ਨਾਭਾ, 5 ਦਸੰਬਰ (ਕਰਮਜੀਤ ਸਿੰਘ)-ਸੂਬੇ ਦੀ ਕਾਂਗਰਸ ਸਰਕਾਰ ਨੇ ਪੰਜਾਬ ਵਾਸੀਆਂ ਨਾਲ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਲਗਪਗ ਪੂਰਾ ਕਰ ਲਿਆ ਹੈ, ਜਿਸ ਕਰਕੇ ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ 'ਤੇ ਲੜੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਹਲਕਾ ਵਿਧਾਇਕ ਨੇ ਨੇੜਲੇ ਪਿੰਡ ਢੀਂਗੀ ਦੇ ਸਰਕਾਰੀ ਸਕੂਲ 'ਚ ਨਵੇਂ ਬਣੇ ਕਮਰਿਆਂ ਤੇ ਨਵੇਂ ਬਣੇ ਖੇਡ ਗਰਾੳਾੂਡ ਦੇ ਨਾਲ ਨਾਲ ਵਾਲੀਬਾਲ ਗਰਾਊਾਡ ਦਾ ਉਦਘਾਟਨ ਕਰਨ ਉਪਰੰਤ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ | ਸਾਬਕਾ ਮੰਤਰੀ ਧਰਮਸੋਤ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਉਹੀ ਵਾਅਦਾ ਕਰਦੀ ਹੈ ਜਿਸ ਨੂੰ ਉਹ ਪੂਰਾ ਕਰ ਸਕੇ | ਇਸ ਮੌਕੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬੀਬੀ ਮਨਜੀਤ ਕੌਰ, ਪਿ੍ੰਸੀਪਲ ਵੀਨਾ ਰਾਣੀ, ਸਰਪੰਚ ਬਲਵਿੰਦਰ ਸਿੰਘ ਬਿੱਟੂ ਢੀਂਗੀ, ਆੜ੍ਹਤੀਆ ਐਸੋਸੀਏਸ਼ਨ ਨਾਭਾ ਦੇ ਪ੍ਰਧਾਨ ਜਤਿੰਦਰ ਸਿੰਘ ਜੱਤੀ ਅਭੇਪੁਰ, ਇੰਦਰਜੀਤ ਸਿੰਘ ਚੀਕੂ, ਮੈਂਬਰ ਬਲਾਕ ਸੰਮਤੀ ਜੱਗ੍ਹਾ ਸਿੰਘ ਚੱਠੇ, ਕਰਨੈਲ ਸਿੰਘ ਸੌਂਜਾ, ਕੁਲਦੀਪ ਸਿੰਘ ਪਾਲੀਆ ਸੰਮਤੀ ਮੈਂਬਰ, ਬਲਵਿੰਦਰ ਸਿੰਘ ਬਬਲਾ ਸਰਪੰਚ ਪਾਲੀਆ ਅਤੇ ਪ੍ਰਧਾਨ ਸਰਪੰਚ ਯੂਨੀਅਨ, ਬਹਾਦਰ ਸਿੰਘ ਸਰਪੰਚ ਸੌਜਾ, ਭੀਮ ਸਿੰਘ ਬਨੇਰਾ, ਆਇਆ ਸਿੰਘ ਬਨੇਰਾ ਖੁਰਦ, ਇੰਦਰਜੀਤ ਸਿੰਘ ਮਿੱਠੂ ਸਰਪੰਚ ਅਲੌਹਰਾਂ, ਗੁਰਪ੍ਰੀਤ ਸਿੰਘ ਸਰਪੰਚ ਸਾਧੋਹੇੜੀ, ਹਰਪ੍ਰੀਤ ਸਿੰਘ ਸਰਪੰਚ ਪਹਾੜਪੁਰ, ਓਮ ਪ੍ਰਕਾਸ਼ ਕਕਰਾਲਾ ਪ੍ਰਧਾਨ ਕੋਆਪਰੇਟਿਵ ਸੁਸਾਇਟੀ ,ਬਾਬਾ ਬਚਿੱਤਰ ਸਿੰਘ ਸਰਪੰਚ ਕਰਤਾਰ ਕਲੋਨੀ, ਗੁਰਦੀਪ ਸਿੰਘ ਸਾਧੋਹੇੜੀ,ਸਵਰਨ ਸਿੰਘ ਰਾਮਗੜ੍ਹ ਸਰਪੰਚ, ਸਰਬਜੀਤ ਸਿੰਘ ਸੁੱਖੇਵਾਲ, ਦੇਸ ਰਾਜ ਪੰਚ ਕਕਰਾਲਾ, ਡੀ.ਪੀ.ਈ. ਬੀਰਇੰਦਰ ਸਿੰਘ ਖਹਿਰਾ ਆਦਿ ਮੌਜੂਦ ਸਨ |
ਸਮਾਣਾ, 5 ਦਸੰਬਰ (ਗੁਰਦੀਪ ਸ਼ਰਮਾ, ਸਾਹਿਬ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ 2022 ਦੇ ਮੱਦੇ ਨਜ਼ਰ ਕਾਂਗਰਸ ਹਾਈ ਕਮਾਂਡ ਵਲੋਂ ਦੂਜੇ ਰਾਜਾਂ ਤੋਂ ਭੇਜੇ ਆਬਜ਼ਰਵਰ ਹਰਸ਼ ਵਰਧਨ ਤੇ ਹਰਪ੍ਰੀਤ ਸਿੰਘ ਚੀਮਾ ਵਲੋਂ ਸਰਕਾਰੀ ਆਰਾਮ ਘਰ 'ਚ ਹਲਕਾ ਸਮਾਣਾ ਤੋਂ ਉਮੀਦਵਾਰ ਲਈ ...
ਪਟਿਆਲਾ, 5 ਦਸੰਬਰ (ਅ.ਸ. ਆਹਲੂਵਾਲੀਆ)-ਬਾਗਬਾਨੀ ਵਿਭਾਗ ਦੇ ਪਦਉੱਨਤ ਹੋਏ ਡਾ. ਨਿਰਵੰਤ ਸਿੰਘ ਨੇ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਪਟਿਆਲਾ ਦਾ ਅਹੁਦਾ ਸੰਭਾਲ ਲਿਆ | ਇਸ ਮੌਕੇ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਫੁੱਲਾਂ ਦਾ ਬੁਕਾ ਦੇ ਕੇ ਸਨਮਾਨ ਕੀਤਾ ਤੇ ਲੱਡੂ ...
ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਨਿਊ ਅਫ਼ਸਰ ਕਲੋਨੀ 'ਚੋਂ ਟੂਟੀਆਂ, ਐਲ.ਸੀ.ਡੀ. ਸਿਲੰਡਰ, ਭਾਂਡੇ, 10 ਹਜਾਰ ਦੀ ਨਗਦੀ ਤੇ ਘਰ ਦਾ ਹੋਰ ਸਮਾਨ ਚੋਰੀ ਹੋਣ ਦੀ ਸ਼ਿਕਾਇਤ ਕਮਲਜੀਤ ਸਿੰਘ ਨੇ ਥਾਣਾ ਅਰਬਨ ਅਸਟੇਟ 'ਚ ਦਰਜ ਕਰਵਾਈ ਸੀ | ਸ਼ਿਕਾਇਤਕਰਤਾ ਦਾ ਕਹਿਣਾ ...
ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਚਰਨ ਬਾਗ 'ਚ ਪਤੀ ਸਮੇਤ ਮੋਟਰਸਾਈਕਲ 'ਤੇ ਜਾ ਰਹੇ ਇਕ ਔਰਤ ਦੇ ਮੋਢੇ 'ਚ ਪਾਇਆ ਬੈਗ ਮੋਟਰਸਾਈਕਲ 'ਤੇ ਸਵਾਰ ਤੋਂ ਅਣਪਛਾਤੇ ਵਿਅਕਤੀ ਖੋਹ ਕੇ ਫ਼ਰਾਰ ਹੋ ਗਏ ਹਨ | ਉਕਤ ਸ਼ਿਕਾਇਤ ਹਰਵਿੰਦਰ ਸਿੰਘ ਵਾਸੀ ਪਟਿਆਲਾ ਨੇ ਥਾਣਾ ...
ਪਟਿਆਲਾ, 5 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਡੀਨ ਕਾਲਜ ਵਿਕਾਸ ਕੌਂਸਲ ਤੇ ਪੰਜਾਬੀ ਵਿਚ ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਲਈ ਲਿਖਤੀ ਟੈੱਸਟ ਦੇ ਕੋਆਰਡੀਨੇਟਰ ਡਾ. ਗੁਰਪ੍ਰੀਤ ਸਿੰਘ ਲਹਿਲ ਨੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ...
ਪਾਤੜਾਂ, 5 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਆਲ ਇੰਡੀਆ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਹਰਸ਼ ਵਰਧਨ ਨੇ ਹਲਕਾ ਸ਼ੁਤਰਾਣਾ ਵਲੋਂ ਮਾਰਕੀਟ ਕਮੇਟੀ ਪਾਤੜਾਂ 'ਚ ਕੀਤੀ ਗਈ ਮੀਟਿੰਗ 'ਚ ਪਾਰਟੀ ਦੀ ਟਿਕਟ ਦੇ ਦਾਅਵੇਦਾਰਾਂ ਨੇ ਆਪੋ ਆਪਣੀਆਂ ਦਾਅਵੇਦਾਰੀਆਂ ਜਿੱਥੇ ਪੇਸ਼ ...
ਸਨੌਰ, 5 ਦਸੰਬਰ (ਸੁਖਵਿੰਦਰ ਸਿੰਘ ਸੋਖਲ)-ਕਾਂਗਰਸ ਪਾਰਟੀ ਦੇ ਸਨੌਰ ਹਲਕਾ ਮੁਖੀ ਹਰਿੰਦਰਪਾਲ ਸਿੰਘ ਹੈਰੀ ਮਾਨ ਨੇ ਅੱਜ ਸਨੌਰ ਰੋਡ 'ਤੇ ਆਪਣਾ ਚੋਣ ਦਫ਼ਤਰ ਖੋਲਿ੍ਹਆ | ਇਸ ਮੌਕੇ ਹਰਸ਼ਵਰਧਨ ਸਕੱਤਰ ਆਲ ਇੰਡੀਆ ਕਾਂਗਰਸ, ਸੰਜੇ ਠਾਕੁਰ ਅਜਰਵਰ, ਹਰਪ੍ਰੀਤ ਸਿੰਘ ਚੀਮਾ ...
ਨਾਭਾ, 5 ਦਸੰਬਰ (ਕਰਮਜੀਤ ਸਿੰਘ)-ਪੰਜਾਬ ਸਰਕਾਰ ਉਚੇਰੀ ਸਿੱਖਿਆਂ ਵਿਭਾਗ ਦੀਆਂ ਗੈਸਟ-ਫੈਕਲਟੀ/ਪਾਰਟ-ਟਾਇਮ/ਕੰਟਰੈਕਟ ਉੱਤੇ ਸਰਕਾਰੀ ਕਾਲਜਾਂ 'ਚ ਪਿਛਲੇ 15-20 ਸਾਲਾਂ ਤੋਂ ਕੰਮ ਕਰਦੇ ਕੱਚੇ ਪ੍ਰੋਫੈਸਰਾਂ ਵਿਰੁੱਧ ਅਪਣਾਈਆਂ ਮਾਰੂ ਨੀਤੀਆਂ ਕਾਰਨ ਪੂਰੇ ਪੰਜਾਬ ਦੇ ...
ਬਹਾਦਰਗੜ੍ਹ, 5 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਪ੍ਰਬੰਧਕੀ ਡਾਇਰੈਕਟਰ ਗਗਨਦੀਪ ਸਿੰਘ ਜੋਲੀ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਦੇ ਲੋਕਾਂ ਨੂੰ ਪਾਵਰਕਾਮ ਨੇ ਸਭ ਤੋਂ ...
ਪਟਿਆਲਾ, 5 ਦਸੰਬਰ (ਅ.ਸ. ਆਹਲੂਵਾਲੀਆ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧੀ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਤੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮ ਦੀਆਂ ਸਾਰੀਆਂ ਤਿਆਰੀਆਂ ...
ਸਮਾਣਾ, 5 ਦਸੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ-ਪਟਿਆਲਾ ਸੜਕ 'ਤੇ ਪਿੰਡ ਫ਼ਤਿਹਪੁਰ ਕੋਲ ਐਤਵਾਰ ਸ਼ਾਮ ਨੂੰ ਪੈਪਸੂ ਰੋਡ ਟਰਾਂਸਪੋਰਟ ਦੀ ਬੱਸ ਤੇ ਕਾਰ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ 2 ਕਾਰ ਸਵਾਰ ਜ਼ਖ਼ਮੀ ਹੋ ਗਏ ਹਨ | ਕਾਰ ਦੇ ਪਿੱਛੇ ਆ ਰਹੀ ਇਕ ਹੋਰ ਕਾਰ ਵੀ ਦੁਰਘਟਨਾ ...
ਸ਼ੁਤਰਾਣਾ, 5 ਦਸੰਬਰ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਰਾਜਨੀਤਿਕ ਪਾਰਟੀਆਂ ਵਲੋਂ ਲੋਕਾਂ ਨੂੰ ਆਪਣੇ ਹੱਕ 'ਚ ਕਰਨ ਲਈ ਕਈ ਤਰ੍ਹਾਂ ਦੇ ਸ਼ਕਤੀ ਪ੍ਰਦਰਸ਼ਨ ਕੀਤੇ ਜਾਂਦੇ ਹਨ ਤੇ ਅਜਿਹਾ ਹੀ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ...
ਨਾਭਾ, 5 ਦਸੰਬਰ (ਕਰਮਜੀਤ ਸਿੰਘ)-ਨਾਭਾ ਦੀ ਸਥਾਨਕ ਥੂਹੀ ਰੋਡ ਸਥਿਤ ਅਤਿ ਸੁਰੱਖਿਅਤ ਜੇਲ ਤੇ ਸਥਾਨਕ ਭਵਾਨੀਗੜ੍ਹ ਰੋਡ ਉਤੇ ਸਥਿਤ ਨਵੀਂ ਜ਼ਿਲ੍ਹਾ ਜੇਲ੍ਹ 'ਚ ਜੇਲ੍ਹ ਪ੍ਰਸ਼ਾਸਨ ਦੇ ਦਾਅਵਿਆਂ ਨੂੰ ਫੇਲ੍ਹ ਕਰਦਿਆਂ ਹੋਇਆਂ ਅਕਸਰ ਹੀ ਮੋਬਾਈਲ ਬਰਾਮਦਗੀਆਂ ਸੰਬੰਧੀ ...
ਦੇਵੀਗੜ੍ਹ, 5 ਦਸੰਬਰ (ਰਾਜਿੰਦਰ ਸਿੰਘ ਮੌਜੀ)-ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਨਿਰਮਲ ਸਿੰਘ ਭੱਟੀਆਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਾਰਜਸ਼ੈਲੀ ਨੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਚੰਨੀ ਨੇ ਜਿਸ ...
ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਬੱਸ ਅੱਡੇ ਦਾ ਗੇਟ ਬੰਦ ਕਰਨ ਤੇ ਪੀ.ਆਰ.ਟੀ.ਸੀ. ਦੇ ਵਰਕਰਾਂ ਨੂੰ ਕੰਮ ਤੋਂ ਰੋਕਣ ਤੇ 44 ਬੱਸਾਂ ਦੇ ਸਮੇਂ ਸਿਰ ਨਾ ਚੱਲਣ ਕਾਰਨ ਵਿਭਾਗ ਨੂੰ 2 ਲੱਖ 46 ਹਜਾਰ 616 ਰੁਪਏ ਦਾ ਘਾਟਾ ਪੈਣ ਦੇ ਮਾਮਲੇ 'ਚ ਪੀ.ਆਰ.ਟੀ.ਸੀ ਦੇ ਜਰਨਲ ਮੈਨੇਜਰ ...
ਮਾਜਰੀ, 5 ਦਸੰਬਰ (ਕੁਲਵੰਤ ਸਿੰਘ ਧੀਮਾਨ)-ਕਸਬਾ ਖ਼ਿਜ਼ਰਾਬਾਦ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਇੰਨਫੋਟੈਕ ਪੰਜਾਬ ਦੇ ਵਾਈਸ ਚੇਅਰਮੈਨ ਯਾਦਵਿੰਦਰ ਸਿੰਘ ਬੰਨੀ ਕੰਗ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਨਿਰੀਖਣ ਕੀਤਾ ਅਤੇੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ...
ਭਾਦਸੋਂ, 5 ਦਸੰਬਰ (ਪ੍ਦੀਪ ਦੰਦਰਾਲਾ)-ਆਮ ਆਦਮੀ ਪਾਰਟੀ ਨਾਭਾ ਦੇ ਹਲਕਾ ਇੰਚਾਰਜ ਗੁਰਦੇਵ ਸਿੰਘ ਦੇਵ ਮਾਨ ਨੇ ਹਾਈ ਕਮਾਨ ਦੀ ਸਹਿਮਤੀ ਤੋਂ ਬਾਅਦ ਨਾਭਾ ਵਿਧਾਨ ਸਭਾ ਦੇ 4 ਮੀਤ ਬਲਾਕ ਪ੍ਰਧਾਨ ਥਾਪੇ ਹਨ | ਇਨ੍ਹਾਂ 'ਚੋਂ ਬਲਾਕ ਭਾਦਸੋਂ ਦੇ ਮੀਤ ਪ੍ਰਧਾਨ ਦੀ ਵੱਡੀ ...
ਰਾਜਪੁਰਾ, 5 ਦਸੰਬਰ (ਰਣਜੀਤ ਸਿੰਘ)-ਆਮ ਆਦਮੀ ਪਾਰਟੀ ਸੁਪਰੀਮੋ ਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਜਿਹੜੇ ਲੋਲੀ ਪੋਪ ਪੰਜਾਬ ਦੀ ਭੋਲੀ ਭਾਲੀ ਜਨਤਾ ਨੂੰ ਦੇ ਰਿਹਾ ਹੈ, ਪਹਿਲਾਂ ਉਹ ਸੁੱਖ ਸਹੂਲਤਾਂ ਦਿੱਲੀ ਵਾਸੀਆਂ ਨੂੰ ਦੇਵੇ, ਸੂਬੇ ਦੇ ਲੋਕ ਆਮ ਆਦਮੀ ...
ਦੇਵੀਗੜ੍ਹ, 5 ਦਸੰਬਰ (ਰਾਜਿੰਦਰ ਸਿੰਘ ਮੌਜੀ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੇਵੀਗੜ੍ਹ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਬੈਠਕਾਂ ਕਰਕੇ 12 ਦਸੰਬਰ ਨੂੰ ਦੇਵੀਗੜ੍ਹ 'ਚ ਹੋਣ ਵਾਲੀ ਸੁਖਬੀਰ ਸਿੰਘ ਬਾਦਲ ਦੀ ਰੈਲੀ ...
ਨਾਭਾ, 5 ਦਸੰਬਰ (ਅਮਨਦੀਪ ਸਿੰਘ ਲਵਲੀ)-ਆਮ ਆਦਮੀ ਪਾਰਟੀ ਦੇ ਹਲਕਾ ਨਾਭਾ ਤੋਂ ਇੰਚਾਰਜ ਗੁਰਦੇਵ ਸਿੰਘ ਦੇਵ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਵੰਤ ਸਿੰਘ ਘੁੱਲੀ ਜੋ ਆਮ ਆਦਮੀ ਪਾਰਟੀ ਦੇ ਆਗੂ ਹਨ | ਜਿਨ੍ਹਾਂ ਦੀ ਉਮਰ ਅੱਜ 65 ਸਾਲ ਦੇ ਹੋ ਚੁੱਕੀ ਹੈ ਅਤੇ ਖੇਡਾਂ ...
ਪਟਿਆਲਾ, 5 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਸਾਬਕਾ ਮੈਂਬਰ ਪਾਰਲੀਮੈਂਟ ਤੇ ਵਿਧਾਨ ਸਭਾ ਹਲਕਾ ਘਨੌਰ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਅੱਜ ਹੋਰ ਬਲ ਮਿਲਿਆ ਜਦੋਂ ਹਲਕੇ ਦੇ ਪਿੰਡ ਬਘੌਰਾ ਤੇ ...
ਨਾਭਾ, 5 ਦਸੰਬਰ (ਅਮਨਦੀਪ ਸਿੰਘ ਲਵਲੀ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੇ ਝੂਠੇ ਐਲਾਨ ਜੋ ਕਿ ਜ਼ਮੀਨੀ ਪੱਧਰ 'ਤੇ ਪੂਰੇ ਨਹੀਂ ਹੋ ਰਹੇ, ਅਜਿਹੇ ਝੂਠੇ ਐਲਾਨਾਂ ਨਾਲ ਪੰਜਾਬ ਦੀ ਜਨਤਾ ਸਾਹਮਣੇ ਕਾਂਗਰਸੀ ਆਗੂ ਤੇ ਵਰਕਰਾਂ ਦਾ ਵੀ ਮਜ਼ਾਕ ਬਣਿਆ ਹੋਇਆ ਹੈ | ਇਹ ...
ਸਮਾਣਾ, 5 ਦਸੰਬਰ (ਗੁਰਦੀਪ ਸ਼ਰਮਾ, ਸਾਹਿਬ ਸਿੰਘ)-ਸੀਨੀਅਰ ਅਕਾਲੀ ਆਗੂ ਨਿਸ਼ਾਨ ਸਿੰਘ ਸੰਧੂ, ਆੜ੍ਹਤੀ ਅਮਰਜੀਤ ਸਿੰਘ ਸੰਧੂ ਦੇ ਮਾਤਾ ਤੇ ਜਸਦੀਪ ਸਿੰਘ ਸੰਧੂ, ਹਰਸ਼ਵੀਰ ਸਿੰਘ ਸੰਧੂ ਐਸ.ਐਚ.ਓ. ਖਨੋਰੀ ਦੇ ਦਾਦੀ ਜੰਗੀਰ ਕੌਰ ਜੋ ਪਿਛਲੇ ਦਿਨੀਂ ਪਰਿਵਾਰ ਨੂੰ ਸਦੀਵੀਂ ...
ਖਰੜ, 5 ਦਸੰਬਰ (ਗੁਰਮੁੱਖ ਸਿੰਘ ਮਾਨ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 7 ਦਸੰਬਰ ਨੂੰ ਖਰੜ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ | ਸੂਬਾ ਪ੍ਰਧਾਨ ...
ਚੰਡੀਗੜ੍ਹ, 5 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਮੌਲੀ ਜੱਗਰਾਂ ਦੇ ਲੱਕੜ ਵਾਲੇ ਪੁੱਲ ਨੇੜੇ ਇਕ ਬੱਚੇ ਦਾ ਭਰੂਣ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਕਿਸੇ ਰਾਹ ਜਾਂਦੇ ਵਿਅਕਤੀ ਨੇ ਪੁੱਲ ਨੇੜੇ ਬੱਚੇ ਦਾ ਭਰੂਣ ਦੇਖ ਕੇ ਮਾਮਲੇ ਦੀ ਸੂਚਨਾ ...
ਡੇਰਾਬੱਸੀ, 5 ਦਸੰਬਰ (ਗੁਰਮੀਤ ਸਿੰਘ)-ਡੇਰਾਬੱਸੀ ਖੇਤਰ ਵਿਚ ਖੇਤੀ ਕਰਨ ਵਾਲੇ ਕਿਸਾਨਾਂ ਲਈ ਸਭ ਤੋਂ ਵੱਡਾ ਸੰਕਟ ਅੱਜ ਇਹੋ ਹੈ ਕਿ ਉਨ੍ਹਾਂ ਨੂੰ ਖੇਤੀ ਲਈ ਸਾਫ਼ ਪਾਣੀ ਨਹੀਂ ਮਿਲ ਰਿਹਾ, ਦੂਸ਼ਿਤ ਪਾਣੀ ਕਰਕੇ ਕਈ ਥਾਵਾਂ 'ਤੇ ਧਰਤੀ ਵੀ ਖੇਤੀਯੋਗ ਨਹੀਂ ਰਹੀ | ਇਸ ਦਾ ...
ਐੱਸ. ਏ. ਐੱਸ. ਨਗਰ, 5 ਦਸੰਬਰ (ਕੇ. ਐੱਸ. ਰਾਣਾ)-ਅਲਾਈਡ ਕਾਲਜ ਆਫ ਹਾਸਪਿਟੈਲਿਟੀ ਕੁਲੀਨਰੀ ਆਰਟਸ ਐਂਡ ਮੈਨੇਜਮੈਂਟ ਨੇ 'ਬਾਜਰਾ ਦੀ ਤਿਆਰੀ-ਤੰਦਰੁਸਤ ਜੀਵਨ ਦੇ ਲਈ ਵਿਸ਼ੇ 'ਤੇ ਇਕ ਵਰਕਸ਼ਾਪ ਦਾ ਆਯੋਜਨ ਕੀਤਾ | ਬਾਜਰਾ ਬਹੁਤ ਜ਼ਿਆਦਾ ਪਰਿਵਰਤਨਸ਼ੀਲ ਛੋਟੇ-ਬੀਜ ਵਾਲੇ ...
ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਪਸਿਆਣਾ ਲਾਗੇ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਕਾਰ ਚਾਲਕ ਨੇ ਫੇਟ ਮਾਰ ਦਿਤੀ | ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ...
ਬਹਾਦਰਗੜ੍ਹ, 5 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਤੇ ਹਲਕਾ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਧਰਮ-ਪਤਨੀ ਬੀਬੀ ਅਮਰਜੀਤ ਕੌਰ ਦੀ ਅਗਵਾਈ ਹੇਠ ਪ੍ਰਧਾਨ ਸਤਨਾਮ ਕੌਰ ਡਾਹਰੀਆਂ ਆਪਣੇ ਦਰਜਨਾਂ ਮਹਿਲਾ ਵਰਕਰਾਂ ਸਮੇਤ ...
ਸਮਾਣਾ, 5 ਦਸੰਬਰ (ਸਾਹਿਬ ਸਿੰਘ)-ਬਲਾਕ ਸਮਾਣਾ ਦੇ ਪਿੰਡ ਬੰਮਣਾ ਵਿਖੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਇਕ ਬੈਠਕ ਹੋਈ | ਜਿਸ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂ ਅਕਾਲੀ ਦਲ ਬਾਦਲ 'ਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਹੈ | ਉਨ੍ਹਾਂ ਦਾ ਸਵਾਗਤ ਕਰਦਿਆਂ ...
ਪਟਿਆਲਾ, 5 ਦਸੰਬਰ (ਅ.ਸ. ਆਹਲੂਵਾਲੀਆ)-ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਪ੍ਰਦੇਸ਼ ਵਲੋਂ 35 ਹਜ਼ਾਰ ਅੱਤਵਾਦ ਪੀੜਤਾਂ ਨੂੰ 781 ਕਰੋੜ ਰੁਪਏ ਦਾ ਪੈਕੇਜ ਜੋ ਪੰਜਾਬ ਸਰਕਾਰ ਵਲੋਂ ਮਨਜ਼ੂਰ ਕੀਤਾ ਗਿਆ ਸੀ, ਪਰ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰਿਲੀਜ਼ ਨਹੀਂ ...
ਪਟਿਆਲਾ, 5 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਹੋਈ ਰੈਲੀ 'ਚ ਬਰਸਾਤ ਤੇ ਠੰਢ ਦੇ ਬਾਵਜੂਦ ਹੋਏ ਇਕੱਠ ਤੋਂ ਖੀਵੇ ਹੋਏ ਐਨ.ਕੇ. ਸ਼ਰਮਾ, ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਬਰਾੜ ਨੇ ...
ਡਕਾਲਾ, 5 ਦਸੰਬਰ (ਪਰਗਟ ਸਿੰਘ ਬਲਬੇੜਾ)-ਹਲਕਾ ਸਮਾਣਾ ਦੇ ਪਿੰਡ ਭਾਨਰੀ ਦੇ ਸਰਪੰਚ ਤੇ ਸੀਨੀਅਰ ਕਾਂਗਰਸੀ ਆਗੂ ਹਰਪ੍ਰੀਤ ਗੋਲਡੀ ਨੂੰ ਹਲਕਾ ਵਿਧਾਇਕ ਰਜਿੰਦਰ ਸਿੰਘ ਦੀ ਅਗਵਾਈ ਹੇਠ ਆਲ ਇੰਡੀਆ ਜੱਟ ਮਹਾਂ ਸਭਾ ਪੰਜਾਬ ਸੂਬੇ ਦੇ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਤੇ ਡਾ. ...
ਸ਼ੁਤਰਾਣਾ, 5 ਦਸੰਬਰ (ਬਲਦੇਵ ਸਿੰਘ ਮਹਿਰੋਕ)-ਪਿਛਲੇ ਕਈ ਦਹਾਕਿਆਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਮਾਲਵਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪਿ੍ੰਸੀਪਲ ਬੇਅੰਤ ਕੌਰ ਸਾਹੀ ਨੂੰ ਵਰਲਡ ਪੰਜਾਬੀ ਸਭਾ ਕੈਨੇਡਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ...
ਦੇਵੀਗੜ੍ਹ, 5 ਦਸੰਬਰ (ਰਾਜਿੰਦਰ ਸਿੰਘ ਮੌਜੀ)-ਅੱਜ ਦੁੱਧਨ ਸਾਧਾਂ ਵਿਖੇ ਬਿਕਰਮਜੀਤ ਇੰਦਰ ਸਿੰਘ ਚਹਿਲ ਵਲੋਂ ਲੋਕਾਂ ਦੀ ਭਲਾਈ ਲਈ ਮੁਫ਼ਤ ਲੈਬੋਰਟਰੀ ਸ਼ੁਰੂ ਕੀਤੀ ਗਈ | ਜਿਸ 'ਚ ਅੱਖਾਂ ਦੀ ਜਾਂਚ ਦੇ ਕੈਂਪ ਤੇ ਐਨਕਾਂ ਮੁਫ਼ਤ ਦਿੱਤੀਆਂ ਜਾਣਗੀਆਂ | ਗੱਲਬਾਤ ਕਰਦਿਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX