ਜਲੰਧਰ, 5 ਦਸੰਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਮਾਡਲ ਟਾਊਨ ਗੁਰਦੁਆਰਾ ਸਾਹਿਬ ਤੋਂ ਹੁੰਦਾ ਹੋਇਆ, ਗੁਰੂ ਤੇਗ ਬਹਾਦਰ ਚੌਕ, ਭਾਈ ਜੈਤਾ ਜੀ ਮਾਰਕੀਟ ਤੋਂ ਬਾਅਦ ਦੁਪਹਿਰ ਨੂੰ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਇਸ ਮੌਕੇ ਜਥੇਦਾਰ ਕੁਲੰਵਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਪ੍ਰਧਾਨ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ, ਜਗਬੀਰ ਸਿੰਘ ਬਰਾੜ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸੁਰਿੰਦਰ ਸਿੰਘ ਸੋਢੀ, ਕੌਂਸਲਰ ਅਰੁਣਾ ਅਰੋੜਾ, ਹਰਸ਼ਰਨ ਕੌਰ ਹੈਪੀ, ਜਥੇਦਾਰ ਜਗਜੀਤ ਸਿੰਘ ਖਾਲਸਾ, ਕੰਵਲਜੀਤ ਸਿੰਘ ਉਬਰਾਏ, ਮਨਜੀਤ ਸਿੰਘ ਠੁਕਰਾਲ, ਜੁਗਿੰਦਰ ਸਿੰਘ ਲਾਇਲਪੁਰੀ, ਪਰਮਜੀਤ ਸਿੰਘ ਪਹਿਲਵਾਨ, ਜਸਵਿੰਦਰ ਸਿੰਘ ਮੱਕੜ, ਪਰਮਜੀਤ ਸਿੰਘ ਲਾਇਲਪੁਰੀ, ਗੁਰਮੀਤ ਸਿੰਘ ਜੌੜਾ, ਗੁਰਮੀਤ ਸਿੰਘ ਪਟਵਾਰੀ, ਭੁਪਿੰਦਰ ਸਿੰਘ ਭਿੰਦਾ, ਦਲਜੀਤ ਸਿੰਘ ਗਾਬਾ, ਸੁਰਜੀਤ ਸਿੰਘ ਗਾਬਾ, ਕੁਲਵਿੰਦਰ ਸਿੰਘ ਮੱਲੀ੍ਹ, ਹਰਜੀਤ ਸਿੰਘ ਕਾਹਲੋਂ, ਗੁਰਵਿੰਦਰ ਸਿੰਘ ਸੰਤ ਮੋਟਰਜ਼, ਦਵਿੰਦਰ ਸਿੰਘ ਰਹੇਜਾ, ਗੁਰਕ੍ਰਿਪਾਲ ਸਿੰਘ, ਮਹਿੰਦਰ ਸਿੰਘ ਚਮਕ, ਦਲਜੀਤ ਸਿੰਘ ਲੈਂਡਲਾਰਡ, ਬੀਬੀ ਗੁਰਚਰਨ ਕੌਰ, ਪ੍ਰੀਤਮ ਕੌਰ, ਗੁਰਵਿੰਦਰ ਕੌਰ, ਕੁਲਵਿੰਦਰ ਕੌਰ, ਰਜਿਦੰਰ ਕੌਰ, ਹਰਪਾਲ ਕੌਰ, ਕੰਵਲਜੀਤ ਕੌਰ, ਹਰਜੋਤ ਸਿੰਘ ਲੱਕੀ, ਭੁਪਿੰਦਰਪਾਲ ਸਿੰਘ ਖਾਲਸਾ, ਤਰਲੋਚਨ ਸਿੰਘ ਕਾਲੜਾ, ਸਤਪਾਲ ਸਿੰਘ ਸਿਦਕੀ, ਸੁਰਿੰਦਰ ਸਿੰਘ ਭਾਪਾ, ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਵਿੱਕੀ ਸਿੰਘ ਖਾਲਸਾ, ਹਰਪ੍ਰੀਤ ਸਿੰਘ ਸੋਨੂੰ, ਗੁਰਦੀਪ ਸਿੰਘ ਲੱਕੀ, ਜਤਿੰਦਰ ਸਿੰਘ ਕੋਹਲੀ, ਗੁਰਬਖਸ਼ ਸਿੰਘ ਜੁਨੇਜਾ, ਸੁਖਦੇਵ ਸਿੰਘ ਗਾਂਧੀ, ਜਸਵੀਰ ਸਿੰਘ ਰੰਧਾਵਾ, ਚਰਨਜੀਤ ਸਿੰਘ ਸੇਠੀ, ਹਰਵਿੰਦਰ ਸਿੰਘ ਪਰੂਥੀ, ਗਿਆਨੀ ਗੁਰਮੀਤ ਸਿੰਘ, ਸਰਬਜੀਤ ਸਿੰਘ, ਪਰਮਿੰਦਰ ਸਿੰਘ ਦਸ਼ਮੇਸ਼ ਨਗਰ, ਗੁਰਮੀਤ ਸਿੰਘ ਬਿੱਟੂ, ਰਣਜੀਤ ਸਿੰਘ, ਅਮਨਦੀਪ ਸਿੰਘ ਅਲਹੁਵਾਲੀਆ, ਗੁਰਜੀਤ ਸਿੰਘ, ਕੁਲਜੀਤ ਸਿੰਘ, ਵਿਪਨ ਹਸਤੀਰ, ਹੀਰਾ ਸਿੰਘ, ਜਸਕੀਰਤ ਸਿੰਘ ਜੱਸੀ ਨਗਰ ਕੀਰਤਨ ਦੀ ਸਮਾਪਤੀ 'ਤੇ ਜਥੇਦਾਰ ਜਗਜੀਤ ਸਿੰਘ ਖਾਲਸਾ ਨੇ ਨਗਰ ਕੀਰਤਨ 'ਚ ਸ਼ਾਮਿਲ ਸੰਗਤ ਦਾ ਧੰਨਵਾਦ ਕਰਦੇ ਹੋਏ ਸ਼ਬਦ ਜਥਿਆਂ ਅਤੇ ਗੱਤਕਾ ਪਾਰਟੀਆਂ ਨੂੰ ਸਨਮਨਿਤ ਕੀਤਾ।
ਨਗਰ ਕੀਰਤਨ ਦੌਰਾਨ ਸਿਰੋਪਾਓ ਦੀ ਘੱਟਦੀ ਹੋਈ ਮਹੱਤਤਾ ਦੇਖਣ ਨੂੰ ਮਿਲੀ ਜਦੋਂ ਭਾਈ ਜੈਤਾ ਜੀ ਮਾਰਕੀਟ ਵਿਖੇ ਇਕ ਸੰਸਥਾ ਦੇ ਮੁਖੀ ਵਲੋਂ ਲਗਾਏ ਗਏ ਇਕ ਸਟਾਲ 'ਤੇ ਇਕ ਸਿਰੋਪਾਓ ਦੇ ਦੋ ਸਿਰੋਪਾਓ ਬਣਾ ਕੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਪਤਾ ਲੱਗਣ 'ਤੇ ਕਈ ਲੋਕਾਂ ਵਲੋਂ ਸੰਸਥਾ ਨੂੰ ਸਿਰੋਪਾਉ ਵਾਪਸ ਕੀਤੇ ਗਏ ਜਦਕਿ ਸਿੱਖ ਪੰਥ ਵਿਚ ਗੁਰੂ ਦੀ ਬਖਸ਼ਿਸ਼ ਸਿਰੋਪਾਓ ਦੀ ਬੜੀ ਮਹੱਤਤਾ ਹੈ ਤੇ ਸੰਗਤ ਸਿਰੋਪਾਓ ਬੜੀ ਸ਼ਰਧਾ ਤੇ ਸਤਿਕਾਰ ਨਾਲ ਪ੍ਰਾਪਤ ਕਰਦੀਆਂ ਹਨ।
ਸ਼ਿਵ
ਜਲੰਧਰ, 5 ਦਸੰਬਰ- ਇਕ ਦਰਜਨ ਤੋਂ ਜ਼ਿਆਦਾ ਵਾਰ ਵੀ ਇਸ਼ਤਿਹਾਰੀ ਬੋਰਡਾਂ ਦੇ ਟੈਂਡਰ ਸਿਰੇ ਨਾ ਚੜ੍ਹਨ ਕਰਕੇ ਤਾਂ ਜਿੱਥੇ ਨਿਗਮ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ ਤੇ ਹੁਣ ਨਿਗਮ ਹਾਊਸ ਵਲੋਂ ਕਰੀਬ 12 ਕਰੋੜ ਦੇ ਟੈਂਡਰਾਂ ਨੂੰ ਦੋ ਹਿੱਸਿਆਂ ਵਿਚ ਕਰਕੇ ...
ਚੁਗਿੱਟੀ/ਜੰਡੂਸਿੰਘਾ, 5 ਦਸੰਬਰ (ਨਰਿੰਦਰ ਲਾਗੂ)-ਸੂਬੇ ਅੰਦਰ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਵੱਡੇ ਗਿਣਤੀ 'ਚ ਨੌਜਵਾਨਾਂ 'ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਜਾਣਾ ਲੋਕਤੰਤਰ ਦਾ ਕਤਲ ਹੈ | ਇਹ ਪ੍ਰਗਟਾਵਾ ਗੱਲਬਾਤ ਕਰਦੇ ਹੋਏ ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ...
ਜਲੰਧਰ,5 ਦਸੰਬਰ (ਸ਼ਿਵ)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਉੱਚ ਅਧਿਕਾਰੀਆਂ ਸਮੇਤ ਮਜ਼ਦੂਰ ਜਥੇਬੰਦੀਆਂ ਨਾਲ਼ 23 ...
ਜਲੰਧਰ, 5 ਦਸੰਬਰ (ਰਣਜੀਤ ਸਿੰਘ ਸੋਢੀ)- ਈ.ਟੀ.ਟੀ. 6505 ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਨੇ ਸਿੱਖਿਆ ਵਿਭਾਗ 'ਚ ਹੋਈਆਂ ਬੇਨਿਯਮੀਆਂ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ | ਯੂਨੀਅਨ ਦੇ ਸੂਬਾ ਪ੍ਰਧਾਨ ...
ਨਕੋਦਰ, 5 ਦਸੰਬਰ (ਗੁਰਵਿੰਦਰ ਸਿੰਘ)- ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਕੋਦਰ ਵਿਖੇ ਕਾਲਜ ਕੰਟੀਨ ਵਜੋਂ ਕੰਮ ਕਰਨ ਲਈ ਵੇਰਕਾ ਪਲਾਂਟ ਵੱਲੋਂ ਆਪਣਾ ਇੱਕ ਵਿਸ਼ੇਸ਼ ਬੂਥ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਉਦਘਾਟਨ ਅੱਜ ਕਾਲਜ ਦੇ ਪਿ੍ੰਸੀਪਲ ਡਾ. ਸੁਖਵਿੰਦਰ ...
ਜਲੰਧਰ, 5 ਦਸੰਬਰ (ਜਤਿੰਦਰ ਸਾਬੀ)- ਪੰਜਾਬ ਜਿਮਨਾਸਟਿਕ ਐਸੋਸੀਏਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਜਲੰਧਰ ਜਿਮਨਾਸਟਿਕ ਐਸੋਸੀਏਸ਼ਨ ਵੱਲੋਂ ਸਪੋਰਟਸ ਸਕੂਲ ਜਲੰਧਰ ਵਿਖੇ ਕਰਵਾਈ ਗਈ 57ਵੀਂ ਸੀਨੀਅਰ ਪੰਜਾਬ ਸਟੇਟ ਜਿਮਨਾਸਟਿਕ ਚੈਂਪੀਅਨਸ਼ਿਪ ਸਮਾਪਤ ਹੋ ਗਈ | ਮਰਦਾਂ ਦੇ ...
ਚੁਗਿੱਟੀ/ਜੰਡੂਸਿੰਘਾ, 5 ਦਸੰਬਰ (ਨਰਿੰਦਰ ਲਾਗੂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਣਾਏ ਗਏ ਰਣਜੀਤ ਸਿੰਘ ਰਾਣਾ ਦਾ ਉਨ੍ਹਾਂ ਦੇ ਸਮਰਥਕਾਂ ਵਲੋਂ ਲੰਮਾ ਪਿੰਡ ਦੇ ਨਾਲ ਲੱਗਦੇ ਮੁਹੱਲਾ ਨਿਊ ਵਿਨੈ ਨਗਰ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ...
ਜਲੰਧਰ, 5 ਦਸੰਬਰ (ਸ਼ਿਵ)- ਚਾਹੇ ਅਜੇ ਚੋਣਾਂ ਦਾ ਐਲਾਨ ਨਹੀਂ ਹੋਇਆ ਹੈ ਪਰ ਹੁਣ ਸਿਆਸੀ ਆਗੂਆਂ ਨੇ ਟਿਕਟਾਂ ਲਈ ਦਾਅਵੇ ਪੇਸ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਤੇ ਡਾ. ਜਸਲੀਨ ਸੇਠੀ ਨੇ ਵੀ ਕੇਂਦਰੀ ਹਲਕੇ ਤੋਂ ਆਪਣੇ ਲਈ ਟਿਕਟ ਦੀ ਮੰਗ ਕੀਤੀ ਹੈ | ਜ਼ਿਲ੍ਹਾ ਮਹਿਲਾ ...
ਜਲੰਧਰ, 5 ਦਸੰਬਰ (ਰਣਜੀਤ ਸਿੰਘ ਸੋਢੀ)- ਕੰਨਿਆ ਕੁਮਾਰੀ ਤੋਂ ਚਾਰ ਸਾਈਕਲਿਸਟ 4500 ਕਿਲੋਮੀਟਰ ਦਾ ਸਫਰ ਤੈਅ ਕਰਕੇ ਵੱਖ-ਵੱਖ ਰਾਜਾਂ ਵਿਚੋਂ ਹੁੰਦੇ ਹੋਏ ਕਿਸਾਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਸਿੰਘੂ ਬਾਰਡਰ 'ਤੇ ਮਨਾਂ ਕੇ ਅੱਜ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਪਹੁੰਚੇ ...
ਜਲੰਧਰ 5 ਦਸੰਬਰ (ਹਰਵਿੰਦਰ ਸਿੰਘ ਫੁਲ)- ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਇੰਡੀਅਨ ਪੀਪਲ ਥਿਏਟਰ ਐਸੋਸੀਏਸ਼ਨ (ਇਪਟਾ) ਦੀ ਚੱਲ ਰਹੀ ਦੋ ਦਿਨਾਂ ਰਾਸ਼ਟਰੀ ਪੱਧਰ ਦੀ ਬੈਠਕ ਅੱਜ ਸਮਾਪਤ ਹੋ ਗਈ | ਇਸ ਤੋਂ ਪਹਿਲਾਂ ਸਵੇਰੇ ਇਪਟਾ ਦੇ ਰਾਸ਼ਟਰੀ ਪ੍ਰਧਾਨ ਰਣਬੀਰ ਸਿੰਘ ...
ਜਲੰਧਰ, 5 ਦਸੰਬਰ (ਸ਼ਿਵ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਣਾਈ ਚੋਣ ਪ੍ਰਚਾਰ ਕਮੇਟੀ ਦੇ ਸੀਨੀਅਰ ਮੈਂਬਰ ਤੇ ਪਾਰਟੀ ਹਾਈਕਮਾਂਡ ਦੇ ਮੀਤ ਪ੍ਰਧਾਨ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਅਤੇ ਯੂਥ ਅਕਾਲੀ ਦਲ ਦੇ ਕੌਮੀ ...
ਜਲੰਧਰ, 5 ਦਸੰਬਰ (ਜਤਿੰਦਰ ਸਾਬੀ)- ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਟਰੀ) ਜਲੰਧਰ ਬਣਨ ਤੇ ਗੁਰਭਜਨ ਸਿੰਘ ਲਸਾਨੀ ਦਾ ਪਿ੍ੰਸੀਪਲਾਂ ਤੇ ਸਿੱਖਿਆ ਅਧਿਕਾਰੀਆਂ ਦੀ ਜਥੇਬੰਦੀ ਗੈਸਾ ਦੇ ਪ੍ਰਧਾਨ ਸਟੇਟ ਐਵਾਰਡੀ ਪਿ੍ੰਸੀਪਲ ਹਰਮੇਸ਼ ਲਾਲ ਘੇੜਾ ਤੇ ਹੋਰ ਅਹੁਦੇਦਾਰਾਂ ...
ਜਲੰਧਰ 5 ਦਸੰਬਰ (ਹਰਵਿੰਦਰ ਸਿੰਘ ਫੁੱਲ)- ਲੇਖਕ ਡਾ. ਐਸ.ਐਸ. ਛੀਨਾ ਅਤੇ ਲਾਲ ਅਠੌਲੀ ਵਾਲੇ ਨੂੰ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿੱਚ ਕਰਵਾਏ ਸਮਾਗਮ ਦੌਰਾਨ 'ਕੇਵਲ ਵਿੱਗ ਐਵਾਰਡ-2021' ਦੇ ਕੇ ਸਨਮਾਨਿਤ ਕੀਤਾ ਗਿਆ | ਸਾਹਿਤ ਪ੍ਰੇਮੀ ਤੇ ਪ੍ਰਮੁੱਖ ਪੱਤਰਕਾਰ ਕੇਵਲ ਵਿੱਗ ...
ਜਲੰਧਰ, 5 ਦਸੰਬਰ (ਜਤਿੰਦਰ ਸਾਬੀ)- 5ਵੀਂ ਜੀ.ਐਨ.ਏ. ਯੂਨੀਵਰਸਿਟੀ ਪ੍ਰੀਮੀਅਰ ਯੂਥ ਫੱੁਟਬਾਲ ਲੀਗ ਦੇ ਤੀਜੇ ਗੇੜ ਦੇ ਮੁਕਾਬਲੇ ਪਿਮਸ ਦੇ ਖੇਡ ਮੈਦਾਨ 'ਚ ਫੁੱਟਬਾਲ ਕਿੱਕਰਜ ਅਕੈਡਮੀ ਵੱਲੋਂ ਕਰਵਾਏ ਗਏ | ਇਸ ਮੌਕੇ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਮੁੱਖ ਮਹਿਮਾਨ ...
ਮਲਸੀਆਂ, 5 ਦਸੰਬਰ (ਸੁਖਦੀਪ ਸਿੰਘ)- ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵਲੋਂ ਚਲਾਏ ਜਾ ਰਹੇ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ (ਜਲੰਧਰ) ਦੇ ਵਿਦਿਅਕ ਵਰ੍ਹੇ 2022-23 'ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਦਾਖ਼ਲਾ ਫਾਰਮ ਭਰਨ ਦੀ ਤਰੀਕ 15 ਦਸੰਬਰ ਤੱਕ ਵਧਾ ...
ਜਲੰਧਰ, 5 ਦਸੰਬਰ, (ਰਣਜੀਤ ਸਿੰਘ ਸੋਢੀ) : ਮਾਣ-ਭੱਤਾ ਵਰਕਰਾਂ 'ਤੇ ਘੱਟੋਂ-ਘੱਟ ਉਜਰਤਾਂ ਲਾਗੂ ਨਾ ਕੀਤੇ ਜਾਣ ਅਤੇ ਕੱਚੇ ਮੁਲਾਜ਼ਮ ਪੱਕੇ ਨਾ ਕਰਨ ਦੇ ਰੋਸ ਵਜੋਂ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਜਲੰਧਰ ਦੇ ਬੀ.ਐੱਸ.ਐੱਫ. ਚੌਕ ਵਿਖੇ ...
ਜਲੰਧਰ, 5 ਦਸੰਬਰ (ਸ਼ਿਵ)-ਵਾਰਡ ਨੰਬਰ 17 ਦੇ ਮਲ ਵਿਹਾਰ ਵਿਚ ਪੀਣ ਵਾਲੇ ਪਾਣੀ ਦਾ ਨਵਾਂ ਟਿਊਬਵੈੱਲ ਲਗਾਉਣ ਦੇ ਕੰਮ ਦਾ ਉਦਘਾਟਨ ਰਜਿੰਦਰ ਬੇਰੀ ਤੇ ਸਮੂਹ ਇਲਾਕਾ ਵਾਸੀਆਂ ਵਲੋਂ ਕੀਤਾ ਗਿਆ | ਸ੍ਰੀ ਬੇਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਹਲਕੇ ਵਿਚ ਤੇਜ਼ੀ ਨਾਲ ਵਿਕਾਸ ਦੇ ...
ਜਲੰਧਰ, 5 ਦਸੰਬਰ (ਜਤਿੰਦਰ ਸਾਬੀ)- ਪੰਜਾਬ ਦੇ ਖੇਡ ਮੰਤਰੀ ਸ. ਪਰਗਟ ਸਿੰਘ ਨੇ ਕਿਹਾ ਕਿ ਖੇਡਾਂ ਨੂੰ ਵੱਡੇ ਪੱਧਰ 'ਤੇ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਵੱਲੋਂ ਸਮੁੱਚੀਆਂ ਪ੍ਰਮੁੱਖ ਖੇਡਾਂ ਨਾਲ ਸਬੰਧਤ ਮੈਂਬਰਾਂ ਦੇ ਨਾਲ ਮਾਹਰ ਪੈਨਲ ਦਾ ਗਠਨ ਕੀਤਾ ਜਾਵੇਗਾ | ...
ਜਲੰਧਰ, 5 ਦਸੰਬਰ, (ਰਣਜੀਤ ਸਿੰਘ ਸੋਢੀ) : ਮਾਣ-ਭੱਤਾ ਵਰਕਰਾਂ 'ਤੇ ਘੱਟੋਂ-ਘੱਟ ਉਜਰਤਾਂ ਲਾਗੂ ਨਾ ਕੀਤੇ ਜਾਣ ਅਤੇ ਕੱਚੇ ਮੁਲਾਜ਼ਮ ਪੱਕੇ ਨਾ ਕਰਨ ਦੇ ਰੋਸ ਵਜੋਂ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਜਲੰਧਰ ਦੇ ਬੀ.ਐੱਸ.ਐੱਫ. ਚੌਕ ਵਿਖੇ ...
ਜਲੰਧਰ, 5 ਦਸੰਬਰ (ਹਰਵਿੰਦਰ ਸਿੰਘ ਫ਼ੁਲ) - ਜਿੰਮਖਾਨਾ ਚੋਣਾਂ ਨੂੰ ਲੈ ਕੇ ਮਾਹੌਲ ਪੂਰਾ ਤਰ੍ਹਾਂ ਨਾਲ ਗਰਮਾ ਚੁੱਕਾ ਹੈ | 19 ਦਸੰਬਰ ਹੋ ਰਹੀਆਂ ਚੋਣਾਂ ਵਾਸਤੇ ਕਿਸੇ ਵੀ ਗਰੁੱਪ ਵਿਚ ਉਮੀਦਵਾਰਾਂ ਦੇ ਨਾਵਾਂ 'ਤੇ ਸਹਿਮਤੀ ਨਹੀਂ ਬਣ ਰਹੀ ਰਹੀ ਜਦਕਿ ਕਲੱਬ ਵਿਚ ਜੋੜ ਤੋੜ ...
ਜਲੰਧਰ, 5 ਦਸੰਬਰ (ਜਤਿੰਦਰ ਸਾਬੀ)- ਸੁਰਜੀਤ ਹਾਕੀ ਸੁਸਾਇਟੀ ਨਾਲ 38 ਸਾਲ ਤੋਂ ਵੱਧ ਅਰਸੇ ਨਾਲ ਜੁੜੇ ਰਹੇ ਸਾਬਕਾ ਪੀ.ਸੀ.ਐਸ. ਅਧਿਕਾਰੀ ਇਕਬਾਲ ਸਿੰਘ ਸੰਧੂ ਨੇ ਸੇਵਾ ਮੁਕਤੀ ਤੋਂ ਬਾਅਦ ਜਲੰਧਰ ਵਿਖੇ ਹਾਕੀ ਅਕੈਡਮੀ ਸ਼ੁਰੂ ਕੀਤੀ ਤੇ ਇਸ ਵਿਚ 250 ਤੋਂ ਵੱਧ ਉਭਰਦੇ ਖਿਡਾਰੀ ...
ਜਲੰਧਰ, 5 ਦਸੰਬਰ (ਸ਼ੈਲੀ)- ਐਤਵਾਰ ਦੇਰ ਰਾਤ ਫੁਟਬਾਲ ਚੌਕ ਦੇ ਨੇੜੇ ਇਕ ਕਾਰ ਅਤੇ ਇਕ ਆਟੋ ਵਿਚ ਟੱਕਰ ਹੋ ਗਈ, ਇਸ ਦੌਰਾਨ ਕਾਰ ਦੇ ਸ਼ੀਸ਼ੇ ਟੁੱਟ ਗਏ | ਕਾਰ ਵਿਚ ਬੈਠੇ ਕੁਝ ਨੌਜਵਾਨਾਂ ਨੇ ਆਟੋ ਚਾਲਕ ਤੇ ਆਟੋ ਵਿਚ ਬੈਠੀਆਂ ਸਵਾਰੀਆਂ ਨਾਲ ਹਥੋਪਾਈ ਸ਼ੁਰੂ ਕਰ ਦਿੱਤੀ | ਇਸੇ ...
ਮਕਸੂਦਾ, 5 ਦਸੰਬਰ (ਸਤਿੰਦਰ ਪਾਲ ਸਿੰਘ)- ਵਿਧਾਇਕ ਬਾਵਾ ਹੈਨਰੀ ਨੇ ਜੀਟੀ ਰੋਡ ਤੋਂ ਤੂਰ ਐਨਕਲੇਵ ਗੇਟ ਤਕ ਲਿੰਕ ਸੜਕ ਤੇ ਤੂਰ ਐਨਕਲੇਵ ਕਾਲੋਨੀ ਦੇ ਅੰਦਰ ਸੀਮਿੰਟ ਵਾਲੀ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਤੂਰ ਐਨਕਲੇਵ ਵੈੱਲਫੇਅਰ ਸੁਸਾਇਟੀ ਵੱਲੋਂ ...
ਲੋਹੀਆਂ ਖਾਸ, 5 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਾਨੂੰ ਆਪਣੀਆਂ ਅਗਲੀਆਂ ਪੀੜ੍ਹੀਆਂ ਲਈ ਪਾਣੀ ਬਚਾ ਕੇ ਰੱਖਣਾ ਚਾਹੀਦਾ ਹੈ, ਜੇਕਰ ਨਾ ਰੱਖ ਸਕੇ ਤਾਂ ਉਹ ਸਾਨੂੰ ਕੋਸਣਗੇ, ਇਸ ਲਈ ਪਾਣੀ ਨੂੰ ਵਰਤਣ ਨਾਲੋਂ ਸਾਂਭਣਾ ਬੇਹੱਦ ਜ਼ਰੂਰੀ ਹੈ, ਇਨ੍ਹਾਂ ਵਿਚਾਰਾਂ ਦਾ ...
ਨਕੋਦਰ, 5 ਦਸੰਬਰ (ਤਿਲਕ ਰਾਜ ਸ਼ਰਮਾ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮੁਹੱਲਾ ਗੁਰੂ ਤੇਗ ਬਹਾਦਰ ਨਗਰ ਦੀਆਂ ਸੰਗਤਾਂ ਅਤੇ ਸਮੂਹ ਨਕੋਦਰ ਨਿਵਾਸੀ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ...
ਫਿਲੌਰ, 5 ਦਸੰਬਰ (ਵਿਪਨ ਗੈਰੀ, ਸਤਿੰਦਰ ਸ਼ਰਮਾ)- ਨਾਰਥ ਇੰਡੀਆ ਸਰਕਲ ਸਟਾਈਲ ਕਬੱਡੀ ਫੈਡਰੇਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸੁਰਜਨ ਸਿੰਘ ਚੱਠਾ ਦੀ ਪ੍ਰਧਾਨਗੀ ਵਿਚ ਫਿਲੌਰ ਵਿਖੇ ਹੋਈ ਜਿਸ ਵਿਚ ਆਗਾਮੀ ਕਬੱਡੀ ਸੀਜ਼ਨਲ਼ 2022 ਲਈ ਖੇਡਣ ਵਾਲੀਆਂ ਟੀਮਾਂ ਦੇ ਸਾਰੇ ...
ਜਲੰਧਰ, 5 ਦਸੰਬਰ (ਰਣਜੀਤ ਸਿੰਘ ਸੋਢੀ)- ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਜਲੰਧਰ ਬੱਸ ਸਟੈਂਡ 'ਤੇ ਮੀਟਿੰਗ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਬਲਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਪੰਨੂ, ਹਰਕੇਸ਼ ਵਿਕੀ, ਜਗਤਾਰ ...
ਫਿਲੌਰ, 5 ਦਸੰਬਰ (ਸਤਿੰਦਰ ਸ਼ਰਮਾ)- ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਗਏ ਜਿਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਆਲੋਵਾਲ (ਲੁਧਿਆਣਾ) ਦੇ ਤਿੰਨ ਵਿਦਿਆਰਥੀਆਂ ਨੇ ਭਾਗ ਲਿਆ ਤੇ ਚੰਗੇ ਸਥਾਨ ਪ੍ਰਾਪਤ ਕੀਤੀਆਂ | ਵਿਦਿਆਰਥਣ ਰੀਤਿਕਾ ...
ਮਲਸੀਆਂ, 5 ਦਸੰਬਰ (ਸੁਖਦੀਪ ਸਿੰਘ)- ਸ. ਚਾਨਣ ਸਿੰਘ ਚੰਦੀ ਤੇ ਸ. ਪ੍ਰਦੂਮਣ ਸਿੰਘ ਚੰਦੀ ਸਪੋਰਟਸ ਕਲੱਬ ਪਿੰਡ ਕਾਸੂਪੁਰ ਵੱਲੋਂ ਕਲੱਬ ਦੇ ਪ੍ਰਧਾਨ ਹਰਬੰਸ ਸਿੰਘ ਚੰਦੀ ਤੇ ਜਥੇਬੰਦਕ ਸਕੱਤਰ ਕੰਵਰਜੀਤ ਸਿੰਘ ਲਵਲੀ ਚੰਦੀ ਦੀ ਦੇਖ-ਰੇਖ ਵਿੱਚ ਸਵ: ਜਥੇਦਾਰ ਸ਼ਿੰਗਾਰਾ ...
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਰਮਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਮੰਥਨ 4.0 ਉਦਯੋਗ ਸੰਸਥਾ ਨਵੀਨਤਾ ਵਰਪਸ਼ਾਪ ਕਰਵਾਈ ਗਈ | ਜਿਸ ਵਿਚ ਏਵਨ ਸਾਈਕਲ ਦੇ ਸੀ.ਐਮ.ਡੀ. ਉਂਕਾਰ ...
ਕਿਸ਼ਨਗੜ੍ਹ, 5 ਦਸੰਬਰ (ਹੁਸਨ ਲਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਉਨ੍ਹਾਂ ਦੇ ਨਾਨਕੇ ਘਰ ਤੇ ਜਥੇਦਾਰ ਮਲਕੀਤ ਸਿੰਘ ਸਰਕਲ ਆਦਮਪੁਰ ਦੇ ਗ੍ਰਹਿ ਪਿੰਡ ਦੌਲਤਪੁਰ ਵਿਖੇ ਇਕ ਸਾਦੇ ਤੇ ...
ਫਿਲੌਰ/ਲਸਾੜਾ, 5 ਦਸੰਬਰ (ਸਤਿੰਦਰ ਸ਼ਰਮਾ, ਲਖਵੀਰ ਸਿੰਘ ਖੁਰਦ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪਿੰਡ ਲਸਾੜਾ ਦੇ ਕਮਿਊਨਿਟੀ ਹਾਲ ਵਿਖੇ ਅੱਖਾਂ ਦਾ ਚੈਕਅੱਪ ਅਤੇ ਆਪ੍ਰੇਸ਼ਨ ਕੈਂਪ ਲਾਇਆ ਗਿਆ ਜਿਸ ਦਾ ਪ੍ਰਬੰਧ ਸਟੂਡੈਂਟ ਵੈੱਲਫੇਅਰ ਤੇ ਚੈਰੀਟੇਬਲ ਟਰੱਸਟ ...

ਮਲਸੀਆਂ, 5 ਦਸੰਬਰ (ਸੁਖਦੀਪ ਸਿੰਘ)- ਵਾਤਾਵਰਨ ਪੱਖ ਤੋਂ ਤੇਜ਼ੀ ਨਾਲ ਨਿਘਾਰ ਵੱਲ ਜਾ ਰਹੇ ਪੰਜਾਬ ਨੂੰ ਬਚਾਉਣ ਲਈ ਕੰਮ ਕਰ ਰਹੀਆਂ ਜਥੇਬੰਦੀਆਂ ਦੀ ਹੋਈ ਮੀਟਿੰਗ ਦੌਰਾਨ 'ਪੰਜਾਬ ਵਾਤਾਵਰਣ ਚੇਤਨਾ ਲਹਿਰ' ਦਾ ਗਠਨ ਕੀਤਾ ਗਿਆ ਤੇ ਇਸ ਦੇ ਕਨਵੀਨਰ ਸੇਵਾ-ਮੁਕਤ ਆਈ.ਏ.ਐੱਸ. ...
ਮੱਲ੍ਹੀਆਂ ਕਲਾਂ 5 ਦਸੰਬਰ (ਮਨਜੀਤ ਮਾਨ) - ਨਕੋਦਰ ਪੁਲਿਸ ਦੇ ਥਾਣਾ ਮੁਖੀ ਐੱਸ. ਐੱਚ. ਓ. ਨਕੋਦਰ ਮਨਜੀਤ ਸਿੰਘ ਦੀ ਅਗਵਾਈ ਵਿੱਚ ਪੁਲਿਸ ਚੌਕੀ ਉੱਗੀ ਦੇ ਸਹਿਯੋਗ ਨਾਲ ਸੁਰੱਖਿਆ ਦੇ ਮੱਦੇਨਜ਼ਰ ਅੱਡਾ ਮੱਲ੍ਹੀਆਂ ਕਲਾਂ ਵਿਖੇ ਰਾਤ ਵੇਲੇ ਵਿਸ਼ੇਸ਼ ਨਾਕਾ ਲਗਾ ਕੇ ਵਾਹਨਾਂ ...
ਫਿਲੌਰ, 5 ਦਸੰਬਰ (ਵਿਪਨ ਗੈਰੀ)- ਫਿਲੌਰ ਦੇ ਨਜ਼ਦੀਕੀ ਪਿੰਡ ਇੰਦਰਾ ਕਾਲੋਨੀ ਦੇ ਵਸਨੀਕਾਂ ਵੱਲੋਂ ਪੰਜਾਬ ਸਰਕਾਰ 'ਤੇ ਘਟੀਆ ਕਣਕ ਦੇਣ ਦੇ ਦੋਸ਼ ਲਗਾਏ | ਮੌਕੇ 'ਤੇ ਵੱਡੀ ਗਿਣਤੀ ਵਿਚ ਹਾਜ਼ਰ ਪਿੰਡ ਵਾਸੀਆ ਨੇ ਖ਼ਰਾਬ ਗਲੀ ਸੜੀ ਕਣਕ ਦੇ ਬੋਰੇ ਸੜਕ 'ਤੇ ਰੱਖ ਕੇ ਰੋਸ ...
ਨਕੋਦਰ, 5 ਦਸੰਬਰ (ਗੁਰਵਿੰਦਰ ਸਿੰਘ)- ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਕੋਦਰ ਵਿਖੇ ਕਾਲਜ ਕੰਟੀਨ ਵਜੋਂ ਕੰਮ ਕਰਨ ਲਈ ਵੇਰਕਾ ਪਲਾਂਟ ਵੱਲੋਂ ਆਪਣਾ ਇੱਕ ਵਿਸ਼ੇਸ਼ ਬੂਥ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਉਦਘਾਟਨ ਅੱਜ ਕਾਲਜ ਦੇ ਪਿ੍ੰਸੀਪਲ ਡਾ. ਸੁਖਵਿੰਦਰ ...
ਸ਼ਾਹਕੋਟ, 5 ਦਸੰਬਰ (ਸੁਖਦੀਪ ਸਿੰਘ)- ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਕਸ਼ਯਪ ਰਾਜਪੂਤ ਸਭਾ ਪੰਜਾਬ ਵਲੋਂ ਬਾਬਾ ਮੋਤੀ ਰਾਮ ਮਹਿਰਾ ਦਾ 12ਵਾਂ ਸਾਲਾਨਾ ਸ਼ਹੀਦੀ ਸਮਾਗਮ ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ, ਪਿੰਡ ਕੋਟਲਾ ਸੂਰਜ ਮੱਲ (ਸ਼ਾਹਕੋਟ) ਵਿਖੇ ...
ਸ਼ਾਹਕੋਟ, 5 ਦਸੰਬਰ (ਸਚਦੇਵਾ)- ਸ਼੍ਰੋਮਣੀ ਅਕਾਲੀ ਦਲ ਆਈ.ਟੀ. ਵਿੰਗ ਸਰਕਲ ਢੰਡੋਵਾਲ ਦੇ ਪ੍ਰਧਾਨ ਜੀਵਨ ਸਿੰਘ ਸਾਰੰਗਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਐਡ. ਬਚਿੱਤਰ ...
ਅੱਪਰਾ, 5 ਦਸੰਬਰ (ਦਲਵਿੰਦਰ ਸਿੰਘ ਅੱਪਰਾ)- ਪਿੰਡ ਛੋਕਰਾਂ ਵਿਖੇ ਸ਼ਹੀਦ ਭਗਤ ਸਿੰਘ ਕਿ੍ਕਟ ਕਲੱਬ ਵਲੋਂ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਤੇ ਸਮੂਹ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸਾਲਾਨਾ 9ਵਾਂ ਕਿ੍ਕਟ ਟੂਰਨਾਮੈਂਟ ਪੂਰੇ ਉਤਸ਼ਾਹ ਨਾਲ ਕਰਵਾਇਆ ਗਿਆ | ...
ਜਲੰਧਰ, 4 ਦਸੰਬਰ (ਹਰਵਿੰਦਰ ਸਿੰਘ ਫੁੱਲ)- ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਟਕਸਾਲੀ ਅਕਾਲੀ ਤੇ ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਦੀਵਾਨ ਸੈਂਟਰਲ ਟਾਊਨ ਦੇ ਪ੍ਰਧਾਨ ਜਥੇਦਾਰ ਅਜੀਤ ਸਿੰਘ ਕਰਾਰਾ ਖਾਂਜੋ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਜਲੀ ...
ਮਕਸੂਦਾ, 5 ਦਸੰਬਰ (ਸਤਿੰਦਰ ਪਾਲ ਸਿੰਘ)- ਵਿਧਾਇਕ ਬਾਵਾ ਹੈਨਰੀ ਨੇ ਜੀਟੀ ਰੋਡ ਤੋਂ ਤੂਰ ਐਨਕਲੇਵ ਗੇਟ ਤਕ ਲਿੰਕ ਸੜਕ ਤੇ ਤੂਰ ਐਨਕਲੇਵ ਕਾਲੋਨੀ ਦੇ ਅੰਦਰ ਸੀਮਿੰਟ ਵਾਲੀ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਤੂਰ ਐਨਕਲੇਵ ਵੈੱਲਫੇਅਰ ਸੁਸਾਇਟੀ ਵੱਲੋਂ ...
ਜਲੰਧਰ, 5 ਦਸੰਬਰ (ਰਣਜੀਤ ਸਿੰਘ ਸੋਢੀ)- ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਜਲੰਧਰ ਬੱਸ ਸਟੈਂਡ 'ਤੇ ਮੀਟਿੰਗ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਬਲਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਪੰਨੂ, ਹਰਕੇਸ਼ ਵਿਕੀ, ਜਗਤਾਰ ...
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਰਮਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਮੰਥਨ 4.0 ਉਦਯੋਗ ਸੰਸਥਾ ਨਵੀਨਤਾ ਵਰਪਸ਼ਾਪ ਕਰਵਾਈ ਗਈ | ਜਿਸ ਵਿਚ ਏਵਨ ਸਾਈਕਲ ਦੇ ਸੀ.ਐਮ.ਡੀ. ਉਂਕਾਰ ...
ਫਿਲੌਰ, 5 ਦਸੰਬਰ (ਸਤਿੰਦਰ ਸ਼ਰਮਾ)- ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਗਏ ਜਿਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਆਲੋਵਾਲ (ਲੁਧਿਆਣਾ) ਦੇ ਤਿੰਨ ਵਿਦਿਆਰਥੀਆਂ ਨੇ ਭਾਗ ਲਿਆ ਤੇ ਚੰਗੇ ਸਥਾਨ ਪ੍ਰਾਪਤ ਕੀਤੀਆਂ | ਵਿਦਿਆਰਥਣ ਰੀਤਿਕਾ ...
ਲੋਹੀਆਂ ਖਾਸ, 5 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਾਨੂੰ ਆਪਣੀਆਂ ਅਗਲੀਆਂ ਪੀੜ੍ਹੀਆਂ ਲਈ ਪਾਣੀ ਬਚਾ ਕੇ ਰੱਖਣਾ ਚਾਹੀਦਾ ਹੈ, ਜੇਕਰ ਨਾ ਰੱਖ ਸਕੇ ਤਾਂ ਉਹ ਸਾਨੂੰ ਕੋਸਣਗੇ, ਇਸ ਲਈ ਪਾਣੀ ਨੂੰ ਵਰਤਣ ਨਾਲੋਂ ਸਾਂਭਣਾ ਬੇਹੱਦ ਜ਼ਰੂਰੀ ਹੈ, ਇਨ੍ਹਾਂ ਵਿਚਾਰਾਂ ਦਾ ...
ਨਕੋਦਰ, 5 ਦਸੰਬਰ (ਤਿਲਕ ਰਾਜ ਸ਼ਰਮਾ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮੁਹੱਲਾ ਗੁਰੂ ਤੇਗ ਬਹਾਦਰ ਨਗਰ ਦੀਆਂ ਸੰਗਤਾਂ ਅਤੇ ਸਮੂਹ ਨਕੋਦਰ ਨਿਵਾਸੀ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ...
ਸ਼ਾਹਕੋਟ, 5 ਦਸੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਪਿੰਡ ਬਾਜਵਾ ਕਲਾਂ ਵਿਖੇ ਗ੍ਰਾਮ ਪੰਚਾਇਤ ਵਲੋਂ ਪਿੰਡ ਦੀ ਸਾਫ਼-ਸਫ਼ਾਈ ਤੇ ਹੋਰਾਂ ਵਿਕਾਸ ਕਾਰਜਾਂ ਲਈ ਟਰੈਕਟਰ ਖ਼ਰੀਦ ਸੇਵਾਵਾਂ ਲਈ ਸੌਂਪਿਆ ਗਿਆ | ਇਸ ਮੌਕੇ ਸਮੁੱਚੀ ਪੰਚਾਇਤ ਅਤੇ ਪਿੰਡ ਦੇ ਪਤਵੰਤਿਆਂ ਵਲੋਂ ...
ਮੱਲ੍ਹੀਆਂ ਕਲਾਂ, 5 ਦਸੰਬਰ (ਮਨਜੀਤ ਮਾਨ)- ਪਿੰਡ ਬੱਲ ਨੌਂ ਜਲੰਧਰ ਵਿਖੇ 1914 ਤੋਂ 1919 ਦੇ ਪੰਜ ਸ਼ਹੀਦ ਸਿੰਘਾਂ ਤੇ ਬਾਬਾ ਬੂੜ ਸਿੰਘ ਦੀ ਯਾਦ ਨੂੰ ਸਮਰਪਿਤ ਬਾਬਾ ਬੁੱਢਾ ਦਲ ਚੱਕਰਵਰਤੀ 96 ਕਰੋੜੀ ਦੇ ਮੁਖੀ ਬਾਬਾ ਬਲਵੀਰ ਸਿੰਘ ਦੀ ਰਹਿਨੁਮਾਈ ਹੇਠ ਤੇ ਬਾਬਾ ਮੇਜਰ ਸਿੰਘ ...
ਫਿਲੌਰ, 5 ਦਸੰਬਰ (ਵਿਪਨ ਗੈਰੀ, ਸਤਿੰਦਰ ਸ਼ਰਮਾ)- ਨਾਰਥ ਇੰਡੀਆ ਸਰਕਲ ਸਟਾਈਲ ਕਬੱਡੀ ਫੈਡਰੇਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸੁਰਜਨ ਸਿੰਘ ਚੱਠਾ ਦੀ ਪ੍ਰਧਾਨਗੀ ਵਿਚ ਫਿਲੌਰ ਵਿਖੇ ਹੋਈ ਜਿਸ ਵਿਚ ਆਗਾਮੀ ਕਬੱਡੀ ਸੀਜ਼ਨਲ਼ 2022 ਲਈ ਖੇਡਣ ਵਾਲੀਆਂ ਟੀਮਾਂ ਦੇ ਸਾਰੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX