ਤਾਜਾ ਖ਼ਬਰਾਂ


ਲੋਪੋਕੇ ਪੁਲਿਸ ਵਲੋਂ ਗੰਨ, ਰਿਵਾਲਵਰ 'ਤੇ ਕਾਰ ਸਮੇਤ ਇੱਕ ਕਾਬੂ
. . .  6 minutes ago
ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ. ਅਟਾਰੀ ਬਲਬੀਰ ਸਿੰਘ ਦੀ...
ਜੰਮੂ-ਕਸ਼ਮੀਰ : ਪਿੰਡ ਵਾਸੀਆਂ ਨੇ ਹਥਿਆਰਾਂ ਸਮੇਤ ਫੜੇ ਲਸ਼ਕਰ ਦੇ 2 ਅੱਤਵਾਦੀ, ਮਿਲੇਗਾ 2 ਲੱਖ ਰੁਪਏ ਇਨਾਮ
. . .  26 minutes ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਪੈਂਦੇ ਪਿੰਡ ਤੁਕਸਾਨ ਦੇ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਤੋਂ 24 ਏ.ਕੇ. ਰਾਈਫ਼ਲਜ਼, 7 ਗਰਨੇਡ...
ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ
. . .  52 minutes ago
ਪਟਨਾ, 3 ਜੁਲਾਈ - ਬਿਹਾਰ 'ਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਰਨ 4 ਦਿਨਾਂ 'ਚ 35 ਮੌਤਾਂ ਹੋ ਚੁੱਕੀਆਂ ਹਨ। ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ
. . .  about 1 hour ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਹੋਰ ਵਿਧਾਇਕਾਂ ਨਾਲ ਪਹੁੰਚੇ ਮਹਾਰਾਸ਼ਟਰ ਵਿਧਾਨ ਸਭਾ
. . .  1 minute ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਸਾਥੀ ਵਿਧਾਇਕਾਂ ਨਾਲ ਵਿਧਾਨ ਸਭਾ ਪਹੁੰਚ ਗਏ ਹਨ। ਏਕਨਾਥ ਸ਼ਿੰਦੇ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ...
ਉਦੈਪੁਰ ਪ੍ਰਸ਼ਾਸਨ ਵਲੋਂ ਕਰਫ਼ਿਊ 'ਚ 10 ਘੰਟੇ ਢਿੱਲ
. . .  about 1 hour ago
ਜੈਪੁਰ, 3 ਜੁਲਾਈ - ਉਦੈਪੁਰ ਹੱਤਿਆਕਾਂਡ ਤੋਂ ਬਾਅਦ ਰਾਜਸਥਾਨ ਦੇ ਉਦੈਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਹੈ। ਦੁਕਾਨਦਾਰ ਦਰਜੀ ਕਨ੍ਹੱਈਆ ਲਾਲ ਦੀ ਹੱਤਿਆ ਤੋਂ ਬਾਅਦ ਪੂਰੇ ਰਾਜਸਥਾਨ 'ਚ ਧਾਰਾ 144 ਲਾਗੂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16103 ਨਵੇਂ ਮਾਮਲੇ, 31 ਮੌਤਾਂ
. . .  about 2 hours ago
ਨਵੀਂ ਦਿੱਲੀ, 3 ਜੁਲਾਈ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16103 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 13929 ਠੀਕ ਹੋਏ ਹਨ ਤੇ 31 ਲੋਕਾਂ ਦੀ ਮੌਤ ਹੋਈ...
ਉਜ਼ਬੇਕਿਸਤਾਨ ਵਲੋਂ ਪ੍ਰਦਰਸ਼ਨ ਪ੍ਰਭਾਵਿਤ ਕਰਾਕਲਪਕਸਤਾਨ 'ਚ ਐਮਰਜੈਂਸੀ ਦੀ ਘੋਸ਼ਣਾ
. . .  about 2 hours ago
ਨਵੀਂ ਦਿੱਲੀ, 3 ਜੁਲਾਈ - ਉਜ਼ਬੇਕਿਸਤਾਨ ਵਲੋਂ ਪ੍ਰਦਰਸ਼ਨ ਪ੍ਰਭਾਵਿਤ ਕਰਾਕਲਪਕਸਤਾਨ 'ਚ ਐਮਰਜੈਂਸੀ ਦੀ ਘੋਸ਼ਣਾ ਕੀਤੀ ਗਈ...
ਡੀ.ਐਮ.ਯੂ. ਟਰੇਨ ਦੇ ਇੰਜਨ ਨੂੰ ਲੱਗੀ ਅੱਗ
. . .  about 1 hour ago
ਪਟਨਾ, 3 ਜੁਲਾਈ - ਬਿਹਾਰ ਦੇ ਭੇਲਵਾ ਰੇਲਵੇ ਸਟੇਸ਼ਨ ਨੇੜੇ ਅੱਜ ਸਵੇਰੇ ਡੀ.ਐਮ.ਯੂ. ਟਰੇਨ ਦੇ ਇੰਜਨ ਨੂੰ ਅੱਗ ਲੱਗ ਗਈ।ਟਰੇਨ ਰਕਸੌਲ ਤੋਂ ਨਰਕਟਿਆਗੰਜ ਜਾ ਰਹੀ ਸੀ। ਇੰਜਨ ਤੋਂ ਅੱਗ ਨਹੀਂ ਫੈਲੀ ਤੇ...
ਮਿਆਂਮਾਰ 'ਚ ਆਇਆ ਜ਼ਬਰਦਸਤ ਭੂਚਾਲ
. . .  about 2 hours ago
ਨਯਪੀਡਾਵ, 3 ਜੁਲਾਈ - ਮਿਆਂਮਾਰ ਦੇ ਯਵਾਂਗਨ ਦੇ 260 ਕਿੱਲੋਮੀਟਰ ਦੱਖਣ-ਪੱਛਮ 'ਚ ਅੱਜ ਸਵੇਰੇ 7.56 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  about 3 hours ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  about 3 hours ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪਿੰਡ ਮੁਗ਼ਲਾਣੀ ਚੱਕ ਦੇ ਮੁੱਖ ਰਸਤੇ 'ਤੇ ਖੜ੍ਹੇ ਗੰਦੇ ਪਾਣੀ ਕਾਰਨ ਨਰਕ ਭਰੀ ਜ਼ਿੰਦਗੀ ਭੋਗ ਰਹੇ ਨੇ ਪਿੰਡ ਵਾਸੀ

ਦੋਰਾਂਗਲਾ, 6 ਦਸੰਬਰ (ਚੱਕਰਾਜਾ)-ਇਕ ਪਾਸੇ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਅੱਜ ਵੀ ਕਈ ਪਿੰਡਾਂ ਅੰਦਰ ਗੰਦੇ ਪਾਣੀ ਦੇ ਨਿਕਾਸ ਨੰੂ ਲੈ ਕੇ ਲੋਕਾਂ ਨੰੂ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੀ ਇਕ ਉਦਾਹਰਨ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਬਲਾਕ ਦੋਰਾਂਗਲਾ ਅੰਦਰ ਆਉਂਦੇ ਪਿੰਡ ਮੁਗ਼ਲਾਣੀ ਚੱਕ ਵਿਖੇ ਦੇਖਣ ਨੰੂ ਮਿਲੀ, ਜਿੱਥੇ ਪਿੰਡ ਦੇ ਮੁੱਖ ਰਸਤੇ 'ਤੇ ਖੜ੍ਹੇ ਗੰਦੇ ਪਾਣੀ ਦੇ ਨਿਕਾਸ ਨੰੂ ਲੈ ਕੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ | ਇਸ ਪਿੰਡ ਨੰੂ ਇਕੋ ਇਕ ਜਾਂਦੇ ਮੁੱਖ ਰਸਤੇ ਵਿਚ ਪਿਛਲੇ ਲੰਬੇ ਸਮੇਂ ਤੋਂ ਖੜ੍ਹੇ ਗੰਦੇ ਪਾਣੀ ਦੀ ਬਦਬੂ ਨੇ ਜਿੱਥੇ ਲੋਕਾਂ ਦਾ ਨੱਕ 'ਚ ਦਮ ਕੀਤਾ ਹੋਇਆ ਹੈ, ਉੱਥੇ ਹੀ ਲੋਕਾਂ ਨੰੂ ਇਸ ਸਮੇਂ ਆਪਣੇ ਘਰਾਂ ਅੰਦਰ ਦਾਖ਼ਲ ਹੋਣਾ ਵੀ ਮੁਸ਼ਕਿਲ ਹੋ ਗਿਆ ਹੈ | ਇੱਥੋਂ ਤੱਕ ਕਿ ਲੋਕਾਂ ਨੰੂ ਆਪਣੇ ਘਰਾਂ ਅੰਦਰ ਦਾਖ਼ਲ ਹੋਣ ਜਾਂ ਘਰ ਤੋਂ ਬਾਹਰ ਜਾਣ ਲਈ ਪਹਿਲਾਂ ਬਦਬੂ ਮਾਰਦੇ ਗੰਦੇ ਪਾਣੀ ਵਿਚੋਂ ਲੰਘ ਕੇ ਜਾਣਾ ਪੈਂਦਾ ਹੈ, ਜਿਸ ਕਾਰਨ ਪਿੰਡ ਦੇ ਲੋਕ ਚਮੜੀ ਤੇ ਕਈ ਹੋਰ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ | ਖ਼ਾਸ ਕਰਕੇ ਸਕੂਲੀ ਬੱਚਿਆਂ ਲਈ ਇਸ ਰਸਤੇ ਰਾਹੀਂ ਆਉਣਾ ਜਾਣਾ ਅਤਿ ਮੁਸ਼ਕਿਲ ਹੋਇਆ ਪਿਆ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ ਦੇ ਬਿਲਕੁਲ ਨਜ਼ਦੀਕ ਖੜ੍ਹੇ ਗੰਦੇ ਪਾਣੀ ਵਿਚੋਂ ਏਨੀ ਬਦਬੂ ਆਉਂਦੀ ਹੈ ਕਿ ਉਨ੍ਹਾਂ ਦਾ ਆਪਣੇ ਘਰਾਂ ਵਿਚ ਰਹਿਣਾ ਵੀ ਮੁਸ਼ਕਿਲ ਹੋਇਆ ਪਿਆ ਹੈ ਅਤੇ ਗੰਦੇ ਪਾਣੀ ਕਾਰਨ ਮੱਖੀਆਂ-ਮੱਛਰ ਦੀ ਭਰਮਾਰ ਕਾਰਨ ਉਨ੍ਹਾਂ ਦਾ ਜਿਊਣਾ ਮੁਹਾਲ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਸਮੱਸਿਆ ਨੰੂ ਲੈ ਕੇ ਉਹ ਕਈ ਵਾਰ ਪ੍ਰਸ਼ਾਸਨ ਦੇ ਧਿਆਨ 'ਚ ਲਿਆ ਚੁੱਕੇ ਹਨ ਪਰ ਪ੍ਰਸ਼ਾਸਨ ਵਲੋਂ ਅਜੇ ਤੱਕ ਗੰਦੇ ਪਾਣੀ ਦੇ ਨਿਕਾਸ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ, ਜਿਸ ਕਾਰਨ ਹੁਣ ਸਥਿਤੀ ਏਨੀ ਜ਼ਿਆਦਾ ਬਦਤਰ ਹੁੰਦੀ ਜਾ ਰਹੀ ਹੈ ਕਿ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਅੰਦਰ ਵੜਨਾ ਸ਼ੁਰੂ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਇਸ ਗੰਦੇ ਪਾਣੀ ਕਾਰਨ ਜੇਕਰ ਪਿੰਡ ਅੰਦਰ ਕੋਈ ਗੰਭੀਰ ਬਿਮਾਰੀ ਫੈਲਦੀ ਹੈ ਤਾਂ ਇਸ ਦਾ ਜ਼ਿੰਮੇਵਾਰ ਪ੍ਰਸ਼ਾਸਨ ਹੋਵੇਗਾ | ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਤੁਰੰਤ ਇਸ ਗੰਦੇ ਪਾਣੀ ਦਾ ਨਿਕਾਸ ਕਰਵਾ ਕੇ ਲੋਕਾਂ ਨੰੂ ਇਸ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ |

ਪੰਜਾਬ ਹੋਮ ਗਾਰਡਜ਼ ਤੇ ਸਿਵਲ ਡਿਫੈਂਸ ਦਾ 59ਵਾਂ ਸਥਾਪਨਾ ਦਿਵਸ ਮਨਾਇਆ

ਬਟਾਲਾ, 6 ਦਸੰਬਰ (ਕਾਹਲੋਂ)-ਸਥਾਨਕ ਬਟਾਲੀਅਨ ਨੰਬਰ-2 ਵਿਖੇ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦਾ 59ਵਾਂ ਸਥਾਪਨਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਇਕ ਪ੍ਰਭਾਵਸ਼ਾਲੀ ਸਮਾਰੋਹ 'ਚ ਕਮਾਂਡੈਂਟ ਅਨਿਲ ਕੁਮਾਰ, ਮਨਪ੍ਰੀਤ ਸਿੰਘ ਰੰਧਾਵਾ ...

ਪੂਰੀ ਖ਼ਬਰ »

ਡਾ. ਬੀ. ਆਰ. ਅੰਬੇਡਕਰ ਦੇ ਮਹਾਂ ਪ੍ਰੀਨਿਰਵਾਣ ਦਿਵਸ ਮੌਕੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਸਮਾਗਮ ਕਰਵਾਇਆ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਦੇ ਮਹਾਂ ਪ੍ਰੀਨਿਰਵਾਣ ਦਿਵਸ ਮੌਕੇ ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਗਮ ਕਰਵਾਇਆ ਗਿਆ ਜਿੱਥੇ ਡਾ. ਬੀ. ਆਰ. ਅੰਬੇਡਕਰ ਦੇ ਬੁੱਤ 'ਤੇ ਡਿਪਟੀ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਮੁਲਾਜ਼ਮਾਂ ਦੀ ਹੜਤਾਲ 20ਵੇਂ ਦਿਨ 'ਚ ਦਾਖਲ

ਪੁਰਾਣਾ ਸ਼ਾਲਾ, 6 ਦਸੰਬਰ (ਅਸ਼ੋਕ ਸ਼ਰਮਾ)-ਆਪਣੇ ਰੈਗੂਲਰ ਸੇਵਾਵਾਂ ਦੀ ਮੰਗ ਨੰੂ ਲੈ ਕੇ ਐੱਨ. ਐੱਚ. ਐੱਮ. ਮੁਲਾਜ਼ਮਾਂ ਵਲੋਂ ਕਮਿਊਨਿਟੀ ਹੈਲਥ ਸੈਂਟਰ ਪੁਰਾਣਾ ਸ਼ਾਲਾ ਵਿਖੇ ਚੱਲ ਰਹੀ ਹੜਤਾਲ ਅੱਜ 20ਵੇਂ ਦਿਨ 'ਚ ਦਾਖ਼ਲ ਹੋ ਗਈ ਹੈ ਜਦਕਿ ਪੱਕੇ ਮੁਲਾਜ਼ਮਾਂ ਵਲੋਂ ਵੀ ...

ਪੂਰੀ ਖ਼ਬਰ »

ਖ਼ਰਾਬ ਕਣਕ ਦੇ ਮੁਆਵਜ਼ੇ ਨੰੂ ਲੈ ਕੇ ਕਿਸਾਨਾਂ ਵਲੋਂ ਐੱਸ. ਡੀ. ਐੱਮ. ਦਫ਼ਤਰ ਬਾਹਰ ਨਾਅਰੇਬਾਜ਼ੀ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਹਾੜੀ ਰੁੱਤ 2018-19 ਦੌਰਾਨ ਬੇਮੌਸਮੀ ਬਰਸਾਤ ਨਾਲ ਤਬਾਹ ਹੋਈਆਂ ਕਣਕਾਂ ਤੇ ਹੋਰ ਫ਼ਸਲਾਂ ਦੇ ਮੁਆਵਜ਼ੇ ਦੀ ਪੰਜਾਬ ਸਰਕਾਰ ਤੋਂ ਮਨਜੂਰ ਹੋ ਕੇ ਡੀ. ਸੀ. ਰਾਹੀਂ ਐੱਸ. ਡੀ. ਐੱਮ. ਦੇ ਖਾਤੇ ਵਿਚ ਪੈ ਚੁੱਕੀ 6 ਕਰੋੜ 98 ਲੱਖ 63 ਹਜ਼ਾਰ 121 ਰੁਪਏ ਦੀ ...

ਪੂਰੀ ਖ਼ਬਰ »

ਚੋਰ ਗਰੋਹ 2 ਲੱਖ ਰੁਪਏ ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਰਫੂ ਚੱਕਰ

ਵਡਾਲਾ ਬਾਂਗਰ, 6 ਦਸੰਬਰ (ਭੁੰਬਲੀ)-ਬੀਤੀ ਰਾਤ ਚੋਰਾਂ ਵਲੋਂ ਪਿੰਡ ਮੁਸਤਰਾਪੁਰ ਵਿਚ ਇਕ ਘਰੋਂ 2 ਲੱਖ ਰੁਪਏ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ | ਜਾਦਕਾਰੀ ਦਿੰਦਿਆਂ ਨੰਬਰਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਪਿੰਡ ਵਿਚ ਚੱਲ ਰਹੇ ਇਕ ਸਮਾਗਮ 'ਚ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਵਲੋਂ ਧਾਰੀਵਾਲ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਧਾਰੀਵਾਲ, 6 ਦਸੰਬਰ (ਜੇਮਸ ਨਾਹਰ, ਰਮੇਸ਼ ਨੰਦਾ, ਸਵਰਨ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਬਲਾਕ ਧਾਰੀਵਾਲ ਵਿਖੇ ਕਾਂਗਰਸ ਦੇ ਸੀਨੀਅਰ ਸੂਬਾ ਆਗੂ ਬਰਿੰਦਰ ਸਿੰਘ ਛੋਟੇਪੁਰ ਦੇ ਗ੍ਰਹਿ ਵਿਖੇ ਰਾਜ ਸਭਾ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਵਲੋਂ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਵਲੋਂ ਐੱਸ. ਐੱਸ. ਪੀ. ਦਫਤਰ ਮੂਹਰੇ ਧਰਨਾ

ਬਟਾਲਾ, 6 ਦਸੰਬਰ (ਕਾਹਲੋਂ)-ਆਦਿ ਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਵਲੋਂ ਸੰਸਥਾ ਦੇ ਉੱਪ ਚੇਅਰਮੈਨ ਸਤਨਾਮ ਸਿੰਘ ਉਮਰਪੁਰਾ ਅਤੇ ਹਰਪਿੰਦਰ ਸਿੰਘ ਠੀਕਰੀਵਾਲ ਦੀ ਅਗਵਾਈ 'ਚ ਗਰੀਬ ਤੇ ਦਲਿਤ ਪਰਿਵਾਰਾਂ ਨਾਲ ਵੱਖ-ਵੱਖ ਥਾਣਿਆਂ 'ਚ ਹੋ ਰਹੀਆਂ ਧੱਕੇਸ਼ਾਹੀਆਂ ...

ਪੂਰੀ ਖ਼ਬਰ »

ਹੁਣ ਘਬਰਾਓ ਨਾ! ਘੱਟ ਸੁਣਾਈ ਦੇਣ ਦੀ ਸਮੱਸਿਆ ਤੋਂ ਪਾ ਸਕਦੇ ਹਾਂ ਛੁਟਕਾਰਾ

ਲੁਧਿਆਣਾ, 6 ਦਸੰਬਰ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ਦੇ ...

ਪੂਰੀ ਖ਼ਬਰ »

ਵੁੱਡ ਬਲਾਜ਼ਮ ਸਕੂਲ 'ਚ ਮੁਕਾਬਲੇ ਕਰਵਾਏ

ਬਟਾਲਾ, 6 ਦਸੰਬਰ (ਕਾਹਲੋਂ)-ਵੁੱਡ ਬਲਾਜ਼ਮ ਸਕੂਲ 'ਚ ਪੰਜਾਬੀ ਭਾਸ਼ਾ ਵਿਚ ਅੰਤਰ ਸਕੂਲ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਜਮਾਤ ਤੀਸਰੀ ਤੋਂ ਛੇਵੀਂ ਤੱਕ ਅੰਤਰ ਸਕੂਲ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ | ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਫਿੱਟ ਇੰਡੀਆ ਵੀਕ 2021 ਕਰਵਾਇਆ

ਬਟਾਲਾ, 6 ਦਸੰਬਰ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਵਿਚ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਅਧੀਨ ਫਿੱਟ ਇੰਡੀਆ ਵੀਕ 2021' ਪ੍ਰੁੋਗਰਾਮ ਕਰਵਾਇਆ ਜਾ ਰਿਹਾ ਹੈ | ਪ੍ਰੋਗਰਾਮ ਦੀ ਸ਼ੁਰੂਆਤ ਡਾਇਰੈਕਟਰ ਪਿ੍ੰ. ਜਸਬਿੰਦਰ ਕੌਰ ਵਲੋਂ ਕੀਤੀ ਗਈ | ਸਰੀਰਕ ਸਿੱਖਿਆ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਲੋਂ ਧਾਰਮਿਕ ਮੁਕਾਲਿਆਂ 'ਚ ਜ਼ੋਨਲ ਟਰਾਫੀ 'ਤੇ ਕਬਜ਼ਾ

ਬਟਾਲਾ, 6 ਦਸੰਬਰ (ਕਾਹਲੋਂ)-ਸਤਿਨਾਮ ਸਰਬ ਕਲਿਆਣ ਟਰੱਸਟ (ਚੰਡੀਗੜ੍ਹ) ਵਲੋਂ ਕਰਵਾਏ ਜਾਂਦੇ ਸਾਲਾਨਾ ਧਾਰਮਿਕ ਮੁਕਾਬਲਿਆਂ 'ਚ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਦਿਆਂ ਤੀਜੀ ਵਾਰ ਫਿਰ ਪਹਿਲਾ ਸਥਾਨ ਹਾਸਲ ਕਰਕੇ ...

ਪੂਰੀ ਖ਼ਬਰ »

ਸਾ. ਸਰਪੰਚ ਕੁਲਦੀਪ ਸਿੰਘ ਮੁਸਤਰਾਪੁਰ ਕਾਂਗਰਸ 'ਚ ਸ਼ਾਮਿਲ

ਵਡਾਲਾ ਬਾਂਗਰ, 6 ਦਸੰਬਰ (ਭੁੰਬਲੀ)-ਇਸ ਇਲਾਕੇ ਦੇ ਪਿੰਡ ਮੁਸਤਰਾਪੁਰ ਦਾ ਸਾ. ਸਰਪੰਚ ਕੁਲਦੀਪ ਸਿੰਘ ਅਕਾਲੀ ਦਲ (ਬ) ਨੂੰ ਛੱਡ ਕੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਹੋ ਗਿਆ | ਉਨ੍ਹਾਂ ਦਾ ਪਾਰਟੀ 'ਚ ਆਉਣ 'ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜ਼ੋਰਦਾਰ ...

ਪੂਰੀ ਖ਼ਬਰ »

ਅੰਮਿ੍ਤ ਸੰਚਾਰ ਦÏਰਾਨ 85 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੇ

ਵਡਾਲਾ ਗ੍ਰੰਥੀਆਂ, 6 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸਿੱਖ ਕÏਮ 'ਚ ਪਤਿਤਪੁਣੇ ਨੂੰ ਰੋਕਣ ਅਤੇ ਖਾਸ ਕਰਕੇ ਨÏਜਵਾਨ ਵਰਗ ਨੂੰ ਸਿੱਖੀ ਨਾਲ ਜੋੜਨ ਲਈ ਦਮਦਮੀ ਟਕਸਾਲ ਅਜਨਾਲਾ ਵਲੋਂ ਕੀਤੇ ਜਾ ਰਹੇ ਯਤਨਾਂ ਦੇ ਤਹਿਤ ਵੱਖ-ਵੱਖ ਪਿੰਡਾਂ ਵਿਚ ਕਰਵਾਏ ਗਏ ਅੰਮਿ੍ਤ ...

ਪੂਰੀ ਖ਼ਬਰ »

ਅੰਤਿ੍ੰਗ ਕਮੇਟੀ ਮੈਂਬਰੀ ਜਥੇ. ਗੋਰਾ ਦਾ ਸਮਾਜ ਸੇਵੀ ਸੰਸਥਾ ਵਲੋਂ ਸਨਮਾਨ

ਕਾਦੀਆਂ, 6 ਦਸੰਬਰ (ਕੁਲਵਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਹਲਕਾ ਬਟਾਲਾ ਤੋਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੂੰ ਅੰਤਿ੍ੰਗ ਕਮੇਟੀ ਮੈਂਬਰ ਚੁਣੇ ਜਾਣ 'ਤੇ ਧਾਰਮਿਕ ਤੇ ਸਮਾਜ-ਸੇਵੀ ...

ਪੂਰੀ ਖ਼ਬਰ »

ਅਧਿਆਪਕਾਂ ਦਾ ਵਫ਼ਦ ਖਜ਼ਾਨਾ ਅਫ਼ਸਰ ਨੂੰ ਮਿਲਿਆ

ਬਟਾਲਾ, 6 ਦਸੰਬਰ (ਹਰਦੇਵ ਸਿੰਘ ਸੰਧੂ)-ਪੰਜਾਬ ਦੇ ਕਰਮਚਾਰੀਆਂ ਦੀਆਂ ਤਨਖਾਹਾਂ 'ਚ ਆ ਰਹੀ ਦੇਰੀ ਦੇ ਸੰਬੰਧ ਵਿਚ ਅਧਿਆਪਕਾਂ ਦਾ ਇਕ ਵਫ਼ਦ ਮਾਸਟਰ ਤਰਸੇਮਪਾਲ ਸ਼ਰਮਾ ਤੇ ਸੋਮ ਸਿੰਘ ਦੀ ਅਗਵਾਈ 'ਚ ਤਹਿਸੀਲ ਬਟਾਲਾ ਦੇ ਖਜ਼ਾਨਾ ਅਫ਼ਸਰ ਨੂੰ ਮਿਲਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਹੈਾਡੀਕੈਪਡ ਤੇ ਬਲਾਈਾਡ ਯੂਨੀਅਨ ਨੇ ਅੰਗਹੀਣ ਦਿਵਸ ਮਨਾਇਆ

ਘੁਮਾਣ, 6 ਦਸੰਬਰ (ਬਾਵਾ)-ਹੈਾਡੀਕੈਪਡ ਤੇ ਬਲਾਈਾਡ ਯੂਨੀਅਨ ਪੰਜਾਬ ਦੀ ਇਕ ਮੀਟਿੰਗ ਘੁਮਾਣ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਦਕੋਹਾ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਬਲਜਿੰਦਰ ਸਿੰਘ ਦਕੋਹਾ ਨੇ ਵਿਸ਼ੇਸ ਤੌਰ 'ਤੇ ਹਾਜ਼ਰੀ ਲਵਾਈ | ਇਸ ਮੌਕੇ ਅੰਗਹੀਣ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦੀ ਜੀਵਨੀ 'ਤੇ ਆਧਾਰਿਤ ਨਾਟਕ ਕਰਵਾਇਆ

ਧਾਰੀਵਾਲ, 6 ਦਸੰਬਰ (ਸਵਰਨ ਸਿੰਘ/ਜੇਮਸ ਨਾਹਰ)-ਆਜ਼ਾਦ ਰੰਗ ਮੰਚ ਕਲਾ ਭਵਨ ਫਗਵਾੜਾ ਦੇ ਕਲਾਕਾਰਾਂ ਵਲੋਂ 'ਦਿ ਗ੍ਰੇਟ ਅੰਬੇਡਕਰ' ਵਿਸ਼ੇ 'ਤੇ ਇਕ ਰੋਜ਼ਾ ਨਾਟਕ ਸਥਾਨਕ ਮਿਲਨ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੇਡਿਆ ਗਿਆ, ਜਿਸ 'ਚ ਕਲਾਕਾਰ ਬੀਬਾ ਕੁਲਵੰਤ ਟੀਮ ...

ਪੂਰੀ ਖ਼ਬਰ »

ਲੋਧੀਨੰਗਲ ਦੀ ਅਗਵਾਈ 'ਚ ਅਕਾਲੀ ਵਰਕਰਾਂ ਦੀ ਮੀਟਿੰਗ

ਕਾਲਾ ਅਫਗਾਨਾ, 6 ਦਸੰਬਰ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਮਾਨਸੈਂਡਵਾਲ ਵਿਖੇ ਅਕਾਲੀ ਆਗੂ ਸੁਰਜੀਤ ਸਿੰਘ ਮਾਨ ਅਤੇ ਮਾ. ਨਰਿੰਦਰ ਸਿੰਘ ਦੀ ਅਗਵਾਈ 'ਚ ਸਮੂਹ ਅਕਾਲੀ ਵਰਕਰਾਂ ਦੀ ਰੱਖੀ ਗਈ ਮੀਟਿੰਗ ਨੂੰ ...

ਪੂਰੀ ਖ਼ਬਰ »

ਸ਼ਹੀਦ ਹੌਲਦਾਰ ਪਲਵਿੰਦਰ ਸਿੰਘ ਦੇ ਪਰਿਵਾਰ ਨੇ ਵਿਦਿਆਰਥੀਆਂ ਨੂੰ ਬੈਗ ਵੰਡੇ

ਬਟਾਲਾ, 6 ਦਸੰਬਰ (ਕਾਹਲੋਂ)-ਸਰਕਾਰੀ ਹਾਈ ਸਕੂਲ ਰਾਏਚੱਕ ਵਿਖੇ ਸ਼ਹੀਦ ਹੌਲਦਾਰ ਪਲਵਿੰਦਰ ਸਿੰਘ ਦੇ ਪਰਿਵਾਰ ਵਲੋਂ ਉਨ੍ਹਾਂ ਦੀ ਪਤਨੀ ਪਲਵਿੰਦਰ ਕੌਰ, ਪੁੱਤਰੀ ਸਿਮਰਨਜੀਤ ਕੌਰ ਤੇ ਪੁੱਤਰ ਸਹਿਜਦੀਪ ਸਿੰਘ ਨੇ ਸਕੂਲ ਦੇ ਗਰੀਬ ਤੇ ਲੋੜਵੰਡ ਵਿਦਿਆਰਥੀਆਂ ਨੂੰ ਬੈਗ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ 'ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਬਲ ਮਿਲਿਆ-ਲੂਥਰਾ

ਬਟਾਲਾ, 6 ਦਸੰਬਰ (ਕਾਹਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਿਸ ਤਰ੍ਹਾਂ ਆਪਣੀ ਵਿਸ਼ਵ ਭਰ 'ਚ ਭਾਰਤ ਦਾ ਮਾਣ ਵਧਾਇਆ ਹੈ ਅਤੇ ਭਾਰਤ ਨੂੰ ਖੁਸ਼ਹਾਲ ਤੇ ਵਿਕਾਸਸ਼ੀਲ ਦੇਸ਼ਾਂ ਦੀ ਗਿਣਤੀ 'ਚ ਸ਼ਾਮਿਲ ਕਰਵਾਇਆ ਹੈ, ਉਸ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ...

ਪੂਰੀ ਖ਼ਬਰ »

ਨਰੇਸ਼ ਕੁਮਾਰ ਨੂੰ ਸੇਵਾ-ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਜੈਂਤੀਪੁਰ, 6 ਦਸੰਬਰ (ਬਲਜੀਤ ਸਿੰਘ)-ਪਿੰਡ ਢਡਿਆਲਾ ਨੱਤ ਦੇ ਵਸਨੀਕ ਸ੍ਰੀ ਨਰੇਸ਼ ਕੁਮਾਰ ਸ਼ਰਮਾ ਬਤੌਰ ਗ੍ਰਾਮ ਡਾਕ ਸੇਵਾ ਅਲੀਵਾਲ ਵਿਖੇ 42 ਸਾਲ ਨੌਕਰੀ ਕਰਨ ਤੋਂ ਬਾਅਦ ਅੱਜ ਸੇਵਾ-ਮੁਕਤ ਹੋ ਗਏ ਹਨ | ਇਨ੍ਹਾਂ ਨੇ 42 ਸਾਲ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਈ ਹੈ | ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਮੋਟਰਸਾਈਕਲ ਵਲੋਂ ਟੱਕਰ ਮਾਰਨ 'ਤੇ ਦੂਜਾ ਮੋਟਰਸਾਈਕਲ ਸਵਾਰ ਜ਼ਖ਼ਮੀ

ਗੁਰਦਾਸਪੁਰ, 6 ਦਸੰਬਰ (ਪੰਕਜ ਸ਼ਰਮਾ)-ਸਥਾਨਕ ਸ਼ਹਿਰ ਦੇ ਜੇਲ ਰੋਡ ਵਿਖੇ ਇਕ ਤੇਜ਼ ਰਫਤਾਰ ਮੋਟਰਸਾਈਕਲ ਵਲੋਂ ਸਾਹਮਣੇ ਤੋਂ ਟੱਕਰ ਮਾਰਨ ਤੇ ਦੂਜੇ ਮੋਟਰਸਾਈਕਲ ਸਵਾਰ ਨੌਜਵਾਨ ਦੇ ਜ਼ਖਮੀ ਹੋਣ ਦੀ ਖਬਰ ਪ੍ਰਾਪਤ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੰਕਜ ...

ਪੂਰੀ ਖ਼ਬਰ »

ਵਡਾਲਾ ਬਾਂਗਰ 'ਚ ਛੋਟੇਪੁਰ ਵਲੋਂ ਸਮਰਥਕਾਂ ਨਾਲ ਮੀਟਿੰਗ

ਵਡਾਲਾ ਬਾਂਗਰ, 6 ਦਸੰਬਰ (ਭੁੰਬਲੀ)-ਸਾ. ਮੰਤਰੀ ਜਥੇ. ਸੁੱਚਾ ਸਿੰਘ ਛੋਟੇਪੁਰ ਵਲੋਂ ਕਸਬਾ ਵਡਾਲਾ ਬਾਂਗਰ 'ਚ ਆਗਾਮੀ ਚੋਣਾਂ ਨਾਲ ਸੰਬੰਧਿਤ ਆਪਣੇ ਸਮਰਥਕਾਂ ਦੀ ਰਾਇ ਜਾਨਣ ਲਈ ਇਕ ਜ਼ਰੂਰੀ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਇਸ ਇਲਾਕੇ ਦੇ 25-30 ਪਿੰਡਾਂ ਦੇ ਸਰਗਰਮ ...

ਪੂਰੀ ਖ਼ਬਰ »

ਸਮੂਹ ਨਰਸਿੰਗ ਸਟਾਫ਼ ਵਲੋਂ ਮੰਗਾਂ ਨੰੂ ਲੈ ਕੇ ਮੁਕੰਮਲ ਹੜਤਾਲ

ਗੁਰਦਾਸਪੁਰ, 6 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਜੁਆਇੰਟ ਐਕਸ਼ਨ ਨਰਸਿੰਗ ਕਮੇਟੀ ਪੰਜਾਬ ਅਤੇ ਯੂ. ਟੀ. ਪੰਜਾਬ ਦੇ ਸੱਦੇ 'ਤੇ ਆਪਣੀਆਂ ਜਾਇਜ਼ ਮੰਗਾਂ ਨੰੂ ਲੈ ਕੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਸਮੂਹ ਨਰਸਿੰਗ ਸਟਾਫ਼ ਵਲੋਂ ਮੁਕੰਮਲ ਹੜਤਾਲ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਕ੍ਰਿਸਮਸ ਸ਼ੋਭਾ ਯਾਤਰਾ ਸੰਬੰਧੀ ਪਿੰਡ ਅਮੀਪੁਰ ਵਿਖੇ ਮੀਟਿੰਗ

ਗੁਰਦਾਸਪੁਰ, 6 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਕ੍ਰਿਸਮਸ ਦੇ ਸੰਬੰਧ 'ਚ 21 ਦਸੰਬਰ ਨੰੂ ਸ਼ਹਿਰ ਅੰਦਰ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਦੇ ਸੰਬੰਧ 'ਚ ਪਿੰਡ ਅਮੀਪੁਰ ਵਿਖੇ ਇਸਾਈ ਭਾਈਚਾਰੇ ਦੇ ਆਗੂਆਂ ਦੀ ਮੀਟਿੰਗ ਹੋਈ, ਜਿਸ 'ਚ ਪੰਜਾਬ ਪਾਸਟਰਸ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਅਮਲੇ ਨੂੰ 6ਵੇਂ ਤਨਖਾਹ ਕਮਿਸ਼ਨ ਤਹਿਤ ਤਨਖਾਹਾਂ ਦਿੱਤੀਆਂ ਜਾਣਗੀਆਂ-ਚੇਅ. ਬਰੀਲਾ

ਕਲਾਨੌਰ, 6 ਦਸੰਬਰ (ਪੁਰੇਵਾਲ)-ਸਥਾਨਕ ਮਾਰਕੀਟ ਕਮੇਟੀ ਦਫਤਰ ਵਿਖੇ ਕਮੇਟੀ ਦੀ ਮੀਟਿੰਗ ਦੌਰਾਨ ਚੇਅਰਮੈਨ ਭਗਵਾਨ ਸਿੰਘ ਬਰੀਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਲਈ ਲਾਗੂ ਕੀਤੇ ਗਏ 6ਵੇਂ ਤਨਖਾਹ ਕਮਿਸ਼ਨ ਤਹਿਤ ਕਮੇਟੀ ਅਮਲੇ ਨੂੰ ਤਨਖਾਹਾਂ ਦੇਣ ਲਈ ...

ਪੂਰੀ ਖ਼ਬਰ »

ਬਿਨਾਂ ਮਨਜੂਰੀ ਤੋਂ ਸ਼ਹਿਰ 'ਚ ਪੋਸਟਰ, ਬੈਨਰ ਜਾਂ ਬੋਰਡ ਲਗਵਾਉਣ 'ਤੇ ਹੋਵੇਗੀ ਕਾਰਵਾਈ-ਈ. ਓ.

ਗੁਰਦਾਸਪੁਰ, 6 ਦਸੰਬਰ (ਆਰਿਫ਼)-ਈ. ਓ. ਗੁਰਦਾਸਪੁਰ ਅਸ਼ੋਕ ਕੁਮਾਰ ਨੇ ਕਿਹਾ ਕਿ ਸ਼ਹਿਰ ਅੰਦਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੇ ਕੰਪਨੀਆਂ ਵਲੋਂ ਸ਼ਹਿਰ ਦੀਆਂ ਸਟਰੀਟ ਲਾਈਟਾਂ, ਬਿਜਲੀ ਦੇ ਪੋਲ ਤੇ ਜਨਤਕ ਸਥਾਨਾਂ 'ਤੇ ਬਿਨਾਂ ਕਿਸੇ ਮਨਜੂਰੀ ਦੇ ਪੋਸਟਰ, ਬੈਨਰ ਅਤੇ ...

ਪੂਰੀ ਖ਼ਬਰ »

ਸੈਵਨਸੀਜ਼ ਇਮੀਗ੍ਰੇਸ਼ਨ ਨੰੂ ਕੈਨੇਡਾ ਦੇ ਰਿਕਾਰਡ ਤੋੜ ਵੀਜ਼ੇ ਲਗਾਉਣ ਦਾ ਮਾਣ ਹੋਇਆ ਹਾਸਲ-ਕੁਲਦੀਪ ਖਹਿਰਾ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਸੈਵਨਸੀਜ਼ ਇਮੀਗ੍ਰੇਸ਼ਨ ਨੰੂ ਕੈਨੇਡਾ ਦੇ ਰਿਕਾਰਡ ਤੋੜ ਵੀਜ਼ੇ ਲਗਾਉਣ ਦਾ ਮਾਣ ਹਾਸਲ ਹੋਇਆ ਹੈ, ਜਿਸ ਤਹਿਤ ਸੰਸਥਾ ਵਲੋਂ ਅੱਜ 3 ਵੀਜ਼ੇ ਪ੍ਰਾਪਤ ਕੀਤੇ ਗਏ ਹਨ | ਇਸ ਸੰਬੰਧੀ ਸੰਸਥਾ ਦੇ ਐੱਮ. ਡੀ. ਕੁਲਦੀਪ ਖਹਿਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸਰਸਪੁਰ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ

ਤਿੱਬੜ, 6 ਦਸੰਬਰ (ਭੁਪਿੰਦਰ ਸਿੰਘ ਬੋਪਾਰਾਏ)-ਸਰਕਾਰੀ ਹਾਈ ਸਕੂਲ ਸਰਸਪੁਰ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ 'ਚ ਹਿੱਸਾ ਲਿਆ | ਸੀਨੀਅਰ ਵਰਗ ਬੋਰੀ ਦੌੜ 'ਚੋਂ 9ਵੀਂ ਜਮਾਤ ਦਾ ਯੂਨਸ ਪਹਿਲੇ, ਜਸ਼ਨਦੀਪ ਦੂਜੇ ਅਤੇ ...

ਪੂਰੀ ਖ਼ਬਰ »

ਸਾਧੂ ਸਮਾਜ ਵੀਰ ਪਾਬੂ ਜੀ ਰਾਠੌੜ ਮਹਾਰਾਜ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਸਮਾਗਮ

ਬਟਾਲਾ, 6 ਦਸੰਬਰ (ਕਾਹਲੋਂ)-ਸਾਧੂ ਸਮਾਜ ਵੀਰ ਪਾਬੂ ਜੀ ਰਾਠੌੜ ਮਹਾਰਾਜ ਸੇਵਾ ਸੁਸਾਇਟੀ ਵਲੋਂ ਅੱਜ ਬਟਾਲਾ ਸ਼ਹਿਰ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸੂਬੇ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਿਸ਼ੇਸ਼ ਤੌਰ 'ਤੇ ਸਾਧੂ/ਸੰਤਾਂ ਦਾ ਆਸ਼ੀਰਵਾਦ ਲੈਣ ਲਈ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਤੇ ਕਾਬਜ਼ ਇਕ ਧਿਰ 'ਤੇ ਦੂਜੀ ਧਿਰ ਵਲੋਂ ਕੀਤੇ ਹਮਲੇ 'ਚ ਦੋ ਭਰਾ ਜ਼ਖ਼ਮੀ

ਗੁਰਦਾਸਪੁਰ, 6 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਕਲਾਨੌਰ ਰੋਡ 'ਤੇ ਪੈਂਦੇ ਅੱਡਾ ਜੌੜਾ ਛੱਤਰਾਂ ਵਿਖੇ ਦੁਕਾਨਦਾਰੀ ਕਰਦੇ ਦੋ ਸਕੇ ਭਰਾਵਾਂ ਉੱਪਰ ਪਿਛਲੇ 20 ਸਾਲਾਂ ਤੋਂ ਕਾਬਜ਼ ਪੰਚਾਇਤੀ ਜ਼ਮੀਨ ਨੰੂ ਲੈ ਕੇ ਦੂਜੀ ਧਿਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ...

ਪੂਰੀ ਖ਼ਬਰ »

ਗੁਦਾਮ 'ਚੋਂ 7 ਲੱਖ ਤੋਂ ਜ਼ਿਆਦਾ ਕੀਮਤ ਦੀ ਖਾਦ, ਘਿਓ ਤੇ ਸਰੋਂ ਦਾ ਤੇਲ ਚੋਰੀ

ਅਲੀਵਾਲ, 6 ਦਸੰਬਰ (ਸੁੱਚਾ ਸਿੰਘ ਬੁੱਲੋਵਾਲ)-ਨਜ਼ਦੀਕੀ ਪਿੰਡ ਜਾਂਗਲਾ 'ਚ ਸੁਸਾਇਟੀ ਦੇ ਗੁਦਾਮ 'ਚੋਂ 552 ਬੋਰੀਆਂ ਯੂਰੀਆ, 438 ਬੋਰੀਆਂ ਡੀ. ਏ. ਪੀ. ਖਾਦ, 90 ਟੀਨ ਘਿਓ 15 ਲੀਟਰ ਵਾਲੇ ਅਤੇ 33 ਟੀਨ ਸਰੋਂ ਦਾ ਤੇਲ ਚੋਰੀ ਹੋਣ ਦੀ ਖ਼ਬਰ ਹੈ | ਜਦੋਂ ਇਸ ਘਟਨਾ ਬਾਰੇ ਥਾਣਾ ਘਣੀਏ ਕੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਅਕੈਡਮੀ ਦੇ ਵਿਦਿਆਰਥੀ ਧਾਰਮਿਕ ਮੁਕਾਬਲਿਆਂ 'ਚੋਂ ਸਭ ਤੋਂ ਮੋਹਰੀ ਰਹੇ

ਬਟਾਲਾ, 6 ਦਸੰਬਰ (ਕਾਹਲੋਂ)-ਦਮਦਮੀ ਟਕਸਾਲ ਵਲੋਂ ਰਣਜੀਤ ਅਖਾੜਾ ਸ਼ੋਸਲ ਵੈੱਲਫੇਅਰ ਟਰੱਸਟ ਵਡਾਲਾ ਗ੍ਰੰਥੀਆਂ ਵਲੋਂ ਦੋ ਦਿਨਾ ਗੁਰਮਤਿ ਸਮਾਗਮ ਅਤੇ ਧਾਰਮਿਕ ਮੁਕਾਬਲੇ ਕਰਵਾਏ ਗਏ, ਜਿਸ 'ਚ ਗੁਰੂ ਨਾਨਕ ਦੇਵ ਅਕੈਡਮੀ ਸੀਨੀਅਰ ਸੈਕੰਡਰੀ ਬਟਾਲਾ ਦੇ 50 ਦੇ ਕਰੀਬ ...

ਪੂਰੀ ਖ਼ਬਰ »

ਗਿੱਲੇ ਕੂੜੇ ਤੋਂ ਆਰਗੈਨਿਕ ਖ਼ਾਦ ਤਿਆਰ ਕਰਕੇ ਜ਼ਿਲ੍ਹੇ 'ਚ ਉਦਾਹਰਨ ਬਣਿਆ ਪਿੰਡ ਪੇਰੋਸ਼ਾਹ

ਘੁਮਾਣ, 6 ਦਸੰਬਰ (ਬੰਮਰਾਹ)-ਘਰਾਂ 'ਚ ਪੈਦਾ ਹੁੰਦੇ ਕੂੜੇ ਕਰਕਟ ਦੇ ਨਿਪਟਾਰੇ ਲਈ ਪਿੰਡ ਪੇਰੋਸ਼ਾਹ ਬਾਕੀ ਪਿੰਡਾਂ ਲਈ ਇਕ ਉਦਾਹਰਣ ਬਣ ਕੇ ਸਾਹਮਣੇ ਆਇਆ ਹੈ | ਸਰਪੰਚ ਹਰਜਿੰਦਰ ਕੌਰ ਕਾਹਲੋਂ ਨੇ ਦੱਸਿਆ ਕਿ ਗਰਾਮ ਪੰਚਾਇਤ ਨੇ ਸਵੱਛ ਭਾਰਤ ਗ੍ਰਾਮੀਣ ਸਕੀਮ ਤਹਿਤ ਮਨਰੇਗਾ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਵਿਖੇ ਛੇਵੀਂ ਜਮਾਤ 'ਚ ਦਾਖਲੇ ਲਈ 15 ਤੱਕ ਭੇਜੇ ਜਾ ਸਕਦੇ ਆਨਲਾਈਨ ਬਿਨੈ ਪੱਤਰ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਗੁਰਦਾਸਪੁਰ ਦੇ ਪਿ੍ੰਸੀਪਲ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਾ ਦਬੂੜੀ ਗੁਰਦਾਸਪੁਰ ਵਿਖੇ ਛੇਵੀਂ ਜਮਾਤ 'ਚ ਦਾਖ਼ਲੇ ਲਈ ਹੋਣ ਵਾਲੀ ਚੋਣ ਪ੍ਰੀਖਿਆ-2022 ਲਈ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੇ ਚੱਲ ਰਹੇ ਮੋਰਚੇ 'ਚ 348ਵੇਂ ਜਥੇ ਨੇ ਭੁੱਖ ਹੜਤਾਲ ਰੱਖੀ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਰੇਲਵੇ ਸਟੇਸ਼ਨ ਵਿਖੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ ਅੱਜ 368ਵੇਂ ਜਥੇ ਨੇ ਭੁੱਖ ਹੜਤਾਲ ਰੱਖੀ | ਇਸ ਮੌਕੇ ਪੀ. ਏ. ਯੂ. ਲੁਧਿਆਣਾ ਕ੍ਰਾਂਤੀਕਾਰੀ ਵਲੋਂ ਕਰਮ ਸਿੰਘ ਥ੍ਰੀਏਵਾਲ, ਅਜੀਤ ਸਿੰਘ ਲੀਲ੍ਹ ਕਲਾਂ, ਧਰਮਪ੍ਰੀਤ ਸਿੰਘ ਕਾਦੀਆਂ, ...

ਪੂਰੀ ਖ਼ਬਰ »

ਪਿੰਡ ਬਰੀਲਾ ਖੁਰਦ 'ਚ ਅਕਾਲੀ ਵਰਕਰਾਂ ਦੀ ਮੀਟਿੰਗ

ਕਲਾਨੌਰ, 6 ਦਸੰਬਰ (ਪੁਰੇਵਾਲ)-15 ਦਸੰਬਰ ਨੂੰ ਹਲਕਾ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਰਹੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਸਵਾਗਤ ਦੇ ਮੱਦੇਨਜ਼ਰ ਨੇੜਲੇ ਪਿੰਡ ਬਰੀਲਾ ਖੁਰਦ ਵਿਖੇ ਜੋਗਿੰਦਰ ਸਿੰਘ ਦੀ ਅਗਵਾਈ 'ਚ ਅਕਾਲੀ ਵਰਕਰਾਂ ਦੀ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਾਂ ਮੰਗਾਂ ਸੰਬੰਧੀ ਕੀਤੀਆਂ ਵਿਚਾਰਾਂ

ਬਟਾਲਾ, 6 ਦਸੰਬਰ (ਹਰਦੇਵ ਸਿੰਘ ਸੰਧੂ)-ਬਟਾਲਾ ਪੁਲਿਸ ਲਾਇਨ ਵਿਖੇ ਪੰਜਾਬ ਪੁਲਿਸ ਪੈਨਸ਼ਨਰ ਵੈੱਲਫ਼ੇਅਰ ਐਸੋੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸੁਖਬੀਰ ਸਿੰਘ ਨੱਤ ਸੇਵਾ-ਮੁਕਤ ਡੀ. ਐੱਸ. ਪੀ. ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਪੈਨਸ਼ਨਰਾਂ ਵਲੋਂ ਆਪਣੀਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਪੰਜ ਮਹਾਨ ਸ਼ਖ਼ਸੀਅਤਾਂ ਦੀਆਂ ਚੇਅਰਾਂ ਸਥਾਪਿਤ

ਅੰਮਿ੍ਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ 'ਪੰਜਾਬ ਮਾਡਲ' ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ 'ਤੇ ਅਧਾਰਿਤ ਹੈ | ਅੱਜ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਢੀਂਡਸਾ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ 11 ਨੂੰ ਹੋਣਗੇ ਨਤਮਸਤਕ-ਮਾ. ਜੌਹਰ ਸਿੰਘ

ਘੱਲੂਘਾਰਾ ਸਾਹਿਬ, 6 ਦਸੰਬਰ (ਮਿਨਹਾਸ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾ. ਵਿਧਾਇਕ ਮਾ. ਜੌਹਰ ਸਿੰਘ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਸ਼ਹੀਦਾਂ ਦੀ ਧਰਤੀ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਛੰਭ ...

ਪੂਰੀ ਖ਼ਬਰ »

ਕੋਰੋਨਾ ਯੋਧਿਆਂ ਦੇ ਸਰਟੀਫਿਕੇਟ ਵਾਪਸ ਕਰਨ ਲਈ ਵਿਧਾਇਕ ਪਾਹੜਾ ਦੇ ਗ੍ਰਹਿ ਪਹੁੰਚੇ ਐੱਨ. ਐੱਚ. ਐੱਮ. ਮੁਲਾਜ਼ਮ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਰੈਗੂਲਰ ਸੇਵਾਵਾਂ ਦੀ ਮੰਗ ਨੰੂ ਲੈ ਕੇ ਸੰਘਰਸ਼ ਕਰ ਰਹੇ ਐੱਨ. ਐੱਚ. ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ ਹੈ, ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਐੱਨ. ਐੱਚ. ਐੱਮ. ਮੁਲਾਜ਼ਮਾਂ ...

ਪੂਰੀ ਖ਼ਬਰ »

ਆਈ. ਬੀ. ਟੀ. ਇੰਸਟੀਚਿਊਟ ਵਿਖੇ ਟੈੱਟ ਦੀ ਕੋਚਿੰਗ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਆਈ. ਬੀ. ਟੀ. ਇੰਸਟੀਚਿਊਟ ਵਿਖੇ ਟੈੱਟ ਦੀ ਕੋਚਿੰਗ ਲੈਣ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਸੰਸਥਾ ਦੇ ਮੁਖੀ ਨਵਜੋਤ ਸਿੰਘ ਤੇ ਜਗਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ 10 ਸਾਲ ਤੋਂ ਵਿਦਿਆਰਥੀਆਂ ਨੰੂ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਨੇ ਹਲਕਾ ਕਾਦੀਆਂ 'ਚ ਵਿਧਾਨ ਸਭਾ ਚੋਣਾਂ ਦਾ ਵਜਾਇਆ ਬਿਗੁਲ

ਭੈਣੀ ਮੀਆਂ ਖਾਂ, 6 ਦਸੰਬਰ (ਜਸਬੀਰ ਸਿੰਘ ਬਾਜਵਾ)-ਵਿਧਾਨ ਸਭਾ ਹਲਕਾ ਕਾਦੀਆਂ 'ਚ ਸਾਬਕਾ ਕਾਂਗਰਸ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜਨ ਦਾ ਬਿਗੁਲ ਵਜਾ ਦਿੱਤਾ ਹੈ | ਅੱਜ ਉਨ੍ਹਾਂ ...

ਪੂਰੀ ਖ਼ਬਰ »

ਪਿੰਡਾਂ ਤੇ ਸ਼ਹਿਰੀ ਖੇਤਰ ਅੰਦਰ ਗੈਰ-ਕਾਨੰੂਨੀ ਢੰਗ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

ਪੁਰਾਣਾ ਸ਼ਾਲਾ, 6 ਦਸੰਬਰ (ਅਸ਼ੋਕ ਸ਼ਰਮਾ)-ਜ਼ਿਲ੍ਹਾ ਗੁਰਦਾਸਪੁਰ ਦੇ ਕਈ ਪਿੰਡਾਂ ਅਤੇ ਸ਼ਹਿਰੀ ਖੇਤਰ ਵਿਚ ਗੈਰ ਕਾਨੰੂਨੀ ਢੰਗ ਨਾਲ ਕਾਲੋਨੀਆਂ ਕੱਟੀਆਂ ਜਾ ਰਹੀਆਂ ਹਨ | ਪਰ ਇਨ੍ਹਾਂ ਕਾਲੋਨੀਆਂ ਅੰਦਰ ਨਾ ਤਾਂ ਸੀਵਰੇਜ ਅਤੇ ਨਾ ਹੀ ਕੂੜਾ ਕਰਕਟ ਦਾ ਕੋਈ ਪ੍ਰਬੰਧ ਹੈ | ...

ਪੂਰੀ ਖ਼ਬਰ »

ਭਾਰਤੀਆ ਗ੍ਰਾਮੀਣ ਡਾਕ ਕਰਮਚਾਰੀ ਸੰਘ ਦੀ ਮੰਗਾਂ ਸੰਬੰਧੀ ਹੋਈ ਮੀਟਿੰਗ

ਗੁਰਦਾਸਪੁਰ, 6 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਸਥਾਨਿਕ ਸੁੱਕਾ ਤਲਾਅ ਵਿਖੇ ਭਾਰਤੀਆ ਗ੍ਰਾਮੀਣ ਡਾਕ ਕਰਮਚਾਰੀ ਸੰਘ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਅਮਰੀਕ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ...

ਪੂਰੀ ਖ਼ਬਰ »

ਮਕੌੜਾ ਪਤਨ ਦੇ ਪਲਟੂਨ ਪੁਲ ਦੀ ਹਾਲਤ ਖਸਤਾ

ਬਹਿਰਾਮਪੁਰ, 6 ਦਸੰਬਰ (ਬਲਬੀਰ ਸਿੰਘ ਕੋਲਾ)-ਰਾਵੀ ਦਰਿਆ ਦੇ ਪਤਨ ਮਕੌੜਾ 'ਤੇ ਬਣੇ ਪਲਟੂਨ ਪੁਲ ਦੀ ਹਾਲਤ ਖਸਤਾ ਅਤੇ ਥਾਂ ਥਾਂ ਤੋਂ ਸ਼ਤੀਰੀਆਂ ਟੁੱਟੀਆਂ ਹੋਣ ਕਾਰਨ ਪੁਲ ਦੇ ਉੱਪਰ ਦੀ ਭਾਰ ਲੈ ਕੇ ਲੰਘਣ 'ਤੇ ਪਾਬੰਦੀ ਹੋਣ ਦੇ ਚੱਲਦਿਆਂ ਕਿਸਾਨਾਂ ਨੰੂ ਭਾਰੀ ...

ਪੂਰੀ ਖ਼ਬਰ »

ਬਲਬੀਰ ਪੰਨੂ ਨੇ ਕੇਜਰੀਵਾਲ ਦੀ ਤੀਜੀ ਗਰੰਟੀ ਦੇ ਫ਼ਾਰਮ ਭਰਨ ਲਈ ਕੀਤੀ ਮੀਟਿੰਗ

ਅਲੀਵਾਲ, 6 ਦਸੰਬਰ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫ਼ਤਹਿਗੜ ਚੂੜੀਆਂ 'ਚ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਅਗਵਾਈ ਵਿਚ ਸਰਕਲ ਤੇ ਬਲਾਕ ਇੰਚਾਰਜਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਦਾ ਉਦੇਸ਼ ਸੀ ਕੇਜਰੀਵਾਲ ਦੀ ਤੀਜੀ ਗਾਰੰਟੀ ਨੂੰ ਲੋਕਾਂ ਤੱਕ ਪਹੁੰਚਾਉਣਾ ...

ਪੂਰੀ ਖ਼ਬਰ »

ਸੰਕਲਪ ਵੈਲਫੇਅਰ ਸੁਸਾਇਟੀ ਨੇ ਸਕੂਲੀ ਵਿਦਿਆਰਥੀਆਂ ਨੂੰ ਸਵੈਟਰ ਵੰਡੇ

ਵਡਾਲਾ ਗ੍ਰੰਥੀਆਂ, 6 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਲੰਬੇ ਸਮੇਂ ਤੋਂ ਸਮਾਜ ਸੇਵਾ ਵਿਚ ਜੁਟੀ ਸੰਕਲਪ ਵੈੱਲਫੇਅਰ ਸੁਸਾਇਟੀ (ਰਜਿ:) ਵਲੋਂ ਨਜ਼ਦੀਕੀ ਪਿੰਡ ਧੁੱਪਸੜੀ ਦੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਵੈਟਰ ਵੰਡੇ |¢ਸੁਸਾਇਟੀ ਦੇ ...

ਪੂਰੀ ਖ਼ਬਰ »

ਇਨਰਵੀਲ੍ਹ ਕਲੱਬ ਵਲੋਂ ਦਿਵਿਆਂਗ ਤੇ ਬਲਾਈਾਡ ਸਕੂਲ ਵਿਖੇ ਸਮਾਗਮ

ਪਠਾਨਕੋਟ, 6 ਦਸੰਬਰ (ਸੰਧੂ)-ਇਨਰਵੀਲ੍ਹ ਕਲੱਬ ਪਠਾਨਕੋਟ ਵਲੋਂ ਕਲੱਬ ਦੀ ਪ੍ਰਧਾਨ ਪੂਨਮ ਸੈਣੀ ਦੀ ਪ੍ਰਧਾਨਗੀ ਹੇਠ ਸਥਾਨਕ ਮਾਡਲ ਟਾਊਨ ਸਥਿਤ ਦਿਵਿਆਂਗ ਤੇ ਬਲਾੲੀਂਡ ਸਕੂਲ ਵਿਖੇ ਡਿਸਏਬਲ ਦਿਵਸ ਮਨਾਇਆ ਗਿਆ, ਜਿਸ 'ਚ ਡੀ. ਈ. ਓ. (ਸੈ) ਜਸਵੰਤ ਸਿੰਘ ਮੁੱਖ ਅਤੇ ਡਿਪਟੀ ਡੀ. ...

ਪੂਰੀ ਖ਼ਬਰ »

ਸਾਲਾਨਾ ਸ਼ੋਭਾ ਯਾਤਰਾ ਕੱਢਣ ਸੰਬੰਧੀ ਪਾਸਟਰ ਐਸੋਸੀਏਸ਼ਨ ਦੀ ਮੀਟਿੰਗ

ਕੋਟਲੀ ਸੂਰਤ ਮੱਲ੍ਹੀ, 6 ਦਸੰਬਰ (ਕੁਲਦੀਪ ਸਿੰਘ ਨਾਗਰਾ)-ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਮਸੀਹ ਸ਼ੋਭਾ ਯਾਤਰਾ ਕੱਢਣ ਸੰਬੰਧੀ ਪਾਸਟਰ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਯਹੋਵਾਹ ਨਿੱਸੀ ਫੈਲੋਸਿਪ ਚਰਚ ਮੰਮਣ ਵਿਖੇ ਪਾਸਟਰ ਗਰੀਬ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ-ਖੋਜੇਵਾਲ

ਅੱਚਲ ਸਾਹਿਬ, 6 ਦਸੰਬਰ (ਗੁਰਚਰਨ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ-ਬਸਪਾ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਸਾ: ਸਰਪੰਚ ਗੋਪਾਲ ਸਿੰਘ ਖੋਜੇਵਾਲ ਨੇ ਸਾਥੀਆਂ ਸਮੇਤ ਸ: ਘੁਮਾਣ ਨੂੰ ਸਿਰੋਪਾਓ ਦੇ ਕੇ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਹੈਰੀ ਵਲੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਕਮੇਟੀ ਨੂੰ 2 ਲੱਖ ਦਾ ਚੈੱਕ ਭੇਟ

ਘੁਮਾਣ, 6 ਦਸੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਸਪੁੱਤਰ ਹਰਵਿੰਦਰ ਸਿੰਘ ਹੈਰੀ ਨੇ ਘੁਮਾਣ ਸਥਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਦੀ ਕਮੇਟੀ ਨੂੰ 2 ਲੱਖ ਦਾ ਚੈੱਕ ਭੇਟ ਕੀਤਾ | ਇਸ ਮੌਕੇ ਹਰਵਿੰਦਰ ਸਿੰਘ ਹੈਰੀ ਨੇ ਕਿਹਾ ...

ਪੂਰੀ ਖ਼ਬਰ »

ਲੋਕ ਚੇਤਨਾ ਨੰੂ ਸਮਰਪਿਤ ਅਮਿੱਟ ਪੈੜਾਂ ਪਾ ਗਿਆ 'ਪਿ੍ੰਸੀਪਲ ਸੁਜਾਨ ਸਿੰਘ' ਯਾਦਗਾਰੀ ਸਨਮਾਨ ਸਮਾਗਮ

ਗੁਰਦਾਸਪੁਰ, 6 ਦਸੰਬਰ (ਆਰਿਫ਼)-ਜ਼ਿਲ੍ਹਾ ਸਾਹਿੱਤ ਕੇਂਦਰ ਵਲੋਂ ਕੇਂਦਰੀ ਪੰਜਾਬੀ ਲੇਖਕ, ਪਿ੍ੰਸੀਪਲ ਸੁਜਾਨ ਸਿੰਘ ਪਰਿਵਾਰ ਤੇ ਡਾ. ਨਿਰਮਲ ਸਿੰਘ ਆਜ਼ਾਦ ਪਰਿਵਾਰ ਦੇ ਸਹਿਯੋਗ ਨਾਲ ਪੰਜਾਬੀ ਕਹਾਣੀ ਦੇ ਪਿਤਾਮਾ ਪਿ੍ੰਸੀਪਲ ਸੁਜਾਨ ਸਿੰਘ ਯਾਦਗਾਰੀ ਸਨਮਾਨ ਸਮਾਗਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX