ਤਾਜਾ ਖ਼ਬਰਾਂ


ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ
. . .  4 minutes ago
ਪਟਨਾ, 3 ਜੁਲਾਈ - ਬਿਹਾਰ 'ਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਰਨ 4 ਦਿਨਾਂ 'ਚ 35 ਮੌਤਾਂ ਹੋ ਚੁੱਕੀਆਂ ਹਨ। ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ
. . .  about 1 hour ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਹੋਰ ਵਿਧਾਇਕਾਂ ਨਾਲ ਪਹੁੰਚੇ ਮਹਾਰਾਸ਼ਟਰ ਵਿਧਾਨ ਸਭਾ
. . .  13 minutes ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਸਾਥੀ ਵਿਧਾਇਕਾਂ ਨਾਲ ਵਿਧਾਨ ਸਭਾ ਪਹੁੰਚ ਗਏ ਹਨ। ਏਕਨਾਥ ਸ਼ਿੰਦੇ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ...
ਉਦੈਪੁਰ ਪ੍ਰਸ਼ਾਸਨ ਵਲੋਂ ਕਰਫ਼ਿਊ 'ਚ 10 ਘੰਟੇ ਢਿੱਲ
. . .  about 1 hour ago
ਜੈਪੁਰ, 3 ਜੁਲਾਈ - ਉਦੈਪੁਰ ਹੱਤਿਆਕਾਂਡ ਤੋਂ ਬਾਅਦ ਰਾਜਸਥਾਨ ਦੇ ਉਦੈਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਹੈ। ਦੁਕਾਨਦਾਰ ਦਰਜੀ ਕਨ੍ਹੱਈਆ ਲਾਲ ਦੀ ਹੱਤਿਆ ਤੋਂ ਬਾਅਦ ਪੂਰੇ ਰਾਜਸਥਾਨ 'ਚ ਧਾਰਾ 144 ਲਾਗੂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16103 ਨਵੇਂ ਮਾਮਲੇ, 31 ਮੌਤਾਂ
. . .  about 1 hour ago
ਨਵੀਂ ਦਿੱਲੀ, 3 ਜੁਲਾਈ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16103 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 13929 ਠੀਕ ਹੋਏ ਹਨ ਤੇ 31 ਲੋਕਾਂ ਦੀ ਮੌਤ ਹੋਈ...
ਉਜ਼ਬੇਕਿਸਤਾਨ ਵਲੋਂ ਪ੍ਰਦਰਸ਼ਨ ਪ੍ਰਭਾਵਿਤ ਕਰਾਕਲਪਕਸਤਾਨ 'ਚ ਐਮਰਜੈਂਸੀ ਦੀ ਘੋਸ਼ਣਾ
. . .  about 1 hour ago
ਨਵੀਂ ਦਿੱਲੀ, 3 ਜੁਲਾਈ - ਉਜ਼ਬੇਕਿਸਤਾਨ ਵਲੋਂ ਪ੍ਰਦਰਸ਼ਨ ਪ੍ਰਭਾਵਿਤ ਕਰਾਕਲਪਕਸਤਾਨ 'ਚ ਐਮਰਜੈਂਸੀ ਦੀ ਘੋਸ਼ਣਾ ਕੀਤੀ ਗਈ...
ਡੀ.ਐਮ.ਯੂ. ਟਰੇਨ ਦੇ ਇੰਜਨ ਨੂੰ ਲੱਗੀ ਅੱਗ
. . .  about 1 hour ago
ਪਟਨਾ, 3 ਜੁਲਾਈ - ਬਿਹਾਰ ਦੇ ਭੇਲਵਾ ਰੇਲਵੇ ਸਟੇਸ਼ਨ ਨੇੜੇ ਅੱਜ ਸਵੇਰੇ ਡੀ.ਐਮ.ਯੂ. ਟਰੇਨ ਦੇ ਇੰਜਨ ਨੂੰ ਅੱਗ ਲੱਗ ਗਈ।ਟਰੇਨ ਰਕਸੌਲ ਤੋਂ ਨਰਕਟਿਆਗੰਜ ਜਾ ਰਹੀ ਸੀ। ਇੰਜਨ ਤੋਂ ਅੱਗ ਨਹੀਂ ਫੈਲੀ ਤੇ...
ਮਿਆਂਮਾਰ 'ਚ ਆਇਆ ਜ਼ਬਰਦਸਤ ਭੂਚਾਲ
. . .  about 2 hours ago
ਨਯਪੀਡਾਵ, 3 ਜੁਲਾਈ - ਮਿਆਂਮਾਰ ਦੇ ਯਵਾਂਗਨ ਦੇ 260 ਕਿੱਲੋਮੀਟਰ ਦੱਖਣ-ਪੱਛਮ 'ਚ ਅੱਜ ਸਵੇਰੇ 7.56 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  about 2 hours ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  about 2 hours ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਖੰਨਾ / ਸਮਰਾਲਾ

ਗੈਸਟ ਫੈਕਲਟੀ ਪ੍ਰੋਫੈਸਰਾਂ ਅਤੇ ਕਿਸਾਨ ਆਗੂਆਂ ਨੇ ਚੰਨੀ, ਸਿੱਧੂ, ਪਰਗਟ ਸਿੰਘ ਅਤੇ ਕਿ੍ਸ਼ਨ ਕੁਮਾਰ ਦੇ ਪੁਤਲੇ ਫੂਕੇ

ਰਾੜਾ ਸਾਹਿਬ, 6 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)-ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਦੀਆਂ ਗੈਸਟ-ਫੈਕਲਟੀ ਪਾਰਟ-ਟਾਈਮ ਕੰਟਰੈਕਟ ਉੱਤੇ ਸਰਕਾਰੀ ਕਾਲਜਾਂ 'ਚ ਪਿਛਲੇ 15-20 ਸਾਲਾਂ ਤੋਂ ਕੰਮ ਕਰਦੇ ਕੱਚੇ ਪ੍ਰੋਫੈਸਰਾਂ ਵਿਰੁੱਧ ਅਪਣਾਈਆਂ ਮਾਰੂ ਨੀਤੀਆਂ ਕਾਰਨ ਪੂਰੇ ਪੰਜਾਬ ਦੇ ਸਰਕਾਰੀ ਕਾਲਜਾਂ 'ਚ ਪਿਛਲੇ 35 ਦਿਨਾਂ ਤੋਂ ਧਰਨਾ ਪ੍ਰਦਰਸ਼ਨ ਜਾਰੀ ਹੈ ਪਰ ਪੰਜਾਬ ਸਰਕਾਰ ਦੇ ਕੰਨ 'ਤੇ ਅਜੇ ਵੀ ਜੂੰ ਨਹੀਂ ਸਰਕ ਰਹੀ ਅਤੇ ਪੰਜਾਬ ਸਰਕਾਰ ਸਾਡੀਆਂ ਨੌਕਰੀਆਂ ਨੂੰ ਸੁਰੱਖਿਅਤ ਕਰਨ ਲਈ ਲਿਖਤੀ ਦੇਣ ਦੀ ਥਾਂ ਸਾਨੂੰ ਹਰ ਵਾਰ ਲੋਲੀਪਾਪ ਦੇ ਕੇ ਕੇਵਲ ਸਮਾਂ ਲੰਘਾ ਰਹੀ ਹੈ¢ ਇਸ ਲਈ ਅੱਜ ਸੂਬਾ ਜਥੇਬੰਦੀ ਦੀ ਕਾਲ 'ਤੇ ਸਰਕਾਰੀ ਕਾਲਜ ਕਰਮਸਰ (ਰਾੜਾ ਸਾਹਿਬ) ਦੇ ਮੇਨ ਗੇਟ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਿੱਖਿਆ ਮੰਤਰੀ ਪਰਗਟ ਸਿੰਘ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਪੁਤਲੇ ਫੂਕ ਕੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ¢ ਇਸ ਮੌਕੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਿੱਲੀ ਦੇ ਗੈੱਸਟ ਫੈਕਲਟੀ ਅਧਿਆਪਕਾਂ ਦੀ ਗੱਲ ਕਰ ਕੇ ਫੋਕੀ ਰਾਜਨੀਤੀ ਕਰ ਰਹੇ ਹਨ ਅਤੇ ਦੂਜੇ ਪਾਸੇ ਹਾਈਕੋਰਟ ਨੇ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਤੇ ਮੁਕੰਮਲ ਰੋਕ ਲਗਾਈ ਹੈ, ਦੇ ਬਾਵਜੂਦ ਵੀ ਕਿ੍ਸ਼ਨ ਕੁਮਾਰ ਭਰਤੀ ਦੀ ਪ੍ਰਕਿਰਿਆ ਵਿਚ ਤੇਜ਼ੀ ਨਾਲ ਲੱਗੇ ਹੋਏ ਹਨ ¢ ਇਸ ਮੌਕੇ ਗੈੱਸਟ ਫੈਕਲਟੀ ਯੂਨੀਅਨ ਵਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਲਿਖਤੀ ਰੂਪ ਵਿਚ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਨੌਕਰੀਆਂ ਸੁਰੱਖਿਅਤ ਨਹੀਂ ਕਰਦੀ ਤਾਂ ਇਸ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ¢ ਇਸ ਧਰਨੇ ਨੂੰ ਡਾ. ਜਸਵੀਰ ਕੌਰ, ਪ੍ਰੋ. ਸਰਬਜੀਤ ਕੌਰ, ਜਗਦੀਪ ਕੌਰ, ਰੁਪਿੰਦਰ ਕੌਰ, ਪਿ੍ੰਸੀਪਲ ਜਗਮੀਤ ਸਿੰਘ ਕਲਾਹੜ, ਸੁਦਾਗਰ ਸਿੰਘ ਘੁਡਾਣੀ, ਪਰਮਵੀਰ ਸਿੰਘ ਘਲੋਟੀ, ਮਾ: ਰਾਜਿੰਦਰ ਸਿੰਘ ਸਿਆੜ, ਗੁਰਦੀਪ ਸਿੰਘ ਜ਼ੀਰਖ, ਮਨਪ੍ਰੀਤ ਘਣਗਸ, ਗੁਰਜੀਤ ਸਿੰਘ ਘਣਗਸ ਨੇ ਵੀ ਸੰਬੋਧਨ ਕੀਤਾ ਤੇ ਵਿਦਿਆਰਥੀਆਂ ਨੇ ਵੀ ਵੱਧ ਚੜ੍ਹ ਕੇ ਨਾਅਰੇ ਵੀ ਲਾਏ¢

ਗੰਦਗੀ ਦੇ ਲੱਗੇ ਢੇਰਾਂ ਤੋਂ ਲਾਈਨੋਂ ਪਾਰ ਇਲਾਕੇ ਦੇ ਮੁਹੱਲਾ ਵਾਸੀ ਪ੍ਰੇਸ਼ਾਨ

ਖੰਨਾ, 6 ਦਸੰਬਰ (ਮਨਜੀਤ ਧੀਮਾਨ)-ਖੰਨਾ ਦੇ ਲਾਈਨੋਂ ਪਾਰ ਇਲਾਕੇ 'ਚ ਗੰਦਗੀ ਦੇ ਲੱਗੇ ਢੇਰਾਂ ਤੋਂ ਮੁਹੱਲਾ ਵਾਸੀ ਬੇਹੱਦ ਪ੍ਰੇਸ਼ਾਨ ਹਨ | ਇਸ ਮੌਕੇ ਜਾਣਕਾਰੀ ਦਿੰਦਿਆਂ ਵਾਰਡ 5 ਦੇ ਮੁਹੱਲਾ ਵਾਸੀ ਓਮ ਪ੍ਰਕਾਸ਼ ਚੌਧਰੀ, ਮਲਕੀਤ ਸਿੰਘ, ਬਸੰਤ ਗਰਗ, ਲਵਪ੍ਰੀਤ ਸਿੰਘ, ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ, 1 ਜ਼ਖ਼ਮੀ

ਖੰਨਾ, 6 ਦਸੰਬਰ (ਮਨਜੀਤ ਧੀਮਾਨ)-ਬੀਤੀ ਰਾਤ ਇਕ ਕਾਰ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਹਰਦੀਪ ਸਿੰਘ ਵਾਸੀ ਰਸੂਲੜਾ ਵਜੋਂ ਹੋਈ ਹੈ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਦੇ ਏ.ਐੱਸ.ਆਈ ...

ਪੂਰੀ ਖ਼ਬਰ »

ਗੁਰਕੀਰਤ ਵਲੋਂ ਖੱਤਰੀ ਚੇਤਨਾ ਮੰਚ ਨੂੰ ਹਰ ਸਾਲ 10 ਲੱਖ ਰੁਪਏ ਦੇਣ ਦਾ ਐਲਾਨ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)-ਬੀਤੀ ਰਾਤ ਖੱਤਰੀ ਚੇਤਨਾ ਮੰਚ, ਖੰਨਾ ਵਲੋਂ ਖੱਤਰੀ ਪਰਿਵਾਰਾਂ ਦੀ ਮੀਟਿੰਗ ਕੀਤੀ ਗਈ | ਜਿਸ ਵਿਚ ਮੁੱਖ ਮਹਿਮਾਨ ਵਜੋਂ ਉਦਯੋਗ ਮੰਤਰੀ ਗੁਰਕੀਰਤ ਸਿੰਘ ਅਤੇ ਵਿਸ਼ੇਸ਼ ਮਹਿਮਾਨ ਵਜੋਂ ਉੱਘੇ ਕਾਂਗਰਸੀ ਨੇਤਾ ਰੁਪਿੰਦਰ ਸਿੰਘ ...

ਪੂਰੀ ਖ਼ਬਰ »

ਇਕਬਾਲ ਸਿੰਘ ਚੰਨੀ ਪਾਰਟੀ ਵਿਰੋਧੀ ਕਾਰਵਾਈਆਂ ਕਾਰਨ ਪਾਰਟੀ 'ਚੋਂ 6 ਸਾਲਾਂ ਲਈ ਬਾਹਰ

ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਲੋਂ ਸ਼ਿਕਾਇਤਾਂ ਮਿਲਣ ਕਰਕੇ ਇਕਬਾਲ ਸਿੰਘ ਚੰਨੀ ਖੰਨਾ ਨੂੰ ਪਾਰਟੀ 'ਚੋਂ ਕੱਢਣ ਦਾ ਫ਼ੈਸਲਾ ਕੀਤਾ ਹੈ | ...

ਪੂਰੀ ਖ਼ਬਰ »

ਰਮਣੀਕ ਕੌਰ ਪੰਜਾਬ ਲੋਕ ਕਾਂਗਰਸ 'ਚ ਸ਼ਾਮਿਲ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)-ਸਵ. ਸਾਬਕਾ ਮੰਤਰੀ ਕਰਮ ਸਿੰਘ ਗਿੱਲ ਦੀ ਧੀ ਰਾਣੀ ਰਮਣੀਕ ਕੌਰ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਬਣਾਈ ਪਾਰਟੀ 'ਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਕਿਹਾ ਕਿ ਮੈਂ ਪੰਜਾਬ ਲੋਕ ਕਾਂਗਰਸ ਪਾਰਟੀ ਨਾਲ ਜੁੜ ਕੇ ਮਾਣ ਮਹਿਸੂਸ ਕਰਦੀ ਹਾਂ¢ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਗੁਰਕੀਰਤ ਸਿੰਘ ਵਲੋਂ ਖੰਨਾ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਉਦਘਾਟਨ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)-ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਅੱਜ ਖੰਨਾ ਨੰ. 3 ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਉਦਘਾਟਨ ਕੀਤਾ ¢ ਇਹ ਸਕੂਲ ਨੂੰ ਬਣਾਉਣ 'ਤੇ ਕਰੀਬ 15 ਲੱਖ ਰੁਪਏ ਦੀ ਲਾਗਤ ਆਈ ਹੈ | ਮੰਤਰੀ ਨੇ ਇਸ ਸਕੂਲ ਨੂੰ 5 ਲੱਖ ਰੁਪਏ ਦੀ ਗਰਾਂਟ ...

ਪੂਰੀ ਖ਼ਬਰ »

ਜਥੇ. ਜੱਲ੍ਹਾ ਵਲੋਂ ਮੋਦੀ ਸਰਕਾਰ ਦਾ ਧੰਨਵਾਦ ਕਰਨਾ ਸਿਆਸੀ ਚਰਚਾਵਾਂ 'ਚ

ਮਲੌਦ, 6 ਦਸੰਬਰ (ਸਹਾਰਨ ਮਾਜਰਾ)-ਮੌਜੂਦਾ ਐੱਸ.ਜੀ.ਪੀ.ਸੀ ਮੈਂਬਰ ਅਤੇ ਕਰੀਬ 40 ਸਾਲਾਂ ਤੋਂ ਸ਼ੋ੍ਰਮਣੀ ਅਕਾਲੀ ਦਲ ਨੂੰ ਸਮਰਪਿਤ ਟਕਸਾਲੀ ਆਗੂ ਜਥੇ. ਹਰਪਾਲ ਸਿੰਘ ਜੱਲ੍ਹਾ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਲੋਕ ਸਭਾ ਵਿਚ ਪਾਸ ਕਰਨ 'ਤੇ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਬੁਆਣੀ ਵਿਖੇ ਇੱਕ ਮੋਟਰ ਅਤੇ 4 ਇੰਜਣ ਚੋਰੀ

ਦੋਰਾਹਾ, 6 ਦਸੰਬਰ (ਜਸਵੀਰ ਝੱਜ)-ਪਿੰਡ ਬੁਆਣੀ ਵਿਖੇ ਇੱਕ ਮੋਟਰ ਅਤੇ ਚਾਰ ਇੰਜਨ ਚੋਰੀ ਹੋ ਜਾਣ ਦੀ ਖ਼ਬਰ ਹੈ | ਰਮਨਦੀਪ ਸਿੰਘ ਲਾਡੀ, ਤਪਿੰਦਰ ਸਿੰਘ, ਸਾਬਕਾ ਪੰਚ ਤਰਲੋਚਨ ਸਿੰਘ, ਹਰਜੋਤ ਸਿੰਘ ਸਨੀ, ਧਰਮਿੰਦਰ ਸਿੰਘ, ਸਿਮਰਜੀਤ ਸਿੰਘ, ਖ਼ਜ਼ਾਨਚੀ ਦਾਦੀ ਸਤੀ ਸੁਖਵਿੰਦਰ ...

ਪੂਰੀ ਖ਼ਬਰ »

ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਲੋਂ ਪੈਨਸ਼ਨ ਤੇ ਤਨਖ਼ਾਹ ਨਾ ਮਿਲਣ ਕਾਰਨ ਧਰਨਾ

ਸਮਰਾਲਾ, 6 ਦਸੰਬਰ (ਗੋਪਾਲ ਸੋਫਤ)-ਅੱਜ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸਮਰਾਲਾ ਅਤੇ ਮੁਲਾਜ਼ਮਾਂ ਦੀ ਨਵੰਬਰ ਮਹੀਨੇ ਦੀ ਪੈਨਸ਼ਨ ਅਤੇ ਤਨਖ਼ਾਹ ਨਾ ਮਿਲਣ ਕਾਰਨ ਰੋਸ ਧਰਨਾ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਦਿੱਤਾ ਗਿਆ ਅਤੇ ਬਾਜ਼ਾਰ 'ਚ ...

ਪੂਰੀ ਖ਼ਬਰ »

ਟਿੱਪਰ-ਟਰਾਲੇ ਚੋਰੀ ਕਰਨ ਵਾਲਾ ਗਰੋਹ ਕਾਬੂ

ਸਮਰਾਲਾ, 6 ਦਸੰਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਸਥਾਨਕ ਪੁਲਿਸ ਨੇ ਪੰਜਾਬ ਭਰ 'ਚੋਂ ਟਿੱਪਰ-ਟਰਾਲੇ ਚੋਰੀ ਕਰਨ ਵਾਲੇ ਗਰੋਹ 3 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਫ਼ਰਜ਼ੀ ਕਾਗਜਾਤਾਂ ਨਾਲ ਚੋਰੀ ਕੀਤੇ ਇਨ੍ਹਾਂ ਟਿੱਪਰਾਂ ਨੂੰ ਅੱਗੇ ਵੇਚਣ ਵਿਚ ਵੀ ਜੁਟਿਆ ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

ਕੁਹਾੜਾ, 6 ਦਸੰਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਕਾਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਵਿਅਕਤੀਆਂ ਦੇ ਜ਼ਖਮੀ ਹੋਣ ਤਹਿਤ ਕਾਰ ਚਾਲਕ ਅਮਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੂੰਡੀਆਂ ਖ਼ੁਰਦ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਵਾਹਨ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

ਮਾਛੀਵਾੜਾ ਸਾਹਿਬ, 6 ਦਸੰਬਰ (ਸੁਖਵੰਤ ਸਿੰਘ ਗਿੱਲ)-ਰੋਪੜ ਰੋਡ 'ਤੇ ਪਿੰਡ ਹੇਡੋਂ ਬੇਟ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਮੋਟਰਸਾਈਕਲ ਚਾਲਕ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਹਸਪਤਾਲ ਲਿਜਾਣ ਦੌਰਾਨ ਮੌਤ ਹੋ ਗਈ | ਮਾਛੀਵਾੜਾ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਨਿਯੁਕਤ ਕੀਤੇ ਹਲਕਾ ਤੇ ਮੰਡਲ ਇੰਚਾਰਜ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਖੰਨਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਨੀਸ਼ ਬੇਦੀ ਦੀ ਪ੍ਰਧਾਨਗੀ ਹੇਠਾਂ ਹੋਈ ਜਿਸ ਵਿਚ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਦੇ ਜ਼ਿਲ੍ਹਾ ਖੰਨਾ ਦੇ ਇੰਚਾਰਜ ਰਾਕੇਸ਼ ਗੁਪਤਾ ਨੇ ਉਚੇਚੇ ...

ਪੂਰੀ ਖ਼ਬਰ »

ਡਾ. ਬੀਜਾ ਅਤੇ ਇੰਜ. ਬੋਪਾਰਾਏ ਵਲੋਂ ਝੱਮਟ ਅਤੇ ਹੋਰਨਾਂ ਪਿੰਡਾਂ 'ਚ ਭਰਵੀਂਆਂ ਮੀਟਿੰਗਾਂ

ਮਲੌਦ, 6 ਦਸੰਬਰ (ਦਿਲਬਾਗ ਸਿੰਘ ਚਾਪੜਾ)-ਹਲਕਾ ਪਾਇਲ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਅਤੇ 12 ਦਸੰਬਰ ਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਾਇਲ ਫੇਰੀ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ 'ਚ ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ ਵਲੋਂ ਸੈਂਟਰ ਆਫ਼ ਐਕਸੀਲੈਂਸ ਦੀ ਸ਼ੁਰੂਆਤ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਸਿੱਖਿਆ ਦੇ ਖੇਤਰ ਵਿਚ ਇਕ ਨਵਾਂ ਉਪਰਾਲਾ ਕਰਦੇ ਹੋਏ ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ ਵਲੋਂ ਦੇ ਸਹਿਯੋਗ ਨਾਲ ਕੈਂਪਸ ਵਿਚ ਸੈਂਟਰ ਆਫ਼ ਐਕਸੀਲੈਂਸ ਨਾਮਕ ਪ੍ਰੋਗਰਾਮ ...

ਪੂਰੀ ਖ਼ਬਰ »

ਚੋਣਾਂ ਤੋਂ ਪਹਿਲਾਂ ਕੀਤਾ ਵਾਅਦਾ ਪੂਰਾ ਕਰੇ ਕਾਂਗਰਸ ਸਰਕਾਰ- ਕਾਮਰੇਡ ਭਗਵਾਨ ਸਿੰਘ

ਮਲੌਦ, 6 ਦਸੰਬਰ (ਦਿਲਬਾਗ ਸਿੰਘ ਚਾਪੜਾ)-ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਮਲੌਦ ਗੁਦਾਮ ਵਿਖੇ ਪੱਲੇਦਾਰਾਂ ਦੀ ਮੀਟਿੰਗ ਮੇਵਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਏਟਕ ਦੇ ਸੂਬਾ ਜੁਆਇੰਟ ਸਕੱਤਰ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਨੇ ਸ਼ਮੂਲੀਅਤ ਕੀਤੀ | ਇਸ ...

ਪੂਰੀ ਖ਼ਬਰ »

ਇੰਟਰ ਕਾਲਜ ਆਫ਼ ਯੋਗਾ ਮੁਕਾਬਲੇ 'ਚ ਸ਼ਾਨਦਾਰ ਪ੍ਰਾਪਤੀ

ਬੀਜਾ, 6 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ ਲਈ ਬੜੇ ਹੀ ਮਾਣ ਅਤੇ ਖ਼ੁਸ਼ੀ ਵਾਲੀ ਗੱਲ ਹੈ ਕਿ ਗੌਰਮਿੰਟ ਕਾਲਜ ਆਫ਼ ਯੋਗਾ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਆਗੂਆਂ ਅਤੇ ਵਰਕਰਾਂ ਨੇ ਪੋ੍ਰ. ਚੀਮਾ ਨੂੰ ਕੌਮੀ ਮੀਤ ਪ੍ਰਧਾਨ ਬਣਾਏ ਜਾਣ 'ਤੇ ਕੀਤਾ ਸਨਮਾਨਿਤ

ਮਲੌਦ, 6 ਦਸੰਬਰ (ਸਹਾਰਨ ਮਾਜਰਾ)-ਪ੍ਰਕਾਸ਼ ਸਿੰਘ ਬਾਦਲ ਦੇ ਸਾਬਕਾ ਮੁੱਖ ਸਲਾਹਕਾਰ ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਹਲਕਾ ਪਾਇਲ ਦੇ ਵੱਡੀ ਗਿਣਤੀ ਵਿਚ ਆਗੂਆਂ ਅਤੇ ਵਰਕਰਾਂ ਵਲੋਂ ਪੰਜਾਬ ਯੂਥ ਵਿਕਾਸ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਸਮਰਾਲਾ ਬਾਰ ਦੀ ਪ੍ਰਧਾਨਗੀ ਲਈ 3 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖਲ

ਸਮਰਾਲਾ, 6 ਦਸੰਬਰ (ਗੋਪਾਲ ਸੋਫਤ)-ਪੰਜਾਬ ਭਰ ਦੀਆਂ ਬਾਰ ਐਸੋਸੀਏਸ਼ਨਾਂ ਦੀਆਂ 17 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੀ ਕੜੀ ਵਿਚ ਸਥਾਨਕ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਦੀ ਚੋਣ ਵਿਚ ਆਪਣਿਆਂ ਦਾ ਹੀ ਆਪਣਿਆਂ ਨਾਲ ਦਿਲਚਸਪ ਮੁਕਾਬਲਾ ਹੋਣ ਦੇ ਆਸਾਰ ਦਿਖਾਈ ਦੇ ਰਹੀ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਸੰਤ ਤੋਤਾ ਪੁਰੀ ਦੇ ਜੀਵਨ ਫ਼ਲਸਫ਼ੇ ਦੇ ਆਧਾਰਿਤ ਪੁਸਤਕ ਮਾਲਵਾ ਕਲੱਬ ਨੂੰ ਭੇਟ

ਮਲੌਦ, 6 ਦਸੰਬਰ (ਸਹਾਰਨ ਮਾਜਰਾ)-ਬ੍ਰਹਮ ਗਿਆਨੀ ਸੰਤ ਬਾਬਾ ਤੋਤਾ ਪੁਰੀ ਮਹਾਰਾਜ ਦੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ ਫ਼ਲਸਫ਼ੇ 'ਤੇ ਆਧਾਰਿਤ ਉੱਘੇ ਸਿੱਖਿਆ ਸ਼ਾਸਤਰੀ ਅਤੇ ਬੁੱਧੀਜੀਵੀ ਡਾ. ਕਰਨੈਲ ਸਿੰਘ ਕਾਲੀਆ ਵਲੋਂ ਲਿਖੀ ਪੁਸਤਕ ਮਾਲਵਾ ਸੋਸ਼ਲ ਵੈੱਲਫੇਅਰ ...

ਪੂਰੀ ਖ਼ਬਰ »

ਡਾ. ਬੀਜਾ ਦੇ ਹੱਕ 'ਚ ਚੀਮਾ ਅਤੇ ਦੌਲਤਪੁਰ ਨੇ ਲਸਾੜਾ ਵਿਖੇ ਕੀਤੀਆਂ ਵਿਚਾਰਾਂ

ਮਲੌਦ, 6 ਦਸੰਬਰ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਪ੍ਰੋ. ਭੁਪਿੰਦਰ ਸਿੰਘ ਚੀਮਾ ਅਤੇ ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੌਲਤਪੁਰ ਵਲੋਂ ਪਿੰਡ ਲਸਾੜਾ ਲੱਖੂਵਾਸ ਅਤੇ ਲਸਾੜਾ ਪੋਹਲੇਵਾਸ ਵਿਖੇ ਹਲਕੇ ਤੋਂ ਪਾਰਟੀ ਦੇ ...

ਪੂਰੀ ਖ਼ਬਰ »

ਬੇਕਾਬੂ ਕਾਰ ਨੇ ਰਾਹਗੀਰ ਨੂੰ ਲਿਆ ਲਪੇਟ 'ਚ, ਮੌਤ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਰਾਣੇ ਦਿਆਨੰਦ ਹਸਪਤਾਲ ਦੇ ਨੇੜੇ ਅੱਜ ਹੋਏ ਇਕ ਸੜਕ ਹਾਦਸੇ 'ਚ ਰਾਹਗੀਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਨਹੀਂ ਕੀਤੀ ਜਾ ਸਕੀ | ਹਾਦਸੇ ਦੌਰਾਨ ਤਿੰਨ ਕਾਰਾਂ ਨੂੰ ਵੀ ਨੁਕਸਾਨ ਪੁੱਜਾ ਹੈ | ...

ਪੂਰੀ ਖ਼ਬਰ »

ਇਲੈਕਟ੍ਰੋਨਿਕਸ ਦੁਕਾਨ 'ਚੋਂ ਹਜ਼ਾਰਾਂ ਦਾ ਸਾਮਾਨ ਚੋਰੀ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਮਾਧੋਪੁਰੀ ਵਿਜੇ ਬੀਤੀ ਰਾਤ ਚੋਰ ਇਲੈਕਟ੍ਰੋਨਿਕਸ ਦੁਕਾਨ ਦਾ ਸ਼ਟਰ ਤੋੜ ਕੇ ਹਜ਼ਾਰ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਦਾ ਪਤਾ ਅੱਜ ਸਵੇਰੇ ਉਸ ਵਕਤ ਲੱਗਿਆ, ਜਦੋਂ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਜ਼ਖ਼ਮੀ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਸ਼ਕਰਮਾ ਕਾਲੋਨੀ ਵਿਚ ਹੋਈ ਲੜਾਈ 'ਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਨੌਜਵਾਨ ਦੀ ਸ਼ਨਾਖਤ ਅੰਮਿ੍ਤਪਾਲ ਸਿੰਘ ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਟਾਲ-ਮਟੋਲ ਨੀਤੀ ਤੋਂ ਪੈਨਸ਼ਨਰਜ਼ ਹੋਏ ਡਾਢੇ ਪ੍ਰੇਸ਼ਾਨ

ਮਾਛੀਵਾੜਾ ਸਾਹਿਬ, 6 ਦਸੰਬਰ (ਮਨੋਜ ਕੁਮਾਰ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਦੀ ਸਥਾਨਕ ਇਕਾਈ ਦੀ ਮੀਟਿੰਗ ਪੈਨਸ਼ਨਰਜ਼ ਭਵਨ ਵਿਚ ਹੋਈ ਜਿਸ 'ਚ ਵਿੱਤ ਸਕੱਤਰ ਤਰਲੋਚਨ ਸਿੰਘ ਨੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਜ਼ੋਰਦਾਰ ਵਕਾਲਤ 'ਤੇ ਜ਼ੋਰ ਦਿੱਤਾ | ...

ਪੂਰੀ ਖ਼ਬਰ »

ਲੜਕੀਆਂ ਨਿੱਤ ਨਵੀਆਂ ਪੁਲਾਘਾਂ ਪੁੱਟ ਰਹੀਆਂ ਹਨ-ਮੱਕੜ

ਲੁਧਿਆਣਾ, 6 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਲੜਕੀਆਂ ਅੱਜ ਕਿਸੇ ਵੀ ਖੇਤਰ 'ਚ ਪਿੱਛੇ ਨਹੀਂ ਹਨ ਅਤੇ ਅਨੇਕਾਂ ਹੀ ਖੇਤਰਾਂ 'ਚ ਲੜਕਿਆਂ ਤੋਂ ਵੀ ਅੱਗੇ ...

ਪੂਰੀ ਖ਼ਬਰ »

ਮਿਆਦ ਖਤਮ ਹੋ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਕਰਨਾ ਖਤਰਨਾਕ ਹੋ ਸਕਦੈ

ਲੁਧਿਆਣਾ, 6 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਜਿਸ ਰਸੋਈ ਗੈਸ ਸਿਲੰਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸ ਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ, ਪਰ ਬਹੁਤੇ ਖਪਤਕਾਰਾਂ ਨੂੰ ਇਸ ਸੰਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ | ਗੱਲਬਾਤ ਦੌਰਾਨ ਇਕ ਗੈਸ ਕੰਪਨੀ ਦੇ ਅਧਿਕਾਰੀ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 6 ਦਸੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ...

ਪੂਰੀ ਖ਼ਬਰ »

ਫੈਕਟਰੀ 'ਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 6 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਅਧੀਨ ਪੈਂਦੇ ਇਲਾਕੇ ਦੇ ਪਿੰਡ ਲੱਖੋਵਾਲ ਵਿਚ ਸਥਿਤ ਚੋਰ ਇਕ ਫੈਕਟਰੀ ਦੇ ਤਾਲੇ ਤੋੜ ਕੇ ਉਥੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸੰਬੰਧੀ ਆਟੋਮੋਟਿਵ ਪ੍ਰਾਈਵੇਟ ...

ਪੂਰੀ ਖ਼ਬਰ »

'ਅਕਾਲੀ-ਬਸਪਾ ਗੱਠਜੋੜ ਦੀ ਕਿਲੀ ਚਾਹਲਾਂ (ਮੋਗਾ) ਰੈਲੀ ਸੰਬੰਧੀ ਮੀਟਿੰਗ 9 ਨੂੰ

ਰਾਏਕੋਟ, 6 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਕਿਲੀ ਚਾਹਲਾਂ (ਮੋਗਾ) ਵਿਖੇ 14 ਦਸੰਬਰ ਨੂੰ ਅਕਾਲੀ-ਬਸਪਾ ਗਠਜੋੜ ਦੀ ਸੂਬਾ ਪੱਧਰੀ ਰੈਲੀ ਸੰਬੰਧੀ ਵਿਧਾਨ ਸਭਾ ਹਲਕਾ ਰਾਏਕੋਟ ਦੀ ਮੀਟਿੰਗ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ 9 ਦਸੰਬਰ ਨੂੰ ਹੋਵੇਗੀ | ਇਸ ...

ਪੂਰੀ ਖ਼ਬਰ »

ਅਦਾਕਾਰ ਹੈਪੀ ਦੇ ਪਰਿਵਾਰ ਨੇ ਲੋੜਵੰਦ ਬੱਚਿਆਂ ਦੀਆਂ ਫੀਸਾਂ ਲਈ 10 ਹਜ਼ਾਰ ਦੀ ਸਹਾਇਤਾ ਦਿੱਤੀ

ਹਠੂਰ, 6 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਫ਼ਿਲਮੀ ਅਦਾਕਾਰ ਹਰਪ੍ਰੀਤ ਹੈਪੀ ਯੂ.ਕੇ. ਵਲੋਂ ਉਨ੍ਹਾਂ ਦੇ ਉੱਘੇ ਸਮਾਜ ਸੇਵੀ ਪਿਤਾ ਮਾ: ਗੁਲਵੰਤ ਸਿੰਘ ਸਿੱਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਹੜਕਾ ਦੇ ਲੋੜਬੰਦ ਬੱਚਿਆਂ ਦੀਆਂ ਫੀਸਾਂ ਲਈ ਮਾਇਕ ਸਹਾਇਤਾ ਦਿੱਤੀ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਮੀਟਿੰਗ 'ਚ ਗੀਤ ਸੰਗ੍ਰਹਿ 'ਸੰਦਲੀ ਬਾਗ' ਲੋਕ ਅਰਪਣ

ਜਗਰਾਉਂ, 6 ਦਸੰਬਰ (ਜੋਗਿੰਦਰ ਸਿੰਘ)-ਸਾਹਿਤ ਸਭਾ ਜਗਰਾਉਂ ਵਲੋਂ ਵਿਸ਼ੇਸ਼ ਇਕੱਤਰਤਾ ਕੀਤੀ ਗਈ | ਜਿਸ ਵਿਚ ਸਭਾ ਦੇ ਪ੍ਰਧਾਨ ਪ੍ਰਭਜੋਤ ਸੋਹੀ ਦੇ ਤੀਸਰੇ ਗੀਤ ਸੰਗ੍ਰਹਿ 'ਸੰਦਲੀ ਬਾਗ' ਦਾ ਲੋਕ ਅਰਪਣ ਕੀਤਾ ਗਿਆ ਤੇ ਪ੍ਰਵਾਸ਼ੀ ਸਾਇਰ ਭੁਪਿੰਦਰ ਦੁਲੇ ਨਾਲ ਰੂ-ਬਰੂ ਕੀਤਾ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੀ 65ਵੀਂ ਬਰਸੀ ਅਕਾਲੀ ਦਲ ਤੇ ਬਸਪਾ ਨੇ ਸਾਂਝੇ ਤੌਰ 'ਤੇ ਮਨਾਈ

ਖੰਨਾ, 6 ਦਸੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ 65 ਵੀਂ ਬਰਸੀ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ ਮਨਾਈ ਗਈ¢ਇਸ ਮੌਕੇ ਡਾ. ਅੰਬੇਡਕਰ ਨੂੰ ਵਰਕਿੰਗ ਕਮੇਟੀ ਮੈਂਬਰ ਅਕਾਲੀ ਦਲ ਯਾਦਵਿੰਦਰ ਸਿੰਘ ਯਾਦੂ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 11 ਨੂੰ

ਅਹਿਮਦਗੜ੍ਹ, 6 ਦਸੰਬਰ (ਸੋਢੀ)-ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਬਾ ਬੰਦਾ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 11 ਦਸੰਬਰ ਦਿਨ ਸਨਿਚਰਵਾਰ ਨੂੰ ਕਰਵਾਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX