ਤਾਜਾ ਖ਼ਬਰਾਂ


ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ
. . .  1 minute ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਨੂੰ ਹੈੱਡ ਕਾਊਂਟ ਰਾਹੀ 164 ਵੋਟਾਂ ਮਿਲੀਆਂ। ਹੁਣ ਉਨ੍ਹਾਂ ਦਾ ਵਿਰੋਧ...
ਲੋਪੋਕੇ ਪੁਲਿਸ ਵਲੋਂ ਗੰਨ, ਰਿਵਾਲਵਰ 'ਤੇ ਕਾਰ ਸਮੇਤ ਇੱਕ ਕਾਬੂ
. . .  23 minutes ago
ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ. ਅਟਾਰੀ ਬਲਬੀਰ ਸਿੰਘ ਦੀ...
ਜੰਮੂ-ਕਸ਼ਮੀਰ : ਪਿੰਡ ਵਾਸੀਆਂ ਨੇ ਹਥਿਆਰਾਂ ਸਮੇਤ ਫੜੇ ਲਸ਼ਕਰ ਦੇ 2 ਅੱਤਵਾਦੀ, ਮਿਲੇਗਾ 2 ਲੱਖ ਰੁਪਏ ਇਨਾਮ
. . .  2 minutes ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਪੈਂਦੇ ਪਿੰਡ ਤੁਕਸਾਨ ਦੇ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਤੋਂ 24 ਏ.ਕੇ. ਰਾਈਫ਼ਲਜ਼, 7 ਗਰਨੇਡ...
ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ
. . .  about 1 hour ago
ਪਟਨਾ, 3 ਜੁਲਾਈ - ਬਿਹਾਰ 'ਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਰਨ 4 ਦਿਨਾਂ 'ਚ 35 ਮੌਤਾਂ ਹੋ ਚੁੱਕੀਆਂ ਹਨ। ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ
. . .  about 2 hours ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਹੋਰ ਵਿਧਾਇਕਾਂ ਨਾਲ ਪਹੁੰਚੇ ਮਹਾਰਾਸ਼ਟਰ ਵਿਧਾਨ ਸਭਾ
. . .  about 1 hour ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਸਾਥੀ ਵਿਧਾਇਕਾਂ ਨਾਲ ਵਿਧਾਨ ਸਭਾ ਪਹੁੰਚ ਗਏ ਹਨ। ਏਕਨਾਥ ਸ਼ਿੰਦੇ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ...
ਉਦੈਪੁਰ ਪ੍ਰਸ਼ਾਸਨ ਵਲੋਂ ਕਰਫ਼ਿਊ 'ਚ 10 ਘੰਟੇ ਢਿੱਲ
. . .  about 2 hours ago
ਜੈਪੁਰ, 3 ਜੁਲਾਈ - ਉਦੈਪੁਰ ਹੱਤਿਆਕਾਂਡ ਤੋਂ ਬਾਅਦ ਰਾਜਸਥਾਨ ਦੇ ਉਦੈਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਹੈ। ਦੁਕਾਨਦਾਰ ਦਰਜੀ ਕਨ੍ਹੱਈਆ ਲਾਲ ਦੀ ਹੱਤਿਆ ਤੋਂ ਬਾਅਦ ਪੂਰੇ ਰਾਜਸਥਾਨ 'ਚ ਧਾਰਾ 144 ਲਾਗੂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16103 ਨਵੇਂ ਮਾਮਲੇ, 31 ਮੌਤਾਂ
. . .  about 2 hours ago
ਨਵੀਂ ਦਿੱਲੀ, 3 ਜੁਲਾਈ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16103 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 13929 ਠੀਕ ਹੋਏ ਹਨ ਤੇ 31 ਲੋਕਾਂ ਦੀ ਮੌਤ ਹੋਈ...
ਉਜ਼ਬੇਕਿਸਤਾਨ ਵਲੋਂ ਪ੍ਰਦਰਸ਼ਨ ਪ੍ਰਭਾਵਿਤ ਕਰਾਕਲਪਕਸਤਾਨ 'ਚ ਐਮਰਜੈਂਸੀ ਦੀ ਘੋਸ਼ਣਾ
. . .  about 2 hours ago
ਨਵੀਂ ਦਿੱਲੀ, 3 ਜੁਲਾਈ - ਉਜ਼ਬੇਕਿਸਤਾਨ ਵਲੋਂ ਪ੍ਰਦਰਸ਼ਨ ਪ੍ਰਭਾਵਿਤ ਕਰਾਕਲਪਕਸਤਾਨ 'ਚ ਐਮਰਜੈਂਸੀ ਦੀ ਘੋਸ਼ਣਾ ਕੀਤੀ ਗਈ...
ਡੀ.ਐਮ.ਯੂ. ਟਰੇਨ ਦੇ ਇੰਜਨ ਨੂੰ ਲੱਗੀ ਅੱਗ
. . .  about 2 hours ago
ਪਟਨਾ, 3 ਜੁਲਾਈ - ਬਿਹਾਰ ਦੇ ਭੇਲਵਾ ਰੇਲਵੇ ਸਟੇਸ਼ਨ ਨੇੜੇ ਅੱਜ ਸਵੇਰੇ ਡੀ.ਐਮ.ਯੂ. ਟਰੇਨ ਦੇ ਇੰਜਨ ਨੂੰ ਅੱਗ ਲੱਗ ਗਈ।ਟਰੇਨ ਰਕਸੌਲ ਤੋਂ ਨਰਕਟਿਆਗੰਜ ਜਾ ਰਹੀ ਸੀ। ਇੰਜਨ ਤੋਂ ਅੱਗ ਨਹੀਂ ਫੈਲੀ ਤੇ...
ਮਿਆਂਮਾਰ 'ਚ ਆਇਆ ਜ਼ਬਰਦਸਤ ਭੂਚਾਲ
. . .  about 3 hours ago
ਨਯਪੀਡਾਵ, 3 ਜੁਲਾਈ - ਮਿਆਂਮਾਰ ਦੇ ਯਵਾਂਗਨ ਦੇ 260 ਕਿੱਲੋਮੀਟਰ ਦੱਖਣ-ਪੱਛਮ 'ਚ ਅੱਜ ਸਵੇਰੇ 7.56 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  about 3 hours ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  about 3 hours ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਬਰਤਾਨਵੀ ਫੌਜ ਅਧਿਕਾਰੀ ਜੈ ਸਿੰਘ ਸੋਹਲ ਦਾ 'ਵੀ.ਆਰ.ਐਸ.ਐਮ.' ਖ਼ਿਤਾਬ ਨਾਲ ਸਨਮਾਨ

ਲੰਡਨ, 6 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਫੌਜ ਅਧਿਕਾਰੀ ਜੈ ਸਿੰਘ ਸੋਹਲ ਨੂੰ ਵੀ. ਆਰ. ਐਸ. ਐਮ. ਖਿਤਾਬ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ਉਨ੍ਹਾਂ ਦੀਆਂ ਬਰਤਾਨਵੀ ਫੌਜ ਲਈ ਇਕ ਦਹਾਕੇ ਤੱਕ ਕੀਤੀਆਂ ਸੇਵਾਵਾਂ ਲਈ ਦਿੱਤਾ ਗਿਆ ਹੈ | ਹੁਣ ਸ. ਸੋਹਲ ਕੋਲ ਆਪਣੇ ਨਾਂਅ ਨਾਲ ਵੀ. ਆਰ. ਰੱਖਣ ਦਾ ਅਧਿਕਾਰ ਹੋਵੇਗਾ | ਜੈ ਸਿੰਘ 2009 'ਚ ਸਟੋਰਬਿ੍ਜ ਵਿਚ 55 ਮਿਲਟਰੀ ਇੰਟੈਲੀਜੈਂਸ ਵਿਚ ਸ਼ਾਮਿਲ ਹੋਇਆ ਸੀ ਅਤੇ ਉਸ ਨੇ ਆਪਣੇ ਰਿਜ਼ਰਵਿਸਟ ਕੈਰੀਅਰ ਦੌਰਾਨ ਆਈ. ਐਸ. ਆਈ. ਐਸ. ਵਿਰੁੱਧ ਭਾਰਤ, ਦੱਖਣੀ ਕੋਰੀਆ, ਕਜ਼ਾਕਿਸਤਾਨ, ਇਟਲੀ ਅਤੇ ਜਰਮਨੀ ਸਮੇਤ ਦੇਸ਼ਾਂ 'ਚ ਕੰਮ ਕੀਤਾ ਹੈ | 2020 ਵਿਚ ਕੋਵਿਡ ਐਮਰਜੈਂਸੀ ਦੌਰਾਨ ਉਨ੍ਹਾਂ ਓਪ ਰੀਸਕਿ੍ਪਟ ਦੌਰਾਨ ਫੌਜ ਲਈ ਸਵੈ-ਇੱਛਤ ਕੰਮ ਕੀਤਾ ਸੀ |

ਕੋਰੋਨਾ ਕਾਰਨ ਅਲੱਗ-ਅਲੱਗ ਦੇਸ਼ਾਂ 'ਚ ਸਮਾਗਮ ਕਰ ਕੇ ਦਿੱਤੇ ਜਾ ਰਹੇ ਹਨ ਨੋਬਲ ਪੁਰਸਕਾਰ

ਲੰਡਨ, 6 ਦਸੰਬਰ (ਏਜੰਸੀ)-ਇਸ ਸਾਲ ਦੇ ਨੋਬਲ ਪੁਰਸਕਾਰਾਂ ਦੇ ਜੇਤੂਆਂ ਨੂੰ ਸੋਮਵਾਰ ਤੋਂ ਅਲੱਗ-ਅਲੱਗ ਦੇਸ਼ਾਂ ਵਿਚ ਸਮਾਗਮ ਕਰਕੇ ਪੁਰਸਕਾਰ ਦਿੱਤੇ ਜਾਣ ਦੀ ਸ਼ੁਰੂਆਤ ਕੀਤੀ ਗਈ | ਲਗਾਤਾਰ ਦੂਸਰੇ ਸਾਲ ਕੋਰੋਨਾ ਕਾਰਨ ਸਵੀਡਨ ਦੇ ਸਟਾਕਹੋਮ ਵਿਚ ਰਸਾਇਣ ਵਿਗਿਆਨ, ਭੌਤਿਕ, ...

ਪੂਰੀ ਖ਼ਬਰ »

ਜੈਕਲਿਨ ਫਰਨਾਂਡਿਜ਼ ਨੂੰ ਈ.ਡੀ. ਨੇ ਕੱਲ੍ਹ ਲਈ ਕੀਤਾ ਤਲਬ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਬਾਲੀਵੁੱਡ ਅਦਾਕਾਰਾ ਜੈਕਲਿਨ ਫਰਨਾਂਡਿਜ਼ ਦੀਆਂ ਮੁਸ਼ਕਿਲਾਂ ਵਧਦੀਆਂ ਹੀ ਜਾ ਰਹੀਆਂ ਹਨ | ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਉਸ ਨੂੰ ਦੁਬਾਰਾ ਫਿਰ 8 ਦਸੰਬਰ ਨੂੰ ਪੁੱਛਗਿੱਛ ਲਈ ਸੱਦਿਆ ਹੈ | ਅਦਾਕਾਰਾ ਕੋਲੋਂ 200 ਕਰੋੜ ਦੀ ...

ਪੂਰੀ ਖ਼ਬਰ »

ਕਿਮ ਸ਼ਰਮਾ ਤੇ ਲਿਏਾਡਰ ਪੇਸ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 6 ਦਸੰਬਰ (ਹਰਮਿੰਦਰ ਸਿੰਘ)-ਫ਼ਿਲਮ ਅਦਾਕਾਰਾ ਕਿਮ ਸ਼ਰਮਾ ਅਤੇ ਉਸ ਦੇ ਪਤੀ ਟੈਨਿਸ ਖਿਡਾਰੀ ਲਿਏਾਡਰ ਐਡਰੀਅਨ ਪੇਸ ਨੇ ਅੱਜ ਆਪਣੇ ਹੋਰ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ | ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ...

ਪੂਰੀ ਖ਼ਬਰ »

ਜ਼ੂਮ ਕਾਲ 'ਤੇ ਸੀ.ਈ.ਓ. ਨੇ ਕੰਪਨੀ ਦੇ 900 ਕਰਮੀਆਂ ਨੂੰ ਕੱਢਣ ਦਾ ਸੁਣਾਇਆ ਫਰਮਾਨ

ਨਿਊਯਾਰਕ, 6 ਦਸੰਬਰ (ਏਜੰਸੀ)-ਬੇਟਰ ਡਾਟ ਕਾਮ ਦੇ ਸੀ.ਈ.ਓ. ਵਿਸ਼ਾਲ ਗਰਗ ਨੇ ਪਿਛਲੇ ਹਫ਼ਤੇ ਬੁੱਧਵਾਰ ਨੂੰ 900 ਕਰਮਚਾਰੀਆਂ ਨੂੰ ਕੱਢਣ ਦਾ ਫੁਰਮਾਨ ਜ਼ੂਮ ਕਾਲ 'ਤੇ ਸੁਣਾਇਆ | ਇਸ ਦਾ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ | ਭਾਰਤੀ-ਅਮਰੀਕੀ ਸੀ.ਈ.ਓ. ਨੇ ਕਿਹਾ ...

ਪੂਰੀ ਖ਼ਬਰ »

ਸ਼ਹੀਦੀ ਸਮਾਗਮ 25 ਤੋਂ

ਟੋਰਾਂਟੋਂ, 6 ਦਸੰਬਰ (ਹਰਜੀਤ ਸਿੰਘ ਬਾਜਵਾ)-ਰੋਪੜ, ਮੋਹਾਲੀ ਅਤੇ ਸ੍ਰੀ ਫ਼ਤਹਿਗੜ•੍ਹ ਸਾਹਿਬ ਦੀ ਸੰਗਤ ਵਲੋਂ ਸਾਂਝੇ ਤੌਰ 'ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਦੀ ਯਾਦ ਵਿਚ ਬਰੈਂਪਟਨ ਦੇ ਗੁਰਦੁਆਰਾ 'ਸਿੱਖ ...

ਪੂਰੀ ਖ਼ਬਰ »

ਗਲਾਸਗੋ ਵਿਖੇ 'ਸੰਮਾਂ ਵਾਲੀ ਡਾਂਗ' ਨਾਟਕ ਦੀ ਸਫਲ ਪੇਸ਼ਕਾਰੀ

ਗਲਾਸਗੋ, 6 ਦਸੰਬਰ (ਹਰਜੀਤ ਸਿੰਘ ਦੁਸਾਂਝ)-ਪੰਜਾਬੀ ਸਾਹਿਤ ਸਭਾ ਗਲਾਸਗੋ ਵਲੋਂ ਗਲਾਸਗੋ ਦੇ ਪੋਲੋਕਸ਼ੀਲਡ ਬਰਗ ਹਾਲ ਵਿਚ ਡਾ: ਸਾਹਿਬ ਸਿੰਘ ਦਾ ਬਹੁ-ਚਰਚਿਤ ਨਾਟਕ 'ਸੰਮਾਂ ਵਾਲੀ ਡਾਂਗ' ਕਰਵਾਇਆ ਗਿਆ | ਨਾਟਕ 'ਚ ਜ਼ਿੰਦਗੀ ਨਾਲ ਜੂਝ ਰਹੇ ਕਿਸਾਨ, ਉਸ ਦੇ ਪਰਿਵਾਰ, ...

ਪੂਰੀ ਖ਼ਬਰ »

ਆਲ ਇੰਡੀਆ ਪਿ੍ੰਸੀਪਲ ਹਰਭਜਨ ਸਿੰਘ ਸਪੋਰਟਿਓਗ ਕਲੱਬ ਦੀ ਇਕੱਤਰਤਾ 10 ਨੂੰ

ਲੈਸਟਰ, (ਇੰਗਲੈਂਡ), 6 ਦਸੰਬਰ (ਸੁਖਜਿੰਦਰ ਸਿੰਘ ਢੱਡੇ)-ਫਰਵਰੀ ਮਹੀਨੇ ਹੁਸ਼ਿਆਰਪੁਰ ਜ਼ਿਲ੍ਹ•ੇ ਦੇ ਕਸਬਾ ਮਾਹਿਲਪੁਰ ਵਿਖੇ ਹੋ ਰਹੇ ਪਿ੍ੰਸੀਪਲ ਹਰਭਜਨ ਸਿੰਘ ਯਾਦਗਾਰੀ ਟੂਰਨਾਮੈਂਟ ਦੇ ਸਬੰਧ ਵਿਚ ਇੰਗਲੈਂਡ ਦੇ ਸ਼ਹਿਰ ਲੈਸਟਰ ਵਿਖੇ ਪਿ੍ੰਸੀਪਲ ਹਰਭਜਨ ਸਿੰਘ ...

ਪੂਰੀ ਖ਼ਬਰ »

ਕੈਨੇਡਾ 'ਚ ਬੂਸਟਰ ਡੋਜ਼ ਤੋਂ ਬਿਨਾਂ ਯਾਤਰੀਆਂ ਦੇ ਆਉਣ-ਜਾਣ 'ਤੇ ਲਾਈ ਰੋਕ

ਐਡਮਿੰਟਨ, 6 ਦਸੰਬਰ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਸਰਕਾਰ ਨੇ ਇਕ ਵਾਰ ਫਿਰ ਸਖ਼ਤੀ ਕਰਦੇ ਹੋਏ ਹਰ ਉਸ ਯਾਤਰੀ ਦੇ ਕੈਨੇਡਾ ਆਉਣਾ ਤੇ ਬਾਹਰ ਜਾਣ 'ਤੇ ਸਖ਼ਤ ਪਾਬੰਦੀਆਂ ਲਾ ਦਿੱਤੀਆਂ ਹਨ, ਜਿਸ ਨੇ ਬੂਸਟਰ ਡੋਜ਼ ਨਹੀਂ ਲਈ | ਕੈਨੇਡਾ ਸਰਕਾਰ ਦੇ ਸਿਹਤ ਵਿਭਾਗ ਨੇ ਆਪਣੇ ਦੇਸ਼ ...

ਪੂਰੀ ਖ਼ਬਰ »

ਮੇਅਰ ਜੋਤੀ ਗੌਂਡੇਕ ਨੇ ਟੈਕਸੀ ਡਰਾਈਵਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਕੈਲਗਰੀ, 6 ਦਸੰਬਰ (ਜਸਜੀਤ ਸਿੰਘ ਧਾਮੀ)-ਨਗਰ ਕੌਂਸਲ ਕੈਲਗਰੀ ਦੀ ਪੰਜਾਬੀ ਮੂਲ ਦੀ ਨਵੀਂ ਬਣੀ ਮੇਅਰ ਜੋਤੀ ਗੌਂਡੇਕ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਮੁਤਾਬਿਕ ਕਾਰੋਬਾਰੀਆਂ ਅਤੇ ਹੋਰਨਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ | ਇਸੇ ਹੀ ਲੜੀ ਤਹਿਤ ...

ਪੂਰੀ ਖ਼ਬਰ »

ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਇਟਲੀ ਵਲੋਂ ਗੁਰੂ ਘਰਾਂ 'ਚ ਕੈਲੰਡਰ ਜਾਰੀ

ਬਰੇਸ਼ੀਆ (ਇਟਲੀ), 6 ਦਸੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਇਟਲੀ ਵਲੋਂ ਭਾਈ ਪਿ੍ਥੀਪਾਲ ਸਿੰਘ, ਸੇਵਾ ਸਿੰਘ ਫ਼ੌਜੀ, ਸਤਨਾਮ ਸਿੰਘ, ਜਗਦੀਪ ਸਿੰਘ ਮੱਲ•ੀ, ਗੁਰਮੇਲ ਸਿੰਘ ਭੱਟੀ, ਜਸਬੀਰ ਸਿੰਘ ਧਨੋਤਾ ਅਤੇ ਕੁਲਜੀਤ ਸਿੰਘ ...

ਪੂਰੀ ਖ਼ਬਰ »

ਕਰਨਾਟਕ ਦੇ ਸਕੂਲ 'ਚ 69 ਬੱਚਿਆਂ ਨੂੰ ਕੋਰੋਨਾ

ਚਿਕਮੰਗਲੁਰੂ, 6 ਦਸੰਬਰ (ਏਜੰਸੀ)-ਕਰਨਾਟਕ ਦੇ ਚਿਕਮੰਗਲੁਰੂ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੇ 59 ਵਿਦਿਆਰਥੀਆਂ ਅਤੇ 10 ਅਧਿਆਪਕ ਅਤੇ ਹੋਰ ਕਰਮਚਾਰੀ ਕੋੋਰੋਨਾ ਪੀੜਤ ਪਾਇਆ ਗਿਆ ਹੈ | ਇਕ ਸੀਨੀਅਰ ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਕਿਸੇ ਵਿਚ ਵੀ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਲੈਸਟਰ (ਇੰਗਲੈਂਡ), 6 ਦਸੰਬਰ (ਸੁਖਜਿੰਦਰ ਸਿੰਘ ਢੱਡੇ)-ਗੁਰੂ ਨਾਨਕ ਗੁਰਦੁਆਰਾ ਕਲਟਰਲ ਐਂਡ ਰੀਕਰੀਏਸ਼ਨਲ ਸੈਂਟਰ, ਟਨਬਰਿਜ ਸਟਰੀਟ, ਪਰੈਸਟੋਨ ਲੇਸੇਸ਼ਾਇਰ ਵਿਚ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਸ਼ਿਮਲਾ, ਕੁਫ਼ਰੀ ਤੇ ਨਾਰਕੰਡਾ 'ਚ ਮੌਸਮ ਦੀ ਪਹਿਲੀ ਬਰਫ਼ਬਾਰੀ

ਸ਼ਿਮਲਾ, 6 ਦਸੰਬਰ (ਏਜੰਸੀ)-ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿਚ ਸੋਮਵਾਰ ਨੂੰ ਜਿੱਥੇ ਬਾਰਿਸ਼ ਹੋਈ, ਉੱਥੇ ਨਾਲ ਹੀ ਸ਼ਾਮ ਵੇਲੇ ਬਰਫ਼ਬਾਰੀ ਵੀ ਹੋਈ | ਇਸ ਦੇ ਨੇੜਲੇ ਹੋਰ ਪਹਾੜੀ ਇਲਾਕਿਆਂ ਜਿਵੇਂ ਕਿ ਕੁਫਰੀ ਅਤੇ ਨਾਰਕੰਡਾ ਵਿਚ ਵੀ ਮੌਸਮ ਦੀ ਪਹਿਲੀ ...

ਪੂਰੀ ਖ਼ਬਰ »

ਬੈਲਜੀਅਮ 'ਚ ਕੋਵਿਡ ਪਾਬੰਦੀਆਂ ਕਾਰਨ ਭੜਕੇ ਲੋਕ, ਰਾਜਧਾਨੀ 'ਚ ਭਾਰੀ ਹਿੰਸਾ

ਬ੍ਰਸੇਲਸ, 6 ਦਸੰਬਰ (ਏਜੰਸੀ)- ਬੈਲਜੀਅਮ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਉੱਥੇ ਦੀ ਸਰਕਾਰ ਨੇ ਨਵੀਂ ਪਾਬੰਦੀਆਂ ਲਗਾ ਦਿੱਤੀਆਂ ਹਨ | ਇਹ ਪਾਬੰਦੀਆਂ ਉੱਥੋਂ ਦੇ ਲੋਕਾਂ ਨੂੰ ਰਾਸ ਨਹੀਂ ਆ ਰਹੀਆਂ | ਇਸ ਦੌਰਾਨ ਐਤਵਾਰ ਨੂੰ ਬੈਲਜੀਅਮ ਦੀ ਰਾਜਧਾਨੀ ...

ਪੂਰੀ ਖ਼ਬਰ »

ਐਡੀਲੇਡ ਦੇ ਗੁ. ਸਰਬੱਤ ਖ਼ਾਲਸਾ 'ਚ ਕਿਸਾਨੀ ਸੰਘਰਸ਼ ਦੀ ਜਿੱਤ 'ਤੇ ਸ਼ੁਕਰਾਨਾ

ਐਡੀਲੇਡ, 6 ਦਸੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਦੇ ਗੁਰਦੁਆਰਾ ਸਰਬੱਤ ਖ਼ਾਲਸਾ ਦੇ ਪ੍ਰਧਾਨ ਭੁਪਿੰਦਰ ਸਿੰਘ ਤੱਖਰ ਵਲੋਂ ਪ੍ਰਬੰਧਕੀ ਕਮੇਟੀ ਤੇ ਸੰਗਤ ਦੇ ਸਹਿਯੋਗ ਨਾਲ ਭਾਰਤ ਵਿਚ ਕਿਸਾਨੀ ਸੰਘਰਸ਼ ਦੀ ਹੋਈ ਜਿੱਤ 'ਤੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਸਾਊਥਾਲ ਵਿਖੇ 25ਵਾਂ ਸ਼ਿਵ ਕੁਮਾਰ ਬਟਾਲਵੀ ਮੇਲਾ

ਲੰਡਨ, 6 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ ਵਿਖੇ 25ਵਾਂ ਸ਼ਿਵ ਕੁਮਾਰ ਬਟਾਲਵੀ ਮੇਲਾ ਕਰਵਾਇਆ ਗਿਆ | ਸ਼ਿਵ ਕੁਮਾਰ ਬਟਾਲਵੀ ਟਰੱਸਟ ਯੂ. ਕੇ. ਵਲੋਂ ਤਲਵਿੰਦਰ ਸਿੰਘ ਢਿੱਲੋਂ ਦੀ ਸਰਪ੍ਰਸਤੀ ਹੇਠ ਬਲਜੀਤ ਸਿੰਘ ਮੱਲੀ ਅਤੇ ਸਾਥੀਆਂ ਦੇ ਸਹਿਯੋਗ ਨਾਲ ਕਰਵਾਇਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX