ਤਾਜਾ ਖ਼ਬਰਾਂ


ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ
. . .  1 minute ago
ਪਟਨਾ, 3 ਜੁਲਾਈ - ਬਿਹਾਰ 'ਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਰਨ 4 ਦਿਨਾਂ 'ਚ 35 ਮੌਤਾਂ ਹੋ ਚੁੱਕੀਆਂ ਹਨ। ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ
. . .  59 minutes ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਹੋਰ ਵਿਧਾਇਕਾਂ ਨਾਲ ਪਹੁੰਚੇ ਮਹਾਰਾਸ਼ਟਰ ਵਿਧਾਨ ਸਭਾ
. . .  10 minutes ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਸਾਥੀ ਵਿਧਾਇਕਾਂ ਨਾਲ ਵਿਧਾਨ ਸਭਾ ਪਹੁੰਚ ਗਏ ਹਨ। ਏਕਨਾਥ ਸ਼ਿੰਦੇ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ...
ਉਦੈਪੁਰ ਪ੍ਰਸ਼ਾਸਨ ਵਲੋਂ ਕਰਫ਼ਿਊ 'ਚ 10 ਘੰਟੇ ਢਿੱਲ
. . .  about 1 hour ago
ਜੈਪੁਰ, 3 ਜੁਲਾਈ - ਉਦੈਪੁਰ ਹੱਤਿਆਕਾਂਡ ਤੋਂ ਬਾਅਦ ਰਾਜਸਥਾਨ ਦੇ ਉਦੈਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਹੈ। ਦੁਕਾਨਦਾਰ ਦਰਜੀ ਕਨ੍ਹੱਈਆ ਲਾਲ ਦੀ ਹੱਤਿਆ ਤੋਂ ਬਾਅਦ ਪੂਰੇ ਰਾਜਸਥਾਨ 'ਚ ਧਾਰਾ 144 ਲਾਗੂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16103 ਨਵੇਂ ਮਾਮਲੇ, 31 ਮੌਤਾਂ
. . .  about 1 hour ago
ਨਵੀਂ ਦਿੱਲੀ, 3 ਜੁਲਾਈ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16103 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 13929 ਠੀਕ ਹੋਏ ਹਨ ਤੇ 31 ਲੋਕਾਂ ਦੀ ਮੌਤ ਹੋਈ...
ਉਜ਼ਬੇਕਿਸਤਾਨ ਵਲੋਂ ਪ੍ਰਦਰਸ਼ਨ ਪ੍ਰਭਾਵਿਤ ਕਰਾਕਲਪਕਸਤਾਨ 'ਚ ਐਮਰਜੈਂਸੀ ਦੀ ਘੋਸ਼ਣਾ
. . .  about 1 hour ago
ਨਵੀਂ ਦਿੱਲੀ, 3 ਜੁਲਾਈ - ਉਜ਼ਬੇਕਿਸਤਾਨ ਵਲੋਂ ਪ੍ਰਦਰਸ਼ਨ ਪ੍ਰਭਾਵਿਤ ਕਰਾਕਲਪਕਸਤਾਨ 'ਚ ਐਮਰਜੈਂਸੀ ਦੀ ਘੋਸ਼ਣਾ ਕੀਤੀ ਗਈ...
ਡੀ.ਐਮ.ਯੂ. ਟਰੇਨ ਦੇ ਇੰਜਨ ਨੂੰ ਲੱਗੀ ਅੱਗ
. . .  1 minute ago
ਪਟਨਾ, 3 ਜੁਲਾਈ - ਬਿਹਾਰ ਦੇ ਭੇਲਵਾ ਰੇਲਵੇ ਸਟੇਸ਼ਨ ਨੇੜੇ ਅੱਜ ਸਵੇਰੇ ਡੀ.ਐਮ.ਯੂ. ਟਰੇਨ ਦੇ ਇੰਜਨ ਨੂੰ ਅੱਗ ਲੱਗ ਗਈ।ਟਰੇਨ ਰਕਸੌਲ ਤੋਂ ਨਰਕਟਿਆਗੰਜ ਜਾ ਰਹੀ ਸੀ। ਇੰਜਨ ਤੋਂ ਅੱਗ ਨਹੀਂ ਫੈਲੀ ਤੇ...
ਮਿਆਂਮਾਰ 'ਚ ਆਇਆ ਜ਼ਬਰਦਸਤ ਭੂਚਾਲ
. . .  about 2 hours ago
ਨਯਪੀਡਾਵ, 3 ਜੁਲਾਈ - ਮਿਆਂਮਾਰ ਦੇ ਯਵਾਂਗਨ ਦੇ 260 ਕਿੱਲੋਮੀਟਰ ਦੱਖਣ-ਪੱਛਮ 'ਚ ਅੱਜ ਸਵੇਰੇ 7.56 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  about 2 hours ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  about 2 hours ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਜਲੰਧਰ

ਸੈਕਟਰੀ ਦੇ ਅਹੁਦੇ ਲਈ ਤਰੁਣ ਸਿੱਕਾ ਤੇ ਸੰਦੀਪ ਬਹਿਲ ਵਿਚਕਾਰ ਮੁਕਾਬਲਾ ਤੈਅ

ਜਲੰਧਰ, 6 ਦਸੰਬਰ (ਜਸਪਾਲ ਸਿੰਘ)- ਜਿਮਖਾਨਾ ਕਲੱਬ ਦੀਆਂ 19 ਤਰੀਕ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਮਾਹੌਲ ਪੂਰੀ ਤਰ੍ਹਾਂ ਨਾਲ ਭਖ ਚੁੱਕਾ ਹੈ ਤੇ ਇਸ ਵਾਰ ਕਲੱਬ ਦੇ ਵੱਕਾਰੀ ਸੈਕਟਰੀ ਦੇ ਅਹੁਦੇ ਲਈ ਅਚੀਵਰਜ਼ ਗਰੁੱਪ ਦੇ ਉਮੀਦਵਾਰ ਤੇ ਮੌਜੂਦਾ ਸੈਕਟਰੀ ਤਰੁਣ ਸਿੱਕਾ ਅਤੇ ਵਿਰੋਧੀ ਪ੍ਰੋਗਰੈਸਿਵ ਗਰੁੱਪ ਦੇ ਉਮੀਦਵਾਰ ਸੰਦੀਪ ਬਹਿਲ ਕੁੱਕੀ ਵਿਚਕਾਰ ਮੁਕਾਬਲਾ ਹੋਣਾ ਲਗਭਗ ਤੈਅ ਹੈ | ਉਮੀਦਵਾਰਾਂ ਦੇ ਐਲਾਨ 'ਚ ਅਚੀਵਰਜ਼ ਗਰੁੱਪ ਨੇ ਬਾਜ਼ੀ ਮਾਰਦੇ ਹੋਏ ਆਪਣੇ ਚਾਰੇ ਪ੍ਰਮੁੱਖ ਅਹੁਦਿਆਂ ਲਈ ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਹੈ, ਜਿਸ ਤਹਿਤ ਅਚੀਵਰਜ਼ ਗਰੁੱਪ ਨੇ ਸੈਕਟਰੀ ਦੇ ਅਹੁਦੇ ਲਈ ਮੁੜ ਤਰੁਣ ਸਿੱਕਾ 'ਤੇ ਆਪਣਾ ਦਾਅ ਖੇਡਿਆ ਹੈ ਜਦਕਿ ਜੂਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਵੱਡਾ ਫੇਰਬਦਲ ਕਰਦਿਆਂ ਪਿਛਲੀ ਵਾਰ ਦੇ ਖਜ਼ਾਨਚੀ ਰਹੇ ਅਮਿਤ ਕੁਕਰੇਜਾ ਨੂੰ ਇਸ ਵਾਰ ਜੂਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ ਹੈ, ਜਦਕਿ ਪਿਛਲੀ ਵਾਰ ਦੇ ਜੂਨੀਅਰ ਮੀਤ ਪ੍ਰਧਾਨ ਐੱਸ. ਪੀ. ਐਸ. ਰਾਜੂ ਵਿਰਕ ਖਜ਼ਾਨਚੀ ਦੇ ਅਹੁਦੇ ਲਈ ਚੋਣ ਲੜਨਗੇ | ਇਸੇ ਤਰ੍ਹਾਂ ਸੌਰਭ ਖੁੱਲਰ ਮੁੜ ਜੁਆਇੰਟ ਸੈਕਟਰੀ ਦੇ ਅਹੁਦੇ ਲਈ ਚੋਣ ਮੈਦਾਨ 'ਚ ਉਤਰਨਗੇ | ਅਚੀਵਰਜ਼ ਗਰੁੱਪ ਵਲੋਂ ਅਧਿਕਾਰਤ ਤੌਰ 'ਤੇ ਆਪਣੇ ਇਨ੍ਹਾਂ ਚਾਰੇ ਪ੍ਰਮੁੱਖ ਅਹੁਦਿਆਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਪਰ ਐਗਜ਼ੈਕਟਿਵ ਕਮੇਟੀ ਉਮੀਦਵਾਰਾਂ 'ਚੋਂ ਅਜੇ ਕੇਵਲ 4 ਉਮੀਦਵਾਰਾਂ ਦੇ ਨਾਂਅ 'ਤੇ ਹੀ ਸਹਿਮਤੀ ਬਣ ਸਕੀ ਹੈ ਜਦਕਿ ਬਾਕੀ ਦੇ ਉਮੀਦਵਾਰਾਂ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ | ਐਲਾਨੇ ਗਏ ਐਗਜ਼ੈਕਟਿਵ ਕਮੇਟੀ ਮੈਂਬਰਾਂ 'ਚ ਮਹਿੰਦਰ ਸਿੰਘ, ਨਿਤਿਨ ਬਹਿਲ, ਹਰਪ੍ਰੀਤ ਸਿੰਘ ਗੋਲਡੀ ਤੇ ਅਤੁਲ ਤਲਵਾੜ ਦਾ ਨਾਂਅ ਸ਼ਾਮਿਲ ਹੈ | ਜਦਕਿ ਪ੍ਰੋਗਰੈਸਿਵ ਗਰੁੱਪ 'ਚ ਅਜੇ ਵੀ ਖਜ਼ਾਚਨੀ ਦੇ ਨਾਂਅ ਨੂੰ ਲੈ ਕੇ ਪੇਚ ਫਸਿਆ ਹੋਇਆ ਹੈ | ਹਾਲਾਂਕਿ ਪ੍ਰੋਗਰੈਸਿਵ ਗਰੁੱਪ ਵਲੋਂ ਵੀ ਤਿੰਨ ਅਹੁਦਿਆਂ ਲਈ ਉਮੀਦਵਾਰਾਂ ਦੇ ਨਾਂਵਾਂ 'ਤੇ ਲਗਭਗ ਸਹਿਮਤੀ ਬਣ ਚੁੱਕੀ ਹੈ ਪਰ ਇਕ ਉਮੀਦਵਾਰ ਕਾਰਨ ਬਾਕੀ ਦੇ ਉਮੀਦਵਾਰਾਂ ਦਾ ਐਲਾਨ ਵੀ ਰੁਕਿਆ ਹੋਇਆ ਹੈ | ਦੱਸਿਆ ਜਾ ਰਿਹਾ ਹੈ ਕਿ ਪ੍ਰੋਗਰੈਸਿਵ ਗਰੁੱਪ ਵਲੋਂ ਸੈਕਟਰੀ ਦੇ ਅਹੁਦੇ ਲਈ ਸੰਦੀਪ ਬਹਿਲ ਕੁੱਕੀ, ਜੁਆਇੰਟ ਸੈਕਟਰੀ ਲਈ ਅਨੂ ਮਾਟਾ ਤੇ ਜੂਨੀਅਰ ਮੀਤ ਪ੍ਰਧਾਨ ਲਈ ਗੁਲਸ਼ਨ ਸ਼ਰਮਾ ਦੇ ਨਾਂਅ ਲਗਭਗ ਤੈਅ ਹਨ ਜਦਕਿ ਖਜ਼ਾਨਚੀ ਦੇ ਅਹੁਦੇ ਲਈ ਮੇਜਰ ਸਿੰਘ ਕੋਛੜ ਦਾ ਨਾਂਅ ਸਭ ਤੋਂ ਅੱਗੇ ਚੱਲ ਰਿਹਾ ਪਰ ਗਰੁੱਪ ਵਲੋਂ ਅਜੇ ਉਨ੍ਹਾਂ ਦੇ ਨਾਂਅ 'ਤੇ ਪੂਰੀ ਤਰ੍ਹਾਂ ਮੋਹਰ ਨਾ ਲਗਾਏ ਜਾਣ ਕਾਰਨ ਐਲਾਨ ਰੁਕਿਆ ਹੋਇਆ ਹੈ | ਇਸ ਸਬੰਧੀ ਗੱਲ ਕਰਦੇ ਹੋਏ ਗੁਲਸ਼ਨ ਸ਼ਰਮਾ ਨੇ ਕਿਹਾ ਕਿ ਜਲਦ ਹੀ ਗਰੁੱਪ ਦੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ | ਓਧਰ ਸੈਕਟਰੀ ਦੇ ਅਹੁਦੇ ਲਈ ਜੇਕਰ ਇਸ ਵਾਰ ਤਰੁਣ ਸਿੱਕਾ ਅਤੇ ਸੰਦੀਪ ਬਹਿਲ ਕੁੱਕੀ ਵਿਚਕਾਰ ਸਖਤ ਤੇ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ | ਤਰੁਣ ਸਿੱਕਾ ਆਪਣੇ ਪਿਛਲੇ ਕਾਰਜਕਾਲ ਨੂੰ ਲੈ ਕੇ ਕਾਫੀ ਚਰਚਾ 'ਚ ਰਹੇ ਹਨ ਤੇ ਕਲੱਬ ਦੇ ਬਹੁਤੇ ਮੈਂਬਰਾਂ ਵਲੋਂ ਉਨ੍ਹਾਂ ਦੀ ਕਾਰਜਸ਼ੈਲੀ 'ਤੇ ਸਵਾਲ ਵੀ ਉਠਾਏ ਜਾਂਦੇ ਰਹੇ ਹਨ | ਅਜਿਹੇ 'ਚ ਉਨ੍ਹਾਂ ਲਈ ਆਪਣੀ ਕੁਰਸੀ ਬਚਾਉਣੀ ਕਾਫੀ ਔਖੀ ਹੋ ਸਕਦੀ ਹੈ | ਦੂਸਰੇ ਪਾਸੇ ਪ੍ਰੋਗਰੈਸਿਵ ਗਰੁੱਪ ਨੂੰ ਵੀ ਇਸ ਵਾਰ ਕਾਫੀ ਹੁਲਾਰਾ ਮਿਲ ਰਿਹਾ ਹੈ ਤੇ ਸੰਦੀਪ ਬਹਿਲ ਕੁੱਕੀ ਵਲੋਂ ਵੀ ਇਸ ਵਾਰ ਪੂਰੀ ਤਿਆਰੀ ਨਾਲ ਚੋਣ ਲੜੇ ਜਾਣ ਦੀ ਸੰਭਾਵਨਾ ਹੈ, ਜਿਸ ਕਾਰਨ ਦੋਵਾਂ ਦਿੱਗਜ਼ ਉਮੀਦਵਾਰਾਂ ਵਿਚਕਾਰ ਹੋਣ ਵਾਲੇ ਮੁਕਾਬਲੇ 'ਤੇ ਸਾਰਿਆਂ ਦੀਆਂ ਨਜ਼ਰਾਂ ਰਹਿਣਗੀਆਂ |

ਸੋਸ਼ਲ ਮੀਡੀਆ ਜ਼ਰੀਏ ਕਰਦੇ ਸਨ ਹਥਿਆਰਾਂ ਦੀ ਤਸਕਰੀ, ਇਕ ਨਾਬਾਲਗ ਸਮੇਤ 2 ਗਿ੍ਫ਼ਤਾਰ

ਐੱਮ.ਐੱਸ. ਲੋਹੀਆ ਜਲੰਧਰ, 6 ਦਸੰਬਰ - ਸੋਸ਼ਲ ਮੀਡੀਆ ਜ਼ਰੀਏ ਮੱਧਪ੍ਰਦੇਸ਼ 'ਚ ਬੈਠੇ ਆਪਣੇ ਜਾਣਕਾਰ ਤੋਂ ਨਜਾਇਜ਼ ਹਥਿਆਰ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਖੇਤਰਾਂ 'ਚ ਸਪਲਾਈ ਕਰਨ ਵਾਲੇ 2 ਨੌਜਵਾਨਾਂ ਨੂੰ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼-1 ਨੇ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਰੇਵੈਨਿਊ ਐਸੋਸੀਏਸ਼ਨ, ਡੀ.ਸੀ. ਦਫ਼ਤਰ ਯੂਨੀਅਨ ਤੇ ਹੋਰ ਐਸੋਸੀਏਸ਼ਨਾਂ ਨੇ ਸਾਂਝੇ ਤੌਰ 'ਤੇ ਡਵੀਜ਼ਨਲ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਜਲੰਧਰ, 6 ਦਸੰਬਰ (ਚੰਦੀਪ ਭੱਲਾ)- ਪੰਜਾਬ ਰਾਜ ਜ਼ਿਲ੍ਹਾ (ਡੀ. ਸੀ.) ਦਫਤਰ ਕਰਮਚਾਰੀ ਐਸੋਸੀਏਸ਼ਨ ਜਲੰਧਰ ਪੰਜਾਬ, ਪੰਜਾਬ ਰੈਵਨਿਊ ਅਫ਼ਸਰ ਐਸੋਸੀਏਸ਼ਨ, ਪੰਜਾਬ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ, ਪੰਜਾਬ ਰੈਵੀਨਿਊ ਪਟਵਾਰ ਐਸੋਸੀਏਸ਼ਨ ਵਲੋਂ ਵਿਜੀਲੈਂਸ ਬਿਊਰੋ, ...

ਪੂਰੀ ਖ਼ਬਰ »

ਕੈਂਟ 'ਚ ਰੱਖੀਆਂ ਜਾਣਗੀਆਂ ਸੜਕਾਂ 'ਤੇ ਰੁਲ ਰਹੀਆਂ ਨਹਿਰੀ ਪਾਣੀ ਪ੍ਰਾਜੈਕਟ ਦੀਆਂ ਪਾਈਪਾਂ

ਸ਼ਿਵ ਸ਼ਰਮਾ ਜਲੰਧਰ, 6 ਦਸੰਬਰ-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕਰਕੇ ਅਤੇ ਸ਼ਹਿਰ ਵਿਚ ਟ੍ਰੈਫਿਕ ਵਿਵਸਥਾ ਵਿਚ ਰੁਕਾਵਟ ਪਾ ਰਹੀਆਂ ਨਹਿਰੀ ਪਾਣੀ ਪ੍ਰਾਜੈਕਟ ਦੀਆਂ ਪਾਈਪਾਂ ਨੂੰ ਚੁੱਕਣ ਦਾ ਕੰਮ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ ਤੇ ਇਸ ਲਈ ਕੰਪਨੀ ਨੇ ਪਾਈਪਾਂ ਰੱਖਣ ...

ਪੂਰੀ ਖ਼ਬਰ »

ਮੰਗਾਂ ਨਾ ਮੰਨੇ ਜਾਣ ਕਰਕੇ ਅੱਜ ਤੋਂ ਨਰਸਿੰਗ ਸਟਾਫ਼ ਕਰੇਗਾ ਅਣਮਿੱਥੇ ਸਮੇਂ ਲਈ ਹੜਤਾਲ

ਜਲੰਧਰ, 6 ਦਸੰਬਰ (ਐੱਮ.ਐੱਸ. ਲੋਹੀਆ) - ਅੱਜ ਸਿਵਲ ਹਸਪਤਾਲ 'ਚ ਆਉਣ ਵਾਲੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਸੂਬਾ ਸਰਕਾਰ ਵਲੋਂ ਪੰਜਾਬ ਗੌਰਮਿੰਟ ਨਰਸਿੰਗ ਸਟਾਫ਼ ਦੀਆਂ ਮੰਗਾਂ ਨਾ ਮੰਨੇ ਜਾਣ ਕਰਕੇ ਨਰਸਿੰਗ ਸਟਾਫ਼ ਦੀ ਜਥੇਬੰਦੀ ਦੇ ...

ਪੂਰੀ ਖ਼ਬਰ »

5ਵੀਂ ਤੇ 8ਵੀਂ ਜਮਾਤ ਦੀ ਸਿਫ਼ਰ ਫ਼ੀਸ ਹੋਣ ਦੇ ਬਾਵਜੂਦ ਸਿੱਖਿਆ ਵਿਭਾਗ ਵਲੋਂ ਹਜ਼ਾਰ ਰੁਪਏ ਪ੍ਰਤੀ ਵਿਦਿਆਰਥੀ ਜੁਰਮਾਨਾ ਸਵਾਲਾਂ ਦੇ ਘੇਰੇ 'ਚ

ਜਲੰਧਰ, 6 ਦਸੰਬਰ (ਰਣਜੀਤ ਸਿੰਘ ਸੋਢੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ 0 ਫ਼ੀਸ ਦੇ ਚਲਾਨ ਜਨਰੇਟ ਕਰਨ 'ਚ ਵਿਭਾਗ ਦੀ ਆਨਲਾਈਨ ਸਾਈਟ 'ਚ ਤਕਨੀਕੀ ਖ਼ਾਮੀ ਹੋਣ ਕਾਰਨ ਸਮੇਂ ਸਿਰ ਨਾ ਹੋਣ ਕਾਰਨ ਸੰਸਥਾਵਾਂ ਨੂੰ 1 ਹਜ਼ਾਰ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਸਿੱਖਿਆ ਮੰਤਰੀ ਦੇ ਘਰ ਮੂਹਰੇ 11 ਨੂੰ ਰੋਸ ਧਰਨਾ

ਕਿਸ਼ਨਗੜ੍ਹ, 6 ਦਸੰਬਰ (ਹੁਸਨ ਲਾਲ)- ਪੰਜਾਬ ਦੇ ਨਿਰੋਲ ਪ੍ਰਾਇਮਰੀ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਹਰ ਤਰ੍ਹਾਂ ਦੀਆਂ ਤਰੱਕੀਆਂ ਸਬੰਧੀ ਸਿੱਖਿਆ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਤੋਂ ...

ਪੂਰੀ ਖ਼ਬਰ »

ਬਿਜਲੀ ਜੂਨੀਅਰ ਇੰਜੀਨੀਅਰਾਂ ਨੇ ਅਣਮਿੱਥੇ ਸਮੇਂ ਲਈ ਮੋਬਾਈਲ ਫੋਨ ਕੀਤੇ ਬੰਦ

ਜਲੰਧਰ, 6 ਦਸੰਬਰ (ਸ਼ਿਵ)- ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਤੋਂ ਨਾਰਾਜ਼ ਬਿਜਲੀ ਜੇ. ਈ. ਨੇ ਆਪਣਾ ਸੰਘਰਸ਼ ਹੋਰ ਤੇਜ਼ ਕਰਦੇ ਹੋਏ ਅਣਮਿਥੇ ਸਮੇਂ ਲਈ ਆਪਣੇ ਮੋਬਾਈਲ ਫ਼ੋਨ ਬੰਦ ਕਰ ਦਿੱਤੇ ਹਨ ਜਿਸ ਕਰਕੇ ਬਿਜਲੀ ਸਿਸਟਮ ਦੇ ਹੋਰ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਤਾਂ ...

ਪੂਰੀ ਖ਼ਬਰ »

ਰਾਜਪਾਲ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਦੀ ਬੈਂਕ ਇਨਕਲੇਵ 'ਚ ਭਰਵੀਂ ਮੀਟਿੰਗ

ਜਲੰਧਰ, 6 ਦਸੰਬਰ (ਜਸਪਾਲ ਸਿੰਘ)-ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਇਕ ਭਰਵੀਂ ਮੀਟਿੰਗ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਦੀ ਪ੍ਰਧਾਨਗੀ ਹੇਠ ਸਥਾਨਕ ਬੈਂਕ ਇਨਕਲੇਵ ਵਿਖੇ ਹੋਈ, ...

ਪੂਰੀ ਖ਼ਬਰ »

ਲੇਡੀਜ਼ ਜਿੰਮਖਾਨਾ ਚੋਣਾਂ 'ਚ ਕਾਗਜ਼ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ

ਜਲੰਧਰ, 6 ਦਸੰਬਰ (ਰਣਜੀਤ ਸਿੰਘ ਸੋਢੀ)- ਸ਼ਹਿਰ ਦੇ ਪ੍ਰਸਿੱਧ ਤੇ ਨਾਮਵਰ ਕਲੱਬ ਜਿੰਮਖਾਨਾ ਕਲੱਬ ਦੇ ਲੇਡੀਜ਼ ਜਿੰਮਖਾਨਾ ਕਲੱਬ ਦੀਆਂ ਚੋਣਾਂ 15 ਦਸੰਬਰ ਨੂੰ ਹੋ ਰਹੀਆਂ ਹਨ ਜਿਨ੍ਹਾਂ ਦੇ ਨਾਮਜ਼ਦਗੀ ਪੇਪਰ 6 ਤੇ 7 ਦਸੰਬਰ ਨੂੰ ਦੋ ਦਿਨ ਕੀਤੇ ਜਾਣੇ ਹਨ, 8 ਦਸੰਬਰ ਨੂੰ ...

ਪੂਰੀ ਖ਼ਬਰ »

ਨੌਜਵਾਨ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਤਵੱਜੋ ਦੇਣ- ਪਰਗਟ ਸਿੰਘ

ਮਲਸੀਆਂ, 6 ਦਸੰਬਰ (ਸੁਖਦੀਪ ਸਿੰਘ)- ਸ. ਚਾਨਣ ਸਿੰਘ ਚੰਦੀ ਅਤੇ ਸ. ਪ੍ਰਦੂਮਣ ਸਿੰਘ ਚੰਦੀ ਸਪੋਰਟਸ ਕਲੱਬ ਪਿੰਡ ਕਾਸੂਪੁਰ ਵੱਲੋਂ ਕਲੱਬ ਦੇ ਪ੍ਰਧਾਨ ਹਰਬੰਸ ਸਿੰਘ ਚੰਦੀ ਦੀ ਅਗਵਾਈ ਅਤੇ ਜਥੇਬੰਦਕ ਸਕੱਤਰ ਕੰਵਰਜੀਤ ਸਿੰਘ ਲਵਲੀ ਚੰਦੀ ਦੀ ਦੇਖ-ਰੇਖ ਹੇਠ ਖੇਡ ਸਟੇਡੀਅਮ ...

ਪੂਰੀ ਖ਼ਬਰ »

ਵਿਆਹਿਆ ਵਿਅਕਤੀ ਮਹਿਲਾ ਨੂੰ ਬੱਚਿਆਂ ਸਮੇਤ ਲੈ ਕੇ ਭੱਜਿਆ

ਮਕਸੂਦਾਂ, 6 ਦਸੰਬਰ (ਸਤਿੰਦਰ ਪਾਲ ਸਿੰਘ)- ਜਲੰਧਰ ਦੇ ਸੰਤੋਸ਼ੀ ਨਗਰ ਵਿਖੇ ਇਕ ਇਹੋ ਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਵਿਆਹਿਆ ਬੰਦਾ ਇੱਕ ਵਿਆਹੀ ਔਰਤ ਨੂੰ ਉਸੇ ਦੇ ਹੀ ਤਿੰਨ ਬੱਚਿਆਂ ਸਮੇਤ ਲੈ ਕੇ ਭੱਜ ਗਿਆ | ਪੀੜਤ ਮਹਿਲਾ ਨੇ ਦੱਸਿਆ ਕਿ ਉਸ ਦੇ ਘਰਵਾਲੇ ਦਾ ...

ਪੂਰੀ ਖ਼ਬਰ »

ਪੁਨੀਤ ਸ਼ੁਕਲਾ ਨੇ ਕੰਟੋਨਮੈਂਟ ਬੋਰਡ ਦੇ ਸਿਵਲ ਮੈਂਬਰ ਵਜੋਂ ਅਹੁਦਾ ਸੰਭਾਲਿਆ

ਜਲੰਧਰ ਛਾਉਣੀ, 6 ਦਸੰਬਰ (ਪਵਨ ਖਰਬੰਦਾ)- ਕੰਟੋਨਮੈਂਟ ਬੋਰਡ ਦੇ ਕੌਂਸਲਰਾਂ ਦਾ ਕਾਰਜਕਾਲ ਖ਼ਤਮ ਹੋਣ ਉਪਰੰਤ ਵਾਰਡਾਂ ਦੇ ਕੌਂਸਲਰਾਂ ਦੀਆਂ ਚੋਣਾਂ ਨਾ ਹੋਣ ਕਾਰਨ ਅਤੇ ਸਿਵਲ ਮੈਂਬਰ ਦਾ ਵੀ ਅਹੁਦਾ ਕਾਫ਼ੀ ਸਮੇਂ ਤੋਂ ਖਾਲੀ ਪਿਆ ਹੋਣ ਕਾਰਨ ਕੰਟੋਨਮੈਂਟ ਬੋਰਡ ਦੇ ਅਧੀਨ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਡਵੀਜ਼ਨਲ ਕਮਿਸ਼ਨਰ ਦਾ ਨਿੱਘਾ ਸਵਾਗਤ

ਜਲੰਧਰ, 6 ਦਸੰਬਰ (ਚੰਦੀਪ ਭੱਲਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਅੱਜ ਬਾਰ ਰੂਮ 'ਚ ਆਉਣ 'ਤੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਵੀ.ਕੇ. ਮੀਨਾ ਦਾ ਨਿੱਘਾ ਸਵਾਗਤ ਕੀਤਾ ਗਿਆ | ਬਾਰ ਰੂਮ ਵਿਖੇ ਆਉਣ 'ਤੇ ਪ੍ਰਧਾਨ ਗੁਰਮੇਲ ਸਿੰਘ ਲਿੱਧੜ, ਸਕੱਤਰ ਸੰਦੀਪ ਸਿੰਘ ਸੰਘਾ, ਸਹਾਇਕ ...

ਪੂਰੀ ਖ਼ਬਰ »

ਐਫ.ਐਂਡ ਸੀ.ਸੀ. ਵਲੋਂ 8.89 ਕਰੋੜ ਦੇ ਵਿਕਾਸ ਕੰਮਾਂ ਨੂੰ ਮਨਜ਼ੂਰੀ

ਜਲੰਧਰ, 6 ਦਸੰਬਰ (ਸ਼ਿਵ)- ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਵਿਕਾਸ ਦੇ ਕੰਮਾਂ ਨੂੰ ਮਨਜ਼ੂਰੀ ਦੇਣ ਦਾ ਕੰਮ ਵੀ ਤੇਜ਼ੀ ਨਾਲ ਸ਼ੁਰੂ ਹੋ ਗਿਆ ਲੱਗਦਾ ਹੈ | ਮੇਅਰ ਜਗਦੀਸ਼ ਰਾਜ ਰਾਜਾ ਦੀ ਪ੍ਰਧਾਨਗੀ ਵਿਚ ਹੋਈ ਐਫ. ਐਂਡ. ਸੀ. ਸੀ. ਦੀ ਮੀਟਿੰਗ 'ਚ 8.89 ਕਰੋੜ ਦੇ ...

ਪੂਰੀ ਖ਼ਬਰ »

ਕਬਾੜ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਚੁਗਿੱਟੀ/ਜੰਡੂਸਿੰਘਾ, 6 ਦਸੰਬਰ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਢੱਡਾ ਤੋਂ ਕੁਝ ਹੀ ਦੂਰੀ 'ਤੇ ਸਥਿਤ ਕਬਾੜ ਦੇ ਇਕ ਗੁਦਾਮ 'ਚ ਸੋਮਵਾਰ ਦੀ ਰਾਤ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਗੁਦਾਮ ਮਾਲਕਾਂ ਦਾ ਲੱਖਾਂ ਦਾ ਨੁਕਸਾਨ ਹੋ ਗਿਆ | ਇਸ ਸੰਬੰਧੀ ਸੂਚਨਾ ...

ਪੂਰੀ ਖ਼ਬਰ »

ਸੇਂਟ ਸੋਲਜਰ ਲਾਅ ਕਾਲਜ 'ਚ ਕਰਵਾਈ ਐਲੂਮਨੀ ਮੀਟ

ਜਲੰਧਰ, 6 ਦਸੰਬਰ (ਰਣਜੀਤ ਸਿੰਘ ਸੋਢੀ)- ਕਾਲਜ ਨਾਲ ਜੁੜੀਆਂ ਯਾਦਾਂ ਨੂੰ ਦੁਬਾਰਾ ਯਾਦ ਕਰਨ, ਪੜ੍ਹਾਈ, ਆਪਣੇ ਦੋਸਤਾਂ, ਕਲਾਸ-ਰੂਮ, ਅਧਿਆਪਕਾਂ ਦੀ ਡਾਂਟ, ਕੰਟੀਨ ਦੀ ਚਾਹ ਆਦਿ ਪਲਾਂ ਨੂੰ ਯਾਦ ਕਰਨ ਲਈ ਸੇਂਟ ਸੋਲਜਰ ਲਾਅ ਕਾਲਜ ਦੇ ਪਾਸਆਊਟ ਵਿਦਿਆਰਥੀਆਂ ਲਈ ਚੌਥੀ ...

ਪੂਰੀ ਖ਼ਬਰ »

ਕਬਾੜ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਚੁਗਿੱਟੀ/ਜੰਡੂਸਿੰਘਾ, 6 ਦਸੰਬਰ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਢੱਡਾ ਤੋਂ ਕੁਝ ਹੀ ਦੂਰੀ 'ਤੇ ਸਥਿਤ ਕਬਾੜ ਦੇ ਇਕ ਗੁਦਾਮ 'ਚ ਸੋਮਵਾਰ ਦੀ ਰਾਤ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਗੁਦਾਮ ਮਾਲਕਾਂ ਦਾ ਲੱਖਾਂ ਦਾ ਨੁਕਸਾਨ ਹੋ ਗਿਆ | ਇਸ ਸੰਬੰਧੀ ਸੂਚਨਾ ...

ਪੂਰੀ ਖ਼ਬਰ »

ਐਲ.ਐਲ.ਆਰ. ਇੰਸਟੀਚਿਊਟ ਆਫ਼ ਫਾਰਮੇਸੀ 'ਚ ਫਰੈਸ਼ਰ ਪਾਰਟੀ ਕਰਵਾਈ

ਜਲੰਧਰ, 6 ਦਸੰਬਰ (ਐੱਮ.ਐੱਸ. ਲੋਹੀਆ) - ਲਾਲਾ ਲਾਜਪਤ ਰਾਏ ਇੰਸਟੀਚਿਊਟ ਆਫ਼ ਫਾਰਮੇਸੀ 'ਚ ਅੱਜ ਫਰੈਸ਼ਰ ਪਾਰਟੀ ਕਰਵਾਈ ਗਈ | ਪਿ੍ੰਸੀਪਲ ਐਸ.ਪੀ.ਐਸ. ਖੁਰਾਣਾ ਦੀ ਦੇਖਰੇਖ 'ਚ ਹੋਈ ਇਸ ਪਾਰਟੀ ਦੌਰਾਨ ਡਾ: ਰਜਿੰਦਰ ਸਿੰਘ ਗਿੱਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਲੋਕ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਬਣਾਉਣ ਲਈ ਉਤਾਵਲੇ- ਜਗਬੀਰ ਸਿੰਘ ਬਰਾੜ

ਜਲੰਧਰ ਛਾਉਣੀ, 6 ਦਸੰਬਰ (ਪਵਨ ਖਰਬੰਦਾ)- ਹਲਕਾ ਜਲੰਧਰ ਛਾਉਣੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਗਬੀਰ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੰੁਗਾਰਾ ਮਿਲਿਆ ਜਦੋਂ ਹਲਕੇ ਦੇ ਅਧੀਨ ਆਉਂਦੀ ਅਟਵਾਲ ਹਾਊਸ ਕਾਲੋਨੀ 'ਚ ਸੀਨੀਅਰ ...

ਪੂਰੀ ਖ਼ਬਰ »

ਮੀਰੀ-ਪੀਰੀ ਨੌਜਵਾਨ ਸਭਾ ਵਲੋਂ ਗੁ: ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕਪੁਰਾ ਵਿਖੇ ਕੀਰਤਨ ਦਰਬਾਰ

ਚੁਗਿੱਟੀ/ਜੰਡੂਸਿੰਘਾ, 6 ਦਸੰਬਰ (ਨਰਿੰਦਰ ਲਾਗੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕਪੁਰਾ ਵਿਖੇ ਮੀਰੀ-ਪੀਰੀ ਨੌਜਵਾਨ ਸਭਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਮਾਤਾ ਗੁਜਰ ਕੌਰ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ...

ਪੂਰੀ ਖ਼ਬਰ »

ਬੀ.ਐੱਸ.ਐੱਫ਼. ਨੇ 57ਵਾਂ ਸਥਾਪਨਾ ਦਿਵਸ ਮਨਾਉਂਦੇ ਹੋਏ ਖੂਨਦਾਨ ਕੈਂਪ ਲਗਾਇਆ

ਜਲੰਧਰ, 6 ਦਸੰਬਰ (ਐੱਮ.ਐੱਸ. ਲੋਹੀਆ) - ਸੀਮਾ ਸੁਰੱਖਿਆ ਬੱਲ (ਬੀ.ਐਸ.ਐਫ਼) ਨੇ ਆਪਣਾ 57ਵਾਂ ਸਥਾਪਨਾ ਦਿਵਸ ਮਨਾਉਂਦੇ ਹੋਏ ਪੰਜਾਬ ਫਰੰਟੀਅਰ ਦੇ ਹੈੱਡਕੁਆਟਰ ਵਿਖੇ ਖੂਨਦਾਨ ਕੈਂਪ ਲਗਾਇਆ | ਪੰਜਾਬ ਸਟੇਟ ਬਲੱਡ ਟ੍ਰਾਂਸਫਿਊਜ਼ਨ ਕੌਂਸਲ ਦੇ ਸਹਿਯੋਗ ਨਾਲ ਲਗਵਾਏ ਗਏ ਇਸ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਦਾ ਤਾਲਾ ਭੰਨ ਕੇ ਹਜ਼ਾਰਾਂ ਦੀ ਨਕਦੀ ਤੇ ਸਾਮਾਨ ਚੋਰੀ

ਮਕਸੂਦਾਂ, 6 ਦਸੰਬਰ (ਸਤਿੰਦਰ ਪਾਲ ਸਿੰਘ)- ਥਾਣਾ ਨੰਬਰ ਅੱਠ ਦੀ ਹੱਦ ਵਿਚ ਪੈਂਦੇ ਗੁੱਜਪੀਰ ਰੋਡ 'ਤੇ ਸਥਿਤ ਇਕ ਥੋਕ ਦੀ ਕਰਿਆਨਾ ਸਟੋਰ ਦੇ ਤਾਲੇ ਭੰਨ ਕੇ ਚੋਰਾਂ ਨੇ ਦੁਕਾਨ ਤੋਂ ਹਜ਼ਾਰਾਂ ਰੁਪਏ ਦੀ ਨਗਦੀ ਤੇ ਹਜ਼ਾਰਾਂ ਰੁਪਏ ਮੁੱਲ ਦਾ ਕਰਿਆਨੇ ਦਾ ਸਾਮਾਨ ਚੋਰੀ ਕਰ ਲਿਆ ...

ਪੂਰੀ ਖ਼ਬਰ »

ਲਿਥੁਆਨੀਆ ਦੇ ਰਾਜਦੂਤ ਨੇ ਐਲ.ਪੀ.ਯੂ. ਦੀ 5ਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਕੀਤਾ ਉਦਘਾਟਨ

ਜਲੰਧਰ, 6 ਦਸੰਬਰ (ਰਣਜੀਤ ਸਿੰਘ ਸੋਢੀ)- ਆਲ ਟਾਈਮ ਮਹਾਨ ਆਇਰਿਸ਼ ਅਮਰੀਕਨ ਕੰਪਿਊਟਰ ਪ੍ਰੋਗਰਾਮਰ ਕੈਥਲੀਨ (ਕੇ) ਮੈਕਨਲਟੀ ਐਂਟੋਨੇਲੀ ਦੇ 100ਵੇਂ ਜਨਮਦਿਨ 'ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਨੇ ਕੰਪਿਊਟਿੰਗ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਕਰਵਾਇਆ ਕਵੀ ਦਰਬਾਰ

ਜਲੰਧਰ, 6 ਦਸੰਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ 'ਚ ਸਥਾਨਕ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਸ਼ਹੀਦੀ ਕਵੀ ਦਰਬਾਰ ਕਰਵਾਏ ਗਏ | ਬੀਤੀ ਸ਼ਾਮ ਸਜਾਏ ਗਏ ਦੀਵਾਨਾਂ ਵਿਚ ਗਿਆਨੀ ਪਰਮਜੀਤ ...

ਪੂਰੀ ਖ਼ਬਰ »

ਕਾਜ਼ੀ ਮੰਡੀ ਦੇ ਕਬਜ਼ੇ ਨਾ ਹਟਣ ਦੀ ਕੀਤੀ ਈ.ਓ. ਨੂੰ ਸ਼ਿਕਾਇਤ

ਜਲੰਧਰ, 6 ਦਸੰਬਰ (ਸ਼ਿਵ)- ਸੂਰੀਆ ਐਨਕਲੇਵ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਐਮ. ਐਲ. ਸਹਿਗਲ ਨੇ ਟਰੱਸਟ ਦੇ ਈ. ਓ. ਪੀ. ਐੱਸ. ਗਿੱਲ ਨੂੰ ਮਿਲ ਕੇ ਕਾਜ਼ੀ ਮੰਡੀ ਕੋਲ 120 ਫੁੱਟੀ ਰੋਡ 'ਤੇ ਕਬਜ਼ੇ ਹਟਾ ਕੇ ਉੱਥੇ ਸੜਕ ਬਣਾਉਣ ਦੀ ਮੰਗ ਕੀਤੀ | ਸ੍ਰੀ ਸਹਿਗਲ ਦਾ ਕਹਿਣਾ ਸੀ ਕਿ ...

ਪੂਰੀ ਖ਼ਬਰ »

ਪਾਣੀ ਦੀ ਖ਼ਰਾਬੀ ਤੋਂ ਪ੍ਰੇਸ਼ਾਨ ਚੁਗਿੱਟੀ ਦੇ ਵਸਨੀਕ

ਚੁਗਿੱਟੀ/ਜੰਡੂਸਿੰਘਾ, 6 ਦਸੰਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਦੇ ਵਸਨੀਕ ਟੂਟੀਆਂ 'ਚ ਆਉਂਦੇ ਰੇਤ-ਮਿੱਟੀ ਰਲੇ ਪਾਣੀ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਗਨਨਾਥ, ਬਿਧੀ ਚੰਦ, ਅਨਮੋਲ, ਕਾਂਤਾ ...

ਪੂਰੀ ਖ਼ਬਰ »

ਮੱਕੜ ਸਮਰਥਕ ਵੀ ਹੋਏ ਸਰਗਰਮ

ਜਲੰਧਰ, 6 ਦਸੰਬਰ (ਸ਼ਿਵ)- ਸਰਬਜੀਤ ਸਿੰਘ ਮੱਕੜ ਦੇ ਭਾਜਪਾ ਵਿਚ ਜਾਣ ਤੋਂ ਬਾਅਦ ਸਿਆਸੀ ਮਾਹੌਲ ਭਖਣਾ ਸ਼ੁਰੂ ਹੋ ਰਿਹਾ ਹੈ | ਬਾਜ਼ਾਰ ਸ਼ੇਖ਼ਾਂ ਵਿਚ ਮੱਕੜ ਸਮਰਥਕ ਹਰਪ੍ਰੀਤ ਸਿੰਘ ਕੀਵੀ ਨੇ ਇਲਾਕੇ ਵਿਚ ਮੱਕੜ ਦੇ ਪਾਰਟੀ ਵਿਚ ਜਾਣ ਤੋਂ ਬਾਅਦ ਲੱਡੂ ਵੰਡੇ ਤੇ ਕਿਹਾ ਕਿ ...

ਪੂਰੀ ਖ਼ਬਰ »

ਗੁਰਾਇਆ ਤੋਂ ਅਗਵਾ ਨੌਜਵਾਨ ਲਾਡੂਵਾਲ ਟੋਲ ਪਲਾਜ਼ਾ ਨੇੜਿਓਾ ਮਿਲਿਆ

ਗੁਰਾਇਆ, 6 ਦਸੰਬਰ (ਬਲਵਿੰਦਰ ਸਿੰਘ)-ਇੱਥੋਂ ਅਗਵਾ ਹੋਇਆ ਅਨੂਪ ਬੰਗੜ ਪੁੱਤਰ ਸੰਤੋਖ ਲਾਲ ਵਾਸੀ ਚਚਰਾੜੀ ਬੀਤੀ ਰਾਤ ਲਾਡੂਵਾਲ ਟੋਲ ਪਲਾਜ਼ਾ ਤੋਂ ਮਿਲ ਗਿਆ ਹੈ | ਰਾਤ 3 ਵਜੇ ਉਸ ਦੇ ਵਾਰਸ ਉਸ ਨੂੰ ਲਾਡੂਵਾਲ ਟੋਲ ਪਲਾਜੇ ਤੋਂ ਜ਼ਖਮੀ ਹਾਲਤ ਵਿਚ ਲਿਆਏ ਹਨ | ਅਨੂਪ ਬੰਗੜ ਨੇ ...

ਪੂਰੀ ਖ਼ਬਰ »

2 ਕਿਲੋ ਹੈਰੋਇਨ ਬਰਾਮਦਗੀ ਦੇ ਮਾਮਲੇ 'ਚ ਭਗੌੜਾ ਮੁਲਜ਼ਮ ਗਿ੍ਫ਼ਤਾਰ

ਜਲੰਧਰ, 6 ਦਸੰਬਰ (ਐੱਮ.ਐੱਸ. ਲੋਹੀਆ) — ਕਰੀਬ 10 ਸਾਲ ਪਹਿਲਾਂ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਵਲੋਂ ਬਰਾਮਦ ਕੀਤੀ ਗਈ 2 ਕਿਲੋ ਹੈਰੋਇਨ ਦੇ ਮਾਮਲੇ 'ਚ ਸਾਲ 2016 ਦੌਰਾਨ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਮੁਲਜ਼ਮ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਧੰਨੋਵਾਲੀ 'ਚ ਲੱਖਾਂ ਰੁਪਏ ਦੀ ਲਾਗਤ ਨਾਲ ਹੋਵੇਗਾ ਪਾਰਕਾ ਦਾ ਸੁੰਦਰੀਕਰਨ- ਵਿਧਾਇਕ ਬੇਰੀ

ਜਲੰਧਰ ਛਾਉਣੀ, 6 ਦਸੰਬਰ (ਪਵਨ ਖਰਬੰਦਾ)-ਕੇਂਦਰੀ ਹਲਕੇ 'ਚ ਵਾਰਡ ਨੰਬਰ 10 ਦੇ ਅਧੀਨ ਆਉਂਦੇ ਧੰਨੋਵਾਲੀ ਖੇਤਰ 'ਚ ਸਥਿਤ ਦੋ ਪਾਰਕਾਂ ਦਾ ਸੁੰਦਰੀਕਰਨ 11 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ, ਜਿਸ ਨਾਲ ਖੇਤਰ ਵਾਸੀਆਂ ਤੇ ਵਿਸ਼ੇਸ਼ ਤੌਰ 'ਤੇ ਬਜ਼ੁਰਗਾਂ ਤੇ ਬੱਚਿਆਂ ...

ਪੂਰੀ ਖ਼ਬਰ »

ਭਾਜਪਾ ਪੰਜਾਬ ਅੰਦਰ ਲੋਕਾਂ 'ਚ ਫੁੱਟਪਾਊ ਨੀਤੀਆਂ ਦਾ ਰੋਲ ਅਦਾ ਕਰ ਰਹੀ ਹੈ- ਮੰਨਣ

ਮਕਸੂਦਾਂ, 6 ਦਸੰਬਰ (ਸਤਿੰਦਰ ਪਾਲ ਸਿੰਘ) -ਅੱਜ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਕੀਤੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਦੇ ਹੱਕ 'ਚ ਰੱਖੇ ਸਨਮਾਨ ਸਮਾਰੋਹ ਦੌਰਾਨ ਕੁਲਵੰਤ ਸਿੰਘ ਮੰਨਣ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਲੰਧਰ ਨੇ ਹੁਸ਼ਿਆਰਪੁਰ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ 'ਨੋ ਵਰਕ ਡੇਅ' ਮਨਾਇਆ

ਜਲੰਧਰ, 6 ਦਸੰਬਰ (ਚੰਦੀਪ ਭੱਲਾ)- ਖਰੜ ਬਾਰ ਦੇ ਵਕੀਲ 'ਤੇ ਹੋਏ ਹਮਲੇ ਦੇ ਵਿਰੋਧ 'ਚ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ 'ਨੋ ਵਰਕ ਡੇਅ' ਰੱਖਿਆ ਗਿਆ ਤੇ ਇਸ ਦੌਰਾਨ ਕੋਈ ਵੀ ਵਕੀਲ ਅਦਾਲਤਾਂ 'ਚ ਨਹੀਂ ਗਿਆ ਤੇ ਅੱਜ ਕੰਮਕਾਜ਼ ਬਿਲਕੁੱਲ ਠੱਪ ਰਿਹਾ | ਇਸ ਦੌਰਾਨ ਪ੍ਰਧਾਨ ...

ਪੂਰੀ ਖ਼ਬਰ »

ਭਾਜਪਾ ਐੱਸ.ਸੀ. ਮੋਰਚਾ ਨੇ ਮਨਾਇਆ ਸੰਵਿਧਾਨ ਦਿਵਸ

ਜਲੰਧਰ, 6 ਦਸੰਬਰ (ਸ਼ਿਵ)-ਭੁਪਿੰਦਰ ਕੁਮਾਰ ਪ੍ਰਧਾਨ ਭਾਜਪਾ ਜ਼ਿਲ੍ਹਾ ਐੱਸ. ਸੀ. ਮੋਰਚਾ ਦੀ ਪ੍ਰਧਾਨਗੀ ਵਿਚ ਜਲੰਧਰ ਵੈਸਟ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਵਜੋਂ ਰਾਜ ਕੁਮਾਰ ਅਟਵਾਲ ਪ੍ਰਦੇਸ਼ ਪ੍ਰਧਾਨ ਐੱਸ. ਸੀ. ਮੋਰਚਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਡਾ: ਬੀ.ਆਰ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ 'ਤੇ ਸ਼ਰਧਾ ਦੇ ਫੁੱਲ ਭੇਟ

ਜਲੰਧਰ, 6 ਦਸੰਬਰ (ਚੰਦੀਪ ਭੱਲਾ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਅੱਜ ਪ੍ਰੀ ਨਿਰਵਾਣ ਦਿਵਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਜਲੰਧਰ ਵਿਖੇ ਉਨ੍ਹਾਂ ਦੇ ...

ਪੂਰੀ ਖ਼ਬਰ »

ਜਲੰਧਰ ਕੇਂਦਰੀ ਹਲਕੇ ਤੋਂ ਕਾਂਗਰਸ ਦੇ ਆਬਜ਼ਰਵਰ ਜਤਿੰਦਰ ਠਾਕੁਰ ਵਲੋਂ ਪਾਰਟੀ ਵਰਕਰਾਂ ਨਾਲ ਬੈਠਕ

ਚੁਗਿੱਟੀ/ਜੰਡੂਸਿੰਘਾ, 6 ਦਸੰਬਰ (ਨਰਿੰਦਰ ਲਾਗੂ)-ਵਾਰਡ ਨੰ: 16 ਅਧੀਨ ਆਉਂਦੇ ਮੁਹੱਲਾ ਭਾਰਤ ਨਗਰ ਵਿਖੇ ਕੌਂਸਲਰ ਮਨਮੋਹਨ ਸਿੰਘ ਰਾਜੂ ਦੀ ਅਗਵਾਈ ਹੇਠ ਕੇਂਦਰੀ ਹਲਕੇ ਦੇ ਕਾਂਗਰਸ ਦੇ ਆਬਜ਼ਰਵਰ ਜਤਿੰਦਰ ਠਾਕੁਰ ਵਲੋਂ ਪਾਰਟੀ ਵਰਕਰਾਂ ਨਾਲ ਇਕ ਵਿਸ਼ੇਸ਼ ਆਗਾਮੀ ਚੋਣਾਂ ...

ਪੂਰੀ ਖ਼ਬਰ »

ਕਰਤਾਰਪੁਰ 'ਚ ਕਾਂਗਰਸੀ ਆਗੂਆਂ ਵਲੋਂ ਵਿਧਾਇਕ ਚੌਧਰੀ ਦੇ ਹੱਕ 'ਚ ਭਰਵੀਂ ਮੀਟਿੰਗ

ਕਰਤਾਰਪੁਰ, 6 ਦਸੰਬਰ (ਭਜਨ ਸਿੰਘ)- ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਹਰ ਸਿਆਸੀ ਪਾਰਟੀ ਵੱਲੋਂ ਆਪਣੇ ਆਪਣੇ ਤੌਰ 'ਤੇ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾ ਹੀ ਚੋਣ ਸਰਗਰਮੀਆਂ ਆਰੰਭ ਦਿੱਤਿਆ ਗਈਆਂ ਹਨ | ਚੋਣਾਂ ਸੰਬੰਧੀ ਕਾਂਗਰਸ ਪਾਰਟੀ ਦੇ ਮੌਜੂਦਾ ਵਿਧਾਇਕ ...

ਪੂਰੀ ਖ਼ਬਰ »

ਬੀ.ਐੱਸ.ਐੱਫ਼. ਦੀ ਆਈ.ਜੀ. ਸੋਨਾਲੀ ਮਿਸ਼ਰਾ ਦਾ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨ

ਜਲੰਧਰ, 6 ਦਸੰਬਰ (ਐੱਮ.ਐੱਸ. ਲੋਹੀਆ) - ਬੀ.ਐੱਸ.ਐਫ਼. ਪੰਜਾਬ ਫਰੰਟੀਅਰ ਦੀ ਆਈ.ਜੀ. ਸੋਨਾਲੀ ਮਿਸ਼ਰਾ ਨੂੰ ਸੀਮਾ ਸੁਰੱਖਿਆ ਬੱਲ 'ਚ ਆਪਣੀਆਂ ਸ਼ਾਨਦਾਰ ਸੇਵਾਵਾਂ ਦੇਣ ਬਦਲੇ ਪ੍ਰਧਾਨ ਮੰਤਰੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ਉਨ੍ਹਾਂ ਨੂੰ ...

ਪੂਰੀ ਖ਼ਬਰ »

ਬੀ.ਐੱਸ.ਐੱਫ਼. ਦੀ ਆਈ.ਜੀ. ਸੋਨਾਲੀ ਮਿਸ਼ਰਾ ਦਾ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨ

ਜਲੰਧਰ, 6 ਦਸੰਬਰ (ਐੱਮ.ਐੱਸ. ਲੋਹੀਆ) - ਬੀ.ਐੱਸ.ਐਫ਼. ਪੰਜਾਬ ਫਰੰਟੀਅਰ ਦੀ ਆਈ.ਜੀ. ਸੋਨਾਲੀ ਮਿਸ਼ਰਾ ਨੂੰ ਸੀਮਾ ਸੁਰੱਖਿਆ ਬੱਲ 'ਚ ਆਪਣੀਆਂ ਸ਼ਾਨਦਾਰ ਸੇਵਾਵਾਂ ਦੇਣ ਬਦਲੇ ਪ੍ਰਧਾਨ ਮੰਤਰੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕੋਆਪ੍ਰੇਟਿਵ ਹਾਊਸਿੰਗ ਸੁਸਾਇਟੀ ਮਕਸੂਦਾਂ ਦੀਆਂ ਚੋਣਾਂ ਮੁਲਤਵੀ ਕਰਨ ਦੀ ਮੰਗ

ਜਲੰਧਰ, 6 ਦਸੰਬਰ (ਜਸਪਾਲ ਸਿੰਘ)-ਓਲਡ ਫਰੈਂਡਜ਼ ਕੋਆਪ੍ਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਲਿਮਟਿਡ ਮਕਸੂਦਾਂ ਦੇ ਸਾਬਕਾ ਪ੍ਰਧਾਨ ਕਸ਼ਮੀਰ ਸਿੰਘ, ਸ੍ਰੀਮਤੀ ਮਨਜੀਤ ਕੌਰ ਸਾਬਕਾ ਖਜ਼ਾਨਚੀ, ਰਾਮ ਸਿੰਘ ਸਾਬਕਾ ਮੀਤ ਪ੍ਰਧਾਨ ਅਤੇ ਮੈਂਬਰ ਸੁਖਵਿੰਦਰ ਸਿੰਘ, ਦਲਬੀਰ ...

ਪੂਰੀ ਖ਼ਬਰ »

ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਕਰਤਾਰਪੁਰ ਪੁੱਜਣ 'ਤੇ ਕੀਤਾ ਸਨਮਾਨਿਤ

ਕਰਤਾਰਪੁਰ, 6 ਦਸੰਬਰ (ਭਜਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਦੇਰ ਸ਼ਾਮ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੂੰ ਫੁੱਲਾਂ ਦੇ ਬੁੱਕੇ ਦੇ ਕੇ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਬਜ਼ੁਰਗ ਦੀ ਮੌਤ

ਜਲੰਧਰ ਛਾਉਣੀ, 6 ਦਸੰਬਰ (ਪਵਨ ਖਰਬੰਦਾ)- ਥਾਣਾ ਛਾਉਣੀ ਦੇ ਅਧੀਨ ਆਉਂਦੇ ਐਨ.ਡੀ.ਵਿਕਟਰ ਸਕੂਲ ਨੇੜੇ ਇਕ ਤੇਜ ਰਫ਼ਤਾਰ ਕਾਰ ਵਲੋਂ ਪੈਦਲ ਜਾ ਰਹੀ ਮਹਿਲਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ, ਉਪਰੰਤ ਮਹਿਲਾ ਦੀ ਮੌਤ ਹੋ ਗਈ | ਇਸ ਘਟਨਾ ਦੌਰਾਨ ਕਾਰ ਚਾਲਕ ਵਿਅਕਤੀ ਕਾਰ ...

ਪੂਰੀ ਖ਼ਬਰ »

ਟਰੱਕ ਨਾਲ ਟਕਰਾਉਣ ਉਪਰੰਤ ਕਾਰ ਬੁਰੀ ਤਰ੍ਹਾਂ ਨੁਕਸਾਨੀ

ਮਲਸੀਆਂ, 6 ਦਸੰਬਰ (ਸੁਖਦੀਪ ਸਿੰਘ)- ਮਲਸੀਆਂ ਰੇਲਵੇ ਸਟੇਸ਼ਨ 'ਤੇ ਸੀਜ਼ਨ ਦੌਰਾਨ ਸਪੈਸ਼ਲ ਮਾਲ ਗੱਡੀ ਨੂੰ ਲੋਡ ਕਰਨ ਲਈ ਸੈਂਕੜੇ ਟਰੱਕ ਜਾਂਦੇ ਹਨ ਪਰ ਕੌਮੀ ਮਾਰਗ 'ਤੇ ਫਲਾਈਓਵਰ ਬਨਣ ਤੋਂ ਬਾਅਦ ਹੇਠਲੇ ਪਾਸੇ ਫਾਟਕ ਪੱਕੇ ਤੌਰ 'ਤੇ ਬੰਦ ਹੋਣ ਕਾਰਨ ਕੌਮੀ ਮਾਰਗ ਉੱਪਰ ...

ਪੂਰੀ ਖ਼ਬਰ »

ਟਰੱਕ ਨਾਲ ਟਕਰਾਉਣ ਉਪਰੰਤ ਕਾਰ ਬੁਰੀ ਤਰ੍ਹਾਂ ਨੁਕਸਾਨੀ

ਮਲਸੀਆਂ, 6 ਦਸੰਬਰ (ਸੁਖਦੀਪ ਸਿੰਘ)- ਮਲਸੀਆਂ ਰੇਲਵੇ ਸਟੇਸ਼ਨ 'ਤੇ ਸੀਜ਼ਨ ਦੌਰਾਨ ਸਪੈਸ਼ਲ ਮਾਲ ਗੱਡੀ ਨੂੰ ਲੋਡ ਕਰਨ ਲਈ ਸੈਂਕੜੇ ਟਰੱਕ ਜਾਂਦੇ ਹਨ ਪਰ ਕੌਮੀ ਮਾਰਗ 'ਤੇ ਫਲਾਈਓਵਰ ਬਨਣ ਤੋਂ ਬਾਅਦ ਹੇਠਲੇ ਪਾਸੇ ਫਾਟਕ ਪੱਕੇ ਤੌਰ 'ਤੇ ਬੰਦ ਹੋਣ ਕਾਰਨ ਕੌਮੀ ਮਾਰਗ ਉੱਪਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX