ਤਾਜਾ ਖ਼ਬਰਾਂ


ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ
. . .  23 minutes ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
ਉਦੈਪੁਰ ਪ੍ਰਸ਼ਾਸਨ ਵਲੋਂ ਕਰਫ਼ਿਊ 'ਚ 10 ਘੰਟੇ ਢਿੱਲ
. . .  28 minutes ago
ਜੈਪੁਰ, 3 ਜੁਲਾਈ - ਉਦੈਪੁਰ ਹੱਤਿਆਕਾਂਡ ਤੋਂ ਬਾਅਦ ਰਾਜਸਥਾਨ ਦੇ ਉਦੈਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਹੈ। ਦੁਕਾਨਦਾਰ ਦਰਜੀ ਕਨ੍ਹੱਈਆ ਲਾਲ ਦੀ ਹੱਤਿਆ ਤੋਂ ਬਾਅਦ ਪੂਰੇ ਰਾਜਸਥਾਨ 'ਚ ਧਾਰਾ 144 ਲਾਗੂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16103 ਨਵੇਂ ਮਾਮਲੇ, 31 ਮੌਤਾਂ
. . .  38 minutes ago
ਨਵੀਂ ਦਿੱਲੀ, 3 ਜੁਲਾਈ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16103 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 13929 ਠੀਕ ਹੋਏ ਹਨ ਤੇ 31 ਲੋਕਾਂ ਦੀ ਮੌਤ ਹੋਈ...
ਉਜ਼ਬੇਕਿਸਤਾਨ ਵਲੋਂ ਪ੍ਰਦਰਸ਼ਨ ਪ੍ਰਭਾਵਿਤ ਕਰਾਕਲਪਕਸਤਾਨ 'ਚ ਐਮਰਜੈਂਸੀ ਦੀ ਘੋਸ਼ਣਾ
. . .  40 minutes ago
ਨਵੀਂ ਦਿੱਲੀ, 3 ਜੁਲਾਈ - ਉਜ਼ਬੇਕਿਸਤਾਨ ਵਲੋਂ ਪ੍ਰਦਰਸ਼ਨ ਪ੍ਰਭਾਵਿਤ ਕਰਾਕਲਪਕਸਤਾਨ 'ਚ ਐਮਰਜੈਂਸੀ ਦੀ ਘੋਸ਼ਣਾ ਕੀਤੀ ਗਈ...
ਡੀ.ਐਮ.ਯੂ. ਟਰੇਨ ਦੇ ਇੰਜਨ ਨੂੰ ਲੱਗੀ ਅੱਗ
. . .  25 minutes ago
ਪਟਨਾ, 3 ਜੁਲਾਈ - ਬਿਹਾਰ ਦੇ ਭੇਲਵਾ ਰੇਲਵੇ ਸਟੇਸ਼ਨ ਨੇੜੇ ਅੱਜ ਸਵੇਰੇ ਡੀ.ਐਮ.ਯੂ. ਟਰੇਨ ਦੇ ਇੰਜਨ ਨੂੰ ਅੱਗ ਲੱਗ ਗਈ।ਟਰੇਨ ਰਕਸੌਲ ਤੋਂ ਨਰਕਟਿਆਗੰਜ ਜਾ ਰਹੀ ਸੀ। ਇੰਜਨ ਤੋਂ ਅੱਗ ਨਹੀਂ ਫੈਲੀ ਤੇ...
ਮਿਆਂਮਾਰ 'ਚ ਆਇਆ ਜ਼ਬਰਦਸਤ ਭੂਚਾਲ
. . .  about 1 hour ago
ਨਯਪੀਡਾਵ, 3 ਜੁਲਾਈ - ਮਿਆਂਮਾਰ ਦੇ ਯਵਾਂਗਨ ਦੇ 260 ਕਿੱਲੋਮੀਟਰ ਦੱਖਣ-ਪੱਛਮ 'ਚ ਅੱਜ ਸਵੇਰੇ 7.56 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  about 1 hour ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  about 1 hour ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਕਪੂਰਥਲਾ / ਫਗਵਾੜਾ

ਰਾਸ਼ਟਰੀ ਵਾਲਮੀਕਿ ਧਰਮ ਯੁੱਧ ਮੋਰਚਾ ਨੇ ਕੱਢਿਆ ਚੇਤਨਾ ਮਾਰਚ

ਕਪੂਰਥਲਾ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਰਾਸ਼ਟਰੀਆ ਵਾਲਮੀਕਿ ਧਰਮ ਯੁੱਧ ਮੋਰਚਾ ਹਲਕਾ ਕਪੂਰਥਲਾ ਵਲੋਂ ਸ਼ਾਲੀਮਾਰ ਬਾਗ ਤੋਂ ਮੋਰਚੇ ਦੇ ਪ੍ਰਧਾਨ ਜੀਆ ਲਾਲ ਨਾਹਰ ਦੀ ਅਗਵਾਈ ਵਿਚ ਇਕ ਜਨ ਚੇਤਨਾ ਮਾਰਚ ਕੱਢਿਆ ਗਿਆ, ਜੋ ਜਲੋਖਾਨਾ ਚੌਂਕ, ਸਦਰ ਬਾਜ਼ਾਰ, ਸ਼ਹੀਦ ਭਗਤ ਸਿੰਘ ਚੌਂਕ ਤੋਂ ਹੁੰਦਾ ਹੋਇਆ ਡਾ: ਅੰਬੇਡਕਰ ਭਵਨ ਵਿਖੇ ਪੁੱਜਾ, ਜਿੱਥੇ ਮਾਰਚ ਵਿਚ ਸ਼ਾਮਿਲ ਵੱਡੀ ਗਿਣਤੀ ਵਿਚ ਲੋਕਾਂ ਨੇ ਡਾ: ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ ਤੇ ਉਨ੍ਹਾਂ ਦੀਆਂ ਕਲਿਆਣਕਾਰੀ ਸਿੱਖਿਆਵਾਂ 'ਤੇ ਚੱਲਣ ਦਾ ਪ੍ਰਣ ਕੀਤਾ | ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜੀਆ ਲਾਲ ਨਾਹਰ ਨੇ ਕਿਹਾ ਕਿ ਡਾ: ਭੀਮ ਰਾਓ ਅੰਬੇਡਕਰ ਨੇ ਸੰਵਿਧਾਨ ਵਿਚ ਔਰਤਾਂ ਨੂੰ ਬਰਾਬਰ ਦੇ ਅਧਿਕਾਰ ਦਿਵਾਏ | ਇਸ ਲਈ ਉਨ੍ਹਾਂ ਨੂੰ ਲੋਕ ਰਹਿੰਦੀ ਦੁਨੀਆ ਤੱਕ ਯਾਦ ਕਰਨਗੇ | ਉਨ੍ਹਾਂ ਕਿਹਾ ਕਿ ਅੱਜ ਸਾਨੂੰ ਸਾਰਿਆਂ ਨੂੰ ਉਨ੍ਹਾਂ ਵਲੋਂ ਦਿੱਤੇ ਸੰਦੇਸ਼, ਪੜ੍ਹੋ, ਜੁੜੋ ਤੇ ਸੰਘਰਸ਼ ਕਰੋ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਦੀ ਲੋੜ ਹੈ | ਦੇਸ਼ ਵਿਚ ਔਰਤਾਂ ਦੀ ਤਰਸਯੋਗ ਹਾਲਤ 'ਤੇ ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਪਿੰਡਾਂ, ਸ਼ਹਿਰਾਂ ਵਿਚ ਔਰਤਾਂ ਦਾ ਜਿਸਮਾਨੀ ਤੇ ਮਾਨਸਿਕ ਸ਼ੋਸ਼ਣ ਹੋ ਰਿਹਾ ਹੈ, ਪਰ ਸਰਕਾਰਾਂ ਤੇ ਰਾਜਨੀਤਿਕ ਪਾਰਟੀਆਂ ਸਭ ਕੁੱਝ ਮੂਕਦਰਸ਼ਕ ਬਣ ਕੇ ਦੇਖ ਰਹੀਆਂ ਹਨ | ਉਨ੍ਹਾਂ ਕਿਹਾ ਕਿ ਰਾਸ਼ਟਰੀ ਵਾਲਮੀਕਿ ਧਰਮ ਯੁੱਧ ਮੋਰਚਾ ਦਾ ਮੁੱਖ ਮੰਤਵ ਸਮਾਜ ਵਿਚ ਪਛੜੇ ਲੋਕਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਤੇ ਬਾਵਾ ਸਾਹਿਬ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਡਾ: ਅੰਬੇਡਕਰ ਵਲੋਂ ਬੇਟੇ ਨਾਲੋਂ ਬੇਟੀ ਨੂੰ ਵੱਧ ਪੜ੍ਹਾਉਣ ਸਬੰਧੀ ਦਿੱਤੇ ਆਦੇਸ਼ ਦੀ ਪਾਲਣਾ ਕਰਦਿਆਂ ਲੜਕੀਆਂ ਨੂੰ ਪੜ੍ਹਾਈ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ | ਇਸ ਮੌਕੇ ਸੁਖਦੇਵ ਲਾਲ, ਬਲਬੀਰ ਸਿੰਘ ਬੀਰਾ, ਮੰਗਲ ਸਿੰਘ, ਮਲਕੀਤ ਸਿੰਘ, ਪਰਮਜੀਤ ਪੰਮਾ, ਰਣਜੀਤ ਸਿੰਘ, ਸਰਬਜੀਤ ਲਾਡੀ, ਮੁਖ਼ਤਿਆਰ ਸਿੰਘ, ਸੁੱਚਾ ਸਿੰਘ, ਅਵਿਨਾਸ਼, ਅਨਿਲ ਸਹੋਤਾ, ਵਰਿੰਦਰ ਕੁਮਾਰ, ਅਮਰਨਾਥ, ਰੌਣਕੀ, ਸੋਨੂੰ ਲੱਦੜ, ਰੂਪ ਲਾਲ, ਕੁਲਦੀਪ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਜਯੋਤੀ, ਸੁੱਖਾ ਸਿੰਘ, ਬਲਵਿੰਦਰ ਸਾਬਾ, ਗੁਰਮੀਤ ਸਿੰਘ, ਸੁਰਜੀਤ ਸਿੰਘ, ਬਲਬੀਰ ਸਿੰਘ, ਜਸਵਿੰਦਰ ਕਾਲਾ, ਨਿਰਮਲ ਸਿੰਘ, ਗੁਰਮੇਲ ਸਿੰਘ, ਅਮਨਦੀਪ, ਸੁਖਵਿੰਦਰ ਸੋਢੀ, ਮੰਗਲ ਸਿੰਘ, ਬਿੰਦਰ, ਸਤਪਾਲ ਸੱਤੀ, ਮਨਜੀਤ ਕੌਰ, ਰੀਟਾ ਨਾਹਰ, ਸੋਨੀਆ, ਲਖਵਿੰਦਰ ਕੌਰ, ਕਮਲੇਸ਼ ਕੌਰ, ਸੰਦੀਪ ਕੌਰ ਤੇ ਰਜਨੀ ਆਦਿ ਹਾਜ਼ਰ ਸਨ |

ਹਲਕੇ ਦੇ 23 ਪਿੰਡਾਂ 'ਚ ਥਾਪਰ ਮਾਡਲ ਤਹਿਤ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਜਾਰੀ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 6 ਦਸੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਸਮਾਰਟ ਵਿਲੇਜ ਯੋਜਨਾ ਤਹਿਤ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਹਰੇਕ ਵਿਧਾਨ ਸਭਾ ਹਲਕੇ ਲਈ 10-10 ਕਰੋੜ ਰੁਪਏ ਜਾਰੀ ਕੀਤੇ ਗਏ ਹਨ | ਇਹ ਗੱਲ ਰਾਣਾ ਗੁਰਜੀਤ ਸਿੰਘ ਤਕਨੀਕੀ ਸਿੱਖਿਆ, ਬਾਗਬਾਨੀ ਤੇ ਜਲ ਸੰਭਾਲ ...

ਪੂਰੀ ਖ਼ਬਰ »

ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ 'ਚ 11 ਨੂੰ ਹੋਵੇਗਾ 'ਗੋਇਨਕਨ ਸੁਪਰ ਕਿਡ ਮੁਕਾਬਲਾ'

ਕਪੂਰਥਲਾ, 6 ਦਸੰਬਰ (ਅਮਰਜੀਤ ਕੋਮਲ)-ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਚ 'ਗੋਇਨਕਨ ਸੁਪਰ ਕਿਡ ਕੰਟੈਸਟ' 11 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਹੈਲਦੀ ਬੇਬੀ, ਕਿਊਟ ਬੇਬੀ, ਐਕਟਿਵ ਬੇਬੀ, ਕੋਨਫੀਡੈਂਟ ਬੇਬੀ ਦੇ ਮੁਕਾਬਲੇ ਹੋਣਗੇ | ਸਕੂਲ ਦੀ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਪ੍ਰੀ ਨਿਰਵਾਣ ਦਿਵਸ ਮੌਕੇ ਵੱਖ-ਵੱਖ ਸਮਾਗਮਾਂ 'ਚ ਹੋਏ ਸ਼ਾਮਿਲ

ਫਗਵਾੜਾ, 6 ਦਸੰਬਰ (ਹਰਜੋਤ ਸਿੰਘ ਚਾਨਾ)-ਡਾ. ਭੀਮ ਰਾਓ ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਖ-ਵੱਖ ਸਮਾਗਮਾਂ 'ਚ ਸ਼ਾਮਿਲ ਹੋਏ ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਪਲਾਹੀ ਗੇਟ ਵਿਖੇ ਸਮਾਗਮ ਮੌਕੇ ਉਨ੍ਹਾਂ ਡਾ. ...

ਪੂਰੀ ਖ਼ਬਰ »

ਮੁਕੇਸ਼ ਗੌੜ ਨੇ ਕਰਵਾਇਆ ਰੇਲਵੇ ਸਟੇਸ਼ਨ 'ਤੇ ਲੰਗਰ ਦਾ ਸ਼ੁੱਭ ਆਰੰਭ

ਫਗਵਾੜਾ, 6 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਸ੍ਰੀ ਖਾਟੂ ਸ਼ਾਮ ਮੰਦਰ ਫਰੈਂਡਜ਼ ਕਲੋਨੀ ਫਗਵਾੜਾ ਦੇ ਮੁੱਖ ਸੇਵਾਦਾਰ ਪੰਡਿਤ ਜੁਗਲ ਕਿਸ਼ੋਰ ਦੀ ਅਗਵਾਈ 'ਚ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਸ਼ਾਮ ਰਸੋਈ ਦੇ ਬੈਨਰ ਹੇਠ ਹਰੇਕ ਐਤਵਾਰ ਨੂੰ ਵਰਤਾਈ ਜਾਣ ਵਾਲੀ ...

ਪੂਰੀ ਖ਼ਬਰ »

ਬਾਬਾ ਸਾਹਿਬ ਦੇ ਸੰਘਰਸ਼ ਭਰੇ ਜੀਵਨ ਤੋਂ ਸੇਧ ਲਵੇ ਨੌਜਵਾਨ ਪੀੜ੍ਹੀ-ਬਲਵੀਰ ਰਾਣੀ ਸੋਢੀ

ਫਗਵਾੜਾ, 6 ਦਸੰਬਰ (ਤਰਨਜੀਤ ਸਿੰਘ ਕਿੰਨੜਾ, ਹਰਜੋਤ ਸਿੰਘ ਚਾਨਾ)-ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ ਪ੍ਰੀਨਿਰਵਾਨ ਦਿਵਸ ਮੌਕੇ ਮਹਿਲਾ ਕਾਂਗਰਸ ਪੰਜਾਬ ਦੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਸਥਾਨਕ ਗੁਰੂ ਹਰਗੋਬਿੰਦ ਨਗਰ ਸਥਿਤ ਡਾ. ਅੰਬੇਡਕਰ ਪਾਰਕ 'ਚ ਸਥਾਪਤ ...

ਪੂਰੀ ਖ਼ਬਰ »

ਬਾਬਾ ਸਾਹਿਬ ਤੋਂ ਸੇਧ ਲੈ ਕੇ ਉੱਚ ਸਿੱਖਿਆ ਪ੍ਰਾਪਤੀ ਦਾ ਪ੍ਰਣ ਲੈਣ ਨੌਜਵਾਨ-ਲੱਕੀ ਸਰਵਟਾ

ਫਗਵਾੜਾ, 6 ਦਸੰਬਰ (ਹਰਜੋਤ ਸਿੰਘ ਚਾਨਾ)-ਡਾ. ਅੰਬੇਡਕਰ ਮੂਲ ਨਿਵਾਸੀ ਮੁਕਤੀ ਮੋਰਚਾ ਵਲੋਂ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ ਪ੍ਰੀਨਿਰਵਾਨ ਦਿਵਸ ਮੌਕੇ ਪਲਾਹੀ ਗੇਟ ਸਥਿਤ ਡਾ. ਅੰਬੇਡਕਰ ਪਾਰਕ 'ਚ ਸਥਾਪਿਤ ਬਾਬਾ ਸਾਹਿਬ ਦੇ ਬੁੱਤ 'ਤੇ ਫੁੱਲਮਾਲਾਵਾਂ ਭੇਟ ਕਰਕੇ ...

ਪੂਰੀ ਖ਼ਬਰ »

ਪੰਜਾਬ ਦੀ ਆਮਦਨ ਵਧਾਉਣ ਵਾਲੇ ਲੀਡਰਾਂ ਨੂੰ ਹੀ ਲੋਕ ਮੂੰਹ ਲਗਾਉਣ-ਸਿਮਰਜੀਤ ਸਿੰਘ ਬੈਂਸ

ਫਗਵਾੜਾ, 6 ਦਸੰਬਰ (ਹਰਜੋਤ ਸਿੰਘ ਚਾਨਾ, ਤਰਨਜੀਤ ਸਿੰਘ ਕਿੰਨੜਾ)-ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਲੋਕਾਂ ਨੂੰ ਵੋਟਾਂ ਪਾ ਕੇ ਸਫ਼ਲ ਬਣਾਓ ਜਿਹੜੇ ਲੋਕ ...

ਪੂਰੀ ਖ਼ਬਰ »

ਬਲੱਡ ਬੈਂਕ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਫਗਵਾੜਾ, 6 ਦਸੰਬਰ (ਤਰਨਜੀਤ ਸਿੰਘ ਕਿੰਨੜਾ)–ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾ ਸਦਕਾ ਰੋਟਰੀ ਕਲੱਬ ਫਗਵਾੜਾ ਸਾਊਥ ਈਸਟ, ਸੀਨੀਅਰ ਸਿਟੀਜਨ ਵੈੱਲਫੇਅਰ ਸੁਸਾਇਟੀ ਤੇ ਸੀਨੀਅਰ ਸਿਟੀਜਨ ਕੌਂਸਲ ਦੇ ਸਾਂਝੇ ...

ਪੂਰੀ ਖ਼ਬਰ »

ਰਣਜੀਤ ਸਿੰਘ ਖੁਰਾਣਾ ਦਾ ਭਾਵਾਧਸ ਵਲੋਂ ਸਨਮਾਨ

ਫਗਵਾੜਾ, 6 ਦਸੰਬਰ (ਹਰਜੋਤ ਸਿੰਘ ਚਾਨਾ)-ਭਾਰਤੀਆ ਵਾਲਮੀਕਿ ਧਰਮ ਸਮਾਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਦੇ ਮੈਂਬਰ ਬਣਨ 'ਤੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਖੁਰਾਣਾ ਦਾ ਰਾਸ਼ਟਰੀ ਸੰਚਾਲਕ ਪਵਨ ਸੇਠੀ ਦੀ ਅਗਵਾਈ 'ਚ ਸਨਮਾਨ ਕੀਤਾ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ ਨਹਿਰੂ ਯੁਵਾ ਕੇਂਦਰ ਨੇ ਟਰੇਨਿੰਗ ਕੈਂਪ ਲਗਾਇਆ

ਕਪੂਰਥਲਾ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ 'ਸਾਫ਼ ਪਿੰਡ, ਹਰਿਆ ਭਰਿਆ ਪਿੰਡ' ਵਿਸ਼ੇ 'ਤੇ ਇਕ ਟਰੇਨਿੰਗ ਕੈਂਪ ਲਗਾਇਆ ਗਿਆ, ਜਿਸ ਵਿਚ 50 ਤੋਂ ਵੱਧ ਪਿੰਡਾਂ ਦੇ 150 ਤੋਂ ਵੱਧ ...

ਪੂਰੀ ਖ਼ਬਰ »

ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦੀ ਹੋਈ ਮੀਟਿੰਗ

ਕਪੂਰਥਲਾ, 6 ਦਸੰਬਰ (ਵਿ. ਪ੍ਰ.)-ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਯੂਨੀਅਨ ਦੇ ਦਫ਼ਤਰ ਵਿਚ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਉੱਗੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਦਾ ਤਾਲਾ ਭੰਨ ਕੇ ਹਜ਼ਾਰਾਂ ਦੀ ਨਕਦੀ ਤੇ ਸਾਮਾਨ ਚੋਰੀ

ਮਕਸੂਦਾਂ, 6 ਦਸੰਬਰ (ਸਤਿੰਦਰ ਪਾਲ ਸਿੰਘ)- ਥਾਣਾ ਨੰਬਰ ਅੱਠ ਦੀ ਹੱਦ ਵਿਚ ਪੈਂਦੇ ਗੁੱਜਪੀਰ ਰੋਡ 'ਤੇ ਸਥਿਤ ਇਕ ਥੋਕ ਦੀ ਕਰਿਆਨਾ ਸਟੋਰ ਦੇ ਤਾਲੇ ਭੰਨ ਕੇ ਚੋਰਾਂ ਨੇ ਦੁਕਾਨ ਤੋਂ ਹਜ਼ਾਰਾਂ ਰੁਪਏ ਦੀ ਨਗਦੀ ਤੇ ਹਜ਼ਾਰਾਂ ਰੁਪਏ ਮੁੱਲ ਦਾ ਕਰਿਆਨੇ ਦਾ ਸਾਮਾਨ ਚੋਰੀ ਕਰ ਲਿਆ ...

ਪੂਰੀ ਖ਼ਬਰ »

ਲਿਥੁਆਨੀਆ ਦੇ ਰਾਜਦੂਤ ਨੇ ਐਲ.ਪੀ.ਯੂ. ਦੀ 5ਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਕੀਤਾ ਉਦਘਾਟਨ

ਜਲੰਧਰ, 6 ਦਸੰਬਰ (ਰਣਜੀਤ ਸਿੰਘ ਸੋਢੀ)- ਆਲ ਟਾਈਮ ਮਹਾਨ ਆਇਰਿਸ਼ ਅਮਰੀਕਨ ਕੰਪਿਊਟਰ ਪ੍ਰੋਗਰਾਮਰ ਕੈਥਲੀਨ (ਕੇ) ਮੈਕਨਲਟੀ ਐਂਟੋਨੇਲੀ ਦੇ 100ਵੇਂ ਜਨਮਦਿਨ 'ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਨੇ ਕੰਪਿਊਟਿੰਗ ...

ਪੂਰੀ ਖ਼ਬਰ »

ਪੁਲਿਸ ਵਲੋਂ ਅੰਤਰਰਾਜੀ ਲੁਟੇਰਾ ਗਰੋਹ ਦੇ ਚਾਰ ਮੈਂਬਰ ਹਥਿਆਰਾਂ ਸਮੇਤ ਕਾਬੂ

ਕਪੂਰਥਲਾ, 6 ਦਸੰਬਰ (ਅਮਰਜੀਤ ਸਿੰਘ ਸਡਾਨਾ)-ਦਿੱਲੀ-ਕੱਟੜਾ ਹਾਈਵੇ 'ਤੇ ਪਿੰਡ ਇੱਬਣ ਤੋਂ ਅਹਿਮਦਪੁਰ ਨੇੜੇ ਸਰਵੇਅਰ ਵਜੋਂ ਕੰਮ ਕਰ ਰਹੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਉਪਰੰਤ ਉਸ ਦੀ ਗੱਡੀ ਖੋਹ ਕੇ ਫ਼ਰਾਰ ਹੋਏ ਤਿੰਨ ਲੁਟੇਰਿਆਂ ਵਿਚੋਂ ਜਿੱਥੇ ਪੁਲਿਸ ਨੇ ...

ਪੂਰੀ ਖ਼ਬਰ »

ਨਗਰ ਪੰਚਾਇਤ ਬੇਗੋਵਾਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ

ਬੇਗੋਵਾਲ, 6 ਦਸੰਬਰ (ਸੁਖਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਦਰਜਾ 3 ਤੇ 4 ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਸਬੰਧੀ ਸਫ਼ਾਈ ਕਰਮਚਾਰੀਆਂ ਵਲੋਂ ਨਗਰ ਪੰਚਾਇਤ ਬੇਗੋਵਾਲ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਪਿੰਡਾਂ ਨੂੰ ਸੁੰਦਰ ਪਿੰਡ ਬਣਾਉਣ ਲਈ ਪੈਸੇ ਦੀ ਕਮੀ ਨਹੀਂ ਆਵੇਗੀ-ਰਾਜਬੰਸ ਕੌਰ ਰਾਣਾ

ਹੁਸੈਨਪੁਰ, 6 ਦਸੰਬਰ (ਸੋਢੀ)-ਹਲਕਾ ਕਪੂਰਥਲਾ ਦੇ ਹਰ ਪਿੰਡ ਨੂੰ ਸੁੰਦਰ ਪਿੰਡ ਬਣਾਉਣ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਦੇ ਪਿੰਡਾਂ ਦੀ ਨੁਹਾਰ ਬਦਲਣਾ ਕਾਂਗਰਸ ਸਰਕਾਰ ਦਾ ਮੁੱਖ ਮਕਸਦ ਹੈ | ਇਹ ਸ਼ਬਦ ਰਾਜਬੰਸ ਕੌਰ ਰਾਣਾ ਸਾਬਕਾ ਵਿਧਾਇਕਾ ...

ਪੂਰੀ ਖ਼ਬਰ »

ਗੁਰਦੁਆਰਾ ਚੌੜਾ ਖੂਹ ਤੋਂ ਨਗਰ ਕੀਰਤਨ ਸਜਾਇਆ

ਫਗਵਾੜਾ, 6 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਪਾਤਸ਼ਾਹੀ ਛੇਵੀਂ ਚੌੜਾ ਖੂਹ ਫਗਵਾੜਾ ਤੇ ਸਮੂਹ ਸਾਧ ਸੰਗਤ ਵਲੋਂ ਹਿੰਦ ਦੀ ਚਾਦਰ ...

ਪੂਰੀ ਖ਼ਬਰ »

ਮਾਣਕ ਵਿਖੇ ਦੋ ਦਿਨ ਕਬੱਡੀ ਖੇਡ ਮੇਲਾ ਅੱਜ ਤੇ ਕੱਲ੍ਹ

ਫਗਵਾੜਾ, 6 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਕਲੱਬ ਵਲੋਂ ਮਾਣਕ ਵਿਖੇ ਪੇਂਡੂ ਖੇਡ ਮੇਲਾ ਤੇ ਸੱਤਵਾਂ ਕਬੱਡੀ ਦਾ ਮਹਾਂ ਯੁੱਧ 7 ਤੇ 8 ਫਰਵਰੀ ਨੂੰ ਪਿੰਡ ਮਾਣਕਾ ਦੇ ਉੱਘੇ ਸਮਾਜ ਸੇਵਕ ਰਾਜਵੀਰ ਸਿੰਘ ਮਾਣਕ ਯੂ. ਕੇ. ਤੇ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਕਲੱਬ ਵਲੋਂ ਜਗਪਾਲਪੁਰ ਵਿਖੇ ਜਲਦ ਸ਼ੁਰੂ ਕੀਤੀ ਜਾਵੇਗੀ ਸ਼ਗਨ ਸਕੀਮ

ਫਗਵਾੜਾ, 6 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਯੂਨਾਈਟਿਡ ਸਪੋਰਟਸ ਕਲੱਬ ਜਗਪਾਲਪੁਰ ਤੇ ਡਿਵੈਲਪਮੈਂਟ ਸੁਸਾਇਟੀ (ਰਜਿ.) ਦੀ ਮੀਟਿੰਗ ਪ੍ਰਧਾਨ ਜਸਵਿੰਦਰ ਸਿੰਘ ਕੈਨੇਡਾ ਦੀ ਪ੍ਰਧਾਨਗੀ ਹੇਠ ਪਿੰਡ ਜਗਪਾਲਪੁਰ ਵਿਖੇ ਹੋਈ, ਜਿਸ ਵਿਚ ਕਲੱਬ ਦੇ ਮੈਂਬਰ ਅਤੇ ਪਿੰਡ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫਗਵਾੜਾ, 6 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਗੁਰਦੁਆਰਾ ਬਾਬਾ ਟੇਕ ਸਿੰਘ ਪਲਾਹੀ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਰੱਖੇ ਗਏ ਆਖੰਡ ਪਾਠ ਦੇ ਭੋਗ ਉਪਰੰਤ ਰਾਗੀ ਭਾਈ ਦੇਵਿੰਦਰ ਸਿੰਘ ਨੇ ਮਨੋਹਰ ਕੀਰਤਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੱਖਣ ਕੇ ਪੱਡਾ 'ਚੋਂ ਪਿ੍ੰਟਰ ਚੋਰੀ

ਨਡਾਲਾ, 6 ਦਸੰਬਰ (ਮਾਨ)-ਥਾਣਾ ਸੁਭਾਨਪੁਰ 'ਚ ਪੈਂਦੇ ਪਿੰਡ ਲੱਖਣ ਕੇ ਪੱਡਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚੋਂ ਅਣਪਛਾਤੇ ਚੋਰ ਵਲੋਂ ਸਕੂਲ ਵਿਚ ਰੱਖਿਆ ਪਿ੍ੰਟਰ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਪੁਲਿਸ ਨੂੰ ਲਿਖਾਏ ਬਿਆਨਾਂ ਵਿਚ ਸਕੂਲ ਦੇ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਗਰਾਂਟਾਂ ਦੇ ਚੈੱਕ ਵੰਡੇ

ਖਲਵਾੜਾ, 6 ਦਸੰਬਰ (ਮਨਦੀਪ ਸਿੰਘ ਸੰਧੂ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਫਗਵਾੜਾ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹਨ | ਵਿਧਾਇਕ ਧਾਲੀਵਾਲ ਵਲੋਂ ਲਗਾਤਾਰ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਤੇ ਲੋਕਾਂ ਦੀਆਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ 21 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਸੁਲਤਾਨਪੁਰ ਲੋਧੀ, 6 ਦਸੰਬਰ (ਨਰੇਸ਼ ਹੈਪੀ, ਥਿੰਦ)-ਹਲਕਾ ਸੁਲਤਾਨਪੁਰ ਲੋਧੀ 'ਚ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਮਜ਼ਬੂਤ ਹੋ ਰਿਹਾ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੈਪਟਨ ਹਰਮਿੰਦਰ ਸਿੰਘ ਦੀਆਂ ਨੀਤੀਆਂ ਤੋਂ ਲੋਕ ਖ਼ੁਸ਼ ਹੋ ...

ਪੂਰੀ ਖ਼ਬਰ »

ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਕਰਨ ਵਾਲੇ ਸ਼ਰਧਾਲੂ 31 ਤੋਂ ਪਹਿਲਾਂ ਪਾਸਪੋਰਟ ਜਮਾਂ ਕਰਵਾਉਣ-ਬੀਬੀ ਗੁਰਪ੍ਰੀਤ ਕੌਰ

ਡਡਵਿੰਡੀ, 6 ਦਸੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਨਵ ਨਿਯੁਕਤ ਅੰਤਿ੍ਮ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬਾਨ ਦਾ ਸ਼ੁਕਰਾਨਾ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ

ਖਲਵਾੜਾ, 6 ਦਸੰਬਰ(ਮਨਦੀਪ ਸਿੰਘ ਸੰਧੂ)-ਸਰਕਾਰੀ ਮਿਡਲ ਸਕੂਲ ਮਲਕਪੁਰ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਇੰਚਾਰਜ ਬਲਵਿੰਦਰ ਕੁਮਾਰ ਤੇ ਸ਼੍ਰੀਮਤੀ ਨੀਤੂ ਲੇਖ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ...

ਪੂਰੀ ਖ਼ਬਰ »

ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਯੌਰਕਵਿਲ ਯੂਨੀਵਰਸਿਟੀ ਕੈਨੇਡਾ ਨਾਲ ਇਕ ਅਕਾਦਮਿਕ ਸਮਝੌਤੇ 'ਤੇ ਦਸਤਖ਼ਤ

ਕਪੂਰਥਲਾ, 6 ਦਸੰਬਰ (ਅਮਰਜੀਤ ਕੋਮਲ)-ਆਈ. ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਤੇ ਯੌਰਕਵਿਲ ਯੂਨੀਵਰਸਿਟੀ ਨਿਊ ਬ੍ਰਨਸਵਿਕ ਕੈਨੇਡਾ ਦਰਮਿਆਨ ਹੋਏ ਇਕ ਅਕਾਦਮਿਕ ਸਮਝੌਤੇ 'ਤੇ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਉਪ ਕੁਲਪਤੀ ਤੇ ਯੌਰਕਵਿਲ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਅਗਾਮੀ ਚੋਣਾਂ 'ਚ ਅਕਾਲੀ-ਬਸਪਾ ਗੱਠਜੋੜ ਸ਼ਾਨਦਾਰ ਜਿੱਤ ਹਾਸਲ ਕਰੇਗਾ-ਅਕਾਲੀ ਤੇ ਬਸਪਾ ਆਗੂ

ਕਪੂਰਥਲਾ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਬਹੁਜਨ ਸਮਾਜ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ 'ਤੇ ਭਵਨ ਸ੍ਰੀ ਗੁਰੂ ਰਵਿਦਾਸ ਸਭਾ ਮਾਤਾ ਕਲਸਾ ਹਾਲ ਮੁਹੱਲਾ ਜੱਟਪੁਰਾ ਵਿਚ ਪਾਰਟੀ ਦੇ ਹਲਕਾ ਪ੍ਰਧਾਨ ਜਸਵਿੰਦਰ ...

ਪੂਰੀ ਖ਼ਬਰ »

ਰੂੜੀਵਾਦੀ ਵਿਚਾਰਧਾਰਾ ਤੋਂ ਉੱਪਰ ਉੱਠ ਕੇ ਪੜ੍ਹੇ ਲਿਖੇ ਸਮਾਜ ਦੀ ਸਿਰਜਣਾ ਦੀ ਲੋੜ-ਹਮੀਰਾ

ਕਪੂਰਥਲਾ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ 'ਤੇ ਪੁਰਾਣੀਆਂ ਕਚਹਿਰੀਆਂ ਤੋਂ ਡਾ: ਭੀਮ ਰਾਓ ਅੰਬੇਡਕਰ ਭਵਨ ਤੱਕ ਮਾਰਚ ਕੱਢਿਆ ਗਿਆ | ਇਸ ਮੌਕੇ ਮੋਰਚੇ ਦੇ ਪ੍ਰਧਾਨ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਜ਼ਰੀਏ ਕਰਦੇ ਸੀ ਹਥਿਆਰਾਂ ਦੀ ਤਸਕਰੀ, ਇਕ ਨਾਬਾਲਗ ਸਮੇਤ 2 ਗਿ੍ਫ਼ਤਾਰ

ਐੱਮ.ਐੱਸ. ਲੋਹੀਆ ਜਲੰਧਰ, 6 ਦਸੰਬਰ - ਸੋਸ਼ਲ ਮੀਡੀਆ ਜ਼ਰੀਏ ਮੱਧਪ੍ਰਦੇਸ਼ 'ਚ ਬੈਠੇ ਆਪਣੇ ਜਾਣਕਾਰ ਤੋਂ ਨਜਾਇਜ਼ ਹਥਿਆਰ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਖੇਤਰਾਂ 'ਚ ਸਪਲਾਈ ਕਰਨ ਵਾਲੇ 2 ਨੌਜਵਾਨਾਂ ਨੂੰ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼-1 ਨੇ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਲੇਡੀਜ਼ ਜਿੰਮਖਾਨਾ ਚੋਣਾਂ 'ਚ ਕਾਗਜ਼ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ

ਜਲੰਧਰ, 6 ਦਸੰਬਰ (ਰਣਜੀਤ ਸਿੰਘ ਸੋਢੀ)- ਸ਼ਹਿਰ ਦੇ ਪ੍ਰਸਿੱਧ ਤੇ ਨਾਮਵਰ ਕਲੱਬ ਜਿੰਮਖਾਨਾ ਕਲੱਬ ਦੇ ਲੇਡੀਜ਼ ਜਿੰਮਖਾਨਾ ਕਲੱਬ ਦੀਆਂ ਚੋਣਾਂ 15 ਦਸੰਬਰ ਨੂੰ ਹੋ ਰਹੀਆਂ ਹਨ ਜਿਨ੍ਹਾਂ ਦੇ ਨਾਮਜ਼ਦਗੀ ਪੇਪਰ 6 ਤੇ 7 ਦਸੰਬਰ ਨੂੰ ਦੋ ਦਿਨ ਕੀਤੇ ਜਾਣੇ ਹਨ, 8 ਦਸੰਬਰ ਨੂੰ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਬਾਗਬਾਨੀ ਵਿਭਾਗ ਵਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਟੈਂਟ ਪੁੱਟੇ

ਸੁਲਤਾਨਪੁਰ ਲੋਧੀ, 6 ਦਸੰਬਰ (ਨਰੇਸ਼ ਹੈਪੀ, ਥਿੰਦ)-ਬਾਗਬਾਨੀ ਵਿਭਾਗ ਵਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਪ੍ਰਤੀ ਉਤਸ਼ਾਹਤ ਕਰਨ ਲਈ 10 ਦਸੰਬਰ ਨੂੰ ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਮੇਲੇ ਦੀਆਂ ਤਿਆਰੀਆਂ ਸਬੰਧੀ ...

ਪੂਰੀ ਖ਼ਬਰ »

ਭੁਲੱਥ ਤੋਂ ਰਜਿੰਦਰ ਸਿੰਘ ਫ਼ੌਜੀ ਤੇ ਕਪੂਰਥਲਾ ਤੋਂ ਨਰਿੰਦਰ ਸਿੰਘ ਖੁਸਰੋਪੁਰ ਹੋਣਗੇ ਅਕਾਲੀ ਦਲ (ਅ) ਦੇ ਉਮੀਦਵਾਰ-ਈਮਾਨ ਸਿੰਘ

ਬੇਗੋਵਾਲ, 6 ਦਸੰਬਰ (ਸੁਖਜਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਗੁੰਮ ਹੋਏ ਸ੍ਰੀ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਬਾਰੇ ਨਾ ਦੱਸਣ ਕਾਰਨ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਸ਼ੋ੍ਰਮਣੀ ਕਮੇਟੀ ਦੇ ...

ਪੂਰੀ ਖ਼ਬਰ »

ਜਥੇ. ਕੁਲਾਰ ਦੇ ਅੰਤਿ੍ਗ ਕਮੇਟੀ ਦੇ ਮੈਂਬਰ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਪਾਂਸ਼ਟਾ/ਖਲਵਾੜਾ, 6 ਦਸੰਬਰ (ਸਤਵੰਤ ਸਿੰਘ, ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ ਪਿ੍ੰਸੀਪਲ, ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸ਼ਿਕਾਇਤ ਨਿਵਾਰਨ ਕਮਿਸ਼ਨ ਵਲੋਂ ਉਪਭੋਗਤਾ ਨੂੰ ਪ੍ਰੇਸ਼ਾਨ ਕਰਨ 'ਤੇ ਪਾਵਰਕਾਮ ਨੂੰ 10 ਹਜ਼ਾਰ ਰੁਪਏ ਜੁਰਮਾਨਾ

ਕਪੂਰਥਲਾ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਉਪਭੋਗਤਾ ਸ਼ਿਕਾਇਤ ਨਿਵਾਰਨ ਕਮਿਸ਼ਨ ਕਪੂਰਥਲਾ ਨੇ ਪੰਜਾਬ ਸਟੇਟ ਪਾਵਰਕਾਮ ਲਿਮਟਿਡ ਵਲੋਂ ਇਕ ਉਪਭੋਗਤਾ ਡਾ: ਸਰਬਜੀਤ ਸਿੰਘ ਨੂੰ ਵਾਧੂ ਬਿੱਲ ਭੇਜ ਕੇ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ 'ਤੇ 10 ਹਜ਼ਾਰ ...

ਪੂਰੀ ਖ਼ਬਰ »

ਕੈਪਟਨ ਹਰਮਿੰਦਰ ਸਿੰਘ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸੁਲਤਾਨਪੁਰ ਲੋਧੀ, 6 ਦਸੰਬਰ (ਨਰੇਸ਼ ਹੈਪੀ, ਥਿੰਦ)-ਹਲਕਾ ਸੁਲਤਾਨਪੁਰ ਲੋਧੀ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ ਤੇ ਹਲਕੇ ਅੰਦਰ ਕਾਂਗਰਸ ਪਾਰਟੀ ਦਾ ਟਿਕਟ ਨੂੰ ਲੈ ਕੇ ਚੱਲ ਰਿਹਾ ਆਪਸੀ ...

ਪੂਰੀ ਖ਼ਬਰ »

ਵਿਆਹਿਆ ਵਿਅਕਤੀ ਮਹਿਲਾ ਨੂੰ ਬੱਚਿਆਂ ਸਮੇਤ ਲੈ ਕੇ ਭੱਜਿਆ

ਮਕਸੂਦਾਂ, 6 ਦਸੰਬਰ (ਸਤਿੰਦਰ ਪਾਲ ਸਿੰਘ)- ਜਲੰਧਰ ਦੇ ਸੰਤੋਸ਼ੀ ਨਗਰ ਵਿਖੇ ਇਕ ਇਹੋ ਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਵਿਆਹਿਆ ਬੰਦਾ ਇੱਕ ਵਿਆਹੀ ਔਰਤ ਨੂੰ ਉਸੇ ਦੇ ਹੀ ਤਿੰਨ ਬੱਚਿਆਂ ਸਮੇਤ ਲੈ ਕੇ ਭੱਜ ਗਿਆ | ਪੀੜਤ ਮਹਿਲਾ ਨੇ ਦੱਸਿਆ ਕਿ ਉਸ ਦੇ ਘਰਵਾਲੇ ਦਾ ...

ਪੂਰੀ ਖ਼ਬਰ »

ਬਿਜਲੀ ਜੂਨੀਅਰ ਇੰਜੀਨੀਅਰਾਂ ਨੇ ਅਣਮਿੱਥੇ ਸਮੇਂ ਲਈ ਮੋਬਾਈਲ ਫੋਨ ਕੀਤੇ ਬੰਦ

ਜਲੰਧਰ, 6 ਦਸੰਬਰ (ਸ਼ਿਵ)- ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਤੋਂ ਨਾਰਾਜ਼ ਬਿਜਲੀ ਜੇ. ਈ. ਨੇ ਆਪਣਾ ਸੰਘਰਸ਼ ਹੋਰ ਤੇਜ਼ ਕਰਦੇ ਹੋਏ ਅਣਮਿਥੇ ਸਮੇਂ ਲਈ ਆਪਣੇ ਮੋਬਾਈਲ ਫ਼ੋਨ ਬੰਦ ਕਰ ਦਿੱਤੇ ਹਨ ਜਿਸ ਕਰਕੇ ਬਿਜਲੀ ਸਿਸਟਮ ਦੇ ਹੋਰ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਤਾਂ ...

ਪੂਰੀ ਖ਼ਬਰ »

ਡਾ. ਬੀ. ਆਰ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ ਸੰਬੰਧੀ ਸਮਾਗਮ ਕਰਵਾਇਆ

ਤਲਵੰਡੀ ਚੌਧਰੀਆਂ, 6 ਦਸੰਬਰ (ਪਰਸਨ ਲਾਲ ਭੋਲਾ)-ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ 66ਵੇਂ ਪ੍ਰੀ ਨਿਰਵਾਣ ਦਿਵਸ ਸੰਬੰਧੀ ਇਕ ਸਮਾਗਮ ਸਲਵਿੰਦਰ ਸਿੰਘ ਤੇ ਸੁਖਦੇਵ ਸਿੰਘ ਬੂਲਪੁਰ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਬਾਮਸੇਫ਼ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ ਦੇ ਨਤੀਜਿਆਂ ਸੰਬੰਧੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਮਾਗਮ 10 ਨੂੰ

ਕਪੂਰਥਲਾ, 6 ਦਸੰਬਰ (ਸਡਾਨਾ)-ਸਿੱਖ ਜੀਵਨ ਜਾਚ ਸੇਵਾ ਸੁਸਾਇਟੀ ਵਲੋਂ ਵੱਖ-ਵੱਖ ਪਿੰਡਾਂ 'ਚ ਜਾ ਕੇ ਲਈ ਗਈ ਬੱਚਿਆਂ ਦੀ ਲਿਖਤੀ ਧਾਰਮਿਕ ਪ੍ਰੀਖਿਆ ਦਾ ਨਤੀਜਾ 10 ਦਸੰਬਰ ਨੂੰ ਸਟੇਟ ਗੁਰਦੁਆਰਾ ਸਾਹਿਬ ਵਿਖੇ ਇਕ ਧਾਰਮਿਕ ਸਮਾਗਮ ਦੌਰਾਨ ਐਲਾਨਿਆ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਪਿੰਡ ਸੰਗਤਪੁਰ ਵਿਖੇ ਬਰਸੀ ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਖਲਵਾੜਾ, 6 ਦਸੰਬਰ (ਮਨਦੀਪ ਸਿੰਘ ਸੰਧੂ)-ਬ੍ਰਹਮ ਗਿਆਨੀ 108 ਸੰਤ ਬਾਬਾ ਨਿਹਾਲ ਸਿੰਘ ਦੇ ਤੱਪ ਅਸਥਾਨ ਪਿੰਡ ਸੰਗਤਪੁਰ ਤਹਿਸੀਲ ਫਗਵਾੜਾ ਵਿਖੇ 108 ਸੰਤ ਬਾਬਾ ਨਿਹਾਲ ਸਿੰਘ ਜੀ ਦਾ ਤਿੰਨ ਰੋਜ਼ਾ ਬਰਸੀ ਸਮਾਗਮ ਪ੍ਰਬੰਧਕ ਕਮੇਟੀ ਵਲੋਂ ਸਮੂਹ ਗਰਾਮ ਪੰਚਾਇਤ ਤੇ ਇਲਾਕਾ ...

ਪੂਰੀ ਖ਼ਬਰ »

ਮੰਗਾਂ ਨਾ ਮੰਨੇ ਜਾਣ 'ਤੇ ਨਰਸਿੰਗ ਸਟਾਫ਼ ਨੇ ਹੜਤਾਲ ਮੁੜ ਤੋਂ ਕੀਤੀ ਸ਼ੁਰੂ

ਕਪੂਰਥਲਾ, 6 ਦਸੰਬਰ (ਸਡਾਨਾ)- ਸਰਕਾਰ ਵਲੋਂ ਨਰਸਿੰਗ ਐਸੋਸੀਏਸ਼ਨ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਜ਼ਿਲ੍ਹਾ ਕਪੂਰਥਲਾ ਦਾ ਸਾਰਾ ਨਰਸਿੰਗ ਸਟਾਫ਼ ਕੰਮ ਛੱਡ ਕੇ ਹੜ੍ਹਤਾਲ 'ਤੇ ਜਾ ਰਿਹਾ ਹੈ, ਜਿਸ ਸਬੰਧੀ ਨਰਸਿੰਗ ਸਟਾਫ਼ ਵਲੋਂ ਐੱਸ. ਐੱਮ. ਓ. ਦਫ਼ਤਰ ਮੂਹਰੇ ਸੂਬਾ ...

ਪੂਰੀ ਖ਼ਬਰ »

ਅਜੀਤ ਸਿੰਘ ਢਿੱਲੋਂ ਦੀ ਯਾਦ 'ਚ ਰਾਸ਼ਨ ਵੰਡ ਸਮਾਗਮ ਕਰਵਾਇਆ

ਫਗਵਾੜਾ, 6 ਦਸੰਬਰ (ਟੀ. ਡੀ. ਚਾਵਲਾ)-ਇੱਥੇ ਖੈੜਾ ਰੋਡ 'ਤੇ ਸਥਿਤ ਸੀਨੀਅਰ ਸਿਟੀਜ਼ਨ ਸੈਂਟਰ ਵਿਖੇ ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਸਾਬਕਾ ਪ੍ਰਧਾਨ ਨਗਰ ਕੌਂਸਲ ਮਲਕੀਅਤ ਸਿੰਘ ਰਘਬੋਤਰਾ ਦੀ ਸਰਪ੍ਰਸਤੀ ਵਿਚ 121ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਵਲੋਂ ਸੂਬਾ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਕਪੂਰਥਲਾ, 6 ਦਸੰਬਰ (ਸਡਾਨਾ)-ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਕਾਲਜ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਬੀਤੇ ਇਕ ਮਹੀਨੇ ਤੋਂ ਅਣਮਿਥੇ ਸਮੇਂ ਦੀ ਹੜਤਾਲ 'ਤੇ ਬੈਠੇ ਹੋਏ ਹਨ, ਜਿਨ੍ਹਾਂ ਵਲੋਂ ਅੱਜ ਕਿਸਾਨ ਜਥੇਬੰਦੀਆਂ ਤੇ ਕਾਲਜ ਦੇ ਵਿਦਿਆਰਥੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ 11 ਦੀ ਨਡਾਲਾ ਰੈਲੀ 'ਚ ਪੁੱਜਣ ਦੀ ਅਪੀਲ

ਨਡਾਲਾ, 6 ਦਸੰਬਰ (ਮਾਨ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਭੁਲੱਥ ਦੇ ਕਸਬਾ ਨਡਾਲਾ ਵਿਚ ਪਾਰਟੀ ਵਲੋਂ 11 ਦਸੰਬਰ ਨੂੰ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਇਸ ਸਬੰਧੀ ਅਕਾਲੀ ਦਲ ਵਲੋਂ ਹਲਕਾ ਭੁਲੱਥ ਵਿਚ ਪੂਰੀ ਤਰ੍ਹਾਂ ਸਰਗਰਮੀ ਅਰੰਭੀ ਹੋਈ ਹੈ | ਇਸ ਸਬੰਧੀ ਕਸਬਾ ਨਡਾਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX