ਤਾਜਾ ਖ਼ਬਰਾਂ


ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  2 minutes ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  6 minutes ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  54 minutes ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 1 hour ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 2 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 1 hour ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 2 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 2 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 2 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 3 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 3 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 3 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 4 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 4 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 5 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 5 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 5 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 5 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 6 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 7 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 7 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਚੋਣਾਂ ਦੇ ਮੱਦੇਨਜ਼ਰ ਸ਼ਹਿਰ ਅੰਦਰ ਪੁਲਿਸ ਨੇ ਬੀ.ਐੱਸ.ਐੱਫ. ਜਵਾਨਾਂ ਨਾਲ ਕੱਢਿਆ ਫਲੈਗ ਮਾਰਚ

ਗੁਰਦਾਸਪੁਰ, 11 ਜਨਵਰੀ (ਪੰਕਜ ਸ਼ਰਮਾ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਸਥਾਨਕ ਪੁਲਿਸ ਨੇ ਬੀ.ਐੱਸ.ਐੱਫ. ਜਵਾਨਾਂ ਦੇ ਸਹਿਯੋਗ ਨਾਲ ਸ਼ਹਿਰ ਅੰਦਰ ਅਮਨ-ਸ਼ਾਂਤੀ ਬਣਾਈ ਰੱਖਣ ਲਈ ਫਲੈਗ ਮਾਰਚ ਕੱਢਿਆ | ਜਿਸ ਦੀ ਅਗਵਾਈ ਡੀ.ਐੱਸ.ਪੀ. ਸੁਖਪਾਲ ਸਿੰਘ ਨੇ ਕੀਤੀ | ਡੀ.ਐੱਸ.ਪੀ. ਸੁਖਪਾਲ ਸਿੰਘ ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਇਹ ਫਲੈਗ ਮਾਰਚ ਕੱਢਿਆ ਗਿਆ ਤਾਂ ਜੋ ਚੋਣਾਂ ਅਮਨ-ਅਮਾਨ ਨਾਲ ਕਰਵਾਈਆਂ ਜਾ ਸਕਣ | ਇਸ ਮਾਰਚ ਵਿਚ ਲੋਕਾਂ ਨੂੰ ਇਹ ਸੰਦੇਸ਼ ਵੀ ਦਿੱਤਾ ਗਿਆ ਕਿ ਉਹ ਬਿਨਾਂ ਕਿਸੇ ਲਾਲਚ, ਡਰ ਅਤੇ ਭੇਦਭਾਵ ਦੇ ਆਪਣੇ ਨਾਗਰਿਕ ਅਧਿਕਾਰਾਂ ਦੀ ਵਰਤੋਂ ਕਰਕੇ ਸਹੀ ਉਮੀਦਵਾਰ ਨੂੰ ਵੋਟ ਪਾ ਸਕਦੇ ਹਨ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਾਂਤਮਈ ਮਾਹੌਲ ਨੂੰ ਬਰਕਰਾਰ ਰੱਖਣ ਅਤੇ ਮਾਹੌਲ ਨੂੰ ਖ਼ਰਾਬ ਨਾ ਹੋਣ ਦੇਣ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੇ ਪੁਲਿਸ ਵਲੋਂ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਿਆ ਜਾ ਰਿਹਾ ਹੈ | ਪੁਲਿਸ ਦਿਨ-ਰਾਤ ਡਿਊਟੀ ਵਿਚ ਲੱਗੀ ਹੋਈ ਹੈ | ਨਾਕਾਬੰਦੀ ਅਤੇ ਪੁਲਿਸ ਗਸ਼ਤ ਦਾ ਕੰਮ ਜਾਰੀ ਹੈ |

ਫਤਹਿਗੜ੍ਹ ਚੂੜੀਆਂ ਦੇ ਸਫ਼ਾਈ ਸੇਵਕਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ

ਫਤਹਿਗੜ੍ਹ ਚੂੜੀਆਂ, 11 ਜਨਵਰੀ (ਬਾਠ/ਫੁੱਲ)-ਫਤਹਿਗੜ੍ਹ ਚੂੜੀਆਂ ਦੇ ਸਮੂਹ ਕੱਚੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਾਰਜ ਸਾਧਕ ਅਫ਼ਸਰ ਦੇ ਵਿਰੁੱਧ ਜਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਸਰਪ੍ਰਸਤ ਬਾਬਾ ...

ਪੂਰੀ ਖ਼ਬਰ »

ਗੁਰਨਾਮ ਸਿੰਘ ਗੁਲਾਬ 'ਆਪ' ਦੇ ਬੁੱਧੀਜੀਵੀ ਵਿੰਗ ਦੇ ਜਾਇੰਟ ਸਕੱਤਰ ਨਿਯੁਕਤ

ਬਟਾਲਾ, 11 ਜਨਵਰੀ (ਕਾਹਲੋਂ)-ਆਮ ਆਦਮੀ ਪਾਰਟੀ ਵਲੋਂ ਕੀਤੀਆਂ ਨਵੀਆਂ ਨਿਯੁਕਤੀਆਂ ਵਿਚ ਵਿਧਾਨ ਸਭਾ ਹਲਕਾ ਬਟਾਲਾ ਤੋਂ ਆਗੂ ਗੁਰਨਾਮ ਸਿੰਘ ਗੁਲਾਬ ਨੂੰ ਪਾਰਟੀ ਵਿਚ ਵਧੀਆ ਸੇਵਾਵਾਂ ਨਿਭਾਉਣ ਨੂੰ ਮੱੁਖ ਰੱਖਦਿਆਂ ਬੱੁਧੀਜੀਵੀ ਵਿੰਗ ਪੰਜਾਬ ਦਾ ਜਾਇੰਟ ਸਕੱਤਰ ...

ਪੂਰੀ ਖ਼ਬਰ »

ਟਰੈਫ਼ਿਕ ਇੰਚਾਰਜ ਅਜੇ ਕੁਮਾਰ ਨੇ ਸ਼ਹਿਰ ਵਾਸੀਆਂ ਨੰੂ ਦਿਵਾਈ ਟਰੈਫ਼ਿਕ ਤੋਂ ਨਿਜ਼ਾਤ

ਗੁਰਦਾਸਪੁਰ, 11 ਜਨਵਰੀ (ਪੰਕਜ ਸ਼ਰਮਾ)-ਟਰੈਫ਼ਿਕ ਪੁਲਿਸ ਇੰਚਾਰਜ ਅਜੇ ਕੁਮਾਰ ਨੇ ਆਪਣੀ ਟੀਮ ਦੇ ਨਾਲ ਪੂਰੇ ਸ਼ਹਿਰ ਨੰੂ ਅੱਜ ਟਰੈਫ਼ਿਕ ਦੀ ਸਮੱਸਿਆ ਤੋਂ ਨਿਜ਼ਾਤ ਦਿਲਾਈ ਹੈ | ਇਸ ਸਬੰਧੀ ਟਰੈਫ਼ਿਕ ਇੰਚਾਰਜ ਅਜੇ ਕੁਮਾਰ ਨੇ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ 'ਚ ਅਕਸਰ ...

ਪੂਰੀ ਖ਼ਬਰ »

15-15 ਰੁਪਏ ਵਿਚ ਕੀਤੇ 15 ਹਜ਼ਾਰ ਅਧਿਆਪਕ ਭਰਤੀ- ਬਾਜਵਾ

ਕਾਹਨੂੰਵਾਨ, 11 ਜਨਵਰੀ (ਜਸਪਾਲ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪਿੰਡ ਕੂੰਟ ਵਿਚ ਸਰਪੰਚ ਨਿਸ਼ਾਨ ਸਿੰਘ ਦੇ ਗ੍ਰਹਿ ਵਿਖੇ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਸੱਖੋਵਾਲ ਦੇ ਸਰਪੰਚ ਸਮੇਤ ਸੈਂਕੜੇ ਕਾਂਗਰਸੀ ਵਰਕਰ ਅਕਾਲੀ ਦਲ 'ਚ ਸ਼ਾਮਿਲ

ਘੁਮਾਣ, 11 ਜਨਵਰੀ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਸੱਖੋਵਾਲ ਦੇ ਕਾਂਗਰਸੀ ਸਰਪੰਚ ਸਹਿਜਪਾਲ ਸਿੰਘ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨ ਮਹਿਲਾ ਦਾ ਪਰਸ ਖੋਹ ਕੇ ਹੋਇਆ ਫ਼ਰਾਰ

ਗੁਰਦਾਸਪੁਰ, 11 ਜਨਵਰੀ (ਪੰਕਜ ਸ਼ਰਮਾ)-ਸ਼ਹਿਰ ਦੇ ਪੁਲਿਸ ਲਾਈਨ ਰੋਡ ਵਿਖੇ ਇਕ ਮੋਟਰਸਾਈਕਲ ਸਵਾਰ ਵਲੋਂ ਇਕ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਵਲਜੀਤ ਕੌਰ ਪਤਨੀ ਸੁਨੀਲ ਕੁਮਾਰ ਨਿਵਾਸੀ ਰੰਗੜ ...

ਪੂਰੀ ਖ਼ਬਰ »

ਘੁਮਾਣ ਪੁੱਜੀਆਂ ਸੰਗਤਾਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ- ਐੱਸ.ਐੱਚ.ਓ. ਘੁਮਾਣ

ਘੁਮਾਣ, 11 ਜਨਵਰੀ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਦੇ ਸਾਲਾਨਾ ਜੋੜ ਮੇਲੇ ਤੇ ਦੇਸ਼-ਵਿਦੇਸ਼ਾਂ ਤੋਂ ਘੁਮਾਣ ਪੁੱਜੀਆਂ ਸੰਗਤਾਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਘੁਮਾਣ ਦੇ ਐੱਸ.ਐੱਚ.ਓ. ਅਰਜਨ ਕੁਮਾਰ ਨੇ ਕੀਤਾ | ...

ਪੂਰੀ ਖ਼ਬਰ »

ਸੁਭਾਸ਼ ਓਹਰੀ ਨੇ 135 ਲੋੜਵੰਦ ਪਰਿਵਾਰਾਂ ਨੂੰ ਪੈਨਸ਼ਨਾਂ ਵੰਡੀਆਂ

ਬਟਾਲਾ, 11 ਜਨਵਰੀ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸੁਭਾਸ਼ ਓਹਰੀ ਵਲੋਂ ਵਿਸ਼ਵਾਸ ਫਾਉਂਡੇਸ਼ਨ ਦੇ ਸਹਿਯੋਗ ਨਾਲ 135 ਲੋੜਵੰਦ ਪਰਿਵਾਰਾਂ ਨੂੰ ਪੈਨਸ਼ਨਾਂ ਵੰਡੀਆਂ | ਇਸ ਮੌਕੇ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਸੁੱਚਾ ਸਿੰਘ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਹੇਠ ਪਿੰਡ ਦਰਗਾਬਾਦ ਦੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਕੋਟਲੀ ਸੂਰਤ ਮੱਲ੍ਹੀ, 11 ਜਨਵਰੀ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਂਦੋਂ ਭਾਰੀ ਬਲ ਮਿਲਿਆ, ਜਦੋਂ ਸਰਕਲ ਪ੍ਰਧਾਨ ਯੂਥ ਵਿੰਗ ਰਣਜੀਤ ਸਿੰਘ ਭੱਟੀ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਅਗਾਊਾ ਜ਼ਮਾਨਤ ਮਿਲਣ 'ਤੇ ਵੰਡੇ ਲੱਡੂ

ਦੀਨਾਨਗਰ, 11 ਜਨਵਰੀ (ਸੰਧੂ/ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਸਿਟੀ ਪ੍ਰਧਾਨ ਪ੍ਰਵੀਨ ਠਾਕੁਰ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਅਕਾਲੀ ਦਲ ਦੇ ਪੀ.ਸੀ.ਏ. ਦੇ ਮੈਂਬਰ ਦਲਬੀਰ ਸਿੰਘ ਬਿੱਲਾ ਤੇ ਵਿਜੈ ਮਹਾਜਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ...

ਪੂਰੀ ਖ਼ਬਰ »

ਪਿੰਡ ਬੜੋਏ ਵਿਖੇ 'ਆਪ' ਵਿਚ ਕਈ ਆਗੂ ਸ਼ਾਮਿਲ

ਧਾਰੀਵਾਲ, 11 ਜਨਵਰੀ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਬੜੋਏ ਵਿਖੇ ਪਾਲ ਸਿੰਘ ਨੰਬਰਦਾਰ ਦੇ ਘਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਮੀਟਿੰਗ ਕੀਤੀ | ਇਸ ਮੌਕੇ ਪਾਲ ਸਿੰਘ ਨੰਬਰਦਾਰ ਰਵਾਇਤੀ ਪਾਰਟੀਆਂ ਨੂੰ ਛੱਡ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਬਦਾਲਖੋਰੀ ਤਹਿਤ ਪਰਚਾ ਦਰਜ ਕੀਤਾ ਗਿਆ- ਕਾਹਲੋਂ

ਡੇਰਾ ਬਾਬਾ ਨਾਨਕ, 11 ਜਨਵਰੀ (ਵਿਜੇ ਸ਼ਰਮਾ)-ਮਾਨਯੋਗ ਹਾਈਕੋਰਟ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੂੰ ਜਮਾਨਤ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਅਕਾਲੀ-ਬਸਪਾ ਗੱਠਜੋੜ ਦੇ ...

ਪੂਰੀ ਖ਼ਬਰ »

ਟੀ.ਐੱਸ.ਯੂ. ਵਰਕਿੰਗ ਕਮੇਟੀ ਦੀ ਹੋਈ ਮੀਟਿੰਗ

ਗੁਰਦਾਸਪੁਰ, 11 ਜਨਵਰੀ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਵਰਕਿੰਗ ਕਮੇਟੀ ਦੀ ਜ਼ਰੂਰੀ ਮੀਟਿੰਗ ਸਰਕਲ ਦਫ਼ਤਰ ਵਿਖੇ ਸਰਕਲ ਪ੍ਰਧਾਨ ਸੰਜੀਵ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਾਇੰਟ ਫੋਰਮ ਪੰਜਾਬ ਵਲੋਂ ਮੁਲਾਜ਼ਮ ਮੰਗਾਂ ਲਈ ਲੜੇ ...

ਪੂਰੀ ਖ਼ਬਰ »

ਦੀਪ ਸੰਧੂ ਨੂੰ ਯੂਥ ਵਿੰਗ ਸਰਕਲ ਪ੍ਰਧਾਨ ਬਣਨ 'ਤੇ ਕੀਤਾ ਸਨਮਾਨਿਤ

ਧਾਰੀਵਾਲ, 11 ਜਨਵਰੀ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਕਾਦੀਆਂ ਤੋਂ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਅਤੇ ਯੂਥ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਵਲੋਂ ਦੀਪ ਸੰਧੂ ਨੂੰ ਯੂਥ ਅਕਾਲੀ ਦਲ ਸਰਕਲ ਪ੍ਰਧਾਨ ਬਣਾਏ ਜਾਣ ਉਪਰੰਤ ਪਿੰਡ ...

ਪੂਰੀ ਖ਼ਬਰ »

ਜੌੜਾ ਸਿੰਘਾ ਵਿਖੇ ਗੁਰਮਤਿ ਕੈਂਪ ਦੌਰਾਨ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਕਿਲ੍ਹਾ ਲਾਲ ਸਿੰਘ, 11 ਜਨਵਰੀ (ਬਲਬੀਰ ਸਿੰਘ)-ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ 10 ਰੋਜ਼ਾ ਗੁਰਮਤਿ ਕੈਂਪ ਪਿੰਡ ਜੌੜਾ ਸਿੰਘਾ ਗੁਰਦੁਆਰਾ ਕਿਲ੍ਹਾ ਸਾਹਿਬ ਬਾਬਾ ਜੀਵਨ ਸਿੰਘ ਵਿਖੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਲਗਾਇਆ ਗਿਆ | ਇਸ ਗੁਰਮਤਿ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਐੱਸ.ਐੱਸ.ਪੀ. ਦਫ਼ਤਰ ਬਟਾਲਾ ਵਿਖੇ 20 ਨੂੰ ਪੱਕੇ ਮੋਰਚੇ ਦਾ ਐਲਾਨ

ਗੁਰਦਾਸਪੁਰ, 11 ਜਨਵਰੀ (ਆਰਿਫ਼)-ਪੇਂਡੂ ਮਜ਼ਦੂਰ ਯੂਨੀਅਨ ਵਲੋਂ 20 ਜਨਵਰੀ ਨੰੂ ਐੱਸ.ਐੱਸ.ਪੀ ਦਫ਼ਤਰ ਬਟਾਲਾ ਵਿਖੇ ਪੱਕੇ ਮੋਰਚੇ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਯੂਨੀਅਨ ਆਗੂਆਂ ਦੀ ਮੀਟਿੰਗ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਵਿਖੇ ਪ੍ਰਧਾਨ ਰਾਜ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚ ਦੀ ਹੋਈ ਜਿੱਤ-ਬੱਬੇਹਾਲੀ

ਗੁਰਦਾਸਪੁਰ, 11 ਜਨਵਰੀ (ਆਰਿਫ਼)-ਮਾਣਯੋਗ ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਨੰੂ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ ਹੈ | ਜਿਸ ਨਾਲ ਅਕਾਲੀ ਦਲ ਦੇ ਵਰਕਰਾਂ ਅੰਦਰ ਜੋਸ਼ ਭਰ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚ ਦੀ ਹੋਈ ਜਿੱਤ-ਬੱਬੇਹਾਲੀ

ਗੁਰਦਾਸਪੁਰ, 11 ਜਨਵਰੀ (ਆਰਿਫ਼)-ਮਾਣਯੋਗ ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਨੰੂ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ ਹੈ | ਜਿਸ ਨਾਲ ਅਕਾਲੀ ਦਲ ਦੇ ਵਰਕਰਾਂ ਅੰਦਰ ਜੋਸ਼ ਭਰ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੰੂ ਜ਼ਮਾਨਤ ਮਿਲਣ ਨਾਲ ਕਾਂਗਰਸ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ-ਚਾਵਲਾ

ਪੁਰਾਣਾ ਸ਼ਾਲਾ, 11 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਬਿਕਰਮ ਸਿੰਘ ਮਜੀਠੀਆ ਨੰੂ ਹਾਈਕੋਰਟ ਵਲੋਂ ਜ਼ਮਾਨਤ ਮਿਲਣ 'ਤੇ ਕਾਂਗਰਸ ਦੇ ਪੈਰਾਂ ਹੇਠਾਂ ਜ਼ਮੀਨ ਖਿਸਕ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ/ਬਸਪਾ ਗੱਠਜੋੜ ਦੇ ਹਲਕਾ ਦੀਨਾਨਗਰ ਤੋਂ ਉਮੀਦਵਾਰ ...

ਪੂਰੀ ਖ਼ਬਰ »

ਹਲਕਾ ਦੀਨਾਨਗਰ 'ਚ ਕਾਂਗਰਸ ਮੁਕਾਬਲੇ, ਪਾਣੀਓਾ ਪਤਲਾ ਹੈ ਵਿਰੋਧੀਆਂ ਦਾ ਵਜੂਦ-ਸੁਭਾਸ਼ ਮੇਘੀਆਂ

ਪੁਰਾਣਾ ਸ਼ਾਲਾ, 11 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਬੇਸ਼ੱਕ ਹਲਕਾ ਦੀਨਾਨਗਰ ਤੋਂ ਇਸ ਵਾਰ ਵਿਧਾਇਕ ਬਣਨ ਦੇ ਸੁਪਨੇ ਅਜਿਹੇ ਆਗੂਆਂ ਵਲੋਂ ਲਏ ਜਾ ਰਹੇ ਹਨ, ਜਿਨ੍ਹਾਂ ਦਾ ਸਿਆਸੀ ਵਜੂਦ ਕਾਂਗਰਸ ਪਾਰਟੀ ਦੇ ਮੁਕਾਬਲੇ ਪਾਣੀਓਾ ਪਤਲਾ ਹੈ | ਪਰ ਹਲਕਾ ਵਾਸੀਆਂ ਦਾ ਨੇਤਾ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਵਿਰੋਧੀਆਂ ਦੇ ਹੌਂਸਲੇ ਹੋਏ ਪਸਤ- ਅਕਾਲੀ ਆਗੂ

ਘੁਮਾਣ, 11 ਜਨਵਰੀ (ਬੰਮਰਾਹ)-ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਵਿਰੋਧੀਆਂ ਦੇ ਹੌਂਸਲੇ ਪਸਤ ਹੋ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਿਆਸੀ ...

ਪੂਰੀ ਖ਼ਬਰ »

ਮਾਨਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਪਿੰ੍ਰਟਿੰਗ ਪੈ੍ਰੱਸ ਮਾਲਕਾਂ ਨੂੰ ਕਰਵਾਇਆ ਜਾਣੂ

ਗੁਰਦਾਸਪੁਰ, 11 ਜਨਵਰੀ (ਆਰਿਫ਼)-ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਜ਼ਿਲੇ੍ਹ ਅੰਦਰ ਚੱਲ ਰਹੀਆਂ ਪਿੰ੍ਰਟਿੰਗ ਪੈ੍ਰੱਸ ਮਾਲਕਾਂ ਨੂੰ ਮਾਨਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਣ ਹਿਤ ਐੱਸ.ਡੀ.ਐੱਮ ਗੁਰਦਾਸਪੁਰ ਅਮਨਪ੍ਰੀਤ ਸਿੰਘ ਦੀ ...

ਪੂਰੀ ਖ਼ਬਰ »

ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ-ਰਿਸ਼ਬਦੀਪ ਸਿੰਘ ਸੰਧੂ

ਗੁਰਦਾਸਪੁਰ, 11 ਜਨਵਰੀ (ਆਰਿਫ਼)-ਸ਼ਿਵਾਲਿਕ ਟੈਕਨੀਕਲ ਇੰਸਟੀਚਿਊਟ (ਆਈ.ਟੀ.ਆਈ) ਵਿਖੇ ਕੁਝ ਟਰੇਡਾਂ ਦੀਆਂ ਸੀਟਾਂ ਖ਼ਾਲੀ ਹਨ ਵਿਦਿਆਰਥੀ ਉਨ੍ਹਾਂ ਵਿਚ ਦਾਖ਼ਲਾ ਲੈ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਵਾਲਿਕ ਇੰਸਟੀਚਿਊਟ ਦੇ ਐੱਮ.ਡੀ.ਰਿਸ਼ਬਦੀਪ ਸਿੰਘ ...

ਪੂਰੀ ਖ਼ਬਰ »

ਸੀ. ਵਿਜਿਲ ਐਪ ਨਾਗਰਿਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਉਲੰਘਣਾ ਦੀ ਰਿਪੋਰਟ ਕਰਨ ਦੀ ਸ਼ਕਤੀ ਪ੍ਰਦਾਨ ਕਰਦੀ ਹੈ- ਡੀ.ਸੀ.

ਗੁਰਦਾਸਪੁਰ, 11 ਜਨਵਰੀ (ਆਰਿਫ਼)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਵਿਕਸਿਤ ਕੀਤੀ ਗਈ ਸੀ.ਵਿਜਿਲ ਐਪ ਆਮ ਨਾਗਰਿਕ ਨੰੂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਰਿਪੋਰਟ ਕਰਨ ਦਾ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਕਾਹਲੋਂ ਦੇ ਹੱਕ 'ਚ ਲੋਕਾਂ ਨੂੰ ਲਾਮਬੰਦ ਕਰਾਂਗੇ- ਰੱਤਾ, ਸਹਿਜ਼ਾਦਾ

ਡੇਰਾ ਬਾਬਾ ਨਾਨਕ, 11 ਜਨਵਰੀ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਰਕਨ ਸਿੰਘ ਕਾਹਲੋਂ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਾਂ ਅਤੇ ਪਾਰਟੀ ਨਾਲ ਜੁੜਨ ਲਈ ਹਲਕੇ ਦੇ ਸਮੂਹ ...

ਪੂਰੀ ਖ਼ਬਰ »

ਵਪਾਰੀਆਂ ਨਾਲ ਧੱਕਾ ਕਰਨ ਵਾਲੀਆਂ ਕੰਪਨੀਆਂ ਦਾ ਪੂਰੇ ਪੰਜਾਬ 'ਚ ਬਾਈਕਾਟ ਕਰੇਗੀ ਡਿਸਟ੍ਰੀਬਿਊਟਰ ਵੈੱਲਫੇਅਰ ਐਸੋਸੀਏਸ਼ਨ

ਗੁਰਦਾਸਪੁਰ, 11 ਜਨਵਰੀ (ਪੰਕਜ ਸ਼ਰਮਾ)- ਡਿਸਟ੍ਰੀਬਿਊਟਰ ਵੈੱਲਫੇਅਰ ਐਸੋਸੀਏਸ਼ਨ ਦੀ ਸਾਲ 2022 ਦੀ ਪਹਿਲੀ ਮੀਟਿੰਗ ਸ਼ਹਿਰ ਦੇੇ ਇਕ ਨਿੱਜੀ ਰੈਸਟੋਰੈਂਟ ਵਿਚ ਹੋਈ | ਜਿਸ ਵਿਚ ਐਸੋਸੀਏਸ਼ਨ ਨਾਲ ਜੁੜੇ ਵੱਖ-ਵੱਖ ਡਿਸਟ੍ਰੀਬਿਊਟਰਾਂ ਨੇ ਹਿੱਸਾ ਲਿਆ | ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਰਣਜੀਤ ਬਾਗ਼ ਦਾ ਦਰਜਨ ਦੇ ਕਰੀਬ ਸਟਾਫ਼ ਆਇਆ ਕੋਰੋਨਾ ਪਾਜ਼ੀਟਿਵ

ਪੁਰਾਣਾ ਸ਼ਾਲਾ, 11 ਜਨਵਰੀ (ਅਸ਼ੋਕ ਸ਼ਰਮਾ)-ਇਕ ਪਾਸੇ ਜਿੱਥੇ ਦੇਸ਼ ਭਰ ਅੰਦਰ ਫਿਰ ਤੋਂ ਕੋਰੋਨਾ ਕੇਸਾਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਉੱਥੇ ਹੀ ਓਮੀਕ੍ਰੋਨ ਦੇ ਨਵੇਂ ਵੈਰੀਐਂਟ ਦੇ ਚੱਲਦਿਆਂ ਰੋਜ਼ਾਨਾ ਹੀ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ | ...

ਪੂਰੀ ਖ਼ਬਰ »

ਸਵ: ਬੇਅੰਤ ਕੌਰ ਰੰਗੜ ਨੰਗਲ ਵਾਲਿਆਂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ

ਅੱਚਲ ਸਾਹਿਬ, 11 ਜਨਵਰੀ (ਗੁਰਚਰਨ ਸਿੰਘ)-ਸਵ: ਸਰਦਾਰਨੀ ਬੇਅੰਤ ਕੌਰ ਜੀ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਰੰਗੜ ਨੰਗਲ ਵਿਖੇ ਪਾਏ ਗਏ, ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕਥਾ, ਕੀਰਤਨ ਅਤੇ ਗੁਰਬਾਣੀ ਵਿਚਾਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਸਾਹਿਤ ਕੇਂਦਰ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਯੋਗੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਗੁਰਦਾਸਪੁਰ, 11 ਜਨਵਰੀ (ਆਰਿਫ਼)-ਜ਼ਿਲ੍ਹਾ ਸਾਹਿਤ ਕੇਂਦਰ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਯੋਗੀ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਗਏ | ਉਪਰੰਤ ਗੁਰਦੁਆਰਾ ਸਿੰਘ ਸਭਾ ਵਿਖੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਾਨੌਰ 'ਚ ਸਜਾਏ ਨਗਰ ਕੀਰਤਨ ਦਾ ਨਿੱਘਾ ਸਵਾਗਤ

ਕਲਾਨੌਰ, 11 ਜਨਵਰੀ (ਪੁਰੇਵਾਲ/ਕਾਹਲੋਂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਧਾਰਮਿਕ ਸਮਾਗਮ ਕੀਤਾ ਗਿਆ | ਇਸ ਮੌਕੇ 'ਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਨਗਰ ਕੀਰਤਨ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਰਣਜੀਤ ਬਾਗ਼ ਦਾ ਦਰਜਨ ਦੇ ਕਰੀਬ ਸਟਾਫ਼ ਆਇਆ ਕੋਰੋਨਾ ਪਾਜ਼ੀਟਿਵ

ਪੁਰਾਣਾ ਸ਼ਾਲਾ, 11 ਜਨਵਰੀ (ਅਸ਼ੋਕ ਸ਼ਰਮਾ)-ਇਕ ਪਾਸੇ ਜਿੱਥੇ ਦੇਸ਼ ਭਰ ਅੰਦਰ ਫਿਰ ਤੋਂ ਕੋਰੋਨਾ ਕੇਸਾਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਉੱਥੇ ਹੀ ਓਮੀਕ੍ਰੋਨ ਦੇ ਨਵੇਂ ਵੈਰੀਐਂਟ ਦੇ ਚੱਲਦਿਆਂ ਰੋਜ਼ਾਨਾ ਹੀ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX