ਚੰਡੀਗੜ੍ਹ, 11 ਜਨਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ ਬਿਜਲੀ ਕਰਮਚਾਰੀਆਂ ਵਲੋਂ ਠੰਢ ਦੇ ਦਰਮਿਆਨ ਵਿਭਾਗ ਦੇ ਨਿੱਜੀਕਰਨ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ | ਯੂ. ਟੀ. ਪਾਵਰਮੈਨ ਯੂਨੀਅਨ ਦੇ ਸੱਦੇ ਬਿਜਲੀ ਵਿਭਾਗ ਦਾ ਕੰਮ ਪ੍ਰਾਈਵੇਟ ਕੰਪਨੀ ਨੂੰ ਦੇਣ ਸੰਬੰਧੀ ਕੇਂਦਰ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਵਿਰੁੱਧ ਸੈਕਟਰ 17 ਵਿਖੇ ਪ੍ਰਦਰਸ਼ਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਧਿਆਨ ਸਿੰਘ, ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ ਤੇ ਮੁਲਾਜ਼ਮ ਆਗੂ ਅਮਰੀਕ ਸਿੰਘ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ 16 ਫਰਵਰੀ 2021 ਦੇ ਹੁਕਮਾਂ ਦੀ ਉਲੰਘਣਾ ਕਰ ਰਿਹਾ ਹੈ | ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਪ੍ਰਸ਼ਾਸਨ ਫ਼ੈਸਲੇ ਨੂੰ ਨਜ਼ਰ ਅੰਦਾਜ਼ ਕਰ ਕੇ ਟੈਂਡਰ ਦੀ ਬੋਲੀ ਖੋਲ੍ਹੀ ਹੈ | ਬੁਲਾਰਿਆਂ ਨੇ ਕਿਹਾ ਕਿ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਦੀਆਂ ਸੇਵਾਵਾਂ, ਪੈਨਸ਼ਨ, ਗ੍ਰੈਚੁਟੀ, ਸਾਰੇ ਭੱਤੇ ਬਹਾਲ ਕੀਤੇ ਜਾਣ ਤੇ ਜੀ. ਪੀ. ਐਫ਼ ਬਰਕਰਾਰ ਰੱਖਿਆ ਜਾਵੇ | ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵਲੋਂ ਟਰੱਸਟ ਬਣਾ ਕੇ ਮੁਲਾਜ਼ਮਾਂ ਦੇ ਫ਼ੰਡ ਹੜੱਪਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਸ ਮੌਕੇ ਯੂਨੀਅਨ ਆਗੂ ਗੁਰਮੀਤ ਸਿੰਘ, ਦਰਸ਼ਨ ਸਿੰਘ, ਰਣਜੀਤ ਸਿੰਘ, ਕਸ਼ਮੀਰ ਸਿੰਘ, ਪਾਨ ਸਿੰਘ, ਰੇਸ਼ਮ ਨੇ ਚੰਡੀਗੜ੍ਹ ਪ੍ਰਸ਼ਾਸਨ 'ਤੇ ਦੋਸ਼ ਲਾਇਆ ਕਿ ਬਿਜਲੀ ਕਾਮਿਆਂ ਨੂੰ ਸੋਧੇ ਹੋਏ ਤਨਖ਼ਾਹ ਸਕੇਲ ਵੀ ਨਹੀਂ ਦਿੱਤੇ ਜਾ ਰਹੇ | ਪ੍ਰਦਰਸ਼ਨ ਨੂੰ ਫੈਡਰੇਸ਼ਨ ਆਫ਼ ਯੂ. ਟੀ. ਇੰਪਲਾਈਜ਼ ਐਂਡ ਵਰਕਰਜ਼ ਦੇ ਪ੍ਰਧਾਨ ਰਘਵੀਰ ਚੰਦ, ਰਜਿੰਦਰ ਕਟੋਚ, ਹਰਨੈਸ਼ ਚੰਦ, ਪੈਨਸ਼ਨਰਜ਼ ਐਸੋ. ਪ੍ਰਧਾਨ ਰਾਮ ਸਰੂਪ ਤੇ ਜਨਰਲ ਸਕੱਤਰ ਸੱਚਾ ਸਿੰਘ ਨੇ ਕਿਹਾ ਕਿ ਸੇਵਾ ਸ਼ਰਤਾਂ 'ਤੇ ਕੋਈ ਸਮਝੌਤਾ ਨਹੀਂ ਹੋਵੇਗਾ | ਮੁਲਾਜ਼ਮ ਆਗੂਆਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ 1 ਫਰਵਰੀ ਨੂੰ ਹੜਤਾਲ ਕਰਨ ਦਾ ਐਲਾਨ ਵੀ ਕੀਤਾ ਹੈ |
ਚੰਡੀਗੜ੍ਹ, 11 ਜਨਵਰੀ (ਨਵਿੰਦਰ ਸਿੰਘ ਬੜਿੰਗ)-ਅੱਜ ਸ਼ਹਿਰ 'ਚ ਵਿਸ਼ਵਾਸ ਫਾਊਾਡੇਸ਼ਨ ਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਰਾਜ ਸ਼ਾਖਾ ਵਲੋਂ ਸਿਹਤ ਵਿਭਾਗ ਸੈਕਟਰ 17 ਦੇ ਸਾਹਮਣੇ ਖ਼ੂਨਦਾਨ ਕੈਂਪ ਲਗਾਇਆ ਗਿਆ ਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਦਾ ਵੀ ...
ਚੰਡੀਗੜ੍ਹ, 11 ਜਨਵਰੀ (ਨਵਿੰਦਰ ਸਿੰਘ ਬੜਿੰਗ)-ਸ਼ਹਿਰ ਦੇ ਸੈਕਟਰ 56 'ਚ ਪਿਛਲੇ 10 ਦਿਨਾਂ ਤੋਂ ਪਾਣੀ ਦੀ ਸਪਲਾਈ ਨਾ ਮਾਤਰ ਆਉਣ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਵਾਰਡ ਨੰ: 29 ਤੋਂ ਨਵ-ਨਿਯੁਕਤ ਕੌਂਸਲਰ ਮੁਨੱਵਰ ਅੰਸਾਰੀ ਨੇ ...
ਚੰਡੀਗੜ੍ਹ, 11 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਕੋਰੋਨਾ ਮਹਾਂਮਾਰੀ ਦੇ ਚੱਲਦੇ ਤੇ ਕਿਸਾਨਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਨੂੰ ਧਿਆਨ 'ਚ ਰੱਖਦੇ ਹੋਏ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਹੁਣ ਕਿਸਾਨਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ...
ਚੰਡੀਗੜ੍ਹ, 11 ਜਨਵਰੀ (ਨਵਿੰਦਰ ਸਿੰਘ ਬੜਿੰਗ)-ਸ਼ਹਿਰ 'ਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਯੂਨੀਵਰਸਿਟੀ ਦੇ ਸੋਸ਼ਲ ਵਰਕ ਸੈਂਟਰ ਵਲੋਂ ਵਲੰਟੀਅਰਾਂ ਦੇ ਸਹਿਯੋਗ ਨਾਲ ਵਿਦਿਆਰਥੀ, ਕੇਂਦਰ ਤੇ ਯੂਨੀਵਰਸਿਟੀ ਦੇ ਹੋਰ ਖੇਤਰ ਜਿਥੇ ਜ਼ਿਆਦਾ ਭੀੜ ਉਮੜੀ ...
ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)-ਇਥੇ ਸੁਖਨਾ ਝੀਲ ਵੈਕਸੀਨੇਸ਼ਨ ਸੈਂਟਰ 'ਚ ਅਫ਼ਗਾਨ ਵਿਦਿਆਰਥੀਆਂ ਲਈ ਵਿਸ਼ੇਸ਼ ਟੀਕਾਕਰਨ ਅਭਿਆਨ ਚਲਾਇਆ ਗਿਆ | ਇਸ ਮੌਕੇ ਭਾਰਤ 'ਚ ਅਫ਼ਗਾਨਿਸਤਾਨ ਦੇ ਰਾਜਦੂਤ ਸ੍ਰੀ ਫ਼ਰੀਦ ਮਾਮੂੰਦਜੇ ਮੁੱਖ ਮਹਿਮਾਨ ਸਨ | ਯੂਨਾਈਟੇਡ ਸਿਖਸ ਤੇ ...
ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਪਿਕਾਡਲੀ ਚੌਕ ਨੇੜੇ ਇਕ ਵਿਅਕਤੀ ਨਾਲ ਝਪਟਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸੰਬੰਧਿਤ ਮਾਮਲੇ ਦੀ ਸ਼ਿਕਾਇਤ ਨਇਆ ਗਰਾਂਓ ਦੇ ਰਹਿਣ ਵਾਲੇ ਰਾਧੇ ਸਿਆਮ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ 'ਚ ...
ਚੰਡੀਗੜ੍ਹ, 11 ਜਨਵਰੀ (ਨਵਿੰਦਰ ਸਿੰਘ ਬੜਿੰਗ)-ਪਿਛਲੇ ਕੁਝ ਦਿਨਾਂ ਦੌਰਾਨ ਸ਼ਹਿਰ 'ਚ ਪਏ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ | ਅੱਜ ਵੱਧ ਤੋਂ ਵੱਧ ਤਾਪਮਾਨ 15.7 ਡਿਗਰੀ ਸੈਲਸੀਅਸ ਰਿਹਾ ਜੋ ਕਿ ਆਮ ਨਾਲੋਂ 5 ਡਿਗਰੀ ਘੱਟ ਦਰਜ ਕੀਤਾ ਗਿਆ | ਘੱਟ ਤੋਂ ਘੱਟ ...
ਚੰਡੀਗੜ੍ਹ, 11 ਜਨਵਰੀ (ਐਨ. ਐਸ. ਪਰਵਾਨਾ)-ਹਰਿਆਣਾ ਦੇ ਖੇਤੀਬਾੜੀ ਮੰਤਰੀ ਜੈ ਪ੍ਰਕਾਸ਼ ਦਲਾਲ ਨੇ ਕਿਹਾ ਕਿ ਸੂਬੇ ਦੀ ਮੰਡੀਆਂ 'ਚ ਫਲ ਤੇ ਸਬਜ਼ੀ ਵਿਕ੍ਰੇਤਾਵਾਂ ਨੂੰ ਮਾਰਕੀਟ ਫ਼ੀਸ ਦੇਣੀ ਪਵੇਗੀ, ਰਾਜ ਸਰਕਾਰ ਵਲੋਂ ਇਕ ਫ਼ੀਸਦੀ ਮਾਰਕੀਟ ਫ਼ੀਸ ਤੇ ਇਕ ਫ਼ੀਸਦੀ ਐਚ. ਆਰ. ...
ਚੰਡੀਗੜ੍ਹ, 11 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਅੱਧਾ ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਕਰਨਾਲ ਹਰਿਆਣਾ ਦੇ ਰਹਿਣ ਵਾਲੇ ਰਮਨਦੀਪ ਸਿੰਘ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਪੁਲਿਸ ...
ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)-ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ 'ਚ ਕੋਰੋਨਾ ਦੇ 801 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸ਼ਹਿਰ ਅੰਦਰ ਐਕਟਿਵ ਕੇਸਾਂ ਦੀ ਗਿਣਤੀ 3924 ਹੋ ਗਏ ਹਨ | ਸ਼ਹਿਰ 'ਚ ਕੋਰੋਨਾ ਕਰਕੇ ਦੋ ਲੋਕਾਂ ਦੀ ਮੌਤ ਵੀ ਹੋਈ ਹੈ ਜਦ ਕਿ 128 ਮਰੀਜ਼ ...
ਚੰਡੀਗੜ੍ਹ, 11 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ 'ਚ ਪੰਜਾਬ ਕਾਂਗਰਸ ਦੇ ਆਗੂ ਗੁਰਪ੍ਰੀਤ ਸਿੰਘ ਗੋਗੀ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋ ਗਏ | ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਗੁਰਪ੍ਰੀਤ ਗੋਗੀ ਦਾ ਰਸਮੀ ਤੌਰ 'ਤੇ ਪਾਰਟੀ 'ਚ ਸਵਾਗਤ ...
ਚੰਡੀਗੜ੍ਹ, 11 ਜਨਵਰੀ (ਅਜਾਇਬ ਸਿੰਘ ਔਜਲਾ)-ਤਿੱਬਤ ਦੀ ਆਜ਼ਾਦੀ ਲਈ ਯਤਨਸ਼ੀਲ ਸੰਗਠਨ ਰਿਜਨਲ ਤਿੱਬਤਨ ਯੂਥ ਕਾਂਗਰਸ (ਆਰ. ਟੀ. ਵਾਈ. ਸੀ.) ਜਿਸ ਨੇ ਆਯੋਜਿਤ ਕੀਤੇ ਗਏ ਵਿਸ਼ਵ ਮਾਨਵ ਅਧਿਕਾਰ ਦਿਵਸ ਮੌਕੇ ਬੰਗਲੌਰ ਤੋਂ ਦਿੱਲੀ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ...
ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਪੰਜਾਬ 'ਚ ਕਾਂਗਰਸ ਪਾਰਟੀ ਵਲੋਂ ਐਤਕੀ ਨਵਾਂ ਸਿਆਸੀ ਪੱਤਾ ਖ਼ੇਡਣ ਦੇ ਮਨੋਰਥ ਨਾਲ ਜਿਸ ਤਰ੍ਹਾਂ 'ਸੈਲੀਬਿ੍ਟੀਜ' ਨੂੰ ਉਮੀਦਵਾਰਾਂ ਵਜੋਂ ਚੋਣ ਮੈਦਾਨ 'ਚ ਉਤਾਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ, ਇਹ ਕਿਸੇ ਵੀ ਤਰ੍ਹਾਂ ਠੀਕ ...
ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਮੁੜ ਵਧ ਰਹੀ ਗਿਣਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਜੀਤ ਕੌਰ ਤਲਵੰਡੀ ਨੇ ਪੰਜਾਬ ਸਰਕਾਰ ਤੋਂ ਇਸ ਸੰਬੰਧੀ ਪੁਖਤਾ ...
ਐੱਸ. ਏ. ਐੱਸ. ਨਗਰ, 11 ਜਨਵਰੀ (ਬੈਨੀਪਾਲ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸਥਾਨਕ ਮਾਲਵਾ ਸੁਸਾਇਟੀ ਵਲੋਂ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਕਰਵਾਏ ਪ੍ਰੋਗਰਾਮ 'ਚ ਹਾਜ਼ਰੀ ਲੁਆਈ | ਉਨ੍ਹਾਂ ਸੁਸਾਇਟੀ ਵਲੋਂ ...
ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਵਿਧਾਨ ਸਭਾ ਹਲਕਾ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਨੇ ਉਨ੍ਹਾਂ ਖ਼ਿਲਾਫ਼ ਕੂੜ ਪ੍ਰਚਾਰ ਕਰਨ ਵਾਲੇ ਤਿੰਨ ਵਿਅਕਤੀਆਂ ਗੁਰਤੇਜ ਸਿੰਘ ਪੰਨੰੂ, ਸ਼ੀਰਾ ਬਨਭੌਰਾ ਤੇ ਮੋਹਰਾ ਸਿੰਘ ਅਨਜਾਣ ਨੂੰ ...
ਜ਼ੀਰਕਪੁਰ, 11 ਜਨਵਰੀ (ਹੈਪੀ ਪੰਡਵਾਲਾ)-ਇਥੋਂ ਦੀ ਸੁਖਨਾ ਕਾਲੋਨੀ ਦੇ ਕਾਂਗਰਸੀ ਆਗੂ ਸੁਨੀਲ ਗੁੱਜਰ, ਬਿੰਦਰ ਚੌਧਰੀ ਤੇ ਪ੍ਰੇਮ ਚੌਧਰੀ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਪਾਰਟੀ 'ਚ ...
ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਆਪਣੇ ਸਮੁੱਚੇ ਕਾਰਜਕਾਲ ਦੌਰਾਨ ਜਿਥੇ ਮੈਂ ਹਲਕਾ ਮੁਹਾਲੀ ਨੂੰ ਸਿਹਤ ਦੇ ਖੇਤਰ 'ਚ ਪ੍ਰਮੁੱਖਤਾ ਦਿੱਤੀ ਹੈ, ਉਥੇ ਹੀ ਸਿੱਖਿਆ ਦੇ ਖੇਤਰ ਨੂੰ ਵੀ ਪੂਰੀ ਅਹਿਮੀਅਤ ਦਿੱਤੀ ਹੈ | ਮੈਂ ਨਿਰੰਤਰ ਉਪਰਾਲੇ ਕਰਕੇ ਮੁਹਾਲੀ ਹਲਕੇ ...
ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਹਲਕਾ ਮੁਹਾਲੀ ਅੰਦਰ ਕਾਂਗਰਸ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦੋਂ ਮੁਹਾਲੀ ਦੀਆਂ ਕਈ ਥ੍ਰੀ-ਵ੍ਹੀਲਰ ਯੂਨੀਅਨਾਂ ਦੇ ਆਗੂਆਂ ਵਲੋਂ ਸੈਕਟਰ-79 ਸਥਿਤ ਪਾਰਟੀ ਦੇ ਚੋਣ ਦਫ਼ਤਰ ਵਿਖੇ ਹੋਈ ਇਕ ਮੀਟਿੰਗ ਦੌਰਾਨ ...
ਖਰੜ, 11 ਜਨਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਹਲਕਾ ਖਰੜ ਦੇ ਮੁੱਖ ਸੇਵਾਦਾਰ ਜਗਮੋਹਨ ਸਿੰਘ ਕੰਗ ਨੇ ਖਰੜ ਹਲਕੇ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਖਰੜ ਵਿਖੇ ਮੀਟਿੰਗ ਕਰਕੇ ਸ਼ਹਿਰ 'ਚ ਕਾਂਗਰਸ ਪਾਰਟੀ ਦੇ ਸਮਰਥਕਾਂ ...
ਐੱਸ. ਏ. ਐੱਸ. ਨਗਰ, 11 ਜਨਵਰੀ (ਜਸਬੀਰ ਸਿੰਘ ਜੱਸੀ)-ਅੱਜ ਮੁਹਾਲੀ ਪੁਲਿਸ ਵਲੋਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ | ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੇ ਹੁਕਮਾਂ 'ਤੇ ਐਸ. ਪੀ. ਹੈੱਡਕੁਆਰਟਰ ਰਵਿੰਦਰਪਾਲ ਸਿੰਘ ਸੰਧੂ ਤੇ ...
ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਦੇ 3 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵਲੋਂ ਮੀਡੀਆ 'ਤੇ ਕੀਤੇ ਜਾਣ ਵਾਲੇ ਖ਼ਰਚੇ 'ਤੇ ਨਜ਼ਰ ਰੱਖਣ ਲਈ ...
ਡੇਰਾਬੱਸੀ, 11 ਜਨਵਰੀ (ਗੁਰਮੀਤ ਸਿੰਘ)-ਚੋਣਾਂ ਦੇ ਐਲਾਨ ਤੋਂ ਬਾਅਦ ਚੋਣ ਜ਼ਾਬਤਾ ਲੱਗਦਿਆਂ ਹੀ ਨਗਰ ਕੌਂਸਲ ਡੇਰਾਬੱਸੀ ਵਲੋਂ ਸ਼ਹਿਰ ਅੰਦਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਪ੍ਰਚਾਰ ਲਈ ਲੱਗੇ ਹੋਲਡਿੰਗ ਬੋਰਡ ਹਟਾਉਣ ਦੀ ਕਾਰਵਾਈ ਤੋਂ ਬਾਅਦ ਦੀਵਾਰਾਂ ਤੇ ਸਰਕਾਰੀ ...
ਡੇਰਾਬੱਸੀ, 11 ਜਨਵਰੀ (ਗੁਰਮੀਤ ਸਿੰਘ)-ਡੇਰਾਬੱਸੀ ਵਿਧਾਨ ਸਭਾ ਹਲਕੇ 'ਚ ਆਮ ਆਦਮੀ ਪਾਰਟੀ ਨੂੰ ਅੱਜ ਉਦੋਂ ਝਟਕਾ ਲੱਗਿਆ ਜਦੋਂ ਕੌਂਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸੈਣੀ ਖ਼ਿਲਾਫ਼ 'ਆਪ' ਪਾਰਟੀ ਵਲੋਂ ਚੋਣ ਲੜਨ ਵਾਲੇ ਕਪਿਲ ਸ਼ਰਮਾ ਆਪਣੇ ਸਾਥੀਆਂ ਸਮੇਤ ਅਕਾਲੀ ਦਲ 'ਚ ...
ਲਾਲੜੂ, 11 ਜਨਵਰੀ (ਰਾਜਬੀਰ ਸਿੰਘ)-ਭਾਜਪਾ ਮੰਡਲ ਲਾਲੜੂ ਦੀ ਹੋਈ ਇਕ ਮੀਟਿੰਗ ਮੰਡਲ ਪ੍ਰਧਾਨ ਰਾਜਪਾਲ ਰਾਣਾ ਦੀ ਅਗਵਾਈ ਹੇਠ ਲਾਲੜੂ ਵਿਖੇ ਹੋਏ, ਜਿਸ ਦੌਰਾਨ ਕਈ ਨੌਜਵਾਨ ਦੂਜੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ ਹੋ ਗਏ | ਇਸ ਮੌਕੇ ਵਿਸ਼ੇਸ ਤੌਰ 'ਤੇ ...
ਖਰੜ, 11 ਜਨਵਰੀ (ਗੁਰਮੁੱਖ ਸਿੰਘ ਮਾਨ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ 'ਚ ਜਨਤਾ ਨੂੰ ਜਾਗਰੂਕ ਕਰਨ ਲਈ ਪਿੰਡ ਘੜੂੰਆਂ ਦੇ ਵੱਖ-ਵੱਖ ਪੋਿਲੰਗ ਬੂਥਾਂ 'ਤੇ ਮੋਬਾਈਲ ਵੈਨ ਪਹੁੰਚੀ | ਮੋਬਾਈਲ ਵੈਨ ਨੂੰ ਉਪ ਮੰਡਲ ...
ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਪੰਜਾਬ 'ਚ ਕਾਂਗਰਸ ਪਾਰਟੀ ਵਲੋਂ ਐਤਕੀ ਨਵਾਂ ਸਿਆਸੀ ਪੱਤਾ ਖ਼ੇਡਣ ਦੇ ਮਨੋਰਥ ਨਾਲ ਜਿਸ ਤਰ੍ਹਾਂ 'ਸੈਲੀਬਿ੍ਟੀਜ' ਨੂੰ ਉਮੀਦਵਾਰਾਂ ਵਜੋਂ ਚੋਣ ਮੈਦਾਨ 'ਚ ਉਤਾਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ, ਇਹ ਕਿਸੇ ਵੀ ਤਰ੍ਹਾਂ ਠੀਕ ...
ਪੰਚਕੂਲਾ, 11 ਜਨਵਰੀ (ਕਪਿਲ)-ਪੰਚਕੂਲਾ ਦੇ ਸੈਕਟਰ-6 ਦੇ ਸਰਕਾਰੀ ਹਸਪਤਾਲ ਦੇ ਸਾਰੇ ਡਾਕਟਰ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਦਿਨ ਦੀ ਹੜਤਾਲ 'ਤੇ ਚਲੇ ਗਏ | ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਸੇਵਾਵਾਂ ਬੰਦ ਰੱਖ ਕੇ ਡਾਕਟਰਾਂ ਨੇ ਆਪਣੀਆਂ ਮੰਗਾਂ ਸਰਕਾਰ ਅੱਗੇ ...
ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਸਾਬਕਾ ਕੌਂਸਲਰਾਂ ਫੂਲਰਾਜ ਸਿੰਘ, ਆਰ. ਪੀ. ਸ਼ਰਮਾ, ਹਰਪਾਲ ਸਿੰਘ ਚੰਨਾ ਤੇ 'ਆਪ' ਆਗੂ ਜਸਪਾਲ ਸਿੰਘ ਮਟੌਰ ਨੇ ਦੋਸ਼ ਲਗਾਇਆ ਹੈ ਕਿ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੈਕਟਰ-91 ...
ਚੰਡੀਗੜ੍ਹ, 11 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 2 ਐਚ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਡੀ. ਐਸ. ਪੀ. ਬਰਾੜਾ, ਅੰਬਾਲਾ ਰਜਨੀਸ਼ ਕੁਮਾਰ ਨੂੰ ਡੀ. ਐਸ. ਪੀ. ਬਿਲਾਸਪੁਰ, ਯਮੁਨਾਨਗਰ ਲਗਾਇਆ ਗਿਆ ...
ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਬਹੁਤ ਹੀ ਪ੍ਰੀਮਚਿਊਰ ਕੇਵਲ 790 ਗ੍ਰਾਮ ਭਾਰ ਵਾਲੀ ਨਵਜਾਤ ਬੱਚੀ ਨੂੰ ਆਈ. ਵੀ. ਹਸਪਤਾਲ ਮੁਹਾਲੀ ਦੇ ਪੀਡੀਆਟਿਕ ਤੇ ਓਟੋਲਾਜੀ ਦੇ ਸਲਾਹਕਾਰ ਡਾ. ਅਮਿਤ ਨਾਗਪਾਲ ਨੇ ਨਵੀਂ ਜ਼ਿੰਦਗੀ ਦਿੱਤੀ ਹੈ | ਇਸ ਸੰਬੰਧੀ ਡਾ. ਅਮਿਤ ...
ਲਾਲੜੂ, 11 ਜਨਵਰੀ (ਰਾਜਬੀਰ ਸਿੰਘ)-ਪਿੰਡ ਟਿਵਾਣਾ ਵਿਖੇ 'ਆਪ' ਆਗੂ ਨਰਿੰਦਰ ਕੌਰ ਟਿਵਾਣਾ ਨੇ ਲੋਹੜੀ ਦੇ ਤਿਉਹਾਰ ਮੌਕੇ ਲੜਕੀਆਂ ਦੀ ਲੋਹੜੀ ਮਨਾਈ, ਜਿਸ 'ਚ 'ਆਪ' ਆਗੂ ਸੁਭਾਸ਼ ਸ਼ਰਮਾ ਨੇ ਸਿਰਕਤ ਕਰਦਿਆਂ ਜਿਥੇ ਨਵਜੰਮੀ ਲੜਕੀਆਂ ਨੂੰ ਚਾਂਦੀ ਦੇ ਕੰਗਣ ਤੇ ਹੋਰ ਸਾਮਾਨ ...
ਲਾਲੜੂ, 11 ਜਨਵਰੀ (ਰਾਜਬੀਰ ਸਿੰਘ)-ਭਾਜਪਾ ਜ਼ਿਲ੍ਹਾ ਮੁਹਾਲੀ ਦੇ ਸਕੱਤਰ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਟਿਵਾਣਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ 'ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ...
ਐੱਸ. ਏ. ਐੱਸ. ਨਗਰ, 11 ਜਨਵਰੀ (ਰਾਣਾ)-ਚੌਥਾ ਦਰਜਾ ਕਰਮਚਾਰੀ ਯੂਨੀਅਨ ਨਗਰ ਨਿਗਮ ਮੁਹਾਲੀ ਦੇ ਪ੍ਰਧਾਨ ਜਗਬੀਰ ਸਿੰਘ ਤੇ ਜਨਰਲ ਸਕੱਤਰ ਹਰਬੰਸ ਸਿੰਘ ਨੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਪੱਤਰ ਲਿਖ ਕੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਮੀਟਿੰਗ ਦਾ ...
ਮਾਜਰੀ, 11 ਜਨਵਰੀ (ਕੁਲਵੰਤ ਸਿੰਘ ਧੀਮਾਨ)-ਸਿੱਖ ਜਥੇਬੰਦੀਆਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਮਾਰਚ 'ਚ ਸ਼ਮੂਲੀਅਤ ਕਰਨ ਲਈ ਲੋਕ ਹਿੱਤ ਮਿਸ਼ਨ ਦੀ ਅਗਵਾਈ ਹੇਠ ਬੜੌਦੀ ਟੋਲ ਪਲਾਜ਼ਾ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ ਹੋਇਆ | ਇਸ ਸੰਬੰਧੀ ਗੁਰਮੀਤ ਸਿੰਘ ...
ਐੱਸ. ਏ. ਐੱਸ. ਨਗਰ, 11 ਜਨਵਰੀ (ਜਸਬੀਰ ਸਿੰਘ ਜੱਸੀ)-ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਸਕੂਲ ਤੇ ਕਾਲਜ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ, ਓਧਰ ਬੰਦ ਸਕੂਲਾਂ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਮੁਹਾਲੀ ਪੁਲਿਸ ਵਲੋਂ ...
ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਦੇ 703 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦ ਕਿ ਕੋਰੋਨਾ ਤੋਂ ਪੀੜਤ 1 ਹੋਰ ਮਰੀਜ਼ ਦੀ ਮੌਤ ਹੋ ਗਈ ਹੈ ਅਤੇ 135 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸੰਬੰਧੀ ਡਿਪਟੀ ...
ਖਰੜ, 11 ਜਨਵਰੀ (ਗੁਰਮੁੱਖ ਸਿੰਘ ਮਾਨ)-ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਖਰੜ-ਲਾਂਡਰਾਂ ਸੜਕ 'ਤੇ ਦੋਨੋਂ ਪਾਸੇ ਬਣੇ ਹੋਏ ਨਿਕਾਸੀ ਨਾਲਿਆਂ ਦੇ ਓਵਰਫਲੋ ਹੋਣ ਕਾਰਨ ਅੱਜ ਨਗਰ ਕੌਸਲ ਖਰੜ ਵਲੋਂ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਦੋ ਦਿਨਾਂ ਦੇ ਮੀਂਹ 'ਚ ਇਹ ...
ਪੰਚਕੂਲਾ, 11 ਜਨਵਰੀ (ਕਪਿਲ)-ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 662 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ 441 ਕੋਰੋਨਾ ਪਾਜ਼ੀਟਿਵ ਪੰਚਕੂਲਾ ਦੇ ਹਨ | ਇਸ ਬਾਰੇ ਨੋਡਲ ਅਫ਼ਸਰ ਡਾ. ਮਨਕੀਰਤ ਨੇ ਦੱਸਿਆ ਕੁੱਲ ਕੋਰੋਨਾ ਪਾਜ਼ੀਟਿਵ ਵਿਅਕਤੀਆਂ 'ਚ 258 ਪੁਰਸ਼ ਤੇ 183 ...
ਮਾਜਰੀ, 11 ਜਨਵਰੀ (ਕੁਲਵੰਤ ਸਿੰਘ ਧੀਮਾਨ)-ਪੁਲਿਸ ਨੇ ਗਸ਼ਤ ਦੌਰਾਨ ਪਿੰਡ ਮਾਜਰਾ ਦੇ ਟੀ ਪੁਆਇੰਟ ਤੋਂ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 11 ਬੋਤਲਾਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਇਸ ਸੰਬੰਧੀ ਏ. ਐਸ. ਆਈ. ਗੁਰਨਾਮ ਸਿੰਘ ਨੇ ...
ਡੇਰਾਬੱਸੀ, 11 ਜਨਵਰੀ (ਗੁਰਮੀਤ ਸਿੰਘ)-ਪਿੰਡ ਦਫ਼ਰਪੁਰ ਦੀ ਪੰਚਾਇਤ ਸਮੇਤ ਦਰਜਨਾਂ ਪਰਿਵਾਰਾਂ ਨੇ ਸ਼ੋ੍ਰਮਣੀ ਅਕਾਲੀ ਦਲ ਬਸਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦਾ ਪਲਾ ਫੜ ਲਿਆ | ਇਸ ਮੌਕੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਸ਼ੋ੍ਰਮਣੀ ਅਕਾਲੀ ਦਲ ...
ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਅਗਾਂਹਵਧੂ ਸਮਾਜ 'ਚ ਨੌਜਵਾਨ ਪੀੜ੍ਹੀ ਤਕਨਾਲੋਜੀ ਦੀ ਧਾਰਨੀ ਬਣਦਿਆਂ ਅੱਗੇ ਜ਼ਰੂਰ ਵਧੇ, ਪਰ 5 ਹਜ਼ਾਰ ਸਾਲ ਪੁਰਾਣੀ ਦੇਸ਼ ਦੀ ਸੱਭਿਅਤਾ ਤੇ ਵਿਰਾਸਤ ਦੀ ਮਹੱਤਤਾ ਨੂੰ ਸਮਝਣਾ ਵੀ ਅਤਿਅੰਤ ਲਾਜ਼ਮੀ ਹੈ | ਇਹ ਪ੍ਰਗਟਾਵਾ ...
ਖਰੜ, 11 ਜਨਵਰੀ (ਗੁਰਮੁੱਖ ਸਿੰਘ ਮਾਨ)-ਭਾਰਤ ਸਰਕਾਰ ਦੇ ਬਸਤਰ ਮੰਤਰਾਲਾ ਦੇ ਸਹਿਯੋਗ ਨਾਲ ਪਟਿਆਲਾ ਹੈਡੀਕਰਾਫਟ ਪੋ੍ਰਡਿਊਸਰ ਕੰਪਨੀ ਲਿਮ. ਸ੍ਰੀ ਚਮਕੌਰ ਸਾਹਿਬ ਵਲੋਂ ਸ੍ਰੀ ਰਾਮ ਭਵਨ ਖਰੜ ਵਿਖੇ ਹੱਥਾਂ ਦੀ ਕਢਾਈ ਨਾਲ ਤਿਆਰ ਕੀਤੀ ਗਈ ਪੰਜਾਬੀ ਤਿਲਾ ਜੁੱਤੀ ਖਰੜ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX