ਹਰਸਾ ਛੀਨਾ, 11 ਜਨਵਰੀ (ਕੜਿਆਲ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕਾਂਗਰਸ ਪਾਰਟੀ ਦੇ ਸਮਰਥਨ ਵਿਚ ਉਸ ਵੇਲੇ ਉਚੇਰਾ ਵਾਧਾ ਹੋਇਆ ਜਦੋਂ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਸ਼ਿਕਵਿਆਂ ਦੇ ਚੱਲਦਿਆਂ ਘਰ ਬੈਠੇ ਟਕਸਾਲੀ ਕਾਂਗਰਸੀ ਤੇ ਸਾ: ਸਰਪੰਚ ਮੇਹਰ ਚੰਦ ਮਹਿਲਾਂਵਾਲਾ ਸਮੇਤ ਦਰਜਨ ਭਰ ਪਰਿਵਾਰਾਂ ਵਲੋਂ ਕਾਂਗਰਸ ਪਾਰਟੀ ਦੇ ਚੋਣ ਮੈਦਾਨ 'ਚ ਕੁੱਦਣ ਦਾ ਐਲਾਣ ਕੀਤਾ | ਜਿਨ੍ਹਾਂ ਨੂੰ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਸਨਮਾਨਿਤ ਕੀਤਾ | ਇਸ ਸੰਬੰਧੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਮਹਿਲਾਂਵਾਲਾ ਵਿਖੇ ਕਾਂਗਰਸੀ ਆਗੂ ਤੇ ਮੈਂਬਰ ਪੰਚਾਇਤ ਸਤਨਾਮ ਸਿੰਘ ਦੀ ਅਗਵਾਈ ਹੇਠ ਰੱਖੀ ਨੁੱਕੜ ਮੀਟਿੰਗ ਦੌਰਾਨ ਵਿਸੇਸ਼ ਤੌਰ 'ਤੇ ਪੁੱਜੇ ਹਲਕਾ ਵਿਧਾਇਕ ਤੇ ਸੰਭਾਵੀ ਕਾਂਗਰਸੀ ਉਮੀਦਵਾਰ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਦੈ ਜ਼ਿਲ੍ਹਾ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਡਾਇਰੈਕਟਰ ਸਹਿਕਾਰੀ ਬੈਂਕ ਅੰਮਿ੍ਤਸਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਸਮੂਹ ਕਾਂਗਰਸੀ ਵਰਕਰ ਕਾਂਗਰਸ ਦੀ ਰੀੜ ਦੀ ਹੱਡੀ ਹਨ ਕਿਸੇ ਵੀ ਵਰਕਰ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਗਿਲੇ ਸ਼ਿਕਵਿਆਂ ਨੂੰ ਦੂਰ ਕਰਕੇ ਉਨ੍ਹਾਂ ਦੀ ਤਾਕਤ ਦੇ ਸਿਰ ਤੇ ਕਾਂਗਰਸ ਪਾਰਟੀ ਜਿੱਤ ਹਾਸਲ ਕਰੇਗੀ | ਇਸ ਸਮੇਂ ਸਾ: ਸਰਪੰਚ ਮੇਹਰ ਚੰਦ, ਰਜਿੰਦਰ ਕੁਮਾਰ, ਰਕੇਸ਼ ਕੁਮਾਰ, ਨਰਿੰਦਰਪਾਲ, ਸੁਰਿੰਦਰ ਮੋਹਨ, ਮਨਦੀਪ ਕੁਮਾਰ, ਅਨੂਪ ਸਿੰਘ, ਸਤਨਾਮ ਸਿੰਘ ਮੈਂਬਰ, ਐਡਵੋਕੇਟ ਲਵਦੀਪ ਸਿੰਘ, ਸੰਜੀਵ ਕੁਮਾਰ, ਸੁਨੀਲ ਕੁਮਾਰ, ਰਵੀ ਦਾਸ, ਅਮਨ ਕੁਮਾਰ, ਰਮਨ ਕੁਮਾਰ ਤੇ ਜੋਧਬੀਰ ਸਿੰਘ ਵਲੋਂ ਚੋਣ ਮੁਹਿੰਮ 'ਚ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਦਾ ਪ੍ਰਣ ਲਿਆ |
ਬਾਬਾ ਬਕਾਲਾ ਸਾਹਿਬ, 11 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਜੇਲ੍ਹਾਂ 'ਚ ਡੱਕੇ ਨਾਬਾਲਗ ਤੇ ਨਿਰਦੋਸ਼ ਬੱਚਿਆਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਚੰਡੀਗੜ੍ਹ ਨੇ ਏ. ਡੀ. ਜੀ. ਪੀ. ਜੇਲ੍ਹਾਂ ਪੰਜਾਬ ਨੂੰ 9/02/2022 ਨੂੰ ਪੇਸ਼ ਹੋਣ ...
ਅਜਨਾਲਾ, 11 ਜਨਵਰੀ (ਐਸ. ਪ੍ਰਸ਼ੋਤਮ)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਕਾ. ਜਤਿੰਦਰ ਸਿੰਘ ਛੀਨਾ ਦੀ ਅਗਵਾਈ 'ਚ ਯੂਨੀਅਨ ਦੇ ਕਾਰਕੁੰਨਾਂ ਸਮੇਤ ਪਿੰਡ ਤੇੜਾ ਕਲਾਂ 'ਚ ਮੀਂਹ ਕਾਰਨ ਖੇਤਾਂ 'ਚ ਬਰਸਾਤੀ ਪਾਣੀ ਦੇ ਜਮਾਓ ਤੋਂ ਪ੍ਰਭਾਵਿਤ ਕਿਸਾਨਾਂ ਦੀ ...
ਅਜਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-14 ਫਰਵਰੀ ਨੂੰ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਹਰੇਕ ਨਾਗਰਿਕ ਸੁਰੱਖਿਆ ਦੀ ਸੁਰੱਖਿਆ ਭਾਵਨਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਡੀ.ਐੱਸ.ਪੀ ਅਜਨਾਲਾ ਜਸਵੀਰ ...
ਬਾਬਾ ਬਕਾਲਾ ਸਾਹਿਬ, 11 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ 'ਚ ਜ਼ਮਾਨਤ ਮਿਲਣ 'ਤੇ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਗੁਰੂ ਸਾਹਿਬ ਦਾ ...
ਬਾਬਾ ਬਕਾਲਾ ਸਾਹਿਬ, 11 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਆ ਰਹੀਆਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ, ਚੋਣਾਂ ਦਾ ਐਲਾਨ ਹੋਣ ਪਿੱਛੋਂ ਅਤੇ ਚੋਣ ਜ਼ਾਬਤਾ ਲਾਗੂ ਹੋਣ ਦੀ ਪ੍ਰਕਿਰਿਆ ਸ਼ੁਰੂ ਹੰੁਦਿਆਂ ਹੀ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ-25 ਵਿਚ 14 ਫਰਵਰੀ ...
ਅਜਨਾਲਾ, 11 ਜਨਵਰੀ (ਐਸ. ਪ੍ਰਸ਼ੋਤਮ)-ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਆਗੂ ਤੇ ਗੁਰਨਾਮ ਸਿੰਘ ਚੜੂਨੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਨਿਤਰਣ ਲਈ ਗਠਿਤ ਸੰਯੁਕਤ ਸੰਘਰਸ਼ ਪਾਰਟੀ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਪਿੱਛੋਂ ਵਾਪਸ ਇੱਥੇ ਪਰਤੇ ਪਾਰਟੀ ਦੇ ਸੂਬਾ ...
ਬਾਬਾ ਬਕਾਲਾ ਸਾਹਿਬ, 11 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਪਿੰਡ ਟਪਿਆਲਾ (ਬਾਬਾ ਬਕਾਲਾ ਸਾਹਿਬ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾਪੂਰਵਕ ਮਨਾਇਆ ...
ਅਜਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋ)-ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਮਿਆਦੀਆਂ ਦੀ ਚੋਣ ਮੁਹਿੰਮ ਨੂੰ ਉੁਸ ਵੇਲੇ ਤਕੜਾ ਬਲ ਮਿਲਿਆ, ਜਦੋਂ ਸਰਹੱਦੀ ਪਿੰਡ ਜਸਰਾਉਰ ਵਿਖੇ ਕਾਂਗਰਸ ਅਤੇ ਅਕਾਲੀ ਦਲ ਦੀਆਂ ਨੀਤੀਆਂ ਤੋਂ ...
ਚੇਤਨਪੁਰਾ, 11 ਜਨਵਰੀ (ਮਹਾਂਬੀਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਵਿਛੋਆ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਹਰਿੰਦਰ ਸਿੰਘ ਨਿਜਾਮਪੁਰਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ...
ਅਜਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਝਟਕਾ ਲੱਗਾ ਜਦੋਂ ਐੱਨ.ਆਰ.ਆਈ. ਰਮਨਦੀਪ ਸਿੰਘ ਗ੍ਰੰਥਗੜ੍ਹ, ਗੁਰਦੀਪ ਸਿੰਘ ਸਿਰਸਾ ਅਤੇ ਮੇਜਰ ਸਿੰਘ ਪਵਾਰ ਲੱਖੂਵਾਲ ਦੀ ...
ਅਜਨਾਲਾ, 11 ਜਨਵਰੀ (ਐਸ. ਪ੍ਰਸ਼ੋਤਮ)-ਇੱਥੇ ਜਾਣਕਾਰੀ ਦਿੰਦਿਆਂ ਆਰ. ਐਮ. ਪੀ. ਆਈ. ਦੇ ਸੂਬਾ ਕਾਰਜਕਾਰੀ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਦੱਸਿਆ ਕਿ ਪਾਰਟੀ ਦੀਆਂ ਸੂਬੇ ਭਰ 'ਚ ਪੇਂਡੂ, ਤਹਿਸੀਲ, ਜ਼ਿਲ੍ਹਾ ਇਕਾਈਆਂ ਸਮੇਤ ਪਾਰਟੀ ਨਾਲ ਸਬੰਧਤ ਸੰਘਰਸ਼ੀਲ ਜਨਤਕ ...
ਲੋਪੋਕੇ/ਚੋਗਾਵਾਂ, 11 ਜਨਵਰੀ (ਕਲਸੀ/ਬਾਗੀ)-ਹਲਕਾ ਰਾਜਾਸਾਂਸੀ ਅਧੀਨ ਆਉਂਦੇ ਡੀ.ਐੱਸ. ਪੀ. ਦਫਤਰ ਚੋਗਾਵਾਂ ਵਿਖੇ ਨਵ-ਨਿਯੁਕਤ ਡੀ.ਐੱਸ.ਪੀ. ਅਟਾਰੀ ਬਲਬੀਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਫਤਹਿਗੜ੍ਹ ਚੂੜੀਆਂ ਤੋਂ ਬਦਲ ਕੇ ਇੱਥੇ ਨਿਯੁੁਕਤ ਹੋਏ ਹਨ | ...
ਅਜਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੇ ਪਿੰਡ ਪਠਾਨਨੰਗਲ ਵਿਖੇ ਇਕ ਕਾਂਗਰਸੀ ਆਗੂ ਉੱਪਰ ਗੋਲੀਆਂ ਚਲਾਉਣ ਦੇ ਮਾਮਲੇ 'ਚ ਥਾਣਾ ਝੰਡੇਰ ਦੀ ਪੁਲਿਸ ਵਲੋਂ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ...
ਬੱਚੀਵਿੰਡ, 11 ਜਨਵਰੀ (ਬਲਦੇਵ ਸਿੰਘ ਕੰਬੋ)-ਬੱਚੀਵਿੰਡ ਅਤੇ ਇਸ ਦੇ ਆਸਪਾਸ ਦੇ ਪਿੰਡ ਚੱਕ ਅੱਲਾ ਬਖ਼ਸ਼, ਪੰਡੋਰੀ, ਰਾਏ, ਕੱਕੜ, ਸਾਰੰਗੜਾ ਅਤੇ ਮੰਜ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ | ਪਿੰਡ ਬੱਚੀਵਿੰਡ ਵਿਖੇ ...
ਅਜਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੇ ਪਿੰਡ ਪਠਾਨਨੰਗਲ ਵਿਖੇ ਇਕ ਕਾਂਗਰਸੀ ਆਗੂ ਉੱਪਰ ਗੋਲੀਆਂ ਚਲਾਉਣ ਦੇ ਮਾਮਲੇ 'ਚ ਥਾਣਾ ਝੰਡੇਰ ਦੀ ਪੁਲਿਸ ਵਲੋਂ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ...
ਅਟਾਰੀ, 11 ਜਨਵਰੀ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਲਾਹੌਰੀ ਮੱਲ ਦੀ ਰਣਜੀਤ ਕੌਰ ਪਤਨੀ ਰਾਜੂ ਸਿੰਘ ਨੇ ਪੁਲਿਸ ਥਾਣਾ ਘਰਿੰਡਾ ਨੂੰ ਲਿਖਤੀ ਦਰਖਾਸਤ ਦਿੱਤੀ ਹੈ ਕਿ ਉਨ੍ਹਾਂ ਦੇ ਪਿੰਡ ਦੇ ਸੁਖਵਿੰਦਰ ਸਿੰਘ ਸੁੱਖ ਪੁੱਤਰ ਮਿਲਖਾ ...
ਰਈਆ, 11 ਜਨਵਰੀ (ਸ਼ਰਨਬੀਰ ਸਿੰਘ ਕੰਗ)-ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਤਹਿਤ ਮਾਣ-ਭੱਤਾ, ਕੱਚਾ ਤੇ ਕੰਟਰੈਕਟ ਮੁਲਾਜ਼ਮ ਮੋਰਚੇ ਦੀ ਅਗਵਾਈ 'ਚ ਕਸਬਾ ਰਈਆ ਜੀ. ਟੀ. ਰੋਡ ਵਿਖੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕੀਤੇ ਜਾਣ ਦੇ ਰੋਸ 'ਚ ਪੰਜਾਬ ...
ਅਜਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-5 ਜਨਵਰੀ ਨੂੰ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਭੱਗੂਪੁਰਾ ਦੇ ਗੁਰਦੁਆਰਾ ਨਾਨਕਸਰ ਵਿਖੇ ਬੇਅਦਬੀ ਕਰਨ ਵਾਲੇ ਕਥਿਤ ਮੁਲਜ਼ਮ ਦਾ ਅੱਜ 5 ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਪੁਲਿਸ ਵਲੋਂ ਉਸ ਨੂੰ ...
ਚੋਗਾਵਾਂ, 11 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਇਤਿਹਾਸਕ ਪਿੰਡ ਓਡਰ ਵਿਖੇ ਸ੍ਰੀ ਗੁਰੁੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਗੁਰਦੁਆਰਾ ਮਾਤਾ ਜਿੰਦ ਕੌਰ ਵਿਖੇ ਅਖੰਡ ਪਾਠ ਦੇ ਭੋਗ ਤੋਂ ਉਪਰੰਤ ਫੁੱਲ ...
ਰਾਮ ਤੀਰਥ, 11 ਜਨਵਰੀ (ਧਰਵਿੰਦਰ ਸਿੰਘ ਔਲਖ)-ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਅੱਡਾ ਬਾਉਲੀ, ਰਾਮ ਤੀਰਥ ਰੋਡ ਵਿਖੇ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਵਲੋਂ ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਦੌਰਾਨ ਪੰਥ ਪ੍ਰਸਿੱਧ ਕੀਰਤਨੀ ...
ਮਜੀਠਾ, 11 ਜਨਵਰੀ (ਮਨਿੰਦਰ ਸਿੰਘ ਸੋਖੀ)-ਮਜੀਠਾ ਵਿਖੇ ਬਤੌਰ ਐੱਸ.ਡੀ.ਐੱਮ. ਆਪਣਾ ਅਹੁਦਾ ਸੰਭਾਲਣ ਉਪਰੰਤ ਹਲਕਾ ਮਜੀਠਾ ਦੇ ਸਮੂਹ ਨੰਬਰਦਾਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਗਿੱਲ ਮਜੀਠਾ ਦੀ ਅਗਵਾਈ ਵਿਚ ਐੱਸ.ਡੀ.ਐੱਮ. ਅਮਨਦੀਪ ਕੌਰ ਘੁੰਮਣ ਦਾ ਸਵਾਗਤ ...
ਅਜਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਅਤੇ ਕੋਵਿਡ ਦੀਆਂ ਪਾਬੰਦੀਆਂ ਦੀ ਪਾਲਣਾ ਕਰਨੀ ...
ਗੱਗੋਮਾਹਲ, 11 ਜਨਵਰੀ (ਬਲਵਿੰਦਰ ਸਿੰਘ ਸੰਧੂ)-ਕਾਂਗਰਸ ਦੇ ਸੀਨੀਅਰ ਆਗੂ ਤੇ ਉੱਘੇ ਸਮਾਜ ਸੇਵੀ ਰਵੀ ਰਾਜਬੀਰ ਸਿੰਘ ਰੰਧਾਵਾ ਰਮਦਾਸ ਜਿਨ੍ਹਾਂ ਦਾ ਬੀਤੀ 6 ਜਨਵਰੀ ਨੂੰ ਦਿਹਾਂਤ ਹੋ ਗਿਆ ਸੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਕਸਬੇ ਰਮਦਾਸ ਵਿਖੇ ਕੱਲ੍ਹ 12 ਜਨਵਰੀ ...
ਜੰਡਿਆਲਾ ਗੁਰੂ, 11 ਜਨਵਰੀ (ਰਣਜੀਤ ਸਿੰਘ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜੰਡਿਆਲਾ ਗੁਰੂ ਵਿਖੇ ਪੁਲਿਸ ਪ੍ਰਸ਼ਾਸਨ ਅਤੇ ਪੈਰਾ ਮਿਲਟਰੀ ਫੋਰਸ ਵਲੋਂ ਫਲੈਗ ਮਾਰਚ ਕੀਤਾ ਗਿਆ | ਇਸ ਮੌਕੇ ਡੀ. ਐਸ. ਪੀ. ਜੰਡਿਆਲਾ ਗੁਰੂ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX