ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੇ ਮੱਦੇਨਜ਼ਰ ਦੂਰ-ਦੁਰੇਡੇ ਤੋਂ ਦੁਕਾਨਦਾਰ ਪਹੁੰਚਣੇ ਸ਼ੁਰੂ ਹੋ ਗਏ ਹਨ ਅਤੇ ਉਨ੍ਹਾਂ ਵਲੋਂ ਆਪਣੀਆਂ ਦੁਕਾਨਾਂ ਸਜਾ ਲਈਆਂ ਗਈਆਂ ਹਨ | ਇਸ ਤੋਂ ਇਲਾਵਾ ਮਾਘੀ ਮੇਲੇ ਦੀ ਪ੍ਰਸਿੱਧ ਮਠਿਆਈ ਖਜਲੇ ਦੀਆਂ ਦੁਕਾਨਾਂ ਵੀ ਵੱਡੀ ਗਿਣਤੀ ਵਿਚ ਲੱਗੀਆਂ ਹੋਈਆਂ ਹਨ | ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਵਿਖੇ ਸੜਕ ਦੇ ਦੋਵੇਂ ਪਾਸਿਆਂ 'ਤੇ ਭਾਂਡੇ, ਕੱਚ ਦੇ ਸਮਾਨ, ਬੱਚਿਆਂ ਲਈ ਖੇਡਣ ਵਾਲੇ ਖਿਡੌਣੇ ਆਦਿ ਦੀਆਂ ਦੁਕਾਨਾਂ ਲੱਗੀਆਂ ਹੋਈਆਂ ਹਨ | ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਜਗ੍ਹਾ-ਜਗ੍ਹਾ 'ਤੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ | ਇਸ ਤੋਂ ਇਲਾਵਾ ਟੈ੍ਰਫ਼ਿਕ ਦੀ ਸਮੱਸਿਆ ਨੂੰ ਵੇਖਦੇ ਹੋਏ ਵੱਡੇ ਵਾਹਨਾਂ ਦਾ ਦਾਖ਼ਲਾ ਸ਼ਹਿਰ ਵਿਚ ਬੰਦ ਕਰ ਦਿੱਤਾ ਗਿਆ ਹੈ | ਪਿਛਲੇ ਦਿਨੀਂ ਲਗਾਤਾਰ 5 ਦਿਨ ਹੋਈ ਬਾਰਿਸ਼ ਦੇ ਚੱਲਦਿਆਂ ਮੇਲਾ ਗਰਾਊਾਡ ਵਿਚ ਝੂਲੇ ਤੇ ਹੋਰ ਆਈਟਮਾਂ ਲਾਉਣ ਦਾ ਕੰਮ ਰੁਕਿਆ ਹੋਇਆ ਸੀ ਤੇ ਹੁਣ ਬਾਰਿਸ਼ ਬੰਦ ਹੋਣ ਤੋਂ ਬਾਅਦ ਇਹ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਤੇ ਪ੍ਰਬੰਧਕਾਂ ਵਲੋਂ ਚੰਡੋਲਾਂ, ਕਿਸ਼ਤੀਆਂ, ਮੌਤ ਦਾ ਖੂਹ, ਹੋਰ ਝੂਲੇ ਆਦਿ ਸਮਾਨ ਫਿੱਟ ਕੀਤਾ ਜਾ ਰਿਹਾ ਹੈ | ਮਾਘੀ ਮੇਲੇ ਮੌਕੇ ਸੰਗਤਾਂ ਦੂਰੋਂ-ਦੂਰੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਦੀਆਂ ਹਨ, ਜਿਸ ਕਾਰਨ ਪ੍ਰਸ਼ਾਸਨ ਵਲੋਂ ਸੜਕਾਂ 'ਤੇ ਪਏ ਖੱਡੇ ਭਰਵਾਏ ਜਾ ਰਹੇ ਹਨ |
ਸ੍ਰੀ ਮੁਕਤਸਰ ਸਾਹਿਬ 11 ਜਨਵਰੀ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ-ਨਿਰਦੇਸ਼ ਹੇਠ ਤੇ ਸ੍ਰੀਮਤੀ ਰਤਨਦੀਪ ਸੰਧੂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਪ੍ਰਧਾਨਗੀ ਵਿਚ ਅੱਜ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ 51 ਨਵਜੰਮੀਆਂ ...
ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਹਰਮਹਿੰਦਰ ਪਾਲ)-ਸੰਘਣੀ ਧੁੰਦ ਦੇ ਚੱਲਦਿਆਂ ਦੀਪ ਕੰਪਨੀ ਦੀ ਬੱਸ ਪਿੰਡ ਝਬੇਲਵਾਲੀ 'ਚ ਇਕ ਦਰੱਖਤ ਨਾਲ ਟਕਰਾ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਦੀਪ ਬੱਸ ਕੰਪਨੀ ਦੀ ਬੱਸ ਨੰਬਰ ਪੀ.ਬੀ. 04 ਏ.ਸੀ. 6548 ਸਵੇਰੇ 6:45 ਵਜੇ ਅਬੋਹਰ ਪੰਨੀਵਾਲਾ ...
ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 84 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 36, ਮਲੋਟ 12, ਪਿੰਡ ਬਾਦਲ 17, ਜ਼ਿਲ੍ਹਾ ਜੇਲ੍ਹ 1, ਪਿੰਡ ...
ਮੰਡੀ ਬਰੀਵਾਲਾ, 11 ਜਨਵਰੀ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਇਕਬਾਲ ਸਿੰਘ ਪੁੱਤਰ ਨਾਇਬ ਸਿੰਘ ਵਾਸੀ ਸਮਾਘ ਦੀ ਸ਼ਿਕਾਇਤ ਤੇ ਹਰਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਗਿਲਜੇਵਾਲਾ ਵਿਰੁੱਧ ਧਾਰਾ 323, 325, 34 ਆਈ.ਪੀ.ਸੀ. ਅਧੀਨ ਮੁਕੱਦਮਾ ਨੰ: 6 ਦਰਜ ਕਰ ਲਿਆ ...
ਲੰਬੀ, 11 ਜਨਵਰੀ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਤੱਪਾਖੇੜਾ ਵਿਖੇ ਬੀਤੀ ਕੱਲ੍ਹ 21 ਸਾਲਾਂ ਦੇ ਇਕ ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਦੇ ਮਾਮਲੇ ਵਿਚ ਥਾਣਾ ਲੰਬੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ | ਲੰਬੀ ਪੁਲਿਸ ਨੂੰ ਦਿੱਤੇ ਆਪਣੇ ...
ਮੰਡੀ ਕਿੱਲਿਆਂਵਾਲੀ, 11 ਜਨਵਰੀ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਤੇਜ਼ਧਾਰ ਹਥਿਆਰਾਂ ਨਾਲ 15-20 ਵਿਅਕਤੀਆਂ ਨੇ ਇਕ ਟਰਾਂਸਪੋਰਟ ਕੰਪਨੀ ਦੇ ਦਫ਼ਤਰ 'ਤੇ ਹਮਲਾ ਕਰਕੇ ਕਰੀਬ ਚਾਰ ਜਣਿਆਂ ਨੂੰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਵਿਚੋਂ ਟਰਾਂਸਪੋਰਟ ਦੇ ...
ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਸਿਹਤ ਕਾਮੇ, ਫ਼ਰੰਟ ਲਾਈਨ ਵਰਕਰ, ਚੋਣ ਡਿਊਟੀ ਵਾਲੇ ਮੁਲਾਜ਼ਮ ਤੇ 60 ਸਾਲ ਤੋਂ ਵੱਧ ਉਮਰ ਦੇ ਹੋਰ ਬਿਮਾਰੀਆਂ ਨਾਲ ਪੀੜਤ ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦੀ ਇਹਤਿਆਤੀ ਬੂਸਟਰ ਡੋਜ਼ ਦੀ ਸ਼ੁਰੂਆਤ ਹੋ ਗਈ ਹੈ ...
ਫ਼ਰੀਦਕੋਟ , 11 ਜਨਵਰੀ (ਜਸਵੰਤ ਸਿੰਘ ਪੁਰਬਾ)-ਕੋਰੋਨਾ ਦੇ ਵੱਧਦੇ ਪ੍ਰਭਾਵ ਨੂੰ ਰੋਕਣ ਲਈ ਹਰੇਕ ਵਿਅਕਤੀ ਨੂੰ ਮੁਕੰਮਲ ਟੀਕਾਕਰਨ ਕਰਵਾਉਣਾ ਅਤਿ ਜ਼ਰੂਰੀ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਫ਼ਰੀਦਕੋਟ ਹਰਬੀਰ ਸਿੰਘ ਆਈ.ਏ.ਐੱਸ. ਨੇ ਅੱਜ ਸਥਾਨਕ ਸਿਵਲ ਹਸਪਤਾਲ ...
ਕੋਟਕਪੂਰਾ, 11 ਜਨਵਰੀ (ਮੋਹਰ ਸਿੰਘ ਗਿੱਲ)-ਜੈ ਮਿਲਾਪ ਬਲਾਕ ਕੋਟਕਪੂਰਾ ਵਲੋਂ ਬਲਾਕ ਪ੍ਰਧਾਨ ਸੁਨੀਲ ਛਾਬੜਾ ਦੀ ਅਗਵਾਈ ਹੇਠ ਵਫ਼ਦ ਨੇ ਕੇਂਦਰ ਸਰਕਾਰ ਵਲੋਂ ਥੋਪੇ ਗਏ ਏ.ਐੱਚ.ਪੀ. ਕੌਂਸਲ ਐਕਟ ਦੇ ਵਿਰੋਧ 'ਚ ਇਕ ਮੰਗ ਪੱਤਰ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ...
ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-18 ਫ਼ਰਵਰੀ 2021 ਨੂੰ ਫ਼ਰੀਦਕੋਟ ਵਿਚ ਦਿਨ ਦਿਹਾੜੇ ਕਤਲ ਕੀਤੇ ਗਏ ਯੂਥ ਕਾਂਗਰਸ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਗੁਰਲਾਲ ਭਲਵਾਨ ਦੇ ਕਤਲ ਮਾਮਲੇ ਵਿਚ ਉਨ੍ਹਾਂ ਦੇ ਪਿਤਾ ਵਲੋਂ ਅੱਜ ਫ਼ਰੀਦਕੋਟ ਵਿਚ ਇਨਸਾਫ਼ ਲਈ ਕੈਂਡਲ ...
ਬਾਜਾਖਾਨਾ, 11 ਜਨਵਰੀ (ਜਗਦੀਪ ਸਿੰਘ ਗਿੱਲ)-ਬਾਜਾਖਾਨਾ ਵਿਖੇ ਹਰ ਸਾਲ ਦੀ ਤਰ੍ਹਾਂ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ | ਪਿੰਡ ਦੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ...
ਫ਼ਰੀਦਕੋਟ, 11 ਜਨਵਰੀ (ਸਰਬਜੀਤ ਸਿੰਘ)-ਇੱਥੋਂ ਦੇ ਦੋ ਸ਼ੈਲਰਾਂ 'ਚੋਂ ਰਾਤ ਬਰਾਤੇ ਚਾਵਲਾਂ ਦੇ ਭਰੇ 58 ਗੱਟੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ੈਲਰ ਮਾਲਕ ਵਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਚੋਰਾਂ ਦੀ ਸ਼ਨਾਖ਼ਤ ਕੀਤੀ ਗਈ | ਥਾਣਾ ਸਿਟੀ ਫ਼ਰੀਦਕੋਟ ...
ਫ਼ਰੀਦਕੋਟ, 11 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਸਾਈਨ ਡਾਂਸ ਪਲੇਨਿਟ ਤੇ ਰਿੱਚ ਹੈਰੀਟੇਜ ਕਲਚਰਜ਼ ਵੈੱਲਫ਼ੇਅਰ ਸੁਸਾਇਟੀ ਵਲੋਂ ਧੀਆਂ ਦੀ ਲੋਹੜੀ ਮੌਕੇ ਮਿਸ ਲਿਟਲ ਪੰਜਾਬਣ ਭਾਗ-5 ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੀ ...
ਪੰਜਗਰਾਈਾ ਕਲਾਂ, 11 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਪਿੰਡ ਔਲਖ ਵਿਖੇ ਗੁਰਮਤਿ ਪ੍ਰਕਾਸ਼ ਗੁਰਦੁਆਰਾ ਸਾਹਿਬ ਅੰਦਰਲਾ ਵਿਖੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਉਪਰੰਤ ਅਖੀਰਲੇ ਦਿਨ ਸ੍ਰੀ ਗੁਰੂ ...
ਫ਼ਰੀਦਕੋਟ, 11 ਜਨਵਰੀ (ਸਰਬਜੀਤ ਸਿੰਘ)-ਇੱਥੋਂ ਦੇ ਦੋ ਸ਼ੈਲਰਾਂ 'ਚੋਂ ਰਾਤ ਬਰਾਤੇ ਚਾਵਲਾਂ ਦੇ ਭਰੇ 58 ਗੱਟੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ੈਲਰ ਮਾਲਕ ਵਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਚੋਰਾਂ ਦੀ ਸ਼ਨਾਖ਼ਤ ਕੀਤੀ ਗਈ | ਥਾਣਾ ਸਿਟੀ ਫ਼ਰੀਦਕੋਟ ...
ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਨਗਰ ਕੌਂਸਲ ਜੈਤੋ ਦੇ ਪ੍ਰਧਾਨ ਸੁਰਜੀਤ ਸਿੰਘ ਬਾਬਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੜ ਕਾਂਗਰਸ ਸਰਕਾਰ ਬਣਾਉਣ ਲਈ ਉਤਾਵਲੇ ਹਨ ਕਿਉਂਕਿ ਕਾਂਗਰਸ ਸਰਕਾਰ ਵਲੋਂ ਲੋਕਾਂ ਦੀਆਂ ਸਹੂਲਤਾਂ ਲਈ ਅਨੇਕਾਂ ਕਦਮ ਚੁੱਕੇ ਹਨ ਅਤੇ ...
ਪੰਜਗਰਾਈਾ ਕਲਾਂ, 11 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਜਿਉਣ ਵਾਲਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡਾ ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਤੇ ਅਖੀਰਲੇ ਦਿਨ ਸ੍ਰੀ ਗੁਰੂ ...
ਸਾਦਿਕ, 11 ਜਨਵਰੀ (ਆਰ.ਐਸ.ਧੰੁਨਾ)-ਕਈ ਦਿਨਾਂ ਤੋਂ ਖਰਾਬ ਚੱਲ ਰਹੇ ਮੌਸਮ ਤੇ ਪੈ ਰਹੀ ਸੰਘਣੀ ਧੰੁਦ ਕਾਰਨ ਹੋਣ ਵਾਲੇ ਸੜਕੀ ਹਾਦਸਿਆਂ ਤੋਂ ਲੋਕਾਂ ਨੂੰ ਬਚਾਉਣ ਲਈ ਟ੍ਰੈਫਿਕ ਪੁਲਿਸ ਸਾਦਿਕ ਵਲੋਂ ਚਮਕੌਰ ਸਿੰਘ ਬਰਾੜ ਮੁੱਖ ਅਫ਼ਸਰ ਥਾਣਾ ਸਾਦਿਕ ਦੀਆਂ ਹਦਾਇਤਾਂ ...
ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਸਿੱਖਿਆ ਪ੍ਰਾਜੈਕਟ ਨਿਪੁੰਨ ਭਾਰਤ ਸਬੰਧੀ ਟ੍ਰੇਨਿੰਗ ਦੇਣ ਲਈ ਇਕ ਰੋਜ਼ਾ ਸੈਮੀਨਾਰ ਲਾਏ ਜਾ ਰਹੇ ਹਨ, ਜਿਸ ਤਹਿਤ ਬਲਾਕ ਮੁਕਤਸਰ-1 ਦੇ ਅਧਿਆਪਕਾਂ ਦੇ ...
ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ ਅਤੇ ਹੋਰ ਨਸ਼ਿਆਂ ਦੇ ਵਰਤਾਰੇ ਨੂੰ ਪੂਰੀ ਤਰ੍ਹਾਂ ਰੋਕਣ ਅਤੇ ਇਸ ਸਬੰਧ ਵਿਚ ਸਮੇਂ ਸਮੇਂ 'ਤੇ ਜ਼ਿਲ੍ਹੇ ਦੇ ਠੇਕਿਆਂ ਦੀ ਚੈਂਕਿੰਗ ਤੋਂ ਇਲਾਵਾ ਚੋਣਾਂ ...
ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਸਮਾਜ ਸੇਵੀ ਸੰਸਥਾ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਕੈਂਸਰ ਸਮੇਤ ਹੋਰ ਬਿਮਾਰੀਆਂ ਤੋਂ ਪੀੜ੍ਹਤ ਲੋੜਵੰਦ 12 ਮਰੀਜ਼ਾਂ ਨੂੰ ਇਲਾਜ ਲਈ ਸਹਾਇਤਾ ਕੀਤੀ ਗਈ | ਸੁਸਾਇਟੀ ਦੇ ਸੰਸਥਾਪਕ ...
ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਹਰਬੀਰ ਸਿੰਘ ਨੇ ਦੱਸਿਆ ਕਿ ਮੌਸਮ ਵਿਭਾਗ ਪੰਜਾਬ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ਤਿੰਨ ਤੋਂ ਚਾਰ ਦਿਨਾਂ ਵਿਚ ਪੂਰੇ ਰਾਜ ਵਿਚ ਸੰਘਣੀ ਧੁੰਦ ਤੇ ਖਰਾਬ ਮੌਸਮ ਰਹਿਣ ਦੀ ਸੰਭਾਵਨਾ ਹੈ | ...
ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ ਦੱਸਿਆ ਕਿ ਜੈਤੋ ਦੇ ਸਾਬਕਾ ਕੌਂਸਲਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਖੁਸ਼ਹਾਲ ਸਿੰਗਲਾ ਸ਼ੀਤੂ ਰੋਮਾਣਾ ਨੂੰ ਪਾਰਟੀ ਵਿਰੋਧੀ ...
ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਸੰਭਾਵੀਂ ਉਮੀਦਵਾਰ ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਵਲੋਂ ਕੋਟਕਪੂਰਾ ਸ਼ਹਿਰ ਤੇ ਹਲਕੇ ਦੇ ਸਾਰੇ ਪਿੰਡਾਂ ਦਾ ਲੋਕਾਂ ਨਾਲ ਮੇਲ ...
ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼ਹਿਰ ਦੇ ਵਾਰਡ ਨੰ: 19 ਦੇ ਮੁਹੱਲਾ ਹੁੱਕੀ ਚੌਕ ਵਿਖੇ ...
ਕੋਟਕਪੂਰਾ, 11 ਜਨਵਰੀ (ਮੋਹਰ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਮਨਤਾਰ ਸਿੰਘ ਬਰਾੜ ਦੀ ਅਗਵਾਈ ਹੇਠ ਪਿੰਡ ਪੱਕਾ ਤੋਂ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ 40 ਬੌਰੀਆ ਸਿੱਖ ਪਰਿਵਾਰ ...
ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਵਿਧਾਇਕ ਅਤੇ ਮਾਰਕਫ਼ੈੱਡ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਸੰਭਾਵੀਂ ਉਮੀਦਵਾਰ ਫ਼ਰੀਦਕੋਟ ਨੂੰ ਉਸ ਵਕਤ ਭਾਰੀ ਸਮਰਥਨ ਪ੍ਰਾਪਤ ਹੋਇਆ ਜਦੋਂ ਇਸ ਹਲਕੇ ਦੇ ਪਿੰਡ ਪੱਖੀ ਖੁਰਦ ਅਤੇ ਸਾਧਾਂਵਾਲਾ ਦੇ ...
ਕੋਟਕਪੂਰਾ, 11 ਜਨਵਰੀ (ਮੋਹਰ ਸਿੰਘ ਗਿੱਲ)-ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਕੋਟਕਪੂਰਾ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਮਨਤਾਰ ਸਿੰਘ ਬਰਾੜ ਦੇ ਹੱਕ 'ਚ ਸ਼ੋ੍ਰਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ...
ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਲੋਕ ਆ ਰਹੀਆਂ ਵਿਧਾਨ ਸਭਾ 2022 ਦੀਆਂ ਚੋਣਾਂ ਵਿਚ ਕਾਂਗਰਸ ਸਰਕਾਰ ਵਲੋਂ 5 ਸਾਲ ਲਗਾਏ ਲਾਰੇ ਲੱਪਿਆਂ ਦਾ ਹਿਸਾਬ ਲੈਣ ਲਈ ਤਿਆਰ ਬੈਠੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ...
ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਹਲਕੇ ਦੀ ਫ਼ੇਰੀ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਹਾਜ਼ਰੀ ਵਿਚ ਪਿੰਡ ਅਰਾਈਆਂਵਾਲਾ ਕਲਾਂ ਦੇ ...
ਬਰਗਾੜੀ, 11 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਲਾਜ਼ਮ ਵਿੰਗ ਦੇ ਸਰਪ੍ਰਸਤ ਸੁਰਜੀਤ ਸਿੰਘ ਸ਼ਤਾਬ, ਸ਼੍ਰੋਮਣੀ ਅਕਾਲੀ ਦਲ ਦੇ ...
ਪੰਜਗਰਾੲੀਂ ਕਲਾਂ, 11 ਜਨਵਰੀ (ਸੁਖਮੰਦਰ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਸੂਬਾ ਸਿੰਘ ਬਾਦਲ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਸਥਾਨਕ ਪਿੰਡ ਦੀਆਂ ਦੁਕਾਨਾਂ ਦਾ ਦੌਰਾ ਕਰਦਿਆਂ ਦੁਕਾਨਦਾਰਾਂ ਨੂੰ ਆਪਣੇ ...
ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਹਲਕੇ ਦੀ ਫ਼ੇਰੀ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਹਾਜ਼ਰੀ ਵਿਚ ਪਿੰਡ ਝੋਟੀਵਾਲਾ ਤੋਂ ਕਈ ...
ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਫ਼ਰੀਦਕੋਟ ਹਰਬੀਰ ਸਿੰਘ ਆਈ.ਏ.ਐੱਸ. ਵਲੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸਮੁੱਚੇ ਚੋਣ ਅਮਲ ਦੌਰਾਨ ਵੋਟਾਂ ਖਰੀਦਣ ਜਾਂ ਹੋਰ ਕੰਮਾਂ ਲਈ ਪੈਸੇ ਦੀ ਦੁਰਵਰਤੋਂ ਰੋਕਣ ...
ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁਰਾਣੇ ਸਾਥੀ ਤੇ ਅਕਾਲੀ ਦਲ ਦੇ ਥੰਮ੍ਹ ਰਹੇ ਪਿਟਮੈਨ ਕਮਰਸ਼ੀਅਲ ਕਾਲਜ ਦੇ ਪਿ੍ੰਸੀਪਲ ਸੁਖਦੇਵ ਸਿੰਘ ਭਾਣਾ ਅੱਜ ਆਪਣੇ ਅਨੇਕਾਂ ਸਾਥੀਆਂ ਸਮੇਤ ਕਾਂਗਰਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX