ਤਾਜਾ ਖ਼ਬਰਾਂ


ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 minute ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  4 minutes ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  24 minutes ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  51 minutes ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  37 minutes ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 1 hour ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 2 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 2 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 2 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 3 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 3 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 3 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 3 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 4 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 4 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 5 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 5 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 5 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 6 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 6 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 6 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਸ੍ਰੀ ਮੁਕਤਸਰ ਸਾਹਿਬ

'ਬੇਟੀ ਬਚਾਓ ਬੇਟੀ ਪੜ੍ਹਾਓ' ਪ੍ਰੋਗਰਾਮ ਤਹਿਤ ਮਨਾਈ ਗਈ ਧੀਆਂ ਦੀ ਲੋਹੜੀ

ਸ੍ਰੀ ਮੁਕਤਸਰ ਸਾਹਿਬ 11 ਜਨਵਰੀ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ-ਨਿਰਦੇਸ਼ ਹੇਠ ਤੇ ਸ੍ਰੀਮਤੀ ਰਤਨਦੀਪ ਸੰਧੂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਪ੍ਰਧਾਨਗੀ ਵਿਚ ਅੱਜ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ 51 ਨਵਜੰਮੀਆਂ ਕੁੜੀਆਂ ਦੀ ਲੋਹੜੀ ਮਨਾਈ ਗਈ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਧੀਆਂ ਦੀ ਲੋਹੜੀ ਮਨਾ ਕੇ ਲੜਕਾ-ਲੜਕੀ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਗਿਆ | ਹਰ ਗਰਭਵਤੀ ਔਰਤ ਨੂੰ 1 ਫਲਦਾਰ ਬੂਟਾ ਵੀ ਭੇਟ ਕੀਤਾ ਗਿਆ ਅਤੇ ਇਸ ਦੇ ਨਾਲ 5 ਔਰਤਾਂ ਦੀ ਗੋਦ ਭਰਾਈ ਕਰਵਾਈ ਗਈ | 10 ਮੈਰਿਟਟੋਰੀਅਸ ਲੜਕੀਆਂ ਜਿਨ੍ਹਾਂ ਨੇ ਸਿੱਖਿਆ ਦੇ ਵੱਖ-ਵੱਖ ਖੇਤਰਾਂ ਵਿਚ ਪੁਜ਼ੀਸ਼ਨਾਂ ਲਈਆਂ ਉਨ੍ਹਾਂ ਨੂੰ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ | ਕੋਵਿਡ ਪੀੜਤ ਪਰਿਵਾਰਾਂ ਦੀਆਂ 10 ਬੱਚੀਆਂ ਨੂੰ ਵੀ ਮਦਦ ਦੇ ਰੂਪ ਵਿਚ ਚੈੱਕ ਦਿੱਤੇ ਗਏ ਤੇ 10 ਬੱਚੀਆਂ ਨੂੰ ਡਰਾਇਵਿੰਗ ਸਰਟੀਫਿਕੇਟ ਦਿੱਤੇ ਗਏ, ਤਾਂ ਜੋ ਉਹ ਆਪਣੇ ਪੈਰਾਂ ਤੇ ਖੜੀਆਂ ਹੋ ਸਕਣ | 10 ਕਿਸ਼ੋਰ ਬੱਚੀਆਂ ਨੂੰ ਸਾਫ-ਸਫਾਈ ਦੇ ਸਬੰਧ ਵਿਚ ਕੋਵਿਡ-19 ਦੇ ਮੱਦੇਨਜ਼ਰ ਹਾਈਜੈਨਿਕ ਕਿੱਟਾਂ ਦਿੱਤੀਆਂ ਗਈਆਂ | ਵਧੀਕ ਡਿਪਟੀ ਕਮਿਸ਼ਨਰ, ਮੈਡਮ ਰਾਜਦੀਪ ਕੌਰ ਜੀ ਵੱਲੋਂ ਦੱਸਿਆ ਗਿਆ ਕਿ ਅੱਜ ਦਾ ਦੌਰ ਬਦਲ ਚੁੱਕਾ ਹੈ | ਅੱਜ ਇਸ ਪ੍ਰੋਗਰਾਮ ਵਿਚ ਪਹੁੰਚੇ ਹਾਜ਼ਰੀਨ ਵਿਚੋਂ ਜ਼ਿਆਦਾ ਅਫ਼ਸਰ ਮਹਿਲਾਵਾਂ ਹੀ ਹਨ, ਜੋ ਕਿ ਬਰਾਬਰੀ ਦਾ ਸੰਦੇਸ਼ ਦੇ ਰਹੀਆਂ ਹਨ | ਸਵਰਨਜੀਤ ਕੌਰ, ਉਪ-ਮੰਡਲ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ, ਅਮਨਦੀਪ ਸ਼ਰਮਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਤੇ ਡਾ. ਰੰਜੂ ਸਿੰਗਲਾ ਸਿਵਲ ਸਰਜਨ, ਸ੍ਰੀ ਮੁਕਤਸਰ ਸਾਹਿਬ ਵਲੋਂ ਸਭ ਨੂੰ ਧੀਆਂ ਦੀ ਲੋਹੜੀ ਦੀ ਵਧਾਈ ਦਿੱਤੀ ਗਈ | ਇਸ ਪ੍ਰੋਗਰਾਮ ਵਿਚ ਮਲਕੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਸ੍ਰੀਮਾਨ ਕਪਿਲ ਸ਼ਰਮਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਦੱਸਿਆ ਗਿਆ ਕਿ ਸਾਰੇ ਹੀ ਵਿੱਦਿਅਕ ਅਦਾਰਿਆਂ ਵਿਚ ਲੜਕੀਆਂ ਵਲੋਂ ਹੀ ਮੱਲ੍ਹਾਂ ਮਾਰੀਆਂ ਜਾਂਦੀਆਂ ਹਨ | ਇਸ ਮੌਕੇ ਸ੍ਰੀ ਪੰਕਜ ਕੁਮਾਰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ, ਗਿੱਦੜਬਾਹਾ ਤੇ ਮਲੋਟ ਵਲੋਂ ਔਰਤਾਂ ਦੀ ਭਲਾਈ ਲਈ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ | ਇਸ ਮੌਕੇ ਮੁੱਖ ਮਹਿਮਾਨ ਰਾਜਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਲੋਂ ਨਵਜੰਮੀਆਂ ਬੱਚੀਆਂ ਅਤੇ ਗਰਭਵਤੀ ਔਰਤਾਂ ਨੂੰ ਵਧਾਈ ਦਿੱਤੀ | ਇਸ ਮੌਕੇ ਡਾ. ਸ਼ਿਵਾਨੀ ਨਾਗਪਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਸਤਵੰਤ ਕੌਰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ, ਸ੍ਰੀ ਮੁਕਤਸਰ ਸਾਹਿਬ, ਰਣਜੀਤ ਕੌਰ, ਬਾਲ ਵਿਕਾਸ ਪ੍ਰਾਜੈਕਟ ਅਫ਼ਸਰ, ਲੰਬੀ, ਪਿ੍ੰਸੀਪਲ ਸਰਕਾਰੀ ਕਾਲਜ ਮੈਡਮ ਸਤਵੰਤ ਕੌਰ, ਡਾ. ਰੀਤਇੰਦਰ ਜੋਸ਼ੀ ਤੇ ਪਿ੍ੰਸੀਪਲ ਗੁਰੂ ਨਾਨਕ ਕਾਲਜ ਡਾ. ਰਾਣਾ ਬਲਜਿੰਦਰ ਕੌਰ, ਸੁਖਮੰਦਰ ਸਿੰਘ ਮਾਸ ਮੀਡੀਆ ਅਫ਼ਸਰ, ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਿਰਕਤ ਕੀਤੀ ਗਈ | ਡਾ. ਸੁਖਵਿੰਦਰ ਸਿੰਘ ਵਲੋਂ ਸਟੇਜ ਦਾ ਸੰਚਾਲਨ ਕੀਤਾ ਗਿਆ ਤੇ ਲੋਹੜੀ ਕਿਉਂ ਮਨਾਈ ਜਾਂਦੀ ਹੈ, ਇਸ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ |

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੇ ਮੱਦੇਨਜ਼ਰ ਦੁਕਾਨਦਾਰ ਪਹੁੰਚਣੇ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੇ ਮੱਦੇਨਜ਼ਰ ਦੂਰ-ਦੁਰੇਡੇ ਤੋਂ ਦੁਕਾਨਦਾਰ ਪਹੁੰਚਣੇ ਸ਼ੁਰੂ ਹੋ ਗਏ ਹਨ ਅਤੇ ਉਨ੍ਹਾਂ ਵਲੋਂ ਆਪਣੀਆਂ ਦੁਕਾਨਾਂ ਸਜਾ ਲਈਆਂ ਗਈਆਂ ਹਨ | ਇਸ ਤੋਂ ਇਲਾਵਾ ਮਾਘੀ ਮੇਲੇ ...

ਪੂਰੀ ਖ਼ਬਰ »

ਸੰਘਣੀ ਧੁੰਦ ਦੇ ਚੱਲਦਿਆਂ ਦਰੱਖਤ ਨਾਲ ਟਕਰਾਈ ਬੱਸ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਹਰਮਹਿੰਦਰ ਪਾਲ)-ਸੰਘਣੀ ਧੁੰਦ ਦੇ ਚੱਲਦਿਆਂ ਦੀਪ ਕੰਪਨੀ ਦੀ ਬੱਸ ਪਿੰਡ ਝਬੇਲਵਾਲੀ 'ਚ ਇਕ ਦਰੱਖਤ ਨਾਲ ਟਕਰਾ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਦੀਪ ਬੱਸ ਕੰਪਨੀ ਦੀ ਬੱਸ ਨੰਬਰ ਪੀ.ਬੀ. 04 ਏ.ਸੀ. 6548 ਸਵੇਰੇ 6:45 ਵਜੇ ਅਬੋਹਰ ਪੰਨੀਵਾਲਾ ...

ਪੂਰੀ ਖ਼ਬਰ »

ਮਾਰਕੁੱਟ ਕਰਨ ਵਾਲੇ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ

ਮੰਡੀ ਬਰੀਵਾਲਾ, 11 ਜਨਵਰੀ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਇਕਬਾਲ ਸਿੰਘ ਪੁੱਤਰ ਨਾਇਬ ਸਿੰਘ ਵਾਸੀ ਸਮਾਘ ਦੀ ਸ਼ਿਕਾਇਤ ਤੇ ਹਰਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਗਿਲਜੇਵਾਲਾ ਵਿਰੁੱਧ ਧਾਰਾ 323, 325, 34 ਆਈ.ਪੀ.ਸੀ. ਅਧੀਨ ਮੁਕੱਦਮਾ ਨੰ: 6 ਦਰਜ ਕਰ ਲਿਆ ...

ਪੂਰੀ ਖ਼ਬਰ »

ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਦੇ ਮਾਮਲੇ 'ਚ 2 ਖਿਲਾਫ ਮੁਕੱਦਮਾ ਦਰਜ

ਲੰਬੀ, 11 ਜਨਵਰੀ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਤੱਪਾਖੇੜਾ ਵਿਖੇ ਬੀਤੀ ਕੱਲ੍ਹ 21 ਸਾਲਾਂ ਦੇ ਇਕ ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਦੇ ਮਾਮਲੇ ਵਿਚ ਥਾਣਾ ਲੰਬੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ | ਲੰਬੀ ਪੁਲਿਸ ਨੂੰ ਦਿੱਤੇ ਆਪਣੇ ...

ਪੂਰੀ ਖ਼ਬਰ »

ਟਰਾਂਸਪੋਰਟ ਦਫ਼ਤਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਚਾਰ ਜ਼ਖ਼ਮੀ ਕੀਤੇ, ਮੁਨਸ਼ੀ ਦੀ ਹਾਲਤ ਨਾਜ਼ੁਕ

ਮੰਡੀ ਕਿੱਲਿਆਂਵਾਲੀ, 11 ਜਨਵਰੀ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਤੇਜ਼ਧਾਰ ਹਥਿਆਰਾਂ ਨਾਲ 15-20 ਵਿਅਕਤੀਆਂ ਨੇ ਇਕ ਟਰਾਂਸਪੋਰਟ ਕੰਪਨੀ ਦੇ ਦਫ਼ਤਰ 'ਤੇ ਹਮਲਾ ਕਰਕੇ ਕਰੀਬ ਚਾਰ ਜਣਿਆਂ ਨੂੰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਵਿਚੋਂ ਟਰਾਂਸਪੋਰਟ ਦੇ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਗਗਨਦੀਪ ਸਿੰਘ ਨੇ ਚੋਣਾਂ ਸਬੰਧੀ ਮੀਟਿੰਗ ਕੀਤੀ

ਗਿੱਦੜਬਾਹਾ, 11 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਅੱਜ ਗਿੱਦੜਬਾਹਾ ਵਿਖੇ ਐਸ.ਡੀ.ਐਮ. ਕਮ ਰਿਟਰਨਿੰਗ ਅਫ਼ਸਰ ਗਗਨਦੀਪ ਸਿੰਘ ਨੇ ਚੋਣ ਸੁਪਰਵਾਈਜ਼ਰਾਂ ਤੇ ਪੋਸਟਲ ਬੈਲਟ ਪੇਪਰ ਟੀਮ ਨਾਲ ਚੋਣਾਂ ਦੇ ਸਬੰਧ ਵਿਚ ਮੀਟਿੰਗ ਕੀਤੀ | ਐੱਸ.ਡੀ.ਐੱਮ. ਗਗਨਦੀਪ ਸਿੰਘ ਨੇ ਇਹ ਹਦਾਇਤ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਧੀਰ ਸਿੰਘ ਸਾਗੂ)-ਦੇਸ਼ ਦੇ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ 14 ਫਰਵਰੀ ਦੀ ਤਰੀਕ ਨਿਸ਼ਚਤ ਕੀਤੀ ਗਈ ਹੈ | ਸਤਿਗੁਰੂ ਰਵਿਦਾਸ ਜੀ ਮਹਾਰਾਜ ਦਾ ਪਵਿੱਤਰ ਪ੍ਰਕਾਸ਼ ਉਤਸਵ 16 ਫਰਵਰੀ ਨੂੰ ਹੈ | ਇਹ ਪਵਿੱਤਰ ਦਿਨ ...

ਪੂਰੀ ਖ਼ਬਰ »

ਐਡਵੋਕੇਟ ਨਰਾਇਣ ਸਿੰਗਲਾ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੇ ਫ਼ਾਜ਼ਿਲਕਾ ਦਾ ਕਾਨੂੰਨੀ ਵਿੰਗ ਦਾ ਚੇਅਰਮੈਨ ਨਿਯੁਕਤ ਕੀਤਾ

ਗਿੱਦੜਬਾਹਾ, 11 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਡਵੋਕੇਟ ਪਰਉੱਪਕਾਰ ਸਿੰਘ ਘੁੰਮਣ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਲੀਗਲ ਵਿੰਗ ਵਲੋਂ ਪਾਰਟੀ ਸਬੰਧੀ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੰਬੀ, 11 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਪਿੰਡ ਤੱਪਾਖੇੜਾ ਵਿਖੇ ਸਮੂਹ ਨਗਰ ਨਿਵਾਸੀਆਂ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ | ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਮੇਲਾ ਮਾਘੀ ਦੌਰਾਨ ਸ਼ਰਧਾਲੂਆਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਾਪਤ ਕੀਤੇ ਕੰਟਰੋਲ ਰੂਮ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ 40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਮੇਲੇ 'ਤੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਕੰਟਰੋਲ ਰੂਮ ਦੀ ਸਥਾਪਨਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ' ਪ੍ਰੋਗਰਾਮ ਅਧੀਨ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਅਧੀਨ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ ਤੇ ਧੀਆਂ ਦੀ ਲੋਹੜੀ ਮਨਾਈ ...

ਪੂਰੀ ਖ਼ਬਰ »

ਆਂਗਨਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਜੇਤੂ ਸਮਾਗਮ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਸੰਘਰਸ਼ ਦੀ ਜਿੱਤ ਹੋਣ ਦੀ ਖ਼ੁਸ਼ੀ ਵਿਚ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਇਕ-ਦੂਜੇ ...

ਪੂਰੀ ਖ਼ਬਰ »

ਸਰਾਏਨਾਗਾ ਤੋਂ ਬਰੀਵਾਲਾ ਰੋਡ ਦੇ ਵਾਸੀਆਂ ਨੂੰ ਮਿਲੇਗਾ ਸਾਫ਼ ਤੇ ਸ਼ੁੱਧ ਪਾਣੀ

ਮੰਡੀ ਬਰੀਵਾਲਾ, 11 ਜਨਵਰੀ (ਨਿਰਭੋਲ ਸਿੰਘ)-ਸਰਾਏਨਾਗਾ-ਬਰੀਵਾਲਾ ਰੋਡ ਤੋਂ ਇਲਾਵਾ ਮੰਗਾ ਸਿੰਘ ਢਾਣੀਆਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਤੇ ਸ਼ੁੱਧ ਪਾਣੀ ਲਈ ਨਵੀਂ ਪਾਈਪ ਪੈਣੀ ਸ਼ੁਰੂ ਹੋ ਗਈ ਹੈ | ਇਸ ਪਾਣੀ ਦੀ ਪਾਇਪ ਪੈਣ ਨਾਲ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ...

ਪੂਰੀ ਖ਼ਬਰ »

ਸੂਬੇ ਦੇ ਬਿਹਤਰ ਵਿਕਾਸ ਲਈ ਸ਼ੋ੍ਰਮਣੀ ਅਕਾਲੀ ਦਲ ਹੀ ਵਚਨਬੱਧ-ਵਿਧਾਇਕ ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਅੱਜ ਪਿੰਡ ਥਾਂਦੇਵਾਲਾ ਵਿਖੇ ਵੱਖ-ਵੱਖ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਇਸ ਦੌਰਾਨ ਸੰਬੋਧਨ ...

ਪੂਰੀ ਖ਼ਬਰ »

ਟੈਕਸੀਆਂ ਖੜ੍ਹੀਆਂ ਕਰਨ ਨੂੰ ਲੈ ਕੇ ਦੋ ਯੂਨੀਅਨ ਦਰਮਿਆਨ ਝਗੜਾ

ਗਿੱਦੜਬਾਹਾ, 11 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਭਾਰੂ ਰੋਡ ਸਥਿਤ ਸ਼ਮਸ਼ਾਨਘਾਟ ਦੇ ਨਜ਼ਦੀਕ ਟੈਕਸੀਆਂ ਤੇ ਕਰੂਜ਼ਰ ਗੱਡੀਆਂ ਨੂੰ ਖੜ੍ਹੇ ਕਰਨ ਨੂੰ ਲੈ ਕੇ ਬਾਬਾ ਗੰਗਾ ਰਾਮ ਜੀ ਟੈਕਸੀ ਸਟੈਂਡ ਯੂਨੀਅਨ ਤੇ ਏਕਤਾ ਟੈਕਸੀ ਯੂਨੀਅਨ ਦਰਮਿਆਨ ਵਿਵਾਦ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਮੂਹ ਪਿ੍ੰਟਿੰਗ ਪ੍ਰੈੱਸ ਦੇ ਮਾਲਕ ਛਪਾਈ ਦੀ ਸਮੱਗਰੀ ਦੀਆਂ ਹਦਾਇਤਾਂ ਦੀ ਕਰਨ ਇੰਨ-ਬਿੰਨ ਪਾਲਣਾ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੰਫ਼ਲੈਂਟ ਜਾਂ ਇਸ਼ਤਿਹਾਰ ਛਾਪਣ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਖ਼ੂਨਦਾਨ ਕੈਂਪ ਦਾ ਇਸ਼ਤਿਹਾਰ ਜਾਰੀ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ (ਰਜਿ:) ਦੁਆਰਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੇਲਾ ਮਾਘੀ ਮੌਕੇ ਖ਼ੂਨਦਾਨ ਕੈਂਪ ਲਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਲਹਿਰਾ ਮੁਹੱਬਤ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈਡਰੇਸ਼ਨ (ਚਾਹਲ ਗਰੁੱਪ) ਗ.ਹ.ਥ.ਪ. ਲਹਿਰਾ ਮੁਹੱਬਤ ਵਲੋਂ ਬਲਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਨਵੇਂ ਸਾਲ ਤੇ ਲੋਹੜੀ ਦੇ ਤਿਉਹਾਰ ਦੀ ਥਰਮਲ ਪਲਾਂਟ ਦੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦਾ ਮੋਰਚਾ ਫ਼ਤਹਿ ਹੋਣ ਦੀ ਖ਼ੁਸ਼ੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਗਿੱਦੜਬਾਹਾ, 11 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਕਿਸਾਨ-ਮਜ਼ਦੂਰ ਏਕਤਾ ਕਮੇਟੀ ਪਿੰਡ ਕੋਟਭਾਈ ਵਲੋਂ ਕਿਸਾਨ ਆਗੂ ਕੁਲਦੀਪ ਸਿੰਘ ਨੇਤਾ, ਗੁਰਜੰਟ ਸਿੰਘ ਮੈਂਬਰ ਅਤੇ ਸੁਖਪਾਲ ਸਿੰਘ ਗੋਲਡੀ ਕੋਟਭਾਈ ਦੀ ਅਗਵਾਈ ਵਿਚ ਪਿੰਡ ਕੋਟਭਾਈ ਵਿਖੇ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦੇ ਦੋ ਵਿਅਕਤੀਆਂ ਤੋਂ 1970 ਰੁਪਏ ਬਰਾਮਦ, ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਹਰਮਹਿੰਦਰ ਪਾਲ)-ਦੜਾ ਸੱਟਾ ਲਗਾਉਂਦੇ ਦੋ ਵੱਖ-ਵੱਖ ਮਾਮਲਿਆਂ 'ਚ ਪੁਲਿਸ ਨੇ ਦੋ ਵਿਅਕਤੀਆਂ ਤੋਂ 1970 ਰੁਪਏ ਬਰਾਮਦ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਹੈ | ਪਹਿਲੇ ਮਾਮਲੇ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਲੱਖੇਵਾਲੀ ਪੁਲਿਸ ਦੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਆਨਲਾਈਨ ਪੜ੍ਹਾਈ ਸ਼ੁਰੂ

ਗਿੱਦੜਬਾਹਾ, 11 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ (ਪਟਿਆਲਾ) ਦੇ ਅਧੀਨ ਚੱਲ ਰਹੀ ਵਿਦਿਅਕ ਸੰਸਥਾ ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵਿਖੇ ਪਿ੍ੰਸੀਪਲ ਵਰਿੰਦਰ ਕੌਰ ...

ਪੂਰੀ ਖ਼ਬਰ »

ਕਿਸਾਨਾਂ ਤੇ ਆੜ੍ਹਤੀਆਂ ਨੂੰ ਨੈਸ਼ਨਲ ਐਗਰੀਕਲਚਰ ਮਾਰਕਿਟ (ਈ-ਨੈਮ) ਸਬੰਧੀ ਆਨਲਾਈਨ ਟ੍ਰੇਨਿੰਗ ਦਿੱਤੀ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਹਰਮਹਿੰਦਰ ਪਾਲ)-ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਸਟੇਟ ਕੋਆਰਡੀਨੇਟਰ ਅਜੈ ਬਾਂਸਲ ਵਲੋਂ ਨੈਸ਼ਨਲ ਐਗਰੀਕਲਚਰ ਮਾਰਕਿਟ (ਈ-ਨੈਮ) ਸਬੰਧੀ ਮੰਡੀ ਸਟਾਫ, ਕਿਸਾਨਾਂ, ਵਪਾਰੀਆਂ ਤੇ ਆੜ੍ਹਤੀਆਂ ਨੂੰ ਆਨਲਾਈਨ ਟ੍ਰੇਨਿੰਗ ...

ਪੂਰੀ ਖ਼ਬਰ »

ਤੱਪਾਖੇੜਾ 'ਚ ਦਸਵੀਂ ਪਾਤਸ਼ਾਹੀ ਦੇ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੰਡੀ ਕਿੱਲਿਆਂਵਾਲੀ, 11 ਜਨਵਰੀ (ਇਕਬਾਲ ਸਿੰਘ ਸ਼ਾਂਤ)-ਤੱਪਾਖੇੜਾ ਵਿਖੇ ਗੁਰਦੁਆਰਾ ਸਿੰਘ ਸਭਾ ਕਮੇਟੀ ਤੇ ਸਮੂਹ ਪਿੰਡ ਵਾਸੀਆਂ ਵਲੋਂ ਦਸਵੀਂ ਪਾਤਸ਼ਾਹੀ ਦੇ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਪਿੰਡ ਦੇ ...

ਪੂਰੀ ਖ਼ਬਰ »

ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ, ਨਸ਼ਿਆਂ ਦੇ ਵਰਤਾਰੇ ਨੂੰ ਰੋਕਣ ਲਈ ਅਧਿਕਾਰੀਆਂ ਨਾਲ ਮੀਟਿੰਗ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ ਅਤੇ ਹੋਰ ਨਸ਼ਿਆਂ ਦੇ ਵਰਤਾਰੇ ਨੂੰ ਪੂਰੀ ਤਰ੍ਹਾਂ ਰੋਕਣ ਅਤੇ ਇਸ ਸਬੰਧ ਵਿਚ ਸਮੇਂ ਸਮੇਂ 'ਤੇ ਜ਼ਿਲ੍ਹੇ ਦੇ ਠੇਕਿਆਂ ਦੀ ਚੈਂਕਿੰਗ ਤੋਂ ਇਲਾਵਾ ਚੋਣਾਂ ...

ਪੂਰੀ ਖ਼ਬਰ »

ਗੁਰਪੁਰਬ ਨੂੰ ਸਮਰਪਿਤ 12 ਲੋੜਵੰਦ ਮਰੀਜ਼ਾਂ ਦੀ ਇਲਾਜ ਲਈ ਮਦਦ ਕੀਤੀ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਸਮਾਜ ਸੇਵੀ ਸੰਸਥਾ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਕੈਂਸਰ ਸਮੇਤ ਹੋਰ ਬਿਮਾਰੀਆਂ ਤੋਂ ਪੀੜ੍ਹਤ ਲੋੜਵੰਦ 12 ਮਰੀਜ਼ਾਂ ਨੂੰ ਇਲਾਜ ਲਈ ਸਹਾਇਤਾ ਕੀਤੀ ਗਈ | ਸੁਸਾਇਟੀ ਦੇ ਸੰਸਥਾਪਕ ...

ਪੂਰੀ ਖ਼ਬਰ »

ਖੁਸ਼ਹਾਲ ਸਿੰਗਲਾ ਸ਼ੀਤੂ ਰੋਮਾਣਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਪਾਰਟੀ 'ਚੋਂ ਕੱਢਿਆ

ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ ਦੱਸਿਆ ਕਿ ਜੈਤੋ ਦੇ ਸਾਬਕਾ ਕੌਂਸਲਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਖੁਸ਼ਹਾਲ ਸਿੰਗਲਾ ਸ਼ੀਤੂ ਰੋਮਾਣਾ ਨੂੰ ਪਾਰਟੀ ਵਿਰੋਧੀ ...

ਪੂਰੀ ਖ਼ਬਰ »

ਸੰਭਾਵੀ ਉਮੀਦਵਾਰ ਕੁਲਬੀਰ ਸਿੰਘ ਮੱਤਾ ਨੂੰ ਕੋਟਕਪੂਰਾ ਵਾਸੀਆਂ ਦਾ ਭਰਵਾਂ ਹੁੰਗਾਰਾ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਸੰਭਾਵੀਂ ਉਮੀਦਵਾਰ ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਵਲੋਂ ਕੋਟਕਪੂਰਾ ਸ਼ਹਿਰ ਤੇ ਹਲਕੇ ਦੇ ਸਾਰੇ ਪਿੰਡਾਂ ਦਾ ਲੋਕਾਂ ਨਾਲ ਮੇਲ ...

ਪੂਰੀ ਖ਼ਬਰ »

ਸੁਖਜੀਵ ਕੌਰ ਰੋਮਾਣਾ ਨੇ ਬੰਟੀ ਰੋਮਾਣਾ ਦੇ ਹੱਕ 'ਚ ਹੁੱਕੀ ਵਾਲਾ ਚੌਕ 'ਚ ਚੋਣ ਮੀਟਿੰਗਾਂ ਕੀਤੀਆਂ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼ਹਿਰ ਦੇ ਵਾਰਡ ਨੰ: 19 ਦੇ ਮੁਹੱਲਾ ਹੁੱਕੀ ਚੌਕ ਵਿਖੇ ...

ਪੂਰੀ ਖ਼ਬਰ »

ਪਿੰਡ ਸਾਧਾਂਵਾਲਾ ਤੇ ਪੱਖੀ ਖੁਰਦ ਵਲੋਂ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਹਮਾਇਤ ਦਾ ਭਰੋਸਾ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਵਿਧਾਇਕ ਅਤੇ ਮਾਰਕਫ਼ੈੱਡ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਸੰਭਾਵੀਂ ਉਮੀਦਵਾਰ ਫ਼ਰੀਦਕੋਟ ਨੂੰ ਉਸ ਵਕਤ ਭਾਰੀ ਸਮਰਥਨ ਪ੍ਰਾਪਤ ਹੋਇਆ ਜਦੋਂ ਇਸ ਹਲਕੇ ਦੇ ਪਿੰਡ ਪੱਖੀ ਖੁਰਦ ਅਤੇ ਸਾਧਾਂਵਾਲਾ ਦੇ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਦੇ ਹੱਕ 'ਚ ਪਿੰਡ ਮਿਸ਼ਰੀਵਾਲਾ ਵਿਖੇ ਨੁੱਕੜ ਮੀਟਿੰਗ

ਕੋਟਕਪੂਰਾ, 11 ਜਨਵਰੀ (ਮੋਹਰ ਸਿੰਘ ਗਿੱਲ)-ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਕੋਟਕਪੂਰਾ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਮਨਤਾਰ ਸਿੰਘ ਬਰਾੜ ਦੇ ਹੱਕ 'ਚ ਸ਼ੋ੍ਰਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ...

ਪੂਰੀ ਖ਼ਬਰ »

ਲੋਕ ਕਾਂਗਰਸ ਸਰਕਾਰ ਵਲੋਂ ਲਗਾਏ ਲਾਰੇ ਲੱਪਿਆਂ ਦਾ ਹਿਸਾਬ ਲੈਣ ਲਈ ਤਿਆਰ ਬੈਠੇ ਹਨ : ਸੂਬਾ ਸਿੰਘ ਬਾਦਲ

ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਲੋਕ ਆ ਰਹੀਆਂ ਵਿਧਾਨ ਸਭਾ 2022 ਦੀਆਂ ਚੋਣਾਂ ਵਿਚ ਕਾਂਗਰਸ ਸਰਕਾਰ ਵਲੋਂ 5 ਸਾਲ ਲਗਾਏ ਲਾਰੇ ਲੱਪਿਆਂ ਦਾ ਹਿਸਾਬ ਲੈਣ ਲਈ ਤਿਆਰ ਬੈਠੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਨੇ ਪੰਜਗਰਾੲੀਂ ਕਲਾਂ ਦੇ ਦੁਕਾਨਦਾਰਾਂ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ

ਪੰਜਗਰਾੲੀਂ ਕਲਾਂ, 11 ਜਨਵਰੀ (ਸੁਖਮੰਦਰ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਸੂਬਾ ਸਿੰਘ ਬਾਦਲ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਸਥਾਨਕ ਪਿੰਡ ਦੀਆਂ ਦੁਕਾਨਾਂ ਦਾ ਦੌਰਾ ਕਰਦਿਆਂ ਦੁਕਾਨਦਾਰਾਂ ਨੂੰ ਆਪਣੇ ...

ਪੂਰੀ ਖ਼ਬਰ »

ਪਿੰਡ ਝੋਟੀਵਾਲਾ ਦੇ ਕਈ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਹਲਕੇ ਦੀ ਫ਼ੇਰੀ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਹਾਜ਼ਰੀ ਵਿਚ ਪਿੰਡ ਝੋਟੀਵਾਲਾ ਤੋਂ ਕਈ ...

ਪੂਰੀ ਖ਼ਬਰ »

ਨਛੱਤਰ ਸਿੰਘ ਢਿੱਲੋਂ ਦੀ ਕਿਤਾਬ ਦੀ ਘੁੰਢ ਚੁਕਾਈ ਕੀਤੀ ਗਈ

ਗਿੱਦੜਬਾਹਾ, 11 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਆਜ਼ਾਦ ਲੇਖਕ ਮੰਚ ਗਿੱਦੜਬਾਹਾ ਵਲੋਂ ਪ੍ਰਧਾਨ ਬਿੱਕਰ ਮਾਣਕ ਦੀ ਅਗਵਾਈ ਹੇਠ ਕਰਵਾਏ ਸਾਹਿਤਕ ਸਮਾਗਮ ਵਿਚ ਨਛੱਤਰ ਸਿੰਘ ਢਿੱਲੋਂ ਦੀ ਸੰਗ੍ਰਹਿ ਤੇ ਸੰਪਾਦਿਤ ਕੀਤੀ ਗਈ ਪੁਸਤਕ 'ਪੰਜਾਬ ਦੇ ਪ੍ਰਸਿੱਧ ਅਖਾਣ ਅਤੇ ਲੋਕ ...

ਪੂਰੀ ਖ਼ਬਰ »

ਪ੍ਰਸਿੱਧ ਲੇਖਕ ਮਾਸਟਰ ਬੋਹੜ ਸਿੰਘ ਮੱਲਣ ਨਹੀਂ ਰਹੇ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪ੍ਰਸਿੱਧ ਲੇਖਕ ਮਾਸਟਰ ਬੋਹੜ ਸਿੰਘ ਮੱਲਣ (78 ਸਾਲ) ਵਾਸੀ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਅੱਜ ਸਦੀਵੀਂ ਵਿਛੋੜਾ ਦੇ ਗਏ | ਉਹ ਕੁਝ ਸਮੇਂ ਤੋਂ ਬਿਮਾਰ ਸਨ | ਆਪ ਆਪਣੇ ਪਿੱਛੇ ਸਪੁੱਤਰ ਗੁਰਪ੍ਰੀਤ ਸਿੰਘ ਮੱਲਣ ...

ਪੂਰੀ ਖ਼ਬਰ »

ਸਿਹਤ ਤੇ ਸਿੱਖਿਆ 'ਆਪ' ਦੀ ਪਹਿਲੀ ਤਰਜੀਹ-ਪਿ੍ਤਪਾਲ ਸ਼ਰਮਾ

ਮੰਡੀ ਬਰੀਵਾਲਾ, 11 ਜਨਵਰੀ (ਨਿਰਭੋਲ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਲੋਕ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਸਿਹਤ ਅਤੇ ਸਿੱਖਿਆ ਨੂੰ ਤਰਜੀਹ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਐਡਵੋਕੇਟ ਪਿ੍ਤਪਾਲ ਸ਼ਰਮਾ ਹਰੀਕੇ ਕਲਾਂ ਨੇ ...

ਪੂਰੀ ਖ਼ਬਰ »

ਬਾਦਲ ਪਰਿਵਾਰ ਹਲਕਾ ਲੰਬੀ ਦੇ ਚੋਣ ਪ੍ਰਚਾਰ ਲਈ ਬਣਾਉਣ ਲੱਗਾ ਵਿਉਂਤਬੰਦੀ

ਲੰਬੀ, 11 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਲੰਬੀ ਹਲਕੇ ਦੇ ਚੋਣ ਪ੍ਰਚਾਰ ਲਈ ਵਿਉਂਤਬੰਦੀ ਕੀਤੀ ਜਾ ਰਹੀ ਹੈ | ਇਸ ਸਬੰਧੀ ਉਨ੍ਹਾਂ ਆਪਣੇ ਸ਼ਰੀਕੇ ਦੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹੈ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ-ਨਿਰਦੇਸ਼ ਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਟੀਕਾਕਰਨ ਮੁਹਿੰਮ ਤੀਬਰ ਗਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX