ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਮੁਲਾਜ਼ਮਾਂ ਵਲੋਂ ਪੰਜਾਬ ਜਲ ਸਰੋਤ ਇੰਪਲਾਈਜ਼ ਯੂਨੀਅਨ (ਟੇਵੂ) ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ 'ਚ ਨਿਗਰਾਨ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਦੇ ਝੂਠੇ ਲਾਅਰਿਆਂ ਦੀ ਪੰਡ ਫੂਕੀ ਗਈ | ਇਸ ਮੌਕੇ ਸਾਂਝਾ ਫ਼ਰੰਟ ਦੇ ਕਨਵੀਨਰ ਅਤੇ ਪੰਜਾਬ ਜਲ ਸਰੋਤ ਇੰਪਲਾਈਜ਼ ਯੂਨੀਅਨ (ਟੇਵੂ) ਦੇ ਪ੍ਰਧਾਨ ਸਤੀਸ਼ ਰਾਣਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ, ਟੇਵੂ ਯੂਨਿਟ ਹੁਸ਼ਿਆਰਪੁਰ ਦੇ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਮੁਲਾਜ਼ਮਾਂ ਨੂੰ ਲਾਅਰਿਆਂ 'ਚ ਹੀ ਰੱਖਿਆ ਤੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਤਨਖ਼ਾਹ ਕਮਿਸ਼ਨ ਦੀ ਸਿਫ਼ਾਰਿਸ਼ ਦੇ ਬਾਵਜੂਦ ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ ਲਈ 2.59 ਦਾ ਗੁਣਾਂਕ ਨਹੀਂ ਦਿੱਤਾ ਗਿਆ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਆਊਟਸੋਰਸਿੰਗ, ਸੁਸਾਇਟੀਆਂ, ਇਨਲਿਸਟਮੈਂਟ ਅਤੇ ਕੇਂਦਰੀ ਸਕੀਮਾਂ ਅਧੀਨ ਰੱਖੇ ਮੁਲਾਜ਼ਮਾਂ ਨੂੰ ਵਿਭਾਗਾਂ 'ਚ ਲੈਣ ਪ੍ਰਤੀ ਕੋਈ ਸੰਜੀਦਗੀ ਨਹੀਂ ਦਿਖਾਈ ਗਈ, ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਹੋਰਨਾਂ ਮੰਗਾਂ ਦਾ ਅਜੇ ਤੱਕ ਹੱਲ ਨਹੀਂ ਕੀਤਾ ਗਿਆ | ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ ਵਲੋਂ 13 ਜਨਵਰੀ ਨੂੰ ਸਰਕਾਰ ਦੀ ਲੋਹੜੀ ਫੂਕੀ ਜਾਵੇਗੀ ਅਤੇ 16 ਜਨਵਰੀ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕਨਵੈੱਨਸ਼ਨ ਕਰਕੇ ਚੋਣਾਂ ਦੌਰਾਨ ਪੰਜਾਬ ਸਰਕਾਰ ਦੇ ਖ਼ਿਲਾਫ਼ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ |
ਗੜ੍ਹਦੀਵਾਲਾ, 12 ਜਨਵਰੀ (ਚੱਗਰ) ਸੇਂਟ ਸੋਲਜਰ ਪਬਲਿਕ ਸਕੂਲ ਗੜ੍ਹਦੀਵਾਲਾ ਵਿਖੇ ਕਿਸਾਨੀ ਜਿੱਤ ਨੂੰ ਸਮਰਪਿਤ ਪਹਿਲਾ ਅੰਡਰ-19 ਸਾਲ ਦਾ ਵਾਲੀਬਾਲ ਟੂਰਨਾਮੈਂਟ ਪਿ੍ੰਸੀਪਲ ਰੁਪਿੰਦਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਦੇ ਫਾਈਨਲ ਮੁਕਾਬਲੇ ਵਿਚ ਮਾਨਸਾ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਵਿਚ ਪਤੰਗ ਉਡਾਉਣ ਲਈ ਸਿੰਥੈਟਿਕ ਪਲਾਸਟਿਕ ਦੀ ਬਣੀ ਡੋਰ ...
ਗੜ੍ਹਸ਼ੰਕਰ, 12 ਜਨਵਰੀ (ਧਾਲੀਵਾਲ)- ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ 'ਤੇ ਪੀ.ਡਬਲਯੂ.ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਗੜ੍ਹਸ਼ੰਕਰ ਵਲੋਂ ਮੱਖਣ ਸਿੰਘ ਵਾਹਿਦਪੁਰੀ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਜਲ ਸਪਲਾਈ ਅਤੇ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵਲੋਂ ਸਥਾਨਕ ਪੁਲਿਸ ਲਾਈਨ ਤੋਂ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਐਸ.ਪੀ. ਅਸ਼ਵਨੀ ਕੁਮਾਰ ਨੇ ਕੀਤੀ | ਇਹ ਫਲੈਗ ਮਾਰਚ ਸ਼ਹਿਰ ਦੇ ਵੱਖ-ਵੱਖ ...
ਮਾਹਿਲਪੁਰ, 12 ਜਨਵਰੀ (ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਪੁਲਿਸ ਵਲੋਂ ਆਪਣੀ ਕਾਰ 'ਚ ਰਿਸ਼ਤੇਦਾਰਾਂ ਨੂੰ ਮਿਲਣ ਜਾ ਰਹੇ ਪੰਜਾਬ ਪੁਲਿਸ ਦੇ ਇੰਸਪੈਕਟਰ 'ਤੇ ਹਮਲਾ ਕਰਕੇ 27 ਹਜ਼ਾਰ ਰੁਪਏ ਦੀ ਨਕਦੀ, ਸੋਨੇ ਦੀ ਚੇਨ, ਘੜੀ ਤੇ ਹੋਰ ਕੀਮਤੀ ਸਾਮਾਨ ਲੁੱਟਣ ਵਾਲੇ ਚਾਰ ...
ਗੜ੍ਹਸ਼ੰਕਰ, 12 ਜਨਵਰੀ (ਧਾਲੀਵਾਲ)- ਪੰਜਾਬ ਜਲ ਸਰੋਤ ਮੁਲਾਜ਼ਮਾਂ ਨੇ ਵਿਭਾਗ ਦੇ ਉਪ ਮੰਡਲ ਦਫ਼ਤਰ ਅੱਗੇ ਪ੍ਰਧਾਨ ਬਲਵੀਰ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਲਾਰਿਆਂ ਦੀ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ 41-ਉੜਮੁੜ ਦਰਬਾਰਾ ਸਿੰਘ ਨੇ ਵੱਖ-ਵੱਖ ਰਾਜਨੀਤਿਕ ਦਲਾਂ ਦੇ ਪ੍ਰਤੀਨਿਧੀਆਂ ਨੂੰ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਉਮੀਦਵਾਰਾਂ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 570 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 30211, ਜਦਕਿ 2 ਮਰੀਜ਼ ਦੀ ਮੌਤ ਹੋ ਜਾਣ ਨਾਲ ਕੁੱਲ ਮੌਤਾਂ ਦੀ ਗਿਣਤੀ 1002 ਹੋ ਗਈ ਹੈ | ਇਸ ...
ਸ਼ਾਮਚੁਰਾਸੀ, 12 ਜਨਵਰੀ (ਖ਼ਾਨਪੁਰੀ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ 'ਚ ਇੱਕ ਮੀਟਿੰਗ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਹਰਦੇਵ ਸਿੰਘ ਤਲਵੰਡੀ ਅਰਾਈਆਂ ਦੀ ਪ੍ਰਧਾਨਗੀ 'ਚ ਹੋਈ ਜਿਸ 'ਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਮਾਘੀ ਦੇ ਦਿਹਾੜੇ ਮੌਕੇ 40 ਮੁਕਤਿਆਂ ਦੀ ਯਾਦ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ 14 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ 9 ਵਜੇ ਤੱਕ ਵਿਸ਼ੇਸ਼ ਕੀਰਤਨ ਦੀਵਾਨ ਸਜਾਇਆ ...
ਗੜ੍ਹਦੀਵਾਲਾ, 12 ਜਨਵਰੀ (ਚੱਗਰ)-ਥਾਣਾ ਗੜ੍ਹਦੀਵਾਲਾ ਦੇ ਨਵ ਨਿਯੁਕਤ ਮੁੱਖ ਅਫ਼ਸਰ ਬਲਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਚੋਣ ਜ਼ਾਬਤੇ ਦੇ ਚਲਦੇ ਸਰਕਾਰੀ ਹਦਾਇਤਾਂ ਅਨੁਸਾਰ ਹਲਕੇ ਦੇ ਅਸਲਾ ਲਾਇਸੈਂਸ ਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਅਸਲਾ ਤੁਰੰਤ ਥਾਣਾ ...
ਮਾਹਿਲਪੁਰ, 12 ਜਨਵਰੀ (ਰਜਿੰਦਰ ਸਿੰਘ)-ਥਾਣਾ ਚੱਬੇਵਾਲ ਦੀ ਪੁਲਿਸ ਨੇ ਇੱਕ ਵਿਅਕਤੀ ਕੋਲੋਂ 210 ਗ੍ਰਾਮ ਅਫ਼ੀਮ ਤੇ 10 ਕਿੱਲੋ 200 ਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣੇਦਾਰ ਰਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਬਲਾਕ ...
ਗੜ੍ਹਸ਼ੰਕਰ, 12 ਜਨਵਰੀ (ਧਾਲੀਵਾਲ)- ਉਪ ਮੰਡਲ ਮੈਜਿਸਟ੍ਰੇਟ-ਕਮ-ਰਿਟਰਨਿੰਗ ਅਫ਼ਸਰ ਚੋਣ ਹਲਕਾ 45-ਗੜ੍ਹਸ਼ੰਕਰ ਅਰਵਿੰਦ ਕੁਮਾਰ ਵਲੋਂ ਵਿਧਾਨ ਸਭਾ ਚੋਣਾਂ ਦੇ ਪ੍ਰਬੰਧਾਂ ਦੀ ਜਾਂਚ ਅਤੇ ਸੰਵੇਦਨਸ਼ੀਲ ਬੂਥਾਂ ਦੀ ਨਿਸ਼ਾਨਦੇਹੀ ਦੀ ਮੈਪਿੰਗ ਲਈ ਸਥਾਨਕ ਰੈੱਡ ਕਰਾਸ ਭਵਨ ...
ਦਸੂਹਾ, 12 ਜਨਵਰੀ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਵਿਹੜੇ ਵਿਚ ਪੋਹ ਮਹੀਨੇ ਦਾ ਪ੍ਰਸਿੱਧ ਤਿਉਹਾਰ ਲੋਹੜੀ ਰਿਵਾਇਤੀ ਢੰਗ ਨਾਲ ਮਨਾਇਆ ਗਿਆ, ਜਿਸ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੀਆਂ ਚਾਰੇ ...
ਗੜ੍ਹਸ਼ੰਕਰ, 12 ਜਨਵਰੀ (ਧਾਲੀਵਾਲ)- ਸ਼ੇਰੇ ਪੰਜਾਬ ਕਿਸਾਨ ਯੂਨੀਅਨ ਗੜ੍ਹਸ਼ੰਕਰ ਵਲੋਂ ਯੂਨੀਅਨ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਕੀਤੀ ਗਈ ਚੋਣ ਦਾ ਇਥੇ ਗੁਰਦੁਆਰਾ ਭਾਈ ਤਿਲਕੂ ਜੀ ਵਿਖੇ ਮੀਟਿੰਗ ਦੌਰਾਨ ਐਲਾਨ ਕੀਤਾ ਗਿਆ | ਇਸ ਮੌਕੇ ਯੂਨੀਅਨ ਆਗੂਆਂ ਨੇ ਦੱਸਿਆ ...
ਮੁਕੇਰੀਆਂ, 12 ਜਨਵਰੀ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਯੂਥ ਕਲੱਬ ਐਨ.ਐੱਸ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਹੇਠ ਰਾਸ਼ਟਰੀ ਯੁਵਾ ਦਿਵਸ ਮੌਕੇ ਯੂਥ ਕਲੱਬ, ਰੈੱਡ ਰੀਬਨ ਕਲੱਬ, ਵੁਮੈਨ ਸੈੱਲ, ...
ਮੁਕੇਰੀਆਂ, 12 ਜਨਵਰੀ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼, ਮੁਕੇਰੀਆਂ ਦੇ ਐਨ.ਐੱਸ.ਐੱਸ. ਅਤੇ ਰੈੱਡ ਰਿਬਨ ਕਲੱਬ ਵਲੋਂ ਸਾਂਝੇ ਤੌਰ 'ਤੇ ਕਾਲਜ ਪਿ੍ੰਸੀਪਲ ਕਰਮਜੀਤ ਕੌਰ ਬਰਾੜ ਦੀ ਅਗਵਾਈ ਵਿਚ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ 'ਰਾਸ਼ਟਰੀ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੇਅਰੀ ਵਿਕਾਸ ਵਿਭਾਗ ਵਲੋਂ ਕੋਵਿਡ-19 ਤੋਂ ਬਚਾਅ ਲਈ ਜਾਰੀ ਹਦਾਇਤਾਂ ਅਨੁਸਾਰ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰ ਬੈਠੇ ਹੀ ਆਨ ਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ...
ਗੜ੍ਹਸ਼ੰਕਰ, 12 ਜਨਵਰੀ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਕੌਮੀ ਸੇਵਾ ਯੋਜਨਾ ਯੂਨਿਟ ਅਤੇ ਐਜ਼ੂਕੇਸ਼ਨ ਵਿਭਾਗ ਵਲੋਂ ਕੌਮੀ ਨੌਜਵਾਨ ਦਿਵਸ ਮੌਕੇ ਆਨ-ਲਾਈਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਐੱਨ.ਐੱਸ.ਐੱਸ. ...
ਹੁਸ਼ਿਆਰਪੁਰ, 12 ਜਨਵਰੀ (ਨਰਿੰਦਰ ਸਿੰਘ ਬੱਡਲਾ)-ਜਿਹੜੇ ਲੋਕ ਆਪਣਾ ਤੇ ਆਪਣੇ ਪਰਿਵਾਰਾਂ ਦਾ ਨਿੱਜੀ ਵਿਕਾਸ ਕਰਨ ਲਈ ਰਾਜਨੀਤੀ 'ਚ ਆਏ ਹੋਏ ਹਨ, ਨੂੰ ਸਿਆਸਤ ਤੋਂ ਦੂਰ ਕਰਨ ਦਾ ਸਮਾਂ ਆ ਚੁੱਕਾ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਹਿੁਸ਼ਆਰਪੁਰ ਤੋਂ ਬਸਪਾ-ਅਕਾਲੀ ਦਲ ...
ਖੁੱਡਾ, 12 ਜਨਵਰੀ (ਸਰਬਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਪੰਜਾਬ ਵਿਚ ਵੱਡਾ ਫ਼ਤਵਾ ਹਾਸਲ ਕਰੇਗਾ ਅਤੇ ਸ. ਸੁਖਬੀਰ ਸਿੰਘ ਬਾਦਲ ਅਤੇ ਕੁਮਾਰੀ ਮਾਇਆਵਤੀ ਦੀ ਅਗਵਾਈ ਹੇਠ ਪੰਜਾਬ 'ਚ ਸਰਕਾਰ ਬਣਾਏਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...
ਮਿਆਣੀ, 12 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਸੀਨੀਅਰ ਅਕਾਲੀ ਆਗੂ ਜਗਜੀਤ ਸਿੰਘ ਮਿਆਣੀ, ਨਿਰਮਲ ਸਿੰਘ ਲੱਕੀ, ਯੂਥ ਅਕਾਲੀ ਆਗੂ ਸਰਬਜੀਤ ਸਿੰਘ ਮੋਮੀ, ਕਿਰਪਾਲ ਸਿੰਘ ਪੰਡੋਰੀ, ਅਮਰੀਕ ਸਿੰਘ ਤੱਲਾ, ਸਰਬਜੀਤ ਸਿੰਘ ਵਿਕੀ ਅਤੇ ਹੋਰ ਅਕਾਲੀ ਆਗੂਆਂ ਨੇ ਸ਼੍ਰੋਮਣੀ ...
ਐਮਾਂ ਮਾਂਗਟ, 12 ਜਨਵਰੀ (ਭੰਮਰਾ)- ਵਿਧਾਨ ਸਭਾ ਹਲਕਾ ਮੁਕੇਰੀਆਂ ਵਿਚ ਅੱਜ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਲਕੇ ਦੇ ਸਾਹਿਬ ਦਾ ਪਿੰਡ ਨਾਲ ਸਬੰਧਿਤ ਮੌਜੂਦਾ ਕਾਂਗਰਸੀ ਸਰਪੰਚ ਪਿ੍ੰਸੀਪਲ ਚਰਨਜੀਤ ਸਿੰਘ ਆਪਣੇ ਵੱਡੀ ਗਿਣਤੀ ਵਿਚ ਸਮਰਥਕਾਂ ਦੇ ਨਾਲ ...
ਹੁਸ਼ਿਆਰਪੁਰ, 12 ਜਨਵਰੀ (ਨਰਿੰਦਰ ਸਿੰਘ ਬੱਡਲਾ)- ਯੂਥ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਸੀਨੀ. ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਸੰਧੂ ਦਾ ਯੂਥ ਅਕਾਲੀ ਦਲ ਜਿਲ੍ਹਾ ਪ੍ਰਧਾਨ ਸ਼ਹਿਰੀ ਗੁਰਿੰਦਰ ਸਿੰਘ ਗੋਲਡੀ ਦੀ ਅਗਵਾਈ 'ਚ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾ ਕਿਹਾ ਕਿ ...
ਗੜ੍ਹਦੀਵਾਲਾ, 12 ਜਨਵਰੀ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਚ ਪਿ੍ੰਸੀਪਲ ਡਾ. ਮਲਕੀਤ ਸਿੰਘ ਦੀ ਅਗਵਾਈ ਹੇਠ ਰੈੱਡ ਰੀਬਨ/ਰੈੱਡ ਕਰਾਸ ਦੇ ਇੰਚਾਰਜ ਪ੍ਰੋ. ਗੁਰਪ੍ਰੀਤ ਕੌਰ ਅਤੇ ਪ੍ਰੋ. ਨੇਹਾ ਦੁਆਰਾ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ | ਇਸ ਦੇ ਤਹਿਤ ਵਿਦਿਆਰਥੀਆਂ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੀ ਵਾਇਰਲ ਹੋਈ ਵੀਡੀਓ, ਜਿਸ 'ਚ ਉਹ ਬਿਆਨ ਦੇ ਰਹੇ ਹਨ ਕਿ ਸਾਨੂੰ ਵੋਟ ਪਾਉਣ ਦਾ ਅਧਿਕਾਰ ਕਾਂਗਰਸ ਪਾਰਟੀ ਨੇ ਦਿੱਤਾ ਹੈ, ਦੀ ਨਿੰਦਾ ਕਰਦਿਆਂ ਸਾਬਕਾ ਕੈਬਨਿਟ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿਚ ਪੈਂਦੇ ਕੰਢੀ ਖੇਤਰ ਦੇ ਵੱਖ-ਵੱਖ ਪਿੰਡਾਂ ਦੇ ਲੋਕ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ ਤੇ ਇਨ੍ਹਾਂ ਪਿੰਡਾਂ ਵਿਚ ਪੀਣ ਵਾਲੇ ਪਾਣੀ, ਸਿਹਤ ਸਹੂਲਤਾਂ, ਸੜਕਾਂ ਤੇ ਸਕੂਲਾਂ ਦੀ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਭਾਸ਼ਾ ਵਿਭਾਗ ਪੰਜਾਬ ਵਲੋਂ ਉਰਦੂ ਆਮੋਜ਼ ਦੀਆਂ ਮੁਫ਼ਤ ਕਲਾਸਾਂ ਸ਼ੁਰੂ ਹੋ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਭਾਸ਼ਾ ਵਿਭਾਗ ਦਫ਼ਤਰ ਹੁਸ਼ਿਆਰਪੁਰ ...
ਦਸੂਹਾ, 12 ਜਨਵਰੀ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਪਿ੍ੰਸੀਪਲ ਜਤਿੰਦਰ ਸਿੰਘ ਦੀ ਅਗਵਾਈ ਹੇਠ ਐੱਨ. ਐੱਸ. ਐੱਸ. ਯੂਨਿਟ ਵਲੋਂ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ | ਐੱਨ.ਐੱਸ.ਐੱਸ. ਯੂਨਿਟ ਦੇ ਵਾਲੰਟੀਅਰਾਂ ਵਿੱਚ ਸਵਾਮੀ ...
ਦਸੂਹਾ, 12 ਜਨਵਰੀ (ਭੁੱਲਰ)- ਸਰਕਾਰੀ ਐਲੀਮੈਂਟਰੀ ਸਕੂਲ ਸਦਰਪੁਰ ਵਿਖੇ ਕਰੋਨਾ ਦੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਮੁਖੀ ਪਿ੍ਤਪਾਲ ਸਿੰਘ ਤੇ ਅਧਿਆਪਕਾ ਨੀਲਮ ਰਾਣੀ ਵਲੋਂ ਸਕੂਲ ਨੂੰ ਦਾਨ ਕਰਨ ਵਾਲੇ ਦਾਨੀ ਸੱਜਣਾਂ ...
ਦਸੂਹਾ, 12 ਜਨਵਰੀ (ਭੁੱਲਰ)- ਕੇ.ਐਮ.ਐੱਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਦਸੂਹਾ ਵਿਖੇ ਐੱਚ.ਓ.ਡੀ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਆਨਲਾਈਨ ਪ੍ਰੀਖਿਆ ਦੇਣ ਸਬੰਧੀ ਸੈਮੀਨਾਰ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ...
ਟਾਂਡਾ ਉੜਮੁੜ, 12 ਜਨਵਰੀ (ਕੁਲਬੀਰ ਸਿੰਘ ਗੁਰਾਇਆ)- ਸਮਾਜ ਅੰਦਰ ਟੁੱਟ ਰਹੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਸਾਂਝਾ ਉਪਰਾਲਾ ਕਰਦੇ ਹੋਏ 13 ਜਨਵਰੀ ਨੂੰ ਸ਼ਿਮਲਾ ਪਹਾੜੀ, ਉੜਮੁੜ ਵਿਖੇ ਸਾਂਝੇ ਤੌਰ 'ਤੇ ...
ਮਾਹਿਲਪੁਰ, 12 ਜਨਵਰੀ (ਰਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾੜੀਆਂ ਕਲਾਂ ਤੋਂ ਸੂਰਜ ਪ੍ਰਕਾਸ਼ ਸਿੰਘ ਦੇ ਬਤੌਰ ਪੰਜਾਬੀ ਅਧਿਆਪਕ ਸੇਵਾ ਮੁਕਤੀ 'ਤੇ ਪਿ੍ੰ. ਮਨਜੀਤ ਸਿੰਘ ਅਗਵਾਈ 'ਚ ਸਮੂਹ ਸਟਾਫ਼ ਵਲੋਂ ਸਨਮਾਨ ਸਮਾਰੋਹ ਸਮਾਗਮ ਕਰਵਾਇਆ ਗਿਆ | ਜਿਸ 'ਚ ...
ਖੁੱਡਾ, 8 ਜਨਵਰੀ (ਸਰਬਜੀਤ ਸਿੰਘ, ਹਰਪ੍ਰੀਤ ਕੌਰ )- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਹਲਕਾ ਉੜਮੁੜ ਟਾਂਡਾ ਦੇ ਇੰਚਾਰਜ ਮਨਜੀਤ ਸਿੰਘ ਦਸੂਹਾ ਵਲੋਂ ਚਲਾਈਆਂ ਲੋਕ ਭਲਾਈ ਦੀਆਂ ਸਕੀਮਾਂ ਤਹਿਤ ਪਿੰਡ ਕੁਰਾਲਾ ਦੇ ਲੋੜਵੰਦ ਅਮਨਦੀਪ ਕੌਰ ਦੀ ਬੇਟੀ ਕਿਰਨਪ੍ਰੀਤ ਕੌਰ ਦੀ ...
ਹਾਜੀਪੁਰ, 12 ਜਨਵਰੀ (ਜੋਗਿੰਦਰ ਸਿੰਘ)- ਮੁਕੇਰੀਆਂ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਪਨਖੂਹ ਦੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਸਮੂਹ ਸਟਾਫ਼ ਵਲੋਂ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਦੀਆਂ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਬੈਂਕ ਕਲੋਨੀ, ਹੁਸ਼ਿਆਰਪੁਰ ਵਿਖੇ ਉਂਕਾਰ ਸਿੰਘ ਪ੍ਰਧਾਨ ਦੀ ਅਗਵਾਈ 'ਚ ਹੋਈ | ਇਸ ਮੌਕੇ ਉਂਕਾਰ ਸਿੰਘ, ਜਨਰਲ ਸਕੱਤਰ ਅਮਰੀਕ ਸਿੰਘ ਅਤੇ ਬਿੱਕਰ ਸਿੰਘ ਨੇ ...
ਮਿਆਣੀ, 12 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਵਿਧਾਨ ਸਭਾ ਹਲਕਾ ਟਾਂਡਾ ਤੋਂ ਚੋਣ ਲੜ ਰਹੇ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਦਸੂਹਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਪਿੰਡ ਬੈਂਸ ਅਵਾਨ ਦੇ ਕਈ ਕਾਂਗਰਸੀ ਪਰਿਵਾਰਾਂ ਨੇ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਯੁਵਕ ਸੇਵਾ ਵਿਭਾਗ ਦੇ ਨਿਰਦੇਸ਼ਾਂ ਤਹਿਤ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਖੇ ਕੌਮੀ ਯੁਵਾ ਦਿਵਸ ਦੇ ਸਬੰਧ 'ਚ ਆਨਲਾਈਨ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ਡਾ: ਵਿਨੇ ਕੁਮਾਰ ਦੀਆਂ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ)- ਰੋਟਰੀ ਆਈ ਬੈਂਕ ਤੇ ਕਾਰਨੀਆ ਟਰਾਂਸਪਲਾਂਟੇਸ਼ਨ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਤੇ ਸਮਾਜ ਸੇਵੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਾਬਕਾ ਪ੍ਰਧਾਨ ਜੇ.ਬੀ. ਬਹਿਲ ਨੰੂ ਸੁਸਾ ਇਟੀ ਦਾ ਚੇਅਰਮੈਨ ...
ਹਰਿਆਣਾ, 12 ਜਨਵਰੀ (ਹਰਮੇਲ ਸਿਘ ਖੱਖ)- ਬਾਬਾ ਮੰਝ ਜੀ ਦੇ ਅਸਥਾਨ ਗੁਰਦੁਆਰਾ ਬਾਬਾ ਮੰਝ ਜੀ ਸਮਾਧਾਂ ਵਿਖੇ ਮਾਘੀ ਦੇ ਸਮਾਗਮਾਂ ਸਬੰਧੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਜਿੰਦਾ ਸ਼ਹੀਦ ਬਾਬਾ ਨਿਹਾਲ ਸਿੰਘ ਹਰੀਆ ਵੇਲਾਂ ਦੇ ਯਤਨਾ ਸਦਕਾ ਸ੍ਰੀ ...
ਹੁਸ਼ਿਆਰਪੁਰ, 12 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਥਾਨਕ ਸਰਕਾਰੀ ਕਾਲਜ ਦੇ ਰੈ ੱਡ ਰਿਬਨ ਕਲੱਬ ਤੇ ਐਨ.ਐਸ.ਐਸ. ਇੰਚਾਰਜ ਪ੍ਰ੍ਰੋ: ਵਿਜੇ ਕੁਮਾਰ ਦੇ ਸਹਿਯੋਗ ਨਾਲ ਪਿ੍ੰਸੀਪਲ ਜੋਗੇਸ਼ ਦੀ ਅਗਵਾਈ 'ਚ ਰਾਸ਼ਟਰੀ ਯੂਵਾ ਦਿਵਸ ਆਨਲਾਈਨ ਮਨਾਉਂਦੇ ਹੋਏ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX