ਤਾਜਾ ਖ਼ਬਰਾਂ


ਮਿਆਂਮਾਰ 'ਚ ਆਇਆ ਜ਼ਬਰਦਸਤ ਭੂਚਾਲ
. . .  2 minutes ago
ਨਯਪੀਡਾਵ, 3 ਜੁਲਾਈ - ਮਿਆਂਮਾਰ ਦੇ ਯਵਾਂਗਨ ਦੇ 260 ਕਿੱਲੋਮੀਟਰ ਦੱਖਣ-ਪੱਛਮ 'ਚ ਅੱਜ ਸਵੇਰੇ 7.56 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  23 minutes ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  33 minutes ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  42 minutes ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਪੋਹ ਸੰਮਤ 553

ਅੰਮ੍ਰਿਤਸਰ

ਚਾਇਨਾ ਡੋਰ ਨੇ ਕੱਟੀ ਰਵਾਇਤੀ ਡੋਰ ਦੀ ਬਾਜ਼ਾਰ 'ਚੋਂ ਪਤੰਗ

ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)-ਬੀਤੇ ਕੁਝ ਸਾਲਾਂ ਤੋਂ ਚੀਨ ਤੋਂ ਆਈ ਪਲਾਸਟਿਕ ਦੀ ਡੋਰ ਨੇ ਹੌਲੀ-ਹੌਲੀ ਪੂਰੀ ਤਰ੍ਹਾਂ ਨਾਲ ਆਪਣੇ ਪੈਰ ਪਸਾਰ ਲਏ ਹਨ, ਭਾਵੇਂ ਕਿ ਇਸ ਡੋਰ 'ਤੇ ਸਰਕਾਰੀ ਤੌਰ 'ਤੇ ਪਾਬੰਧੀ ਲਗਾਈ ਹੈ ਪਰ ਇਸ ਦੀ ਬਾਜ਼ਾਰ ਵਿਚ ਮਜਬੂਤੀ ਨੇ ਰਿਵਾਇਤੀ ਸੂਤਰ ਦੀ ਡੋਰ ਦੀ ਪਤੰਗ ਬਾਜ਼ਾਰ 'ਚੋਂ ਕੱਟ ਦਿੱਤੀ ਹੈ | ਚਾਈਨਾ ਡੋਰ (ਡਰੈਗਨ ਡੋਰ) ਕਰੀਬ ਡੇਢ ਕੁ ਦਹਾਕਾ ਪਹਿਲਾਂ ਚੀਨ ਤੋਂ ਚੀਨ ਦੇ ਬਾਕੀ ਬਣੇ ਸਾਮਾਨ ਦੇ ਨਾਲ ਹੀ ਬਾਜ਼ਾਰ ਵਿਚ ਆਈ ਸੀ | ਭਾਵੇਂ ਕਿ ਇਹ ਡੋਰ ਕਈ ਮਨੁੱਖੀ ਅਤੇ ਜੀਵਾਂ ਦੀਆਂ ਕੀਮਤੀ ਜਾਨਾਂ ਲੈ ਚੁੱਕੀ ਹੈ ਪਰ ਦੇਖਦਿਆਂ-ਦੇਖਦਿਆਂ ਇਸ ਦੇ ਮਾੜੇ ਪ੍ਰਭਾਵਾਂ ਨੂੰ ਨਜ਼ਰ ਅੰਦਾਜ਼ ਕਰਕੇ ਇਸ ਡੋਰ ਪਤੰਗਬਾਜ਼ੀ ਦੀ ਰਾਣੀ ਬਣਾ ਕੇ ਰੱਖ ਦਿੱਤਾ ਗਿਆ ਹੈ | ਭਾਵੇਂ ਕਿ ਇਹ ਡੋਰ ਇਸ ਵੇਲੇ ਚੀਨ 'ਚੋਂ ਨਹੀਂ ਆ ਰਹੀ ਪਰ ਇਸ ਦੀ ਮੰਗ ਨੂੰ ਲੈ ਕੇ ਇਹ ਡੋਰ ਬਣਾਉਣ ਲਈ ਫੈਕਟਰੀਆਂ ਦਿੱਲੀ ਅਤੇ ਲੁਧਿਆਣਾ ਵਰਗੇ ਵੱਡੇ ਸ਼ਹਿਰਾਂ 'ਚ ਲੱਗੀਆਂ ਹਨ | ਸਰਕਾਰੀ ਪਾਬੰਧੀਆਂ ਤਾਂ ਲੱਗੀਆਂ ਹੋਣ ਕਰਕੇ ਇਸ ਡੋਰ ਨੂੰ ਵੇਚਣ ਲਈ ਡੋਰ ਨੂੰ ਬਣਾਉਣ ਵਾਲੀਆਂ ਫੈਕਟਰੀਆਂ ਵਲੋਂ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਇਸ ਨੂੰ ਸਿਲਾਈ ਦਾ ਧਾਗਾ ਕਹਿ ਕੇ ਵੇਚਿਆ ਜਾ ਰਿਹਾ ਹੈ ਅਤੇ ਜਿਸ ਤਰ੍ਹਾਂ ਸ਼ਰਾਬ ਦੀ ਬੋਤਲ ਤੇ ਲਗਾਏ ਲੇਬਲ ਤੇ ਸ਼ਰਾਬ ਦੇ ਹਾਨੀਕਾਰਨ ਹੋਣ ਸਬੰਧੀ ਤਮਾਕੂ ਦੀ ਪੈਕਿੰਗ ਤੇ ਉਸ ਦੇ ਨੁਕਸਾਨਦੇਹ ਹੋਣ ਦਾ ਸੰਦੇਸ਼ ਛਾਪਿਆ ਜਾਂਦਾ ਹੈ, ਉਸ ਤਰਜ਼ ਤੇ ਇਸ ਦੀ ਪੈਕਿੰਗ ਤੇ ਵੀ ਇਹ ਅੰਕਿਤ ਕੀਤਾ ਜਾਂਦਾ ਹੈ ਕਿ 'ਇਹ ਪਤੰਗ ਉਡਾਉਣ ਲਈ ਨਹੀ' | ਇਹ ਡੋਰ ਸ਼ਹਿਰਾਂ ਤੋਂ ਕਸਬਿਆਂ, ਕਸਬਿਆਂ ਤੋਂ ਪਿੰਡਾਂ 'ਚ ਆਮ ਵਿੱਕ ਰਹੀ ਹੈ | ਇਸ ਡੋਰ 'ਤੇ ਪਾਬੰਧੀ ਲੱਗੀ ਹੋਣ ਕਰਕੇ ਅਤੇ ਇਸ ਦੀ ਮੰਗ ਵਧੇਰੇ ਹੋਣ ਕਰਕੇ ਇਹ ਡੋਰ ਬਲੈਕ ਵਿਚ ਵਧੇਰੇ ਮੁਲ 'ਤੇ ਵਿਕਦੀ ਹੈ | ਜਿਥੋਂ ਤੱਥ ਰਵਾਇਤੀ ਡੋਰ ਦੀ ਗੱਲ ਕੀਤੀ ਜਾਵੇ ਤਾਂ ਜੋ ਡੋਰ ਅੱਜ ਤੋਂ 20 ਸਾਲ ਪਹਿਲਾਂ 30 ਰੁਪਏ ਗੋਟ ਦੇ ਹਿਸਾਬ ਨਾਲ ਵਿਕਦੀ ਸੀ ਅਤੇ ਇਹ ਤਿਆਰ ਕਰਵਾਉਣ ਲਈ ਰਿਵਾਇਤੀ ਡੋਰ ਦੇ ਅੱਡਿਆਂ 'ਤੇ ਪਤੰਗਬਾਜ਼ੀ ਦੇ ਸ਼ੌਕੀਨ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗਦੀਆਂ ਸਨ ਅੱਜ ਰਿਵਾਇਤੀ ਡੋਰ ਲਈ ਵਰਤੇ ਜਾਣ ਵਾਲੇ ਧਾਗੇ ਦੀਆਂ ਕੀਮਤਾਂ ਬੀਤੇ 20 ਸਾਲ ਦੇ ਮੁਕਾਬਲੇ ਕਈ ਗੁਣਾ ਵੱਧ ਗਈਆਂ ਹਨ ਪਰ ਇਸ ਦੀ ਮੰਗ ਨਾਂਹ ਦੇ ਬਰਾਬਰ ਰਹਿ ਜਾਣ ਕਰਕੇ ਇਸ ਦੀ ਕੀਮਤ ਵਿਚ ਕੋਈ ਵਧੇਰੇ ਵਾਧਾ ਨਹੀਂ ਹੋਇਆ | ਧਾਗੇ ਦੀ ਰਿਵਾਇਤੀ ਡੋਰ ਤਿਆਰ ਕਰਨ ਵਾਲੇ ਕਾਰੀਗਰ ਆਪਣੇ ਡੋਰਾਂ ਦੇ ਅੱਡੇ ਬੰਦ ਕਰਕੇ ਹੋਰ ਧੰਦਿਆਂ ਨਾਲ ਜੁੜ ਗਏ ਹਨ ਅਤੇ ਜੋ ਕੋਈ ਰਹਿ ਗਏ ਹਨ ਉਹ ਵੀ ਕੋਈ ਕੰਮ ਕਰਨ ਦੇ ਅਸਮਰਥ ਹੋਣ ਕਰਕੇ ਇਸ ਕੰਮ ਨਾਲ ਜੁੜੇ ਹਨ | ਭਾਵੇਂ ਕਿ ਸਰਕਾਰ ਤੋਂ ਪਲਾਸਟਿਕ ਦੀ ਚਾਈਨਾ ਡੋਰ 'ਤੇ ਪਾਬੰਧੀ ਲਗਾਈ ਗਈ ਹੈ ਅਤੇ ਕਈ ਸਮਾਜ ਸੇਵੀ ਸੰਸਥਾਵਾਂ ਵੀ ਇਸ ਡੋਰ ਦੇ ਖਿਲਾਫ਼ ਆਵਾਜ਼ ਬੁਲੰਦ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਡਰੈਗਨ ਡੋਰ ਨੇ ਰਿਵਾਇਤੀ ਡੋਰ ਦੀ ਬਾਜ਼ਾਰ 'ਚੋਂ ਪਤੰਗ ਕੱਟ ਕੇ 95 ਫੀਸਦੀ ਤੋਂ ਵਧੇਰੇ ਆਪਣਾ ਕਬਜ਼ਾ ਬਣਾ ਲਿਆ ਹੈ |

ਕਰਤਾਰ ਨਗਰ ਛੇਹਰਟਾ ਦੇ ਵਸਨੀਕ ਗੰਦਾ ਪਾਣੀ ਪੀਣ ਲਈ ਮਜਬੂਰ

ਛੇਹਰਟਾ, 12 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਕੋਰੋਨਾ ਵਾਇਰਸ ਦੇ ਚੱਲਦਿਆਂ ਪਹਿਲਾਂ ਹੀ ਲੋਕਾਂ ਦਾ ਜਿਉਣਾ ਮੁਹਾਲ ਹੋਇਆ ਪਿਆ ਹੈ ਦੂਜੇ ਇਲਾਕਿਆਂ 'ਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹੋ ਗਏ ਹਨ | ਇਸ ਸਿਲਸਿਲੇ ਦੇ ...

ਪੂਰੀ ਖ਼ਬਰ »

ਸਰੂਪ ਰਾਣੀ ਕਾਲਜ ਵਿਖੇ ਹਲਕਾ ਉੱਤਰੀ ਦੇ ਚੋਣ ਅਮਲੇ ਦੀ ਮੀਟਿੰਗ

ਅੰਮਿ੍ਤਸਰ, 12 ਜਨਵਰੀ (ਗਗਨਦੀਪ ਸ਼ਰਮਾ)-ਸਰੂਪ ਰਾਣੀ ਕਾਲਜ ਅੰਮਿ੍ਤਸਰ ਵਿਖੇ ਵਿਧਾਨ ਸਭਾ ਚੋਣ ਹਲਕਾ ਅੰਮਿ੍ਤਸਰ ਉੱਤਰੀ ਦੇ ਰਿਟਰਨਿੰਗ ਅਫ਼ਸਰ-ਕਮ-ਕਮਿਸ਼ਨਰ ਨਗਰ ਨਿਗਮ ਅੰਮਿ੍ਤਸਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਹਲਕੇ ਦੇ ਸਾਰੇ ਚੋਣ-ਅਮਲੇ ਦੀ ਮੀਟਿੰਗ ਹੋਈ, ਜਿਸ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਸੁਨਿਆਰੇ ਦੇ ਘਰ 'ਚੋਂ ਲੁਟੇਰਿਆਂ ਨੇ 2 ਲੱਖ ਦੀ ਨਕਦੀ ਤੇ ਗਹਿਣੇ ਲੁਟੇ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)-ਕਿਸੇ ਮਾਮਲੇ 'ਚ ਜੇਲ੍ਹ 'ਚ ਬੰਦ ਇਕ ਸੁਨਿਆਰੇ ਦੇ ਘਰ ਭੇਤੀ ਬਣ ਕੇ ਦਾਖਲ ਹੋਏ ਲੁਟੇਰਿਆਂ ਵਲੋਂ 2 ਲੱਖ ਨਕਦੀ ਤੇ ਹੋਰ ਕੀਮਤੀ ਸਾਮਾਨ ਲੁੱਟ ਲਿਆ ਤੇ ਫਰਾਰ ਹੋ ਗਏ | ਪੁਲ਼ਿਸ ਵਲੋਂ ਸੀ. ਸੀ. ਟੀ. ਵੀ. ਕੈਮਰੇ ਆਦਿ ਦੇ ਆਧਾਰ 'ਤੇ ਲੁਟੇਰਿਆਂ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਤੋਂ ਹਥਿਆਰ ਬਰਾਮਦ

ਅਟਾਰੀ, 12 ਜਨਵਰੀ (ਸੁਖਵਿੰਦਰਜੀਤ ਸਿੰਘ ਘਰਿੰਡਾ, ਗੁਰਦੀਪ ਸਿੰਘ ਅਟਾਰ)-ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ ਵਲੋਂ ਸਰਹੱਦੀ ਚੌਂਕੀ ਮੁਹਾਵਾ ਨੇੜੇ ਕੰਡਿਆਲੀ ਤਾਰ ਤੋਂ ਪਾਰ ਚਲਾਏ ਗਏ ਸਰਚ ਅਪ੍ਰੇਸ਼ਨ ਦੌਰਾਨ ਇਕ ਪਿਸਤੌਲ, ਇਕ ਮੈਗਜ਼ੀਨ ਅਤੇ ...

ਪੂਰੀ ਖ਼ਬਰ »

ਕੋਰੋਨਾ ਦੇ 480 ਮਾਮਲੇ ਆਏ ਸਾਹਮਣੇ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)-ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਤਹਿਤ ਇੱਥੇ ਅੱਜ ਇਕੋ ਦਿਨ 'ਚ ਹੀ 480 ਨਵੇਂ ਮਰੀਜ਼ ਮਿਲੇ ਹਨ ਜਦੋਂ ਕਿ ਇੱਥੇ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 2227 ਹੋ ਗਈ ਹੈ | ਅੱਜ ਮਿਲੇ 480 ਮਾਮਲਿਆਂ 'ਚੋਂ 465 ਨਵੇਂ ਹਨ ...

ਪੂਰੀ ਖ਼ਬਰ »

ਪਤੰਗ ਬਾਜ਼ਾਰ 'ਤੇ ਵੀ ਪਿਆ ਕੋਰੋਨਾ ਦਾ ਅਸਰ

ਅੰਮਿ੍ਤਸਰ, 12 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਪਤੰਗ ਬਾਜ਼ਾਰ 'ਤੇ ਵੀ ਕੋਰੋਨਾ ਦਾ ਅਸਰ ਪਿਆ ਹੈ¢ ਕਾਰੀਗਰਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ, ਜਿਸ ਕਾਰਨ ਪਤੰਗਾਂ ਬਣਾਉਣ ਦੇ ਕੰਮ 'ਚ ਥੋੜੀ ਜਿਹੀ ਘਾਟ ਆਈ ਹੈ | ਅਜਿਹੀ ਸਥਿਤੀ 'ਚ ਜਿੱਥੇ ਪ੍ਰਚੂਨ 'ਤੇ ਇਸ ਦੀਆਂ ਕੀਮਤਾਂ ...

ਪੂਰੀ ਖ਼ਬਰ »

ਸ਼ਹਿਰ 'ਚ 3 ਥਾੲੀਂ ਕਾਰਾਂ ਦੇ ਸ਼ੀਸੇ ਤੋੜ ਕੇ ਚੋਰਾਂ ਕੀਤਾ ਕੀਮਤੀ ਸਾਮਾਨ 'ਤੇ ਹੱਥ ਸਾਫ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)-ਸ਼ਹਿਰ ਦੇ ਵੱਖ-ਵੱਖ 3 ਇਲਾਕਿਆਂ 'ਚ ਖੜੀਆਂ ਕਾਰਾਂ ਦੇ ਸ਼ੀਸੇ ਤੋੜ ਕੇ ਚੋਰਾਂ ਨਕਦੀ ਤੇ ਹੋਰ ਸਾਮਾਨ 'ਤੇ ਹੱਥ ਸਾਫ ਕਰ ਲਿਆ | ਪੁਲਿਸ ਨੇ ਤਿੰਨੇ ਪਰਚੇ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਥਾਣਾ ਰਣਜੀਤ ਐਵੀਨਿਊ ਦੀ ...

ਪੂਰੀ ਖ਼ਬਰ »

ਲੁਟੇਰਿਆਂ ਨੇ ਰੈਸਟੋਰੈਂਟ ਦੇ ਮਾਲਕ ਦੀ ਕੁੱਟਮਾਰ ਕਰਕੇ ਨਕਦੀ ਤੇ ਹੋਰ ਸਾਮਾਨ ਖੋਹਿਆ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)-ਸ਼ਹਿਰ 'ਚ ਹੋ ਰਹੀਆਂ ਲੁੱਟਾਂ-ਖੋਹਾਂ ਤਹਿਤ ਇੱਥੇ ਇਕ ਰੈਸਟੋਰੈਂਟ ਦਾ ਮਾਲਕ ਵੀ ਲੁਟੇਰਿਆਂ ਦਾ ਸ਼ਿਕਾਰ ਹੋ ਗਿਆ, ਜਿਸ ਪਾਸੋਂ ਹਥਿਆਰਬੰਦ ਲੁਟੇਰੇ 5 ਹਜ਼ਾਰ ਨਕਦੀ , ਮੋਬਾਈਲ ਫ਼ੋਨ ਅਤੇ ਹੋਰ ਕੀਮਤੀ ਸਾਮਾਨ ਖੋਹ ਕੇ ਫਰਾਰ ਹੋ ਗਏ | ...

ਪੂਰੀ ਖ਼ਬਰ »

ਜ਼ਿਲ੍ਹੇ ਭਰ 'ਚੋ ਸਿਆਸੀ ਪਾਰਟੀਆਂ ਦੇ 14 ਹਜ਼ਾਰ ਤੋਂ ਵੱਧ ਹੋਰਡਿੰਗ ਤੇ ਬੋਰਡ ਹਟਾਏ : ਜ਼ਿਲ੍ਹਾ ਚੋਣ ਅਫ਼ਸਰ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)-ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹੇ ਭਰ 'ਚ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਪ੍ਰਚਾਰ ਵਾਲੇ ਹੋਰਡਿੰਗ ਤੇ ਬੋਰਡ ਉਤਾਰ ਦਿੱਤੇ ਗਏ ਹਨ | ਚੋਣ ਅਧਿਕਾਰੀ ਅਨੁਸਾਰ 14 ਹਜ਼ਾਰ ਤੋਂ ਵੱਧ ਹੋਰਡਿੰਗ ਤੇ ਬੋਰਡ ਉਤਾਰ ਦਿੱਤੇ ਗਏ ...

ਪੂਰੀ ਖ਼ਬਰ »

ਪੁਲਿਸ ਨੇ ਸ਼ਹਿਰ ਦੇ ਅੰਦਰੂਨੀ ਤੇ ਬਾਹਰੀ ਕਾਲੋਨੀਆਂ ਦੀ ਕੀਤੀ ਅਚਨੇਤੀ ਚੈਕਿੰਗ, ਕਈ ਸ਼ੱਕੀ ਚੱੁਕੇ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)-ਸ਼ਹਿਰ ਦੇ ਬਾਹਰਵਾਰ ਬਾਈਪਾਸ ਨਾਲ ਲੱਗਦੀਆਂ ਸਾਰੀਆਂ ਕਾਲੋਨੀਆਂ 'ਚ ਪੁਲਿਸ ਵਲੋਂ ਅਚਨਚੇਤੀ ਚੈਕਿੰਗ ਮੁਹਿੰਮ ਸ਼ੁਰੂ ਕਰਦਿਆਂ ਇਲਾਕੇ ਸੀਲ ਕਰਕੇ ਘਰਾਂ ਦੀ ਤਲਾਸ਼ੀ ਲਈ ਤੇ ਕਈ ਸ਼ੱਕੀਆਂ ਨੂੰ ਚੁੱਕਿਆ ਗਿਆ | ਇਹ ਚੈਕਿੰਗ ਜ਼ੋਨ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਕਾਬੂ

ਛੇਹਰਟਾ, 12 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਏ. ਐਸ. ਆਈ. ਬਲਵਿੰਦਰ ਸਿੰਘ ਇੰਚਾਰਜ ਚੌਕੀ ਕਬੀਰ ਪਾਰਕ ਸਮੇਤ ਪੁਲਿਸ ਟੀਮ ਵਲੋਂ ਦੌਰਾਨੇ ਗਸ਼ਤ ਮੁਕੱਦਮਾ ਥਾਣਾ ਇਸਲਾਮਾਬਾਦ ਅੰਮਿ੍ਤਸਰ ਦਰਜ ਕਰਕੇ ਲੋੜੀਂਦੇ ਦੋਸ਼ੀ ਰਣਜੀਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਖਿਆਲਾ ਕਲਾਂ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਮੀਟਿੰਗ

ਰਈਆ, 12 ਜਨਵਰੀ (ਸ਼ਰਨਬੀਰ ਸਿੰਘ ਕੰਗ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਕਸਬਾ ਰਈਆ ਵਿਖੇ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਹੋਈ ਜਿਸ ਵਿਚ ਐੱਸ. ਸੀ. ਮੋਰਚਾ ਪੰਜਾਬ ਵਾਈਸ ਪ੍ਰਧਾਨ ਸਤਪਾਲ ਸਿੰਘ ਪੱਖੋਕੇ, ਜ਼ਿਲ੍ਹਾ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ ਅਤੇ ...

ਪੂਰੀ ਖ਼ਬਰ »

ਕੋਟਲੀ ਕੋਕਾ 'ਚ 2 ਦਰਜਨ ਕਾਂਗਰਸੀ ਪਰਿਵਾਰ ਅਕਾਲੀ ਦਲ (ਬ) 'ਚ ਸ਼ਾਮਿਲ

ਅਜਨਾਲਾ, 12 ਜਨਵਰੀ (ਐਸ. ਪ੍ਰਸ਼ੋਤਮ)-ਹਲਕੇ ਦੇ ਪਿੰਡ ਕੋਟਲੀ ਕੋਕਾ ਵਿਖੇ ਸਰਕਲ ਅਕਾਲੀ ਪ੍ਰਧਾਨ ਸਵਰਨ ਸਿੰਘ ਚੱਕ ਡੋਗਰਾਂ ਦੀ ਅਗਵਾਈ 'ਚ ਅਕਾਲੀ ਬਸਪਾ ਗਠਜੋੜ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਦੇ ਹੱਕ 'ਚ ਘਰ-ਘਰ ਚੋਣ ਮੁਹਿੰਮ ਦੌਰਾਨ ਅਕਾਲੀ ਦਲ (ਬ) ਤੇ ਗੱਠਜੋੜ ...

ਪੂਰੀ ਖ਼ਬਰ »

ਪਿੰਡ ਕੋਲੋਵਾਲ ਦੇ 10 ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਰਾਮ ਤੀਰਥ, 12 ਜਨਵਰੀ (ਧਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸ਼ੋ੍ਰਮਣੀ ਅਕਾਲੀ ਦਲ- ਬਸਪਾ ਗੱਠਜੋੜ ਦੇ ਉਮੀਦਵਾਰ ਜਥੇ. ਵੀਰ ਸਿੰਘ ਲੋਪੋਕੇ ਦੀ ਚੋਣ ਮੁਹਿੰਮ ਨੂੰ ਉਸ ਵਕਤ ਚੰਗਾ ਹੁਲਾਰਾ ਮਿਲਿਆ, ਜਦੋਂ ਪਿੰਡ ਕੋਲੋਵਾਲ ਦੇ 10 ਕੱਟੜ ਕਾਂਗਰਸੀ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਤੋਂ ਪਰਮਜੀਤ ਸਿੰਘ ਸਿਤਾਰਾ ਨੂੰ ਉਮੀਦਵਾਰ ਐਲਾਨਿਆ

ਸਠਿਆਲਾ, 12 ਜਨਵਰੀ (ਸਫਰੀ)-ਸਹਿਜਧਾਰੀ ਸਿੱਖ ਪਾਰਟੀ ਪੰਜਾਬ ਦੇ ਪ੍ਰਧਾਨ ਡਾ: ਪਰਮਜੀਤ ਸਿੰਘ ਰਾਣੂ ਚੰਡੀਗੜ੍ਹ ਵਲੋਂ ਪਰਮਜੀਤ ਸਿੰਘ ਸਿਤਾਰਾ ਸਠਿਆਲਾ ਦਾ ਹਲਕਾ ਬਾਬਾ ਬਕਾਲਾ ਤੋਂ ਉਮੀਦਵਾਰ ਵਜੋਂ ਐਲਾਨ ਕੀਤਾ ਗਿਆ ਹੈ | ਉਮੀਦਵਾਰ ਪਰਮਜੀਤ ਸਿੰਘ ਸਿਤਾਰਾ ਨੇ ਪ੍ਰੈੱਸ ...

ਪੂਰੀ ਖ਼ਬਰ »

ਹਲਕਾ ਰਾਜਾਸਾਂਸੀ ਤੋਂ 'ਆਪ' ਵਿਚ ਲੋਕ ਧੜਾਧੜ ਸ਼ਾਮਿਲ ਹੋ ਰਹੇ ਹਨ-ਮਿਆਦੀਆਂ

ਓਠੀਆਂ, 12 ਜਨਵਰੀ (ਗੁਰਵਿੰਦਰ ਸਿੰਘ ਛੀਨਾ) ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਣ ਕਾਰਨ ਪੰਜਾਬ ਦੀਆਂ ਦੋਵੇਂ ਰਿਵਾਇਤੀ ਪਾਰਟੀਆਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਅੱਕੇ ਪੰਜਾਬ ਵਾਸੀਆਂ ਨੇ ਇਸ ਵਾਰ ਤੀਜੀ ਧਿਰ ਵਜੋਂ ਉੱਭਰ ਕੇ ਸਾਹਮਣੇ ਆਈ ਆਮ ਆਦਮੀ ...

ਪੂਰੀ ਖ਼ਬਰ »

ਅਕਾਲੀ ਬਸਪਾ ਗੱਠਜੋੜ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗਾ- ਰਣੀਕੇ

ਜੇਠੂਵਾਲ, 12 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਸੂਬੇ ਦੇ ਲੋਕ ਹੁਣ ਕਾਂਗਰਸ ਦੇ ਝੂਠੇ ਦਿਲਾਸਿਆਂ ਵਿਚ ਨਹੀ ਆਉਣਗੇ ਅਤੇ ਕਾਂਗਰਸ ਵਲੋਂ ਜੋ ਹਲਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ 'ਤੇ ਝੂਠਾ ਪਰਚਾ ਦਰਜ ਕੀਤਾ, ਉਸ ਨਾਲ ਕਾਂਗਰਸ ਦੀ ਕਮਜ਼ੋਰ ਮਾਨਸਿਕਤਾ ਲੋਕਾਂ ਦੇ ...

ਪੂਰੀ ਖ਼ਬਰ »

'ਆਪ' ਦੀ ਹਲਕਾ ਪੂਰਬੀ ਤੋਂ ਉਮੀਦਵਾਰ ਚੈੱਕ ਬਾਊਾਸ ਦੇੇ ਮਾਮਲੇ 'ਚ ਪੀ.ਓ.

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)-'ਆਪ' ਦੀ ਹਲਕਾ ਪੂਰਬੀ ਤੋਂ ਉਮੀਦਵਾਰ ਬਣੀ ਇਕ ਔਰਤ ਪੁਰਾਣੇ ਮਾਮਲੇ 'ਚ ਪੀ.ਓ. ਕਰਾਰ ਦਿੱਤੀ ਜਾ ਚੁੱਕੀ ਹੈ | ਉਸ ਨੇ ਬੈਂਕ ਤੋਂ ਲਏ ਕਰਜ਼ ਦੇ ਮਾਮਲੇ 'ਚ ਚੈੱਕ ਬਾਊਾਸ ਹੋਣ ਦਾ ਮਾਮਲਾ ਹੁਣ ਉਸ ਦੇ 'ਆਪ' ਦੀ ਉਮੀਦਵਾਰ ਬਣਨ ਉਪਰੰਤ ਚਰਚਾ 'ਚ ...

ਪੂਰੀ ਖ਼ਬਰ »

ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਹੁਣ ਭਾਜਪਾ 'ਚ ਸ਼ਾਮਿਲ

ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)-ਵੱਖ-ਵੱਖ ਪਾਰਟੀਆਂ ਦੇ ਆਗੂਆਂ ਨਾਲ ਉਨ੍ਹਾਂ ਸਲਾਹਕਾਰ ਵਜੋਂ ਕੰਮ ਕਰ ਚੁੱਕੇ ਸਿੱਖ ਸਟੂਡੈਂਟਸ ਫੈੱਡਰੇਸ਼ਨ (ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਨੇ ਅੱਜ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ | ...

ਪੂਰੀ ਖ਼ਬਰ »

ਜ਼ਮੀਨੀ ਪੱਧਰ 'ਤੇ ਚੋਣ ਪਿੱੜ ਨਾ ਭਖਣ ਕਾਰਨ ਸਮਰਥਕ ਲੈਣ ਲੱਗੇ 'ਉਸਲਵੱਟੇ'

ਅੰਮਿ੍ਤਸਰ, 12 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕੋਵਿਡ-19 ਅਤੇ ਉਮੀਕਰੋਨ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਵਲੋਂ ਪੰਜਾਬ ਸਮੇਤ ਵੱਖ-ਵੱਖ ਸੂਬਿਆਂ 'ਚ ਹੋ ਰਹੀਆਂ ਚੋਣਾਂ ਲਈ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਹੁਣ ਸਿਆਸੀ ਪਾਰਟੀਆਂ ਲਈ ਆਨਲਾਈਨ ...

ਪੂਰੀ ਖ਼ਬਰ »

ਥਾਣਾ ਸੁਲਤਾਨਵਿੰਡ ਦੇ ਬਾਹਰ ਲੱਗਿਆ ਰਹਿੰਦਾ ਕਈ-ਕਈ ਘੰਟੇ ਜਾਮ

ਸੁਲਤਾਨਵਿੰਡ, 12 ਜਨਵਰੀ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਅਤੇ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਕਈ-ਕਈ ਘੰਟੇ ਲੱਗੇ ਰਹਿੰਦੇ ਜਾਮ ਕਾਰਨ ਰਾਹਗੀਰਾਂ ਅਤੇ ਇਲਾਕਾ ਸੁਲਤਾਨਵਿੰਡ ਵਾਸੀਆਂ ਨੂੰ ਲੰਘਣ 'ਚ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ

ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)-ਮਾਤਾ ਕੌਸ਼ੱਲਿਆ ਕਲਿਆਣ ਸਮਿਤੀ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰ ਕਮੇਟੀ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਵਜੀਫੇ ਵੰਡੇ ਗਏ | ਢਾਬ ਖਟੀਕਾਂ 'ਚ ਸਥਿਤ ਅਜੰਤਾ ਪਬਲਿਕ ਸਕੂਲ 'ਚ ਕਰਵਾਏ ਇਕ ਪ੍ਰੋਗਰਾਮ 'ਚ 85 ਬੱਚਿਆਂ ਨੂੰ ...

ਪੂਰੀ ਖ਼ਬਰ »

ਪਾਕਿ 'ਚ ਲੋਹੜੀ ਮੌਕੇ ਵੀਰ ਨਾਇਕ ਦੁੱਲਾ ਭੱਟੀ ਨੂੰ ਕੀਤਾ ਯਾਦ

ਅੰਮਿ੍ਤਸਰ, 12 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਲੋਹੜੀ ਦੇ ਮੱਦੇਨਜ਼ਰ ਭਗਤ ਸਿੰਘ ਮੈਮੋਰੀਅਲ ਫਾਊਾਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ਦੀ ਅਗਵਾਈ 'ਚ ਲਾਹੌਰ ਦੇ ਮਿਆਨੀ ਸਾਹਿਬ ਕਬਰਿਸਤਾਨ ਵਿਖੇ ਪੰਜਾਬੀ ਲੋਕ-ਗੀਤਾਂ ਦੇ ਨਾਇਕ ਦੁੱਲਾ ਭੱਟੀ ...

ਪੂਰੀ ਖ਼ਬਰ »

ਸਿੱਖ ਯੂਥ ਆਫ ਪੰਜਾਬ ਵਲੋਂ ਇਕੱਤਰਤਾ 15 ਨੂੰ

ਅੰਮਿ੍ਤਸਰ, 12 ਜਨਵਰੀ (ਜਸਵੰਤ ਸਿੰਘ ਜੱਸ)-ਦਲ ਖ਼ਾਲਸਾ ਨਾਲ ਸਬੰਧਿਤ ਜਥੇਬੰਦੀ ਸਿੱਖ ਯੂਥ ਆਫ ਪੰਜਾਬ ਵਲੋਂ ਭਾਰਤੀ ਸਟੇਟ ਦੀ ਸਿੱਖਾਂ ਦੇ ਧਾਰਮਿਕ ਮਸਲਿਆਂ ਵਿਚ ਦਖਲ ਅੰਦਾਜੀ, ਗ਼ੈਰ-ਸਰਕਾਰੀ ਅਨਸਰਾਂ ਵਲੋਂ ਗੁਰੂ ਗ੍ਰੰਥ ਸਾਹਿਬ 'ਤੇ ਹਮਲੇ ਤੇ ਬੇਅਦਬੀਆਂ ਅਤੇ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫਸਰ ਵਲੋਂ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਚੈਕਿੰਗ

ਅੰਮਿ੍ਤਸਰ, 12 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ: ਦਲਜੀਤ ਸਿੰਘ ਗਿੱਲ ਵਲੋਂ ਹਾਈਡ ਮਾਰਕੀਟ ਅਤੇ ਚਿੱਤਰਾ ਟਾਕੀ ਮਾਰਕੀਟ ਵਿਖੇ ਸਥਿਤ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਡੀਲਰਾਂ ਦੇ ...

ਪੂਰੀ ਖ਼ਬਰ »

ਪਰਖਕਾਲ ਪੂਰਾ ਹੋਣ 'ਤੇ ਪਟਵਾਰੀਆਂ ਨੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾ ਕੇ ਕੀਤਾ ਸ਼ੁਕਰਾਨਾ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)-ਪਟਵਾਰ ਖਾਨਾ ਅੰਮਿ੍ਤਸਰ-2 ਵਿਖੇ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਅੰਮਿ੍ਤਸਰ-1 ਅਤੇ 2 ਦੇ ਸਮੂਹ ਪਟਵਾਰੀਆਂ ਅਤੇ ਕਾਨੂੰਗੋਆਂ ਸਾਲ 2018 ਵਿਚ ਭਰਤੀ ਹੋਏ ਪਟਵਾਰੀਆਂ ਦਾ ਤਿੰਨ ਸਾਲਾ ਪਰਖਕਾਲ ਸਮਾਂ ਨਿਰਵਿਘਨ ਪੂਰਾ ਹੋਣ ਤੋਂ ਬਾਅਦ ...

ਪੂਰੀ ਖ਼ਬਰ »

ਸਫ਼ਾਈ ਮਜ਼ਦੂਰ ਯੂਨੀਅਨ ਨੇ ਨਗਰ ਨਿਗਮ ਦਫ਼ਤਰ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)-ਸਫਾਈ ਮਜਦੂਰ ਯੂਨੀਅਨ ਵਲੋਂ ਨਗਰ ਨਿਗਮ ਦਫ਼ਤਰ ਵਿਖੇ ਯੂਨੀਅਨ ਪ੍ਰਧਾਨ ਵਿਨੋਦ ਬਿੱਟਾ ਦੀ ਪ੍ਰਧਾਨਗੀ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਸਮੇਤ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਛਾਪੇਮਾਰੀ ਦੌਰਾਨ 9 ਹਜ਼ਾਰ 400 ਕਿੱਲੋ ਲਾਹਣ ਬਰਾਮਦ

ਓਠੀਆਂ/ਲੋਪੋਕੇ, 12 ਜਨਵਰੀ (ਗੁਰਵਿੰਦਰ ਸਿੰਘ ਛੀਨਾ/ਗੁੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਭਿੰਡੀ ਸੈਦਾਂ ਦੇ ਐਸ. ਐਚ. ਓ. ਕਮਲਜੀਤ ਸਿੰਘ ਅਤੇ ਐਕਸਾਈਜ਼ ਵਿਭਾਗ ਦੀ ਇੰਸ: ਰਾਜਵਿੰਦਰ ਕੌਰ ਦੀ ਅਗਵਾਈ ਹੇਠ ਭਿੰਡੀਸੈਦਾਂ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 2 ਡਰੱਮ, 9 ...

ਪੂਰੀ ਖ਼ਬਰ »

ਫਰਵਰੀ-ਮਾਰਚ ਇਨਟੇਕ ਆਸਟ੍ਰੇਲੀਆ ਅਪਲਾਈ ਕਰਨ ਦਾ ਆਖਰੀ ਮੌਕਾ-ਗੈਵੀ ਕਲੇਰ

ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਸਵਾਰਨ ਵਾਲੇ ਵੀਜ਼ਾ ਮਾਹਿਰ ਗੈਵੀ ਕਲੇਰ ਵਲੋਂ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਲਗਵਾਇਆ ਗਿਆ ਹੈ | ਇਸ ਸੰਬੰਧੀ ਗੈਵੀ ਕਲੇਰ ਨੇ ਦੱਸਿਆ ਕਿ ਕਿਰਨਜੀਤ ਕੌਰ ਪਤਨੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 2 ਹਫ਼ਤਿਆਂ ਦਾ ਆਨਲਾਈਨ ਰਿਫਰੈਸ਼ਰ ਕੋਰਸ ਦਾ ਉਦਘਾਟਨ

ਅੰਮਿ੍ਤਸਰ, 12 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ 'ਮੌਜੂਦਾ ਅਧਿਐਨ (ਕੁਦਰਤੀ ਅਤੇ ਸਮਾਜਿਕ) ਵਿਸ਼ੇ 'ਤੇ 2 ਹਫ਼ਤਿਆਂ ਦਾ ਆਨਲਾਈਨ ਰਿਫਰੈਸ਼ਰ ਕੋਰਸ' ਦਾ ਉਦਘਾਟਨ ਕੀਤਾ ਗਿਆ | ਇਸ ਕੋਰਸ ਵਿਚ ...

ਪੂਰੀ ਖ਼ਬਰ »

ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਦੀ ਚੋਣ, ਕੇ. ਪੀ. ਮੁੜ ਬਣੇ ਪ੍ਰਧਾਨ

ਅੰਮਿ੍ਤਸਰ, 12 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਅੰਮਿ੍ਤਸਰ ਦੀ ਚੋਣ ਯੂਨੀਅਨ ਦਫ਼ਤਰ ਰਣਜੀਤ ਐਵੀਨਿਊ ਵਿਖੇ ਸਰਬਸੰਮਤੀ ਨਾਲ ਹੋਈ | ਜਿਸ 'ਚ ਕਰਮਜੀਤ ਸਿੰਘ ਕੇ. ਪੀ. ਦੀਆਂ ਮੁਲਾਜ਼ਮਾਂ ਲਈ ਪੰਜਾਬ ਪੱਧਰ 'ਤੇ ਚੱਲਦੇ ਸੰਘਰਸ਼ਾਂ 'ਚ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 12 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ, ਜਿਸ 'ਚ ਅਧਿਆਪਕਾਂ ਨੇ ਲੋਕ ਗੀਤ, ਗਿੱਧਾ ਅਤੇ ਭੰਗੜਾ ਤੋਂ ਇਲਾਵਾ ਨਾਚ ਅਤੇ ਚੁਟਕਲਿਆਂ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਦਿੱਤੀ | ਇਸ ਦੌਰਾਨ ਪਿ੍ੰ: ਵਿਕਰਮ ...

ਪੂਰੀ ਖ਼ਬਰ »

ਸਰਕਾਰ ਦੀਆਂ ਹਦਾਇਤਾਂ ਮਗਰੋਂ ਤੈਅ ਹੋਣਗੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ

ਅੰਮਿ੍ਤਸਰ, 12 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਕੋਵਿਡ-19 ਸੰਬੰਧੀ ਹਦਾਇਤਾਂ ਜਾਰੀ ਕਰਨ ਮਗਰੋਂ ਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਸੰਬੰਧੀ ਫੈਸਲਾ ਕੀਤਾ ਜਾਵੇਗਾ | ਇਸ ਸਬੰਧੀ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ 'ਟੁੱਟੀ ਗੰਢੀ ਦਿਵਸ' ਸਮਾਗਮ ਭਲਕੇ

ਅੰਮਿ੍ਤਸਰ, 12 ਜਨਵਰੀ (ਜੱਸ)-ਗੁਰਮਤਿ ਸੰਸਥਾ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਮਾਘੀ ਦੇ ਪਵਿੱਤਰ ਦਿਹਾੜੇ 'ਤੇ 14 ਜਨਵਰੀ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ 'ਟੁੱਟੀ ਗੰਢੀ ਦਿਵਸ' ਮਨਾਇਆ ਜਾ ਰਿਹਾ ਹੈ | ਸਭਾ ਦੇ ਬੁਲਾਰੇ ਭਾਈ ਜਸਬੀਰ ਸਿੰਘ ...

ਪੂਰੀ ਖ਼ਬਰ »

ਸ੍ਰੀ ਦੁਰਗਿਆਣਾ ਕਮੇਟੀ ਦੀਆਂ ਚੋਣਾਂ ਕੋਰੋਨਾ ਕਾਰਨ ਮੁਲਤਵੀ-ਸ਼ਰਮਾ

ਅੰਮਿ੍ਤਸਰ, 12 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਨੂੰ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦੇ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਸ੍ਰੀ ਦੁਰਗਿਆਣਾ ਕਮੇਟੀ ਦੇ ਪ੍ਰਧਾਨ ਰਮੇਸ਼ ਚੰਦਰ ਸ਼ਰਮਾ ਨੇ ...

ਪੂਰੀ ਖ਼ਬਰ »

ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਛੇਹਰਟਾ, 12 ਜਨਵਰੀ (ਸੁਰਿੰਦਰ ਸਿੰਘ ਵਿਰਦੀ)- ਕੋਵਿਡ-19 ਦੇ ਚੱਲਦਿਆਂ ਸਰਕਾਰੀ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਜੀ. ਟੀ. ਰੋਡ ਛੇਹਰਟਾ ਸਥਿਤ ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਰੰਗਾਰੰਗ ਪ੍ਰੋਗਰਾਮ ਦੀ ਸ਼ੁਰੂਆਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX