ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੂੰ ਯੂਥ ਅਕਾਲੀ ਦਲ ਦਾ ਦਿਹਾਤੀ ਪ੍ਰਧਾਨ ਨਿਯੁਕਤ ਕਰਨ ਤੋਂ ਬਾਅਦ ਗੁਰਸੇਵਕ ਸਿੰਘ ਸ਼ੇਖ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕਰਨ ਲਈ ਆਪਣੀ ਟੀਮ ਸਮੇਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਪਹੁੰਚ ਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਜੀ ਅੱਗੇ ਅਰਦਾਸ ਬੇਨਤੀ ਕੀਤੀ | ਇਸ ਮੌਕੇ ਉਨ੍ਹਾਂ ਨਾਲ ਗੁਰਨਾਮ ਸਿੰਘ ਭੂਰੇਗਿੱਲ ਸੀਨੀਅਰ ਮੀਤ ਪ੍ਰਧਾਨ ਮਾਝਾ, ਸਰਮੈਲ ਸਿੰਘ ਵਾਂ ਮੈਂਬਰ ਬਲਾਕ ਸੰਮਤੀ, ਅਮਨਪ੍ਰੀਤ ਸਿੰਘ ਸ਼ੇਖ, ਸਤਨਾਮ ਸਿੰਘ ਕਰਮੂਵਾਲ, ਜਗਰੂਪ ਸਿੰਘ ਪੱਖੋਪੁਰ, ਜਸਮੀਤ ਸਿੰਘ ਭੱਠਲ ਭਾਈਕੇ, ਜੱਸਾ ਸਿੰਘ ਸਰਪੰਚ ਰਾਹਲ ਚਾਹਲ, ਵਿਕਰਮਜੀਤ ਸਿੰਘ ਵਿੱਕੀ ਪਿੰਦੀ, ਗੋਰਾ ਨੰਬਰਦਾਰ ਵਲੀਪੁਰ, ਕੁਲਵਿੰਦਰ ਸਿੰਘ ਸਰਪੰਚ ਗੋਰਖਾ, ਕੁਲਦੀਪ ਸਿੰਘ ਮੰਤਰੀ ਗੋਰਖਾ, ਚਮਕੌਰ ਸਿੰਘ ਗੋਰਖਾ, ਅਮਰਜੀਤ ਸਿੰਘ ਸਰਪੰਚ ਵਲੀਪੁਰ, ਪ੍ਰੇਮ ਸਿੰਘ ਸਰਪੰਚ ਤੇਜਾ ਸਿੰਘ ਵਾਲਾ, ਭੋਲਾ ਸਿੰਘ ਤੇਜਾ ਸਿੰਘ ਵਾਲਾ, ਪੰਨੂ, ਗੁਰਨਿਸ਼ਾਨਬੀਰ ਸਿੰਘ ਸਰਪੰਚ ਡਾਲੇਕੇ, ਜਗਰੂਪ ਸਿੰਘ ਰੂਪਾ ਡਾਲੇਕੇ, ਡਾ.ਮਨਜਿੰਦਰ ਸਿੰਘ ਡਾਲੇਕੇ, ਸਰਬਜੋਤ ਸਿੰਘ ਜੋਤਾ ਡਾਲੇਕੇ, ਗੁਰਪ੍ਰੀਤ ਸਿੰਘ ਸਰਪੰਚ ਖਹਿਰਾ, ਪਲਵਿੰਦਰ ਸਿੰਘ ਪਿੰਕਾ ਸਰਪੰਚ ਮਾਨੋਚਾਹਲ, ਕਲਵੰਤ ਸਿੰਘ ਸਰਪੰਚ ਮਾਨੋਚਾਹਲ, ਬਖਸ਼ੀਸ਼ ਸਿੰਘ ਡਿਆਲ ਜ਼ਿਲ੍ਹਾ ਪ੍ਰਧਾਨ, ਪ੍ਰਗਟ ਸਿੰਘ ਸਰਪੰਚ ਮਿਆਣੀ, ਰਾਮ ਸਿੰਘ ਸਰਪੰਚ ਕੁਹਾੜਕਾ, ਪ੍ਰਗਟ ਸਿੰਘ ਕੁਹਾੜਕਾ, ਅੰਗਰੇਜ ਸਿੰਘ ਸਰਪੰਚ ਸਾਹਬਾਜਪੁਰ, ਸੇਵਾ ਸਿੰਘ ਸਾਹਬਾਜਪੁਰ, ਰਣਜੀਤ ਸਿੰਘ ਸਰਪੰਚ ਮੰਮਣਕੇ, ਰਛਪਾਲ ਸਿੰਘ ਸਰਪੰਚ ਜੀਓਬਾਲਾ, ਪਰਮਜੀਤ ਸਿੰਘ ਜੀਓਬਾਲਾ, ਅਮਨਦੀਪ ਸਿੰਘ ਸਰਪੰਚ ਭੂਰੇਗਿੱਲ, ਜੱਸਾ ਸਿੰਘ ਸਰਾਏ ਦਿਵਾਨਾ, ਦਇਆ ਸਿੰਘ ਸਰਾਏ ਦਿਵਾਨਾ, ਸਾਹਬ ਸਿੰਘ ਨੰਬਰਦਾਰ ਸਰਾਏ ਦਿਵਾਨਾ, ਹਰਜੀਤ ਸਿੰਘ ਐਮਾ, ਬਾਹਲ ਸਿੰਘ ਸਰਪੰਚ ਕੰਬੋਅ, ਸਤਨਾਮ ਸਿੰਘ ਭੈਣੀ ਮੱਟੂਆ, ਤਰਸੇਮ ਸਿੰਘ ਭੈਣੀ ਮੱਟੂਆ, ਗੁਰਿੰਦਰ ਸਿੰਘ ਕਾਲਾ ਸਰਪੰਚ ਭੈਣੀ ਮੱਟੂਆ, ਜਰਨੈਲ ਸਿੰਘ ਜੀਓਬਾਲਾ, ਗੁਰਿੰਦਰ ਸਿੰਘ ਸਾਬਕਾ ਸਰਪੰਚ ਗਿੱਲ ਵੜੈਚ, ਗੋਪੀ ਬਾਕੀਪੁਰ, ਅੰਗਰੇਜ ਸਿੰਘ ਸਰਪੰਚ ਜਮਸਤਪੁਰ, ਬਲਵਿੰਦਰ ਸਿੰਘ ਜਮਸਤਪੁਰ, ਗੁਰਪ੍ਰੀਤ ਸਿੰਘ ਸਰਪੰਚ ਕੋਟ, ਕਵਲਜੀਤ ਸਿੰਘ ਕੋਟ, ਰੁਪਿੰਦਰਪਾਲ ਸਿੰਘ ਸਰਪੰਚ ਪੱਧਰੀ, ਨਿਸ਼ਾਨ ਸਿੰਘ ਪੱਧਰੀ, ਨਿਸ਼ਾਨ ਸਿੰਘ ਸਰਪੰਚ ਚੱਕ ਸਿਕੰਦਰ, ਨਿਰਮਲ ਸਿੰਘ ਸਰਪੰਚ ਰਾਮਰੌਣੀ, ਪੂਰਨ ਸਿੰਘ ਪੱਧਰੀ, ਮਿਲਖਾ ਸਿੰਘ ਤਤਲੇ, ਨਿਸ਼ਾਨ ਸਿੰਘ ਵਾਂ, ਜਗਜੀਤ ਸਿੰਘ ਵਾਂ ਨੇ ਹਾਜ਼ਰੀ ਭਰੀ |
ਖੇਮਕਰਨ, 12 ਜਨਵਰੀ (ਰਾਕੇਸ਼ ਕੁਮਾਰ ਬਿੱਲਾ)¸ਸਰਹੱਦੀ ਕੱਸਬਾ ਖੇਮਕਰਨ ਵਿਚ ਕਾਂਗਰਸ ਨੂੰ ਬਹੁਤ ਤੱਕੜਾ ਝਟਕਾ ਲੱਗਾ, ਜਦ ਸ਼ਹਿਰ ਦੇ ਕੱਟੜ ਕਾਂਗਰਸੀ ਅਖਵਾਉਂਦੇ ਆ ਰਹੇ ਅਨੇਕਾਂ ਆਗੂ ਅੱਜ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਸੰਬੰਧੀ ਅੱਜ ...
ਪੱਟੀ, 12 ਜਨਵਰੀ (ਖਹਿਰਾ/ਕਾਲੇਕੇ) - ਹਲਕਾ ਪੱਟੀ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਦੇ ਫੈਡਰੇਸ਼ਨ ਮੌਕੇ ਦੇ ਪੁਰਾਣੇ ਸਾਥੀ ਤੇ ਮਾਰਕੀਟ ਕਮੇਟੀ ਪੱਟੀ ਦੇ ਮੌਜੂਦਾ ਵਾਈਸ ਚੇਅਰਮੈਨ ਸੁਖਵੰਤ ਸਿੰਘ ਕੋਟਬੁੱਢਾ, ਪਿੰਡ ਚੂਸਲੇਵਾਲ ਦੇ ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)- ਠੰਡ ਦੇ ਮੌਸਮ ਵਿਚ ਛੋਟੇ ਬੱਚਿਆਂ ਦਾ ਖਾਸ ਖਿਆਲ ਰੱਖਣ ਦੀ ਜਰੂਰਤ ਹੈ ਕਿਉਂਕਿ ਇਸ ਮੌਸਮ ਵਿਚ ਵਾਈਰਸ ਤੇ ਬੈਕਟੀਰੀਆ ਬਹੁਤ ਤੇਜ਼ੀ ਨਾਲ ਬੱਚਿਆਂ 'ਤੇ ਹਮਲਾ ਕਰਦੇ ਹਨ, ਜਿਸ ਕਾਰਨ ਬੱਚਿਆਂ ਨੂੰ ਠੰਡ, ਜੁਕਾਮ, ਬੁਖਾਰ, ਨੱਕ ਬੰਦ, ਸਾਹ ...
ਤਰਨ ਤਾਰਨ, 12 ਜਨਵਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਜਨਰੇਟਰ ਦਾ ਸਾਮਾਨ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਵਿਖੇ ਹਰਬਿੰਦਰ ਸਿੰਘ ਪੁੱਤਰ ਅਨੋਲ ...
ਤਰਨ ਤਾਰਨ, 12 ਜਨਵਰੀ (ਪਰਮਜੀਤ ਜੋਸ਼ੀ)-ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਖੇਤਰ ਅਧੀਨ ਆਉਂਦੇ ਸਮੂੰਹ ਅਸਲਾ ਲਾਇਸੰਸਧਾਰਕਾਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਵਿਚ ਵਿਧਾਨ ਸਭਾ ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਦੇ 35 ਗੱਟੂਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਸੀ.ਆਈ.ਏ.ਸਟਾਫ਼-2 ਪੱਟੀ ਦੇ ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ 3 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ 1 ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਸਵਾਰਨ ਵਾਲੇ ਵੀਜਾ ਮਾਹਿਰ ਗੈਵੀ ਕਲੇਰ ਵਲੋਂ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਸਪਾਊਸ ਵੀਜਾ ਲਗਵਾਇਆ ਗਿਆ ਹੈ | ਇਸ ਸਾਂਬੰਧੀ ਜਾਣਕਾਰੀ ਦਿੰਦਿਆਂ ਵੀਜਾ ਮਾਹਿਰ ਗੈਵੀ ਕਲੇਰ ਨੇ ਦੱਸਿਆ ...
ਪੱਟੀ, 12 ਨਵੰਬਰ (ਖਹਿਰਾ, ਕਾਲੇਕੇ)-ਸ਼ਹਿਰ ਪੱਟੀ ਦੇ ਨਿਵਾਸੀ ਪ੍ਰਦੀਪ ਸਿੰਘ ਪੁੱਤਰ ਮੰਗਲ ਸਿੰਘ, ਰਣਜੀਤ ਸਿੰਘ ਪੁੱਤਰ ਮੰਗਲ, ਜਸ਼ਨਦੀਪ ਸਿੰਘ ਪੁੱਤਰ ਰਣਜੀਤ ਸਿੰਘ, ਅਰਵਿੰਦਰਜੀਤ ਸਿੰਘ ਪੁੱਤਰ ਕੁਲਦੀਪ ਸਿੰਘ, ਅਮਰਜੀਤ ਕੌਰ ਪਤਨੀ ਅਰਵਿੰਦਰਜੀਤ ਸਿੰਘ ਜਿੰਨ੍ਹਾਂ ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੋਵਿਡ ਪਾਜ਼ੀਟਿਵ ਅਤੇ ਸ਼ੱਕੀ ਮਰੀਜ਼, 80 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਵਿਅਕਤੀਆਂ ਅਤੇ ਸਰੀਰਕ ਤੌਰ 'ਤੇ ਅਸਮਰੱਥ ਵਿਅਕਤੀ ਇਸ ਵਾਰ ਘਰ ਬੈਠੇ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਣਗੇ | ਇਸ ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦਾ ਆਂਕੜਾ ਦਿਨੋ ਦਿਨ ਵਧਦਾ ਜਾ ਰਿਹਾ ਹੈ | ਬੁੱਧਵਾਰ ਨੂੰ ਮੈਡੀਕਲ ਕਾਲਜ ਤੋਂ ਆਈਆਂ ਰਿਪੋਰਟਾਂ ਮੁਤਾਬਿਕ ਆਰ.ਟੀ.ਪੀ.ਸੀ.ਆਰ. ਦੀਆਂ ਰਿਪੋਰਟਾਂ ਮੁਤਾਬਿਕ 21 ਵਿਅਕਤੀਆਂ ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਮਾਝਾ ਕਾਲਜ ਫ਼ਾਰ ਵੁਮੈਨ ਤਰਨ ਤਾਰਨ 'ਚ 7 ਰੋਜ਼ਾ ਐੱਨ. ਐੱਸ. ਐੱਸ. ਕੈਂਪ ਲਗਾਇਆ ਗਿਆ | ਇਸ ਯੂਨਿਟ 'ਚ ਕੁੱਲ 107 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਤਰਨ ਤਾਰਨ ਦੇ ਖੇਤਰ ਵਿਚਲੇ ਪਿੰਡ ਜੋਧਪੁਰ ਨੂੰ ਕਾਰਜੀ ਖੇਤਰ ਦਾ ਕੇਂਦਰ ...
ਸਰਾਏ ਅਮਾਨਤ ਖਾਂ, 12 ਜਨਵਰੀ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਕਸੇਲ ਵਿਖੇ ਸਾਬਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਸੁਤੰਤਰਤਾ ਸੰਗਰਾਮ ਕਾਮਰੇਡ ਧਿਆਨ ਸਿੰਘ ਕਸੇਲ ਦੇ ਨਾਂਅ 'ਤੇ ਬਣਾਏ ਜਾ ਰਹੇ ਮਾਰਗ ਦਾ ਨੀਂਹ ਪੱਥਰ ਰੱਖਿਆ ਗਿਆ ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)¸ਅਮਨਦੀਪ ਵੈੱਲਫੇਅਰ ਸੁਸਾਇਟੀ ਵਲੋਂ ਕੌਮੀ ਯੁਵਾ ਦਿਵਸ ਮਨਾਇਆ ਗਿਆ | ਇਸ ਮੌਕੇ ਸਵਾਮੀ ਵਿਵੇਕਾਨੰਦ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਗੁਰਪ੍ਰੀਤ ਸਿੰਘ ...
ਝਬਾਲ, 12 ਜਨਵਰੀ (ਸੁਖਦੇਵ ਸਿੰਘ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਅਤੇ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਦਿਹਾਤੀ ਖੇਤਰ ਦੇ ਵਸਨੀਕਾਂ ਦੀਆਂ ਸੁਵਿਧਾਵਾਂ ਨੂੰ ਧਿਆਨ 'ਚ ਰੱਖਦਿਆਂ ਐੱਚ.ਡੀ.ਐੱਫ਼.ਸੀ. ਵਲੋਂ ਪਿੰਡ ਝਬਾਲ ਵਿਖੇ ...
ਝਬਾਲ, 12 ਜਨਵਰੀ (ਸਰਬਜੀਤ ਸਿੰਘ)-ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਤ ਇਲਾਕੇ ਦੇ ਸੀ.ਆਗੂਆਂ ਵਲੋਂ ਸਿਆਸਤ ਤੋਂ ਦੂਰੀ ਬਣਾ ਕੇ ਸਿਰਫ ਲੋਕ ਸੇਵਾ ਲਈ ਬਨਾਏ 'ਅਜ਼ਾਦ ਗਰੁੱਪ' ਦੀਆਂ ਗਤੀਵਿਧੀਆਂ ਤੇਜ਼ ਕਰਨ ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰੀ ...
ਸਰਾਏ ਅਮਾਨਤ ਖਾਂ, 12 ਜਨਵਰੀ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਅਸਲਾ ਧਾਰਕਾਂ ਵਲੋਂ ਹਥਿਆਰ ਜਮਾਂ ਨਾ ਕਰਵਾਉਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ | ਇਸ ਸੰਬੰਧੀ ਥਾਣਾ ਸਰਾਏ ਅਮਾਨਤ ਖਾਂ ਦੇ ਨਵ ਨਿਯੁਕਤ ਥਾਣਾ ਮੁਖੀ ਇੰਸਪੈਕਟਰ ਪਰਮਜੀਤ ...
ਭਿੱਖੀਵਿੰਡ, 12 ਜਨਵਰੀ (ਬੌਬੀ)¸ ਸ਼੍ਰੋਮਣੀ ਅਕਾਲੀ ਦਲ ਨੂੰ ਅੱਡਾ ਭਿੱਖੀਵਿੰਡ ਵਿਖੇ ਉਸ ਵੇਲੇ ਤਕੜਾ ਸਮਰਥਨ ਮਿਲਿਆ ਜਦ ਨਗਰ ਪੰਚਾਇਤ ਭਿੱਖੀਵਿੰਡ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਅਤੇ ਸੁਖਦੇਵ ਸਿੰਘ ਮਿੰਟੂ ਦੀ ਪ੍ਰੇਰਨਾ ਸਦਕਾ ਵਾਰਡ ਨੰਬਰ 2 ਵਿਚੋਂ ...
ਪੱਟੀ, 12 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) ¸ਵਿਧਾਨ ਸਭਾ ਹਲਕਾ ਪੱਟੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਆਦੇਸ਼ਪ੍ਰਤਾਪ ਸਿੰਘ ਕੈਰੋਂ ਦੀ ਚੋਣ ਮੁਹਿੰਮ ਨੂੰ ਉਸ ਵਕਤ ਭਰਵਾਂ ਹੁੰਗਾਰਾ ਮਿਲਿਆ, ਜਦ ਪਿੰਡ ...
ਅਮਰਕੋਟ,12 ਜਨਵਰੀ (ਗੁਰਚਰਨ ਸਿੰਘ ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਆਉਂਦੇ ਪਿੰਡ ਆਸਲ ਉਤਾੜ ਵਿਖੇ ਗੁਰਸੇਵਕ ਸਿੰਘ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਨ ਸਿੰਘ ਧੁੰਨ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਮਹਿੰਦਰ ...
ਤਰਨ ਤਾਰਨ, 12 ਜਨਵਰੀ (ਪਰਮਜੀਤ ਜੋਸ਼ੀ)¸ਤਰਨ ਤਾਰਨ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਦੇਊ ਦੀ ਪ੍ਰਧਾਨਗੀ ਹੇਠ ਮੰਡੀ ਦੇ ਸਮੂਹ ਆੜਤੀਆਂ ਦੀ ਮੀਟਿੰਗ ਬੁਲਾਈ ਗਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ...
ਤਰਨ ਤਾਰਨ, 12 ਜਨਵਰੀ (ਵਿਕਾਸ ਮਰਵਾਹਾ)-ਉਠੋ, ਅੱਗੇ ਵਧੋ ਅਤੇ ਉਦੇਸ਼ ਦੀ ਪ੍ਰਾਪਤੀ ਤੱਕ ਚੱਲਦੇ ਰਹੋ' ਸੁਵਾਮੀ ਵਿਵੇਕਾਨੰਦ ਦੇ ਇਸ ਕਥਨ 'ਚ ਮਨੁੱਖ ਦੇ ਪਰਾਕ੍ਰਮ ਦਾ ਸਾਰ ਛੁਪਿਆ ਹੋਇਆ ਹੈ | ਸਾਨੂੰ ਸਾਰਿਆਂ ਨੂੰ ਸਵਾਮੀ ਦੇ ਇਸ ਉਪਦੇਸ਼ ਨਾਲ ਜਿੰਦਗੀ ਨੂੰ ਕਾਮਯਾਬ ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਦੀ ਅਗਵਾਈ ਹੇਠ ਤਰਨ ਤਾਰਨ ਦੇ ਨਜ਼ਦੀਕ ਪਿੰਡ ਠੱਠੀ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ...
ਖਾਲੜਾ, 12 ਜਨਵਰੀ (ਜੱਜਪਾਲ ਸਿੰਘ ਜੱਜ)¸ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂ ਜਸਪਾਲ ਸਿੰਘ ਖਾਲੜਾ ਨੂੰ ਪਾਰਟੀ ਵਲੋਂ ਪ੍ਰਧਾਨ ਸਰਕਲ ਖਾਲੜਾ (ਐੱਸ.ਸੀ. ਵਿੰਗ) ਨਿਯੁਕਤ ਕੀਤਾ ਗਿਆ ਹੈ | ਨਵ-ਨਿਯੁਕਤ ਸਰਕਲ ਪ੍ਰਧਾਨ ਜਸਪਾਲ ਸਿੰਘ ਖਾਲੜਾ ਨੂੰ ਸਿਰੋਪਾਓ ਦਿੰਦਿਆਂ ...
ਤਰਨ ਤਾਰਨ, 12 ਜਨਵਰੀ (ਵਿਕਾਸ ਮਰਵਾਹਾ)-ਸੰਯੁਕਤ ਸਮਾਜ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਹੋਏ ਫ਼ੈਸਲੇ ਸਬੰਧੀ ਗੱਲਬਾਤ ਕਰਦਿਆਂ ਸੰਯੁਕਤ ਸਮਾਜ ਮੋਰਚੇ ਦੇ ਜਨਰਲ ਸਕੱਤਰ ...
ਤਰਨ ਤਾਰਨ, 12 ਜਨਵਰੀ (ਪਰਮਜੀਤ ਜੋਸ਼ੀ)- ਸਮਾਜ ਸੇਵੀ ਸੰਸਥਾ ਹਿਊਮਨ ਸਰਵਿਸ ਸੁਸਾਇਟੀ ਤਰਨ ਤਾਰਨ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਮਾਤਾ ਗੰਗਾ ਜੀ ਚੁੱਲ੍ਹਾ ਜਿਸ ਵਿਚ ਹਰੇਕ ਲੋੜਵੰਦ ਵਿਅਕਤੀ ਨੂੰ ਦੁਪਹਿਰ ਦੇ ਸਮੇਂ ਸਾਢੇ 12 ਵਜੇ ਤੋਂ ਢਾਈ ਵਜੇ ...
ਫਤਿਆਬਾਦ, 12 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਰਣਜੀਤ ਸਿੰਘ ਬ੍ਰਹਮਪੁਰਾ ਦੀ ਚੋਣ ਮੁਹਿੰਮ ਨੂੰ ਬੜੀ ਵਿਉਂਤਬੰਦੀ ਨਾਲ ਚਲਾ ਰਹੇ ਜ਼ਿਲ੍ਹਾ ਡੈਲੀਗੇਟ ਅਤੇ ਫਤਿਆਬਾਦ ਦੇ ਸਾ. ਸਰਪੰਚ ਭੁਪਿੰਦਰ ਸਿੰਘ ਭਿੰਦਾ ਅਤੇ ਸਾ. ਸਰਪੰਚ ਸੁਰਿੰਦਰ ਸਿੰਘ ...
ਫਤਿਆਬਾਦ, 12 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਸੰਯੁਕਤ ਸਮਾਜ ਮੋਰਚੇ ਦੇ ਕਨਵੀਨਰ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਸੰਯੁਕਤ ਸਮਾਜ ਮੋਰਚੇ ਦੀ ਲੁਧਿਆਣਾ ਵਿਖੇ ਹੋਈ ਮੀਟਿੰਗ ਦੌਰਾਨ ਫੈਸਲਾ ਲੈਂਦਿਆਂ 10 ਟਿਕਟਾਂ ਦਾ ਐਲਾਨ ਕੀਤਾ ਗਿਆ ਜਿਸ ਵਿਚ ਹਲਕਾ ਖਡੂਰ ਤੋਂ ...
ਝਬਾਲ, 12 ਜਨਵਰੀ (ਸਰਬਜੀਤ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਬਣੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਦਾ ਰਸਤੇ 'ਚ ਅੱਡਾ ਝਬਾਲ ਵਿਖੇ ਪੁੱਜਣ 'ਤੇ ...
ਖਾਲੜਾ, 12 ਜਨਵਰੀ (ਜੱਜਪਾਲ ਸਿੰਘ ਜੱਜ)¸ਹਲਕਾ ਖੇਮਕਰਨ ਦੇ ਪਿੰਡ ਬਾਸਰਕੇ ਤੋਂ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ 25 ਕਾਂਗਰਸੀ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ...
ਖਡੂਰ ਸਾਹਿਬ, 12 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਜ਼ਮਾਨਤ ਮਿਲਣ Ýਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਉਨ੍ਹਾਂ ਨੂੰ ਮਿਲਣ ਚੰਡੀਗੜ੍ਹ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਮਜੀਠੀਆ ਨਾਲ ਹਲਕਾ ...
ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਪਾਰਟੀਆਂ ਦੀਆਂ ਗਾਰੰਟੀਆਂ ਸੰਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ...
ਅਮਰਕੋਟ, 12 ਜਨਵਰੀ (ਗੁਰਚਰਨ ਸਿੰਘ ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਮਹਿਮੂਦਪੁਰ ਵਿਖੇ ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਤੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਨਜ਼ਦੀਕੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਤਿਲਾਂਜਲੀ ਦੇ ਕੇ ਪ੍ਰੋ.ਵਿਰਸਾ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX