ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  2 minutes ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  11 minutes ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਜੀ.ਆਰ.ਪੀ. ਦੇ ਏ.ਆਈ.ਜੀ. ਵਲੋਂ ਰੇਲਵੇ ਸਟੇਸ਼ਨ ਦੀ ਚੈਕਿੰਗ
. . .  1 day ago
ਅੰਮ੍ਰਿਤਸਰ, 2 ਜੁਲਾਈ (ਗਗਨਦੀਪ ਸ਼ਰਮਾ)-ਜੀ.ਆਰ.ਪੀ. ਦੇ ਏ.ਆਈ.ਜੀ. ਅਜੇ ਮਲੂਜਾ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਦੌਰਾਨ ਯਾਤਰੀਆਂ ਦੇ ਸਾਮਾਨ ਨੂੰ ਵੀ ਚੈੱਕ ਕੀਤਾ ਗਿਆ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਪੋਹ ਸੰਮਤ 553

ਫਰੀਦਕੋਟ

ਬੀ.ਕੇ.ਯੂ. ਏਕਤਾ ਡਕੌਂਦਾ ਦੇ ਜਸਪ੍ਰੀਤ ਸਿੰਘ ਜੱਸਾ ਬਲਾਕ ਕੋਟਕਪੂਰਾ ਦੇ ਪ੍ਰਧਾਨ ਬਣੇ

ਕੋਟਕਪੂਰਾ, 12 ਜਨਵਰੀ (ਮੇਘਰਾਜ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਕੋਟਕਪੂਰਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਧਰਮਪਾਲ ਸਿੰਘ ਰੋੜੀਕਪੂਰਾ, ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਚੈਨਾ, ਕਿਸਾਨ ਆਗੂ ਭੁਪਿੰਦਰ ਸਿੰਘ ਸਰਾਂ ਅਤੇ ਜਸਵੰਤ ਸਿੰਘ ਚੰਦਭਾਨ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ, ਗੁਰੂ ਕੀ ਢਾਬ ਵਿਖੇ ਕੀਤੀ ਗਈ | ਮੀਟਿੰਗ 'ਚ ਬਲਾਕ ਕੋਟਕਪੂਰਾ ਦੀਆਂ 17 ਪਿੰਡਾਂ ਦੀਆਂ ਇਕਾਈਆਂ ਸ਼ਾਮਿਲ ਹੋਈਆਂ ਤੇ ਬਲਾਕ ਕੋਟਕਪੂਰਾ ਇਕਾਈ ਦੇ 13 ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਜਸਪ੍ਰੀਤ ਸਿੰਘ ਜੱਸਾ ਕੁਹਾਰਵਾਲਾ ਨੂੰ ਬਲਾਕ ਕੋਟਕਪੂਰਾ ਦਾ ਪ੍ਰਧਾਨ, ਹਰਦੇਵ ਸਿੰਘ ਘਣੀਏ ਵਾਲਾ ਸੀਨੀਅਰ ਮੀਤ ਪ੍ਰਧਾਨ, ਸੁਖਪਾਲ ਸਿੰਘ ਸਿਬੀਆ ਤੇ ਜਗਦੀਸ਼ ਸਿੰਘ ਦੀਸ਼ਾ ਪੰਜਗਰਾਈਾ ਕਲਾਂ ਮੀਤ ਪ੍ਰਧਾਨ, ਜਸਵਿੰਦਰ ਸਿੰਘ ਟਿੱਕਾ ਕੋਟਕਪੂਰਾ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਚੱਕ ਭਾਗ ਸਿੰਘ ਜੁਆਇੰਟ ਸਕੱਤਰ, ਇਕਬਾਲ ਸਿੰਘ ਨਾਨਕਸਰ ਖਜ਼ਾਨਚੀ, ਸੁਖਪ੍ਰੀਤ ਸਿੰਘ ਨੱਥੇਵਾਲਾ ਪ੍ਰੈੱਸ ਸਕੱਤਰ, ਭੋਲਾ ਸਿੰਘ ਪੰਜਗਰਾਈਾ ਕਲਾਂ ਜਥੇਬੰਦਕ ਸਕੱਤਰ, ਗੋਰਾ ਸਿੰਘ ਹਰੀਨੌਂ ਪ੍ਰਚਾਰਕ ਸਕੱਤਰ ਤੇ ਬਲਾਕ ਕਮੇਟੀ ਮੈਂਬਰਾਂ 'ਚ ਪਰਮਜੀਤ ਸਿੰਘ ਪੱਪੀ ਕੋਠੇ ਗੱਜਣ ਸਿੰਘ, ਕੁਲਦੀਪ ਸਿੰਘ ਘਣੀਏ ਵਾਲਾ, ਕਾਲਾ ਵਿਰਕ ਕੋਟਕਪੂਰਾ ਅਤੇ ਨਛੱਤਰ ਸਿੰਘ ਨੂੰ ਸ਼ਾਮਲ ਕੀਤਾ ਗਿਆ | ਮੀਟਿੰਗ 'ਚ ਵੱਖ-ਵੱਖ ਇਕਾਈਆਂ ਦੇ ਕਿਸਾਨ ਆਗੂ ਹਾਜ਼ਰ ਸਨ |

ਸੁਖਜੀਵ ਕੌਰ ਰੋਮਾਣਾ ਵਲੋਂ ਹਰਿੰਦਰ ਨਗਰ ਦੀਆਂ ਮਹਿਲਾ ਵਰਕਰਾਂ ਨਾਲ ਚੋਣ ਮੀਟਿੰਗ

ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)- ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼ਹਿਰ ਦੇ ਵਾਰਡ ਨੰ: 7 ਦੇ ਮੁਹੱਲਾ ਹਰਿੰਦਰਾ ਨਗਰ ਵਿਖੇ ...

ਪੂਰੀ ਖ਼ਬਰ »

ਐੱਸ.ਡੀ.ਐਮ. ਵਲੋਂ ਰਾਜਨੀਤਿਕ ਪਾਰਟੀਆਂ ਤੇ ਦੁਕਾਨ ਮਾਲਕਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਸਵਰਨਜੀਤ ਕੌਰ ਐੱਸ.ਡੀ.ਐਮ.-ਕਮ-ਰਿਟਰਨਿੰਗ ਅਫ਼ਸਰ-086 ਸ੍ਰੀ ਮੁਕਤਸਰ ਸਾਹਿਬ ਨੇ ਵਿਧਾਨ ਸਭਾ ਹਲਕਾ-086 ਨਾਲ ਸਬੰਧਿਤ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਅਤੇ ਪਿ੍ੰਟਿੰਗ ਪੈੱ੍ਰਸ, ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਤੇ ਮਾਣ ਭੱਤਾ ਵਰਕਰਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਸੱਦੇ ਤਹਿਤ ਮਾਣ-ਭੱਤਾ, ਕੱਚਾ ਤੇ ਕੰਟਰੈਕਟ ਮੁਲਾਜ਼ਮ ਮੋਰਚੇ ਦੀ ਅਗਵਾਈ ਵਿਚ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਕੱਚੇ ਮੁਲਾਜ਼ਮਾਂ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਨਵੇਂ ਸਾਲ ਦਾ ਕਲੰਡਰ ਜਾਰੀ

ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਅੱਜ ਫ਼ਰੀਦਕੋਟ ਤੋਂ ਆਪਣਾ ਅੱਠਵਾਂ ਕਲੰਡਰ ਜਾਰੀ ਕੀਤਾ ਗਿਆ | ਜਥੇਬੰਦੀ ਨੇ ਇਸ ਵਾਰ ਵੀ ਮੁੱਖ ਚਿੱਤਰ ਦੇਸ਼ ਵਿਚ ਵਾਪਰ ਰਹੇ ਗੈਰ ਮਨੁੱਖੀ ਵਰਤਾਰੇ ਨੂੰ ਸਨਮੁੱਖ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ ਤੇ ਸਨਮਾਨ ਸਮਾਗਮ ਕਰਵਾਇਆ

ਕੋਟਕਪੂਰਾ, 12 ਜਨਵਰੀ (ਮੇਘਰਾਜ, ਮੋਹਰ ਗਿੱਲ)- ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਜੈਕਾਰਾ ਮੂਵਮੈਂਟ ਸੋਸ਼ਲ ਆਰਗੇਨਾਈਜੇਸ਼ਨ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ ਤੇ ਸਨਮਾਨ ਸਮਾਗਮ 'ਚ ਨਟਰਾਜ ਰੰਗ ਮੰਚ ...

ਪੂਰੀ ਖ਼ਬਰ »

ਸੰਭਾਵੀਂ ਉਮੀਦਵਾਰ ਮੱਤਾ ਦੇ ਹੱਕ 'ਚ ਢਿੱਲੋਂ ਕਾਲੋਨੀ 'ਚ ਚੋਣ ਮੀਟਿੰਗ

ਕੋਟਕਪੂਰਾ, 12 ਜਨਵਰੀ (ਮੋਹਰ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਸੰਭਾਵੀਂ ਉਮੀਦਵਾਰ ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਪੰਜਾਬ ਮੰਡੀ ਬੋਰਡ ਦਾ ਸਮੁੱਚਾ ਪਰਿਵਾਰ ਨੇ ਚੋਣ ਪ੍ਰਚਾਰ ਲਈ ਕੈਨੇਡਾ ਤੋਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਾਲੀਬਾਲ ਖਿਡਾਰੀ ਰਾਜੇਸ਼ ਕੁਮਾਰ ਸਮੇਤ ਕਈ ਪਰਿਵਾਰ ਅਕਾਲੀ ਦਲ 'ਚ ਹੋਏ

ਫਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)- ਫਰੀਦਕੋਟ ਸ਼ਹਿਰ ਦੇ ਮੁਹੱਲਾ ਟੀਚਰ ਕਾਲੋਨੀ ਤੋਂ ਅੰਤਰ ਰਾਸ਼ਟਰੀ ਵਾਲੀਬਾਲ ਖਿਡਾਰੀ ਰਾਜੇਸ਼ ਕੁਮਾਰ, ਰਾਣੀ ਦੇਵੀ, ਅੰਜੂ, ਕਮਲ, ਸਤਪਾਲ ਸਿੰਘ, ਪਾਸਟਰ ਨਾਥਾਨੀਅਲ, ਮਨਜਿੰਦਰ ਸਿੰਘ ਖ਼ਾਲਸਾ, ਸੰਦੀਪ ਕੌਰ, ਹਰਮੇਲ ਸਿੰਘ, ...

ਪੂਰੀ ਖ਼ਬਰ »

ਗਠਜੋੜ ਦੀ ਸਰਕਾਰ ਆਉਣ 'ਤੇ ਵਪਾਰਕ ਧੰਦਿਆਂ ਨੂੰ ਉਤਸ਼ਾਹਤ ਕੀਤਾ ਜਾਵੇਗਾ: ਸੂਬਾ ਸਿੰਘ ਬਾਦਲ

ਬਰਗਾੜੀ, 12 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)- ਪਿਛਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਸਵਾਏ ਕੁਝ ਨਹੀਂ ਦਿੱਤਾ | ਪੰਜਾਬ ਦੀ ਕਾਂਗਰਸ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਪਿਛਲੇ ਸਮੇਂ ਕੋਰੋਨਾ ਦੀ ਆੜ ਹੇਠ ਵਪਾਰਕ ...

ਪੂਰੀ ਖ਼ਬਰ »

ਧੀਆਂ ਦੀ ਲੋਹੜੀ ਮਨਾਈ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)- ਜੈ ਬਾਬਾ ਖੇਤਰਪਾਲ ਸੁਸਾਇਟੀ ਪਿੰਡ ਤਾਮਕੋਟ ਤੇ ਸਮੂਹ ਗ੍ਰਾਮ ਪੰਚਾਇਤ ਵਲੋਂ 8ਵਾਂ ਸੱਭਿਆਚਾਰਕ ਮੇਲਾ ਅਤੇ ਧੀਆਂ ਦੀ ਲੋਹੜੀ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਈ ਗਈ | ਇਸ ਮੌਕੇ ਜਿੱਥੇ ਨਵਜੰਮੀਆਂ ...

ਪੂਰੀ ਖ਼ਬਰ »

ਜੇ.ਡੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਸਥਾਨਕ ਜੇ.ਡੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਾਲਜ ਚੇਅਰਮੈਨ ਡਾ: ਐੱਸ.ਕੇ. ਗਾਵੜੀ ਅਤੇ ਵਾਈਸ ਚੇਅਰਪਰਸਨ ਡਾ: ਸਰਵੇਸ਼ ਗਾਵੜੀ ਮੁੱਖ ਮਹਿਮਾਨ ...

ਪੂਰੀ ਖ਼ਬਰ »

ਰੇਤਾ ਦਾ ਟਰਾਲਾ ਬੈਕ ਕਰਦੇ ਹੋਏ ਗੱਡੀ 'ਤੇ ਚੜਿ੍ਹਆ, ਗੱਡੀ ਸਵਾਰ ਜ਼ਖ਼ਮੀ

ਫ਼ਰੀਦਕੋਟ, 12 ਜਨਵਰੀ (ਸਰਬਜੀਤ ਸਿੰਘ)- ਪਿੰਡ ਗੋਲੇਵਾਲਾ ਵਿਖੇ ਰੇਤਾ ਦੇ ਟਰੈਕਟਰ ਟਰਾਲਾ ਦਾ ਬੈਕ ਕਰਕੇ ਰੇਤਾ ਉਤਾਰਦੇ ਸਮੇਂ ਪਿੱਛੇ ਆਉਂਦੀ ਕਾਰ ਹਾਦਸਾ ਵਾਪਰ ਗਿਆ | ਇਸ ਹਾਦਸੇ 'ਚ ਕਾਰ ਚਾਲਕ ਜ਼ਖ਼ਮੀ ਹੋ ਗਿਆ ਤੇ ਉਸ ਦੀ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ | ਟਰੈਕਟਰ ...

ਪੂਰੀ ਖ਼ਬਰ »

ਸਿਮਰਨ ਔਲਖ ਰਾਸ਼ਟਰੀ ਸਮਾਜ ਸੇਵੀ ਸੰਸਥਾ ਦੀ ਸੂਬਾ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕੌਮੀ ਪੱਧਰ ਦੀ ਮਾਨਤਾ ਪ੍ਰਾਪਤ ਸਮਾਜ ਸੇਵੀ ਸੰਸਥਾ 'ਚਲੋ ਕੁਝ ਨਿਆਰਾ ਕਰਤੇ ਹੈ' ਦੀ ਗਵਰਨਿੰਗ ਬੋਰਡ ਦੇ 11 ਮੈਂਬਰਾਂ ਦੀ ਜਾਰੀ ਹੋਈ ਸੂਚੀ ਦੌਰਾਨ ਐੱਨ.ਐੱਸ.ਐੱਸ. ਵਲੰਟੀਅਰ ਅਤੇ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਰੂਰਲ ਡਿਵੈੱਲਪਮੈਂਟ ਫਾਊਾਡੇਸ਼ਨ ਵਲੋਂ ਸਮਾਰੋਹ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)- ਰੂਰਲ ਡਿਵੈਲਪਮੈਂਟ ਫਾਊਾਡੇਸ਼ਨ ਵਲੋਂ ਊਸ਼ਾ ਇੰਟਰਨੈਸ਼ਨਲ ਲਿਮਟਿਡ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੀਆਂ 10 ਲੋੜਵੰਦ ਔਰਤਾਂ ਨੂੰ ਸਿਲਾਈ-ਕਢਾਈ ਦੀ ਐਡਵਾਂਸ ਸਿਖਲਾਈ ਦੇਣ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਕਰਿਆਨਾ ਦੁਕਾਨ 'ਤੇ ਚੋਰੀ, ਲਗਭਗ ਇਕ ਲੱਖ 80 ਹਜ਼ਾਰ ਦਾ ਨੁਕਸਾਨ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਪੁਰਾਣੀ ਦਾਣਾ ਮੰਡੀ ਵਿਖੇ ਸਥਿਤ ਕਰਿਆਨਾ ਦੁਕਾਨ ਤੇ ਰਾਤ ਚੋਰਾਂ ਨੇ ਲਗਪਗ ਇਕ ਲੱਖ 80 ਹਜ਼ਾਰ ਰੁਪਏ ਕੀਮਤ ਦਾ ਕਰਿਆਨਾ ਸਮਾਨ ਚੋਰੀ ਕਰ ਲਿਆ | ਪੁਲਿਸ ਨੇ ਸੂਚਨਾ ਮਿਲਦੇ ਸਾਰ ਹੀ ਮੌਕੇ ਤੇ ...

ਪੂਰੀ ਖ਼ਬਰ »

ਪਿੰਡ ਝਾੜੀਵਾਲਾ ਦੇ ਕਈ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)- ਬੀਤੇ ਦਿਨੀਂ ਫ਼ਰੀਦਕੋਟ ਹਲਕੇ ਦੀ ਫੇਰੀ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਹਾਜ਼ਰੀ ਵਿਚ ਪਿੰਡ ਝਾੜੀਵਾਲਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲਾਇਸੰਸੀ ਅਸਲ੍ਹਾ ਤੇ ਹੋਰ ਮਾਰੂ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ

ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਿਧਾਨ ਸਭਾ ਚੋਣਾਂ ਦੇ ਸਨਮੁੱਖ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਦੋ ਮੋਬਾਈਲ ਬਰਾਮਦ, ਮਾਮਲਾ ਦਰਜ

ਫ਼ਰੀਦਕੋਟ, 12 ਜਨਵਰੀ (ਸਰਬਜੀਤ ਸਿੰਘ)- ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ ਦੋ ਹਵਾਲਾਤੀਆਂ ਪਾਸੋਂ ਇਕ ਇਕ ਮੋਬਾਈਲ ਫ਼ੋਨ ਸਮੇਤ ਸਿੰਮ ਬਰਾਮਦ ਹੋਇਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ...

ਪੂਰੀ ਖ਼ਬਰ »

ਪਾਬੰਦੀਸ਼ੂਦਾ ਚਾਈਨਾ ਡੋਰ ਸਮੇਤ ਇਕ ਕਾਬੂ

ਫ਼ਰੀਦਕੋਟ, 12 ਜਨਵਰੀ (ਸਰਬਜੀਤ ਸਿੰਘ)- ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਸਥਾਨਕ ਭੋਲੂਵਾਲਾ ਰੋਡ ਤੋਂ ਇਕ ਵਿਅਕਤੀ ਨੂੰ ਪਿਕਅੱਪ ਗੱਡੀ ਸਮੇਤ 210 ਪਾਬੰਦੀਸ਼ੂਦਾ ਚਾਇਨਾ ਡੋਰ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਸਿਟੀ ਫ਼ਰੀਦਕੋਟ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 14 ਨੂੰ

ਫ਼ਰੀਦਕੋਟ, 12 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ, ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਤੇ ਸੰਗਤ ਦੇ ਸਹਿਯੋਗ ਨਾਲ 14 ਜਨਵਰੀ ਨੂੰ ਗੁਰਦੁਆਰਾ ਸਿੰਘ ਸਭਾ 'ਚ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਵੱਖ ਵੱਖ ਥਾਵਾਂ ਤੋਂ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

ਫ਼ਰੀਦਕੋਟ, 12 ਜਨਵਰੀ (ਸਰਬਜੀਤ ਸਿੰਘ)-ਚੋਣ ਜ਼ਾਬਤੇ ਤੋਂ ਬਾਅਦ ਪੁਲਿਸ ਵਲੋਂ ਆਪਣੀ ਸਰਗਰਮੀ ਤੇਜ਼ ਕਰਦੇ ਹੋਏ ਵੱਖ-ਵੱਖ ਥਾਵਾਂ ਤੋਂ 160 ਲੀਟਰ ਲਾਹਣ ਤੇ 34 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਮੌਕੇ ...

ਪੂਰੀ ਖ਼ਬਰ »

ਫ਼ਰੀਦਕੋਟ ਹਲਕੇ ਦੇ ਵਿਕਾਸ 'ਤੇ 665 ਕਰੋੜ ਰੁਪਏ ਖ਼ਰਚ ਹੋਏ: ਢਿੱਲੋਂ

ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੇ ਵਿਧਾਇਕ ਤੇ ਮਾਰਕਫ਼ੈੱਡ ਪੰਜਾਬ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਵਲੋਂ ਵਿਧਾਨ ਸਭਾ ਹਲਕਾ ਫ਼ਰੀਦਕੋਟ ਵਿਚ ਪਿਛਲੇ 5 ਸਾਲਾਂ ਦੌਰਾਨ 665 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ | ...

ਪੂਰੀ ਖ਼ਬਰ »

ਪਿੰਡ ਬੁਰਜ ਹਰੀਕਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬਰਗਾੜੀ, 12 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)- ਪਿੰਡ ਬੁਰਜ ਹਰੀਕਾ ਦੇ ਗੁਰਦੁਆਰਾ ਸ੍ਰੀ ਨਿਸ਼ਾਨ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਰਖਵਾਏ ਗਏ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਕੀਰਤਨ ਤੇ ਕਥਾ ਵਿਚਾਰਾਂ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਕੌਮੀ ਯੁਵਾ ਹਫ਼ਤੇ ਦੀ ਸ਼ੁਰੂਆਤ

ਫ਼ਰੀਦਕੋਟ, 12 ਜਨਵਰੀ (ਸਤੀਸ਼ ਬਾਗ਼ੀ)- ਨਹਿਰੂ ਯੁਵਾ ਕੇਂਦਰ ਭਾਰਤ ਸਰਕਾਰ ਵਲੋਂ ਲਾਗਲੇ ਪਿੰਡ ਸੁੱਖਣਵਾਲਾ ਵਿਖੇ ਕਿੱਤਾ ਸਿਖਲਾਈ ਕੇਂਦਰ (ਬਿਊਟੀ ਪਾਰਲਰ) ਸਬੰਧੀ ਕੌਮੀ ਯੁਵਾ ਹਫ਼ਤੇ ਦੀ ਸ਼ੁਰੂਆਤ ਜ਼ਿਲ੍ਹਾ ਯੂਥ ਅਫ਼ਸਰ ਲਖਵਿੰਦਰ ਸਿੰਘ ਢਿੱਲੋਂ ਦੇ ਦਿਸ਼ਾ ...

ਪੂਰੀ ਖ਼ਬਰ »

ਕੋਟਕਪੂਰਾ-ਜੈਤੋ ਸੜਕ ਦੇ ਨਜ਼ਦੀਕ ਕਈ ਵਾਰਡਾਂ ਦੀਆਂ ਸੜਕਾਂ ਤੇ ਗਲੀਆਂ ਦੀ ਹਾਲਤ ਹੋਈ ਬਦਤਰ

ਕੋਟਕਪੂਰਾ, 12 ਜਨਵਰੀ (ਮੇਘਰਾਜ)- ਕੋਟਕਪੂਰਾ-ਜੈਤੋ ਸੜਕ ਦੇ ਨਜ਼ਦੀਕ ਸ਼ਹਿਰ ਦੇ ਵਾਰਡ ਨੰਬਰ: 9, 16 ਅਤੇ 17 ਦੀਆਂ ਸੜਕਾਂ, ਗਲੀਆਂ, ਨਾਲੀਆਂ ਅਤੇ ਛੱਪੜ ਦਾ ਕਈ ਸਾਲਾਂ ਤੋਂ ਬੁਰਾ ਹਾਲ ਹੈ | ਕੁਝ ਦੇਰ ਪਹਿਲਾਂ ਸੀਵਰੇਜ ਪਾਇਆ ਗਿਆ ਸੀ ਜਿਸ ਕਾਰਨ ਕਾਫ਼ੀ ਦੇਰ ਲੋਕਾਂ ਨੂੰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਬਾਰਿਸ਼ ਨਾਲ ਪ੍ਰਭਾਵਿਤ ਖੇਤਾਂ ਦਾ ਮੁਆਇਨਾ

ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)- ਬਲਾਕ ਫ਼ਰੀਦਕੋਟ ਦੀ ਟੀਮ ਵਲੋਂ ਬਲਾਕ ਦੇ ਬਾਰਿਸ਼ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ | ਟੀਮ ਵਲੋਂ ਪਿੰਡ ਕਿਲਾ ਨੌਂ ਤੇ ਪਿੰਡ ਸੁੱਖਣਵਾਲਾ ਵਿਖੇ ਕਿਸਾਨਾਂ ਦੇ ਖੇਤਾਂ ਦਾ ਸਰਵੇਖਣ ਕੀਤਾ ਗਿਆ | ਡਾ. ਯਾਦਵਿੰਦਰ ...

ਪੂਰੀ ਖ਼ਬਰ »

ਰਣ ਸਿੰਘ ਵਾਲਾ ਦੇ ਕਈ ਪਰਿਵਾਰ 'ਆਪ' ਛੱਡ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਬਰਗਾੜੀ, 12 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)- ਸ਼ੋ੍ਰਮਣੀ ਅਕਾਲੀ ਦਲ ਦੀ ਨੁੱਕੜ ਬੈਠਕ ਵਿਧਾਨ ਸਭਾ ਹਲਕਾ ਜੈਤੋ ਤੋਂ ਅਕਾਲੀ, ਬਸਪਾ ਗਠਜੋੜ ਦੇ ਉਮੀਦਵਾਰ ਸੂਬਾ ਸਿੰਘ ਬਾਦਲ ਦੇ ਫ਼ਰਜੰਦ ਤੇ ਯੂਥ ਆਗੂ ਪਾਲੀ ਬਾਦਲ ਦੀ ਪ੍ਰਧਾਨਗੀ ਹੇਠ ਪਿੰਡ ਰਣ ਸਿੰਘ ਵਾਲਾ ਵਿਖੇ ਹੋਈ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਮਾਘੀ ਜੋੜ ਮੇਲੇ 'ਤੇ ਅਰਦਾਸ ਸਮਾਗਮ ਕਰੇਗਾ- ਬਰੀਵਾਲਾ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਸੁਖਵਿੰਦਰ ਕੋਟਸੁਖੀਆ ਵਲੋਂ ਮਨਤਾਰ ਸਿੰਘ ਬਰਾੜ ਦੇ ਹੱਕ 'ਚ ਪਿੰਡਾਂ ਦਾ ਦੌਰਾ ਜਾਰੀ

ਕੋਟਕਪੂਰਾ, 12 ਜਨਵਰੀ (ਮੋਹਰ ਸਿੰਘ ਗਿੱਲ)- ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਕੋਟਕਪੂਰਾ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਮਨਤਾਰ ਸਿੰਘ ਬਰਾੜ ਦੇ ਹੱਕ 'ਚ ਸ਼ੋ੍ਰਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ...

ਪੂਰੀ ਖ਼ਬਰ »

ਅਲ਼ਕਾ ਸ਼ਰਮਾ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਜੈਤੋ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਜੈਤੋ, 12 ਜਨਵਰੀ (ਭੋਲਾ ਸ਼ਰਮਾ)- ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਸੂਬਾ ਸਿੰਘ ਬਾਦਲ ਦੀ ਪਤਨੀ ਬੀਬੀ ਪਰਮਜੀਤ ਕੌਰ ਬਾਦਲ ਨੇ ਅੱਜ ਜੈਤੋ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX