ਬੱਧਨੀ ਕਲਾਂ, 12 ਜਨਵਰੀ (ਸੰਜੀਵ ਕੋਛੜ)- ਲੋਹੜੀ ਦਾ ਤਿਉਹਾਰ ਹੋਣ 'ਤੇ ਵੀ ਮੁਲਾਜ਼ਮਾਂ ਨੂੰ ਸਰਕਾਰ ਨੇ ਤਨਖ਼ਾਹਾਂ ਜਾਰੀ ਨਹੀਂ ਕੀਤੀਆਂ | ਮੁਲਾਜ਼ਮ ਮਜ਼ਦੂਰਾਂ ਦੀ ਸੁਰੱਖਿਆ ਲਈ ਸਰਕਾਰ ਵਲੋਂ ਜਿੱਥੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਸਰਕਾਰ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਤੋਂ ਭੱਜ ਰਹੀ ਹੈ ਤੇ ਮੁਲਾਜ਼ਮ ਕਾਲੀ ਲੋਹੜੀ ਮਨਾਉਣ ਲਈ ਮਜਬੂਰ ਹੋਣਗੇ | ਅੱਜ ਸਬ ਡਵੀਜ਼ਨ ਬੱਧਨੀ ਕਲਾਂ ਅਧੀਨ ਕੰਮ ਕਰਦੇ ਮੀਟਰ ਰੀਡਰ ਕਰਮਚਾਰੀ ਤੇ ਸਪੈ: ਕੈਟੀ: ਕਰਮਚਾਰੀਆਂ ਦੀ ਮਹੀਨਾ 12/2021 ਦੀ ਤਨਖ਼ਾਹ ਜਾਰੀ ਨਾ ਕਰਨ ਦੇ ਰੋਸ ਵਜੋਂ ਸ/ਡ ਬੱਧਨੀ ਕਲਾਂ ਅਧੀਨ ਮੁਲਾਜ਼ਮ ਕਰਮਚਾਰੀਆਂ ਵਲੋਂ ਰੋਸ ਧਰਨਾ ਦਿੱਤਾ ਗਿਆ ਜਿਸ ਵਿਚ ਸਮੂਹ ਕਰਮਚਾਰੀ ਦਲਾਂ ਨੇ ਭਰਵੀਂ ਸ਼ਮੂਲੀਅਤ ਕੀਤੀ ਤੇ ਸਰਕਾਰ ਦੇ ਖੋਖਲੇ ਦਾਅਵਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਉਪਰੋਕਤ ਕਾਮਿਆਂ ਦੀ ਤਨਖ਼ਾਹ ਜਲਦ ਤੋਂ ਜਲਦ ਰਿਲੀਜ਼ ਕਰਨ ਦੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤਨਖ਼ਾਹਾਂ ਰਿਲੀਜ਼ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਸਮੇਂ ਮੱਖਣ ਸਿੰਘ ਪ੍ਰਧਾਨ ਡਵੀਜ਼ਨ ਮੋਗਾ, ਗੁਰਮੀਤ ਸਿੰਘ ਡਾਲਾ, ਬੰਤਾ ਸਿੰਘ ਸ/ਡ ਪ੍ਰਧਾਨ ਬੱਧਨੀ ਕਲਾਂ, ਬਲਵੀਰ ਸਿੰਘ ਜੇ.ਈ., ਗੁਰਪ੍ਰੀਤ ਸਿੰਘ ਜੇ.ਈ., ਹਰਪ੍ਰੀਤ ਸਿੰਘ ਜੇ.ਈ., ਕੁਲਵੰਤ ਸਿੰਘ ਰਾਊਕੇ, ਰਿੰਕੂ ਘਾਰੂ ਜਨਰਲ ਸਕੱਤਰ, ਅਮਰਜੀਤ ਸਿੰਘ, ਗੁਰਚਰਨ ਸਿੰਘ, ਵਿਕਾਸ ਸਿੰਗਲਾ ਆਦਿ ਹਾਜ਼ਰ ਸਨ |
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵਿਧਾਇਕ ਡਾ: ਹਰਜੋਤ ਕਮਲ ਦੇ ਸਮਰਥਨ ਵਿਚ ਚੱਲ ਰਹੀ ਲਹਿਰ ਨੂੰ ਅੱਜ ਉਸ ਸਮੇਂ ਹੋਰ ਵੱਡਾ ਹੁਲਾਰਾ ਮਿਲਿਆ ਜਦੋਂ ਮੋਗਾ ਹਲਕੇ ਦੇ 35 ਦੇ ਕਰੀਬ ਪਿੰਡਾਂ ਦੇ ਸਰਪੰਚਾਂ ਨੇ ਮੀਡੀਆ ਸਾਹਮਣੇ ਪੇਸ਼ ਹੋ ਕੇ ਵਿਧਾਇਕ ਡਾ: ...
ਬਾਘਾ ਪੁਰਾਣਾ, 12 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ਦੇ ਕੋਟਕਪੂਰਾ ਰੋਡ 'ਤੇ ਸਥਿਤ ਨਾਮਵਰ ਆਈਲਟਸ ਪੈਸ਼ਨ ਸੰਸਥਾ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਵੱਖ-ਵੱਖ ਦੇਸ਼ਾਂ ਲਈ ਮਨ ਚਾਹੇ ਬੈਂਡ ਪ੍ਰਾਪਤ ਕਰ ਕੇ ਸਿੱਖਿਆ ਪ੍ਰਾਪਤ ਕਰ ਰਹੇ ਹਨ | ਇਸ ਮੌਕੇ ...
ਬਾਘਾ ਪੁਰਾਣਾ, 12 ਜਨਵਰੀ (ਕਿ੍ਸ਼ਨ ਸਿੰਗਲਾ)-ਪੰਜਾਬ ਵਿਚ ਚੋਣ ਕਮਿਸ਼ਨ ਵਲੋਂ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰਦਿਆਂ ਹੀ ਚੋਣ ਜ਼ਾਬਤਾ ਲਾਗੂ ਕੀਤਾ ਗਿਆ ਸੀ ਜਿਸ ਕਰ ਕੇ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਤੇ ਹੋਰ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੋ ਕੇ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਜਸਪਾਲ ਸਿੰਘ ਬੱਬੀ)- ਇਲੈਕਟੋ੍ਰਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿਸਟਰਡ ਪੰਜਾਬ ਵਲੋਂ ਇਲੈਕਟ੍ਰੋਹੋਮਿਓਪੈਥੀ ਦੇ ਜਨਮ ਦਾਤਾ ਕਾਊਾਟ ਸੀਜਰ ਮੈਟੀ ਦਾ 213ਵਾਂ ਜਨਮ ਦਿਨ ਚੋਖਾ ਅੰਪਾਇਰ ਹੋਟਲ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਅਹਿਮੀਅਤ ਦੇ ਮੱਦੇਨਜ਼ਰ ਇਸ ਨੂੰ ਪੂਰੀ ਮਰਿਆਦਾ ਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ ਅਤੇ ਨਾਲ ਹੀ ਕੋਵਿਡ-19 ਨੂੰ ਰੋਕਣ ਦੀਆਂ ਸਾਵਧਾਨੀਆਂ ਤੋਂ ਇਲਾਵਾ ਆਦਰਸ਼ ਚੋਣ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)- ਪਿਛਲੇ ਕਾਫ਼ੀ ਸਮੇਂ ਤੋਂ ਆਮ ਆਦਮੀ ਪਾਰਟੀ ਵਿਚ ਵੱਖ-ਵੱਖ ਅਹੁਦਿਆਂ ਹਲਕਾ ਇੰਚਾਰਜ ਮੋਗਾ ਅਤੇ ਮੁੱਖ ਬੁਲਾਰਾ ਆਮ ਆਦਮੀ ਪਾਰਟੀ 'ਤੇ ਕੰਮ ਕਰਨ ਵਾਲੇ ਪਾਰਟੀ ਦੇ ਸੀਨੀਅਰ ਆਗੂ ਨਵਦੀਪ ਸਿੰਘ ਸੰਘਾ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਹਰੀਸ਼ ਨਈਅਰ ਨੇ 'ਦੀ ਪੰਜਾਬ ਪ੍ਰੀਵੈਨਸ਼ਨ ਆਫ਼ ਡੀਫੇਸਮੈਂਟ ਪ੍ਰਾਪਰਟੀ ਐਕਟ 1997' ਤਹਿਤ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ...
ਫ਼ਤਿਹਗੜ੍ਹ ਪੰਜਤੂਰ, 12 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਚਹੇਤੇ ਡੀ. ਜੀ. ਪੀ. ਸਿਧਾਰਥ ਚੱਟੋਪਾਧਿਆਏ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਦੇ ਖ਼ਿਲਾਫ਼ ਡਰੱਗ ਮਾਮਲੇ ਸਬੰਧੀ ਕੇਸ ਦਰਜ ਕੀਤਾ ਗਿਆ ਸੀ | ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਦਾ ਐਲਾਨ ਕਰ ਦਿੱਤਾ ਗਿਆ ਹੈ | ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ...
ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਪਿੰਡ ਫੂਲੇਵਾਲਾ ਦੇ ਮਜ਼੍ਹਬੀ ਸਿੱਖ ਭਾਈਚਾਰਾ ਤੇ ਬੌਰੀਆ ਸਿੱਖ ਭਾਈਚਾਰੇ ਵਲੋਂ ਲੋਹੜੀ ਦੇ ਤਿਉਹਾਰ ਮੌਕੇ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ | ਮਲਕੀਤ ਸਿੰਘ ਗੋਰਾ ਨੇ ਦੱਸਿਆ ਕਿ ਨਗਰ ਦੇ ਸਮਾਜ ਸੇਵੀ ...
ਅਜੀਤਵਾਲ, 12 ਜਨਵਰੀ (ਹਰਦੇਵ ਸਿੰਘ ਮਾਨ)- ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਟਾਫ਼ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ...
ਬੱਧਨੀ ਕਲਾਂ, 12 ਜਨਵਰੀ (ਸੰਜੀਵ ਕੋਛੜ)-ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ ਦਿੰਦਿਆਂ ਅਗਾੳਾੂ ਜ਼ਮਾਨਤ ਦੇਣ 'ਤੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ...
ਕੋਟ ਈਸੇ ਖਾਂ, 12 ਜਨਵਰੀ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਉੱਘੇ ਸਮਾਜ ਸੇਵੀ ਆਗੂ ਜਰਨੈਲ ਸਿੰਘ ਸੰਧੂ ਪਟਿਆਲਾ ਵਾਲੇ ਦੀ ਪਤਨੀ ਮਾਤਾ ਸੁਖਵਿੰਦਰ ਕੌਰ ਜੋ ਕਿ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਨਮਿਤ ਅੰਤਿਮ ਅਰਦਾਸ ਸਮਾਗਮ ਉਨ੍ਹਾਂ ਦੇ ਗ੍ਰਹਿ ...
ਮੋਗਾ, 12 ਫਰਵਰੀ (ਅਸ਼ੋਕ ਬਾਂਸਲ, ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਪੁਲਿਸ ਤੇ ਪ੍ਰਸ਼ਾਸਨ ਵਲੋਂ ਮੋਗਾ ਸ਼ਹਿਰ ਦੇ ਜੁਗਿੰਦਰ ਸਿੰਘ ਚੌਕ ਤੋਂ ਲੈ ਕੇ ਮੇਨ ਬਾਜ਼ਾਰ ਵਿਚ ਫਲੈਗ ਮਾਰਚ ਕੱਢਿਆ ਗਿਆ | ਇਸ ਦੇ ਸਬੰਧ ਵਿਚ ਐੱਸ.ਡੀ.ਐਮ. ...
ਬਾਘਾ ਪੁਰਾਣਾ, 12 ਜਨਵਰੀ (ਕਿ੍ਸ਼ਨ ਸਿੰਗਲਾ)- ਹਲਕਾ ਬਾਘਾ ਪੁਰਾਣਾ ਦੇ ਪਿੰਡ ਨੱਥੋਕੇ ਵਿਖੇ ਆਮ ਆਦਮੀ ਪਾਰਟੀ ਦੇ ਮੋਹਰੀ ਆਗੂਆਂ ਦੇ ਪ੍ਰਬੰਧਾਂ ਹੇਠ ਉਮੀਦਵਾਰ ਅੰਮਿ੍ਤਪਾਲ ਸਿੰਘ ਸੁਖਾਨੰਦ ਦੇ ਹੱਕ ਵਿਚ ਇਕ ਨੁੱਕੜ ਮੀਟਿੰਗ ਕੀਤੀ ਗਈ ਜਿਸ ਵਿਚ ਉਮੀਦਵਾਰ ਸੁਖਾਨੰਦ ...
ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਵਿਧਾਇਕ ਬਿਲਾਸਪੁਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਉਨ੍ਹਾਂ ਦੇ ਜੱਦੀ ਪਿੰਡ ਬਿਲਾਸਪੁਰ ਵਾਸੀਆਂ ਨੇ ਵੱਡੇ ...
ਅਜੀਤਵਾਲ, 12 ਜਨਵਰੀ (ਹਰਦੇਵ ਸਿੰਘ ਮਾਨ)- ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਬਲਾਕ ਅਜੀਤਵਾਲ ਵਿਖੇ ਬੂਥ ਕਮੇਟੀਆਂ ਦੀ ਮੀਟਿੰਗ ਜ਼ਿਲ੍ਹਾ ਯੂਥ ਮੋਗਾ ਦੇ ਵਾਈਸ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵਿਧਾਨ ਸਭਾ ਹਲਕਾ ਮੋਗਾ ਦੇ ਪਿੰਡ ਬਘੇਲੇ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸੀਨੀਅਰ ਕਾਂਗਰਸੀ ਵਰਕਰ ਹਰਬੰਸ ਸਿੰਘ ਆਪਣੇ ਸਾਥੀਆਂ ਜੱਸਾ ਸਿੰਘ, ਲੱਖਾ ਸਿੰਘ, ਕੁਲਦੀਪ ...
ਕੋਟ ਈਸੇ ਖਾਂ, 12 ਜਨਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਕੋਟ ਈਸੇ ਖਾਂ 'ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪੁਰਾਣੇ ਟਕਸਾਲੀ ਪਰਿਵਾਰਾਂ 'ਚ ਆਉਂਦੇ ਆਗੂ ਪ੍ਰਕਾਸ਼ ਸਿੰਘ ਰਾਜਪੂਤ ਨੇ ਹਲਕਾ ਧਰਮਕੋਟ ਤੋਂ ਉਮੀਦਵਾਰ ਦਵਿੰਦਰਜੀਤ ...
ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੇ ਸਾਬਕਾ ਸਰਕਲ ਪ੍ਰਧਾਨ, ਲੇਬਰ ਯੂਨੀਅਨ ਦੇ ਮੌਜੂਦਾ ਪ੍ਰਧਾਨ ਤੇ ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਦੇ ਬਲਾਕ ਨਿਹਾਲ ...
ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਤੇ ਪਾਰਟੀ ਦੇ ਸੰਭਾਵੀ ਉਮੀਦਵਾਰ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਦੇ ਹੱਕ ਵਿਚ ਮਾਲਵੇ ਦੇ ਇਤਿਹਾਸਕ ਨਗਰ ਪੱਤੋ ਹੀਰਾ ਸਿੰਘ ਵਿਖੇ ਸਰਪੰਚ ਅਮਰਜੀਤ ਸਿੰਘ ਪੰਪ ਵਾਲੇ ...
ਬਾਘਾ ਪੁਰਾਣਾ, 12 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਹਲਕਾ ਬਾਘਾ ਪੁਰਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਯੂਥ ਵਿੰਗ ਨਾਲ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ...
ਫ਼ਤਿਹਗੜ੍ਹ ਪੰਜਤੂਰ, 12 ਜਨਵਰੀ (ਜਸਵਿੰਦਰ ਸਿੰਘ ਪੋਪਲੀ)- ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਵਲੋਂ ਪਿੰਡ ਸੈਦੇਸ਼ਾਹ ਵਿਖੇ ਜਨ ਸੰਵਾਦ ਮੀਟਿੰਗ ਰੱਖੀ ਗਈ ਸੀ ਜਿਸ ਵਿਚ ਪਿੰਡ ਦੇ ਨਾਮੀ ਪਰਿਵਾਰ ਸੁਆਮੀ ਰੇਸ਼ਮ ਸਿੰਘ ਅਤੇ ਨੰਬਰਦਾਰ ਬਲਦੇਵ ਸਿੰਘ ਵਲੋਂ ਸ਼ਮੂਲੀਅਤ ...
ਕੋਟ ਈਸੇ ਖਾਂ, 12 ਜਨਵਰੀ (ਨਿਰਮਲ ਸਿੰਘ ਕਾਲੜਾ)- ਵਿਧਾਨ ਸਭਾ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਜਦੋਂ ਤੋਂ ਹਲਕੇ ਦੀ ਕਮਾਂਡ ਸੰਭਾਲੀ ਹੈ ਉਦੋਂ ਤੋਂ ਹੀ ਲੋਕਾਂ ਦਾ ਉਨ੍ਹਾਂ ਨੂੰ ਮਣਾ ਮੰੂਹੀਂ ਪਿਆਰ ਮਿਲਣ ਲੱਗਾ ਹੈ | ...
ਬਾਘਾ ਪੁਰਾਣਾ, 12 ਜਨਵਰੀ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਇੰਗਲਿਸ਼ ਸਟੂਡੀਓ ਦੇ ਪ੍ਰਬੰਧਕ ਪੰਕਜ ਬਾਂਸਲ ਅਤੇ ...
ਸਮਾਲਸਰ, 12 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਬੰਬੀਹਾ ਭਾਈ ਦਾ ਸਦੀ ਤੋਂ ਵੱਧ ਪੁਰਾਣਾ ਹਾਈ ਸਕੂਲ ਪੰਜਾਬ ਸਰਕਾਰ ਵਲੋਂ ਅਪਗ੍ਰੇਡ ਕਰਕੇ 12ਵੀਂ ਜਮਾਤ ਦਾ ਕਰ ਦੇਣ ਨਾਲ ਪਿੰਡ ਬੰਬੀਹਾ ਭਾਈ ਵਾਸੀਆਂ ਵਿਚ ਖ਼ੁਸ਼ੀ ਦਾ ਮਾਹੌਲ ਹੈ | ਸਰਪੰਚ ਸੁਰਜੀਤ ਸਿੰਘ, ਭਾਈ ...
ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਦੀ ਉੱਘੀ ਸਾਹਿਤਕਾਰ ਅਤੇ ਵਿਸ਼ਵ ਪੰਜਾਬੀ ਨਾਰੀ ਸਾਹਿਤਕ ਮੰਚ ਦੀ ਸੰਚਾਲਕ ਨਿਰਮਲ ਕੌਰ ਕੋਟਲਾ ਦੀ ਅਗਵਾਈ ਵਿਚ ਇਕ ਸਾਹਿਤਕ ਯਾਤਰਾ ਕਰਤਾਰਪੁਰ ਲਾਂਘੇ ਨੂੰ ਸਮਰਪਿਤ ਕੀਤੀ ...
ਕੋਟ ਈਸੇ ਖਾਂ, 12 ਜਨਵਰੀ (ਨਿਰਮਲ ਸਿੰਘ ਕਾਲੜਾ)-ਪਿੰਡ ਬਹਿਰਾਮ ਕੇ ਦੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੰਤ ਸਿੰਘ ਬਹਿਰਾਮ ਕੇ ਕੌਮੀ ਜਰਨਲ ਸਕੱਤਰ ਬੀ.ਕੇ.ਯੂ. ਪੰਜਾਬ ਦੇ ਕਿਸਾਨ ਅੰਦੋਲਨ ਜਿੱਤ ਦੀ ਖੁਸ਼ੀ ਵਿਚ ਪਿੰਡ ਬਹਿਰਾਮ ਕੇ ਦੇ ਦਲਿਤ ਪਰਿਵਾਰਾਂ ਵਲੋਂ ...
ਬਾਘਾ ਪੁਰਾਣਾ, 12 ਜਨਵਰੀ (ਕਿ੍ਸ਼ਨ ਸਿੰਗਲਾ)-ਦਿਹਾਤੀ ਪ੍ਰੈੱਸ ਕਲੱਬ ਬਾਘਾ ਪੁਰਾਣਾ ਵਲੋਂ ਨਵੇਂ ਸਾਲ 2022 ਦਾ ਰੰਗਦਾਰ ਕਲੰਡਰ ਪ੍ਰਕਾਸ਼ਿਤ ਕਰਵਾ ਕੇ ਸਵਰਗੀ ਪੱਤਰਕਾਰ ਬਲਰਾਜ ਕੁਮਾਰ ਸਿੰਗਲਾ ਨੂੰ ਸਮਰਪਿਤ ਕੀਤਾ ਗਿਆ ਹੈ | ਇਸ ਕਲੰਡਰ ਨੂੰ ਪ੍ਰੈੱਸ ਕਲੱਬ ਦੇ ...
ਬਾਘਾ ਪੁਰਾਣਾ, 12 ਜਨਵਰੀ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਐਡੀਸਨ ਇੰਸਟੀਚਿਊਟ ਆਈਲੈਟਸ ਦੇ ਖੇਤਰ ਵਿਚ ਲਗਾਤਾਰ ਬਹੁਤ ਵਧੀਆ ਨਤੀਜੇ ਦੇ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਾਇਰੈਕਟਰ ...
ਬੱਧਨੀ ਕਲਾਂ, 12 ਜਨਵਰੀ (ਸੰਜੀਵ ਕੋਛੜ)- ਸਥਾਨਕ ਕਸਬਾ ਬੱਧਨੀ ਕਲਾਂ ਦੀ ਬੇਦੀ ਮਾਰਕੀਟ 'ਚ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾ ਰਹੀ ਵਿੱਦਿਅਕ ਸੰਸਥਾ ਗਰੇਅ ਮੈਟਰਜ਼ ਦੀ ਹੋਣਹਾਰ ਵਿਦਿਆਰਥਣ ਲਵਪ੍ਰੀਤ ਕੌਰ ਪੁੱਤਰੀ ਗੋਬਿੰਦਰ ਸਿੰਘ ਜਿੰਦੀ ਵਾਸੀ ਰਣੀਆਂ ਨੇ ਆਈਲਟਸ 'ਚ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)- ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਤੇ ਇੰਗਲਿਸ਼ ਕੋਰਸਾਂ ਵਾਸਤੇ ਮੰਨੀ ਪ੍ਰਮੰਨੀ ਸੰਸਥਾ ਹੈ | ਸੰਸਥਾ ਵਲੋਂ ਮਿਲ ਰਹੀ ਆਧੁਨਿਕ ਤੇ ਸੌਖੀ ਤਕਨੀਕ ਨਾਲ ਵਿਦਿਆਰਥੀ ਬਹੁਤ ਜਲਦੀ ਆਪਣੇ ...
ਠੱਠੀ ਭਾਈ, 12 ਜਨਵਰੀ (ਜਗਰੂਪ ਸਿੰਘ ਮਠਾੜੂ)-ਸਾਹਿਬ-ਏ-ਕਮਾਲ ਪੁੱਤਰਾਂ ਦੇ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਲਿਆਣ ਸਰ ਸਾਹਿਬ ਪਿੰਡ ਲਧਾਈਕੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਰਜੀਤ ...
ਮੋਗਾ, 12 ਜਨਵਰੀ (ਗੁਰਤੇਜ ਸਿੰਘ)- ਬੀਤੇ ਦਿਨੀਂ ਪਿੰਡ ਬੁੱਕਣ ਵਾਲਾ ਦੇ ਪਤਵੰਤੇ ਨਵਤੇਜ ਸਿੰਘ ਗਿੱਲ ਮੈਂਬਰ ਪੰਚਾਇਤ ਤੇ ਸੁਸਾਇਟੀ ਪ੍ਰਧਾਨ ਦੇ ਮਾਤਾ ਗੁਰਮੇਲ ਕੌਰ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਰਖਾਏ ਗਏ ਪਾਠ ਦੇ ਭੋਗ ਦੌਰਾਨ ਜਿੱਥੇ ...
ਠੱਠੀ ਭਾਈ, 12 ਜਨਵਰੀ (ਜਗਰੂਪ ਸਿੰਘ ਮਠਾੜੂ)- ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਤੇ ਪਿੰਡ ਠੱਠੀ ਭਾਈ ਦੇ ਸੀਨੀਅਰ ਕਾਂਗਰਸੀ ਆਗੂ ਸਰਪੰਚ ਰਾਮ ਸਿੰਘ ਲੋਧੀ ਦੇ ਛੋਟੇ ਭਰਾ, ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ...
ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਓਪਨ ਵਰਕ ਪਰਮਿਟ ਰਾਹੀ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਦੁਆਰਾ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀ ਨੌਜਵਾਨਾਂ ਨੂੰ ਕੈਨੇਡਾ ...
ਧਰਮਕੋਟ, 12 ਜਨਵਰੀ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਧਰਮਕੋਟ ਦੇ ਸਰਕਲ ਢੋਲੇਵਾਲਾ ਦੇ ਪਿੰਡ ਬਾਜੇਕੇ ਵਿਖੇ ਪ੍ਰਭਜੀਤ ਸਿੰਘ ਦੇ ਗ੍ਰਹਿ ਵਿਖੇ ਭਰਵੀਂ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਜਸਵਿੰਦਰ ਸਿੰਘ ਬਰਾੜ ਵਲੋਂ ਵਿਧਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX