ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਸਰਹੱਦ ਤੋਂ 3 ਕਿੱਲੋ ਹੈਰੋਇਨ, ਇਕ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਹੋਏ ਬਰਾਮਦ
. . .  1 day ago
ਅਟਾਰੀ, 24 ਜੂਨ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਬੀ.ਐਸ.ਐਫ. ਨੇ ਹੈਰੋਇਨ ਦੇ 3 ਪੈਕੇਟ, ਇਕ ਪਿਸਤੌਲ, 30 ਬੋਰ ਸਮੇਤ ਮੈਗਜ਼ੀਨ ਅਤੇ 5 ਜ਼ਿੰਦਾ ਕਾਰਤੂਸ ...
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ 6 ਥਾਵਾਂ ’ਤੇ ਐਨ. ਆਈ. ਏ. ਦੀ ਛਾਪੇਮਾਰੀ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ)- ਜਲਾਲਾਬਾਦ ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਬੀਤੇ ਸਾਲ ਹੋਏ ਮੋਟਰਸਾਈਕਲ ਧਮਾਕੇ ਮਾਮਲੇ ਵਿਚ ਐਨ.ਆਈ.ਏ. ਵਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਫ਼ਾਜ਼ਿਲਕਾ, ਫਿਰੋਜ਼ਪੁਰ...
ਵਿਧਾਇਕ ਗਿਆਸਪੁਰਾ ਨੇ ਮਲੌਦ ਆਈ. ਟੀ.ਆਈ. ਦਾ ਮੁੱਦਾ ਵਿਧਾਨ ਸਭਾ 'ਚ ਚੁੱਕਿਆ
. . .  1 day ago
ਮਲੌਦ, 24 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਚੱਲ ਰਹੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਸ਼ਹੀਦ ਬਾਬਾ ਮਹਾਰਾਜ ਸਿੰਘ ...
ਮਹਾਰਾਸ਼ਟਰ ਦੇ ਸਾਰੇ ਥਾਣਿਆਂ ਚ ਹਾਈ ਅਲਰਟ , ਵੱਡੀ ਗਿਣਤੀ 'ਚ ਸ਼ਿਵ ਸੈਨਿਕਾਂ ਦੇ ਸੜਕ 'ਤੇ ਉਤਰਨ ਦੀ ਸੰਭਾਵਨਾ
. . .  1 day ago
ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਹਥਿਆਰ ਸਪਲਾਈ ਕਰਨ ਵਾਲਾ ਕਬੱਡੀ ਖਿਡਾਰੀ ਗ੍ਰਿਫ਼ਤਾਰ
. . .  1 day ago
ਲੁਧਿਆਣਾ ,24 ਜੂਨ (ਪਰਮਿੰਦਰ ਸਿੰਘ ਆਹੂਜਾ)- ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਹਥਿਆਰ ਸਪਲਾਈ ਕਰਨ ਵਾਲੇ ਕਬੱਡੀ ਖਿਡਾਰੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ . ...
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸਮਾਪਤ , ਕੱਲ੍ਹ ਸਵੇਰੇ 9 30 ਵਜੇ ਹੋਵੇਗੀ ਸ਼ੁਰੂ
. . .  1 day ago
ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ
. . .  1 day ago
ਪੰਜਾਬ ਖੇਤੀਬਾੜੀ ਉਪਜ, ਮੰਡੀਆਂ ਐਕਟ-1961 ਵਿਚ ਸੋਧ ਨੂੰ ਵੀ ਦਿਖਾਈ ਹਰੀ ਝੰਡੀ
. . .  1 day ago
ਰਾਜ ਦੀਆਂ ਅਧੀਨ ਅਦਾਲਤਾਂ ਲਈ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਦੀਆਂ 25 ਅਤੇ ਸਿਵਲ ਜੱਜਾਂ ਦੀਆਂ 80 ਅਸਾਮੀਆਂ ਸਮੇਤ ਕੁੱਲ 810 ਅਸਾਮੀਆਂ ਨੂੰ ਵੀ ਮਨਜ਼ੂਰੀ
. . .  1 day ago
ਪੰਜਾਬ ਵਿਚ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਸਿਹਤਮੰਦ ਪੰਜਾਬ ਲਈ ਕ੍ਰਾਂਤੀਕਾਰੀ ਕਦਮ ਸਾਬਤ ਹੋਣਗੇ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 24 ਜੂਨ - ਸੂਬੇ ਦੀ ਆਪ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਤਹਿਤ 15 ਅਗਸਤ ਤੋਂ ਪੰਜਾਬ ਭਰ ਵਿਚ ਮੁਹੱਲਾ ਕਲੀਨਿਕ ਖੋਲ੍ਹਣ ਦੀ...
ਕੇਰਲ : ਵਾਇਨਾਡ 'ਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਦੇ ਦਫ਼ਤਰ 'ਚ ਕੀਤੀ ਗਈ ਭੰਨਤੋੜ
. . .  1 day ago
ਮਹਾਰਾਸ਼ਟਰ ਦੇ ਸਿਆਸੀ ਸੰਕਟ 'ਤੇ ਕਿਹਾ ਕਿ ਜੈ ਰਾਮ ਠਾਕੁਰ ਸਰਕਾਰ ਦਾ ਭਵਿੱਖ ਲੰਬਾ ਨਹੀਂ ਹੈ
. . .  1 day ago
ਸ਼ਿਮਲਾ, 24 ਜੂਨ - ਮਹਾਰਾਸ਼ਟਰ ਦੇ ਸਿਆਸੀ ਸੰਕਟ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਇਹ ਪਹਿਲੇ ਦਿਨ ਤੋਂ ਹੀ ਲਗਦਾ ਸੀ ਕਿ ਇਹ ਗਠਜੋੜ ਵਿਚਾਰਧਾਰਕ ਤੌਰ 'ਤੇ ਉਲਟ ਹਾਲਾਤ ਦਾ ...
ਪੰਜਾਬ ਕੈਬਨਿਟ ਵਲੋਂ ਮੌਜੂਦਾ ਸਨਅਤੀ ਇਕਾਈਆਂ ਦੇ ਵਿਸਤਾਰ ਵਿਚ ਸਹਿਯੋਗ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿਚ ਸੋਧ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 24 ਜੂਨ - ਸੂਬੇ ਵਿਚ ਸਨਅਤੀ ਵਿਕਾਸ ਨੂੰ ਇਕ ਹੋਰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੌਜੂਦਾ ਸਨਅਤੀ ਇਕਾਈਆਂ (ਐਮ.ਐਸ.ਐਮ.ਈਜ਼.) ਦੇ ਵਿਸਤਾਰ...
ਇੰਟੈਲੀਜੈਂਸ ਬਿਊਰੋ ਦੇ ਨਵੇਂ ਮੁਖੀ ਬਣੇ ਤਪਨ ਕੁਮਾਰ ਦੇਕਾ
. . .  1 day ago
ਨਵੀਂ ਦਿੱਲੀ, 24 ਜੂਨ - ਇੰਟੈਲੀਜੈਂਸ ਬਿਊਰੋ (ਆਈ. ਬੀ.) ਨੂੰ ਨਵਾਂ ਮੁਖੀ ਮਿਲ ਗਿਆ ਹੈ। ਨਿਯੁਕਤੀਆਂ ਬਾਰੇ ਕੈਬਨਿਟ ਕਮੇਟੀ ਨੇ ਤਪਨ ਕੁਮਾਰ ਦੇਕਾ ਜੋ ਮੌਜੂਦਾ ਸਮੇਂ ਵਿਚ ਸਪੈਸ਼ਲ ਡਾਇਰੈਕਟਰ ਹਨ, ਨੂੰ ਤਰੱਕੀ...
ਡਾ: ਸਸਮਿਤ ਪਾਤਰਾ ਦਰੋਪਦੀ ਮੁਰਮੂ ਨੂੰ ਮਿਲੇ
. . .  1 day ago
ਨਵੀਂ ਦਿੱਲੀ, 24 ਜੂਨ - ਬੀਜੂ ਜਨਤਾ ਦਲ ਦੇ ਸੰਸਦ ਮੈਂਬਰ ਡਾ.ਸਸਮਿਤ ਪਾਤਰਾ ਨੇ ਨਾਮਜ਼ਦਗੀ ਤੋਂ ਬਾਅਦ ਐਨ.ਡੀ.ਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਤੇ ਵਧਾਈ ਦਿੱਤੀ ।
ਨਵੀਂ ਦਿੱਲੀ : ਪਰਮੇਸ਼ਵਰਨ ਅਈਅਰ ਨੀਤੀ ਆਯੋਗ ਦੇ ਹੋਣਗੇ ਨਵੇਂ ਸੀ.ਈ.ਓ.
. . .  1 day ago
ਪੰਜਾਬੀਆਂ ਦੇ ਇਕ-ਇਕ ਪੈਸੇ ਦਾ ਹਿਸਾਬ ਲਵਾਂਗੇ - ਭਗਵੰਤ ਮਾਨ
. . .  1 day ago
ਚੰਡੀਗੜ੍ਹ : ਪਿਛਲੀਆਂ ਸਰਕਾਰਾਂ ਵਲੋਂ ਪੰਜਾਬ ਦੇ ਖ਼ਜ਼ਾਨੇ ਦੇ ਪੂਰੇ ਲੇਖੇ-ਜੋਖੇ ‘ਤੇ ਵ੍ਹਾਈਟ-ਪੇਪਰ ਲਿਆਵੇਗੀ ਮਾਨ ਸਰਕਾਰ
. . .  1 day ago
ਭਾਰਤ ਨੇ ਉੜੀਸ਼ਾ ਤੱਟ ਤੋਂ ਭਾਰਤੀ ਜਲ ਸੈਨਾ ਦੇ ਜਹਾਜ਼ ਤੋਂ ਵੀ. ਐੱਲ.-ਐੱਸ. ਆਰ. ਐੱਸ. ਏ. ਐਮ.ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ
. . .  1 day ago
ਮਹਾਰਾਸ਼ਟਰ ਸੰਕਟ: ਐਨ.ਸੀ.ਪੀ. ਨੇਤਾ ਸ਼ਾਮ 6.30 ਵਜੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਮਿਲਣ ਜਾਣਗੇ
. . .  1 day ago
ਰਿਸਰਚ ਐਂਡ ਐਨਾਲਿਸਿਸ ਵਿੰਗ ਦੇ ਮੁਖੀ ਸਾਮੰਤ ਗੋਇਲ, 1984 ਬੈਚ ਦੇ ਪੰਜਾਬ ਕੇਡਰ ਦੇ ਆਈ.ਪੀ.ਐੱਸ. ਅਧਿਕਾਰੀ ਦਾ ਮੌਜੂਦਾ ਕਾਰਜਕਾਲ ਤੋਂ 30 ਜੂਨ, 2023 ਤੱਕ ਵਧਾਇਆ
. . .  1 day ago
ਓ.ਪੀ. ਸੋਨੀ ਦਾ ਬਿਆਨ,ਮੇਰੇ ਖ਼ਿਲਾਫ਼ ਘੁਟਾਲੇ ਦੀਆਂ ਖ਼ਬਰਾਂ ਗਲਤ
. . .  1 day ago
ਚੰਡੀਗੜ੍ਹ, 24 ਜੂਨ-ਸਾਬਕਾ ਡਿਪਟੀ ਸੀ.ਐੱਮ. ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਕਰਦਿਆਂ ਉਨ੍ਹਾਂ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਮੇਰੇ ਖ਼ਿਲਾਫ਼ ਘੁਟਾਲੇ ਦੀਆਂ ਖ਼ਬਰਾਂ ਗਲਤ ਹੈ। ਉਨ੍ਹਾਂ ਕਿਹਾ ਕਿ 200 ਕਰੋੜ ਦੇ ਘਪਲੇ...
ਸੈਸ਼ਨ 'ਚ ਹੰਗਾਮਾ: ਕਾਂਗਰਸ ਤੇ ਬੀ.ਜੇ.ਪੀ. ਨੇ ਕੀਤਾ ਵਾਕਆਊਟ
. . .  1 day ago
ਚੰਡੀਗੜ੍ਹ, 24 ਜੂਨ-ਸੈਸ਼ਨ 'ਚ ਹੰਗਾਮਾ: ਕਾਂਗਰਸ ਤੇ ਬੀ.ਜੇ.ਪੀ. ਨੇ ਕੀਤਾ ਵਾਕਆਊਟ
ਵਿਧਾਨ ਸਭਾ ਸੈਸ਼ਨ 'ਚ ਹੰਗਾਮਾ, ਵਿਰੋਧੀ ਧਿਰਾਂ ਕਰ ਰਹੀਆਂ ਪ੍ਰਦਰਸ਼ਨ
. . .  1 day ago
ਚੰਡੀਗੜ੍ਹ, 24 ਜੂਨ-ਵਿਧਾਨ ਸਭਾ ਸੈਸ਼ਨ 'ਚ ਹੰਗਾਮਾ, ਵਿਰੋਧੀ ਧਿਰਾਂ ਕਰ ਰਹੀਆਂ ਪ੍ਰਦਰਸ਼ਨ
ਬਜਟ ਸੈਸ਼ਨ ਦੀ ਕਾਰਵਾਈ ਜਾਰੀ, ਸਿੱਖਿਆ ਮੰਤਰੀ ਮੀਤ ਹੇਅਰ ਨੇ ਖਾਲੀ ਅਸਾਮੀਆਂ ਭਰਨ ਦੀ ਕੀਤੀ ਗੱਲ
. . .  1 day ago
ਚੰਡੀਗੜ੍ਹ, 24 ਜੂਨ- 16 ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਸਵੇਰੇ 11 ਵਜੇ ਸ਼ੁਰੂ ਹੋਇਆ। ਪਹਿਲੇ ਦਿਨ ਸਦਨ 'ਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਮੁੜ ਤੋਂ ਸ਼ੁਰੂ ਹੋਈ ਬਜਟ ਸੈਸ਼ਨ ਦੀ ਕਾਰਵਾਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮਾਘ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮਿੱਲ 'ਚ ਗੰਨਾ ਲੈ ਕੇ ਜਾਂਦੇ ਟਰੈਕਟਰ-ਟਰਾਲੀ ਹਾਦਸਾਗ੍ਰਸਤ, 2 ਨੌਜਵਾਨਾਂ ਦੀ ਮੌਤ-ਇਕ ਗੰਭੀਰ ਜ਼ਖ਼ਮੀ

ਭੈਣੀ ਮੀਆਂ ਖਾਂ, 14 ਜਨਵਰੀ (ਜਸਬੀਰ ਸਿੰਘ ਬਾਜਵਾ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਧਾਵੇ ਦੇ 2 ਨÏਜਵਾਨਾਂ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ, ਜਦਕਿ ਇਕ ਹੋਰ ਦੇ ਗੰਭੀਰ ਸੱਟਾਂ ਲੱਗੀਆਂ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਾਵੇ ਦੇ 3 ਕਿਸਾਨ ਇਕਬਾਲ ਸਿੰਘ ਸੋਨੰੂ ਪੁੱਤਰ ਸਰਦਾਰ ਸਿੰਘ, ਰਾਕੇਸ਼ ਕੁਮਾਰ ਪੁੱਤਰ ਸੇਵਾ ਰਾਮ ਅਤੇ ਬਿਕਰਮਜੀਤ ਸਿੰਘ ਪੁੱਤਰ ਬਚਨ ਸਿੰਘ ਟਰੈਕਟਰ-ਟਰਾਲੀ 'ਤੇ ਗੰਨਾ ਲੈ ਕੇ ਮੁਕੇਰੀਆਂ ਮਿੱਲ ਨੂੰ ਜਾ ਰਹੇ ਸਨ, ਜਦੋਂ ਉਹ ਆਪਣੇ ਘਰ ਤੋਂ ਥੋੜ੍ਹੀ ਦੂਰ ਦਰਿਆ ਬਿਆਸ ਕੋਲ ਪਹੁੰਚੇ ਤਾਂ ਉੱਥੇ ਇਕ ਮੋੜ ਤੋਂ ਉਨ੍ਹਾਂ ਦਾ ਟਰੈਕਟਰ ਅਚਾਨਕ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਟਰੈਕਟਰ 'ਤੇ ਬੈਠੇ ਤਿੰਨੇ ਨÏਜਵਾਨ ਗੰਨੇ ਦੇ ਢੇਰ ਹੇਠ ਆ ਗਏ | ਇਸ ਦÏਰਾਨ ਇਕਬਾਲ ਸਿੰਘ ਅਤੇ ਰਾਕੇਸ਼ ਕੁਮਾਰ ਦੀ ਮÏਤ ਹੋ ਗਈ ਅਤੇ ਤੀਸਰਾ ਨੌਜਵਾਨ ਬਿਕਰਮਜੀਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਮਿ੍ਤਕ ਦੇ ਵਾਰਸਾਂ ਅਤੇ ਇਲਾਕੇ ਦੇ ਕਿਸਾਨ ਆਗੂ ਸੋਹਣ ਸਿੰਘ ਗਿੱਲ ਅਤੇ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਰਾਤ ਦੇ ਸਮੇਂ ਜੱਦੋ-ਜਹਿਦ ਕਰਕੇ ਇਨ੍ਹਾਂ ਵਿਅਕਤੀਆਂ ਨੂੰ ਪਲਟੀ ਟਰਾਲੀ ਦੇ ਗੰਨੇ ਦੇ ਢੇਰ ਹੇਠੋਂ ਕੱਢਿਆ ਗਿਆ, ਪਰ ਉਂਦੋਂ ਤੱਕ 2 ਨੌਜਵਾਨਾਂ ਦੀ ਮੌਤ ਹੋ ਗਈ | ਉਨ੍ਹਾਂ ਕਿਹਾ ਕਿ ਉਹ ਮੁਕੇਰੀਆਂ ਖੰਡ ਮਿੱਲ ਦੇ ਪ੍ਰਬੰਧਕਾਂ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕਰਦੇ ਹਨ ਕਿ ਇਨ੍ਹਾਂ ਪੀੜਤਾਂ ਦੇ ਪਰਿਵਾਰਾਂ ਨੂੰ ਬਣਦੀ ਮਾਲੀ ਸਹਾਇਤਾ ਦਿੱਤੀ ਜਾਵੇ | 2 ਨÏਜਵਾਨਾਂ ਦੀ ਮੌਤ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ |

ਸਫ਼ਾਈ ਸੇਵਕ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ

ਫਤਹਿਗੜ੍ਹ ਚੂੜੀਆਂ, 14 ਜਨਵਰੀ (ਧਰਮਿੰਦਰ ਸਿੰਘ ਬਾਠ)-ਪਿਛਲੇ ਤਿੰਨ ਦਿਨਾਂ ਤੋਂ ਫਤਹਿਗੜ੍ਹ ਚੂੜੀਆਂ 'ਚ ਸਫ਼ਾਈ ਸੇਵਕ ਯੂਨੀਅਨ ਦੇ ਮੈਂਬਰਾਂ ਨੇ ਠੇਕਦਾਰ ਵਲੋਂ ਉਨ੍ਹਾਂ ਨੂੰ ਤਨਖਾਹਾਂ ਨਾ ਦੇਣ ਦੇ ਰੋਸ ਵਜੋਂ ਨਗਰ ਕੌਂਸਲ ਦਫਤਰ ਵਿਖੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਮਜ਼ਦੂਰ ਤੇ ਕਿਰਤੀ ਕਿਸਾਨ ਯੂਨੀਅਨ ਚੋਣਾਂ ਵਿਚ ਹਿੱਸਾ ਨਹੀਂ ਲਵੇਗੀ- ਆਗੂ

ਬਟਾਲਾ, 14 ਜਨਵਰੀ (ਕਾਹਲੋਂ)-ਮਜ਼ਦੂਰ ਟਰੇਡ ਯੂਨੀਅਨ ਪੰਜਾਬ, ਕਿਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਮਜ਼ਦੂਰ ਯੂਨੀਅਨ ਦੇ ਆਗੂਆਂ ਦੀ ਇਕ ਸਾਂਝੀ ਬੈਠਕ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੋਈ, ਜਿਸ ਦੀ ਪ੍ਰਧਾਨਗੀ ਕਾ. ਕਪਤਾਨ ਸਿੰਘ ਬਾਸਰਪੁਰ, ਕਾਮਰੇਡ ਪਰਮਜੀਤ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਛੀਨਾ ਰੇਲ ਵਾਲਾ ਵਲੋਂ ਨਗਰ ਕੀਰਤਨ ਸਜਾਇਆ

ਨੌਸ਼ਹਿਰਾ ਮੱਝਾ ਸਿੰਘ, 14 ਜਨਵਰੀ (ਤਰਸੇਮ ਸਿੰਘ ਤਰਾਨਾ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਜ਼ਦੀਕੀ ਗੁਰਦੁਆਰਾ ਸਿੰਘ ਸਭਾ ਛੀਨਾ ਰੇਲ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ...

ਪੂਰੀ ਖ਼ਬਰ »

ਰਵੀਕਰਨ ਕਾਹਲੋਂ ਦਾ ਗ੍ਰਾਫ ਵਧਿਆ, ਜਿੱਤ ਯਕੀਨੀ : ਪੱਖੋਕੇ

ਬਟਾਲਾ, 14 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦਾ ਗ੍ਰਾਫ ਦਿਨੋਂ-ਦਿਨ ਵਧਦਾ ਜਾ ਰਿਹਾ ਹੈ, ਜਿਸ ਕਰਕੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿੱਤ ਯਕੀਨੀ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹਾ ਪੱਧਰ 'ਤੇ ਬਣਾਏ ਪੋਰਟਲਾਂ/ਐਪਾਂ ਸੰਬੰਧੀ ਪ੍ਰਦਾਨ ਕੀਤੀ ਜਾਣਕਾਰੀ

ਗੁਰਦਾਸਪੁਰ, 14 ਜਨਵਰੀ (ਆਰਿਫ਼)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜਸੀ ਪਾਰਟੀਆਂ ਅਤੇ ਆਨ ਨਾਗਰਕਿਾਂ ਦੀ ਸਹੂਲਤ ਲਈ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਸਾਹਮਣੇ ਧਰਨਾ ਪੰਜਵੇਂ ਦਿਨ ਵੀ ਜਾਰੀ

ਗੁਰਦਾਸਪੁਰ, 14 ਜਨਵਰੀ (ਆਰਿਫ਼)-ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਨਗਰ ਸੁਧਾਰ ਟਰੱਸਟ ਸਕੀਮ ਨੰਬਰ-7 ਵਿਚ ਰੱਖਿਆ ਧਰਨਾ ਅੱਜ 5ਵੇਂ ਦਿਨ ਵੀ ਜਾਰੀ ਰਿਹਾ | ਅੱਜ ਦੇ ਧਰਨੇ ਦੀ ਅਗਵਾਈ ਗੁਰਦਿਆਲ ਸਿੰਘ ਸੋਹਲ, ਚਰਨਜੀਤ ਸਿੰਘ ਲੱਖੋਵਾਲ, ...

ਪੂਰੀ ਖ਼ਬਰ »

ਸੰਤ ਤਿਰਲੋਚਨ ਦਰਸ਼ਨ ਦਾਸ ਨੇ ਛੋਟੇਪੁਰ ਨੂੰ ਦਿੱਤਾ ਅਸ਼ੀਰਵਾਦ

ਬਟਾਲਾ, 14 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਮਾਘੀ ਦੇ ਦਿਹਾੜੇ ਮÏਕੇ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਨਤਮਸਤਕ ਹੋਏ | ਇਸ ਮÏਕੇ ਸੰਤ ਤਿਰਲੋਚਨ ਦਰਸ਼ਨ ਦਾਸ ...

ਪੂਰੀ ਖ਼ਬਰ »

ਐਡਵੋਕੇਟ ਸੇਖਵਾਂ ਦੀ ਅਗਵਾਈ 'ਚ 10 ਕਾਂਗਰਸੀ ਪਰਿਵਾਰ ਹੋਏ 'ਆਪ' 'ਚ ਸ਼ਾਮਿਲ

ਬਟਾਲਾ, 14 ਜਨਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ 'ਚ ਪਿੰਡ ਦਾਰਾਪੁਰ ਦੇ 10 ਕਾਂਗਰਸੀ ਪਰਿਵਾਰਾਂ ਨੇ ਆਪ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ 'ਚ ਆਨਲਾਈਨ ਲੋਹੜੀ ਤੇ ਮਾਘੀ ਦਾ ਤਿਉਹਾਰ ਮਨਾਇਆ

ਬਟਾਲਾ, 14 ਜਨਵਰੀ (ਕਾਹਲੋਂ)-ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਮਨੋਰੰਜਕ ਤਰੀਕੇ ਨਾਲ ਲੋਹੜੀ ਦਾ ਤਿਉਹਾਰ ਮਨਾਇਆ¢ਗਿਆ | ਇਸ ਮÏਕੇ ਸਰਕਾਰ ਦੁਆਰਾ ਦਿੱਤੇ ਕੋਵਿਡ-19 ਦੇ ਨਿਯਮਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਨਲਾਈਨ ਪ੍ਰੋਗਰਾਮ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਬਿਸ਼ਪ ਡਾ: ਫਰੈਂਕੋ ਮੁਲੱਕਲ ਦਾ ਬਾ-ਇੱਜ਼ਤ ਬਰੀ ਹੋਣਾ ਸੱਚ ਦੀ ਝੂਠ 'ਤੇ ਜਿੱਤ ਨੂੰ ਦਰਸਾਉਂਦਾ ਹੈ- ਜੌਹਨ ਰਣੀਆਂ

ਧਾਰੀਵਾਲ, 14 ਜਨਵਰੀ (ਸਵਰਨ ਸਿੰਘ)-ਕੈਥੋਲਿਕ ਮਿਸ਼ਨ ਡਾਇਓਸਿਸ ਆਫ ਜਲੰਧਰ ਦੇ ਬਿਸ਼ਪ ਡਾ: ਫਰੈਂਕੋ ਮੁਲੱਕਲ ਦਾ ਮਾਣਯੋਗ ਅਦਾਲਤ 'ਚ ਬਰੀ ਹੋਣ ਨਾਲ ਕੈਥੋਲਿਕ ਭਾਈਚਾਰੇ ਅੰਦਰ ਖੁਸ਼ੀ ਦੀ ਲਹਿਰ ਫੈਲ ਗਈ ਹੈ | ਇਸ ਗੱਲ ਦਾ ਪ੍ਰਗਟਾਵਾ ਜੌਹਨ ਮਸੀਹ ਰਣੀਆਂ ਨੇ ਕੀਤਾ | ...

ਪੂਰੀ ਖ਼ਬਰ »

ਬਲਬੀਰ ਸਿੰਘ ਪੰਨੂੰ ਨੇ ਨਵਾਂ ਮਿਲਖੀਵਾਲ 'ਚ ਕੀਤਾ ਘਰ-ਘਰ ਪ੍ਰਚਾਰ

ਕਿਲ੍ਹਾ ਲਾਲ ਸਿੰਘ, 14 ਜਨਵਰੀ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਪੰਨੂੰ ਨੇ ਰਣਜੀਤ ਸਿੰਘ ਦੇ ਗ੍ਰਹਿ ਨਵਾਂ ਪਿੰਡ ਮਿਲਖੀਵਾਲ ਵਿਖੇ ਪਾਰਟੀ ਵਰਕਰਾਂ ਨਾਲ ਘਰ-ਘਰ ਜਾ ਕੇ ਪ੍ਰਚਾਰ ਕੀਤਾ | ਇਸ ਮੌਕੇ ਬਲਬੀਰ ਸਿੰਘ ...

ਪੂਰੀ ਖ਼ਬਰ »

ਅਮਨਦੀਪ ਕੌਰ ਰੰਧਾਵਾ ਦੂਜੀ ਵਾਰ ਜ਼ਿਲ੍ਹਾ ਮਹਿਲਾ ਕਾਂਗਰਸ ਦੇ ਬਣੇ ਪ੍ਰਧਾਨ

ਗੁਰਦਾਸਪੁਰ, 14 ਜਨਵਰੀ (ਆਰਿਫ਼)-ਕਾਂਗਰਸ ਹਾਈ ਕਮਾਂਡ ਵਲੋਂ ਗੁਰਦਾਸਪੁਰ ਹਲਕੇ ਨਾਲ ਸਬੰਧਿਤ ਮੈਡਮ ਅਮਨਦੀਪ ਕੌਰ ਰੰਧਾਵਾ ਨੰੂ ਦੂਜੀ ਵਾਰ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਇਸ ਨਿਯੁਕਤੀ 'ਤੇ ਮੈਡਮ ਅਮਨਦੀਪ ਕੌਰ ਰੰਧਾਵਾ ਨੇ ...

ਪੂਰੀ ਖ਼ਬਰ »

ਨਵਾਂ ਪਿੰਡ ਹੁੰਦਲ ਦੀਆਂ ਦੋ ਮੈਂਬਰ ਪੰਚਾਇਤ ਅਕਾਲੀ ਦਲ 'ਚ ਸ਼ਾਮਿਲ

ਗੁਰਦਾਸਪੁਰ, 14 ਜਨਵਰੀ (ਆਰਿਫ਼)-ਕਾਂਗਰਸ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਚ ਉਦੋਂ ਵੱਡਾ ਝਟਕਾ ਲੱਗਾ ਜਦੋਂ ਹਲਕੇ ਦੇ ਪਿੰਡ ਨਵਾਂ ਪਿੰਡ ਹੁੰਦਲ ਦੀਆਂ ਦੋ ਮੌਜੂਦਾ ਪੰਚਾਇਤ ਮੈਂਬਰਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿਚ ਸ਼ਾਮਿਲ ਹੋ ਗਈਆਂ | ...

ਪੂਰੀ ਖ਼ਬਰ »

ਮਾਘੀ ਦਿਹਾੜੇ 'ਤੇ ਜ਼ੋਨ ਬਾਬਾ ਫੌਜਾ ਸਿੰਘ ਮਸਾਣੀਆਂ ਵਲੋਂ ਸਨਮਾਨ ਸਮਾਰੋਹ ਕਰਵਾਇਆ

ਵਡਾਲਾ ਗ੍ਰੰਥੀਆਂ, 14 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਕਿਸਾਨੀ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਅਤੇ ਸ਼ਖ਼ਸੀਅਤਾਂ ਦਾ ਸਨਮਾਨ ਪਿੰਡ ਮਸਾਣੀਆਂ ਦੇ ਗੁਰਦੁਆਰਾ ਸਾਹਿਬ 'ਚ ਕੀਤਾ ਗਿਆ | ਇਸ ਮÏਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ...

ਪੂਰੀ ਖ਼ਬਰ »

ਕਪੂਰ ਸਿੰਘ ਮੱਲ੍ਹੀ ਵਲੋਂ ਜਨਰਲ ਕੌਂਸਲ ਪੰਜਾਬ ਦਾ ਮੈਂਬਰ ਨਿਯੁਕਤ ਹੋਣ 'ਤੇ ਹਾਈਕਮਾਨ ਦਾ ਧੰਨਵਾਦ

ਬਹਿਰਾਮਪੁਰ, 14 ਜਨਵਰੀ (ਬਲਬੀਰ ਸਿੰਘ ਕੋਲਾ)-ਸ਼ੋ੍ਰਮਣੀ ਅਕਾਲੀ ਦਲ ਹਾਈ ਕਮਾਂਡ ਵਲੋਂ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਣਥੱਕ ਅਕਾਲੀ ਵਰਕਰ ਤੇ ਪਿੰਡ ਮੱਲ੍ਹੀਆਂ ਦੇ ਸਾਬਕਾ ਸਰਪੰਚ ਕਪੂਰ ਸਿੰਘ ਮੱਲ੍ਹੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੰੂ ਮੁੱਖ ਰੱਖਦਿਆਂ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਉਮਰਪੁਰਾ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ

ਬਟਾਲਾ, 14 ਜਨਵਰੀ (ਹਰਦੇਵ ਸਿੰਘ ਸੰਧੂ)-ਕਾਂਗਰਸ ਦੇ ਆਲ ਇੰਡੀਆ ਰਾਹੁਲ ਗਾਂਧੀ ਬ੍ਰਗੇਡ ਪੰਜਾਬ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਸੁੱਖ ਉਮਰਪੁਰਾ ਨੇ ਅਸਤੀਫ਼ਾ ਦੇ ਦਿੱਤਾ ਹੈ | ਅਸਤੀਫ਼ਾ ਵਿਚ ਉਨ੍ਹਾਂ ਲਿਖਿਆ ਹੈ ਕਿ ਕਾਂਗਰਸ ਪਾਰਟੀ ਵਿਚ ਭਾਈ-ਭਤੀਜਾਵਾਦ ਨੂੰ ...

ਪੂਰੀ ਖ਼ਬਰ »

ਪਿੰਡ ਲੰਗਰਵਾਲ 'ਚ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਹੋਈ ਮੀਟਿੰਗ

ਅਲੀਵਾਲ, 14 ਜਨਵਰੀ (ਸੁੱਚਾ ਸਿੰਘ ਬੱੁਲੋਵਾਲ)-ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਅਕਾਲੀ ਦਲ ਬਾਦਲ ਪਾਰਟੀ ਦੇ ਵਰਕਰਾਂ ਨੇ ਹਲਕਾ ਫਤਹਿਗੜ੍ਹ ਚੂੜੀਆਂ 'ਚ ਪਿੰਡ ਲੰਗਰਵਾਲ ਵਿਚ ਗੁਰਦੇਵ ਸਿੰਘ ਮਾਨ ਦੇ ਘਰ ਵਿਚ ਇਕ ਅਹਿਮ ਕੀਤੀ, ਜਿਸ ਦੀ ਅਗਵਾਈ ਕੌਮੀ ਮੀਤ ਪ੍ਰਧਾਨ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਲੋਕ ਭਾਜਪਾ ਪਾਰਟੀ 'ਤੇ ਮੋਹਰ ਲਗਾਉਣ ਲਈ ਉਤਾਵਲੇ-ਬਾਬੂ ਰਾਮ

ਪੁਰਾਣਾ ਸ਼ਾਲਾ, 14 ਜਨਵਰੀ (ਅਸ਼ੋਕ ਸ਼ਰਮਾ)-ਲੋਕ ਭਾਜਪਾ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਇਸ ਵਾਰ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪਾਰਟੀ 'ਤੇ ਮੋਹਰ ਲਗਾਉਣ ਲਈ ਉਤਾਵਲੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਤੇ ਸੀਨੀਅਰ ਸਿਟੀਜ਼ਨ ਚੌਧਰੀ ...

ਪੂਰੀ ਖ਼ਬਰ »

ਕਿਰਨ ਨਾਲੇ ਦੀ ਸਫ਼ਾਈ ਨਾ ਹੋਣ ਕਰਕੇ ਕਿਸਾਨਾਂ ਦਾ ਹੋਇਆ ਭਾਰੀ ਨੁਕਸਾਨ-ਬੱਬੇਹਾਲੀ

ਗੁਰਦਾਸਪੁਰ, 14 ਜਨਵਰੀ (ਆਰਿਫ਼)-ਜ਼ਿਲ੍ਹਾ ਗੁਰਦਾਸਪੁਰ 'ਚੋਂ ਨਿਕਲਦੇ ਕਿਰਨ ਨਾਲੇ ਦੀ ਪਿਛਲੇ ਪੰਜ ਸਾਲਾਂ ਵਿਚ ਕਾਂਗਰਸ ਪਾਰਟੀ ਵਲੋਂ ਇਕ ਵਾਰ ਵੀ ਸਫ਼ਾਈ ਨਹੀਂ ਕਰਵਾਈ ਗਈ | ਜਿਸ ਦੇ ਚੱਲਦੇ ਪਿਛਲੇ ਦਿਨੀਂ ਪਏ ਮੀਂਹ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ | ਇਹ ...

ਪੂਰੀ ਖ਼ਬਰ »

ਸਾਨੂੰ ਪਰਮਾਤਮਾ ਦਾ ਸਿਮਰਨ ਕਰਨ ਦੇ ਨਾਲ-ਨਾਲ ਸਾਧੂ-ਸੰਤਾਂ ਦਾ ਸਤਿਕਾਰ ਕਰਨਾ ਚਾਹੀਦੈ- ਛੋਟੇਪੁਰ

ਧਾਰੀਵਾਲ, 14 ਜਨਵਰੀ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਛੋਟੇਪੁਰ ਵਿਖੇ ਸਥਿਤ ਗੁਰਦੁਆਰਾ ਅੰਗੀਠਾ ਸਾਹਿਬ ਬਾਬਾ ਲਾਲ ਸਿੰਘ ਕੁੱਲੀ ਵਾਲਿਆਂ ਵਿਖੇ ਸੁੱਚਾ ਸਿੰਘ ਛੋਟੇਪੁਰ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ...

ਪੂਰੀ ਖ਼ਬਰ »

ਬੂਟਾ ਸਿੰਘ ਬਾਜਵਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਬਟਾਲਾ, 14 ਜਨਵਰੀ (ਕਾਹਲੋਂ)-ਬੀਤੇ ਦਿਨੀਂ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਬੂਟਾ ਸਿੰਘ ਬਾਜਵਾ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿੱਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਮਲਕਪੁਰ ਵਿਖੇ ਪਾਏ ਗਏ ...

ਪੂਰੀ ਖ਼ਬਰ »

ਉੁਪ ਮੁੱਖ ਮੰਤਰੀ ਰੰਧਾਵਾ ਦੇ ਹੱਕ 'ਚ ਇੰਦਰਜੀਤ ਸਿੰਘ ਰੰਧਾਵਾ ਨੇ ਲੋਕਾਂ ਨੂੰ ਕੀਤਾ ਲਾਮਬੰਦ

ਕੋਟਲੀ ਸੂਰਤ ਮੱਲ੍ਹੀ, 14 ਜਨਵਰੀ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ 'ਚ ਅੱਜ ਕਸਬਾ ਕੋਟਲੀ ਸੂਰਤ ਮੱਲ੍ਹੀ ਵਿਖੇ ਸੀਨੀਅਰ ਆਗੂ ਇੰਦਰਜੀਤ ਸਿੰਘ ਰੰਧਾਵਾ ਵਲੋਂ ਲੋਕਾਂ ਨੂੰ ਲਾਮਬੰਦ ਕੀਤਾ ਗਿਆ | ਇਸ ਮੌਕੇ 'ਤੇ ਸ: ...

ਪੂਰੀ ਖ਼ਬਰ »

ਕਾਂਗਰਸੀ ਸਰਪੰਚ ਸਮੇਤ ਕਈ ਪੰਚ ਅਕਾਲੀ ਦਲ 'ਚ ਸ਼ਾਮਿਲ

ਘੁਮਾਣ, 14 ਜਨਵਰੀ (ਬੰਮਰਾਹ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਪੱਡੇ ਦੇ ਕਾਂਗਰਸੀ ਸਰਪੰਚ-ਪੰਚ ਅਤੇ ਪਿੰਡ ਪੇਜੋਚੱਕ ਦੇ ਮÏਜੂਦਾ ਮੈਂਬਰ ਪੰਚਾਇਤ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਵਲੋਂ ਕਲਾਨੌਰ ਦਫ਼ਤਰ 'ਚ ਵਰਕਰਾਂ ਨਾਲ ਮਨਾਈ ਲੋਹੜੀ

ਕਲਾਨੌਰ, 14 ਜਨਵਰੀ (ਪੁਰੇਵਾਲ/ਕਾਹਲੋਂ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਵਲੋਂ ਸਥਾਨਕ ਦਫਤਰ 'ਚ ਵਰਕਰਾਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਰਵੀਕਰਨ ਸਿੰਘ ਕਾਹਲੋਂ ਵਲੋਂ ਵਰਕਰਾਂ ...

ਪੂਰੀ ਖ਼ਬਰ »

ਰਨਿੰਗ ਟੀਮ ਵਲੋਂ ਧੀਆਂ ਦੀ ਲੋਹੜੀ ਮਨਾਈ

ਦੋਰਾਂਗਲਾ, 14 ਜਨਵਰੀ (ਚੱਕਰਾਜਾ)-ਇਲਾਕੇ ਭਰ ਦੀਆਂ ਲੜਕੀਆਂ ਵਲੋਂ ਫਿਜ਼ੀਕਲ ਫਿਟਨੈੱਸ ਲਈ ਬਣਾਈ ਗਈ ਰਨਿੰਗ ਟੀਮ ਵਲੋਂ ਸੇਵਾ ਮੁਕਤ ਕੈਪਟਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਰਨਿੰਗ ਟੀਮ ਵਲੋਂ ਗਿੱਧਾ, ਭੰਗੜਾ, ਸਕਿੱਟਾਂ ਆਦਿ ...

ਪੂਰੀ ਖ਼ਬਰ »

ਈ. ਰਿਕਸ਼ਾ ਸ਼ਹਿਰ ਅੰਦਰ ਸ਼ਰੇਆਮ ਉਡਾ ਰਹੇ ਟਰੈਫ਼ਿਕ ਨਿਯਮਾਂ ਦੀਆਂ ਧੱਜੀਆਂ

ਗੁਰਦਾਸਪੁਰ, 14 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਪੈਟਰੋਲ-ਡੀਜ਼ਲ ਦੇ ਰੇਟਾਂ ਵਿਚ ਹੋ ਰਹੇ ਬੇਤਹਾਸ਼ਾ ਵਾਧੇ ਨੰੂ ਦੇਖਦੇ ਹੋਏ ਆਟੋ ਮੋਬਾਈਲ ਕੰਪਨੀਆਂ ਵਲੋਂ ਬੈਟਰੀ ਨਾਲ ਚੱਲਣ ਵਾਲੇ ਵਾਹਨ ਬਣਾਉਣ ਨੰੂ ਤਰਜ਼ੀਹ ਦੇਣੀ ਸ਼ੁਰੂ ਕਰ ਦਿੱਤੀ ਹੈ | ਜਿਸ ਦੇ ਚੱਲਦਿਆਂ ਕੁਝ ...

ਪੂਰੀ ਖ਼ਬਰ »

ਰਿਜ਼ਰਵੇਸ਼ਨ ਆਰਥਿਕ ਆਧਾਰ 'ਤੇ ਹੋਣੀ ਚਾਹੀਦੀ-ਰਾਖੀ ਗਰਗ

ਦੀਨਾਨਗਰ, 14 ਜਨਵਰੀ (ਸੰਧੂ/ਸੋਢੀ)-ਕਰਨੀ ਸੈਨਾ ਦੇ ਅਹੁਦੇਦਾਰਾਂ ਦੀ ਮੀਟਿੰਗ ਦੀਨਾਨਗਰ ਵਿਖੇ ਕਰਨੀ ਸੈਨਾ ਦੇ ਰਾਸ਼ਟਰੀ ਉਪ ਪ੍ਰਧਾਨ ਐਡਵੋਕੇਟ ਨਰੇਸ਼ ਠਾਕੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਰਨੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਮਹਿਲਾ ਸ਼ਕਤੀ ਰਾਖੀ ਗਰਗ, ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਨੂੰ ਵਰਕਰ ਭਾਰੀ ਬਹੁਮਤ ਨਾਲ ਜਿਤਾਉਣਗੇ- ਕੁਲਦੀਪ ਸਿੰਘ ਮੂੜ

ਹਰਚੋਵਾਲ, 14 ਜਨਵਰੀ (ਢਿੱਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਨੂੰ ਹਲਕੇ ਦੇ ਸਮੂਹ ਵਰਕਰ ਭਾਰੀ ਬਹੁਮਤ ਨਾਲ ਜਿਤਾਉਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੁਲਦੀਪ ਸਿੰਘ ਮੂੜ ...

ਪੂਰੀ ਖ਼ਬਰ »

ਵਿਧਾਇਕ ਲਾਡੀ ਮਾਘੀ ਜੋੜ ਮੇਲੇ ਮੌਕੇ ਘੁਮਾਣ ਦੇ ਗੁਰੂ ਘਰਾਂ 'ਚ ਹੋਏ ਨਤਮਸਤਕ

ਘੁਮਾਣ, 14 ਜਨਵਰੀ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਦੇ 672ਵੇਂ ਜੋਤੀ ਜੋਤ ਪੁਰਬ ਅਤੇ ਜੋੜ ਮੇਲਾ ਮਾਘੀ ਮÏਕੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਘੁਮਾਣ ਵਿਖੇ ਸਥਿਤ ਸ੍ਰੀ ਨਾਮਦੇਵ ਦਰਬਾਰ, ਗੁਰਦੁਆਰਾ ਤਪਿਆਣਾ ਸਾਹਿਬ ਅਤੇ ਹੋਰ ਇਤਿਹਾਸਕ ਸਥਾਨਾਂ 'ਤੇ ਨਤਮਸਤਕ ਹੋਏ | ...

ਪੂਰੀ ਖ਼ਬਰ »

ਚਾਵਲਾ ਨੇ ਘਰ-ਘਰ ਜਾ ਕੇ ਆਪਣੇ ਲਈ ਮੰਗੀਆਂ ਵੋਟਾਂ

ਦੋਰਾਂਗਲਾ, 14 ਜਨਵਰੀ (ਚੱਕਰਾਜਾ)-ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਕਮਲਜੀਤ ਚਾਵਲਾ ਵਲੋਂ ਅੱਜ ਹਲਕੇ ਦੇ ਪਿੰਡ ਮਗਰਮੂਧੀਆਂ ਵਿਖੇ ਘਰ ਘਰ ਜਾ ਕੇ ਵੋਟਾਂ ਮੰਗੀਆਂ ਗਈਆਂ | ਇਸ ਮੌਕੇ ਉਨ੍ਹਾਂ ਕਿਹਾ ਕਿ ਸਿਰਫ਼ ਅਕਾਲੀ ਬਸਪਾ ਗੱਠਜੋੜ ...

ਪੂਰੀ ਖ਼ਬਰ »

ਤਲਵੰਡੀ ਝੁੰਗਲਾਂ ਤੋਂ ਸਜਾਏ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ਦਾ ਭਰਵਾਂ ਸਵਾਗਤ

ਵਡਾਲਾ ਗ੍ਰੰਥੀਆਂ, 14 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਅੱਜ ਮਾਘੀ ਦੇ ਦਿਹਾੜੇ ਮÏਕੇ ਨਜ਼ਦੀਕੀ ਪਿੰਡ ਤਲਵੰਡੀ ਝੁੰਗਲਾਂ ਤੋਂ 40 ਮੁਕਤਿਆਂ ਦੀ ਯਾਦ ਵਿਚ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਦੇ ਸਾਲਾਨਾ ਜੋੜ ਮੇਲੇ ਤੇ ਮਾਘੀ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

ਘੁਮਾਣ, 14 ਜਨਵਰੀ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਦੇ 672ਵੇਂ ਜੋਤੀ ਜੋਤ ਪੁਰਬ ਤੇ ਸਾਲਾਨਾ ਜੋੜ ਮੇਲਾ ਮਾਘੀ ਮÏਕੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ | ਇਸ ਮÏਕੇ ਦੇਸ਼-ਵਿਦੇਸ਼ਾਂ ਤੋਂ ਪਹੁੰਚੀਆਂ ਸੰਗਤਾਂ ਭਗਤ ਨਾਮਦੇਵ ਦੀ ਚਰਨ ਛੋਹ ਪ੍ਰਾਪਤ ਧਰਤੀ ...

ਪੂਰੀ ਖ਼ਬਰ »

ਅਮਨਬੀਰ ਸਿੰਘ ਲਾਲੀ ਦੀ 8ਵੀਂ ਬਰਸੀ ਮੌਕੇ ਧਾਰਮਿਕ ਸਮਾਗਮ

ਬਟਾਲਾ, 14 ਜਨਵਰੀ (ਹਰਦੇਵ ਸਿੰਘ ਰੰਧਾਵਾ)-ਜੋਬਨ ਰੁੱਤੇ ਟੁੱਟੇ ਫੁੱਲ ਕਾਕਾ ਅਮਰਬੀਰ ਸਿੰਘ ਲਾਲੀ ਵਿੰਝਵਾਂ ਦੀ 8ਵੀਂ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਅਮਨਬੀਰ ਸਿੰਘ ਲਾਲੀ ਵਿੰਝਵਾਂ ਦੀ ਯਾਦ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਿੰਡ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਕਿਸਾਨਾਂ ਨੰੂ ਸਮੇਂ ਸਿਰ ਦਿੱਤਾ ਜਾਵੇ ਮੁਆਵਜ਼ਾ-ਬੁੱਟਰ

ਪੁਰਾਣਾ ਸ਼ਾਲਾ, 14 ਜਨਵਰੀ (ਅਸ਼ੋਕ ਸ਼ਰਮਾ)-ਪਿਛਲੇ ਦਿਨੀਂ ਪਏ ਭਾਰੀ ਮੀਂਹ ਨਾਲ ਬੇਟ ਇਲਾਕੇ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸੁਖਜਿੰਦਰ ਸਿੰਘ ਬੁੱਟਰ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਢੰਡੇ 'ਚ ਵਾਟਰ ਸਪਲਾਈ ਮਹਿਕਮੇ ਵਲੋਂ ਪੈਸੇ ਜਮ੍ਹਾਂ ਕਰਾ ਕੇ ਵੀ ਨਹੀਂ ਕੀਤਾ ਕੰਮ ਸ਼ੁਰੂ-ਪਿੰਡ ਵਾਸੀ

ਹਰਚੋਵਾਲ, 14 ਜਨਵਰੀ (ਢਿੱਲੋਂ)-ਪਿੰਡ ਢੰਡੇ ਵਿਚ ਸਰਕਾਰ ਦੀ ਸਕੀਮ ਅਧੀਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਪਾਣੀ ਵਾਲੀ ਟੈਂਕੀ ਦਾ ਪ੍ਰਾਜੈਕਟ ਮਨਜੂਰ ਕੀਤਾ ਗਿਆ, ਪਰ ਅਫ਼ਸੋਸ ਹੈ ਕਿ ਪਿੰਡ ਵਾਸੀਆਂ ਵਲੋਂ ਜੋ ਰਕਮ (ਹਿੱਸਾ ਰਕਮ) ਬਣਦੀ ਸੀ, ਉਹ ਵੀ ਰਕਮ 21 ਜੂਨ 2021 ...

ਪੂਰੀ ਖ਼ਬਰ »

ਭਾਜਪਾ ਪੰਜਾਬ 'ਚ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ-ਥੋਮਸ ਮਸੀਹ

ਗੁਰਦਾਸਪੁਰ, 14 ਜਨਵਰੀ (ਪੰਕਜ ਸ਼ਰਮਾ)-ਬੀਤੇ ਦਿਨ ਚੋਣ ਕਮਿਸ਼ਨ ਵਲੋਂ ਸੂਬਾਈ ਵਿਧਾਨ ਸਭਾ ਚੋਣਾਂ ਲਈ ਐਲਾਨੀਆਂ ਤਾਰੀਖ਼ਾਂ ਦਾ ਸਵਾਗਤ ਕਰਦੇ ਹੋਏ ਸਾਬਕਾ ਚੇਅਰਮੈਨ ਅਤੇ ਘੱਟ ਗਿਣਤੀ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਥੋਮਸ ਮਸੀਹ ਨੇ ਕਿਹਾ ਕਿ ਪੰਜਾਬ ਅੰਦਰ ਭਾਜਪਾ ...

ਪੂਰੀ ਖ਼ਬਰ »

ਦੂਜ ਮÏਕੇ ਧਿਆਨਪੁਰ ਧਾਮ ਵਿਖੇ 31ਵਾਂ ਸਾਲਾਨਾ ਲੰਗਰ ਭੰਡਾਰਾ ਲਗਾਇਆ

ਫਤਹਗਿੜ੍ਹ ਚੂੜੀਆਂ, 14 ਜਨਵਰੀ (ਐਮ.ਐਸ. ਫੁੱਲ)-ਸ੍ਰੀ ਬਾਵਾ ਲਾਲ ਦਿਆਲ ਸੇਵਕ ਸਭਾ ਫਤਹਿਗੜ੍ਹ ਚੂੜੀਆਂ ਵਲੋਂ 31ਵਾਂ ਸਾਲਾਨਾ ਲੰਗਰ ਭੰਡਾਰਾ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਧਿਆਨਪੁਰ ਧਾਮ ਵਿਖੇ ਦੂਜ ਮÏਕੇ ਲਗਾਇਆ ਗਿਆ | ਇਸ ਮÏਕੇ ਸਵੇਰ ਤੋਂ ਸ਼ਾਮ ਤੱਕ ਵੱਖ-ਵੱਖ ...

ਪੂਰੀ ਖ਼ਬਰ »

ਸਿੱਖ ਵੈੱਲਫੇਅਰ ਫਾਊਾਡੇਸ਼ਨ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ

ਧਾਰੀਵਾਲ, 14 ਜਨਵਰੀ (ਰਮੇਸ਼ ਨੰਦਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਵੈਲਫੇਅਰ ਫਾਊਾਡੇਸ਼ਨ ਧਾਰੀਵਾਲ ਵਲੋਂ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ | ਸੰਸਥਾ ਦੇ ਆਗੂ ਪੰਕਜ ਲੇਹਲ ਅਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭੋਮਾ ਵਿਖੇ ਨਗਰ ਕੀਰਤਨ ਸਜਾਇਆ

ਘੁਮਾਣ, 14 ਜਨਵਰੀ (ਬੰਮਰਾਹ)-ਪਿੰਡ ਭੋਮਾ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ 'ਚ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਗਏ ਨਗਰ ...

ਪੂਰੀ ਖ਼ਬਰ »

ਐੱਸ.ਐੱਮ.ਓ. ਡਾ. ਅਠਵਾਲ ਵਲੋਂ ਕੋਰੋਨਾ ਤੋਂ ਬਚਾਅ ਲਈ ਤੀਸਰਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਕਲਾਨੌਰ, 14 ਜਨਵਰੀ (ਪੁਰੇਵਾਲ)-ਹੈੱਲਥ ਕੇਅਰ, ਫਰੰਟ ਲਾਈਨ ਵਰਕਰ, ਸੀਨੀਅਰ ਸਿਟੀਜ਼ਨ ਨੂੰ ਕੋਰੋਨਾ ਤੋਂ ਬਚਾਓ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ 'ਚ ਕੋਰੋਨਾ ਦਾ ਤੀਸਰਾ ਟੀਕਾਕਰਨ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ਦੌਰਾਨ ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ...

ਪੂਰੀ ਖ਼ਬਰ »

ਪਿੰਡ ਤੁਗਲਵਾਲਾ ਵਿਖੇ ਪ੍ਰਤਾਪ ਸਿੰਘ ਬਾਜਵਾ ਵਲੋਂ ਵਿਸ਼ੇਸ਼ ਬੈਠਕ

ਕਾਦੀਆਂ, 14 ਜਨਵਰੀ (ਯਾਦਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਤੁਗਲਵਾਲਾ ਵਿਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਆਪਣੇ ਸਾਥੀਆਂ ਨਾਲ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਮÏਕੇ ਪ੍ਰਤਾਪ ਸਿੰਘ ਬਾਜਵਾ ਨੇ ...

ਪੂਰੀ ਖ਼ਬਰ »

ਭਾਗੋਵਾਲ ਵਿਖੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਕਿਲ੍ਹਾ ਲਾਲ ਸਿੰਘ, 14 ਜਨਵਰੀ (ਬਲਬੀਰ ਸਿੰਘ)-ਪਿੰਡ ਭਾਗੋਵਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਾਹਿਬ ਪ੍ਰਬੰਧਕ ਕਮੇਟੀ ਪੱਤੀ ਬਾਜ਼ਾਰ ਅਤੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਸਬ-ਤਹਿਸੀਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਤਹਿਸੀਲਦਾਰ ਸਰਵੇਸ਼ ਰਾਜਨ ਨੇ ਚਾਰਜ ਸੰਭਾਲਿਆ

ਨੌਸ਼ਹਿਰਾ ਮੱਝਾ ਸਿੰਘ, 14 ਜਨਵਰੀ (ਤਰਸੇਮ ਸਿੰਘ ਤਰਾਨਾ)-ਹੁਸ਼ਿਆਰਪੁਰ ਤੋਂ ਪਦਉੱਨਤ ਹੋ ਕੇ ਆਏ ਤਹਿਸੀਲਦਾਰ ਸਰਵੇਸ਼ ਰਾਜਨ ਨੇ ਅੱਜ ਸਥਾਨਕ ਸਬ-ਤਹਿਸੀਲ ਨੌਸ਼ਹਿਰਾ ਮੱਝਾ ਸਿੰਘ ਦਾ ਕਾਰਜ ਭਾਗ ਸੰਭਾਲਿਆ | ਇਸ ਮੌਕੇ ਕਾਨੂੰਗੋ ਹਰਪ੍ਰੀਤ ਸਿੰਘ ਸਮੇਤ ਮਾਲ ਵਿਭਾਗ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਲੋਹੜੀ ਮਨਾਈ

ਦੀਨਾਨਗਰ, 14 ਜਨਵਰੀ (ਸੋਢੀ/ਸੰਧੂ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਪਿ੍ੰਸੀਪਲ ਰੀਨਾ ਤਲਵਾਰ ਦੀ ਪ੍ਰਧਾਨਗੀ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਰੀਨਾ ਤਲਵਾਰ ਤੇ ਪੰਜਾਬੀ ਵਿਭਾਗ ਦੀ ਮੁਖੀ ਡਾ: ਕੁਲਵਿੰਦਰ ਕੌਰ ਛੀਨਾ ਨੇ ਲੋਹੜੀ ਨਾਲ ...

ਪੂਰੀ ਖ਼ਬਰ »

ਪਿੰਡ ਅਲਾਵਲਪੁਰ ਦੀ ਚਰਚ ਵਿਖੇ ਹੋਪ ਚਿਲਡਰਨ ਪ੍ਰੋਜੈਕਟ ਤਹਿਤ ਬੱਚਿਆਂ ਨੂੰ ਸਾਮਾਨ ਭੇਟ

ਤਿੱਬੜ, 14 ਜਨਵਰੀ (ਭੁਪਿੰਦਰ ਸਿੰਘ ਬੋਪਾਰਾਏ)-ਪਿੰਡ ਅਲਾਵਲਪੁਰ ਦੀ ਬਿਲੀਵਰਸ ਈਸਟਨ ਚਰਚ ਵਿਖੇ ਹਰੇਕ ਸਾਲ ਵਾਂਗ ਇਸ ਵਾਰ ਵੀ ਹੋਪ ਫ਼ਾਰ ਚਿਲਡਰਨ ਪ੍ਰੋਜੈਕਟ ਤਹਿਤ ਲੋੜਵੰਦ ਤੇ ਗ਼ਰੀਬ ਬੱਚਿਆਂ ਨੂੰ ਰੋਜ਼ਾਨਾ ਦੀ ਵਰਤੋਂ ਦਾ ਸਮਾਨ ਭੇਟ ਕੀਤਾ ਗਿਆ | ਇਸ ਮੌਕੇ ਫਾਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX