ਤਾਜਾ ਖ਼ਬਰਾਂ


ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  21 minutes ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  31 minutes ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  40 minutes ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮਾਘ ਸੰਮਤ 553

ਤਰਨਤਾਰਨ

ਸ੍ਰੀ ਦਰਬਾਰ ਸਾਹਿਬ ਵਿਖੇ ਬਸੰਤ ਰਾਗ ਦੀ ਹੋਈ ਆਰੰਭਤਾ ਅਤੇ ਮਾਘ ਮਹੀਨੇ ਦੀ ਸੰਗਰਾਦ ਦਾ ਦਿਹਾੜਾ ਮਨਾਇਆ

ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)¸ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ 13 ਜਨਵਰੀ ਨੂੰ ਸ਼ਾਮ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਰਣਜੀਤ ਸਿੰਘ ਚੰਡੀਗੜ੍ਹ ਦੇ ਰਾਗੀ ਜਥੇ ਵਲੋਂ ਬਸੰਤ ਰਾਗ ਦੀ ਆਰੰਭਤਾ ਕੀਤੀ ਗਈ | ਇਸ ਸਮੇ ਸ੍ਰੀ ਦਰਬਾਰ ਸਾਹਿਬ ਅਤੇ ਛੋਟੀ ਪ੍ਰਕਰਮਾਂ ਵਿਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਅਤੇ ਲਾਈਟਾਂ ਨਾਲ ਜਗਮਗਾੳਦੇ ਗੁਰਦੁਆਰਾ ਸਾਹਿਬ ਦਾ ਨਜ਼ਾਰਾ ਵੇਖਣਯੋਗ ਸੀ | ਇਸ ਸਮੇ ਸੰਗਤਾਂ ਵਲੋਂ ਸ਼ਰਧਾ ਅਤੇ ਸਤਿਕਾਰ ਸਾਹਿਤ ਕੜਾਹ ਪ੍ਰਸ਼ਾਦਿ ਦੀ ਦੇਗ ਗੁਰੂ ਘਰ ਵਿੱਖੇ ਭੇਟ ਕੀਤੀ ਅਤੇ ਠੰਢ ਦੇ ਬਾਵਜੂਦ ਸੰਗਤਾਂ ਮਨ ਬਿਰਤੀ ਇਕਾਗਰ ਕਰਕੇ ਸ਼ਰਧਾ ਭਾਵਨਾ ਨਾਲ ਕੀਰਤਨ ਸਰਵਨ ਕਰ ਰਹੀਆਂ ਸਨ ਅਤੇ ਲੋਹੜੀ ਅਤੇ ਮਾਘੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ | ਮੈਨੇਜ਼ਰ ਗੁਰਦੁਆਰਾ ਸਾਹਿਬ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ | ਇਸ ਸਮੇਂ ਧਰਵਿੰਦਰ ਸਿੰਘ ਮਾਣੋਚਾਲ੍ਹ ਮੈਨੇਜ਼ਰ ਦੇ ਨਾਲ ਨਿਰਮਲ ਸਿੰਘ ਮੀਤ ਮੈਨੇਜ਼ਰ, ਭਗੰਵਤ ਸਿੰਘ ਸੁਪਰਵਾਈਜ਼ਰ, ਭਾਈ ਸਤਪਾਲ ਸਿੰਘ ਹੈੱਡ ਗ੍ਰੰਥੀ, ਦਿਲਬਾਗ ਸਿੰਘ ਸਹਾਬਪੁਰ, ਬਲਵਿੰਦਰ ਸਿੰਘ ਮੁਰਾਦਪੁਰ, ਸੁਰਿੰਦਰ ਸਿੰਘ ਉਬੋਕੇ, ਸੁਖਦੇਵ ਸਿੰਘ ਲਖਣਾ, ਗੁਰਪ੍ਰੀਤ ਸਿੰਘ ਝਬਾਲ, ਕਿਰਪਾਲ ਸਿੰਘ ਬੰਡਾਲਾ, ਕੁਲਜੀਤ ਸਿੰਘ, ਕੁਲਵਿੰਦਰ ਸਿੰਘ ਪੱਧਰੀ ਆਦਿ ਸਮੇਤ ਸਮੁੱਚਾ ਸਟਾਫ਼ ਅਤੇ ਸੰਗਤਾਂ ਹਾਜ਼ਰ ਸੀ |

ਕੰਨਾਂ ਦੀ ਟਿਨਾਇਟਸ ਗੰਭੀਰ ਬਿਮਾਰੀ, ਇਲਾਜ ਸੰਭਵ-ਡਾ. ਰੰਧਾਵਾ

ਤਰਨ ਤਾਰਨ, 14 ਜਨਵਰੀ (ਪਰਮਜੀਤ ਜੋਸ਼ੀ)-ਟਿਨਾਇਟਸ ਕੰਨ ਨਾਲ ਜੁੜੀ ਹੋਈ ਬਿਮਾਰੀ ਹੈ, ਇਸ ਵਿਚ ਕੰਨਾਂ ਵਿਚੋਂ ਛਾਂ-ਛਾਂ, ਟੀ.ਟੀ., ਸੀਟੀ. ਵਰਗੀ ਆਵਾਜ਼, ਪੱਖੇ ਚੱਲਣ ਆਦਿ ਦੀਆਂ ਆਵਾਜ਼ਾਂ ਸੁਣਦੀਆਂ ਹਨ | ਇਹ ਬਿਮਾਰੀ ਕੰਨਾਂ ਦੀ ਸੁਣਾਈ ਘੱਟ ਕਰਕੇ, ਕੰਨ ਵਿਚ ਕੋਈ ਸੱਟ ਲੱਗਣ ...

ਪੂਰੀ ਖ਼ਬਰ »

ਕਸਬਾ ਗੋਇੰਦਵਾਲ ਵਿਖੇ ਮਾਘੀ ਦਾ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਗੋਇੰਦਵਾਲ ਸਾਹਿਬ, 14 ਜਨਵਰੀ (ਸਕੱਤਰ ਸਿੰਘ ਅਟਵਾਲ)¸ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਮੁਹੱਲਾ ਨਿੰਮ ਵਾਲੀ ਘਾਟੀ ਵਿਖੇ ਭਗਵਾਨ ਵਾਲਮੀਕਿ ਕਮੇਟੀ ਵਲੋਂ ਮਾਘੀ ਦਾ ਪਵਿੱਤਰ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ | ਭਗਵਾਨ ਵਾਲਮੀਕਿ ਕਮੇਟੀ ਵਲੋਂ ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਦਾ ਯੂਥ ਆਗੂ ਜਸਮੀਤ ਸਿੰਘ ਭੱਠਲ ਵਲੋਂ ਸਨਮਾਨ

ਚੋਹਲਾ ਸਾਹਿਬ, 14 ਜਨਵਰੀ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਸੇਖ ਨੂੰ ਪਿਛਲੇ ਦਿਨੀਂ, ਯੂਥ ਅਕਾਲੀ ਦਲ ਜ਼ਿਲ੍ਹਾ ਤਰਨ ਤਾਰਨ (ਦਿਹਾਤੀ)ਦਾ ਪ੍ਰਧਾਨ ਨਿਯੁਕਤ ਕਰਨ ਤੇ, ਪਿੰਡ ਭੱਠਲ ਸਹਿਜਾ ਸਿੰਘ ...

ਪੂਰੀ ਖ਼ਬਰ »

ਵੀਜ਼ਾ ਮਾਹਿਰ ਸੈਮ ਗਿੱਲ ਨੇ ਨਵਦੀਪ ਸਿੰਘ ਅਤੇ ਗੁਰਲਾਲ ਸਿੰਘ ਨੂੰ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਸੌਂਪਿਆ

ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)-ਦਾ ਟੀਮ ਗਲੋਬਲ ਤਰਨ ਤਾਰਨ ਵਿਖੇ ਟੀਮ ਦੇ ਡਾਇਰੈਕਟਰ ਅਤੇ ਵੀਜ਼ਾ ਮਾਹਿਰ ਸੈਮ ਗਿੱਲ ਵਲੋਂ ਨਵਦੀਪ ਸਿੰਘ ਵਾਸੀ ਅਲਾਦੀਨਪੁਰ ਅਤੇ ਗੁਰਲਾਲ ਸਿੰਘ ਵਾਸੀ ਪਨਗੋਟਾ ਨੂੰ ਉਨ੍ਹਾਂ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਦਿੰਦੇ ਹੋਏ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗਿ੍ਫ਼ਤਾਰ, 2 ਫ਼ਰਾਰ

ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ 2 ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਥਾਣਾ ਗੋਇੰਦਵਾਲ ...

ਪੂਰੀ ਖ਼ਬਰ »

ਦੋ ਦਿਨ ਪਹਿਲਾਂ ਹਾਦਸੇ ਦੌਰਾਨ ਮਾਰੇ ਗਏ ਨੌਜਵਾਨਾਂ ਦੇ ਵਾਰਸਾਂ ਨੇ ਫ਼ਤਿਆਬਾਦ ਨਹਿਰ ਦੇ ਪੁਲ 'ਤੇ ਦਿਤਾ ਧਰਨਾ

ਫਤਿਆਬਾਦ, 14 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਪਿੰਡ ਭਰੋਵਾਲ ਦੇ 2 ਨੌਜਵਾਨਾਂ ਦੀ ਐਕਸੀਡੈਂਟ ਨਾਲ ਹੋਈ ਮੌਤ ਦੇ ਸਬੰਧ ਵਿਚ ਫਤਿਆਬਾਦ- ਚੋਹਲਾ ਟੀ-ਪੁਆਇੰਟ ਪੱੁਲ ਨਹਿਰ ਵਿਖੇ ਭਰੋਵਾਲ ਦੇ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਤਾਰ ਸਿੰਘ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਝਬਾਲ ਦੇ ਇਕ ਵਿਅਕਤੀ ਦੀ ਮੌਤ, 89 ਹੋਰ ਪਾਜ਼ੀਟਿਵ

ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਤੋਂ ਪੀੜਤ ਜ਼ਿਲ੍ਹਾ ਤਰਨ ਤਾਰਨ ਨਾਲ ਸੰਬੰਧਿਤ ਬਲਾਕ ਝਬਾਲ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਮੌਤ ਹੋ ਗਈ | ਜਿਸ ਦਾ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਅੰਤਿਮ ਸੰਸਕਾਰ ਕਰ ...

ਪੂਰੀ ਖ਼ਬਰ »

ਤਾਰਾਂ ਚੋਰੀ ਕਰਨ 'ਤੇ 2 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 14 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਖੇਤ ਵਿਚ ਲੱਗੀ ਮੋਟਰ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਪੱਟੀ ਵਿਖੇ ਪ੍ਰਜਿੰਦਰ ...

ਪੂਰੀ ਖ਼ਬਰ »

ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਲੱਤ ਟੁੱਟੀ

ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਗੱਡੀ ਚਾਲਕ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਚਾਲਕ ਦੀ ਲੱਤ ਟੁੱਟ ਗਈ ਦੇ ਦੋਸ਼ ਹੇਠ ਗੱਡੀ ਚਾਲਕ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਅਸਲ੍ਹਾ ਜਮ੍ਹਾਂ ਨਾ ਕਰਵਾਉਣ ਵਾਲਿਆਂ ਖਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ-ਐੱਸ.ਐੱਚ.ਓ. ਬਲਜਿੰਦਰ ਸਿੰਘ

ਪੱਟੀ, 14 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਚੋਣ ਕਮਿਸ਼ਨ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਦੇ ਨਿਰਦੇਸ਼ਾਂ 'ਤੇ ਪੁਲਿਸ ਥਾਣਾ ਸਿਟੀ ...

ਪੂਰੀ ਖ਼ਬਰ »

ਗਿੱਲ ਫਾਈਨਾਂਸ ਕੰਪਨੀ ਢੋਟੀਆਂ ਵਲੋਂ ਲੜਕੀਆਂ ਦੀ ਲੋਹੜੀ ਮਨਾਈ

ਤਰਨ ਤਾਰਨ, 14 ਜਨਵਰੀ (ਵਿਕਾਸ ਮਰਵਾਹਾ)-ਨਾਮਵਰ ਸੰਸਥਾ ਗਿੱਲ ਫਾਈਨਸ ਕੰਪਨੀ ਢੋਟੀਆਂ ਵਲੋਂ ਆਪਣੇ ਦਫ਼ਤਰ ਵਿਖੇ ਗਰੀਬ ਲੜਕੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਕੰਪਨੀ ਵਲੋਂ ਨਵਜੰਮੀਆਂ ਲੜਕੀਆਂ ਵਾਸਤੇ ਸੂਟ, ਲੜਕੀਆਂ ਦੀਆਂ ਮਾਂ ਵਾਸਤੇ ਵੀ ਸੂਟ ਅਤੇ ਮੂੰਗਫਲੀਆਂ ਦੇ ...

ਪੂਰੀ ਖ਼ਬਰ »

ਸਰਪੰਚ ਗੁਰਮੇਜ ਸਿੰਘ ਭਗਵਾਨਪੁਰਾ ਸੈਂਕੜੇ ਸਾਥੀਆਂ ਸਮੇਤ ਵਲਟੋਹਾ ਦੇ ਸਮਰਥਨ 'ਚ ਆਏ

ਭਿੱਖੀਵਿੰਡ, 14 ਜਨਵਰੀ (ਬੌਬੀ)-ਵਿਧਾਨ ਸਭਾ ਹਲਕਾ ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ.ਵਿਰਸਾ ਸਿੰਘ ਵਲਟੋਹਾ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਤੱਕੜਾ ਹੁਲਾਰਾ ਮਿਲਿਆ ਜਦ ਪਿੰਡ ਭਗਵਾਨਪੁਰਾ ਦੇ ਸਾਬਕਾ ਸਰਪੰਚ ਗੁਰਮੇਜ ਸਿੰਘ ...

ਪੂਰੀ ਖ਼ਬਰ »

'ਆਪ' ਵਰਕਰਾਂ ਨੇ ਖੇਮਕਰਨ ਦੇ ਬਾਜ਼ਾਰ 'ਚ ਪ੍ਰਚਾਰ ਕਰਕੇ ਵੋਟਾਂ ਮੰਗੀਆਂ

ਖੇਮਕਰਨ, 14 ਜਨਵਰੀ (ਰਾਕੇਸ਼ ਬਿੱਲਾ)-ਵਿਧਾਨ ਸਭਾ ਹੱਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਨ ਸਿੰਘ ਧੁੰਨ ਦੇ ਹੱਕ ਵਿਚ ਚੋਣ ਪ੍ਰਚਾਰ ਤੇਜ ਕਰਨ ਲਈ ਤੇ ਘਰ-ਘਰ ਜਾ ਕੇ ਆਪ ਦੀਆਂ ਨੀਤੀਆਂ ਦੇ ਅਧਾਰ ਤੇ ਵੋਟਾਂ ਮੰਗਣ ਦਾ ਦਾਅਵਾ ਟਰਨ ਲਈ ਖੇਮਕਰਨ ਸ਼ਹਿਰ ਦੀ ...

ਪੂਰੀ ਖ਼ਬਰ »

ਪਿੰਡ ਪੰਡੋਰੀ ਰਣ ਸਿੰਘ ਵਿਖੇ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਚੋਣ ਮੀਟਿੰਗ ਹੋਈ

ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਪਿੰਡ ਪੰਡੋਰੀ ਰਣ ਸਿੰਘ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੋਧਬੀਰ ਸਿੰਘ ...

ਪੂਰੀ ਖ਼ਬਰ »

ਚਾਲੀ ਮੁਕਤਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ

ਸੁਰ ਸਿੰਘ, 14 ਜਨਵਰੀ (ਧਰਮਜੀਤ ਸਿੰਘ)-ਭਾਈ ਮਹਾਂ ਸਿੰਘ ਦੇ ਸਥਾਨਿਕ ਪਿਤਾ ਪੁਰਖੀ ਨਗਰ ਸੁਰ ਸਿੰਘ ਸਥਿਤ ਗੁਰਦੁਆਰਾ ਸ਼ਹੀਦ ਭਾਈ ਮਹਾਂ ਸਿੰਘ ਜੀ ਵਿਖੇ ਇਲਾਕਾ ਨਿਵਾਸੀ ਸੰਗਤਾਂ ਵਲੋਂ ਚਾਲੀ ਮੁਕਤਿਆਂ ਦਾ ਸ਼ਹੀਦੀ ਦਿਹਾੜਾ 'ਸੰਪ੍ਰਦਾਂਇ ਦਲ ਬਾਬਾ ਬਿਧੀ ਚੰਦ' ਦੇ ...

ਪੂਰੀ ਖ਼ਬਰ »

ਮਾਘ ਦੀ ਸੰਗਰਾਂਦ 'ਤੇ ਲਗਾਇਆ ਚਾਹ ਪਕੌੜਿਆਂ ਦਾ ਲੰਗਰ

ਜੀਓਬਾਲਾ, 14 ਜਨਵਰੀ (ਰਜਿੰਦਰ ਸਿੰਘ ਰਾਜੂ)-ਕਸਬਾ ਜੀਓਬਾਲਾ ਦੀ ਪੱਤੀ ਲਹਿੰਦੀ ਵਿਖੇ ਬਾਬਾ ਸਾਂਈ ਗਰੁੱਪ ਦੇ ਸੇਵਕਾਂ ਵਲੋਂ ਮਾਘ ਦੀ ਸੰਗਰਾਂਦ ਮੌਕੇ ਸੰਗਤ ਦੇ ਸਹਿਯੋਗ ਨਾਲ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਇਸ ਸਮੇਂ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਤੇ ਸਾਬਕਾ ਮੰਤਰੀ ਭੁੱਲਰ ਵਲੋਂ ਹਲਕੇ 'ਚ ਚੋਣ ਮਹਿੰਮ ਚਾਲੂ, ਰੁੱਸਿਆਂ ਨੂੰ ਮਨਾਉਣ 'ਚ ਕਾਮਯਾਬੀ

ਖੇਮਕਰਨ/ਅਮਰਕੋਟ, 14 ਜਨਵਰੀ (ਰਾਕੇਸ਼ ਬਿੱਲਾ, ਗੁਰਚਰਨ ਸਿੰਘ ਭੱਟੀ)¸ਪੰਜਾਬ ਵਿਧਾਨ ਸਭਾ ਦੀਆਂ 14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਸੱਤਾਧਾਰੀ ਕਾਗਰਸ ਪਾਰਟੀ ਨੇ ਭਾਵੇਂ ਉਮੀਦਵਾਰਾਂ ਦਾ ਨਾਂਅ ਜਾਰੀ ਨਹੀਂ ਕੀਤਾ, ਪਰ ਫਿਰ ਵੀ ਹਲਕਾ ਖੇਮਕਰਨ ਤੋਂ ਸੰਭਾਵੀ ...

ਪੂਰੀ ਖ਼ਬਰ »

ਪ੍ਰਧਾਨ ਗੁਰਸੇਵਕ ਸਿੰਘ ਨੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਟੇਕਿਆ ਮੱਥਾ

ਗੋਇੰਦਵਾਲ ਸਾਹਿਬ, 14 ਜਨਵਰੀ (ਸਕੱਤਰ ਸਿੰਘ ਅਟਵਾਲ)¸ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਸਾਬਕਾ ਚੇਅਰਮੈਨ ਅਤੇ ਯੂਥ ਅਕਾਲੀ ਦਲ ਜ਼ਿਲ੍ਹਾ ਤਰਨ ਤਾਰਨ ਦੇ ਨਵਨਿਯੁਕਤ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਪਹੁੰਚ ਕੇ ਮੱਥਾ ...

ਪੂਰੀ ਖ਼ਬਰ »

ਪਵਨ ਕੁਮਾਰ ਨੇ ਬਾਡੀ ਬਿਲਡਿੰਗ ਮੁਕਾਬਲੇ ਵਿਚੋਂ ਸੋਨ ਤਗਮਾ ਜਿੱਤਿਆ

ਤਰਨ ਤਾਰਨ, 14 ਜਨਵਰੀ (ਵਿਕਾਸ ਮਰਵਾਹਾ)- ਭਾਰਤੀ ਏਅਰ ਫੋਰਸ ਵਿਚ ਬਤੌਰ ਤਕਨੀਸ਼ੀਅਨ ਤਾਇਨਾਤ ਆਜ਼ਾਦ ਨਗਰ ਤਰਨ ਤਾਰਨ ਦੇ ਰਹਿਣ ਵਾਲੇ ਪਵਨ ਕੁਮਾਰ ਨੇ ਤੇਲੰਗਾਨਾ ਰਾਜ ਵਿਚ ਹੋਈ ਮਿਸਟਰ ਇੰਡੀਆ ਬਾਡੀ ਬਿਲਡਿੰਗ ਚੈਪੀਅਨਸ਼ਿਪ ਵਿਚ 90 ਕਿਲੋ ਭਾਰ ਵਰਗ ਵਿਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਪਿੰਡ ਕੱਕਾ ਕੰਡਿਆਲਾ ਵਿਖੇ 40 ਮੁਕਤਿਆਂ ਦੀ ਯਾਦ ਵਿਚ ਨਗਰ ਕੀਰਤਨ ਸਜਾਇਆ

ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਪਿੰਡ ਕੱਕਾ ਕੰਡਿਆਲਾ ਵਿਖੇ ਹਰ ਸਾਲ ਦੀ ਤਰ੍ਹਾਂ ਮਾਘੀ ਦੇ ਪਵਿੱਤਰ ਦਿਹਾੜੇ 'ਤੇ 40 ਮੁਕਤਿਆਂ ਦੀ ਯਾਦ ਵਿਚ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਬਾਬਾ ਤਾਰਾ ਸਿੰਘ ਜੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਦਰਬਾਰ ਦਾ ਲੈਂਟਰ ਪਾਇਆ

ਪੱਟੀ, 14 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਪੱਟੀ ਹਲਕੇ ਦੇ ਪਿੰਡ ਜੰਡੋਕੇ ਸਥਿਤ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਦਰਬਾਰ ਦੇ ਚਾਰ ਦੁਆਲੇ ਬਰਾਂਡਾ ਪਾਉਣ ਦੀ ਸ਼ੁਰੂ ਕੀਤੀ ਗਈ ਸੇਵਾ ਅੱਜ ਜੈਕਾਰਿਆਂ ਦੀ ਗੂੰਜ ਨਾਲ ...

ਪੂਰੀ ਖ਼ਬਰ »

ਜੀ.ਐੱਸ.ਟੀ. ਦਫ਼ਤਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)-ਜੀ.ਐੱਸ.ਟੀ. ਦਫ਼ਤਰ ਅੰਮਿ੍ਤਸਰ ਰੋਡ ਤਰਨ ਤਾਰਨ ਵਿਖੇ ਨਵ ਨਿਯੁਕਤ ਏ.ਸੀ.ਐੱਸ.ਟੀ. ਸੁਨੀਲ ਕੁਮਾਰ, ਐੱਸ.ਟੀ.ਓ. ਐੱਮ.ਐੱਸ. ਬੁੱਟਰ ਨੇ ਲੋਹੜੀ ਦਾ ਤਿਓਹਾਰ ਮਨਾਇਆ | ਇਸ ਮੌਕੇ ਏ.ਸੀ.ਐੱਸ.ਟੀ. ਸੁਨੀਲ ਕੁਮਾਰ ਨੇ ਬੈਠੇ ਹੋਏ ਸਾਰੇ ਸਟਾਫ਼ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਮਾਘੀ ਮੇਲੇ ਦੀ ਸ਼ੁਰੂਆਤ ਸ਼ਰਧਾ ਅਤੇ ਉਤਸ਼ਾਹ ਨਾਲ ਹੋਈ

ਫਤਿਆਬਾਦ, 14 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਮਾਘੀ ਮੇਲੇ ਦੇ ਸਬੰਧ ਵਿਚ ਮਨਾਏ ਜਾਣ ਵਾਲੇ ਮਾਘੀ ਮੇਲੇ ਦੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੇ ਪਹਿਲੇ ਦਿਨ ਬਾਬਾ ਲੱਖਾ ...

ਪੂਰੀ ਖ਼ਬਰ »

29ਵੀਂ ਚਿਲਡਰਨ ਸਾਇੰਸ ਕਾਂਗਰਸ ਮੁਕਾਬਲੇ ਵਿਚ ਸ.ਸ.ਸ.ਸ ਚੋਹਲਾ ਸਾਹਿਬ ਦੀ ਟੀਮ ਜੇਤੂ

ਤਰਨ ਤਾਰਨ, 14 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਲਈ ਇਹ ਪਲ ਬੜੇ ਹੀ ਯਾਦਗਾਰ ਹੋ ਨਿਬੜੇ, ਜਦੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ ਵਲੋਂ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ 29 ਵੀਂ ...

ਪੂਰੀ ਖ਼ਬਰ »

ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਝਬਾਲ,14 ਜਨਵਰੀ (ਸਰਬਜੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੂਰਨ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਦੇ ਇਤਿਹਾਸਕ ਤੱਪ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਦਾ ...

ਪੂਰੀ ਖ਼ਬਰ »

ਐੱਸ. ਡੀ. ਐਮ. ਵਲੋਂ ਬੈਂਕ ਬ੍ਰਾਂਚਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਅਜਨਾਲਾ, 14 ਜਨਵਰੀ (ਐਸ. ਪ੍ਰਸ਼ੋਤਮ)-ਕੇਂਦਰੀ ਚੋਣ ਕਮਿਸ਼ਨ ਵਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੀ ਇੰਨ ਬਿੰਨ ਪਾਲਣਾ ਕਰਨ ਅਤੇ ਚੋਣਾਂ 'ਚ ਵੋਟਰਾਂ ਨੂੰ ਕਥਿਤ ਲਾਲਚ ਨਾਲ ਭਰਮਾ ਕੇ ਨਕਦੀ ਪੈਸਿਆਂ ਦੇ ਸੰਭਾਵੀ ਪ੍ਰਚਲਣ ਨੂੰ ਸਖਤੀ ਨਾਲ ਰੋਕਣ ਹਿੱਤ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਸਰੀਰਿਕ ਸੰਬੰਧ ਬਣਾਉਣ ਵਾਲੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

ਮਜੀਠਾ, 14 ਜਨਵਰੀ (ਮਨਿੰਦਰ ਸਿੰਘ ਸੋਖੀ)-ਪੁਲਿਸ ਥਾਣਾ ਮਜੀਠਾ ਵਿਚ ਇਕ ਔਰਤ ਵਲੋਂ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਿਕ ਸਬੰਧ ਬਣਾਉਣ 'ਤੇ ਦਿੱਤੀ ਲਿਖਤੀ ਦਰਖਾਸਤ ਦੇ ਆਧਾਰ 'ਤੇ ਇੱਕ ਵਿਅਕਤੀ ਖਿਲਾਫ ਮਾਮਲਾ ਦਰਜ ਹੋਇਆ ਹੈ | ਔਰਤ ਗੁਰਪ੍ਰੀਤ ਕੌਰ ਵਾਸੀ ਪਿੰਡ ਕਲੇਰ ...

ਪੂਰੀ ਖ਼ਬਰ »

ਬਿਜਲੀ ਸਪਲਾਈ ਸੰਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਸ਼ਿਕਾਇਤ ਨੰਬਰ ਜਾਰੀ

ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)-ਇੰਜੀਨੀਅਰ ਸਤਿੰਦਰ ਸ਼ਰਮਾ ਡਿਪਟੀ ਚੀਫ਼ ਇੰਜੀਨੀਅਰ ਸਰਕਲ ਤਰਨ ਤਾਰਨ ਨੇ ਆਮ ਪਬਲਿਕ ਨੂੰ ਬਿਜਲੀ ਸ਼ਿਕਾਇਤ ਦਰਜ ਕਰਵਾਉਣ ਸਬੰਧੀ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਦਿਆਂ ਜਾਣਕਾਰੀ ਦਿੱਤੀ ਗਈ ਕਿ ਜੇਕਰ ਬਿਜਲੀ ਸ਼ਿਕਾਇਤ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜਾਗੋ ਸ਼ਹੀਦ ਪਿੰਡ ਕੋਹਾਲੀ ਵਿਖੇ ਮਾਘੀ ਦਾ ਦਿਹਾੜਾ ਮਨਾਇਆ

ਰਾਮ ਤੀਰਥ, 14 ਜਨਵਰੀ (ਧਰਵਿੰਦਰ ਸਿੰਘ ਔਲਖ)-ਗੁਰਦੁਆਰਾ ਬਾਬਾ ਜਾਗੋ ਸ਼ਹੀਦ ਪਿੰਡ ਕੋਹਾਲੀ ਵਿਖੇ 40 ਮੁਕਤਿਆਂ ਦੀ ਯਾਦ ਵਿਚ ਮਾਘੀ ਦਾ ਦਿਹਾੜਾ ਮਨਾਇਆ ਗਿਆ | ਸਜਾਏ ਗਏ ਧਾਰਮਿਕ ਦੀਵਾਨ ਵਿਚ ਸੰਤ ਦਵਿੰਦਰ ਸਿੰਘ ਨਾਮਧਾਰੀ ਚੰਡੀਗੜ੍ਹ ਵਾਲਿਆਂ ਦੇ ਕੀਰਤਨੀ ਜਥੇ ਨੇ ਕਥਾ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਹੰਦਾਲ ਸਾਹਿਬ ਜੀ ਜੰਡਿਆਲਾ ਗੁਰੂ ਵਿਖੇ ਮਾਘੀ ਦਾ ਦਿਹਾੜਾ ਮਨਾਇਆ

ਜੰਡਿਆਲਾ ਗੁਰੂ, 14 ਜਨਵਰੀ (ਰਣਜੀਤ ਸਿੰਘ ਜੋਸਨ)-ਗੁਰਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ ਵਿਖੇ ਮਾਘੀ ਦਾ ਦਿਹਾੜਾ ਗੁਰਦੁਆਰਾ ਸਾਹਿਬ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਦੀ ਰਹਿਨੁਮਾਈ ਹੇਠ ਮਨਾਇਆ ਗਿਆ | ਇਸ ਮੌਕੇ 23 ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਪੰਜਗਰਾਈਾ ਨਿੱਜਰਾਂ ਵਿਖੇ ਨਗਰ ਕੀਰਤਨ ਸਜਾਇਆ

ਅਜਨਾਲਾ, 14 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੋਂ ਨੇੜਲੇ ਪਿੰਡ ਪੰਜਗਰਾਈ ਨਿੱਝਰਾਂ ਵਿਖੇ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਪਿੰਡ ਵਾਸੀਆਂ ਵਲੋਂ ਭਰਵਾਂ ...

ਪੂਰੀ ਖ਼ਬਰ »

ਸ਼ੇਖ ਨੇ ਜਥੇ. ਬ੍ਰਹਮਪੁਰਾ ਦੇ ਹੱਕ ਵਿਚ ਕੀਤਾ ਪ੍ਰਚਾਰ

ਤਰਨ ਤਾਰਨ, 14 ਜਨਵਰੀ (ਹਰਿੰਦਰ ਸਿੰਘ)¸ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਤੇ ਗੁਰਨਾਮ ਸਿੰਘ ਭੂਰੇਗਿੱਲ ਸੀਨੀਅਰ ਮੀਤ ਪ੍ਰਧਾਨ ਮਾਝਾ ਜ਼ੋਨ ਨੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਹੱਕ ਵਿਚ ਜਗਜੀਤ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ ਦੇ ਗ੍ਰਹਿ ...

ਪੂਰੀ ਖ਼ਬਰ »

ਖੇਮਕਰਨ ਦੇ ਗੁਰਦੁਆਰਾ ਬਾਬਾ ਥੰਮ ਸਾਹਿਬ ਵਿਖੇ ਮਾਘੀ ਦਾ ਦਿਹਾੜਾ ਮਨਾਇਆ

ਖੇਮਕਰਨ, 14 ਜਨਵਰੀ (ਰਾਕੇਸ਼ ਬਿੱਲਾ)¸ਖੇਮਕਰਨ ਸ਼ਹਿਰ ਵਿਚ ਮਾਘੀ ਦਾ ਦਿਹਾੜਾ ਗੁਰਦੁਆਰਾ ਬਾਬਾ ਥੰਮ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰੇ ਦੇ ਪਵਿੱਤਰ ਤੇ ਪੁਰਾਤਨ ਤੀਸਰੀ ਪਾਤਸ਼ਾਹੀ ਗੁਰੂ ਅਮਰਦਾਸ ਜੀ ਦੇ ਯਾਦਗਾਰੀ ਥੰਮ ਨੂੰ ਸੰਗਤਾਂ ਵਲੋਂ ...

ਪੂਰੀ ਖ਼ਬਰ »

ਝੂਠੇ ਵਾਅਦਿਆਂ ਦੀ ਪੋਲ ਹੁਣ ਪਿੰਡਾਂ ਵਾਲੇ ਖੋਲ੍ਹਣਗੇ-ਲਾਲਜੀਤ ਸਿੰਘ ਭੁੱਲਰ

ਪੱਟੀ, 14 ਜਨਵਰੀ (ਅਵਤਾਰ ਸਿੰਘ ਖਹਿਰਾ, ਕਾਲੇਕੇ)- ਸੱਤਾ ਦਾ ਸੁੱਖ ਭੋਗ ਚੁੱਕੇ ਤੇ ਭੋਗ ਰਹੇ ਸਿਆਸੀ ਆਗੂ ਕੋਰੋਨਾ ਕਾਲ ਦੌਰਾਨ ਹਲਕੇ ਨੂੰ ਲਾਵਾਰਿਸ ਛੱਡ ਕੇ ਅੱਜ ਕਿਹੜੇ ਮੂੰਹ ਨਾਲ ਵੋਟਾਂ ਮੰਗ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੱਟੀ ਤੋਂ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX