ਬਰਨਾਲਾ, 14 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕਾਫ਼ੀ ਲੰਬੇ ਸਮੇਂ ਤੋਂ 16 ਏਕੜ ਸਥਿਤ ਐਸ.ਸੀ.ਐਫ. ਅੱਗੇ ਸੜਕਾਂ ਦੀ ਮਾੜੀ ਹਾਲਤ ਤੋਂ ਦੁਖੀ ਦੁਕਾਨਾਂ ਦੇ ਮਾਲਕਾਂ ਵਲੋਂ ਨਗਰ ਸੁਧਾਰ ਟਰੱਸਟ ਵਿਖੇ ਧਰਨਾ ਦਿੱਤਾ ਗਿਆ | ਦੁਕਾਨ ਮਾਲਕਾਂ ਤਰਸੇਮ ਲਾਲ, ਹਰਪ੍ਰੀਤ ਸਿੰਘ, ਡਾ. ਰਾਕੇਸ਼ ਕੁਮਾਰ, ਗੁਰਮੀਤ ਸਿੰਘ, ਪ੍ਰਵੀਨ ਕੁਮਾਰ, ਵਰੁਣ ਗੋਇਲ ਆਦਿ ਨੇ ਦੱਸਿਆ ਕਿ 16 ਏਕੜ ਦੁਕਾਨਾਂ ਅੱਗੇ ਸੜਕਾਂ ਪਿਛਲੇ ਕਾਫ਼ੀ ਸਮੇਂ ਟੁੱਟੀਆਂ ਹੋਈਆਂ ਹਨ | ਇੱਥੇ ਜ਼ਿਆਦਾਤਰ ਆਈਲੈਟਸ ਸੈਂਟਰ ਚਲਦੇ ਹਨ ਅਤੇ ਸੜਕਾਂ ਟੁੱਟੀਆਂ ਹੋਣ ਕਾਰਨ ਬੱਚਿਆਂ ਅਤੇ ਸੈਂਟਰਾਂ ਦੇ ਪ੍ਰਬੰਧਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਮੀਂਹਾਂ ਦੇ ਮੌਸਮ ਵਿਚ ਤਾਂ ਹੋਰ ਵੀ ਜ਼ਿਆਦਾ ਔਖਾ ਹੋ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਬਾਰੇ ਉਨ੍ਹਾਂ ਵਲੋਂ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ ਦੇ ਬਹੁਤ ਬਾਰ ਧਿਆਨ ਵਿਚ ਲਿਆਂਦਾ ਗਿਆ ਪਰ ਕੋਈ ਹੱਲ ਨਹੀਂ ਹੋਇਆ | ਜਿਸ ਕਾਰਨ ਉਨ੍ਹਾਂ ਵਲੋਂ ਮਜਬੂਰਨ ਅੱਜ ਧਰਨਾ ਲਾਉਣਾ ਪਿਆ ਹੈ | ਇਸ ਮੌਕੇ ਤੇਜਿੰਦਰ ਸ਼ਰਮਾ, ਰਾਕੇਸ਼ ਕੁਮਾਰ ਕਾਕਾ, ਡਾ. ਦਵਿੰਦਰ ਕੁਮਾਰ, ਪਰਮਜੀਤ ਸਿੰਘ ਗਿੱਲ ਆਦਿ ਵੀ ਹਾਜ਼ਰ ਸਨ | ਜਦੋਂ ਇਸ ਸਬੰਧੀ ਚੇਅਰਮੈਨ ਸ੍ਰੀ ਮੱਖਣ ਸ਼ਰਮਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸੜਕਾਂ ਦੇ ਕੰਮ ਸਬੰਧੀ ਟੈਂਡਰਾਂ ਤੋਂ ਬਾਅਦ ਕੰਮ ਸ਼ੁਰੂ ਹੋ ਚੁੱਕਾ ਹੈ, ਜੋ ਜਲਦ ਹੀ ਮੁਕੰਮਲ ਹੋ ਜਾਵੇਗਾ |
ਬਰਨਾਲਾ 14 ਜਨਵਰੀ (ਅਸ਼ੋਕ ਭਾਰਤੀ)-ਸੇਵਾ ਸਿੰਘ ਠੀਕਰੀਵਾਲ (ਨਗਰ 22 ਏਕੜ ਮੁਹੱਲਾ) ਦੇ ਨਿਵਾਸੀਆਂ ਵਲੋਂ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ | ਲੇਖਕ ਪਾਠਕ ਸਾਹਿਤ ਸਭਾ ਦੇ ਪ੍ਰਧਾਨ ਤੇਜਿੰਦਰ ਚੰਡਿਹੋਕ ਨੇ ਆਪਣੇ ਪੋਤਰੇ ਕੁਲਰੋਨਕ ਸਿੰਘ ...
ਭਦੌੜ, 14 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਬੀਤੀ ਰਾਤ ਮੱਝੂਕੇ ਰੋਡ 'ਤੇ ਇੱਕ ਦੁਕਾਨ ਦੀ ਛੱਤ ਵਿਚ ਪਾੜ ਲਾ ਕੇ ਚੋਰਾਂ ਵਲੋਂ ਨਗਦੀ ਤੇ ਸਮਾਨ ਚੋਰੀ ਕੀਤਾ ਗਿਆ ਹੈ | ਸਾਹਿਲ ਕਰਿਆਨਾ ਸਟੋਰ ਦੇ ਮਾਲਕ ਵਿਮਲ ਪ੍ਰਕਾਸ਼ ਨੇ ਦੱਸਿਆ ਜਦ ਮੈਂ ਸਵੇਰੇ ਆ ਕੇ ਦੁਕਾਨ ਖੋਲੀ ...
ਬਰਨਾਲਾ, 14 ਜਨਵਰੀ (ਰਾਜ ਪਨੇਸਰ)-ਪੰਜਾਬ ਪ੍ਰਧਾਨ ਜਗਦੀਪ ਭਾਰਦਵਾਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੈ ਮਲਾਪ ਜ਼ਿਲ੍ਹਾ ਬਰਨਾਲਾ ਵਲੋਂ ਪ੍ਰਧਾਨ ਪ੍ਰੇਮ ਚੰਦ ਸਿੰਗਲਾ ਦੀ ਅਗਵਾਈ ਹੇਠ ਵਫ਼ਦ ਨੇ ਕੇਂਦਰ ਸਰਕਾਰ ਵਲੋਂ ਥੋਪੇ ਗਏ ਏ.ਐੱਚ.ਪੀ. ਕੌਂਸਲ ਐਕਟ ਦੇ ਵਿਰੋਧ 'ਚ ਇਕ ...
ਰੂੜੇਕੇ ਕਲਾਂ, 14 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁ: ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਵਿਖੇ ਸ੍ਰੀ ਗੁਰੂ ਨੂੰ ਤੇਗ ਬਹਾਦਰ ਜੀ ਦੀ ਆਮਦ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਮਤਿ ਸਮਾਗਮਾਂ ਦੌਰਾਨ ਸੰਤ ਬਾਬਾ ਹਰੀ ...
ਸ਼ਹਿਣਾ, 14 ਜਨਵਰੀ (ਸੁਰੇਸ਼ ਗੋਗੀ)-ਪਿੰਡ ਉਗੋਕੇ ਦੇ ਸੱਤ ਸਾਲਾਂ ਦੇ ਬੱਚੇ ਨੂੰ ਸ਼ੂਗਰ ਦੀ ਬਿਮਾਰੀ ਤੋਂ ਬਾਅਦ ਪਿਛਲੇ 9 ਮਹੀਨਿਆਂ ਤੋਂ ਬਲੈਕ ਫੰਗਸ ਦੀ ਮਾਰ ਹੇਠ ਆਉਣ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਮਾਜ ਸੇਵੀ ਸੰਸਥਾਵਾਂ ਤੋਂ ਮਦਦ ਦੀ ਗੁਹਾਰ ਲਗਾਈ ਹੈ | ...
ਬਰਨਾਲਾ, 14 ਜਨਵਰੀ (ਅਸ਼ੋਕ ਭਾਰਤੀ)-ਧਰਮ ਬਚਾਓ ਮੋਰਚਾ ਪੰਜਾਬ ਵਲੋਂ ਧਰਮ ਤਬਦੀਲੀ ਦੀ ਚੱਲ ਰਹੀ ਹਨੇਰੀ ਨੂੰ ਰੋਕਣ ਲਈ ਇਕ ਵਿਸ਼ੇਸ਼ ਦਸਤਖ਼ਤ ਮੁਹਿੰਮ ਚਲਾ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਧੋਖੇ, ਲਾਲਚ ਤੇ ਹੋਰ ਹੱਥਕੰਡੇ ਅਪਣਾ ਕੇ ਵਿਦੇਸ਼ੀ ...
ਬਰਨਾਲਾ, 14 ਜਨਵਰੀ (ਰਾਜ ਪਨੇਸਰ)-ਆਈ.ਟੀ.ਆਈ. ਚੌਕ ਬਰਨਾਲਾ ਦੇ ਨਜ਼ਦੀਕ ਟਰਾਲੇ ਦੀ ਲਪੇਟ 'ਚ ਆਉਣ ਨਾਲ ਇੱਕ ਪ੍ਰਵਾਸੀ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਸੂਚਨਾ ਅਨੁਸਾਰ ਰਾਜੇਸ਼ ਕੁਮਾਰ ਜੋ ਕਿ ਕਈ ਸਾਲਾਂ ਤੋ ਹੰਡਿਆਇਆ ਵਾਟਰ ਵਰਕਸ ਵਿਚ ਬਤੌਰ ਮਾਲੀ ਦੇ ਤੌਰ 'ਤੇ ਕੰਮ ...
ਬਰਨਾਲਾ, 14 ਜਨਵਰੀ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ 5 ਗੱੁਟੇ ਚਾਈਨਾ ਡੋਰ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ...
ਬਰਨਾਲਾ, 14 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸ੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਨਿਰਪੱਖ, ਨਿਰਵਿਘਨ, ਸ਼ਾਂਤਮਈ ਅਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ, ਜਿਸ ਲਈ ...
ਸ਼ੇਰਪੁਰ, 14 ਜਨਵਰੀ (ਦਰਸ਼ਨ ਸਿੰਘ ਖੇੜੀ)-ਡੇਰਾ ਝਿੜੀ ਗੰਡੇਵਾਲ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਬਹੁਤ ਹੀ ਸਰਧਾ, ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ...
ਸੰਦੌੜ, 14 ਜਨਵਰੀ (ਜਸਵੀਰ ਸਿੰਘ ਜੱਸੀ) - ਨੇੜਲੇ ਪਿੰਡ ਦਸੌਂਧਾ ਸਿੰਘ ਵਾਲਾ ਵਿਖੇ ਡਾ. ਭੀਮ ਰਾਓ ਅੰਬੇਡਕਰ ਕਲੱਬ ਦੇ ਮੈਂਬਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਸਮੂਹ ਪਿੰਡ ਵਾਸੀਆਂ, ਪੰਚਾਇਤ ਦੇ ਵਡਮੁੱਲੇ ਸਹਿਯੋਗ ਸਦਕਾ ਦੱਸ ਨਵਜੰਮੀਆਂ ਧੀਆਂ ਦੀ ਲੋਹੜੀ ਮਨਾ ਕੇ ਮੁੰਡੇ ...
ਧਨੌਲਾ, 14 ਜਨਵਰੀ (ਜਤਿੰਦਰ ਸਿੰਘ ਧਨੌਲਾ)-ਸੱਚ ਖੰਡ ਵਾਸੀ ਸੰਤ ਬਾਬਾ ਰਜਵੰਤ ਸਿੰਘ ਜੀ ਦੀ 18ਵੀਂ ਬਰਸੀ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਅਜੈ ਨੌਨਿਹਾਲ ਸਿੰਘ ਅਤੇ ਮੁੱਖ ਪ੍ਰਬੰਧਕ ਗੁਰਨਾਮ ਸਿੰਘ ਵਾਹਿਗੁਰੂ ...
ਬਰਨਾਲਾ, 14 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 46 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 4 ਮਰੀਜ਼ ਸਿਹਤਯਾਬ ਹੋਏ ਹਨ ਅਤੇ ਇਕ ਮਰੀਜ਼ ਦੀ ਮੌਤ ਹੋਈ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਦੇ ਇੱਕ 62 ...
ਬਰਨਾਲਾ, 14 ਜਨਵਰੀ (ਰਾਜ ਪਨੇਸਰ)-ਬਰਨਾਲਾ ਸ਼ਹਿਰ ਵਿਚ ਜਿੱਥੇ ਲਗਾਤਾਰ ਚੋਰੀਆਂ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ ਉੱਥੇ ਹੀ ਬਰਨਾਲਾ ਨਿਵਾਸੀਆਂ ਵਿਚ ਪੂਰੇ ਸਹਿਮ ਦਾ ਮਾਹੌਲ ਹੈ | ਬੀਤੀ ਰਾਤ ਵੀ ਚੋਰਾਂ ਨੇ ਬੇਖ਼ੌਫ ਹੋ ਕੇ ਐਸ.ਡੀ. ਕਾਲਜ ਦੇ ਨਜ਼ਦੀਕ ਪੁਲ ਦੇ ...
ਬਰਨਾਲਾ, 14 ਜਨਵਰੀ (ਰਾਜ ਪਨੇਸਰ)-ਥਾਣਾ ਧਨੌਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਂਦੇ ਹੋਏ ਨਗਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਹੌਲਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ...
ਤਪਾ ਮੰਡੀ, 14 ਜਨਵਰੀ (ਵਿਜੇ ਸ਼ਰਮਾ)-ਨੇੜਲੇ ਪਿੰਡ ਦਰਾਜ਼ ਦਰਾਕਾ ਦੇ ਗੁਰਦੁਆਰਾ ਟਿੱਬਾ ਸਾਹਿਬ ਦੇ ਸੰਤ ਬਾਬਾ ਨਰਾਇਣ ਸਿੰਘ ਮੋਨੀ ਮੈਮੋਰੀਅਲ ਟਰੱਸਟ ਦੇ ਚੇਅਰਮੈਨ ਜਗਦੀਸ ਸਿੰਘ ਬਰਾੜ ਦੀ ਅਗਵਾਈ ਹੇਠ ਟਰੱਸਟ ਦੇ ਅਹੁਦੇਦਾਰਾਂ ਦੀ ਇੱਕ ਮੀਟਿੰਗ ਕੀਤੀ ਗਈ ਜਿਸ ਵਿਚ ...
ਬਰਨਾਲਾ, 14 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਰਿਆਸਤੀ ਪਰਜਾ ਮੰਡਲ ਲਹਿਰ ਦੇ ਬਾਨੀ ਅਮਰ ਸ਼ਹੀਦ ਸ: ਸੇਵਾ ਸਿੰਘ ਠੀਕਰੀਵਾਲਾ ਦੀ 88ਵੀਂ ਬਰਸੀ ਸਬੰਧੀ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਪੰਚਾਇਤ, ਨੌਜਵਾਨ ਸਭਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 18 ਤੋਂ 21 ...
ਭਦੌੜ, 14 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਆੜ੍ਹਤੀਆ ਸੁਰਿੰਦਰ ਕੁਮਾਰ ਸਰਪੰਚ, ਧਰਮਿੰਦਰਪਾਲ ਭੱਠੇ ਵਾਲੇ, ਰਜੇਸ਼ ਕੁਮਾਰ ਸ਼ੈਲੀ, ਪੁਨੀਤ ਕੁਮਾਰ ਪੰਚ ਦੇ ਚਾਚਾ ਅਤੇ ਅਤੇ ਮਾਸਟਰ ਕਿ੍ਸ਼ਨ ਕੁਮਾਰ ਦੇ ਪਿਤਾ ਉਦੇ ਚੰਦ ਪੁੱਤਰ ਲੱਖੀ ਰਾਮ ਬਾਬੂ ਦੇ ਅਕਾਲ ਚਲਾਣੇ ...
ਤਪਾ ਮੰਡੀ, 14 ਜਨਵਰੀ (ਵਿਜੇ ਸ਼ਰਮਾ)-ਸਥਾਨਕ ਦੀ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਇੱਕ ਜ਼ਰੂਰੀ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਖੇੜਾ ਦੀ ਅਗਵਾਈ 'ਚ ਹੋਈ | ਜਿਸ 'ਚ ਬੈਂਕ ਦੇ ਡਾਇਰੈਕਟਰਾਂ ਨੇ ਭਾਗ ਲਿਆ | ਇਸ ਮੌਕੇ ਪ੍ਰਧਾਨ ਬਲਵੀਰ ਸਿੰਘ ਖੇੜਾ ਨੇ ...
ਭਦੌੜ, 14 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ | ਸਕੂਲ ਸਟਾਫ਼ ਨੇ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਅਗਵਾਈ ਹੇਠ ਰਵਾਇਤੀ ਢੰਗ ਨਾਲ ਲੋਹੜੀ ਬਾਲ ਕੇ ਸਕੂਲ ਦੇ ...
ਸ਼ਹਿਣਾ, 14 ਜਨਵਰੀ (ਸੁਰੇਸ਼ ਗੋਗੀ)-ਗੁਰਦੁਆਰਾ ਬਾਬਾ ਭਾਈ ਮੂਲ ਚੰਦ ਜੋਧਪੁਰ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਭੋਗ ਪਾਏ ਜਾਣ ਉਪਰੰਤ ਵੱਖ-ਵੱਖ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ | ਬਾਬਾ ਭਾਈ ਮੂਲ ਚੰਦ ...
ਬਰਨਾਲਾ, 14 ਜਨਵਰੀ (ਰਾਜ ਪਨੇਸਰ)-ਪੰਜਾਬ ਕਾਂਗਰਸ ਮਹਿਲ ਵਿੰਗ ਦੇ ਪ੍ਰਧਾਨ ਮੈਡਮ ਬਲਵੀਰ ਰਾਣੀ ਸੋਢੀ ਵਲੋਂ ਬੀਬੀ ਸੁਖਜੀਤ ਕੌਰ ਸੁੱਖੀ ਨੂੰ ਕਾਂਗਰਸ ਮਹਿਲਾ ਵਿੰਗ ਜ਼ਿਲ੍ਹਾ ਬਰਨਾਲਾ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਬੀਬੀ ਸੁਖਜੀਤ ਕੌਰ ਸੱੁਖੀ ਨੇ ਕਿਹਾ ਕਿ ...
ਚੀਮਾ ਮੰਡੀ, 14 ਜਨਵਰੀ (ਦਲਜੀਤ ਸਿੰਘ ਮੱਕੜ) - ਥਾਣਾ ਮੁਖੀ ਸਬ ਇੰਸਪੈਕਟਰ ਸੰਦੀਪ ਸਿੰਘ ਕਾਲੇਕੇ ਨੇ ਗੱਲਬਾਤ ਦੌਰਾਨ ਕਿਹਾ ਕਿ ਚੋਣ ਜ਼ਾਬਤਾ ਲੱਗਣ ਕਰ ਕੇ ਅਸਲਾ ਧਾਰਕਾਂ ਵਿਅਕਤੀ 15 ਜਨਵਰੀ ਤੱਕ ਆਪਣਾ ਅਸਲਾ ਪੁਲਿਸ ਥਾਣੇ ਜਾਂ ਗੰਨ ਹਾਊਸ ਵਿਚ ਜਮਾਂ ਕਰਵਾ ਦੇਣ | ਜੇਕਰ ...
ਸੁਨਾਮ ਊਧਮ ਸਿੰਘ ਵਾਲਾ, 14 ਜਨਵਰੀ (ਰੁਪਿੰਦਰ ਸਿੰਘ ਸੱਗੂ)-ਮੱਘਰ ਦੀ ਸੰਗਰਾਂਦ ਮੌਕੇ ਅੱਜ ਸੁਖਰਾਜ ਸਿੰਘ ਡੀ.ਐਸ.ਪੀ. ਸੁਨਾਮ ਸਥਾਨਕ ਮਾਤਾ ਮੋਦੀ ਰੋੜ ਵਿਖੇ ਰੇਹੜੀ ਫੜ੍ਹੀ ਯੂਨੀਅਨ ਦੇ ਸੱਦੇ 'ਤੇ ਪਹੁੰਚੇ ਜਿਥੇ ਯੂਨੀਅਨ ਆਗੂ ਕਾ ਹੰਗੀ ਖਾਂ ਨੇ ਸਰੋਪਾ ਪਾ ਕੇ ਸਨਮਾਨ ...
ਖ਼ਨੌਰੀ, 14 ਜਨਵਰੀ (ਰਮੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਜੀਤੀ ਜਨਾਲ ਨੇ ਪਾਰਟੀ ਪ੍ਰਧਾਨ ਸ੍ਰ. ਸੁਖਦੇਵ ਸਿੰਘ ਢੀਂਡਸਾ ਦੇ ਆਦੇਸ਼ਾਂ ਅਨੁਸਾਰ ਆਪਣੀ ਟੀਮ ਦਾ ਵਿਸਥਾਰ ਕਰਦਿਆਂ ਕਰਮਜੀਤ ਸਿੰਘ ...
ਕੌਹਰੀਆਂ, 14 ਜਨਵਰੀ (ਮਾਲਵਿੰਦਰ ਸਿੰਘ ਸਿੱਧੂ) - ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲੇ ਕਿਸਾਨ ਅੰਦੋਲਨ ਦੀ ਜਿੱਤ ਦੀ ਖ਼ੁਸ਼ੀ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤਿੰਨ ਦਿਨਾਂ ਧਾਰਮਿਕ ਸਮਾਗਮ ਬਲਾਕ ...
ਭਵਾਨੀਗੜ੍ਹ, 14 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੇ ਪਿੰਡ ਆਲੋਅਰਖ, ਬਖ਼ਤੜੀ, ਬਖ਼ਤੜਾ, ਬਖੋਪੀਰ, ਸੰਗਤਪੁਰਾ, ਗਹਿਲਾਂ ਅਤੇ ਭਵਾਨੀਗੜ੍ਹ ਸ਼ਹਿਰ ਦੇ ਵੱਖ-ਵੱਖ ...
ਚੀਮਾ ਮੰਡੀ, 14 ਜਨਵਰੀ (ਜਸਵਿੰਦਰ ਸਿੰਘ ਸ਼ੇਰੋਂ) - ਸ਼ੋ੍ਰਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਸ. ਬਲਦੇਵ ਸਿੰਘ ਮਾਨ ਅੱਜ ਸਥਾਨਕ ਟਕਸਾਲੀ ਆਗੂ ਜਥੇ ਦਰਬਾਰਾ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਲਬਾਰਾ ਸਿੰਘ ਦੀ ਪਤਨੀ ਦੇ ਅਕਾਲ ਚਲਾਣੇ 'ਤੇ ...
ਛਾਜਲੀ, 14 ਜਨਵਰੀ (ਕੁਲਵਿੰਦਰ ਸਿੰਘ ਰਿੰਕਾ) - ਪਿੰਡ ਛਾਜਲੀ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਵਫਾਦਾਰ ਅਤੇ ਇਮਾਨਦਾਰ ਵਰਕਰ ਕਿ੍ਸਨ ਕੁਮਾਰ ਛਾਜਲੀ ਨੂੰ ਪਾਰਟੀ ਹਾਈਕਮਾਨ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਕਿ੍ਸ਼ਨ ਕੁਮਾਰ ਛਾਜਲੀ ਨੇ ਪਾਰਟੀ ...
ਅਮਰਗੜ੍ਹ, 14 ਜਨਵਰੀ (ਮੰਨਵੀ, ਝੱਲ) - ਸੀਨੀਅਰ ਕਾਂਗਰਸੀ ਆਗੂ ਮਾਈ ਰੂਪ ਕੌਰ ਬਾਗੜੀਆਂ ਦੇ ਫਰਜੰਦ ਭਾਈ ਨਰਪਤ ਸਿੰਘ ਬਾਗੜੀਆਂ ਵਲੋਂ ਪਿੰਡ ਬਾਗੜੀਆਂ ਵਿਖੇ ਆਪਣੇ ਸਮਰਥਕਾਂ ਦਾ ਇਕੱਠ ਕਰ ਪਾਰਟੀ ਹਾਈਕਮਾਨ ਤੋਂ ਹਲਕੇ ਦੇ ਹੀ ਆਗੂ ਨੂੰ ਟਿਕਟ ਦੇਣ ਦੀ ਮੰਗ ਕੀਤੀ ਹੈ | ...
ਸੰਗਰੂਰ, 14 ਜਨਵਰੀ (ਅਮਨਦੀਪ ਸਿੰਘ ਬਿੱਟਾ)-ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਨੀਟਾ ਡੀਸੂਜਾ, ਇੰਚਾਰਜ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਸ੍ਰੀਮਤੀ ਮਮਤਾ ਭੁਪੇਸ਼ ਅਤੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਰਾਣੀ ਸੋਢੀ ਵਲੋਂ ਬੀਬੀ ...
ਲਹਿਰਾਗਾਗਾ, 14 ਜਨਵਰੀ (ਪ੍ਰਵੀਨ ਖੋਖਰ) - ਮੈਂ ਵਿਧਾਨ ਸਭਾ ਹਲਕਾ ਲਹਿਰਾ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡਾਂਗਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲਹਿਰਾ ਵਿਕਾਸ ਮੰਚ ਦੇ ਸਰਪ੍ਰਸਤ ਐਡਵੋਕੇਟ ਸ਼੍ਰੀ ਬਰਿੰਦਰ ਗੋਇਲ ਨੇ ਨਜ਼ਦੀਕੀ ਪਿੰਡ ਲਹਿਲ ਕਲਾਂ ਵਿਚ ...
ਸ਼ੇਰਪੁਰ, 14 ਜਨਵਰੀ (ਦਰਸਨ ਸਿੰਘ ਖੇੜੀ) - ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ ਹੋ ਗਈਆਂ ਹਨ ਅਤੇ ਨਵੀ ਬਣੀ ਆਪਣੀ ਏਕਤਾ ਪਾਰਟੀ ਵਲੋਂ ਅੱਜ 5 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਕੌਮੀ ਪ੍ਰਧਾਨ ...
ਮਹਿਲ ਕਲਾਂ, 14 ਜਨਵਰੀ (ਅਵਤਾਰ ਸਿੰਘ ਅਣਖੀ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਰਾਖਵੇਂ ਤੋਂ ਉਮੀਦਵਾਰ ਧਾਰਮਿਕ ਸ਼ਖ਼ਸੀਅਤ ਸੰਤ ਸੁਖਵਿੰਦਰ ਸਿੰਘ ਟਿੱਬਾ ਵਲੋਂ ਆਪਣੀ ਟੀਮ ਸਮੇਤ ਹਲਕੇ ਦੇ ਦਰਜਨ ਦੇ ਕਰੀਬ ਪਿੰਡਾਂ ਵਿਚ ਸੰਪਰਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX