ਤਾਜਾ ਖ਼ਬਰਾਂ


ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  12 minutes ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  38 minutes ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  30 minutes ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  52 minutes ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 1 hour ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 1 hour ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 1 hour ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਬਾਲਾਸੋਰ ਹਾਦਸਾ: ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ.ਬੀ.ਆਈ. ਟੀਮ
. . .  about 1 hour ago
ਭੁਵਨੇਸ਼ਵਰ, 6 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸੀ.ਬੀ.ਆਈ. ਦੀ 10 ਮੈਂਬਰੀ ਟੀਮ ਜਾਂਚ ਲਈ ਪੁੱਜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ.....
ਮਨੀਪੁਰ: ਸੁਰੱਖਿਆ ਬਲਾਂ ਤੇ ਵਿਦਰੋਹੀਆਂ ਵਿਚਕਾਰ ਹੋਈ ਗੋਲੀਬਾਰੀ
. . .  about 1 hour ago
ਇੰਫ਼ਾਲ, 6 ਜੂਨ- ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਨੀਪੁਰ ਦੇ ਸੁਗਨੂ/ਸੇਰਾਉ ਖ਼ੇਤਰਾਂ ਵਿਚ ਅਸਾਮ ਰਾਈਫ਼ਲਜ਼, ਬੀ.ਐਸ.ਐਫ਼. ਅਤੇ ਪੁਲਿਸ ਵਲੋਂ ਇਕ....
ਐਨ.ਆਈ.ਏ. ਵਲੋਂ ਪੰਜਾਬ ਤੇ ਹਰਿਆਣਾ ਵਿਚ 10 ਥਾਵਾਂ ’ਤੇ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 6 ਜੂਨ- ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਟਾਈਗਰ ਫ਼ੋਰਸ ਨਾਲ ਜੁੜੇ ਇਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ’ਚ 10....
ਕੈਲੀਫ਼ੋਰਨੀਆ ’ਚ ਸੈਨਟ ਵਲੋਂ ਸਿੱਖਾਂ ਨੂੰ ਵੱਡੀ ਰਾਹਤ, ਬਿਨਾਂ ਹੈਲਮਟ ਬਾਈਕ ਚਲਾਉਣ ਸੰਬੰਧੀ ਬਿੱਲ ਪਾਸ
. . .  about 2 hours ago
ਸੈਕਰਾਮੈਂਟੋ,ਕੈਲੀਫੋਰਨੀਆ, 6 ਜੂਨ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ....
ਬੰਦ ਦੇ ਦਿੱਤੇ ਸੱਦੇ ’ਤੇ ਓਠੀਆ ਕਸਬਾ ਪੂਰਨ ਤੌਰ ’ਤੇ ਬੰਦ
. . .  about 2 hours ago
ਓਠੀਆਂ, 6 ਜੂਨ (ਗੁਰਵਿੰਦਰ ਸਿੰਘ ਛੀਨਾ)- ਦਲ ਖ਼ਾਲਸਾ ਵਲੋਂ ਘੱਲੂਘਾਰੇ ਦਿਵਸ ’ਤੇ ਬੰਦ ਦੇ ਸੱਦੇ ’ਤੇ ਕਸਬੇ ਦੇ ਦੁਕਾਨਦਾਰਾਂ ਵਲੋਂ ਏਕਤਾ ਦਾ ਸਬੂਤ ਦਿੰਦਿਆਂ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਛੀਨਾ....
ਕਰਨਾਟਕ:ਸੜਕ ਹਾਦਸੇ ਚ 5 ਲੋਕਾਂ ਦੀ ਮੌਤ, 13 ਜ਼ਖ਼ਮੀ
. . .  about 3 hours ago
ਯਾਦਗਿਰੀ, 6 ਜੂਨ -ਕਰਨਾਟਕ ਦੇ ਯਾਦਗਿਰੀ ਜ਼ਿਲ੍ਹੇ ਵਿਚ ਇਕ ਕਾਰ ਦੇ ਸਟੇਸ਼ਨਰੀ ਟਰੱਕ ਨਾਲ ਟਕਰਾਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਰੂਪ ਵਿਚ ਜ਼ਖਮੀ...
ਐਨ.ਆਈ.ਏ. ਵਲੋਂ ਤਲਵੰਡੀ ਭਾਈ ਖੇਤਰ ਚ ਛਾਪੇਮਾਰੀ
. . .  about 3 hours ago
ਤਲਵੰਡੀ ਭਾਈ, 6 ਜੂਨ (ਕੁਲਜਿੰਦਰ ਸਿੰਘ ਗਿੱਲ)-ਕੌਮੀਂ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਤਲਵੰਡੀ ਭਾਈ ਖੇਤਰ ਵਿਚ ਅੱਜ ਮੁੜ ਦਸਤਕ ਦਿੰਦਿਆਂ ਤਲਵੰਡੀ ਭਾਈ, ਪਿੰਡ ਲੱਲੇ, ਘੱਲ ਖੁਰਦ,ਬੂਈਆਂ ਵਾਲਾ...
ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ
. . .  about 3 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਅੱਜ ਘੱਲੂਘਾਰਾ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਕਰੀਬ ਸਾਰੇ ਬਾਜ਼ਾਰ ਬੰਦ...
ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ
. . .  about 3 hours ago
ਨਵੀਂ ਦਿੱਲੀ, 6 ਜੂਨ-ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ ਅੱਜ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ।ਬੋਰਿਸ ਪਿਸਟੋਰੀਅਸ ਭਾਰਤ ਦੇ ਚਾਰ ਦਿਨਾਂ...
ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਂਅ ਸੰਦੇਸ਼
. . .  about 4 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ ਸਮਾਪਤੀ ਉਪਰੰਤ ਅਕਾਲ ਤਖ਼ਤ ਸਕਤਰੇਤ ਦੇ ਬਾਹਰ ਸਰਬੱਤ ਖਾਲਸਾ ਵਲੋਂ ਥਾਪੇ ਕਾਰਜਕਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਆਈ.ਏ. ਦੀ ਦਸਤਕ
. . .  about 4 hours ago
ਸ੍ਰੀ ਮੁਕਤਸਰ ਸਾਹਿਬ,6 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਫਿਰ ਐਨ.ਆਈ.ਏ. ਦੀ ਟੀਮ ਨੇ ਅਬੋਹਰ ਰੋਡ ਬਾਈਪਾਸ 'ਤੇ ਰਹਿਣ ਵਾਲੇ ਇਕ ਵਿਅਕਤੀ ਤੋਂ ਪੁੱਛ-ਗਿੱਛ ਕੀਤੀ।ਫਿਲਹਾਲ ਐਨ.ਆਈ.ਏ. ਦੀ ਟੀਮ ਦੁਆਰਾ...
ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸੰਗਤਾਂ ਨੂੰ ਸਿਮਰਨਜੀਤ ਸਿੰਘ ਮਾਨ ਦਾ ਸੰਬੋਧਨ
. . .  about 4 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ
. . .  about 4 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ ਹੋ ਗਿਆ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਘੱਲੂਘਾਰਾ ਯਾਦਗਾਰੀ ਸਮਾਗਮ
. . .  about 3 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-39 ਵਰ੍ਹੇ ਪਹਿਲਾਂ ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਨੂੰ ਸਮਰਪਤ ਯਾਦਗਾਰੀ ਸਮਾਗਮ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਜਾ ਰਿਹਾ...
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਨਾਭਾ 'ਚ ਆਮ ਆਦਮੀ ਪਾਰਟੀ ਨੂੰ ਜ਼ੋਰਦਾਰ ਝਟਕਾ,ਮੱਖਣ ਸਿੰਘ ਲਾਲਕਾ ਨੇ ਮੁੜ ਤੋਂ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
. . .  1 day ago
ਨਾਭਾ,5 ਜੂਨ (ਜਗਨਾਰ ਸਿੰਘ ਦੁਲੱਦੀ/ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਨਾਭਾ ਵਿਚ ਉਸ ਸਮੇਂ ਅੱਜ ਜ਼ੋਰਦਾਰ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਕਰਜ਼ੇ ਦੇ ਨਪੀੜੇ ਮੰਡੀ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 5 ਜੂਨ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ (ਬਠਿੰਡਾ) ਵਿਖੇ ਜਗਸੀਰ ਸਿੰਘ ਨਾਂਅ ਦੇ ਇਕ ਕਿਸਾਨ ਵਲੋ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮਿ੍ਤਕ ਕਿਸਾਨ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮਾਘ ਸੰਮਤ 553

ਦਿੱਲੀ / ਹਰਿਆਣਾ

ਨਿਯਮਾਂ ਦੀ ਉਲੰਘਣਾ ਕਰਕੇ ਖੋਲ੍ਹੇ ਗਏ ਸ਼ਰਾਬ ਦੇ ਠੇਕੇ ਹੋਣਗੇ ਸੀਲ

ਨਵੀਂ ਦਿੱਲੀ, 14 ਜਨਵਰੀ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਵਿਧੂੜੀ ਅਤੇ ਤਿੰਨੇ ਨਗਰ ਨਿਗਮਾਂ ਦੇ ਮੇਅਰਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਰਾਜਧਾਨੀ ਵਿਚ ਮਾਸਟਰ ਪਲਾਨ ਦੇ ਨਿਯਮਾਂ ਦੀ ਉਲੰਘਣਾ ਕਰਕੇ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜਿਹੜੇ ਠੇਕਿਆਂ 'ਚ ਨਿਯਮਾਂ ਦੀ ਉਲੰਘਣਾ ਹੋਈ ਹੈ, ਉਹ ਵੀ ਬੰਦ ਕਰ ਦਿੱਤੇ ਜਾਣਗੇ ਤੇ ਉਨ੍ਹਾਂ ਖਿਲਾਫ਼ ਐੱਫ.ਆਈ.ਆਰ. ਦਰਜ ਕਰਵਾਈ ਜਾਵੇਗੀ | ਕਾਨਫਰੰਸ ਦੌਰਾਨ ਵਿਧੂੜੀ ਤੋਂ ਇਲਾਵਾ ਦੱਖਣੀ ਦਿੱਲੀ ਨਿਗਮ ਦੇ ਮੇਅਰ ਮੁਕੇਸ਼ ਸੁਰਿਆਨ, ਉੱਤਰੀ ਦਿੱਲੀ ਦੇ ਮੇਅਰ ਰਾਜਾ ਇਕਬਾਲ ਸਿੰਘ ਤੇ ਪੁਰਬੀ ਦਿੱਲੀ ਨਿਗਮ ਦੇ ਮੇਅਰ ਸ਼ਿਆਮ ਸੁੰਦਰ ਅਗਰਵਾਲ ਨੇ ਕਾਨਫਰੰਸ ਦੌਰਾਨ ਸਾਂਝੇ ਤੌਰ 'ਤੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਦਿੱਲੀ ਵਿਚ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਇਜਾਜ਼ਤ ਨਹੀਂ ਮਿਲੇਗੀ ਬੇਸ਼ਕ ਦਿੱਲੀ ਸਰਕਾਰ ਨੇ ਉਨ੍ਹਾਂ ਨੂੰ ਲਾਈਸੈਂਸ ਜਾਰੀ ਕਰ ਦਿੱਤਾ ਹੋਵੇ | ਵਿਧੂੜੀ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਗੱਲ ਆਖ ਰਹੇ ਹਨ, ਪਰ ਹੈਰਾਨੀ ਦੀ ਗੱਲ ਹੈ ਕਿ ਉਹ ਦਿੱਲੀ ਦੇ ਰਿਹਾਇਸ਼ੀ ਇਲਾਕਿਆਂ 'ਚ ਗਲੀ ਗਲੀ 'ਚ ਸ਼ਰਾਬ ਦੇ ਠੇਕੇ ਖੋਲ੍ਹ ਕੇ ਸ਼ਰਾਬ ਦੀਆਂ ਨਦੀਆਂ ਬਹਾ ਰਹੇ ਹਨ | ਉਨ੍ਹਾਂ ਕਿਹਾ ਕਿ ਨਵੀਂ ਸ਼ਰਾਬ ਨੀਤੀ ਤੋਂ ਪਹਿਲਾਂ ਦਿੱਲੀ ਵਿਚ 260 ਸਰਕਾਰੀ ਦੁਕਾਨਾਂ ਸੀ, ਜਿਨ੍ਹਾਂ ਨੂੰ ਵਧਾ ਕੇ ਕਰੀਬ 4 ਹਜ਼ਾਰ ਕੀਤਾ ਜਾ ਰਿਹਾ ਹੈ | 849 ਠੇਕਿਆਂ ਦੇ ਲਾਈਸੈਂਸ ਤਮਾਮ ਨਿਯਮਾਂ ਦੀ ਉਲੰਘਣਾ ਕਰਕੇ ਦਿੱਤੇ ਗਏ ਹਨ | ਤਿੰਨੇ ਮੇਅਰਾਂ ਨੇ ਕਿਹਾ ਕਿ ਜਿਹੜੇ ਠੇਕੇ ਕਾਨੂੰਨ ਦੀ ਉਲੰਘਣਾ ਕਰਕੇ ਖੋਲੇ ਗਏ ਹਨ, ਉਹ ਸਾਰੇ ਸੀਲ ਕੀਤੇ ਜਾਣਗੇ ਤੇ ਉਨ੍ਹਾਂ ਖਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਜਾਵੇਗੀ |

ਕੋਰੋਨਾ ਸੰਕਟ ਦੌਰਾਨ ਦਿੱਲੀ ਵਾਸੀਆਂ ਨੂੰ ਰੱਬ ਭਰੋਸੇ ਛੱਡ ਕੇ ਕੇਜਰੀਵਾਲ ਚੋਣ ਪ੍ਰਚਾਰ 'ਚ ਰੁੱਝੇ- ਚੌਧਰੀ ਅਨਿਲ ਕੁਮਾਰ

ਨਵੀਂ ਦਿੱਲੀ, 14 ਜਨਵਰੀ (ਜਗਤਾਰ ਸਿੰਘ)-ਰਾਜਧਾਨੀ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋਣ ਦੇ ਬਾਵਜੂਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਵਾਸੀਆਂ ਨੂੰ ਰੱਬ ਭਰੋਸੇ ਛੱਡ ਕੇ ਪੰਜਾਬ ਵਿਚ ਚੋਣ ਪ੍ਰਚਾਰ 'ਚ ਰੁੱਝੇ ਹੋਏ ਹਨ | ਉਪਰੋਕਤ ...

ਪੂਰੀ ਖ਼ਬਰ »

ਗਾਜੀਪੁਰ ਵਿਖੇ ਲਾਵਾਰਿਸ ਬੈਗ 'ਚੋਂ ਮਿਲੀ ਧਮਾਕਾਖੇਜ਼ ਸਮੱਗਰੀ ਨੂੰ ਕੀਤਾ ਨਕਾਰਾ

ਨਵੀਂ ਦਿੱਲੀ, 14 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਗਾਜ਼ੀਪੁਰ ਫੁੱਲ ਬਜ਼ਾਰ 'ਚ ਅੱਜ ਸਵੇਰੇ ਇਕ ਲਾਵਾਰਸ ਬੈਗ ਮਿਲਣ ਨਾਲ ਹਫੜਾ-ਦਫੜੀ ਮਚ ਗਈ | ਜਾਣਕਾਰੀ ਮੁਤਾਬਿਕ ਇਸ ਲਾਵਾਰਸ ਬੈਗ 'ਚੋਂ ਇਮ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ. ਈ. ਡੀ.) ਬਰਾਮਦ ਕੀਤਾ ਗਿਆ | ਮਾਮਲੇ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 14 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਰਤੀ ਸਟੀਲ ਚੌਕ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਫੈਕਟਰੀ ਵਰਕਰ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਾਹੁਲ ਕੁਮਾਰ ਪੁੱਤਰ ਬਿੰਦੂ ਵਜੋਂ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਦੀਆਂ ਵਾਤਾਵਰਨ ਪ੍ਰਤੀ ਨੀਤੀਆਂ ਕਾਰਨ ਦਿੱਲੀ ਦੇ ਹਰੇ ਖੇਤਰ 'ਚ ਵਾਧਾ-ਗੋਪਾਲ ਰਾਏ

ਨਵੀਂ ਦਿੱਲੀ, 14 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਸਰਕਾਰ ਦੀ ਜਨਤਾ ਨੂੰ ਸਮਰਪਿਤ ਨੀਤੀਆਂ ਦੀ ਬਦੋਲਤ ਦਿੱਲੀ 'ਚ ਹਰਾ ਖੇਤਰ ਲਗਾਤਾਰ ਵਾਧਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਦਿੱਲੀ ਦਾ ਹਰਾ ਖੇਤਰ ...

ਪੂਰੀ ਖ਼ਬਰ »

ਦਿੱਲੀ ਦੇ ਹਸਪਤਾਲਾਂ 'ਚ ਭਰਤੀ ਹੋਣ ਵਾਲੇ ਕੋਰੋਨਾ ਮਰੀਜ਼ਾਂ ਦੀ ਦਰ ਸਥਿਰ

ਨਵੀਂ ਦਿੱਲੀ, 14 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਦੱਸਿਆ ਹੈ ਕਿ ਦਿੱਲੀ ਦੇ ਹਸਪਤਾਲਾਂ 'ਚ ਭਰਤੀ ਹੋਣ ਵਾਲੇ ਕੋਰੋਨਾ ਮਰੀਜਾਂ ਦੀ ਦਰ ਸਥਿਰ ਹੋਈ ਹੈ | ਰੋਜ਼ਾਨਾ ਆਉਣ ਵਾਲੇ ਨਵੇਂ ਮਾਮਲਿਆਂ ਦੀ ਤੁਲਨਾ 'ਚ ਹਸਪਤਾਲਾਂ 'ਚ ਭਰਤੀ ਹੋਣ ਵਾਲੇ ...

ਪੂਰੀ ਖ਼ਬਰ »

ਟਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 14 ਜਨਵਰੀ (ਦਵਿੰਦਰ ਪਾਲ ਸਿੰਘ)-ਲਾਧੂਕਾ ਬੱਸ ਅੱਡੇ ਨੇੜੇ ਮੋਟਰਸਾਈਕਲ ਨੂੰ ਇਕ ਟਰਾਲੇ ਨੇ ਟੱਕਰ ਮਾਰ ਦਿੱਤੀ ਸੀ, ਜਿਸ ਨਾਲ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਸਨ ਅਤੇ ਉਨ੍ਹਾਂ ਦੀ ਹਸਪਤਾਲ ਲੈ ਕੇ ਜਾਂਦੇ ਸਮੇਂ ਮੌਤ ਹੋ ਗਈ ਸੀ | ਇਸ ਮਾਮਲੇ 'ਚ ਸਦਰ ਥਾਣਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਕਾਬੂ

ਜਲਾਲਾਬਾਦ, 14 ਜਨਵਰੀ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਪੁਲਿਸ ਨੇ ਇਕ ਵਿਅਕਤੀ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ...

ਪੂਰੀ ਖ਼ਬਰ »

ਯੂਰੀਆ ਖ਼ਾਦ ਨਾ ਮਿਲਣ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਜਗਦੇਵ ਚੌਕ 'ਤੇ ਲਾਇਆ ਜਾਮ

ਸਿਰਸਾ, 14 ਜਨਵਰੀ (ਭੁਪਿੰਦਰ ਪੰਨੀਵਾਲੀਆ)-ਡੀ. ਏ. ਪੀ. ਮਗਰੋਂ ਹੁਣ ਯੂਰੀਆ ਖ਼ਾਦ ਨਾ ਮਿਲਣ ਤੋਂ ਤੰਗ ਆਏ ਕਿਸਾਨਾਂ ਨੇ ਅਨਾਜ ਮੰਡੀ ਨੂੰ ਜਾਂਦੀ ਸੜਕ 'ਤੇ ਜਗਦੇਵ ਚੌਕ 'ਤੇ ਜਾਮ ਲਗਾ ਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ | ਜਾਮ ਲਗਾਏ ਜਾਣ ਦੀ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਪਾਜ਼ੀਟਿਵ ਦੇ 94 ਨਵੇਂ ਕੇਸ, ਇਕ ਦੀ ਮੌਤ

ਸਿਰਸਾ, 14 ਜਨਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਵਿਚ ਅੱਜ ਕੋਰੋਨਾ ਪਾਜ਼ੀਟਿਵ ਦੇ 94 ਨਵੇਂ ਕੇਸ ਆਏ ਹਨ ਜਦੋਂਕਿ ਇਕ 16 ਸਾਲਾ ਬੱਚੀ ਦੀ ਕੋਰੋਨਾ ਨਾਲ ਮੌਤ ਹੋਈ ਹੈ | ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਦੇ 406 ਐਕਟਿਵ ਕੇਸ ਹਨ ਜਦੋਂਕਿ 654 ਵਿਅਕਤੀਆਂ ਦੀ ...

ਪੂਰੀ ਖ਼ਬਰ »

ਅਧਿਕਾਰੀ ਜਨਤਾ ਦੇ ਕੰਮਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਕੰਮ ਕਰਨ- ਸੰਦੀਪ ਸਿੰਘ

ਪਿਹੋਵਾ, 14 ਜਨਵਰੀ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਤੇ ਯੁਵਾ ਮਾਮਲੇ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ | ਜਨਤਕ ਸੁਣਵਾਈ ਪਹਿਲ ਤੇ ਬਿਨਾਂ ਕਿਸੇ ਰੁਕਾਵਟ ਦੇ ...

ਪੂਰੀ ਖ਼ਬਰ »

ਖੇਡ ਮੰਤਰੀ ਸੰਦੀਪ ਸਿੰਘ ਨੇ ਬਾਰ ਐਸੋਸੀਏਸ਼ਨ ਪਿਹੋਵਾ ਨੂੰ ਦਿੱਤੀ 11 ਲੱਖ ਦੀ ਗਰਾਂਟ

ਪਿਹੋਵਾ, 14 ਜਨਵਰੀ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਬਾਰ ਐਸੋਸੀਏਸ਼ਨ ਪਿਹੋਵਾ ਦੇ ਵਕੀਲਾਂ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਖੇਡ ਮੰਤਰੀ ਸੰਦੀਪ ਸਿੰਘ ਬਤੌਰ ਮੁਖ ਮਹਿਮਾਨ ਪੁਜੇ | ਇਸ ਦੌਰਾਨ ਉਨ੍ਹਾਂ ਨੇ ਵਕੀਲਾਂ ਨਾਲ ਮੁਲਾਕਾਤ ਕੀਤੀ | ਬਾਰ ਰੂਮ 'ਚ ਪੁੱਜਣ 'ਤੇ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਟਾਲਣ ਬਾਰੇ ਹਾਈਕੋਰਟ ਨੇ ਰਾਜ ਚੋਣ ਕਮਿਸ਼ਨ ਨੂੰ ਦਿੱਤੀ ਸਲਾਹ

ਕੋਲਕਾਤਾ, 14 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਕਲਕੱਤਾ ਹਾਈਕੋਰਟ ਨੇ ਰਾਜ ਚੋਣ ਕਮਿਸ਼ਨ ਨੂੰ ਸਲਾਹ ਦਿੱਤੀ ਹੈ ਕਿ ਬੰਗਾਲ 'ਚ ਚਾਰ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਨੂੰ 4 ਤੋਂ 6 ਹਫ਼ਤੇ ਤੱਕ ਟਾਲ ਦਿੱਤਾ ਜਾਵੇ | ਇਸ ਬਾਰੇ ਵਿਚਾਰ ਕਰਨ ਲਈ ਅਦਾਲਤ ਨੇ 48 ਘੰਟੇ ਦਾ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਆਨਲਾਈਨ ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 14 ਜਨਵਰੀ (ਗੁਰਦਿਆਲ ਸਿੰਘ ਨਿਮਰ)-ਮਕਰ ਸੰਕ੍ਰਾਂਤੀ ਦੇ ਮੌਕੇ 'ਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੀ ਐੱਨ. ਐੱਸ. ਐੱਸ. ਯੂਨਿਟ ਤੇ ਸਰੀਰਕ ਸਿੱਖਿਆ ਵਿਭਾਗ ਵਲੋਂ ਆਨਲਾਈਨ ਸੂਰਜ ਨਮਸਕਾਰ ਆਸਣ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਜੀ. ਐੱਨ. ਜੀ. ਕਾਲਜ 'ਚ ਸੂਰਜ ਨਮਸਕਾਰ ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 14 ਜਨਵਰੀ (ਗੁਰਦਿਆਲ ਸਿੰਘ ਨਿਮਰ)-ਰਾਸ਼ਟਰੀ ਯੁਵਾ ਦਿਵਸ ਤੇ ਮਕਰ ਸੰਕ੍ਰਾਂਤੀ ਮੌਕੇ ਗੁਰੂ ਨਾਨਕ ਗਰਲਜ਼ (ਜੀ. ਐੱਨ. ਜੀ.) ਕਾਲਜ ਦੇ ਯੋਗਾ ਤੇ ਫਿੱਟਨੈੱਸ ਕਲੱਬ ਵਲੋਂ ਆਨਲਾਈਨ ਸੂਰਜ ਨਮਸਕਾਰ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਕਾਲਜ ਦੇ ਸਟਾਫ਼ ਮੈਂਬਰਾਂ ...

ਪੂਰੀ ਖ਼ਬਰ »

ਪੁਲਿਸ ਨੇ ਲੋੜੀਂਦੇ ਤੇ ਖ਼ਤਰਨਾਕ ਅਪਰਾਧੀਆਂ ਖ਼ਿਲਾਫ਼ ਕੀਤੀ ਸਖ਼ਤ ਕਾਰਵਾਈ

ਸ਼ਾਹਬਾਦ ਮਾਰਕੰਡਾ, 14 ਜਨਵਰੀ (ਅਵਤਾਰ ਸਿੰਘ)-ਹਰਿਆਣਾ ਪੁਲਿਸ ਨੇ ਬੀਤੇ ਸਾਲ 2021 ਦੌਰਾਨ ਅਤਿ ਲੋੜੀਂਦੇ ਤੇ ਖਤਰਨਾਕ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ 385 ਅਪਰਾਧੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਅੰਜਾਮ ਤੱਕ ਪਹੁੰਚਾਇਆ ਹੈ | ਇਨ੍ਹਾਂ ਅਪਰਾਧੀਆਂ ...

ਪੂਰੀ ਖ਼ਬਰ »

ਪੰਚਾਇਤ ਤੇ ਸਥਾਨਕ ਸਰਕਾਰ ਦੀਆਂ ਚੋਣਾਂ ਨਾ ਕਰਵਾਉਣਾ ਖੱਟਰ ਸਰਕਾਰ ਦੀ ਵੱਡੀ ਅਸਫ਼ਲਤਾ- ਗੋਰਾਇਆ

ਕਰਨਾਲ, 14 ਜਨਵਰੀ (ਗੁਰਮੀਤ ਸਿੰਘ ਸੱਗੂ)-ਕਾਂਗਰਸ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਗੋਰਾਇਆ ਨੇ ਪੰਚਾਇਤ ਤੇ ਸਥਾਨਕ ਸਰਕਾਰ ਚੋਣਾਂ ਨੂੰ ਲੈ ਕੇ ਰਾਜ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਟਘਰੇ 'ਚ ਖੜੇ੍ਹ ਕਰਦੇ ਹੋਏ ਕਿਹਾ ਕਿ ਜੇ ਵਿਧਾਨ ਸਭਾ ਚੋਣਾਂ ਸਮੇਂ 'ਤੇ ...

ਪੂਰੀ ਖ਼ਬਰ »

ਆਮ ਆਦਮੀ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ- ਵਿਧਾਇਕ ਈਸ਼ਵਰ ਸਿੰਘ

ਗੂਹਲਾ-ਚੀਕਾ, 14 ਜਨਵਰੀ (ਓ.ਪੀ. ਸੈਣੀ)-ਵਿਧਾਇਕ ਈਸ਼ਵਰ ਸਿੰਘ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਂਦਾ ਹੈ | ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ...

ਪੂਰੀ ਖ਼ਬਰ »

ਇਕ ਹੀ ਰਾਤ 2 ਦੁਕਾਨਾਂ 'ਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ

ਫ਼ਾਜ਼ਿਲਕਾ, 14 ਜਨਵਰੀ (ਅਮਰਜੀਤ ਸ਼ਰਮਾ) -ਕੋਵਿਡ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਲਗਾਏ ਗਏ ਰਾਤ ਦੇ ਕਰਫ਼ਿਊ ਤੋਂ ਬਾਅਦ ਵੀ ਚੋਰ ਆਏ ਦਿਨ ਬਿਨਾਂ ਕਿਸੇ ਡਰ ਤੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ | ਸ਼ਹਿਰ ਅੰਦਰ ਲਗਾਤਾਰ ...

ਪੂਰੀ ਖ਼ਬਰ »

ਮੋਬਾਈਲ ਚੋਰ ਫੜ ਕੇ ਕੀਤਾ ਪੁਲਿਸ ਹਵਾਲੇ

ਜਲਾਲਾਬਾਦ, 14 ਜਨਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਸ੍ਰੀ ਮੁਕਤਸਰ ਸਾਹਿਬ ਸਰਕੂਲਰ ਸੜਕ 'ਤੇ ਜੋਤੀ ਹਸਪਤਾਲ ਦੇ ਕੋਲ ਲੋਕਾਂ ਵਲ਼ੋਂ ਅੱਜ ਇਕ ਮੋਬਾਈਲ ਚੋਰ ਫੜ ਕੇ ਪੁਲਿਸ ਦੇ ਹਵਾਲੇ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ 2 ਨੌਜਵਾਨਾਂ ਵਲ਼ੋਂ ਸਥਾਨਕ ਦਾਣਾ ...

ਪੂਰੀ ਖ਼ਬਰ »

ਕਿਸਾਨਾਂ ਨੇ 3 ਚੋਰਾਂ ਨੂੰ ਫੜ ਕੇ ਕੀਤਾ ਪੁਲਿਸ ਹਵਾਲੇ

ਮੰਡੀ ਲਾਧੂਕਾ, 14 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਪਿੰਡ ਬੁੱਧੋਕੇ ਦੇ ਕਿਸਾਨਾਂ ਵਲੋਂ ਰਾਤ 3 ਚੋਰਾਂ ਨੂੰ ਫੜਕੇ ਪੁਲਿਸ ਦੇ ਹਵਾਲੇ ਕਰਨ ਦਾ ਸਮਾਚਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਬੁੱਧੋਕੇ ਦੇ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਸਾਡੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ

ਸਿਰਸਾ, 14 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਗਿਆ | ਇਸ ਦੌਰਾਨ ਧਰਨਾਕਾਰੀਆਂ ਨੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ...

ਪੂਰੀ ਖ਼ਬਰ »

ਅੱਧੇ-ਅਧੂਰੇ ਸਟਾਫ਼ ਦੇ ਸਹਾਰੇ ਕੋਰੋਨਾ ਨਾਲ ਲੜੇਗਾ ਸਿਹਤ ਵਿਭਾਗ

ਸਿਰਸਾ, 14 ਜਨਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਵਿਚ ਕੋਰੋਨਾ ਦੇ ਮਰੀਜ ਭਾਵੇਂ ਹਰ ਦਿਨ ਵਧ ਰਹੇ ਹਨ, ਪਰ ਸਿਹਤ ਵਿਭਾਗ ਅੱਧੇ-ਅਧੂਰੇ ਸਟਾਫ਼ ਦੇ ਸਹਾਰੇ ਕਰੋਨਾ ਦੀ ਬੀਮਾਰੀ ਨਾਲ ਨਜਿੱਠੇਗਾ | ਜ਼ਿਲ੍ਹੇ ਵਿਚ ਜਿੱਥੇ 60 ਫੀਸਦੀ ਡਾਕਟਰਾਂ ਦੀਆਂ ਆਸਾਮੀਆਂ ਖਾਲ੍ਹੀ ...

ਪੂਰੀ ਖ਼ਬਰ »

ਭਾਕਿਯੂ ਦੀ ਸੂਬਾ ਪ੍ਰਧਾਨ ਸੁਮਨ ਹੁੱਡਾ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਫ਼ਤਿਹਾਬਾਦ, 14 ਜਨਵਰੀ (ਹਰਬੰਸ ਸਿੰਘ ਮੰਡੇਰ)-ਭਾਰਤੀ ਕਿਸਾਨ ਯੂਨੀਅਨ ਚੜੂਨੀ ਗਰੁੱਪ ਦੀ ਸੂਬਾ ਪ੍ਰਧਾਨ ਸੁਮਨ ਹੁੱਡਾ ਨੇ ਫ਼ਤਿਹਾਬਾਦ ਖੇਤਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ | ਇਸ ਦੌਰਾਨ ਸੁਮਨ ਹੁੱਡਾ ਪਿੰਡ ਜੰਡਵਾਲਾ ਸੋਤਰ ਵਿਚ ਕਿਸਾਨ ਆਗੂ ਰਵਿੰਦਰ ਕਸਵਾਨ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਭਾਈਚਾਰਕ ਸਾਂਝ ਦਾ ਪ੍ਰਤੀਕ- ਰੋਸ਼ਨ ਪਾਠਕ

ਰਤੀਆ, 14 ਜਨਵਰੀ (ਬੇਅੰਤ ਕੌਰ ਮੰਡੇਰ)-ਕੌਂਸਲ ਆਫ਼ ਹੈਰੀਟੇਜ ਐਂਡ ਇੰਟਰਨੈਸ਼ਨਲ ਪੀਸ ਮਿਸੀਸਾਗਾ ਕੈਨੇਡਾ ਵਲੋਂ ਵਿਰਸੇ ਦੀਆਂ ਮਿੱਠੀਆਂ ਯਾਦਾਂ, ਕਲਮਾਂ ਮੂੰਹੋਂ ਬੋਲਦੀਆਂ ਮੁਸ਼ਾਇਰਿਆਂ ਦੀ ਲੜੀ ਦੇ ਤਹਿਤ ਲੋਹੜੀ ਦਾ ਤਿਉਹਾਰ ਕੌਮਾਂਤਰੀ ਪੱਧਰ 'ਤੇ ਪੰਜਾਬੀਅਤ ਦਾ ...

ਪੂਰੀ ਖ਼ਬਰ »

ਗਣਤੰਤਰ ਦਿਵਸ ਕੋਵਿਡ ਨਿਯਮਾਂ ਤਹਿਤ ਮਨਾਇਆ ਜਾਵੇਗਾ- ਐੱਸ. ਡੀ. ਐੱਮ.

ਰਤੀਆ, 14 ਜਨਵਰੀ (ਬੇਅੰਤ ਕੌਰ ਮੰਡੇਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਸਬ-ਡਵੀਜ਼ਨ ਪੱਧਰ ਦਾ ਗਣਤੰਤਰ ਦਿਵਸ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਹ ਪ੍ਰਗਟਾਵਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਸਬ ਡਵੀਜ਼ਨ ਪੱਧਰ ਦੇ ਅਧਿਕਾਰੀਆਂ ਦੀ ਬੈਠਕ ...

ਪੂਰੀ ਖ਼ਬਰ »

ਐਕਸਪ੍ਰੈੱਸ ਹਾਈਵੇ : ਬਕਾਇਆ ਨਾ ਮਿਲਣ 'ਤੇ ਭਾਰਤਮਾਲਾ ਸੰਯੁਕਤ ਸੰਘਰਸ਼ ਮੋਰਚਾ ਦਾ ਗਠਨ

ਡੱਬਵਾਲੀ, 14 ਜਨਵਰੀ (ਇਕਬਾਲ ਸਿੰਘ ਸ਼ਾਂਤ)-ਅੰਮਿ੍ਤਸਰ-ਜਾਮ ਨਗਰ ਐਕਸਪ੍ਰੈਸ ਹਾਈਵੇ (ਭਾਰਤਾ ਮਾਲਾ ਐੱਨ.ਐੱਚ-754) ਦਾ ਬਕਾਇਆ ਐਵਾਰਡ ਨਾ ਮਿਲਣ ਅਤੇ ਜਾਇਜ਼ ਮੰਗਾਂ ਲਾਗੂ ਨਾ ਕਰਨ ਖਿਲਾਫ਼ 25 ਜਨਵਰੀ ਤੋਂ ਵੱਡੇ ਸੰਘਰਸ਼ ਦਾ ਐਲਾਨ ਕੀਤਾ ਹੈ | 9 ਪਿੰਡਾਂ ਦੇ ਨੈਸ਼ਨਲ ਹਾਈਵੇ ...

ਪੂਰੀ ਖ਼ਬਰ »

ਸੀ. ਜੇ. ਐੱਮ. ਵਲੋਂ ਕੇਂਦਰੀ ਜੇਲ੍ਹ ਦਾ ਨਿਰੀਖਣ

ਫ਼ਤਿਹਾਬਾਦ, 14 ਜਨਵਰੀ (ਹਰਬੰਸ ਸਿੰਘ ਮੰਡੇਰ)-ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਸਕੱਤਰ ਡਾ: ਸਵਿਤਾ ਕੁਮਾਰੀ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ ਤੇ ਜ਼ਿਲ੍ਹਾ ਸੈਸ਼ਨ ਜੱਜ ਡੀ. ਆਰ. ਚਾਲੀਆ ਦੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ ਐਸ.ਏ.ਐਸ ਨਗਰ 'ਚ-ਰਾਜਪਾਲ ਲਹਿਰਾਉਣਗੇ ਕੌਮੀ ਝੰਡਾ

ਚੰਡੀਗੜ੍ਹ, 14 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ 26 ਜਨਵਰੀ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਰਾਜ ਪੱਧਰੀ ਸਮਾਗਮ ਐਸ.ਏ.ਐਸ ਨਗਰ ਵਿਚ ਕਰਵਾਇਆ ਜਾ ਰਿਹਾ ਹੈ, ਜਿੱਥੇ ਸੂਬੇ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣ ਦੀ ਰਸਮ ...

ਪੂਰੀ ਖ਼ਬਰ »

ਅੱਜ ਤੋਂ ਸ਼ੁਰੂ ਹੋਵੇਗੀ ਲਾਹੌਰ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਡਬਲ ਡੈਕਰ ਬੱਸ ਸੇਵਾ

ਅੰਮਿ੍ਤਸਰ, 14 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਆਫ਼ ਪੰਜਾਬ (ਟੀ. ਡੀ. ਸੀ. ਪੀ.) ਵਲੋਂ ਪਾਕਿਸਤਾਨੀ ਵਿਜ਼ਟਰ ਅਤੇ ਸੈਲਾਨੀਆਂ ਲਈ ਲਾਹੌਰ ਤੋਂ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ 15 ਜਨਵਰੀ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਵਿਖੇ ਸੁਨਿਆਰੇ ਤੋਂ ਕਰੀਬ ਡੇਢ ਕਰੋੜ ਦਾ ਸੋਨਾ ਤੇ ਨਕਦੀ ਚੋਰੀ

ਜੰਡਿਆਲਾ ਗੁਰੂ, 14 ਜਨਵਰੀ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਵਿਖੇ ਦੇਰ ਰਾਤ ਇਕ ਸੁਨਿਆਰੇ ਦੀ ਦੁਕਾਨ ਸਾਗਰ ਜਿਊਲਰ ਤੋਂ ਕਰੀਬ ਡੇਢ ਕਰੋੜ ਰੁਪਏ ਦਾ ਸੋਨਾ ਅਤੇ ਇਕ ਲੱਖ ਪੰਜਾਹ ਹਜ਼ਾਰ ਰੁਪਏ ਨਕਦ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਦੁਕਾਨ ਦੇ ਮਾਲਕ ਸਾਗਰ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਸਥਾਪਨਾ ਦਿਵਸ ਧੂਮ-ਧਾਮ ਨਾਲ ਮਨਾਇਆ

ਬਟਾਲਾ, 14 ਜਨਵਰੀ (ਕਾਹਲੋਂ)-ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਗੁਰੂ ਘਰ ਦਰਬਾਰ ਸਾਹਿਬ ਵਿਖੇ ਸਾਈਾ ਮੀਆਂ ਮੀਰ ਫਾਉਂਡੇਸ਼ਨ ਦੇ ਮੁਖੀ ਅਤੇ ਸਾਈਾ ਮੀਆਂ ਮੀਰ ਸਾਹਿਬ ਦੇ ਮੌਜ਼ੂਦਾ ਗੱਦੀ ਨਸ਼ੀਨ ਸਾਈਾ ਅਲੀ ਰਜ਼ਾ ਕਾਦਰੀ ਅਤੇ ਗੁਰੂ ਘਰ ਦੇ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ

ਫਗਵਾੜਾ, 14 ਜਨਵਰੀ (ਹਰਜੋਤ ਸਿੰਘ ਚਾਨਾ, ਤਰਨਜੀਤ ਸਿੰਘ ਕਿੰਨੜਾ)-ਪੰਜਾਬ 'ਚ ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਮੰਤਰੀ ਤੇ ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਕਾਂਗਰਸ ਪਾਰਟੀ ਨੂੰ ਛੱਡਣ ਦਾ ਐਲਾਨ ਕਰ ਦਿੱਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ ਬਰਸੀ 19 ਨੂੰ

ਸੁਰ ਸਿੰਘ, 14 ਜਨਵਰੀ (ਧਰਮਜੀਤ ਸਿੰਘ)-ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ 8ਵੀਂ ਬਰਸੀ 19 ਜਨਵਰੀ ਨੂੰ ਦਲ-ਪੰਥ ਦੇ ਹੈੱਡਕੁਆਰਟਰ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਨਗਰ ਸੁਰ ਸਿੰਘ ਵਿਖੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ' ਦੇ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਨੇੜਿਓਾ 5 ਕਿੱਲੋ ਵਜ਼ਨੀ ਆਈ.ਈ.ਡੀ. ਤੇ 1 ਲੱਖ ਰੁਪਏ ਬਰਾਮਦ

ਅਟਾਰੀ, 14 ਜਨਵਰੀ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡਾਂ ਬੱਚੀਵਿੰਡ ਅਤੇ ਧਨੋਆ ਕਲਾਂ ਨੂੰ ਜਾਂਦੀ ਸੜਕ 'ਤੇ ਸਥਿਤ ਬਾਬਾ ਗੁਲਾਬ ਸ਼ਾਹ ਦੇ ਦਰਬਾਰ ਕੋਲੋਂ ਇਕ ਬੈਗ 'ਚੋਂ 5 ਕਿੱਲੋ ਆਈ. ਈ. ਡੀ. (ਧਮਾਕਾਖੇਜ਼ ਸਮਗਰੀ) ਅਤੇ ਇਕ ਲੱਖ ਰੁਪਏ ਬਰਾਮਦ ...

ਪੂਰੀ ਖ਼ਬਰ »

40 ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਿਹੰਗ ਸਿੰਘਾਂ ਵਲੋਂ ਮਹੱਲਾ ਅੱਜ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਕੀਰਤਨ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਉਪਰੰਤ 'ਅਜੀਤ' ਨਾਲ ਗੱਲਬਾਤ ...

ਪੂਰੀ ਖ਼ਬਰ »

ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਲੰਬੀ 'ਚ 15 ਵਰਚੂਅਲ ਰੈਲੀਆਂ ਨੂੰ ਕਰਨਗੇ ਸੰਬੋਧਨ

ਮੰਡੀ ਕਿੱਲਿਆਂਵਾਲੀ, 14 ਜਨਵਰੀ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ 'ਚ ਭਾਜਪਾ ਨੇ 'ਰੱਜਵਾਂ' ਚੋਣ ਡੰਕਾ ਵਜਾਉਣ ਲਈ ਜ਼ਮੀਨੀ ਉਪਰਾਲੇ ਵਿੱਢ ਦਿੱਤੇ ਹਨ | 16 ਜਨਵਰੀ ਨੂੰ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨੇ ਵਰਚੂਅਲ ਰੈਲੀਆਂ ਨੂੰ ਸੰਬੋਧਨ ਕਰਨਾ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਵਿਖੇ ਸੁਨਿਆਰੇ ਤੋਂ ਕਰੀਬ ਡੇਢ ਕਰੋੜ ਦਾ ਸੋਨਾ ਤੇ ਨਕਦੀ ਚੋਰੀ

ਜੰਡਿਆਲਾ ਗੁਰੂ, 14 ਜਨਵਰੀ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਵਿਖੇ ਦੇਰ ਰਾਤ ਇਕ ਸੁਨਿਆਰੇ ਦੀ ਦੁਕਾਨ ਸਾਗਰ ਜਿਊਲਰ ਤੋਂ ਕਰੀਬ ਡੇਢ ਕਰੋੜ ਰੁਪਏ ਦਾ ਸੋਨਾ ਅਤੇ ਇਕ ਲੱਖ ਪੰਜਾਹ ਹਜ਼ਾਰ ਰੁਪਏ ਨਕਦ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਦੁਕਾਨ ਦੇ ਮਾਲਕ ਸਾਗਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX