ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  51 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  28 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  49 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਜੇਠ ਸੰਮਤ 554

ਲੁਧਿਆਣਾ

ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸ ਦੇ ਪ੍ਰਧਾਨ ਢਿੱਲੋਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ

ਲੁਧਿਆਣਾ, 14 ਮਈ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਭਾਜਪਾ ਰੈਲੀ ਦੀ ਥਾਂ ਦੇ ਨੇੜੇ ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਉਸ ਦੇ ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ | ਜਾਣਕਾਰੀ ਅਨੁਸਾਰ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਸਮਰਾਲਾ ਚੌਕ ਨੇੜੇ ਸਥਿਤ ਗਲਾਡਾ ਗਰਾਊਾਡ 'ਚ ਰੈਲੀ ਨੂੰ ਸੰਬੋਧਨ ਕਰਨਾ ਸੀ | ਦੁਪਹਿਰ ਬਾਅਦ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਆਪਣੇ ਸਾਥੀਆਂ ਨਾਲ ਸਮਰਾਲਾ ਚੌਕ ਨੇੜੇ ਪਹੁੰਚੇ ਤੇ ਉਨ੍ਹਾਂ ਨੇ ਚੌਕ 'ਚ ਹੀ ਧਰਨਾ ਦੇ ਕੇ ਭਾਜਪਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ | ਬਰਿੰਦਰ ਢਿੱਲੋਂ ਦਾ ਕਹਿਣਾ ਸੀ ਕਿ ਭਾਜਪਾ ਵਲੋਂ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ | ਦੇਸ਼ 'ਚ ਬੇਰੁਜ਼ਗਾਰੀ ਅਤੇ ਮਹਿੰਗਾਈ ਦਿਨ-ਬ-ਦਿਨ ਵਧ ਰਹੀ ਹੈ, ਜਦ ਕਿ ਭਾਜਪਾ ਵਲੋਂ ਇਸ ਨੂੰ ਰੋਕਣ ਲਈ ਕੋਈ ਉਪਰਾਲੇ ਨਹੀਂ ਕੀਤੇ ਜਾ ਰਹੇ, ਜਿਸ ਕਾਰਨ ਹਰੇਕ ਵਰਗ ਭਾਜਪਾ ਤੋਂ ਦੁਖੀ ਹੈ | ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਯੂਥ ਆਗੂਆਂ ਨੂੰ ਪੁਲਿਸ ਅਧਿਕਾਰੀਆਂ ਵਲੋਂ ਉਥੋਂ ਚਲੇ ਜਾਣ ਲਈ ਕਿਹਾ, ਪਰ ਕਾਂਗਰਸੀ ਵਰਕਰ ਨਾ ਮੰਨੇ ਤੇ ਭਾਜਪਾ ਰੈਲੀ ਵੱਲ ਅੱਗੇ ਵਧਣ ਲੱਗ ਪਏ | ਸੂਚਨਾ ਮਿਲਦਿਆਂ ਡੀ. ਸੀ. ਪੀ. ਵਰਿੰਦਰ ਸਿੰਘ ਬਰਾੜ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਢਿੱਲੋਂ ਨੂੰ ਧਰਨਾ ਚੁੱਕਣ ਲਈ ਕਿਹਾ, ਪਰ ਜਦੋਂ ਇਹ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਪੁਲਿਸ ਦੀ ਇਸ ਗੱਲ ਨੂੰ ਮੰਨਣ ਤੋਂ ਇਨਕਾਰ ਕੀਤਾ ਤਾਂ ਪੁਲਿਸ ਵਲੋਂ ਸਖ਼ਤੀ ਵਰਤਦਿਆਂ ਇਨ੍ਹਾਂ ਸਾਰੇ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ | ਬਰਿੰਦਰ ਢਿੱਲੋਂ ਨੂੰ ਤਾਂ ਪੁਲਿਸ ਵਲੋਂ ਚੁੱਕ ਕੇ ਬੱਸ 'ਚ ਲਿਜਾਇਆ ਗਿਆ | ਇਨ੍ਹਾਂ ਸਾਰਿਆਂ ਆਗੂਆਂ ਤੇ ਵਰਕਰਾਂ ਨੂੰ ਦੇਰ ਸ਼ਾਮ ਤੱਕ ਲਾਡੋਵਾਲ ਪੁਲਿਸ ਥਾਣਾ 'ਚ ਰੱਖਿਆ ਗਿਆ ਸੀ, ਪਰ ਇਨ੍ਹਾਂ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਸੀ | ਇਸ ਮੌਕੇ ਮੁਜਮਲ ਅਲੀ ਖ਼ਾਨ, ਮਨਜੋਧ ਸਿੰਘ, ਯੋਗੇਸ਼ ਹਾਂਡਾ, ਲੱਕੀ ਸੰਧੂ, ਕਮਲ ਸਿੱਕਾ, ਮਨਰਾਜ ਠੁਕਰਾਲ, ਅਭੀ ਮਲਹੋਤਰਾ, ਸੋਨੂੰ ਡੀਕੋ, ਪ੍ਰਕਾਸ਼ ਤਿਵਾਰੀ, ਤਜਿੰਦਰ ਚਹਿਲ, ਅਮਨ ਗੋਗਨਾ, ਸੋਨੂੰ ਕੰਗਨਵਾਲ, ਸਾਹਿਲ ਬੱਸੀ, ਨਿਤਿਨ ਟੰਡਨ, ਤੁਸ਼ਾਰ ਧੀਮਾਨ, ਵਿਪਨ ਕੁਮਾਰ, ਪੰਕਜ ਚੌਧਰੀ, ਗੌਤਮ ਠਾਕੁਰ, ਲੱਕੀ ਮਹਿਰਾ, ਹਿੰਮਤ ਕੁਮਾਰ, ਲਵਪ੍ਰੀਤ ਲਵੀ, ਵਿਕਰਮ ਨਿਝਾਵਨ, ਸਮਰ ਅਰੋੜਾ, ਸਚਿਨ ਵਿੱਜ, ਗਿੰਨੀ ਵਾਲੀਆ, ਚੇਤਨ ਢੱਲ, ਰਚਿਤ ਜੋਸ਼ੀ, ਪੰਕਜ ਭਾਰਤੀ, ਸਿੰਮੂ ਰਾਣਾ, ਅਮਨ ਗੋਗਨਾ, ਤਜਿੰਦਰ ਚਹਿਲ ਆਦਿ ਹਾਜ਼ਰ ਸਨ |

ਸ਼ਹੀਦ ਸੁਖਦੇਵ ਟਰੱਸਟ ਵਲੋਂ ਮੁੱਖ ਮੰਤਰੀ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਵੱਖਰਾ ਕਰਨ ਦੀਆਂ ਕੋਸ਼ਿਸ਼ਾਂ ਬੰਦ ਕਰਨ ਦੀ ਅਪੀਲ

ਲੁਧਿਆਣਾ, 14 ਮਈ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਸ਼ਹੀਦ ਸੁਖਦੇਵ ਥਾਪਰ ਟਰੱਸਟ ਦੇ ਆਗੂ ਅਸ਼ੋਕ ਥਾਪਰ ਤੇ ਸੰਦੀਪ ਗੋਰਾ ਥਾਪਰ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦੇ ਹਨ ਕਿ ਉਹ ਇਕ ਜਿਸਮ ਤੇ ਇਕ ਜਾਨ ਰਹੇ ਸ਼ਹੀਦ ਭਗਤ ਸਿੰਘ, ...

ਪੂਰੀ ਖ਼ਬਰ »

ਲੱਖਾਂ ਦਾ ਸਾਮਾਨ ਖ਼ੁਰਦ-ਬੁਰਦ ਕਰਨ ਵਾਲਾ ਡਰਾਈਵਰ ਗਿ੍ਫ਼ਤਾਰ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਖ਼ੁਰਦ-ਬੁਰਦ ਕਰਨ ਵਾਲੇ ਡਰਾਈਵਰ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਐਸ. ਐਚ. ਓ. ਨਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਦੁਕਾਨ 'ਤੇ ਬੈਠੀ ਬਜ਼ੁਰਗ ਔਰਤ ਦੀਆਂ ਵਾਲੀਆਂ ਖੋਹ ਕੇ ਲੁਟੇਰੇ ਹੋਏ ਫ਼ਰਾਰ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਰਤੀ ਕਾਲੋਨੀ 'ਚ ਦੁਕਾਨ 'ਤੇ ਬੈਠੀ ਬਜ਼ੁਰਗ ਔਰਤ ਦੀਆਂ ਵਾਲੀਆਂ ਖੋਹ ਕੇ ਲੁਟੇਰੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ ਢਾਈ ਵਜੇ ਦੇ ਕਰੀਬ ਉਦੋਂ ਵਾਪਰੀ, ਜਦੋਂ ਭਾਰਤੀ ਕਾਲੋਨੀ 'ਚ ਕਰਿਆਨਾ ਦੀ ਦੁਕਾਨ ਕਰਨ ...

ਪੂਰੀ ਖ਼ਬਰ »

ਜਬਰ ਜਨਾਹ ਦੀ ਸ਼ਿਕਾਰ ਲੜਕੀ ਦੀ ਜਾਣਕਾਰੀ ਚੈਨਲ ਨਾਲ ਸਾਂਝੀ ਕਰਨ ਦੇ ਮਾਮਲੇ 'ਚ ਔਰਤ ਸਮੇਤ ਦੋ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੀ ਸ਼ਿਕਾਰ ਲੜਕੀ ਦੀ ਜਾਣਕਾਰੀ ਚੈਨਲ ਨਾਲ ਸਾਂਝੀ ਕਰਨ ਤੇ ਵੀਡੀਓ ਸੋਸ਼ਲ ਮੀਡੀਆ 'ਤੇ ਅੱਪਲੋਡ ਕਰਨ ਦੇ ਮਾਮਲੇ 'ਚ ਪੁਲਿਸ ਨੇ ਔਰਤ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਇਹ ਦੋਵੇਂ ਵਿਅਕਤੀ ਪ੍ਰਵਾਸੀ ...

ਪੂਰੀ ਖ਼ਬਰ »

ਸੁਪਰ ਸੈਕਸ਼ਨ ਮਸ਼ੀਨ ਨਾਲ ਸਫ਼ਾਈ ਦੇ ਕੰਮ ਦਾ ਡਿਪਟੀ ਮੇਅਰ ਪਤੀ ਜਰਨੈਲ ਸਿੰਘ ਸ਼ਿਮਲਾਪੁਰੀ ਨੇ ਕੀਤਾ ਉਦਘਾਟਨ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੇ ਜੈਨ ਦਾ ਠੇਕਾ ਤੋਂ ਸਤਿਗੁਰੂ ਰਵਿਦਾਸ ਚੌਕ, ਗਿੱਲ ਮਾਰਕੀਟ, ਸਟਾਰ ਰੋਡ ਤੋਂ ਨਹਿਰ ਤੱਕ ਪੈਂਦੀ ਸੀਵਰੇਜ ਦੀ ਮੇਨ ਲਾਈਨ ਦੀ ਵੱਡੀ ਸੁਪਰ ਸੈਕਸ਼ਨ ਮਸ਼ੀਨ ਨਾਲ ਸਫ਼ਾਈ ਕਰਨ ਦੇ ਕੰਮ ਦਾ ਡਿਪਟੀ ...

ਪੂਰੀ ਖ਼ਬਰ »

ਚਿੱਟ ਫ਼ੰਡ ਕੰਪਨੀ ਦੇ ਪ੍ਰਬੰਧਕ ਲੋਕਾਂ ਦੇ ਕਰੋੜਾਂ ਰੁਪਏ ਲੈ ਕੇ ਹੋਏ ਫ਼ਰਾਰ, 8 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕਾਂ ਦੇ ਕਰੋੜਾਂ ਰੁਪਏ ਲੈ ਕੇ ਫ਼ਰਾਰ ਹੋਈ ਚਿੱਟਫੰਡ ਕੰਪਨੀ ਦੇ 8 ਪ੍ਰਬੰਧਕਾਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਗਿਆਸਪੁਰਾ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਫੂਡ ਗ੍ਰੇਨ ਏਜੰਸੀ ਦਰਜਾਚਾਰ ਅਤੇ ਠੇਕਾ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਰਾਣਵਾਂ ਬਣੇ ਸੂਬਾ ਪ੍ਰਧਾਨ

ਲੁਧਿਆਣਾ, 14 ਮਈ (ਸਲੇਮਪੁਰੀ)-ਅੱਜ ਇੱਥੇ ਫੂਡ ਗ੍ਰੇਨ ਏਜੰਸੀ ਦਰਜਾਚਾਰ ਅਤੇ ਠੇਕਾ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਡੈਲੀਗੇਟਸ ਦੀ ਸੂਬਾ ਪੱਧਰੀ ਮੀਟਿੰਗ ਹੋਈ, ਜਿਸ 'ਚ ਸੂਬਾ ਭਰ 'ਚੋਂ ਵੱਖੋ-ਵੱਖ ਫੂਡ ਗ੍ਰੇਨ ਏਜੰਸੀਜ਼ 'ਚੋਂ ਦਰਜਾਚਾਰ ਅਤੇ ਠੇਕਾ ਮੁਲਾਜ਼ਮਾਂ ਦੇ ...

ਪੂਰੀ ਖ਼ਬਰ »

ਸ਼ਹੀਦ ਸੁਖਦੇਵ ਦੇ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲੁਧਿਆਣਾ ਵਿਚ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਸ਼ਹੀਦ ਸੁਖਦੇਵ ਦੇ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ 'ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਮਾਗਮ ਦੀ ਪ੍ਰਧਾਨਗੀ ਕਰਨ ਲਈ ਉਚੇਚੇ ਤੌਰ 'ਤੇ ਪਹੁੰਚਣਗੇ | ਜਾਣਕਾਰੀ ਅਨੁਸਾਰ ਸ਼ਹੀਦ ...

ਪੂਰੀ ਖ਼ਬਰ »

ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵਿਖੇ ਪੰਜਾਬ ਰਾਜ ਸਥਾਨਕ ਡੈਟਾ ਬੁਨਿਆਦੀ ਢਾਂਚਾ ਸਥਾਪਿਤ

ਲੁਧਿਆਣਾ, 14 ਮਈ (ਪੁਨੀਤ ਬਾਵਾ)-ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ.) ਵਿਖੇ ਪੰਜਾਬ ਰਾਜ ਸਥਾਨਕ ਡੈਟਾ ਬੁਨਿਆਦੀ ਢਾਂਚਾ ਸਥਾਪਤ ਕੀਤਾ ਗਿਆ ਹੈ, ਜਿਸ ਦੇ ਉਦਘਾਟਨ ਪੀ.ਐਸ. ਅਚਾਰੀਆ ਮੁਖੀ ਐੱਨ.ਜੀ.ਪੀ. ਐੱਨ.ਐੱਸ.ਡੀ.ਆਈ. ਡੀ.ਐਸ.ਟੀ. ਭਾਰਤ ਸਰਕਾਰ ਨੇ ਹਾਈ ਐਂਡ ...

ਪੂਰੀ ਖ਼ਬਰ »

ਮੋਹਾਲੀ 'ਚ ਹੋਇਆ ਹਮਲਾ ਨਿੰਦਣਯੋਗ-ਚੰਦਰਕਾਂਤ ਚੱਢਾ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਬੀਤੀ ਰਾਤ ਮੋਹਾਲੀ 'ਚ ਪੰਜਾਬ ਪੁਲਿਸ ਖੁਫੀਆ ਵਿਭਾਗ ਦੇ ਮੁੱਖ ਦਫ਼ਤਰ 'ਚ ਦੇਸ਼ ਵਿਰੋਧੀਆਂ ਵਲੋਂ ਰਾਕੇਟ ਲਾਂਚਰ ਨਾਲ ਕੀਤੇ ਗਏ ਹਮਲੇ ਨੂੰ ਸ਼ਿਵਸੇਨਾ ਬਾਲਾ ਸਾਹਿਬ ਠਾਕਰੇ ਨੇ ਬੇਹੱਦ ਨਿੰਦਣਯੋਗ ਦੱਸਿਆ ਹੈ | ਮੁੱਖ ਬੁਲਾਰੇ ...

ਪੂਰੀ ਖ਼ਬਰ »

ਸੂਬਾ ਸਰਕਾਰ ਗ਼ਰੀਬਾਂ ਮਜ਼ਦੂਰਾਂ ਕਿਸਾਨਾਂ ਲਈ ਮੁਫ਼ਤ ਸਿੱਖਿਆ ਅਤੇ ਸਿਹਤ ਸਹੂਲਤਾਂ ਦਾ ਤੁਰੰਤ ਪ੍ਰਬੰਧ ਕਰੇ-ਐਡਵੋਕੇਟ ਹਰਨਾਮਪੁਰਾ

ਆਲਮਗੀਰ, 14 ਮਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਕੋਈ ਵੀ ਸੂਬਾ ਜਾਂ ਦੇਸ਼ ਉਨ੍ਹਾਂ ਚਿਰ ਤਰੱਕੀ ਨਹੀਂ ਕਰ ਸਕਦਾ, ਜਿਨ੍ਹਾਂ ਚਿਰ ਉਥੋਂ ਦੇ ...

ਪੂਰੀ ਖ਼ਬਰ »

ਸਰਕਾਰ ਵਲੋਂ ਗਰਮੀ ਦੀਆਂ ਛੁੱਟੀਆਂ ਘਟਾਉਣ ਦਾ ਸਵਾਗਤ-ਝਾਂਡੇ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਸਿੱਖਿਆ ਵਿਭਾਗ ਵਲੋਂ ਪਹਿਲਾਂ 16 ਮਈ ਤੋਂ 30 ਜੂਨ ਤੱਕ ਸਕੂਲਾਂ 'ਚ ਵੱਧਦੀ ਗਰਮੀ ਨੂੰ ਧਿਆਨ 'ਚ ਰੱਖਦੇ ਹੋਏ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਪਰ ਅਧਿਆਪਕਾਂ ਦੀ ਮੰਗ 'ਤੇ ਗ਼ੌਰ ਕਰਦਿਆਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਹੇਅਰ ਵਲੋਂ ...

ਪੂਰੀ ਖ਼ਬਰ »

ਲੁਧਿਆਣਾ 'ਚ ਭਲਕੇ ਤੋਂ ਮਿਲੇਗੀ ਕੋਰੋਨਾ ਤੋਂ ਬਚਾਅ ਲਈ ਮਨਜੂਰਸ਼ੁਦਾ ਆਯੁਰਵੈਦਿਕ ਦਵਾਈ

ਲੁਧਿਆਣਾ, 14 ਮਈ (ਸਲੇਮਪੁਰੀ)-ਲੁਧਿਆਣਾ ਸ਼ਹਿਰ ਦੇ ਕੌਮਾਂਤਰੀ ਪੇਟੈਂਟ ਹੋਲਡਰ ਵਿਗਿਆਨੀ ਡਾ. ਬੀ. ਐਸ. ਔਲਖ ਵਲੋਂ ਲੱਭੀ ਗਈ ਕੋਰੋਨਾ ਬਿਮਾਰੀ ਦੀ ਦਵਾਈ ਨੂੰ ਪੰਜਾਬ ਸਰਕਾਰ ਦੇ ਆਯੁਰਵੈਦਿਕ ਵਿਭਾਗ ਨੇ ਇਲਾਜ 'ਚ ਇਸਤੇਮਾਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ | ਮੈਕਸ ...

ਪੂਰੀ ਖ਼ਬਰ »

ਸਿੰਘ ਸਭਾ ਚਿੱਟਾ ਗੁਰਦੁਆਰਾ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਸਿੰਘ ਸਭਾ ਚਿੱਟਾ ਗੁਰਦੁਆਰਾ ਛਾਉਣੀ ਮੁਹੱਲਾ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਦੌਰਾਨ ਸ਼ੇਰ ਸਿੰਘ, ਸ਼ਾਮ ਸਿੰਘ ਤੇ ਪਰਮਜੀਤ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਮੌਕੇ ਸਜਾਇਆ ਵਿਸ਼ੇਸ਼ ਦੀਵਾਨ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਵਿਖੇ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਜੇਠ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਜਾਏ ਗਏ ਦੀਵਾਨ ਵਿਚ ਗੁਰਸ਼ਬਦ ਸੰਗੀਤ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਆਲਮਗੀਰ, 14 ਮਈ (ਜਰਨੈਲ ਸਿੰਘ ਪੱਟੀ)-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਜੇਠ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਵਾਲਿਆਂ ਨੇ ਆਸਾ ਜੀ ਦੀ ਵਾਰ ਗੁਰਬਾਣੀ ...

ਪੂਰੀ ਖ਼ਬਰ »

ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਦੇਰ ਸ਼ਾਮ ਤੱਕ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ ...

ਪੂਰੀ ਖ਼ਬਰ »

ਅੰਗ ਰੱਖਿਅਕ ਲੈਣ ਦਾ ਇੱਛੁਕ ਨਕਲੀ ਆਈ. ਏ. ਐਸ. ਅਧਿਕਾਰੀ ਗਿ੍ਫ਼ਤਾਰ

ਲੁਧਿਆਣਾ, 14 ਮਈ (ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਅੰਗ ਰੱਖਿਅਕ ਲੈਣ ਦੇ ਇੱਛੁਕ ਇਕ ਨਕਲੀ ਆਈ. ਏ. ਐਸ. ਅਧਿਕਾਰੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਮਿਥੁਨ ਕੈਂਥ ਵਾਸੀ ਦੁੱਗਰੀ ਵਜੋਂ ਕੀਤੀ ਗਈ ਹੈ | ਪੁਲਿਸ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦਾ ਵਫ਼ਦ ਸੰਧਵਾਂ ਨੂੰ ਮਿਲਿਆ

ਲੁਧਿਆਣਾ, 14 ਮਈ (ਸਲੇਮਪੁਰੀ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦਾ ਇਕ ਵਫ਼ਦ ਸੂਬਾ ਪ੍ਰਧਾਨ ਕੁਲਵੀਰ ਸਿੰਘ ਢਿੱਲੋਂ ਦੀ ਅਗਵਾਈ 'ਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲਿਆ ਤੇ ਮੰਗਾਂ ਦੀ ਪੂਰਤੀ ਲਈ ਸ. ਸੰਧਵਾਂ ਰਾਹੀਂ ਮੁੱਖ ਮੰਤਰੀ ...

ਪੂਰੀ ਖ਼ਬਰ »

ਕਰੋੜਾਂ ਦੀ ਜਾਇਦਾਦ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਤਿੰਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 14 ਮਈ (ਆਹੂਜਾ)-ਕਰੋੜਾਂ ਰੁਪਏ ਮੁੱਲ ਦੀ ਜਾਇਦਾਦ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਅਰਵਿੰਦਰ ਸਿੰਘ ਸੋਢੀ ਵਾਸੀ ਈਸ਼ਰ ਸਿੰਘ ਨਗਰ ਦੀ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਦੋਸ਼ ਤਹਿਤ ਔਰਤ ਸਮੇਤ 3 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 14 ਮਈ (ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਲੱਖਾਂ ਦੀ ਠੱਗੀ ਮਾਰਨ ਵਾਲੀ ਔਰਤ ਤੇ ਉਸ ਦੇ 2 ਸਾਥੀਆਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਰਾਮ ਨਗਰ ਦੇ ...

ਪੂਰੀ ਖ਼ਬਰ »

ਦਿਆਨੰਦ ਹਸਪਤਾਲ ਵਲੋਂ ਪੋਹੀੜ 'ਚ ਰੂਰਲ ਆਊਟਰੀਚ ਪ੍ਰੋਗਰਾਮ ਦੀ ਸ਼ੁਰੂਆਤ

ਲੁਧਿਆਣਾ, 14 ਮਈ (ਸਲੇਮਪੁਰੀ)-ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਵਲੋਂ ਇਕ ਵਿਲੱਖਣ ਪਹਿਲ ਕਰਦਿਆਂ ਪਿੰਡ ਪੋਹੀੜ ਵਿਚ ਹੈ, ਪੇਂਡੂ ਤੇ ਅਰਧ ਸ਼ਹਿਰੀ ਭਾਈਚਾਰੇ ਦੀ ਸੇਵਾ ਕਰਨ ਲਈ ਆਊਟ ਰੀਚ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ | ਹਸਪਤਾਲ ਵਲੋਂ ਸ਼ੁਰੂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਲੱਖਾਂ ਦੇ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ 'ਚ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਲੱਖਾਂ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਲਕਸ਼ਮੀ ਪਤਨੀ ਰਾਜੂ ...

ਪੂਰੀ ਖ਼ਬਰ »

ਵਾਰਡ 39 ਦੇ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ-ਠੁਕਰਾਲ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਦੇ ਵਾਰਡ ਨੰਬਰ 39 ਦੇ ਮੁਹੱਲੇ ਨਿਊ ਜਨਤਾ ਨਗਰ ਵਿਖੇ ਨਵੇਂ ਟਿਊਬਵੈੱਲ ਦਾ ਉਦਘਾਟਨ ਇਲਾਕਾ ਕੌਂਸਲਰ ਦੇ ਪਤੀ ਜਸਵਿੰਦਰ ਸਿੰਘ ਠੁਕਰਾਲ ਵਲੋਂ ਕੀਤਾ ਗਿਆ | ਇਸ ਮੌਕੇ ਸ. ਠੁਕਰਾਲ ਨੇ ਕਿਹਾ ਕਿ ਨਿਊ ਜਨਤਾ ਨਗਰ ਗਲੀ ਨੰ: 15 ...

ਪੂਰੀ ਖ਼ਬਰ »

ਐਮ. ਐਸ. ਸੀ. ਆਈ. ਟੀ. ਪਹਿਲੇ ਸਮੈਸਟਰ 'ਚ ਰਾਮਗੜ੍ਹੀਆ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 14 ਮਈ (ਪੁਨੀਤ ਬਾਵਾ)-ਰਾਮਗੜ੍ਹੀਆ ਕੰਨਿਆ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਈਆਂ ਗਈਆਂ ਐਮ. ਐਸ. ਸੀ. (ਆਈ. ਟੀ.) ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਨ੍ਹਾਂ ਨੂੰ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਡਾ. ਬੱਸੀ ਬਣੇ ਲੁਧਿਆਣਾ ਆਰਥੋਪੈਡਿਕ ਐਸੋਸੀਏਸ਼ਨ ਦੇ ਪ੍ਰਧਾਨ

ਲੁਧਿਆਣਾ, 14 ਮਈ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਦੇ ਹੱਡੀ ਰੋਗਾਂ ਦੇ ਮਾਹਿਰ ਸਰਜਨਾਂ ਦੀ ਇਕ ਮੀਟਿੰਗ ਹੋਈ | ਇਸ ਮੌਕੇ ਹੱਡੀ ਰੋਗਾਂ ਦੇ ਮਾਹਿਰ ਸਰਜਨ ਡਾ. ਧਿਰੇਨ ਬੱਸੀ ਨੂੰ ਲੁਧਿਆਣਾ ਇਕਾਈ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ, ਜਦ ਕਿ ਡਾ. ਬੱਸੀ ਤੋਂ ਇਲਾਵਾ ...

ਪੂਰੀ ਖ਼ਬਰ »

ਸਪਰਿੰਗ ਡੇਲ ਪਬਲਿਕ ਸਕੂਲ ਦੇ ਬੱਚਿਆਂ ਨੇ ਲਗਾਇਆ ਟੂਰ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਦੇ ਬੱਚਿਆਂ ਨੇ ਹਾਰਡੀਜ਼ ਵਰਲਡ ਵਾਟਰ ਪਾਰਕ 'ਚ ਖ਼ੂਬ ਆਨੰਦ ਮਾਣਿਆ | ਸਕੂਲ ਪ੍ਰਬੰਧਕੀ ਕਮੇਟੀ ਵਲੋਂ ਬੱਚਿਆਂ ਲਈ ਇਸ ਆਨੰਦਮਈ ਟੂਰ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸਕੂਲ ਦੇ ਡਾਇਰੈਕਟਰ ਸ੍ਰੀਮਤੀ ...

ਪੂਰੀ ਖ਼ਬਰ »

ਡਾ. ਹਰੀ ਸਿੰਘ ਜਾਚਕ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ 50 ਸਾਲਾ ਇਤਿਹਾਸ ਦਾ ਖਰੜਾ ਪੇਸ਼

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਗੋਲਡਨ ਜੁਬਲੀ ਮਨਾਉਣ ਸੰਬੰਧੀ ਸੁਪਰੀਮ ਕੌਂਸਲ ਦੀ ਵਿਸ਼ੇਸ਼ ਇਕੱਤਰਤਾ ਸਟੱਡੀ ਸਰਕਲ ਦੇ ਕੇਂਦਰੀ ਦਫ਼ਤਰ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਹੋਈ, ਜਿਸ 'ਚ ਡਾ. ਹਰੀ ਸਿੰਘ ਜਾਚਕ ਵਲੋਂ ...

ਪੂਰੀ ਖ਼ਬਰ »

ਐਨ. ਸੀ. ਐਲ. ਪੀ. ਸਕੂਲਾਂ ਨੂੰ ਬੰਦ ਕਰਕੇ ਮੋਦੀ ਸਰਕਾਰ ਨੇ ਮਾੜਾ ਕੰਮ ਕੀਤਾ-ਪ੍ਰਧਾਨ ਸਵਰਨ ਸਿੰਘ (ਇੰਟਕ)

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਦੇ ਪ੍ਰਧਾਨ ਸਵਰਨ ਸਿੰਘ ਨੇ ਕਿਹਾ ਹੈ ਕਿ ਭਾਜਪਾ ਦੀ ਮੋਦੀ ਸਰਕਾਰ ਵਲੋਂ ਜੋ ਨੈਸ਼ਨਲ ਚਾਈਲਡ ਲੇਬਰ ਪ੍ਰਾਜੈਕਟ (ਐਨ. ਸੀ. ਐਲ. ਪੀ.) ਦੇ ਅਧੀਨ ਆਉਂਦੇ ਹਜ਼ਾਰਾਂ ਦੀ ਗਿਣਤੀ 'ਚ ਸਕੂਲਾਂ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਖ਼ਾਸੀ ਕਲਾਂ 'ਚ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ

ਭਾਮੀਆਂ ਕਲਾਂ, 14 ਮਈ (ਜਤਿੰਦਰ ਭੰਬੀ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਵਿਖੇ ਸਕੂਲ ਕੋਆਰਡੀਨੇਟਰ ਸੁਖਜੀਤ ਕੌਰ ਦੀ ਅਗਵਾਈ ਵਿਚ ਸਕੂਲੀ ਬੱਚਿਆਂ 'ਚੋਂ ਸਕੂਲ, ਹੈੱਡ ਗਰਲ ਤੇ ਹੈੱਡ ਬੁਆਏ ਦੀ ਚੋਣ ਹੋਈ | ਵਿਦਿਆਰਥੀਆਂ ਵਲੋਂ ਗੁਰਸਿਮਰਨ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੇ ਐਨ. ਆਰ. ਆਈ. ਹੋਸਟਲ ਲੜਕੀਆਂ ਵਿਖੇ ਰੰਗਾ ਰੰਗ ਸ਼ਾਮ ਸਮਾਰੋਹ

ਲੁਧਿਆਣਾ, 14 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਸਿੱਖਿਆ ਹਾਸਲ ਕਰ ਰਹੀਆਂ ਪ੍ਰਵਾਸੀ ਭਾਰਤੀ ਲੜਕੀਆਂ ਦੇ ਹੋਸਟਲ ਵਿਖੇ ਇਕ ਰੰਗਾ ਰੰਗ ਸ਼ਾਮ ਸਮਾਰੋਹ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਵਿਖੇ ਸਾਇੰਸ ਤੇ ਟੈਕਨਾਲੋਜੀ ਵਿਭਾਗ ਨੇ ਕੌਮੀ ਤਕਨਾਲੌਜੀ ਦਿਵਸ ਮਨਾਇਆ

ਲੁਧਿਆਣਾ, 14 ਮਈ (ਪੁਨੀਤ ਬਾਵਾ)-ਪੰਜਾਬ ਸਟੇਟ ਕਾਊਾਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਸਾਇੰਸ ਤੇ ਟੈਕਨਾਲੋਜੀ ਵਿਭਾਗ ਭਾਰਤ ਸਰਕਾਰ ਦੇ ਸਹਿਯੋਗ ਨਾਲ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਕੌਮੀ ਤਕਨਾਲੋਜੀ ਦਿਵਸ ਮਨਾਇਆ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦਾ ਨੀਵਾਂ ਹੋ ਰਿਹਾ ਪੱਧਰ ਗੰਭੀਰ ਤੇ ਚਿੰਤਾ ਵਾਲਾ ਵਿਸ਼ਾ-ਮੱਕੜ

ਲੁਧਿਆਣਾ, 14 ਮਈ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵਪਾਰੀ ਆਗੂ ਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਨੀਵਾਂ ਹੋ ਰਿਹਾ ਪੱਧਰ ਸਾਡੇ ਸਾਰਿਆਂ ਲਈ ਗੰਭੀਰ ਤੇ ਚਿੰਤਾ ਵਾਲਾ ਵਿਸ਼ਾ ਹੈ, ਇਸ ਲਈ ਹੁਣੇ ...

ਪੂਰੀ ਖ਼ਬਰ »

ਖ਼ੁਰਾਕ ਸਪਲਾਈਜ਼ ਵਿਭਾਗ ਵਲੋਂ ਕਾਰਵਾਈ ਦੌਰਾਨ 25 ਸਿਲੰਡਰ ਜ਼ਬਤ

ਲੁਧਿਆਣਾ, 14 ਮਈ (ਜੋਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈਜ਼ ਵਿਭਾਗ ਵਲੋਂ ਘਰੇਲੂ ਗੈੱਸ ਦੀ ਦੁਰਵਰਤੋਂ ਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ 'ਚ ਹੋਰ ਤੇਜ਼ੀ ਲਿਆਉਂਦਿਆਂ ਹੋਇਆਂ ਸਨਿਚਰਵਾਰ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ...

ਪੂਰੀ ਖ਼ਬਰ »

ਗੁਰਦੀਪ ਸਿੰਘ ਲੀਲ ਵਲੋਂ ਪੋ੍ਰ: ਨਿਰਮਲ ਜੌੜਾ ਦਾ ਸਨਮਾਨ

ਲੁਧਿਆਣਾ, 14 ਮਈ (ਕਵਿਤਾ ਖੱੁਲਰ)-ਰੰਗ ਮੰਚ ਦੀ ਸੱਭਿਆਚਾਰਕ ਸ਼ਖ਼ਸੀਅਤ ਪ੍ਰੋ: ਨਿਰਮਲ ਜੌੜਾ ਵਿਸ਼ੇਸ਼ ਤੌਰ 'ਤੇ ਗੁਰਦੀਪ ਸਿੰਘ ਲੀਲ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ | ਇਸ ਦੌਰਾਨ ਗੁਰਦੀਪ ਸਿੰਘ ਲੀਲ ਨੇ ਪ੍ਰੋ: ਜੌੜਾ ਨੂੰ ਜੀ ਆਇਆ ਕਿਹਾ ਤੇ ਫੁੱਲਾਂ ਦਾ ਗੁਲਦਸਤਾ ਭੇਟ ...

ਪੂਰੀ ਖ਼ਬਰ »

ਫੁੱਟਪਾਥ 'ਤੇ ਪਏ ਮਟੀਰੀਅਲ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 14 ਮਈ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕਥਿਤ ਤੌਰ 'ਤੇ ਅਕਸਰ ਹੀ ਨਿਯਮਾਂ ਦੀ ਉਲਘੰਣਾ ਦੇਖੀ ਜਾ ਸਕਦੀ ਹੈ, ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ | ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਕੁਝ ਅਜਿਹਾ ਹੁੰਦਾ ਨਜ਼ਰ ਆਇਆ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਆਗੂ ਜਥੇਦਾਰ ਮਹਿੰਦਰ ਸਿੰਘ ਮੁਖੀ ਨੂੰ ਸ਼ਰਧਾਂਜਲੀਆਂ ਭੇਟ

ਲੁਧਿਆਣਾ, 14 ਮਈ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਥੰਮ, ਕਈ ਵਾਰ ਜੇਲ੍ਹ ਕੱਟਣ ਵਾਲੇ ਤੇ ਅਕਾਲੀ ਦਲ ਵਲੋਂ ਲਗਾਏ ਵੱਡੇ ਮੋਰਚਿਆਂ ਦੀ ਅਗਵਾਈ ਕਰਨ ਵਾਲੇ ਸਿਰਕੱਢ ਆਗੂ ਜਥੇਦਾਰ ਮਹਿੰਦਰ ਸਿੰਘ ਮੁੱਖੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਜਥੇਦਾਰ ਮਹਿੰਦਰ ਸਿੰਘ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 12 ਹਜ਼ਾਰ 653 ਕੇਸਾਂ ਦਾ ਨਿਪਟਾਰਾ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ 'ਚ ਲੱਗੀ ਕੌਮੀ ਲੋਕ ਅਦਾਲਤ ਵਿਚ 12 ਹਜ਼ਾਰ 653 ਕੇਸਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਸਥਾਨਕ ਅਦਾਲਤੀ ਕੰਪਲੈਕਸ 'ਚ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ ਦੀ ...

ਪੂਰੀ ਖ਼ਬਰ »

ਏਵਨ ਇਸਪਾਤ ਐਂਡ ਪਾਵਰ ਲਿਮਟਿਡ ਦੇ ਚੇਅਰਮੈਨ ਹਰਚਰਨ ਸਿੰਘ ਪਾਹਵਾ ਦਾ ਅੰਤਿਮ ਸੰਸਕਾਰ

ਲੁਧਿਆਣਾ, 14 ਮਈ (ਪੁਨੀਤ ਬਾਵਾ)-ਏਵਨ ਇਸਪਾਤ ਐਂਡ ਪਾਵਰ ਲਿਮਟਿਡ ਦੇ ਚੇਅਰਮੈਨ ਅਤੇ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਸਰਪ੍ਰਸਤ ਹਰਚਰਨ ਸਿੰਘ ਪਾਹਵਾ ਦਾ ਬੀਤੇ ਦਿਨ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸੰਸਕਾਰ ਮਾਡਲ ...

ਪੂਰੀ ਖ਼ਬਰ »

ਐਸ. ਸੀ. ਡੀ. ਕਾਲਜ ਵਿਖੇ ਸੈਮੀਨਾਰ

ਲੁਧਿਆਣਾ, 14 ਮਈ (ਪੁਨੀਤ ਬਾਵਾ)-ਐਸ. ਸੀ. ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵਲੋਂ ਬੀ. ਕਾਮ ਸਮੈਸਟਰ 6 ਤੇ ਐਮ. ਕਾਮ ਸਮੈਸਟਰ 4 ਦੇ ਵਿਦਿਆਰਥੀਆਂ ਲਈ ਆਜ਼ਾਦੀ ਦੇ 75 ਸਾਲਾ ਜਸ਼ਨ-'ਅਜ਼ਾਦੀ ਦਾ ਅੰਮਿ੍ਤ ਮਹੋਤਸਵ' 'ਤੇ ਸੈਮੀਨਾਰ ਕਰਵਾਇਆ, ਜਿਸ ...

ਪੂਰੀ ਖ਼ਬਰ »

ਭਾਜਪਾ ਦੇ ਕੌਮੀ ਪ੍ਰਧਾਨ ਨੱਢਾ ਨੂੰ ਸਿੱਖ ਆਗੂਆਂ ਨੇ ਪ੍ਰਧਾਨ ਮੰਤਰੀ ਦੇ ਨਾਂਅ ਧੰਨਵਾਦ ਪੱਤਰ ਸੌਂਪਿਆ

ਲੁਧਿਆਣਾ, 14 ਮਈ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੀ ਲੁਧਿਆਣਾ ਫ਼ੇਰੀ ਦੌਰਾਨ ਸਿੱਖ ਆਗੂਆਂ ਵਲੋਂ ਸ੍ਰੀ ਨੱਢਾ ਨੂੰ ਧੰਨਵਾਦ ਪੱਤਰ ਸੌਂਪਿਆ ਗਿਆ | ਜਿਸ 'ਚ ਉਨ੍ਹਾਂ ਨੇ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਭਾਜਪਾ ਦੇ ਕੌਮੀ ਪ੍ਰਧਾਨ ਨੱਢਾ ਵਲੋਂ ਸਨਅਤੀ ਆਗੂਆਂ ਤੇ ਸਨਅਤਕਾਰਾਂ ਨਾਲ ਮੀਟਿੰਗ

ਲੁਧਿਆਣਾ, 14 ਮਈ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਆਪਣੀ ਲੁਧਿਆਣਾ ਦੇ ਹੋਟਲ ਪਾਰਕ ਪਲਾਜ਼ਾ ਵਿਖੇ ਪੰਜਾਬ ਦੇ ਸਨਅਤੀ ਆਗੂਆਂ ਤੇ ਸਨਅਤਕਾਰਾਂ ਦੇ ਨਾਲ ਉੱਚ ਪੱਧਰੀ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX