ਤਾਜਾ ਖ਼ਬਰਾਂ


IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  40 minutes ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  about 1 hour ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 2 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 2 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 2 hours ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 3 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 3 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 3 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 2 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 3 hours ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ 'ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ
. . .  about 4 hours ago
ਚੰਡੀਗੜ੍ਹ, 6 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ...
ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਦਾ ਦਿਹਾਂਤ
. . .  about 5 hours ago
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ )-ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਬਰੇਨ ਅਟੈਕ ਹੋ ਜਾਣ ਕਰਕੇ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 3-30 ਵਜੇ ਪਿੰਡ ਖਿਆਲੀ ( ਨੇੜੇ ਮਹਿਲ ਕਲਾਂ) ਵਿਖੇ ਹੋਵੇਗਾ।
ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  about 6 hours ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  about 6 hours ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 7 hours ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 7 hours ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 7 hours ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  about 6 hours ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  about 8 hours ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਜੇਠ ਸੰਮਤ 554

ਖੰਨਾ / ਸਮਰਾਲਾ

ਮੰਜਾ ਮਾਰਕੀਟ ਅੱਗੇ ਚਿੱਟੀ ਪੱਟੀ ਤੋਂ ਬਾਹਰ ਖੜ੍ਹੀ ਕਾਰ ਦਾ ਚਲਾਨ ਕਰਨ 'ਤੇ ਪੁਲਿਸ ਤੇ ਦੁਕਾਨਦਾਰਾਂ 'ਚ ਬਹਿਸਬਾਜ਼ੀ ਤੇ ਹੰਗਾਮਾ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਜੀ. ਟੀ. ਰੋਡ 'ਤੇ ਉਸ ਵੇਲੇ ਕਾਫੀ ਹੰਗਾਮਾ ਹੋ ਗਿਆ, ਜਦੋਂ ਚਿੱਟੀ ਪੱਟੀ ਦੇ ਬਾਹਰ ਖੜ੍ਹੀ ਇਕ ਕਾਰ ਦਾ ਟੈ੍ਰਫ਼ਿਕ ਇੰਚਾਰਜ ਵਲੋਂ ਚਲਾਨ ਕਰਨ ਦੀ ਗੱਲ ਕਹੀ ਗਈ | ਦੁਕਾਨਦਾਰਾਂ ਤੇ ਪੁਲਿਸ 'ਚ ਕਹਾ ਸੁਣੀ ਦੌਰਾਨ ਕੁਝ ਸਮੇਂ ਲਈ ਟ੍ਰੈਫ਼ਿਕ ਵੀ ਰੁਕੀ | ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਕਾਫੀ ਵਾਇਰਲ ਹੋਈ | ਵਰਨਣਯੋਗ ਹੈ ਕਿ ਖੰਨਾ ਦੇ ਲੋਕ ਪ੍ਰਸ਼ਾਸਨ ਨੂੰ ਅਕਸਰ ਟ੍ਰੈਫ਼ਿਕ ਸਮੱਸਿਆ ਦੀ ਸ਼ਿਕਾਇਤ ਕਰਦੇ ਰਹਿੰਦੇ ਹਨ | ਇਸ ਸਮੱਸਿਆ ਦੇ ਮੁੱਖ ਕਾਰਨ ਲੋਕਾਂ ਵਲੋਂ ਸਰਵਿਸ ਲੇਨ 'ਤੇ ਨਾਜਾਇਜ਼ ਕਬਜ਼ੇ ਤੇ ਸਰਵਿਸ ਲੇਨ 'ਤੇ ਲੋਕਾਂ ਵਲੋਂ ਚਿੱਟੀ ਲਾਈਨ ਦੇ ਬਾਹਰ ਕਾਰਾਂ ਖੜ੍ਹੀਆਂ ਕਰਨੀਆਂ ਹਨ | ਜੇਕਰ ਕੋਈ ਪੁਲਿਸ ਅਫ਼ਸਰ ਸਖ਼ਤੀ ਨਹੀਂ ਵਰਤਦਾ ਤਾਂ ਵੀ ਸ਼ਿਕਾਇਤ ਕੀਤੀ ਜਾਂਦੀ ਹੈ ਪਰ ਜੇਕਰ ਕੋਈ ਟ੍ਰੈਫ਼ਿਕ ਅਧਿਕਾਰੀ ਕੁਝ ਸਖ਼ਤੀ ਵਰਤਦਾ ਹੈ ਤਾਂ ਕਾਰਾਂ ਖੜ੍ਹੀਆਂ ਕਰਨ ਵਾਲੇ ਲੋਕ ਤੇ ਸੜਕ ਨਾਲ ਨਾਜਾਇਜ਼ ਕਬਜ਼ੇ ਵਾਲੇ ਦੁਕਾਨਦਾਰ ਵੀ ਬਹਿਸ 'ਤੇ ਉਤਾਰੂ ਹੋ ਜਾਂਦੇ ਹਨ | ਅਜਿਹੀ ਘਟਨਾ ਅੱਜ ਦੁਪਹਿਰ ਮੰਜਾ ਮਾਰਕੀਟ ਦੇ ਸਾਹਮਣੇ ਵਾਪਰੀ ਜਦੋਂ ਟ੍ਰਫ਼ਿਕ ਪੁਲਿਸ ਇੰਚਾਰਜ ਪਰਮਜੀਤ ਸਿੰਘ ਚਕੋਹੀ ਵਲੋਂ ਸਰਵਿਸ ਰੋਡ 'ਤੇ ਲਗਾਈ ਚਿੱਟੀ ਪੱਟੀ ਦੇ ਬਾਹਰ ਰੋਡ ਉੱਪਰ ਖੜ੍ਹੀ ਕਾਰ ਦਾ ਚਲਾਨ ਕੱਟਣ ਦੀ ਕੋਸ਼ਿਸ਼ ਕੀਤੀ | ਇਸ 'ਤੇ ਮੰਜਾ ਮਾਰਕੀਟ ਦਾ ਇਕ ਦੁਕਾਨਦਾਰ ਆਪਣੇ ਸਾਥੀਆਂ ਸਮੇਤ ਆ ਕੇ ਟ੍ਰੈਫ਼ਿਕ ਇੰਚਾਰਜ ਨਾਲ ਬਹਿਸ ਕਰ ਕੇ ਹੰਗਾਮਾ ਕਰਨ ਲੱਗ ਪਿਆ | ਇਸ ਬਹਿਸ ਦੌਰਾਨ ਦੁਕਾਨਦਾਰ ਥਾਣੇਦਾਰ ਪਰਮਜੀਤ ਸਿੰਘ ਨੂੰ ਸਰਕਾਰੀ ਗੱਡੀ ਦੇ ਕਾਗ਼ਜ਼ ਦਿਖਾਉਣ ਲਈ ਕਹਿਣ ਲੱਗ ਪਿਆ | ਇਸ ਬਹਿਸ ਦੌਰਾਨ ਦੁਕਾਨਦਾਰ ਦੇ ਨਾਲ ਦੇ ਸਾਥੀਆਂ ਨੇ ਇਸ ਬਹਿਸ ਦੀ ਵੀਡੀਓ ਵੀ ਬਣਾਈ | ਇਸ ਦੌਰਾਨ ਹੀ ਕੁਝ ਹੋਰ ਦੁਕਾਨਦਾਰਾਂ ਨੇ ਦੁਕਾਨਦਾਰ ਤੇ ਥਾਣੇਦਾਰ 'ਚ ਸਮਝੌਤਾ ਵੀ ਕਰਾਇਆ | ਇਸ ਮੌਕੇ ਟ੍ਰੈਫਿਕ ਇੰਚਾਰਜ ਥਾਣੇਦਾਰ ਪਰਮਜੀਤ ਸਿੰਘ ਨੇ ਕਿਹਾ ਕਿ ਪੁਲਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਰਵੀ ਕੁਮਾਰ ਦੇ ਹੁਕਮਾਂ ਅਨੁਸਾਰ ਖੰਨਾ ਸ਼ਹਿਰ ਦੇ ਲੋਕਾਂ ਨੂੰ ਟ੍ਰੈਫ਼ਿਕ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ ਲਈ ਤਕਰੀਬਨ ਇਕ ਹਫ਼ਤੇ ਤੋਂ ਅਨਾਊਾਸਮੈਂਟ ਕਰ ਕੇ ਲੋਕਾਂ ਨੂੰ ਸਰਵਿਸ ਰੋਡ 'ਤੇ ਬਣੀ ਪੱਟੀ ਦੇ ਅੰਦਰ ਗੱਡੀ ਖੜ੍ਹਾਉਣ ਲਈ ਅਪੀਲ ਕਰਦੇ ਆ ਰਹੇ ਹਾਂ ਪਰ ਕੁਝ ਸ਼ਰਾਰਤੀ ਲੋਕ ਜਾਣਬੁੱਝ ਕੇ ਚਿੱਟੀ ਪੱਟੀ ਦੇ ਬਾਹਰ ਗੱਡੀ ਖੜ੍ਹਾ ਕੇ ਬਾਜ਼ਾਰ ਚਲੇ ਜਾਂਦੇ ਹਨ | ਇਸ ਕਰ ਕੇ ਸਾਨੂੰ ਸਖ਼ਤੀ ਵਰਤਣੀ ਪੈਂਦੀ ਹੈ |

ਅੱਗ ਦੀ ਲਪੇਟ 'ਚ ਆਉਣ ਨਾਲ ਸੈਂਕੜੇ ਦਰੱਖਤ ਝੁਲਸੇ, ਪ੍ਰਸ਼ਾਸਨ ਗੂੜੀ ਨੀਂਦ ਸੁੱਤਾ

ਪਾਇਲ, 14 ਮਈ (ਰਾਜਿੰਦਰ ਸਿੰਘ)-ਪਿੰਡ ਸ਼ਾਹਪੁਰ ਨੇੜੇ ਸੜਕ ਕਿਨਾਰੇ ਸੈਂਕੜੇ ਗਿਣਤੀ 'ਚ ਖੜ੍ਹੇ ਦਰੱਖ਼ਤ ਅੱਗ ਦੀ ਲਪੇਟ 'ਚ ਆ ਕੇ ਝੁਲਸ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਸੜਕ ਕਿਨਾਰੇ ਲੱਗੀ ਭਿਆਨਕ ਅੱਗ ਕਾਰਨ ਆਪਣੀਆਂ ਮੰਜ਼ਿਲਾਂ ਵੱਲ ਨੂੰ ਜਾਂਦੇ ਹੋਏ ਰਾਹਗੀਰਾਂ ਨੂੰ ...

ਪੂਰੀ ਖ਼ਬਰ »

25 ਸਾਲਾ ਨੌਜਵਾਨ ਨੇ ਪੱਖੇ ਨਾਲ ਲਿਆ ਫਾਹਾ

ਮਲੌਦ, 14 ਮਈ (ਦਿਲਬਾਗ ਸਿੰਘ ਚਾਪੜਾ)-ਥਾਣਾ ਮਲੌਦ ਅਧੀਨ ਪੈਂਦੀ ਪੁਲਿਸ ਚੌਕੀ ਸਿਆੜ ਦੇ ਪਿੰਡ ਧੌਲ ਕਲਾ ਦੇ ਇਕ 25 ਸਾਲਾ ਨੌਜਵਾਨ ਕੋਮਲਪ੍ਰੀਤ ਸਿੰਘ ਪੁੱਤਰ ਸਵ. ਰਘਵੀਰ ਸਿੰਘ ਵਲੋਂ ਆਪਣੇ ਘਰ 'ਚ ਪੱਖੇ ਨਾਲ ਫਾਹਾ ਲਿਆ ਗਿਆ | ਜਾਣਕਾਰੀ ਅਨੁਸਾਰ ਅੱਜ ਸਵੇਰੇ ਇਕ ਗੁਆਂਢੀ ...

ਪੂਰੀ ਖ਼ਬਰ »

ਗੁ: ਸ੍ਰੀ ਮੰਜੀ ਸਾਹਿਬ ਕੋਟਾਂ ਨੇੜੇ ਵਾਪਰੇ ਸੜਕ ਹਾਦਸਾ 3 ਜ਼ਖ਼ਮੀ

ਬੀਜਾ, 14 ਮਈ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਨਜ਼ਦੀਕ ਮਾਤਾ ਗੰਗਾ ਖ਼ਾਲਸਾ ਕਾਲਜ ਦੇ ਸਾਹਮਣੇ ਨੈਸ਼ਨਲ ਹਾਈਵੇ 'ਤੇ ਸੜਕ ਹਾਦਸਾ ਵਾਪਰਿਆ, ਜਿਸ 'ਚ ਤਿੰਨ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਹ ਹਾਦਸਾ ਉਦੋਂ ...

ਪੂਰੀ ਖ਼ਬਰ »

ਦੂਰਬੀਨ ਨਾਲ ਬੱਚੇਦਾਨੀ ਦੀਆਂ ਬਿਮਾਰੀਆਂ ਦਾ ਇਲਾਜ ਇਕ ਵਰਦਾਨ-ਡਾ. ਸਿੱਧੂ

ਦੋਰਾਹਾ, 14 ਮਈ (ਮਨਜੀਤ ਸਿੰਘ ਗਿੱਲ)-ਅਜੋਕੇ ਸਾਇੰਸ ਯੁੱਗ 'ਚ ਅਤਿ ਆਧੁਨਿਕ ਉਪਕਰਨਾਂ ਦੀ ਸਹਾਇਤਾ ਨਾਲ ਦੂਰਬੀਨ ਦੁਆਰਾ ਬੱਚੇਦਾਨੀ ਦੀ ਸਰਜਰੀ ਇਸਤਰੀ ਲਈ ਇਕ ਵਰਦਾਨ ਸਿੱਧ ਹੋ ਰਹੀ ਹੈ | ਰਾਸ਼ਟਰਪਤੀ ਗੋਲਡ ਮੈਡਲਿਸਟ ਲੈਪਰੋਸਕੋਪਿਕ ਗਾਇਨੋਕਲੋਜਿਸਟ ਤੇ ਸਿੱਧੂ ...

ਪੂਰੀ ਖ਼ਬਰ »

ਮੁਲਖ ਰਾਜ ਮਸ਼ਾਲ ਵਲੋਂ ਪੁਲਿਸ ਵਾਲਿਆਂ ਦੀ ਸ਼ਿਕਾਇਤ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)-ਮਾਡਲ ਟਾਊਨ ਸਮਰਾਲਾ ਰੋਡ ਦੇ ਬਾਜੀਗਰ ਬਰਾਦਰੀ ਦੇ ਪ੍ਰਮੁੱਖ ਆਗੂ ਮੁਲਖ ਰਾਜ ਮਸ਼ਾਲ ਨੇ ਡੀ. ਜੀ. ਪੀ. ਪੰਜਾਬ ਨੂੰ ਸ਼ਿਕਾਇਤ ਦੇ ਕੇ ਥਾਣਾ ਸਿਟੀ ਖੰਨਾ ਦੇ ਐੱਸ. ਐੱਚ. ਓ., ਇਕ ਏ. ਐੱਸ. ਆਈ., ਹੌਲਦਾਰ ਤੇ ਹੋਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤਹਿਤ 3 ਖ਼ਿਲਾਫ਼ ਮਾਮਲਾ ਦਰਜ

ਕੁਹਾੜਾ, 14 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਜਮਾਲਪੁਰ ਅਧੀਨ ਪੈਂਦੀ ਪੁਲਿਸ ਚੌਂਕੀ ਰਾਮਗੜ੍ਹ ਵਲੋਂ ਵਿਅਕਤੀਆਂ ਦੀ ਕੁੱਟਮਾਰ ਕਰਨ ਤਹਿਤ ਕਰਨੈਲ ਸਿੰਘ ਪੁੱਤਰ ਬਚਨ ਸਿੰਘ, ਜਸਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਤੇ ਜਗਦੇਵ ਸਿੰਘ ਪੁੱਤਰ ਮੇਜਰ ਸਿੰਘ ਖ਼ਿਲਾਫ਼ ਮਾਮਲਾ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਤੋਂ ਚਾਕੂ ਮਾਰ ਕੇ ਮੋਬਾਈਲ ਖੋਹਣ ਦੇ ਦੋਸ਼ 'ਚ 2 ਖ਼ਿਲਾਫ਼ ਪਰਚਾ ਦਰਜ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਚਾਕੂ ਮਾਰ ਕੇ ਪ੍ਰਵਾਸੀ ਮਜ਼ਦੂਰ ਤੋਂ ਮੋਬਾਈਲ ਫ਼ੋਨ ਖੋਹਣ ਦੇ ਦੋਸ਼ 'ਚ ਰੇਲਵੇ ਪੁਲਿਸ ਨੇ ਦੋ ਨੌਜਵਾਨਾਂ ਦੇ ਖ਼ਿਲਾਫ਼ ਥਾਣਾ ਜੀ. ਆਰ. ਪੀ. ਸਰਹਿੰਦ 'ਚ ਪਰਚਾ ਦਰਜ ਕੀਤਾ ਹੈ | ਜੀ. ਆਰ. ਪੀ. ਨੇ ਇਕ ਕਥਿਤ ਦੋਸ਼ੀ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦਾ ਵਫ਼ਦ ਸੰਧਵਾਂ ਨੂੰ ਮਿਲਿਆ

ਲੁਧਿਆਣਾ, 14 ਮਈ (ਸਲੇਮਪੁਰੀ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦਾ ਇਕ ਵਫ਼ਦ ਸੂਬਾ ਪ੍ਰਧਾਨ ਕੁਲਵੀਰ ਸਿੰਘ ਢਿੱਲੋਂ ਦੀ ਅਗਵਾਈ 'ਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲਿਆ ਤੇ ਮੰਗਾਂ ਦੀ ਪੂਰਤੀ ਲਈ ਸ. ਸੰਧਵਾਂ ਰਾਹੀਂ ਮੁੱਖ ਮੰਤਰੀ ...

ਪੂਰੀ ਖ਼ਬਰ »

ਏ. ਟੀ. ਐਮ. 'ਤੇ ਲੋਕਾਂ ਨਾਲ ਠੱਗੀਆਂ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 14 ਮਈ (ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਏ. ਟੀ. ਐਮ. 'ਤੇ ਲੋਕਾਂ ਨਾਲ ਠੱਗੀਆਂ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਰਜਨੀ ਬਾਲਾ ਵਾਸੀ ਨੂਰਵਾਲਾ ਰੋਡ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ...

ਪੂਰੀ ਖ਼ਬਰ »

ਮਾਤਾ ਗੰਗਾ ਖ਼ਾਲਸਾ ਕਾਲਜ ਕੋਟਾਂ ਦੀਆਂ ਯੂਨੀਵਰਸਿਟੀ ਦੇ ਨਤੀਜਿਆਂ 'ਚੋਂ ਆਈਆਂ ਸ਼ਾਨਦਾਰ ਪੁਜੀਸ਼ਨਾਂ

ਬੀਜਾ, 14 ਮਈ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ ਸ਼ਾਨਦਾਰ ਰਹੇ | ਬੀ. ਕਾਮ ਸਮੈਸਟਰ ਪੰਜਵੇਂ ਦੀ ਵਿਦਿਆਰਥਣ ਸ਼ਮਨਪ੍ਰੀਤ ਕੌਰ ਨੇ 95.33 ਫੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ...

ਪੂਰੀ ਖ਼ਬਰ »

ਸਾਬਕਾ ਸਰਪੰਚ ਬਲਵੀਰ ਸਿੰਘ ਰਾਣੋਂ ਨਹੀਂ ਰਹੇ

ਦੋਰਾਹਾ, 14 ਮਈ (ਮਨਜੀਤ ਸਿੰਘ ਗਿੱਲ)-ਪਿੰਡ ਰਾਣੋਂ ਦੇ ਸਾਬਕਾ ਸਰਪੰਚ ਤੇ ਉੱਘੇ ਟਰਾਂਸਪੋਰਟਰ ਬਲਵੀਰ ਸਿੰਘ ਰਾਣੋਂ (60) ਕੁਝ ਦਿਨ ਬਿਮਾਰ ਰਹਿਣ ਉਪਰੰਤ ਸਦੀਵੀਂ ਵਿਛੋੜਾ ਦੇ ਗਏ | ਉਹ ਆਪਣੇ ਪਿੱਛੇ ਇਕ ਲੜਕਾ, ਲੜਕੀ ਸਮੇਤ ਪੋਤਰਿਆਂ ਵਾਲਾ ਪਰਿਵਾਰ ਛੱਡ ਗਏ ਹਨ | ਉਨ੍ਹਾਂ ...

ਪੂਰੀ ਖ਼ਬਰ »

ਪਾਇਲ ਵਿਖੇ ਲੋਕ ਅਦਾਲਤ ਰਾਹੀਂ 87 ਕੇਸਾਂ ਦਾ ਨਿਪਟਾਰਾ

ਪਾਇਲ, 14 ਮਈ (ਰਜਿੰਦਰ ਸਿੰਘ/ਨਿਜ਼ਾਮਪੁਰ)-ਸਬ-ਡਵੀਜ਼ਨ ਪਾਇਲ ਵਿਖੇ ਲਗਾਈ ਨੈਸ਼ਨਲ ਲੋਕ ਅਦਾਲਤ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਰਦਲੀ ਦਵਿੰਦਰ ਸਿੰਘ ਨੇ ਦੱਸਿਆ ਕਿ ਐਡੀਸ਼ਨਲ ਸਿਵਲ ਜੱਜ ਏਕਤਾ ਸਹੋਤਾ ਸੀਨੀਅਰ ਡਵੀਜ਼ਨ ਪਾਇਲ ਤੇ ਚੀਨੂ ਸ਼ਰਮਾ ਸਿਵਲ ਜੱਜ ਜੂਨੀਅਰ ...

ਪੂਰੀ ਖ਼ਬਰ »

ਪਿੰਡ ਸੁਲਤਾਨਪੁਰ ਵਿਖੇ ਬਰਸੀ ਸਮਾਗਮ ਕਰਵਾਇਆ

ਬੀਜਾ, 14 ਮਈ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਸੁਲਤਾਨਪੁਰ ਵਿਖੇ ਸਮੂਹ ਨਗਰ ਵਾਸੀਆਂ ਵਲੋਂ ਬਾਬਾ ਸਾਵਣਦਾਸ ਨਿੱਘੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਕਰਵਾਇਆ ਗਿਆ, ਜਿਸ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰੂ ਦੀਆਂ ਸੰਗਤਾਂ ਵਾਸਤੇ ਖੀਰ ਤੇ ...

ਪੂਰੀ ਖ਼ਬਰ »

ਰਾਮਗੜ੍ਹੀਆ ਭਵਨ 'ਚ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)-ਸਥਾਨਕ ਜੀ. ਟੀ. ਰੋਡ ਸਥਿਤ ਰਾਮਗੜ੍ਹੀਆ ਭਵਨ ਭੱਟੀਆਂ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਵਲੋਂ ਜੇਠ ਮਹੀਨੇ ਦੀ ਸੰਗਰਾਂਦ ਤੇ ਨਾਨਕਸ਼ਾਹੀ ਸਾਲ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਭਾ ਵਲੋਂ ਸ੍ਰੀ ...

ਪੂਰੀ ਖ਼ਬਰ »

ਗੁਰਦੁਆਰਾ ਭਗਤ ਬਾਬਾ ਨਾਮਦੇਵ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ 'ਚ ਸਵੇਰੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਸ੍ਰੀ ...

ਪੂਰੀ ਖ਼ਬਰ »

ਪੰਜਵੀਂ ਦੇ ਨਤੀਜੇ 'ਚ ਵਿਦਿਆਰਥਣ ਕਿਰਨਪ੍ਰੀਤ ਕੌਰ ਨੇ ਸੈਂਟਰ ਦੇ ਸਕੂਲਾਂ 'ਚੋਂ ਬਾਜ਼ੀ ਮਾਰੀ

ਜਗਰਾਉਂ, 14 ਮਈ (ਜੋਗਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਭੁੱਲਰ ਦੀ ਵਿਦਿਆਰਥਣ ਕਿਰਨਪ੍ਰੀਤ ਕੌਰ ਪੁੱਤਰੀ ਸੁਲਤਾਨ ਸਿੰਘ ਨੇ ਸੈਂਟਰ ਸ਼ੇਰਪੁਰ ਕਲਾਂ ਦੇ ਸਕੂਲਾਂ 'ਚੋਂ ਪਹਿਲਾ ...

ਪੂਰੀ ਖ਼ਬਰ »

ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਖ਼ੂਨਦਾਨ ਕੈਂਪ ਲਗਾਇਆ

ਬੀਜਾ, 14 ਮਈ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਕਾਲਜ ਦੇ ਸਹਿਯੋਗ ਨਾਲ ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਪਰਿਵਰਤਨ ਟੀਮ ਲੁਧਿਆਣਾ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕਾਲਜ ...

ਪੂਰੀ ਖ਼ਬਰ »

ਖੰਨਾ ਨੂੰ ਤੁਰੰਤ ਜ਼ਿਲ੍ਹਾ ਬਣਾਇਆ ਜਾਵੇ, ਵਪਾਰ ਮੰਡਲ ਖੰਨਾ ਦੀ ਮੰਗ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)-ਦੇਸ਼ ਨੂੰ ਆਜ਼ਾਦ ਹੋਇਆ ਤਕਰੀਬਨ 75 ਸਾਲ ਹੋ ਗਏ ਹਨ | ਇਨ੍ਹਾਂ 75 ਸਾਲਾਂ 'ਚ ਕਈ ਵਾਰ ਵੱਖ-ਵੱਖ ਪਾਰਟੀਆਂ ਸੱਤਾ 'ਚ ਆਈਆਂ ਪਰ ਬੜੇ ਦੁੱਖ ਦੀ ਗੱਲ ਹੈ ਕਿ ਕਿਸੇ ਵੀ ਪਾਰਟੀ ਦੇ ਨੁਮਾਇੰਦੇ ਨੇ ਖੰਨਾ ਨੂੰ ਜ਼ਿਲ੍ਹਾ ਬਣਾਉਣ ਲਈ ਉਪਰਾਲਾ ਨਹੀਂ ...

ਪੂਰੀ ਖ਼ਬਰ »

ਡੀ. ਐੱਮ. ਸੀ. ਲੁਧਿਆਣਾ ਵਲੋਂ ਪੋਹੀੜ ਵਿਖੇ ਓ. ਪੀ. ਡੀ. ਸ਼ੁਰੂ

ਅਹਿਮਦਗੜ੍ਹ, 14 ਮਈ (ਪੁਰੀ)-ਉੱਤਰੀ ਭਾਰਤ ਦੀ ਪ੍ਰਸਿੱਧ ਮੈਡੀਕਲ ਸੰਸਥਾ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਵਲੋਂ ਅਹਿਮਦਗੜ੍ਹ ਇਲਾਕੇ ਲਈ ਅੱਜ ਵੱਡੀ ਸੌਗਾਤ ਪ੍ਰਦਾਨ ਕਰਵਾਈ ਗਈ | ਸੰਸਥਾ ਦੇ ਸਕੱਤਰ ਪ੍ਰੇਮ ਗੁਪਤਾ ਦੀ ਅਗਵਾਈ ਹੇਠ ਪਹਿਲਾਂ ਤੋਂ ਹੀ ਚੱਲ ...

ਪੂਰੀ ਖ਼ਬਰ »

ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਪਰਿਵਾਰ ਦਿਵਸ ਮਨਾਇਆ

ਡੇਹਲੋਂ, 14 ਮਈ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਪਰਿਵਾਰ ਦਿਵਸ ਮਨਾਇਆ ਗਿਆ, ਜਿਸ 'ਚ ਕਿੰਡਰਗਾਰਡਨ ਦੇ ਬੱਚਿਆਂ ਨੇ ਭਾਗ ਲਿਆ | ਬੱਚਿਆਂ ਨੇ ਪਰਿਵਾਰ ਦੇ ਅਲੱਗ-ਅਲੱਗ ਮੈਂਬਰਾਂ ਦੇ ਕਿਰਦਾਰ ਨਿਭਾਏ, ਜਦ ਕਿ ਕਿੰਡਰਗਾਰਡਨ ਦੇ ...

ਪੂਰੀ ਖ਼ਬਰ »

ਕਰੋੜਾਂ ਦੀ ਜਾਇਦਾਦ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਤਿੰਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 14 ਮਈ (ਆਹੂਜਾ)-ਕਰੋੜਾਂ ਰੁਪਏ ਮੁੱਲ ਦੀ ਜਾਇਦਾਦ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਅਰਵਿੰਦਰ ਸਿੰਘ ਸੋਢੀ ਵਾਸੀ ਈਸ਼ਰ ਸਿੰਘ ਨਗਰ ਦੀ ...

ਪੂਰੀ ਖ਼ਬਰ »

ਗੁ: ਸ੍ਰੀ ਮੰਜੀ ਕੋਟਾਂ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਬੀਜਾ, 14 ਮਈ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਜੇਠ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ¢ ਇਸ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਦੱਸਿਆ ਕਿ ਸੰਗਰਾਂਦ ਦੇ ਦਿਹਾੜੇ ਤੇ ਵਿਸ਼ੇਸ਼ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੇ ਐਨ. ਆਰ. ਆਈ. ਹੋਸਟਲ ਲੜਕੀਆਂ ਵਿਖੇ ਰੰਗਾ ਰੰਗ ਸ਼ਾਮ ਸਮਾਰੋਹ

ਲੁਧਿਆਣਾ, 14 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਸਿੱਖਿਆ ਹਾਸਲ ਕਰ ਰਹੀਆਂ ਪ੍ਰਵਾਸੀ ਭਾਰਤੀ ਲੜਕੀਆਂ ਦੇ ਹੋਸਟਲ ਵਿਖੇ ਇਕ ਰੰਗਾ ਰੰਗ ਸ਼ਾਮ ਸਮਾਰੋਹ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸੂਬੇ 'ਚ ਕਿਸਾਨਾਂ ਨੂੰ ਸਿੰਚਾਈ ਲਈ ਦਰਿਆਈ ਪਾਣੀ ਜਲਦ ਮੁਹੱਈਆ ਕਰਵਾਏ ਸਰਕਾਰ-ਉਮੈਦਪੁਰ

ਸਮਰਾਲਾ, 14 ਮਈ (ਕੁਲਵਿੰਦਰ ਸਿੰਘ)-ਪੰਜ-ਆਬਾ ਦੀ ਧਰਤੀ ਕਹਾਉਣ ਵਾਲਾ ਪੰਜਾਬ ਇਸ ਵੇਲੇ ਮਹਿਜ਼ ਢਾਈ ਦਰਿਆਵਾਂ ਦੀ ਧਰਤੀ ਬਣ ਕੇ ਰਹਿ ਚੁੱਕਿਆ ਹੈ, ਇਨ੍ਹਾਂ ਦਰਿਆਵਾਂ ਦਾ ਪਾਣੀ ਵੀ ਕੇਂਦਰ ਸਰਕਾਰ ਦੇ ਗੈਰ-ਸੰਵਿਧਾਨਕ ਫ਼ੈਸਲਿਆਂ ਕਰਕੇ ਇਸ ਵੇਲੇ ਪੰਜਾਬ ਦੇ ਕਿਸਾਨਾਂ ...

ਪੂਰੀ ਖ਼ਬਰ »

ਖੰਨਾ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਰਾਜਿੰਦਰ ਕੁਮਾਰ ਪ੍ਰਧਾਨ ਬਣੇ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਵਿਖੇ ਖੰਨਾ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੀ ਮੀਟਿੰਗ 'ਚ ਫੋਟੋਗ੍ਰਾਫਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਰਾਜਿੰਦਰ ਕੁਮਾਰ ਨੂੰ ਐਸੋਸੀਏਸ਼ਨ ਦਾ ਨਵਾਂ ...

ਪੂਰੀ ਖ਼ਬਰ »

ਛੋਟੇ ਆਬਾਦਕਾਰ ਕਿਸਾਨਾਂ ਨੂੰ ਮਾਲਕੀ ਹੱਕ ਦਿਵਾਉਣ ਲਈ ਕਿਸਾਨ ਤੇ ਮਜ਼ਦੂਰ ਆਗੂਆਂ ਵਲੋਂ ਪੰਚਾਇਤ ਮੰਤਰੀ ਨਾਲ ਮੁਲਾਕਾਤ

ਕੁਹਾੜਾ, 14 ਮਈ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਵਿਖੇ ਪੰਜਾਬ ਸਰਕਾਰ ਵਲੋਂ ਐਕਵਾਇਰ ਕੀਤੀ ਪੰਚਾਇਤੀ ਜ਼ਮੀਨ ਦੇ ਸੰਬੰਧ 'ਚ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ ਸੀਟੂ ਦੇ ਸੂਬਾ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ, ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਖੰਨਾ ਦੀ ਰੁਬੀਨਾ ਸ਼ਰਮਾ ਨੂੰ 3 ਸਾਲਾਂ ਵਿਚ ਪੀ. ਐੱਚ. ਡੀ. ਕਰਨ 'ਤੇ ਉਪ ਰਾਸ਼ਟਰਪਤੀ ਸਮੇਤ ਕਈ ਹਸਤੀਆਂ ਨੇ ਕੀਤਾ ਸਨਮਾਨਿਤ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਵਿਦਿਆਰਥਣ ਰੁਬੀਨਾ ਸ਼ਰਮਾ ਨੂੰ ਪੀ. ਐੱਚ. ਡੀ. ਦੀ ਡਿਗਰੀ ਸਿਰਫ਼ 3 ਸਾਲ 'ਚ ਹਾਸਲ ਕਰਨ 'ਤੇ ਪੰਜਾਬ ਯੂਨੀਵਰਸਿਟੀ ਕੈਂਪਸ 'ਚ ਭਾਰਤ ਦੇ ਉਪ ਰਾਸ਼ਟਰਪਤੀ ਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਐੱਸ. ਵੈਕਯਾ ਨਾਇਡੂ ਅਤੇ ਵਾਇਸ ...

ਪੂਰੀ ਖ਼ਬਰ »

ਗਰੀਬ ਦਾਸ ਦੀ ਅਗਵਾਈ 'ਚ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਮੀਟਿੰਗ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)-ਨਗਰ ਕੌਂਸਲ ਖੰਨਾ ਦੀ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਗਰੀਬ ਦਾਸ ਦੀ ਅਗਵਾਈ 'ਚ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਮੀਟਿੰਗ ਹੋਈ | ਮੀਟਿੰਗ 'ਚ ਮੁਲਾਜ਼ਮਾਂ ਵਲੋਂ ਆ ਰਹੀਆਂ ਮੁਸ਼ਕਿਲਾਂ ਬਾਰੇ ਗਰੀਬ ਦਾਸ ਨੂੰ ਜਾਣੂ ...

ਪੂਰੀ ਖ਼ਬਰ »

ਖੰਨਾ 'ਚ ਲਗਾਈ ਲੋਕ ਅਦਾਲਤ ਵਿਚ ਸੈਂਕੜੇ ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ | ਲੋਕ ਅਦਾਲਤ ਦੌਰਾਨ ਸਿਵਲ ਜੱਜ ਜੂਨੀਅਰ ਡਵੀਜ਼ਨ ਖੰਨਾ ਮਾਨੀ ਅਰੋੜਾ ਦੀ ਅਦਾਲਤ 'ਚ ਵੱਖ-ਵੱਖ ਮਾਮਲਿਆਂ 273 ਕੇਸਾਂ 'ਚੋਂ 172 ਕੇਸਾਂ ਦਾ ਮੌਕੇ 'ਤੇ ਹੀ ਨਿਪਟਾਰਾ ...

ਪੂਰੀ ਖ਼ਬਰ »

ਅਮਰੂਤ ਸਕੀਮ ਅਧੀਨ ਕਰੋੜਾਂ ਨਾਲ ਬਣੇ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਪ੍ਰਾਜੈਕਟ ਡੁੱਬੇ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)-ਲਾਈਨੋਂ ਪਾਰ ਖੇਤਰ ਦੇ 7 ਵਾਰਡਾਂ ਨੂੰ ਪਾਣੀ ਦੀ ਸਪਲਾਈ ਕਰਨ ਲਈ ਸੀਵਰੇਜ ਬੋਰਡ ਵਲੋਂ ਰਤਨਹੇੜੀ ਫਾਟਕਾਂ ਨੇੜੇ ਪਾਣੀ ਦੀ ਟੈਂਕੀ ਬਣਾਈ ਗਈ ਹੈ ਤੇ ਕੁਝ ਇਲਾਕਿਆਂ 'ਚ ਪਾਣੀ ਦੀ ਸਿੱਧੀ ਸਪਲਾਈ ਲਈ ਵਾਟਰ ਪੰਪ ਵੀ ਲਗਾਇਆ ਗਿਆ ਹੈ ਪਰ ...

ਪੂਰੀ ਖ਼ਬਰ »

ਸਿਹੌੜਾ ਦੀਆਂ ਸੰਗਤਾਂ ਨੇ ਛਬੀਲ ਲਗਾਈ

ਮਲੌਦ, 14 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਸਿਹੌੜਾ ਸਾਹਿਬ ਵਿਖੇ ਬੱਸ ਅੱਡੇ 'ਤੇ ਸੱਚਖੰਡ ਵਾਸੀ ਸੰਤ ਬਲਵੰਤ ਸਿੰਘ ਸੇਵਾ ਕਮੇਟੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਸਮੇਤ ਸਾਰੇ ਸਿੰਘਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ...

ਪੂਰੀ ਖ਼ਬਰ »

ਕਣਕ ਦੇ ਘਟੇ ਝਾੜ ਦੀ ਪੂਰਤੀ ਲਈ ਤੁਰੰਤ ਮੁਆਵਜ਼ਾ ਜਾਰੀ ਕਰੇ ਪੰਜਾਬ ਸਰਕਾਰ-ਬੀ. ਕੇ. ਯੂ. ਰਾਜੇਵਾਲ

ਬੀਜਾ, 14 ਮਈ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਜਿਵੇਂ ਦੇ ਹਾਲਾਤਾਂ 'ਚੋਂ ਖੇਤੀਬਾੜੀ ਕਿੱਤੇ ਨਾਲ ਜੁੜੀ ਕਿਸਾਨੀ ਵਿਚਰ ਰਹੀ ਹੈ, ਲਗਾਤਾਰ ਕੁਦਰਤੀ ਕਾਰਨਾਂ ਕਰ ਕੇ ਤਬਾਹ ਹੋਈਆਂ ਫ਼ਸਲਾਂ ਦੇ ਵੱਡੇ ਨੁਕਸਾਨ ਨਾਲ ਟੁੱਟਿਆ ਲੱਕ ਛੇਤੀ ਕੀਤਿਆਂ ਸੰਭਲਦਾ ...

ਪੂਰੀ ਖ਼ਬਰ »

ਗੁਰੂ ਨਾਨਕ ਗਰੁੱਪ ਆਫ਼ ਕਾਲਜਿਸ ਗੋਪਾਲਪੁਰ ਵਿਖੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਡੇਹਲੋਂ, 14 ਮਈ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਗਰੁੱਪ ਆਫ਼ ਕਾਲਜਿਜ ਗੋਪਾਲਪੁਰ ਵਲੋਂ ਜੇਠ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ 'ਤੇ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡਿਆ ਗਿਆ | ਇਸ ਸਮੇਂ ਗੁਰੂ ਨਾਨਕ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ...

ਪੂਰੀ ਖ਼ਬਰ »

'ਪਾਣੀ ਬਚਾਓ ਪੰਜਾਬ ਬਚਾਓ' ਮੁਹਿੰਮ ਤਹਿਤ ਪਿੰਡ ਮਲ੍ਹੀਪੁਰ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ

ਦੋਰਾਹਾ, 14 ਮਈ (ਮਨਜੀਤ ਸਿੰਘ ਗਿੱਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਦੋਰਾਹਾ ਵਲੋਂ ਜ਼ਿਲੇ੍ਹ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਡਾ. ਰਾਮ ਸਿੰਘ ਪਾਲ ਦੀ ਅਗਵਾਈ 'ਚ ਪਿੰਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX