ਤਾਜਾ ਖ਼ਬਰਾਂ


ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  13 minutes ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 1 hour ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 1 hour ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 1 hour ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 2 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 1 hour ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 2 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 1 hour ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 1 hour ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ 'ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ
. . .  about 3 hours ago
ਚੰਡੀਗੜ੍ਹ, 6 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ...
ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਦਾ ਦਿਹਾਂਤ
. . .  about 4 hours ago
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ )-ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਬਰੇਨ ਅਟੈਕ ਹੋ ਜਾਣ ਕਰਕੇ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 3-30 ਵਜੇ ਪਿੰਡ ਖਿਆਲੀ ( ਨੇੜੇ ਮਹਿਲ ਕਲਾਂ) ਵਿਖੇ ਹੋਵੇਗਾ।
ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  about 5 hours ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  about 5 hours ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 6 hours ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 5 hours ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 6 hours ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  about 5 hours ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਜੇਠ ਸੰਮਤ 554

ਦਿੱਲੀ / ਹਰਿਆਣਾ

ਜੀ.ਐਨ.ਜੀ. ਕਾਲਜ ਦੇ ਹਿੰਦੀ ਤੇ ਸੰਸਕਿ੍ਤ ਵਿਭਾਗ ਵਲੋਂ ਦੋ ਰੋਜ਼ਾ ਵਰਕਸ਼ਾਪ

ਯਮੁਨਾਨਗਰ, 14 ਮਈ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ (ਜੀ. ਐਨ. ਜੀ.) ਕਾਲਜ ਦੇ ਹਿੰਦੀ ਅਤੇ ਸੰਸਕਿ੍ਤ ਵਿਭਾਗ ਵਲੋਂ 'ਹਰਿਆਣਾ ਦੀ ਸੰਸਕਿ੍ਤੀ ਨਾਲ ਸੰਬੰਧਤ ਸੰਗੀਤ ਕਲਾ' 'ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਰਕਸ਼ਾਪ ਦੇ ਕੋਆਰਡੀਨੇਟਰ ਡਾ. ਗੀਤੂ ਖੰਨਾ ਅਤੇ ਡਾ. ਸ਼ਕਤੀ ਨੇ ਦੱਸਿਆ ਕਿ ਕਾਲਜ ਦੇ ਡਾਇਰੈਕਟਰ ਡਾ. ਵਰਿੰਦਰਾ ਗਾਂਧੀ ਅਤੇ ਪਿੰ੍ਰ. ਡਾ. ਅਨੰੂ ਅਤਰੇਜਾ ਦੀ ਅਗਵਾਈ ਹੇਠ ਕਰਵਾਏ ਗਏ, ਇਸ ਪ੍ਰੋਗਰਾਮ ਦੌਰਾਨ ਜੀਂਦ ਤੋਂ ਸੰਗੀਤ ਕਲਾ ਨਾਲ ਜੁੜੇ ਜਸਬੀਰ ਉਝਾਨਾ ਅਤੇ ਸੁਸ਼ੀਲ ਉਝਾਨਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਨੇ ਵਿਦਿਆਰਥਣਾਂ ਨੂੰ ਸੰਗੀਤ ਕਲਾ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਇਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਨਾਲ ਕਰਵਾਈ ਗਈ, ਉਪਰੰਤ ਮੁੱਖ ਬੁਲਾਰੇ ਸੁਸ਼ੀਲ ਉਝਾਨਾ ਨੇ ਵਿਦਿਆਰਥਣਾਂ ਨੂੰ ਹਰਿਆਣਾ ਦੇ ਸੱਭਿਆਚਾਰ ਨਾਲ ਜੁੜੇ ਰਹਿਣ ਸੰਬੰਧੀ ਪ੍ਰੇਰਿਤ ਕੀਤਾ, ਜਦਕਿ ਜਸਬੀਰ ਉਝਾਨਾ ਨੇ ਵਿਦਿਆਰਥਣਾਂ ਦੇ ਸੰਗੀਤ ਨਾਲ ਸੰਬੰਧਤ ਸਵਾਲਾਂ ਦੇ ਜਵਾਬ ਬੜੇ ਸਰਲ ਸ਼ਬਦਾਂ 'ਚ ਦਿੱਤੇ | ਪ੍ਰੋਗਰਾਮ ਦੇ ਅੰਤ 'ਚ ਕਾਲਜ ਪਿ੍ੰ. ਡਾ. ਅਨੰੂ ਅਤਰੇਜਾ ਅਤੇ ਡਾਇਰੈਕਟਰ ਡਾ. ਵਰਿੰਦਰ ਗਾਂਧੀ ਨੇ ਮੁੱਖ ਬੁਲਾਰਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਸ਼ਕਤੀ ਵਲੋਂ ਨਿਭਾਈ ਗਈ | ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ 'ਚ ਡਾ. ਅੰਜੂ ਮਿੱਤਲ, ਡਾ. ਅਨੁਭਾ ਜੈਨ, ਡਾ. ਅਮਨਦੀਪ, ਸੰਦੀਪ ਅਤੇ ਡਾ. ਲਕਸ਼ਮੀ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ | ਇਸ ਵਰਕਸ਼ਾਪ 'ਚ 150 ਦੇ ਕਰੀਬ ਵਿਦਿਆਰਥਣਾਂ ਨੇ ਭਾਗ ਲਿਆ |

ਪਿੰਡ ਰਤਨਗੜ੍ਹ 'ਚ ਖ਼ੂਨਦਾਨ ਕੈਂਪ ਲਗਾਇਆ

ਰਤੀਆ, 14 ਮਈ (ਬੇਅੰਤ ਕੌਰ ਮੰਡੇਰ)- ਪਿੰਡ ਰਤਨਗੜ੍ਹ ਵਿਖੇ ਮਾਨਵ ਸੇਵਾ ਸੰਮਤੀ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਹੈਪੇਟਾਈਟਸ ਅਤੇ ਹੋਰ ਟੈਸਟ ਕਰਵਾਉਣ ਵਾਲੇ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਦੇ ਵਿਦਿਆਰਥੀਆਂ ਨੇ ਸੜਕ ਸੁਰੱਖਿਆ ਨੂੰ ਲੈ ਕੇ ਰੈਲੀ ਕੱਢੀ

ਸ਼ਾਹਬਾਦ ਮਾਰਕੰਡਾ, 14 ਮਈ (ਅਵਤਾਰ ਸਿੰਘ)-ਸ੍ਰੀ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀ. ਸੈ. ਸਕੂਲ ਸ਼ਾਹਾਬਾਦ ਮਾਰਕੰਡਾ ਦੇ ਵਿਦਿਆਰਥੀਆਂ ਵਲੋਂ ਸੜਕ ਸੁਰੱਖਿਆ ਦੇ ਨਿਯਮਾਂ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਰੈਲੀ ਕੱਢੀ ਗਈ | ਇਸ ਮੌਕੇ ਬੱਚਿਆਂ ਨੇ ਸੜਕ ਸੁਰੱਖਿਆ ਦੇ ...

ਪੂਰੀ ਖ਼ਬਰ »

ਕੂੜੇ ਚੋਂ ਮਿਲਿਆ ਬੰਬ ਫਟਣ ਨਾਲ ਨੌਜਵਾਨ ਦੀ ਮੌਤ

ਕੋਲਕਾਤਾ, 14 ਮਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੇ ਉਤਰ 24 ਪਰਗਨਾ ਜ਼ਿਲ੍ਹੇ 'ਚ ਬੰਬ ਫਟਣ ਨਾਲ ਇਕ 17 ਵਰਿ੍ਹਆਂ ਦੇ ਨੌਜਵਾਨ ਦੀ ਮੌਤ ਹੋ ਗਈ | ਪੁਲਿਸ ਨੇ ਦੱਸਿਆ ਕਿ ਇਹ ਘਟਨਾ ਰਹੜਾ ਪੁਲਿਸ ਥਾਣੇ ਦੇ ਪਿੱਛੇ ਆਜਮਤਲਾ 'ਚ ਹੋਈ | ਪੁਲਿਸ ਨੇ ਦੱਸਿਆ ਕਿ ਰੋਜਾਨਾਂ ਦੀ ...

ਪੂਰੀ ਖ਼ਬਰ »

ਐਸ.ਐਸ.ਸੀ. 'ਚ ਭਿ੍ਸ਼ਟਾਚਾਰ, 381 ਬੰਦਿਆਂ ਦੀ ਕੀਤੀ ਫਰਜੀ ਨਿਯੁਕਤੀ

ਕੋਲਕਾਤਾ, 14 ਮਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੇ ਸਕੂਲਾਂ 'ਚ ਸਕੂਲ ਸਰਵਿਸ ਕਮਿਸ਼ਨ (ਐਸਐਸਸੀ) ਵਲੋਂ 381 ਬੰਦਿਆਂ ਦੀ ਫਰਜੀ ਨਿਯੁਕਤੀ ਕੀਤੀ ਗਈ, ਜਿੰਨਾ ਚ 222 ਨੇ ਤਾਂ ਇਮਤਿਹਾਨ ਵੀ ਨਹੀਂ ਦਿੱਤਾ ਸੀ | ਇਸ ਕਾਰਨ ਪੈਨਲ ਜਾਂ ਵੇਟਿਗ ਲਿਸਟ 'ਚ ਵੀ ਉਨਾਂ ਦਾ ਨਾਮ ...

ਪੂਰੀ ਖ਼ਬਰ »

ਇਤਿਹਾਸਕ ਗੁ. ਸ੍ਰੀ ਮਸਤਗੜ੍ਹ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ

ਸ਼ਾਹਬਾਦ ਮਾਰਕੰਡਾ, 14 ਮਈ (ਅਵਤਾਰ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਮੈਟਰੋ ਦੇ ਕੰਮ 'ਚ ਹੋਰ 6 ਮਹੀਨੇ ਦੀ ਦੇਰੀ, 9 ਬਿਲਡਿੰਗਾਂ 'ਚ ਦਰਾਰ, ਫੇਰ 141 ਬੰਦਿਆਂ ਨੰੂ ਹਟਾਇਆ

ਕੋਲਕਾਤਾ, 14 ਮਈ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਵਿਖੇ ਮੈਟਰੋ ਦੇ ਨਿਰਮਾਣ ਦੌਰਾਨ ਇਕ ਬਾਰ ਫੇਰ ਮਕਾਨਾਂ 'ਚ ਦਰਾਰ ਪੈਣ ਕਾਰਨ ਕੰਮ ਬੰਦ ਹੋ ਗਿਆ ਹੈ | ਇਸ ਤਰਾਂ ਈਸਟ ਵੈਸਟ ਮੈਟਰੋ ਦਾ ਨਿਰਮਾਣ ਕਾਰਜ ਘੱਟੋ ਘੱਟ 6 ਮਹੀਨੇ ਪਿੱਛੇ ਪੈ ਗਿਆ ਹੈ | ਇਥੇ ਇਹ ਜਿਕਰਯੋਗ ਹੈ ਕਿ ...

ਪੂਰੀ ਖ਼ਬਰ »

ਯੂਥ ਕਲੱਬ ਵਲੋਂ ਸਰਬੱਤ ਦੇ ਭਲੇ ਲਈ ਕੀਰਤਨ ਦਰਬਾਰ ਅੱਜ

ਫਗਵਾੜਾ, 14 ਮਈ (ਅਸ਼ੋਕ ਕੁਮਾਰ ਵਾਲੀਆ) - ਯੂਥ ਕਲੱਬ ਰਜਿ: ਸੁਖਚੈਨ ਨਗਰ ਫਗਵਾੜਾ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਮਹਾਨ ਕੀਰਤਨ ਦਰਬਾਰ 15 ਮਈ ਦਿਨ ਐਤਵਾਰ ਗੁਰਦੁਆਰਾ ਸਤਸਮਾਇਣ ਸਾਹਿਬ ਸੁਖਚੈਨ ਨਗਰ ਬਾਬਾ ਫ਼ਤਿਹ ਸਿੰਘ ਨਗਰ ਗਲੀ ...

ਪੂਰੀ ਖ਼ਬਰ »

ਘਰ 'ਚੋਂ ਮੋਬਾਈਲ ਤੇ ਨਕਦੀ ਚੋਰੀ

ਫਗਵਾੜਾ, 14 ਮਈ (ਹਰਜੋਤ ਸਿੰਘ ਚਾਨਾ) - ਇਥੋਂ ਦੇ ਮੁਹੱਲਾ ਗੁਰੂ ਨਾਨਕਪੁਰਾ ਵਿਖੇ ਚੋਰਾਂ ਨੇ ਬੀਤੀ ਰਾਤ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਉੱਥੋਂ ਮੋਬਾਈਲ, ਨਕਦੀ ਤੇ ਹੋਰ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੰਤ ਬਾਬਾ ਕਾਹਨ ਦਾਸ ਸਪੋਰਟ ਕਲੱਬ ਵਲੋਂ ਸਕੂਲ ਨੂੰ ਵਾਟਰ ਕੂਲਰ ਭੇਟ

ਕਾਲਾ ਸੰਘਿਆਂ, 14 ਮਈ (ਬਲਜੀਤ ਸਿੰਘ ਸੰਘਾ) - ਸਥਾਨਕ ਗਦਰੀ ਬਾਬਾ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆ ਦੇ ਪਾਣੀ ਦੇ ਸਹੂਲਤ ਨੂੰ ਲੈ ਕੇ ਸੰਤ ਬਾਬਾ ਕਾਹਨ ਦਾਸ ਸਪੋਰਟਸ ਕਲੱਬ ਕਾਲਾ ਸੰਘਿਆਂ ਵਲੋਂ 80 ਲੀਟਰ ਦੀ ਸਮਰੱਥਾ ਵਾਲਾ ਇਲੈਕਟੋ੍ਰਨਿਕ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਵਿਖੇ 28ਵਾਂ ਡਿਗਰੀ ਵੰਡ ਸਮਾਗਮ ਕਰਵਾਇਆ

ਕਪੂਰਥਲਾ, 14 ਮਈ (ਸਡਾਨਾ) - ਹਿੰਦੂ ਕੰਨਿਆ ਕਾਲਜ ਵਿਖੇ 28ਵੀਂ ਕਾਨਵੋਕੇਸ਼ਨ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅੰਮਿ੍ਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਆਈ.ਪੀ.ਐਸ. ਅਫ਼ਸਰ ਡਾ: ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਤੌਰ ਮੁੱਖ ...

ਪੂਰੀ ਖ਼ਬਰ »

ਥਿੰਦ ਹਸਪਤਾਲ ਦੇ ਡਾ: ਪ੍ਰੇਮਜੀਤ ਸਿੰਘ ਨੇ 101 ਸਾਲਾ ਬਜ਼ੁਰਗ ਔਰਤ ਦਾ ਚੂਲਾ ਬਦਲਣ ਦਾ ਕੀਤਾ ਸਫਲ ਆਪ੍ਰੇਸ਼ਨ

ਕਪੂਰਥਲਾ, 14 ਮਈ (ਵਿ.ਪ੍ਰ.) - ਜੇ.ਜੇ. ਟਰੋਮਾ ਸੈਂਟਰ ਅਤੇ ਥਿੰਦ ਹਸਪਤਾਲ ਪੀਰ ਚੌਧਰੀ ਰੋਡ ਕਪੂਰਥਲਾ ਦੇ ਮਾਹਿਰ ਡਾਕਟਰ ਪ੍ਰੇਮਜੀਤ ਸਿੰਘ ਥਿੰਦ ਦੀ ਅਗਵਾਈ ਵਿਚ ਉਨ੍ਹਾਂ ਦੀ ਟੀਮ ਨੇ 101 ਸਾਲਾ ਬਜ਼ੁਰਗ ਔਰਤ ਦਾ ਚੂਲਾ ਬਦਲਣ ਦਾ ਸਫ਼ਲ ਆਪ੍ਰੇਸ਼ਨ ਕਰਕੇ ਉਨ੍ਹਾਂ ਨੂੰ ਮੁੜ ...

ਪੂਰੀ ਖ਼ਬਰ »

ਲੜਕੀ ਨਾਲ ਬਦਸਲੂਕੀ ਕਰਨ 'ਤੇ ਨੌਜਵਾਨ ਵਿਰੁੱਧ ਮਾਮਲਾ ਦਰਜ

ਸੁਲਤਾਨਪੁਰ ਲੋਧੀ, 14 ਮਈ (ਥਿੰਦ, ਹੈਪੀ) - ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਪਿੰਡ ਲਾਟੀਆਂ ਵਾਲ ਦੇ ਇੱਕ ਨੌਜਵਾਨ ਵਿਰੁੱਧ ਲੜਕੀ ਨਾਲ਼ ਬਦਸਲੂਕੀ ਕਰਨ ਤੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਰਾਜ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ-ਖੋਜੇਵਾਲ

ਕਪੂਰਥਲਾ, 14 ਮਈ (ਵਿ.ਪ੍ਰ.) - ਭਾਜਪਾ ਦੇ ਜ਼ਿਲ੍ਹੇ ਦੇ ਉਪ ਪ੍ਰਧਾਨ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੱਤਾ ਸੰਭਾਲਿਆ 55 ਦਿਨ ਬੀਤ ਚੁੱਕੇ ਹਨ, ਪਰ ਅਜੇ ਤੱਕ ਸਰਕਾਰ ਵਲੋਂ ਨਸ਼ਾ ਖ਼ਤਮ ਕਰਨ ਤੇ ...

ਪੂਰੀ ਖ਼ਬਰ »

ਖੇਤਾਂ 'ਚੋਂ ਇਕ ਕੁਇੰਟਲ ਪਿਆਜ਼ ਚੋਰੀ

ਤਲਵੰਡੀ ਚੌਧਰੀਆਂ, 14 ਮਈ (ਪਰਸਨ ਲਾਲ ਭੋਲਾ) - ਚੋਰਾਂ ਤੋਂ ਅੱਜ ਕੋਈ ਵੀ ਚੀਜ਼ ਸੁਰੱਖਿਅਤ ਨਹੀਂ | ਆਪਣੇ ਨਸ਼ੇ ਨੂੰ ਪੂਰਾ ਕਰਨ ਲਈ ਪਹਿਲਾਂ ਤਾਂ ਕਿਸੇ ਦੇ ਘਰੋਂ ਸਿਲੰਡਰ ਚੁੱਕਦੇ, ਮੋਬਾਈਲ ਚੋਰੀ ਕਰਦੇ ਜਾਂ ਫਿਰ ਮੋਟਰਾਂ ਦੀਆਂ ਤਾਰਾਂ ਆਦਿ ਵੱਢ ਕੇ ਲੈ ਜਾਂਦੇ ਸਨ | ...

ਪੂਰੀ ਖ਼ਬਰ »

ਸਾਹਿਤਕ ਪਿੜ ਨਡਾਲਾ ਦੀ ਮਾਸਿਕ ਇਕੱਤਰਤਾ ਮੁਲਤਵੀ

ਨਡਾਲਾ, 14 ਮਈ (ਮਾਨ) - ਸਾਹਿਤਕ ਪਿੜ ਨਡਾਲਾ ਦੀ ਅੱਜ ਹੋਣ ਵਾਲੀ ਮਾਸਿਕ ਇਕੱਤਰਤਾ ਮੁਲਤਵੀ ਕਰ ਦਿੱਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੜ ਦੇ ਜਰਨਲ ਸਕੱਤਰ ਡਾ ਕਰਮਜੀਤ ਸਿੰਘ ਨਡਾਲਾ ਨੇ ਦੱਸਿਆ ਕਿ ਇਸ ਵੇਲੇ ਭਾਰੀ ਪੈ ਰਹੀ ਗਰਮੀ ਤੇ ਕੁਝ ਹੋਰ ਜ਼ਰੂਰੀ ...

ਪੂਰੀ ਖ਼ਬਰ »

ਆੜ੍ਹਤ ਯੂਨੀਅਨ ਬੇਗੋਵਾਲ ਦੀ ਮੀਟਿੰਗ ਹੋਈ

ਬੇਗੋਵਾਲ, 14 ਮਈ (ਸੁਖਜਿੰਦਰ ਸਿੰਘ) - ਅੱਜ ਆੜ੍ਹਤ ਯੂਨੀਅਨ ਬੇਗੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਰਾਜਵਿੰਦਰ ਸਿੰਘ ਜੈਦ ਦੀ ਪ੍ਰਧਾਨਗੀ ਹੇਠ ਸਥਾਨਕ ਫੂਡ ਕਿੰਗ ਰੈਸਟੋਰੈਂਟ ਚ ਹੋਈ | ਜਿਸ 'ਚ ਲੰਘੇ ਕਣਕ ਦੇ ਸੀਜ਼ਨ ਨੂੰ ਲੈ ਕੇ ਵਿਚਾਰਾਂ ਹੋਈਆਂ ਅਤੇ ਵੱਖ-ਵੱਖ ...

ਪੂਰੀ ਖ਼ਬਰ »

ਲਾਇਨ ਸਿਮਰਜੀਤ ਸਿੰਘ ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੇ ਬਣੇ

ਬੇਗੋਵਾਲ, 14 ਮਈ (ਸੁਖਜਿੰਦਰ ਸਿੰਘ) - ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਪ੍ਰਧਾਨ ਲਾਇਨ ਚੈਂਕੀ ਸਡਾਨਾ ਦੀ ਪ੍ਰਧਾਨਗੀ ਹੇਠ ਬੇਗੋਵਾਲ ਵਿਚ ਹੋਈ,ਜਿਸ ਚ ਲਾਇਨ ਵਿਰਸਾ ਸਿੰਘ ਕਲੱਬ ਵਿਸ਼ੇਸ਼ ਤੌਰ ਤੇ ਪੁੱਜੇ | ਇਸ ਮੌਕੇ ਕਲੱਬ ...

ਪੂਰੀ ਖ਼ਬਰ »

ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਭਾਈ ਖੋਸੇ ਗੁ. ਸ੍ਰੀ ਬੇਰ ਸਾਹਿਬ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 14 ਮਈ (ਥਿੰਦ, ਹੈਪੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 328 ਸਰੂਪਾਂ ਦਾ ਹਿਸਾਬ ਮੰਗਣ ਗਏ ਸਿੱਖ ਜਥੇਬੰਦੀਆਂ ਦੇ ਵਿਚੋਂ ਸਤਿਕਾਰ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਖੋਸਾ 19 ਮਹੀਨੇ ਜੇਲ੍ਹ ਕੱਟਣ ਤੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਮਹਿਲਾ ਕਾਬੂ

ਢਿਲਵਾਂ, 14 ਮਈ (ਸੁਖੀਜਾ, ਪ੍ਰਵੀਨ) - ਥਾਣਾ ਸੁਭਾਨਪੁਰ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਮਹਿਲਾ ਨੂੰ ਕਾਬੂ ਕੀਤਾ ਹੈ | ਸਬ ਇੰਸਪੈਕਟਰ ਗੁਰਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲੇ ਭਲਕੇ

ਕਪੂਰਥਲਾ, 14 ਮਈ (ਵਿ.ਪ੍ਰ.) - ਜ਼ਿਲ੍ਹਾ ਟੂਰਨਾਮੈਂਟ ਕਮੇਟੀ ਕਪੂਰਥਲਾ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿਚ ਯੋਗ ਓਲੰਪਿਆਡ-2022 ਤਹਿਤ ਜ਼ਿਲ੍ਹਾ ਪੱਧਰੀ ਸਕੂਲ ਯੋਗਾ ਮੁਕਾਬਲੇ 16 ਮਈ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਵਿਚ ਕਰਵਾਏ ਜਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਮਾਡਲ ਮਿਸ਼ਨਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਫਗਵਾੜਾ, 14 ਮਈ (ਅਸ਼ੋਕ ਕੁਮਾਰ ਵਾਲੀਆ) - ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਦੁਆਰਾ ਸਥਾਪਿਤ ਅਤੇ ਸਕੂਲ ਦੇ ਚੇਅਰਪਰਸਨ ਬੀਬੀ ਜਸਵਿੰਦਰ ਕੌਰ ਕੈਨੇਡਾ ਨਿਵਾਸੀ ਬਾਬਾ ਜੀ ਦੀ ਦੋਹਤੀ ਅਤੇ ਕੁਲਦੀਪ ਸਿੰਘ ਪਰਮਾਰ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਸ੍ਰੀ ਗੁਰੂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਕਾਲਜ 'ਚ ਸਿਹਤ ਜਾਂਚ ਕੈਂਪ ਲਗਾਇਆ

ਰਤੀਆ, 14 ਮਈ (ਬੇਅੰਤ ਕੌਰ ਮੰਡੇਰ)- ਸਰਕਾਰੀ ਕਾਲਜ ਫ਼ਾਰ ਵੁਮੈਨ ਰਤੀਆ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਮੁੱਖ ਤੌਰ 'ਤੇ ਵਿਦਿਆਰਥਣਾਂ ਦੇ ਖ਼ੂਨ ਅਤੇ ਸਿਹਤ ਦੀ ਜਾਂਚ ਕੀਤੀ ਗਈ | ਕੈਂਪ ਵਿਚ ਕਾਲਜ ਦੀਆਂ ਜ਼ਿਆਦਾਤਰ ਵਿਦਿਆਰਥਣਾਂ ਨੇ ਆਪਣੀ ਸਿਹਤ ਦੀ ਜਾਂਚ ...

ਪੂਰੀ ਖ਼ਬਰ »

ਭਾਰਤੀ ਰੇਲ ਦੇਸ਼ ਦੀ ਰੀੜ੍ਹ ਦੀ ਹੱਡੀ-ਰਮੇਸ਼ ਚੰਦਰ ਰਤਨ

ਜਲੰਧਰ, 14 ਮਈ (ਰਣਜੀਤ ਸਿੰਘ ਸੋਢੀ)-ਭਾਰਤੀ ਰੇਲਵੇ ਦੇ ਯਾਤਰੀ ਸੇਵਾ ਕਮੇਟੀ ਦੇ ਚੇਅਰਮੈਨ ਰਮੇਸ਼ ਚੰਦਰ ਰਤਨ ਨੇ ਆਪਣੇ ਚਾਰ ਮੈਂਬਰਾਂ ਰਾਮ ਕਿਸ਼ਨ, ਰਾਮਵੀਰ ਭੱਟੀ, ਜਤਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਸੇਟੀ ਨੇ ਜਲੰਦਰ ਵਿਖੇ ਪੱਤਰਕਾਰ ਵਾਰਤਾ ਦੌਰਾਨ ਸੰਬੋਧਨ ...

ਪੂਰੀ ਖ਼ਬਰ »

ਲਿਫਟ ਲੈਣ ਦੇ ਬਹਾਨੇ ਨੌਜਵਾਨ ਨੂੰ ਲਗਾਇਆ ਨਸ਼ੇ ਦਾ ਟੀਕਾ

ਲਾਂਬੜਾ, 14 ਮਈ (ਪਰਮੀਤ ਗੁਪਤਾ)- ਥਾਣਾ ਲਾਂਬੜਾ ਅਧੀਨ ਪੈਂਦੇ ਇਲਾਕੇ ਵਿਚ ਇੱਕ ਔਰਤ ਵੱਲੋਂ ਮੋਟਰ ਸਾਈਕਲ ਸਵਾਰ ਨੌਜਵਾਨ ਨੂੰ ਨਸ਼ੇ ਦਾ ਟੀਕਾ ਲਗਾ ਕੇ ਲੁੱਟ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਜਿਸ ਸਬੰਧੀ ਘਟਨਾ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਪਰਿਵਾਰਕ ...

ਪੂਰੀ ਖ਼ਬਰ »

ਜਿੰਮਖਾਨਾ 'ਚੋਂ ਚੋਰੀ, 50 ਤੋਂ ਵੱਧ ਬੈਟਰੀਆਂ ਅਤੇ ਏ.ਸੀ. ਦਾ ਕੰਪਰੈਸ਼ਰ ਲੈ ਗਏ ਚੋਰ

ਜਲੰਧਰ, 14 ਮਈ (ਐੱਮ. ਐੱਸ. ਲੋਹੀਆ) - ਸ਼ਹਿਰ ਦੇ ਸੰਵੇਦਨਸ਼ੀਲ ਅਦਾਰਿਆਂ 'ਚੋਂ ਇਕ ਜਲੰਧਰ ਜਿੰਮਖਾਨਾ 'ਚੋਂ ਕਿਸੇ ਨੇ 50-60 ਬੈਟਰੀਆਂ ਅਤੇ ਇਕ ਏ.ਸੀ. ਦਾ ਕੰਪਰੈਸ਼ਰ ਚੋਰੀ ਕਰ ਲਿਆ ਹੈ | ਜਿੰਮਖਾਨਾ ਕਲੱਬ 'ਚੋਂ ਇਨੀ ਵੱਡੀ ਗਿਣਤੀ 'ਚ ਸਾਮਾਨ ਦਾ ਚੋਰੀ ਹੋ ਜਾਣਾ, ਸ਼ਹਿਰ 'ਚ ਚਰਚਾ ...

ਪੂਰੀ ਖ਼ਬਰ »

ਟਿ੍ਨਿਟੀ ਗਰੁੱਪ ਆਫ਼ ਇੰਸਟੀਚਿਊਟ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਵਿਸ਼ੇ 'ਤੇ ਕਰਵਾਏ ਮੁਕਾਬਲੇ

ਜਲੰਧਰ, 14 ਮਈ (ਰਣਜੀਤ ਸਿੰਘ ਸੋਢੀ)-ਸਥਾਨਕ ਟਿ੍ਨਿਟੀ ਗਰੁੱਪ ਆਫ਼ ਇੰਸਟੀਚਿਊਟ, ਜਲੰਧਰ ਦੇ ਜੈਂਡਰ ਇਕੁਐਲਟੀ ਫਰਮ ਅਤੇ ਸਮਾਜਿਕ ਵਿਗਿਆਨ ਦੇ ਸਾਂਝੇ ਯਤਨਾਂ ਸਦਕਾ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਅੰਤਰ-ਵਿਭਾਗੀ ...

ਪੂਰੀ ਖ਼ਬਰ »

ਸੰਭਾਵੀ ਮੁਹੱਲਾ ਕਲੀਨਿਕਾਂ ਦੀ ਬਜਾਏ ਪਹਿਲਾਂ ਹੀ ਬਣੇ ਸਰਕਾਰੀ ਹਸਪਤਾਲ ਮੰਗਦੇ ਨੇ ਸਰਕਾਰ ਦੀ ਸਵੱਲੀ ਨਜ਼ਰ

ਜੰਡਿਆਲਾ ਮੰਜਕੀ, 14 ਮਈ (ਸੁਰਜੀਤ ਸਿੰਘ ਜੰਡਿਆਲਾ)- ਪੰਜਾਬ ਸਰਕਾਰ ਦੇ ਨਵੇਂ ਸਿਰਿਓਾ ਖਰਚਾ ਕਰਕੇ ਖੋਲ੍ਹੇ ਜਾਣ ਵਾਲੇ ਸੰਭਾਵੀ ਮੁਹੱਲਾ ਕਲੀਨਿਕ ਖੋਲ੍ਹਣ ਦੇ ਪ੍ਰੋਜੈਕਟ ਦੀ ਬਜਾਏ ਇਲਾਕੇ ਦੇ ਕਰੋੜਾਂ ਦੀ ਜ਼ਮੀਨ ਉੱਪਰ ਕਰੋੜਾਂ ਰੁਪਏ ਖਰਚ ਕਰਕੇ ਪਹਿਲਾਂ ਹੀ ਬਣੇ ...

ਪੂਰੀ ਖ਼ਬਰ »

ਰਾਮਾ ਮੰਡੀ ਮਾਰਕੀਟ 'ਚ ਚੋਰਾਂ ਨੇ ਫਿਰ ਬਣਾਇਆ ਦੋ ਦੁਕਾਨਾਂ ਨੂੰ ਨਿਸ਼ਾਨਾ

ਜਲੰਧਰ ਛਾਉਣੀ, 14 ਮਈ (ਪਵਨ ਖਰਬੰਦਾ)- ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੀ ਪੁਲਿਸ ਚੌਕੀ ਦਕੋਹਾ ਅਤੇ ਪੀ.ਸੀ.ਆਰ. ਕਰਮਚਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਦਾ ਇਕ ਵਾਰ ਫਿਰ ਪੂਰਾ ਫਾਇਦਾ ਉਠਾਉਂਦੇ ਹੋਏ ਬੀਤੀ ਰਾਤ ਚੋਰਾਂ ਨੇ ਰਾਮਾ ਮੰਡੀ ਤੇ ਢਿੱਲਵਾਂ ਰੋਡ ਵਾਲੀ ਮਾਰਕੀਟ ...

ਪੂਰੀ ਖ਼ਬਰ »

ਰਾਮਾ ਮੰਡੀ ਮਾਰਕੀਟ 'ਚ ਚੋਰਾਂ ਨੇ ਫਿਰ ਬਣਾਇਆ ਦੋ ਦੁਕਾਨਾਂ ਨੂੰ ਨਿਸ਼ਾਨਾ

ਜਲੰਧਰ ਛਾਉਣੀ, 14 ਮਈ (ਪਵਨ ਖਰਬੰਦਾ)- ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੀ ਪੁਲਿਸ ਚੌਕੀ ਦਕੋਹਾ ਅਤੇ ਪੀ.ਸੀ.ਆਰ. ਕਰਮਚਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਦਾ ਇਕ ਵਾਰ ਫਿਰ ਪੂਰਾ ਫਾਇਦਾ ਉਠਾਉਂਦੇ ਹੋਏ ਬੀਤੀ ਰਾਤ ਚੋਰਾਂ ਨੇ ਰਾਮਾ ਮੰਡੀ ਤੇ ਢਿੱਲਵਾਂ ਰੋਡ ਵਾਲੀ ਮਾਰਕੀਟ ...

ਪੂਰੀ ਖ਼ਬਰ »

ਮੁੰਡਕਾ ਅੱਗ ਹਾਦਸੇ ਦੇ ਕਾਰਨ ਕੇਜਰੀਵਾਲ ਨੇ ਵਿਧਾਇਕਾਂ ਦੀ ਬੈਠਕ ਨੂੰ ਕੀਤਾ ਰੱਦ

ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ) - ਬੀਤੇ ਕਲ ਦਿੱਲੀ ਦੇ ਮੁੰਡਕਾ ਇਲਾਕੇ 'ਚ ਇਕ ਇਮਾਰਤ 'ਚ ਹੋਏ ਵੱਡੇ ਅੱਗ ਹਾਦਸੇ ਦੇ ਕਾਰਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਨਿਚਰਵਾਰ ਨੂੰ ਹੋਣ ਵਾਲੀ ਵਿਧਾਇਕ ਦਲ ਦੀ ਬੈਠਕ ਰੱਦ ਕਰ ਦਿੱਤੀ ਹੈ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਆਗੂ ਦੁਰਗੇਸ਼ ਦਾ ਬਿਆਨ ਨਿੰਦਣਯੋਗ-ਕਪੂਰ

ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ) - ਦਿੱਲੀ ਭਾਜਪਾ ਪ੍ਰਵਕੱਤਾ ਪ੍ਰਵੀਨ ਸ਼ੰਕਰ ਕਪੂਰ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਆਗੂ ਦੁਰਗੇਸ਼ ਪਾਠਕ ਨੇ ਇਹ ਐਲਾਨ ਕੀਤਾ ਹੈ ਕਿ ਉਹ ਦਿੱਲੀ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਦੀ ਰਿਹਾਇਸ਼ ਦੇ ਬਾਹਰ ਇਕ ਪੌੜੀ ਰੂਪੀ ਨਾਜਾਇਜ਼ ...

ਪੂਰੀ ਖ਼ਬਰ »

ਭਾਜਪਾ ਆਗੂ ਬੱਬਰ ਵਲੋਂ ਚੌਖੰਡੀ ਇਲਾਕੇ 'ਚ ਹੈੱਲਥ ਕਾਰਡ ਵੰਡਣ ਦਾ ਲਾਇਆ ਕੈਂਪ

ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ) -ਭਾਜਪਾ ਦਿੱਲੀ ਪ੍ਰਦੇਸ਼ ਮੀਤ ਪ੍ਰਧਾਨ ਰਾਜੀਵ ਬੱਬਰ ਵਲੋਂ ਤਿਲਕ ਨਗਰ ਵਿਧਾਨ ਸਭਾ ਦੇ ਚੌਖੰਡੀ ਇਲਾਕੇ 'ਚ ਹੈਲਥ ਕਾਰਡ ਵੰਡਣ ਲਈ 'ਮੇਗਾ ਹੈਲਥ ਕਾਰਡ ਕੈਂਪ' ਲਾਇਆ ਗਿਆ | ਇਸ ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਵਿਧਾਇਕ ...

ਪੂਰੀ ਖ਼ਬਰ »

ਵਾਤਾਵਰਨ ਮੰਤਰੀ ਗੋਪਾਲ ਰਾਇ ਵਲੋਂ ਦਿੱਲੀ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ

ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)-ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਦਿੱਲੀ ਸਕੱਤਰੇਤ ਵਿਖੇ ਰੁੱਖਾਂ ਨੂੰ ਇਕ ਥਾਂ ਤੋਂ ਦੂਜੀ ਥਾਂ 'ਤੇ ਲਾਏ ਜਾਣ ਸੰਬੰਧੀ ਨੀਤੀ (ਰੁੱਖ ਪ੍ਰਤੀਰੋਪਣ ਨੀਤੀ) ਨੂੰ ਲੈ ਕੇ ਸੰਬੰਧਿਤ ਵਿਭਾਗਾਂ ਦੇ ਨਾਲ ਉੱਚ ਪੱਧਰੀ ਮੀਟਿੰਗ ...

ਪੂਰੀ ਖ਼ਬਰ »

ਸਾਂਸਦ ਨਵਨੀਤ ਰਾਣਾ ਨੇ ਕਨਾਟ ਪਲੇਸ ਦੇ ਹਨੂੰਮਾਨ ਮੰਦਰ 'ਚ ਕੀਤਾ ਹਨੂੰਮਾਨ ਚਾਲੀਸਾ ਦਾ ਪਾਠ

ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ) - ਮਹਾਰਾਸ਼ਟਰ ਦੇ ਅਮਰਾਵਤੀ ਤੋਂ ਲੋਕ ਸਭਾ ਸਾਂਸਦ ਨਵਨੀਤ ਰਾਣਾ ਨੇ ਅੱਜ ਸ਼ਨਿਚਰਵਾਰ ਨੂੰ ਦਿੱਲੀ ਦੇ ਕਨਾਟ ਪਲਾਸ ਵਿਖੇ ਸਥਿਤ ਪ੍ਰਸਿੱਧ ਹਨੁੰਮਾਨ ਮੰਦਿਰ 'ਚ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ | ਇਸ ਦੌਰਾਨ ਉਨ੍ਹਾਂ ਦੇ ਪਤੀ ...

ਪੂਰੀ ਖ਼ਬਰ »

ਸ਼ਾਰਟ ਟਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ ਦੌਰਾਨ ਪ੍ਰੋ. ਮਨਜੀਤ ਸਿੰਘ ਵਲੋਂ 'ਹਰਿਮੰਦਿਰ ਦਾ ਸੰਕਲਪ' ਵਿਸ਼ੇ 'ਤੇ ਲੈਕਚਰ

ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗੁਰਮਤਿ ਕਾਲਜ ਦਿੱਲੀ ਵੱਲੋਂ ਕਾਫੀ ਸਮੇਂ ਤੋਂ 'ਸ਼ਾਰਟ ਟਰਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੋਰਸ' ਚਲਾਇਆ ਜਾ ਰਿਹਾ ਹੈ | ਇਸ ਕੋਰਸ ਦੀਆਂ ਕਲਾਸਾਂ ਦੌਰਾਨ ਉੱਚ ਕੋਟੀ ਦੇ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਹਟਾਉਣ ਦੇ ਨਾਂਅ ਹੇਠ ਗਰੀਬਾਂ ਨੂੰ ਕੀਤਾ ਜਾ ਰਿਹੈ ਬੇਘਰ-ਪਾਸਲਾ

ਜਲੰਧਰ, 14 ਮਈ (ਜਸਪਾਲ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਨੇ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੇ ਨਾਂਅ ਹੇਠ ਆਬਾਦਕਾਰਾਂ ਨੂੰ ਉਜਾੜਨ ਅਤੇ ਪਿੰਡਾਂ ਦੇ ਬੇਜ਼ਮੀਨੇ ਗਰੀਬਾਂ ਨੂੰ ਬੇਘਰ ਕਰਨ ਦੀ ਪੰਜਾਬ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਹਟਾਉਣ ਦੇ ਨਾਂਅ ਹੇਠ ਗਰੀਬਾਂ ਨੂੰ ਕੀਤਾ ਜਾ ਰਿਹੈ ਬੇਘਰ-ਪਾਸਲਾ

ਜਲੰਧਰ, 14 ਮਈ (ਜਸਪਾਲ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਨੇ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੇ ਨਾਂਅ ਹੇਠ ਆਬਾਦਕਾਰਾਂ ਨੂੰ ਉਜਾੜਨ ਅਤੇ ਪਿੰਡਾਂ ਦੇ ਬੇਜ਼ਮੀਨੇ ਗਰੀਬਾਂ ਨੂੰ ਬੇਘਰ ਕਰਨ ਦੀ ਪੰਜਾਬ ...

ਪੂਰੀ ਖ਼ਬਰ »

-ਮਾਮਲਾ ਹਜ਼ਾਰਾ ਪਿੰਡ 'ਚ ਹੋਏ ਝਗੜੇ ਦਾ- ਪੁਲਿਸ ਨੇ ਅਕਾਲੀ ਆਗੂ ਤੇ ਸਾਥੀਆਂ ਖ਼ਿਲਾਫ਼ ਕੀਤਾ ਮਾਮਲਾ ਦਰਜ

ਜਲੰਧਰ ਛਾਉਣੀ, 14 ਮਈ (ਪਵਨ ਖਰਬੰਦਾ)- ਥਾਣਾ ਪਤਾਰਾ ਦੇ ਅਧੀਨ ਆਉਂਦੇ ਪਿੰਡ ਹਜ਼ਾਰਾ ਵਿਖੇ ਬੀਤੇ ਦਿਨੀਂ ਅਕਾਲੀ ਆਗੂ ਲਖਬੀਰ ਸਿੰਘ ਲੱਖੂ ਤੇ ਉਸ ਦੇ ਸਾਥੀਆਂ ਵਲੋਂ ਜ਼ਮੀਨੀ ਵਿਵਾਦ 'ਚ ਰਾਮਾ ਮੰਡੀ ਦੇ ਗੁਰੂ ਨਾਨਕ ਨਗਰ ਵਾਸੀ ਜਸਬੀਰ ਸਿੰਘ ਜੱਜ ਪੁੱਤਰ ਕਰਨੈਲ ਸਿੰਘ 'ਤੇ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਦੀ ਮੌਤ

ਜਲੰਧਰ, 14 ਮਈ (ਐੱਮ. ਐੱਸ. ਲੋਹੀਆ)-ਬਸਤੀ ਦਾਨਿਸ਼ਮੰਦਾਂ ਦੇ ਵਾਲਮੀਕਿ ਮੁਹੱਲੇ 'ਚੋਂ ਇਕ ਵਿਅਕਤੀ ਦੀ ਮਿ੍ਤਕ ਦੇਹ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਮਿ੍ਤਕ ਦੀ ਪਛਾਣ ਰੋਬਿਨ ਵਰਮਾ (42) ਪੁੱਤਰ ਰਾਜ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ, ਟਰਾਲੇ ਤੇ ਬਲੈਰੋ ਗੱਡੀ ਦੀ ਟੱਕਰ, ਇਕ ਦੀ ਮÏਤ, ਦੋ ਜ਼ਖ਼ਮੀ

ਸ਼ਾਹਕੋਟ, 14 ਮਈ (ਬਾਂਸਲ, ਸਚਦੇਵਾ)- ਸ਼ਾਹਕੋਟ ਨੇੜਿਉਂ ਲੰਘਦੇ ਰਾਸ਼ਟਰੀ ਮਾਰਗ 'ਤੇ ਅੱਜ ਸਵੇਰੇ ਤੜਕਸਾਰ ਕਰੀਬ 3.30 ਵਜੇ ਤਿੰਨ ਗੱਡੀਆਂ ਦੀ ਟੱਕਰ ਹੋਣ ਕਾਰਨ ਇੱਕ ਵਿਅਕਤੀ ਦੀ ਮÏਤ ਹੋ ਗਈ ਜਦਕਿ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਪੂਰਨਮਾਸ਼ੀ 'ਤੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਕੀਰਤਨ ਸਮਾਗਮ

ਜਲੰਧਰ, 14 ਮਈ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀ ਪਾਤਸ਼ਹੀ ਬਸਤੀ ਸ਼ੇਖ਼ ਵਿਖੇ 15 ਮਈ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ ਨੇ ...

ਪੂਰੀ ਖ਼ਬਰ »

ਸਿਲੰਡਰਾਂ ਸਮੇਤ ਕਾਬੂ ਵਿਅਕਤੀ ਨੂੰ ਜੇਲ੍ਹ ਭੇਜਿਆ

ਚੁਗਿੱਟੀ/ਜੰਡੂਸਿੰਘਾ, 14 ਮਈ (ਨਰਿੰਦਰ ਲਾਗੂ)-ਲੋਕਾਂ ਨੂੰ ਬਲੈਕ 'ਚ ਵਾਧੂ ਪੈਸੇ ਲੈ ਕੇ ਗੈਸ ਸਿਲੰਡਰ ਵੇਚਣ ਦੇ ਦੋਸ਼ 'ਚ ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਕਾਬੂ ਕੀਤੇ ਗਏ ਸ਼ੰਭੂ ਨਾਥ ਪੁੱਤਰ ਬਲਦੇਵ ਠਾਕੁਰ ਵਾਸੀ ਨਿਊ ਹਰਿਗੋਬਿੰਦ ਨਗਰ, ਜਲੰਧਰ ਨੂੰ ਅਦਾਲਤ ਵਲੋਂ ...

ਪੂਰੀ ਖ਼ਬਰ »

ਪਿਟਸਾ ਖੇਡਾਂ 'ਚ ਸੇਂਟ ਸੋਲਜ਼ਰ ਆਈ. ਟੀ. ਆਈ. ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 14 ਮਈ (ਰਣਜੀਤ ਸਿੰਘ ਸੋਢੀ)- ਪੰਜਾਬ ਇੰਡਸਟਰੀਅਲ ਟਰੇਨਿੰਗ ਐਸੋਸੀਏਸ਼ਨ (ਪਿਟਸਾ) ਵਲੋਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਏ ਗਏ ਖੇਡ ਮੁਕਾਬਲਿਆਂ 'ਚ ਸੇਂਟ ਸੋਲਜਰ ਇੰਡਸਟਰੀਅਲ ਟਰੇਨਿੰਗ ਇੰਸਟੀਚਿਊਟ, ਸ਼ਾਹਕੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਮੈਨੂੰ ਬਦਨਾਮ ਕਰਨ ਲਈ ਖਹਿਰਾ ਨੇ ਵਾਇਰਲ ਕੀਤੀ ਵੀਡੀਓ-ਰਾਣਾ

ਜਲੰਧਰ, 14 ਮਈ (ਸ਼ਿਵ)- ਹਲਕਾ ਭੁਲੱਥ ਦੇ ਆਮ ਆਦਮੀ ਪਾਰਟੀ ਦੇ ਆਗੂ ਰਣਜੀਤ ਸਿੰਘ ਰਾਣਾ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਲਗਾਏ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਕਤ ਆਗੂ ਕਿਸੇ ਵੀ ਵਿਅਕਤੀ ...

ਪੂਰੀ ਖ਼ਬਰ »

ਪੀ. ਸੀ. ਐਮ. ਐਸ. ਡੀ. ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਉਦਯੋਗਿਕ ਦੌਰਾ

ਜਲੰਧਰ, 14 ਮਈ (ਰਣਜੀਤ ਸਿੰਘ ਸੋਢੀ)- ਪੀ. ਸੀ. ਐਮ. ਐੱਸ. ਡੀ ਕਾਲਜ ਦੇ ਪੀ. ਜੀ. ਡਿਪਾਰਟਮੈਂਟ ਆਫ਼ ਕਾਮਰਸ ਅਤੇ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਲਈ ਜੇ. ਸੀ. ਟੀ. ਲਿਮਟਿਡ, ਚੌਹਾਲ (ਹੁਸ਼ਿਆਰਪੁਰ) ਵਿਖੇ ਉਦਯੋਗਿਕ ਦੌਰਾ ਕੀਤਾ | ਦੌਰੇ ਦਾ ਮੁੱਖ ਉਦੇਸ਼ ਸੰਚਾਲਨ ਵਿਭਾਗ ...

ਪੂਰੀ ਖ਼ਬਰ »

ਜੱਟ ਸਿੱਖ ਕੌਂਸਲ ਦੀ ਪ੍ਰੇਰਨਾ ਨਾਲ ਦੋ ਵਿਦਿਆਰਥੀਆਂ ਦੀ ਫੀਸ ਦਿੱਤੀ

ਜਲੰਧਰ, 14 ਮਈ (ਜਸਪਾਲ ਸਿੰਘ)-ਜੱਟ ਸਿੱਖ ਕੌਂਸਲ ਵੱਲੋਂ ਸਮਾਜ ਸੇਵਾ ਦੇ ਖੇਤਰ 'ਚ ਪਾਏ ਜਾ ਰਹੇ ਯੋਗਦਾਨ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਟਰਾਂਸਪੋਰਟ ਡਾਇਰੈਕਟਰ ਇੰਦਰਜੀਤ ਸਿੰਘ ਗਰੇਵਾਲ ਅਤੇ ਉਨ੍ਹਾਂ ਦੇ ਸਪੁੱਤਰ ਉੱਘੇ ਵਪਾਰੀ ਮਨਦੀਪ ਸਿੰਘ ਗਰੇਵਾਲ ਵਲੋਂ ਦੋ ...

ਪੂਰੀ ਖ਼ਬਰ »

ਐਸ.ਜੀ.ਐਨ. ਪਬਲਿਕ ਸਕੂਲ 'ਚ ਮਨਾਇਆ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ

ਜਲੰਧਰ, 14 ਮਈ (ਹਰਵਿੰਦਰ ਸਿੰਘ ਫੁੱਲ)- ਐਸ.ਜੀ.ਐਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪ੍ਰੀਤ ਨਗਰ ਸੋਢਲ ਰੋਡ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਵਿਦਿਆਰਥੀ ਨੇ ਬੜੀ ਸ਼ਰਧਾ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸੰਘਰਸ਼ ਕਮੇਟੀ ਵਲੋਂ ਵਿਜੇ ਸਾਂਪਲਾ ਦਾ ਸਨਮਾਨ

ਜਲੰਧਰ, 14 ਮਈ (ਸ਼ਿਵ)- ਕੌਮੀ ਐੱਸ. ਸੀ. ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਦਾ ਅੱਜ ਜਲੰਧਰ ਪੁੱਜਣ 'ਤੇ ਕਈ ਜਥੇਬੰਦੀਆਂ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਸੰਘਰਸ਼ ਕਮੇਟੀ ਦੇ ਪ੍ਰਧਾਨ ਰੌਬਿਨ ਸਾਂਪਲਾ ਦੀ ਅਗਵਾਈ ਵਿਚ ਸਵਾਗਤ ਕੀਤਾ ਗਿਆ | ਇਸ ਮੌਕੇ ਸ੍ਰੀ ਵਿਜੇ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਨੇ ਮੰਗੀ ਅਸੁਰੱਖਿਅਤ ਇਮਾਰਤਾਂ ਦੀ ਰਿਪੋਰਟ

ਜਲੰਧਰ, 14 ਮਈ (ਸ਼ਿਵ)-ਸ਼ਹਿਰ ਵਿਚ ਅਸੁਰੱਖਿਅਤ ਇਮਾਰਤਾਂ 'ਤੇ ਨਿਗਮ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ ਕਿਉਂਕਿ ਮੌਨਸੂਨ ਵਿਚ ਕਈ ਵਾਰ ਪੁਰਾਣੀਆਂ ਅਸੁਰੱਖਿਅਤ ਇਮਾਰਤਾਂ ਨਾਲ ਖ਼ਤਰਾ ਵਧ ਜਾਂਦਾ ਹੈ | ਮੌਨਸੂਨ ਲਈ ...

ਪੂਰੀ ਖ਼ਬਰ »

'ਬਿਮਾਰ' ਚੱਲ ਰਹੇ ਸਿਵਲ ਹਸਪਤਾਲ ਦੀ ਮਿਜ਼ਾਜਪੁਰਸੀ ਲਈ ਪੰਜਾਬ ਹੈੱਲਥ ਸਿਸਟਮ ਕਾਰਪੋਰੇਸ਼ਨ ਦੀ ਐਮ.ਡੀ. ਵਲੋਂ ਦੌਰਾ

ਐੱਮ.ਐੱਸ. ਲੋਹੀਆ ਜਲੰਧਰ, 14 ਮਈ - ਮੈਡੀਕਲ ਸੁਪਰਡੈਂਟ ਨਾ ਹੋਣ 'ਤੇ ਪ੍ਰਬੰਧਾਂ ਦੀ ਘਾਟ, ਸਪਲਾਈ ਨਾ ਹੋਣ 'ਤੇ ਦਵਾਈਆਂ ਦੀ ਘਾਟ, ਲੋੜੀਂਦਾ ਸਟਾਫ਼ ਨਾ ਹੋਣ 'ਤੇ ਸੇਵਾਵਾਂ ਦੀ ਘਾਟ ਦੇ ਨਾਲ-ਨਾਲ ਰੱਖ-ਰਖਾਅ ਦੀ ਘਾਟ ਕਰਕੇ ਕਾਰਗੁਜ਼ਾਰੀ ਤੋਂ ਵਾਂਝੀਆਂ ਮਸ਼ੀਨਾਂ ਦਾ ਬੋਝ ...

ਪੂਰੀ ਖ਼ਬਰ »

ਕਾਂਗਰਸ ਦੀ ਜਾਤ-ਧਰਮ ਦੀ ਰਾਜਨੀਤੀ ਦਾ ਸ਼ਿਕਾਰ ਹੋਏ ਸੁਨੀਲ ਜਾਖੜ-'ਆਪ'

ਚੰਡੀਗੜ੍ਹ, 14 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਕਾਂਗਰਸ ਤੋਂ ਅਸਤੀਫ਼ਾ ਦੇਣ 'ਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਸੁਨੀਲ ਜਾਖੜ ਕਾਂਗਰਸ ਦੀ ਸਮਾਜ ਨੂੰ ਜਾਤ ਅਤੇ ਧਰਮ ਦੇ ਨਾਂਅ 'ਤੇ ਵੰਡਣ ਵਾਲੀ ਰਾਜਨੀਤੀ ਦਾ ਸ਼ਿਕਾਰ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ 'ਚ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਾਰਾ ਕੰਮਕਾਜ-ਸੰਧਵਾਂ

ਮੋਗਾ, 14 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)- ਕੁਲਵੰਤ ਸਿੰਘ ਸੰਧਵਾਂ ਨੇ ਇੱਥੇ ਕਿਹਾ ਕਿ ਉਨ੍ਹਾਂ ਦੇ ਬਤੌਰ ਸਪੀਕਰ ਹੁੰਦਿਆਂ ਜਿੱਥੇ ਪਹਿਲਾਂ ਨਾਲੋਂ ਵਿਧਾਨ ਸਭਾ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇਗਾ, ਉੱਥੇ ਵਿਧਾਨ ਸਭਾ ਨੂੰ ਪੂਰਾ ...

ਪੂਰੀ ਖ਼ਬਰ »

ਪਟਵਾਰੀਆਂ ਦੀਆਂ 1152 ਅਸਾਮੀਆਂ ਲਈ ਦੋ ਪ੍ਰੀਖਿਆਵਾਂ ਪਾਸ ਕਰ ਚੁੱਕੇ ਉਮੀਦਵਾਰ 9 ਮਹੀਨਿਆਂ ਤੋਂ ਨਿਯੁਕਤੀ ਪੱਤਰਾਂ ਦੀ ਉਡੀਕ 'ਚ

ਸੰਗਰੂਰ, 14 ਮਈ (ਧੀਰਜ ਪਸ਼ੌਰੀਆ)- ਕਰੀਬ 9 ਮਹੀਨੇ ਪਹਿਲਾਂ ਪਟਵਾਰੀਆਂ ਦੀਆਂ 1152 ਅਸਾਮੀਆਂ ਲਈ ਦੋ ਪ੍ਰੀਖਿਆਵਾਂ ਪਾਸ ਕਰ ਚੁੱਕੇ ਉਮੀਦਵਾਰ ਨਿਯੁਕਤੀ ਪੱਤਰਾਂ ਦੀ ਉਡੀਕ 'ਚ ਹਨ | ਪ੍ਰੀਖਿਆ ਪਾਸ ਕਰ ਚੁੱਕੇ ਉਮੀਦਵਾਰਾਂ ਦੀ ਯੂਨੀਅਨ ਦੇ ਆਗੂ ਜੋਗਿੰਦਰ ਸਿੰਘ ਨੇ 'ਅਜੀਤ' ...

ਪੂਰੀ ਖ਼ਬਰ »

ਪਟਵਾਰੀਆਂ ਦੀਆਂ 1152 ਅਸਾਮੀਆਂ ਲਈ ਦੋ ਪ੍ਰੀਖਿਆਵਾਂ ਪਾਸ ਕਰ ਚੁੱਕੇ ਉਮੀਦਵਾਰ 9 ਮਹੀਨਿਆਂ ਤੋਂ ਨਿਯੁਕਤੀ ਪੱਤਰਾਂ ਦੀ ਉਡੀਕ 'ਚ

ਸੰਗਰੂਰ, 14 ਮਈ (ਧੀਰਜ ਪਸ਼ੌਰੀਆ)- ਕਰੀਬ 9 ਮਹੀਨੇ ਪਹਿਲਾਂ ਪਟਵਾਰੀਆਂ ਦੀਆਂ 1152 ਅਸਾਮੀਆਂ ਲਈ ਦੋ ਪ੍ਰੀਖਿਆਵਾਂ ਪਾਸ ਕਰ ਚੁੱਕੇ ਉਮੀਦਵਾਰ ਨਿਯੁਕਤੀ ਪੱਤਰਾਂ ਦੀ ਉਡੀਕ 'ਚ ਹਨ | ਪ੍ਰੀਖਿਆ ਪਾਸ ਕਰ ਚੁੱਕੇ ਉਮੀਦਵਾਰਾਂ ਦੀ ਯੂਨੀਅਨ ਦੇ ਆਗੂ ਜੋਗਿੰਦਰ ਸਿੰਘ ਨੇ 'ਅਜੀਤ' ...

ਪੂਰੀ ਖ਼ਬਰ »

ਰੋਜ਼ਾਨਾ 10 ਹਜ਼ਾਰ ਮੈਗਾਵਾਟ ਤੋਂ ਉੱਪਰ ਬਿਜਲੀ ਦੀ ਮੰਗ ਨਾਲ ਵਧਿਆ ਤਾਪਘਰਾਂ 'ਤੇ ਦਬਾਅ

ਸ਼ਿਵ ਸ਼ਰਮਾ ਜਲੰਧਰ, 14 ਮਈ- ਰੋਜ਼ਾਨਾ ਬਿਜਲੀ ਦੀ ਮੰਗ 10 ਹਜ਼ਾਰ ਮੈਗਾਵਾਟ ਤੋਂ ਉੱਪਰ ਜਾ ਰਹੀ ਹੈ | ਹਰ ਦਿਨ ਪਾਵਰਕਾਮ ਦੇ ਵਧ ਰਹੀ ਬਿਜਲੀ ਦੀ ਮੰਗ ਨੂੰ ਲੈ ਕੇ ਪਸੀਨੇ ਨਿਕਲ ਰਹੇ ਹਨ ਤੇ ਇਸ ਹਾਲਤ 'ਚ ਤਾਂ ਹੁਣ ਪਾਵਰਕਾਮ ਅਤੇ ਗੈਰ ਸਰਕਾਰੀ ਬਿਜਲੀ ਤਾਪਘਰਾਂ 'ਤੇ ਵੀ ਭਾਰੀ ...

ਪੂਰੀ ਖ਼ਬਰ »

ਕੰਟਰੈਕਟਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਸੜਕੀ ਪ੍ਰਾਜੈਕਟਾਂ 'ਚ ਪੰਜਾਬ ਦੇ ਠੇਕੇਦਾਰਾਂ ਨੂੰ ਤਰਜੀਹ ਦੇਣ ਦੀ ਮੰਗ

ਜਲੰਧਰ, 14 ਮਈ (ਜਸਪਾਲ ਸਿੰਘ)- ਕੰਟਰੈਕਟਰਜ਼ ਵੈਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਅੱਜ ਇੱਥੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਸੜਕੀ ਪ੍ਰਾਜੈਕਟਾਂ 'ਚ ਰਾਜ ਦੇ ਠੇਕੇਦਾਰਾਂ ਨੂੰ ਤਰਜ਼ੀਹ ...

ਪੂਰੀ ਖ਼ਬਰ »

ਸੂਬੇ ਭਰ 'ਚ 15 ਜੁਲਾਈ ਤੋਂ ਬੂਟੇ ਲਗਾਓ ਪੰਦ੍ਹਰਵਾੜਾ ਮਨਾਇਆ ਜਾਵੇਗਾ-ਰਾਜੇਵਾਲ

ਜਲੰਧਰ, 14 ਮਈ (ਜਸਪਾਲ ਸਿੰਘ)-ਸੰਯੁਕਤ ਸਮਾਜ ਮੋਰਚੇ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਇਕ ਮੀਟਿੰਗ 'ਚ ਵਾਤਾਵਰਣ ਨੂੰ ਬਚਾਉਣ ਲਈ 'ਬੂਟੇ ਲਗਾਓ' ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ | ਜਿਸ ਤਹਿਤ 15 ਜੁਲਾਈ ਤੋਂ ਬੂਟੇ ਲਗਾਓ ...

ਪੂਰੀ ਖ਼ਬਰ »

ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਵਲੋਂ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ 'ਤੇ ਪੁੱਜ ਕੇ ਸ਼ਰਧਾਂਜਲੀ ਭੇਟ

ਲੁਧਿਆਣਾ, 14 ਮਈ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅੱਜ ਸ਼ਹੀਦ ਸੁਖਦੇਵ ਥਾਪਰ ਦੇ ਸਥਾਨਕ ਨੌ ਘਰਾਂ ਮੁਹੱਲਾ ਵਿਖੇ ਸਥਿਤ ਜਨਮ ਸਥਾਨ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਸ਼ਹੀਦ ਸੁਖਦੇਵ ਦੇ ਬੁੱਤ 'ਤੇ ਫੁੱਲ ...

ਪੂਰੀ ਖ਼ਬਰ »

ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਵਲੋਂ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ 'ਤੇ ਪੁੱਜ ਕੇ ਸ਼ਰਧਾਂਜਲੀ ਭੇਟ

ਲੁਧਿਆਣਾ, 14 ਮਈ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅੱਜ ਸ਼ਹੀਦ ਸੁਖਦੇਵ ਥਾਪਰ ਦੇ ਸਥਾਨਕ ਨੌ ਘਰਾਂ ਮੁਹੱਲਾ ਵਿਖੇ ਸਥਿਤ ਜਨਮ ਸਥਾਨ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਸ਼ਹੀਦ ਸੁਖਦੇਵ ਦੇ ਬੁੱਤ 'ਤੇ ਫੁੱਲ ...

ਪੂਰੀ ਖ਼ਬਰ »

ਬੰਦੀ ਸਿੱਖਾਂ ਦੀ ਰਿਹਾਈ ਵਾਸਤੇ ਕੱਢੀ ਜਾਣ ਵਾਲੀ 'ਜਾਗਰੂਕਤਾ ਰੈਲੀ' 'ਤੇ ਪ੍ਰਸ਼ਾਸਨ ਨੇ ਲਾਈ ਰੋਕ

ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)- ਭਾਈ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਦਿੱਲੀ ਤੋਂ ਪੰਜਾਬ ਤਬਦੀਲ ਕਰਨ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਵਾਸਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਐਤਵਾਰ 15 ਮਈ ਨੂੰ ਕੱਢੀ ਜਾਣ ਵਾਲੀ 'ਜਾਗਰੂਕਤਾ ...

ਪੂਰੀ ਖ਼ਬਰ »

ਬੰਦੀ ਸਿੱਖਾਂ ਦੀ ਰਿਹਾਈ ਵਾਸਤੇ ਕੱਢੀ ਜਾਣ ਵਾਲੀ 'ਜਾਗਰੂਕਤਾ ਰੈਲੀ' 'ਤੇ ਪ੍ਰਸ਼ਾਸਨ ਨੇ ਲਾਈ ਰੋਕ

ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)- ਭਾਈ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਦਿੱਲੀ ਤੋਂ ਪੰਜਾਬ ਤਬਦੀਲ ਕਰਨ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਵਾਸਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਐਤਵਾਰ 15 ਮਈ ਨੂੰ ਕੱਢੀ ਜਾਣ ਵਾਲੀ 'ਜਾਗਰੂਕਤਾ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ

ਗਿੱਦੜਬਾਹਾ, 14 ਮਈ (ਪਰਮਜੀਤ ਸਿੰਘ ਥੇੜ੍ਹੀ)-ਹਲਕੇ ਦੇ ਪਿੰਡ ਗੁਰੂਸਰ ਵਿਖੇ ਆਰਥਿਕ ਤੰਗੀ ਦੇ ਚਲਦਿਆਂ ਇਕ ਕਿਸਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕ ਕਿਸਾਨ ਸੁਖਮੰਦਰ ਸਿੰਘ (55) ਪੁੱਤਰ ਸੀਤਾ ਸਿੰਘ ਦੇ ਭਰਾ ਛਿੰਦਰਪਾਲ ...

ਪੂਰੀ ਖ਼ਬਰ »

ਕਰਜ਼ੇ ਤੋਂ ਸਤਾਏ ਕਿਸਾਨ ਵਲੋਂ ਖ਼ੁਦਕੁਸ਼ੀ

ਭਗਤਾ ਭਾਈਕਾ14 ਮਈ (ਸੁਖਪਾਲ ਸਿੰਘ ਸੋਨੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਕਿਸਾਨ ਆਗੂ ਬਸੰਤ ਸਿੰਘ ਕੋਠਾ ਗੁਰੂ ਨੇ ਦੱਸਿਆ ਕਿ ਪਿੰਡ ਸਲਾਬਤਪੁਰਾ ਵਿਖੇ ਕਰਜ਼ੇ ਦੇ ਸਤਾਏ ਇਕ ਕਿਸਾਨ ਵਲੋਂ ਖ਼ੁਦਕੁਸ਼ੀ ਕੀਤੀ ਗਈ ਹੈ | ਮਾਮਲੇ ਸਬੰਧੀ ਪੁਲਿਸ ...

ਪੂਰੀ ਖ਼ਬਰ »

ਆਤਮ ਹੱਤਿਆ ਲਈ ਮਜਬੂਰ ਕਰਨ 'ਤੇ ਚਾਰ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 14 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਚਾਰ ਲੋਕਾਂ ਖ਼ਿਲਾਫ਼ ਉਸ ਦੇ ਪਿਤਾ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਸਬੰਧੀ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

540 ਗਰਾਮ ਹੈਰੋਇਨ ਸਮੇਤ ਇਕ ਕਾਬੂ

ਚੰਡੀਗੜ੍ਹ, 14 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੀ ਕਰਾਈਮ ਬ੍ਰਾਂਚ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਸੈਕਟਰ-52 ਦੇ ਰਹਿਣ ਵਾਲੇ ਅਮਿਤ ਕੁਮਾਰ ਵਜੋਂ ਹੋਈ ਹੈ, ਜਿਸ ਕੋਲੋਂ 540 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਮਿਲੀ ...

ਪੂਰੀ ਖ਼ਬਰ »

ਫੂਡ ਗ੍ਰੇਨ ਏਜੰਸੀ ਦਰਜਾਚਾਰ ਅਤੇ ਠੇਕਾ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਰਾਣਵਾਂ ਬਣੇ ਸੂਬਾ ਪ੍ਰਧਾਨ

ਲੁਧਿਆਣਾ, 14 ਮਈ (ਸਲੇਮਪੁਰੀ)-ਅੱਜ ਇੱਥੇ ਫੂਡ ਗ੍ਰੇਨ ਏਜੰਸੀ ਦਰਜਾਚਾਰ ਅਤੇ ਠੇਕਾ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਡੈਲੀਗੇਟਸ ਦੀ ਸੂਬਾ ਪੱਧਰੀ ਮੀਟਿੰਗ ਹੋਈ, ਜਿਸ 'ਚ ਸੂਬਾ ਭਰ 'ਚੋਂ ਵੱਖੋ-ਵੱਖ ਫੂਡ ਗ੍ਰੇਨ ਏਜੰਸੀਜ਼ 'ਚੋਂ ਦਰਜਾਚਾਰ ਅਤੇ ਠੇਕਾ ਮੁਲਾਜ਼ਮਾਂ ਦੇ ...

ਪੂਰੀ ਖ਼ਬਰ »

ਕੋਰੋਨਾ ਦੇ 22 ਨਵੇਂ ਮਾਮਲੇ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)- ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 22 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 28 ਮਰੀਜ਼ ਸਿਹਤਯਾਬ ਹੋਏ ਹਨ | ਅੱਜ ਆਏ ਨਵੇਂ ਮਾਮਲਿਆਂ 'ਚ ਐਸ.ਏ.ਐਸ. ਨਗਰ ਤੋਂ 10, ਲੁਧਿਆਣਾ ਤੋਂ 7, ਕਪੂਰਥਲਾ ਤੋਂ 2, ਬਠਿੰਡਾ, ਰੋਪੜ, ਫਾਜ਼ਿਲਕਾ ਤੋਂ 1-1 ਨਵਾਂ ਮਾਮਲਾ ...

ਪੂਰੀ ਖ਼ਬਰ »

ਇਤਿਹਾਸ ਵਿਸ਼ੇ ਦੀਆਂ ਪ੍ਰਾਈਵੇਟ ਪ੍ਰਕਾਸ਼ਕਾਂ ਦੀਆਂ 3 ਪੁਸਤਕਾਂ ਦੇ ਲੇਖਕਾਂ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 14 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖ ਆਗੂ ਬਲਦੇਵ ਸਿੰਘ ਸਿਰਸਾ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਸ਼੍ਰੇਣੀ ਦੀ ਪੰਜਾਬ ਦਾ ਇਤਿਹਾਸ ਵਿਸ਼ੇ ਦੀਆਂ ਪ੍ਰਾਈਵੇਟ ਪ੍ਰਕਾਸ਼ਕਾਂ ਦੀਆਂ 3 ਪੁਸਤਕਾਂ 'ਚ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਵਲੋਂ ਕਾਲੀ ਮਾਤਾ ਮੰਦਿਰ ਸਾਹਮਣੇ ਦੋ ਧੜਿਆਂ 'ਚ ਹੋਈ ਹਿੰਸਾ ਸੰਬੰਧੀ ਤੱਥ ਖੋਜ ਰਿਪੋਰਟ ਜਾਰੀ

ਪਟਿਆਲਾ, 14 ਮਈ (ਅ.ਸ. ਆਹਲੂਵਾਲੀਆ)- ਪਟਿਆਲਾ ਸ਼ਹਿਰ 'ਚ ਲੰਘੀ 29 ਅਪ੍ਰੈਲ ਨੂੰ ਦੋ ਧੜਿਆਂ 'ਚ ਵਾਪਰੀ ਹਿੰਸਕ ਘਟਨਾ ਸੰਬੰਧੀ ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਆਪਣੀ ਇਕ ਤੱਥ ਖੋਜ ਰਿਪੋਰਟ ਇਸ ਸਾਰੇ ਘਟਨਾਕ੍ਰਮ 'ਤੇ ਜਾਰੀ ਕੀਤੀ ਗਈ | ਜਿਸ ਮੁਤਾਬਿਕ ਘਟਨਾ ਦਾ ਕਾਰਨ ਬਣੇ ...

ਪੂਰੀ ਖ਼ਬਰ »

ਸੂਬੇ ਭਰ 'ਚ ਲਗਾਈ ਗਈ ਕੌਮੀ ਲੋਕ ਅਦਾਲਤ 336 ਬੈਂਚਾਂ ਨੇ ਕੀਤੀ 1,45,779 ਕੇਸਾਂ ਦੀ ਸੁਣਵਾਈ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)- ਪੰਜਾਬ ਭਰ 'ਚ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਕੁੱਲ 336 ਬੈਂਚਾਂ ਨੇ 1,45,779 ਕੇਸਾਂ ਦੀ ਸੁਣਵਾਈ ਕੀਤੀ | ਜਾਣਕਾਰੀ ਦਿੰਦਿਆਂ ਸ੍ਰੀ ਅਰੁਣ ਗੁਪਤਾ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX