ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਜੇਠ ਸੰਮਤ 554

ਰੂਪਨਗਰ

ਇਲਾਕਾ ਵਾਸੀਆਂ ਤੇ ਨੌਜਵਾਨਾਂ ਨੇ ਪ੍ਰਦੂਸ਼ਣ ਦੇ ਖ਼ਿਲਾਫ਼ ਕੱਢੀ ਵਹੀਕਲ ਰੋਸ ਰੈਲੀ

ਘਨੌਲੀ, 15 ਮਈ (ਜਸਵੀਰ ਸਿੰਘ ਸੈਣੀ)-ਵਾਤਾਵਰਨ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਨੌਜਵਾਨਾਂ ਨੇ ਗੈਰ-ਕਾਨੂੰਨੀ ਢੰਗ ਨਾਲ ਗੱਡੀਆਂ ਰਾਹੀਂ ਸੁਆਹ ਦੀ ਢੋਅ ਢੁਆਈ ਦੇ ਖ਼ਿਲਾਫ਼ ਕਈ ਦਿਨਾਂ ਤੋਂ ਪੱਕਾ ਰੋਸਮਈ ਧਰਨਾ ਲਗਾ ਦਿੱਤਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਇਲਾਕਾ ਵਾਸੀਆਂ ਵਾਤਾਵਰਨ ਪ੍ਰੇਮੀਆਂ ਦੇ ਨੌਜਵਾਨਾਂ ਨੇ ਕਿਹਾ ਕਿ ਉਹ ਕਿਸੇ ਵੀ ਅਦਾਰੇ ਨੂੰ ਬੰਦ ਕਰਾਉਣ ਦੇ ਹੱਕ 'ਚ ਨਹੀਂ ਹਨ ਪਰ ਪ੍ਰਦੂਸ਼ਣ ਕਰਕੇ ਇਲਾਕੇ 'ਚ ਗੰਭੀਰ ਬਿਮਾਰੀਆਂ ਪੈਦਾ ਹੋ ਰਹੀਆਂ ਹਨ | ਉਨ੍ਹਾਂ ਨੇ ਕਿਹਾ ਕਿ ਅੰਬੂਜਾ ਫ਼ੈਕਟਰੀ ਤੇ ਥਰਮਲ ਪਲਾਂਟ ਦੀਆਂ ਝੀਲਾਂ ਤੋਂ ਖੁੱਲ੍ਹੀਆਂ ਗੱਡੀਆਂ ਰਾਹੀਂ ਸੁਆਹ ਦੀ ਢੋਅ ਢੁਆਈ ਕੀਤੀ ਜਾਂਦੀ ਹੈ ਜੋ ਕਿ ਕਾਨੂੰਨ ਅਨੁਸਾਰ ਗ਼ਲਤ ਹਨ, ਉਨ੍ਹਾਂ ਕਿਹਾ ਇਸ ਸਬੰਧੀ ਅਸੀਂ ਪ੍ਰਸ਼ਾਸਨ ਨੂੰ ਕਈ ਵਾਰ ਕਹਿ ਚੁੱਕੇ ਹਾਂ ਤੇ ਅਦਾਰਿਆਂ ਦੇ ਪ੍ਰਬੰਧਕਾਂ ਨੂੰ ਵੀ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਅਪੀਲ ਕਰ ਚੁੱਕੇ ਹਾਂ ਪਰ ਹਾਲੇ ਤੱਕ ਮਸਲੇ ਦਾ ਹੱਲ ਨਹੀਂ ਹੋ ਸਕਿਆ | ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਕਰ ਕੇ ਇਲਾਕੇ 'ਚ ਕੈਂਸਰ ਚਮੜੀ ਦੇ ਰੋਗ ਅੱਖਾਂ ਦੇ ਰੋਗ 'ਤੇ ਹੋਰ ਭਿਆਨਕ ਬਿਮਾਰੀਆਂ ਪੈਦਾ ਹੋ ਰਹੀਆਂ ਹਨ | ਇਸ ਵਿਰੋਧ 'ਚ ਧਰਨੇ ਵਾਲੇ ਸਥਾਨ ਦਬੁਰਜੀ ਟੀ ਪੁਆਇੰਟ ਤੋਂ ਵੱਖ-ਵੱਖ ਪਿੰਡਾਂ ਨੂੰ ਹੋਂ ਰਤਨਪੁਰਾ ਨੂੰ ਹੋਂ ਕਲੋਨੀ, ਘਨੌਲੀ ਥਲੀ ਖ਼ੁਰਦ ਥਲੀ ਕਲਾਂ ਸਿੰਘਪੁਰਾ, ਅਲੀਪੁਰ, ਮਲਿਕਪੁਰ, ਖੁਆਸਪੁਰਾ, ਕਟਲੀ, ਬਹਾਦਰਪੁਰ, ਲੋਧੀਮਾਜਰਾ, ਚੰਦਪੁਰ, ਡਕਾਲਾ, ਬਲਾਵਲਪੁਰ, ਲੋਹਗੜ੍ਹ ਫਿੱਡੇ ਜਾ ਕੇ ਇਸ ਰੈਲੀ ਦੀ ਸਮਾਪਤੀ ਹੋਈ | ਰੈਲੀ ਦੌਰਾਨ ਵੱਖ-ਵੱਖ ਪਿੰਡਾਂ ਦੇ ਵਾਸੀਆਂ ਵਲੋਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਰੈਲੀ 'ਚ ਹਾਜ਼ਰ ਨੌਜਵਾਨਾ ਇਲਾਕਾ ਵਾਸੀਆਂ ਦੇ ਵਾਤਾਵਰਨ ਪ੍ਰੇਮੀਆਂ ਦੇ ਲਈ ਲਗਾਏ ਗਏ | ਇਸ ਮੌਕੇ ਪਰਮਜੀਤ ਸਿੰਘ ਪੰਮੂ, ਸਾਬਕਾ ਸਰਪੰਚ ਤਜਿੰਦਰ ਸਿੰਘ ਸੋਨੀ ਲੋਹਗੜ੍ਹ ਫਿੱਡੇ, ਕੁਲਦੀਪ ਸਿੰਘ ਘਨੌਲੀ, ਰਾਜਿੰਦਰ ਸਿੰਘ ਘਨੌਲਾ, ਕੁਦਰਤ ਕੇ ਸਭ ਬੰਦੇ ਸੰਸਥਾ ਪ੍ਰਧਾਨ ਵਿੱਕੀ ਧੀਮਾਨ, ਮਨਪ੍ਰੀਤ ਸਿੰਘ ਦਬੁਰਜੀ, ਸਵਰਜੀਤ ਸਿੰਘ ਬੌਬੀ, ਅਮਰਜੀਤ ਸਿੰਘ ਦਬੁਰਜੀ ਕੰਵਲਜੀਤ ਸਿੰਘ ਦਬੁਰਜੀ, ਪ੍ਰਦੀਪ ਸਿੰਘ, ਜਸਵਿੰਦਰ ਸਿੰਘ ਕਾਕਾ, ਕੁਲਵਿੰਦਰ ਸਿੰਘ ਨੂੰ ਹੋ, ਗੁਰਨਾਮ ਸਿੰਘ, ਸਰਬਜੀਤ ਸਿੰਘ ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡਾਂ ਦੇ ਨੌਜਵਾਨ ਇਲਾਕਾ ਵਾਸੀ ਹਾਜ਼ਰ ਸਨ |

ਦੋ ਧਿਰਾਂ ਦੀ ਲੜਾਈ 'ਚ 3 ਔਰਤਾਂ ਸਮੇਤ 8 ਜ਼ਖਮੀ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਸਥਾਨਕ ਮਹੱਲਾ ਸਦਾਵਰਤ ਵਿਚ ਲੰਘੀ ਰਾਤ ਕਰੀਬ 8 ਵਜੇ ਹੋਏ ਲੜਾਈ ਝਗੜੇ ਵਿਚ ਤਿੰਨ ਮਹਿਲਾਵਾਂ ਸਮੇਤ ਅੱਠ ਜਣੇ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਰੂਪਨਗਰ ਵਿਖੇ ਦਾਖਲ ਕਰਵਾਇਆ ਗਿਆ ਜਿਨ੍ਹਾਂ ਦੀ ਪਛਾਣ ਮੀਰਾ, ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਖਪਤਕਾਰਾਂ ਨੂੰ ਲੋਡ ਨਿਯਮਿਤ ਕਰਾਉਣ ਦੀ ਅਪੀਲ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਜੇ.ਐਸ.ਨਿੱਕੂਵਾਲ)-ਪੰਜਾਬ ਸਰਕਾਰ ਅਤੇ ਪੀ.ਐੱਸ.ਪੀ.ਸੀ.ਐੱਲ. ਦੇ ਉੱਚ ਅਧਿਕਾਰੀਆਂ ਦੇ ਹੁਕਮਾਂ ਮੁਤਾਬਿਕ ਉਪ-ਮੰਡਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਬਿਜਲੀ ਚੋਰੀ ਅਤੇ ਅਣਅਧਿਕਾਰਤ ਲੋਡ ਦੀ ਰੋਜ਼ਾਨਾ ਜਾਂਚ ਕੀਤੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਜੇ.ਐਸ.ਨਿੱਕੂਵਾਲ)-ਸਥਾਨਕ ਪੁਲਿਸ ਨੂੰ ਗੰਗੂਵਾਲ ਦੀ ਭਾਖੜਾ ਨਹਿਰ ਦੇ ਗੇਟਾਂ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਪ੍ਰੀਤਮ ਸਿੰਘ ਨੇ ਦੱਸਿਆ ਕਿ 40-45 ਸਾਲਾ, ਸਿਰੋਂ ਮੋਨਾ, ਲਾਈਨਦਾਰ ਕਮੀਜ਼, ਕਾਲੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਮਹਾਸੰਘ ਦੀ ਚੋਣ ਮੀਟਿੰਗ 21 ਨੂੰ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਨਿੱਕੂਵਾਲ)-ਪੰਜਾਬ ਪੈਨਸ਼ਨਰਜ਼ ਮਹਾਸੰਘ ਦੇ ਕਰਮਚਾਰੀਆਂ ਦੀ ਮੀਟਿੰਗ ਵੈਜਨਾਥ ਵਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨਵੀਂ ਕਮੇਟੀ ਦੀ ਚੋਣ ਲਈ 21 ਮਈ ਨੂੰ ਸਮੂਹ ਮੈਨਸ਼ਨਰਜ ਨੂੰ ਸ਼ਾਮੀ 4 ਵਜੇ ਪੈਨਸ਼ਨਰ ਭਵਨ ਵਿਖੇ ਪਹੁੰਚਣ ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਉਧਮਪੁਰ ਅਤੇ ਜ਼ਿਲ੍ਹਾ ਸਰਪ੍ਰਸਤ ਪਰਗਟ ਸਿੰਘ ਰੋਲੂਮਾਜਰਾ ਦੀ ਪ੍ਰਧਾਨਗੀ ਹੇਠ ਸਥਾਨਕ ਇਤਿਹਾਸਕ ਗੁ: ...

ਪੂਰੀ ਖ਼ਬਰ »

ਸਾਬਕਾ ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਸਤਿਆਲ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਅੱਜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ, ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਪ੍ਰਧਾਨ ਰਹੇ ਅਮਰਜੀਤ ਸਿੰਘ ਸਤਿਆਲ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਅੱਜ ਸਵੇਰੇ ਸਤਿਆਲ ਨਿਵਾਸ, 202 ਗਿਆਨੀ ...

ਪੂਰੀ ਖ਼ਬਰ »

ਬਜ਼ੁਰਗਾਂ ਵਲੋਂ ਸਾਂਝੇ ਕੀਤੇ ਜ਼ਿੰਦਗੀ ਦੇ ਤਜਰਬੇ ਭਟਕੇ ਨੌਜਵਾਨਾਂ ਨੂੰ ਵੀ ਸਿੱਧੇ ਰਾਹ ਪਾ ਦਿੰਦੇ ਹਨ-ਡੀ. ਐਸ. ਪੀ.

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਬਜ਼ੁਰਗ ਸਾਡੇ ਰਾਹ ਦਸੇਰਾ ਹੁੰਦੇ ਹਨ, ਉਨ੍ਹਾਂ ਵੱਲੋਂ ਸਾਂਝੇ ਕੀਤੇ ਜ਼ਿੰਦਗੀ ਦੇ ਤਜਰਬੇ ਵਿਅਕਤੀ ਨੂੰ ਹਮੇਸ਼ਾ ਚੰਗੇ ਰਸਤੇ ਪਾਉਂਦੇ ਹਨ ਤੇ ਪਿੰਡਾਂ ਵਿਚ ਭਟਕੇ ਨੌਜਵਾਨਾਂ ਨੂੰ ਸਿੱਧੇ ਰਸਤੇ ਪਾਉਣ ਲਈ ...

ਪੂਰੀ ਖ਼ਬਰ »

ਦੜਾ-ਸੱਟਾ ਲਗਾਉਂਦਾ ਇੱਕ ਕਾਬੂ

ਮੋਰਿੰਡਾ, 15 ਮਈ (ਕੰਗ)-ਮੋਰਿੰਡਾ ਪੁਲਿਸ ਵਲੋਂ ਦੜਾ-ਸੱਟਾ ਲਗਾਉਣ ਵਾਲਿਆਂ ਖ਼ਿਲਾਫ਼ ਸਖ਼ਤਾਈ ਕਰਦਿਆਂ ਇੱਕ ਵਿਅਕਤੀ ਨੂੰ ਦੜਾ-ਸੱਟਾ ਲਗਾਉਂਦਿਆਂ ਕਾਬੂ ਕਰ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਲਛਮਣ ਸਿੰਘ ਨੇ ਦੱਸਿਆ ਕਿ ਮੁਖ਼ਬਰ ਵਲੋਂ ਮਿਲੀ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਬਲਾਕ ਝੱਜ ਦੀ ਸਰਵਸੰਮਤੀ ਨਾਲ ਚੋਣ

ਕਾਹਨਪੁਰ ਖੂਹੀ, 15 ਮਈ (ਗੁਰਬੀਰ ਸਿੰਘ ਵਾਲੀਆ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਬਲਾਕ ਝੱਜ ਦੀ ਇੱਕ ਅਹਿਮ ਮੀਟਿੰਗ ਸਥਾਨਕ ਸੰਮਤੀ ਰੈਸਟ ਹਾਊਸ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਮਾ. ਰਾਕੇਸ਼ ਭੰਡਾਰੀ ਦੀ ਅਗਵਾਈ ਹੇਠ ਆਯੋਜਿਤ ਹੋਈ ਜਿਸ ਵਿਚ ਜਨਰਲ ਤੇ ਬੀ.ਸੀ. ਵਰਗ ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੀ ਬੇਸਮੈਂਟ 'ਚ ਪੱਖੇ ਤੇ ਕੂਲਰ ਨਾ ਹੋਣ ਕਾਰਨ ਸੈਂਕੜੇ ਡੇਲੀਵੇਜ ਤੇ ਰੈਗੂਲਰ ਕਰਮਚਾਰੀ ਪ੍ਰੇਸ਼ਾਨ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੁੱਖ ਦਫ਼ਤਰ ਦੀ ਬੇਸਮੈਂਟ ਵਿਚ ਕੰਮ ਕਰ ਰਹੀ ਬੋਰਡ ਦੀ ਗੁਪਤ ਸ਼ਾਖਾ ਵਿਚ ਪੱਖੇ ਤੇ ਕੂਲਰ ਦਾ ਪ੍ਰਬੰਧ ਨਾ ਹੋਣ ਕਾਰਨ ਇਸ ਸ਼ਾਖਾ ਵਿਚ ਕੰਮ ਕਰਦੇ ਸੈਂਕੜੇ ਡੇਲੀਵੇਜ ਤੇ ਰੈਗੂਲਰ ...

ਪੂਰੀ ਖ਼ਬਰ »

ਸਿੰਘਪੁਰਾ ਸਕੂਲ 'ਚ ਜ਼ੋਨ ਪੱਧਰੀ ਮੁਕਾਬਲੇ ਕਰਵਾਏ

ਕੁਰਾਲੀ, 15 ਮਈ (ਬਿੱਲਾ ਅਕਾਲਗੜ੍ਹੀਆ) -ਕੁਰਾਲੀ ਜ਼ੋਨ ਅਧੀਨ ਪੈਂਦੇ ਸਕੂਲਾਂ ਦੇ ਯੋਗਾ ਮੁਕਾਬਲੇ ਨੇੜਲੇ ਪਿੰਡ ਸਿੰਘਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ | ਜ਼ੋਨਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਯਾਦਵਿੰਦਰ ਗੌੜ ਦੀ ਦੇਖ-ਰੇਖ ਹੇਠ ਹੋਏ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਜਾਣਕਾਰੀ ਦੇਣ ਲਈ ਕੈਂਪ ਲਗਾਇਆ

ਖਰੜ, 15 ਮਈ (ਜੰਡਪੁਰੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਇੰਜੀਨੀਅਰਿੰਗ ਸ਼ਾਖਾ ਦੇ ਸਾਇੰਸਦਾਨਾਂ ਦੀ ਟੀਮ ਵਲੋਂ ਜ਼ੀਰੋ ਟਿੱਲ ਡਰਿੱਲ ਮਸ਼ੀਨਾਂ 'ਚ ਸੋਧ ਕਰਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਸੰਬੰਧੀ ਜਾਣਕਾਰੀ ਦੇਣ ਲਈ ਪਿੰਡ ਬਦਨਪੁਰ ਵਿਖੇ ਟ੍ਰੇਨਿੰਗ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖਿਜ਼ਰਾਬਾਦ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਮਾਜਰੀ, 15 ਮਈ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪਿ੍ੰ. ਇਕਬਾਲ ਕੌਰ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਮਿਲਣੀ ਦਾ ਮੁੱਖ ਉਦੇਸ਼ ਮਾਪਿਆਂ ਨੂੰ ਗਰਮੀ ਦੀਆਂ ਛੁੱਟੀਆਂ ਦੌਰਾਨ ...

ਪੂਰੀ ਖ਼ਬਰ »

20 ਲਾਭਪਾਤਰੀਆਂ ਨੂੰ ਪੈਨਸ਼ਨਾਂ ਵੰਡੀਆਂ

ਨੰਗਲ, 15 ਮਈ (ਬਰਾਰੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾ.ਐੱਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਆਰੰਭੀ ਗਈ ਪੈਨਸ਼ਨ ਸਕੀਮ ਤਹਿਤ ਸਮਾਜ ਵਿਚ ਵਿਧਵਾ ਔਰਤਾਂ ਤੇ ਅਪਾਹਿਜ਼ ਵਿਅਕਤੀਆਂ ਦੀ ਮਾਲੀ ਮੱਦਦ ਕੀਤੀ ਜਾਂਦੀ ਹੈ | ਅੱਜ ਇਸੇ ਸਕੀਮ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ 'ਤੇ ਸਮਾਗਮ ਕਰਵਾਇਆ

ਢੇਰ, 15 ਮਈ (ਕਾਲੀਆ)-ਅੱਜ ਪਿੰਡ ਗੰਭੀਰਪੁਰ (ਬਸਤੀ ਬਾਠਾਂ) ਵਿਖੇ ਬਣਾਏ ਗਏ ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ 'ਤੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਜਸਵੀਰ ਸਿੰਘ ਦੜੋਲੀ ਦੇ ਢਾਡੀ ਜਥੇ ਅਤੇ ਭਾਈ ਅਮਰੀਕ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਨੂੰ ਟੋਕਾ ਮਸ਼ੀਨਾਂ 'ਤੇ ਸਬਸਿਡੀ ਦੇ ਚੈੱਕ ਸੌਂਪੇ

ਪੁਰਖਾਲੀ, 15 ਮਈ (ਬੰਟੀ)-ਮਿਲਕ ਪਲਾਂਟ ਮੋਹਾਲੀ ਵਲੋਂ ਦੁੱਧ ਉਤਪਾਦਕ ਸਭਾ ਮਾਣਕ ਮਾਜਰਾ ਦੇ ਮੈਂਬਰਾਂ ਨੂੰ ਟੋਕਾ ਮਸ਼ੀਨਾਂ ਖ਼ਰੀਦਣ ਲਈ ਸਬਸਿਡੀ ਦੀ ਸਹੂਲਤ ਦਿੱਤੀ ਗਈ ਹੈ | ਮਿਲਕ ਪਲਾਂਟ ਦੇ ਡਾਇਰੈਕਟਰ ਮਨਜਿੰਦਰ ਸਿੰਘ ਲਾਡੀ, ਡਿਪਟੀ ਮੈਨੇਜਰ ਨਰਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਸਮਾਪਤ-ਵਿਧਾਇਕ ਚੱਢਾ ਨੇ ਖਿਡਾਰੀਆਂ ਨੂੰ ਇਨਾਮ ਕੀਤੇ ਤਕਸੀਮ

ਨੂਰਪੁਰ ਬੇਦੀ, 15 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਗੱਦੀਵਾਲ ਵਿਖੇ ਨੈਸ਼ਨਲ ਯੂਥ ਕਲੱਬ ਅਤੇ ਗਰਾਮ ਪੰਚਾਇਤ ਗੱਦੀਵਾਲ ਦੇ ਸਹਿਯੋਗ ਨਾਲ ਕਰਵਾਇਆ ਗਿਆ 18ਵਾਂ ਕਿ੍ਕਟ ਟੂਰਨਾਮੈਂਟ ਯਾਦਗਾਰੀ ਹੋ ਨਿੱਬੜਿਆ | ਟੂਰਨਾਮੈਂਟ ਦੇ ਸਮਾਪਤੀ ਸਮਾਗਮ 'ਤੇ ਅੱਜ ਹਲਕਾ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਵਲੋਂ 'ਸੰਗਤ ਜੋੜੋ ਮੁਹਿੰਮ' ਤਹਿਤ ਕੀਰਤਨ ਦਰਬਾਰ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ 'ਸੰਗਤ ਜੋੜੋ ਮੁਹਿੰਮ' ਤਹਿਤ ਕੀਰਤਨ ਦਰਬਾਰ ਕਰਵਾਇਆ ਗਿਆ | ਲਗਭਗ 3 ਘੰਟੇ ਚੱਲੇ ਇਸ ਧਾਰਮਿਕ ਸਮਾਗਮ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਹਜ਼ੂਰੀ ਰਾਗੀ ਭਾਈ ...

ਪੂਰੀ ਖ਼ਬਰ »

ਰੋਪੜ ਵਿਕਾਸ ਮੰਚ ਜ਼ਿਲ੍ਹਾ ਰੂਪਨਗਰ ਦੀ ਸਰਬਸੰਮਤੀ ਨਾਲ ਚੋਣ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਰੋਪੜ ਵਿਕਾਸ ਮੰਚ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਇੱਥੇ ਗੁਰਮੁੱਖ ਸਿੰਘ ਲੌਂਗੀਆਂ ਪ੍ਰਧਾਨ ਰੋਪੜ ਵਿਕਾਸ ਮੰਚ (ਰੋਪੜ ਸ਼ਹਿਰ), ਪ੍ਰਦੁਮਣ ਸਿੰਘ ਸਾਬਕਾ ਪ੍ਰਧਾਨ ਟਰੇਡ ਯੂਨੀਅਨ ਕੌਂਸਲ ਰੋਪੜ ਅਤੇ ਸੁੱਖਦਰਸ਼ਨ ਸਿੰਘ ਸਾਬਕਾ ਯੂਥ ...

ਪੂਰੀ ਖ਼ਬਰ »

ਭਾਰਤੀ ਯੋਗ ਸੰਸਥਾਨ ਵਲੋਂ ਯੋਗ ਅਭਿਆਸ ਕੈਂਪ ਲਗਾਇਆ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਭਾਰਤੀ ਯੋਗ ਸੰਸਥਾਨ (ਰਜਿ.) ਦੀ ਜ਼ਿਲ੍ਹਾ ਇਕਾਈ ਰੂਪਨਗਰ ਵਲੋਂ ਸਥਾਨਕ ਸ਼ਨੀ ਮੰਦਰ ਵਿਖੇ ਪੇਟ ਦੇ ਰੋਗਾਂ ਨਾਲ ਸਬੰਧਿਤ ਬਿਮਾਰੀਆਂ ਸਬੰਧੀ ਲਗਾਇਆ 5 ਦਿਨਾਂ ਯੋਗ ਕੈਂਪ ਅੱਜ ਸਫਲਤਾ ਪੂਰਵਕ ਸਮਾਪਤ ਹੋ ਗਿਆ | ਭਾਰਤ ਵਿਕਾਸ ਪ੍ਰੀਸ਼ਦ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਸਕੂਲ ਸਿਲੇਬਸ ਸਰਲ ਤੇ ਦਿਲਚਸਪ ਹੋਣਾ ਜ਼ਰੂਰੀ-ਸੋਢੀ

ਨੰਗਲ, 15 ਮਈ (ਗੁਰਪ੍ਰੀਤ ਸਿੰਘ ਗਰੇਵਾਲ)-'ਮਾਖਿਓ ਮਿੱਠੀ ਪੰਜਾਬੀ ਭਾਸ਼ਾ' ਦੇ ਪ੍ਰਚਾਰ ਪ੍ਰਸਾਰ ਲਈ ਇਹ ਜ਼ਰੂਰੀ ਹੈ ਕਿ ਸਕੂਲ ਸਿਲੇਬਸ ਸਰਲ ਤੇ ਦਿਲਚਸਪ ਹੋਵੇ ਅਤੇ ਸਿਲੇਬਸ 'ਚੋਂ ਅਲਜਬਰੇ ਵਰਗੀਆਂ ਗੁੰਝਲਦਾਰ ਰਚਨਾਵਾਂ ਕੱਢੀਆਂ ਜਾਣ | ਇਹ ਵਿਚਾਰ ਨਵੀਂ ਦਿੱਲੀ ਤੋਂ ...

ਪੂਰੀ ਖ਼ਬਰ »

ਝਪਟਮਾਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਝਪਟਮਾਰੀ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਦੀ ਪਛਾਣ ਸੈਕਟਰ-38 ਵੈਸਟ ਦੇ ਰਹਿਣ ਵਾਲੇ ਅਜੇ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਬੁੜੈਲ ਦੇ ਰਹਿਣ ...

ਪੂਰੀ ਖ਼ਬਰ »

ਕਸ਼ਮੀਰ 'ਚ ਪੰਡਿਤ ਦੇ ਕਤਲ ਖ਼ਿਲਾਫ਼ ਬ੍ਰਾਹਮਣ ਸਭਾ ਵਲੋਂ ਰੋਸ ਪ੍ਰਗਟ

ਡੇਰਾਬੱਸੀ, 15 ਮਈ (ਰਣਬੀਰ ਸਿੰਘ ਪੜ੍ਹੀ)-ਬ੍ਰਾਹਮਣ ਸਭਾ ਡੇਰਾਬੱਸੀ ਰਜਿ: 359 ਦੀ ਮੀਟਿੰਗ ਭਗਵਾਨ ਸ੍ਰੀ ਪਰਸ਼ੂਰਾਮ ਭਵਨ ਸਰਸਵਤੀ ਵਿਹਾਰ ਵਿਖੇ ਹੋਈ, ਜਿਸ ਵਿਚ ਸ੍ਰੀ ਪਰਸ਼ੂਰਾਮ ਦੇ ਜਨਮ ਦਿਵਸ 'ਤੇ ਖ਼ਰਚੇ ਅਤੇ ਪ੍ਰਾਪਤੀਆਂ ਦਾ ਵੇਰਵਾ ਦਿੱਤਾ ਗਿਆ | ਇਸ ਮੌਕੇ ਪੰਜਾਬ ...

ਪੂਰੀ ਖ਼ਬਰ »

ਬਲਾਕ ਪੰਚਾਇਤ ਯੂਨੀਅਨ ਦੀ ਮੀਟਿੰਗ ਹੋਈ

ਘਨੌਲੀ, 15 ਮਈ (ਜਸਵੀਰ ਸਿੰਘ ਸੈਣੀ)-ਬਲਾਕ ਪੰਚਾਇਤ ਯੂਨੀਅਨ ਰੂਪਨਗਰ ਦੀ ਮੀਟਿੰਗ ਇੱਥੇ ਚਰਨਜੀਤ ਸਿੰਘ ਮਿਆਣੀ ਬਲਾਕ ਪ੍ਰਧਾਨ ਰੂਪਨਗਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਪੰਚਾਂ ਅਤੇ ਪੰਚਾਇਤਾਂ ਨੂੰ ਆਉਂਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਇਕ ਨਜ਼ਰ ਏਧਰ ਵੀ...!
ਨੰਗਲ 'ਚ ਅਵਾਰਾ ਪਸ਼ੂਆਂ ਦੀ ਭਰਮਾਰ ਬਣੀ ਗੰਭੀਰ ਸਮੱਸਿਆ

ਨੰਗਲ, 15 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ 'ਚ ਸਫ਼ਾਈ ਪ੍ਰਬੰਧਕ ਠੀਕ ਨਾ ਹੋਣ ਕਾਰਨ ਲੋਕਾਂ ਨੂੰ ਅੰਤਾਂ ਦੀ ਮਾਨਸਿਕ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਭਾਵੇਂ ਨੰਗਲ ਨਗਰ ਕੌਂਸਲ ਵਲੋਂ ਘਰ-ਘਰ ਪਹੁੰਚ ਕੇ ਗਿੱਲਾ/ ਸੁੱਕਾ ਕੂੜਾ ਵੱਖ-ਵੱਖ ਕਰਕੇ ਇਕੱਤਰ ਕਰਨਾ ਚੰਗਾ ...

ਪੂਰੀ ਖ਼ਬਰ »

ਨੰਗਲ 'ਚ ਅਵਾਰਾ ਪਸ਼ੂਆਂ ਦੀ ਭਰਮਾਰ ਬਣੀ ਗੰਭੀਰ ਸਮੱਸਿਆ

ਨੰਗਲ, 15 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ 'ਚ ਸਫ਼ਾਈ ਪ੍ਰਬੰਧਕ ਠੀਕ ਨਾ ਹੋਣ ਕਾਰਨ ਲੋਕਾਂ ਨੂੰ ਅੰਤਾਂ ਦੀ ਮਾਨਸਿਕ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਭਾਵੇਂ ਨੰਗਲ ਨਗਰ ਕੌਂਸਲ ਵਲੋਂ ਘਰ-ਘਰ ਪਹੁੰਚ ਕੇ ਗਿੱਲਾ/ ਸੁੱਕਾ ਕੂੜਾ ਵੱਖ-ਵੱਖ ਕਰਕੇ ਇਕੱਤਰ ਕਰਨਾ ਚੰਗਾ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਵੱਖ-ਵੱਖ ਪਿੰਡਾਂ ਦੇ ਧੰਨਵਾਦੀ ਦੌਰੇ

ਕਾਹਨਪੁਰ ਖੂਹੀ, 15 ਮਈ (ਗੁਰਬੀਰ ਸਿੰਘ ਵਾਲੀਆ)-ਵਿਧਾਨ ਸਭਾ ਚੋਣਾ 'ਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਪਹਿਲੀ ਵਾਰ ਰਾਮਪੁਰ ਠੋਡਾ ਅਤੇ ਰੌੜੂਆਣਾ ਵਿਖੇ ਪੁੱਜੇ ਵਿਧਾਇਕ ਚੱਢਾ ਦਾ ਨਿੱਘਾ ਸਵਾਗਤ ਕੀਤਾ ਗਿਆ | ਪਿੰਡ ਵਾਸੀਆਂ ਨੇ ਸ੍ਰੀ ਚੱਢਾ ਨੂੰ ਵੱਖ-ਵੱਖ ਮੰਗਾਂ ਤੋਂ ...

ਪੂਰੀ ਖ਼ਬਰ »

ਵਿਧਾਇਕ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਪੀ.ਐਚ.ਸੀ. ਪੁਰਖਾਲੀ ਨੂੰ ਨਸੀਬ ਹੋਈ ਐਂਬੂਲੈਂਸ ਦੀ ਸਹੂਲਤ

ਪੁਰਖਾਲੀ, 15 ਮਈ (ਬੰਟੀ)-ਵਿਧਾਨ ਸਭਾ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਪੀ.ਐਚ.ਸੀ. ਪੁਰਖਾਲੀ ਨੂੰ ਐਂਬੂਲੈਂਸ ਨਸੀਬ ਹੋ ਗਈ ਹੈ | ਲੋਕਾਂ ਨੇ ਦੱਸਿਆ ਕਿ ਇਲਾਕੇ ਅੰਦਰ ਐਂਬੂਲੈਂਸ ਦੀ ਮੰਗ ਨੂੰ ਲੈ ਕੇ ਪਿਛਲੀ ਕਾਂਗਰਸ ਸਰਕਾਰ ਅੱਗੇ ...

ਪੂਰੀ ਖ਼ਬਰ »

ਗੌਰਮਿੰਟ ਸਰੀਰਕ ਸਿੱਖਿਆ ਅਧਿਆਪਕ ਐਸੋਸੀਏਸ਼ਨ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 15 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਗੌਰਮਿੰਟ ਸਰੀਰਕ ਸਿੱਖਿਆ ਅਧਿਆਪਕ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਰੂਪਨਗਰ ਦੀ ਇਕਾਈ ਬਲਾਕ ਨੂਰਪੁਰ ਬੇਦੀ ਦੀ ਇੱਕ ਮੀਟਿੰਗ ਇੱਥੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਭੱਠਲ ਅਤੇ ਸਥਾਨਕ ਪ੍ਰਧਾਨ ਰਕੇਸ਼ ਕੁਮਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮੀਟਿੰਗ ਹੋਈ

ਮੋਰਿੰਡਾ, 15 ਮਈ (ਪਿ੍ਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮੀਟਿੰਗ ਗੁਰਦਵਾਰਾ ਸ਼ਹੀਦ ਗੰਜ ਸਾਹਿਬ ਵਿਖੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਢੋਲਣ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

ਨਰਕ ਵਰਗੇ ਮਾਹੌਲ 'ਚ ਰਹਿਣ ਨੂੰ ਮਜਬੂਰ ਹਨ ਪਿੰਡ ਜਵਾਹਰਪੁਰ ਦੇ ਵਸਨੀਕ-ਗਲੀਆਂ ਨੇ ਧਾਰਿਆ ਛੱਪੜ ਦਾ ਰੂਪ

ਡੇਰਾਬੱਸੀ, 15 ਮਈ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਸਥਿਤ ਪਿੰਡ ਜਵਾਹਰਪੁਰ ਦੀਆਂ ਗਲੀਆਂ- ਨਾਲੀਆਂ ਦੀ ਸਫ਼ਾਈ ਨਾ ਹੋਣ ਕਾਰਨ ਚਾਰੇ ਪਾਸੇ ਗੰਦਗੀ ਫੈਲੀ ਹੋਈ ਹੈ | ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਨਾਲੀਆਂ 'ਚ ਭਰੀ ਗੰਦਗੀ ਕਾਰਨ ...

ਪੂਰੀ ਖ਼ਬਰ »

ਹਰ ਮਿਠਾਈ ਵਾਲੀ ਟਰੇਅ 'ਤੇ ਲਿਖੀ ਜਾਵੇ ਖਾਣਯੋਗ ਮਿਆਦ- ਜ਼ਿਲ੍ਹਾ ਸਿਹਤ ਅਧਿਕਾਰੀ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਸਿਹਤ ਵਿਭਾਗ ਨੇ ਮਠਿਆਈਆਂ ਵੇਚਣ ਵਾਲਿਆਂ ਨੰੂ ਚਿਤਾਵਨੀ ਦਿੰਦਿਆਂ ਕਿਹਾ ਕਿ ਫ਼ੂਡ ਸੇਫ਼ਟੀ ਕਾਨੂੰਨ ਤਹਿਤ ਮਠਿਆਈ ਵੇਚਣ ਵਾਲੇ ਨੂੰ ਦਰਸਾਉਣਾ ਪਵੇਗਾ ਕਿ ਦੁਕਾਨ ਵਿਚ ਟਰੇਅ ਜਾਂ ਕਾਊਾਟਰ 'ਤੇ ਵਿਕਰੀ ਲਈ ਪਈਆਂ ...

ਪੂਰੀ ਖ਼ਬਰ »

ਐਕਜੋਨੋਬੇਲ ਇੰਡੀਆ ਨੇ ਸਰਕਾਰੀ ਸਕੂਲ ਵਿਖੇ 30 ਟੈਬਲੇਟ ਵੰਡੇ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਐਕਜੋਨੋਬੈਲ ਇੰਡੀਆ ਦੇ ਸਹਿਯੋਗ ਨਾਲ ਸੀ. ਐੱਸ. ਆਰ. ਨੀਤੀ ਤਹਿਤ 2 ਲੱਖ ਦੇ ਕਰੀਬ ਰਾਸ਼ੀ ਦੇ 30 ਟੇਬਲੈਟ ਸਰਕਾਰੀ ਸੈਕੰਡਰੀ ਸਕੂਲ ਮੌਲੀ ਬੈਦਵਾਣ ਨੂੰ ਦਿੱਤੇ ਗਏ | ਸਮਾਗਮ ਦੇ ਮੁੱਖ ...

ਪੂਰੀ ਖ਼ਬਰ »

ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਵਲੋਂ ਡੀ. ਸੀ. ਰੇਟਾਂ 'ਚ ਵਾਧਾ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਦਫ਼ਤਰ ਵਿਖੇ ਹੋਈ | ਇਸ ਮੌਕੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਡੀ. ਸੀ. ਰੇਟਾਂ 'ਚ ਵਾਧਾ ਕਰਕੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਪਿੰਡਾਂ 'ਚ ਕੈਂਪ ਲਗਾ ਕੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਦਿੱਤੀ ਜਾਣਕਾਰੀ

ਡੇਰਾਬੱਸੀ, 15 ਮਈ (ਗੁਰਮੀਤ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜੇਸ਼ ਕੁਮਾਰ ਰਹੇਜਾ ਦੇ ਦਿਸ਼ਾ-ਨਿਰਦੇਸ਼ ਹੇਠ ਪਿੰਡ ਬਹੋੜਾ ਤੇ ਬਹੋੜੀ ਵਿਖੇ ਡਾ. ਹਰਸੰਗੀਤ ਸਿੰਘ ਖੇਤੀਬਾੜੀ ਅਫ਼ਸਰ ਡੇਰਾਬੱਸੀ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਜਾਣਨ ਲਈ ਜ਼ਿਲੇ੍ਹ ਦੇ 2 ਸਕੂਲਾਂ ਦਾ ਦੌਰਾ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਹੇਅਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਜਾਣਨ ਲਈ ਕੀਤੇ ਜਾ ਰਹੇ ਫ਼ੀਲਡ ਦੌਰਿਆਂ ਤਹਿਤ ਮੁਹਾਲੀ ਜ਼ਿਲੇ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਪਾਣੀ ਦੀ ਪਾਈਪ ਲਾਈਨ 'ਚ ਲੀਕੇਜ ਕੌਂਸਲ ਮੁਲਾਜ਼ਮਾਂ ਨੇ ਬੰਦ ਕੀਤੀ- ਸਿਹਤ ਵਿਭਾਗ ਨੇ ਵੰਡੀਆਂ ਦਵਾਈਆਂ

ਲਾਲੜੂ, 15 ਮਈ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਦੇ ਵਾ. ਨੰ. 4 ਤੇ 8 ਦਰਮਿਆਨ ਪੈਂਦੀ ਧਰਮਗੜ੍ਹ ਸੰਪਰਕ ਸੜਕ ਉੱਤੇ ਲੀਕ ਹੋ ਰਹੀ ਪਾਈਪ ਲਾਈਨ ਸੰਬੰਧੀ ਸਥਾਨਕ ਪ੍ਰਸ਼ਾਸਨ ਸਰਗਰਮ ਹੋ ਗਿਆ ਹੈ | ਜਿਥੇ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਲੀਕੇਜ਼ ਨੂੰ ਠੀਕ ਕੀਤਾ ਉਥੇ ਹੀ ...

ਪੂਰੀ ਖ਼ਬਰ »

ਟ੍ਰੇਨਿੰਗ ਅਧੀਨ 4 ਆਈ. ਏ. ਐੱਸ. ਅਫ਼ਸਰਾਂ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਦੌਰਾ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤ ਸਰਕਾਰ ਵਲੋਂ ਚੁਣੇ ਗਏ ਟ੍ਰੇਨਿੰਗ ਅਧੀਨ 4 ਆਈ. ਏ. ਐੱਸ. ਅਫ਼ਸਰਾਂ ਵਲੋਂ ਪੰਜਾਬ ਸਰਕਾਰ ਦੇ ਦਫ਼ਤਰਾਂ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕਰਨ ਦੇ ਉਦੇਸ਼ ਤਹਿਤ ਅੱਜ ਬਾਅਦ ਦੁਪਹਿਰ ਪੰਜਾਬ ਸਕੂਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX