ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਜੇਠ ਸੰਮਤ 554

ਪਟਿਆਲਾ

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੰਗਤਾਂ ਗੁਰੂਘਰ ਹੋਈਆਂ ਨਤਮਸਤਕ

ਪਟਿਆਲਾ, 15 ਮਈ (ਗੁਰਪ੍ਰੀਤ ਸਿੰਘ ਚੱਠਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਤੀਸਰੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸੰਗਤਾਂ ਵਲੋਂ ਗੁਰੂਘਰ ਨਤਮਸਤਕ ਹੋ ਕੇ ਮਨਾਇਆ ਗਿਆ | ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਹੈੱਡਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹਜ਼ੂਰੀ ਕੀਰਤਨੀ ਜਥਿਆਂ ਨੇ ਗੁਰਬਾਣੀ ਸਰਵਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਪ੍ਰਨਾਮ ਸਿੰਘ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਪ੍ਰੇਰਨਾ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਪਾਤਸ਼ਾਹ ਦਾ ਸਮੁੱਚਾ ਜੀਵਨ ਸੇਵਾ ਨੂੰ ਸਮਰਪਿਤ ਰਿਹਾ, ਜਿਨ੍ਹਾਂ ਨੇ ਗੁਰਬਾਣੀ ਦਾ ਪ੍ਰਚਾਰ ਪਸਾਰ ਕਰਦਿਆਂ ਸਮਾਜਿਕ ਬੁਰਾਈਆਂ ਦਾ ਖ਼ਾਤਮਾ ਕੀਤਾ ਅਤੇ ਸਮੁੱਚੀ ਲੋਕਾਈ ਨੂੰ ਸ਼ਬਦ ਗੁਰੂ ਨਾਲ ਜੋੜ ਕੇ ਪ੍ਰਮਾਤਮਾ ਨੂੰ ਪਾਉਣ ਦੀ ਜੁਗਤ ਦਿੱਤੀ | ਗੁਰੂ ਸਾਹਿਬ ਨੇ ਗੋਇੰਦਵਾਲ ਸਾਹਿਬ ਨੂੰ ਸਿੱਖੀ ਦਾ ਪ੍ਰਮੁੱਖ ਕੇਂਦਰ ਬਣਾਇਆ, ਜਿੱਥੋਂ ਪ੍ਰਚਾਰ ਪਸਾਰ ਦਾ ਪ੍ਰਵਾਹ ਚਲਿਆ ਅਤੇ ਲੰਗਰ ਪ੍ਰਥਾ ਨੂੰ ਮਜ਼ਬੂਤ ਕੀਤਾ | ਗੁਰੂ ਸਾਹਿਬ ਦਾ ਜੀਵਨ ਗੁਰਬਾਣੀ ਆਸ਼ੇ ਅਨੁਸਾਰ ਜੀਵਨ ਜਿਊਣ ਦੀ ਜਾਂਚ ਪ੍ਰਦਾਨ ਕਰਦਾ ਹੈ ਅਤੇ ਸਿੱਖੀ ਨੂੰ ਪ੍ਰਫੁੱਲਤਾ ਕਰਨ ਦਾ ਮਾਰਗ ਦਰਸ਼ਨ ਵੀ ਕਰਦਾ ਹੈ | ਇਸ ਮੌਕੇ ਮੈਨੇਜਰ ਨੱਥਾ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਅਕਾੳਾੂਟੈਂਟ ਵਰਿੰਦਰ ਸਿੰਘ ਗੋਲਡੀ, ਗੁਰਦੀਪ ਸਿੰਘ, ਮਨਜੀਤ ਸਿੰਘ ਕੌਲੀ, ਸਰਬਜੀਤ ਸਿੰਘ, ਆਤਮ ਪ੍ਰਕਾਸ਼ ਸਿੰਘ ਬੇਦੀ, ਭਾਈ ਦਰਸ਼ਨ ਸਿੰਘ, ਸਾਬਕਾ ਹੈੱਡ ਗ੍ਰੰਥੀ ਸੁਖਦੇਵ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦਾ ਸਮੁੱਚਾ ਸਟਾਫ਼ ਹਾਜ਼ਰ ਰਿਹਾ |

ਜੈ ਇੰਦਰ ਕੌਰ ਨੇ ਪੰਜਾਬੀ ਯੂਨੀਵਰਸਿਟੀ ਦੇ ਸਪੋਰਟਸ ਮੈਡਲ ਜੇਤੂਆਂ ਨਾਲ ਕੀਤੀ ਚਰਚਾ

ਪਟਿਆਲਾ, 15 ਮਈ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੁੱਤਰੀ ਅਤੇ ਪੰਜਾਬ ਜਾਟ ਮਹਾਂਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪੰਜਾਬੀ ਯੂਨੀਵਰਸਿਟੀ ਦੀਆਂ ਉਨ੍ਹਾਂ ਮਹਿਲਾ ਮੈਡਲ ਜੇਤੂਆਂ ਦੀ ਮੇਜ਼ਬਾਨੀ ਕੀਤੀ ...

ਪੂਰੀ ਖ਼ਬਰ »

ਪਟਿਆਲਾ ਜੇਲ੍ਹ 'ਚੋਂ ਮੋਬਾਈਲ ਬਰਾਮਦ

ਪਟਿਆਲਾ, 15 ਮਈ (ਮਨਦੀਪ ਸਿੰਘ ਖਰੌੜ)-ਕੇਂਦਰੀ ਜੇਲ੍ਹ ਪਟਿਆਲਾ 'ਚੋਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੋਬਾਈਲ ਬਰਾਮਦ ਹੋ ਰਹੇ ਹਨ | ਇਸੇ ਸਿਲਸਿਲੇ ਤਹਿਤ ਪਟਿਆਲਾ ਜੇਲ੍ਹ ਪ੍ਰਸ਼ਾਸਨ ਨੂੰ ਤਲਾਸ਼ੀ ਦੌਰਾਨ ਬੰਦੀਆਂ ਤੋਂ ਮੋਬਾਈਲ ਬਰਾਮਦ ਹੋਏ ਹਨ | ਜੇਲ੍ਹ ਦੇ ਸਹਾਇਕ ...

ਪੂਰੀ ਖ਼ਬਰ »

ਡਰੇਨ ਵਿਚ ਟ੍ਰੈਕਟਰ ਪਲਟ ਜਾਣ 'ਤੇ ਥੱਲੇ ਆਏ ਕਿਸਾਨ ਦੀ ਮੌਤ

ਪਾਤੜਾਂ, 15 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨਾਲ ਲੱਗਦੇ ਪਿੰਡ ਹਾਮਝੇੜ੍ਹੀ ਦੇ ਇਕ ਕਿਸਾਨ ਦਾ ਟੈ੍ਰਕਟਰ ਪਲਟ ਜਾਣ 'ਤੇ ਉਹ ਇਸ ਦੇ ਥੱਲੇ ਆ ਗਿਆ | ਪਤਾ ਲੱਗਣ 'ਤੇ ਇਸ ਦੇ ਪਰਿਵਾਰਕ ਮੈਂਬਰਾਂ ਨੇ ਲੋਕਾਂ ਦੀ ਮਦਦ ਨਾਲ ਟੈ੍ਰਕਟਰ ਨੂੰ ਸਿੱਧਾ ਕਰਕੇ ਬਾਹਰ ਕੱਢੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ 'ਆਪ' ਸਰਕਾਰ ਦਾ ਪਹਿਲਾ ਕੰਮ-ਵਿਧਾਇਕ ਜੌੜੇਮਾਜਰਾ

ਡਕਾਲਾ, 15 ਮਈ (ਪਰਗਟ ਸਿੰਘ ਬਲਬੇੜਾ)-ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਨਾਲ ਜੋੜਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾਂ ਕੰਮ ਹੈ ਜਿਸਦੇ ਸਬੰਧ 'ਚ ਵੱਡੇ ਪੱਧਰ 'ਤੇ ਕਾਰਵਾਈ ਅਰੰਭੀ ਜਾ ਚੁੱਕੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਵਧ ਰਹੀ ਗਰਮੀ ਤੋਂ ਬਚਾਅ ਲਈ ਦੱਸੇ ਨੁਕਤੇ

ਪਟਿਆਲਾ, 15 ਮਈ (ਮਨਦੀਪ ਸਿੰਘ ਖਰੌੜ)-ਉੱਤਰੀ ਭਾਰਤ ਦੇ ਕਈ ਸੂਬਿਆਂ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਗਰਮੀ ਦਾ ਅਸਰ ਦਿਖਾਈ ਦੇ ਰਿਹਾ ਹੈ | ਕਈ ਜ਼ਿਲਿ੍ਹਆਂ 'ਚ ਤਾਪਮਾਨ 46 ਡਿਗਰੀ ਤੋਂ ਵੀ ਉੱਪਰ ਤੱਕ ਪਹੁੰਚ ਗਿਆ ਹੈ | ਗਰਮ ਹਵਾਵਾਂ ਜਾਂ ਕਹਿ ਲਓ ਲੂ ਦੀਆਂ ...

ਪੂਰੀ ਖ਼ਬਰ »

ਉਗਰਾਹਾਂ ਜਥੇਬੰਦੀ ਨੇ ਪਿੰਡ ਅਰਨੋ ਦੇ ਕਿਸਾਨਾਂ ਦੇ ਹੱਕ 'ਚ ਖੜਨ ਦਾ ਕੀਤਾ ਐਲਾਨ

ਪਾਤੜਾਂ, 15 ਮਈ (ਜਗਦੀਸ਼ ਸਿੰਘ ਕੰਬੋਜ)-ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਮੀਟਿੰਗ ਕਸਬਾ ਘੱਗਾ ਵਿਖੇ ਹੋਈ | ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਪਿੰਡ ਅਰਨੋ ਦੀ ਪੰਚਾਇਤੀ ਜ਼ਮੀਨ ਸਰਕਾਰ ਵਲੋਂ ਕਾਸ਼ਤਕਾਰਾਂ ਤੋਂ ...

ਪੂਰੀ ਖ਼ਬਰ »

ਐੱਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਪੁੱਜੇ ਪਟਿਆਲਾ

ਪਟਿਆਲਾ, 15 ਮਈ (ਮਨਦੀਪ ਸਿੰਘ ਖਰੌੜ)-ਨੈਸ਼ਨਲ ਕਮਿਸ਼ਨ ਫ਼ਾਰ ਐੱਸ.ਸੀ. ਦੇ ਚੇਅਰਮੈਨ ਵਿਜੇ ਸਾਂਪਲਾ ਅੱਜ ਪਟਿਆਲਾ ਵਿਖੇ ਸਰਕਟ ਹਾਊਸ 'ਚ ਪੁੱਜੇ | ਇਸ ਦੌਰਾਨ ਸ੍ਰੀ ਸਾਂਪਲਾ ਨੇ ਐੱਸ.ਸੀ. ਕਮਿਸ਼ਨ ਸਬੰਧੀ ਚੱਲ ਰਹੇ ਕੇਸਾਂ ਸਬੰਧੀ ਪਟਿਆਲਾ ਦੇ ਐੱਸ.ਐਸ.ਪੀ ਅਤੇ ਡਿਪਟੀ ...

ਪੂਰੀ ਖ਼ਬਰ »

ਪਾਤੜਾਂ ਦੇ ਆਈ. ਡੀ. ਆਈ. ਬੈਂਕ ਦੀ ਇਮਾਰਤ 'ਚ ਲੱਗੀ ਅੱਗ ਨਾਲ ਬਹੁਤ ਸਾਰਾ ਸਾਮਾਨ ਸੜਿਆ

ਪਾਤੜਾਂ, 15 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਪਾਤੜਾਂ ਦੇ ਨਰਵਾਣਾ ਰੋਡ 'ਤੇ ਸਥਿਤ ਆਈ.ਡੀ.ਬੀ.ਆਈ. ਬੈਂਕ 'ਚ ਅਚਾਨਕ ਅੱਗ ਲੱਗ ਗਈ | ਇਸ ਦੇ ਵੱਜ ਰਹੇ ਸਾਇਰਨ ਦੀ ਆਵਾਜ਼ ਸੁਣ ਕੇ ਲੋਕਾਂ ਵਲੋਂ ਪੁਲਿਸ ਨੂੰ ਫ਼ੋਨ ਕੀਤੇ ਜਾਣ ਤੇ ਲੋਕਾਂ ਦੀ ਸਹਾਇਤਾ ਨਾਲ ਇਸ ਅੱਗ 'ਤੇ ਬੜੀ ...

ਪੂਰੀ ਖ਼ਬਰ »

ਟਰੱਕ ਕੈਂਟਰ ਦੀ ਮੋਟਰਸਾਈਕਲ ਨਾਲ ਟੱਕਰ 'ਚ ਜ਼ਖ਼ਮੀ 2 ਸਕੇ ਭਰਾਵਾਂ 'ਚੋਂ ਇਕ ਦੀ ਮੌਤ

ਪਾਤੜਾਂ, 15 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਜਾਖ਼ਲ ਮਾਰਗ 'ਤੇ ਇਕ ਟਰੱਕ ਕੈਂਟਰ ਦੀ ਮੋਟਰਸਾਈਕਲ ਨਾਲ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ 2 ਸਕੇ ਭਰਾ ਗੰਭੀਰ ਰੂਪ 'ਚ ਜ਼ਖਮੀ ਹੋ ਗਏ | ਜਿਨ੍ਹਾਂ ਦੀ ਹਾਲਤ ਖ਼ਤਰੇ 'ਚ ਹੋਣ 'ਤੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਈ ਰੈਫ਼ਰ ...

ਪੂਰੀ ਖ਼ਬਰ »

ਇਸਕਾਨ ਫ਼ੈਸਟੀਵਲ ਕਮੇਟੀ ਵਲੋਂ ਨਰਸਿੰਘ ਭਗਵਾਨ ਦਾ ਅਵਤਾਰ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 15 ਮਈ (ਮੁਕੇਸ਼ ਘਈ)-ਇਸਕਾਨ ਫ਼ੈਸਟੀਵਲ ਕਮੇਟੀ ਮੰਡੀ ਗੋਬਿੰਦਗੜ੍ਹ ਵਲੋਂ ਅੱਜ ਸਥਾਨਕ ਯਸ਼ੋਧਾ ਨਗਰ ਸਥਿਤ ਸ੍ਰੀ ਦੁਰਗਾ ਮੰਦਰ ਐਰੀ ਮਿੱਲ ਰੋਡ ਵਿਖੇ ਨਰਸਿੰਘ ਭਗਵਾਨ ਦਾ ਅਵਤਾਰ ਦਿਵਸ ਮਨਾਇਆ ਗਿਆ | ਇਸ ਮੌਕੇ ਸ੍ਰੀ ਗੋਬਿੰਦ ਪ੍ਰਭੂ ਨੇ ਭਗਵਾਨ ...

ਪੂਰੀ ਖ਼ਬਰ »

ਨੈਸ਼ਨਲ ਮੀਨਜ-ਕਮ-ਮੈਰਿਟ ਸਕਾਲਰਸ਼ਿਪ ਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਕਰਵਾਈ

ਅਮਲੋਹ, 15 ਮਈ (ਕੇਵਲ ਸਿੰਘ)-ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਮੋਹਾਲੀ ਵਲੋਂ ਤੇ ਨੈਸ਼ਨਲ ਮੀਨਜ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਰਾਜ ਪੱਧਰੀ ਸਾਂਝੀ ਪ੍ਰੀਖਿਆ ਕਰਵਾਈ ਗਈ | ਜਿਸ 'ਚ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਪੜ੍ਹਾਈ ਕਰ ਕੇ ਵਿਦੇਸ਼ ਪਹੁੰਚੇ ਵਿਦਿਆਰਥੀ ਨੇ ਬਣਵਾਇਆ ਸਕੂਲ 'ਚ ਵਿਦਿਆਰਥੀਆਂ ਲਈ ਸ਼ੈੱਡ

ਦੇਵੀਗੜ੍ਹ, 15 ਮਈ (ਰਾਜਿੰਦਰ ਸਿੰਘ ਮੌਜੀ)-ਇੱਥੋਂ ਥੋੜੀ ਦੂਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ ਜੱਟਾਂ 'ਚ ਇਸ ਸਕੂਲ ਵਿਚ ਪੜ੍ਹਾਈ ਕਰ ਕੇ ਵਿਦੇਸ਼ ਪਹੁੰਚੇ ਪਿੰਡ ਨੰਦਗੜ੍ਹ ਦੇ ਵਸਨੀਕ ਜਸਵਿੰਦਰ ਸਿੰਘ ਸਮਰਾ ਉਰਫ਼ ਰਿੰਕੂ ਜੋ ਕਿ ਹੁਣ ਬੈਲਜੀਅਮ ਵਿਚ ਹੈ, ...

ਪੂਰੀ ਖ਼ਬਰ »

ਪੀ. ਸੀ. ਸੀ. ਪ੍ਰਧਾਨ ਰਾਜਾ ਵੜਿੰਗ ਨੇ ਕਰਵਾਈ ਪ੍ਰੇਮ ਖਾਬੜਾ ਦੀ ਘਰ ਵਾਪਸੀ

ਬਸੀ ਪਠਾਣਾਂ, 15 ਮਈ (ਰਵਿੰਦਰ ਮੌਦਗਿਲ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਤੋਂ ਨਾਰਾਜ਼ ਹੋ ਕੇ ਪੰਜਾਬ 'ਚ ਲੋਕ ਕਾਂਗਰਸ 'ਚ ਸ਼ਾਮਿਲ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਪ੍ਰੇਮ ਸਿੰਘ ਖਾਬੜਾ ਦੀ ਘਰ ਵਾਪਸੀ ਹੋ ਗਈ ਹੈ | ਉਪਰੋਕਤ ...

ਪੂਰੀ ਖ਼ਬਰ »

ਜੂਆ ਖੇਡਣ ਦੇ ਮਾਮਲੇ 'ਚ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਸੰਘੋਲ, 15 ਮਈ (ਗੁਰਨਾਮ ਸਿੰਘ ਚੀਨਾ)-ਸੰਘੋਲ ਪੁਲਿਸ ਨੇ ਜੂਆ ਖੇਡਣ ਦੇ ਮਾਮਲੇ 'ਚ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਚੌਂਕੀ ਸੰਘੋਲ ਦੇ ਇੰਚਾਰਜ ਸੁਖਵਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਅਨਾਜ ਮੰਡੀ ਸੰਘੋਲ ਦੇ ਸ਼ੈੱਡ ਹੇਠ ਜੂਆ ਖੇਡਣ ਦੇ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਤੇ ਘਰ ਦੀ ਭੰਨਤੋੜ ਕਰਨ ਦਾ ਮਾਮਲਾ ਦਰਜ

ਖਮਾਣੋਂ, 15 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਮਹਿਲਾਂ ਦੇ ਘਰ ਅੰਦਰ ਦਾਖਲ ਹੋ ਕੇ ਉਸ ਦੀ ਕੁੱਟਮਾਰ, ਘਰ ਦੀ ਭੰਨਤੋੜ ਕਰਨ ਦੇ ਕਥਿਤ ਦੋਸ਼ ਹੇਠ ਮਾਮਲੇ 'ਚ ਪਤੀ, ਪਤਨੀ ਤੇ ਪੁੱਤਰ ਤੋਂ ਇਲਾਵਾ 7/8 ਨਾਮਾਲੂਮ ਵਿਅਕਤੀ ਨੂੰ ਨਾਮਜ਼ਦ ਕਰਕੇ ਉਨ੍ਹਾਂ ਖ਼ਿਲਾਫ਼ ...

ਪੂਰੀ ਖ਼ਬਰ »

ਬਰਸਾਤਾਂ ਤੋਂ ਪਹਿਲਾਂ ਚੋਅ ਦੀ ਸਫ਼ਾਈ ਕਰਵਾਈ

ਜਖਵਾਲੀ, 15 ਮਈ (ਨਿਰਭੈ ਸਿੰਘ)-ਬਰਸਾਤੀ ਸੀਜ਼ਨ ਨੂੰ ਧਿਆਨ 'ਚ ਰੱਖਦਿਆਂ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਪਿੰਡ ਜਾਗੋ, ਦਿੱਤੂਪੁਰ ਫ਼ਕੀਰਾਂ, ਹੱਲੋਤਾਲੀ, ਅਮਰਗੜ੍ਹ ਦੇ ਆਸ ਪਾਸ ਚੋਅ ਦੀ ਸਫ਼ਾਈ ਦਾ ਅਭਿਆਨ ਸ਼ੁਰੂ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪਟਿਆਲਾ ਹਿੰਸਾ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਹਿੰਦੂ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਸ੍ਰੀ ਹਿੰਦੂ ਤਖ਼ਤ ਕਰੇਗਾ- ਜਗਦਗੁਰੂ ਪੰਚਾਨੰਦ ਗਿਰੀ ਮਹਾਰਾਜ

ਪਟਿਆਲਾ, 15 ਮਈ (ਮਨਦੀਪ ਸਿੰਘ ਖਰੌੜ)-ਸ੍ਰੀ ਹਿੰਦੂ ਤਖ਼ਤ ਦੀ ਅਗਵਾਈ ਕਰ ਰਹੇ ਜਗਦਗੁਰੂ ਪੰਚਾਨੰਦ ਗਿਰੀ ਮਹਾਰਾਜ ਧਰਮਾਧੀਸ਼ ਨੇ ਹਿੰਦੂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਨਾਲ ਪਟਿਆਲਾ ਹਿੰਸਾ ਸਬੰਧੀ ਸ੍ਰੀ ਕਾਲੀ ਮਾਤਾ ਮੰਦਰ 'ਚ ਬੈਠਕ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

5 ਪ੍ਰਤੀਸ਼ਤ ਤੋਂ ਜ਼ਿਆਦਾ ਦਾਖ਼ਲਾ ਵਧਾਉਣ ਵਾਲੇ ਪ੍ਰਾਇਮਰੀ ਸਕੂਲਾਂ ਨੂੰ ਦਿੱਤੇ ਪ੍ਰਸੰਸਾ ਪੱਤਰ

ਭਾਦਸੋਂ, 15 ਮਈ (ਪ੍ਰਦੀਪ ਦੰਦਰਾਲਾ)-ਬਲਾਕ ਸਿੱਖਿਆ ਦਫ਼ਤਰ ਭਾਦਸੋਂ-2 ਵਲੋਂ ਸ਼ੁਰੂ ਕੀਤੀ ਦਾਖਲਾ ਮੁਹਿੰਮ ਦੇ ਤਹਿਤ ਪਿਛਲੇ ਸਾਲ ਨਾਲੋਂ ਇਸ ਸੈਸ਼ਨ 'ਚ 5 ਪ੍ਰਤੀਸ਼ਤ ਤੋਂ ਜ਼ਿਆਦਾ ਦਾਖਲਾ ਕਰਨ ਵਾਲੇ ਸਕੂਲਾਂ ਨੂੰ ਸਨਮਾਨਿਤ ਕਰਨ ਦੇ ਲਈ ਇਕ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਕਿਰਤ ਦਾਨ ਗਰੁੱਪ ਵਲੋਂ ਬਾਇਓ ਗੋਲਡ ਆਰਗੈਨਿਕ ਵਰਮੀਕੰਪੋਸਟ ਖਾਦ ਦਾ ਮੁਫ਼ਤ ਕੈਂਪ

ਰਾਜਪੁਰਾ, 15 ਮਈ (ਜੀ.ਪੀ. ਸਿੰਘ)- ਸਥਾਨਕ ਸ਼ਿਵਾ ਜੀ ਪਾਰਕ ਰਾਜਪੁਰਾ ਵਿਖੇ ਆਮ ਜਨਤਾ ਨੂੰ ਵਰਮੀਕੰਪੋਸਟ (ਗੰਡੋਇਆਂ ਤੋਂ ਤਿਆਰ ਖਾਦ) ਦੀ ਘਰੇਲੂ ਬਾਗ਼ਬਾਨੀ ਵਿਚ ਮਹੱਤਤਾ ਦੀ ਜਾਣਕਾਰੀ ਦੇਣ ਲਈ ਸਥਾਨਕ ਕਿਰਤ ਦਾਨ ਗਰੁੱਪ ਵੱਲੋਂ ਭੁਪਿੰਦਰ ਸਿੰਘ ਚੋਪੜਾ ਐਮ.ਡੀ. ਬਾਇਓ ...

ਪੂਰੀ ਖ਼ਬਰ »

ਬਾਬਾ ਜਸਦੀਪ ਸਿੰਘ ਵਲੋਂ ਲੋੜਵੰਦ ਪਰਿਵਾਰ ਦਾ ਨਵਾਂ ਘਰ ਬਣਾਉਣ ਦੀ ਸੇਵਾ ਆਰੰਭੀ

ਸਮਾਣਾ, 15 ਮਈ (ਗੁਰਦੀਪ ਸ਼ਰਮਾ)-ਸਮਾਜ ਭਲਾਈ ਦੇ ਕਾਰਜਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਬਾਬਾ ਜਸਦੀਪ ਸਿੰਘ ਜਗਾਧਰੀ ਵਾਲਿਆਂ ਵਲੋਂ ਲਗਾਤਾਰ ਸਮਾਜਸੇਵੀ ਕਾਰਜਾਂ 'ਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

15 ਤੇ 25 ਸਾਲਾ ਲੜਕੀ ਲਾਪਤਾ

ਪਟਿਆਲਾ, 15 ਮਈ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀਆਂ 15 ਤੇ 25 ਸਾਲ ਦੀਆਂ 2 ਲੜਕੀਆਂ ਭੇਦਭਰੀ ਹਾਲਤ 'ਚ ਗੁੰਮ ਹੋ ਗਈਆਂ ਹਨ | ਇਸ ਸਬੰਧੀ ਲੜਕੀ ਦੀ ਮਾਤਾ ਨੇ ਥਾਣਾ ਸਿਵਲ ਲਾਈਨ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ 15 ਸਾਲਾ ਲੜਕੀ ਨੂੰ 12 ਅਪੈ੍ਰਲ ਦੀ ਰਾਤ ਨੂੰ ਕੋਈ ...

ਪੂਰੀ ਖ਼ਬਰ »

ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ-ਠੇਕੇਦਾਰ ਚਨਾਰਥਲ

ਜਖਵਾਲੀ, 15 ਮਈ (ਨਿਰਭੈ ਸਿੰਘ)-ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡ ਪੱਧਰ 'ਤੇ ਵਿਕਾਸ ਕਾਰਜਾਂ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਆਪ' ਦੇ ਸੀਨੀਅਰ ਆਗੂ ਤੇ ਆੜ੍ਹਤੀ ...

ਪੂਰੀ ਖ਼ਬਰ »

ਬਿਨਾਂ ਲਾਇਸੰਸ ਦੇ ਯੂਰੀਆ ਖਾਦ ਤੇ ਕੀਟਨਾਸ਼ਕ ਵੱਧ ਰੇਟਾਂ 'ਤੇ ਵੇਚਣ ਖ਼ਿਲਾਫ਼ ਦੁਕਾਨਦਾਰ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 15 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਦੁਕਾਨਦਾਰ ਖ਼ਿਲਾਫ਼ ਬਿਨਾਂ ਲਾਇਸੰਸ ਦੇ ਡੀ.ਏ.ਪੀ. ਖਾਦ ਅਤੇ ਕੀਟਨਾਸ਼ਕ ਦਵਾਈਆਂ ਰੱਖਣ ਅਤੇ ਵੱਧ ਰੇਟਾਂ 'ਤੇ ਵੇਚਣ ਦੇ ਦੋਸ਼ ਹੇਠ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਰੋਟਰੀ ਕਲੱਬ ਗ੍ਰੇਟਰ ਨੇ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ

ਰਾਜਪੁਰਾ, 15 ਮਈ (ਜੀ.ਪੀ. ਸਿੰਘ)-ਸਥਾਨਕ ਰੋਟਰੀ ਕਲੱਬ ਆਫ਼ ਰਾਜਪੁਰਾ (ਗ੍ਰੇਟਰ) ਵਲੋਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਪਿੰਡ ਸੈਦਖੇੜੀ ਦੇ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਕਿਰਨ ਦਾ ਵਿਆਹ ਪੂਰੇ ਧਾਰਮਿਕ ਰਸਮਾਂ ਰਿਵਾਜ਼ਾਂ ਨਾਲ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪਿੰਡ ਕੁਤਬਨਪੁਰ 'ਚ ਫੂਸ ਤੇ ਬਾਰਦਾਨਾ ਸਾੜ ਕੇ ਸੁਆਹ

ਸਮਾਣਾ, 15 ਮਈ (ਗੁਰਦੀਪ ਸ਼ਰਮਾ)-ਸਮਾਣਾ ਨੇੜਲੇ ਪਿੰਡ 'ਚ ਅੱਗ ਲੱਗਣ ਦੀਆਂ ਘਟਨਾ ਵਾਪਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਜਿਸ ਨੂੰ ਫਾਇਰ ਬਿ੍ਗੇਡ ਦੀਆਂ ਗੱਡੀਆਂ ਨੇ ਜਾ ਕੇ ਅੱਗ 'ਤੇ ਕਾਬੂ ਪਾਇਆ | ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਲਾਇਆ ਜਾ ਰਿਹਾ ...

ਪੂਰੀ ਖ਼ਬਰ »

ਦੇਵੀਗੜ੍ਹ ਬੱਸ ਅੱਡੇ ਦੀ ਇਮਾਰਤ ਨਾ ਹੋਣ ਕਰਕੇ ਲੋਕਾਂ ਨੂੰ ਹੋ ਰਹੀ ਭਾਰੀ ਪੇ੍ਰਸ਼ਾਨੀ

ਦੇਵੀਗੜ੍ਹ, 15 ਮਈ (ਰਾਜਿੰਦਰ ਸਿੰਘ ਮੌਜੀ)-ਇਹ ਕਹਿਣ ਵਿਚ ਕੋਈ ਅੱਤਕਥਨੀ ਨਹੀਂ ਹੋਵੇਗੀ ਕਿ ਜਦੋਂ ਤੋਂ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਲੋਕਾਂ ਦੇ ਮਨਾਂ ਵਿਚ ਇਕ ਆਸ ਦੀ ਕਿਰਨ ਉਭਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ

ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਧਾਨ ਜੋਰਾਵਰ ਸਿੰਘ ਬਲਬੇੜਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਆਕੜ ਵਿਖੇ ਲਾਇਆ ਮੁਫ਼ਤ ਮੈਡੀਕਲ ਕੈਂਪ

ਰਾਜਪੁਰਾ, 15 ਮਈ (ਰਣਜੀਤ ਸਿੰਘ)-ਇੱਥੋਂ ਕਰੀਬ ਦਸ ਕਿੱਲੋਮੀਟਰ ਦੀ ਦੂਰੀ 'ਤੇ ਪੈਂਦੇ ਸੀ੍ਰ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫ਼ਾਰ ਗਰਲਜ਼ ਆਕੜ ਵਿਖੇ ਪਿ੍ੰਸੀਪਲ ਧਰਮਿੰਦਰ ਸਿੰਘ ਊਭਾ ਅਤੇ ਵੋਮੈਨ ਵੈੱਲਫੇਅਰ ਕੋਚ ਹਰਿੰਦਰ ਕੌਰ ਦੀ ਸਹਿਯੋਗ ਨਾਲ ਮੁਫ਼ਤ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਸਮੇਤ ਵੱਖ-ਵੱਖ ਮਸਲਿਆਂ 'ਚ ਸਿੱਖ ਕੌਮ ਨੂੰ ਇਨਸਾਫ਼ ਦੀ ਉਡੀਕ

ਸ਼ੁਤਰਾਣਾ, 15 ਮਈ (ਬਲਦੇਵ ਸਿੰਘ ਮਹਿਰੋਕ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਸਮੇਤ ਵੱਖ-ਵੱਖ ਮਸਲਿਆਂ 'ਚ ਸਿੱਖ ਕੌਮ ਨੂੰ ਸਿੱਖ ਸੂਬੇ 'ਚ ਹੀ ਇਨਸਾਫ਼ ਨਾ ਮਿਲਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੁੰਦੇ ਹਨ ਤੇ ਸਿੱਖ ਕੌਮ ਇਨ੍ਹਾਂ ਭਖਦੇ ਮਸਲਿਆਂ 'ਚ ਅੱਜ ਵੀ ...

ਪੂਰੀ ਖ਼ਬਰ »

ਹਲਕੇ ਨੂੰ ਵਿਕਾਸ ਪੱਖੋਂ ਇੱਕ ਨੰਬਰ ਬਣਾਵਾਂਗਾ-ਦੇਵ ਮਾਨ

ਭਾਦਸੋਂ , 15 ਮਈ (ਗੁਰਬਖ਼ਸ਼ ਸਿੰਘ ਵੜੈਚ)-ਭਾਦਸੋਂ ਦੇ ਵਾਰਡ ਨੰਬਰ 1 'ਚ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਵਿੱਕੀ ਭਾਦਸੋਂ ਦੀ ਅਗਵਾਈ ਵਿਚ ਸਨਮਾਨ ਸਮਾਰੋਹ ਕੀਤਾ ਗਿਆ | ਜਿਸ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਹਰਿੰਦਰਪਾਲ ਚੰਦੂਮਾਜਰਾ ਸ਼ਾਮਲਾਤ ਜ਼ਮੀਨਾਂ ਵਾਲਿਆਂ ਦੇ ਹੱਕ ਚ ਡਟੇ

ਡਕਾਲਾ,15 ਮਈ( ਪਰਗਟ ਸਿੰਘ ਬਲਬੇੜਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਾਮਲਾਤ ਜ਼ਮੀਨਾਂ ਤੋਂ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਕਾਰਵਾਈ ਦਾ ਵਿਰੋਧ ਕਰਦਿਆਂ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਗਰੀਬ ਕਿਸਾਨਾਂ ਦੇ ...

ਪੂਰੀ ਖ਼ਬਰ »

ਪਬਲਿਕ ਕਾਲਜ ਸਮਾਣਾ 'ਚ ਵਿਦਿਆਰਥੀਆਂ ਦਾ ਕਰਵਾਇਆ ਕੁਇਜ਼ ਮੁਕਾਬਲਾ

ਸਮਾਣਾ, 15 ਮਈ (ਸਾਹਿਬ ਸਿੰਘ)- ਪਬਲਿਕ ਕਾਲਜ ਸਮਾਣਾ ਦੇ ਕਾਮਰਸ ਵਿਭਾਗ ਵਲੋਂ ਕਾਲਜ ਕੈਂਪਸ ਵਿਖੇ ਇਕ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਦੋ ਰਾਊਾਡ ਕਰਵਾਏ ਗਏ | ਪਹਿਲੇ ਰਾਊਾਡ ਵਿਚ 120 ਵਿਦਿਆਰਥੀਆਂ ਨੇ ਲਿਖਤੀ ਪ੍ਰੀਖਿਆ ਦਿੱਤੀ | ਲਿਖਤੀ ਪ੍ਰੀਖਿਆ ਵਿਚ ਸਭ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਲਈ ਖੇਤੀਬਾੜੀ ਵਿਭਾਗ ਹੋਇਆ ਪੱਬਾਂ ਭਾਰ

ਸ਼ੁਤਰਾਣਾ, 15 ਮਈ (ਬਲਦੇਵ ਸਿੰਘ ਮਹਿਰੋਕ)-ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿਉਂਕਿ ਪਾਣੀ ਦੀ ਸਭ ਤੋਂ ਵੱਧ ਖਪਤ ਝੋਨੇ ਦੀ ਫਸਲ 'ਚ ਹੁੰਦੀ ਹੈ ਤੇ ਘੱਟ ਪਾਣੀ ਨਾਲ ਪੱਕਣ ਵਾਲੀਆਂ ਝੋਨੇ ਦੀਆਂ ...

ਪੂਰੀ ਖ਼ਬਰ »

ਦੋ ਧਿਰਾਂ ਦੀ ਲੜਾਈ 'ਚ 3 ਔਰਤਾਂ ਸਮੇਤ 8 ਜ਼ਖਮੀ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਸਥਾਨਕ ਮਹੱਲਾ ਸਦਾਵਰਤ ਵਿਚ ਲੰਘੀ ਰਾਤ ਕਰੀਬ 8 ਵਜੇ ਹੋਏ ਲੜਾਈ ਝਗੜੇ ਵਿਚ ਤਿੰਨ ਮਹਿਲਾਵਾਂ ਸਮੇਤ ਅੱਠ ਜਣੇ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਰੂਪਨਗਰ ਵਿਖੇ ਦਾਖਲ ਕਰਵਾਇਆ ਗਿਆ ਜਿਨ੍ਹਾਂ ਦੀ ਪਛਾਣ ਮੀਰਾ, ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਖਪਤਕਾਰਾਂ ਨੂੰ ਲੋਡ ਨਿਯਮਿਤ ਕਰਾਉਣ ਦੀ ਅਪੀਲ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਜੇ.ਐਸ.ਨਿੱਕੂਵਾਲ)-ਪੰਜਾਬ ਸਰਕਾਰ ਅਤੇ ਪੀ.ਐੱਸ.ਪੀ.ਸੀ.ਐੱਲ. ਦੇ ਉੱਚ ਅਧਿਕਾਰੀਆਂ ਦੇ ਹੁਕਮਾਂ ਮੁਤਾਬਿਕ ਉਪ-ਮੰਡਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਬਿਜਲੀ ਚੋਰੀ ਅਤੇ ਅਣਅਧਿਕਾਰਤ ਲੋਡ ਦੀ ਰੋਜ਼ਾਨਾ ਜਾਂਚ ਕੀਤੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ 'ਤੇ ਸਮਾਗਮ ਕਰਵਾਇਆ

ਢੇਰ, 15 ਮਈ (ਕਾਲੀਆ)-ਅੱਜ ਪਿੰਡ ਗੰਭੀਰਪੁਰ (ਬਸਤੀ ਬਾਠਾਂ) ਵਿਖੇ ਬਣਾਏ ਗਏ ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ 'ਤੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਜਸਵੀਰ ਸਿੰਘ ਦੜੋਲੀ ਦੇ ਢਾਡੀ ਜਥੇ ਅਤੇ ਭਾਈ ਅਮਰੀਕ ...

ਪੂਰੀ ਖ਼ਬਰ »

ਜਸਵੀਰ ਮਾਨ ਪ੍ਰਧਾਨ, ਰਜਿੰਦਰ ਕੁਮਾਰ ਜ. ਸਕੱਤਰ ਨਿਯੁਕਤ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਬਲਾਕ ਝੱਜ ਦੀ ਸਰਵਸੰਮਤੀ ਨਾਲ ਚੋਣ

ਕਾਹਨਪੁਰ ਖੂਹੀ, 15 ਮਈ (ਗੁਰਬੀਰ ਸਿੰਘ ਵਾਲੀਆ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਬਲਾਕ ਝੱਜ ਦੀ ਇੱਕ ਅਹਿਮ ਮੀਟਿੰਗ ਸਥਾਨਕ ਸੰਮਤੀ ਰੈਸਟ ਹਾਊਸ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਮਾ. ਰਾਕੇਸ਼ ਭੰਡਾਰੀ ਦੀ ਅਗਵਾਈ ਹੇਠ ਆਯੋਜਿਤ ਹੋਈ ਜਿਸ ਵਿਚ ਜਨਰਲ ਤੇ ਬੀ.ਸੀ. ਵਰਗ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਬਲਾਕ ਝੱਜ ਦੀ ਸਰਵਸੰਮਤੀ ਨਾਲ ਚੋਣ

ਕਾਹਨਪੁਰ ਖੂਹੀ, 15 ਮਈ (ਗੁਰਬੀਰ ਸਿੰਘ ਵਾਲੀਆ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਬਲਾਕ ਝੱਜ ਦੀ ਇੱਕ ਅਹਿਮ ਮੀਟਿੰਗ ਸਥਾਨਕ ਸੰਮਤੀ ਰੈਸਟ ਹਾਊਸ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਮਾ. ਰਾਕੇਸ਼ ਭੰਡਾਰੀ ਦੀ ਅਗਵਾਈ ਹੇਠ ਆਯੋਜਿਤ ਹੋਈ ਜਿਸ ਵਿਚ ਜਨਰਲ ਤੇ ਬੀ.ਸੀ. ਵਰਗ ...

ਪੂਰੀ ਖ਼ਬਰ »

ਪਿੰਡ ਬਰਾਸ ਵਿਖੇ ਕੱਵਾਲੀਆਂ ਤੇ ਭੰਡਾਰਾਂ 19 ਨੂੰ

ਚੁੰਨ੍ਹੀ, 15 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਬਰਾਸ ਵਿਖੇ ਜੈ ਪੀਰ ਬਾਬਾ ਢਕੀ ਗਿਆਰ੍ਹਵੀਂ ਵਾਲੀ ਸਰਕਾਰ ਸੱਚ ਦੀ ਗੱਦੀ ਦੇ ਸਥਾਨ 'ਤੇ 19 ਮਈ ਦਿਨ ਵੀਰਵਾਰ ਨੂੰ ਕੱਵਾਲੀਆਂ ਤੇ ਭੰਡਾਰਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਗੱਦੀਨਸ਼ੀਨ ਸਾਈਾ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਨੂੰ ਟੋਕਾ ਮਸ਼ੀਨਾਂ 'ਤੇ ਸਬਸਿਡੀ ਦੇ ਚੈੱਕ ਸੌਂਪੇ

ਪੁਰਖਾਲੀ, 15 ਮਈ (ਬੰਟੀ)-ਮਿਲਕ ਪਲਾਂਟ ਮੋਹਾਲੀ ਵਲੋਂ ਦੁੱਧ ਉਤਪਾਦਕ ਸਭਾ ਮਾਣਕ ਮਾਜਰਾ ਦੇ ਮੈਂਬਰਾਂ ਨੂੰ ਟੋਕਾ ਮਸ਼ੀਨਾਂ ਖ਼ਰੀਦਣ ਲਈ ਸਬਸਿਡੀ ਦੀ ਸਹੂਲਤ ਦਿੱਤੀ ਗਈ ਹੈ | ਮਿਲਕ ਪਲਾਂਟ ਦੇ ਡਾਇਰੈਕਟਰ ਮਨਜਿੰਦਰ ਸਿੰਘ ਲਾਡੀ, ਡਿਪਟੀ ਮੈਨੇਜਰ ਨਰਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਇਲਾਕਾ ਵਾਸੀਆਂ ਤੇ ਨੌਜਵਾਨਾਂ ਨੇ ਪ੍ਰਦੂਸ਼ਣ ਦੇ ਖ਼ਿਲਾਫ਼ ਕੱਢੀ ਵਾਹਨ ਰੋਸ ਰੈਲੀ

ਘਨੌਲੀ, 15 ਮਈ (ਜਸਵੀਰ ਸਿੰਘ ਸੈਣੀ)-ਵਾਤਾਵਰਨ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਨੌਜਵਾਨਾਂ ਨੇ ਗੈਰ-ਕਾਨੂੰਨੀ ਢੰਗ ਨਾਲ ਗੱਡੀਆਂ ਰਾਹੀਂ ਸੁਆਹ ਦੀ ਢੋਅ ਢੁਆਈ ਦੇ ਖ਼ਿਲਾਫ਼ ਕਈ ਦਿਨਾਂ ਤੋਂ ਪੱਕਾ ਰੋਸਮਈ ਧਰਨਾ ਲਗਾ ਦਿੱਤਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਇਲਾਕਾ ...

ਪੂਰੀ ਖ਼ਬਰ »

ਲੰਗਰਾਂ ਲਈ ਹਰ ਇਨਸਾਨ ਨੂੰ ਕੱਢਣਾ ਚਾਹੀਦੈ ਦਸਵੰਧ-ਰਜਿੰਦਰ, ਸਰਬਜੀਤ

ਅਮਲੋਹ, 15 ਮਈ (ਕੇਵਲ ਸਿੰਘ)-ਨਜ਼ਦੀਕ ਪਿੰਡ ਸੌਂਟੀ ਵਿਖੇ ਗੰਗੜ ਗੋਤ ਦੇ ਪਰਿਵਾਰਾਂ ਵਲੋਂ ਵੱਡੇ ਵਡੇਰਿਆਂ ਦੇ ਸਥਾਨ 'ਤੇ ਸਾਲਾਨਾ ਭੰਡਾਰੇ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਬੰਧਕਾਂ ਨੇ ਕਿਹਾ ਕਿ ਹਰ ਸਾਲ ਭੰਡਾਰੇ ਦਾ ਆਯੋਜਨ ਕੀਤਾ ਜਾਂਦਾ ਹੈ ਤੇ ...

ਪੂਰੀ ਖ਼ਬਰ »

18 ਨੂੰ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਵਿਖੇ ਸਵੇਰੇ ਹੋਵੇਗੀ ਸਰਪੰਚ ਐਸੋਸੀਏਸ਼ਨ ਦੀ ਜ਼ਰੂਰੀ ਮੀਟਿੰਗ

ਖਮਾਣੋਂ, 15 ਮਈ (ਮਨਮੋਹਣ ਸਿੰਘ ਕਲੇਰ)-ਸਰਪੰਚ ਐਸੋਸੀਏਸ਼ਨ ਖਮਾਣੋਂ ਦੀ ਇਕ ਵਿਸ਼ੇਸ਼ ਤੇ ਜ਼ਰੂਰੀ ਮੀਟਿੰਗ ਮਿਤੀ 18 ਮਈ ਦਿਨ ਬੁੱਧਵਾਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਸਵੇਰੇ ਸਹੀ 8.30 ਵਜੇ ਹੋਵੇਗੀ | ਇਹ ਜਾਣਕਾਰੀ ਸਰਪੰਚ ...

ਪੂਰੀ ਖ਼ਬਰ »

ਸਕਿੱਲ ਕੰਪੀਟੀਸ਼ਨ 'ਚ ਸਥਾਨ ਹਾਸਲ ਕਰਨ ਵਾਲੇ ਸਿੱਖਿਆਰਥੀਆਂ ਦਾ ਈਸ਼ਾ ਸਿੰਗਲਾ ਵਲੋਂ ਸਨਮਾਨ

ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਆਈ.ਟੀ. ਆਈ. (ਲੜਕੇ) ਵਿਖੇ ਪੰਜਾਬ ਸਕਿੱਲ ਕੰਪੀਟੀਸ਼ਨ 2021-22 'ਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਿੱਖਿਆਰਥੀਆਂ ਦਾ ਸਨਮਾਨ ਕਰਨ ਲਈ ਈਸ਼ਾ ਸਿੰਗਲਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪੁੱਜੇ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਸਿਮਰਿਤਾ ਨਰਸਿੰਗ ਹੋਮ ਵਿਖੇ ਬਲੱਡ ਬੈਂਕ ਦੀ ਸ਼ੁਰੂਆਤ ਮੌਕੇ 40 ਦਾਨੀਆਂ ਵਲੋਂ ਖ਼ੂਨ ਦਾਨ

ਰਾਜਪੁਰਾ, 15 ਮਈ (ਜੀ.ਪੀ. ਸਿੰਘ)-ਅੱਜ ਸਥਾਨਕ ਸਿਮਰਿਤਾ ਨਰਸਿੰਗ ਹੋਮ ਵਿਖੇ ਡਾ. ਸਰਬਜੀਤ ਸਿੰਘ ਚਮਾਰੂ ਵਾਲੇ ਪ੍ਰਧਾਨ ਆਈ.ਐਮ.ਏ. ਸਰਕਲ ਰਾਜਪੁਰਾ, ਡਾ. ਸਿਮਰਿਤਾ ਗਾਇਨਕਨੋਲਿਜਿਸਟ ਦੀ ਦੇਖ-ਰੇਖ ਵਿਚ ਬਲੱਡ ਬੈਂਕ ਦੀ ਸ਼ੁਰੂਆਤ ਕੀਤੀ ਗਈ | ਜਿਸ ਦੌਰਾਨ ਆਈ.ਐਮ.ਏ ਪ੍ਰਧਾਨ ...

ਪੂਰੀ ਖ਼ਬਰ »

ਸ਼ਮਸ਼ਾਨਘਾਟ 'ਚ ਲਗਾਏ ਬੂਟੇ ਸ਼ਰਾਰਤੀ ਅਨਸਰ ਨੇ ਸਾੜ ਕੇ ਕੀਤੇ ਸੁਆਹ

ਭਾਦਸੋਂ, 15 ਮਈ (ਪ੍ਰਦੀਪ ਦੰਦਰਾਲਾ)-ਇੱਥੋਂ ਦੇ ਨੇੜਲੇ ਪਿੰਡ ਕੈਦੂਪੁਰ ਵਿਖੇ ਪਿਛਲੇ ਸਮੇਂ 'ਚ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੇ ਫਲਦਾਰ ਬੂਟੇ ਸ਼ਮਸ਼ਾਨਘਾਟ 'ਚ ਲਗਾਏ ਗਏ ਸਨ | ਜਿਹੜੇ ਕਿ ਪੂਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX