ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਜੇਠ ਸੰਮਤ 554

ਜਲੰਧਰ

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਗੁਰਦੁਆਰਿਆਂ 'ਚ ਹੋਏ ਸਮਾਗਮ

ਹਰਵਿੰਦਰ ਸਿੰਘ ਫੁੱਲ
ਜਲੰਧਰ, 15 ਮਈ-ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆ 'ਚ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਕਥਾ ਵਾਚਕਾ ਨੇ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਚਾਣਨਾ ਪਾਉਂਦੇ ਹੋਏ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰਾਂ 'ਚ ਹਾਜ਼ਰੀ ਭਰੀ ਤੇ ਕੀਰਤਨ ਸਰਵਣ ਕੀਤਾ | ਉਪੰਰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਗੁਰਦੁਆਰਿਆ ਵਿਚ ਵਿਸ਼ੇਸ਼ ਤੌਰ 'ਤੇ ਸਜਾਵਟ ਕੀਤੀ ਗਈ |
ਸਮੂਹ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਪਿਛਲੇ ਪੰਜ ਦਿਨਾਂ ਤੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਡਿਫੈਂਸ ਕਾਲੋਨੀ ਵਿਖੇ ਚੱਲ ਰਹੇ ਸਮਾਗਮ ਦੇ ਭੋਗ ਪਾਏ ਗਏ, ਉਪਰੰਤ ਸਜਾਏ ਗਏ ਦੀਵਾਨਾਂ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਾਜ਼ਾਰ ਬਾਂਸਾਂ ਵਾਲਿਆ ਨੇ ਕਥਾ ਕੀਰਤਨ ਦੁਆਰਾ ਆਪਣੀ ਹਾਜ਼ਰੀ ਲਵਾਈ, ਉਪਰੰਤ ਭਾਈ ਸ਼ਮਸ਼ੇਰ ਸਿੰਘ ਦੇ ਰਾਗੀ ਜਥੇ ਤੋਂ ਇਲਾਵਾ ਭਾਈ ਸਤਿਨਾਮ ਸਿੰਘ ਕੋਹਾੜਕਾ ਤੇ ਭਾਈ ਅਮਨਦੀਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਤੇ ਗਿਆਨੀ ਬਲਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਪੇਲੀਆ, ਜਨਰਲ ਸਕੱਤਰ ਜਸਵੀਰ ਸਿੰਘ ਰੰਧਾਵਾ, ਮਹਿੰਦਰ ਸਿੰਘ ਚਮਕ, ਇੰਦਰਪਾਲ ਸਿੰਘ, ਹਰਬਲਬੀਰ ਸਿੰਘ ਨਿੱਝਰ, ਪਰਮਿੰਦਰ ਸਿੰਘ, ਓਕਾਂਰ ਸਿੰਘ, ਸਤਿੰਦਰਪਾਲ ਸਿੰਘ, ਬੀਬੀ ਪ੍ਰਕਾਸ਼ ਕੌਰ ਪੇਲੀਆ, ਪਰਮਿੰਦਰ ਕੌਰ ਭੰਮਰਾ, ਕੁਲਜਿੰਦਰਜੀਤ ਕੌਰ ਰੰਧਾਵਾ, ਗੁਰਦੀਪ ਕੌਰ ਦੀਪਾ, ਹਰਵਿੰਦਰ ਕੌਰ ਸੈਣੀ, ਇਕਾਂਤਪਾਲ ਕੌਰ, ਚਰਨਜੀਤ ਕੌਰ, ਚਰਨਪ੍ਰੀਤ ਕੌਰ ਤੇ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ
ਗੁਰਦੁਆਰਾ ਸ੍ਰੀ ਗੁਰੂੁ ਸਿੰਘ ਸਭਾ ਮਾਡਲ ਟਾਊਨ
ਗੁਰਦੁਆਰਾ ਸ੍ਰੀ ਗੁਰੂੁ ਸਿੰਘ ਸਭਾ ਮਾਡਲ ਟਾਊਨ ਵਿਖੇ ਵੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਮਨਾਇਆ ਗਿਆ | ਇਸ ਮੌਕੇ ਸਵੇਰ ਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਭਾਈ ਫ਼ਤਹਿ ਸਿੰਘ ਤੇ ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਮਾਡਲ ਟਾਊਨ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਕਥਾਵਾਚਕ ਗਿਆਨੀ ਮੁਖਤਿਆਰ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਗੁਰਮਤਿ ਵਿਚਾਰਾਂ ਕਰਦੇ ਹੋਏ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਸਿਧਾਂਤਾਂ ਉਪਰ ਚੱਲਣ ਅਤੇ ਨਾਮ ਸਿਮਰਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਧਾਨ ਅਜੀਤ ਸਿੰਘ ਸੇਠੀ, ਮੁਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਕੋਛੜ, ਡਾ.ਐੱਚ.ਐੱਮ.ਹੁਰੀਆ, ਕੁਲਤਾਰਨ ਸਿੰਘ ਅਨੰਦ, ਤੇਜਦੀਪ ਸਿੰਘ ਸੇਠੀ, ਐੱਚ. ਐੱਸ. ਭਸੀਨ, ਗਗਨਦੀਪ ਸਿੰਘ ਸੇਠੀ, ਐੱਚ. ਐੱਸ. ਕਾਕਾ ਤੇ ਸ਼ਹਿਰ ਦੀਆਂ ਪ੍ਰੱਮੁਖ ਹਸਤੀਆਂ ਨੇ ਗੁਰੂ ਘਰ ਵਿਖੇ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਗੁਰਦੁਆਰਾ ਸਾਹਿਬ ਨੂੰ ਸਜਾਇਆ ਗਿਆ |
ਗੁਰਦੁਆਰਾ ਅਰਬਨ ਅਸਟੇਟ ਫੇੇਜ਼-2
ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-2 ਜਲੰਧਰ ਤੇ ਨਾਲ ਲੱਗਦੀਆਂ ਕਲੋਨੀਆਂ ਦੀ ਸਾਧ ਸੰਗਤ ਅਤੇ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਸਜਾਏ ਦੀਵਾਨਾਂ ਵਿਚ ਭਾਈ ਦਰਸ਼ਨ ਸਿੰਘ ਨੇ ਕਥਾ ਦੁਆਰਾ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ 'ਤੇ ਚਾਨਣਾ ਪਾਇਆ | ਉਪਰੰਤ ਭਾਈ ਭੁਪਿੰਦਰ ਸਿੰਘ ਖ਼ਾਲਸਾ, ਭਾਈ ਪ੍ਰਭਵੀਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਮੰਤਰ ਮੁਗਧ ਕੀਤਾ | ਐਡਵੋਕੇਟ ਹਰਜਿੰਦਰ ਸਿੰਘ ਰੰਧਾਵਾ ਜਨਰਲ ਸਕੱਤਰ ਗੁਰਦੁਆਰਾ ਕਮੇਟੀ ਨੇ ਸਟੇਜ ਸਕੱਤਰ ਦੀ ਸੇਵਾ ਬਾਖੂਬੀ ਨਿਭਾਈ | ਉਨ•ਾਂ ਨੇ ਆਈਆਂ ਸੰਗਤਾਂ ਨੂੰ ਆਪਣੇ ਤੇ ਸਮੂਹ ਪ੍ਰਬੰਧਕ ਕਮੇਟੀ ਵਲੋ ਪ੍ਰਕਾਸ ਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਸਾਨੂੰ ਗੁਰੂ ਜੀ ਦੇ ਦੱਸੇ ਮਾਰਗ ਨੂੰ ਆਪਣੇ ਅਮਲੀ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ | ਜਸਜੀਤ ਸਿੰਘ ਰਾਏ ਪ੍ਰਧਾਨ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੂ ਜੀ ਦੁਆਰਾ ਦੱਸੇ ਮਾਰਗ 'ਤੇ ਚਲਦਿਆਂ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਦੀ ਲੋੜ ਹੈ | ਇਸ ਮੌਕੇ ਬੀਬੀ ਸਰਬਜੀਤ ਕੌਰ ਕੌਂਸਲਰ, ਕਰਨਲ ਹਰਬੰਸ ਸਿੰਘ ਵਿਰਕ, ਜਸਬੀਰ ਸਿੰਘ ਜੰਡੂ, ਬਲਬੀਰ ਸਿੰਘ ਕਰੀਰ, ਅਮਰਜੀਤ ਸਿੰਘ ਸਚਦੇਵਾ, ਮੋਹਨ ਸਿੰਘ ਸੰਘਾ, ਲਖਵਿੰਦਰ ਸਿੰਘ ਕਾਹਲੋਂ, ਬਲਵਿੰਦਰ ਸਿੰਘ ਬਾਜਵਾ, ਬਲਬੀਰ ਸਿੰਘ ਕੰਗ, ਗੁਰਦੇਵ ਸਿੰਘ ਬੈਂਸ, ਸੁਦਰਸ਼ਨ ਸਿੰਘ, ਪਰਮਜੀਤ ਸਿੰਘ ਢਿੱਲੋਂ, ਬੀਬੀ ਹਰਬੰਸ ਕੌਰ, ਤੇਜਿੰਦਰ ਕੌਰ, ਕੁਲਵਿੰਦਰ ਕੌਰ, ਮਨਜਿੰਦਰ ਕੌਰ, ਦਲਜੀਤ ਕੌਰ ਆਦਿ ਨੇ ਸ਼ਿਰਕਤ ਕੀਤੀ |

ਟੁੱਟੀਆਂ ਸੜਕਾਂ ਕਰਕੇ ਲੋਕ ਹੀ ਕਰਨ ਲੱਗੇ 525 ਕਰੋੜ ਦੇ ਨਹਿਰੀ ਪਾਣੀ ਪ੍ਰਾਜੈਕਟ ਦਾ ਵਿਰੋਧ

ਸ਼ਿਵ ਸ਼ਰਮਾ ਜਲੰਧਰ, 15 ਮਈ-ਆਦਮਪੁਰ ਦੀ ਨਹਿਰ ਤੋਂ ਪਾਈਪਾਂ ਰਾਹੀਂ ਜਲੰਧਰ ਦੇ ਸ਼ਹਿਰੀਆਂ ਨੂੰ ਪਾਣੀ ਸਪਲਾਈ ਕਰਨ ਵਾਲਾ 525 ਕਰੋੜ ਦਾ ਪ੍ਰਾਜੈਕਟ ਫ਼ਿਲਹਾਲ ਸਿਰੇ ਚੜ੍ਹਦਾ ਨਜ਼ਰ ਨਹੀਂ ਆ ਰਿਹਾ ਹੈ, ਕਿਉਂਕਿ ਸ਼ਹਿਰ ਵਿਚ ਇਸ ਪ੍ਰਾਜੈਕਟ ਦੇ ਤਹਿਤ ਪਾਈਪਾਂ ਪਾਉਣ ਵਾਲੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ...

ਪੂਰੀ ਖ਼ਬਰ »

ਕਾਂਗਰਸੀ ਕੌਂਸਲਰਾਂ ਦੀ ਨਗਰ ਨਿਗਮ 'ਚ ਘਟਣ ਲੱਗੀ ਪੁੱਛ-ਪੜਤਾਲ

ਜਲੰਧਰ, 15 ਮਈ (ਸ਼ਿਵ)-ਚਾਹੇ ਨਗਰ ਨਿਗਮ 'ਤੇ ਇਸ ਵੇਲੇ ਵੀ ਕਾਂਗਰਸ ਬਹੁਮਤ ਨਾਲ ਕਾਬਜ਼ ਹੈ, ਪਰ ਇਸ ਦੇ ਬਾਵਜੂਦ ਵੀ ਉਸ ਦੇ ਕਈ ਕੌਂਸਲਰਾਂ ਦੀ ਨਿਗਮ ਵਿਚ ਸੁਣਵਾਈ ਹੋਣ ਦਾ ਕੰਮ ਬੰਦ ਹੋ ਗਿਆ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਤਾਂ ਹੁਣ ਕਾਂਗਰਸ ਕੌਂਸਲਰਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਫਿਲੌਰ, 15 ਮਈ (ਸਤਿੰਦਰ ਸ਼ਰਮਾ)-ਅੱੈਸ. ਐੱਚ. ਓ. ਫਿਲੌਰ ਨਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਇਕ ਔਰਤ ਨੂੰ 25 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਏ.ਐੱਸ.ਆਈ. ਉਮੇਸ਼ ਕੁਮਾਰ ਨੇ ਸਾਥੀ ਕਰਮਚਾਰੀਆਂ ਸਮੇਤ ਗੰਨਾ ਪਿੰਡ ਤੋਂ ਇਕ ਔਰਤ ਜਿਸ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)–ਬੀਤੀ ਰਾਤ ਜੋਤੀ ਚੌਂਕ ਨੇੜੇ ਅਣਪਛਾਤੇ ਵਿਅਕਤੀਆਂ ਨੇ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਕਰ ਲਿਆ | ਪੀੜਤ ਧੀਰਜ ਬਜਾਜ ਵਾਸੀ ਨਿਊ ਰੇਲਵੇ ਰੋਡ ਜਲੰਧਰ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10.15 ਵਜੇ ਉਹ ਆਪਣੇ ਮੋਟਰਸਾਈਕਲ 'ਤੇ ਜੋਤੀ ਚੌਂਕ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕਪੁਰਾ ਵਿਖੇ ਮੀਰੀ-ਪੀਰੀ ਨੌਜਵਾਨ ਸਭਾ ਵਲੋਂ ਅਤੇ ਸੰਗਤਾਂ ਦੇ ਸਹਿਯੋਗ ਨਾਲ 55ਵਾਂ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਭਾਈ ਕੁਲਦੀਪ ਸਿੰਘ ਵਲੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀਆਂ ਇਕਾਈਆਂ ਦੀ ਚੋਣ

ਸ਼ਾਹਕੋਟ, 15 ਮਈ (ਬਾਂਸਲ, ਸੁਖਦੀਪ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ, ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਤੇ ਸਕੱਤਰ ਗੁਰਮੇਲ ਸਿੰਘ ਰੇੜਵਾਂ ਦੀ ਅਗਵਾਈ ਵਿਚ ਜ਼ੋਨ ਸ਼ਾਹਕੋਟ ਦੇ ਪਿੰਡ ਸਿੰਧੜ, ...

ਪੂਰੀ ਖ਼ਬਰ »

ਪੰਜਾਬ ਕੋਆਪ੍ਰੇਟਿਵ ਸੁਸਾਇਟੀ ਕਰਮਚਾਰੀ ਯੂਨੀਅਨ ਦਰਜਾ ਚਾਰ ਦੀ ਮੀਟਿੰਗ ਹੋਈ

ਫਿਲੌਰ 15 ਮਈ (ਸਤਿੰਦਰ ਸ਼ਰਮਾ)-ਪੰਜਾਬ ਕੋਆਪ੍ਰੇਟਿਵ ਸੁਸਾਇਟੀ ਕਰਮਚਾਰੀ ਯੂਨੀਅਨ ਦਰਜਾ ਚਾਰ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦਾਵਰ ਸਿੰਘ ਦੀ ਅਗਵਾਈ ਹੇਠ ਪਿੰਡ ਪ੍ਰਤਾਬਪੁਰਾ ਵਿਖੇ ਹੋਈ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਵੱਡੇ ਆਗੂ ...

ਪੂਰੀ ਖ਼ਬਰ »

ਜ਼ਰੂਰੀ ਨਹੀਂ ਦਿਲ ਦੇ ਰੋਗ ਕਰਕੇ ਹੀ ਹੋਵੇ ਛਾਤੀ 'ਚ ਦਰਦ-ਡਾ. ਰਮਨ ਚਾਵਲਾ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਦਿੱਲ ਦੇ ਰੋਗਾਂ ਸਬੰਧੀ ਜਾਣਕਾਰੀ ਸਾਂਝੀ ਕਰਨ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐੱਮ. ਏ.) ਦੇ ਜ਼ਿਲ੍ਹਾ ਪ੍ਰਧਾਨ ਡਾ. ਅਲੋਕ ਜੀ. ਲਾਲਵਾਨੀ ਦੇ ਵਿਸ਼ੇਸ਼ ਉਪਰਾਲੇ ਸਦਕਾ ਐਸੋਸੀਏਸ਼ਨ ਦੇ ਮੈਂਬਰ ਡਾਕਟਰਾਂ ਤੇ ਐੱਮ. ਬੀ. ਬੀ. ਐੱਸ. ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਆਤਮ ਹੱਤਿਆਵਾਂ ਰੋਕੇ ਤੇ ਨਸ਼ਿਆਂ 'ਤੇ ਕਾਬੂ ਪਾਵੇ ਸਰਕਾਰ- ਬੀਬੀ ਰਾਜਵਿੰਦਰ ਕੌਰ ਰਾਜੂ

ਜਲੰਧਰ 15 ਮਈ (ਸ. ਰ.)-ਮਹਿਲਾ ਕਿਸਾਨ ਯੂਨੀਅਨ ਦੀ ਜਲੰਧਰ ਨੇੜਲੇ ਪਿੰਡ ਹਰੀਪੁਰ ਵਿਖੇ ਮੀਟਿੰਗ ਹੋਈ, ਜਿਸ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚੋਂ ਬੀਬੀਆਂ ਨੇ ਵੱਡੀ ਗਿਣਤੀ 'ਚ ਭਾਗ ਲਿਆ | ਇਸ ਮੌਕੇ ਜਥੇਬੰਦੀ ਦਾ ਵਿਸਥਾਰ ਕਰਦਿਆਂ ਹਲਕਾ ਆਦਮਪੁਰ ਲਈ ਮਹਿਲਾ ਕਿਸਾਨ ...

ਪੂਰੀ ਖ਼ਬਰ »

ਬੱਸ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ ਤਿੰਨ ਜ਼ਖ਼ਮੀ

ਕਿਸ਼ਨਗੜ੍ਹ, 15 ਮਈ (ਹੁਸਨ ਲਾਲ)-ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਬੱਲਾਂ ਨਜ਼ਦੀਕ ਬੱਸ ਤੇ ਟਰੈਕਟਰ ਟਰਾਲੀ ਦੀ ਟੱਕਰ ਵਿਚ ਟਰੈਕਟਰ ਟਰਾਲੀ ਚਾਲਕ ਸਮੇਤ ਤਿੰਨ ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਗੁਰਾਇਆ 'ਚ 'ਆਪ' ਦੇ ਵਲੰਟੀਅਰ ਸਨਮਾਨ

ਗੁਰਾਇਆ, 15 ਮਈ (ਚਰਨਜੀਤ ਸਿੰਘ ਦੁਸਾਂਝ)-ਵਿਧਾਨ ਸਭਾ ਹਲਕਾ ਫਿਲੌਰ ਦੇ ਸ਼ਹਿਰ ਗੁਰਾਇਆ 'ਚ ਆਮ ਆਦਮੀ ਪਾਰਟੀ ਵਲੋਂ ਸੀਨੀਅਰ ਆਗੂ ਪ੍ਰਵੀਨ ਸਿੰਘ ਗੁਰਾਇਆ ਦੇ ਯਤਨਾਂ ਸਦਕਾ ਇਕ ਵਲੰਟੀਅਰ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ 'ਚ ਰਾਜਵਿੰਦਰ ਕੌਰ ਥਿਆੜਾ ...

ਪੂਰੀ ਖ਼ਬਰ »

ਪੀ. ਏ. ਪੀ. ਚੌਂਕ 'ਚ ਚਾਲਾਨ ਕੱਟਣ ਨੂੰ ਲੈ ਕੇ ਟਰੈਫ਼ਿਕ ਪੁਲਿਸ ਤੇ ਨੌਜਵਾਨਾਂ ਵਿਚਕਾਰ ਹੋਇਆ ਵਿਵਾਦ

ਜਲੰਧਰ, 15 ਮਈ (ਜਸਪਾਲ ਸਿੰਘ)-ਪੀ. ਏ. ਪੀ. ਚੌਂਕ 'ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਚਾਲਾਨਾ ਕੱਟਣ ਨੂੰ ਲੈ ਕੇ ਗੱਡੀ ਸਵਾਰ ਨੌਜਵਾਨਾਂ ਤੇ ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਵਿਚਕਾਰ ਵਿਵਾਦ ਹੋ ਗਿਆ | ਦੋਵਾਂ ਧਿਰਾਂ ਵਲੋਂ ਇਕ ਦੂਸਰੇ 'ਤੇ ਵੱਖ-ਵੱਖ ਤਰ੍ਹਾਂ ਦੇ ਦੋਸ਼ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)-ਵਾਰਡ ਨੰ. 7 ਅਧੀਨ ਆਉਂਦੇ ਮੁਹੱਲਾ ਕੋਟ ਰਾਮਦਾਸ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਵਿਖੇ ਸ੍ਰੀ ਗੁਰੂ ਰਵਿਦਾਸ ਵੈੱਲਫ਼ੇਅਰ ਸੁਸਾਇਟੀ ਵਲੋਂ ਸਵ. ਮਨਮੋਹਣ ਲਾਲ ਰਾਜਾ ਦੀ ਯਾਦ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ ...

ਪੂਰੀ ਖ਼ਬਰ »

ਰਾਜਾ ਸਾਹਿਬ ਨੇ ਬੀ. ਬੀ. ਸੀ. ਕਿ੍ਕਟ ਕਲੱਬ ਨੂੰ ਹਰਾਇਆ

ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਰਾਜਾ ਸਾਹਿਬ ਕਿ੍ਕਟ ਕਲੱਬ ਤੇ ਬੀ. ਬੀ. ਸੀ. ਕਿ੍ਕਟ ਕਲੱਬ ਵਿਚਕਾਰ ਪੀ.ਏ.ਪੀ. ਦੇ ਮੈਦਾਨ ਵਿਖੇ ਦੋਸਤਾਨਾ ਮੈਚ ਕਰਵਾਇਆ ਗਿਆ, ਜਿਸ ਦੌਰਾਨ ਰਾਜਾ ਸਾਹਿਬ ਕਿ੍ਕਟ ਕਲੱਬ ਨੇ ਲਾਲ ਚੰਦ ਦੀ ਅਗਵਾਈ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ...

ਪੂਰੀ ਖ਼ਬਰ »

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਸਮਾਗਮ ਅੱਜ

ਜਲੰਧਰ, 15 ਮਈ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਕੀਰਤਨ ਸਮਾਗਮ 16 ਮਈ ਸ਼ਾਮ ਨੂੰ ਬੜੀ ਸ਼ਰਧਾ ਨਾਲ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜੇ. ਡੀ. ਸੀ. ਏ. ਦੀਆਂ ਦੋ ਮਹਿਲਾ ਖਿਡਾਰਨਾਂ ਦੀ ਅੰਡਰ-19 ਐੱਨ. ਸੀ. ਏ. ਕੈਂਪ ਲਈ ਚੋਣ

ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਕ੍ਰਿਕਟ ਕੋਚ ਆਸ਼ੂਤੋਸ਼ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ. ਸੀ. ਸੀ. ਆਈ. ਵਲੋਂ ਐੱਨ. ਸੀ. ਏ. ਅੰਡਰ-19 ਮਹਿਲਾ ਕੈਂਪ 16 ਮਈ ਤੋਂ 9 ਜੂਨ ਤੱਕ ਲੱਗ ਰਿਹਾ ਹੈ, ਜਿਸ 'ਚ ਜਲੰਧਰ ਡਿਸਟਿ੍ਕਟ ਕ੍ਰਿਕਟ ਐਸੋਸੀਏਸ਼ਨ ਦੀਆਂ ਦੋ ਮਹਿਲਾ ...

ਪੂਰੀ ਖ਼ਬਰ »

ਸੰਗਰਾਂਦ ਮੌਕੇ ਵੱਖ-ਵੱਖ ਗੁਰਦੁਆਰਿਆ 'ਚ ਹੋਏ ਸਮਾਗਮ

ਜਲੰਧਰ, 15 ਮਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸਿੰਘ ਸਭਾ ਮਖਦੂਮਪੁਰਾ ਵਿਖੇ ਨੌਜਵਾਨ ਅਜੀਤ ਸਿੰਘ ਸਭਾ ਤੇ ਇਸਤਰੀ ਸਤਿਸੰਗ ਸਭਾ ਵਲੋਂ ਜੇਠ ਮਹੀਨੇ ਦੀ ਸੰਗਰਾਂਦ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਦੁਆਬਾ ਕਾਲਜ ਵਿਖੇ ਮੋਬਾਈਲ ਜਰਨਲਿਜ਼ਮ ਮੁਕਾਬਲੇ ਕਰਵਾਏ

ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਦੋਆਬਾ ਕਾਲਜ ਦੇ ਪੋਸਟ ਗੈ੍ਰਜੂਏਟ ਜਰਨਲਿਜ਼ਮ ਤੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਇਕ ਭਾਰਤ ਸਰੇਸ਼ਠ ਭਾਰਤ ਥੀਮ ਦੇ ਅੰਤਰਗਤ ਮੋਬਾਈਲ ਜਰਨਲਿਜ਼ਮ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪਿ੍ੰ. ਡਾ. ਪ੍ਰਦੀਪ ਭੰਡਾਰੀ ਬਤੌਰ ਮੁੱਖ ...

ਪੂਰੀ ਖ਼ਬਰ »

ਕੇ. ਐੱਮ. ਵੀ. ਵਲੋਂ ਸਾਲਾਨਾ ਇਨਾਮ ਵੰਡ ਸਮਾਰੋਹ 'ਚ ਵਿਦਿਆਰਥਣਾਂ ਦਾ ਸਨਮਾਨ

ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾਂ ਵਿਦਿਆਲਾ ਜਲੰਧਰ ਵਲੋਂ 137ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ 'ਚ ਚੰਦਰ ਮੋਹਨ ਪ੍ਰਧਾਨ ਆਰੀਆ ਸਿੱਖਿਆ ਮੰਡਲ ਨੇ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਿਰਕਤ ਕੀਤੀ | ਡਾ. ਸੁਸ਼ਮਾ ਚਾਵਲਾ, ਵਾਈਸ ...

ਪੂਰੀ ਖ਼ਬਰ »

ਸੀਨੇ ਦੇ ਦਰਦ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ- ਡਾ. ਗਰੋਵਰ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਨੈਸ਼ਨਲ ਇੰਟੇਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਨੀਮਾ) ਦੇ ਮੈਂਬਰ ਡਾਕਟਰਾਂ ਨੂੰ ਦਿਲ ਦੀਆਂ ਬਿਮਾਰੀਆਂ ਤੇ ਇਨ੍ਹਾਂ ਦੇ ਆਧੁਨਿਕ ਇਲਾਜ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਨੀਮਾ ਦੇ ਜ਼ਿਲ੍ਹਾ ਪ੍ਰਧਾਨ ਡਾ. ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਨੂੰ ਸਰਵੋਤਮ ਕਾਲਜ ਪੁਰਸਕਾਰ ਨਾਲ ਕੀਤਾ ਸਨਮਾਨਿਤ

ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਨੂੰ 'ਦ ਐਸੋਸੀਏਟ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆਂ ਵਲੋਂ 15ਵੀਂ ਇੰਟਰਨੈਸ਼ਨਲ ਐਜੂਕੇਸ਼ਨ ਲੀਡਰਸ਼ਿਪ ਐਂਡ ਸਕਿਲ ਡਿਵੈਲਪਮੈਂਟ ਸਮਿਟ 'ਚ ਲੋਕ ਸਭਾ ਮੈਂਬਰ ਰਾਜਿੰਦਰ ...

ਪੂਰੀ ਖ਼ਬਰ »

ਕੈਂਟ ਬੋਰਡ ਸਕੂਲ 'ਚ ਜ਼ਿਲ੍ਹਾ ਪੱਧਰੀ ਯੋਗਾ ਉਲੰਪੀਆਡ ਮੁਕਾਬਲੇ ਕਰਵਾਏ

ਜਲੰਧਰ, 15 ਮਈ (ਜਸਪਾਲ ਸਿੰਘ)-ਜ਼ਿਲ੍ਹਾ ਪੱਧਰੀ ਯੋਗਾ ਉਲੰਪੀਆਡ ਮੁਕਾਬਲੇ ਕੰਨਟੋਨਮੈਂਟ ਬੋਰਡ ਸੈਕੰਡਰੀ ਸਕੂਲ (ਲੜਕੇ) ਜਲੰਧਰ ਛਾਉਣੀ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਮੁੱਖ ਮਹਿਮਾਨ ਇਕਬਾਲ ਸਿੰਘ ਰੰਧਾਵਾ ਡੀ. ਐੱਮ. ਸਪੋਰਟਸ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਏਕ ਪਿਤਾ ਏਕਸ ਕੇ ਹਮ ਬਾਰਿਕ ਸੇਵਾ ਸੁਸਾਇਟੀ ਦੀ ਮੀਟਿੰਗ

ਸ਼ਾਹਕੋਟ, 15 ਮਈ (ਬਾਂਸਲ)-ਏਕ ਪਿਤਾ ਏਕਸ ਕੇ ਹਮ ਬਾਰਿਕ ਸੇਵਾ ਸੁਸਾਇਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਗੁਰਦੁਆਰਾ ਭਾਈ ਜਿਉਣ ਜੀ ਰੇੜਵਾਂ ਵਿਖੇ ਕੀਤੀ ਗਈ¢ਇਸ ਮÏਕੇ ਸਰਪ੍ਰਸਤ ਭਾਈ ਜਗਜੀਤ ਸਿੰਘ ਜਲਵਾ ਤੇ ਪ੍ਰਧਾਨ ਬਾਬਾ ਗੁਰਪ੍ਰੀਤ ਸਿੰਘ ਪਿੱਪਲ ਜਲਾਲਪੁਰ ਵਾਲਿਆਂ ...

ਪੂਰੀ ਖ਼ਬਰ »

ਪੰਜਾਬ ਡੇਅਰੀ ਐਸੋਸੀਏਸ਼ਨ ਵਲੋਂ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੀਟਿੰਗ

ਕਿਸ਼ਨਗੜ੍ਹ, 15 ਮਈ (ਹੁਸਨ ਲਾਲ)-ਪੰਜਾਬ ਡੇਅਰੀ ਐਸੋਸੀਏਸ਼ਨ ਦੇ ਆਗੂਆਂ ਵਲੋਂ ਦੋਆਬਾ ਕਿਸਾਨ ਸੰਘਰਸ਼ ਕਮੇਟੀ ਨਾਲ ਜਥੇਬੰਦੀ ਦੇ ਮੁੱਖ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਕਿਸਾਨ ਜਥੇਬੰਦੀ ਨੇ ਡੇਅਰੀ ਐਸੋਸੀਏਸ਼ਨ ਵਲੋਂ ਮੋਹਾਲੀ ਵਿਖੇ ਜੋ 21 ਮਈ ਨੂੰ ਰੋਸ ...

ਪੂਰੀ ਖ਼ਬਰ »

ਕਮਲ ਹਸਪਤਾਲ ਨੇੜੇ ਚੌਕ 'ਚ ਟ੍ਰੈਫ਼ਿਕ ਲਾਈਟਾਂ ਨਾ ਹੋਣ 'ਤੇ ਵਾਹਨ ਚਾਲਕ ਪ੍ਰੇਸ਼ਾਨ

ਨਕੋਦਰ, 15 ਮਈ (ਤਿਲਕ ਰਾਜ ਸ਼ਰਮਾ)-ਕਮਲ ਹਸਪਤਾਲ ਨਾਲ ਲੱਗਦੇ ਚੌਕ 'ਚ ਭਾਰੀ ਆਵਾਜਾਈ ਹੋਣ ਦੇ ਬਾਵਜੂਦ ਟ੍ਰੈਫ਼ਿਕ ਲਾਈਟਾਂ ਅਤੇ ਟ੍ਰੈਫ਼ਿਕ ਪੁਲਿਸ ਨਾ ਹੋਣ ਕਰਕੇ ਵਾਹਨ ਚਾਲਕਾਂ ਨੂੰ ਅਤੇ ਪੈਦਲ ਜਾਣ ਵਾਲੇ ਰਾਹਗੀਰਾਂ ਨੂੰ ਇਹ ਚੌਕ ਪਾਰ ਕਰਨ 'ਚ ਭਾਰੀ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਮੀਟਿੰਗ ਹੋਈ

ਮੱਲ੍ਹੀਆਂ ਕਲਾਂ, 15 ਮਈ (ਮਨਜੀਤ ਮਾਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬਿਜਲੀ ਸਪਲਾਈ ਦੀ ਮਾੜੀ ਦੁਰਦਸ਼ਾ ਵਿਰੁੱਧ ਵਿਸ਼ੇਸ਼ ਮੀਟਿੰਗ ਕੁਲਦੀਪ ਸਿੰਘ ਭੁੱਲਰ ਜਨਰਲ ਸਕੱਤਰ ਬਲਾਕ ਨਕੋਦਰ ਦੇ ਗ੍ਰਹਿ ਪਿੰਡ ਤਲਵੰਡੀ ਭਰੋ ਵਿਖੇ ਕੀਤੀ ਗਈ | ਦੋਨਾਂ ਇਲਾਕੇ ਵਿਚ ...

ਪੂਰੀ ਖ਼ਬਰ »

ਭਾਰਤੀਯ ਵਾਲਮੀਕਿ ਸਭਾ ਵਲੋਂ ਵਿਧਾਇਕ ਬਲਕਾਰ ਸਿੰਘ ਦਾ ਸਨਮਾਨ

ਮੱਲ੍ਹੀਆਂ ਕਲਾਂ, 15 ਮਈ (ਮਨਜੀਤ ਮਾਨ)-ਭਾਰਤੀਯ ਵਾਲਮੀਕਿ ਸਭਾ ਪੰਜਾਬ ਦੇ ਜਨਰਲ ਸਕੱਤਰ ਤੇ ਉੱਘੇ ਸਮਾਜ ਸੇਵਕ ਮਾਸਟਰ ਮਹਿੰਦਰ ਪਾਲ ਉੱਗੀ ਦੀ ਅਗਵਾਈ ਹੇਠ ਹਲਕਾ ਕਰਤਾਰਪੁਰ ਤੋਂ 'ਆਪ' ਦੇ ਵਿਧਾਇਕ ਬਲਕਾਰ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲ ਕੇ ਸਮੱਸਿਆਵਾਂ ਤੋਂ ...

ਪੂਰੀ ਖ਼ਬਰ »

ਮਿਡ-ਡੇ-ਮੀਲ ਦੀ ਕੁਕਿੰਗ ਕਾਸਟ ਵਧੀ-ਤਰਸੇਮ, ਰਿਸ਼ੀ

ਕਿਸ਼ਨਗੜ੍ਹ 15 ਮਈ (ਹੁਸਨ ਲਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਦੀ ਜਲੰਧਰ ਇਕਾਈ ਦੇ ਪ੍ਰਧਾਨ ਤਰਸੇਮ ਲਾਲ ਤੇ ਜ਼ਿਲ੍ਹਾ ਜਨਰਲ ਸਕੱਤਰ ਰਿਸ਼ੀ ਕੁਮਾਰ ਨੇ ਮੀਟਿੰਗ ਉਪਰੰਤ ਪ੍ਰੈੱਸ ਨੋਟ ਜਾਰੀ ਕਰਦਿਆਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਪੰਜਾਬ ਦੇ ...

ਪੂਰੀ ਖ਼ਬਰ »

ਪਾਵਰ ਲਿਫਟਰ ਜਤਿੰਦਰ ਸਿੰਘ ਤੇ ਸੁਰਜੀਤ ਸਿੰਘ ਦਾ ਕੀਤਾ ਸਨਮਾਨ

ਕਰਤਾਰਪੁਰ 15 ਮਈ (ਭਜਨ ਸਿੰਘ)-ਸਮਾਜ ਸੇਵੀ ਸੰਸਥਾ ਨੇਕੀ ਦੀ ਦੁਕਾਨ ਕਰਤਾਰਪੁਰ ਅਤੇ ਕਰਤਾਰਪੁਰ ਐਕਸ਼ਨ ਕਮੇਟੀ ਵਲੋਂ ਸੂਰਤ (ਗੁਜਰਾਤ) ਵਿਚ ਹੋਈ 125 ਕਿਲੋ ਗ੍ਰਾਮ ਨੈਸ਼ਨਲ ਪਾਵਰ ਲਿਫਟਿੰਗ ਚੈਂਪਿਅਨਸ਼ਿਪ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਜਤਿੰਦਰ ਸਿੰਘ (ਸੋਨੂੰ ...

ਪੂਰੀ ਖ਼ਬਰ »

ਪੰਜਵੀਂ 'ਚੋਂ ਪਹਿਲੀ ਪੁਜੀਸ਼ਨ ਹਾਸਲ ਕਰਨ 'ਤੇ ਸਿਮਰਨ ਸਨਮਾਨਿਤ

ਕਰਤਾਰਪੁਰ, 15 ਮਈ (ਭਜਨ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਛੋਟਾ ਬੜਾ ਪਿੰਡ ਵਿਖੇ ਸਲਾਨਾ ਸਮਾਗਮ ਬੀ.ਪੀ.ਈ.ਓ. ਕਰਤਾਰਪੁਰ ਬੀ. ਕੇ ਮਹਿਮੀ ਦੇ ਪ੍ਰਧਾਨਗੀ ਹੇਠ ਕਰਵਾਈਆ ਗਿਆ | ਇਸ ਮੌਕੇ ਪੰਜਵੀ ਜਮਾਤ ਚੋਂ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੀ ਲੜਕੀ ਸਿਮਰਨ ਨੂੰ ਛੋਟਾ ਬੜਾ ...

ਪੂਰੀ ਖ਼ਬਰ »

ਦੁਆਬਾ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਮਹਿਤਪੁਰ, 15 ਮਈ (ਹਰਜਿੰਦਰ ਸਿੰਘ ਚੰਦੀ)-ਦੁਆਬਾ ਕਿਸਾਨ ਯੂਨੀਅਨ ਦੀ ਮੀਟਿੰਗ ਮਹਿਤਪੁਰ ਵਿਚ ਹੋਈ, ਜਿਸ ਵਿਚ ਪਹੁੰਚੇ ਕਿਸਾਨ ਆਗੂਆਂ ਨੇ ਕਿਹਾ ਕਿ ਝੋਨਾ ਲਗਾਉਣ ਦਾ ਸਹੀ ਸਮਾਂ 10 ਜੂਨ ਹੈ, ਇਸ ਲਈ ਦੁਆਬੇ ਵਿਚ ਝੋਨੇ ਦੀ ਲਵਾਈ 10 ਜੂਨ ਨੂੰ ਹੀ ਕੀਤੀ ਜਾਵੇਗੀ | ਇਸ ਮੀਟਿੰਗ ...

ਪੂਰੀ ਖ਼ਬਰ »

'ਏਕ ਭਾਰਤ ਸ੍ਰੇਸ਼ਠ ਭਾਰਤ' ਰਾਸ਼ਟਰੀ ਏਕੀਕਰਨ 'ਚ ਵਾਧਾ ਕਰਦੀ ਹੈ- ਡਾ. ਅਨੂਪ ਕੁਮਾਰ

ਨਕੋਦਰ, 15 ਮਈ (ਗੁਰਵਿੰਦਰ ਸਿੰਘ)-ਕੇ. ਆਰ. ਐੱਮ. ਡੀ. ਏ. ਵੀ. ਕਾਲਜ ਨਕੋਦਰ ਵਿਖੇ 'ਏਕ ਭਾਰਤ ਸ੍ਰੇਸ਼ਠ ਭਾਰਤ' ਯੋਜਨਾ ਦੇ ਤਹਿਤ ਪਿ੍ੰਸੀਪਲ ਡਾ. ਅਨੂਪ ਕੁਮਾਰ ਦੀ ਅਗਵਾਈ ਤੇ ਪ੍ਰੋ. ਸੋਨੀਆ ਅਰੋੜਾ ਤੇ ਪ੍ਰੋ. ਸੀਮਾ ਵਧਵਾ ਵਲੋਂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਸ਼ਣ ਤੇ ...

ਪੂਰੀ ਖ਼ਬਰ »

ਭਾਈ ਕੁਲਦੀਪ ਸਿੰਘ ਨੇ ਗੁਰਦੁਆਰਾ ਸਾਹਿਬ ਦਾ ਚਾਰਜ ਸੰਭਾਲਿਆ

ਸ਼ਾਹਕੋਟ, 15 ਮਈ (ਸਚਦੇਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਦੇ ਗੁਰਦੁਆਰਾ ਸਾਹਿਬ ਧੰਨ-ਧੰਨ ਬਾਬਾ ਸੁਖਚੈਨ ਦਾਸ ਦੇ ਇੰਚਾਰਜ ਭਾਈ ਲਖਬੀਰ ਸਿੰਘ ਦੀ ਬਦਲੀ ਹੋਣ ਕਰਕੇ ਉਨ੍ਹਾਂ ਦੀ ਜਗ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX