ਤਾਜਾ ਖ਼ਬਰਾਂ


ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮਿਮਿਟ ਕਾਲਜ ਮਲੋਟ ਦੀ ਸਾਈਕਲ ਰੈਲੀ 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਸ਼ਿਰਕਤ
. . .  10 minutes ago
ਮਲੋਟ, 28 ਸਤੰਬਰ (ਪਾਟਿਲ)- ਅੱਜ ਮਿਮਿਟ ਕਾਲਜ ਮਲੋਟ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਰੈਲੀ ਦਾ ਉਦਘਾਟਨ ਕੀਤਾ ਗਿਆ...
ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮਦਿਨ ਤੇ ਮੰਤਰੀ ਈ.ਟੀ.ਓ. ਅਤੇ ਡੀ.ਸੀ. ਵਲੋਂ ਦਿੱਤੀ ਗਈ ਸ਼ਰਧਾਂਜਲੀ
. . .  19 minutes ago
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮਦਿਨ ਮੌਕੇ ਅੱਜ ਇੱਥੇ ਹੋਏ ਸਮਾਗਮ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਡੀ.ਸੀ. ਹਰਪ੍ਰੀਤ ਸਿੰਘ ਸੂਦਨ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ
. . .  9 minutes ago
ਚੰਡੀਗੜ੍ਹ, 28 ਸਤੰਬਰ-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ...
ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ ਦਾ ਹਵਾਈ ਅੱਡਾ, ਨਿਰਮਲਾ ਸੀਤਾਰਮਨ ਨੇ ਕੀਤਾ ਉਦਘਾਟਨ
. . .  14 minutes ago
ਚੰਡੀਗੜ੍ਹ, 28 ਸਤੰਬਰ- ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਅੱਜ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਇਸ ਦੇ ਨਾਮਕਰਨ ਨੂੰ ਲੈ ਕੇ ਹਵਾਈ ਅੱਡੇ 'ਤੇ ਇਕ ਸਮਾਗਮ ਕਰਵਾਇਆ ਜਾ ਰਿਹਾ...
ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫ਼ਾਇਰਿੰਗ
. . .  56 minutes ago
ਖਾਲੜਾ, 28 ਸਤੰਬਰ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਏਰੀਏ ਅੰਦਰ 27 ਅਤੇ 28 ਸਤੰਬਰ ਦੀ ਦਰਮਿਆਨੀ ਰਾਤ ਨੂੰ 11:10 ਵਜੇ ਪਾਕਿਸਤਾਨੀ ਡਰੋਨ ਵਲੋਂ...
ਖਟਕੜ ਕਲਾਂ 'ਚ ਅੱਜ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ
. . .  about 1 hour ago
ਬੰਗਾ 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ 'ਚ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਕੱਢੀ ਸਾਈਕਲ ਰੈਲੀ
. . .  about 1 hour ago
ਫ਼ਾਜ਼ਿਲਕਾ, 28 ਸਤੰਬਰ (ਪ੍ਰਦੀਪ ਕੁਮਾਰ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਫ਼ਾਜ਼ਿਲਕਾ ਤੋਂ ਸ਼ਹੀਦਾਂ ਦੀ ਸਮਾਧੀ ਆਸਫ਼ਵਾਲਾ ਤੱਕ ਕਢੀ ਗਈ...
ਖਟਕੜ ਕਲਾਂ 'ਚ ਚੰਦੂਮਾਜਰਾ ਅਤੇ ਹੋਰ ਅਕਾਲੀ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਿਜਦਾ
. . .  about 1 hour ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ 'ਚ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਅਕਾਲੀ ਆਗੂ...
ਈ.ਡੀ. ਦੀ ਇਕ ਹੋਰ ਵੱਡੀ ਕਾਰਵਾਈ, ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 28 ਸਤੰਬਰ-ਦਿੱਲੀ ਆਬਕਾਰੀ ਨੀਤੀ 'ਚ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ 'ਚ ਕੇਂਦਰੀ ਜਾਂਚ ਏਜੰਸੀ (ਈ.ਡੀ.) ਨੇ ਵੱਡੀ ਕਾਰਵਾਈ ਕੀਤੀ ਹੈ। ਈ.ਡੀ. ਨੇ ਦੇਸ਼ ਦੇ ਬੇਹੱਦ ਚਰਚਿਤ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ...
ਸੜਕ ਕੰਢਿਓਂ ਮਿਲੀ ਅਣਪਛਾਤੀ ਲਾਸ਼, ਫੈਲੀ ਸਨਸਨੀ
. . .  about 2 hours ago
ਜੰਡਿਆਲਾ ਮੰਜਕੀ, 28 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਨੂਰਮਹਿਲ ਰੋਡ 'ਤੇ ਅੱਜ ਸਵੇਰੇ ਸੜਕ ਕਿਨਾਰੇ ਖਤਾਨਾਂ 'ਚ ਡਿੱਗੀ ਇਕ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੇ ਕੋਲ ਹੀ ਇਕ ਕਿਸੇ ਵਾਹਨ ਵਲੋਂ ਦਰੜਿਆ...
ਭਾਰਤ 'ਚ ਕੋਰੋਨਾ ਦੇ 3,615 ਨਵੇਂ ਮਾਮਲੇ ਕੀਤੇ ਗਏ ਦਰਜ
. . .  about 2 hours ago
ਨਵੀਂ ਦਿੱਲੀ, 28 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,615 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 4,972 ਕੇਸ ਠੀਕ ਹੋਏ ਹਨ। ਉੱਥੇ ਹੀ ਸਰਗਰਮ ਮਾਮਲੇ 40,99 ਦਰਜ ਕੀਤੇ ਗਏ।
ਲਖੀਮਪੁਰ ਖੀਰੀ 'ਚ ਡੀ.ਸੀ.ਐੱਮ.ਅਤੇ ਬੱਸ ਦੀ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ
. . .  about 2 hours ago
ਲਖੀਮਪੁਰ ਖੀਰੀ, 28 ਸਤੰਬਰ-ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ 'ਚ ਇਕ ਵੱਡਾ ਹਾਦਸਾ ਹੋਇਆ ਹੈ। ਹਾਦਸੇ 'ਚ ਕਈ ਔਰਤਾਂ ਸਮੇਤ 8 ਯਾਤਰੀਆਂ ਦੀ ਮੌਤ ਹੋ ਗਈ। ਘਟਨਾ 'ਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੱਢੀ ਗਈ ਸਾਈਕਲ ਰੈਲੀ
. . .  about 2 hours ago
ਤਪਾ ਮੰਡੀ, 28 ਸਤੰਬਰ (ਵਿਜੇ ਸ਼ਰਮਾ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੌਂਸਲ ਵਲੋਂ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਦੀ ਅਗਵਾਈ 'ਚ ਸਾਈਕਲ ਰੈਲੀ ਕੱਢ ਕੇ...
ਫ਼ਰਜ਼ਾਂ 'ਚ ਕੁਤਾਹੀ ਵਰਤਣ ਦੇ ਦੋਸ਼ ਤਹਿਤ ਸਰਪੰਚ ਮਹਿੰਦਰ ਕੌਰ ਨੂੰ ਕੀਤਾ ਗਿਆ ਮੁਅੱਤਲ
. . .  about 2 hours ago
ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਨਾਲ ਸੰਬੰਧਿਤ ਸਰਪੰਚ ਮਹਿੰਦਰ ਕੌਰ ਨੂੰ ਆਪਣੇ ਫ਼ਰਜ਼ਾਂ 'ਚ ਕੁਤਾਹੀ ਕਰਨ ਕਰਕੇ ਪੰਚਾਇਤੀ ਰਾਜ ਐਕਟ 1994 ਦੇ ਤਹਿਤ ਮੁਅੱਤਲ ਕੀਤਾ ਗਿਆ ਹੈ।
ਗ੍ਰਹਿ ਮੰਤਰਾਲੇ ਨੇ ਪੀ.ਐੱਫ.ਆਈ ਨੂੰ ਐਲਾਨਿਆ ਪਾਬੰਦੀਸ਼ੁਦਾ ਸੰਗਠਨ, 5 ਸਾਲਾਂ ਲਈ ਲੱਗੀ ਪਾਬੰਦੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ-ਗ੍ਰਹਿ ਮੰਤਰਾਲੇ ਦੀ ਤਰਫ਼ੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ 'ਚ ਇਹ ਦੱਸਿਆ ਗਿਆ ਹੈ ਕਿ ਵਿਵਾਦਗ੍ਰਸਤ ਸੰਗਠਨ ਪਾਪੂਲਰ ਫੰਡ ਆਫ਼ ਇੰਡੀਆ (ਪੀ.ਐੱਫ.ਆਈ.) 'ਤੇ ਪਾਬੰਦੀ ਲਗਾਈ ਗਈ ਹੈ...
ਮੁੱਖ ਮੰਤਰੀ ਯੋਗੀ ਅੱਜ ਅਯੁੱਧਿਆ 'ਚ ਭਾਰਤ ਰਤਨ ਲਤਾ ਮੰਗੇਸ਼ਕਰ ਦੇ ਨਾਂਅ 'ਤੇ ਚੌਕ ਦਾ ਕਰਨਗੇ ਉਦਘਾਟਨ
. . .  1 minute ago
ਲਖਨਊ, 28 ਸਤੰਬਰ-ਸੁਰਾਂ ਦੀ ਰਾਣੀ ਲਤਾ ਮੰਗੇਸ਼ਕਰ ਦੇ ਨਾਂਅ 'ਤੇ ਬਣੇ ਸ੍ਰਮਿਤੀ ਚੌਕ ਦਾ ਅੱਜ ਉਦਘਾਟਨ ਕੀਤਾ ਜਾਵੇਗਾ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਕੇਂਦਰੀ ਮੰਤਰੀ ਸੰਸਕ੍ਰਿਤੀ ਮੰਤਰੀ ਜੈ ਕਿਸ਼ਨ ਰੈੱਡੀ ਚੌਕ ਦਾ ਉਦਘਾਟਨ ਕਰਨਗੇ...
ਦਿੱਲੀ 'ਚ ਯਮੁਨਾ ਨਦੀ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ
. . .  about 3 hours ago
ਨਵੀਂ ਦਿੱਲੀ, 28 ਸਤੰਬਰ- ਰਾਜਧਾਨੀ 'ਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ, ਕਿਉਂਕਿ ਅੱਜ ਸਵੇਰੇ 7 ਵਜੇ ਨਦੀ ਦਾ ਪੱਧਰ 206.59 ਮੀਟਰ ਤੱਕ ਪਹੁੰਚ ਗਿਆ। ਯਮੁਨਾ ਨਦੀ ਦਾ ਖ਼ਤਰੇ ਦਾ ਨਿਸ਼ਾਨ 205.33 ਮੀਟਰ ਹੈ।
ਜੰਮੂ-ਕਸ਼ਮੀਰ: ਕੁਲਗਾਮ 'ਚ 2 ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ
. . .  about 3 hours ago
ਸ਼੍ਰੀਨਗਰ, 28 ਸਤੰਬਰ-ਜੰਮੂ-ਕਸ਼ਮੀਰ ਦੇ ਕੁਲਗਾਮ 'ਚ 2 ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ ਹੋ ਗਏ ਹਨ।
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਜੀਤ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
. . .  about 2 hours ago
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਜੀਤ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  1 day ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਜੇਠ ਸੰਮਤ 554

ਲੁਧਿਆਣਾ

ਸਕੱਤਰ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਲੋਂ ਸਨਅਤੀ ਜਥੇਬੰਦੀਆਂ ਨਾਲ ਮੀਟਿੰਗ

ਲੁਧਿਆਣਾ, 17 ਮਈ (ਪੁਨੀਤ ਬਾਵਾ)-ਪੰਜਾਬ ਹੁਨਰ ਵਿਕਾਸ ਮਿਸ਼ਨ ਦੀਆਂ ਹੁਨਰ ਯੋਜਨਾਵਾਂ ਤਹਿਤ ਕੰਮ ਕਰ ਰਹੇ ਟ੍ਰੇਨਿੰਗ ਪਾਰਟਨਰਜ਼ ਨਾਲ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦੇ ਸਕੱਤਰ ਕੁਮਾਰ ਰਾਹੁਲ ਦੀ ਪ੍ਰਧਾਨਗੀ ਹੇਠ ਇਕ ਇੰਟਰਐਕਟਿਵ ਵਰਕਸ਼ਾਪ ਬੱਚਤ ਭਵਨ ਵਿਖੇ ਕਰਵਾਈ ਗਈ | ਸਿਖਲਾਈ ਭਾਗੀਦਾਰਾਂ ਨਾਲ ਪਹਿਲੇ ਸੈਸ਼ਨ 'ਚ ਕੁਮਾਰ ਰਾਹੁਲ ਨੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦੀ ਕਾਰਗੁਜ਼ਾਰੀ ਤੇ ਪਲੇਸਮੈਂਟ ਪ੍ਰਗਤੀ ਦੀ ਡੂੰਘਾਈ ਨਾਲ ਸਮੀਖਿਆ ਕੀਤੀ | ਭਾਰਤ ਦੇ ਡੀ. ਡੀ. ਯੂ-ਜੀ. ਕੇ. ਵਾਈ., ਪੀ. ਐਮ. ਕੇ. ਵੀ. ਵਾਈ. ਤੇ ਡੇਅ-ਐਨ. ਯੂ. ਡੀ. ਐਮ. ਜੋ ਪੰਜਾਬ ਰਾਜ 'ਚ ਨੋਡਲ ਲਾਗੂ ਕਰਨ ਵਾਲੀ ਏਜੰਸੀ ਹੈ, ਇਸ ਸੈਸ਼ਨ 'ਚ ਟੀ. ਪੀਜ਼. ਦੁਆਰਾ ਦਰਪੇਸ਼ ਮੁੱਦਿਆਂ ਦੇ ਜਵਾਬ ਦਿੱਤੇ ਗਏ ਤੇ ਸਿਖਲਾਈ ਭਾਗੀਦਾਰਾਂ ਦੁਆਰਾ ਬਿਹਤਰ ਕੰਮ ਕਰਨ ਅਤੇ ਤਾਲਮੇਲ ਲਈ ਵਿਚਾਰ ਸਾਂਝੇ ਕੀਤੇ ਗਏ | ਅਧਿਕਾਰੀਆਂ ਵਲੋਂ ਸਰਕਾਰ ਨੂੰ ਸਕੀਮਾਂ ਦੀ ਸਫਲਤਾ ਲਈ ਸੁਝਾਅ ਵੀ ਦਿੱਤੇ ਗਏ | ਲੁਧਿਆਣਾ 'ਚ ਉਦਯੋਗ ਐਸੋਸੀਏਸ਼ਨਾਂ ਤੇ ਉਦਯੋਗਾਂ ਦੇ ਨਾਲ ਦੂਜੇ ਸੈਸ਼ਨ 'ਚ ਉਨ੍ਹਾਂ ਨੂੰ ਅਪ੍ਰੈਂਟਿਸਸ਼ਿਪ ਸਕੀਮ ਅਧੀਨ ਨੌਜਵਾਨਾਂ ਨੂੰ ਸ਼ਾਮਿਲ ਕਰਨ ਲਈ ਉਤਸ਼ਾਹਿਤ ਕਰਨ, ਹੁਨਰ ਵਿਕਾਸ 'ਚ ਸੀ. ਐਸ. ਆਰ. ਨੂੰ ਸੱਦਾ ਦੇਣ, ਕੈਪਟਿਵ ਰੁਜ਼ਗਾਰ ਲਈ ਪੀ. ਐਸ. ਡੀ. ਐਮ. ਨਾਲ ਉਦਯੋਗਾਂ ਨੂੰ ਸੂਚੀਬੱਧ ਕਰਨ ਲਈ ਫੋਕਸ ਕੀਤਾ ਗਿਆ ਸੀ | ਉਦਯੋਗ ਆਪਣੀ ਫੀਡ ਬੈਕ ਪ੍ਰਦਾਨ ਕਰਨ ਤੇ ਉਨ੍ਹਾਂ ਦੀ ਲੋੜ ਅਨੁਸਾਰ ਨਵੇਂ ਕੋਰਸ ਸ਼ੁਰੂ ਕਰਨ ਵਿਚ ਕਾਫ਼ੀ ਅੱਗੇ ਸੀ | 4 ਉਦਯੋਗਿਕ ਐਸੋਸੀਏਸ਼ਨਾਂ ਆਟੋ ਪਾਰਟਸ ਮੈਨੂਫੈਕਚਰਜ਼ ਐਸੋਸੀਏਸ਼ਨ ਆਫ਼ ਇੰਡੀਆ ਨਾਲ ਸਮਝੌਤੇ 'ਤੇ ਹਸਤਾਖ਼ਰ ਕੀਤੇ ਗਏ | ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ ਲੁਧਿਆਣਾ ਉਦਯੋਗਿਕ ਤੇ ਵਪਾਰਕ ਉੱਦਮਾਂ ਦਾ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼, ਯੂਨਾਈਟਿਡ ਸਾਈਕਲ ਤੇ ਪਾਰਟਸ ਨਿਰਮਾਤਾ ਐਸੋਸੀਏਸ਼ਨ ਨੇ ਅਪ੍ਰੈਂਟਿਸਸ਼ਿਪ ਸਿਖਲਾਈ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ | ਕੁਮਾਰ ਰਾਹੁਲ ਨੇ ਕਿਹਾ ਕਿ ਨੌਜਵਾਨਾਂ ਦਾ ਭਵਿੱਖ ਸਾਡੇ ਹੱਥਾਂ ਵਿਚ ਹੈ | ਉਨ੍ਹਾਂ ਯਕੀਨੀ ਬਣਾਇਆ ਕਿ ਮੁੱਖ ਫੋਕਸ ਨੌਜਵਾਨਾਂ ਲਈ ਢੁੱਕਵੀਂ ਲਾਮਬੰਦੀ ਤੇ ਚੰਗੀ ਪਲੇਸਮੈਂਟ 'ਤੇ ਹੋਣਾ ਚਾਹੀਦਾ ਹੈ | ਕੁਮਾਰ ਰਾਹੁਲ ਨੇ ਆਪਣੀ ਟੀਮ ਦੇ ਨਾਲ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਸਰਕਾਰ ਦਾ ਦੌਰਾ ਵੀ ਕੀਤਾ | ਆਈ. ਟੀ. ਆਈ. ਲੁਧਿਆਣਾ ਤੇ ਆਈ. ਵੀ. ਵਾਈ. ਦੁੱਗਰੀ ਨੇ ਹੁਨਰ ਕੇਂਦਰਾਂ ਦੇ ਰੋਜ਼ਾਨਾ ਦੇ ਕੰਮਕਾਜ ਦੀ ਜਾਂਚ ਕੀਤੀ | ਇਸ ਮੌਕੇ ਦੀਪਤੀ ਉੱਪਲ ਡਾਇਰੈਕਟਰ ਜਨਰਲ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਸੁਰਭੀ ਮਲਿਕ ਡਿਪਟੀ ਕਮਿਸ਼ਨਰ ਲੁਧਿਆਣਾ, ਰਾਜੇਸ਼ ਤਿ੍ਪਾਠੀ ਵਧੀਕ ਮਿਸ਼ਨ ਡਾਇਰੈਕਟਰ, ਡੀ. ਈ. ਜੀ. ਐਸ. ਡੀ. ਟੀ., ਅਮਿਤ ਕੁਮਾਰ ਪੰਚਾਲ ਏ. ਡੀ. ਸੀ. ਲੁਧਿਆਣਾ, ਉਪਕਾਰ ਸਿੰਘ ਅਹੂਜਾ, ਡੀ. ਐਸ. ਚਾਵਲਾ, ਗੁਰਮੀਤ ਸਿੰਘ ਕੁਲਾਰ, ਗੁਰਪ੍ਰਗਟ ਸਿੰਘ ਕਾਹਲੋਂ ਆਦਿ ਹਾਜ਼ਰ ਸਨ |

ਚੌਲ ਸ਼ੈਲਰਾਂ ਨੂੰ ਐਫ. ਆਰ. ਕੇ. ਪ੍ਰੀਮਿਕਸ ਸਪਲਾਈ ਕਰਨ ਵਾਲੇ ਕਾਰੋਬਾਰੀ 'ਤੇ ਜੀ. ਐਸ. ਟੀ. ਵਿਭਾਗ ਵਲੋਂ ਛਾਪੇਮਾਰੀ

ਲੁਧਿਆਣਾ, 17 ਮਈ (ਪੁਨੀਤ ਬਾਵਾ)-ਚੌਲ ਸ਼ੈਲਰਾਂ ਨੂੰ ਐਫ. ਆਰ. ਕੇ. ਪ੍ਰੀਮਿਕਸ ਸਪਲਾਈ ਕਰਨ ਵਾਲੇ ਕਾਰੋਬਾਰੀ 'ਤੇ ਸਟੇਟ ਜੀ. ਐਸ. ਟੀ. ਵਿਭਾਗ ਵਲੋਂ ਛਾਪੇਮਾਰੀ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਰਾਜ ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਤੇ ਡੀ. ਸੀ. ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ 2 ਗਿ੍ਫ਼ਤਾਰ

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼ ਦੋ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਸੀ. ਆਈ. ...

ਪੂਰੀ ਖ਼ਬਰ »

ਸਟੇਟ ਜੀ. ਐੱਸ. ਟੀ. ਵਿਭਾਗ ਨੇ ਤੰਬਾਕੂ ਕਾਰੋਬਾਰੀ ਤੋਂ ਮਿਲੇ ਬੈਗ 'ਚੋਂ ਨਿਕਲੇ 26 ਲੱਖ ਆਮਦਨ ਕਰ ਵਿਭਾਗ ਨੂੰ ਸੌਂਪੇ

ਲੁਧਿਆਣਾ, 17 ਮਈ (ਪੁਨੀਤ ਬਾਵਾ)-ਸਟੇਟ ਜੀ. ਐਸ. ਟੀ. ਵਿਭਾਗ ਨੂੰ ਲੁਧਿਆਣਾ ਦੇ ਹਰਗੋਬਿੰਦ ਇਲਾਕੇ 'ਚ ਤੰਬਾਕੂ ਉਤਪਾਦਾਂ ਦਾ ਕਾਰੋਬਾਰ ਕਰਨ ਵਾਲੇ ਡੀਲਰ ਇਕ ਬੈਗ ਮਿਲਿਆ ਸੀ, ਜਿਸ ਦੀ ਅੱਜ ਪੜਤਾਲ ਕੀਤੀ ਗਈ ਤਾਂ ਬੈਗ 'ਚੋਂ ਮਿਲੀ 26 ਲੱਖ ਰੁਪਏ ਦੀ ਨਕਦੀ ਆਮਦਨ ਕਰ ਵਿਭਾਗ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 17 ਮਈ (ਆਹੂਜਾ)-ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਸਥਾਨਕ ਜੀਵਨ ਨਗਰ ਤੋਂ ਪੁਲਿਸ ਨੇ ਰਾਜ ਕੁਮਾਰ ਵਾਸੀ ਜੀਵਨ ਨਗਰ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ...

ਪੂਰੀ ਖ਼ਬਰ »

ਵੱਖ-ਵੱਖ ਸਥਾਨਾਂ ਤੋਂ ਚਾਰ ਵਾਹਨ ਚੋਰੀ

ਲੁਧਿਆਣਾ, 17 ਮਈ (ਆਹੂਜਾ)-ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਚਾਰ ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਸਥਾਨਕ ਪਾਹਵਾ ਰੋਡ ਤੋਂ ਚੋਰ ਬਲਜੀਤ ਸਿੰਘ ਵਾਸੀ ਕਾਕੋਵਾਲ ਦਾ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਦੀਵਾਨ ਟੋਡਰ ਮੱਲ ਵਰਗੇ ਹਿੰਦੂ ਯੋਧਿਆਂ ਦੀ ਸੇਵਾ ਰੂਪੀ ਵਿਰਾਸਤ ਨੂੰ ਸੰਭਾਲੇ-ਇੰਦੂ ਖੁਰਾਣਾ

ਲੁਧਿਆਣਾ, 17 ਮਈ (ਕਵਿਤਾ ਖੁੱਲਰ)-ਸਿੱਧ ਪੀਠ ਮਹਾਂਬਲੀ ਸੰਕਟਮੋਚਨ ਸ੍ਰੀ ਹਨੂੰਮਾਨ ਮੰਦਰ ਜੋਸ਼ੀ ਨਗਰ ਦੇ ਪ੍ਰਧਾਨ ਅਮਨ ਜੈਨ, ਸੇਵਕ ਅਨੁਜ ਮਦਾਨ ਤੇ ਨਿਸ਼ਾਂਤ ਚੋਪੜਾ ਨੇ ਸ੍ਰੀ ਹਿੰਦੂ ਨਿਆਏ ਪੀਠ ਵਲੋਂ ਸਥਾਨਕ ਗਾਂਧੀ ਨਗਰ ਵਿਖੇ ਸੰਚਾਲਿਤ ਦੀਵਾਨ ਟੋਡਰ ਮੱਲ ਸੇਵਾ ...

ਪੂਰੀ ਖ਼ਬਰ »

ਸੰਤ ਬਾਬਾ ਸਾਧੂ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਬਰਸੀ 'ਤੇ ਖੂਨਦਾਨ ਕੈਂਪ ਲਾਇਆ

ਲੁਧਿਆਣਾ, 17 ਮਈ (ਕਵਿਤਾ ਖੁੱਲਰ)-ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਸੰਤ ਬਾਬਾ ਸਾਧੂ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ 13ਵੀਂ ਬਰਸੀ ਨੂੰ ਸਮਰਪਿਤ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਪ੍ਰੇਰਣਾ ਸਦਕਾ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹਈਆ ਜੀ ...

ਪੂਰੀ ਖ਼ਬਰ »

ਨੌਜਵਾਨ ਵਲੋਂ ਚਲਾਈਆਂ ਗੋਲੀਆਂ 'ਚ ਇਕ ਜ਼ਖ਼ਮੀ

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਅਰਜਨ ਦੇਵ ਨਗਰ ਸਥਿਤ ਪੈਟਰੋਲ ਪੰਪ ਦੇ ਬਾਹਰ ਬੀਤੀ ਅੱਧੀ ਰਾਤ ਨੌਜਵਾਨ ਵਲੋਂ ਚਲਾਈਆਂ ਗੋਲੀਆਂ 'ਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਕਿ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੀਵਰੇਜ ਕੁਨੈਕਸ਼ਨ ਕੱਟਣ ਦੇ ਖ਼ਿਲਾਫ਼ ਲੋਕਾਂ ਨੇ ਲਗਾਇਆ ਰੋਸ ਧਰਨਾ

ਲੁਧਿਆਣਾ, 17 ਮਈ (ਜੁਗਿੰਦਰ ਸਿੰਘ ਅਰੋੜਾ)-ਸੀਵਰੇਜ ਦਾ ਕੁਨੈਕਸ਼ਨ ਕੱਟਣ ਦੇ ਖ਼ਿਲਾਫ਼ ਲੋਕਾਂ ਵਲੋਂ ਨਗਰ ਨਿਗਮ ਤੇ ਗਲਾਡਾ ਦੇ ਖ਼ਿਲਾਫ਼ ਰੋਸ ਧਰਨਾ ਲਗਾਇਆ ਤੇ ਨਾਅਰੇਬਾਜ਼ੀ ਵੀ ਕੀਤੀ ਗਈ | ਕਰੀਬ 4 ਦਿਨ ਪਹਿਲਾਂ ਗਿੱਲ ਰੋਡ ਸਥਿਤ ਗੁਰੂ ਨਾਨਕ ਨਗਰ ਨਾਮ ਦੀ ਕਾਲੋਨੀ 'ਚ ...

ਪੂਰੀ ਖ਼ਬਰ »

ਸੰਸਾਰ ਦੀ 30 ਫ਼ੀਸਦੀ ਤੋਂ ਵੱਧ ਆਬਾਦੀ ਹਾਈ ਬਲੱਡ ਪ੍ਰੈਸ਼ਰ ਤੋਂ ਪ੍ਰਭਾਵਿਤ-ਡਾ. ਸਿਵੀਆ

ਲੁਧਿਆਣਾ, 17 ਮਈ (ਸਲੇਮਪੁਰੀ)-ਸੰਸਾਰ ਹਾਈਪ੍ਰਟੈਂਸ਼ਨ ਦਿਵਸ ਮੌਕੇ ਸਿਵੀਆ ਹਸਪਤਾਲ ਵਿਚ ਕਰਵਾਏ ਗਏ ਜਾਗਰੂਕਤਾ ਸਮਾਗਮ ਦੌਰਾਨ ਦਿਲ ਦੇ ਰੋਗਾਂ ਦੇ ਮਾਹਿਰ ਡਾ. ਐਸ. ਐਸ. ਸਿਵੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਾਈ ਬਲੱਡ ਪ੍ਰੈਸ਼ਰ ਇਕ ਬਹੁਤ ਹੀ ਭਿਆਨਕ ਬਿਮਾਰੀ ਹੈ, ...

ਪੂਰੀ ਖ਼ਬਰ »

ਐੱਸ. ਸੀ. ਡੀ. ਸਰਕਾਰੀ ਕਾਲਜ ਦੇ 4 ਵਿਦਿਆਰਥੀ ਐਮ. ਏ. ਹਿੰਦੀ 'ਚੋਂ ਪਹਿਲੇ 10 ਸਥਾਨ 'ਤੇ ਰਹੇ

ਲੁਧਿਆਣਾ, 17 ਮਈ(ਪੁਨੀਤ ਬਾਵਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਨਤੀਜੇ ਘੋਸ਼ਿਤ ਕਰਨ ਉਪਰੰਤ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਸਮੈਸਟਰ ਦੇ ਦੋਵੇਂ ਨਤੀਜਿਆਂ 'ਚ ਪਹਿਲੇ 10 ਥਾਵਾਂ ਵਿਚ ਆਪਣੀ ਥਾਂ ਬਣਾਈ ਹੈ | ਐਮ. ਏ. ਹਿੰਦੀ ਸਮੈਸਟਰ 3 'ਚ ...

ਪੂਰੀ ਖ਼ਬਰ »

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਾਜ ਦੀ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਉਨ੍ਹਾਂ ਦੇ ਪਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਹਰਪ੍ਰੀਤ ਕੌਰ ਵਾਸੀ ਸ਼ਿਵਾਜੀ ਨਗਰ ਦੀ ਸ਼ਿਕਾਇਤ ...

ਪੂਰੀ ਖ਼ਬਰ »

ਕੋਵਿਡ-19 ਪੀੜਤਾਂ ਦੇ ਆਸ਼ਰਿਤ ਐਕਸ-ਗ੍ਰੇਸ਼ੀਆ ਮੁਆਵਜ਼ੇ ਲਈ ਉਪ-ਮੰਡਲ ਮੈਜਿਸਟ੍ਰੇਟ ਦਫ਼ਤਰਾਂ 'ਚ ਅਰਜ਼ੀਆਂ ਦੇਣ-ਮਲਿਕ

ਲੁਧਿਆਣਾ, 17 ਮਈ (ਪੁਨੀਤ ਬਾਵਾ)-ਸੁਪਰੀਮ ਕੋਰਟ ਆਫ਼ ਇੰਡੀਆ ਦੇ ਹੁਕਮਾਂ ਅਨੁਸਾਰ 20 ਮਾਰਚ 2022 ਤੱਕ ਕੋਵਿਡ-19 ਮਹਾਂਮਾਰੀ ਕਾਰਨ ਹੋਈਆਂ ਮੌਤਾਂ ਸੰਬੰਧੀ ਐਕਸ ਗ੍ਰੇਸ਼ੀਆ ਦੀਆਂ ਪ੍ਰਤੀ ਬੇਨਤੀਆਂ ਅਗਲੇ 60 ਦਿਨਾਂ ਤੱਕ ਸਮੂਹ ਉਪ ਮੰਡਲ ਮੈਜਿਸਟਰੇਟ ਦਫ਼ਤਰਾਂ ਵਿਖੇ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 17 ਮਈ (ਆਹੂਜਾ)-ਸਥਾਨਕ ਸ਼ਹੀਦ ਕਰਨੈਲ ਸਿੰਘ ਨਗਰ 'ਚ ਰਹਿੰਦੀ ਇਕ ਬਜ਼ੁਰਗ ਔਰਤ ਵਲੋਂ ਸ਼ੱਕੀ ਹਾਲਤ 'ਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਜਤਿੰਦਰ ਕੌਰ (57) ਵਜੋਂ ਕੀਤੀ ਗਈ ਹੈੈ | ਜਾਂਚ ਅਧਿਕਾਰੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਹਰਲੀਨ ਕੌਰ ਆਈਲਟਸ 7.5 ਬੈਂਡ ਲਏ

ਮੁੱਲਾਂਪੁਰ-ਦਾਖਾ, 17 ਮਈ (ਨਿਰਮਲ ਸਿੰਘ ਧਾਲੀਵਾਲ)-ਆਈਲੈਟਸ ਦੀ ਕੋਚਿੰਗ ਤੇ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਦੇਣ ਵਾਲੇ ਮਾਲਵੇ 'ਚ ਨਾਮਵਰ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੀ ਲੁਧਿਆਣਾ ਪਾਸਪੋਰਟ ਦਫਤਰ ਨੇੜਲੀ ਬ੍ਰਾਂਚ ਮੈਕਰੋ ਗਲੋਬਲ ਅੰਦਰ ਕੋਚਿੰਗ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਦੋਸ਼ ਤਹਿਤ ਪਿਉ-ਪੁੱਤਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਮਈ (ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 23 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਿਉ-ਪੁੱਤਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਜੱਸੀਆਂ ਰੋਡ ਦੇ ਰਹਿਣ ਵਾਲੇ ਦੀਪਕ ਖੰਨਾ ਦੀ ਸ਼ਿਕਾਇਤ 'ਤੇ ਅਮਲ 'ਚ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 17 ਮਈ (ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਇਲਾਕੇ ਸੁਭਾਸ਼ ਨਗਰ 'ਚ ਸ਼ੱਕੀ ਹਾਲਤ ਵਿਚ ਇਕ ਪਰਿਵਾਰ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਅਫ਼ਰੋਜ਼ (18) ਵਜੋਂ ਕੀਤੀ ਗਈ ਹੈ, ਮੂਲਰੂਪ 'ਚ ਅਫਰੋਜ਼ ...

ਪੂਰੀ ਖ਼ਬਰ »

ਜੇਲ੍ਹ ਮੁਲਾਜ਼ਮ ਪਾਸੋਂ ਜ਼ਰਦਾ ਬਰਾਮਦ

ਲੁਧਿਆਣਾ, 17 ਮਈ (ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਜੇਲ੍ਹ ਮੁਲਾਜ਼ਮ ਪਾਸੋਂ ਜ਼ਰਦਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਜੇਲ੍ਹ ਮੁਲਾਜ਼ਮ ਮਨੋਜ ਕੁਮਾਰ ਜਦੋਂ ਬੀਤੇ ਦਿਨ ਡਿਊਟੀ 'ਤੇ ਆਇਆ ਤਾਂ ਡਿਊਟੀ 'ਤੇ ਤਾਇਨਾਤ ...

ਪੂਰੀ ਖ਼ਬਰ »

ਅਗਾਂਹਵਧੂ ਖੇਤੀ ਉੱਦਮੀ ਨੇ ਪੀ. ਏ. ਯੂ. 'ਚ ਆਪਣੇ ਤਜਰਬੇ ਵਿਦਿਆਰਥੀਆਂ ਨੂੰ ਦੱਸੇ

ਲੁਧਿਆਣਾ, 17 ਮਈ (ਪੁਨੀਤ ਬਾਵਾ)-ਪੀ. ਏ. ਯੂ. ਦੇ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਨੇ ਪੰਜਾਬ ਦੇ ਪ੍ਰਸਿੱਧ ਅਗਾਂਹਵਧੂ ਕਿਸਾਨ ਤੇ ਜਾਣੇ-ਪਛਾਣੇ ਖੇਤੀ ਉੱਦਮੀ ਗੁਰਬਿੰਦਰ ਸਿੰਘ ਬਾਜਵਾ ਨੂੰ ਵਿਦਿਆਰਥੀਆਂ ਦੇ ਰੂਬਰੂ ਕੀਤਾ | ਸ੍ਰੀ ਬਾਜਵਾ ਨੇ ਆਪਣੇ ਭਾਸ਼ਣ ਵਿਚ ਸਕੂਲ ਦੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 17 ਮਈ (ਆਹੂਜਾ) -ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਅਰਜੁਨ ਸ਼ਰਮਾ ਵਾਸੀ ਜਲੰਧਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ...

ਪੂਰੀ ਖ਼ਬਰ »

ਸੁਰੱਖਿਆ ਵਾਪਸ ਲੈਣ 'ਤੇ ਪੰਜਾਬ ਸਰਕਾਰ ਮੁੜ ਵਿਚਾਰ ਕਰੇ-ਬਾਵਾ

ਲੁਧਿਆਣਾ, 17 ਮਈ (ਕਵਿਤਾ ਖੁੱਲਰ)-ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੇ ਸਰੀਰ 'ਤੇ ਗੋਲੀਆਂ ਖਾਣ ਵਾਲੇ ਕਿ੍ਸ਼ਨ ਕੁਮਾਰ ਬਾਵਾ ਸਾਬਕਾ ਚੇਅਰਮੈਨ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖਿਆ ਹੈ | ਉਨ੍ਹਾਂ ਅਪੀਲ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਵਿਖੇ ਪੰਜਾਬ ਕਰਾਟੇ ਫੈਡਰੇਸ਼ਨ ਵਲੋਂ ਇਨਾਮ ਵੰਡ ਸਮਾਰੋਹ

ਲੁਧਿਆਣਾ, 17 ਮਈ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਲੋਂ ਪੰਜਾਬ ਕਰਾਟੇ ਫੈਡਰੇਸ਼ਨ ਦੇ ਸਹਿਯੋਗ ਨਾਲ ਕਰਾਟੇ ਦੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਕਾਲਜ ਦੇ ਵਿਹੜੇ 'ਚ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉੱਘੇ ਸਮਾਜ ਸੇਵੀ ਤੇ ...

ਪੂਰੀ ਖ਼ਬਰ »

ਲੁਧਿਆਣਾ 'ਚ 21 ਮਈ ਤੱਕ ਮਿਲਣਗੀਆਂ ਸਸਤੀਆਂ ਤੇ ਮਿਆਰੀ ਕੰਨ ਮਸ਼ੀਨਾਂ

ਲੁਧਿਆਣਾ, 17 ਮਈ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ 'ਚ ਬਹੁਤ ਸਾਰੇ ਅਜਿਹੇ ਵਿਅਕਤੀ ਵੀ ਸ਼ਾਮਿਲ ਹਨ, ਜਿਹੜੇ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਕੰਨ ਮਸ਼ੀਨਾਂ ਖ਼ਰੀਦਣ ਤੋਂ ਅਸਮਰੱਥ ਹਨ, ਹੁਣ ਉਨ੍ਹਾਂ ਨੂੰ ...

ਪੂਰੀ ਖ਼ਬਰ »

ਵਿਧਾਇਕਾ ਛੀਨਾ ਵਲੋਂ ਉਦਯੋਗਪਤੀਆਂ ਨਾਲ ਮੀਟਿੰਗ

ਢੰਡਾਰੀ ਕਲਾਂ, 17 ਮਈ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ ਦੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਜਸਪਾਲ ਬਾਂਗਰ ਇੰਡਸਟਰੀਅਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ | ਉਦਯੋਗਪਤੀਆਂ ਦੀ ਅਗਵਾਈ ਕਰਦੇ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ...

ਪੂਰੀ ਖ਼ਬਰ »

ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਤਨਖਾਹ ਵਧੇ ਰੇਟਾਂ 'ਤੇ ਦਿੱਤੀ ਜਾਵੇ-ਜਥੇਬੰਦੀ

ਲੁਧਿਆਣਾ, 17 ਮਈ (ਸਲੇਮਪੁਰੀ)-ਪੀ. ਡਬਲਿਊ. ਡੀ. ਫੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ ਤੋਂ ਇਲਾਵਾ ਸੀਨੀਅਰ ਆਗੂ ਜਿਨ੍ਹਾਂ 'ਚ ਸਿਕੰਦਰ ਸਿੰਘ ਭੁੱਟਾ, ਬਲਜਿੰਦਰ ਸਿੰਘ ਗਰੇਵਾਲ, ਰਣਬੀਰ ਸਿੰਘ ਟੂਸੇ, ਅਮਰੀਕ ...

ਪੂਰੀ ਖ਼ਬਰ »

ਚੰਗੀ ਜ਼ਿੰਦਗੀ ਲਈ ਬਲੱਡ ਪ੍ਰੈਸ਼ਰ ਦੇ ਪੱਧਰ 'ਚ ਸਾਵਾਂਪਣ ਬਹੁਤ ਜ਼ਰੂਰੀ-ਡਾ. ਬਿਸ਼ਵ ਮੋਹਨ

ਲੁਧਿਆਣਾ, 17 ਮਈ (ਸਲੇਮਪੁਰੀ)-ਸੰਸਾਰ ਹਾਈਪ੍ਰਟੈਂਸ਼ਨ ਦਿਵਸ ਮੌਕੇ ਹੀਰੋ ਡੀ. ਐਮ. ਸੀ. ਹਾਰਟ ਇੰਸਟੀਚਿਊਟ 'ਚ ਸਿਹਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਇੰਸਟੀਚਿਊਟ ਦੇ ਮੈਡੀਕਲ ਸੁਪਰਡੈਂਟ ਤੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਬਿਸ਼ਵ ਮੋਹਨ ਨੇ ਸੰਬੋਧਨ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਸੂਬੇ ਦੇ ਹਰ ਪੱਖ ਤੋਂ ਵਿਕਾਸ ਲਈ ਸੁਹਿਰਦ-ਗੁਰਮੀਤ ਬਾਸੀ

ਇਯਾਲੀ/ਥਰੀਕੇ, 17 ਮਈ (ਮਨਜੀਤ ਸਿੰਘ ਦੁੱਗਰੀ)-ਸੂਬੇ ਦੇ ਲੋਕਾਂ ਵਲੋਂ ਰਵਾਇਤੀ ਪਾਰਟੀਆਂ ਦੇ ਲਾਰਿਆਂ ਤੋਂ ਅੱਕ ਕੇ ਇਸ ਬਾਰ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਇਕ ਨਵਾਂ ਇਤਿਹਾਸ ਸਿਰਜਦਿਆਂ ਨਵੇਂ ਬਦਲ ਵਜੋਂ ਆਮ ਆਦਮੀ ਪਾਰਟੀ 'ਤੇ ਭਰੋਸਾ ਕਰਦਿਆਂ ਵੱਡੀ ਤਾਦਾਦ 'ਚ ...

ਪੂਰੀ ਖ਼ਬਰ »

ਘੰਟਾ ਘਰ ਰੋਡ ਸਥਿਤ ਫਲਾਈਓਵਰ ਦੇ ਪਿੱਲਰਾਂ 'ਤੇ ਲੱਗੇ ਪੋਸਟਰ ਸ਼ਹਿਰ ਦੀ ਸੁੰਦਰਤਾ ਨੂੰ ਕਰ ਰਹੇ ਹਨ ਦਾਗ਼ਦਾਰ

ਲੁਧਿਆਣਾ, 17 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਆਏ ਦਿਨ ਸ਼ਹਿਰ ਵਿਚੋਂ ਬਿਨਾ ਮਨਜ਼ੂਰੀ ਤੋਂ ਕੀਤੀ ਜਾ ਰਹੀ ਇਸ਼ਤਿਹਾਰਬਾਜ਼ੀ ਨੂੰ ਹਟਾਉਣ ਨੂੰ ਲੈ ਕੇ ਮੁਹਿੰਮ ਤਾਂ ਚਲਾਈ ਜਾਂਦੀ ਹੈ ਪਰ ਨਿਗਮ ਪ੍ਰਸ਼ਾਸਨ ਦੇ ਮੁੱਖ ਦਫਤਰ, ਜ਼ੋਨ-ਏ ਦੇ ਕੋਲ ...

ਪੂਰੀ ਖ਼ਬਰ »

ਬਹਾਦਰਕੇ ਟੈਕਸਟਾਈਲ ਐਂਡ ਨਿੱਟਵੀਅਰ ਐਸੋਸੀਏਸ਼ਨ ਦੇ ਤਰੁਣ ਜੈਨ ਬਾਵਾ 8ਵੀਂ ਵਾਰ ਪ੍ਰਧਾਨ ਬਣੇ

ਲੁਧਿਆਣਾ, 17 ਮਈ (ਪੁਨੀਤ ਬਾਵਾ)-ਬਹਾਦਰਕੇ ਟੈਕਸਟਾਈਲ ਐਂਡ ਨਿੱਟਵੀਅਰ ਐਸੋਸੀਏਸ਼ਨ ਦੀ ਜਰਨਲ ਬਾਡੀ ਮੀਟਿੰਗ ਸ਼ਹਿਨਸ਼ਾਹ ਪੈਲੇਸ ਵਿਖੇ ਹੋਈ, ਜਿਸ 'ਚ ਐਸੋਸੀਏਸ਼ਨ ਦੇ ਪ੍ਰਧਾਨ ਦੀ ਚੋਣ ਲਈ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਭਰਨ ਦਾ ਸੱਦਾ ਦਿੱਤਾ ਗਿਆ, ਪਰ ਕਿਸੇ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਡੀ. ਸੀ. ਵਲੋਂ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਲੁਧਿਆਣਾ, 17 ਮਈ (ਪੁਨੀਤ ਬਾਵਾ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ (ਡੀ. ਬੀ. ਈ. ਈ.) ਲੁਧਿਆਣਾ ਵਿਖੇ ਅੱਪਗੇ੍ਰਡ ਕੀਤੀ ਲਾਇਬ੍ਰੇਰੀ-ਕਮ-ਕੋਚਿੰਗ ਸੈਂਟਰ ਦਾ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਉਦਘਾਟਨ ਕੀਤਾ | ਨਵੀਂ ਲਾਇਬ੍ਰੇਰੀ ਆਉਣ ਵਾਲੇ ਸਮੇਂ 'ਚ ...

ਪੂਰੀ ਖ਼ਬਰ »

ਔਰਤ ਨੂੰ ਬੰਦੀ ਬਣਾ ਕੇ ਲੁੱਟਣ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ 'ਚ ਔਰਤ ਨੂੰ ਬੰਦੀ ਬਣਾ ਕੇ ਲੁੱਟਣ ਵਾਲੇ ਇਕ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਵਲੋਂ ਉਸ ਦੇ ਕਬਜ਼ੇ 'ਚੋਂ ਹਜ਼ਾਰਾਂ ਦੀ ਨਕਦੀ ਅਤੇ ਮੋਬਾਈਲ ਤੇ ਹੋਰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਦੇ ਪਿ੍ੰਸੀਪਲਾਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ

ਲੁਧਿਆਣਾ, 17 ਮਈ (ਪੁਨੀਤ ਬਾਵਾ)-12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਦੇ ਟੀਕਾਕਰਨ ਦੇ ਸੰਬੰਧ 'ਚ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਸਾਰੇ ਵੱਡੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਦੇ ਪਿ੍ੰਸੀਪਲਾਂ ਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ, ਜਿਸ 'ਚ ਮਾਪਿਆਂ ਨੂੰ ਆਪਣੇ ਬੱਚਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX