ਗੜ੍ਹਦੀਵਾਲਾ, 18 ਮਈ (ਚੱਗਰ)-ਪਿੰਡ ਮਾਂਗਾ ਵਿਖੇ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਹਾਜ਼ਰੀ 'ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਸਾਂਝੀ ਟੀਮ ਬੀ. ਡੀ. ਪੀ. ਓ. ਸੁਰੇਸ਼ ਕੁਮਾਰ, ਗਰਦਾਵਰ ਜਸਵਿੰਦਰ ਸਿੰਘ, ਪਟਵਾਰੀ ਮਨਪ੍ਰੀਤ ਸਿੰਘ, ਸੰਮਤੀ ਪਟਵਾਰੀ ਪਰਮਾਨੰਦ, ਐੱਸ.ਐੱਚ.ਓ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਦੀ ਪੰਚਾਇਤੀ ਜ਼ਮੀਨ 'ਤੇ ਕੀਤੇ ਨਾਜਾਇਜ਼ ਕਬਜ਼ੇ ਤੋਂ ਕਬਜ਼ਾਧਾਰੀਆਂ ਕੋਲੋਂ ਕਬਜ਼ਾ ਹਟਾ ਕੇ ਉਕਤ ਜ਼ਮੀਨ ਦਾ ਪੰਚਾਇਤ ਨੂੰ ਕਬਜ਼ਾ ਦਿਵਾ ਦਿੱਤਾ¢ ਇਸ ਮੌਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 38 ਕਿੱਲਿਆਂ ਦੀ ਪੰਚਾਇਤੀ ਜ਼ਮੀਨ ਦੇ ਰਕਬੇ 'ਚ ਲਗਪਗ 55 ਵਿਅਕਤੀਆਂ ਵਲੋਂ ਵੱਖ-ਵੱਖ ਖੇਤਾਂ 'ਤੇ ਕਬਜ਼ੇ ਕੀਤੇ ਹੋਏ ਸਨ¢ ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਉਕਤ ਜ਼ਮੀਨ ਦੀ ਸਰਕਾਰੀ ਬੋਲੀ ਕਰਵਾ ਕੇ ਜ਼ਮੀਨ ਮਾਮਲੇ 'ਤੇ ਦੇਣ ਲਈ ਕਿਹਾ ਗਿਆ ਹੈ¢ ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਬਾਕੀ ਪਿੰਡਾਂ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ 31 ਮਈ ਤੱਕ ਪੰਚਾਇਤੀ ਜ਼ਮੀਨ 'ਤੇ ਕੀਤੇ ਨਜਾਇਜ਼ ਕਬਜੇ ਛੱਡ ਕੇ ਪੰਚਾਇਤਾਂ ਹਵਾਲੇ ਕਰਕੇ ਆਪਣਾ ਫਰਜ਼ ਨਿਭਾਉਣ¢ ਇਸ ਮੌਕੇ ਪੰਚਾਇਤ ਸੈਕਟਰੀ ਕੁਲਵੰਤ ਸਿੰਘ, ਪੰਚਾਇਤ ਸਕੱਤਰ ਗੁਰਜੀਤ ਸਿੰਘ, ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ, ਸਬ-ਇੰਸਪੈਕਟਰ ਅਮਰੀਕ ਸਿੰਘ, ਥਾਣੇਦਾਰ ਦਰਸ਼ਨ ਸਿੰਘ, ਥਾਣੇਦਾਰ ਨਾਮਦੇਵ, ਥਾਣੇਦਾਰ ਸਰਬਜੀਤ ਸਿੰਘ, ਚÏਧਰੀ ਰਾਜਵਿੰਦਰ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ, ਕਰਮਪਾਲ ਸਿੰਘ, ਪਰਮਿੰਦਰ ਸਿੰਘ ਟੁੰਡ, ਕਿਸਾਨ ਗੰਨਾ ਸੰਘਰਸ਼ ਕਮੇਟੀ ਦੇ ਜਰਨਲ ਸਕੱਤਰ ਅਮਰਜੀਤ ਸਿੰਘ ਮਾਹਲ, ਰਿਟਾਇਰ ਗਰਦਾਵਰ ਜਰਨੈਲ ਸਿੰਘ, ਰਿਟਾਇਰ ਗਰਦਾਵਰ ਸਤਨਾਮ ਸਿੰਘ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਤੇ ਪ੍ਰਸ਼ਾਸਨ ਅਧਿਕਾਰੀ ਹਾਜ਼ਰ ਸਨ¢
ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ)-ਕ੍ਰਿਸ਼ੀ ਵਿਗਿਆਨ ਕੇਂਦਰ (ਕੇ. ਵੀ. ਕੇ.) ਬਾਹੋਵਾਲ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ...
ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਬੀਤੇ ਦਿਨੀਂ ਪਟਵਾਰੀ ਭਰਤੀ ਟੈੱਸਟ ਪਾਸ ਉਮੀਦਵਾਰਾਂ ਦਾ ਇਕ ਵਫ਼ਦ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਉਨ੍ਹਾਂ ਦੇ ਦਫ਼ਤਰ ਚੰਡੀਗੜ੍ਹ ਵਿਖੇ ਮਿਲਿਆ | ਟੈੱਸਟ ਪਾਸ ਉਮੀਦਵਾਰਾਂ ਵਲੋਂ ਕੈਬਨਿਟ ਮੰਤਰੀ ਜਿੰਪਾ ਨੂੰ ਉਨ੍ਹਾਂ ਦੀ ...
ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸੰਤ ਬਾਬਾ ਭਾਗ ਸਿੰਘ ਯੁਨੀਵਰਸਿਟੀ ਜਲੰਧਰ ਦੇ ਡਿਪਾਰਟਮੈਂਟ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਪ੍ਰੋ. ਅਨਮੋਲਪ੍ਰੀਤ ਸਿੰਘ ਤੇ ਪ੍ਰੋ. ਰਾਜਵੀਰ ਕੌਰ ਦੀ ਅਗਵਾਈ ਹੇਠ ਆਸ਼ਾ ਕਿਰਨ ਸਪੈਸ਼ਲ ਸਕੂਲ ਤੇ ...
ਟਾਂਡਾ ਉੜਮੁੜ, 18 ਮਈ (ਕੁਲਬੀਰ ਸਿੰਘ ਗੁਰਾਇਆ)-ਐੱਮ. ਐੱਸ. ਕੇ. ਡੇ-ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਸਕੂਲ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲੋਕਤੰਤਰੀ ਪ੍ਰਣਾਲੀ ਦੁਆਰਾ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ ਕੀਤੀ ਗਈ | ਇਸ ਚੋਣ ...
ਹਾਜੀਪੁਰ, 18 ਮਈ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਮੁਹੱਲਾ ਸੁਭਾਸ਼ ਨਗਰ 'ਚ ਬੀਤੇ ਦਿਨੀਂ ਅਣਪਛਾਤੇ ਵਿਅਕਤੀਆਂ ਵਲੋਂ ਕਮਰੇ ਦਾ ਤਾਲਾ ਤੋੜ ਕੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਤਰਲੋਚਨ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਮੁਹੱਲਾ ...
ਕੋਟਫ਼ਤੂਹੀ, 18 ਮਈ (ਅਵਤਾਰ ਸਿੰਘ ਅਟਵਾਲ)-ਸਥਾਨਕ ਪੁਲਿਸ ਮੁਲਾਜ਼ਮਾਂ ਨੇ ਨਾਕੇ ਦੌਰਾਨ ਪਿੰਡ ਪੰਜੌੜ ਦੇ ਇਕ ਨੌਜਵਾਨ ਨੂੰ 10 ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਆਈ. ਬਲਜਿੰਦਰ ਸਿੰਘ ਨੇ ਸਾਥੀ ...
ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 38027 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 841 ਸੈਂਪਲਾਂ ਦੀ ਪ੍ਰਾਪਤ ਹੋਈ ...
ਗੜ੍ਹਦੀਵਾਲਾ, 18 ਮਈ (ਚੱਗਰ)-ਅੱਡਾ ਧੁਰੀਆਂ ਨਜ਼ਦੀਕ ਨੌਜਵਾਨ ਰਮਨ ਕੁਮਾਰ (32) ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨ ਵਿਚ ਫ਼ੌਜ ਵਿਚੋਂ ਰਿਟਾਇਰਡ ਮਿ੍ਤਕ ਦੇ ਪਿਤਾ ਕਰਮਪਾਲ ਸਿੰਘ ਵਾਸੀ ਢੋਲਬਾਹਾ ਨੇ ਦੱਸਿਆ ...
ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)-ਸਥਾਨਕ ਕੋਤਵਾਲੀ ਬਜ਼ਾਰ 'ਚ 2021 'ਚ 49 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਸੜਕ ਨੂੰ ਲੈ ਕੇ ਕੁੱਝ ਦੁਕਾਨਦਾਰਾਂ ਵਲੋਂ ਘਟੀਆਂ ਮਟੀਰੀਅਲ ਵਰਤਣ ਦੇ ਦੋਸ਼ ਲਗਾਏ ਗਏ ਸਨ, ਜਿਸ ਸਬੰਧੀ ਆਰ.ਟੀ.ਆਈ. ਰਾਹੀ ਵੱਡੇ ਖ਼ੁਲਾਸੇ ਸਾਹਮਣੇ ਆਏ ...
ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੈਟਰੋਲੀਅਮ ਪਦਾਰਥਾਂ, ਦਾਲਾਂ, ਰਸੋਈ ਤੇਲ, ਸਟੇਸ਼ਨਰੀ, ਬੱਚਿਆਂ ਦੇ ਭੋਜਨ ਪਦਾਰਥ, ਦਵਾਈਆਂ ਆਦਿ ਦੀਆਂ ਕੀਮਤਾਂ 'ਚ ਹੋਏ ਬੇਤਹਾਸ਼ਾ ਵਾਧੇ ਨੂੰ ਲੈ ਕੇ ਸਥਾਨਕ ਅੱਡਾ ਮਾਹਿਲਪੁਰ ਵਿਖੇ ਲੇਬਰ ਪਾਰਟੀ ਦੇ ...
ਐਮਾਂ ਮਾਂਗਟ, 18 ਮਈ (ਭੰਮਰਾ)-ਬੀਤੀ ਰਾਤ ਪਿੰਡ ਧਨੋਆ, ਹਿੰਮਤਪੁਰ ਦੇ ਕਿਸਾਨ ਸਰਬਜੀਤ ਸਿੰਘ ਫ਼ੌਜੀ ਧਨੋਆ, ਗੁਰਨਾਮ ਸਿੰਘ ਧਨੋਆ ਦੇ ਚੋਰਾਂ ਵਲੋਂ ਖੇਤਾਂ 'ਚ ਲੱਗੇ ਪਾਣੀ ਵਾਲੇ ਇੰਜਣ ਚੋਰੀ ਕਰ ਲਏ ਗਏ | ਇਸ ਸਬੰਧੀ ਕਿਸਾਨਾਂ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ...
ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)-ਚੋਰਾਂ ਵਲੋਂ ਗੁਰਦੁਆਰਾ ਸਾਹਿਬ 'ਚੋਂ ਗੋਲਕ ਤੇ ਕੀਮਤੀ ਸਮਾਨ ਚੋਰੀ ਕਰ ਲਿਆ | ਜਾਣਕਾਰੀ ਅਨੁਸਾਰ ਪਿੰਡ ਛਾਉਣੀ ਕਲਾਂ ਦੇ ਵਾਸੀ ਭੁਪਿੰਦਰ ਲਾਲ ਨੇ ਥਾਣਾ ਸਦਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਗੁਰਦੁਆਰਾ ...
ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹੇ 'ਚ 0 ਤੋਂ 18 ਸਾਲ ਤੱਕ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਚੱਲ ਰਹੇ ਬਾਲ ਘਰਾਂ ਨੂੰ ਜੁਵੇਨਾਇਲ ਜਸਟਿਸ ਐਕਟ-2015 ਦੀ ਧਾਰਾ 41 (1) ...
ਹੁਸ਼ਿਆਰਪੁਰ, 18 ਮਈ (ਨਰਿੰਦਰ ਸਿੰਘ ਬੱਡਲਾ)-ਬੀਤੇ ਦਿਨੀਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰੱਖੇ ਗਏ ਆਮ ਇਜਲਾਸ 'ਚ ਨੌਜਵਾਨ ਏਕਤਾ ਦਲ ਪੰਜਾਬ ਦੇ ਪ੍ਰਧਾਨ ਗੁਰਵਿੰਦਰ ਬਰਾੜ, ਉੱਪ ਪ੍ਰਧਾਨ ਪਰਮਵੀਰ ਸਿੰਘ ਨੇ ਆਪਣੇ ਸਾਥੀਆਂ ਸਮੇਤ ...
ਬੁੱਲ੍ਹੋਵਾਲ 18 ਮਈ (ਲੁਗਾਣਾ)-ਗੁਰਦੁਆਰਾ ਸਿੰਘ ਸਭਾ ਬੁੱਲ੍ਹੋਵਾਲ 'ਚ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਗੁਰਤਾਗੱਦੀ ਨੂੰ ਸਮਰਪਿਤ ਕੀਰਤਨ ਸਮਾਗਮ 19 ਮਈ ਨੂੰ ਸ਼ਾਮ 7 ਵਜੇ ਤੋਂ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ, ...
ਗੜ੍ਹਸ਼ੰਕਰ, 18 ਮਈ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਤੇ ਇਲਾਕੇ 'ਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਇੱਥੇ ਪੁਲਿਸ ਨਾਲੋਂ ਵਧੇਰੇ ਚੋਰ ਚੁਸਤ ਨਜ਼ਰ ਆ ਰਹੇ ਹਨ | ਚੋਰੀ ਦਾ ਤਾਜ਼ਾ ਮਾਮਲਾ ਸਿਵਲ ਹਸਪਤਾਲ ਚੋਂ ਸਾਹਮਣੇ ਆਇਆ ਹੈ ਜਿੱਥੇ ਦਵਾਈ ਲੈਣ ਗਏ ...
ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਮੁਹੱਲਾ ਰਵਿਦਾਸ ਨਗਰ ਤੋਂ ਕਰੀਬ ਦੋ ਮਹੀਨੇ ਪਹਿਲਾਂ ਦੋ ਸਕੇ ਭੈਣ-ਭਰਾ ਗੁੰਮ ਹੋ ਗਏ ਸਨ ਜਿਨ੍ਹਾਂ ਦਾ ਅੱਜ ਤੱਕ ਕੋਈ ਸੁਰਾਗ ਨਹੀਂ ਲੱਗ ਸਕਿਆ | ਇਸ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ (ਜੀ.ਟੀ.ਯੂ.) ਦੀ ...
ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)-ਥਾਣਾ ਮਾਹਿਲਪਰ ਪੁਲਿਸ ਨੇ ਨਾਕਾਬੰਦੀ ਦੌਰਾਨ ਨਗਦੀਪੁਰ ਨਹਿਰ ਦੇ ਕੋਲ ਇਕ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 10 ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਗੁਰਚਰਨ ਸਿੰਘ ਵਾਸੀ ਪੰਜੌੜਾ ਵਜੋਂ ਹੋਈ ...
ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ)-ਬੀਤੇ ਦਿਨੀਂ ਛਾਉਣੀ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਚੋਰੀ ਦੇ ਸਬੰਧ 'ਚ ਥਾਣਾ ਸਦਰ ਪੁਲਿਸ ਨੇ ਛਾਉਣੀ ਕਲਾਂ ਵਾਸੀ ਭੁਪਿੰਦਰ ਲਾਲ ਦੇ ਬਿਆਨ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਭੁਪਿੰਦਰ ਲਾਲ ਨੇ ...
ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਨੇ ਨਾਜਾਇਜ਼ ਮਾਈਨਿੰਗ 'ਤੇ ਸ਼ਿਕੰਜਾ ਕੱਸਦਿਆਂ ਇਕ ਸਟੋਨ ਕਰੱਸ਼ਰ ਦੇ ਮਾਲਕਾਂ ਵਲੋਂ ਕਥਿਤ ਤੌਰ 'ਤੇ ਜੰਗਲ ਤੇ ਪਹਾੜ ਤਬਾਹ ਕਰਨ ਦੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਇਸ ਦੀ ਪੜਤਾਲ ਦੇ ਹੁਕਮ ...
ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਸਰਵਪਿੱਤਰੀ ਮੁਕਤੀ ਏਵਮ ਮਾਨਵ ਕਲਿਆਣ ਸੰਸਥਾ ਦੇ ਸੰਸਥਾਪਕ ਕੁਮਾਰ ਪੇਂਟਰ ਨੇ ਆਪਣੇ ਸਾਥੀਆਂ ਨਾਲ ਹਰਿਦੁਆਰ ਵਿਚ 27 ਲਾਵਾਰਸ ਜਿਨ੍ਹਾਂ ਵਿਚ 3 ਬੇਸਹਾਰਾ ਸੀ, ਦੀਆਂ ਅਸਥੀਆਂ ਦਾ ਹਿੰਦੂ ਰਿਤੀ ਰਿਵਾਜ਼ਾਂ ਨਾਲ ਜਲ ਪ੍ਰਵਾਹ ਕਰਕੇ ਪਿੰਡ ...
ਬੁੱਲ੍ਹੋਵਾਲ 18 ਮਈ (ਲੁਗਾਣਾ)-ਸਵਾਸ ਸੰਸਥਾ ਦੁਆਰਾ ਚੱਲ ਰਹੀ ਮਿਸ਼ਨ ਕੇ-3 ਮਹਿੰਮ ਤਹਿਤ ਸੰਸਥਾ ਦੇ ਪ੍ਰਧਾਨ ਡਾ. ਅਮਨਦੀਪ ਸਿੰਘ ਤੇ ਸਾਥੀਆਂ ਵਲੋਂ ਪਿੰਡ ਸੂਸਾਂ ਦੇ ਗੁਰਦੁਆਰਾ ਸਾਹਿਬ ਵਿਖੇ ਪੌਦਿਆਂ ਦਾ ਲੰਗਰ ਲਗਾਇਆ ਗਿਆ, ਜਿੱਥੇ ਉਨ੍ਹਾਂ ਆਉਣ ਜਾਣ ਵਾਲੀਆਂ ...
ਸ਼ਾਮਚੁਰਾਸੀ, 18 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲੇ ਮੁਖੀ ਦਮਦਮੀ ਟਕਸਾਲ ਦੇ ਉੱਦਮ ਸਦਕਾ ਡੇਰਾ ਬਾਬਾ ਜਵਾਹਰ ਦਾਸ ਬ੍ਰਾਂਚ ਦਮਦਮੀ ਟਕਸਾਲ ਜਥਾ ਭਿੰਡਰਾ ਮਹਿਤਾ ਚੈਰੀਟੇਬਲ ਟਰੱਸਟ ਪਿੰਡ ਸੂਸਾਂ ਵਲੋਂ ਹਲਕਾ ...
ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮੰਨਣ ਦੇ ਏਅਰ ਕੰਡੀਸ਼ਨਡ ਵਿੱਦਿਅਕ ਬਲਾਕ ਦਾ ਉਦਘਾਟਨ ਇੰਜੀ. ਸੰਜੀਵ ਗÏਤਮ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਹੁਸ਼ਿਆਰਪੁਰ ਨੇ ਕੀਤਾ¢ ਇਸ ਮੌਕੇ ਉਨ੍ਹਾਂ ਬੱਚਿਆਂ ਲਈ ਵਧੀਆ ਵਿੱਦਿਅਕ ...
ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਸੀਨੀਅਰ ਕਾਂਗਰਸੀ ਆਗੂ ਮਾਸਟਰ ਸੇਵਾ ਸਿੰਘ ਜੋ ਜ਼ਿਲ੍ਹਾ ਕਾਂਗਰਸ 'ਚ ਵਾਈਸ ਪ੍ਰਧਾਨ ਤੇ ਓ. ਬੀ. ਸੀ. ਸੈੱਲ ਦੇ ਹਲਕਾ ਮੁਕੇਰੀਆਂ ਤੋਂ ਇੰਚਾਰਜ ਵੀ ਹਨ, ਵਲੋਂ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ | ਇਸ ਸਬੰਧੀ ਉਨ੍ਹਾਂ ...
ਹਾਜੀਪੁਰ, 18 ਮਈ (ਪੁਨੀਤ ਭਾਰਦਵਾਜ)-ਹਾਜੀਪੁਰ ਬੀ. ਡੀ. ਪੀ. ਓ. ਦਫ਼ਤਰ ਵਿਚ ਬੀ. ਡੀ. ਪੀ. ਓ. ਸ਼ੁਕਲਾ ਦੇਵੀ ਨੇ ਅਹੁਦਾ ਸੰਭਾਲਿਆ | ਇਸ ਮੌਕੇ ਬੀ.ਡੀ.ਪੀ.ਓ. ਦਫ਼ਤਰ ਦੇ ਸਮੂਹ ਸਟਾਫ਼ ਅਤੇ ਮਨਰੇਗਾ ਸਟਾਫ਼ ਤੋਂ ਇਲਾਵਾ ਪਿੰਡਾਂ ਦੇ ਪੰਚ, ਸਰਪੰਚ ਤੇ ਨੰਬਰਦਾਰ ਹਾਜ਼ਰ ਸਨ | ਇਸ ...
ਮਾਹਿਲਪੁਰ, 18 ਮਈ (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਅਰਥ ਸ਼ਾਸਤਰ ਵਿਭਾਗ ਵਲੋਂ 'ਪੰਜਾਬ ਵਿਚ ਪੇਂਡੂ ਸੰਕਟ ਦੇ ਸੰਦਰਭ 'ਚ ਭੂਮੀ ਸੁਧਾਰਾਂ ਦੀ ਸਾਰਥਿਕਤਾ' ਵਿਸ਼ੇ 'ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਮੌਕੇ ...
ਦਸੂਹਾ, 18 ਮਈ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐੱਮ. ਐੱਸ. ਸੀ. (ਮੈਥੇਮੈਟਿਕਸ) ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ...
ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐੱਮ. ਏ. ਰਾਜਨੀਤੀ ਸ਼ਾਸਤਰ ਦੇ ਪਹਿਲੇ ਸਮੈਸਟਰ ਵਿਚ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਨੇ ਅੱਠ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਕੇ ਸ਼ਾਨਦਾਰ ਨਤੀਜੇ ਦਿਖਾਏ ਹਨ | ਇਸ ਦੇ ਨਾਲ ਹੀ ...
ਮਾਹਿਲਪੁਰ, 18 ਮਈ (ਰਜਿੰਦਰ ਸਿੰਘ)-ਬੀ. ਡੀ. ਪੀ. ਓ. ਦਫ਼ਤਰ ਮਾਹਿਲਪੁਰ ਵਿਖੇ ਮੌਜੂਦਾ ਸਰਕਾਰ ਵਲੋਂ ਪੰਚਾਇਤਾਂ ਕੋਲੋਂ ਗ੍ਰਾਟਾਂ ਵਾਪਸ ਲੈਣ ਦੇ ਵਿਰੋਧ 'ਚ ਸਮੂਹ ਇਲਾਕੇ ਦੇ ਸਰਪੰਚਾਂ ਦੀ ਮੀਟਿੰਗ ਸਰਪੰਚ ਯੂਨੀਅਨ ਦੇ ਪ੍ਰਧਾਨ ਅਮਨਦੀਪ ਸਿੰਘ ਕੰਮੋਵਾਲ ਦੀ ਅਗਵਾਈ 'ਚ ...
ਗੜ੍ਹਦੀਵਾਲਾ, 18 ਮਈ (ਚੱਗਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਜੂਨ 1984 ਨੂੰ ਹਿੰਦੋਸਤਾਨ ਸਰਕਾਰ ਵਲੋਂ ਸ੍ਰੀ ਅਕਾਲ ਤਖਤ ਸਾਹਿਬ 'ਤੇ ਕੀਤੇ ਗਏ ਹਮਲੇ ਦਾ ...
ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ 31.57 ਲੱਖ ਰੁਪਏ ਦੀ ਲਾਗਤ ਨਾਲ ਵਾਲੀ ਸ਼ੇਰਗੜ੍ਹ ਬਾਈ ਪਾਸ ਤੋਂ ਐੱਮ. ਸੀ. ਲਿਮਟ ਤੱਕ ਚੌੜੀ ...
ਮਿਆਣੀ, 18 ਮਈ (ਹਰਜਿੰਦਰ ਸਿੰਘ ਮੁਲਤਾਨੀ)-ਨਜ਼ਦੀਕੀ ਪਿੰਡ ਦਬੁਰਜੀ ਵਿਖੇ ਸੰਤ ਪ੍ਰੇਮ ਸਿੰਘ ਸਪੋਰਟਸ ਕਲੱਬ ਵਲੋਂ ਗਰਾਮ ਪੰਚਾਇਤ ਤੇ ਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ ਵਿਚ ਕਰਵਾਏ ਜਾ ਰਹੇ ਕਿ੍ਕਟ ਟੂਰਨਾਮੈਂਟ ...
ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਆਪਣੀ ਮਿਹਨਤ ਤੇ ਲਗਨ ਸਦਕਾ ਯੂਨੀਵਰਸਿਟੀ ਪੱਧਰ 'ਤੇ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ | ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਪੰਜਾਬ ...
ਦਸੂਹਾ, 18 ਮਈ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸੈਸ਼ਨ 2022-24 ਵਾਸਤੇ ਬੀ. ਐੱਡ. ਵਿਚ ਦਾਖ਼ਲੇ ਲਈ 25 ਮਈ ਤੋਂ 28 ਜੂਨ ਤੱਕ ਭਰੇ ਜਾ ਰਹੇ ਆਨਲਾਈਨ ਫਾਰਮਾਂ ਸੰਬੰਧੀ ਹੈਲਪ ਡੈਸਕ ਖੋਲਿ੍ਹਆ ਗਿਆ ...
ਭੰਗਾਲਾ, 18 ਮਈ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਜ ਪੰਡੋਰੀ ਭਗਤ ਮੁਕੇਰੀਆਂ ਵਲੋਂ ਖੇਤੀਬਾੜੀ ਵਿਭਾਗ ਵਿਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦਾ ਠਾਕੁਰਦੁਆਰਾ ਦੇ ਮਸ਼ਹੂਰ ਬਾਗ਼ ਦਾ ਦੌਰਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ...
ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜ੍ਹੀਆਂ ਮੁਕੇਰੀਆਂ ਵਿਖੇ ਪਿ੍ੰਸੀਪਲ ਡਾ. ਪੂਨਮ ਮਹਿਤਾ ਦੀ ਪ੍ਰਧਾਨਗੀ ਹੇਠ ਨਰਸਰੀ ਤੋਂ ਯੂ. ਕੇ. ਜੀ. ਜਮਾਤ ਤੱਕ ਕਵਿਤਾ ਮੁਕਾਬਲੇ ਅਤੇ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਕੈਲੀਗ੍ਰਾਫੀ ਮੁਕਾਬਲੇ ...
ਦਸੂਹਾ, 18 ਮਈ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਸਾਇੰਸ ਵਿਭਾਗ ਵਲੋਂ ਇਕ ਦਿਨ ਦਾ ਟੂਰ ਵਿਭਾਗ ਦੇ ਮੁਖੀ ਪ੍ਰੋ. ਪ੍ਰਵੀਨ ਕੁਮਾਰੀ ਦੀ ਦੇਖ-ਰੇਖ ਹੇਠ ਲਗਾਇਆ ਗਿਆ, ਜਿਸ ਵਿਚ ਕਾਲਜ ਦੇ ਬੀ. ਐੱਸ. ਈ. ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ...
ਦਸੂਹਾ, 18 ਮਈ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਮੈਡੀਕਲ ਵਿਭਾਗ ਵਲੋਂ ਥੈਲੇਸੀਮੀਆ ਦੀ ਬਿਮਾਰੀ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਨਰਿੰਦਰ ਕੌਰ ਘੁੰਮਣ, ਡੀਨ ਰੁਪਿੰਦਰ ਕੌਰ ਰੰਧਾਵਾ ਵਿਸ਼ੇਸ਼ ਤੌਰ 'ਤੇ ਪਹੁੰਚੇ | ...
ਦਸੂਹਾ, 18 ਮਈ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ. ਐੱਸ. ਸੀ. ਨਾਨ ਮੈਡੀਕਲ ਤੀਜੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਇਮਤਿਹਾਨਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ਨਰਿੰਦਰ ਕੌਰ ਘੁੰਮਣ ਨੇ ...
ਗੜ੍ਹਸ਼ੰਕਰ, 18 ਮਈ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਅਨਕਵਰਡ ਸਟਾਫ਼ ਦੀਆਂ ਰੁਕੀਆਂ ਤਨਖਾਹਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਵਿੱਦਿਆ ਫੰਡ 'ਚੋਂ 92 ਲੱਖ ਦੀ ਸਹਾਇਤਾ ...
ਪੱਸੀ ਕੰਢੀ, 18 ਮਈ (ਰਜਪਾਲਮਾ)-ਸੰਤ ਬਾਬਾ ਭੋਲਾ ਗਿਰ ਜੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜਪੁਰ ਕੰਢੀ ਵਲੋਂ ਬੱਚਿਆਂ ਦਾ ਟੂਰ ਏਾਜਲ ਫਾਰਮ ਵਿਖੇ ਲਿਜਾਇਆ ਗਿਆ ਜਿੱਥੇ ਬੱਚਿਆਂ ਨੇ ਗਰਮੀ ਦੇ ਮੌਸਮ ਤੋਂ ਰਾਹਤ ਲਈ ਸਵਿਮਿੰਗ ਪੂਲ, ਪਾਣੀ ਦੇ ਫੁਹਾਰੇ, ਵੱਖ-ਵੱਖ ...
ਅੱਡਾ ਸਰਾਂ, 18 ਮਈ (ਹਰਜਿੰਦਰ ਸਿੰਘ ਮਸੀਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸੀ ਜਲਾਲ 'ਚ ਚੱਲ ਰਹੇ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੌਰਾਨ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਲੇਖ ਲੇਖਣ ਤੇ ਪੋਸਟਰ ਬਣਾਉਣ ...
ਹੁਸ਼ਿਆਰਪੁਰ, 18 ਮਈ (ਨਰਿੰਦਰ ਸਿੰਘ ਬੱਡਲਾ)-ਪਿੰਡ ਤਾਜੋਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਸਪੋਰਟਸ ਕਲੱਬ ਤਾਜੋਵਾਲ, ਸਮੂਹ ਨਗਰ ਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਾਲਾਨਾ ਫੁੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਨੇ ...
ਹੁਸ਼ਿਆਰਪੁਰ, 18 ਮਈ (ਨਰਿੰਦਰ ਸਿੰਘ ਬੱਡਲਾ)-ਪੀਰ ਲੱਖ ਦਾਤਾ ਦਾ ਸਲਾਨਾ ਜੋੜ ਮੇਲਾ ਤੇ ਛਿੰਝ ਪਿੰਡ ਬੱਠੀਆਂ ਬ੍ਰ੍ਰਾਹਮਣਾਂ 'ਚ 19 ਮਈ ਦਿਨ ਵੀਰਵਾਰ ਨੂੰ ਪਿੰਡ ਵਾਸੀ ਸੰਗਤਾਂ ਦੇ ਸਹਿਯਗ ਨਾਲ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁਭਾਸ਼ ਚੰਦਰ ਨੇ ...
ਹੁਸ਼ਿਆਰਪੁਰ, 18 ਮਈ (ਨਰਿੰਦਰ ਸਿੰਘ ਬੱਡਲਾ)-ਰੂਸ-ਯੂਕਰੇਨ ਜੰਗ ਨਾਲ ਸੰਸਾਰ ਪੱਧਰ 'ਤੇ ਬਣੇ ਹਾਲਾਤਾਂ ਮੁਤਾਬਿਕ ਕਣਕ ਉਤਪਾਦਨ 'ਚ ਆਈ ਕਮੀ ਨੂੰ ਪੂਰਾ ਕਰਨ 'ਚ ਭਾਰਤ ਸਰਕਾਰ ਕੋਲ ਇਕ ਸੁਨਹਿਰੀ ਮੌਕਾ ਸੀ, ਪਰ ਜੋ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ, ਹਰਿਆਣਾ, ਰਾਜਸਥਾਨ ...
ਦਸੂਹਾ, 18 ਮਈ (ਭੁੱਲਰ)-ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਵਲੋਂ ਇਕ ਲੋੜਵੰਦ ਨੂੰ ਟਰਾਈ ਸਾਈਕਲ ਭੇਟ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸਤਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਪਿੰਡ ਬੋਦਲ ਵਿਖੇ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਇੱਕ ਔਰਤ ਨੂੰ ਟਰਾਈ ...
ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ.ਏ. ਹਿੰਦੀ ਦੇ ਤੀਜੇ ਸਮੈਸਟਰ 'ਚ ਸਵਾਮੀ ਪ੍ਰੇਮਾਨੰਦ ਮਹਾਵਿਦਿਆਲਿਆ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਸਮੀਰ ...
ਹਰਿਆਣਾ, 18 ਮਈ (ਹਰਮੇਲ ਸਿੰਘ ਖੱਖ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਭੂੰਗਾ ਵਲੋਂ ਪ੍ਰਧਾਨ ਮੰਤਰੀ ਕਿ੍ਸ਼ੀ ਸਿੰਚਾਈ ਯੋਜਨਾ ਤਹਿਤ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ...
ਗੜ੍ਹਸ਼ੰਕਰ, 18 ਮਈ (ਧਾਲੀਵਾਲ)- ਆਯੂਰਵੈਦਿਕ ਪ੍ਰੈਕਟੀਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਮੀਟਿੰਗ ਕਰਕੇ ਮਾਨਵਤਾ ਦੀ ਸੇਵਾ ਕਰਨ ਦਾ ਤਹੱਈਆ ਕੀਤਾ ਗਿਆ | ਵੈਦ ਹਰਭਜ ਸਿੰਘ ਮਹਿਮੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ...
ਹਰਿਆਣਾ, 18 ਮਈ (ਹਰਮੇਲ ਸਿੰਘ ਖੱਖ)-ਹਰ ਸਾਲ ਵਾਂਗ ਇਸ ਵਾਰ ਵੀ ਐਸ.ਐਸ.ਐਮ. ਹਸਪਤਾਲ ਹਰਿਆਣਾ ਵਿਖੇ ਵਿਸ਼ਵ ਹਾਈ ਬਲੱਡ ਪ੍ਰੈਸ਼ਰ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ 17 ਮਈ ਦਾ ਦਿਨ ਵਿਸ਼ਵ ਹਾਈਪ੍ਰਟੈਨਸ਼ਨ ਦਿਵਸ ...
ਹੁਸ਼ਿਆਰਪੁਰ, 18 ਮਈ (ਨਰਿੰਦਰ ਸਿੰਘ ਬੱਡਲਾ)-ਸੂਬੇ 'ਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਇਆ ਹੈ ਤੇ ਆਮ ਆਦਮੀ ਪਾਰਟੀ 'ਚ ਸ਼ਮਿਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
ਬੁੱਲ੍ਹੋਵਾਲ 18 ਮਈ (ਲੁਗਾਣਾ)-ਸੈਣੀਬਾਰ ਸਕੂਲ ਕਾਲਜ ਵਿਦਿਅਕ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸੈਣੀਬਾਰ ਕਾਲਜ ਬੁੱਲ੍ਹੋਵਾਲ (ਖਡਿਆਲਾ ਸੈਣੀਆਂ) ਬੀ.ਏ. ਸਮੈਸਟਰ-5 'ਚ ਪੜ੍ਹਦੇ ਵਿਦਿਆਰਥੀਆਂ ਦਾ ਨਤੀਜਾ ਇਸ ਸਾਲ ...
ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ)-ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਦੇਵ ਸਿੰਘ ਦੀ ਅਗਵਾਈ ਹੇਠ ਸਿਹਤ ਕੇਂਦਰ ਖਡਿਆਲਾ ਸੈਣੀਆਂ ਵਿਖੇ ਹਾਈ ਬਲੱਡ ਪ੍ਰੈਸ਼ਰ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਬੋਲਦਿਆਂ ਡਾ. ਬਲਦੇਵ ...
ਨੰਗਲ ਬਿਹਾਲਾਂ, 18 ਮਈ (ਵਿਨੋਦ ਮਹਾਜਨ)-ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਅੱਜ ਸਕੂਲ ਦੇ ਸਾਬਕਾ ਵਿਦਿਆਰਥੀਆਂ ਨੇ ਸਕੂਲ ਨੂੰ ਪ੍ਰਾਜੈਕਟਰ ਭੇਟ ਕੀਤਾ | ਜਾਣਕਾਰੀ ਦਿੰਦੇ ਹੋਏ ਸਕੂਲ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਤੇ ਸਕੂਲ ...
ਦਸੂਹਾ, 18 ਮਈ (ਭੁੱਲਰ)-ਅੱਜ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਸੇਵਾਦਾਰ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਜੂਨ 1984 ਦੌਰਾਨ ਹਿੰਦੁਸਤਾਨ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਹਮਲੇ ਦਾ ਮੂੰਹ ਤੋੜ ਜਵਾਬ ਦਿੰਦੇ ...
ਟਾਂਡਾ ਉੜਮੁੜ, 18 ਮਈ (ਭਗਵਾਨ ਸਿੰਘ ਸੈਣੀ)-ਰਾਸ਼ਟਰਵਾਦੀ ਕਾਂਗਰਸ ਪਾਰਟੀ ਦੀ ਮੀਟਿੰਗ ਪਾਰਟੀ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਚੌਲਾਂਗ ਦੀ ਅਗਵਾਈ 'ਚ ਹੋਈ ਜਿਸ 'ਚ ਜ਼ਿਲ੍ਹਾ ਪ੍ਰਧਾਨ ਸਤਵੰਤ ਸਿੰਘ ਖੁਣ-ਖੁਣ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਬਾਰੇ ਜਾਗਰੂਕ ...
ਐਮਾਂ ਮਾਂਗਟ, 18 ਮਈ (ਭੰਮਰਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ ਗੁਰਾਇਆ ਤੇ ਏ.ਈ.ਓ. ਦਲਜੀਤ ਸਿੰਘ ਦੀ ਯੋਗ ਅਗਵਾਈ 'ਚ ਅੰਡਰ ਰਾਸ਼ਟਰੀ ਯੋਗ ਦਿਵਸ ਦੇ ਸਬੰਧ 'ਚ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਯੋਗ ਉਲੰਪੀਆਡ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸੇ ਕਲੋਤਾ ...
ਦਸੂਹਾ, 18 ਮਈ (ਭੁੱਲਰ)-ਨੈਸ਼ਨਲ ਖਿਡਾਰਨ ਈ.ਟੀ.ਟੀ. ਅਧਿਆਪਕਾ ਮਨਪ੍ਰੀਤ ਕੌਰ ਨੇ ਖੇਲੋਂ੍ਹ ਇੰਡੀਆ ਮਾਸਟਰਜ਼ ਗੇਮਜ਼ ਦਿੱਲੀ ਵਿਖੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਸਰਾ ਸਥਾਨ ਪ੍ਰਾਪਤ ਕਰਦਿਆਂ ਮੈਡਲ ਜਿੱਤ ਕੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਮ ਰੌਸ਼ਨ ਕੀਤਾ | ਇਸ ...
ਮਿਆਣੀ, 18 ਮਈ (ਹਰਜਿੰਦਰ ਸਿੰਘ ਮੁਲਤਾਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲਖਿੰਦਰ ਮਿਆਣੀ ਵਿਖੇ ਸਥਿਤ ਗੁਰਦੁਆਰਾ ਗੋਬਿੰਦ ਪ੍ਰਵੇਸ਼ ਵਿਖੇ ਮਹਾਨ ਤਪੱਸਵੀ, ਧਰਮ ਪ੍ਰਚਾਰਕ, ਵਿੱਦਿਆ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇਵਾਲਿਆਂ ਦੀ ...
ਦਸੂਹਾ, 18 ਮਈ (ਭੁੱਲਰ)-ਕਿ੍ਸਚੀਅਨ ਨੈਸ਼ਨਲ ਫ਼ਰੰਟ ਤੇ ਦਸੂਹਾ ਪਾਸਟਰ ਐਸੋਸੀਏਸ਼ਨ ਦੀ ਅਗਵਾਈ ਹੇਠ ਮਸੀਹੀ ਭਾਈਚਾਰੇ ਵਲੋਂ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਦੀ ਪ੍ਰਧਾਨਗੀ ਹੇਠ ਐੱਸ.ਡੀ.ਐੱਮ. ਦਸੂਹਾ ਦੀ ਗ਼ੈਰ ਹਾਜ਼ਰੀ 'ਚ ਉਨ੍ਹਾਂ ਦੇ ਸੁਪਰਡੈਂਟ ਨੂੰ ਮੰਗ ਪੱਤਰ ...
ਹੁਸ਼ਿਆਰਪੁਰ, 18 ਮਈ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) 'ਚ ਵਾਪਰੇ ਸਾਕੇ ਦੇ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਹਮੀਦੀਆ ਰੋਡ ਭੋਪਾਲ ...
ਭੰਗਾਲਾ, 18 ਮਈ (ਬਲਵਿੰਦਰਜੀਤ ਸਿੰਘ ਸੈਣੀ)-ਪਿੰਡ ਰੰਗਾ ਮੋੜ ਭੰਗਾਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਸਰਕਲ ਅੰਮਿ੍ਤਸਰ ਦੇ ਮੀਤ ਪ੍ਰਧਾਨ ਸਰਬਜੀਤ ਸਿੰਘ ਰੰਗਾ ਦੀ ਅਗਵਾਈ ਹੇਠ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ, ਮਹਾਰਾਣਾ ਪ੍ਰਤਾਪ ਜੈਅੰਤੀ, ਜੱਸਾ ਸਿੰਘ ਰਾਮਗੜ੍ਹੀਆ ...
ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ)-ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ, ਜ਼ਿਲ੍ਹਾ ਭਾਜਪਾ ਉਪ ਪ੍ਰਧਾਨ ਸੁਰੇਸ਼ ਭਾਟੀਆ ਬਿੱਟੂ ਤੇ ਜ਼ਿਲ੍ਹਾ ਸਕੱਤਰ ਅਸ਼ਵਨੀ ਗੈਂਦ ਨੇ ਨਗਰ ਨਿਗਮ ਵਲੋਂ ਕਾਰੋਬਾਰੀ ਲਾਈਸੈਂਸ ਲੈਣਾ ਲਾਜ਼ਮੀ ਕਰਨ ਦਾ ਵਿਰੋਧ ਕੀਤਾ ਹੈ | ਭਾਜਪਾ ...
ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਸੁਰੱਖਿਆ ਦੇ ਮੱਦੇਨਜ਼ਰ ਡੀ.ਐੱਸ.ਪੀ ਪਰਮਜੀਤ ਸਿੰਘ, ਐੱਸ.ਐੱਚ.ਓ. ਹਰਜਿੰਦਰ ਸਿੰਘ ਦੀ ਅਗਵਾਈ ਵਿਚ ਜੀ.ਆਰ.ਪੀ ਤੇ ਆਰ.ਪੀ.ਐਫ ਵਲੋਂ ਸਾਂਝੇ ਤੌਰ 'ਤੇ ਰੇਲਵੇ ਸਟੇਸ਼ਨ, ਬੱਸ ਸਟੈਂਡ, ਭੀੜ ਵਾਲੇ ਸਥਾਨ ਅਚਨਚੇਤ ਦੀ ਚੈਕਿੰਗ ਕੀਤੀ ਗਈ | ਇਸ ...
ਗੜ੍ਹਸ਼ੰਕਰ, 18 ਮਈ (ਧਾਲੀਵਾਲ)-ਇੱਥੋਂ ਦੇ ਮੂਲ ਰਾਜ ਦੇਵੀ ਚੰਦ ਕਪੂਰ ਐੱਸ.ਡੀ. ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਕਾਮਰਸ ਤੇ ਆਰਟਸ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਸਕੂਲ ਪਿ੍ੰਸੀਪਲ ਬੰਦਨਾ ਰਾਣਾ ਨੇ ਦੱਸਿਆ ਕਿ ਬਾਰ੍ਹਵੀਂ ਕਾਮਰਸ ਦੇ ਨਤੀਜੇ 'ਚ ਵਿਦਿਆਰਥਣ ਆਂਚਲ ...
ਹਰਿਆਣਾ, 18 ਮਈ (ਹਰਮੇਲ ਸਿੰਘ ਖੱਖ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਸਤਪਾਲ ਸਿੰਘ ਡਡਿਆਣਾ ਸੀਨੀ. ਮੀਤ ਪ੍ਰਧਾਨ ਬੀ.ਕੇ.ਯੂ. ਹੁਸ਼ਿਅਰਪੁਰ ਦੀ ਅਗਵਾਈ ਹੇਠ ਵਿਸ਼ਵਕਰਮਾ ਮੋਟਰਜ਼ ਹਰਿਆਣਾ ਵਿਖੇ ਹੋਈ ਜਿਸ 'ਚ ਪਰਮਜੀਤ ਸਿੰਘ ਲਾਂਬੜਾ ਬਲਾਕ ਪ੍ਰਧਾਨ ਭੂੰਗਾ, ...
ਪੱਸੀ ਕੰਢੀ, 18 ਮਈ (ਰਜਪਾਲਮਾ)- ਡਾ. ਲਖਵੀਰ ਸਿੰਘ, ਸਿਵਲ ਸਰਜ਼ਨ ਹੁਸ਼ਿਆਰਪੁਰ, ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਡਾ. ਐੱਸ.ਪੀ.ਸਿੰਘ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਮੰਡ ਪੰਧੇਰ ਦੀ ਅਗਵਾਈ ਹੇਠ ਹੈਲਥ ਐਂਡ ਵੈਲਨੇਸ ਸੈਂਟਰ ਮੱਕੋਵਾਲ ਵਿਖੇ 'ਨੈਸ਼ਨਲ ...
ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗਜ਼ਟਿਡ ਤੇ ਨਾਨ ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਚੇਅਰਮੈਨ ਜਸਬੀਰ ਸਿੰਘ ਪਾਲ ਤੇ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਾ. ਭੀਮ ਰਾਓ ਅੰਬੇਡਕਰ ਦਾ 131ਵਾਂ ...
ਨਸਰਾਲਾ, 18 ਮਈ (ਸਤਵੰਤ ਸਿੰਘ ਥਿਆੜਾ)-ਮਿੰਨੀ ਪੀ. ਐਚ. ਸੀ. ਨਸਰਾਲਾ ਅਧੀਨ ਆਉਂਦੇ ਪਿੰਡ ਸਲੇਮਪੁਰ ਵਿਖੇ ਡੇਂਗੂ ਦਿਨ ਮਨਾਇਆ ਗਿਆ | ਇਸ ਮੌਕੇ ਆਏ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਹੈਲਥ ਇੰਸਪੈਕਟਰ ਕਸ਼ਮੀਰੀ ਲਾਲ ਨੇ ਕਿਹਾ ਕਿ ਸਾਨੂੰ ਡੇਂਗੂ ਵਰਗੀ ਭਿਆਨਕ ਬਿਮਾਰੀ ...
ਗੜ੍ਹਸ਼ੰਕਰ, 18 ਮਈ (ਧਾਲੀਵਾਲ)-ਦੋਆਬਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਣਜ ਤੇ ਵਪਾਰ ਮੇਲਾ ਲਗਾਇਆ ਗਿਆ, ਜਿਸ ਦਾ ਉਦਘਾਟਨ ਗੁਰਿੰਦਰ ਸਿੰਘ ਬੈਂਸ ਵਲੋਂ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ...
ਗੜ੍ਹਸ਼ੰਕਰ, 18 ਮਈ (ਧਾਲੀਵਾਲ)- ਚੋਣਾਂ ਸਮੇਂ ਕਾਂਗਰਸ ਪਾਰਟੀ ਨੂੰ ਛੱਡਕੇ ਭਾਜਪਾ 'ਚ ਸ਼ਾਮਿਲ ਹੋਏ ਗੜ੍ਹਸ਼ੰਕਰ ਤੋਂ ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਕਾਂਗਰਸ ਪਾਰਟੀ ਵਲੋਂ ਰਾਜਸਥਾਨ 'ਚ ਕਰਵਾਏ ਗਏ ਚਿੰਤਨ ਸ਼ਿਵਿਰ 'ਚ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਵਲੋਂ ...
ਗੜ੍ਹਸ਼ੰਕਰ, 18 ਮਈ (ਧਾਲੀਵਾਲ)- ਚੋਣਾਂ ਸਮੇਂ ਕਾਂਗਰਸ ਪਾਰਟੀ ਨੂੰ ਛੱਡਕੇ ਭਾਜਪਾ 'ਚ ਸ਼ਾਮਿਲ ਹੋਏ ਗੜ੍ਹਸ਼ੰਕਰ ਤੋਂ ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਕਾਂਗਰਸ ਪਾਰਟੀ ਵਲੋਂ ਰਾਜਸਥਾਨ 'ਚ ਕਰਵਾਏ ਗਏ ਚਿੰਤਨ ਸ਼ਿਵਿਰ 'ਚ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਵਲੋਂ ...
ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ)-ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਮੁਹੱਲਾ ਗੁਰੂ ਰਵਿਦਾਸ ਨਗਰ ਹੁਸ਼ਿਆਰਪੁਰ ਵਿਖੇ ਮੁਫ਼ਤ ਦੁੱਧ ਪਰਖ ਕੈਂਪ ਲਗਾਇਆ ਗਿਆ | ਕੈਂਪ 'ਚ ਕੁੱਲ 26 ਸੈਂਪਲ ਲਏ ਗਏ, ਜਿਨ੍ਹਾਂ ਵਿਚ 14 ਸੈਂਪਲਾਂ ਵਿਚ ਪਾਣੀ ...
ਭੰਗਾਲਾ, 18 ਮਈ (ਬਲਵਿੰਦਰਜੀਤ ਸਿੰਘ ਸੈਣੀ)- ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੇ ਆਗੂਆਂ ਦੀ ਮੀਟਿੰਗ ਰਜਤ ਮਹਾਜਨ, ਸਤੀਸ਼ ਕੁਮਾਰ, ਰਾਜਦੀਪ ਸਿੰਘ, ਬਲਵਿੰਦਰ ਟਾਕ ਦੀ ਅਗਵਾਈ ਹੇਠ ਭੰਗਾਲਾ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਬਹੁਤ ਸਾਰੇ ਅਧਿਆਪਕ ਸਾਥੀਆਂ ਨੇ ...
ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ, ਬਲਜਿੰਦਰ ਪਾਲ ਸਿੰਘ)-ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਨਰਲ ਸਕੱਤਰ ਸਾਰੇ ਬਲਾਕ ਪ੍ਰਧਾਨਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਬੈਂਕ ਤੇ ...
ਦਸੂਹਾ, 18 ਮਈ (ਕੌਸ਼ਲ )-ਢੋਡ ਗੋਤ ਦੇ ਜਠੇਰਿਆਂ ਦਾ ਮੇਲਾ 22 ਮਈ ਦਿਨ ਐਤਵਾਰ ਨੂੰ ਪਿੰਡ ਸਹੋੜਾ ਡਡਿਆਲ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਰਾਜੇਸ਼ ਕੁਮਾਰ ਤੇ ਸਮੂਹ ਢੋਡ ਪਰਿਵਾਰਾਂ ਨੇ ਦੱਸਿਆ ਕਿ ਝੰਡੇ ਦੀ ਰਸਮ ਸਵੇਰੇ 11 ਵਜੇ ਹੋਵੇਗੀ ਤੇ ਲੰਗਰ ...
ਬੁੱਲ੍ਹੋਵਾਲ 18 ਮਈ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਹੁਸ਼ਿਆਰਪੁਰ ਦੇ ਬਲਾਕ ਹੁਸ਼ਿਆਰਪੁਰ-1 ਦੇ ਮੈਂਬਰਾਂ ਦੀ ਮੀਟਿੰਗ ਮਾ. ਸਿੰਗਾਰਾ ਸਿੰਘ ਤੇ ਮਾ. ਮਦਨ ਲਾਲ ਦੀ ਅਗਵਾਈ ਹੇਠ ਬੁੱਲ੍ਹੋਵਾਲ ਵਿਖੇ ਹੋਈ | ਇਸ ਮੌਕੇ ਬਲਾਕ ਹੁਸ਼ਿਆਰਪੁਰ-1 ਦੀ ਚੋਣ ...
ਹੁਸ਼ਿਆਰਪੁਰ, 18 ਮਈ (ਨਰਿੰਦਰ ਸਿੰਘ ਬੱਡਲਾ)-ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਸੀ.ਟੀ. ਸਕੈਨ ਮਸ਼ੀਨ ਸਬੰਧੀ ਕੁੱਝ ਜਥੇਬੰਦੀਆਂ ਵਲੋਂ ਜੋ ਦੋਸ਼ ਉਨ੍ਹਾਂ 'ਤੇ ਲਗਾਏ ਜਾ ਰਹੇ ਹਨ, ਉਹ ਬਿਲਕੁਲ ਝੂਠ ਤੇ ਬੇ-ਬੁਨਿਆਦ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ...
ਗੜ੍ਹਸ਼ੰਕਰ, 18 ਮਈ (ਧਾਲੀਵਾਲ)-ਪਿਛਲੇ 5 ਸਾਲਾਂ ਤੋਂ ਪਾਣੀ ਬਚਾਉਣ ਦੇ ਮੰਤਵ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਬਲਾਕ ਗੜ੍ਹਸ਼ੰਕਰ ਦੇ ਅਗਾਂਹਵਧੂ ਕਿਸਾਨ ਜਸਵਿੰਦਰ ਸਿੰਘ ਲੱਲੀਆਂ ਸਾਬਕਾ ਸਰਪੰਚ ਦਾ ਜ਼ਿਲ੍ਹਾ ਪੱਧਰੀ ਸਮਾਗਮ 'ਚ ਡਿਪਟੀ ਕਮਿਸ਼ਨਰ ਸੰਦੀਪ ਹੰਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX