ਤਾਜਾ ਖ਼ਬਰਾਂ


ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  38 minutes ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  about 1 hour ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  about 1 hour ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  about 1 hour ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  about 1 hour ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  about 2 hours ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  about 2 hours ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  about 2 hours ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  about 3 hours ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  about 3 hours ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 2 hours ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  about 3 hours ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  about 3 hours ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  about 4 hours ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  about 4 hours ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  about 4 hours ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  about 4 hours ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  about 5 hours ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  about 5 hours ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  about 6 hours ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ
. . .  about 6 hours ago
ਚੰਡੀਗੜ੍ਹ, 18 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ...
ਰਾਵੀ ਦਰਿਆ ਦੇ ਪਾਣੀ ਦਾ ਤੀਸਰੇ ਦਿਨ ਪੱਧਰ ਹੋਇਆ ਹੇਠਾਂ, ਲੋਕਾਂ ਨੂੰ ਮਿਲੀ ਵੱਡੀ ਰਾਹਤ
. . .  about 6 hours ago
ਡੇਰਾ ਬਾਬਾ ਨਾਨਕ, 18 ਅਗਸਤ (ਅਵਤਾਰ ਸਿੰਘ ਰੰਧਾਵਾ)- ਅੱਜ ਤੀਸਰੇ ਦਿਨ ਰਾਵੀ ਦਰਿਆ ਦਾ ਪਾਣੀ ਹੇਠਾਂ ਜਾਣ ਕਰਕੇ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਜੋ ਪਾਣੀ ਦਾ ਵਹਾਅ ਸੜਕ ਦੇ ਉੱਪਰੋਂ ਦੀ ਚੱਲ ਰਿਹਾ ਸੀ ਉਹ ਵੀ ਹੇਠਾਂ...
ਜਗਦੀਸ਼ ਟਾਈਟਲਰ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾਉਣ ਦਾ ਭਖਿਆ ਮਾਮਲਾ, ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਪ੍ਰਤਾਪ ਸਿੰਘ ਨੇ ਕੀਤੀ ਨਿੰਦਾ
. . .  about 7 hours ago
ਅੰਮ੍ਰਿਤਸਰ, 18 ਅਗਸਤ-ਸ੍ਰੀ ਦਰਬਾਰ ਸਾਹਿਬ 'ਚ ਇਕ ਵਿਅਕਤੀ ਵਲੋਂ 1984 ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਵਲੋਂ ਅਲੋਚਨਾ ਕੀਤੀ ਜਾ ਰਹੀ...
ਪੰਜਾਬ ਪੁਲਿਸ ਕਾਂਸਟੇਬਲ ਲਈ ਚੁਣੇ ਉਮੀਦਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ 4358 ਕਾਂਸਟੇਬਲਾਂ ਨੂੰ ਦੇਵੇਗੀ ਨਿਯੁਕਤੀ ਪੱਤਰ
. . .  about 7 hours ago
ਚੰਡੀਗੜ੍ਹ, 18 ਅਗਸਤ (ਲਲਿਤਾ)-ਪੰਜਾਬ 'ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ -ਕੁੜੀਆਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਮਾਨ ਸਰਕਾਰ ਵਲੋਂ ਪੁਲਿਸ ਵਿਭਾਗ 'ਚ ਕਾਂਸਟੇਬਲ ਭਰਤੀ ਨੂੰ ਲੈ ਕੇ ਖ਼ਬਰ ਹੈ ਕਿ ਮਾਨ ਸਰਕਾਰ ਜਲਦ ਹੀ 4358 ਕਾਂਸਟੇਬਲਾਂ...
ਮੁਖਤਾਰ ਅੰਸਾਰੀ ਦੇ ਠਿਕਾਣਿਆਂ 'ਤੇ ਈ.ਡੀ. ਦੀ ਛਾਪੇਮਾਰੀ
. . .  about 8 hours ago
ਨਵੀਂ ਦਿੱਲੀ, 18 ਅਗਸਤ- ਉੱਤਰ ਪ੍ਰਦੇਸ਼ ਦੇ ਬਾਹੂਬਲੀ ਨੇਤਾ ਮੁਖਤਾਰ ਅੰਸਾਰੀ ਦੇ ਟਿਕਾਣਿਆਂ 'ਤੇ ਈ.ਡੀ. ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਈ.ਡੀ. ਦੀ ਇਹ ਕਾਰਵਾਈ ਮੁਖਤਾਰ ਅੰਸਾਰੀ ਦੇ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ 11 ਟਿਕਾਣਿਆਂ 'ਤੇ ਚੱਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲਿਆਂ ਦਾ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ-2022 ਨਾਲ ਸਨਮਾਨ

ਚੰਡੀਗੜ੍ਹ, 18 ਮਈ (ਅਜੀਤ ਬਿਊਰੋ)- ਵੱਖ-ਵੱਖ ਖੇਤਰਾਂ ਵਿਚ ਉੱਤਮਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ, ਮੀਡੀਆ ਫੈਡਰੇਸ਼ਨ ਆਫ ਇੰਡੀਆ ਵਲੋਂ ਪ੍ਰੈੱਸ ਰਿਲੇਸ਼ਨਜ ਕੌਂਸਲ ਆਫ ਇੰਡੀਆ ਨਾਲ ਮਿਲ ਕੇ ਅੱਜ ਸ਼ਾਮ ਇੱਥੇ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ - 2022 ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਖ਼ੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਮਾਨਦਾਰੀ ਅਤੇ ਮਿਹਨਤ ਹੀ ਜੀਵਨ ਵਿਚ ਸਫਲਤਾ ਹਾਸਲ ਕਰਨ ਦਾ ਇਕ ਮਾਤਰ ਰਸਤਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਨੂੰ ਔਖੇ ਹਾਲਾਤਾਂ ਤੋਂ ਘਬਰਾਉਣਾ ਨਹੀਂ ਚਾਹੀਦਾ ਅਤੇ ਅੱਗੇ ਵਧਦੇ ਰਹਿਣਾ ਚਾਹੀਦਾ ਹੈ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਜੋਕੇ ਦੌਰ ਵਿਚ ਮੀਡੀਆ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਇਹ ਐਵਾਰਡ ਪ੍ਰਾਪਤ ਕਰਨ ਵਾਲਿਆਂ ਵਿਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ, ਆਈ.ਏ.ਐਸ., ਬਾਲੀਵੁੱਡ ਦੇ ਪਟਕਥਾ ਲੇਖਕ ਅਸੀਮ ਅਰੋੜਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਤੋਂ ਹਰਜੀਤ ਸਿੰਘ ਸੱਭਰਵਾਲ, ਅਗਾਂਹਵਧੂ ਕਿਸਾਨ ਤੇਜਿੰਦਰ ਪੂਨੀਆ, ਡਿਪਟੀ ਰਜਿਸਟਰਾਰ ਆਈ.ਕੇ.ਗੁਜਰਾਲ ਟੈਕਨੀਕਲ ਯੂਨੀਵਰਸਿਟੀ ਜਲੰਧਰ ਰਜਨੀਸ਼ ਕੇ. ਸ਼ਰਮਾ, ਚੀਫ ਓਪਰੇਟਿੰਗ ਅਫ਼ਸਰ, ਗੋਰਮੇਟ ਕਲੱਬ - ਬੈਸਟ ਕਲੱਬ ਕੈਟਰਰ ਸਤੀਸ਼ ਕੁਮਾਰ, ਮਹਾਂਮਾਰੀ ਵਿਚ ਕੋਵਿਡ ਦੇ ਮਰੀਜ਼ਾਂ ਦਾ ਆਯੁਰਵੇਦ ਰਾਹੀਂ ਇਲਾਜ ਕਰਨ ਲਈ ਡਾ. ਗੀਤਾ ਜੋਸ਼ੀ, ਰੈਜ਼ੀਡੈਂਟ ਐਡੀਟਰ, ਦੈਨਿਕ ਜਾਗਰਣ, ਪੰਜਾਬ ਅਤੇ ਚੰਡੀਗੜ੍ਹ ਅਮਿਤ ਸ਼ਰਮਾ, ਸੰਪਾਦਕ, ਜ਼ੀ ਮੀਡੀਆ, ਦਿੱਲੀ, ਹਰਿਆਣਾ ਅਤੇ ਪੰਜਾਬ, ਏਰੀਆ ਡਾਇਰੈਕਟਰ ਅਤੇ ਜਨਰਲ ਮੈਨੇਜਰ ਤਾਜ਼ ਚੰਡੀਗੜ੍ਹ - ਸੁਮੀਤ ਤਨੇਜਾ, ਸਿੱਖ ਕਲਾ ਅਤੇ ਫ਼ਿਲਮ ਉਤਸਵ ਨੂੰ ਉਤਸ਼ਾਹਿਤ ਕਰਨ ਲਈ ਟਰਾਂਸਮੀਡੀਆ ਨਿਰਮਾਤਾ ਅਤੇ ਫਿਲਮ ਨਿਰਦੇਸ਼ਕ ਓਜਸਵੀ ਸ਼ਰਮਾ , 92.7 ਐਫ.ਐਮ ਤੋਂ ਆਰ.ਜੇ. ਮੇਘਾ ਨੂੰ ਟ੍ਰਾਈਸਿਟੀ ਵਿੱਚ ਸਰਵੋਤਮ ਰੇਡੀਓ ਜੌਕੀ, ਯੂਟੀ, ਚੰਡੀਗੜ ਦੇ ਫੂਡ ਸੇਫਟੀ ਪ੍ਰਸ਼ਾਸਨ ਦੇ ਮੁਖੀ, ਡਾ. ਸੁਖਵਿੰਦਰ ਸਿੰਘ, ਐਸੋਸੀਏਟ ਪ੍ਰੋਡਿਊਸਰ ਅਤੇ ਮੁਖੀ ਮਨੋਵਿਗਿਆਨ ਵਿਭਾਗ, ਪੀ.ਜੀ ਸਰਕਾਰੀ ਕਾਲਜ, ਸੈਕਟਰ-11 ਸੀ ਚੰਡੀਗੜ੍ਹ, ਸੁਰੇਸ਼ ਚਾਹਲ, ਪੰਜਾਬੀ ਗਾਇਕ ਅਤੇ ਅਦਾਕਾਰਾ ਰਾਖੀ ਹੁੰਦਲ, ਪ੍ਰੋਫੈਸਰ ਅਤੇ ਡਾਇਰੈਕਟਰ, ਮੀਡੀਆ ਅਤੇ ਐਨੀਮੇਸ਼ਨ ਸਟੱਡੀਜ਼, ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਦੇ ਪ੍ਰੋਫੈਸਰ ਤਿ੍ਸੂ ਸ਼ਰਮਾ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਪੁਡੂਚੇਰੀ ਦੇ ਸਾਬਕਾ ਲੈਫਟੀਨੈਂਟ ਗਵਰਨਰ ਲੈਫਟੀਨੈਂਟ ਜਨਰਲ ਭੁਪਿੰਦਰ ਸਿੰਘ, ਖੇਤਰੀ ਪਾਸਪੋਰਟ ਅਫਸਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸ੍ਰੀ ਸਿਬਾਸ ਕਬੀਰਾਜ ਆਈ.ਪੀ.ਐਸ, ਐਸ.ਐਸ.ਪੀ ਕਪੂਰਥਲਾ ਰਾਜਬਚਨ ਸਿੰਘ ਸੰਧੂ, ਏ.ਡੀ.ਜੀ., ਪੀ.ਆਈ.ਬੀ. ਅਤੇ ਆਈ.ਆਈ.ਐਮ.ਸੀ. ਦਿੱਲੀ-ਅਸ਼ੀਸ਼ ਗੋਇਲ ਆਈ.ਆਈ.ਐਸ, ਮੈਡੀਕਲ ਸੁਪਰਡੈਂਟ ਪੀ.ਜੀ.ਆਈ. ਡਾ. ਵਿਪਿਨ ਕੌਸ਼ਲ, ਐਮ.ਡੀ ਤਿ੍ਸ਼ਲਾ ਗਰੁੱਪ ਹਰੀਸ਼ ਗੁਪਤਾ, ਡਾਇਰੈਕਟਰ ਆਈ.ਆਈ.ਟੀ. ਰੋਪੜ ਪ੍ਰੋਫੈਸਰ ਰਾਜੀਵ ਆਹੂਜਾ, ਉਦਯੋਗ ਅਤੇ ਵਣਜ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਆਈ.ਏ.ਐਸ., ਯੂ.ਟੀ ਚੰਡੀਗੜ੍ਹ ਦੇ ਐਸ.ਐਸ.ਪੀ. ਕੁਲਦੀਪ ਚਾਹਲ ਆਈ.ਪੀ.ਐਸ., ਦੁਰਗਾ ਦਾਸ ਫਾਊਾਡੇਸ਼ਨ ਦੇ ਡਾਇਰੈਕਟਰ ਅਤੁਲ ਖੰਨਾ, ਪ੍ਰਧਾਨ ਕ੍ਰੇਡਾਈ ਪੰਜਾਬ ਅਤੇ ਸੀ.ਐਮ.ਡੀ.ਪੀ.ਸੀ.ਐਲ. ਹਾਊਸਿੰਗ ਗਰੁੱਪ ਜਗਜੀਤ ਸਿੰਘ ਮਾਝਾ, ਚੰਡੀਗੜ੍ਹ ਸਾਹਿਤ ਅਕੈਡਮੀ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਆਧੁਨਿਕ ਸਾਹਿਤ ਦੇ ਸਾਬਕਾ ਪ੍ਰੋਫੈਸਰ ਡਾ: ਨਰੇਸ਼ , ਸਾਬਕਾ ਐਸੋਸੀਏਟ ਪ੍ਰੋਫੈਸਰ, ਸਕੂਲ ਆਫ ਕਮਿਊਨੀਕੇਸ਼ਨ ਸਟੱਡੀਜ਼, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ-ਜੈਅੰਤ ਪੇਠਕਰ, ਪੀ.ਆਰ.ਓ. ਆਈ ਰੋਪੜ ਸ੍ਰੀਮਤੀ ਪ੍ਰੀਤਇੰਦਰ ਕੌਰ ਅਤੇ ਡਾਇਰੈਕਟਰ, ਸਕਸੈੱਸ ਮੰਤਰਾ ਓਵਰਸੀਸ਼ ਵਿਸ਼ਾਲ ਡੋਗਰਾ ਸ਼ਾਮਿਲ ਹਨ |

ਸੂਬੇ 'ਚ ਮੀਟ ਦੇ ਮੰਡੀਕਰਨ ਨੂੰ ਪ੍ਰਫੁੱਲਿਤ ਕੀਤਾ ਜਾਵੇਗਾ- ਧਾਲੀਵਾਲ

ਚੰਡੀਗੜ੍ਹ, 18 ਮਈ (ਅਜੀਤ ਬਿਊਰੋ)- ਪੰਜਾਬ 'ਚ ਮੀਟ ਦੇ ਮੰਡੀਕਰਨ ਨੂੰ ਪ੍ਰਫੁੱਲਿਤ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ ਤਾਂ ਜੋ ਇਸ ਧੰਦੇ ਨਾਲ ਜੁੜੇ ਹੋਏ ਪੰਜਾਬ ਦੇ ਕਿਸਾਨਾਂ ਨੂੰ ਮੀਟ ਵੇਚਣ ਲਈ ਹੋਰਨਾਂ ਸੂਬਿਆਂ 'ਚ ਨਾ ਜਾਣਾ ਪਵੇ¢ ਸੂਬੇ ਦੇ ਪਸ਼ੂ ਪਾਲਣ, ਡੇਅਰੀ ਪਾਲਣ ...

ਪੂਰੀ ਖ਼ਬਰ »

ਝਪਟਮਾਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ- ਦੋ ਮਾਮਲੇ ਸੁਲਝੇ

ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਝਪਟਮਾਰੀ ਦੇ ਮਾਮਲੇ 'ਚ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ, ਦੀ ਪਛਾਣ ਪਲਸੌਰਾ ਦੇ ਰਹਿਣ ਵਾਲੇ ਵਸੀਮ ਅਹਿਮਦ ਉਰਫ਼ ਸਮੀਰ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਹਰਿਆਣਾ ਦੇ ਕਾਂਗਰਸੀ ਨੇਤਾਵਾਂ ਦੀ ਟੀਮ ਰਾਹੁਲ ਗਾਂਧੀ ਨੂੰ ਮਿਲੀ

ਚੰਡੀਗੜ੍ਹ, 18 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਕਾਂਗਰਸੀ ਲੀਡਰਾਂ ਦੀ ਇਕ ਟੀਮ ਨੇ ਦਿੱਲੀ ਵਿਚ ਕਾਂਗਰਸੀ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਰਾਜ ਦੇ ਤਾਜ਼ਾ ਹਾਲਾਤ ਬਾਰੇ ਵਿਚਾਰ ਵਟਾਂਦਰਾ ਕੀਤਾ | ਇਨ੍ਹਾਂ ਨੇਤਾਵਾਂ ਵਿਚ ਭੁਪਿੰਦਰ ...

ਪੂਰੀ ਖ਼ਬਰ »

ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥ ਗਿ੍ਫ਼ਤਾਰ

ਚੰਡੀਗੜ੍ਹ, 18 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਪਾਣੀਪਤ ਜ਼ਿਲ੍ਹੇ ਦੇ ਸਿਵਾਹ ਵਿਚ ਤੈਨਾਤ ਹਲਕਾ ਪਟਵਾਰੀ ਜਿਤੇਂਦਰ ਨੂੰ ਜ਼ਮੀਨ ਦੀ ਖੇਵਟ ਵੱਖ ਕਰਨ ਦੀ ਏਵਜ ਵਿਚ 24000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਜ਼ਿਲ੍ਹਾ ਕਰਾਈਮ ਸੈੱਲ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਸੈਕਟਰ-46 ਦੇ ਰਹਿਣ ਵਾਲੇ ਦੀਪਕ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਕਰਾਈਮ ਸੈੱਲ ਦੀ ਟੀਮ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਕੋਰੋਨਾ ਦੇ 16 ਨਵੇਂ ਮਾਮਲੇ

ਚੰਡੀਗੜ੍ਹ, 18 ਮਈ (ਬੜਿੰਗ)- ਚੰਡੀਗੜ੍ਹ ਵਿਚ ਕੋਰੋਨਾ ਮਹਾਂਮਾਰੀ ਦੇ ਅੱਜ 16 ਨਵੇਂ ਮਾਮਲੇ ਸਾਹਮਣੇ ਆਏ | ਇਨ੍ਹਾਂ ਨਵੇਂ ਮਾਮਲਿਆਂ ਵਿਚ ਸੈਕਟਰ 5, 11, 14, 15, 19, 22, 25, 33, 34 ਤੇ ਮਨੀਮਾਜਰਾ ਤੋਂ ਇਕ ਇਕ ਮਾਮਲਾ ਸਾਹਮਣੇ ਆਇਆ | ਇਸ ਤੋਂ ਇਲਾਵਾ ਧਨਾਸ, ਸੈਕਟਰ 35 ਅਤੇ ਪੀ.ਜੀ.ਆਈ ਕੈਂਪਸ ...

ਪੂਰੀ ਖ਼ਬਰ »

ਪੰਜਾਬ 'ਚ ਭਾਜਪਾ ਹੀ ਇਕੋ-ਇਕ ਸਿਆਸੀ ਵਿਕਲਪ, ਪਾਰਟੀ ਦਾ ਕੰਮ ਮਜ਼ਬੂਤੀ ਨਾਲ ਕਰਨ ਵਰਕਰ-ਦਲੀਪ ਸੇਕੀਆ

ਚੰਡੀਗੜ੍ਹ, 18 ਮਈ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਦਲੀਪ ਸੇਕੀਆ ਅੱਜ ਆਪਣੇ ਪੰਜਾਬ ਦੌਰੇ ਤਹਿਤ ਚੰਡੀਗੜ੍ਹ ਪੁੱਜੇ, ਜਿੱਥੇ ਉਨ੍ਹਾਂ ਅੱਜ ਦਿਨ ਭਰ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਜਥੇਬੰਦਕ ਮੀਟਿੰਗਾਂ ਕੀਤੀਆਂ | ਚੰਡੀਗੜ੍ਹ ਪੁੱਜਣ 'ਤੇ ...

ਪੂਰੀ ਖ਼ਬਰ »

ਹਾਊਸਿੰਗ ਬੋਰਡ ਦਾ ਸੀਨੀਅਰ ਅਸਿਸਟੈਂਟ ਰਿਸ਼ਵਤ ਲੈਂਦੇ ਗਿ੍ਫ਼ਤਾਰ

ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੀ.ਬੀ.ਆਈ. ਦੀ ਟੀਮ ਨੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਇਕ ਸੀਨੀਅਰ ਅਸਿਸਟੈਂਟ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗਿ੍ਫ਼ਤਾਰ ਕੀਤਾ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੂੰ ਸ਼ਿਕਾਇਤ ਮਿਲੀ ...

ਪੂਰੀ ਖ਼ਬਰ »

ਖੱਟਰ ਨੇ ਭਾਈ ਘਨੱਈਆ ਮੁੱਖ ਸੇਵਾ ਟਰੱਸਟ ਵਿਚ ਦਿਵਿਆਂਗ ਬੱਚਿਆਂ ਤੇ ਬਜ਼ੁਰਗਾਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 18 ਮਈ (ਐਨ.ਐਸ. ਪਰਵਾਨਾ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਅੱਜ ਸਿਰਸਾ ਵਿਚ ਭਾਈ ਕਨ੍ਹੱਈਆ ਮਨੁੱਖ ਸੇਵਾ ਟਰੱਸਟ ਦੇ ਤੱਤਵਾਧਾਨ ਵਿਚ ਚਲਾਏ ਜਾ ਰਹੇ ਭਾਈ ਕਨ੍ਹੱਈਆ ਆਸ਼ਰਮ ਵਿਚ ਪਹੁੰਚੇ ਅਤੇ ਬੇਸਹਾਰਾ ਬਜ਼ੁਰਗਾਂ ਤੇ ਬੱਚਿਆਂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਸਾਂਝੀ ਐਕਸ਼ਨ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਹੋਈ

ਚੰਡੀਗੜ੍ਹ, 18 ਮਈ (ਅਜਾਇਬ ਸਿੰਘ ਔਜਲਾ) : ਚੰਡੀਗੜ੍ਹ ਪ੍ਰਸ਼ਾਸਨ ਦੇ ਨਗਰ ਨਿਗਮ ਮੁਲਾਜ਼ਮਾਂ ਅਤੇ ਵਰਕਰਾਂ ਦੀ ਸਾਂਝੀ ਐਕਸ਼ਨ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਵਾਟਰ ਵਰਕਸ ਸੈਕਟਰ-37 ਵਿਖੇ ਰਜਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਆਗੂਆਂ ਨੇ ...

ਪੂਰੀ ਖ਼ਬਰ »

ਸੂਬੇ 'ਚ ਮੀਟ ਦੇ ਮੰਡੀਕਰਨ ਨੂੰ ਪ੍ਰਫੁੱਲਿਤ ਕੀਤਾ ਜਾਵੇਗਾ- ਧਾਲੀਵਾਲ

ਚੰਡੀਗੜ੍ਹ, 18 ਮਈ (ਅਜੀਤ ਬਿਊਰੋ)- ਪੰਜਾਬ 'ਚ ਮੀਟ ਦੇ ਮੰਡੀਕਰਨ ਨੂੰ ਪ੍ਰਫੁੱਲਿਤ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ ਤਾਂ ਜੋ ਇਸ ਧੰਦੇ ਨਾਲ ਜੁੜੇ ਹੋਏ ਪੰਜਾਬ ਦੇ ਕਿਸਾਨਾਂ ਨੂੰ ਮੀਟ ਵੇਚਣ ਲਈ ਹੋਰਨਾਂ ਸੂਬਿਆਂ 'ਚ ਨਾ ਜਾਣਾ ਪਵੇ¢ ਸੂਬੇ ਦੇ ਪਸ਼ੂ ਪਾਲਣ, ਡੇਅਰੀ ਪਾਲਣ ...

ਪੂਰੀ ਖ਼ਬਰ »

ਝਪਟਮਾਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ- ਦੋ ਮਾਮਲੇ ਸੁਲਝੇ

ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਝਪਟਮਾਰੀ ਦੇ ਮਾਮਲੇ 'ਚ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ, ਦੀ ਪਛਾਣ ਪਲਸੌਰਾ ਦੇ ਰਹਿਣ ਵਾਲੇ ਵਸੀਮ ਅਹਿਮਦ ਉਰਫ਼ ਸਮੀਰ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਹਰਿਆਣਾ ਦੇ ਕਾਂਗਰਸੀ ਨੇਤਾਵਾਂ ਦੀ ਟੀਮ ਰਾਹੁਲ ਗਾਂਧੀ ਨੂੰ ਮਿਲੀ

ਚੰਡੀਗੜ੍ਹ, 18 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਕਾਂਗਰਸੀ ਲੀਡਰਾਂ ਦੀ ਇਕ ਟੀਮ ਨੇ ਦਿੱਲੀ ਵਿਚ ਕਾਂਗਰਸੀ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਰਾਜ ਦੇ ਤਾਜ਼ਾ ਹਾਲਾਤ ਬਾਰੇ ਵਿਚਾਰ ਵਟਾਂਦਰਾ ਕੀਤਾ | ਇਨ੍ਹਾਂ ਨੇਤਾਵਾਂ ਵਿਚ ਭੁਪਿੰਦਰ ...

ਪੂਰੀ ਖ਼ਬਰ »

ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥ ਗਿ੍ਫ਼ਤਾਰ

ਚੰਡੀਗੜ੍ਹ, 18 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਪਾਣੀਪਤ ਜ਼ਿਲ੍ਹੇ ਦੇ ਸਿਵਾਹ ਵਿਚ ਤੈਨਾਤ ਹਲਕਾ ਪਟਵਾਰੀ ਜਿਤੇਂਦਰ ਨੂੰ ਜ਼ਮੀਨ ਦੀ ਖੇਵਟ ਵੱਖ ਕਰਨ ਦੀ ਏਵਜ ਵਿਚ 24000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਜ਼ਿਲ੍ਹਾ ਕਰਾਈਮ ਸੈੱਲ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਸੈਕਟਰ-46 ਦੇ ਰਹਿਣ ਵਾਲੇ ਦੀਪਕ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਕਰਾਈਮ ਸੈੱਲ ਦੀ ਟੀਮ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਕੋਰੋਨਾ ਦੇ 16 ਨਵੇਂ ਮਾਮਲੇ

ਚੰਡੀਗੜ੍ਹ, 18 ਮਈ (ਬੜਿੰਗ)- ਚੰਡੀਗੜ੍ਹ ਵਿਚ ਕੋਰੋਨਾ ਮਹਾਂਮਾਰੀ ਦੇ ਅੱਜ 16 ਨਵੇਂ ਮਾਮਲੇ ਸਾਹਮਣੇ ਆਏ | ਇਨ੍ਹਾਂ ਨਵੇਂ ਮਾਮਲਿਆਂ ਵਿਚ ਸੈਕਟਰ 5, 11, 14, 15, 19, 22, 25, 33, 34 ਤੇ ਮਨੀਮਾਜਰਾ ਤੋਂ ਇਕ ਇਕ ਮਾਮਲਾ ਸਾਹਮਣੇ ਆਇਆ | ਇਸ ਤੋਂ ਇਲਾਵਾ ਧਨਾਸ, ਸੈਕਟਰ 35 ਅਤੇ ਪੀ.ਜੀ.ਆਈ ਕੈਂਪਸ ...

ਪੂਰੀ ਖ਼ਬਰ »

ਪੰਜਾਬ 'ਚ ਭਾਜਪਾ ਹੀ ਇਕੋ-ਇਕ ਸਿਆਸੀ ਵਿਕਲਪ, ਪਾਰਟੀ ਦਾ ਕੰਮ ਮਜ਼ਬੂਤੀ ਨਾਲ ਕਰਨ ਵਰਕਰ-ਦਲੀਪ ਸੇਕੀਆ

ਚੰਡੀਗੜ੍ਹ, 18 ਮਈ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਦਲੀਪ ਸੇਕੀਆ ਅੱਜ ਆਪਣੇ ਪੰਜਾਬ ਦੌਰੇ ਤਹਿਤ ਚੰਡੀਗੜ੍ਹ ਪੁੱਜੇ, ਜਿੱਥੇ ਉਨ੍ਹਾਂ ਅੱਜ ਦਿਨ ਭਰ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਜਥੇਬੰਦਕ ਮੀਟਿੰਗਾਂ ਕੀਤੀਆਂ | ਚੰਡੀਗੜ੍ਹ ਪੁੱਜਣ 'ਤੇ ...

ਪੂਰੀ ਖ਼ਬਰ »

ਹਾਊਸਿੰਗ ਬੋਰਡ ਦਾ ਸੀਨੀਅਰ ਅਸਿਸਟੈਂਟ ਰਿਸ਼ਵਤ ਲੈਂਦੇ ਗਿ੍ਫ਼ਤਾਰ

ਚੰਡੀਗੜ੍ਹ, 18 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੀ.ਬੀ.ਆਈ. ਦੀ ਟੀਮ ਨੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਇਕ ਸੀਨੀਅਰ ਅਸਿਸਟੈਂਟ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗਿ੍ਫ਼ਤਾਰ ਕੀਤਾ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੂੰ ਸ਼ਿਕਾਇਤ ਮਿਲੀ ...

ਪੂਰੀ ਖ਼ਬਰ »

ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲਿਆਂ ਦਾ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ-2022 ਨਾਲ ਸਨਮਾਨ

ਚੰਡੀਗੜ੍ਹ, 18 ਮਈ (ਅਜੀਤ ਬਿਊਰੋ)- ਵੱਖ-ਵੱਖ ਖੇਤਰਾਂ ਵਿਚ ਉੱਤਮਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ, ਮੀਡੀਆ ਫੈਡਰੇਸ਼ਨ ਆਫ ਇੰਡੀਆ ਵਲੋਂ ਪ੍ਰੈੱਸ ਰਿਲੇਸ਼ਨਜ ਕੌਂਸਲ ਆਫ ਇੰਡੀਆ ਨਾਲ ਮਿਲ ਕੇ ਅੱਜ ਸ਼ਾਮ ਇੱਥੇ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ - 2022 ਕਰਵਾਇਆ ਗਿਆ ...

ਪੂਰੀ ਖ਼ਬਰ »

ਖੱਟਰ ਨੇ ਭਾਈ ਘਨੱਈਆ ਮੁੱਖ ਸੇਵਾ ਟਰੱਸਟ ਵਿਚ ਦਿਵਿਆਂਗ ਬੱਚਿਆਂ ਤੇ ਬਜ਼ੁਰਗਾਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 18 ਮਈ (ਐਨ.ਐਸ. ਪਰਵਾਨਾ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਅੱਜ ਸਿਰਸਾ ਵਿਚ ਭਾਈ ਕਨ੍ਹੱਈਆ ਮਨੁੱਖ ਸੇਵਾ ਟਰੱਸਟ ਦੇ ਤੱਤਵਾਧਾਨ ਵਿਚ ਚਲਾਏ ਜਾ ਰਹੇ ਭਾਈ ਕਨ੍ਹੱਈਆ ਆਸ਼ਰਮ ਵਿਚ ਪਹੁੰਚੇ ਅਤੇ ਬੇਸਹਾਰਾ ਬਜ਼ੁਰਗਾਂ ਤੇ ਬੱਚਿਆਂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਸਾਂਝੀ ਐਕਸ਼ਨ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਹੋਈ

ਚੰਡੀਗੜ੍ਹ, 18 ਮਈ (ਅਜਾਇਬ ਸਿੰਘ ਔਜਲਾ) : ਚੰਡੀਗੜ੍ਹ ਪ੍ਰਸ਼ਾਸਨ ਦੇ ਨਗਰ ਨਿਗਮ ਮੁਲਾਜ਼ਮਾਂ ਅਤੇ ਵਰਕਰਾਂ ਦੀ ਸਾਂਝੀ ਐਕਸ਼ਨ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਵਾਟਰ ਵਰਕਸ ਸੈਕਟਰ-37 ਵਿਖੇ ਰਜਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਆਗੂਆਂ ਨੇ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਟਾਸਕ ਫੋਰਸ ਕਮੇਟੀ ਵਲੋਂ ਵੱਖ-ਵੱਖ ਥਾਵਾਂ 'ਤੇ ਚੈਕਿੰਗ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਦੀ ਅਗਵਾਈ ਹੇਠ ਗਠਿਤ ਟਾਸਕ ਫੋਰਸ ਕਮੇਟੀ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਸੰਬੰਧੀ ਇਖ਼ਲਾਕੀ ਜ਼ਿੰਮੇਵਾਰੀ ਨਿਭਾਉਣ-ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 18 ਮਈ (ਔਜਲਾ) - ਅੱਤ ਦੀ ਗਰਮੀ ਦੇ ਮੌਸਮ ਵਿਚ ਕਣਕ ਦੇ ਨਾੜ੍ਹ ਨੂੰ ਅੱਗ ਲਾਉਣ ਕਰਕੇ ਕਈ ਦੁਖਦਾਈ ਘਟਨਾਵਾਂ ਵਾਪਰੀਆਂ, ਰਸਤਿਆਂ/ਸੜਕਾਂ ਦੁਆਲੇ ਖੜ੍ਹੇ ਦਰਖਤਾਂ ਦਾ ਨੁਕਸਾਨ ਹੋਇਆ, ਖੇਤੀ ਲਈ ਲਾਭਦਾਇਕ ਲੱਖਾਂ ਜੀਵ-ਜੰਤੂ ਅੱਗ ਵਿਚ ਜਲ ਜਾਣ ਨਾਲ ਵਾਤਾਵਰਣ ਦਾ ...

ਪੂਰੀ ਖ਼ਬਰ »

ਆਪ ਵਰਕਰਾਂ ਵਲੋਂ ਡਾ. ਚਰਨਜੀਤ ਸਿੰਘ ਨਾਲ ਵਿਕਾਸ ਕਾਰਜਾਂ ਨੂੰ ਲੈ ਕੇ ਮੁਲਾਕਾਤ

ਖਰੜ, 18 ਮਈ (ਜੰਡਪੁਰੀ)-ਹਲਕਾ ਸ੍ਰੀ ਚਮਕੌਰ ਸਾਹਿਬ ਅਧੀਨ ਆਉਂਦੇ ਘੜੂੰਆਂ ਕਾਨੂੰਨਗੋਈ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਜਲਦੀ ਨੇਪਰੇ ਚਾੜਿ੍ਹਆ ਜਾਵੇਗਾ | ਉਕਤ ਵਿਚਾਰ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਘੜੂੰਆਂ ਦੇ ਆਪ ਵਰਕਰਾਂ ਨਾਲ ...

ਪੂਰੀ ਖ਼ਬਰ »

ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਬਿਲਡਰਾਂ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਕੀਤੇ ਕਬਜ਼ੇ ਕੌਣ ਦੂਰ ਕਰਵਾਏਗਾ-ਸੋਹਾਣਾ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਮੁਹਾਲੀ ਹਲਕੇ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸੰਬੰਧਤ ਬਿਲਡਰਾਂ ਵਲੋਂ ਬਹੁਤ ਵੱਡੇ ਪੱਧਰ 'ਤੇ ਸ਼ਾਮਲਾਤ ਜ਼ਮੀਨਾਂ ਉੱਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ | ਇਥੋਂ ਤੱਕ ਕਿ ਸਾਂਝੀਆਂ ਜ਼ਮੀਨਾਂ ਜਿਵੇਂ ਗੋਹਰਾਂ, ਪਹੇ ...

ਪੂਰੀ ਖ਼ਬਰ »

ਤਰਸ ਦੇ ਆਧਾਰ 'ਤੇ ਨੌਕਰੀ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਸਮਾਜਿਕ ਸੁਰੱਖਿਆ ਮੰਤਰੀ ਨੇ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 18 ਮਈ (ਅਜੀਤ ਬਿਊਰੋ)-ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤਰਸ ਆਧਾਰ 'ਤੇ ਨੌਕਰੀ ਹਾਸਲ ਕਰਨ ਵਾਲੇ 2 ਉਮੀਦਵਾਰਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ | ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਹੋਏ ਸਮਾਗਮ ...

ਪੂਰੀ ਖ਼ਬਰ »

ਸਰਕਾਰੀ ਗਰਲਜ਼ ਕਾਲਜ 'ਚ 'ਜ਼ੀਰੋ ਵੇਸਟ' ਵਰਕਸ਼ਾਪ ਲਗਾਈ

ਚੰਡੀਗੜ੍ਹ, 18 ਮਈ (ਪ੍ਰੋ. ਅਵਤਾਰ ਸਿੰਘ)-ਸਰਕਾਰੀ ਕਾਲਜ ਸੈਕਟਰ 42 ਦੇ ਐਨ.ਐਸ.ਐਸ. ਵਿਭਾਗ ਵਲੋਂ ਕਾਲਜ 'ਚ ਜ਼ੀਰੋ ਵੇਸਟ ਵਰਕਸ਼ਾਪ ਲਗਾਈ ਗਈ | ਪਿੰ੍ਰਸੀਪਲ ਪ੍ਰੋ. ਨਿਸ਼ਾ ਅਗਰਵਾਲ ਤੇ ਰੋਹਿਤ ਕੁਮਾਰ ਰਾਸ਼ਟਰੀ ਐਨ.ਐਸ.ਐਸ. ਐਵਾਰਡ ਜੇਤੂ ਨੇ ਇਸ ਮੌਕੇ 'ਤੇ ਕਿਹਾ ਮਿਸ਼ਨ ...

ਪੂਰੀ ਖ਼ਬਰ »

'ਮਿੱਟੀ ਬਚਾਓ' 'ਤੇ ਸਕੂਲ ਵਿਚ ਸੈਮੀਨਾਰ ਕਰਵਾਇਆ

ਚੰਡੀਗੜ੍ਹ, 18 ਮਈ (ਨਵਿੰਦਰ ਸਿੰਘ ਬੜਿੰਗ)- ਮੋਤੀ ਰਾਮ ਆਰੀਆ ਸਕੂਲ ਸੈਕਟਰ 27 ਚੰਡੀਗੜ੍ਹ ਨੇ ਈਸਾ ਫਾਊਾਡੇਸ਼ਨ ਦੇ ਸਹਿਯੋਗ ਨਾਲ 'ਮਿੱਟੀ ਬਚਾਓ' 'ਤੇ ਸੈਮੀਨਾਰ ਕਰਵਾਇਆ | ਇਸ ਮੌਕੇ ਡਾ: ਮੋਨਾ ਚੋਪੜਾ ਐੱਮ. ਬੀ. ਬੀ. ਐੱਸ., ਐੱਮ.ਡੀ. (ਜੇਰੀਐਟਿ੍ਕਸ) ਨੇ ਈਸਾ ਫਾੳਾੂਡੇਸ਼ਨ ਦੇ ...

ਪੂਰੀ ਖ਼ਬਰ »

ਮਜ਼ਦੂਰ ਤੇ ਆੜ੍ਹਤੀਆ ਵਰਗ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ-ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 18 ਮਈ (ਅਜੀਤ ਬਿਊਰੋ)- ''ਸੂਬੇ ਦਾ ਮਜ਼ਦੂਰ ਵਰਗ ਇਸ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਜਿਸ ਨੂੰ ਮੁੱਖ ਰੱਖਦੇ ਹੋਏ ਇਸ ਵਰਗ ਦੀ ਭਲਾਈ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇਕ ਹੈ ਅਤੇ ਇਸ ਵਰਗ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਕੋਈ ਕਸਰ ਬਾਕੀ ...

ਪੂਰੀ ਖ਼ਬਰ »

ਕੰਵਲ ਨੈਨ ਦਾਵੜਾ ਚੇਅਰਮੈਨ ਤੇ ਘਣਸ਼ਾਮ ਦਾਸ ਕਟਾਰੀਆਂ ਪ੍ਰਧਾਨ ਬਣੇ

ਲਾਲੜੂ, 18 ਮਈ (ਰਾਜਬੀਰ ਸਿੰਘ)-ਬਹਾਵਲਪੁਰੀ ਸਮਾਜ ਲਾਲੜੂ ਮੰਡੀ ਦੀ ਇਕ ਮੀਟਿੰਗ ਸਥਾਨਕ ਦੁਰਗਾ ਦੇਵੀ ਮੰਦਰ ਵਿਖੇ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਹੋਈ ਚੋਣ ਵਿਚ ਘਣਸ਼ਾਮ ਦਾਸ ਕਟਾਰੀਆ ਨੂੰ ਬਹਾਵਲਪੁਰੀ ਸਭਾ ਦਾ ਪ੍ਰਧਾਨ, ਜਦਕਿ ਕੰਵਲ ਨੈਨ ਦਾਵੜਾ ਨੂੰ ਚੇਅਰਮੈਨ, ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਸਿਆਸੀ ਦਬਾਅ ਹੇਠ ਤੀਹ ਸਾਲ ਪੁਰਾਣੀ ਉਸਾਰੀ ਢਾਹੁਣ ਦਾ ਦੋਸ਼

ਜ਼ੀਰਕਪੁਰ, 18 ਮਈ (ਅਵਤਾਰ ਸਿੰਘ)-ਜ਼ੀਰਕਪੁਰ ਦੀ ਪ੍ਰੀਤ ਕਾਲੋਨੀ ਦੇ ਅਕਾਲੀ ਦਲ ਨਾਲ ਸੰਬੰਧਤ ਇਕ ਵਸਨੀਕ ਨੇ ਨਗਰ ਕੌਂਸਲ ਅਧਿਕਾਰੀਆਂ 'ਤੇ ਸਿਆਸੀ ਦਬਾਓ ਹੇਠ ਉਸ ਦੀ ਤੀਹ ਸਾਲ ਪੁਰਾਣੀ ਉਸਾਰੀ ਢਾਹੁਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਅਧਿਕਾਰੀਆਂ ਵਲੋਂ ਉਸ ਨੂੰ ਆਪਣਾ ...

ਪੂਰੀ ਖ਼ਬਰ »

ਥਾਣਾ ਸਿਟੀ ਖਰੜ ਨੂੰ ਸ਼ਹਿਰ 'ਚ ਹੀ ਰੱਖਣ ਦੀ ਮੰਗ

ਖਰੜ, 18 ਮਈ (ਗੁਰਮੁੱਖ ਸਿੰਘ ਮਾਨ)-ਸ਼ਹਿਰ ਦੇ ਵਸਨੀਕਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਨੂੰ ਲਿਖਤੀ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਥਾਣਾ ਸਿਟੀ ਖਰੜ ਨੂੰ ਖਰੜ ਸ਼ਹਿਰ ਵਿਚ ਹੀ ਰੱਖਿਆ ਜਾਵੇ ਕਿਉਂਕਿ ਉਨ੍ਹਾਂ ਨੂੰ ਪਤਾ ਚੱਲਿਆ ਹੈ ਕਿ ਥਾਣਾ ਸਿਟੀ ਖਰੜ ਨੂੰ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਨਾਜਾਇਜ਼ ਫੜ੍ਹੀਆਂ ਲਗਾ ਕੇ ਕੀਤੇ ਕਬਜ਼ੇ ਹਟਾਉਣ ਦੀ ਮੰਗ

ਡੇਰਾਬੱਸੀ, 18 ਮਈ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਰਾਮਲੀਲਾ ਗਰਾਊਾਡ ਦੇ ਨੇੜੇ ਲੱਗਦੀ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਰਾਮਲੀਲਾ ਗਰਾਊਾਡ ਅਤੇ ਬੱਸ ਸਟੈਂਡ ਤੋਂ ਆਉਂਦੇ ਰਸਤੇ 'ਤੇ ਲੱਗੀਆਂ ਨਾਜਾਇਜ਼ ਫੜ੍ਹੀਆਂ ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਪੀੜਤ ਪਰਿਵਾਰਾਂ ਨੂੰ ਘਰੇਲੂ ਸਾਮਾਨ ਵੰਡਿਆ

ਡੇਰਾਬਸੀ, 18 ਮਈ (ਗੁਰਮੀਤ ਸਿੰਘ)-ਪਿੰਡ ਸੁੰਡਰਾਂ ਵਿਖੇ ਵਾਪਰੇ ਅਗਨੀ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਲਾਇਨਜ਼ ਕਲੱਬ ਡੇਰਾਬੱਸੀ ਵਲੋਂ ਖਾਣ-ਪੀਣ ਦੀਆਂ ਵਸਤਾਂ ਅਤੇ ਘਰੇਲੂ ਸਾਮਾਨ ਵੰਡਿਆ ਗਿਆ | ਕਲੱਬ ਦੇ ਪ੍ਰਧਾਨ ਬਰਖਾ ਰਾਮ ਅਤੇ ਸੀਨੀਅਰ ਲਾਇਨਜ਼ ਕੇ. ਪੀ. ਸ਼ਰਮਾ ...

ਪੂਰੀ ਖ਼ਬਰ »

ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਕੁਰਾਲੀ, 18 ਮਈ (ਬਿੱਲਾ ਅਕਾਲਗੜ੍ਹੀਆ)-ਨੇੜਲੇ ਪਿੰਡ ਨਿਹੋਲਕਾ ਵਿਖੇ ਅਮਰ ਸ਼ਕਤੀ ਕਲੀਨਿਕ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ. ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਸੰਬੰਧੀ ਮੁਫ਼ਤ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਡਿਪਟੀ ਮੁੱਖ ਮੰਤਰੀ ਨੇ ਉਚਾਨਾ ਵਿਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਚੰਡੀਗੜ੍ਹ, 18 ਮਈ (ਪਰਵਾਨਾ) -ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਹੈ ਕਿ ਟ੍ਰਾਂਸਪੋਰਟ ਕਾਰਪੋਰੇਸ਼ਨ ਆਫ ਇੰਡੀਆ ਵਲੋਂ ਉਚਾਨਾ ਵਿਚ ਕਰੀਬ 40 ਕਰੋੜ ਰੁਪਏ ਦੀ ਲਾਗਤ ਨਾਲ ਡਰਾਈਵਰ ਸਿਖਲਾਈ ਸੰਸਥਾਨ ਸਥਾਪਿਤ ਕੀਤਾ ਜਾਵੇਗਾ | ਇਸ ਸੰਸਥਾਨ ...

ਪੂਰੀ ਖ਼ਬਰ »

ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਦੇ ਵਫ਼ਦ ਨੇ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਦੇ ਇਕ ਵਫ਼ਦ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਅ 'ਤੇ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਇਕ ਮੰਗ-ਪੱਤਰ ਸੌਂਪ ਕੇ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਜਲਦ ਪੂਰਾ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਭਲਾਈ ਲਈ 2 ਐਂਬੂਲੈਂਸਾਂ ਸੌਂਪੀਆਂ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਸਾਬਕਾ ਸੈਨਿਕਾਂ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਸੰਸਥਾ ਅਥਰਵ ਫਾਊਾਡੇਸ਼ਨ ਵਲੋਂ ਭਾਰਤ ਦੇ ਉੱਤਰ ਪੂਰਬੀ ਰਾਜਾਂ ਦੇ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਦੋ ਐਂਬੂਲੈਂਸਾਂ ਦਾਨ ਵਜੋਂ ਭੇਟ ...

ਪੂਰੀ ਖ਼ਬਰ »

ਮੁਹਾਲੀ ਦੇ ਪਾਰਕਾਂ ਦੇ ਵਿਕਾਸ ਲਈ ਨਿਗਮ ਵਲੋਂ 5.5 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ-ਮੇਅਰ ਜੀਤੀ ਸਿੱਧੂ

ਐੱਸ. ਏ. ਐੱਸ. ਨਗਰ, 16 ਮਈ (ਕੇ. ਐੱਸ. ਰਾਣਾ)-ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਸਥਾਨਕ ਫੇਜ਼-3ਬੀ1 ਵਿਚਲੇ ਰੋਜ਼ ਗਾਰਡਨ ਦਾ ਦੌਰਾ ਕੀਤਾ ਗਿਆ | ਮੁਹਾਲੀ 'ਚ ਪਾਰਕਾਂ ਦੀ ਮੁਰੰਮਤ ਦਾ ਨਵੇਂ ਠੇਕੇ ਹੋਣ ਉਪਰੰਤ ਪਹਿਲੀ ਵਾਰ ਮੇਅਰ ਜੀਤੀ ਸਿੱਧੂ ਨੇ ਰੋਜ਼ ਗਾਰਡਨ ...

ਪੂਰੀ ਖ਼ਬਰ »

ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ 'ਚ ਪੂਰਾ ਕੀਤਾ ਜਾਵੇ-ਅਮਿਤ ਤਲਵਾੜ

• ਕਿਹਾ : ਹਰੇਕ ਯੋਜਨਾ ਦਾ ਲਾਭ ਜ਼ਮੀਨੀ ਪੱਧਰ 'ਤੇ ਯੋਗ ਵਿਅਕਤੀਆਂ ਤੱਕ ਪਹੁੰਚਣ ਨੂੰ ਯਕੀਨੀ ਬਣਾਇਆ ਜਾਵੇ ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੇਂਡੂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)- ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੇਵਾ ਦੇ ਪੁੰਜ ਤੀਜੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਸੂਬੇ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ 'ਚ ਨਾਕਾਮ ਪੰਜਾਬ ਸਰਕਾਰ ਹੁਣ ਕੇਂਦਰ ਤੋਂ ਵਾਧੂ ਸੁਰੱਖਿਆ ਬਲਾਂ ਦੀ ਮੰਗ ਕਰ ਰਹੀ ਹੈ-ਭਾਜਪਾ ਆਗੂ

ਐੱਸ. ਏ. ਐੱਸ. ਨਗਰ, 18 ਮਈ (ਜੱਸੀ)-ਅਮਨ-ਕਾਨੂੰਨ ਨੂੰ ਕਾਇਮ ਰੱਖਣ ਵਿਚ ਪੰਜਾਬ ਦੀ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਨਜ਼ਰ ਆ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਭਾਜਪਾ ਦੀ ਸੂਬਾਈ ਕਾਰਜਕਾਰਨੀ ਦੇ ਮੈਂਬਰ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ...

ਪੂਰੀ ਖ਼ਬਰ »

ਜਬਰ-ਜਨਾਹ ਪੀੜਤ ਔਰਤ ਨੇ ਇਨਸਾਫ਼ ਦੀ ਕੀਤੀ ਮੰਗ

ਮਾਜਰੀ, 18 ਮਈ (ਕੁਲਵੰਤ ਸਿੰਘ ਧੀਮਾਨ)-ਨਵਾਂਗਰਾਉਂ ਦੇ ਸਾਬਕਾ ਕੌਂਸਲਰ ਖ਼ਿਲਾਫ਼ ਪੁਲਿਸ ਨੇ 30 ਅਪ੍ਰੈਲ ਨੂੰ ਜਬਰ-ਜਨਾਹ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਸੀ, ਅੱਜ ਪੱਤਰਕਾਰ ਸੰਮੇਲਨ ਦੌਰਾਨ ਪੀੜਤ ਔਰਤ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੁਲਿਸ ਮੁਲਜ਼ਮ ਨੂੰ ...

ਪੂਰੀ ਖ਼ਬਰ »

ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਲਈ ਸਿੱਖਿਆ ਦੇ ਬੁਨਿਆਦੀ ਪੱਧਰਾਂ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਉਨ੍ਹਾਂ ਦੇ ਸਾਕਾਰਾਤਮਕ ਪ੍ਰਭਾਵਾਂ 'ਤੇ ਚਰਚਾ ਸੰਬੰਧੀ ਵਰਕਸ਼ਾਪ

ਐੱਸ. ਏ. ਐੱਸ. ਨਗਰ, 18 ਮਈ (ਬੈਨੀਪਾਲ)-ਪੰਜਾਬ ਸਰਕਾਰ ਵਲੋਂ ਸਿੱਖਿਆ ਸੁਧਾਰਾਂ ਲਈ ਵੱਖ-ਵੱਖ ਸਕੂਲ ਮੁਖੀਆਂ ਅਤੇ ਅਧਿਕਾਰੀਆਂ ਵਲੋਂ ਸੁਝਾਅ ਮੰਗੇ ਗਏ ਹਨ, ਜਿਸ ਤਹਿਤ ਦਫ਼ਤਰ ਡਾਇਰੈਕਟਰ ਐਸ. ਸੀ. ਈ. ਆਰ. ਟੀ. ਦੇ ਕਾਨਫ਼ਰੰਸ ਹਾਲ ਵਿਚ ਇਕ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ...

ਪੂਰੀ ਖ਼ਬਰ »

ਸਾਬਕਾ ਸਰਪੰਚ ਖਿਲਾਫ ਪੁਲਿਸ ਨੇ ਭਿ੍ਸ਼ਟਾਚਾਰ ਅਤੇ ਧੋਖਾਧੜੀ ਦੇ ਦੋਸ਼ ਹੇਠ ਮਾਮਲਾ ਕੀਤਾ ਦਰਜ

ਐੱਸ. ਏ. ਐੱਸ. ਨਗਰ, 18 ਮਈ (ਜਸਬੀਰ ਸਿੰਘ ਜੱਸੀ, ਗੁਰਮੁੱਖ ਸਿੰਘ ਮਾਨ)-ਮੁਹਾਲੀ ਪੁਲਿਸ ਨੇ ਆਪਣੇ ਆਪ ਨੂੰ ਪਿੰਡ ਧਨੌਰੀ ਦਾ ਸਾਬਕਾ ਸਰਪੰਚ ਦੱਸਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਪਾਲੀ ਦੇ ਖ਼ਿਲਾਫ਼ ਇਰਾਦਾ ਕਤਲ ਦੀ ਧਾਰਾ ਖ਼ਤਮ ਕਰਵਾਉਣ ਦਾ ਲਾਰਾ ਲਗਾ ਕੇ ਪੁਲਿਸ ਅਫ਼ਸਰਾਂ ...

ਪੂਰੀ ਖ਼ਬਰ »

ਵਿਆਹੁਤਾ ਔਰਤ ਨਾਲ ਜਬਰ-ਜਨਾਹ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਡੇਰਾਬੱਸੀ, 18 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬਲਾਕ ਦੇ ਇਕ ਪਿੰਡ ਦੀ ਵਿਆਹੁਤਾ ਔਰਤ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਪੁਲਿਸ ਨੇ ਬਲਕਾਰ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਸੁੰਡਰਾਂ ਥਾਣਾ ਡੇਰਾਬੱਸੀ ਜ਼ਿਲ੍ਹਾ ਮੁਹਾਲੀ ਦੇ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 376 ...

ਪੂਰੀ ਖ਼ਬਰ »

ਸਿਆਸੀ ਦਬਾਅ ਹੇਠ ਤੋੜੀ ਉਸਾਰੀ ਦੇ ਰੋਸ ਵਜੋਂ ਇਕੱਤਰ ਹੋਏ ਸਮੂਹ ਕੌਂਸਲਰ-ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਜ਼ੀਰਕਪੁਰ, 18 ਮਈ (ਅਵਤਾਰ ਸਿੰਘ)-ਬੀਤੇ ਕੱਲ੍ਹ ਨਗਰ ਕੌਂਸਲ ਵਲੋਂ ਆਪ ਆਗੂ ਰਜਿੰਦਰ ਢੋਲਾ ਦੇ ਦਬਾਓ ਹੇਠ ਪ੍ਰੀਤ ਕਾਲੋਨੀ ਵਿਚ ਤੋੜੀ ਗਈ ਅਕਾਲੀ ਆਗੂ ਦੀ ਉਸਾਰੀ ਖ਼ਿਲਾਫ਼ ਅੱਜ ਜ਼ੀਰਕਪੁਰ ਦੇ ਕਾਂਗਰਸੀ ਅਤੇ ਅਕਾਲੀ ਆਗੂਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ...

ਪੂਰੀ ਖ਼ਬਰ »

ਮਿਲਕਫੈੱਡ ਵਰਕਰਾਂ ਵਲੋਂ ਕਨਫੈਡਰੇਸ਼ਨ ਦੇ ਪ੍ਰਧਾਨ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਚਾਹੇ ਮਿਲਕਫੈੱਡ ਮੈਨੇਜਮੈਂਟ ਸੀ. ਟੀ. ਸੀ. ਨੂੰ ਬਿਹਤਰ ਦਰਸਾਉਣ ਦੀਆਂ ਲੱਖ ਕੋਸ਼ਿਸ਼ਾਂ ਕਰ ਲਏ ਪਰ ਸੀ. ਟੀ. ਸੀ. ਵਰਕਰ ਅੱਜ ਵੀ ਇਨਸਾਫ਼ ਲੈਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ | ਇਸੇ ਮਸਲੇ ਨੂੰ ਲੈ ਕੇ ਮਿਲਕਫੈੱਡ ਦੇ ...

ਪੂਰੀ ਖ਼ਬਰ »

ਮੰਦਰ 'ਚ ਚੋਰੀ ਕਰਨ ਵਾਲਾ ਇਕ ਕਾਬੂ-ਗਿ੍ਫ਼ਤਾਰ ਕੀਤੇ ਨਾਬਾਲਗ ਨੂੰ ਬਾਲ ਸੁਧਾਰ ਜ਼ੇਲ੍ਹ ਭੇਜਿਆ

ਡੇਰਾਬੱਸੀ, 18 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਦੀ ਹਦੂਦ ਨੇੜੇ ਪੈਂਦੇ ਪਿੰਡ ਹੈਬਤਪੁਰ ਵਿਖੇ ਰਾਤ ਵੇਲੇ ਸ਼ੀਤਲਾ ਮਾਤਾ ਮੰਦਰ 'ਚ ਚੋਰੀ ਕਰਨ ਵਾਲੇ ਦੋ ਜਣਿਆ 'ਚੋਂ ਇਕ ਨੂੰ ਪਿੰਡ ਵਾਸੀਆਂ ਨੇ ਕਾਬੂ ਕਰ ਲਿਆ, ਜਿਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ...

ਪੂਰੀ ਖ਼ਬਰ »

ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਕੱਚੇ ਅਧਿਆਪਕਾਂ ਵਲੋਂ ਚੰਡੀਗੜ੍ਹ ਵੱਲ ਰੋਸ ਮਾਰਚ

ਐੱਸ. ਏ. ਐੱਸ. ਨਗਰ, 18 ਮਈ (ਬੈਨੀਪਾਲ)-ਪਿਛਲੇ ਲੰਬੇ ਸਮੇਂ ਤੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦੇ ਇਕ ਗਰੁੱਪ ਵਲੋਂ ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਮੀਟਿੰਗ ਕਰਨ ਉਪਰੰਤ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਨਿਵਾਸ ਵੱਲ ਰੋਸ ...

ਪੂਰੀ ਖ਼ਬਰ »

ਯੂਥ ਆਗੂ ਸੱਤੀ ਦੇ ਪਿਤਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਮੁੱਲਾਂਪੁਰ ਗਰੀਬਦਾਸ, 18 ਮਈ (ਖੈਰਪੁਰ)-ਸਥਾਨਕ ਯੂਥ ਅਕਾਲੀ ਆਗੂ ਸਤਵੀਰ ਸਿੰਘ ਸੱਤੀ ਦੇ ਪਿਤਾ ਹਕੀਕਤ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ...

ਪੂਰੀ ਖ਼ਬਰ »

ਘਰ 'ਚ ਜ਼ਬਰਦਸਤੀ ਦਾਖ਼ਲ ਹੋ ਕੇ ਗੱਡੀਆਂ ਭੰਨਣ ਵਾਲੇ ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 18 ਮਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਘਰ ਵਿਚ ਜਬਰਦਸਤੀ ਦਾਖ਼ਲ ਹੋ ਕੇ ਗੱਡੀਆਂ ਭੰਨਣ ਅਤੇ ਘਰ ਦੇ ਮੈਂਬਰਾਂ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਨਾਮਜ਼ਦ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਦੀ ਪਛਾਣ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਵਲੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ ਸਨਮਾਨ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਸਾਬਕਾ ਵਿਧਾਇਕ ਹਲਕਾ ਪੱਟੀ ਹਰਮਿੰਦਰ ਸਿੰਘ ਗਿੱਲ ਦਾ ਅੱਜ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਸੈਕਟਰ-125 ਸੰਨੀ ਇਨਕਲੇਵ, ਖਰੜ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮੁਹਾਲੀ ਸਮਾਲ ਇੰਡਸਟਰੀ ਵੈੱਲਫ਼ੇਅਰ ਸੁਸਾਇਟੀ ਦੇ ਵਫ਼ਦ ਵਲੋਂ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਮੁਹਾਲੀ ਸਮਾਲ ਇੰਡਸਟਰੀ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸੀ. ਪੀ. ਸਿੰਘ ਦੀ ਅਗਵਾਈ ਹੇਠ ਛੋਟੇ ਉਦਯੋਗਪਤੀਆਂ 'ਤੇ ਆਧਾਰਿਤ ਇਕ ਵਫ਼ਦ ਵਲੋਂ ਸੈਕਟਰ-79 ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਮੁਹਾਲੀ ਦੇ ਵਿਧਾਇਕ ਕੁਲਵੰਤ ...

ਪੂਰੀ ਖ਼ਬਰ »

ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਕਰਵਾਇਆ ਲੇਖਕ ਨਿੰਦਰ ਘੁਗਿਆਣਵੀ ਨਾਲ ਰੂ-ਬਰੂ ਸਮਾਗਮ

ਐੱਸ. ਏ. ਐੱਸ. ਨਗਰ, 18 ਮਈ (ਤਰਵਿੰਦਰ ਸਿੰਘ ਬੈਨੀਪਾਲ)-ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੁਹਾਲੀ ਵਿਖੇ ਉੱਘੇ ਲੇਖਕ ਨਿੰਦਰ ਘੁਗਿਆਣਵੀ ਨਾਲ ਰੂ-ਬਰੂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਤਰਸੇਮ ਚੰਦ (ਪੀ. ਸੀ. ਐੱਸ.) ਸਹਾਇਕ ਕਮਿਸ਼ਨਰ (ਜ) ਮੁਹਾਲੀ ਵਲੋਂ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਵਿਕਲਾਂਗਤਾ ਸਰਟੀਫ਼ਿਕੇਟ ਬਣਾਉਣ ਲਈ ਵਿਸ਼ੇਸ਼ ਕੈਂਪ 20 ਤੋਂ

ਐੱਸ. ਏ. ਐੱਸ. ਨਗਰ, 18 ਮਈ (ਕੇ. ਐੱਸ. ਰਾਣਾ)-ਵੱਖ-ਵੱਖ ਤਰ੍ਹਾਂ ਦੀਆਂ ਵਿਕਲਾਂਗਤਾਵਾਂ ਨਾਲ ਜੂਝ ਰਹੇ ਵਿਅਕਤੀਆਂ ਦੇ ਸਰਟੀਫ਼ਿਕੇਟ ਬਣਾਉਣ ਲਈ ਜ਼ਿਲ੍ਹੇ 'ਚ ਵਿਸ਼ੇਸ਼ ਯੂ. ਡੀ. ਆਈ. ਡੀ. (ਯੂਨੀਕ ਡਿਸਏਬਿਲਟੀ ਆਈ. ਡੀ.) ਕੈਂਪ ਲਗਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਿਲਕ ਪਲਾਂਟ ਅੱਗੇ ਦੁੱਧ ਉਤਪਾਦਕਾਂ ਵਲੋਂ ਸੂਬਾ ਪੱਧਰੀ ਧਰਨਾ- ਐਮ. ਡੀ. ਖ਼ਿਲਾਫ਼ ਨਾਅਰੇਬਾਜ਼ੀ ਕੀਤੀ

ਐੱਸ. ਏ. ਐੱਸ. ਨਗਰ, 18 ਮਈ (ਰਾਣਾ)-ਦੁੱਧ ਉਤਪਾਦਕਾਂ ਅਤੇ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਦੀਆਂ ਮੰਗਾਂ ਨੂੰ ਲੈ ਕੇ ਸਕੱਤਰ ਯੂਨੀਅਨ ਪੰਜਾਬ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਲਿਮ. ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਦੁੱਧ ਉਤਪਾਦਕਾਂ ਵਲੋਂ ਵੇਰਕਾ ਮਿਲਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX