ਤਾਜਾ ਖ਼ਬਰਾਂ


ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  10 minutes ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  42 minutes ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  58 minutes ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  about 1 hour ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  about 1 hour ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  about 1 hour ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 1 hour ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  about 1 hour ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  about 2 hours ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  about 2 hours ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  about 3 hours ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  about 2 hours ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  about 3 hours ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  about 3 hours ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  about 4 hours ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  about 4 hours ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ
. . .  about 4 hours ago
ਚੰਡੀਗੜ੍ਹ, 18 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ...
ਰਾਵੀ ਦਰਿਆ ਦੇ ਪਾਣੀ ਦਾ ਤੀਸਰੇ ਦਿਨ ਪੱਧਰ ਹੋਇਆ ਹੇਠਾਂ, ਲੋਕਾਂ ਨੂੰ ਮਿਲੀ ਵੱਡੀ ਰਾਹਤ
. . .  about 5 hours ago
ਡੇਰਾ ਬਾਬਾ ਨਾਨਕ, 18 ਅਗਸਤ (ਅਵਤਾਰ ਸਿੰਘ ਰੰਧਾਵਾ)- ਅੱਜ ਤੀਸਰੇ ਦਿਨ ਰਾਵੀ ਦਰਿਆ ਦਾ ਪਾਣੀ ਹੇਠਾਂ ਜਾਣ ਕਰਕੇ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਜੋ ਪਾਣੀ ਦਾ ਵਹਾਅ ਸੜਕ ਦੇ ਉੱਪਰੋਂ ਦੀ ਚੱਲ ਰਿਹਾ ਸੀ ਉਹ ਵੀ ਹੇਠਾਂ...
ਜਗਦੀਸ਼ ਟਾਈਟਲਰ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾਉਣ ਦਾ ਭਖਿਆ ਮਾਮਲਾ, ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਪ੍ਰਤਾਪ ਸਿੰਘ ਨੇ ਕੀਤੀ ਨਿੰਦਾ
. . .  about 5 hours ago
ਅੰਮ੍ਰਿਤਸਰ, 18 ਅਗਸਤ-ਸ੍ਰੀ ਦਰਬਾਰ ਸਾਹਿਬ 'ਚ ਇਕ ਵਿਅਕਤੀ ਵਲੋਂ 1984 ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਵਲੋਂ ਅਲੋਚਨਾ ਕੀਤੀ ਜਾ ਰਹੀ...
ਪੰਜਾਬ ਪੁਲਿਸ ਕਾਂਸਟੇਬਲ ਲਈ ਚੁਣੇ ਉਮੀਦਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ 4358 ਕਾਂਸਟੇਬਲਾਂ ਨੂੰ ਦੇਵੇਗੀ ਨਿਯੁਕਤੀ ਪੱਤਰ
. . .  about 6 hours ago
ਚੰਡੀਗੜ੍ਹ, 18 ਅਗਸਤ (ਲਲਿਤਾ)-ਪੰਜਾਬ 'ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ -ਕੁੜੀਆਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਮਾਨ ਸਰਕਾਰ ਵਲੋਂ ਪੁਲਿਸ ਵਿਭਾਗ 'ਚ ਕਾਂਸਟੇਬਲ ਭਰਤੀ ਨੂੰ ਲੈ ਕੇ ਖ਼ਬਰ ਹੈ ਕਿ ਮਾਨ ਸਰਕਾਰ ਜਲਦ ਹੀ 4358 ਕਾਂਸਟੇਬਲਾਂ...
ਮੁਖਤਾਰ ਅੰਸਾਰੀ ਦੇ ਠਿਕਾਣਿਆਂ 'ਤੇ ਈ.ਡੀ. ਦੀ ਛਾਪੇਮਾਰੀ
. . .  about 6 hours ago
ਨਵੀਂ ਦਿੱਲੀ, 18 ਅਗਸਤ- ਉੱਤਰ ਪ੍ਰਦੇਸ਼ ਦੇ ਬਾਹੂਬਲੀ ਨੇਤਾ ਮੁਖਤਾਰ ਅੰਸਾਰੀ ਦੇ ਟਿਕਾਣਿਆਂ 'ਤੇ ਈ.ਡੀ. ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਈ.ਡੀ. ਦੀ ਇਹ ਕਾਰਵਾਈ ਮੁਖਤਾਰ ਅੰਸਾਰੀ ਦੇ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ 11 ਟਿਕਾਣਿਆਂ 'ਤੇ ਚੱਲ...
ਚੀਨ 'ਚ ਅਚਾਨਕ ਆਏ ਹੜ੍ਹ ਕਾਰਨ 16 ਲੋਕਾਂ ਦੀ ਮੌਤ, 36 ਲਾਪਤਾ
. . .  about 6 hours ago
ਬੀਜਿੰਗ, 18 ਅਗਸਤ-ਚੀਨ ਦੇ ਉੱਤਰ ਪੱਛਮੀ ਕਿੰਗਹਾਈ ਸੂਬੇ ਦੀ ਇਕ ਕਾਉਂਟੀ 'ਚ ਵੀਰਵਾਰ ਨੂੰ ਅਚਾਨਕ ਹੜ੍ਹ ਆਉਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ 36 ਹੋਰ ਲਾਪਤਾ ਹੋ ਗਏ ਹਨ।
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, 7 ਭਾਰਤੀ ਅਤੇ 1 ਪਾਕਿਸਤਾਨੀ ਯੂ-ਟਿਊਬ ਚੈਨਲ ਕੀਤੇ ਬਲਾਕ
. . .  about 3 hours ago
ਨਵੀਂ ਦਿੱਲੀ, 18 ਅਗਸਤ-ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਕਈ ਭਾਰਤੀ ਅਤੇ ਪਾਕਿਸਤਾਨੀ ਯੂ-ਟਿਊਬ ਚੈਨਲਾਂ ਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਭਾਰਤ ਦੀ ਰਾਸ਼ਟਰੀ ਸੁਰੱਖਿਆ...
ਸਾਧੂ ਸਿੰਘ ਧਰਮਸੋਤ ਅਤੇ ਦਲਜੀਤ ਸਿੰਘ ਗਿਲਜੀਆਂ ਦੀ ਜ਼ਮਾਨਤ 'ਤੇ ਅੱਜ ਹੋਵੇਗੀ ਸੁਣਵਾਈ
. . .  about 7 hours ago
ਚੰਡੀਗੜ੍ਹ, 18 ਅਗਸਤ-ਸਾਧੂ ਸਿੰਘ ਧਰਮਸੋਤ ਅਤੇ ਦਲਜੀਤ ਸਿੰਘ ਗਿਲਜੀਆਂ ਦੀ ਜ਼ਮਾਨਤ 'ਤੇ ਅੱਜ ਹੋਵੇਗੀ ਸੁਣਵਾਈ
ਰਾਵੀ ਦਰਿਆ ਨੇੜੇ ਸੜਕ ’ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਫੌਜ ਵਲੋਂ ਕੰਮ ਸ਼ੁਰੂ
. . .  about 7 hours ago
ਰਮਦਾਸ/ਅਜਨਾਲਾ, 18 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਦੋ ਦਿਨ ਪਹਿਲਾਂ ਰਾਵੀ ਦਰਿਆ 'ਚ ਅਚਾਨਕ ਪਾਣੀ ਵਧਣ ਕਾਰਨ ਪਿੰਡ ਘੋਹਨੇਵਾਲਾ ਨਜ਼ਦੀਕ ਰਾਵੀ ਦਰਿਆ 'ਤੇ ਬਣੇ ਪੁਲ ਨੂੰ ਜਾਂਦੀ ਲਿੰਕ ਸੜਕ 'ਚ ਪਾੜ ਪੈ ਗਿਆ ਸੀ। ਰਾਵੀ ਦਰਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554

ਬਰਨਾਲਾ

ਡੈਮੋਕਰੈਟਿਕ ਟੀਚਰ ਫ਼ਰੰਟ ਪੰਜਾਬ ਵਲੋਂ ਰੈਸਟ ਹਾਊਸ ਵਿਖੇ ਸਿੱਖਿਆ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ

ਬਰਨਾਲਾ, 18 ਮਈ (ਅਸ਼ੋਕ ਭਾਰਤੀ)-ਡੈਮੋਕਰੈਟਿਕ ਟੀਚਰ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹੇਸ਼ ਕੁਮਾਰ ਦੀ ਅਗਵਾਈ ਵਿਚ ਡੀ.ਟੀ.ਐਫ. ਦੇ ਵਫ਼ਦ ਵਲੋਂ ਹਰਿੰਦਰ ਸਿੰਘ ਤੇ ਮੈਡਮ ਨਵਲਦੀਪ ਸ਼ਰਮਾ ਦੇ ਰੈਗੂਲਰ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਰੈਸਟ ਹਾਊਸ ਬਰਨਾਲਾ ਵਿਖੇ ਸਿੱਖਿਆ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਆਗੂਆਂ ਕਿਹਾ ਕਿ 8886 ਅਧਿਆਪਕਾਂ ਦੀ ਰੈਗੂਲਰਾਈਜੇਸ਼ਨ ਦੌਰਾਨ ਰੈਗੂਲਰ ਦੀ ਆਪਸ਼ਨ ਲੈਣ ਦੇ ਬਾਵਜੂਦ ਦੋ ਅਧਿਆਪਕਾਂ ਹਰਿੰਦਰ ਸਿੰਘ (ਸ.ਮਿ.ਸ, ਕਛਵਾ, ਪਟਿਆਲਾ) ਅਤੇ ਮੈਡਮ ਨਵਦੀਪ ਸ਼ਰਮਾ (ਸ.ਹ.ਸ. ਬੋਲੜ ਕਲਾਂ, ਪਟਿਆਲਾ ਨੂੰ ਪਹਿਲਾਂ ਕਾਂਗਰਸ ਸਰਕਾਰ ਅਤੇ ਹੁਣ 'ਆਪ' ਸਰਕਾਰ ਵਲੋਂ ਰੈਗੂਲਰ ਦੇ ਆਰਡਰ ਨਹੀਂ ਦਿੱਤੇ ਗਏ, ਜਦਕਿ ਬਾਕੀ ਸਮੂਹ ਅਧਿਆਪਕਾਂ ਨੂੰ 1 ਅਪ੍ਰੈਲ 2018 ਤੋਂ ਰੈਗੂਲਰ ਹੋਣ ਤੋਂ ਬਾਅਦ, ਅਪ੍ਰੈਲ 2020 ਤੱਕ ਕਨਫਰਮ ਵੀ ਹੋ ਚੁੱਕੇ ਹਨ | ਇਸ ਬੇਇਨਸਾਫ਼ੀ, ਧੱਕੇਸ਼ਾਹੀ ਅਤੇ ਪੱਖਪਾਤ ਕਾਰਨ ਉਕਤ ਦੋਨੋਂ ਅਧਿਆਪਕ ਅਤੇ ਇਨ੍ਹਾਂ ਦੇ ਪਰਿਵਾਰ ਗਹਿਰੀ ਮਾਨਸਿਕ ਤੇ ਆਰਥਿਕ ਪੀੜ ਦਾ ਸ਼ਿਕਾਰ ਹੋ ਚੁੱਕੇ ਹਨ | ਡੀ.ਟੀ.ਐੱਫ. ਦੀ ਸੂਬਾ ਕਮੇਟੀ ਨੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਦੋਵੇਂ ਅਧਿਆਪਕਾਂ ਨੂੰ ਤੁਰੰਤ ਰੈਗੂਲਰ ਆਰਡਰ ਦਿੱਤੇ ਜਾਣ, 8 ਜੂਨ 2012 ਨੂੰ ਅਕਾਲੀ-ਭਾਜਪਾ ਸਰਕਾਰ ਦੌਰਾਨ ਸਿਕੰਦਰ ਸਿੰਘ ਮਲੂਕਾ ਦੀ ਰਿਹਾਇਸ਼ ਨੇੜੇ ਧਰਨੇ ਮੌਕੇ, ਕੋਠਾ ਗੁਰੂ ਵਿਖੇ ਹੋਏ ਲਾਠੀਚਾਰਜ ਦੌਰਾਨ 59 ਅਧਿਆਪਕਾਂ ਅਤੇ ਅਧਿਆਪਕਾਵਾਂ 'ਤੇ ਦਰਜ ਪੁਲਿਸ ਕੇਸ ਸਮੇਤ, ਸੰਘਰਸ਼ਾਂ ਦੌਰਾਨ ਪਏ ਹੋਰ ਸਾਰੇ ਪੁਲਿਸ ਕੇਸ ਰੱਦ ਕੀਤੇ ਜਾਣ | ਆਗੂਆਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਜਥੇਬੰਦੀ ਵਲੋਂ 29 ਮਈ ਨੂੰ ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ |

ਅਧੂਰੀ ਸੜਕ ਨੂੰ ਬਣਾਉਣ ਲਈ ਕਿਸਾਨ ਜਥੇਬੰਦੀਆਂ ਨੇ ਕੀਤਾ ਚੱਕਾ ਜਾਮ

ਸ਼ਹਿਣਾ, 18 ਮਈ (ਸੁਰੇਸ਼ ਗੋਗੀ)-ਸਮੂਹ ਕਿਸਾਨ ਜਥੇਬੰਦੀਆਂ ਨੇ ਸੜਕ ਨਾ ਬਣਾਉਣ ਦੇ ਰੋਸ ਵਜੋਂ ਸ਼ਹਿਣਾ ਵਿਖੇ ਸੜਕ ਜਾਮ ਕਰ ਕੇ ਰੋਸ ਧਰਨਾ ਦਿੱਤਾ | ਧਰਨੇ ਨੂੰ ਸੰਬੋਧਨ ਕਰਦਿਆਂ ਭਾਕਿਯੂ ਉਗਰਾਹਾਂ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲ, ਭਾਕਿਯੂ ਲੱਖੋਵਾਲ ਜ਼ਿਲ੍ਹਾ ...

ਪੂਰੀ ਖ਼ਬਰ »

ਰਾਜਾ ਵੜਿੰਗ ਅੱਜ ਪਹੁੰਚਣਗੇ ਮਹਿਲ ਕਲਾਂ

ਮਹਿਲ ਕਲਾਂ, 18 ਮਈ (ਅਵਤਾਰ ਸਿੰਘ ਅਣਖੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 19 ਮਈ ਨੂੰ ਬਾਅਦ ਦੁਪਹਿਰ 2:30 ਵਜੇ ਮਹਿਲ ਕਲਾਂ ਵਿਖੇ ਪਹੁੰਚ ਕੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸੰਬੰਧਿਤ ਪਾਰਟੀ ਦੇ ਵਰਕਰਾਂ ਤੇ ਆਗੂਆਂ ਦੀ ਮੀਟਿੰਗ ...

ਪੂਰੀ ਖ਼ਬਰ »

ਰਾਜ ਸਭਾ 'ਚ ਦਿਵਿਆਂਗ ਵਿਅਕਤੀਆਂ 'ਚੋਂ ਇਕ ਮੈਂਬਰ ਨਾਮਜ਼ਦ ਕਰਨ ਸੰਬੰਧੀ ਦਿੱਤਾ ਮੰਗ-ਪੱਤਰ

ਬਰਨਾਲਾ, 18 ਮਈ (ਅਸ਼ੋਕ ਭਾਰਤੀ)- ਡਿਫਰੈਂਟਲੀ ਏਬਲਡ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਬਾਜ਼ ਸਿੰਘ ਸਟੇਟ ਐਵਾਰਡੀ ਬਰਨਾਲਾ ਨੇ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰ ਬਰਨਾਲਾ ਡਾ: ਹਰੀਸ਼ ਨਈਅਰ ਨੂੰ ਮੰਗ-ਪੱਤਰ ਦਿੱਤਾ | ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਕਿ ਰਾਜ ਸਭਾ ...

ਪੂਰੀ ਖ਼ਬਰ »

ਹਲਕਾ ਭਦੌੜ 'ਚ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਾਂਗੇ-ਵਿਧਾਇਕ ਉਗੋਕੇ

ਰੂੜੇਕੇ ਕਲਾਂ, 18 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਜਨਤਕ ਤੌਰ 'ਤੇ ਐਲਾਨ ਕਰਦਿਆਂ ਕਿਹਾ ਕਿ ਹਲਕਾ ਭਦੌੜ ਵਿਚ ਪ੍ਰਦੂਸ਼ਿਤ ਹੋ ਚੁੱਕੇ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣ ਅਤੇ ਸੰਭਾਲ ਕਰਨ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਸੇਖਾ ਵਿਖੇ ਜਨ ਸੁਵਿਧਾ ਕੈਂਪ

ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਸੇਖਾ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਗਿਆ ਜਿਸ ਵਿਚ ਵੱਖ-ਵੱਖ ਵਿਭਾਗਾਂ ਵਲੋ ਆਪਣੇ ਸਟਾਲ ਲਗਾਏ ਗਏ ਸਨ, ਜਿੱਥੇ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਦੱਸਿਆ ਗਿਆ ਅਤੇ ਨਾਲ ਹੀ ਸਬੰਧਿਤ ...

ਪੂਰੀ ਖ਼ਬਰ »

ਮਜ਼ਦੂਰ ਮੰਗਾਂ ਨੂੰ ਲੈ ਕੇ 27 ਨੂੰ ਡੀ.ਸੀ. ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ-ਰੂੜੇਕੇ

ਸ਼ਹਿਣਾ, 18 ਮਈ (ਸੁਰੇਸ਼ ਗੋਗੀ)- ਮਜ਼ਦੂਰਾਂ ਦੀਆਂ ਮੰਗਾਂ ਦੇ ਸਬੰਧ ਵਿਚ 27 ਮਈ ਨੂੰ ਡੀ.ਸੀ. ਦਫ਼ਤਰ ਬਰਨਾਲਾ ਵਿਖੇ 3 ਮਜਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਵਿਚ ਧਰਨਾ ਦਿੱਤਾ ਜਾਵੇਗਾ | ਇਹ ਸ਼ਬਦ ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ, ਕਾਮਰੇਡ ਖ਼ੁਸ਼ੀਆ ...

ਪੂਰੀ ਖ਼ਬਰ »

ਜਥੇਬੰਦੀ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਈ ਜਾਵੇ-ਮੱਖਣ ਬੀਰ

ਬਰਨਾਲਾ, 18 ਮਈ (ਅਸ਼ੋਕ ਭਾਰਤੀ)-ਸਿੱਖਿਆ ਵਿਭਾਗ ਪੰਜਾਬ ਵਲੋਂ 2019 ਵਿਚ ਹੈੱਡ ਟੀਚਰਾਂ ਅਤੇ ਸੈਂਟਰ ਹੈੱਡ ਟੀਚਰਾਂ-1558 ਦੀ ਕੀਤੀ ਗਈ ਸਿੱਧੀ ਭਰਤੀ ਦੌਰਾਨ ਸਕਰੂਟਨੀ ਕਰਵਾ ਚੁੱਕੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ (ਪੀ.ਪੀ.ਪੀ. ਤਰਜ਼) ਨਿਯੁਕਤੀ ਪੱਤਰ ਲੈਣ ਲਈ ਸਿੱਖਿਆ ...

ਪੂਰੀ ਖ਼ਬਰ »

ਐਸ.ਬੀ.ਐਸ ਸਕੂਲ 'ਚ ਸਕਾਲਰਸ਼ਿਪ ਪ੍ਰੀਖਿਆ 22 ਨੂੰ

ਬਰਨਾਲਾ, 18 ਮਈ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਲੋਂ ਗਿਆਰ੍ਹਵੀਂ ਕਲਾਸ 'ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸਕਾਲਰਸ਼ਿਪ ਪ੍ਰੀਖਿਆ 22 ਮਈ ਨੂੰ ਸਵੇਰੇ 9:00 ਵਜੇ ਸ਼ੁਰੂ ਹੋ ਰਹੀ ਹੈ | ਇਹ ਜਾਣਕਾਰੀ ਸਕੂਲ ਦੇ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਵਾਰਡ-8 ਤੇ 29 ਦੇ ਨਵੇਂ ਟਿਊਬਵੈੱਲ ਦਾ ਉਦਘਾਟਨ

ਬਰਨਾਲਾ, 18 ਮਈ (ਨਰਿੰਦਰ ਅਰੋੜਾ)-ਵਾਰਡ ਨੰ: 8 ਅਤੇ 29 ਦੇ ਸਾਂਝੇ ਨਵੇਂ ਟਿਊਬਵੈੱਲ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਵਾਰਡ ਨੰ: 8 ਦੇ ਕੌਂਸਲਰ ਨਰਿੰਦਰ ਗਰਗ ਨੀਟਾ, ਵਾਰਡ ਨੰ: 29 ਦੇ ਇੰਚਾਰਜ ਮਾਸਟਰ ਪ੍ਰੇਮ ਕੁਮਾਰ ਵਲੋਂ ਸਾਂਝੇ ਤੌਰ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਦੇ ਆਗੂਆਂ ਵਲੋਂ ਪਿੰਡਾਂ 'ਚ ਝੰਡਾ ਮਾਰਚ

ਟੱਲੇਵਾਲ, 18 ਮਈ (ਸੋਨੀ ਚੀਮਾ)-ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਦੀ ਅਗਵਾਈ ਹੇਠ 21 ਮਈ ਨੂੰ ਗੁਰਦੁਆਰਾ ਭੁਆਣਾ ਸਾਹਿਬ ਪਿੰਡ ਛੀਨੀਵਾਲ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਕਰਵਾਈ ਜਾ ਰਹੀ ਕਾਨਫ਼ਰੰਸ ਦੀਆਂ ਤਿਆਰੀਆਂ ਲੈ ਕੇ ਪਿੰਡ ...

ਪੂਰੀ ਖ਼ਬਰ »

ਐਸ.ਸੀ. ਕਮਿਸ਼ਨ ਦੀ ਮੈਂਬਰ ਪੂਨਮ ਕਾਂਗੜਾ ਨੇ ਨਗਰ ਕੌਂਸਲ ਤਪਾ ਵਿਖੇ ਪਹੁੰਚ ਕੇ ਸੁਣੀਆਂ ਮੁਸ਼ਕਿਲਾਂ

ਤਪਾ ਮੰਡੀ, 18 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਪੂਨਮ ਕਾਂਗੜਾ ਅੱਜ ਨਗਰ ਕੌਂਸਲ ਦਫ਼ਤਰ ਤਪਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿੱਥੇ ਉਨ੍ਹਾਂ ਐਸ.ਸੀ. ਵਰਗ ਨਾਲ ਸੰਬੰਧਿਤ ਲੋਕਾਂ ਦੀਆ ਮੁਸ਼ਕਿਲਾਂ ਸੁਣੀਆਂ | ਇਸ ...

ਪੂਰੀ ਖ਼ਬਰ »

ਸਵ: ਪ੍ਰਗਟ ਸਿੰਘ ਜੋਧਪੁਰੀ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ

ਸ਼ਹਿਣਾ, 18 ਮਈ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਦੇ ਸਮਾਜ ਸੇਵੀ ਸਵ: ਪ੍ਰਗਟ ਸਿੰਘ ਪੰਡਤ ਦੇ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਕਲੱਬ ਆਗੂਆਂ ਨੇ ਕਿਹਾ ਕਿ ਪ੍ਰਗਟ ਸਿੰਘ ਜੋ ਪਿੰਡ ਦੇ ਹਰ ...

ਪੂਰੀ ਖ਼ਬਰ »

ਪਿੰਡ ਹਰੀਗੜ੍ਹ ਵਿਖੇ ਆਫ਼ਤਾਂ ਪ੍ਰਬੰਧਨ ਸੰਬੰਧੀ ਮੌਕ ਡਰਿੱਲ

ਧਨੌਲਾ, 18 ਮਈ (ਚੰਗਾਲ)-ਹੜ੍ਹ ਸੀਜ਼ਨ 2022 ਦੀ ਤਿਆਰੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਪਿੰਡ ਹਰੀਗੜ੍ਹ ਵਿਖੇ ਆਫ਼ਤਾਂ ਪ੍ਰਬੰਧਨ ਦੀ ਤਿਆਰੀ ਕਰਦਿਆਂ ਮੌਕ ਡਰਿੱਲ ਕਰਵਾਈ ਗਈ | ਇਸ ਸਬੰਧੀ ਪਿੰਡ ਹਰੀਗੜ੍ਹ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਡਾ: ਹਰੀਸ਼ ਨਈਅਰ ...

ਪੂਰੀ ਖ਼ਬਰ »

ਮਾਰਕਫੈੱਡ ਵਲੋਂ ਪਸ਼ੂ ਸਿਹਤ ਸੰਭਾਲ ਤੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ)-ਮਾਰਕਫੈਡ ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਬੰਧਕ ਗੁਰਵੀਰ ਸਿੰਘ ਦੀ ਅਗਵਾਈ ਹੇਠ ਪਸ਼ੂ ਸਿਹਤ ਸੰਭਾਲ ਅਤੇ ਦੁੱਧ ਉਤਪਾਦਕ ਜਾਗਰੂਕਤਾ ਵਿਸ਼ੇ 'ਤੇ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਪਸ਼ੂ ਪਾਲਣ ਵਿਭਾਗ ਦੇ ...

ਪੂਰੀ ਖ਼ਬਰ »

ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁ-ਤਕਨੀਕੀ ਕਾਲਜ ਬਡਬਰ ਵਿਖੇ ਸੈਮੀਨਾਰ

ਧਨੌਲਾ, 18 ਮਈ (ਚੰਗਾਲ)-ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁ ਤਕਨੀਕੀ ਕਾਲਜ ਬਡਬਰ (ਬਰਨਾਲਾ) ਵਿਖੇ ਭਾਰਤ ਦੀ ਆਜ਼ਾਦੀ ਦੀ 75 ਸਾਲਾ ਵਰ੍ਹੇਗੰਢ-ਅਜਾਦੀ ਦਾ ਅੰਮਿ੍ਤ ਮਹਾਂਉਤਸਵ ਅਧੀਨ ਸਵੈ- ਰੋਜ਼ਗਾਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਕਾਲਜ ਦੇ ਤਕਰੀਬਨ 70 ...

ਪੂਰੀ ਖ਼ਬਰ »

ਧਨੌਲਾ ਵਿਖੇ 108 ਐਂਬੂਲੈਂਸ ਵਲੋਂ ਮੁਫ਼ਤ ਮੁੱਢਲੀ ਸਹਾਇਤਾ ਪ੍ਰੋਗਰਾਮ

ਧਨੌਲਾ, 18 ਮਈ (ਚੰਗਾਲ)-108 ਐਂਬੂਲੈਂਸ ਵਲੋਂ ਮੁਫ਼ਤ ਮੁੱਢਲੀ ਸਹਾਇਤਾ ਪ੍ਰੋਗਰਾਮ ਧਨੌਲਾ ਵਿਖੇ ਕਰਵਾਇਆ ਗਿਆ ਜਿਸ ਵਿਚ 108 ਐਂਬੂਲੈਂਸ ਤੇ ਕਿਸੇ ਵੀ ਐਮਰਜੈਂਸੀ ਵਿਚ ਜ਼ਰੂਰੀ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ | ਇਸ ਪ੍ਰੋਗਰਾਮ ਵਿਚ ਐਫ਼.ਆਰ.ਪੀ ਟਰੇਨਰ ਜਸਵਿੰਦਰ ...

ਪੂਰੀ ਖ਼ਬਰ »

ਫ਼ਸਟ ਚੁਆਇਸ ਇਮੀਗ੍ਰੇਸ਼ਨ ਤੇ ਆਈਲਟਸ ਇੰਸਟੀਚਿਊਟ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7 ਬੈਂਡ

ਮਹਿਲ ਕਲਾਂ, 18 ਮਈ (ਅਵਤਾਰ ਸਿੰਘ ਅਣਖੀ)-ਨਾਮਵਰ ਇਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਫ਼ਸਟ ਚੁਆਇਸ ਇਮੀਗ੍ਰੇਸ਼ਨ ਅਤੇ ਆਈਲੈਟਸ ਇੰਸਟੀਚਿਊਟ ਮਹਿਲ ਕਲਾਂ (ਬਰਨਾਲਾ) ਦੇ ਵਿਦਿਆਰਥੀ ਬਲਤੇਜ ਸਿੰਘ ਵਾਸੀ ਛੀਨੀਵਾਲ ਕਲਾਂ ਨੇ ਆਈਲੈਟਸ 'ਚੋਂ 7 ਬੈਂਡ ਪ੍ਰਾਪਤ ਕਰ ਕੇ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਛੁਡਾਉਣ ਲਈ ਐਸ.ਡੀ.ਐਮ. ਨੂੰ ਮੰਗ-ਪੱਤਰ

ਰੂੜੇਕੇ ਕਲਾਂ, 18 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)- ਸਥਾਨਕ ਇਲਾਕੇ ਦੇ ਪਿੰਡ ਬਦਰਾ, ਕਾਹਨੇਕੇ, ਰੂੜੇਕੇ ਕਲਾਂ, ਧੂਰਕੋਟ, ਧੌਲਾ, ਰੂੜੇਕੇ ਖ਼ੁਰਦ, ਪੱਖੋਂ ਕਲਾਂ, ਭੈਣੀ ਫੱਤਾ, ਪਿਰਥਾ ਪੱਤੀ ਧੂਰਕੋਟ ਆਦਿ ਪਿੰਡਾਂ ਦੀਆਂ ਲਿੰਕ ਸੜਕਾਂ, ਕੱਚੇ ਰਸਤਿਆਂ, ਪਹੀਆਂ, ਮੁੱਖ ...

ਪੂਰੀ ਖ਼ਬਰ »

'ਆਪ' ਸਰਕਾਰ ਆਉਣ ਉਪਰੰਤ ਲੋਕਾਂ 'ਚ ਹਫ਼ੜਾ-ਦਫ਼ੜੀ ਦਾ ਮਾਹੌਲ-ਕੀਤੂ

ਟੱਲੇਵਾਲ, 18 ਮਈ (ਸੋਨੀ ਚੀਮਾ)-ਪੰਜਾਬ 'ਚ ਭਾਵੇਂ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਫ਼ਤਵਾ ਦੇ ਕੇ ਰਾਜ ਸੱਤਾ 'ਤੇ ਬਿਠਾ ਦਿੱਤਾ ਹੈ, ਪਰ ਜਿਸ ਦਿਨ ਤੋਂ ਸੂਬੇ ਵਿਚ ਸਰਕਾਰ ਨੇ ਚਾਰਜ ਸੰਭਾਲਿਆ ਉਸ ਦਿਨ ਤੋਂ ਪੰਜਾਬ ਵਿਚ ਹਫ਼ੜਾ ਦਫ਼ੜੀ ਦਾ ਮਾਹੌਲ ਹੈ | ਇਹ ਸ਼ਬਦ ਕੁਲਵੰਤ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਪਿੰਡ ਚੁਹਾਣਕੇ ਖ਼ੁਰਦ 'ਚ ਮੀਟਿੰਗ

ਮਹਿਲ ਕਲਾਂ, 18 ਮਈ (ਤਰਸੇਮ ਸਿੰਘ ਗਹਿਲ)-ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਅੱਜ ਬਲਾਕ ਮਹਿਲ ਕਲਾਂ ਦੇ ਪਿੰਡ ਚੁਹਾਣਕੇ ਖ਼ੁਰਦ ਵਿਖੇ ਮਜ਼ਦੂਰਾਂ ਦੇ ਭਰਵੇਂ ਇਕੱਠ ਦੀ ਮੀਟਿੰਗ ਕਰ ਕੇ 24 ਮਈ ਨੂੰ ਮਜ਼ਦੂਰ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰ ਬਰਨਾਲਾ ਵਿਖੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਲਈ ਕੈਂਪ ਲਗਾਇਆ

ਰੂੜੇਕੇ ਕਲਾਂ, 18 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵਲੋਂ ਦੀ ਸਹਿਕਾਰੀ ਸਭਾ ਰੂੜੇਕੇ ਕਲਾਂ ਵਿਖੇ ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਝੋਨੇ ਦੀ ਫ਼ਸਲ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਲਈ ਜਾਗਰੂਕਤਾ ਕੈਂਪ ਲਾਇਆ ...

ਪੂਰੀ ਖ਼ਬਰ »

ਕਾਂਗਰਸ ਵਲੋਂ ਜ਼ਿਲ੍ਹਾ ਤੇ ਬਲਾਕ ਪੱਧਰੀ ਡੈਲੀਗੇਟ ਬਣਾਉਣ ਸਬੰਧੀ ਮੀਟਿੰਗ

ਬਰਨਾਲਾ, 18 ਮਈ (ਰਾਜ ਪਨੇਸਰ)-ਸਥਾਨਕ ਇਕ ਪੈਲੇਸ ਵਿਚ ਜ਼ਿਲ੍ਹਾ ਪੱਧਰੀ ਤੇ ਬਲਾਕ ਪੱਧਰੀ ਡੈਲੀਗੇਟ ਬਣਾਉਣ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿਚ ਡੀ.ਆਰ.ਓ. ਪ੍ਰਦੀਪ ਸ਼ਰਮਾ ਅਤੇ ਹਲਕਾ ਇੰਚਾਰਜ ਮਨੀਸ਼ ਬਾਂਸਲ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਗੱਲਬਾਤ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਹਰ ਕਿਸਾਨ ਆਪਣੀ ਮੋਟਰ 'ਤੇ 5 ਬੂਟੇ ਜ਼ਰੂਰ ਲਾਵੇ-ਆਗੂ ਕਾਦੀਆਂ

ਟੱਲੇਵਾਲ, 18 ਮਈ (ਸੋਨੀ ਚੀਮਾ)-ਪੰਜਾਬ ਦਾ ਕਿਸਾਨ ਜਿੱਥੇ ਸਮੁੱਚੇ ਦੇਸ਼ ਦਾ ਆਪਣੀ ਮਿਹਨਤ ਨਾਲ ਪਾਲੀ ਫ਼ਸਲ ਨਾਲ ਪੇਟ ਪਾਲ ਰਿਹਾ ਹੈ, ਉੱਥੇ ਅੰਨਦਾਤੇ ਵਲੋਂ ਸਮੇਂ-ਸਮੇਂ 'ਤੇ ਸੂਬੇ ਲਈ ਉਹ ਹਰ ਕੁਰਬਾਨੀ ਦਿੱਤੀ ਹੈ ਜਿਸ ਨਾਲ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਮਜ਼ਦੂਰ ...

ਪੂਰੀ ਖ਼ਬਰ »

ਸੇਂਟ ਬਚਨਪੁÐਰੀ ਇੰਟਰਨੈਸ਼ਨਲ ਸਕੂਲ 'ਚ ਮਾਪੇ-ਅਧਿਆਪਕ ਮਿਲਣੀ

ਰੂੜੇਕੇ ਕਲਾਂ, 18 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)- ਅੰਤਰਰਾਸ਼ਟਰੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਅਮਰਜੀਤ ਕੌਰ ਬਬਲੀ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਦਾ ਵਫ਼ਦ ਵਿਧਾਇਕ ਉੱਗੋਕੇ ਨੂੰ ਮਿਲਿਆ

ਤਪਾ ਮੰਡੀ, 18 ਮਈ (ਪ੍ਰਵੀਨ ਗਰਗ)-ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ (ਗਰੁੱਪ ਏਟਕ) ਦੀ ਸੂਬਾ ਪ੍ਰਧਾਨ ਅਮਰਜੀਤ ਕੌਰ ਦੀ ਅਗਵਾਈ 'ਚ ਆਸ਼ਾ ਵਰਕਰਜ਼ ਦਾ ਵਫ਼ਦ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਮਿਲਿਆ, ਜਿੱਥੇ ਉਨ੍ਹਾਂ ਹਲਕਾ ਵਿਧਾਇਕ ਨੂੰ ਆਪਣੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਵਿਭਾਗ ਵਲੋਂ ਬੁਢਾਪਾ ਪੈਨਸ਼ਨ ਸਬੰਧੀ ਬੈਂਕ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 18 ਮਈ (ਗੁਰਪ੍ਰੀਤ ਸਿੰਘ ਲਾਡੀ)-ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਅੱਜ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਬੈਂਕਾਂ ਦੀਆਂ 21 ਬ੍ਰਾਂਚਾਂ ਨਾਲ ਬੈਠਕ ਕੀਤੀ ਗਈ | ਬੈਠਕ ਦੌਰਾਨ ...

ਪੂਰੀ ਖ਼ਬਰ »

ਗੀਤਾ ਭਵਨ ਸ਼ਹਿਣਾ ਵਿਖੇ ਕਾਂਗਰਸੀਆਂ ਨੇ ਕੀਤੀ ਮੀਟਿੰਗ

ਸ਼ਹਿਣਾ, 18 ਮਈ (ਸੁਰੇਸ਼ ਗੋਗੀ)- ਸ਼ਹਿਣਾ ਦੇ ਗੀਤਾ ਭਵਨ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਦੌਰਾਨ ਅਹਿਮ ਮੁੱਦਿਆਂ 'ਤੇ ਵਿਚਾਰ ਚਰਚਾ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਲੱਕੀ ਪੱਖੋ ਜ਼ਿਲ੍ਹਾ ਪ੍ਰਧਾਨ ਅਤੇ ਜਗਤਾਰ ਸਿੰਘ ...

ਪੂਰੀ ਖ਼ਬਰ »

'ਟਾਈ' ਵਪਾਰ ਯੋਜਨਾ ਦਾ ਗ੍ਰੈਂਡ ਫਿਨਾਲੇ ਵਾਈ.ਐੱਸ. ਪਬਲਿਕ ਸਕੂਲ 'ਚ ਕਰਵਾਇਆ

ਬਰਨਾਲਾ, 18 ਮਈ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਵਿਖੇ 'ਟਾਈ' ਵਪਾਰ ਯੋਜਨਾ ਦਾ ਗ੍ਰੈਂਡ ਫਿਨਾਲੇ ਕਰਵਾਇਆ ਗਿਆ ਜਿਸ ਵਿਚ ਲਗਭਗ 12 ਟੀਮਾਂ ਨੇ ਭਾਗ ਲਿਆ | ਸ੍ਰੀ ਅਭੈ ਗੋਇਲ ਕੋ-ਚੇਅਰਮੈਨ 'ਟਾਈ' ਚੰਡੀਗੜ੍ਹ ਨੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਅਤੇ ਸ੍ਰੀ ...

ਪੂਰੀ ਖ਼ਬਰ »

ਖੁੱਡੀ ਕਲਾਂ ਵਿਖੇ ਡੇਂਗੂ ਬੁਖ਼ਾਰ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਹੰਡਿਆਇਆ, 18 ਮਈ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਵਿਖੇ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੇ ਨਿਰਦੇਸ਼ਾਂ ਅਨੁਸਾਰ ਅਤੇ ਐਸ.ਐਮ.ਓ. ਡਾ: ਸਤਵੰਤ ਸਿੰਘ ਔਜਲਾ ਦੀ ਅਗਵਾਈ ਡੇਂਗੂ ਬੁਖ਼ਾਰ ਸਬੰਧੀ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਨਵੇਂ ਬੀ.ਡੀ.ਪੀ.ਓ. ਸੁਮਰਿਤਾ ਦਾ ਵਿਸ਼ੇਸ਼ ਸਨਮਾਨ

ਸ਼ਹਿਣਾ, 18 ਮਈ (ਸੁਰੇਸ਼ ਗੋਗੀ)-ਬਲਾਕ ਦਫ਼ਤਰ ਸ਼ਹਿਣਾ ਵਿਖੇ ਜਗਤਾਰ ਸਿੰਘ ਸਿੱਧੂ ਬੀ.ਡੀ.ਪੀ.ਓ. ਦੀ ਬਦਲੀ ਹੋਣ ਉਪਰੰਤ ਨਵੇਂ ਆਏ ਬੀ.ਡੀ.ਪੀ.ਓ. ਸੁਮਰਿਤਾ ਦਾ ਪੰਚਾਇਤੀ ਆਗੂਆਂ ਤੇ ਸਟਾਫ਼ ਵਲੋਂ ਵਿਸ਼ੇਸ਼ ਤੌਰ 'ਤੇ ਗੁਲਦਾਤਸ ਭੇਟ ਕਰ ਕੇ ਜੀ ਆਇਆ ਆਖਿਆ | ਇਸ ਮੌਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX