ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਵੱਡਾ ਹਾਦਸਾ, ਆਈ.ਟੀ.ਬੀ.ਪੀ. ਦੀ ਬੱਸ ਹਾਦਸੇ ਦਾ ਸ਼ਿਕਾਰ
. . .  7 minutes ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ 'ਚ ਅਮਰਨਾਥ ਯਾਤਰਾ 'ਤੇ ਡਿਊਟੀ 'ਚ ਲੱਗੇ ਆਈ.ਟੀ.ਬੀ.ਪੀ. ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 6 ਆਈ.ਟੀ.ਬੀ. ਪੀ. ਜਵਾਨਾਂ ਦੀ ਮੌਤ...
ਰਿਮਾਂਡ ਖ਼ਤਮ ਹੋਣ ਤੇ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, ਬਟਾਲਾ ਪੁਲਿਸ ਨੇ ਲਿਆ ਟਰਾਂਜ਼ਿਟ ਰਿਮਾਂਡ 'ਤੇ
. . .  6 minutes ago
ਮੋਗਾ, 16 ਅਗਸਤ (ਗੁਰਤੇਜ ਸਿੰਘ ਬੱਬੀ)-ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖ਼ਤਮ ਹੋਣ ਤੇ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਕਈ ਮਾਮਲਿਆਂ 'ਚ ਪੁੱਛਗਿੱਛ ਲਈ ਬਟਾਲਾ ਪੁਲਿਸ ਟਰਾਂਜ਼ਿਟ ਰਿਮਾਂਡ 'ਤੇ ਲੈ...
ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ
. . .  48 minutes ago
ਨਵੀਂ ਦਿੱਲੀ, 16 ਅਗਸਤ - ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ...
ਬਿਹਾਰ ਮੰਤਰੀ ਮੰਡਲ ਦਾ ਵਿਸਤਾਰ
. . .  56 minutes ago
ਪਟਨਾ, 16 ਅਗਸਤ - ਬਿਹਾਰ 'ਚ ਨਿਤਿਸ਼ ਕੁਮਾਰ ਦੀ ਅਗਵਾਈ ਵਾਲੀ ਮਹਾ-ਗੱਠਜੋੜ ਸਰਕਾਰ ਦਾ ਵਿਸਤਾਰ ਹੋਇਆ ਹੈ। ਰਾਜਦ ਆਗੂ ਤੇਜ ਪ੍ਰਤਾਪ ਯਾਦਵ ਸਮੇਤ 4 ਹੋਰ ਵਿਧਾਇਕਾਂ ਨੇ ਰਾਜ ਭਵਨ...
ਬੇਕਾਬੂ ਜੀਪ ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਬੱਚੇ ਸਮੇਤ ਤਿੰਨ ਦੀ ਮੌਤ, 4 ਜ਼ਖਮੀ
. . .  about 1 hour ago
ਰਾਮਾਂ ਮੰਡੀ, 16 ਅਗਸਤ (ਤਰਸੇਮ ਸਿੰਗਲਾ) - ਅੱਜ ਸਵੇਰੇ ਓਵਰ ਸਵਾਰੀਆਂ ਨਾਲ ਭਰੀ ਇਕ ਪਿਕਅਪ ਜੀਪ ਪੰਜਾਬ-ਹਰਿਆਣਾ ਸਰਹੱਦ ਦੇ ਨੌਰੰਗ ਪਿੰਡ ਨੇੜੇ ਬੇਕਾਬੂ ਹੋ ਕੇ ਸੜਕ ਹਾਦਸੇ ਦਾ ਸ਼ਿਕਾਰ...
ਭਗਵੰਤ ਮਾਨ ਸਰਕਾਰ ਦੇ 5 ਮਹੀਨੇ ਪੂਰੇ ਹੋਣ 'ਤੇ ਪ੍ਰੈੱਸ ਵਾਰਤਾ ਕਰ 5 ਮੰਤਰੀ ਆਪਣੇ ਕੰਮਾਂ ਦਾ ਦੇਣਗੇ ਵੇਰਵਾ
. . .  about 1 hour ago
ਚੰਡੀਗੜ੍ਹ, 16 ਅਗਸਤ - ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋ ਗਏ ਹਨ। 5 ਮਹੀਨੇ ਪੂਰੇ ਹੋਣ 'ਤੇ ਸਰਕਾਰ ਦੇ 5 ਮੰਤਰੀ ਆਪਣੇ ਕੰਮਾਂ ਦਾ ਵੇਰਵਾ ਦੇਣਗੇ। ਇਸ ਨੂੰ ਲੈ ਕੇ ਅੱਜ ਦੁਪਹਿਰ 1:00 ਵਜੇ ਪੰਜਾਬ ਭਵਨ ਵਿਖੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ...
ਦਿੱਲੀ ਹਾਈ ਕੋਰਟ ਵਲੋਂ ਈ.ਡੀ. ਨੂੰ ਨੋਟਿਸ ਜਾਰੀ
. . .  about 1 hour ago
ਨਵੀਂ ਦਿੱਲੀ, 16 ਅਗਸਤ - ਦਿੱਲੀ ਹਾਈਕੋਰਟ ਨੇ ਐਨ.ਐਸ.ਈ. ਫੋਨ ਟੈਪਿੰਗ ਮਾਮਲੇ ਵਿਚ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਸੰਜੇ ਪਾਂਡੇ ਦੁਆਰਾ ਦਾਖ਼ਲ ਜ਼ਮਾਨਤ ਪਟੀਸ਼ਨ 'ਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ।ਹਾਈਕੋਰਟ ਨੇ ਸੰਜੇ ਪਾਂਡੇ ਦੁਆਰਾ ਦਾਇਰ ਇਕ ਹੋਰ ਪਟੀਸ਼ਨ ਵਿਚ...
ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਸੌਂਪਣਗੇ ਕਈ ਸਵਦੇਸ਼ੀ ਹਥਿਆਰ
. . .  about 1 hour ago
ਨਵੀਂ ਦਿੱਲੀ, 16 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਕਈ ਸਵਦੇਸ਼ੀ ਹਥਿਆਰ ਸੌਂਪਣਗੇ, ਜਿਨ੍ਹਾਂ ਵਿਚ ਐਂਟੀ-ਪਰਸਨਲ ਲੈਂਡ ਮਾਈਨ ਨਿਪੁਨ, ਪੈਂਗੌਂਗ ਝੀਲ ਵਿੱਚ ਕਾਰਵਾਈਆਂ ਲਈ ਲੈਂਡਿੰਗ ਕਰਾਫਟ ਅਟੈਕ, ਪੈਦਲ ਫ਼ੌਜ ਦੇ ਲੜਾਕੂ ਵਾਹਨ...
ਛੱਲਾਂ ਮੁੜਕੇ ਨਹੀਂ ਆਇਆ - ਬਿਕਰਮ ਸਿੰਘ ਮਜੀਠੀਆ ਨੇ ਚਰਨਜੀਤ ਸਿੰਘ ਚੰਨੀ ਉੱਪਰ ਕੱਸਿਆ ਤਨਜ਼
. . .  about 1 hour ago
ਚੰਡੀਗੜ੍ਹ, 16 ਅਗਸਤ - ਸਾਬਕਾ ਕੈਬਿਨਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਟਕੜ ਕਲਾਂ ਲਈ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰਾਂ ਬਹੁਤ ਕੁਝ ਕਰਦੀਆਂ...
ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ਵਿਚ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਸ਼ੋਕ ਮਤੇ ਕਰਨੇ ਚਾਹੀਦੇ ਹਨ ਪਾਸ - ਗਿਆਨੀ ਹਰਪ੍ਰੀਤ ਸਿੰਘ
. . .  about 2 hours ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸੰਗਤਾਂ...
ਬਟਵਾਰੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਹੋਈ ਅਰਦਾਸ
. . .  about 2 hours ago
ਤਲਵੰਡੀ ਸਾਬੋ, 16 ਅਗਸਤ (ਰਣਜੀਤ ਸਿੰਘ ਰਾਜੂ) - ਦੇਸ਼ ਦੀ ਆਜ਼ਾਦੀ ਮੌਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਬਟਵਾਰੇ ਦੌਰਾਨ ਮਾਰੇ ਗਏ ਕਰੀਬ 10 ਲੱਖ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ...
ਵੰਡ ਵੇਲੇ ਮਾਰੇ ਗਏ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ
. . .  about 2 hours ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - 75 ਵਰ੍ਹੇ ਪਹਿਲਾਂ ਸੰਨ 1947 ਵਿਚ ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ...
ਰਾਜੂ ਸ੍ਰੀਵਾਸਤਵ ਦੀ ਸਿਹਤ 'ਚ ਹੋ ਰਿਹੈ ਸੁਧਾਰ
. . .  about 2 hours ago
ਨਵੀਂ ਦਿੱਲੀ, 16 ਅਗਸਤ - ਰਾਜੂ ਸ੍ਰੀਵਾਸਤਵ ਦੇ ਨਿੱਜੀ ਸਕੱਤਰ ਗਰਵੀਤ ਨਾਰੰਗ ਦਾ ਕਹਿਣਾ ਹੈ ਕਿ ਰਾਜੂ ਸ੍ਰੀਵਾਸਤਵ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਜਲਦੀ ਠੀਕ ਹੋ ਜਾਵੇ।ਰਾਜੂ ਸ੍ਰੀਵਾਸਤਵ (58) ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ...
ਬਿਹਾਰ ਦੇ ਸਾਬਕਾ ਮੰਤਰੀ ਸੁਭਾਸ਼ ਸਿੰਘ ਦਾ ਦਿਹਾਂਤ
. . .  about 3 hours ago
ਪਟਨਾ, 16 ਅਗਸਤ - ਬਿਹਾਰ ਦੇ ਸਾਬਕਾ ਕੈਬਨਿਟ ਮੰਤਰੀ ਸੁਭਾਸ਼ ਸਿੰਘ ਦਾ ਦਿਹਾਂਤ ਹੋ ਗਿਆ...
ਫੀਫਾ ਨੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਕੀਤਾ ਮੁਅੱਤਲ
. . .  47 minutes ago
ਨਵੀਂ ਦਿੱਲੀ, 16 ਅਗਸਤ - ਫੀਫਾ ਨੇ ਤੀਜੀ ਧਿਰ ਦੇ ਅਣਉੱਚਿਤ ਪ੍ਰਭਾਵ ਦਾ ਹਵਾਲਾ ਦਿੰਦੇ ਹੋਏ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲੀ ਦਾ ਮਤਲਬ ਹੈ ਕਿ ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ...
ਬਿਹਾਰ 'ਚ ਨਿਤਿਸ਼ ਸਰਕਾਰ ਦਾ ਵਿਸਤਾਰ ਅੱਜ
. . .  about 4 hours ago
ਪਟਨਾ, 16 ਅਗਸਤ - ਬਿਹਾਰ 'ਚ ਨਿਤਿਸ਼ ਕੁਮਾਰ ਦੀ ਅਗਵਾਈ ਵਾਲੀ ਮਹਾ-ਗੱਠਜੋੜ ਸਰਕਾਰ ਦਾ ਵਿਸਤਾਰ ਅੱਜ...
ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ਅੱਜ, ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਮੇਤ ਹੋਰਨਾਂ ਨੇ ਦਿੱਤੀ ਸ਼ਰਧਾਂਜਲੀ
. . .  about 4 hours ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ਅੱਜ ਹੈ। ਇਸ ਮੌਕੇ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਦਾਵ ਅਟਲ ਵਿਖੇ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਅਮਰੀਕਾ : ਤਰਨਜੀਤ ਸਿੰਘ ਸੰਧੂ [ ਅਮਰੀਕਾ ਵਿਚ ਭਾਰਤੀ ਰਾਜਦੂਤ] ਨੇ ਵਾਸ਼ਿੰਗਟਨ ਡੀ.ਸੀ. ਵਿਚ ਇੰਡੀਆ ਹਾਊਸ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ
. . .  1 day ago
ਜੰਮੂ-ਕਸ਼ਮੀਰ: ਬਡਗਾਮ ਦੇ ਗੋਪਾਲਪੋਰਾ ਚਦੂਰਾ ਇਲਾਕੇ 'ਚ ਅੱਤਵਾਦੀਆਂ ਨੇ ਸੁੱਟਿਆ ਗ੍ਰਨੇਡ , ਇਕ ਨਾਗਰਿਕ ਜ਼ਖਮੀ
. . .  1 day ago
ਅਕਾਲੀ ਦਲ ਸੰਯੁਕਤ ਮਨਾਏਗਾ ਸੰਤ ਲੌਂਗੋਵਾਲ ਦੀ ਬਰਸੀ
. . .  1 day ago
ਲੌਂਗੋਵਾਲ, 15 ਅਗਸਤ (ਵਿਨੋਦ, ਖੰਨਾ) - ਸਾ. ਕੇੰਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ...
ਮਨਾਲੀ 'ਚ ਪੁਲ ਪਾਰ ਕਰਦੇ ਸਮੇਂ 2 ਲੋਕ ਡਰੇਨ 'ਚ ਡੁੱਬ ਗਏ
. . .  1 day ago
ਮਲੇਰਕੋਟਲਾ ਦੇ ਸਕੂਲਾਂ ’ਚ 16 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਮਲੇਰਕੋਟਲਾ, 15 ਅਗਸਤ (ਮੁਹੰਮਦ ਹਨੀਫ਼ ਥਿੰਦ)- ਡਿਪਟੀ ਕਮਿਸ਼ਨਰ, ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਵਲੋਂ ਮਾਲੇਰਕੋਟਲਾ ਦੇ ਸਕੂਲਾਂ ਵਿਚ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਥਾਨਕ ਡਾਕਟਰ ਜ਼ਾਕਿਰ ਹੁਸੈਨ ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਲੋਕ ਅਰਪਣ
. . .  1 day ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾ ਅਤੇ ਭੂ-ਵਿਗਿਆਨ, ਜੇਲ੍ਹਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸ੍ਰੀ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿਖੇ ਕੀਤਾ 'ਆਮ ਆਦਮੀ ਕਲੀਨਿਕ' ਦਾ ਉਦਘਾਟਨ
. . .  1 day ago
ਗੜ੍ਹਸ਼ੰਕਰ, 15 ਅਗਸਤ (ਧਾਲੀਵਾਲ)- 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣ ਦੇ ਸਬੰਧ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554

ਜਲੰਧਰ

ਡੀ. ਸੀ. ਨੇ ਲੋਕ ਨਿਰਮਾਣ ਵਿਭਾਗ ਤੇ ਰੇਲਵੇ ਨੂੰ ਧੰਨੋਵਾਲੀ ਕਰਾਸਿੰਗ 'ਤੇ ਸਬ-ਵੇ ਦੇ ਨਿਰਮਾਣ ਲਈ ਸਾਂਝਾ ਸਰਵੇਖਣ ਕਰਨ ਲਈ ਕਿਹਾ

ਜਲੰਧਰ, 18 ਮਈ (ਚੰਦੀਪ ਭੱਲਾ)-ਜ਼ਿਲ੍ਹੇ 'ਚ ਰੇਲਵੇ ਕਰਾਸਿੰਗਾਂ 'ਤੇ ਅੰਡਰਪਾਸਾਂ ਦੇ ਚੱਲ ਰਹੇ ਨਿਰਮਾਣ ਦੀ ਰਫਤਾਰ 'ਚ ਹੋਰ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਘਨ ਸ਼ਿਆਮ ਥੋਰੀ ਨੇ ਅੱਜ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰਾਜੈਕਟਾਂ ਦੇ ਸੰਬੰਧ ਵਿੱਚ ਸਮਾਂ ਹੱਦ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਨ੍ਹਾਂ ਅੰਡਰਪਾਸਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ | ਡਿਪਟੀ ਕਮਿਸ਼ਨਰ ਨੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ੋਰ ਦਿੰਦਿਆਂ ਕਿਹਾ ਕਿ ਰੇਲਵੇ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਸਾਂਝੇ ਤੌਰ 'ਤੇ ਸਰਵੇਖਣ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਧੰਨੋਵਾਲੀ ਰੇਲਵੇ ਕਰਾਸਿੰਗ 'ਤੇ ਸੀਮਤ ਉਚਾਈ ਵਾਲੇ ਸਬ ਵੇਅ (ਲਿਮਟਿਡ ਹਾਈਟ ਸਬ ਵੇਅ) ਦੇ ਨਿਰਮਾਣ ਦੀ ਸੰਭਾਵਨਾ ਦਾ ਪਤਾ ਲਗਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਰੇਲਵੇ ਵਲੋਂ ਇਸ ਪ੍ਰਾਜੈਕਟ ਦੀ ਲਾਗਤ 4,61,19 ਹਜ਼ਾਰ ਦੇ ਕਰੀਬ ਹੋਣ ਦਾ ਅਨੁਮਾਨ ਲਗਾਇਆ ਹੈ | ਪ੍ਰਸ਼ਾਸਨ ਨੂੰ ਇਸ ਪ੍ਰਾਜੈਕਟ ਨੂੰ ਕੋਸਟ ਸ਼ੇਅਰਿੰਗ ਦੇ ਅਧਾਰ 'ਤੇ ਪੂਰਾ ਕਰਨ ਲਈ ਕਿਹਾ ਗਿਆ ਹੈ, ਜਿਸ 'ਚ ਪ੍ਰਾਜੈਕਟ ਦੀ ਲਾਗਤ ਦਾ 50 ਫੀਸਦੀ ਸੂਬਾ ਸਰਕਾਰ ਵਲੋਂ ਸਹਿਣ ਕੀਤਾ ਜਾਵੇਗਾ | ਘਨ ਸ਼ਿਆਮ ਥੋਰੀ ਨੇ ਲੋਕ ਨਿਰਮਾਣ ਵਿਭਾਗ ਨੂੰ ਇਸ ਮਾਮਲੇ ਨੂੰ ਵਿੱਤੀ ਵਚਨਬੱਧਤਾ ਲਈ ਸੂਬਾ ਸਰਕਾਰ ਨੂੰ ਭੇਜਣ ਤੋਂ ਪਹਿਲਾਂ ਰੇਲਵੇ ਦੇ ਸਹਿਯੋਗ ਨਾਲ ਸੰਭਵਤਾ ਸਰਵੇਖਣ ਕਰਨ ਲਈ ਕਿਹਾ | ਜ਼ਿਕਰਯੋਗ ਹੈ ਕਿ ਧੰਨੋਵਾਲੀ ਕਰਾਸਿੰਗ 'ਤੇ ਰੇਲ ਆਵਾਜਾਈ 1.15 ਲੱਖ ਰੇਲ ਇਕਾਈਆਂ ਨੂੰ ਪਾਰ ਕਰ ਚੁੱਕੀ ਹੈ, ਜਿਸ ਕਰਕੇ ਇਹ ਕਰਾਸਿੰਗ ਇਸ ਪ੍ਰਾਜੈਕਟ ਲਈ ਢੁੱਕਵੀਂ ਹੈ | ਡਿਪਟੀ ਕਮਿਸ਼ਨਰ ਨੇ ਦਕੋਹਾ ਰੇਲਵੇ ਕਰਾਸਿੰਗ 'ਤੇ ਵਾਹਨ ਅੰਡਰਪਾਸ (ਵੀ.ਯੂ.ਪੀ.) ਦੇ ਨਿਰਮਾਣ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ | ਐਨ.ਐਚ.ਏ.ਆਈ. ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਕਿ ਇਹ ਕੰਮ ਫਰਵਰੀ 2023 ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਅਥਾਰਟੀ ਨੂੰ ਦਰਪੇਸ਼ ਕੁਝ ਮੁੱਦਿਆਂ 'ਤੇ ਵੀ ਚਰਚਾ ਕੀਤੀ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ ਨੇ ਹੋਰ ਭਾਗੀਦਾਰਾਂ ਨਾਲ ਸਲਾਹ-ਮਸ਼ਵਰਾ ਕਰਕੇ ਜਲਦੀ ਤੋਂ ਜਲਦੀ ਹੱਲ ਕਰਨ ਲਈ ਕਿਹਾ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਟਾਂਡਾ ਰੋਡ ਰੇਲਵੇ ਕਰਾਸਿੰਗ 'ਤੇ ਪ੍ਰਸਤਾਵਿਤ ਅੰਡਰ ਬਿ੍ਜ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਸ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਰੇਲਵੇ ਦੇ ਉੱਚ ਅਧਿਕਾਰੀਆਂ ਪਾਸ ਇਸ ਮਾਮਲੇ ਨੂੰ ਉਠਾਉਣ ਲਈ ਕਿਹਾ |
ਅਜੇ ਤੱਕ ਮੀਟਿੰਗਾਂ ਅਤੇ ਕਾਗਜ਼ਾਂ ਤੱਕ ਹੀ ਸੀਮਤ ਹਨ ਇਹ ਪ੍ਰਾਜੈਕਟ-ਇਲਾਕਾ ਵਾਸੀ
ਇਸ ਸੰਬੰਧੀ ਜਦੋਂ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਇਨ੍ਹਾਂ ਪ੍ਰਾਜੈਕਟਾਂ ਬਾਰੇ ਦੱਸਿਆ ਗਿਆ ਤਾਂ ਇਲਾਕੇ ਦੇ ਲੋਕਾਂ ਦਾ ਕਹਿਣਾ ਸੀ ਇਹ ਸਾਰੇ ਕੰਮ ਅਜੇ ਮੀਟਿੰਗਾਂ ਤੇ ਕਾਗਜ਼ਾਂ ਤੱਕ ਹੀ ਸੀਮਤ ਹਨ | ਦਕੋਹਾ ਨਿਵਾਸੀਆਂ ਰਾਮ ਕੁਮਾਰ, ਅਜੇ ਕੁਮਾਰ, ਵਿਵੇਕ ਟਾਂਡਾ ਰੋਡ ਨਿਵਾਸੀ ਅਤੇ ਦੁਕਾਨਦਾਰ ਵਿਪਨ ਕੁਮਾਰ, ਮਹੇਸ਼ ਕੁਮਾਰ, ਦਲਜੀਤ ਸਿੰਘ ਅਤੇ ਹੋਰਣਾਂ ਨੇ ਕਿਹਾ ਕਿ ਜੇਕਰ ਇਹ ਪ੍ਰਾਜੈਕਟ 2023 ਤੱਕ ਪੂਰੇ ਹੋਣੇ ਹਨ ਤਾਂ ਇਨ੍ਹਾਂ ਨੂੰ ਸ਼ੁਰੂ ਕਦੋਂ ਕੀਤਾ ਜਾਣਾ ਹੈ ਅਜੇ ਤੱਕ 'ਤੇ ਇਨ੍ਹਾਂ ਪ੍ਰਾਜੈਕਟਾਂ ਦੀਆਂ ਥਾਵਾਂ 'ਤੇ ਇਕ ਲਾਈਨ ਤੱਕ ਵੀ ਨਹੀਂ ਖਿੱਚੀ ਗਈ ਹੈ ਤੇ ਕਦੋਂ ਇਹ ਪ੍ਰਾਜੈਕਟ ਸ਼ੁਰੂ ਹੋਣਗੇ ਤੇ ਕਦੋਂ ਖਤਮ ਹੋਣਗੇ | ਲੋਕਾਂ ਦਾ ਕਹਿਣਾ ਸੀ ਕਿ ਇਹ ਸੁਪਨੇ ਸਰਕਾਰਾਂ ਅਤੇ ਪ੍ਰਸ਼ਾਸਨ ਉਨ੍ਹਾਂ ਨੂੰ ਪਿਛਲੇ 10 ਤੋਂ ਵੀ ਵੱਧ ਸਾਲਾਂ ਤੋਂ ਵਿਖਾ ਰਹੀਆਂ ਹਨ | ਟਾਂਡਾ ਫਾਟਕ ਦੇ ਕੰਮ ਨੂੰ ਸ਼ੁਰੂ ਕਰਵਾਉਣ ਸੰਬੰਧੀ ਸਾਬਕਾ ਵਿਧਾਇਕ ਅਤੇ ਮੌਜੂਦਾ ਵਿਧਾਇਕ ਕਈਾ ਵਾਰ ਦੁਕਾਨਦਾਰਾਂ ਅਤੇ ਨਿਵਾਸੀਆਂ ਨੂੰ ਕਹਿ ਚੁੱਕੇ ਹਨ, ਪਰ ਇਹ ਪ੍ਰਾਜੈਕਟ ਕਦੋਂ ਸ਼ੁਰੂ ਹੋਣਗੇ ਤੇ ਪਤਾ ਨਹੀਂ ਕਦੋਂ ਖਤਮ ਹੋਣਗੇ |

1.05 ਕਿੱਲੋ ਹੈਰੋਇਨ, 1 ਪਿਸਤੌਲ ਅਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ

ਜਲੰਧਰ, 18 ਮਈ (ਐੱਮ.ਐੱਸ. ਲੋਹੀਆ)-ਇਕ ਨਸ਼ਾ ਤਸਕਰ ਤੋਂ 1 ਕਿੱਲੋ 50 ਗ੍ਰਾਮ ਹੈਰੋਇਨ, ਇਕ 32 ਬੋਰ ਦੇਸੀ ਪਿਸਤੌਲ ਸਮੇਤ 3 ਜ਼ਿੰਦਾ ਕਾਰਤੂਸ, 1.72 ਲੱਖ ਰੁਪਏ ਦੀ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਦੀਪਕ ਉਰਫ਼ ਦੀਪੂ (38) ...

ਪੂਰੀ ਖ਼ਬਰ »

ਨਿਗਮ 'ਚ ਬਦਲਿਆ ਮਾਹੌਲ-ਤੇਜ਼ੀ ਨਾਲ ਹੱਲ ਹੋਣ ਲੱਗੀਆਂ ਸ਼ਿਕਾਇਤਾਂ

ਜਲੰਧਰ, 18 ਮਈ (ਸ਼ਿਵ)-ਨਗਰ ਨਿਗਮ ਦੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਾਉਣ ਲਈ ਸਖ਼ਤ ਹਦਾਇਤਾਂ ਦਿੱਤੇ ਜਾਣ ਤੋਂ ਬਾਅਦ ਹੁਣ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਵਾਉਣ ਦੇ ਕੰਮ 'ਚ ਤੇਜ਼ੀ ਆ ਗਈ ਹੈ | ਕਮਿਸ਼ਨਰ ਦੀ ਸਖ਼ਤੀ ...

ਪੂਰੀ ਖ਼ਬਰ »

ਮੈਨੇਜਮੈਂਟ ਦੇ ਤਾਨਾਸ਼ਾਹੀ ਰਵੱਈਏ ਕਰਕੇ ਪੰਜਾਬ ਰੋਡਵੇਜ਼ ਪਨਬੱਸ ਦੇ ਡੀਪੂ ਅਣਮਿੱਥੇ ਸਮੇਂ ਲਈ ਬੰਦ-ਮੁਲਾਜ਼ਮ ਜਥੇਬੰਦੀ

ਜਲੰਧਰ, 18 ਮਈ (ਰਣਜੀਤ ਸਿੰਘ ਸੋਢੀ)-ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਕੱਚੇ ਮੁਲਾਜ਼ਮਾਂ ਨਾਲ ਤਾਨਾਸ਼ਾਹੀ ਰਵੱਈਆ ਅਪਣਾ ਕੇ ਤੰਗ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ...

ਪੂਰੀ ਖ਼ਬਰ »

ਪੁਲਿਸ ਵਲੋਂ ਦੇਹ ਵਪਾਰ ਦੇ ਅੱਡੇ 'ਤੇ ਛਾਪਾ

ਚੁਗਿੱਟੀ/ਜੰਡੂਸਿੰਘਾ, 18 ਮਈ (ਨਰਿੰਦਰ ਲਾਗੂ)-ਪਿੰਡ ਸ਼ੇਖੇ ਲਾਗੇ ਚਲਦੇ ਇਕ ਦੇਹ ਵਪਾਰ ਦੇ ਅੱਡੇ 'ਤੇ ਛਾਪੇਮਾਰੀ ਕਰਦੇ ਹੋਏ ਪੁਲਿਸ ਵਲੋਂ ਉੱਥੋਂ ਇਕ ਔਰਤ ਸਮੇਤ 9 ਜਣਿਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਨਵਦੀਪ ਸਿੰਘ ਨੇ ...

ਪੂਰੀ ਖ਼ਬਰ »

ਗੁਰਦੁਆਰਾ ਦੀਵਾਨ ਅਸਥਾਨ 'ਚ 3 ਦਿਨਾ ਸਮਾਗਮ ਅੱਜ ਤੋਂ

ਜਲੰਧਰ, 18 ਮਈ (ਹਰਵਿੰਦਰ ਸਿੰਘ ਫੁੱਲ)-ਸਿੱਖ ਕੌਮ ਦੀ ਚੜ੍ਹਦੀਕਲਾ ਅਤੇ ਇਕਜੁੱਟਤਾ ਲਈ ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ 3 ਦਿਨਾਂ ਵਿਸ਼ੇਸ ਅਰਦਾਸ ਸਮਾਗਮ 19 ਮਈ ਤੋਂ ਸ਼ਾਮ ਤੋਂ ਰਾਤ 10 ਵਜੇ ਤੱਕ ਕਰਵਾਏ ਜਾ ਰਹੇ ਹਨ | ਇਹ ...

ਪੂਰੀ ਖ਼ਬਰ »

ਨਾਜਾਇਜ਼ ਕੁਨੈੱਕਸ਼ਨਾਂ ਨਾਲ ਵੀ ਵਧ ਰਹੀ ਹੈ ਪਾਣੀ ਦੀ ਦੁਰਵਰਤੋਂ

ਜਲੰਧਰ, 18 ਮਈ (ਸ਼ਿਵ ਸ਼ਰਮਾ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਮੀਨ ਹੇਠਾਂ ਪਾਣੀ ਦੇ ਲਗਾਤਾਰ ਘੱਟ ਰਹੇ ਪੱਧਰ ਦੀ ਚਿੰਤਾ ਜ਼ਾਹਿਰ ਕਰਕੇ ਲੋਕਾਂ ਨੂੰ ਪਾਣੀ ਬਚਾਉਣ ਦਾ ਸੱਦਾ ਦਿੱਤਾ ਜਾ ਰਿਹਾ ਹੈ ਤੇ ਹੁਣ ਸ਼ਹਿਰਾਂ 'ਚ ਵੀ ਪਾਣੀ ਬਚਾਉਣ ਦੀ ਲੋੜ ਮਹਿਸੂਸ ਹੋਣ ਲੱਗ ਪਈ ...

ਪੂਰੀ ਖ਼ਬਰ »

ਕਮਿਸ਼ਨਰੇਟ ਪੁਲਿਸ ਨੇ ਨਾਰਥ ਹਲਕੇ 'ਚ ਕੱਢਿਆ ਫਲੈਗ ਮਾਰਚ

ਮਕਸੂਦਾ, 18 ਮਈ (ਸਤਿੰਦਰ ਪਾਲ ਸਿੰਘ)-ਸ਼ਹਿਰ 'ਚ ਲਗਾਤਾਰ ਲੁੱਟਾਂ-ਖੋਹਾਂ ਅਤੇ ਲੜਾਈ ਝਗੜੇ ਦੀਆਂ ਵਧ ਰਹੀਆਂ ਵਾਰਦਾਤਾਂ ਤੋਂ ਬਾਅਦ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਹਲਕੇ ਵਿਚ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਬਹਾਲ ਕਰਨ ਲਈ ਫਲੈਗ ਮਾਰਚ ਕੱਢਿਆ ਅਤੇ ਕਈ ਇਲਾਕਿਆਂ 'ਚ ...

ਪੂਰੀ ਖ਼ਬਰ »

ਸ਼ਹੀਦ ਬਾਬਾ ਖੁਸ਼ਹਾਲ ਸਿੰਘ ਦਾ 3 ਦਿਨਾ ਜੋੜ ਮੇਲਾ 27 ਤੋਂ

ਲਾਂਬੜਾ, 18 ਮਈ (ਪਰਮੀਤ ਗੁਪਤਾ)-ਲਾਂਬੜਾ ਦੇ ਪ੍ਰਸਿੱਧ ਇਤਿਹਾਸਕ ਸਥਾਨ ਗੁਰਦੁਆਰਾ ਸਮਾਧ ਸ਼ਹੀਦ ਬਾਬਾ ਈਸ਼ਰ ਸਿੰਘ ਦੇ ਅਸਥਾਨ 'ਤੇ ਪ੍ਰਬੰਧਕੀ ਕਮੇਟੀ ਵਲੋਂ 3 ਦਿਨਾ ਜੋੜ ਮੇਲਾ 27 ਮਈ ਤੋਂ ਕਰਵਾਇਆ ਜਾ ਰਿਹਾ ਹੈ | ਜਿਸ ਸੰਬੰਧੀ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਲਾਂਬੜੀ ...

ਪੂਰੀ ਖ਼ਬਰ »

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਮਨਾਇਆ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ

ਜਲੰਧਰ, 18 ਮਈ (ਹਰਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਅਮਰਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਸਹਿਤ ਮਨਾਇਆ ਗਿਆ | ਸਜਾਏ ਗਏ ਦੀਵਾਨਾਂ ...

ਪੂਰੀ ਖ਼ਬਰ »

ਸੇਂਟ ਸੋਲਜਰ 'ਚ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੇ ਕੀਤੀ ਖ਼ੂਬ ਮਸਤੀ

ਜਲੰਧਰ, 18 ਮਈ (ਰਣਜੀਤ ਸਿੰਘ ਸੋਢੀ)-ਵਧਦੀ ਗਰਮੀ ਤੋਂ ਨਰਸਰੀ ਵਿੰਗ ਦੇ ਨੰਨੇ੍ਹ ਵਿਦਿਆਰਥੀਆਂ ਨੂੰ ਰਾਹਤ ਦੇਣ ਲਈ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਲੋਂ ਸਮਰ ਕੈਂਪ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ ਦੇ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲਾ 6 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਜਲੰਧਰ, 18 ਮਈ (ਐੱਮ. ਐੱਸ. ਲੋਹੀਆ)-ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਇਕ ਵਿਅਕਤੀ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕਰਕੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਰਾਹੁਲ ਪੁੱਤਰ ਬਿਹਾਰੀ ਲਾਲ ...

ਪੂਰੀ ਖ਼ਬਰ »

ਪੀ. ਏ. ਪੀ. 'ਚ ਕੁੱਕ ਦੀ ਭੇਦਭਰੀ ਹਾਲਤ 'ਚ ਮੌਤ

ਜਲੰਧਰ ਛਾਉਣੀ, 18 ਮਈ (ਪਵਨ ਖਰਬੰਦਾ)-ਪੀ.ਏ.ਪੀ. ਕੰਪਲੈਕਸ ਵਿਖੇ ਬਤੌਰ ਕੁੱਕ ਕੰਮ ਕਰਨ ਵਾਲੇ ਇਕ ਪੁਲਿਸ ਮੁਲਜ਼ਮ ਦੀ ਅੱਜ ਭੇਦਭਰੀ ਹਾਲਤ 'ਚ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਨੂੰਨੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਟੀਕਿਆਂ ਸਮੇਤ 2 ਵਿਅਕਤੀ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ,ਜਲੰਧਰ ਛਾਉਣੀ, 18 ਮਈ (ਨਰਿੰਦਰ ਲਾਗੂ/ਪਵਨ ਖਰੰਬਦਾ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ 2 ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਅਤੇ ਟੀਕਿਆਂ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ...

ਪੂਰੀ ਖ਼ਬਰ »

ਧੋਗੜੀ ਰੋਡ ਬਣਾਉਣ ਲਈ ਮੇਅਰ ਨੂੰ ਦਿੱਤਾ ਮੰਗ ਪੱਤਰ

ਜਲੰਧਰ, 18 ਮਈ (ਸ਼ਿਵ)-ਵਾਰਡ ਨੰਬਰ 5 ਦੇ ਕੌਂਸਲਰ ਪਤੀ ਕੁਲਦੀਪ ਸਿੰਘ ਲੁਬਾਣਾ ਨੇ ਮੇਅਰ ਜਗਦੀਸ਼ ਰਾਜਾ ਅਤੇ ਨਿਗਮ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੂੰ ਇਕ ਮੰਗ ਪੱਤਰ ਦੇ ਕੇ ਧੋਗੜੀ ਰੋਡ ਦੀ ਸੜਕ ਬਣਾਉਣ ਦੀ ਮੰਗ ਕੀਤੀ ਹੈ | ਮੰਗ ਪੱਤਰ ਮੁਤਾਬਕ ਧੋਗ਼ੜੀ ਰੋਡ ਦੀ ਮੁੱਖ ਸੜਕ ...

ਪੂਰੀ ਖ਼ਬਰ »

'ਆਪ' ਸਰਕਾਰ ਬੇਜ਼ਮੀਨੇ ਤੇ ਗ਼ਰੀਬ ਕਾਸ਼ਤਕਾਰਾਂ ਨੂੰ ਉਜਾੜਨ ਲੱਗੀ-ਸੰਧੂ

ਜਲੰਧਰ, 18 ਮਈ (ਜਸਪਾਲ ਸਿੰਘ)-ਸਰਗਰਮ ਆਗੂ ਅਤੇ ਉੱਘੇ ਸਮਾਜ ਸੇਵਕ ਸ਼ਿਵ ਕੰਵਰ ਸਿੰਘ ਸੰਧੂ ਨੇ ਸੂਬੇ 'ਚ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ ਦੇ ਨਾਂਅ ਹੇਠ ਬੇਜ਼ਮੀਨੇ ਅਤੇ ਗਰੀਬ ਕਾਸ਼ਤਕਾਰਾਂ ਨੂੰ ਉਜਾੜਨ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ...

ਪੂਰੀ ਖ਼ਬਰ »

'ਆਪ' ਸਰਕਾਰ ਬੇਜ਼ਮੀਨੇ ਤੇ ਗ਼ਰੀਬ ਕਾਸ਼ਤਕਾਰਾਂ ਨੂੰ ਉਜਾੜਨ ਲੱਗੀ-ਸੰਧੂ

ਜਲੰਧਰ, 18 ਮਈ (ਜਸਪਾਲ ਸਿੰਘ)-ਸਰਗਰਮ ਆਗੂ ਅਤੇ ਉੱਘੇ ਸਮਾਜ ਸੇਵਕ ਸ਼ਿਵ ਕੰਵਰ ਸਿੰਘ ਸੰਧੂ ਨੇ ਸੂਬੇ 'ਚ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ ਦੇ ਨਾਂਅ ਹੇਠ ਬੇਜ਼ਮੀਨੇ ਅਤੇ ਗਰੀਬ ਕਾਸ਼ਤਕਾਰਾਂ ਨੂੰ ਉਜਾੜਨ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਟੀਕਿਆਂ ਸਮੇਤ 2 ਵਿਅਕਤੀ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ,ਜਲੰਧਰ ਛਾਉਣੀ, 18 ਮਈ (ਨਰਿੰਦਰ ਲਾਗੂ/ਪਵਨ ਖਰੰਬਦਾ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ 2 ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਅਤੇ ਟੀਕਿਆਂ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਬਕਾ ਇੰਸਪੈਕਟਰ ਦੀ ਮੌਤ

ਜਲੰਧਰ ਛਾਉਣੀ, 18 ਮਈ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਬੜਿੰਗ ਗੇਟ ਨੇੜੇ ਜਲੰਧਰ ਫਗਵਾੜਾ ਮੁੱਖ ਮਾਰਗ 'ਤੇ ਅੱਜ ਸਵੇਰ ਸਮੇਂ ਅਮਰੀਕਾ ਤੋਂ ਆਏ ਜੀਆਰਪੀ 'ਚੋਂ ਸੇਵਾ ਮੁਕਤ ਹੋਏ ਇੰਸਪੈਕਟਰ ਦੀ ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਨੇੜੇ ਹੀ ਲੱਗੇ ਖੰਭੇ ਨਾਲ ...

ਪੂਰੀ ਖ਼ਬਰ »

ਅੰਮਿ੍ਤ ਵੈੱਲਫੇਅਰ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਭਲਕੇ

ਜਲੰਧਰ, 18 ਮਈ (ਜਸਪਾਲ ਸਿੰਘ)-ਅੰਮਿ੍ਤ ਸਿਵਲ ਵੈੱਲਫੇਅਰ ਸੁਸਾਇਟੀ ਵਲੋਂ ਰੈੱਡ ਕਰਾਸ ਦੇ ਸਹਿਯੋਗ ਨਾਲ ਇਕ ਖ਼ੂਨਦਾਨ ਕੈਂਪ 20 ਮਈ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੂਰਦਰਸ਼ਨ ਇਨਕਲੇਵ ਫੇਸ-1 ਵਿਖੇ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜਿਮਖਾਨਾ ਕਲੱਬ ਦੇ 2 ਪ੍ਰਮੁੱਖ ਅਹੁਦੇਦਾਰ ਆਪਸ 'ਚ ਭਿੜੇ

ਜਲੰਧਰ, 18 ਮਈ (ਜਸਪਾਲ ਸਿੰਘ)-ਜਿਮਖਾਨਾ ਕਲੱਬ 'ਚ ਅੱਜ ਉਸ ਸਮੇਂ ਮਾਹੌਲ ਗਰਮ ਹੋ ਗਿਆ, ਜਦੋਂ ਕਲੱਬ ਦੇ 2 ਪ੍ਰਮੁੱਖ ਅਹੁਦੇਦਾਰ ਸੌਰਭ ਖੁੱਲਰ ਅਤੇ ਅਤੁਲ ਤਲਵਾੜ ਆਪਸ 'ਚ ਭਿੜ ਪਏ | ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿਚਕਾਰ ਬਹਿਸਬਾਜ਼ੀ ਤੋਂ ਸ਼ੁਰੂ ਹੋਇਆ ਮਾਮਲਾ ...

ਪੂਰੀ ਖ਼ਬਰ »

ਦਿਨੋਂ-ਦਿਨ 'ਛੋਟੀਆਂ' ਹੁੰਦੀਆਂ ਜਾ ਰਹੀਆਂ ਨੇ ਪਿੰਡਾਂ ਦੀਆਂ ਸੜਕਾਂ

ਜਲੰਧਰ, 18 ਮਈ (ਜਸਪਾਲ ਸਿੰਘ)-ਪਿੰਡਾਂ ਦੀਆਂ ਸੜਕਾਂ ਦਿਨੋ-ਦਿਨ ਛੋਟੀਆਂ ਹੁੰਦੀਆਂ ਜਾ ਰਹੀਆਂ ਹਨ | ਅਜਿਹਾ ਕਿਸੇ ਗੈਬੀ ਸ਼ਕਤੀ ਨਾਲ ਜਾਂ ਫਿਰ ਵਿਗਿਆਨਕ ਕਾਰਨਾਂ ਕਰਕੇ ਨਹੀਂ ਹੋ ਰਿਹਾ ਬਲਕਿ ਸੜਕਾਂ ਨੂੰ ਦੋਵਾਂ ਪਾਸਿਆਂ ਤੋਂ ਖੇਤਾਂ 'ਚ ਮਿਲਾਉਣ ਨਾਲ ਹੋ ਰਿਹਾ ਹੈ | ਕਈ ...

ਪੂਰੀ ਖ਼ਬਰ »

ਤਾਲਾਬੰਦ ਫਲੈਟ ਨੂੰ ਨਿਸ਼ਾਨਾ ਬਣਾ ਕੇ ਨਕਦੀ ਤੇ ਕੀਮਤੀ ਸਾਮਾਨ ਕੀਤਾ ਚੋਰੀ

ਜਲੰਧਰ, 18 ਮਈ (ਐੱਮ. ਐੱਸ. ਲੋਹੀਆ)-ਪੀ.ਪੀ.ਆਰ. ਮਾਲ ਨੇੜੇ ਰਿਸ਼ੀ ਨਗਰ ਦੇ ਫਲੈਟਾਂ 'ਚ ਰਹਿੰਦੇ ਸੇਵਾ ਮੁਕਤ ਬੈਂਕ ਮੈਨੇਜਰ ਦੇ ਤਾਲਾਬੰਦ ਫਲੈਟ ਨੂੰ ਨਿਸ਼ਾਨਾ ਬਣਾ ਕੇ ਕਿਸੇ ਨੇ ਅੰਦਰੋਂ ਨਕਦੀ ਅਤੇ ਕੀਮਤੀ ਸਾਮਾਨ ਚੋਰੀ ਕਰ ਲਿਆ ਹੈ | ਫਲੈਟ ਦੇ ਮਾਲਕ ਵਿਜੇ ਅਨੰਦ ਦੇ ...

ਪੂਰੀ ਖ਼ਬਰ »

ਘਰ ਦੇ ਬਾਹਰ ਬੈਠੇ ਨੌਜਵਾਨ ਨਾਲ ਕੀਤੀ ਕੁੱਟਮਾਰ

ਜਲੰਧਰ, 18 ਮਈ (ਐੱਮ. ਐੱਸ. ਲੋਹੀਆ)-ਸਥਾਨਕ ਕਾਜ਼ੀ ਮੁਹੱਲਾ 'ਚ ਘਰ ਦੇ ਬਾਹਰ ਬੈਠੇ ਇਕ ਨੌਜਵਾਨ ਨਾਲ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕੀਤੇ ਜਾਣ 'ਤੇ ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ਪੀੜਤ ਅਮਿਤ ਕੁਮਾਰ ਪੁੱਤਰ ਸੁਭਾਸ਼ ਚੰਦਰ ਦੇ ਪਰਿਵਾਰਕ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਜਾਗਰੂਕ ਹੋਣਾ ਜ਼ਰੂਰੀ : ਡਾ. ਰਮਨ ਗੁਪਤਾ

ਜਲੰਧਰ, 18 ਮਈ (ਐੱਮ. ਐੱਸ. ਲੋਹੀਆ)-ਅੰਤਰਗਤ ਡੇਂਗੂ ਰੋਕਥਾਮ ਦੇ ਮੱਦੇਨਜ਼ਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਨੇ ਸਿਵਲ ਹਸਪਤਾਲ ਜਲੰਧਰ ਵਿਖੇ ਬਣਾਏ ਡੇਂਗੂ ਵਾਰਡ ਦਾ ਜਾਇਜ਼ਾ ਲਿਆ¢ ਇਸ ਦÏਰਾਨ ਡਾ. ਰਮਨ ਗੁਪਤਾ ਨੇ ਡੇਂਗੂ ਵਾਰਡ ਦੇ ਰੱਖ-ਰਖਾਅ ਨੂੰ ...

ਪੂਰੀ ਖ਼ਬਰ »

ਗੁੰਮ ਹੋਈਆਂ ਫਾਈਲਾਂ ਦੇ ਮਾਮਲੇ 'ਚ ਰਿਕਾਰਡ ਇੰਚਾਰਜ ਦੇ ਲਏ ਬਿਆਨ

ਜਲੰਧਰ, 18 ਮਈ (ਸ਼ਿਵ)- ਇੰਪਰੂਵਮੈਂਟ ਟਰੱਸਟ 'ਚ ਪਲਾਟਾਂ ਦੀ ਅਲਾਟਮੈਂਟ ਦੇ ਮਾਮਲੇ ਵਿਚ ਦਰਜ ਹੋਏ ਕੇਸ ਤੋਂ ਬਾਅਦ ਪੁਲਿਸ ਨੇ ਵੀ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਨੰਬਰ ਚਾਰ ਦੇ ਐੱਸ. ਐਚ. ਓ. ਨੇ ਟਰੱਸਟ ਦੇ ਰਿਕਾਰਡ ਇੰਚਾਰਜ ਨੂੰ ਸੱਦ ਕੇ ਉਸ ਦੇ ਬਿਆਨ ਲਏ ਹਨ | ...

ਪੂਰੀ ਖ਼ਬਰ »

ਗੁੰਮ ਹੋਈਆਂ ਫਾਈਲਾਂ ਦੇ ਮਾਮਲੇ 'ਚ ਰਿਕਾਰਡ ਇੰਚਾਰਜ ਦੇ ਲਏ ਬਿਆਨ

ਜਲੰਧਰ, 18 ਮਈ (ਸ਼ਿਵ)- ਇੰਪਰੂਵਮੈਂਟ ਟਰੱਸਟ 'ਚ ਪਲਾਟਾਂ ਦੀ ਅਲਾਟਮੈਂਟ ਦੇ ਮਾਮਲੇ ਵਿਚ ਦਰਜ ਹੋਏ ਕੇਸ ਤੋਂ ਬਾਅਦ ਪੁਲਿਸ ਨੇ ਵੀ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਨੰਬਰ ਚਾਰ ਦੇ ਐੱਸ. ਐਚ. ਓ. ਨੇ ਟਰੱਸਟ ਦੇ ਰਿਕਾਰਡ ਇੰਚਾਰਜ ਨੂੰ ਸੱਦ ਕੇ ਉਸ ਦੇ ਬਿਆਨ ਲਏ ਹਨ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ 'ਚ ਚੱਲ ਰਹੀਆਂ ਵਾਤਾਵਰਨ ਪੱਖੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ

ਜਲੰਧਰ, 18 ਮਈ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਘਨ ਸ਼ਿਆਮ ਥੋਰੀ ਨੇ ਅੱਜ ਜ਼ਿਲ੍ਹੇ 'ਚ ਚੱਲ ਰਹੀਆਂ ਵੱਖ-ਵੱਖ ਵਾਤਾਵਰਨ ਪੱਖੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਸਾਰੇ ਚੱਲ ਰਹੇ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਬਲਰਾਜ ਠਾਕੁਰ ਵਲੋਂ ਬਲਾਕ ਚੋਣ ਅਧਿਕਾਰੀਆਂ ਨਾਲ ਮੀਟਿੰਗ

ਜਲੰਧਰ, 18 ਮਈ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸ੍ਰੀ ਬਲਰਾਜ ਠਾਕੁਰ ਅਤੇ ਕਾਰਜਕਾਰਨੀ ਪ੍ਰਧਾਨ ਹਰਜਿੰਦਰ ਸਿੰਘ ਲਾਡਾ ਤੇ ਨਿਰਮਲ ਜੀਤ ਸਿੰਘ ਨਿੰਮਾ ਵਲੋਂ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਅਧੀਨ ਆਉਂਦੇ ਬਲਾਕ 1 ਅਤੇ 2 ਲਈ ਪੰਜਾਬ ...

ਪੂਰੀ ਖ਼ਬਰ »

ਖੋਹੇ ਮੋਬਾਈਲ ਸਮੇਤ 1 ਲੁਟੇਰਾ ਕਾਬੂ

ਮਕਸੂਦਾਂ, 18 ਮਈ (ਸਤਿੰਦਰ ਪਾਲ ਸਿੰਘ)-ਥਾਣਾ-1 ਦੀ ਪੁਲਿਸ ਨੇ ਖੋਹੇ ਮੋਬਾਈਲ ਸਮੇਤ ਇਕ ਲੁਟੇਰੇ ਨੂੰ ਕਾਬੂ ਕੀਤਾ ਹੈ | ਜਦਕਿ ਦੂਜੇ 2 ਲੁਟੇਰੇ ਅਜੇ ਫ਼ਰਾਰ ਹਨ | ਥਾਣਾ ਮੁਖੀ ਸੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਅਜੈ ਸਾਹਨੀ ਪੁੱਤਰ ਸਰਮਨ ਸਾਹਨੀ ਵਾਸੀ ਮਕਾਨ ਨੰਬਰ 35/3 ...

ਪੂਰੀ ਖ਼ਬਰ »

ਸ਼ਹੀਦ ਬਾਬਾ ਖੁਸ਼ਹਾਲ ਸਿੰਘ ਦਾ 3 ਦਿਨਾ ਜੋੜ ਮੇਲਾ 27 ਤੋਂ

ਲਾਂਬੜਾ, 18 ਮਈ (ਪਰਮੀਤ ਗੁਪਤਾ)-ਲਾਂਬੜਾ ਦੇ ਪ੍ਰਸਿੱਧ ਇਤਿਹਾਸਕ ਸਥਾਨ ਗੁਰਦੁਆਰਾ ਸਮਾਧ ਸ਼ਹੀਦ ਬਾਬਾ ਈਸ਼ਰ ਸਿੰਘ ਦੇ ਅਸਥਾਨ 'ਤੇ ਪ੍ਰਬੰਧਕੀ ਕਮੇਟੀ ਵਲੋਂ 3 ਦਿਨਾ ਜੋੜ ਮੇਲਾ 27 ਮਈ ਤੋਂ ਕਰਵਾਇਆ ਜਾ ਰਿਹਾ ਹੈ | ਜਿਸ ਸੰਬੰਧੀ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਲਾਂਬੜੀ ...

ਪੂਰੀ ਖ਼ਬਰ »

ਪੰਜਾਬੀ ਦੇ ਪਹਿਲੀ 'ਟਰਮ' ਦੇ ਨਤੀਜੇ ਨੂੰ ਲੈ ਕੇ ਵਿਦਿਆਰਥੀ ਅਸੰਤੁਸ਼ਟ

ਗੁਰਾਇਆ, 18 ਮਈ (ਦੁਸਾਂਝ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਪੰਜਾਬੀ ਦੇ ਪਹਿਲੀ 'ਟਰਮ' ਦੇ ਨਤੀਜੇ ਨੂੰ ਲੈ ਕੇ ਵਿਦਿਆਰਥੀਆਂ 'ਚ ਅਸੰਤੁਸ਼ਟੀ ਪਾਈ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਪੰਜਾਬੀ ਏ ਅਤੇ ਪੰਜਾਬੀ ਬੀ ਦਾ ਪੇਪਰ ਕੱੁਲ 60 ਅੰਕ ਦਾ ...

ਪੂਰੀ ਖ਼ਬਰ »

ਦਾਤਰ ਦਿਖਾ ਕੇ ਬੈਂਕ ਮੁਲਾਜ਼ਮ ਤੋਂ 40 ਹਜ਼ਾਰ ਲੁੱਟੇ

ਕਰਤਾਰਪੁਰ, 18 ਮਈ (ਪ. ਪ. )-ਅੱਜ ਬਾਅਦ ਦੁਪਹਿਰ ਫਾਈਨਾਂਸ ਕੰਪਨੀ ਦੇ ਰਿਕਵਰੀ ਏਜੰਟ ਤੋਂ ਦਿਨ ਦਿਹਾੜੇ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਦਾਤਰ ਦਿਖਾ ਕੇ 40 ਹਜ਼ਾਰ ਦੀ ਨਕਦੀ , 2 ਮੋਬਾਈਲ ਫ਼ੋਨ , ਏ. ਟੀ. ਐਮ. ਕਾਰਡ ਅਤੇ ਹੋਰ ਜ਼ਰੂਰੀ ਕਾਗਜਾਤ ਲੁੱਟ ਕੇ ਫ਼ਰਾਰ ਹੋ ਗਏ | ਏ. ...

ਪੂਰੀ ਖ਼ਬਰ »

ਪੁਲਿਸ ਵਲੋਂ ਦੇਹ ਵਪਾਰ ਦੇ ਅੱਡੇ 'ਤੇ ਛਾਪਾ

ਚੁਗਿੱਟੀ/ਜੰਡੂਸਿੰਘਾ, 18 ਮਈ (ਨਰਿੰਦਰ ਲਾਗੂ)-ਪਿੰਡ ਸ਼ੇਖੇ ਲਾਗੇ ਚਲਦੇ ਇਕ ਦੇਹ ਵਪਾਰ ਦੇ ਅੱਡੇ 'ਤੇ ਛਾਪੇਮਾਰੀ ਕਰਦੇ ਹੋਏ ਪੁਲਿਸ ਵਲੋਂ ਉੱਥੋਂ ਇਕ ਔਰਤ ਸਮੇਤ 9 ਜਣਿਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਨਵਦੀਪ ਸਿੰਘ ਨੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਟੀਕਿਆਂ ਸਮੇਤ 2 ਵਿਅਕਤੀ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ,ਜਲੰਧਰ ਛਾਉਣੀ, 18 ਮਈ (ਨਰਿੰਦਰ ਲਾਗੂ/ਪਵਨ ਖਰੰਬਦਾ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ 2 ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਅਤੇ ਟੀਕਿਆਂ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਟੀਕਿਆਂ ਸਮੇਤ 2 ਵਿਅਕਤੀ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ,ਜਲੰਧਰ ਛਾਉਣੀ, 18 ਮਈ (ਨਰਿੰਦਰ ਲਾਗੂ/ਪਵਨ ਖਰੰਬਦਾ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ 2 ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਅਤੇ ਟੀਕਿਆਂ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ...

ਪੂਰੀ ਖ਼ਬਰ »

3 ਮਹੀਨਿਆਂ ਤੋਂ ਅਧਿਆਪਕਾਂ ਨੂੰ ਤਨਖ਼ਾਹ ਨਾ ਮਿਲਣ ਦੀ ਡੀ.ਟੀ.ਐੱਫ਼. ਵਲੋਂ ਨਿਖੇਧੀ

ਲੋਹੀਆਂ ਖਾਸ, 18 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਬਹੁਤ ਸਾਰੇ ਸਕੂਲਾਂ ਦੇ ਪਿ੍ੰਸੀਪਲ ਨੂੰ ਡੀ.ਡੀ.ਓ. ਪਾਵਰਾਂ ਨਾ ਦਿੱਤੇ ਜਾਣ ਕਾਰਨ ਅਧਿਆਪਕਾਂ ਨੂੰ ਤਨਖਾਹਾਂ ਨਾ ਮਿਲਣ ਦਾ ਸਖਤ ਨੋਟਿਸ ਲੈਂਦਿਆਂ ਡੈਮੋਕਰੇਟਿਕ ਟੀਚਰਜ਼ ਫਰੰਟ ਵਲੋਂ ਮੌਜੂਦਾ ਸਰਕਾਰ ਦੀ ਜ਼ੋਰਦਾਰ ...

ਪੂਰੀ ਖ਼ਬਰ »

ਸੁਮਨ ਰਾਣੀ ਨਮਿਤ ਸ਼ਰਧਾਂਜਲੀ ਸਮਾਗਮ

ਫਿਲੌਰ, 18 ਮਈ (ਸਤਿੰਦਰ ਸ਼ਰਮਾ)-ਇੱਥੇ ਸ਼ਿਵ ਮੰਦਰ ਵਿਖੇ ਨਗਰ ਕੌਂਸਲ ਫਿਲੌਰ ਦੇ ਸਾਬਕਾ ਮੀਤ ਪ੍ਰਧਾਨ ਰਾਜ ਕੁਮਾਰ ਗਰੋਵਰ ਦੀ ਵੱਡੀ ਭਾਬੀ ਸੁਮਨ ਰਾਣੀ ਦੇ ਭੋਗ ਮੌਕੇ ਇਲਾਕੇ ਦੇ ਵੱਡੇ ਆਗੂ ਉਚੇਚੇ ਤੌਰ 'ਤੇ ਪੁੱਜੇ | ਜ਼ਿਕਰਯੋਗ ਹੈ ਕਿ ਸੁਮਨ ਰਾਣੀ ਦੀ 7 ਮਈ ਨੂੰ ਦਿਲ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਟਵਾਰੀਆਂ ਦੀ ਰੈਗੂਲਰ ਭਰਤੀ ਪਹਿਲਾਂ ਕਰੇ ਨਾ ਕਿ ਠੇਕੇ 'ਤੇ-ਸਾਲਗ ਰਾਮ

ਕਿਸ਼ਨਗੜ੍ਹ, 18 ਮਈ (ਹੁਸਨ ਲਾਲ)-ਕਿਸ਼ਨਗੜ੍ਹ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸਾਲਗ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੈਬਨਿਟ ਮੀਟਿੰਗ ਵਿਚ ਰਿਟਾਇਰ ਪਟਵਾਰੀਆਂ ਦੀ ਭਰਤੀ ਕਰਨ ਨੂੰ ...

ਪੂਰੀ ਖ਼ਬਰ »

ਪਿੰਡ ਭੋਇਪੁਰ 'ਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਇਕਾਈ ਦਾ ਗਠਨ

ਸ਼ਾਹਕੋਟ, 18 ਮਈ (ਸੁਖਦੀਪ ਸਿੰਘ, ਬਾਂਸਲ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਅਤੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ਹੇਠ ਜ਼ੋਨ ਸ਼ਾਹਕੋਟ ਦੇ ਪਿੰਡ ਭੋਇਪੁਰ ਵਿਖੇ ਨਵੀਂ 16 ...

ਪੂਰੀ ਖ਼ਬਰ »

3 ਲੁਟੇਰਿਆਂ ਨੇ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕੀਤਾ ਜ਼ਖ਼ਮੀ

ਕਿਸ਼ਨਗੜ੍ਹ, 18 ਮਈ (ਹੁਸਨ ਲਾਲ)-ਜਲੰਧਰ -ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਕਿਸ਼ਨਗੜ੍ਹ - ਡੀ.ਏ.ਵੀ. ਯੂਨੀਵਰਸਟੀ ਵਿਚਕਾਰ ਡਿਊਟੀ ਤੋਂ ਘਰ ਆ ਰਹੇ ਇਕ ਕਾਰ ਸਵਾਰ ਵਿਅਕਤੀ ਨੂੰ 3 ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰਕੇ ਉਸ ਪਾਸੋਂ ਮੋਬਾਈਲ ਤੇ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਦੋਸ਼ 'ਚ 2 ਕਾਬੂ

ਆਦਮਪੁਰ, 18 ਮਈ (ਰਮਨ ਦਵੇਸਰ)-ਸਥਾਨਕ ਪੁਲਿਸ ਨੇ 70000 ਰੁਪਏ ਦੀ ਚਨਾ ਦਾਲ ਤੇ ਹੋਰ ਕਰਿਆਨੇ ਦੇ ਸਾਮਾਨ ਦੀ ਠੱਗੀ ਮਾਰਨ ਦੇ ਦੋਸ਼ 'ਚ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਕਪੂਰ ਪਿੰਡ ਰੋਡ ਜੰਡੂਸਿੰਘਾ ਤੇ ਸਥਿਤ ਇੱਕ ਦੁਕਾਨ ਤੋਂ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਨੂੰ ਸਵਾਰੀਆਂ ਦੇਣ 'ਤੇ ਰਾਹਗੀਰਾਂ ਨੇ ਸਰਕਾਰੀ ਬੱਸ ਘੇਰੀ

ਲੋਹੀਆਂ ਖਾਸ, 18 ਮਈ (ਬਲਵਿੰਦਰ ਸਿੰਘ ਵਿੱਕੀ)-ਲੁਧਿਆਣਾ ਡੀਪੂ ਦੀ ਪੀ. ਆਰ. ਟੀ. ਸੀ. ਬੱਸ ਨੰਬਰ ਪੀ ਬੀ 10 ਐਫ ਐਫ 3837 ਜੋ ਮਲੇਰਕੋਟਲਾ ਤੋਂ ਲੁਧਿਆਣਾ ਰੂਟ 'ਤੇ ਚੱਲਦੀ ਹੈ ਅੱਜ ਜਦੋਂ ਸਵੇਰੇ ਸਾਢੇ 10 ਵਜੇ ਦੇ ਕਰੀਬ ਲੋਹੀਆਂ ਬੱਸ ਅੱਡੇ ਤੋਂ ਕੁਝ ਦੂਰੀ 'ਤੇ ਹਾਲੇ ਰੁਕੀ ਹੀ ਸੀ ਕਿ ...

ਪੂਰੀ ਖ਼ਬਰ »

ਨੌਕਰੀਆਂ ਵਾਸਤੇ ਜਨਰਲ ਕੈਟੇਗਰੀ ਲਈ ਉਮਰ ਦੀ ਉੱਪਰਲੀ ਹੱਦ ਵਧਾਈ ਜਾਵੇ-ਪ੍ਰੋ. ਸਚਦੇਵਾ

ਸ਼ਾਹਕੋਟ, 18 ਮਈ (ਸਚਦੇਵਾ)-ਸ਼ਾਹਕੋਟ ਤੋਂ ਨੈਸ਼ਨਲ ਐਵਾਰਡੀ ਪ੍ਰੋ: ਕਰਤਾਰ ਸਿੰਘ ਸਚਦੇਵਾ ਸਾਬਕਾ ਮੈਂਬਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਕੋਲੋਂ ਸਰਕਾਰੀ ਨੌਕਰੀਆਂ 'ਚ ਅਪਲਾਈ ਕਰਨ ਵਾਸਤੇ ਜਨਰਲ ਕੈਟੇਗਰੀ ਲਈ ਉਮਰ ਦੀ ਉੱਪਰਲੀ ਹੱਦ ...

ਪੂਰੀ ਖ਼ਬਰ »

ਕਵਿਤਾ ਗਾਇਨ ਮੁਕਾਬਲੇ ਕਰਵਾਏ

ਲੋਹੀਆਂ ਖਾਸ, 18 ਮਈ (ਬਲਵਿੰਦਰ ਸਿੰਘ ਵਿੱਕੀ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ-ਲੋਹੀਆਂ ਵਿਖੇ ਪਿ੍ੰਸੀਪਲ ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਿੰਡਰ ਵਿੰਗ ਦੇ ਵਿਦਿਆਰਥੀਆਂ ਦੇ ਇੰਟਰ ਹਾਊਸ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ ਜਿਸ 'ਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਨਵੀਂ ਯੈਲੋ ਲਾਈਨ ਨਾਲ ਸੜਕ ਦੀ ਚੌੜਾਈ ਘਟੀ

ਨਕੋਦਰ, 18 ਮਈ (ਤਿਲਕ ਰਾਜ ਸ਼ਰਮਾ)-ਸ਼ਹਿਰ 'ਚ ਟ੍ਰੈਫ਼ਿਕ ਸਮੱਸਿਆ ਨੂੰ ਹੱਲ ਕਰਨ ਦੀ ਦਿਸ਼ਾ 'ਚ ਅਤੇ ਦੁਕਾਨਦਾਰਾਂ, ਰੇਹੜੀਆਂ ਦੀ ਸਹੂਲਤ ਲਈ ਸ਼ਹਿਰ ਦੇ ਮੁੱਖ ਬਾਜ਼ਾਰਾਂ ਨੂੰ ਜਾਂਦੀਆਂ ਸੜਕਾਂ 'ਤੇ ਕੁਝ ਸਮਾਂ ਪਹਿਲਾਂ ਯੈਲੋ ਲਾਈਨ ਲਗਵਾਈ ਗਈ ਸੀ | ਨਗਰ ਕੌਂਸਲ ਨਕੋਦਰ ...

ਪੂਰੀ ਖ਼ਬਰ »

ਦਰਬਾਰ ਹਜਰਤ ਸੇਖ ਦਾਤਾ ਪੰਜਪੀਰ ਵਿਖੇ 3 ਰੋਜ਼ਾ ਜੋੜ ਮੇਲਾ 27 ਤੋਂ

ਫਿਲੌਰ, 18 ਮਈ (ਸਤਿੰਦਰ ਸ਼ਰਮਾ)-ਦਰਬਾਰ ਹਜਰਤ ਸੇਖ ਦਾਤਾ ਪੰਜਪੀਰ ਸਾਹਿਬ ਸੈਫਾਬਾਦ, ਗੜ੍ਹਾ ਵਿਖੇ ਸਾਲਾਨਾ ਤਿੰਨ ਰੋਜ਼ਾ ਧਾਰਮਿਕ ਜੋੜ ਮੇਲਾ ਅਤੇ ਭੰਡਾਰਾ 27, 28 ਅਤੇ 29 ਮਈ ਨੂੰ ਮਨਾਇਆ ਜਾ ਰਿਹਾ ਹੈ | ਮੇਲੇ ਦਾ ਪੋਸਟਰ ਰਿਲੀਜ਼ ਕਰਨ ਉਪਰੰਤ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਪਿੰਡ ਪੰਧੇਰ ਵਿਖੇ 4 ਰੋਜ਼ਾ ਕਿ੍ਕਟ ਟੂਰਨਾਮੈਂਟ ਸਮਾਪਤ

ਮੱਲ੍ਹੀਆਂ ਕਲਾਂ, 18 ਮਈ (ਮਨਜੀਤ ਮਾਨ)-ਪਿੰਡ ਪੰਧੇਰ ਜ਼ਿਲ੍ਹਾ ਜਲੰਧਰ ਵਿਖੇ ਧੰਨ ਧੰਨ ਬਾਬਾ ਸਿੱਧ ਸਪੋਰਟਸ ਕਲੱਬ ਵਲੋਂ 4 ਦਿਨਾਂ ਕਿ੍ਕਟ ਟੂਰਨਾਮੈਂਟ ਪਿੰਡ ਇਲਾਕਾ ਸਮੂਹ ਗ੍ਰਾਮ ਪੰਚਾਇਤ ਤੇ ਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਤੇ ਸਪੋਰਟਸ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਸਬ ਤਹਿਸੀਲ ਲੋਹੀਆਂ ਦੇ 3 ਪਟਵਾਰੀਆਂ ਨੇ 59 ਪਿੰਡਾਂ ਦੇ ਰੋਜ਼ਨਾਮਚੇ ਨਾਇਬ ਤਹਿਸੀਲਦਾਰ ਨੂੰ ਕਰਵਾਏ ਜਮ੍ਹਾਂ

ਗੁਰਪਾਲ ਸਿੰਘ ਸ਼ਤਾਬਗੜ੍ਹ ਲੋਹੀਆਂ ਖਾਸ, 18 ਮਈ- ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਆਏ 'ਬਦਲਾਅ' ਦੌਰਾਨ ਅੱਜ ਉਸ ਵੇਲੇ ਇੱਕ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਜਦੋਂ ਸਬ ਤਹਿਸੀਲ ਲੋਹੀਆਂ ਦੇ ਰਹਿ ਗਏ ਕੇਵਲ 3 ਪਟਵਾਰੀਆਂ ਨੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਬਿਕਰਮਜੀਤ ਸਿੰਘ (ਹੈਪੀ) ਬਜਾਜ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਸ਼ਾਹਕੋਟ, 18 ਮਈ (ਬਾਂਸਲ)-ਮਾਰਕੀਟ ਕਮੇਟੀ ਸ਼ਾਹਕੋਟ ਦੇ ਸਾਬਕਾ ਚੇਅਰਮੈਨ ਸਵ. ਸਾਧੂ ਸਿੰਘ ਬਜਾਜ ਦੇ ਸਪੁੱਤਰ, ਨਗਰ ਪੰਚਾਇਤ ਸ਼ਾਹਕੋਟ ਦੀ ਵਾਈਸ ਪ੍ਰਧਾਨ ਪਰਮਜੀਤ ਕÏਰ ਬਾਜਾਜ ਦੇ ਪਤੀ ਸੀਨੀਅਰ ਕਾਂਗਰਸੀ ਆਗੂ ਬਿਕਰਮਜੀਤ ਸਿੰਘ ਬਜਾਜ, ਜੋ ਬੀਤੀ 11 ਮਈ ਨੂੰ ਅਚਾਨਕ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਰੁਕਵਾਈ ਪੰਚਾਇਤੀ ਜ਼ਮੀਨ ਦੀ ਬੋਲੀ

ਮਹਿਤਪੁਰ, 18 ਮਈ (ਲਖਵਿੰਦਰ ਸਿੰਘ)-ਇਸਮਾਇਲਪੁਰ ਪਿੰਡ 'ਚ ਮਜ਼ਦੂਰਾਂ ਵਲੋਂ ਪੰਚਾਇਤੀ ਜ਼ਮੀਨ ਦੀ ਬੋਲੀ ਰੁਕਵਾਉਣ ਦਾ ਸਮਾਚਾਰ ਹੈ | ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸਿਕੰਦਰ ਸੰਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਮਲਸੀਆਂ ਵਿਖੇ 'ਕਬੱਡੀ ਟ੍ਰੇਨਿੰਗ ਐਂਡ ਫਿੱਟਨੈਸ ਕੈਂਪ' ਦਾ ਉਦਘਾਟਨ

ਮਲਸੀਆਂ, 18 ਮਈ (ਸੁਖਦੀਪ ਸਿੰਘ)-ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪ੍ਰਸਿੱਧ ਕਬੱਡੀ ਕੋਚ ਪਰਮਜੀਤ ਸਿੰਘ ਪੰਮਾ ਦੀ ਅਗਵਾਈ 'ਚ ਖੇਡ ਸਟੇਡੀਅਮ ਮਲਸੀਆਂ ਵਿਖੇ ਕਬੱਡੀ ਟ੍ਰੇਨਿੰਗ ਐਂਡ ਫਿਟਨੈਸ ਕੈਂਪ ਦੀ ਸ਼ੁਰੂਆਤ ਹੋਈ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਖੜ੍ਹੇ ਟਰਾਲੇ ਅਤੇ ਕੈਂਟਰ ਵਿਚਕਾਰ ਭਿਆਨਕ ਹਾਦਸਾ, 1 ਦੀ ਮੌਤ

ਲੋਹੀਆਂ ਖਾਸ, 18 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਬਲਾਕ ਦੇ ਪਿੰਡ ਵਾੜਾ ਜਗੀਰ ਦੇ ਅੱਡੇ ਉੱਤੇ ਖੜ੍ਹੇ ਬਜਰੀ ਨਾਲ ਭਰੇ ਟਰਾਲੇ ਅਤੇ ਲੱਕੜ ਨਾਲ ਲੱਦੇ ਕੈਂਟਰ ਵਿਚਕਾਰ ਭਿਆਨਕ ਹਾਦਸਾ ਵਾਪਰਿਆ ਗਿਆ ਜਿਸ ਦੇ ਫਲਸਰੂਪ ਕੈਂਟਰ ਦੀ ਕੰਡਕਟਰ ਸਾਇਡ 'ਤੇ ਬੈਠੇ ਲੱਕੜ ...

ਪੂਰੀ ਖ਼ਬਰ »

ਗੁਰਬਿੰਦਰ ਸਿੰਘ ਅਟਵਾਲ ਨੇ ਮੁੜ ਸਰਗਰਮੀਆਂ ਵਧਾਈਆਂ

ਫਿਲੌਰ, 18 ਮਈ (ਵਿਪਨ ਗੈਰੀ)-ਬੇਅੰਤ ਸਿੰਘ ਦੀ ਸਰਕਾਰ ਵੇਲੇ ਵਿਧਾਇਕ ਅਤੇ ਵੱਖ-ਵੱਖ ਅਹੁਦਿਆਂ 'ਤੇ ਰਹੇ ਗੁਰਬਿੰਦਰ ਸਿੰਘ ਅਟਵਾਲ ਅੱਜ ਕੱਲ੍ਹ ਮੁੜ ਆਪਣੀਆਂ ਸਰਗਰਮੀਆਂ ਵਧਾ ਰਹੇ ਹਨ | ਜ਼ਿਕਰਯੋਗ ਹੈ ਕਿ 2017 ਦੀਆ ਚੋਣਾਂ ਤੋਂ ਬਾਅਦ ਸ਼ਾਂਤ ਬੇਠੈ ਗੁਰਬਿੰਦਰ ਸਿੰਘ ਅਟਵਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX