ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਜੇਠ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਭਗਤ ਸਿੰਘ ਦਾ ਚੈਪਟਰ ਹਟਾਏ ਜਾਣ 'ਤੇ ਵਿਦਿਆਰਥੀਆਂ ਨੇ ਜਤਾਇਆ ਰੋਸ

ਨਵਾਂਸ਼ਹਿਰ, 19 ਮਈ (ਅਜੀਤ ਬਿਊਰੋ)- ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਸਰਕਾਰੀ ਕਾਲਜ ਜਾਡਲਾ ਵਿਖੇ ਕਰਨਾਟਕ ਸਰਕਾਰ ਦੁਆਰਾ ਸ਼ਹੀਦ ਭਗਤ ਸਿੰਘ ਦਾ ਦਸਵੀਂ ਦੀ ਜਮਾਤ 'ਚੋਂ ਚੈਪਟਰ ਹਟਾ ਕੇ ਆਰ.ਐੱਸ.ਐੱਸ. ਦੇ ਸੰਪਾਦਕ ਹੈੱਡਗੇਵਾਰ ਦਾ ਪਾਏ ਜਾਣ 'ਤੇ ਰੋਸ ਜਤਾਇਆ ਹੈ | ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਰਾਜੂ ਬਰਨਾਲਾ, ਆਈ.ਟੀ.ਆਈ. ਇਕਾਈ ਦੇ ਪ੍ਰਧਾਨ ਪ੍ਰਭਜੋਤ ਬਾਗੋਵਾਲ ਤੇ ਮੀਤ ਪ੍ਰਧਾਨ ਜਸ਼ਨ ਕੁਮਾਰ ਨੇ ਕਿਹਾ ਕਿ ਆਰ.ਐੱਸ.ਐੱਸ. ਦੀ ਭਾਜਪਾ ਸਰਕਾਰ ਦੀ ਸ਼ਹਿ 'ਤੇ ਮੁਸਲਮਾਨ ਭਾਈਚਾਰੇ ਨੂੰ ਟਾਰਗੈਟ ਕੀਤਾ ਗਿਆ ਤੇ ਉਹ ਵਿਦਿਆਰਥੀਆਂ ਦੇ ਮਨ੍ਹਾ 'ਚੋਂ ਸ਼ਹੀਦ ਭਗਤ ਸਿੰਘ ਹੋਰਾਂ ਦੀ ਵਿਚਾਰਧਾਰਾ ਨੂੰ ਵੀ ਮਿਟਾਉਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਦੂਸਰੇ ਪਾਸੇ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ 'ਚ ਵੀ ਕੋਈ ਯੋਗਦਾਨ ਨਹੀਂ ਪਾਇਆ ਤੇ ਉਲਟਾ ਇਨ੍ਹਾਂ ਦੇ ਆਗੂ ਸਾਵਰਕਰ ਨੇ ਅੰਗਰੇਜ਼ਾਂ ਤੋਂ ਮੁਆਫ਼ੀ ਮੰਗ ਕੇ ਉਨ੍ਹਾਂ ਦੀ ਸੇਵਾ ਹੀ ਕੀਤੀ, ਉਨ੍ਹਾਂ ਨੂੰ ਦੇਸ਼ ਦੇ ਨਾਇਕ ਬਣਾ ਕੇ ਪੇਸ਼ ਦੀ ਕੋਝੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਆਰ.ਐੱਸ.ਐੱਸ. ਦੇ ਬਾਨੀ ਰਹੇ ਡਾ. ਹੈੱਡਗੇਵਾਰ ਨੇ ਵੀ ਦੇਸ਼ ਦੇ ਲੋਕਾਂ ਲਈ ਕੋਈ ਕੁਰਬਾਨੀ ਨਹੀਂ ਕੀਤੀ ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਬਣਾਏ ਸੰਵਿਧਾਨ ਤੇ ਭਾਰਤ ਦੇ ਤਿਰੰਗੇ ਝੰਡੇ ਨੂੰ ਉਨ੍ਹਾਂ ਨੇ ਕਦੇ ਵੀ ਸਨਮਾਨ ਨਹੀਂ ਕੀਤਾ | ਆਰ.ਐੱਸ.ਐੱਸ. ਦੇ ਨਾਗਪੁਰ ਵਾਲੇ ਹੈੱਡਕੁਆਟਰ 'ਤੇ ਵੀ ਤਿਰੰਗੇ ਝੰਡੇ ਦੀ ਥਾਂ ਭਗਵਾਂ ਝੰਡਾ ਲਹਿਰਾਇਆ ਜਾਣਾ ਇਸ ਦੀ ਪ੍ਰਤੱਖ ਉਦਾਹਰਨ ਹੈ | ਸਮੇਂ ਦੀਆਂ ਸਰਕਾਰਾਂ ਨੇ ਵੀ ਭਗਤ ਸਿੰਘ, ਰਾਜਗੁਰੂ, ਸੁਖਦੇਵ ਹੋਰਾਂ ਨੂੰ ਅਜੇ ਤੱਕ ਕੌਮੀ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਪਰ ਇਸ ਦੇ ਬਾਵਜੂਦ ਵੀ ਦੇਸ਼ ਦੇ ਲੋਕ ਉਨ੍ਹਾਂ ਨੂੰ ਆਪਣਾ ਸ਼ਹੀਦ ਮੰਨਦੇ ਹਨ | ਆਈ.ਟੀ.ਆਈ. ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਰਾਹੁਲ ਤੋਮਰ ਤੇ ਸੈਕਟਰੀ ਜੋਗੇਸ਼ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਨਵੀਂ ਸਿੱਖਿਆ ਨੀਤੀ 2020 ਵੀ ਕਾਰਪੋਰੇਟ ਘਰਾਣਿਆਂ ਦੇ ਕਾਰਪੋਰੇਟ ਘਰਾਣਿਆਂ ਅਤੇ ਆਰ.ਐੱਸ.ਐੱਸ. ਦੀ ਵਿਚਾਰਧਾਰਾ ਨੂੰ ਮੁੱਖ ਰੱਖ ਕੇ ਲਿਆਂਦੀ ਗਈ ਹੈ, ਜਿਸ 'ਚ ਰਾਖਵੇਂਕਰਨ ਦਾ ਭੋਗ ਪਾ ਦਿੱਤਾ, ਜਿਸ ਨੇ ਅਧਿਆਪਕਾਂ ਦੇ ਭਵਿੱਖ 'ਤੇ ਵੀ ਪ੍ਰਸ਼ਨ ਚਿੰਨ੍ਹ ਲਗਾ ਦਿੱਤਾ ਤੇ ਹੁਣ ਅਧਿਆਪਕਾਂ ਦੀ ਥਾਂ ਆਰ.ਐੱਸ.ਐੱਸ. ਦੇ ਵਲੰਟੀਅਰ ਭਰਤੀ ਕੀਤੇ ਜਾਣਗੇ ਜੋ ਮਿਥਿਹਾਸ ਨੂੰ ਇਤਿਹਾਸ ਬਣਾ ਕੇ ਪੇਸ਼ ਕਰਨਗੇ | ਇਸ ਸਮੇਂ ਸਰਕਾਰੀ ਕਾਲਜ ਜਾਡਲਾ ਇਕਾਈ ਦੇ ਪ੍ਰਧਾਨ ਸਿਮਰਨਜੀਤ ਸਿੰਘ, ਅਭਿਸ਼ੇਕ ਰਾਣਾ ਤੋਂ ਇਲਾਵਾ ਹੋਰ ਵੀ ਵਿਦਿਆਰਥੀ ਸ਼ਾਮਿਲ ਸਨ |

ਖੇਤਾਂ 'ਚ ਲੱਗੀ ਅੱਗ

ਸਾਹਲੋਂ, 19 ਮਈ (ਜਰਨੈਲ ਸਿੰਘ ਨਿੱਘ੍ਹਾ)- ਕਰਿਆਮ ਰੋਡ ਨਵਾਂਸ਼ਹਿਰ ਭੰਗਲ ਕਲਾਂ ਗੇਟ ਨਜ਼ਦੀਕ ਕਣਕ ਦੀ ਨਾੜ ਨੂੰ ਲਾਈ ਅੱਗ ਨੇ ਸੜਕ ਕਿਨਾਰੇ ਖੇਤਾਨਾਂ 'ਚ ਦਰੱਖਤਾਂ ਦੇ ਨਿਕੇ-ਸੁੱਕੇ ਨੂੰ ਤੇ ਛੋਟੇ-ਮੋਟੇ ਬੂਟਿਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਕਾਲੇ ਰੰਗ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਦੇ ਦੋਨੋਂ ਗੇਟਾਂ ਤੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਤਹਿਸੀਲਦਾਰ ਨੂੰ ਮੰਗ ਪੱਤਰ

ਬਲਾਚੌਰ, 19 ਮਈ (ਸ਼ਾਮ ਸੁੰਦਰ ਮੀਲੂ)-ਉਪ ਮੰਡਲ ਮੈਜਿਸਟ੍ਰੇਟ, ਤਹਿਸੀਲ ਕੰਪਲੈਕਸ ਬਲਾਚੌਰ ਦੇ ਵਿਹੜੇ ਅੰਦਰ ਪਾਰਕਿੰਗ ਵਿਵਸਥਾ, ਵਾਹਨਾਂ ਦੀ ਨਿਗਰਾਨੀ ਲਈ, ਵਾਹਨ ਚੋਰੀ ਦੀਆਂ ਵੱਧ ਰਹੀਆਂ ਵਾਰਦਾਤਾਂ ਨੂੰ ਰੋਕਣ ਕੰਪਲੈਕਸ ਅੰਦਰ ਕੰਮ ਕਰਨ ਵਾਲੇ ਸਮੂਹ ਅਰਜ਼ੀ ਨਵੀਸਾ, ...

ਪੂਰੀ ਖ਼ਬਰ »

ਕਰਨਾਟਕ ਸਰਕਾਰ ਦੁਆਰਾ ਭਗਤ ਸਿੰਘ ਦਾ ਚੈਪਟਰ ਹਟਾਏ ਜਾਣ 'ਤੇ ਵਿਦਿਆਰਥੀਆਂ ਨੇ ਜਤਾਇਆ ਰੋਸ

ਪੋਜੇਵਾਲ ਸਰਾਂ, 19 ਮਈ (ਰਮਨ ਭਾਟੀਆ)-ਸਰਕਾਰੀ ਕਾਲਜ ਪੋਜੇਵਾਲ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਮੈਂਬਰਾਂ ਨੇ ਕਰਨਾਟਕ ਸਰਕਾਰ ਦੁਆਰਾ ਸ਼ਹੀਦ ਭਗਤ ਸਿੰਘ ਦਾ ਚੈਪਟਰ ਹਟਾ ਕੇ.ਆਰ.ਐੱਸ.ਐੱਸ. ਦੇ ਸੰਪਾਦਕ ਹੈੱਡਕੁਆਟਰ ਦਾ ਪਾਏ ਜਾਣ 'ਤੇ ਰੋਸ ਜਤਾਇਆ | ਜਾਣਕਾਰੀ ...

ਪੂਰੀ ਖ਼ਬਰ »

ਮੇਹਲੀਆਣਾ ਦੇ ਸਰਪੰਚ 'ਤੇ ਨਾਜਾਇਜ਼ ਕਬਜ਼ੇ ਦਾ ਮੁਕੱਦਮਾ ਦਰਜ

ਬਹਿਰਾਮ, 19 ਮਈ (ਨਛੱਤਰ ਸਿੰਘ ਬਹਿਰਾਮ)- ਜਾਣਕਾਰੀ ਦਿੰਦਿਆਂ ਪਾਲ ਸਿੰਘ ਪੁੱਤਰ ਦਾਸ ਰਾਮ ਵਾਸੀ ਮੇਹਲੀਆਣਾ ਨੇ ਦੱਸਿਆ ਕਿ ਮੇਰਾ ਖ਼ਾਲੀ ਪਲਾਟ ਜੋ ਪਿੰਡ ਮੇਹਲੀਆਣਾ ਵਿਖੇ ਹੈ | ਜਿਸ ਦਾ ਇੰਤਕਾਲ ਨੰਬਰ 2450, ਤਕਸੀਮ ਮਿਤੀ 19-02-21 ਹੈ | ਮੇਰੇ ਇਸ ਖ਼ਾਲੀ ਪਲਾਟ ਵਿਚ ਰਾਜ ਕੁਮਾਰ ...

ਪੂਰੀ ਖ਼ਬਰ »

ਸੜਕ ਦੀ ਹਾਲਤ ਤਰਸਯੋਗ

ਉੜਾਪੜ/ਲਸਾੜਾ, 19 ਮਈ (ਲਖਵੀਰ ਸਿੰਘ ਖੁਰਦ)- ਚੱਕਦਾਨਾ ਤੋਂ ਮੁਕੰਦਪੁਰ ਨੂੰ ਜਾਂਦੀ ਸੜਕ ਵਿਚ ਪੈ ਰਹੇ ਡੂੰਘੇ-ਡੂੰਘੇ ਖੱਡਿਆਂ ਨੂੰ ਜੇਕਰ ਹੁਣੇ ਹੀ ਨਾ ਰੋਕਿਆ ਗਿਆ ਤਾਂ ਇਹ ਸੜਕ ਥੋੜੇ੍ਹ ਜਿਹੇ ਸਮੇਂ ਵਿਚ ਹੀ ਨਰਕ ਦਾ ਰੂਪ ਧਾਰਨ ਕਰ ਜਾਵੇਗੀ | ਕੁਝ ਸਮੇਂ ਪਹਿਲਾਂ ਹੀ ...

ਪੂਰੀ ਖ਼ਬਰ »

ਏਕ ਭਾਰਤ ਸ੍ਰੇਸ਼ਠ ਭਾਰਤ ਅਧੀਨ ਹੈਂਡੀਕਰਾਫਟ ਸੰਬੰਧੀ ਵਰਕਸ਼ਾਪ

ਨਵਾਂਸ਼ਹਿਰ, 19 ਮਈ (ਗੁਰਬਖਸ਼ ਸਿੰਘ ਮਹੇ)-ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੇ ਇਕ ਭਾਰਤ ਸ੍ਰੇਸ਼ਠ ਭਾਰਤ ਕਲਪ ਦੇ ਨੋਡਲ ਅਫ਼ਸਰ ਹਰਦੀਪ ਕੌਰ ਤੇ ਸਹਾਇਕ ਸੋਨੀਆ ਅੰਗਰੀਸ਼, ਰੂਬੀ ਬਾਲਾ, ਮੋਨਿਕਾ ਦੀ ਦੇਖ-ਰੇਖ 'ਚ ਡਿਪਾਰਟਮੈਂਟ ਆਫ਼ ਪੋਲੀਟੀਕਲ ਸਾਇੰਸ ਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸੜਕਾਂ ਤੇ ਚੌਕਾਂ 'ਚ ਨਹੀਂ ਲੱਗਣਗੇ ਜਾਮ

ਨਵਾਂਸ਼ਹਿਰ, 19 ਮਈ (ਗੁਰਬਖਸ਼ ਸਿੰਘ ਮਹੇ)-ਵੱਖ-ਵੱਖ ਜਥੇਬੰਦੀਆਂ ਤੇ ਯੂਨੀਅਨਾਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ 'ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ੍ਹ-ਜਲੰਧਰ-ਅੰਮਿ੍ਤਸਰ ਜਾਣ ਵਾਲੇ ਲੋਕਾਂ ਨੂੰ ...

ਪੂਰੀ ਖ਼ਬਰ »

ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਹੁਣ ਤੱਕ ਪਿੰਡ ਰੂਹਣੋ ਵਾਸੀਆਂ ਨਾਲ ਕੀਤਾ ਵਿਤਕਰਾ

ਭੱਦੀ, 19 ਮਈ (ਨਰੇਸ਼ ਧੌਲ)-ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਪਿੰਡ ਰੂਹਣੋ ਅੰਦਰ ਭਾਵੇਂ ਗਲੀਆਂ ਨਾਲੀਆਂ ਦਾ ਵਿਕਾਸ ਤਾਂ ਜ਼ਰੂਰ ਕਰਵਾਇਆ ਗਿਆ ਹੈ ਪਰ ਪਿੰਡ ਜੋਗੇਵਾਲ, ਨੰਗਲੀਂ ਆਦਿ ਵਲੋਂ ਪਿੰਡ ਰੂਹਣੋ ਨੂੰ ਜਾਂਦੇ ਲਗ-ਭਗ ਇੱਕ ਕਿੱਲੋਮੀਟਰ ਦੇ ਕੱਚੇ ਗੋਹਰ ਨੂੰ ...

ਪੂਰੀ ਖ਼ਬਰ »

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ 5 ਸਕੂਲ ਵਾਹਨਾਂ ਦੇ ਕੱਟੇ ਚਲਾਨ

ਨਵਾਂਸ਼ਹਿਰ, 19 ਮਈ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਨਵਜੋਤ ਸਿੰਘ ਰੰਧਾਵਾ (ਆਈ.ਏ.ਐੱਸ.) ਦੀਆਂ ਹਦਾਇਤਾਂ 'ਤੇ ਸੇਫ਼ ਸਕੂਲ ਵਾਹਨ ਪਾਲਿਸੀ ਅਧੀਨ ਚਲਾਈ ਗਈ ਸਕੂਲ ਵਾਹਨ ਚੈਕਿੰਗ ਮੁਹਿੰਮ ਤਹਿਤ ਇਕ ਸਕੂਲ ਬੱਸ ਜ਼ਬਤ ਕਰਨ ਸਮੇਤ 5 ਬੱਸਾਂ ਦੇ ਚਲਾਨ ਕੀਤੇ ਗਏ | ਇਹ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਬਲਾਚੌਰ ਦੀ ਪਾਰਕਿੰਗ ਤੋਂ ਮੋਟਰਸਾਈਕਲ ਚੋਰੀ

ਬਲਾਚੌਰ, 19 ਮਈ (ਸ਼ਾਮ ਸੁੰਦਰ ਮੀਲੂ)-ਤਹਿਸੀਲ ਕੰਪਲੈਕਸ ਬਲਾਚੌਰ ਦੀ ਪਾਰਕਿੰਗ ਤੋਂ ਤਹਿਸੀਲ 'ਚ ਕੰਮ ਲਈ ਆਏ ਇਕ ਵਿਅਕਤੀ ਦਾ ਸਪਲੈਂਡਰ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ | ਚੋਰੀ ਹੋਏ ਮੋਟਰਸਾਈਕਲ ਦੀ ਪੁਲਿਸ ਥਾਣਾ ਸਿਟੀ ਬਲਾਚੌਰ ਨੂੰ ਦਰਖ਼ਾਸਤ ਦਿੰਦਿਆਂ ਚਰਨਜੀਤ ...

ਪੂਰੀ ਖ਼ਬਰ »

ਪਿੰਡਾਂ 'ਚ ਸਰਕਾਰ ਜਲਦੀ ਮੁਹੱਲਾ ਕਲੀਨਿਕ ਖੋਲ੍ਹੇਗੀ-ਸਰਹਾਲ

ਬੰਗਾ, 19 ਮਈ (ਜਸਬੀਰ ਸਿੰਘ ਨੂਰਪੁਰ)-ਪਿੰਡਾਂ 'ਚ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਜਲਦੀ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ | ਇਹ ਪ੍ਰਗਟਾਵਾ ਪਿੰਡ ਝਿੰਗੜਾਂ ਦੇ ਇਕ ਵਫਦ ਨੂੰ ਮਿਲਣ ਸਮੇਂ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਵਿਧਾਨ ...

ਪੂਰੀ ਖ਼ਬਰ »

ਬੁੱਧ ਪੂਰਨਿਮਾ ਦਿਵਸ ਸ਼ਰਧਾ ਪੂਰਵਕ ਮਨਾਇਆ

ਬੰਗਾ, 19 ਮਈ (ਜਸਬੀਰ ਸਿੰਘ ਨੂਰਪੁਰ)-ਪਿੰਡ ਕਜਲਾ ਵਿਖੇ ਬੁੱਧ ਪੂਰਨਿਮਾ ਦਿਵਸ ਬੜੀ ਸ਼ਰਧਾਪੂਰਵਕ ਮਨਾਇਆ ਗਿਆ | ਸਮਾਗਮ ਨੂੰ ਸ਼ੁਰੂ ਕਰਨ ਮੌਕੇ ਤਥਾਗਤ ਭਗਵਾਨ ਬੁੱਧ ਤੇ ਬੋਧੀਸੱਤਵ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ 'ਤੇ ਫੁੱਲ ਮਾਲਾਵਾਂ ਭੇਟ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ

ਬੰਗਾ, 19 ਮਈ (ਜਸਬੀਰ ਸਿੰਘ ਨੂਰਪੁਰ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਬੰਗਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਮੁੱਖ ਖੇਤੀਬਾੜੀ ਅਫਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਝੋਨੇ ਵਿਚ ਪਾਣੀ ਅਤੇ ਹੋਰ ਕੁਦਰਤੀ ਸਾਧਨਾਂ ਦੀ ਸੰਯਮ ਨਾਲ ਵਰਤੋਂ ਕਰਨ ਲਈ ਝੋਨੇ ਦੀ ...

ਪੂਰੀ ਖ਼ਬਰ »

ਬਜ਼ੁਰਗਾਂ ਨੇ ਸਰਕਾਰ ਤੋਂ ਜਲਦ ਤੋਂ ਜਲਦ ਪੈਨਸ਼ਨਾਂ ਦੇਣ ਦੀ ਕੀਤੀ ਮੰਗ

ਸਾਹਲੋਂ, 19 ਮਈ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਕਰਿਆਮ ਵਿਖੇ ਪੈਨਸ਼ਨ ਲਾਭਪਾਤਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਾਡੀ ਬੁਢਾਪਾ, ਅੰਗਹੀਣ ਆਦਿ ਦੀਆਂ ਪੈਨਸ਼ਨਾਂ ਸਰਕਾਰ ਜਲਦ ਤੋਂ ਜਲਦ ਦੇਵੇ | ਉਨ੍ਹਾਂ ਨੇ ਦੱਸਿਆ ਸਾਨੂੰ ਦੋ-ਤਿੰਨ ਮਹੀਨੇ ਹੋ ਗਏ ਬੈਂਕ 'ਚ ਧੱਕੇ ...

ਪੂਰੀ ਖ਼ਬਰ »

ਦਰਬਾਰ ਪੰਜ ਪੀਰ ਵਿਖੇ ਜੋੜ ਮੇਲੇ ਦਾ ਪੋਸਟਰ ਜਾਰੀ

ਨਵਾਂਸ਼ਹਿਰ, 19 ਮਈ (ਹਰਵਿੰਦਰ ਸਿੰਘ)-ਦਰਬਾਰ ਪੰਜ ਪੀਰ ਬੰਗਾ ਰੋਡ ਨਵਾਂਸ਼ਹਿਰ ਵਿਖੇ ਕਰਵਾਏ ਜਾ ਰਹੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਅੱਜ ਪ੍ਰਬੰਧਕਾਂ ਵਲੋਂ ਜਾਰੀ ਕੀਤਾ ਗਿਆ | ਜਾਣਕਾਰੀ ਦਿੰਦਿਆਂ ਦਰਬਾਰ ਦੇ ਗੱਦੀ ਨਸ਼ੀਨ ਬਾਬਾ ਮਹਿਤਾਬ ਅਹਿਮਦ ਕਾਦਰੀ ਨੇ ਦੱਸਿਆ ...

ਪੂਰੀ ਖ਼ਬਰ »

ਹਲਕੇ ਦੀਆਂ ਸਮਸਿਆਵਾਂ ਨੂੰ ਲੈ ਕੇ ਵਿਧਾਇਕ ਰੌੜੀ ਵਲੋਂ ਵਿੱਤ ਮੰਤਰੀ ਨਾਲ ਮੁਲਾਕਾਤ

ਸਮੁੰਦੜਾ, 19 ਮਈ (ਤੀਰਥ ਸਿੰਘ ਰੱਕੜ)-ਹਲਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਜੈ ਕਿ੍ਸ਼ਨ ਸਿੰਘ ਰੌੜੀ ਵਿਧਾਇਕ ਹਲਕਾ ਗੜ੍ਹਸ਼ੰਕਰ ਨੇ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਸਰਕਾਰ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਵਿੱਤ ਮੰਤਰੀ ਨੂੰ ...

ਪੂਰੀ ਖ਼ਬਰ »

ਸੇਵਾ ਮੁਕਤ ਪਟਵਾਰੀ ਕਾਨੂੰਗੋ ਮੁੜ ਠੇਕੇ 'ਤੇ ਰੱਖਣ ਨਾਲ 1090 ਟੈੱਸਟ ਪਾਸ ਕਰ ਚੁੱਕੇ ਨੌਜਵਾਨਾਂ ਦੇ ਹੱਕ 'ਤੇ ਸਰਕਾਰ ਨੇ ਮਾਰਿਆ ਡਾਕਾ-ਮੰਗੂਪੁਰ

ਬਲਾਚੌਰ, 19 ਮਈ (ਸ਼ਾਮ ਸੁੰਦਰ ਮੀਲੂ)- ਪੰਜਾਬ ਦੀ ਸਿਆਸਤ 'ਚ ਬਦਲਾਅ ਦਾ ਸਬਜ਼ਬਾਗ ਦਿਖਾ ਪੰਜਾਬ 'ਚ ਸਰਕਾਰ ਬਣਾਉਣ 'ਚ ਕਾਮਯਾਬ ਹੋਈ 'ਆਪ' ਪਾਰਟੀ ਦੀ ਸਰਕਾਰ ਖ਼ੁਦ ਕੀਤੇ ਐਲਾਨਾਂ 'ਚ ਝੂਠੀ ਸਾਬਤ ਹੁੰਦੀ ਦਿਖਾਈ ਦੇ ਰਹੀ ਹੈ | ਇਹ ਵਿਚਾਰ ਵਿਧਾਨ ਸਭਾ ਹਲਕਾ ਬਲਾਚੌਰ ਤੋਂ ...

ਪੂਰੀ ਖ਼ਬਰ »

ਸੰਗਤਾਂ ਅੰਮਿ੍ਤਪਾਨ ਕਰ ਕੇ ਬਾਣੀ ਤੇ ਬਾਣੇ ਨਾਲ ਜੁੜਨ- ਬਾਬਾ ਜਗਤਾਰ ਸਿੰਘ

ਕਾਠਗੜ੍ਹ, 19 ਮਈ (ਬਲਦੇਵ ਸਿੰਘ ਪਨੇਸਰ, ਸੁਭਾਸ਼ ਟੌਂਸਾ)-ਸੱਚਖੰਡ ਵਾਸੀ ਬ੍ਰਹਮ ਗਿਆਨੀ ਬਾਬਾ ਜਗਤ ਰਾਮ ਦੀ ਯਾਦ 'ਚ ਗੁਰਦੁਆਰਾ ਡੇਰਾ ਬਾਬਾ ਜਗਤ ਰਾਮ ਜੀਉਵਾਲ ਬਛੂਆਂ ਵਿਖੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ...

ਪੂਰੀ ਖ਼ਬਰ »

ਕਿੱਤਾ ਮੁਖੀ ਕੋਰਸ ਅਜੋਕੇ ਸਮੇਂ ਦੀ ਮੱੁਖ ਲੋੜ-ਹੇਮਰਾਜ

ਸੰਧਵਾਂ, 19 ਮਈ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਦੇ ਬੱਸ ਅੱਡੇ ਦੇ ਨੇੜੇ ਪੈਂਦੀ ਮੋਰ ਮਾਰਕੀਟ ਵਿਖੇ ਅਹਿਸਾਸ ਸੈਲੂਨ ਤੇ ਫ਼ੈਸ਼ਨ ਡਿਜ਼ਾਈਨਿੰਗ ਅਕੈਡਮੀ ਵਲੋਂ ਸਿੱਖਿਆ ਸ਼ਾਸਤਰੀ ਮਾ. ਹੇਮ ਰਾਜ ਸੰੂਢ ਐਮ.ਡੀ. ਬਰਾਈਜ ਵੇਜ ਐਜੂਕੇਸ਼ਨ ਸੈਂਟਰ ਸੰਧਵਾਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਆਵਾਜ਼ ਪ੍ਰਦੂਸ਼ਣ ਤੇ ਵਾਤਾਵਰਨ ਸ਼ੁੱਧਤਾ ਲਈ ਧਾਰਮਿਕ ਸਥਾਨਾਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

ਨਵਾਂਸ਼ਹਿਰ, 19 ਮਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਆਵਾਜ਼ ਪ੍ਰਦੂਸ਼ਣ ਤੇ ਵਾਤਾਵਰਨ ਸ਼ੁੱਧਤਾ ਲਈ ਆਰੰਭੇ ਯਤਨਾਂ ਤਹਿਤ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਧਾਰਮਿਕ ਸਥਾਨਾਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕਰਕੇ ਹਰ ਤਰ੍ਹਾਂ ਦੇ ...

ਪੂਰੀ ਖ਼ਬਰ »

ਕੰਗਣਾ ਬੇਟ ਐਨ. ਆਰ. ਆਈ. ਸੈੱਲ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ

ਬਲਾਚੌਰ, 19 ਮਈ (ਦੀਦਾਰ ਸਿੰਘ ਬਲਾਚੌਰੀਆ)-ਨਾਮਵਰ ਸਮਾਜ ਸੇਵੀ ਪ੍ਰਵਾਸੀ ਭਾਰਤੀ ਜਸਵੰਤ ਸਿੰਘ ਖਰਲ (ਕੰਗਣਾ ਬੇਟ) ਨੂੰ ਭਾਰਤੀ ਜਨਤਾ ਪਾਰਟੀ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ 'ਤੇ ਭਾਜਪਾ ਐਨ. ਆਰ. ਆਈ. ਸੈੱਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਕੋਆਰਡੀਨੇਟਰ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦਿੱਤੀ ਜਾਣਕਾਰੀ

ਨਵਾਂਸ਼ਹਿਰ, 19 ਮਈ (ਗੁਰਬਖਸ਼ ਸਿੰਘ ਮਹੇ)- ਅੱਜ ਬੀ.ਐਲ.ਐਮ. ਕਾਲਜ ਨਵਾਂਸ਼ਹਿਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤੇ ਮਾਨਸਿਕ ਸਿਹਤ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਗੁਰਪ੍ਰਸਾਦ ਸਿੰਘ ਜ਼ਿਲ੍ਹਾ ਕੁਆਰਡੀਨੇਟਰ ਵਿਵਹਾਰ ਪਰਿਵਰਤਨ, ...

ਪੂਰੀ ਖ਼ਬਰ »

ਪਠਾਨਕੋਟ ਚੈਂਪੀਅਨਸ਼ਿਪ 'ਚ ਵੀਰ ਫਾਈਟਰ ਕਲੱਬ ਦੇ ਖਿਡਾਰੀਆਂ ਨੇ ਜਿੱਤੇ 8 ਮੈਡਲ

ਬੰਗਾ, 19 ਮਈ (ਕਰਮ ਲਧਾਣਾ)- ਪਠਾਨਕੋਟ 'ਚ ਹੋਈ ਇੰਟਰ ਸਕੂਲ ਕਰਾਟੇ ਚੈਂਪੀਅਨਸ਼ਿਪ 2022 'ਚ ਵੀਰ ਫਾਈਟਰ ਕਰਾਟੇ ਕਲੱਬ ਬੰਗਾ ਦੇ ਖਿਡਾਰੀਆਂ ਨੇ ਕੋਚ ਰਾਜਵੀਰ ਸਿੰਘ ਕੈਂਥ ਦੀ ਅਗਵਾਈ ਹੇਠ ਭਾਗ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਿਸ 'ਚ ਉਨ੍ਹਾਂ ਨੂੰ 6 ਸੋਨੇ ਦੇ ਤੇ ...

ਪੂਰੀ ਖ਼ਬਰ »

ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ 'ਚ 8ਵੀਂ ਦਾ ਨਤੀਜਾ ਸ਼ਾਨਦਾਰ

ਬਹਿਰਾਮ, 19 ਮਈ (ਨਛੱਤਰ ਸਿੰਘ ਬਹਿਰਾਮ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 8ਵੀਂ ਜਮਾਤ ਦੇ ਨਤੀਜੇ 'ਚੋਂ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਦਾ ਨਤੀਜਾ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰ. ਸੁਖਦੇਵ ਸਿੰਘ ਰਾਣੂੰ ਨੇ ਦੱਸਿਆ ਕਿ ਕੁੱਲ 38 ਬੱਚਿਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ 22 ਨੂੰ

ਬੰਗਾ, 19 ਮਈ (ਕਰਮ ਲਧਾਣਾ)-ਪਹਿਲੀ ਕੈਡਿਟ ਜੂਨੀਅਰ ਤੇ ਸੀਨੀਅਰ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ 22 ਮਈ ਦਿਨ ਐਤਵਾਰ ਨੂੰ ਸੈਂਟਰਲ ਪਬਲਿਕ ਸਕੂਲ ਫਗਵਾੜਾ ਰੋਡ ਬੰਗਾ ਵਿਖੇ ਹੋਵੇਗੀ | ਜ਼ਿਲ੍ਹਾ ਕਿੱਕ ਬਾਕਸਿੰਗ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ...

ਪੂਰੀ ਖ਼ਬਰ »

ਚੇਤਾ 'ਚ ਧਾਰਮਿਕ ਜੋੜ ਮੇਲਾ 22 ਨੂੰ

ਕਟਾਰੀਆਂ, 19 ਮਈ (ਨਵਜੋਤ ਸਿੰਘ ਜੱਖੂ)- ਬਲਾਕ ਬੰਗਾ ਦੇ ਪਿੰਡ ਚੇਤਾ ਦੇ ਪ੍ਰਸਿੱਧ ਧਾਰਮਿਕ ਅਸਥਾਨ ਰੋਜ਼ਾ ਸ਼ਰੀਫ਼ ਸਾਈਾ ਨਮਿਤ ਦਾਸ ਸ਼ਾਹ ਦਾ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਮਲਕੀਤ ਚੰਦ ਹੀਰ ਅਤੇ ਡਾ. ਸੁਰਜੀਤ ਚੇਤਾ ਦੀ ਯੋਗ ਅਗਵਾਈ ਵਿਚ ਸਮੂਹ ਹੀਰ ਪਰਿਵਾਰ ਤੇ ...

ਪੂਰੀ ਖ਼ਬਰ »

ਡੇਂਗੂ ਬੁਖ਼ਾਰ ਦੇ ਬਚਾਅ ਲਈ ਸਿਹਤ ਵਿਭਾਗ ਵਲੋਂ ਸੈਮੀਨਾਰ

ਟੱਪਰੀਆਂ ਖ਼ੁਰਦ, 19 ਮਈ (ਸ਼ਾਮ ਸੁੰਦਰ ਮੀਲੂ)-ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਿੰਦਰਜੀਤ ਸਿੰਘ ਪੀ.ਐਚ.ਸੀ. ਸੜੋਆ ਦੀ ਅਗਵਾਈ ਹੇਠ ਪਿੰਡ ਖੁਰਦਾ ਵਿਖੇ ਪੈਂਦੇ ਓ.ਪੀ.ਕੇ. ਭੱਠੇ 'ਤੇ ਬੈਠੇ ਮਜ਼ਦੂਰਾਂ ਤੇ ਉਨ੍ਹਾਂ ਦੇ ਬੱਚਿਆਂ ਨੂੰ ਡੇਂਗੂ ਬੁਖ਼ਾਰ ਦੇ ਬਚਾਅ ਸੰਬੰਧੀ ...

ਪੂਰੀ ਖ਼ਬਰ »

ਖਟਕੜ ਕਲਾਂ ਨੂੰ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ-ਡੀ.ਸੀ.

ਬੰਗਾ, 19 ਮਈ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਤਹਿਤ ਪ੍ਰਸ਼ਾਸਨ ਵਲੋਂ ਪਿੰਡ 'ਚ ਸਫ਼ਾਈ ਤੇ ਸੁੰਦਰੀਕਰਨ ਸਮੇਤ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਹ ...

ਪੂਰੀ ਖ਼ਬਰ »

ਮੁਹੱਲਾ ਕਲੀਨਿਕ ਖੋਲ੍ਹਣ ਸੰਬੰਧੀ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਸਿਹਤ ਵਿਭਾਗ ਸਮੇਤ ਦੌਰਾ

ਭੱਦੀ, 19 ਮਈ (ਨਰੇਸ਼ ਧੌਲ)-'ਆਪ' ਸਰਕਾਰ ਵਲੋਂ ਪਿੰਡ-ਪਿੰਡ ਮੁਹੱਲਾ ਕਲੀਨਿਕ ਖੋਲਣ ਦੀ ਲੜੀ ਦੇ ਤਹਿਤ ਵਿਧਾਇਕਾ ਸੰਤੋਸ਼ ਕਟਾਰੀਆ ਤੇ ਜ਼ਿਲ੍ਹਾ ਪ੍ਰਧਾਨ ਸ਼ਿਵਕਰਨ ਸਿੰਘ ਚੇਚੀ ਵਲੋਂ ਸਿਹਤ ਵਿਭਾਗ ਸਮੇਤ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ...

ਪੂਰੀ ਖ਼ਬਰ »

ਚੰਦੜ੍ਹ ਗੋਤ ਜਠੇਰਿਆਂ ਦੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ

ਬਹਿਰਾਮ, 19 ਮਈ (ਨਛੱਤਰ ਸਿੰਘ ਬਹਿਰਾਮ)-ਧੰਨ-ਧੰਨ ਬਾਬਾ ਕੰਨੀਆ, ਧੰਨ-ਧੰਨ ਬਾਬਾ ਮੱਲੂ ਰਾਮ ਤੇ ਮਾਤਾ ਸਤੀ ਚੰਦੜ੍ਹ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 2 ਜੂਨ ਨੂੰ ਸਮੂਹ ਚੰਦੜ੍ਹ ਪਰਿਵਾਰ ਦੇ ਸਹਿਯੋਗ ਨਾਲ ਪਿੰਡ ਪੱਦੀ ਜਗੀਰ ਵਿਖੇ ਕਰਵਾਇਆ ਜਾ ਰਿਹਾ | ਇਸ ਸਬੰਧੀ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਕਿਸਾਨਾਂ ਨੂੰ ਮੱਕੀ ਦੀ ਫ਼ਸਲ 'ਤੇ ਐਮ.ਐੱਸ.ਪੀ.ਦੇਵੇ-ਸੂਦ

ਸੜੋਆ, 19 ਮਈ (ਨਾਨੋਵਾਲੀਆ)-ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੀ ਪੇਸ਼ ਕੀਤੀ ਚਿੰਤਾਜਨਕ ਰਿਪੋਰਟ ਨੂੰ ਲੈ ਕੇ ਸੂਬਾ ਸਰਕਾਰ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੱਕੀ ਦੀ ਫ਼ਸਲ 'ਤੇ ਬਿਨ੍ਹਾਂ ਦੇਰੀ ਐਮ.ਐੱਸ.ਪੀ. ਦਾ ਐਲਾਨ ਕਰੇ, ਤਾਂ ਜੋ ਸੂਬੇ ਦਾ ਕਿਸਾਨ ...

ਪੂਰੀ ਖ਼ਬਰ »

ਪੀਰ ਬਾਬਾ ਮੀਆਂ ਫਜ਼ਲੀ ਸ਼ਾਹ ਦੀ ਦਰਗਾਹ 'ਤੇ ਮੇਲਾ 21 ਤੋਂ

ਸਮੁੰਦੜਾ, 19 ਮਈ (ਤੀਰਥ ਸਿੰਘ ਰੱਕੜ)- ਪਿੰਡ ਸਿੰਬਲੀ ਵਿਖੇ ਦਰਗਾਹ ਪੀਰ ਬਾਬਾ ਮੀਆਂ ਫਜ਼ਲੀ ਸ਼ਾਹ ਖ਼ਾਨਗਾਹ ਵਾਲਿਆਂ ਦੇ ਅਸਥਾਨ 'ਤੇ ਸਾਲਾਨਾ ਤਿੰਨ-ਦਿਨਾਂ ਮੇਲਾ 21 ਮਈ ਤੋਂ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਅਸਥਾਨ ਦੇ ਮੁੱਖ ਸੇਵਾਦਾਰ ਸਾਈਾ ਬੂਟਾ ਰਾਮ ...

ਪੂਰੀ ਖ਼ਬਰ »

ਕਰੀਮਪੁਰ ਧਿਆਨੀ ਦੇ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਸੰਤੋਸ਼ ਕਟਾਰੀਆ

ਸੜੋਆ, 19 ਮਈ (ਨਾਨੋਵਾਲੀਆ)-ਪਿੰਡ ਕਰੀਮਪੁਰ ਧਿਆਨੀ ਦੇ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਵਿਚਾਰ ਸੰਤੋਸ਼ ਕਟਾਰੀਆ ਵਿਧਾਇਕਾ ਹਲਕਾ ਬਲਾਚੌਰ ਨੇ ਪਿੰਡ ਕਰੀਮਪੁਰ ਧਿਆਨੀ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਪ੍ਰਗਟ ਕੀਤੇ | ਇਸ ਮੌਕੇ ਪਿੰਡ ਦੇ ...

ਪੂਰੀ ਖ਼ਬਰ »

ਜਸਦੀਪ ਕੌਰ ਮਿਸ ਤੇ ਅਤੁਲ ਅਗਨੀਹੋਤਰੀ ਮਿਸਟਰ ਫੇਅਰਵੈੱਲ ਬਣੇ

ਬੰਗਾ, 19 ਮਈ (ਜਸਬੀਰ ਸਿੰਘ ਨੂਰਪੁਰ)-ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਵਿਖੇ ਕਾਮਰਸ ਵਿਭਾਗ ਵਲੋਂ ਬੀ.ਕਾਮ ਤੇ ਬੀ.ਬੀ.ਏ. ਆਖ਼ਰੀ ਸਾਲ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ, ਜਿਸ 'ਚ ਜਸਦੀਪ ਕੌਰ ਮਿਸ ਫੇਅਰਵੈੱਲ ਤੇ ਅਤੁਲ ਅਗਨੀਹੋਤਰੀ ਮਿਸਟਰ ...

ਪੂਰੀ ਖ਼ਬਰ »

ਲੱਖ ਦਾਤਾ ਕਾਦਰੀ ਦਰਬਾਰ ਜੰਡਿਆਲਾ ਦਾ ਜੋੜ ਮੇਲਾ 22, 23 ਨੂੰ

ਕਟਾਰੀਆਂ, 19 ਮਈ (ਨਵਜੋਤ ਸਿੰਘ ਜੱਖੂ)-ਪਿੰਡ ਜੰਡਿਆਲਾ ਦੇ ਪ੍ਰਸਿੱਧ ਧਾਰਮਿਕ ਅਸਥਾਨ ਦਰਬਾਰ ਲੱਖ ਦਾਤਾ ਕਾਦਰੀ ਦਾ ਸਾਲਾਨਾ ਦੋ ਦਿਨਾਂ ਜੋੜ ਮੇਲਾ ਪ੍ਰਬੰਧਕਾਂ ਵਲੋਂ ਸਮੂਹ ਸੇਵਾਦਾਰਾਂ ਤੇ ਸੰਗਤ ਦੇ ਸਹਿਯੋਗ ਨਾਲ 22 ਤੇ 23 ਮਈ ਨੂੰ ਕਰਵਾਇਆ ਜਾ ਰਿਹਾ | ਜਾਣਕਾਰੀ ...

ਪੂਰੀ ਖ਼ਬਰ »

ਉੱਘੇ ਵਾਲੀਬਾਲ ਖਿਡਾਰੀ ਧੀਰਜ ਭਾਟੀਆ ਦਾ ਸਨਮਾਨ

ਭੱਦੀ, 19 ਮਈ (ਨਰੇਸ਼ ਧੌਲ)-ਵਾਲੀਬਾਲ ਖਿਡਾਰੀ ਧੀਰਜ ਭਾਟੀਆ ਪੁੱਤਰ ਚੌਧਰੀ ਚਰਨਜੀਤ ਭਾਟੀਆ ਜੋ ਪਿਛਲੇ ਦਿਨੀਂ ਯੂਥ ਨੈਸ਼ਨਲ (ਅੰਡਰ 21) ਪੰਜਾਬ ਦੀ ਟੀਮ ਵਲੋਂ ਖੇਡਿਆ ਸੀ ਤੇ ਪੰਜਾਬ ਦੀ ਟੀਮ ਕਾਂਸੀ ਦਾ ਤਗਮਾ ਪ੍ਰਾਪਤ ਕਰਨ 'ਚ ਕਾਮਯਾਬ ਹੋਇਆ ਸੀ | ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਸਰਬ ਸਾਂਝਾ ਏਕਤਾ ਮਾਰਚ ਕੱਢ ਕੇ ਭਾਈਚਾਰਕ ਸਾਂਝ ਦਾ ਦਿੱਤਾ ਸੁਨੇਹਾ

ਨਵਾਂਸ਼ਹਿਰ, 19 ਮਈ (ਹਰਵਿੰਦਰ ਸਿੰਘ)-ਨਵਾਂਸ਼ਹਿਰ 'ਚ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਦੇ ਪ੍ਰਬੰਧ ਹੇਠ ਇਲਾਕੇ ਦੀਆਂ ਸਮੂਹ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਰਬ ਧਰਮ ਸਾਂਝਾ ਏਕਤਾ ਮਾਰਚ ਸਮੂਹ ਹਿੰਦੂ, ਮੁਸਲਮਾਨ, ਸਿੱਖ ਤੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਬੰਗਾ

ਬਹਿਰਾਮ, 19 ਮਈ (ਨਛੱਤਰ ਸਿੰਘ ਬਹਿਰਾਮ)- ਕਾਂਗਰਸ ਪਾਰਟੀ ਹਮੇਸ਼ਾ ਮਿਹਨਤੀ ਤੇ ਪਾਰਟੀ ਹਿਤੈਸ਼ੀ ਵਰਕਰਾਂ ਦਾ ਸਤਿਕਾਰ ਕਰਦੀ ਹੈ ਤੇ ਭਵਿੱਖ 'ਚ ਕਰਦੀ ਰਹੇਗੀ | ਇਹ ਸ਼ਬਦ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਬੀ.ਆਰ.ਓ. ਸੁਲਤਾਨਪੁਰ ਲੋਧੀ ਕਮਲਜੀਤ ਬੰਗਾ ਸਕੱਤਰ ਪੰਜਾਬ ...

ਪੂਰੀ ਖ਼ਬਰ »

ਕੁਲਥਮ ਵਿਖੇ ਜੱਸੀ ਜਠੇਰਿਆਂ ਦਾ ਮੇਲਾ ਕਰਵਾਇਆ

ਮੇਹਲੀ, 19 ਮਈ (ਸੰਦੀਪ ਸਿੰਘ)-ਜੱਸੀ ਜਠੇਰੇ ਪਿੰਡ ਕੁਲਥਮ ਵਿਖੇ ਬਾਬਾ ਫਤਹਿ ਚੰਦ ਜੱਸੀ ਦੇ ਅਸਥਾਨ 'ਤੇ ਜੱਸੀ ਭਾਈਚਾਰੇ ਵਲੋਂ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਉਪਰੰਤ ਆਜ਼ਾਦ ਰੰਗ ਮੰਚ ਕਲਾ ਭਵਨ ਫਗਵਾੜਾ ਦੇ ਕਲਾਕਾਰਾਂ ਵਲੋਂ ਕੋਰੀਓਗ੍ਰਾਫੀਆਂ ਤੇ ਨਾਟਕ ਪੇਸ਼ ...

ਪੂਰੀ ਖ਼ਬਰ »

ਕੁਦਰਤੀ ਬਨਸਪਤੀ ਨੂੰ ਬਰਬਾਦ ਹੋਣ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ-ਜਲਵਾਹਾ

ਨਵਾਂਸ਼ਹਿਰ, 19 ਮਈ (ਗੁਰਬਖਸ਼ ਸਿੰਘ ਮਹੇ)-ਆਮ ਆਦਮੀ ਪਾਰਟੀ ਦੇ ਸੂਬਾ ਉਪ ਪ੍ਰਧਾਨ ਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ''ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ'' ਦੇ ਮਾਰਗ 'ਤੇ ਚੱਲਣਾ ਸਾਡੀ ਸਭ ਦੀ ਅਹਿਮ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਪਹਿਲਵਾਨ ਗਗਨਦੀਪ ਦਾ ਸਨਮਾਨ

ਮੇਹਲੀ, 19 ਮਈ (ਸੰਦੀਪ ਸਿੰਘ)-ਖੁਰਜਾ ਸਾਬਿਤਗੜ੍ਹ (ਉੱਤਰ ਪ੍ਰਦੇਸ਼) ਵਿਖੇ ਮਿਕਸ ਮਾਰਸ਼ਲ ਆਰਟ ਫੈਡਰੇਸ਼ਨ ਇੰਡੀਆ ਵਲੋਂ ਬੀਤੇ ਦਿਨੀਂ ਰਾਈਟ ਟੂ ਫਾਈਟ (ਐਮ.ਐਮ.ਏ.) ਚੈਂਪੀਅਨਸ਼ਿਪ ਕਰਵਾਈ ਗਈ | ਜਿਸ 'ਚ 10 ਸੂਬਿਆਂ ਦੇ ਖਿਡਾਰੀਆਂ ਨੇ ਭਾਗ ਲਿਆ | ਪੰਜਾਬ ਦੇ 4 ਪਹਿਲਵਾਨ ਪਿੰਡ ...

ਪੂਰੀ ਖ਼ਬਰ »

ਡਾ. ਅੰਬੇਡਕਰ ਸਕੂਲ ਸੂੰਢ ਨੂੰ ਵਾਟਰ ਕੂਲਰ ਭੇਟ

ਸੰਧਵਾਂ, 19 ਮਈ (ਪ੍ਰੇਮੀ ਸੰਧਵਾਂ)-ਉੱਘੇ ਸਮਾਜ ਸੇਵੀ ਸੁਨੀਲ ਜੱਸਲ ਯੂ.ਕੇ., ਸੁਨੀਤਾ ਜੱਸਲ ਯੂ.ਕੇ. ਤੇ ਉਨ੍ਹਾਂ ਦੇ ਸਮੱੁਚੇ ਜੱਸਲ ਪਰਿਵਾਰ ਵਲੋਂ ਆਪਣੇ ਪਿਤਾ ਲੇਟ ਰਾਮ ਕਿਸ਼ਨ ਜੱਸਲ ਤੇ ਮਾਤਾ ਲੇਟ ਸੁਰਿੰਦਰ ਕੌਰ ਜੱਸਲ ਦੀ ਯਾਦ 'ਚ ਡਾ. ਅੰਬੇਡਕਰ ਮੈਮੋਰੀਅਲ ਪਬਲਿਕ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕੀਤਾ ਜਾਗਰੂਕ

ਮਜਾਰੀ/ਸਾਹਿਬਾ, 19 ਮਈ (ਨਿਰਮਲਜੀਤ ਸਿੰਘ ਚਾਹਲ)-ਦਿਨੋਂ-ਦਿਨ ਧਰਤੀ ਹੇਠਲਾ ਪਾਣੀ ਬਾਹਰ ਕੱਢਣ ਨਾਲ ਪਾਣੀ ਦਾ ਮਿਆਰ ਕਾਫ਼ੀ ਡੂੰਘਾ ਹੋ ਚੁੱਕਿਆ ਹੈ | ਹੁਣ ਤੱਕ ਪਾਣੀ ਦੀਆਂ ਦੋ ਪਰਤਾਂ ਖ਼ਤਮ ਹੋ ਚੁੱਕੀਆਂ ਹਨ ਤੇ ਤੀਸਰੀ ਪਰਤ ਤੋਂ ਪਾਣੀ ਕੱਢਿਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਮਲੇਰੀਆਂ ਤੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਪੋਜੇਵਾਲ ਸਰਾਂ, 19 ਮਈ (ਰਮਨ ਭਾਟੀਆ)-ਸਿਹਤ ਵਿਭਾਗ ਵਲੋਂ ਸਬ ਸੈਂਟਰ ਸਾਹਦੜਾ ਵਿਖੇ ਮਲੇਰੀਆਂ ਤੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦੌਰਾਨ ਸਿਹਤ ਇੰਸਪੈਕਟਰ ਗੁਰਿੰਦਰ ਸਿੰਘ ਵਲੋਂ ਲੋਕਾਂ ਨੂੰ ਮਲੇਰੀਆਂ ਤੇ ਡੇਂਗੂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਭਗਤ ਜਗਤ ਰਾਮ ਦੀ ਬਰਸੀ 'ਤੇ ਧਾਰਮਿਕ ਸਮਾਗਮ

ਔੜ, 19 ਮਈ (ਜਰਨੈਲ ਸਿੰਘ ਖੁਰਦ)-ਪਿੰਡ ਜੁਲਾਹ ਮਾਜਰਾ ਵਿਖੇ ਇੱਥੋਂ ਦੀ ਪ੍ਰਬੰਧਕ ਕਮੇਟੀ ਸ੍ਰੀ ਅੰਗੀਠਾ ਸਾਹਿਬ, ਐਨ.ਆਰ.ਆਈ ਵੀਰ, ਗਰਾਮ ਪੰਚਾਇਤ, ਸਮੂਹ ਨਗਰ ਤੇ ਇਲਾਕੇ ਦੀਆਂ ਸਮੂਹ ਸ਼ਰਧਾਲੂ ਸੰਗਤਾਂ ਵਲੋਂ ਬ੍ਰਹਮ ਗਿਆਨੀ ਭਗਤ ਜਗਤ ਰਾਮ ਜੀ ਦੀ 26ਵੀਂ ਬਰਸੀ ਬੜੀ ਸ਼ਰਧਾ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਮਜਾਰੀ/ਸਾਹਿਬਾ, 19 ਮਈ (ਨਿਰਮਲਜੀਤ ਸਿੰਘ ਚਾਹਲ)-ਧੰਨ-ਧੰਨ ਬਾਵਾ ਦਿਆਲ ਦੇ ਅਸਥਾਨ ਪਿੰਡ ਮਹਿੰਦਪੁਰ ਵਿਖੇ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਭਾਈ ਬਿਕਰਮਜੀਤ ਸਿੰਘ ਦੇ ਰਾਗੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX