ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਜੇਠ ਸੰਮਤ 554

ਪਟਿਆਲਾ

ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ 'ਚ ਕੌਮੀ ਗਰੀਨ ਟਿ੍ਬਿਊਨਲ ਦੇ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕਰਨ ਦੀਆਂ ਹਦਾਇਤਾਂ

ਪਟਿਆਲਾ, 19 ਮਈ (ਧਰਮਿੰਦਰ ਸਿੰਘ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕਿਹਾ ਕਿ ਜ਼ਿਲ੍ਹੇ 'ਚ ਪ੍ਰਦੂਸ਼ਣ ਨੂੰ ਰੋਕਣ ਲਈ ਚੱਲ ਰਹੇ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ 'ਚ ਪੂਰਾ ਕੀਤਾ ਜਾਵੇ ਅਤੇ ਕੌਮੀ ਗ੍ਰੀਨ ਟਿ੍ਬਿਊਨਲ (ਐਨ.ਜੀ.ਟੀ) ਅਤੇ ਸੂਬਾ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ¢ ਮੀਟਿੰਗ ਦੌਰਾਨ ਉਨ੍ਹਾਂ ਚੱਲ ਰਹੀਆਂ ਵੱਖ-ਵੱਖ ਵਾਤਾਵਰਨ ਪੱਖੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ¢ ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ, ਪਲਾਸਟਿਕ ਵੇਸਟ ਮੈਨੇਜਮੈਂਟ, ਈ-ਵੇਸਟ ਮੈਨੇਜਮੈਂਟ, ਰੇਨ ਵਾਟਰ ਹਾਰਵੈਸਟਿੰਗ, ਇੰਡਸਟਰੀਅਲ ਵੇਸਟ ਮੈਨੇਜਮੈਂਟ, ਸੀਵਰੇਜ ਟ੍ਰੀਟਮੈਂਟ ਪਲਾਂਟਾਂ, ਬੂਟੇ ਲਾਉਣ ਆਦਿ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ¢ ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਬਦਲ ਵਜੋਂ ਵਰਤੋਂ ਕੀਤੇ ਜਾ ਸਕਦੇ ਹੋਰ ਸਾਮਾਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੀ ਜ਼ਰੂਰਤ ਹੈ, ਉਨ੍ਹਾਂ ਵਿਸ਼ੇਸ਼ ਤੌਰ 'ਤੇ ਜੇਲ੍ਹ ਬੰਦੀਆਂ ਵਲੋਂ ਬਣਾਏ ਜਾਂਦੇ ਵਾਤਾਵਰਨ ਪੱਖੀ ਕੈਰੀ ਬੈਗਜ਼ ਦੀ ਵਰਤੋਂ ਵਧਾਉਣ 'ਤੇ ਜੋਰ ਦਿੱਤਾ¢ ਮੀਟਿੰਗ ਦੌਰਾਨ ਉਨ੍ਹਾਂ ਨਗਰ ਨਿਗਮ, ਨਗਰ ਕੌਂਸਲਾਂ ਦੇ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਕੂੜੇ ਦੀ ਸੌ ਫ਼ੀਸਦੀ ਡੋਰ-ਟੂ-ਡੋਰ ਕਲੈਕਸ਼ਨ ਤੇ ਸੈਗਰੀਗੇਸ਼ਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ¢ ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿਚ ਪਾਣੀ, ਹਵਾ ਅਤੇ ਧਰਤੀ ਨੂੰ ਸੰਭਾਲਣ ਦੀ ਲੋੜ ਹੈ, ਇਸ ਲਈ ਪੂਰੀ ਗੰਭੀਰਤਾ ਨਾਲ ਵਾਤਾਵਰਨ ਸਬੰਧੀ ਐਕਸ਼ਨ ਪਲਾਨ ਅਨੁਸਾਰ ਤੈਅ ਟੀਚਿਆਂ ਨੂੰ ਸਮਾਂ ਹੱਦ ਅੰਦਰ ਪੂਰਾ ਕੀਤਾ ਜਾਵੇ¢ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਧਰਤੀ ਹੇਠਲਾ ਜਲ ਸੰਭਾਲਣ ਲਈ ਯਤਨਸ਼ੀਲ ਹੈ, ਉੱਥੇ ਹੀ ਨਦੀਆਂ, ਨਾਲਿਆਂ ਤੇ ਦਰਿਆਵਾਂ ਦਾ ਪਾਣੀ ਵੀ ਪਲੀਤ ਹੋਣ ਤੋਂ ਰੋਕਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ¢ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਈਸ਼ਾ ਸਿੰਗਲ, ਐੱਸ.ਡੀ.ਐਮ. ਇਸਮਿਤ ਵਿਜੈ ਸਿੰਘ, ਚਰਨਜੀਤ ਸਿੰਘ, ਹਿਮਾਂਸ਼ੂ, ਕੰਨੂ ਗਰਗ, ਨਵਰੀਤ ਕੌਰ, ਸੰਯੁਕਤ ਕਮਿਸ਼ਨਰ ਨਗਰ ਨਿਗਮ ਨਮਨ ਮੜਕਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਨਵਤੇਸ਼ ਸਿੰਗਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ¢

ਜ਼ਿਲ੍ਹੇ 'ਚ ਉਦਯੋਗ ਨੂੰ ਹੁਲਾਰਾ ਦੇਣ ਲਈ 7 ਉਦਯੋਗਿਕ ਇਕਾਈਆਂ ਨੂੰ ਬਿਜਲੀ ਕਰ ਅਤੇ ਹੋਰ ਛੋਟਾਂ ਦੀ ਮਨਜ਼ੂਰੀ

ਪਟਿਆਲਾ, 19 ਮਈ (ਧਰਮਿੰਦਰ ਸਿੰਘ)-ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵਲੋਂ ਜਾਰੀ ਇੰਡਸਟਰੀਅਲ ਐਂਡ ਡਿਵੈਲਪਮੈਂਟ ਬਿਜ਼ਨਸ ਪਾਲਿਸੀ 2017 ਅਧੀਨ ਜ਼ਿਲ੍ਹੇ ਦੀਆਂ ਉਦਯੋਗਿਕ ਇਕਾਈਆਂ ਨੂੰ ਹੁਲਾਰਾ ਦੇਣ ਲਈ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਅੱਡਾ ਰੌਹੜ ਜਗੀਰ ਤੇ ਅੱਡਾ ਦੁੱਧਨ ਸਾਧਾਂ ਵਿਖੇ ਵੱਧ ਲੋਡ ਤੇ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਕੀਤਾ ਜੁਰਮਾਨਾ

ਦੇਵੀਗੜ੍ਹ, 19 ਮਈ (ਰਾਜਿੰਦਰ ਸਿੰਘ ਮੌਜੀ)-ਬਿਜਲੀ ਮਹਿਕਮੇ ਦੇ ਐੱਸ.ਡੀ.ਓ ਰੌਹੜ ਜਗੀਰ ਸਤਿੰਦਰ ਸਿੰਘ ਵਲੋਂ ਆਪਣੀ ਟੀਮ ਨਾਲ ਅੱਡਾ ਰੌਹੜ ਜਗੀਰ ਅਤੇ ਅੱਡਾ ਦੁੱਧਨ ਸਾਧਾਂ ਵਿਖੇ ਬਿਜਲੀ ਚੋਰੀ ਰੋਕਣ ਲਈ ਛਾਪੇਮਾਰੀ ਕਰ ਕੇ ਬਿਜਲੀ ਚੋਰੀ ਅਤੇ ਵੱਧ ਲੋਡ ਵਾਲੇ 12 ਦੇ ਕਰੀਬ ...

ਪੂਰੀ ਖ਼ਬਰ »

ਭਗਤ ਸਿੰਘ ਦਾ ਪਾਠ ਸਿਲੇਬਸ 'ਚੋਂ ਕੱਢਣ ਖ਼ਿਲਾਫ਼ ਰੋਸ ਵਿਖਾਵਾ

ਸਮਾਣਾ, 19 ਮਈ (ਸਾਹਿਬ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪਬਲਿਕ ਕਾਲਜ ਸਮਾਣਾ ਵਿਚ ਕਰਨਾਟਕ ਸਰਕਾਰ ਵਲੋਂ ਦਸਵੀਂ ਜਮਾਤ ਦੇ ਸਿਲੇਬਸ ਵਿਚੋਂ ਸ਼ਹੀਦ ਭਗਤ ਸਿੰਘ ਦਾ ਪਾਠ ਨੂੰ ਕੱਢ ਕੇ ਰਾਸ਼ਟਰੀ ਸੇਵਕ ਸੰਘ ਦੇ ਸੰਸਥਾਪਕ ਅਤੇ ਕੇਸ਼ਵ ਬਲੀਰਾਮ ਹੇਡਗੇਵਾਰ ਨਾਲ ...

ਪੂਰੀ ਖ਼ਬਰ »

ਮਾਮਲਾ ਇਕ ਫ਼ਿਰਕੇ ਖ਼ਿਲਾਫ਼ ਭੜਕਾਊ ਸ਼ਬਦਾਵਲੀ ਵਰਤਣ ਦਾ ਗਊ ਰੱਖਿਆ ਦਲ ਪੰਜਾਬ ਦਾ ਪ੍ਰਧਾਨ ਸਤੀਸ਼ ਕੁਮਾਰ ਗਿ੍ਫ਼ਤਾਰ

ਰਾਜਪੁਰਾ, 19 ਮਈ (ਜੀ.ਪੀ. ਸਿੰਘ)-ਇਕ ਫ਼ਿਰਕੇ ਖ਼ਿਲਾਫ਼ ਭੜਕਾਊ ਸ਼ਬਦਾਵਲੀ ਵਰਤਣ ਦੇ ਦੋਸ਼ ਹੇਠ ਗਊ ਰੱਖਿਆ ਦਲ ਦੇ ਪ੍ਰਧਾਨ ਸਤੀਸ਼ ਕੁਮਾਰ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਉਸ ਨੰੂ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਦਰ ਪੁਲਿਸ ਵਲੋਂ 30 ਥੈਲੇ ਧਰਤੀ 'ਤੇ ਮਾਰ ਕੇ ਫਟਣ ਵਾਲੇ ਬੰਬਾਂ ਸਮੇਤ 2 ਗਿ੍ਫ਼ਤਾਰ

ਰਾਜਪੁਰਾ, 19 ਮਈ (ਜੀ.ਪੀ. ਸਿੰਘ)-ਥਾਣਾ ਸਦਰ ਦੀ ਜਨਸੂਆ ਚੌਂਕੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਗੱਡੀ 'ਚੋਂ ਧਰਤੀ ਦੇ ਮਾਰ ਦੇ ਫਟਣ ਵਾਲੇ ਫੂਕ ਬੰਬਾਂ ਦੇ 30 ਥੈਲੇ ਬਰਾਮਦ ਕਰ ਦੋ ਟਰੱਕ ਸਵਾਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਦਰ ਦੇ ਮੁੱਖ ਅਫ਼ਸਰ ਅਮਨਦੀਪ ...

ਪੂਰੀ ਖ਼ਬਰ »

ਕੁਰੂਕਸ਼ੇਤਰ ਦੇ ਦੋ ਸਕੇ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ

ਭੁੱਨਰਹੇੜੀ, 19 ਮਈ (ਧਨਵੰਤ ਸਿੰਘ)-ਪਟਿਆਲਾ ਪਹੇਵਾ ਮੁੱਖ ਮਾਰਗ 'ਤੇ ਇਕ ਦੁਰਘਟਨਾ ਦੌਰਾਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ | ਮਿ੍ਤਕਾਂ ਦੀ ਪਹਿਚਾਣ ਹਰਸ਼ਦੀਪ ਸਿੰਘ ਤੇ ਪ੍ਰਤੀਕ ਸਿੰਘ ਪੁੱਤਰ ਪਰਮਜੀਤ ਸਿੰਘ ਉਮਰ ਕ੍ਰਮਵਾਰ 28 ਅਤੇ 32 ਸਾਲ ਦੋਵੇ ਸਕੇ ਭਰਾਵਾਂ ਵਜੋਂ ਹੋਈ | ...

ਪੂਰੀ ਖ਼ਬਰ »

11 ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਦਾ ਪਰਚਾ ਦਰਜ

ਪਟਿਆਲਾ, 19 ਮਈ (ਮਨਦੀਪ ਸਿੰਘ ਖਰੌੜ)-ਪਿਛਲੇ ਦਿਨੀਂ ਇੱਥੇ ਦੇ ਪਿੰਡ ਸੰਕਰਪੁਰ 'ਚ ਪੁਰਾਣੀ ਰੰਜਸ਼ ਦੇ ਚੱਲਦਿਆਂ ਇਕ ਨੌਜਵਾਨ ਦੀ ਕੁੱਟਮਾਰ ਕਰਨ ਅਤੇ ਉਸ ਦੇ ਪੱਟ 'ਚ ਗੋਲੀ ਮਾਰਨ ਦੇ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ 4 ਅਣਪਛਾਤੇ ਵਿਅਕਤੀਆਂ ਸਮੇਤ 11 ਜਣਿਆਂ ਖ਼ਿਲਾਫ਼ ...

ਪੂਰੀ ਖ਼ਬਰ »

6 ਪੇਟੀਆਂ ਚੰਡੀਗੜ੍ਹ ਸ਼ਰਾਬ ਬਰਾਮਦ

ਪਟਿਆਲਾ, 19 ਮਈ (ਮਨਦੀਪ ਸਿੰਘ ਖਰੌੜ)-ਸਥਾਨਕ ਡੀ.ਐਮ.ਡਬਲਯੂ. ਲਾਗੇ ਥਾਣਾ ਅਰਬਨ ਅਸਟੇਟ ਦੀ ਪੁਲਿਸ ਪਾਰਟੀ ਨੂੰ ਸਾਹਮਣੇ ਖੜੀ ਦੇਖ ਕੇ ਮੁਲਜ਼ਮ ਆਪਣੀ ਗੱਡੀ ਛੱਡ ਕੇ ਫਰਾਰ ਹੋ ਗਏ, ਪੁਲਿਸ ਵਲੋਂ ਗੱਡੀ ਦੀ ਤਲਾਸ਼ੀ ਲੈਣ ਦੌਰਾਨ 96 ਬੋਤਲਾਂ ਦੇਸੀ ਸ਼ਰਾਬ ਚੰਡੀਗੜ੍ਹ ਦੀਆਂ ...

ਪੂਰੀ ਖ਼ਬਰ »

ਮਾਮਲਾ ਦੁਕਾਨਦਾਰਾਂ ਵਲੋਂ ਨਕਲੀ ਬੀਜ ਵੇਚਣ ਦਾ ਕਿਸਾਨਾਂ ਵਲੋਂ ਦੁਕਾਨਦਾਰਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਵਿਧਾਇਕਾ ਨੀਨਾ ਮਿੱਤਲ ਦੇ ਘਰ ਅੱਗੇ ਧਰਨਾ

ਰਾਜਪੁਰਾ, 19 ਮਈ (ਜੀ.ਪੀ. ਸਿੰਘ)-ਲੰਘੇ ਦਿਨੀਂ ਰਾਜਪੁਰਾ ਦੇ 3 ਦੁਕਾਨਦਾਰਾਂ ਅਤੇ ਇਕ ਬੀਜ ਵੇਚਣ ਵਾਲੀ ਦੇ ਖ਼ਿਲਾਫ਼ ਘਟੀਆ ਕਿਸਮ ਦੇ ਬੀਜ ਵੇਚਣ ਦੇ ਦੋਸ਼ ਹੇਠ ਮਾਮਲਾ ਦਰਜ ਹੋਇਆ ਸੀ | ਜਿਸ ਉਪਰੰਤ ਉਕਤ ਦੁਕਾਨਦਾਰਾਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਨਾਂਹ ਕੀਤੇ ਜਾਣ ਦੇ ...

ਪੂਰੀ ਖ਼ਬਰ »

ਕਰਹਾਲੀ ਵਿਖੇ ਹੋਈ ਬੇਅਦਬੀ ਦੇ ਪਸ਼ਚਾਤਾਪ ਵਜੋਂ ਅਖੰਡ ਪਾਠ ਸਾਹਿਬ ਕਰਵਾਇਆ

ਡਕਾਲਾ, 19 ਮਈ (ਪਰਗਟ ਸਿੰਘ ਬਲਬੇੜਾ)-ਬੀਤੇ ਦਿਨੀਂ ਨੇੜਲੇ ਪਿੰਡ ਕਰਹਾਲੀ ਸਾਹਿਬ ਨੇੜੇ ਲੰਘਦੇ ਸੂਏ 'ਚੋਂ ਲਾਵਾਰਸ ਹਾਲਾਤ 'ਚ ਮਿਲੇ ਗੁਟਕਾ ਸਾਹਿਬ ਤੇ ਹੋਰ ਕਕਾਰਾਂ ਦੀ ਬੇਅਦਬੀ ਦੇ ਪਸ਼ਚਾਤਾਪ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਵਾਸੀਆਂ ...

ਪੂਰੀ ਖ਼ਬਰ »

ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਨਾਇਬ ਤਹਿਸੀਲਦਾਰ ਦੀ ਭਰਤੀ ਪ੍ਰੀਖਿਆ ਦੇ ਉਮੀਦਵਾਰਾਂ ਲਈ ਐਡਵਾਈਜ਼ਰੀ ਜਾਰੀ

ਪਟਿਆਲਾ, 19 ਮਈ (ਮਨਦੀਪ ਸਿੰਘ ਖਰੌੜ)-ਆਗਾਮੀ 22 ਮਈ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਵਲੋਂ ਨਾਇਬ ਤਹਿਸੀਲਦਾਰ ਦੀਆਂ ਅਸਾਮੀਆਂ ਦੀ ਭਰਤੀ ਲਈ ਕਰਵਾਈ ਜਾ ਰਹੀ ਮੁਕਾਬਲੇ ਦੀ ਪ੍ਰੀਖਿਆ ਸੰਬੰਧੀ ਉਮੀਦਵਾਰਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ¢ ਇਸ ...

ਪੂਰੀ ਖ਼ਬਰ »

ਕੁਰੂਕਸ਼ੇਤਰ ਦੇ ਦੋ ਸਕੇ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ

ਭੁੱਨਰਹੇੜੀ, 19 ਮਈ (ਧਨਵੰਤ ਸਿੰਘ)-ਪਟਿਆਲਾ ਪਹੇਵਾ ਮੁੱਖ ਮਾਰਗ 'ਤੇ ਇਕ ਦੁਰਘਟਨਾ ਦੌਰਾਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ | ਮਿ੍ਤਕਾਂ ਦੀ ਪਹਿਚਾਣ ਹਰਸ਼ਦੀਪ ਸਿੰਘ ਤੇ ਪ੍ਰਤੀਕ ਸਿੰਘ ਪੁੱਤਰ ਪਰਮਜੀਤ ਸਿੰਘ ਉਮਰ ਕ੍ਰਮਵਾਰ 28 ਅਤੇ 32 ਸਾਲ ਦੋਵੇ ਸਕੇ ਭਰਾਵਾਂ ਵਜੋਂ ਹੋਈ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਵਿਧਾਨ ਸਭਾ ਤੇ ਹਾਈਕੋਰਟ ਦਾ ਵਿੱਦਿਅਕ ਦੌਰਾ

ਪਟਿਆਲਾ, 19 ਮਈ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਲੋਕ ਪ੍ਰਸ਼ਾਸਨ ਵਿਭਾਗ ਦੇ ਬੀ.ਏ. ਭਾਗ ਪਹਿਲਾ, ਦੂਜਾ, ਤੀਜਾ ਅਤੇ ਬੀ.ਏ. ਆਨਰਜ਼ ਇਨ ਸੋਸ਼ਲ ਸਾਇੰਸਜ਼ ਦੇ ਭਾਗ ਪਹਿਲਾ, ਦੂਜਾ, ਤੀਜਾ ਦੇ ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਅਤੇ ਪੰਜਾਬ ਅਤੇ ਹਰਿਆਣਾ ...

ਪੂਰੀ ਖ਼ਬਰ »

ਰੋਟਰੀ ਕਲੱਬ ਨਾਭਾ ਵਿਖੇ ਲਗਾਇਆ ਖ਼ੂਨਦਾਨ ਕੈਂਪ

ਨਾਭਾ, 19 ਮਈ (ਅਮਨਦੀਪ ਸਿੰਘ ਲਵਲੀ)-ਰੋਟਰੀ ਕਲੱਬ ਨਾਭਾ ਵਿਖੇ ਪਰਗਟ ਸਿੰਘ ਅਗੇਤੀ ਅਤੇ ਉਨ੍ਹਾਂ ਦੇ ਫ਼ਰਜ਼ੰਦ ਹਰਬੀਰ ਸਿੰਘ ਅਗੇਤੀ ਦੀ ਮਿਹਨਤ ਸਦਕਾ ਸੰਤ ਬਾਬਾ ਮੁਕਤਾ ਨੰਦ ਗੁਜਰਾਤ ਵਾਲਿਆਂ ਦੇ 64ਵੇਂ ਜਨਮ ਦਿਨ ਦੀ ਖ਼ੁਸ਼ੀ 'ਚ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਨਿੱਪੀ ਦੀ ਪਾਰਟੀ ਕੋਆਰਡੀਨੇਟਰ ਨਿਯੁਕਤੀ 'ਤੇ ਕੀਤਾ ਸਨਮਾਨ

ਪਟਿਆਲਾ, 19 ਮਈ (ਅ.ਸ. ਆਹਲੂਵਾਲੀਆ)-ਕੌਂਸਲਰ ਤੇ ਸੀਨੀਅਰ ਕਾਂਗਰਸੀ ਆਗੂ ਹਰਵਿੰਦਰ ਸਿੰਘ ਨਿੱਪੀ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ 'ਤੇ ਕਾਂਗਰਸੀ ਆਗੂਆਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਬੀਬੀ ਲੂੰਬਾ ਵੇਲੇ ਹਲਕੇ ਦਾ ਚਹੁੰ-ਪੱਖੀ ਵਿਕਾਸ ਹੋਇਆ-ਸਾਹੀ

ਘੱਗਾ, 19 ਮਈ (ਵਿਕਰਮਜੀਤ ਸਿੰਘ ਬਾਜਵਾ)-ਹਲਕੇ ਸ਼ੁਤਰਾਣੇ 'ਚ ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਕੀਤੇ ਵਿਕਾਸ ਦੇ ਕੰਮਾਂ ਨੂੰ ਹਲਕਾ ਵਾਸੀ ਅੱਜ ਵੀ ਯਾਦ ਕਰਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਜੂਏ ਦੀ ਰਕਮ ਸਮੇਤ ਇਕ ਵਿਅਕਤੀ ਕਾਬੂ

ਸ਼ੁਤਰਾਣਾ, 19 ਮਈ (ਬਲਦੇਵ ਸਿੰਘ ਮਹਿਰੋਕ)-ਸਥਾਨਕ ਪੁਲਿਸ ਨੇ ਜੂਏ ਦੀ ਰਕਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ੁਤਰਾਣਾ ਸਬ ਇੰਸ. ਮੋਹਣ ਸਿੰਘ ਨੇ ਕਿਹਾ ਕਿ ਹੌਲਦਾਰ ਬੂਟਾ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਵਪਾਰ ਮੰਡਲ ਭਾਦਸੋਂ ਨੇ ਕੀਤਾ ਨਾਭਾ ਦੇ ਵਿਧਾਇਕ ਦੇਵ ਮਾਨ ਦਾ ਵਿਸ਼ੇਸ਼ ਸਨਮਾਨ

ਭਾਦਸੋਂ, 19 ਮਈ (ਗੁਰਬਖ਼ਸ਼ ਸਿੰਘ ਵੜੈਚ)-ਵਪਾਰ ਮੰਡਲ ਭਾਦਸੋਂ ਨੇ 'ਆਪ' ਸਰਕਾਰ ਤੋਂ ਪੂਰੀਆਂ ਕਰਵਾਉਣ ਲਈ ਮੇਰੇ ਧਿਆਨ 'ਚ ਜੋ ਮੰਗਾਂ ਲਿਆਂਦੀਆਂ ਹਨ, ਇਹ ਮੰਗਾਂ ਨਹੀਂ ਸਗੋਂ ਜਨਤਾ ਤੇ ਵਪਾਰੀਆਂ ਦਾ ਬੁਨਿਆਦੀ ਹੱਕ ਹੈ ਜਿਨ੍ਹਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਭਾਜਪਾ ਵਲੋਂ ਯੂਨੀਵਰਸਿਟੀ ਤੇ ਥਾਪਰ ਮੰਡਲ ਵਿਚ ਮੀਟਿੰਗ

ਪਟਿਆਲਾ, 19 ਮਈ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਭਾਜਪਾ ਨੇ ਮੰਗਲਵਾਰ ਨੂੰ ਆਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਪਣੀ ਯੂਨੀਵਰਸਿਟੀ ਅਤੇ ਥਾਪਰ ਮੰਡਲ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ਵਿਚ ਪਟਿਆਲਾ ਜ਼ਿਲ੍ਹੇ ਤੋਂ ਭਾਜਪਾ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਪਿੰਡ ਨਲਾਸ ਖ਼ੁਰਦ ਦਾ ਹਰਿੰਦਰ ਸਿੰਘ ਤਿੰਨ ਸਾਲਾਂ ਤੋਂ ਆਪਣੇ ਖੇਤਾਂ 'ਚ ਝੋਨੇ ਦੀ ਕਰ ਰਿਹੈ ਸਿੱਧੀ ਬਿਜਾਈ

ਰਾਜਪੁਰਾ, 19 ਮਈ (ਜੀ.ਪੀ. ਸਿੰਘ)-ਨੇੜਲੇ ਪਿੰਡ ਨਲਾਸ ਖ਼ੁਰਦ ਦਾ ਨੌਜਵਾਨ ਅਗਾਂਹਵਧੂ ਕਿਸਾਨ ਹਰਿੰਦਰ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਆਪਣੀ 7 ਏਕੜ ਜ਼ਮੀਨ 'ਚ ਝੋਨੇ ਦੀ ਸਿੱਧੀ ਬਿਜਾਈ ਕਰਕੇ ਹੋਰਨਾਂ ਕਿਸਾਨਾਂ ਲਈ ਰਾਹ ਦਸੇਰਾ ਬਣ ਰਿਹਾ ਹੈ | ਝੋਨੇ ਦੀ ਸਿੱਧੀ ਬਿਜਾਈ ਦੇ ...

ਪੂਰੀ ਖ਼ਬਰ »

ਇੰਡਸਟਰੀਅਲ ਫੋਕਲ ਪੁਆਇੰਟ ਵੈੱਲਫੇਅਰ ਐਸੋਸੀਏਸ਼ਨ ਹਮੇਸ਼ਾ ਹੀ ਸਾਰੇ ਵਪਾਰੀਆਂ ਨਾਲ ਖੜ੍ਹਦੀ ਆਈ ਹੈ-ਗੁਰਬਖ਼ਸ਼ੀਸ਼ ਸਿੰਘ ਭੱਟੀ

ਨਾਭਾ, 19 ਮਈ (ਕਰਮਜੀਤ ਸਿੰਘ)-ਫੋਕਲ ਪੁਆਇੰਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਬਖ਼ਸ਼ੀਸ਼ ਸਿੰਘ ਭੱਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆਂ ਕਿ ਫੋਕਲ ਪੁਆਇੰਟ ਵੈੱਲਫੇਅਰ ਐਸੋਸੀਏਸ਼ਨ ਹਮੇਸ਼ਾ ਹੀ ਵਾਪਰੀਆਂ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਦਾ ਕਰਨੈਲ ਸਿੰਘ ਨੇ ਸਾਂਭਿਆ ਚਾਰਜ

ਰਾਜਪੁਰਾ, 19 ਮਈ (ਰਣਜੀਤ ਸਿੰਘ)-ਸੀ.ਆਈ.ਏ ਸਟਾਫ਼ ਰਾਜਪੁਰਾ ਦਾ ਐੱਸ.ਆਈ. ਕਰਨੈਲ ਸਿੰਘ ਨੇ ਚਾਰਜ ਸਾਂਭ ਲਿਆ ਹੈ | ਉਹ ਪਟਿਆਲਾ ਤੋ ਬਦਲ ਕੇ ਆਏ ਹਨ ਅਤੇ ਇਸ ਤੋਂ ਪਹਿਲਾਂ ਵੱਖ-ਵੱਖ ਥਾਣਿਆਂ ਵਿਚ ਸੇਵਾਵਾਂ ਨਿਭਾ ਚੁੱਕੇ ਹਨ | ਉਨਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪੁਕਟਾ ਵਲੋਂ ਕਰਵਾਏ 10 ਲੱਖ ਪੰਜਾਬੀਆਂ ਦੇ ਹਸਤਾਖ਼ਰ ਬਚਾਉਣਗੇ ਪੰਜਾਬੀ ਯੂਨੀਵਰਸਿਟੀ ਨੂੰ -ਲਵਦੀਪ ਸ਼ਰਮਾ

ਪਟਿਆਲਾ, 19 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਲਗਾਤਾਰ ਵਿੱਤੀ ਸੰਕਟ ਵਿਚ ਘਿਰਦੀ ਜਾ ਰਹੀ ਹੈ ਜਿਸ ਦਾ ਕਾਰਨ ਪਿਛਲੀਆਂ ਸਰਕਾਰਾਂ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਦਿਤੀ ਜਾਣ ਵਾਲੀ ਵਿੱਤੀ ਗਰਾਂਟ ਵਿਚ ਲਗਾਤਾਰ ਕਟੌਤੀ ਕਰਨਾ ਰਿਹਾ | ਪਰ ਹੁਣ ਇਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਵਲੋਂ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਪ੍ਰਾਸਪੈਕਟਸ ਜਾਰੀ

ਪਟਿਆਲਾ, 19 ਮਈ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਵਲੋਂ ਅੱਜ ਸੈਸ਼ਨ 2022-23 ਦੇ ਪ੍ਰੋਫੈਸ਼ਨਲ ਅਤੇ ਰਵਾਇਤੀ ਕੋਰਸਾਂ ਵਿਚ ਦਾਖ਼ਲਿਆਂ ਲਈ ਪ੍ਰਾਸਪੈਕਟਸ ਜਾਰੀ ਕੀਤੇ ਗਏ | ਇਸ ਮੌਕੇ ਕਾਲਜ ਗਵਰਨਿੰਗ ਬਾਡੀ ਦੇ ਆਨਰੇਰੀ ਸਕੱਤਰ ਅਤੇ ਸਾਬਕਾ ਮੰਤਰੀ ਪੰਜਾਬ ...

ਪੂਰੀ ਖ਼ਬਰ »

ਜਾਮਣਵਾਲਾ ਪੀਰ ਦੇ ਸਥਾਨ 'ਤੇ ਸਾਲਾਨਾ ਭੰਡਾਰਾ ਕਰਵਾਇਆ

ਡਕਾਲਾ, 19 ਮਈ (ਪਰਗਟ ਸਿੰਘ ਬਲਬੇੜਾ)-ਨੇੜਲੇ ਪਿੰਡ ਨੌਗਾਵਾਂ ਵਿਖੇ ਬਾਬਾ ਜਾਮਣਵਾਲਾ ਪੀਰ ਦੇ ਸਥਾਨ 'ਤੇ ਸੇਵਾਦਾਰ ਤੁਲਸੀ ਰਾਮ ਦੀ ਅਗਵਾਈ ਹੇਠ ਬਾਬਾ ਜਾਮਣਵਾਲਾ ਪੀਰ ਪ੍ਰਬੰਧਕ ਕਮੇਟੀ ਵਲੋਂ ਛੇਵਾਂ ਦੋ ਰੋਜਾ ਸਾਲਾਨਾ ਭੰਡਾਰਾ ਕਰਵਾਇਆ ਗਿਆ | ਇਸ ਸਮਾਗਮ ਵਿਚ ਗਾਇਕ ...

ਪੂਰੀ ਖ਼ਬਰ »

ਬਰਸਾਤੀ ਪਾਣੀ ਨੂੰ ਰੀਚਾਰਜ ਕਰਨ ਲਈ ਡਵੀਜ਼ਨਲ ਕਮਿਸ਼ਨਰ ਨੇ ਸ਼ੁਰੂ ਕੀਤੀ ਨਵੀਂ ਮੁਹਿੰਮ

ਪਟਿਆਲਾ, 19 ਮਈ (ਗੁਰਪ੍ਰੀਤ ਸਿੰਘ ਚੱਠਾ)-ਦਿਨੋਂ ਦਿਨ ਹੇਠਾਂ ਜਾ ਰਹੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਜਿੱਥੇ ਡਵੀਜ਼ਨਲ ਕਮਿਸ਼ਨਰ ਪਟਿਆਲਾ ਚੰਦਰ ਗੈਂਦ ਨੇ ਡੇਢ ਮਹੀਨੇ ਪਹਿਲਾਂ ਪੰਜਾਬ ਵਿਚ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਲਈ ਪਟਿਆਲਾ ...

ਪੂਰੀ ਖ਼ਬਰ »

ਹਰੀ ਸਿੰਘ ਵਲੋਂ ਮੰਡੌੜ ਰੈਸਲਿੰਗ ਅਕੈਡਮੀ ਨੂੰ ਡੇਢ ਲੱਖ ਦਾ ਚੈੱਕ ਨੌਵੀਂ ਤੋਂ ਬਾਰ੍ਹਵੀਂ ਕਲਾਸ ਦੇ ਬੱਚਿਆਂ ਦੀਆਂ ਫੀਸਾਂ ਭਰਨ ਦਾ ਐਲਾਨ

ਨਾਭਾ, 19 ਮਈ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਨੇੜਲੇ ਪਿੰਡ ਮੰਡੌੜ ਦੇ ਵਸਨੀਕ ਸਤਿਕਾਰਯੋਗ ਰਾਮ ਮੂਰਤੀ ਦੇ ਫਰਜੰਦ ਹਰੀ ਸਿੰਘ ਜਿਸ ਨੇ ਮਿਹਨਤ ਕਰ ਆਪਣੀ ਕੰਪਨੀ ਪ੍ਰੀਤ ਗਰੁੱਪ ਦਾ ਨਾਮ ਦੇਸ਼ ਦੇ ਨਾਲ ਨਾਲ ਵਿਦੇਸ਼ਾਂ ਵਿਚ ਵੀ ਵੱਡਾ ਕੀਤਾ ਹੈ | ਪਿਛਲੇ ਦਿਨੀਂ ...

ਪੂਰੀ ਖ਼ਬਰ »

ਵਿਧਾਇਕ ਜੋੜੇਮਾਜਰਾ ਦੇ ਯਤਨਾਂ ਸਦਕਾ ਮੀਰਾਂਪੁਰ ਚੋਅ ਦੀ ਖੁਦਾਈ ਦਾ ਕੰਮ ਸ਼ੁਰੂ

ਡਕਾਲਾ, 19 ਮਈ (ਪਰਗਟ ਸਿੰਘ ਬਲਬੇੜਾ)-ਹਲਕਾ ਸਮਾਣਾ ਦੇ ਸਰਕਲ ਰਾਮਨਗਰ ਦੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਨੂੰ ਬਰਸਾਤਾਂ ਸਮੇਂ ਹੜ੍ਹਾਂ ਦੇ ਪਾਣੀ ਦੀ ਮਾਰ ਤੋਂ ਬਚਾਉਣ ਲਈ ਮੀਰਾਂਪੁਰ ਚੋਅ ਦੀ ਖੁਦਾਈ ਅਤੇ ਸਾਫ਼ ਸਫ਼ਾਈ ਦਾ ਕੰਮ ਸ਼ੁਰੂ ਹੋ ਗਿਆ ਹੈ | ਹਲਕਾ ਵਿਧਾਇਕ ...

ਪੂਰੀ ਖ਼ਬਰ »

ਪਟਿਆਲਾ ਜ਼ੋਨ ਦਾ ਅੰਤਰ-ਕਾਲਜ ਜੋਗ੍ਰਾਫੀਕਲ ਕੁਇਜ਼ ਕਰਾਇਆ

ਪਟਿਆਲਾ, 19 ਮਈ (ਗੁਰਵਿੰਦਰ ਸਿੰਘ ਔਲਖ)-ਮਹਿੰਦਰਾ ਜੋਗ੍ਰਾਫੀਕਲ ਸੁਸਾਇਟੀ ਵਲੋਂ ਐਸੋਸੀਏਸ਼ਨ ਆਫ਼ ਪੰਜਾਬ ਜੋਗਰਾਫਰ ਦੇ ਸਹਿਯੋਗ ਨਾਲ ਸਰਕਾਰੀ ਮਹਿੰਦਰਾ ਕਾਲਜ 'ਚ ਪਿੰ੍ਰਸੀਪਲ ਡਾ. ਸਿਮਰਤ ਕੌਰ ਦੀ ਅਗਵਾਈ ਹੇਠ ਅੰਤਰ-ਕਾਲਜ ਜੋਗ੍ਰਾਫੀਕਲ ਕੁਇਜ਼ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪਟਿਆਲਾ ਹੈਰੀਟੇਜ ਹਵੇਲੀ ਬਣੀ ਲੋਕਾਂ ਦੀ ਪਹਿਲੀ ਪਸੰਦ-ਗੁਰਮੁਖ ਸਿੰਘ ਢਿੱਲੋਂ

ਪਟਿਆਲਾ, 19 ਮਈ (ਹਰਵਿੰਦਰ ਸਿੰਘ ਭਿੰਡਰ)-ਪਟਿਆਲਾ ਦੇ ਸੰਗਰੂਰ ਰੋਡ 'ਤੇ ਸਥਿਤ ਪਟਿਆਲਾ ਹੈਰੀਟੇਜ ਹਵੇਲੀ ਲੋਕਾਂ ਲਈ ਖਿੱਚ ਦਾ ਕੇਂਦਰ ਬਣਦੀ ਜਾ ਰਹੀ ਹੈ | ਉੱਥੇ ਹੀ ਹਵੇਲੀ ਦਾ ਭੀੜ ਭੜੱਕੇ ਤੋਂ ਬਾਹਰ ਅਤੇ ਸ਼ਾਂਤਮਈ ਮਾਹੌਲ ਹਰ ਇਕ ਨੂੰ ਮਨਮੋਹਕ ਲਗਦਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਨੂੰ ਪੀਣ ਲਈ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ-ਵਿਧਾਇਕ ਨੀਨਾ ਮਿੱਤਲ

ਰਾਜਪੁਰਾ, 19 ਮਈ (ਰਣਜੀਤ ਸਿੰਘ)-ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਹਰ ਹਾਲ ਮੁਹੱਈਆ ਕਰਵਾਇਆ ਜਾਵੇਗਾ ਅਤੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਇੰਨ ਬਿਨ ਪੂਰੇ ਕੀਤੇ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਨੀਨਾ ਮਿੱਤਲ ...

ਪੂਰੀ ਖ਼ਬਰ »

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਹੋਇਆ ਵੱਡਾ ਇਕੱਠ

ਸੁਖਸਾਲ, 19 ਮਈ (ਧਰਮ ਪਾਲ)-ਇਲਾਕੇ ਵਿਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਇਲਾਕਾ ਸੰਘਰਸ਼ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਅੱਜ ਡੇਰਾ ਬਾਬਾ ਰਤਵਾੜਾ ਸਾਹਿਬ ਬੇਲਾ ਰਾਮਗੜ੍ਹ ਵਿਖੇ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੇ ਮੋਹਤਵਰ ...

ਪੂਰੀ ਖ਼ਬਰ »

ਖਮਾਣੋਂ ਤੋਂ ਸੰਧੂਆਂ ਤੱਕ ਬਣ ਰਹੀ ਨਵੀਂ ਸੜਕ ਦਾ ਕੰਮ ਹੌਲੀ ਰਫ਼ਤਾਰ ਹੋਣ ਕਾਰਨ ਇਲਾਕਾ ਵਾਸੀ ਪ੍ਰੇਸ਼ਾਨ

ਖਮਾਣੋਂ, 19 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਤੋਂ ਪਿੰਡ ਸੰਧੂਆਂ ਤੱਕ ਬਣ ਰਹੀ ਸੜਕ ਦਾ ਕੰਮ ਹੌਲੀ ਰਫ਼ਤਾਰ ਹੋਣ ਕਾਰਨ ਇਲਾਕਾ ਵਾਸੀ ਕਾਫੀ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਵਿੰਦਰ ਸਿੰਘ ਧਨੌਲਾ, ਰਣਜੀਤ ਸਿੰਘ ਧਨੌਲਾ, ਰਾਮ ਸਿੰਘ ਨੀਟੂ ਸਰਪੰਚ ...

ਪੂਰੀ ਖ਼ਬਰ »

ਸਾਲਾਨਾ ਮੁਫ਼ਤ ਥੀਏਟਰ ਵਰਕਸ਼ਾਪ 'ਚ ਸ਼ਾਮਿਲ ਹੋਣ ਲਈ ਆਡੀਸ਼ਨ 21 ਨੂੰ

ਪਟਿਆਲਾ, 19 ਮਈ (ਅ.ਸ. ਆਹਲੂਵਾਲੀਆ)-ਨੈਸ਼ਨਲ ਥੀਏਟਰ ਆਰਟਸ ਸੋਸਾਇਟੀ (ਨਟਾਸ) ਦੰਪਤੀ ਪ੍ਰਾਣ ਸੱਭਰਵਾਲ-ਸੁਨੀਤਾ ਸੱਭਰਵਾਲ ਵਲੋਂ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਲਗਾਈ ਜਾ ਰਹੀ ਨਟਾਸ ਦੀ 37ਵੀਂ ਮਹੀਨਾ ਭਰ ਚੱਲਣ ਵਾਲੀ ਸਾਲਾਨਾ ਮੁਫ਼ਤ ਥੀਏਟਰ ਵਰਕਸ਼ਾਪ ਐਕਟਿੰਗ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਸਿਆਸਤ ਨਾ ਕੀਤੀ ਜਾਏ-ਦਾਨੀਪੁਰ, ਸਪਰਹੇੜੀ

ਸਮਾਣਾ, 19 ਮਈ (ਪ੍ਰੀਤਮ ਸਿੰਘ ਨਾਗੀ)-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਕੌਮ ਵਿਚ ਇੱਕਜੁੱਟ ਹੋ ਕੇ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ ਚੰਗੀ ਗੱਲ ਹੈ | ਪਰ ਇਸ ਮੁੱਦੇ 'ਤੇ ਸਿਆਸਤ ਨਾ ਕੀਤੀ ਜਾਏ, ਇਹ ਵਿਚਾਰ ਸੀਨੀਅਰ ਅਕਾਲੀ ਨੇਤਾ ਸੁਖਵਿੰਦਰ ਸਿੰਘ ਦਾਨੀਪੁਰ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਸੰਗੀਤ ਵਿਭਾਗ ਵਲੋਂ ਗੈੱਸਟ ਲੈਕਚਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 19 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗਰੈਜੂਏਟ ਸੰਗੀਤ ਵਿਭਾਗ ਵਲੋਂ ਵਿਸ਼ੇਸ਼ ਗੈੱਸਟ ਲੈਕਚਰ ਕਰਵਾਇਆ ਗਿਆ ਜਿਸ ਵਿਚ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਤੋਂ ਡਾ. ਰਾਏ ਬਹਾਦਰ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਉਨ੍ਹਾਂ ...

ਪੂਰੀ ਖ਼ਬਰ »

ਵਣ/ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਕਾਮਿਆਂ ਵਲੋਂ ਸੂਬਾ ਸਰਕਾਰ ਵਿਰੁੱਧ ਰੋਸ ਰੈਲੀ 21 ਨੂੰ

ਚੁੰਨ੍ਹੀ, 19 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਮੋਹਾਲੀ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਵਣ ਮੰਡਲ ਮੋਹਾਲੀ ਦੇ ਕਾਮਿਆਂ ਵਲੋਂ ਇਕ ਮੀਟਿੰਗ ਖਮਾਣੋਂ ਰੇਂਜ ਦੇ ਪ੍ਰਧਾਨ ਸੁਖਵਿੰਦਰ ਸਿੰਘ, ਜਨਰਲ ਸਕੱਤਰ ਬਲਜਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਨਾਹਰ ਸ਼ੂਗਰ ਮਿੱਲ ਖੁੰਮਣਾ ਵਿਖੇ 24ਵਾਂ ਸੱਭਿਆਚਾਰਕ ਮੇਲਾ ਅਤੇ ਭੰਡਾਰਾ ਕਰਵਾਇਆ

ਅਮਲੋਹ, 19 ਮਈ (ਕੇਵਲ ਸਿੰਘ)-ਨਾਹਰ ਸ਼ੂਗਰ ਮਿੱਲ ਖੁੰਮਣਾ ਵਿਖੇ 24ਵਾਂ ਸੱਭਿਆਚਾਰਕ ਮੇਲਾ ਅਤੇ ਭੰਡਾਰੇ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਕਲਾਕਾਰਾਂ ਵਲੋਂ ਗੀਤਾਂ ਦੀ ਪੇਸ਼ਕਾਰੀ ਕੀਤੀ ਗਈ | ਇਸ ...

ਪੂਰੀ ਖ਼ਬਰ »

38ਵਾਂ ਵਿਸ਼ਾਲ ਭੰਡਾਰਾ, ਕੁਸ਼ਤੀਆਂ ਅਤੇ ਕਵਾਲੀਆਂ ਕਰਵਾਈਆਂ

ਮੰਡੀ ਗੋਬਿੰਦਗੜ੍ਹ, 19 ਮਈ (ਮੁਕੇਸ਼ ਘਈ)-ਜੈ ਬਾਬਾ ਮਸਤ ਰਾਮ ਦੇ ਆਸ਼ੀਰਵਾਦ ਸਦਕਾ ਸਖੀ ਸਰਵਰ ਲੱਖ ਦਾਤਾ ਪੀਰ ਲਾਲਾਂ ਵਾਲਾ ਜੀ ਦੇ ਦਰਬਾਰ ਬਾਬਾ ਸੁੱਖਾ ਸਿੰਘ ਕਾਲੋਨੀ, ਪਿੰਡ ਕੋਟਲਾ (ਡਡਹੇੜੀ) ਮੰਡੀ ਗੋਬਿੰਦਗੜ੍ਹ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 38ਵਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਰਾਮ ਹਸਪਤਾਲ ਖਮਾਣੋਂ ਨੂੰ ਦਿੱਤਾ 88 ਹਜ਼ਾਰ ਦਾ ਚੈੱਕ

ਖਮਾਣੋਂ, 19 ਮਈ (ਜੋਗਿੰਦਰ ਪਾਲ)-ਕੋਰੋਨਾ ਕਾਲ ਦੌਰਾਨ ਵਧੀਆ ਸੇਵਾਵਾਂ ਦੇਣ ਬਦਲੇ ਰਾਮ ਹਸਪਤਾਲ ਖਮਾਣੋਂ ਦੇ ਸੰਚਾਲਕ ਡਾ. ਰਣਜੀਤ ਸਿੰਘ ਖਟਰਾਓ ਨੂੰ 88 ਹਜ਼ਾਰ ਰੁਪਏ ਦਾ ਚੈੱਕ ਦਿੱਤਾ ਗਿਆ | ਉਪਰੋਕਤ ਚੈੱਕ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਵਿਭਾਗ ਵਲੋਂ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸ਼ੁਰੂ ਕੀਤਾ ਟੈਲੇਂਟ ਸਰਚ ਅਭਿਆਨ

ਫ਼ਤਹਿਗੜ੍ਹ ਸਾਹਿਬ, 19 ਮਈ (ਰਾਜਿੰਦਰ ਸਿੰਘ)-ਪੰਜਾਬ 'ਚ ਖੇਡਾਂ ਦੇ ਮਿਆਰ ਨੰੂ ਹੋਰ ਉੱਚਾ ਚੁੱਕਣ ਅਤੇ ਬੱਚਿਆਂ ਨੂੰ ਖੇਡਾਂ ਵਲੋਂ ਜੋੜਨ ਦੇ ਮਕਸਦ ਨੂੰ ਮੁੱਖ ਰੱਖਦੇ ਹੋਏ ਸਿੱਖਿਆ ਤੇ ਖੇਡਾਂ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਨਿਰਦੇਸ਼ਾਂ ...

ਪੂਰੀ ਖ਼ਬਰ »

ਪਿੰਡ ਬਰਾਸ ਵਿਖੇ ਕਵਾਲੀਆਂ ਤੇ ਭੰਡਾਰਾ ਕਰਵਾਇਆ

ਚੁੰਨ੍ਹੀ, 19 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਬਰਾਸ ਵਿਖੇ ਜੈ ਪੀਰ ਬਾਬਾ ਢੱਕੀ ਗਿਆਰ੍ਹਵੀਂ ਵਾਲੀ ਸਰਕਾਰ ਸੱਚ ਦੀ ਗੱਦੀ ਦੇ ਸਥਾਨ 'ਤੇ ਕੱਵਾਲੀਆਂ ਤੇ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਰਾਜਨ ਅਲੀ, ਅਲੀ ਗੋਪਾਲਪੁਰੀਆ, ਹਰਭਜਨ ਸ਼ੇਰਾ ਆਦਿ ਕਲਾਕਾਰਾਂ ਨੇ ...

ਪੂਰੀ ਖ਼ਬਰ »

ਗੋਪਾਲੋਂਪੁਰੀ ਵਾਲੇ ਸੰਤਾਂ ਦੇ ਬਰਸੀ ਸਮਾਗਮ ਗੁਰਦੁਆਰਾ ਗੰਢੂਆਂ ਸਾਹਿਬ ਵਿਖੇ 28 ਨੂੰ

ਫ਼ਤਹਿਗੜ੍ਹ ਸਾਹਿਬ, 19 ਮਈ (ਬਲਜਿੰਦਰ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲੇ, ਇਲਾਕੇ ਦੀਆਂ ਸਮੂਹ ਨਗਰ ਪੰਚਾਇਤਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਅਪਾਰ ਕ੍ਰਿਪਾ ਨਾਲ ਬ੍ਰਹਮ ਗਿਆਨੀ ...

ਪੂਰੀ ਖ਼ਬਰ »

ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਬਹੁ-ਤਕਨੀਕੀ ਕਾਲਜ 'ਚ ਕੀਤੀ ਬੈਠਕ

ਪਟਿਆਲਾ, 19 ਮਈ (ਗੁਰਵਿੰਦਰ ਸਿੰਘ ਔਲਖ)-ਚੌਥਾ ਦਰਜਾ ਕਰਮਚਾਰੀ, ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਵੱਖ-ਵੱਖ ਮੰਗਾਂ ਨੂੰ ਲੈ ਕਿ ਕਲਾਸ ਫੌਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਇਕੱਤਰਤਾ ਹੋਈ | ਇਸ 'ਚ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਰਾਮ ਲਾਲ ਰਾਮਾ, ਚੰਡੀਗੜ੍ਹ ...

ਪੂਰੀ ਖ਼ਬਰ »

ਲੋਨ ਦੀ ਕਿਸ਼ਤ ਲੈਣ ਗਏ ਬੈਂਕ ਅਧਿਕਾਰੀਆਂ ਦੀ ਕੁੱਟਮਾਰ

ਚੁੰਨ੍ਹੀ, 19 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਲੋਨ ਦੀਆਂ ਕਿਸ਼ਤਾਂ ਦੀ ਰਿਕਵਰੀ ਲਈ ਗਏ ਬੈਂਕ ਅਧਿਕਾਰੀਆਂ ਦੀ ਪਿੰਡ ਕੋਟਲਾ ਫ਼ਾਜ਼ਲ ਵਿਖੇ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਬਡਾਲੀ ਆਲਾ ਸਿੰਘ ਦੇ ਐਸ.ਐਚ.ਓ. ਅਰਸ਼ਦੀਪ ਸ਼ਰਮਾ ਨੇ ਸੰਪਰਕ ਕਰਨ ਤੇ ...

ਪੂਰੀ ਖ਼ਬਰ »

ਪੀ.ਐਸ.ਯੂ. ਵਲੋਂ ਕਿਰਤੀ ਕਾਲਜ ਨਿਆਲ ਅੱਗੇ ਚੱਕਾ ਜਾਮ 23 ਨੂੰ

ਪਾਤੜਾਂ, 19 ਮਈ (ਜਗਦੀਸ਼ ਸਿੰਘ ਕੰਬੋਜ)-ਸਰਕਾਰੀ ਬੱਸਾਂ ਕਿਰਤੀ ਕਾਲਜ ਨਿਆਲ ਅੱਗੇ ਨਾ ਰੋਕੇ ਜਾਣ ਦੇ ਰੋਸ ਵਜੋਂ ਪੰਜਾਬ ਸਟੂਡੈਂਟ ਯੂਨੀਅਨ ਵਲੋਂ ਬੱਸਾਂ ਨਾ ਰੋਕ ਜਾਣ ਦੇ ਰੋਸ ਵਜੋਂ ਧਰਨਾ ਦੇ ਚੱਕਾ ਜਾਮ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ | ਪੈੱ੍ਰਸ ਦੇ ਨਾਮ ਬਿਆਨ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਚੱਕਾ ਜਾਮ

ਪਟਿਆਲਾ, 19 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ 29 ਡੀਪੂ ਬੰਦ ਕਰਕੇ ਮਹਿਕਮੇ ਦੇ ਉੱਚ ਅਧਿਕਾਰੀਆਂ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਰੋਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX