ਤਾਜਾ ਖ਼ਬਰਾਂ


ਅਟਾਰੀ ਵਾਹਗਾ ਸਰਹੱਦ 'ਤੇ ਬੀ.ਐਸ.ਐਫ. ਅਤੇ ਪਾਕਿਸਤਾਨ ਰੇਂਜਰਜ਼ ਵਲੋਂ ਮਠਿਆਈਆਂ ਦਾ ਆਦਾਨ ਪ੍ਰਦਾਨ
. . .  2 minutes ago
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) - ਭਾਰਤ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸ਼ੁਭ ਦਿਹਾੜੇ ਮੌਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ। ਦੱਸ ਦਈਏ ਕਿ ਅਟਾਰੀ ਵਾਹਗਾ ਸਰਹੱਦ 'ਤੇ ਹਲਕੀ ਵਰਖਾ ਹੋ ਰਹੀ ਸੀ। ਖੁਸ਼ਗਵਾਰ ਮੌਸਮ ਵਿਚ ਦੋਹਾਂ...
ਸੰਗਰੂਰ ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
. . .  10 minutes ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) - ਸੰਗਰੂਰ ਦੇ ਜ਼ਿਲ੍ਹਾ ਲਾਇਬ੍ਰੇਰੀ ਕੰਪਲੈਕਸ ਵਿਚ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ।ਉਨ੍ਹਾਂ ਕਿਹਾ ਕਿ ਅੱਜ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਪੰਜਾਬ ਵਿੱਚ 75 ਆਮ ਆਦਮੀ...
75ਵੇਂ ਆਜ਼ਾਦੀ ਦਿਹਾੜੇ 'ਤੇ ਭਾਰਤ ਨੇ ਪਾਕਿਸਤਾਨ ਨੂੰ ਭੇਂਟ ਕੀਤੀਆਂ ਮਠਿਆਈਆਂ
. . .  21 minutes ago
ਫ਼ਾਜ਼ਿਲਕਾ, 15 ਅਗਸਤ (ਪ੍ਰਦੀਪ ਕੁਮਾਰ) - 75ਵੇਂ ਆਜ਼ਾਦੀ ਦਿਹਾੜੇ 'ਤੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਫ਼ਾਜ਼ਿਲਕਾ ਦੀ ਸਾਦਕੀ ਚੌਂਕੀ 'ਤੇ ਬੀ.ਐਸ.ਐਫ.ਦੇ ਡੀ.ਆਈ.ਜੀ. ਵੀ.ਪੀ. ਬਡੋਲਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ...
ਜ਼ਿਲ੍ਹਾ ਪਠਾਨਕੋਟ ਦੇ ਸਾਰੇ ਹੀ ਸਕੂਲਾਂ 'ਚ 16 ਅਗਸਤ ਨੂੰ ਛੁੱਟੀ ਦਾ ਐਲਾਨ
. . .  27 minutes ago
ਪਠਾਨਕੋਟ, 15 ਅਗਸਤ (ਸੰਧੂ) - ਪਠਾਨਕੋਟ ਦੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਨੀ ਵਿਖੇ ਅੱਜ ਮਾਣਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਧੂਮ ਧਾਮ ਨਾਲ...
ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ 'ਤੇ ਲਹਿਰਾਇਆ ਝੰਡਾ
. . .  34 minutes ago
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) 75ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ ਤੇ ਦੇਸ਼ ਦੀ ਸ਼ਾਨ ਤਿਰੰਗਾ ਝੰਡਾ ਰੇਲਵੇ ਸਟੇਸ਼ਨ ਦੇ ਐਸ ਐਸ ਏ ਕੇ ਗੁਪਤਾ ਵੱਲੋਂ ਲਹਿਰਾਇਆ...
ਬੰਗਾ 'ਚ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  55 minutes ago
ਬੰਗਾ, 15 ਅਗਸਤ (ਜਸਬੀਰ ਸਿੰਘ ਨੂਰਪੁਰ ) - ਬੰਗਾ ਵਿਖੇ ਆਜ਼ਾਦੀ ਦਿਵਸ 'ਤੇ ਨਵਨੀਤ ਕੌਰ ਬੱਲ ਐਸ.ਡੀ.ਐਮ. ਬੰਗਾ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਪਰੇਡ ਤੋਂ ਸਲਾਮੀ ਲਈ ਗਈ ।ਕੌਮੀ ਝੰਡਾ ਲਹਿਰਾਉਣ ਉਪਰੰਤ ਐਸ.ਡੀ.ਐਮ.ਨਵਨੀਤ ਕੌਰ ਬੱਲ ਨੇ ਆਖਿਆ...
ਭਵਾਨੀਗੜ੍ਹ 'ਚ ਐਸ.ਡੀ.ਐਮ. ਨੇ ਲਹਿਰਰਾਇਆ ਤਿਰੰਗਾ ਝੰਡਾ
. . .  about 1 hour ago
ਭਵਾਨੀਗੜ੍ਹ, 15 ਅਗਸਤ (ਰਣਧੀਰ ਸਿੰਘ ਫੱਗੂਵਾਲਾ)- ਆਜ਼ਾਦੀ ਦਿਵਸ ਮੌਕੇ ਭਵਾਨੀਗੜ੍ਹ ਵਿਖੇ ਐਸ.ਡੀ.ਐਮ. ਵਨੀਤ ਕੁਮਾਰ ਨੇ ਤਿਰੰਗਾ ਝੰਡਾ...
ਸਰਕਾਰ ਵਲੋਂ ਦਿੱਤੀ ਹਰੇਕ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ : ਭਗਵੰਤ ਮਾਨ
. . .  20 minutes ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਅਹੂਜਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਸਰਕਾਰ ਵਲੋਂ ਦਿੱਤੀਆਂ ਗਈਆਂ ਹਰੇਕ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ। ਇਸਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ’ਚ ਬਾਕੀ ਗਾਰੰਟੀਆਂ ਵੀ...
ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਖਾਲੜਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ
. . .  38 minutes ago
ਖਾਲੜਾ,15 ਅਗਸਤ( ਜੱਜਪਾਲ ਸਿੰਘ ਜੱਜ)-ਆਮ ਆਦਮੀ ਪਾਰਟੀ ਵਲੋਂ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਕਸਬਾ ਖਾਲੜਾ ਵਿਖੇ ਖੁੱਲ੍ਹੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ। ਇਸ ਮੌਕੇ...
ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਟਿਆਲਾ 'ਚ ਲਹਿਰਾਇਆ ਕੌਮੀ ਝੰਡਾ
. . .  about 1 hour ago
ਪਟਿਆਲਾ, 15 ਅਗਸਤ (ਅਮਨਦੀਪ ਸਿੰਘ) - ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਵਿਭਾਗਾਂ ਦੇ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ...
ਸੇਵਾ ਕੇਂਦਰਾਂ ਅਤੇ ਡਿਸਪੈਂਸਰੀਆਂ 'ਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ - ਭਗਵੰਤ ਮਾਨ
. . .  about 1 hour ago
ਲੁਧਿਆਣਾ, 15 ਅਗਸਤ - ਆਮ ਆਦਮੀ ਕਲੀਨਿਕ ਦੇ ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਅੱਜ ਤੋਂ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਈ ਹੈ ਤੇ 75 ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ...
ਕਪੂਰਥਲਾ 'ਚ ਆਜ਼ਾਦੀ ਦਿਹਾੜੇ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ
. . .  about 1 hour ago
ਕਪੂਰਥਲਾ, 15 ਅਗਸਤ (ਅਮਰਜੀਤ ਕੋਮਲ) - ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ ਵਿਚ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕੌਮੀ ਝੰਡਾ ਲਹਿਰਾਇਆ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ
. . .  about 1 hour ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਗਾਂਧੀਨਗਰ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਉੱਚ ਅਧਿਕਾਰੀ...
ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 1 hour ago
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੰਜਾਬੀ ਭਵਨ ਦੇ ਬਾਹਰ ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਉੱਪਰ ਪੁਲਿਸ ਵਲੋਂ ਲਾਠੀਚਾਰਜ ਕੀਤੇ ਜਾਣ ਦੀ ਖ਼ਬਰ ਹੈ। ਇਹ ਪ੍ਰਦਰਸ਼ਨਕਾਰੀ ਗੁਰੂ ਨਾਨਕ ਸਟੇਡੀਅਮ ਵੱਲ ਜਾ ਰਹੇ ਸਨ। ਜਦੋਂ ਮੁੱਖ ਮੰਤਰੀ ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ...
ਆਜ਼ਾਦੀ ਸਮਾਗਮ ਦੌਰਾਨ ਦਿਲ ਦੀ ਗਤੀ ਰੁਕ ਜਾਣ ਕਾਰਨ ਸਕਾਊਟ ਕਮਿਸ਼ਨਰ ਦੀ ਮੌਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਸੈਣੀ/ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਆਜ਼ਾਦੀ ਸਮਾਗਮਾਂ ਦੌਰਾਨ ਸਕਾਊਟ ਕਮਿਸ਼ਨਰ ਅਤੇ ਸਕੂਲ ਦੇ ਸੇਵਾਮੁਕਤ ਅਧਿਆਪਕ ਮਾਸਟਰ ਹਰਜੀਤ ਸਿੰਘ ਦੀ ਅਚਾਨਕ ਦਿਲ ਦੀ ਗਤੀ ਰੁਕ ਜਾਣ ਕਾਰਨ ਮੌਤ ਹੋ ਗਈ। ਦੱਸਣਯੋਗ ਹੈ ਕਿ ਸਮਾਗਮ ਦੌਰਾਨ ਉਹ ਅਚਾਨਕ...
ਰਾਜਾਸਾਂਸੀ ਵਿਖੇ ਤਹਿਸੀਲਦਾਰ ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਰਾਜਾਸਾਂਸੀ, 15 ਅਗਸਤ (ਹਰਦੀਪ ਸਿੰਘ ਖੀਵਾ) - ਅੱਜ ਇੱਥੇ ਨਗਰ ਪੰਚਾਇਤ ਦੇ ਦਫ਼ਤਰ ਕੰਪਲੈਕਸ ਵਿਚ 75ਵਾਂ ਅਜ਼ਾਦੀ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਤਹਿਸੀਲਦਾਰ ਲੋਪੋਕੇ...
ਬਰਨਾਲਾ ਵਿਖੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਬਰਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪਰੇਡ ਤੋਂ ਸਲਾਮੀ...
ਬਟਾਲਾ 'ਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ
. . .  about 2 hours ago
ਬਟਾਲਾ, 15 ਅਗਸਤ (ਕਾਹਲੋਂ) - ਬਟਾਲਾ ਵਿਚ 75ਵਾਂ ਆਜ਼ਾਦੀ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਸ਼ਾਇਰੀ ਭੰਡਾਰੀ ਨੇ ਝੰਡਾ ਲਹਿਰਾਉਣ ਦੀ ਰਸਮ ਨਿਭਾਈ। ਸੰਬੋਧਨ ਦੌਰਾਨ ਐਸ.ਡੀ.ਐਮ. ਸ਼ਾਇਰੀ ਭੰਡਾਰੀ ਨੇ ਸਮੂਹ ਦੇਸ਼ ਵਾਸੀਆਂ...
ਤਰਨਤਾਰਨ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਲਹਿਰਾਇਆ ਝੰਡਾ
. . .  about 2 hours ago
ਤਰਨਤਾਰਨ, 15 ਅਗਸਤ (ਹਰਿੰਦਰ ਸਿੰਘ)-ਤਰਨਤਾਰਨ ਦੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪੁੱਜੇ। ਉਨ੍ਹਾਂ ਨਾਲ ਹਲਕਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਤਰਨਤਾਰਨ...
ਤਿਰੰਗਾ ਲਹਿਰਾਓੁਣ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤਾ ਸ਼ੰਦੇਸ਼
. . .  about 2 hours ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਦੇ ਪੁਲਿਸ ਲਾਇਨ ਸਟੇਡੀਅਮ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਓੁਣ ਤੋਂ ਬਾਅਦ ਆਪਣੇ ਸੰਦੇਸ਼ ਵਿਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਲਈ ਜਾਨਾਂ ਕੁਰਬਾਨ...
ਸੁਨਾਮ 'ਚ ਐਸ.ਡੀ.ਐਮ. ਜਸਪ੍ਰੀਤ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ,15 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸਥਾਨਕ ਪ੍ਰਸਾਸ਼ਨ ਵਲੋਂ ਦੇਸ਼ ਦਾ 75ਵਾਂ ਸੁਤੰਤਰਤਾ ਦਿਵਸ ਸ਼ਹੀਦ ਊਧਮ ਸਿੰਘ ਉਲੰਪਿਕ ਸਟੇਡੀਅਮ ਸੁਨਾਮ ਵਿਖੇ ਮਨਾਇਆ ਗਿਆ।ਇਸ ਸਮੇਂ ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ ਵਲੋਂ...
ਬੀਬੀ ਚਰਨਜੀਤ ਕੌਰ ਨੇ ਸ਼ਹੀਦ ਦੇ ਆਦਮਕੱਦ ਬੁੱਤ ’ਤੇ ਹਾਰ ਪਾ ਕੇ ਦਿੱਤੀ ਸ਼ਰਧਾਂਜਲੀ
. . .  about 2 hours ago
ਈਸੜੂ, 15 ਅਗਸਤ(ਬਲਵਿੰਦਰ ਸਿੰਘ)-ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਸ਼ਹੀਦ ਦੀ ਧਰਮ ਪਤਨੀ ਬੀਬੀ ਚਰਨਜੀਤ ਕੌਰ ਵਲੋਂ ਸ਼ਹੀਦ ਦੇ ਆਦਮਕੱਦ ਬੁੱਤ ’ਤੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ...
ਮਲੌਦ 'ਚ ਮਨਾਇਆ 75ਵਾਂ ਆਜ਼ਾਦੀ ਦਿਵਸ
. . .  about 2 hours ago
ਮਲੌਦ, ਲੁਧਿਆਣਾ, 15 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦੇਸ਼ ਦੀ ਆਜ਼ਾਦੀ ਦਾ 75ਵਾਂ ਦਿਹਾੜਾ ਨਗਰ ਪੰਚਾਇਤ ਮਲੌਦ ਵਿਖੇ ਮਨਾਇਆ ਗਿਆ। ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਸਮੇਤ...
ਸੰਗਰੂਰ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਤਿਰੰਗਾ ਝੰਡਾ
. . .  about 2 hours ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ)-ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਦੇ ਪੁਲਿਸ ਲਾਇਨ ਸਟੇਡੀਅਮ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਦੇਸ਼ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਲਈ ਜਾਨਾਂ ਕੁਰਬਾਨ...
ਕੈਬਿਨੇਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਫ਼ਰੀਦਕੋਟ 'ਚ ਲਹਿਰਾਇਆ ਤਿਰੰਗਾ ਝੰਡਾ
. . .  50 minutes ago
ਫ਼ਰੀਦਕੋਟ, 15 ਅਗਸਤ - ਕੈਬਿਨੇਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਆਜ਼ਾਦੀ ਦਿਵਸ ਮੌਕੇ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਿਸਾਨਾਂ ਤੋਂ ਜ਼ਮੀਨ ਖਾਲੀ ਕਰਵਾਉਣ ਦੇ ਵਿਰੋਧ 'ਚ ਕਿਸਾਨ ਸੰਘਰਸ਼ ਕਮੇਟੀ ਵਲੋਂ ਧਰਨਾ

ਦੋਰਾਂਗਲਾ, 20 ਮਈ (ਚੱਕਰਾਜਾ)-ਬਲਾਕ ਦੋਰਾਂਗਲਾ ਦੇ ਪਿੰਡ ਬਾਊਪੁਰ ਜੱਟਾਂ ਦੇ ਕੁਝ ਕਿਸਾਨਾਂ ਕੋਲੋਂ ਸਰਕਾਰ ਵਲੋਂ ਜ਼ਮੀਨ ਖਾਲੀ ਕਰਵਾਉਣ ਨੰੂ ਲੈ ਕੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਮਸਤੂ ਵਲੋਂ ਪਿੰਡ ਬਾਊਪੁਰ ਜੱਟਾਂ ਵਿਖੇ ਕਿਸਾਨਾਂ ਦੇ ਹੱਕ 'ਚ ਧਰਨਾ ਲਗਾਇਆ ਗਿਆ | ਜਿਸ ਦੀ ਅਗਵਾਈ ਜ਼ੋਨ ਪ੍ਰਧਾਨ ਅਨੂਪ ਸਿੰਘ ਸੁਲਤਾਨੀ ਵਲੋਂ ਕੀਤੀ ਗਈ | ਇਸ ਮੌਕੇ ਆਗੂਆਂ ਵਲੋਂ ਪ੍ਰਸ਼ਾਸਨ 'ਤੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਵਲੋਂ ਪਿੰਡ ਦੇ ਕੁਝ ਕਿਸਾਨਾਂ ਨਾਲ ਹੀ ਪੱਖਪਤ ਕਰਦਿਆਂ ਉਨ੍ਹਾਂ ਕੋਲੋਂ ਜ਼ਮੀਨ ਖਾਲੀ ਕਰਵਾਈ ਜਾ ਰਹੀ ਹੈ | ਜਦ ਕਿ ਪਿੰਡ ਦੇ ਸਰਪੰਚ ਦੇ ਕਬਜ਼ੇ ਹੇਠ ਵੀ ਸਰਕਾਰੀ ਜ਼ਮੀਨ ਦਾ ਵੱਡਾ ਰਕਬਾ ਆਉਂਦਾ ਹੈ | ਜਿਸ ਨੰੂ ਖਾਲੀ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਉਸ ਨੰੂ ਕੋਈ ਵੀ ਨੋਟਿਸ ਨਹੀਂ ਭੇਜਿਆ ਗਿਆ ਹੈ | ਆਗੂਆਂ ਇਹ ਵੀ ਕਿਹਾ ਕਿ ਇਸ ਜ਼ਮੀਨ ਦਾ ਅਦਾਲਤ 'ਚ ਕੇਸ ਵੀ ਚੱਲ ਰਿਹਾ ਹੈ | ਇਸ ਲਈ ਪ੍ਰਸ਼ਾਸਨ ਪਹਿਲਾਂ ਅਦਾਲਤ ਦੇ ਫੈਸਲੇ ਦੀ ਉਡੀਕ ਕਰੇ | ਪਰ ਜੇਕਰ ਪ੍ਰਸ਼ਾਸਨ ਫਿਰ ਵੀ ਜ਼ਮੀਨ ਖਾਲੀ ਕਰਵਾਉਣਾ ਚਾਹੁੰਦਾ ਹੈ ਤਾਂ ਇਕ ਪਾਸੇ ਤੋਂ ਲੱਗ ਕੇ ਸਮੇਤ ਸਰਪੰਚ ਤੋਂ ਜ਼ਮੀਨ ਖਾਲੀ ਕਰਵਾਈ ਜਾਵੇ ਅਤੇ ਕਿਸੇ ਨਾਲ ਵੀ ਪੱਖਪਾਤ ਨਾ ਕੀਤਾ ਜਾਵੇ | ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੇ ਡੀ.ਡੀ.ਪੀ.ਓ. ਗੁਰਦਾਸਪੁਰ, ਨਾਇਬ ਤਹਿਸੀਲਦਾਰ ਦੀਨਾਨਗਰ ਅਤੇ ਬੀ.ਡੀ.ਪੀ.ਓ. ਦੋਰਾਂਗਲਾ ਵਲੋਂ ਵੱਡੀ ਗਿਣਤੀ ਵਿਚ ਪੁਲਿਸ ਬਲ ਦੀ ਸਹਾਇਤਾ ਨਾਲ ਕਿਸਾਨਾਂ ਦੀ ਜ਼ਮੀਨ ਖਾਲੀ ਕਰਵਾ ਕੇ ਉਸ ਉਪਰ ਵੱਟ ਪਾ ਦਿੱਤੀ ਗਈ ਅਤੇ ਪ੍ਰਸ਼ਾਸਨ ਦਾ ਵਿਰੋਧ ਕਰ ਰਹੇ ਵੱਡੀ ਗਿਣਤੀ ਵਿਚ ਕਿਸਾਨਾਂ ਨੰੂ ਹਿਰਾਸਤ ਵਿਚ ਲੈ ਲਿਆ ਗਿਆ | ਇਸ ਮੌਕੇ ਹਾਜ਼ਰ ਕਿਸਾਨਾਂ ਵਲੋਂ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹਿੰਦਰ ਸਿੰਘ ਥੰਮਣ, ਸੁਖਦੇਵ ਸਿੰਘ ਅੱਲੜਪਿੰਡੀ, ਕੁਲਜੀਤ ਸਿੰਘ ਹਯਾਤ ਨਗਰ, ਸੁਖਵਿੰਦਰ ਦਾਖ਼ਲਾ, ਬੀਬੀ ਦਵਿੰਦਰ ਕੌਰ, ਪਲਵਿੰਦਰ ਕੌਰ ਸੁਲਤਾਨੀ, ਸਤਨਾਮ ਸਿੰਘ ਅੱਲੜਪਿੰਡੀ, ਸੁੱਚਾ ਸਿੰਘ ਬਲੱਗਣ, ਰਾਮ ਮੂਰਤੀ, ਅਸ਼ਵਨੀ ਦੋਰਾਂਗਲਾ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਅਤੇ ਕਿਸਾਨ ਆਗੂ ਹਾਜ਼ਰ ਸਨ |

ਬੱਚਿਆਂ ਨੇ ਕਿਡਨੈਪ ਕੀਤੇ ਜਾਣ ਦੀ ਬਣਾਈ ਝੂਠੀ ਕਹਾਣੀ

ਦੀਨਾਨਗਰ, 20 ਮਈ (ਸੰਧੂ/ਸ਼ਰਮਾ)-ਸਕੂਲੀ ਬੱਚਿਆਂ ਵਲੋਂ ਮਾਪਿਆਂ ਨੂੰ ਕਿਡਨੈਪ ਕੀਤੇ ਜਾਣ ਝੂਠੀ ਜਾਣਕਾਰੀ ਦਿੱਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਦੀਨਾਨਗਰ ਦੇ ਇਕ ਸਕੂਲ ਦੇ ਦੋ ਬੱਚਿਆਂ ਨੇ ਸਕੂਲ ਛੁੱਟੀ ਤੋਂ ਬਾਅਦ ਘਰ ਜਾ ਕੇ ਆਪਣੇ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਸਾਬਕਾ ਪੁਲਿਸ ਇੰਸਪੈਕਟਰ ਦੇ ਘਰ 'ਚ ਦਾਖ਼ਲ ਹੋ ਕੇ ਘਰੇਲੂ ਸਾਮਾਨ ਦੀ ਕੀਤੀ ਭੰਨ-ਤੋੜ

ਬਹਿਰਾਮਪੁਰ, 20 ਮਈ (ਬਲਬੀਰ ਸਿੰਘ ਕੋਲਾ)-ਕਸਬਾ ਬਹਿਰਾਮਪੁਰ ਵਿਖੇ ਕੁਝ ਨੌਜਵਾਨਾਂ ਵਲੋਂ ਦਿਨ ਦਿਹਾੜੇ ਸਾਬਕਾ ਪੁਲਿਸ ਇੰਸਪੈਕਟਰ ਦੇ ਘਰ ਵਿਚ ਦਾਖ਼ਲ ਹੋ ਕੇ ਘਰੇਲੂ ਸਮਾਨ ਦੀ ਭੰਨ-ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਬਟਾਲਾ, 20 ਮਈ (ਕਾਹਲੋਂ)-ਅੱਜ ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ: ਸੈਕੰ: ਸਕੂਲ ਬਟਾਲਾ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਅਤੇ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੇ ਕਾਰਜ ਨੂੰ ਅੱਗੇ ਵਧਾਉਂਦੇ ਹੋਏ ਦੂਜੀ ਗਤੀਵਿਧੀ ਸ਼ੁਰੂ ਕੀਤੀ ਗਈ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਫੂਡ ਸੇਫਟੀ ਟੀਮ ਗੁਰਦਾਸਪੁਰ ਨੇ ਵੱਖ-ਵੱਖ ਵਸਤੂਆਂ ਦੇ ਨਮੂਨੇ ਭਰੇ

ਬਟਾਲਾ, 20 ਮਈ (ਕਾਹਲੋਂ)-ਫੂਡ ਸੇਫਟੀ ਟੀਮ ਗੁਰਦਾਸਪੁਰ ਵਲੋਂ ਸਹਾਇਕ ਕਮਿਸ਼ਨਰ ਡਾ. ਜੀ.ਐਸ. ਪੰਨੂੰ ਦੀ ਅਗਵਾਈ ਵਿਚ ਬਟਾਲਾ ਅਤੇ ਆਸ-ਪਾਸ ਦੇ ਇਲਾਕਿਆਂ 'ਚ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਦੇ ਨਮੂਨੇ ਭਰੇ ਅਤੇ ਖਾਣ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਗਈ | ਫੂਡ ...

ਪੂਰੀ ਖ਼ਬਰ »

ਮਹਿੰਗਾਈ ਨੂੰ ਲੈ ਕੇ ਸੀ.ਆਈ.ਟੀ.ਯੂ. ਨੇ ਪ੍ਰਧਾਨ ਮੰਤਰੀ ਦੇ ਨਾਂਅ ਐੱਸ.ਡੀ.ਐੱਮ. ਬਟਾਲਾ ਨੂੰ ਦਿੱਤਾ ਮੰਗ-ਪੱਤਰ

ਬਟਾਲਾ, 20 ਮਈ (ਕਾਹਲੋਂ)-ਸੀ.ਆਈ.ਟੀ.ਯੂ. ਯੂਨੀਅਨ (ਸੀਟੂ) ਵਲੋਂ ਸੀਟੂ ਸਕੱਤਰ ਰਣਬੀਰ ਸਿੰਘ ਵਿਰਕ ਦੀ ਅਗਵਾਈ ਵਿਚ ਵਧ ਰਹੀ ਮਹਿੰਗਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਨਾਂਅ ਐਸ.ਡੀ.ਐਮ. ਬਟਾਲਾ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਵਧ ਰਹੀ ਮਹਿੰਗਾਈ ਨੂੰ ਕਾਬੂ ਕਰਨ, ...

ਪੂਰੀ ਖ਼ਬਰ »

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਦੀ ਜ਼ਮੀਨ ਐਕਵਾਇਰ ਕਰਨ ਪੁੱਜੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬੇਰੰਗ ਮੋੜਿਆ

ਘੁਮਾਣ, 20 ਮਈ (ਬੰਮਰਾਹ)-ਨਜ਼ਦੀਕੀ ਪਿੰਡ ਪੁਰਾਣਾ ਬੱਲੜਵਾਲ ਵਿਖੇ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਐਕਵਾਇਰ ਕਰਨ ਪੁੱਜੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲਿਸ ਫੋਰਸ ਨੂੰ ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਬੇਰੰਗ ਮੁੜਨਾ ਪਿਆ | ਕਿਸਾਨ ਮਜ਼ਦੂਰ ...

ਪੂਰੀ ਖ਼ਬਰ »

ਅਧਿਆਪਕਾ ਨਾਲ ਜਬਰ-ਜਨਾਹ ਕਰਨ ਵਾਲਾ ਦੋਸ਼ੀ ਗਿ੍ਫ਼ਤਾਰ, ਮਾਮਲਾ ਦਰਜ

ਤਿੱਬੜ, 20 ਮਈ (ਭੁਪਿੰਦਰ ਸਿੰਘ ਬੋਪਾਰਾਏ)-ਥਾਣਾ ਤਿੱਬੜ ਦੀ ਪੁਲਿਸ ਵਲੋਂ ਸ਼ਿਕਾਇਤ ਕਰਤਾ ਵਿਆਹੁਤਾ ਔਰਤ ਦੇ ਬਿਆਨਾਂ ਦੇ ਆਧਾਰ 'ਤੇ ਨਾਮਜ਼ਦ ਦੋਸ਼ੀ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 376, 450, 458 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਮੁਕੱਦਮਾ ਨੰਬਰ 29/22 ਤਹਿਤ ਪੁਲਿਸ ਨੰੂ ...

ਪੂਰੀ ਖ਼ਬਰ »

10 ਬੋਤਲਾਂ ਨਜਾਇਜ਼ ਦੇਸੀ ਸ਼ਰਾਬ ਸਮੇਤ ਇਕ ਦੋਸ਼ੀ ਗਿ੍ਫ਼ਤਾਰ

ਤਿੱਬੜ, 20 ਮਈ (ਭੁਪਿੰਦਰ ਸਿੰਘ ਬੋਪਾਰਾਏ)-ਥਾਣਾ ਤਿੱਬੜ ਦੀ ਪੁਲਿਸ ਵਲੋਂ 10 ਬੋਤਲਾਂ ਨਜਾਇਜ਼ ਦੇਸੀ ਸ਼ਰਾਬ ਬਰਾਮਦ ਕਰਕੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੰੂ ਮੁਖ਼ਬਰ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ

ਪੁਰਾਣਾ ਸ਼ਾਲਾ, 20 ਮਈ (ਅਸ਼ੋਕ ਸ਼ਰਮਾ)-ਵਿਸ਼ਵ ਸ਼ਾਂਤੀ ਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਵਾਸਤੇ 13ਵੀਂ ਸ੍ਰੀ ਹੇਮਕੁੰਟ ਸਾਹਿਬ ਦੀ ਮਹਾਨ ਪੈਦਲ ਯਾਤਰਾ 16 ਮਈ ਤੋਂ ਚੋਲ੍ਹਾ ਸਾਹਿਬ ਡੇਰਾ ਬਾਬਾ ਨਾਨਕ ਤੋਂ ਸਵੇਰੇ 5 ਵਜੇ ਬਾਬਾ ਸੋਹਣ ਸਿੰਘ ਸਰਵਾਲੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਚੀਮਾ ਇੰਸਟੀਚਿਊਟ ਆਫ ਡੀ.ਈ.ਐੱਲ.ਈਡੀ. ਕਿਸ਼ਨਕੋਟ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 20 ਮਈ (ਕਾਹਲੋਂ)-ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਐਸ.ਏ.ਐਸ. ਨਗਰ ਮੁਹਾਲੀ ਵਲੋਂ ਐਲਾਨੇ ਡੀ.ਐਲ.ਐਲ. (ਈ.ਟੀ.ਟੀ.) ਸਾਲ ਦੂਸਰਾ ਸੈਸ਼ਨ 2019-21 ਦੇ ਨਤੀਜੇ ਵਿਚ ਚੀਮਾ ਇੰਸਟੀਚਿਊਟ ਆਫ ਡੀ.ਈ.ਐਲ.ਈਡੀ. ਕਿਸ਼ਨਕੋਟ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਪਹਿਲੇ ਸਥਾਨ 'ਤੇ ...

ਪੂਰੀ ਖ਼ਬਰ »

ਦੂਲਾ ਨੰਗਲ ਦਾ ਚਾਰ ਰੋਜ਼ਾ ਕੀਰਤਨ ਦਰਬਾਰ 3 ਜੂਨ ਤੋਂ, ਤਿਆਰੀਆਂ ਮੁਕੰਮਲ

ਵਡਾਲਾ ਬਾਂਗਰ, 20 ਮਈ (ਭੁੰਬਲੀ)-ਇਸ ਇਲਾਕੇ ਦੇ ਪ੍ਰਸਿੱੱਧ ਪਿੰਡ ਦੂਲਾਨੰਗਲ ਵਿਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਅਤੇ ਜੂਨ 1984 ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਚਾਰ ...

ਪੂਰੀ ਖ਼ਬਰ »

ਬਿੱਲਾਂ ਦੀ ਉਗਰਾਹੀ ਸਮੇਂ ਮੁਲਾਜ਼ਮਾਂ ਨਾਲ ਸਹੀ ਤਰੀਕੇ ਨਾਲ ਪੇਸ਼ ਆਉਣ ਖ਼ਪਤਕਾਰ-ਇੰਜੀ: ਗਗਨਦੀਪ ਸਿੰਘ

ਪੁਰਾਣਾ ਸ਼ਾਲਾ, 20 ਮਈ (ਅਸ਼ੋਕ ਸ਼ਰਮਾ)-ਪਾਵਰਕਾਮ ਅਧੀਨ ਕੰਮ ਕਰਦੀ ਸਬ ਡਵੀਜ਼ਨ ਪੁਰਾਣਾ ਸ਼ਾਲਾ ਦੇ ਉਪ ਮੰਡਲ ਅਫ਼ਸਰ ਇੰਜੀ: ਗਗਨਦੀਪ ਸਿੰਘ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੁਲਾਜ਼ਮਾਂ ਨਾਲ ਬਿੱਲਾਂ ਦੀ ਉਗਰਾਹੀ ਕਰਨ ਸਮੇਂ ਸਹੀ ਤਰੀਕੇ ਨਾਲ ਪੇਸ਼ ਆਉਣ ...

ਪੂਰੀ ਖ਼ਬਰ »

ਬੂਟਾ ਸਿੰਘ ਧੁੱਪਸੜੀ ਤੇ ਪਰਿਵਾਰ ਨਾਲ ਜਥੇਦਾਰ ਛੋਟੇਪੁਰ ਨੇ ਦੁੱਖ ਸਾਂਝਾ ਕੀਤਾ

ਵਡਾਲਾ ਗ੍ਰੰਥੀਆਂ, 20 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)- ਪਿੰਡ ਧੁੱਪਸੜੀ ਦੇ ਸਾਬਕਾ ਸਰਪੰਚ ਬੂਟਾ ਸਿੰਘ ਦੇ ਪਤਨੀ ਤੇ ਉੱਘੇ ਸਮਾਜ ਸੇਵੀ ਤੇ ਕਾਰੋਬਾਰੀ ਲਖਬੀਰ ਸਿੰਘ ਧੁੱਪਸੜੀ ਦੇ ਮਾਤਾ ਹਰਭਜਨ ਕੌਰ ਦੇ ਅਚਾਨਕ ਅਕਾਲ ਚਲਾਣਾ ਕਰਨ 'ਤੇ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ...

ਪੂਰੀ ਖ਼ਬਰ »

5-5 ਮਰਲੇ ਦੇ ਪਲਾਟ ਨਾ ਮਿਲਣ ਕਾਰਨ ਗ਼ਰੀਬ ਪਰਿਵਾਰਾਂ ਤੇ ਪੇਂਡੂ ਮਜ਼ਦੂਰ ਯੂਨੀਅਨ ਨੇ ਜਤਾਇਆ ਰੋਸ

ਕਾਦੀਆਂ, 20 ਮਈ (ਯਾਦਵਿੰਦਰ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਯੂਥ ਵਿੰਗ ਦੇ ਸੂਬਾ ਆਗੂ ਮੇਜਰ ਸਿੰਘ ਕੋਟ ਟੋਡਰ ਮੱਲ ਦੀ ਅਗਵਾਈ ਵਿਚ ਪਿੰਡ ਕੋਟ ਟੋਡਰ ਮੱਲ ਅੰਦਰ ਸਰਕਾਰ ਵਲੋਂ 5-5 ਮਰਲੇ ਦੇ ਪਲਾਟ ਨਾ ਦਿੱਤੇ ਜਾਣ ਕਾਰਨ ਭਾਰੀ ਰੋਸ ਜਤਾਇਆ ਗਿਆ ਅਤੇ ਨਾਲ ਹੀ ...

ਪੂਰੀ ਖ਼ਬਰ »

ਘੇਸ ਵੱਟ ਕੇ ਸੁੱਤਾ ਰਿਹਾ ਪ੍ਰਸ਼ਾਸਨ, ਸੜਕਾਂ ਕਿਨਾਰੇ ਲੱਗੇ ਦਰੱਖ਼ਤ ਅੱਗ ਨਾਲ ਝੁਲਸੇ

ਸ੍ਰੀ ਹਰਿਗੋਬਿੰਦਪੁਰ, 20 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ 'ਚ ਇਸ ਵਾਰ ਵੀ ਜਿਉਂ ਹੀ ਕਿਸਾਨਾਂ ਨੇ ਆਪਣੇ ਖੇਤਾਂ ਵਿਚੋਂ ਕਣਕ ਵੱਢੀ ਅਤੇ ਤੂੜੀ ਬਣਾਉਣ ਉਪਰੰਤ ਹੀ ਕਣਕ ਦੇ ਨਾੜ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਸਿਲਸਿਲਾ ਬੜੀ ਤੇਜੀ ...

ਪੂਰੀ ਖ਼ਬਰ »

ਸਬ ਇੰਸਪੈਕਟਰ ਦਿਲਪ੍ਰੀਤ ਕੌਰ ਨੇ ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਦਾ ਚਾਰਜ ਸੰਭਾਲਿਆ

ਨੌਸ਼ਹਿਰਾ ਮੱਝਾ ਸਿੰਘ, 20 ਮਈ (ਤਰਸੇਮ ਸਿੰਘ ਤਰਾਨਾ)-ਪੰਜਾਬ ਪੁਲਿਸ ਹਰੇਕ ਫਰਿਆਦੀ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਇਲਾਕੇ 'ਚ ਅਮਨ-ਸ਼ਾਂਤੀ ਬਣਾਏ ਰੱਖਣ ਤੇ ਗੁੰਡਾ ਅਨਸਰਾਂ ਤੇ ਨਸ਼ੀਲੇ ਪਦਾਰਥ ਵੇਚਣ ਵਾਲਿਆਂ 'ਤੇ ਕਾਨੂੰਨੀ ਸ਼ਿਕੰਜਾ ਕੱਸਣ ਪ੍ਰਤੀ ਵਚਨਬੱਧ ਹੈ ...

ਪੂਰੀ ਖ਼ਬਰ »

ਸੀ.ਬੀ.ਏ ਇਨਫੋਟੈੱਕ ਵਿਖੇ ਵੱਖ-ਵੱਖ ਸਰਕਾਰੀ ਅਸਾਮੀਆਂ ਦੀ ਪ੍ਰੀਿਖ਼ਆ ਲਈ ਨਵੇਂ ਬੈਚ ਸ਼ੁਰੂ

ਗੁਰਦਾਸਪੁਰ, 20 ਮਈ (ਆਰਿਫ਼)-ਸੀ.ਬੀ.ਏ ਇਨਫੋਟੈੱਕ ਵਲੋਂ ਵੱਖ-ਵੱਖ ਸਰਕਾਰੀ ਅਸਾਮੀਆਂ ਸਬੰਧੀ ਪ੍ਰੀਖਿਆ ਦੀ ਤਿਆਰੀ ਲਈ ਨਵੇਂ ਬੈਚ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਬੀ.ਏ ਇਨਫੋਟੈੱਕ ਦੇ ਐਮ.ਡੀ.ਇੰਜੀ: ਸੰਦੀਪ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੈਨ ਇੰਡੀਆ ਮਾਸਟਰਜ਼ ਖੇਡਾਂ 'ਚੋਂ ਖਿਡਾਰੀ ਬੂਟਾ ਸਿੰਘ ਨੇ ਜਿੱਤੇ ਤਗਮੇ

ਗੁਰਦਾਸਪੁਰ, 20 ਮਈ (ਆਰਿਫ਼)-ਬੀਤੇ ਦਿਨੀਂ ਬੰਗਲੌਰ ਵਿਖੇ ਹੋਈਆਂ ਪਹਿਲੀ ਪੈਨ ਇੰਡੀਆ ਮਾਸਟਰਜ਼ ਖੇਡਾਂ 'ਚੋਂ ਜ਼ਿਲ੍ਹਾ ਗੁਰਦਾਸਪੁਰ ਦੇ ਮਾਸਟਰ ਐਥਲੀਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਖ ਵੱਖ ਮੈਡਲ ਜਿੱਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਨਰਲ ...

ਪੂਰੀ ਖ਼ਬਰ »

ਸਿਹਤ ਕੇਂਦਰ ਰਣਜੀਤ ਬਾਗ਼ ਦੀ ਦਿੱਖ ਸੰਵਾਰਨ ਅਤੇ ਹੋਰ ਸਹੂਲਤਾਂ ਦੇਣ ਦੀ ਸਰਕਾਰ ਤੋਂ ਮੰਗ

ਪੁਰਾਣਾ ਸ਼ਾਲਾ, 20 ਮਈ (ਅਸ਼ੋਕ ਸ਼ਰਮਾ)-ਸਰਕਾਰੀ ਮੁੱਢਲਾ ਸਿਹਤ ਕੇਂਦਰ ਰਣਜੀਤ ਬਾਗ਼ ਇਲਾਕੇ ਦੇ ਬਹੁਤ ਸਾਰੇ ਪਿੰਡਾਂ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਜਦੋਂ ਕਿ ਪੁਰਾਣੀਆਂ ਬਿਲਡਿੰਗਾਂ ਨੇ ਹਸਪਤਾਲ ਨੰੂ ਆਪਣੀ ਲਪੇਟ ਵਿਚ ਲਿਆ ਹੈ ਅਤੇ ਨਵੀਂ ਬਿਲਡਿੰਗ ...

ਪੂਰੀ ਖ਼ਬਰ »

ਸੰਤ ਫਰਾਂਸਿਸ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ 'ਚ ਜਿੱਤੇ ਤਗਮੇ

ਬਟਾਲਾ, 20 ਮਈ (ਕਾਹਲੋਂ)-ਪਠਾਨਕੋਟ ਵਿਖੇ ਇੰਟਰ ਸਕੂਲ ਕਰਵਾਈ ਗਈ ਕਰਾਟੇ ਚੈਂਪੀਅਨਸ਼ਿਪ 'ਚ ਸੰਤ ਫਰਾਂਸਿਸ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ 8 ਸੋਨੇ, ਇਕ ਚਾਂਦੀ ਅਤੇ ਤਿੰਨ ਕਾਂਸੇ ਦੇ ਤਗਮੇ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰ. ਪੀ.ਜੇ. ਜੌਸਫ ...

ਪੂਰੀ ਖ਼ਬਰ »

ਪੰਜ ਸਾਲਾ ਅਗਵਾ ਹੋਏ ਬੱਚੇ ਨੂੰ ਬਰਾਮਦ ਕਰਨ ਲਈ ਪੁਲਿਸ ਸਰਗਰਮ

ਨੌਸ਼ਹਿਰਾ ਮੱਝਾ ਸਿੰਘ, 20 ਮਈ (ਤਰਸੇਮ ਸਿੰਘ ਤਰਾਨਾ)-ਬੀਤੇ 7 ਦਿਨ ਪਹਿਲਾਂ ਕਸਬਾ ਨੌਸ਼ਹਿਰਾ ਮੱਝਾ ਸਿੰਘ ਨੇੜਲੇ ਪਿੰਡ ਡੁਡੀਪੁਰ ਤੋਂ ਭੇਦਭਰੇ ਢੰਗ ਨਾਲ ਅਗਵਾ ਹੋਏ ਦਲਿਤ ਪਰਿਵਾਰ ਦੇ ਇਕਲੌਤੇ ਪੰਜ ਸਾਲਾ ਬੱਚੇ ਨੂੰ ਲੱਭਣ ਅਤੇ ਅਗਵਾਕਾਰਾਂ ਨੂੰ ਕਾਬੂ ਕਰਨ ਲਈ ...

ਪੂਰੀ ਖ਼ਬਰ »

ਲੁਟੇਰੇ ਨੂੰ ਕਾਬੂ ਕਰਨ ਵਾਲੇ ਏ.ਐੱਸ.ਆਈ. ਬਿਕਰਮਜੀਤ ਸਿੰਘ ਮੌੜ ਨੂੰ ਸ਼ਹਿਰ ਵਾਸੀਆਂ ਨੇ ਕੀਤਾ ਸਨਮਾਨਿਤ

ਧਾਰੀਵਾਲ, 20 ਮਈ (ਸਵਰਨ ਸਿੰਘ)-ਬੀਤੇ ਦਿਨ ਧਾਰੀਵਾਲ ਸ਼ਹਿਰ ਵਿਚ ਪਿਸਤੌਲ ਦੀ ਨੋਕ ਦੇ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ 'ਤੇ ਲੁੱਟ-ਖੋਹ ਦੀ ਕੋਸ਼ਿਸ ਕਰਨ ਵਾਲੇ ਲੁਟੇਰੇ ਨੂੰ ਹਿੰਮਤ ਅਤੇ ਦਲੇਰੀ ਨਾਲ ਕਾਬੂ ਕਰਨ ਵਾਲੇ ਏ.ਐਸ.ਆਈ. ਬਿਕਰਮਜੀਤ ਸਿੰਘ ਮੌੜ ਇੰਚਾਰਜ ...

ਪੂਰੀ ਖ਼ਬਰ »

ਦੇਸ ਰਾਜ ਅਤੇ ਡੀ.ਆਰ. ਹੈਰੀਟੇਜ ਸਕੂਲ ਵਿਚ ਆਵਾਜਾਈ ਨਿਯਮਾਂ ਸੰਬੰਧੀ ਕੈਂਪ ਲਗਾਇਆ

ਬਟਾਲਾ, 20 ਮਈ (ਕਾਹਲੋਂ)-ਸਥਾਨਕ ਦੇਸ ਰਾਜ ਅਤੇ ਡੀ.ਆਰ. ਹੈਰੀਟੇਜ ਪਬਲਿਕ ਸਕੂਲ ਬਟਾਲਾ ਵਿਖੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਕੈਂਪ ਲਗਾਇਆ ਗਿਆ | ਐਸ.ਐਸ.ਪੀ. ਬਟਾਲਾ ਸ: ਰਾਜਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡੀ.ਐਸ.ਪੀ. ਟਰੈਫਿਕ ਪੁਲਿਸ ...

ਪੂਰੀ ਖ਼ਬਰ »

ਟਿਊਬਵੈੱਲ ਮੋਟਰਾਂ ਦਾ ਟਰਾਂਸਫਾਰਮਰ ਚੋਰੀ

ਕੋਟਲੀ ਸੂਰਤ ਮੱਲੀ, 20 ਮਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਤੋਂ ਚਲਦੇ ਸੰਘੇੜਾ ਫੀਡਰ 'ਤੇ ਪੈਂਦੇ ਟਿਊਬਵੈਲ ਮੋਟਰਾਂ ਦੇ ਟਰਾਂਸਫਾਰਮਰ ਵਿਚੋਂ ਬੀਤੀ ਰਾਤ ਅਗਿਆਤ ਵਿਅਕਤੀਆਂ ਵਲੋਂ ਤੇਲ ਚੋਰੀ ...

ਪੂਰੀ ਖ਼ਬਰ »

ਡੀ.ਸੀ. ਗੁਰਦਾਸਪੁਰ ਵਲੋਂ ਕੋਟ ਬੁੱਢਾ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਵਾਈ

ਡੇਹਰੀਵਾਲ ਦਰੋਗਾ, 20 ਮਈ (ਹਰਦੀਪ ਸਿੰਘ ਸੰਧੂ)-ਪਿੰਡ ਕੋਟ ਬੁੱਢਾ 'ਚ ਕਿਸਾਨ ਦਿਲਬਾਗ ਸਿੰਘ ਤੇ ਕਿਸਾਨ ਅਵਤਾਰ ਸਿੰਘ ਦੇ ਖੇਤਾਂ 'ਚ ਝੋਨੇ ਦੀ ਸਿੱਧੀ ਬਿਜਾਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਅਤੇ ਖੇਤੀਬਾੜੀ ਮਹਿਕਮੇ ਵਲੋਂ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਪੁਰਾਣਾ ਬੱਲੜਵਾਲ ਵਿਖੇ ਲੱਖਾਂ ਦੀ ਲਾਗਤ ਨਾਲ ਕਮਿਊਨਿਟੀ ਬਣੇ ਹਾਲ ਨੂੰ ਲੋਕਾਂ ਨੇ ਬਣਾਇਆ ਪਸ਼ੂਆਂ ਦਾ ਵਾੜਾ

ਘੁਮਾਣ, 20 ਮਈ (ਬੰਮਰਾਹ)-ਪੰਜਾਬ ਵਿਚ 2007 ਤੇ 2009 ਦੇ ਦਰਮਿਆਨ ਬਾਦਲ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਕਮਿਊਨਿਟੀ ਹਾਲ (ਪੈਲੇਸ) ਬਣਾਏ ਗਏ ਸਨ, ਜਿਨ੍ਹਾਂ ਵਿਚ ਲੋਕ ਵਿਆਹ-ਸ਼ਾਦੀ ਤੇ ਹੋਰ ਸਮਾਗਮ ਕਰ ਸਕਣ | ਇਸੇ ਤਹਿਤ ਬਲਾਕ ਸ੍ਰੀ ਹਰਗੋਬਿੰਦਪੁਰ ਅਧੀਨ ਆਉਂਦੇ ...

ਪੂਰੀ ਖ਼ਬਰ »

ਕਬਜ਼ਾ ਛੁਡਾਉਣ ਲਈ 'ਆਪ' ਵਰਕਰਾਂ ਦੇ ਵਫ਼ਦ ਵਲੋਂ ਐੱਸ.ਡੀ.ਐੱਮ. ਕਲਾਨੌਰ ਨੂੰ ਦਿੱਤਾ ਮੰਗ-ਪੱਤਰ

ਕਲਾਨੌਰ, 20 ਮਈ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਗ੍ਰਾਮ ਪੰਚਾਇਤ ਦੀ ਜ਼ਮੀਨ ਜੋਂ ਪੰਚਾਇਤ ਵਲੋਂ ਇਕ ਸੰਸਥਾ ਨੂੰ ਸਿੱਖਿਆ ਮੁਹੱਈਆ ਕਰਾਉਣ ਲਈ ਸੌਂਪੀ ਗਈ ਸੀ, ਵਾਪਸ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਐਸ.ਡੀ.ਐਮ. ...

ਪੂਰੀ ਖ਼ਬਰ »

ਕਲਾਨੌਰ ਖੇਤਰ 'ਚ ਬਿਜਲੀ ਚੋਰੀ ਤੇ ਲੋਡ ਮਾਮਲੇ 'ਚ 275 ਖ਼ਪਤਕਾਰਾਂ ਕੋਲੋਂ ਵਸੂਲੇ ਕਰੀਬ 9 ਲੱਖ : ਬੋਪਾਰਾਏ

ਕਲਾਨੌਰ, 20 ਮਈ (ਪੁਰੇਵਾਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਚੀਫ ਇੰਜੀਨੀਅਰ ਅਰਵਿੰਦਰਜੀਤ ਸਿੰਘ ਬੋਪਾਰਾਏ ਨੇ ਇਥੇ 'ਅਜੀਤ' ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਕਲਾਨੌਰ ਖੇਤਰ 'ਚ ਬਿਜਲੀ ਵਿਭਾਗ ਵਲੋਂ ਕੀਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX