ਤਾਜਾ ਖ਼ਬਰਾਂ


ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  10 minutes ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  16 minutes ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  6 minutes ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  57 minutes ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 1 hour ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 3 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 3 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 4 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 4 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 4 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 5 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 5 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 5 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 6 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 6 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 5 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 7 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 7 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 7 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 7 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 6 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 8 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਮੋਗਾ

ਮੋਗਾ ਦੇ ਸਵਾਮੀ ਵੇਦਾਂਤਾ ਨੰਦ ਪਾਰਕ ਦੀ ਹਾਲਤ ਬਦ ਤੋਂ ਬਦਤਰ

ਸੈਰ ਕਰਨ ਵਾਲਿਆਂ ਵਿਚ ਰੋਸ ਦੀ ਲਹਿਰ 8 ਹਲਕਾ ਵਿਧਾਇਕ ਤੇ ਪ੍ਰਸ਼ਾਸਨ ਦੇ ਧਿਆਨ ਵਿਚ ਲੈ ਕੇ ਆਉਣ ਦੇ ਬਾਵਜੂਦ ਵੀ ਨਹੀਂ ਸੁਧਰੀ ਹਾਲਤ

ਮੋਗਾ, 20 ਮਈ (ਅਸ਼ੋਕ ਬਾਂਸਲ)-ਸ਼ਹਿਰ ਵਿਚ ਬਣੇ ਪਾਰਕਾਂ ਦੀ ਹਾਲਤ ਬਹੁਤ ਖਸਤਾ ਹੈ, ਸਫ਼ਾਈ ਦਾ ਬੁਰਾ ਹਾਲ ਹੋਣ ਕਰਕੇ ਇੱਥੇ ਸੈਰ ਕਰਨ ਆਉਂਦੇ ਲੋਕਾਂ ਵਿਚ ਰੋਸ ਹੈ | ਉਹ ਸੈਰ ਕਰਨ ਮੌਕੇ ਆਪਣਾ ਮੂੰਹ ਢੱਕ ਕੇ ਸੈਰ ਕਰਦੇ ਹਨ, ਲੋਕਾਂ ਦਾ ਕਹਿਣਾ ਹੈ ਕਿ ਸਵੇਰੇ ਸੈਰ ਤੇ ਕਸਰਤ ਕਰਨ ਆਉਣ 'ਤੇ ਲੰਬੀ ਸਿਹਤ ਦੀ ਜਗਾ ਇੱਥੋਂ ਬਿਮਾਰੀਆਂ ਲੈ ਕੇ ਜਾਂਦੇ ਹਾਂ | ਸ਼ਹਿਰ ਦੇ ਪਾਰਕਾਂ ਦੀ ਸਾਂਭ ਸੰਭਾਲ ਤੇ ਸਫ਼ਾਈ ਨਾ ਦੇ ਬਰਾਬਰ ਹੈ | ਜਗਾ ਜਗਾ ਕੂੜੇ ਦੇ ਢੇਰ ਲੱਗੇ ਹੋਣ ਕਰਕੇ ਅਸੀ ਸੈਰ ਵੀ ਨਹੀ ਕਰ ਸਕਦੇ | ਇਨ੍ਹਾਂ ਪਾਰਕਾਂ ਵਿਚ ਕਈ ਮਹੀਨਿਆਂ ਤੋਂ ਸਫ਼ਾਈ ਵੀ ਨਹੀ ਹੋਈ ਇੱਥੇ ਬਣੇ ਪਖਾਨੇ ਵੀ ਟੁੱਟ ਚੁੱਕੇ ਹਨ ਅਤੇ ਬਿਮਾਰੀਆਂ ਦੇ ਘਰ ਬਣ ਚੁੱਕੇ ਹਨ | ਇਸ ਦੀ ਜਾਣਕਾਰੀ ਦਿੰਦਿਆਂ ਧਰਮ ਰਕਸ਼ਾ ਸੇਵਾ ਮੰਚ ਦੇ ਪ੍ਰਧਾਨ ਸੋਨੰੂ ਅਰੋੜਾ ਨੇ ਕਿਹਾ ਕਿ ਸਵਾਮੀ ਵੇਦਾਂਤਾਂ ਨੰਦ ਪਾਰਕ ਦੀ ਹਾਲਤ ਬਹੁਤ ਮਾੜੀ ਹੋਈ ਪਈ ਹੈ | ਇੱਥੇ ਪਖਾਨੇ ਟੁੱਟਣ ਕਾਰਨ ਮਹੌਲ ਬਦਬੂਦਾਰ ਹੋ ਗਿਆ ਹੈ ਜਿੱਥੇ ਖੜਾ ਮੁਸ਼ਕਲ ਹੋ ਗਿਆ ਹੈ | ਇੱਥੇ ਆਉਣ ਵਾਲੇ ਸਮਾਜ ਸੇਵੀ ਵਿਜੇ ਸਿੰਗਲਾ, ਪ੍ਰੋ. ਰਾਣਾ ਸੂਦ ਨੇ ਦੱਸਿਆ ਕਿ ਇੱਥੇ ਰਾਤ ਨੂੰ ਸ਼ਰਾਰਤੀ ਅਨਸਰ ਆ ਕੇ ਸ਼ਰਾਬ ਪੀਂਦੇ ਹਨ ਅਤੇ ਗਲਤ ਕੰਮ ਕਰਦੇ ਹਨ ਅਤੇ ਭੰਨ ਤੋੜ ਵੀ ਕਰ ਜਾਂਦੇ ਹਨ | ਉਨ੍ਹਾਂ ਕਿਹਾ ਕਿ ਨਗਰ ਨਿਗਮ ਨੂੰ ਚਾਹੀਦਾ ਹੈ ਕਿ ਇੱਥੇ ਸਫ਼ਾਈ ਸੇਵਕਾਂ ਨੂੰ ਪੱਕੇ ਭੇਜ ਕੇ ਡਿਊਟੀ ਲਗਾਈ ਜਾਵੇ ਅਤੇ ਇਸ ਪਾਰਕ ਨੂੰ ਹਰਿਆ ਭਰਿਆ ਤੇ ਸ਼ਾਨਦਾਰ ਬਣਾਇਆ ਜਾਵੇ ਕਿਉਂਕਿ ਇਹ ਪਾਰਕ ਮੋਗਾ ਸ਼ਹਿਰ ਦਾ ਵਿਲੱਖਣ ਪਾਰਕ ਹੈ, ਜੋ ਕਿ ਮੋਗਾ ਵਿਚ ਵਿਸ਼ੇਸ਼ ਸਥਾਨ ਰੱਖਦਾ ਹੈ | ਇਸ ਦੇ ਨਾਲ ਹੀ ਲੋਕਾਂ ਦੀ ਆਸਥਾ ਦਾ ਕੇਂਦਰ ਸ਼ਹਿਰ ਦਾ ਮੁੱਖ ਮੰਦਰ ਗੀਤਾ ਭਵਨ ਵੀ ਇੱਥੇ ਬਣਿਆਂ ਹੋਇਆ ਹੈ, ਜੋ ਕਿ ਬਹੁਤ ਹੀ ਮਸ਼ਹੂਰ ਹੈ | ਇਸ ਮੌਕੇ ਸਮਾਜ ਸੇਵੀ ਨਾਨਕ ਚੋਪੜਾ, ਹਰੀਸ਼ ਜਿੰਦਲ, ਡਾ. ਅਸ਼ੋਕ ਸਿੰਗਲਾ ਅਤੇ ਵਿਸ਼ਾਲ ਅਰੋੜਾ ਨੇ ਨਗਰ ਨਿਗਮ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਵਾਮੀ ਵੇਦਾਤਾਂ ਨੰਦ ਪਾਰਕ 'ਚ ਸਫ਼ਾਈ ਕਰਨ ਵਾਲੇ ਕਰਮਚਾਰੀਆਂ ਨੂੰ ਪੈਸੇ ਨਾ ਮਿਲਣ 'ਤੇ ਉਨ੍ਹਾਂ ਕੰਮ ਬੰਦ ਕਰ ਦਿੱਤਾ ਹੈ | ਜਿਸ ਦਾ ਖ਼ਮਿਆਜ਼ਾ ਸੈਰ ਕਰਨ ਵਾਲਿਆਂ ਨੂੰ ਭੁਗਤਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਨਗਰ ਨਿਗਮ ਦੇ ਨਾਲ ਡਿਪਟੀ ਕਮਿਸ਼ਨਰ ਮੋਗਾ ਨੂੰ ਵੀ ਲਿਖਤੀ ਤੌਰ ਤੇ ਅਪੀਲ ਕਰ ਚੁੱਕੇ ਹਾਂ ਤੇ ਇੱਥੇ ਹੋ ਰਹੀਆਂ ਚੋਰੀਆਂ ਬਾਰੇ ਐਸ.ਐਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਨੂੰ ਵੀ ਬੇਨਤੀ ਕਰ ਚੁੱਕੇ ਹਾਂ | ਇਸ ਮੌਕੇ ਸੋਨੰੂ ਅਰੋੜਾ ਨੇ ਕਿਹਾ ਕਿ ਇਸ ਮਾਮਲੇ ਨੂੰ ਮੋਗਾ ਦੀ ਵਿਧਾਇਕ ਅਮਨਦੀਪ ਕੌਰ ਅਰੋੜਾ ਨੂੰ ਵੀ ਦੱਸਿਆ ਗਿਆ ਹੈ ਕਿ ਪਰ ਅਜੇ ਤੱਕ ਕੋਈ ਹੱਲ ਨਹੀ ਨਿਕਲਿਆ ਜਿਸ ਨੂੰ ਲੈ ਕੇ ਸ਼ਹਿਰ ਵਾਸੀਆਂ ਵਿਚ ਨਗਰ ਨਿਗਮ ਖ਼ਿਲਾਫ਼ ਰੋਸ ਵਧ ਰਿਹਾ ਹੈ |

ਜ਼ਿਲ੍ਹਾ ਮੋਗਾ ਵਿਚ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ, ਕਿਸਾਨਾਂ 'ਚ ਭਾਰੀ ਉਤਸ਼ਾਹ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਪੰਜਾਬ ਸਰਕਾਰ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੇ ਵੱਡੇ ਪੱਧਰ 'ਤੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰ ਦਿੱਤੀ ਹੈ | ਅੱਜ ਪਿੰਡ ਚੜਿੱਕ ਵਿਖੇ ਸਿੱਧੀ ਬਿਜਾਈ ਦੀ ਸ਼ੁਰੂਆਤ ...

ਪੂਰੀ ਖ਼ਬਰ »

ਧਮਕੀ ਦੇਣ ਦੇ ਮਾਮਲੇ 'ਚ ਨੌਜਵਾਨ ਨੇ ਪੀਤੀ ਜ਼ਹਿਰ, ਹੋਈ ਮੌਤ

ਮੋਗਾ, 20 ਮਈ (ਗੁਰਤੇਜ ਸਿੰਘ)- ਧਮਕੀਆਂ ਦੇਣ ਦੇ ਮਾਮਲੇ ਵਿਚ ਨੌਜਵਾਨ ਵਲੋਂ ਕੋਈ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪੁਲਿਸ ਚੌਕੀ ਲੋਪੋ ਦੇ ਇੰਚਾਰਜ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਦਿਲਪ੍ਰੀਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 'ਪਾਣੀ ਬਚਾਓ' ਮੁਹਿੰਮ ਦੀ ਕੀਤੀ ਤਿਆਰੀ

ਨਿਹਾਲ ਸਿੰਘ ਵਾਲਾ, 20 ਮਈ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕ ਪੱਧਰੀ ਮੀਟਿੰਗ ਸ਼ਹੀਦ ਸਾਧੂ ਸਿੰਘ ਤਖ਼ਤੂਪੁਰਾ ਦੇ ਯਾਦਗਾਰੀ ਸਥਾਨ 'ਤੇ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ...

ਪੂਰੀ ਖ਼ਬਰ »

130 ਨਸ਼ੀਲੀਆਂ ਸਮੇਤ ਇਕ ਕਾਬੂ

ਨਿਹਾਲ ਸਿੰਘ ਵਾਲਾ, 20 ਮਈ (ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਵਲੋਂ ਇਕ ਨੌਜਵਾਨ ਨੂੰ 130 ਨਸ਼ੀਲੀਆਂ ਗੋਲੀਆਂ ਸਮੇਤ ...

ਪੂਰੀ ਖ਼ਬਰ »

ਸਹਿਕਾਰੀ ਸਭਾ ਪਿੰਡ ਕੈਲਾ ਵਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਜਾਗਰੂਕਤਾ ਕੈਂਪ ਲਾਇਆ

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

ਧਰਮਕੋਟ, 20 ਮਈ (ਪਰਮਜੀਤ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦਿਨੋਂ ਦਿਨ ਡੂੰਘੇ ਹੁੰਦੇ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਤੇ ਉਪਰਾਲਿਆਂ ਦੇ ਤਹਿਤ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ ਭਲਕੇ ਦਾ ਰੋਸ ਪ੍ਰਦਰਸ਼ਨ ਮੁਲਤਵੀ

ਸਮਾਲਸਰ, 20 ਮਈ (ਕਿਰਨਦੀਪ ਸਿੰਘ ਬੰਬੀਹਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵਲੋਂ ਬਜਟ ਜਾਰੀ ਕਰਨ ਤੋਂ ਬਾਅਦ ਫ਼ਰੀਦਕੋਟ ਵਿਖੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਘਰ ਅੱਗੇ 22 ਮਈ ਨੂੰ ਕੀਤਾ ਜਾਣ ਵਾਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਮੁਲਤਵੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਧਰਤੀ ਹੇਠਲਾ ਜ਼ਹਿਰੀਲਾ ਪਾਣੀ ਪੀਣ ਲਈ ਮਜਬੂਰ

ਰੁਪਾਣਾ, 20 ਮਈ (ਜਗਜੀਤ ਸਿੰਘ)-ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਭਿਆਨਕ ਬਿਮਾਰੀਆਂ ਨੂੰ ਬਚਾਉਣ ਲਈ ਅਤੇ ਸਕੂਲਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਲਈ ਅਤੇ ਉਨ੍ਹਾਂ ਦੀ ਸਿਹਤ ਸਹੂਲਤਾਂ ਵਾਸਤੇ ਕਈ ਪ੍ਰਕਾਰ ਦੀਆਂ ਭਲਾਈ ਸਕੀਮਾਂ ਚਲਾਈਆਂ ਹੋਈਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ

ਮੋਗਾ, 20 ਮਈ (ਗੁਰਤੇਜ ਸਿੰਘ)-ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਇਕ ਅਹਿਮ ਮੀਟਿੰਗ ਅੱਜ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਮੋਗਾ ਵਿਖੇ ਚਮਕੌਰ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਨਾਇਬ ਸਿੰਘ, ...

ਪੂਰੀ ਖ਼ਬਰ »

ਬੇਅੰਤ ਕੌਰ ਗਿੱਲ ਦੇ ਨਾਵਲ 'ਮਲਾਹਾਂ ਵਰਗੇ' ਤੇ ਸਮਾਗਮ 29 ਨੂੰ

ਮੋਗਾ, 20 ਮਈ (ਜਸਪਾਲ ਸਿੰਘ ਬੱਬੀ)-ਪ੍ਰੋ. ਸੁਰਜੀਤ ਸਿੰਘ ਕਾਉਂਕੇ ਨੇ ਦਿੰਦਿਆਂ ਦੱਸਿਆ ਕਿ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਸ਼ਾਖਾ ਪੰਜਾਬੀ ਸਾਹਿਤ ਵਿਚਾਰ ਮੰਚ ਵਲੋਂ ਮਿੱਤਰ ਸੈਨ ਮੀਤ, ਮਹਿੰਦਰਪਾਲ ਲੂੰਬਾ ਅਤੇ ਕਰਮ ਸਿੰਘ ਜ਼ਖਮੀ ਦੇ ਯਤਨਾ ਨਾਲ ਲੇਖਿਕਾ ਬੇਅੰਤ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਰੋਸ ਪ੍ਰਦਰਸ਼ਨ 22 ਨੂੰ -ਪ੍ਰਧਾਨ ਸਰਬਜੀਤ ਕੌਰ

ਨੱਥੂਵਾਲਾ ਗਰਬੀ, 20 ਮਈ (ਸਾਧੂ ਰਾਮ ਲੰਗੇਆਣਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਜੋ ਰੋਸ ਪ੍ਰਦਰਸ਼ਨ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਦੇ ਸ਼ਹਿਰ ਫ਼ਰੀਦਕੋਟ ਵਿਖੇ ਉਨ੍ਹਾਂ ਦੇ ਘਰ ਅੱਗੇ 22 ਮਈ ਦਿਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਬੱਚਿਆਂ ਲਈ 4 ਰੋਜ਼ਾ ਸਮਰ ਕੈਂਪ ਲਗਾਇਆ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਸ਼ਹਿਰ ਦੇ ਕਰਤਾਰ ਨਗਰ ਵਿਖੇ ਜਸਪ੍ਰੀਤ ਕੌਰ ਤੇ ਉਨ੍ਹਾਂ ਦੇ ਪਤੀ ਹਰਜੀਤ ਸਿੰਘ ਵਲੋਂ ਪਿਛਲੇ 5 ਸਾਲਾਂ ਤੋਂ ਲਗਾਤਾਰ ਗਰਮੀਆਂ 'ਚ ਸਰਕਾਰੀ ਸਕੂਲ ਦੇ ਬੱਚਿਆ ਲਈ ਸਮਰ ਕੈਂਪ ਲਗਾਇਆ ਜਾਂਦਾ ਹੈ, ਜਿਸ 'ਚ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦੇ ਬੱਚਿਆਂ ਨੇ ਲਗਾਇਆ ਵਿੱਦਿਅਕ ਟੂਰ

ਨਿਹਾਲ ਸਿੰਘ ਵਾਲਾ, 20 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਮੱਦੇਨਜ਼ਰ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ...

ਪੂਰੀ ਖ਼ਬਰ »

ਜਗਤਾਰ ਸਿੰਘ ਸੋਖੀ ਹੋਏ ਵਿਦਿਆਰਥੀਆਂ ਤੇ ਸਾਹਿਤਕਾਰਾਂ ਦੇ ਰੂ-ਬਰੂ

ਨਿਹਾਲ ਸਿੰਘ ਵਾਲਾ, 20 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਵਲੋਂ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਕਰਵਾਏ ਗਏ ਸਾਹਿਤਕ ਸਮਾਗਮ ਦੌਰਾਨ ਪੰਜਾਬੀ ਮਾਂ ਬੋਲੀ ਨੂੰ ...

ਪੂਰੀ ਖ਼ਬਰ »

ਇੰਗਲਿਸ਼ ਹੈਲਪ ਲਾਈਨ ਨੇ ਲਗਵਾਇਆ ਕੈਨੇਡਾ ਸਟੱਡੀ ਵੀਜ਼ਾ

ਧਰਮਕੋਟ, 20 ਮਈ (ਪਰਮਜੀਤ ਸਿੰਘ)-ਸੰਸਥਾ ਇੰਗਲਿਸ਼ ਹੈਲਪ ਲਾਈਨ ਜ਼ੀਰਾ ਰੋਡ ਧਰਮਕੋਟ ਵਲੋਂ ਵੱਡੀ ਗਿਣਤੀ 'ਚ ਵਿਦਿਆਰਥੀਆਂ ਦੇ ਪੜ੍ਹਾਈ ਦੇ ਤੌਰ 'ਤੇ ਸਟੱਡੀ ਵੀਜ਼ੇ ਲਗਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਬੀਤੇ ਦਿਨ ਕਿਸ਼ਨ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਧਰਮਕੋਟ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਸੰਸਥਾ ਵਿਜ਼ਟਰ ਵੀਜ਼ੇ 'ਚ ਮਾਹਿਰ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ)-ਮੋਗਾ ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਪੀ.ਆਰ ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ਅੱਜ ਤੱਕ ...

ਪੂਰੀ ਖ਼ਬਰ »

ਮੈਕਰੋ ਗਲੋਬਲ ਸਫਲਤਾ ਪੂਰਵਕ ਲਗਵਾ ਰਹੀ ਕੈਨੇਡਾ ਓਪਨ ਵਰਕ ਪਰਮਿਟ ਵੀਜ਼ੇ-ਡੱਲਾ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਓਪਨ ਵਰਕ ਪਰਮਿਟ ਰਾਹੀ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀ ਨੌਜਵਾਨਾਂ ਨੂੰ ਕੈਨੇਡਾ ਦਾ ਵੀਜ਼ਾ ...

ਪੂਰੀ ਖ਼ਬਰ »

ਆਯੂਸ਼ਮਾਨ ਸਕੀਮ 'ਆਪ' ਸਰਕਾਰ 'ਚ ਦਮ ਤੋੜਨ ਲੱਗੀ-ਪ੍ਰੇਮ ਚੰਦ/ਦੀਪਕ ਸੰਧੂ/ਗੌਰਵ ਗੁੱਡੂ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ, ਜ਼ਿਲ੍ਹਾ ਸਕੱਤਰ ਜਨਰਲ ਦੀਪਇੰਦਰਪਾਲ ਸਿੰਘ ਸੰਧੂ, ਕੌਂਸਲਰ ਤੇ ਕੈਸ਼ੀਅਰ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਗੌਰਵ ਗੁੱਡੂ ਨੇ ਇਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ

ਮੋਗਾ, 20 ਮਈ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ (ਰਜਿ.) ਜ਼ਿਲ੍ਹਾ ਮੋਗਾ ਦੀ ਮੀਟਿੰਗ ਗੁਰਮੇਲ ਸਿੰਘ ਡਰੋਲੀ, ਸੁਰਜੀਤ ਸਿੰਘ ਫਤਿਹਗੜ੍ਹ, ਰਛਪਾਲ ਸਿੰਘ ਪਟਵਾਰੀ ਦੀ ਅਗਵਾਈ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਧਰਮ ਰਕਸ਼ਾ ਮੰਚ ਸੇਵਾ ਮੰਚ ਐਨ.ਜੀ.ਓ. ਨੇ ਸ੍ਰੀ ਰਾਮ ਪਾਰਕ ਵਿਖੇ ਬੂਟੇ ਲਗਾਏ

ਮੋਗਾ, 20 ਮਈ (ਅਸ਼ੋਕ ਬਾਂਸਲ)-ਧਰਮ ਰਕਸ਼ਾ ਸੇਵਾ ਮੰਚ ਐਨ.ਜੀ.ਓ. ਵਲੋਂ ਮੋਗਾ ਦੇ ਰਾਮ ਗੰਜ ਵਿਚ ਸ੍ਰੀ ਰਾਮ ਪਾਰਕ ਵਿਖੇ ਫੁੱਲਾਂ ਵਾਲੇ, ਛਾਂਦਾਰ ਤੇ ਸਜਾਵਟ ਵਾਲੇ ਬੂਟੇ ਲਗਾਏ ਗਏ | ਬੂਟੇ ਲਗਾਉਣ ਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਸੁਰਿੰਦਰ ਸ਼ਰਮਾ ਗੁੱਲੂ ਤੇ ਜਸਵੰਤ ...

ਪੂਰੀ ਖ਼ਬਰ »

ਫ਼੍ਰਾਈਡੇ ਡ੍ਰਾਈਡੇ ਮੁਹਿੰਮ ਅਧੀਨ ਸਿਹਤ ਵਿਭਾਗ ਮੋਗਾ ਦੀ ਟੀਮ ਨੇ ਰੋਡਵੇਜ਼ ਵਰਕਸ਼ਾਪ ਅਤੇ ਫੋਕਲ ਪੁਆਇੰਟ ਦੀ ਜਾਂਚ ਕੀਤੀ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਹਤਿੰਦਰ ਕਲੇਰ ਦੇ ਹੁਕਮਾਂ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮੀ ਗੁਪਤਾ ਦੀ ਯੋਗ ਅਗਵਾਈ ਹੇਠ ਐਨ.ਵੀ.ਬੀ.ਡੀ.ਸੀ.ਪੀ. ਬਰਾਂਚ ਦਫ਼ਤਰ ਸਿਵਲ ਸਰਜਨ ਮੋਗਾ ਵਲੋਂ ਜ਼ਿਲ੍ਹਾ ਸਿਹਤ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਦੇ ਫ਼ੈਸ਼ਨ ਟੈਕਨਾਲੋਜੀ ਵਿਭਾਗ ਦੁਆਰਾ ਕੀਤਾ ਗਿਆ ਵਿੱਦਿਅਕ ਦੌਰਾ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ)-ਦੇਸ ਭਗਤ ਫ਼ਾਉਂਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ ਮੋਗਾ ਵਲੋਂ ਫ਼ੈਸ਼ਨ ਟੈਕਨੌਲੋਜੀ ਵਿਭਾਗ ਦੇ 25 ਵਿਦਿਆਰਥੀਆਂ ਦਾ ਵਰਧਮਾਨ ਨਿਸ਼ਿਨਬੋ ਗਾਰਮੈਂਟਸ ਕੰਪਨੀ ਲਿਮਟਿਡ ਵਿਚ ਵਿੱਦਿਅਕ ਦੌਰਾ ਕਰਵਾਇਆ ਗਿਆ | ਵਰਧਮਾਨ ਨਿਸ਼ਿਨਬੋ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਦੇ ਸੰਘਰਸ਼ ਸਦਕਾ ਸਰਕਾਰੀ ਸਕੂਲਾਂ ਨੂੰ ਹੋਈਆਂ ਡੀ.ਡੀ. ਪਾਵਰਾਂ ਜਾਰੀ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਵਲੋਂ ਸੂਬੇ ਦੇ 380 ਸਰਕਾਰੀ ਸਕੂਲਾਂ ਤੋਂ ਵੱਧ ਨੂੰ ਮਾਸਟਰ ਕੇਡਰ ਯੂਨੀਅਨ ਦੇ ਸੰਘਰਸ਼ ਸਦਕਾ ਡੀ.ਡੀ. ਪਾਵਰਾਂ ਹੋਈਆਂ ਜਾਰੀ | ਮਾਸਟਰ ਕੇਡਰ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਸ਼ਾਨਦਾਰ ਨਤੀਜਾ

ਮੋਗਾ, 20 ਮਈ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਦਾ ਬਾਰ੍ਹਵੀਂ ਟਰਮ-1 ਦਾ ਨਤੀਜਾ ਸ਼ਾਨਦਾਰ ਰਿਹਾ ਹੈ, ਪਿ੍ੰਸੀਪਲ ਮੈਡਮ ਸੁਰਿੰਦਰ ਕੌਰ ਨੇ ਦੱਸਿਆ ਕਿ ਨਾਲ ਮੈਡੀਕਲ, ਕਾਮਰਸ ਤੇ ਆਰਟਸ ਗਰੁੱਪ ਦੇ ਵਿਦਿਆਰਥੀਆਂ ਨੇ ਚੰਗੀਆਂ ...

ਪੂਰੀ ਖ਼ਬਰ »

ਬਾਘਾ ਪੁਰਾਣਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਇਕੱਤਰਤਾ ਹੋਈ

ਬਾਘਾ ਪੁਰਾਣਾ, 20 ਮਈ (ਕਿ੍ਸ਼ਨ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਇਕੱਤਰਤਾ ਸਥਾਨਕ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਪਾਤਸ਼ਾਹੀ ਛੇਵੀਂ (ਸੰਤ ਗੁਰਮੇਲ ਸਿੰਘ ਲੋਪੋ ਵਾਲੇ) ਵਿਖੇ ਬਲਾਕ ਪ੍ਰਧਾਨ ਮੇਜਰ ਸਿੰਘ ਘੋਲੀਆ ਖੁਰਦ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬਾਘਾ ਪੁਰਾਣਾ ਦੇ ਫੋਟੋਗ੍ਰਾਫਰਾਂ ਨੇ ਇਕੱਠੇ ਹੋ ਕੇ ਤਿਆਰ ਕੀਤਾ ਨਵਾਂ ਗਠਨ

ਬਾਘਾ ਪੁਰਾਣਾ, 20 ਮਈ (ਕਿ੍ਸ਼ਨ ਸਿੰਗਲਾ)-ਪੀ.ਪੀ.ਏ. ਇਕਾਈ ਬਾਘਾ ਪੁਰਾਣਾ ਦੇ ਸਮੂਹ ਫ਼ੋਟੋਗਰਾਫ਼ਰਾਂ ਦੀ ਇਕ ਮੀਟਿੰਗ ਹੋਈ | ਜਿਸ ਵਿਚ ਸ਼ਹਿਰ ਦੇ ਫੋਟੋਗਰਾਫ਼ਰਾਂ ਨੇ ਵੱਡੇ ਪੱਧਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਪੁਰਾਣੇ ਅਹੁਦੇਦਾਰਾਂ ਵਲੋਂ ਅਸਤੀਫੇ ਦੇ ਕੇ ਕਮੇਟੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਜਿੰਪਾ ਵਲੋਂ ਪਟਵਾਰੀਆਂ ਨੂੰ 28 ਨੂੰ ਨਿਯੁਕਤੀ ਪੱਤਰ ਦੇਣ ਦਾ ਵਾਅਦਾ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ)-ਬੀਤੇ ਦਿਨ ਪਟਵਾਰੀ ਭਰਤੀ ਟੈੱਸਟ ਪਾਸ ਉਮੀਦਵਾਰਾਂ ਦਾ ਇਕ ਵਫ਼ਦ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ | ਟੈੱਸਟ ਪਾਸ ਉਮੀਦਵਾਰਾਂ ਵਲੋਂ ਕੈਬਨਿਟ ਮੰਤਰੀ ਜਿੰਪਾ ਨੂੰ ਉਨ੍ਹਾਂ ਦੀ ਭਰਤੀ ਜਲਦ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਦੇ ਵਲੰਟੀਅਰਜ਼ ਨੈਸ਼ਨਲ ਕੈਂਪ ਲਈ ਹੋਏ ਰਵਾਨਾ

ਕੋਟ ਈਸੇ ਖਾਂ, 20 ਮਈ (ਕਾਲੜਾ/ਖਾਲਸਾ)-ਸਥਾਨਕ ਸ਼ਹਿਰ ਦੇ ਜ਼ੀਰਾ ਰੋਡ 'ਤੇ ਸਥਿਤ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਦੇ ਐਨ. ਐਸ. ਐਸ. ਦੇ ਵਲੰਟੀਅਰਜ਼ ਆਪਣੀ ਕਾਰਗੁਜ਼ਾਰੀ ਵਿਖਾਉਣ ਲਈ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੀ ਯੋਗ ਅਗਵਾਈ ਵਿਚ ਸੱਤ ਰੋਜ਼ਾ ...

ਪੂਰੀ ਖ਼ਬਰ »

ਗਲਤ ਨੀਤੀਆਂ ਤੋਂ ਪ੍ਰੇਸ਼ਾਨ ਪ੍ਰਾਪਰਟੀ ਡੀਲਰਾਂ ਨੇ ਕੀਤੀ ਮੀਟਿੰਗ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ)-ਮੋਗਾ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਜੀ.ਟੀ.ਰੋਡ ਮੋਗਾ ਵਿਖੇ ਪਾਰਸ ਪ੍ਰਾਪਰਟੀ ਵਾਲਿਆ ਦੇ ਦਫ਼ਤਰ ਵਿਖੇ ਹੋਈ | ਅਜੇ ਸ਼ਰਮਾ ਦੀ ਪ੍ਰਧਾਨਗੀ ਵਿਚ ਸਭ ਤੋਂ ਪਹਿਲਾਂ ਸਾਡੇ ਤੋਂ ਵਿੱਛੜੇ ਸਾਥੀ ਨੂੰ ਸ਼ਰਧਾ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੂੰ ਕਿਤਾਬਾਂ ਭੇਟ ਕੀਤੀਆਂ

ਕੋਟ ਈਸੇ ਖਾਂ, 20 ਮਈ (ਨਿਰਮਲ ਸਿੰਘ ਕਾਲੜਾ)-ਪੰਜਾਬੀ ਸੱਭਿਆਚਾਰਕ ਵਿਰਸੇ ਨਾਲ ਸਬੰਧਿਤ ਠੇਠ ਪੰਜਾਬੀ ਵਿਚ ਕਵਿਤਾਵਾਂ ਲਿਖਣ ਵਾਲੇ ਕੋਟ ਈਸੇ ਖਾ ਦੇ ਉੱਘੇ ਲੇਖਕ ਬੂਟਾ ਗੁਲਾਮੀ ਵਾਲਾ ਨੇ ਆਪਣੀਆਂ ਛਪੀਆਂ ਕਿਤਾਬਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾਕਟਰ ਅਜੀਤਪਾਲ ਸਿੰਘ ...

ਪੂਰੀ ਖ਼ਬਰ »

ਥਾਣਾ ਮੁਖੀ ਨੂੰ ਕੀਤਾ ਸਨਮਾਨਿਤ

ਕੋਟ ਈਸੇ ਖਾਂ, 20 ਮਈ (ਨਿਰਮਲ ਸਿੰਘ ਕਾਲੜਾ)-ਨਵੇਂ ਆਏ ਥਾਣਾ ਮੁਖੀ ਗੁਰਵਿੰਦਰ ਸਿੰਘ ਭੁੱਲਰ ਨਾਲ ਸੀਨੀਅਰ 'ਆਪ' ਆਗੂ ਗੁਰਲਾਭ ਸਿੰਘ ਮਸਤੇ ਵਾਲਾ, ਇਕਬਾਲ ਸਿੰਘ ਦੌਲੇਵਾਲਾ, ਗੁਰਭੇਜ ਸਿੰਘ ਅਤੇ ਰਛਪਾਲ ਸਿੰਘ ਮੰਦਰ ਨੇ ਵਿਸ਼ੇਸ਼ ਮੀਟਿੰਗ ਕੀਤੀ ਅਤੇ ਪਿੰਡਾਂ 'ਚ ਖੇਤੀ ...

ਪੂਰੀ ਖ਼ਬਰ »

ਵਿਧਾਨ ਸਭਾ ਵੈੱਲਫੇਅਰ ਕਮੇਟੀ ਦੇ ਚੇਅਰਮੈਨ ਵਜੋਂ ਜ਼ਿੰਮ੍ਹੇਵਾਰੀ ਲਗਨ ਨਾਲ ਨਿਭਾਵਾਂਗਾ- ਬਿਲਾਸਪੁਰ

ਨਿਹਾਲ ਸਿੰਘ ਵਾਲਾ, 20 ਮਈ (ਪਲਵਿੰਦਰ ਸਿੰਘ ਟਿਵਾਣਾ)-ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਰਾਜ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਵਿਧਾਨ ਸਭਾ ਦੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ | ਜਿਸ ਦੌਰਾਨ ਵਿਧਾਨ ਸਭਾ ਦੀ ਅਹਿਮ ...

ਪੂਰੀ ਖ਼ਬਰ »

ਗੁਰਬਾਣੀ ਕੰਠ ਮੁਕਾਬਲੇ 'ਚ ਦਸਮੇਸ਼ ਸਕੂਲ ਦੇ ਵਿਦਿਆਰਥੀ ਛਾਏ

ਨਿਹਾਲ ਸਿੰਘ ਵਾਲਾ, 20 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ਗੁਰਬਾਣੀ ਕੰਠ ਮੁਕਾਬਲਿਆਂ 'ਚ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਹੋਣਹਾਰ ਵਿਦਿਆਰਥੀਆਂ ...

ਪੂਰੀ ਖ਼ਬਰ »

ਮਨਜੀਤ ਕੌਰ ਟੱਕਰ ਨਮਿਤ ਪਾਠ ਦਾ ਭੋਗ ਭਲਕੇ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ)-ਉੱਘੇ ਸਮਾਜ ਸੇਵੀ ਪਿ੍ਤਪਾਲ ਟੱਕਰ (ਵਿੱਕੀ) ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਸ ਦੇ ਪੂਜਨੀਕ ਮਾਤਾ ਸਰਦਾਰਨੀ ਮਨਜੀਤ ਕੌਰ ਟੱਕਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾ 'ਚ ਜਾ ਬਿਰਾਜੇ | ਇਸ ਦੁੱਖ ਦੀ ਘੜੀ ਵਿਚ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੀ ਚੋਣ ਸਮੇਂ ਐਸ.ਸੀ. ਵਰਗ ਦਾ ਮੈਂਬਰ ਨਾ ਲੈਣ 'ਤੇ ਰੋਸ

ਸਮਾਲਸਰ, 20 ਮਈ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਰੋਡੇ ਵਿਖੇ ਪੇਂਡੂ ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੀ ਮੀਟਿੰਗ ਕਾਮਰੇਡ ਹਰਬੰਸ ਸਿੰਘ ਅਤੇ ਨਿਰਭੈ ਸਿੰਘ ਰਿੰਕੂ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਮੀਟਿੰਗ ਵਿਚ ਕਿਹਾ ਕਿ ਮਜ਼ਦੂਰ ਲੋਕਾਂ ਨੂੰ ਪਿੰਡ ਰੋਡੇ ਦੀ ...

ਪੂਰੀ ਖ਼ਬਰ »

ਸੰਗਤਾਂ ਨੇ ਸੰਤ ਬਾਬਾ ਕਿ੍ਪਾਲ ਸਿੰਘ ਨੂੰ ਟਰੈਕਟਰ ਭੇਟ ਕੀਤਾ

ਬਾਘਾ ਪੁਰਾਣਾ, 20 ਮਈ (ਕਿ੍ਸ਼ਨ ਸਿੰਗਲਾ)-ਇਲਾਕੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਠੰਢੀ ਝਿੜੀ ਉੱਚਾ ਡੇਰਾ ਗੁਰੂ ਕਾ ਮਹਿਲ ਪਿੰਡ ਨਵੇਂ ਰੋਡੇ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਕਿ੍ਪਾਲ ਸਿੰਘ ਭੂਰੀ ਵਾਲਿਆਂ ਵਲੋਂ ਮਾਨਵਤਾ ਦੀ ਭਲਾਈ ਅਤੇ ਸਿੱਖੀ ਦੇ ਪ੍ਰਚਾਰ ਲਈ ...

ਪੂਰੀ ਖ਼ਬਰ »

ਗਊ ਹਸਪਤਾਲ ਦਾ ਨੀਂਹ ਪੱਥਰ 25 ਨੂੰ ਰੱਖਿਆ ਜਾਵੇਗਾ-ਸੁਨੀਲ ਸਿੰਗਲਾ

ਬਾਘਾ ਪੁਰਾਣਾ, 20 ਮਈ (ਕਿ੍ਸ਼ਨ ਸਿੰਗਲਾ)-ਜ਼ਖਮੀ ਅਤੇ ਬਿਮਾਰ ਆਵਾਰਾ ਬੇਸਹਾਰਾ ਗਊਆਂ-ਢੱਠਿਆਂ ਅਤੇ ਹੋਰਨਾਂ ਬੇਜ਼ਬਾਨ ਜੀਵਾਂ ਦਾ ਮੁਫ਼ਤ ਇਲਾਜ ਕਰਨ ਲਈ ਸੰਤ ਮਹੇਸ਼ ਮੁਨੀ ਜੀ ਗਊ ਹਸਪਤਾਲ ਬਾਘਾ ਪੁਰਾਣਾ ਦੀ ਟੀਮ ਵਲੋਂ ਕਰੀਬ ਨੌਂ ਸਾਲਾਂ ਤੋਂ ਨਿਸ਼ਕਾਮ ਭਾਵਨਾ ਨਾਲ ...

ਪੂਰੀ ਖ਼ਬਰ »

ਪੰਜਾਬ ਕੋ ਐਜੂਕੇਸ਼ਨ ਸਕੂਲ ਵਿਖੇ 11ਵੀਂ ਦੇ ਦਾਖਲੇ ਲਈ ਸਕਾਲਰਸ਼ਿਪ ਟੈਸਟ ਅਤੇ ਗਾਈਡੈਂਸ ਸੈਮੀਨਾਰ 26 ਨੂੰ

ਬਾਘਾ ਪੁਰਾਣਾ, 20 ਮਈ (ਕਿ੍ਸ਼ਨ ਸਿੰਗਲਾ)-ਵਿੱਦਿਆ ਦੇ ਖੇਤਰ ਵਿਚ ਮਸ਼ਹੂਰ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ 11ਵੀਂ ਜਮਾਤ ਵਿਚ ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਆਰਟਸ ਵਿਚ ਦਾਖਲਿਆਂ ਸਬੰਧੀ ਸਕਾਲਰਸ਼ਿਪ ਟੈਸਟ 26 ਮਈ ਨੂੰ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਨੇ ਵੱਖ-ਵੱਖ ਸਮਾਜਿਕ ਵਿਸ਼ਿਆਂ ਸੰਬੰਧੀ ਲੰਗੇਆਣਾ ਵਾਸੀਆਂ ਨਾਲ ਕੀਤੀ ਮੀਟਿੰਗ

ਨੱਥੂਵਾਲਾ ਗਰਬੀ, 20 ਮਈ (ਸਾਧੂ ਰਾਮ ਲੰਗੇਆਣਾ)-ਫ਼ਸਲੀ ਵਿਭਿੰਨਤਾ, ਵਾਤਾਵਰਨ ਦੀ ਸ਼ੁੱਧਤਾ ਅਤੇ ਸਹੀ ਰਾਹਾਂ ਤੋਂ ਭਟਕ ਕੇ ਕੁਰਾਹੇ ਪੈ ਰਹੀ ਨੌਜਵਾਨ ਪੀੜ੍ਹੀ ਨੂੰ ਸਹੀ ਰਸਤੇ 'ਤੇ ਲਿਆਉਣ ਲਈ ਡੀ. ਐਸ. ਪੀ. ਸ਼ਮਸ਼ੇਰ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਪਿੰਡ ਲੰਗੇਆਣਾ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਚਾਰ ਸਾਲ ਦੇ ਗੈਪ ਨਾਲ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਦੇ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਬਿਲਕੁਲ ਨੇੜੇ ਸਥਿਤ ਹੈ, ਇਹ ਸੰਸਥਾ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਬੱਚਿਆਂ ਲਈ ਲਗਾਤਾਰ ਵਰਦਾਨ ਸਾਬਤ ਹੋ ਰਹੀ ਹੈ ...

ਪੂਰੀ ਖ਼ਬਰ »

ਦਿਉਲ ਪਰਿਵਾਰ ਨੇ ਸਰਕਾਰੀ ਹਸਪਤਾਲ ਨੂੰ ਵਾਟਰ ਸਕੂਲ ਭੇਟ ਕੀਤਾ

ਅਜੀਤਵਾਲ, 20 ਮਈ (ਹਰਦੇਵ ਸਿੰਘ ਮਾਨ)-ਸਰਕਾਰੀ ਸਹੂਲਤਾਂ ਤੋਂ ਸੱਖਣੇ ਕਈ ਸਰਕਾਰੀ ਅਦਾਰਿਆਂ ਨੂੰ ਪ੍ਰਵਾਸੀ ਵੀਰਾਂ, ਦਾਨੀ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਦਾ ਵੱਡਾ ਆਸਰਾ ਹੈ ਜਿੰਨ੍ਹਾਂ ਦੀ ਬਦੌਲਤ ਇਨ੍ਹਾਂ ਸੰਸਥਾਵਾਂ ਦੀਆਂ ਜ਼ਰੂਰੀ ਲੋੜਾਂ ਦੀ ਪੂਰਤੀ ਹੁੰਦੀ ...

ਪੂਰੀ ਖ਼ਬਰ »

ਬੀ.ਬੀ.ਐਸ. ਆਈਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਮੋਗਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 20 ਮਈ (ਸੁਰਿੰਦਰਪਾਲ ਸਿੰਘ)-ਮੋਗਾ ਦੀ ਪ੍ਰਸਿੱਧ ਸੰਸਥਾ ਬੀ. ਬੀ. ਐਸ. ਆਈਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸ ਨੇ ਬਹੁਤ ਹੀ ਥੋੜੇ ਸਮੇਂ ਵਿਚ ਆਈਲਟਸ, ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿਚ ਆਪਣਾ ਨਾਮ ਬਣਾਇਆ ਹੈ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX