ਤਾਜਾ ਖ਼ਬਰਾਂ


ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  37 minutes ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  about 1 hour ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  about 1 hour ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  about 1 hour ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  about 1 hour ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  about 2 hours ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  about 2 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  about 2 hours ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  about 2 hours ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  about 2 hours ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  about 3 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  about 3 hours ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 4 hours ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  about 4 hours ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  about 4 hours ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  about 5 hours ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  about 5 hours ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  about 5 hours ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਕੇਂਦਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਨੇ 4 ਫ਼ੀਸਦੀ ਵਧਾਇਆ ਮਹਿੰਗਾਈ ਭੱਤਾ
. . .  about 5 hours ago
ਨਵੀਂ ਦਿੱਲੀ, 28 ਸਤੰਬਰ- ਦੇਸ਼ ਦੇ 50 ਲੱਖ ਤੋਂ ਵੱਧ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਕੇਂਦਰ ਸਰਕਾਰ ਨੇ ਅੱਜ ਮਹਿੰਗਾਈ ਭੱਤੇ (ਡੀ.ਏ.) 'ਚ ਵਾਧਾ ਕੀਤਾ ਹੈ। ਇਸ ਨੂੰ 34 ਫ਼ੀਸਦ ਤੋਂ ਵਧਾ ਕੇ 38 ਫ਼ੀਸਦੀ ਕਰ ਦਿੱਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554

ਮਾਨਸਾ

ਬਸਪਾ ਦੀ ਅਗਵਾਈ 'ਚ ਮਜ਼ਦੂਰ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ

ਭੀਖੀ, 20 ਮਈ (ਗੁਰਿੰਦਰ ਸਿੰਘ ਔਲਖ)-ਬਹੁਜਨ ਸਮਾਜ ਪਾਰਟੀ ਦੀ ਅਗਵਾਈ ਹੇਠ ਮਜ਼ਦੂਰ ਜਥੇਬੰਦੀਆਂ ਵਲੋਂ ਮਜ਼ਦੂਰਾਂ ਦੀ ਮੰਗਾਂ ਨੂੰ ਲੈ ਕੇ ਕਸਬਾ ਭੀਖੀ 'ਚ ਜ਼ੋਰਦਾਰ ਰੋਸ ਮਾਰਚ ਕੱਢਿਆ ਗਿਆ ਤੇ ਨਗਰ ਪੰਚਾਇਤ ਦਫ਼ਤਰ ਅੱਗੇ ਮਾਰਕਿਟ ਦੀ ਪਾਰਕਿੰਗ 'ਚ ਧਰਨਾ ਦਿੱਤਾ ਗਿਆ | ਧਰਨੇ ਤੋਂ ਪਹਿਲਾਂ ਮਜ਼ਦੂਰ, ਗੁਰੂ ਰਵਿਦਾਸ ਮੰਦਰ ਧਲੇਵਾਂ ਰੋਡ ਵਿਖੇ ਵੱਡੀ ਗਿਣਤੀ 'ਚ ਇਕੱਤਰ ਹੋਏ ਅਤੇ ਉਸ ਤੋਂ ਬਾਅਦ ਕਸਬੇ ਦੇ ਮੁੱਖ ਬਾਜ਼ਾਰ ਵਿਚੋਂ ਹੁੰਦੇ ਹੋਏ ਜ਼ੋਰਦਾਰ ਰੋਸ ਮਾਰਚ ਕੱਢਿਆ ਗਿਆ ਅਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ, ਭੁਪਿੰਦਰ ਸਿੰਘ ਬੀਰਵਲ, ਸੂਬਾ ਸਕੱਤਰ ਮੰਗਤ ਰਾਮ ਭੀਖੀ, ਸਰਵਰ ਕੁਰੈਸ਼ੀ ਭੀਖੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਹਮੇਸ਼ਾ ਹੀ ਕਿਰਤੀਆਂ ਦੇ ਹੱਕਾਂ ਦੀ ਅਣਦੇਖੀ ਕੀਤੀ ਹੈ, ਜਿਸ ਕਾਰਨ ਮਜ਼ਦੂਰ ਹੱਡ-ਭੰਨਵੀਂ ਮਿਹਨਤ ਕਰਨ ਦੇ ਬਾਵਜੂਦ ਤੰਗੀਆਂ ਤਰੁਸ਼ੀਆਂ ਵਾਲੀ ਜ਼ਿੰਦਗੀ ਜਿਊਾ ਰਹੇ ਹਨ | ਆਗੂਆਂ ਨੇ ਕਿਹਾ ਕਿ ਸਰਕਾਰਾਂ ਵਲੋਂ ਇੰਨੀ ਮਹਿੰਗਾਈ ਕਰ ਦਿੱਤੀ ਗਈ ਹੈ ਕਿ ਦਿਹਾੜੀ ਕਰਨ 'ਤੇ ਵੀ ਮਜ਼ਦੂਰ ਪਰਿਵਾਰ ਦਾ ਪੇਟ ਨਹੀਂ ਭਰ ਸਕਦਾ | ਸਰਕਾਰਾਂ ਨੇ ਹਮੇਸ਼ਾ ਹੀ ਮਜ਼ਦੂਰਾਂ ਦੀਆਂ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਅਪਣਾਈ ਹੈ ਪਰ ਹੁਣ ਮਜ਼ਦੂਰ ਵਰਗ ਚੁੱਪ ਕਰ ਕੇ ਨਹੀਂ ਬੈਠੇਗਾ | ਉਨ੍ਹਾਂ ਨਾਇਬ ਤਹਿਸੀਲਦਾਰ ਭੀਖੀ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਕਿ ਮਜ਼ਦੂਰ ਔਰਤਾਂ ਦੀ ਦਿਹਾੜੀ 400 ਰੂਪੈ, ਝੋਨਾ ਲਵਾਈ ਪ੍ਰਤੀ ਏਕੜ 6 ਹਜ਼ਾਰ ਰੂਪੈ, ਨਰਮੇਂ ਦੀ ਚੁਗਾਈ 1500 ਕੁਇੰਟਲ, ਉਸਾਰੀ ਮਜ਼ਦੂਰ ਦੀ ਦਿਹਾੜੀ 700 ਰੂਪੈ ਤੇ ਦੁਕਾਨਾਂ ਦੇ ਕੰਮ ਕਰਦੇ ਕਾਮਿਆਂ ਨੂੰ 15 ਹਜ਼ਾਰ ਪ੍ਰਤੀ ਮਹੀਨਾ ਤਨਖ਼ਾਹ ਕਰਨ ਦੀ ਮੰਗ ਕੀਤੀ | ਇਸ ਤੋਂ ਇਲਾਵਾ ਮਗਨਰੇਗਾ ਮਜ਼ਦੂਰਾਂ ਨੰੂ ਸਾਲ 'ਚ 200 ਦਿਨ ਦਿਹਾੜੀ ਮਿਲਣਾ ਯਕੀਨੀ ਬਣਾਏ ਜਾਣ, ਮਜ਼ਦੂਰ ਪਰਿਵਾਰਾਂ ਦਾ ਸਰਕਾਰੀ ਬੀਮਾ ਕੀਤਾ ਜਾਵੇ ਅਤੇ ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਲਈ ਜਿੱਥੇ ਕਿਸਾਨਾਂ ਨੰੂ ਮੁਆਵਜ਼ਾ ਦਿੱਤਾ ਗਿਆ ਹੈ ਉੱਥੇ ਹੀ ਖੇਤ ਮਜ਼ਦੂਰਾਂ ਨੰੂ ਵੀ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਨਾਇਬ ਤਹਿਸੀਲਦਾਰ ਭੀਖੀ ਅਮਿਤ ਕੁਮਾਰ ਨੇ ਆਗੂਆਂ ਤੋਂ ਮੰਗ ਪੱਤਰ ਲੈਂਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਪੰਜਾਬ ਸਰਕਾਰ ਤੱਕ ਪਹੁੰਚਦਾ ਕਰਨਗੇ | ਉਨ੍ਹਾਂ ਕਿਹਾ ਕਿ ਨਰਮੇਂ ਮਰੇ ਦਾ ਮੁਆਵਜ਼ਾ 24 ਮਈ ਤੋਂ ਬਾਅਦ ਮਜ਼ਦੂਰਾਂ ਦੇ ਖਾਤਿਆਂ 'ਚ ਪਾ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ | ਆਗੂਆਂ ਪ੍ਰਸ਼ਾਸਨ ਤੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਉਹ 24 ਮਈ ਨੂੰ ਸੂਬਾ ਪੱਧਰੀ ਤਿੱਖਾ ਸੰਘਰਸ਼ ਕਰਨਗੇ | ਇਸ ਮੌਕੇ ਸੀ.ਪੀ. ਆਈ. ਦੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਸਿੰਗ ਚੌਹਾਨ, ਰਘਬੀਰ ਸਿੰਘ ਸਮਾਉਂ, ਬਿੱਕਰ ਸਿੰਘ ਹਥੋਆ, ਸੁਖਦੇਵ ਸਿੰਘ ਭੀਖੀ, ਸ਼ੇਰ ਸਿੰਘ ਬੁਢਲਾਡਾ, ਗੁਰਬਿੰਦਰ ਸਿੰਘ ਮੱਤੀ ਆਦਿ ਨੇ ਵੀ ਸੰਬੋਧਨ ਕੀਤਾ |

ਨਹਿਰ 'ਚ ਪਾਣੀ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਇਕੱਤਰਤਾ

ਬਰੇਟਾ, 20 ਮਈ (ਜੀਵਨ ਸ਼ਰਮਾ)-ਇਲਾਕੇ ਅੰਦਰ ਨਹਿਰੀ ਪਾਣੀ ਦੀ ਘਾਟ ਸਬੰਧੀ ਨਹਿਰ ਸੰਘਰਸ਼ ਕਮੇਟੀ ਦੀ ਮੀਟਿੰਗ ਸੰਘਰੇੜੀ ਨਹਿਰੀ ਕੋਠੀ ਵਿਖੇ ਹੋਈ | ਇਸ ਦੌਰਾਨ ਮੰਗ ਕੀਤੀ ਗਈ ਕਿ ਭਰਥਲਾ ਹੈੱਡ ਤੋਂ ਰੋਹਟੀ ਪੁਲ ਤੱਕ 26 ਕਿੱਲੋਮੀਟਰ ਤੱਕ ਕੱਚੀ ਨਹਿਰ ਨੂੰ ਪੱਕਾ ਕੀਤਾ ...

ਪੂਰੀ ਖ਼ਬਰ »

ਵਿਧਾਇਕ ਬੁੱਧ ਰਾਮ ਸਰਕਾਰੀ ਕਾਰੋਬਾਰ ਤੇ ਬਣਾਂਵਾਲੀ ਖੇਤੀਬਾੜੀ ਗਤੀਵਿਧੀਆਂ ਬਾਰੇ ਕਮੇਟੀ ਦੇ ਚੇਅਰਮੈਨ ਬਣਾਏ

ਮਾਨਸਾ/ ਬੁਢਲਾਡਾ, 20 ਮਈ (ਫੱਤੇਵਾਲੀਆ, ਰਾਹੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2022-23 ਲਈ ਸਦਨ ਦੀਆਂ ਵੱਖ-ਵੱਖ ਗਠਿਤ ਕੀਤੀਆਂ ਕਮੇਟੀਆਂ ਚ ਮਾਨਸਾ ਜਿਲ੍ਹੇ ਦੇ ਦੋ ਵਿਧਾਇਕਾਂ ਨੂੰ ਦੋ ਕਮੇਟੀਆਂ ਦੇ ਚੇਅਰਮੈਨ ਵਜੋ ਨੁਮਾਇੰਦਗੀ ਮਿਲੀ ...

ਪੂਰੀ ਖ਼ਬਰ »

ਵਾਰਡ ਵਾਸੀਆਂ ਵਲੋਂ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ 11 ਮੈਂਬਰੀ ਕਮੇਟੀ ਗਠਿਤ

ਮਾਨਸਾ, 20 ਮਈ (ਸਟਾਫ਼ ਰਿਪੋਰਟਰ)-ਨਸ਼ਿਆਂ ਦੇ ਵਧਦੇ ਪ੍ਰਭਾਵ ਨੂੰ ਖਤਮ ਕਰਨ ਤਹਿਤ ਸਥਾਨਕ ਸ਼ਹਿਰ ਦੇ ਵਾਰਡ ਨੰਬਰ: 6 ਦੇ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ੇ ਦੇ ਖਾਤਮੇ ਲਈ 11 ਮੈਂਬਰੀ ਕਮੇਟੀ ਗਠਿਤ ਕੀਤੀ ਹੈ | ਕਮੇਟੀ ਦੇ ਮੈਂਬਰ ਕੌਂਸਲਰ ਅਮਨਦੀਪ ...

ਪੂਰੀ ਖ਼ਬਰ »

ਹਲਕਾ ਸਰਦੂਲਗੜ੍ਹ ਦੇ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਨਾ ਮਿਲਣਾ ਬਣੀ ਵੱਡੀ ਸਮੱਸਿਆ

ਜੀ.ਐਮ.ਅਰੋੜਾ ਸਰਦੂਲਗੜ੍ਹ-ਹਲਕਾ ਸਰਦੂਲਗੜ੍ਹ ਦੇ ਸਾਰੇ ਪਿੰਡਾਂ ਵਿਚ ਹੀ ਪੀਣ ਵਾਲਾ ਸ਼ੁੱਧ ਪਾਣੀ ਨਾ ਮਿਲਣਾ ਲੋਕਾਂ ਲਈ ਸਭ ਤੋਂ ਵੱਡੀ ਸਮੱਸਿਆ ਹੈ | ਭਾਵੇਂ ਸੂਬੇ ਦੀ ਪਹਿਲਾਂ ਰਹੀ ਅਕਾਲੀ-ਭਾਜਪਾ ਸਰਕਾਰ ਨੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਹਰ ਪਿੰਡ, ਸ਼ਹਿਰ ...

ਪੂਰੀ ਖ਼ਬਰ »

ਸਿਹਤ ਵਿਭਾਗ ਜ਼ਿਲ੍ਹੇ 'ਚ ਮਿਆਰੀ ਸਹੂਲਤਾਂ ਦੇਣ ਲਈ ਵਚਨਬੱਧ-ਡਾ. ਰਾਏ

ਮਾਨਸਾ, 20 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਮਿਆਰੀ ਸਹੂਲਤਾਂ ਦੇਣ ਲਈ ਵਚਨਬੱਧ ਹੈ | ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੇ ਨਿਰਦੇਸ਼ਾਂ 'ਤੇ ਜ਼ਿਲ੍ਹੇ 'ਚ ਅਧਿਕਾਰੀ ਤੇ ਕਰਮਚਾਰੀ ਦਿਨ ਰਾਤ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਵੱਖ-ਵੱਖ ਪਿੰਡਾਂ 'ਚ ਰੈਲੀਆਂ

ਜੋਗਾ, 20 ਮਈ (ਹਰਜਿੰਦਰ ਸਿੰਘ ਚਹਿਲ)-ਮਜ਼ਦੂਰ ਮੁਕਤੀ ਮੋਰਚਾ ਵਲੋਂ ਝੋਨਾ ਲਵਾਈ ਪ੍ਰਤੀ ਏਕੜ 6 ਹਜ਼ਾਰ, ਦਿਹਾੜੀ 700 ਰੁਪਏ ਕਰਾਉਣ ਲਈ, ਵੱਧ ਰਹੀ ਮਹਿੰਗਾਈ ਖ਼ਿਲਾਫ਼, 25 ਮਈ ਨੂੰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਡੀ.ਸੀ. ਦਫ਼ਤਰਾਂ ਅੱਗੇ ਧਰਨੇ ਦੇਣ ਦੇ ਸੱਦੇ ਤਹਿਤ ...

ਪੂਰੀ ਖ਼ਬਰ »

ਨਹਿਰੀ ਪਟਵਾਰ ਯੂਨੀਅਨ ਵਲੋਂ ਅਸਾਮੀਆਂ ਬਹਾਲ ਕਰਨ ਲਈ ਵਿਧਾਇਕ ਨੂੰ ਮੰਗ-ਪੱਤਰ

ਮਾਨਸਾ, 20 ਮਈ (ਬਲਵਿੰਦਰ ਸਿੰਘ ਧਾਲੀਵਾਲ)-ਨਹਿਰੀ ਪਟਵਾਰੀਆਂ ਅਤੇ ਜ਼ਿਲੇ੍ਹਦਾਰਾਂ ਦੀਆਂ ਖ਼ਤਮ ਕੀਤੀਆਂ ਅਸਾਮੀਆਂ ਮੁੜ ਬਹਾਲ ਕਰਨ ਸਬੰਧੀ ਨਹਿਰੀ ਪਟਵਾਰ ਯੂਨੀਅਨ ਇਕਾਈ ਮਾਨਸਾ ਮੰਡਲ ਆਈ.ਬੀ. ਜਵਾਹਰਕੇ ਵਲੋਂ ਹਲਕਾ ਮੌੜ ਦੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ...

ਪੂਰੀ ਖ਼ਬਰ »

ਨਰਮੇ ਖ਼ਰਾਬੇ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਵਲੋਂ ਤਹਿਸੀਲਦਾਰ ਦਫ਼ਤਰ ਅੱਗੇ ਧਰਨਾ

ਮਾਨਸਾ, 20 ਮਈ (ਬਲਵਿੰਦਰ ਸਿੰਘ ਧਾਲੀਵਾਲ)-ਨਰਮੇ ਖ਼ਰਾਬੇ ਦਾ ਮੁਆਵਜ਼ਾ ਲੈਣ ਲਈ ਭਾਕਿਯੂ (ਸਿੱਧੂਪੁਰ) ਵਲੋਂ ਸਥਾਨਕ ਤਹਿਸੀਲਦਾਰ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ | ਜਥੇਬੰਦੀ ਦੇ ਬਲਾਕ ਪ੍ਰਧਾਨ ਰੂਪ ਸਿੰਘ ਖਿਆਲਾ, ਲਖਵੀਰ ਸਿੰਘ ਅਕਲੀਆ ਅਤੇ ਮੱਖਣ ਸਿੰਘ ਭੈਣੀਬਾਘਾ ...

ਪੂਰੀ ਖ਼ਬਰ »

ਜਾਖੜ ਦੇ ਭਾਜਪਾ 'ਚ ਸ਼ਾਮਿਲ ਹੋਣ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ-ਨਕੱਈ

ਚਾਉਕੇ, 20 ਮਈ (ਮਨਜੀਤ ਸਿੰਘ ਘੜੈਲੀ)-ਇਫ਼ਕੋ ਦੇ ਡਾਇਰੈਕਟਰ ਅਤੇ ਭਾਜਪਾ ਦੇ ਸਰਗਰਮ ਆਗੂ ਜਗਦੀਪ ਸਿੰਘ ਨਕੱਈ ਨੇ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਭਾਜਪਾ 'ਚ ਸ਼ਾਮਿਲ ਹੋਣ ਨਾਲ ਪੰਜਾਬ 'ਚ ਪਾਰਟੀ ਨੂੰ ...

ਪੂਰੀ ਖ਼ਬਰ »

ਪ੍ਰਸਿੱਧ ਸੰਸਥਾ ਖ਼ਾਲਸਾ ਸਕੂਲ ਦੀ ਪਿ੍ੰਸੀਪਲ ਦੀ ਹਾਦਸੇ ਦੌਰਾਨ ਮੌਤ ਨਾਲ ਇਲਾਕੇ 'ਚ ਸੋਗ

ਤਲਵੰਡੀ ਸਾਬੋ, 20 ਮਈ (ਰਣਜੀਤ ਸਿੰਘ ਰਾਜੂ)-ਇਲਾਕੇ ਦੀ ਸਭ ਤੋਂ ਪੁਰਾਣੀ ਵਿੱਦਿਅਕ ਸੰਸਥਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਲਵੰਡੀ ਸਾਬੋ ਦੀ ਪਿ੍ੰ. ਵੀਰ ਕੌਰ (70) ਦੀ ਅੱਜ ਇਕ ਹਾਦਸੇ 'ਚ ਮੌਤ ਹੋਣ ਕਾਰਨ ਇਲਾਕੇ ਭਰ ਵਿਚ ਸੋਗ ਦੀ ਲਹਿਰ ਫੈਲ ਗਈ ਹੈ | ਖ਼ਾਲਸਾ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਸਕੂਲ ਦੇ ਨਵੇਂ ਕਮਰਿਆਂ ਦਾ ਕੀਤਾ ਉਦਘਾਟਨ

ਮਹਿਮਾ ਸਰਜਾ, 20 ਮਈ (ਰਾਮਜੀਤ ਸ਼ਰਮਾ)-ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ ਵਿਖੇ ਨਵੇਂ ਬਣੇ ਸਾਇੰਸ ਰੂਮ ਅਤੇ ਕਲਾਸ ਰੂਮ ਦਾ ਉਦਘਾਟਨ ਕੀਤਾ | ਇਸ ਮੌਕੇ ਬੋਲਦਿਆਂ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਪਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੂੰ ਵੀ ਮੁਫ਼ਤ ਵਰਦੀਆਂ ਦਾ ਲਾਭ ਦੇਵੇ ਸਰਕਾਰ

ਭਾਗੀਵਾਂਦਰ, 20 ਮਈ (ਮਹਿੰਦਰ ਸਿੰਘ ਰੂਪ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਪੜ੍ਹਦੇ ਅੱਠਵੀਂ ਜਮਾਤ ਤੱਕ ਦੇ ਐੱਸ. ਸੀ./ਐੱਸ.ਟੀ. ਤੇ ਬੀ. ਪੀ. ਐਲ. ਸ਼੍ਰੇਣੀ 'ਚ ਆਉਂਦੇ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਦੇ ਫ਼ੈਸਲੇ 'ਤੇ ਪ੍ਰਤੀਕਰਮ ਪ੍ਰਗਟ ...

ਪੂਰੀ ਖ਼ਬਰ »

ਸੀਟੂ ਵਲੋਂ ਵੱਧ ਰਹੀ ਮਹਿੰਗਾਈ ਖ਼ਿਲਾਫ਼ ਪ੍ਰਧਾਨ ਮੰਤਰੀ ਨੂੰ ਏ. ਡੀ. ਸੀ. ਰਾਹੀਂ ਭੇਜਿਆ ਮੰਗ-ਪੱਤਰ

ਬਠਿੰਡਾ, 20 ਮਈ (ਅਵਤਾਰ ਸਿੰਘ)-ਅੱਜ ਸੀ.ਆਈ.ਟੀ.ਯੂ (ਸੀਟੂ) ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਇਕੱਠੇ ਹੋਣ ਉਪਰੰਤ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਠੱਲ੍ਹ ਪਾਉਣ ਲਈ ਅਤੇ ਘੱਟੋ-ਘੱਟ ਉਜ਼ਰਤਾਂ ਦੇ ਵਾਧੇ ਸੰਬੰਧੀ ਦੇਸ ਦੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਏ. ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਲੇਲੇਵਾਲਾ ਪਿੰਡ ਇਕਾਈ ਦੀ ਕੀਤੀ ਚੋਣ

ਤਲਵੰਡੀ ਸਾਬੋ, 20 ਮਈ (ਰਣਜੀਤ ਸਿੰਘ ਰਾਜੂ)- ਜਥੇਬੰਦਕ ਢਾਂਚੇ ਦੇ ਕੀਤੇ ਜਾ ਰਹੇ ਵਿਸਥਾਰ ਦੀ ਲੜੀ 'ਚ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਲੇਲੇਵਾਲਾ ਪਿੰਡ ਇਕਾਈ ਦੀ ਚੋਣ ਕੀਤੀ | ਜਥੇਬੰਦੀ ਵਲੋਂ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਗਿਆ ਕਿ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰਾਏ ਕੇ ਕਲਾਂ ਵਿਖੇ ਨਸ਼ਿਆਂ ਵਿਰੁੱਧ ਨਾਟਕ ਖੇਡੇ

ਸੰਗਤ ਮੰਡੀ, 20 ਮਈ (ਅੰਮਿ੍ਤਪਾਲ ਸ਼ਰਮਾ)-ਸਰਕਾਰੀ ਸਕੂਲ ਰਾਏ ਕੇ ਕਲਾਂ ਵਿਖੇ ਪਿ੍ੰਸੀਪਲ ਕੁਲਵਿੰਦਰ ਸਿੰਘ ਜੀ ਦੇ ਨਿਰਦੇਸ਼ਾਂ ਤਹਿਤ ਰੈੱਡ ਆਰਟਸ ਪੰਜਾਬ' ਦੇ ਨਾਟਕਕਾਰਾਂ ਦੁਆਰਾ ਨਸ਼ਿਆਂ ਵਿਰੁੱਧ ਜਾਗਰੂਕਤਾ ਤਹਿਤ ਨੁੱਕੜ ਨਾਟਕ- ਆਖਿਰ ਕਦੋਂ ਤੱਕ ਦਾ ਮੰਚਨ ਕੀਤਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਪ੍ਰਚਾਰ ਵੈਨਾਂ ਰਵਾਨਾ

ਬਠਿੰਡਾ, 20 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੇ ਡਿਗਦੇ ਮਿਆਰ ਨੂੰ ਬਚਾਉਣ ਹਿੱਤ ਤਰ-ਵੱਤਰ ਤਕਨੀਕ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਤਹਿਤ 'ਪਾਣੀ ਬਚਾਓ, ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਖ਼ੂਨਦਾਨ ਕੈਂਪ

ਤਲਵੰਡੀ ਸਾਬੋ, 20 ਮਈ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐਨ. ਐਸ. ਐਸ. ਵਿਭਾਗ ਵਲੋਂ ਡਾ. ਜਤਿੰਦਰ ਸਿੰਘ ਬੱਲ ਪਰੋ. ਚਾਂਸਲਰ ਦੇ ਯਤਨਾਂ ਸਦਕਾ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਹਾਰਾ ਕਲੱਬ ਤਲਵੰਡੀ ਸਾਬੋ ਤੇ ਸਿਵਲ ਸਰਜਨ ਬਠਿੰਡਾ ਦੇ ...

ਪੂਰੀ ਖ਼ਬਰ »

ਪਿੰਡ ਭਾਗੀਵਾਂਦਰ ਦੇ ਜਲਘਰ ਦਾ ਮਾੜਾ ਪਾਣੀ-ਪੀਣ ਨਾਲ ਪਿੰਡ ਵਾਸੀ ਘਾਤਕ ਬਿਮਾਰੀਆਂ ਤੋਂ ਹੋਣ ਲੱਗੇ ਪੀੜਤ

ਮਹਿੰਦਰ ਸਿੰਘ ਰੂਪ ਭਾਗੀਵਾਂਦਰ-ਸਥਾਨਕ ਪਿੰਡ ਭਾਗੀਵਾਂਦਰ ਦੀ ਭਾਗੀ ਪਤੀ ਦਾ ਜਲ ਘਰ ਅੱਜ-ਕੱਲ੍ਹ ਸਫ਼ਾਈ ਪੱਖੋਂ ਕਾਫ਼ੀ ਮਾੜੀ ਹਾਲਤ 'ਚੋਂ ਗੁਜ਼ਰ ਰਿਹਾ ਹੈ | ਪੀਣ ਵਾਲੇ ਡੱਗਾਂ ਵਿਚ ਘਾਹ ਫੂਸ ਦੀ ਭਰਮਾਰ ਜ਼ੋਰਾਂ 'ਤੇ ਹੈ, ਇਹ ਪਾਣੀ ਪੀਣ ਯੋਗ ਨਾ ਹੋਣ ਕਰਕੇ ਪਿੰਡ ...

ਪੂਰੀ ਖ਼ਬਰ »

ਐਸ. ਐਮ. ਓ. ਗੋਨਿਆਣਾ ਕਰੇਗਾ ਦੂਜੇ ਐਸ. ਐਮ. ਓ. 'ਤੇ ਲੱਗੇ ਦੋਸ਼ਾਂ ਦੀ ਜਾਂਚ

ਗੋਨਿਆਣਾ, 20 ਮਈ (ਬਰਾੜ ਆਰ. ਸਿੰਘ)-ਪੰਜਾਬ ਸਿਹਤ ਵਿਭਾਗ ਦੀ ਕਾਰਜ਼ਸ਼ੈਲੀ ਦਾ ਕਿਸੇ ਸਿਹਤ ਅਧਿਕਾਰੀ 'ਤੇ ਲੱਗੇ ਦੋਸ਼ਾਂ ਦੀ ਜਾਂਚ ਕਰਨ ਦਾ ਨਿਵੇਕਲਾ ਅੰਦਾਜ਼ ਵੇਖਣ ਨੂੰ ਸਾਹਮਣੇ ਆਇਆ ਹੈ | ਬੀਤੇ ਕੁੱਝ ਸਮੇਂ ਤੋਂ ਐਸ. ਐਮ. ਓ. ਨਥਾਣਾ ਡਾ. ਸੰਦੀਪ ਸਿੰਗਲਾ 'ਤੇ ਉਸ ਅਧੀਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX