ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554

ਲੁਧਿਆਣਾ

ਮਾਮਲਾ ਨਗਰ ਨਿਗਮ ਜ਼ੋਨ ਏ ਦੀ ਪਾਰਕਿੰਗ ਫ਼ੀਸ ਦਾ

ਵਿਧਾਇਕ ਪੱਪੀ ਦੀ ਘੂਰੀ ਤੋਂ ਬਾਅਦ ਪਾਰਕਿੰਗ ਠੇਕੇਦਾਰ ਨੇ ਲਿਖੇ ਪਾਰਕਿੰਗ ਦੇ ਸਰਕਾਰੀ ਰੇਟ

ਲੁਧਿਆਣਾ, 21 ਮਈ (ਭੁਪਿੰਦਰ ਸਿੰਘ ਬੈਂਸ)-ਬੀਤੇ ਦਿਨ ਲੁਧਿਆਣਾ ਦੇ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਵਲੋਂ ਨਗਰ ਨਿਗਮ ਦੀ ਜ਼ੋਨ ਏ ਦੇ ਪਾਰਕਿੰਗ ਠੇਕੇਦਾਰ ਦੇ ਕਰਿੰਦਿਆਂ ਵਲੋਂ ਲੋਕਾਂ ਤੋਂ ਸਰਕਾਰੀ ਰੇਟ ਤੋਂ ਜ਼ਿਆਦਾ ਪਾਰਕਿੰਗ ਫ਼ੀਸ ਵਸੂਲਣ ਨੂੰ ਲੈ ਕੇ ਤਾੜਨਾ ਕੀਤੀ ਗਈ ਸੀ ਤੇ ਇਸ ਦੀ ਨਿਗਮ ਕਮਿਸ਼ਨਰ ਨੂੰ ਸ਼ਿਕਾਇਤ ਕਰਨ ਦੀ ਗੱਲ ਕਹੀ ਗਈ ਸੀ ਤੇ ਇਸ ਸੰਬੰਧੀ ਨਿਗਮ ਦੇ ਸੰਬੰਧਿਤ ਸੁਪਰਡੈਂਟ ਨੂੰ ਘੂਰੀ ਵੀ ਵੱਟੀ ਗਈ ਸੀ, ਜਿਸ ਤੋਂ ਬਾਅਦ ਅੱਜ ਇਸ 'ਤੇ ਕਾਰਵਾਈ ਕਰਦਿਆਂ ਨਗਰ ਨਿਗਮ ਪ੍ਰਸ਼ਾਸਨ ਵਲੋਂ ਪਾਰਕਿੰਗ ਦੇ ਸਰਕਾਰੀ ਰੇਟ ਪਾਰਕਿੰਗ ਵਾਲੀ ਥਾਂ 'ਤੇ ਲਿਖ ਦਿੱਤੇ ਗਏ ਹਨ, ਜੋ ਕਿ ਵਿਧਾਇਕ ਅਸ਼ੋਕ ਪ੍ਰਾਸ਼ਰ ਦੇ ਪਾਰਕਿੰਗ ਸਥਾਨ ਦਾ ਨਿਰੀਖਣ ਕਰਨ ਤੋਂ ਪਹਿਲਾਂ ਉਥੇ ਨਹੀਂ ਲਿਖੇ ਹੋਏ ਸਨ, ਜਿਸ 'ਤੇ ਵਿਧਾਇਕ ਪ੍ਰਾਸ਼ਰ ਵਲੋਂ ਸਖ਼ਤ ਇਤਰਾਜ ਜਤਾਉਂਦੇ ਹੋਏ ਨਿਗਮ ਸੁਪਰਡੈਂਟ ਨੂੰ ਉਥੇ ਸੱਦ ਕੇ ਪਾਰਕਿੰਗ ਸਥਾਨ 'ਤੇ ਸਰਕਾਰੀ ਰੇਟ ਲਿਖਣ ਦੀ ਹਦਾਇਤ ਕੀਤੀ ਸੀ | ਜ਼ਿਕਰਯੋਗ ਹੈ ਕਿ ਵਿਧਾਇਕ ਪ੍ਰਾਸ਼ਰ ਨੂੰ ਉਕਤ ਪਾਰਕਿੰਗ ਵਿਚ ਪਾਰਕਿੰਗ ਠੇਕੇਦਾਰ ਦੇ ਕਰਿੰਦਿਆਂ ਵਲੋਂ ਲੋਕਾਂ ਤੋਂ ਸਰਕਾਰੀ ਰੇਟ ਤੋਂ ਵਾਧੂ ਫ਼ੀਸ ਵਸੂਲਣ ਦਾ ਪਤਾ ਲੱਗਿਆ ਸੀ, ਜਿਸ 'ਤੇ ਉਨ੍ਹਾਂ ਵਲੋਂ ਉਕਤ ਪਾਰਕਿੰਗ ਥਾਂ ਦਾ ਦੌਰਾ ਕੀਤਾ ਗਿਆ ਸੀ |
'ਆਪ' ਦੇ ਸ਼ਾਸਨ 'ਚ ਭਿ੍ਸ਼ਟਾਚਾਰ ਨਹੀਂ ਹੋਣ ਦਿੱਤਾ ਜਾਵੇਗਾ-ਪ੍ਰਾਸ਼ਰ
ਇਸ ਸੰਬੰਧੀ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸ਼ਾਸਨ ਵਿਚ ਭਿ੍ਸ਼ਟਾਚਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਬਖ਼ਸ਼ਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਕਿੰਗ ਵਾਲੀ ਥਾਂ 'ਤੇ ਪਾਰਕਿੰਗ ਰੇਟਾਂ ਦੀ ਲਗਾਈ ਗਈ ਸੂਚੀ ਹੇਠਾਂ ਆਪਣਾ ਦਾ ਮੋਬਾਈਲ ਨੰਬਰ ਵੀ ਦਿੱਤਾ ਗਿਆ ਹੈ ਤਾਂ ਜੋ ਕਿਸੇ ਨੂੰ ਇਸ ਸੰਬੰਧੀ ਮੁਸ਼ਕਿਲ ਆਉਣ 'ਤੇ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ |

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਹੈਰੋਇਨ ਤੇ ਨਸ਼ੀਲੇ ਪਦਾਰਥ ਬਰਾਮਦ

ਨਸ਼ੇੜੀਆਂ ਦੇ ਵਾਹਨ ਗਿਰਵੀ ਰੱਖ ਕੇ ਦਿੰਦੇ ਸਨ ਹੈਰੋਇਨ ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਥਾਣਾ ਜਮਾਲਪੁਰ ਦੇ ਐਸ. ਐਚ. ਓ. ...

ਪੂਰੀ ਖ਼ਬਰ »

ਖ਼ਤਰਨਾਕ ਚੋਰ ਗਰੋਹ ਦਾ ਸਰਗਨਾ ਲੱਖਾਂ ਦੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਚੋਰ ਗਰੋਹ ਦੇ ਸਰਗਨਾ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸੰਬੰਧੀ ਏ. ਸੀ. ਪੀ. ਹਰੀਸ਼ ਬਹਿਲ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਸਾਧੂਆਂ ਦੇ ਭੇਸ 'ਚ ਲੋਕਾਂ ਨੂੰ ਲੁੱਟਣ ਵਾਲੇ ਨੌਜਵਾਨਾਂ ਦਾ ਕੁਟਾਪਾ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਿੰਦਰਾ ਕਾਲੋਨੀ 'ਚ ਅੱਜ ਦੁਪਹਿਰ ਸਾਧੂਆਂ ਦੇ ਭੇਸ 'ਚ ਲੋਕਾਂ ਨੂੰ ਲੁੱਟਣ ਵਾਲੇ ਨੌਜਵਾਨਾਂ ਦਾ ਲੋਕਾਂ ਵਲੋਂ ਹੋਈ ਕੁਟਾਪਾ ਚਾੜਿ੍ਹਆ ਗਿਆ | ਜਾਣਕਾਰੀ ਅਨੁਸਾਰ ਬਿੰਦਰਾ ਕਾਲੋਨੀ 'ਚ ਚਾਰ ਨੌਜਵਾਨ ਸਾਧੂਆਂ ਦੇ ਭੇਸ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਕਾਬੂ

ਹੰਬੜਾਂ, 21 ਮਈ (ਹਰਵਿੰਦਰ ਸਿੰਘ ਮੱਕੜ)-ਥਾਣਾ ਲਾਡੂਵਾਲ ਮੁਖੀ ਦੇ ਦਿਸ਼ਾ-ਨਿਰਦੇਸ਼ ਹੇਠ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹੰਬੜਾਂ ਪੁਲਿਸ ਟੀਮ ਨੂੰ ਉਦੋਂ ਵੱਡੀ ਸਫਲਤਾ ਮਿਲੀ, ਜਦੋਂ ਇਕ ਨੌਜਵਾਨ ਨੂੰ ਨਾਕੇ ਦੌਰਾਨ 15 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਜੇ ਤਲਵਾੜ ਦੇ ਦਫ਼ਤਰ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ

ਮੀਟਿੰਗ 'ਚ ਬਲਾਕ ਕਮੇਟੀਆਂ ਦੀ ਮੈਂਬਰਸ਼ਿਪ ਤੇ ਪਾਰਟੀ ਦੀ ਮਜ਼ਬੂਤੀ ਸੰਬੰਧੀ ਕੀਤਾ ਵਿਚਾਰ-ਵਟਾਂਦਰਾ ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸ਼ੁਰੂ ਕੀਤੀਆਂ ਗਈਆਂ ਹਲਕਾ ਵਾਈਜ਼ ...

ਪੂਰੀ ਖ਼ਬਰ »

ਜੇਲ੍ਹ 'ਚੋਂ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 21 ਮਈ (ਆਹੂਜਾ)-ਬੋਰਸਟਲ ਜੇਲ੍ਹ 'ਚ ਅਧਿਕਾਰੀਆਂ ਵਲੋਂ ਕੀਤੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਅਧਿਕਾਰੀਆਂ ਵਲੋਂ ਬੀਤੀ ਰਾਤ ਜੇਲ੍ਹ 'ਚ ਚੈਕਿੰਗ ਕੀਤੀ ਗਈ ਤਾਂ ਚੈਕਿੰਗ ਦੌਰਾਨ ਉਥੋਂ 200 ...

ਪੂਰੀ ਖ਼ਬਰ »

'ਆਪ' ਵਲੋਂ ਦਿੱਤੀ ਜ਼ਿੰਮੇਵਾਰੀ ਦਾ ਵਿਧਾਇਕ ਮੁੰਡੀਆਂ ਨੇ ਕੀਤਾ ਧੰਨਵਾਦ

ਭਾਮੀਆਂ ਕਲਾਂ, 21 ਮਈ (ਜਤਿੰਦਰ ਭੰਬੀ)-ਆਮ ਆਦਮੀ ਪਾਰਟੀ ਦੇ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੰੁਡੀਆਂ ਨੂੰ ਸਾਲ 2022-23 ਲਈ ਆਮ ਆਦਮੀ ਪਾਰਟੀ ਵਲੋਂ ਗਠਿਤ ਕੀਤੀਆਂ ਪੰਜਾਬ ਵਿਧਾਨ ਸਭਾ ਦੀਆਂ ਕਮੇਟੀਆਂ, ਜਿਨ੍ਹਾਂ ਵਿਚ ਖੇਤੀਬਾੜੀ ਤੇ ਇਸ ਨਾਲ ਜੁੜੀਆਂ ...

ਪੂਰੀ ਖ਼ਬਰ »

ਬਾਬਾ ਕਰਤਾਰ ਸਿੰਘ ਕਾਨਵੈਂਟ ਸਕੂਲ ਸ਼ਿਮਲਾਪੁਰੀ ਦਾ ਨਤੀਜਾ ਸ਼ਾਨਦਾਰ ਰਿਹਾ

ਡਾਬਾ/ਲੁਹਾਰਾ, 21 ਮਈ (ਕੁਲਵੰਤ ਸਿੰਘ ਸੱਪਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਦੇ ਨਤੀਜਿਆਂ 'ਚ ਬਾਬਾ ਕਰਤਾਰ ਸਿੰਘ ਕਾਨਵੈਂਟ ਸਕੂਲ ਸ਼ਿਮਲਾਪੁਰੀ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਪਿ੍ੰਸੀਪਲ ਹਰਦੇਵ ਸਿੰਘ ਨੇ ਦੱਸਿਆ ਕਿ ਪਹਿਲੇ ਸਥਾਨ 'ਤੇ ...

ਪੂਰੀ ਖ਼ਬਰ »

ਥਾਣੇ 'ਚ ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 21 ਮਈ (ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 'ਚ ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਮੌਕੇ 'ਤੇ ਹੀ ਕਾਬੂ ਕਰ ਲਿਆ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੌਰਵ ਗੋਇਲ ਵਾਸੀ ਮਾਡਲ ਟਾਊਨ ਐਕਸਟੈਨਸ਼ਨ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਚਾਰ ਐਸ. ਐਚ. ਓ. ਸਮੇਤ 7 ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਵਲੋਂ ਅੱਜ ਚਾਰ ਐਸ. ਐਚ. ਓ. ਸਮੇਤ 7 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ, ਜਦ ਕਿ 2 ਐਸ. ਐਚ. ਓ. ਨੂੰ ਲਾਈਨ ਹਾਜ਼ਰ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਹੈ | ਜਾਣਕਾਰੀ ਅਨੁਸਾਰ ਸਾਈਬਰ ਕ੍ਰਾਈਮ ਯੂਨਿਟ ਦੇ ...

ਪੂਰੀ ਖ਼ਬਰ »

ਗੋਡਿਆਂ ਦੇ ਦਰਦ ਦੇ ਮੁਕਤੀਦਾਤਾ ਵਜੋਂ ਜਾਣੇ ਜਾਣ ਲੱਗੇ ਸਰਜਨ ਡਾ. ਰਣਜੀਤ ਸਿੰਘ

ਆਲਮਗੀਰ, 21 ਮਈ (ਜਰਨੈਲ ਸਿੰਘ ਪੱਟੀ)-ਦੇਸ਼ ਦੇ ਨਾਮੀ ਹਸਪਤਾਲਾਂ ਸੇਲਬੀ, ਫੋਰਟਿਸ ਤੇ ਡੀ. ਐਮ. ਸੀ. ਹਸਪਤਾਲ ਵਿਖੇ ਸੇਵਾਵਾਂ ਦੇ ਚੁੱਕੇ ਜੋੜ ਬਦਲੀ ਦੇ ਮਾਹਿਰ ਸਰਜਨ ਡਾ. ਰਣਜੀਤ ਸਿੰਘ ਵਲੋਂ ਈਜਾਦ ਕੀਤੀ ਜ਼ੀਰੋ ਐਰਰ ਤਕਨੀਕ ਰਾਹੀਂ ਆਪਣੇ ਕੈਰੀਅਰ 'ਚ ਹੁਣ ਤੱਕ 15 ਹਜ਼ਾਰ ...

ਪੂਰੀ ਖ਼ਬਰ »

ਵਿਸ਼ਵ ਤੰਬਾਕੂ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਮਨਾਇਆ ਜਾ ਰਿਹਾ ਹੈ ਪੰਦ੍ਹਰਵਾੜਾ

ਲੁਧਿਆਣਾ, 21 ਮਈ (ਸਲੇਮਪੁਰੀ)-ਸਿਵਲ ਸਰਜਨ ਡਾ. ਐਸ. ਪੀ. ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ 75ਵੇਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਵਿਸ਼ਵ ਤੰਬਾਕੂ ਦਿਵਸ ਦੇ ਸੰਦਰਭ 'ਚ ਜਾਗਰੂਕਤਾ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ, ਜੋ 31 ਮਈ ਤੱਕ ਜਾਰੀ ਰਹੇਗਾ | ਉਨ੍ਹਾਂ ...

ਪੂਰੀ ਖ਼ਬਰ »

ਪੰਜਾਬੀ ਲੋਕ ਵਿਰਾਸਤ ਅਕਾਡਮੀ ਵਲੋਂ ਪੰਜਾਬੀ ਲੇਖਕ ਬੂਟਾ ਸਿੰਘ ਚੌਹਾਨ ਦਾ ਸਨਮਾਨ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵਲੋਂ ਪੰਜਾਬੀ ਲੇਖਕ ਬੂਟਾ ਸਿੰਘ ਚੌਹਾਨ ਦਾ ਸਨਮਾਨ ਕਰਦਿਆਂ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਲੰਮੀ ਬਿਮਾਰੀ ਉਪਰੰਤ ਮੌਤ ਦੇ ਮੂੰਹ 'ਚੋਂ ਬੱਚ ਕੇ ਆਏ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਰਾਜਾ ਵੜਿੰਗ ਨੂੰ ਐਸ. ਸੀ. ਡਿਪਾਰਟਮੈਂਟ ਪੰਜਾਬ ਨੇ ਕੀਤਾ ਸਨਮਾਨਿਤ

ਇਯਾਲੀ/ਥਰੀਕੇ, 21 ਮਈ (ਮਨਜੀਤ ਸਿੰਘ ਦੁੱਗਰੀ)-ਕਾਂਗਰਸ ਐਸ. ਸੀ. ਡਿਪਾਰਟਮੈਂਟ ਪੰਜਾਬ ਦੇ ਚੇਅਰਮੈਨ ਤੇ ਮੌਜੂਦਾ ਵਿਧਾਇਕ ਰਾਜ ਕੁਮਾਰ ਚੱਬੇਵਾਲ, ਕੋ-ਚੇਅਰਮੈਨ ਜੰਗ ਬਹਾਦਰ, ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਚੇਅਰਮੈਨ ਕਰਤਿੰਦਰਪਾਲ ਸਿੰਘ ਸਿੰਘਪੁਰਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਰੈੱਡ ਫਾਊਾਡੇਸ਼ਨ ਵਲੋਂ ਬੋਨ ਬਰੈੱਡ ਇੰਡਸਟਰੀਜ਼ ਵਿਖੇ ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਰੈੱਡ ਫਾਊਾਡੇਸ਼ਨ ਸਮਾਜ ਸੇਵੀ ਸੰਸਥਾ ਵਲੋਂ ਬੋਨ ਬਰੈੱਡ ਇੰਡਸਟਰੀ ਦੇ ਸਥਾਪਨਾ ਦਿਵਸ ਮੌਕੇ ਖ਼ੂਨਦਾਨ ਕੈਂਪ ਲਗਾਇਆ, ਜਿਸ ਦਾ ਉਦਘਾਟਨ ਬੋਨ ਬਰੈੱਡ ਦੇ ਮੁੱਖ ਪ੍ਰਬੰਧਕ ਮਨਜੀਤ ਸਿੰਘ ਨੇ ਕੀਤਾ | ਉਨ੍ਹਾਂ ਦੱਸਿਆ ਕਿ ਅੱਜ ਬੋਨ ਬਰੈੱਡ ...

ਪੂਰੀ ਖ਼ਬਰ »

ਸ਼ਹੀਦ ਸੰਤ ਰਾਮਾਨੰਦ ਦਾ ਸ਼ਹੀਦੀ ਸਮਾਗਮ 4 ਨੂੰ -ਅਨੰਦ ਕਿਸ਼ੋਰ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਸਤਿਗੁਰੂ ਰਵਿਦਾਸ ਧਰਮ ਸਮਾਜ (ਸਰਧਸ) ਪੰਜਾਬ ਵਲੋਂ ਰਵਿਦਾਸੀਆ ਕੌਮ ਦੇ ਮਹਾਨ ਸ਼ਹੀਦ ਸ੍ਰੀ 108 ਸੰਤ ਰਾਮਾਨੰਦ ਮਹਾਰਾਜ ਦੇ 13ਵੇਂ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਜ਼ਿਲ੍ਹਾ ਪੱਧਰੀ ਸ਼ਹੀਦੀ ਸਮਾਗਮ 4 ਜੂਨ ਨੂੰ ਡਾ. ਬੀ. ਆਰ. ਅੰਬੇਡਕਰ ...

ਪੂਰੀ ਖ਼ਬਰ »

ਕਾਂਗਰਸ ਪ੍ਰਧਾਨ ਦੀਆਂ ਗ਼ਲਤ ਨੀਤੀਆਂ ਸਦਕਾ ਕਾਂਗਰਸੀ ਆਗੂ ਪਾਰਟੀ ਛੱਡਣ ਨੂੰ ਹੋਏ ਮਜ਼ਬੂਰ-ਸਰਪੰਚ ਖੁਰਾਣਾ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਸੇਵਕ ਸਰਪੰਚ ਗੁਰਚਰਨ ਸਿੰਘ ਖੁਰਾਣਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਦੀਆਂ ਗ਼ਲਤ ਨੀਤੀਆਂ ਸਦਕਾ ਪਾਰਟੀ ਦੇ ਪ੍ਰਮੁੱਖ ਆਗੂ ਕਾਂਗਰਸ ਪਾਰਟੀ ਨੂੰ ਛੱਡਣ ਲਈ ਮਜਬੂਰ ਹੋ ...

ਪੂਰੀ ਖ਼ਬਰ »

ਪੀ. ਡਬਲਿਊ. ਡੀ. ਦੇ ਸਮੂਹ ਜੂਨੀਅਰ/ਸਹਾਇਕ ਇੰਜੀਨੀਅਰਜ਼ ਜਥੇਬੰਦੀ ਦੇ ਅਹੁਦੇਦਾਰਾਂ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 21 ਮਈ (ਸਲੇਮਪੁਰੀ)-ਡਿਪਲੋਮਾ ਇੰਜੀਨੀਅਰਜ਼ ਐਸ਼ੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਸ਼ਾਖਾ ਪੰਜਾਬ ਦੀ ਇਕ ਵਿਸੇਸ਼ ਮੀਟਿੰਗ ਸਥਾਨਕ ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਖੇ ਸੂਬਾ ਪ੍ਰਧਾਨ ਇੰਜ: ਦਿਲਪ੍ਰੀਤ ਸਿੰਘ ਲੋਹਟ ਤੇ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਦੀ ਗੋਬਿੰਦ ਕਾਲੋਨੀ 'ਚ ਅੱਜ ਦਿਨ ਦਿਹਾੜੇ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ ਦੁਪਹਿਰ ਬਾਅਦ ਉਸ ਵਕਤ ਵਾਪਰੀ, ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਬਰਾੜ ਵਲੋਂ ਪੰਜਾਬ ਸੀਰੀਜ਼ 2022 ਬੈਂਚ ਪ੍ਰੈੱਸ ਮੁਕਾਬਲਿਆਂ ਦਾ ਉਦਘਾਟਨ

ਫੁੱਲਾਂਵਾਲ, 21 ਮਈ (ਮਨਜੀਤ ਸਿੰਘ ਦੁੱਗਰੀ)-ਦੁੱਗਰੀ ਧਾਦਰਾਂ ਰੋਡ ਵਿਖੇ ਆਰ ਵਨ ਫਿਟਨੈੱਸ ਤੇ ਸੱਟਰੈਂਥ ਵਨ ਵਲੋਂ ਪਹਿਲਾ ਬੈਂਚ ਪ੍ਰੈੱਸ ਬਰੂਡ ਮੈਚ ਪੰਜਾਬ ਸੀਰੀਜ਼ 2022 ਦੇ ਮੁਕਾਬਲੇ ਕਰਵਾਏ ਗਏ | ਮੁੱਖ ਸੰਚਾਲਕ ਅਸ਼ਵਨੀ ਕੁਮਾਰ ਤੇ ਮੋਨਿਕਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਭਾਵਾਧਸ ਦੇ 58ਵੇਂ ਸਥਾਪਨਾ ਦਿਵਸ ਸੰਬੰਧੀ ਜਥੇਬੰਦੀ ਦੀ ਮੀਟਿੰਗ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਰਾਸ਼ਟਰੀ ਸਰਵਉਚ ਨਿਰਦੇਸ਼ਕ ਅਸ਼ਵਨੀ ਸਹੋਤਾ ਦੀ ਅਗਵਾਈ ਹੇਠ 'ਭਾਵਾਧਸ ਦੇ 58ਵੇਂ ਸਥਾਪਨਾ ਦਿਵਸ' ਦੇ ਸੰਬੰਧ 'ਚ ਸਥਾਨਕ ਪਿੰਡੀ ਦਿਆਲ ਧਰਮਸ਼ਾਲਾ (ਕਪੂਰ ਟੈਂਟ ਹਾਊਸ), ਕੈਲਾਸ਼ ਸਿਨੇਮਾ ...

ਪੂਰੀ ਖ਼ਬਰ »

ਦੋਸਤ ਦੀਆਂ ਇਤਰਾਜ਼ਯੋਗ ਤਸਵੀਰਾਂ ਸੋਸ਼ਲ ਮੀਡੀਆ 'ਤੇ ਪਾਉਣ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਮਈ (ਆਹੂਜਾ)-ਦੋਸਤ ਦੀਆਂ ਇਤਰਾਜ਼ਯੋਗ ਤਸਵੀਰਾਂ ਸੋਸ਼ਲ ਮੀਡੀਆ 'ਤੇ ਪਾਉਣ ਦੇ ਮਾਮਲੇ 'ਚ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਬਦੁੱਲਾਪੁਰ ਬਸਤੀ ਦੇ ਰਹਿਣ ਵਾਲੇ ਵਿਜੈ ਕੁਮਾਰ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ...

ਪੂਰੀ ਖ਼ਬਰ »

ਔਰਤਾਂ ਨਾਲ ਛੇੜਖ਼ਾਨੀ ਕਰਨ ਦੇ ਮਾਮਲਿਆਂ 'ਚ 2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਮਈ (ਆਹੂਜਾ)-ਔਰਤਾਂ ਨਾਲ ਛੇੜਖ਼ਾਨੀ ਕਰਨ ਦੇ ਮਾਮਲਿਆਂ 'ਚ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇੇ ਸ਼ਿਮਲਾਪੁਰੀ ਦੀ ਰਹਿਣ ਵਾਲੀ ਔਰਤ ਦੀ ਸ਼ਿਕਾਇਤ 'ਤੇ ਗੁਰਾਇਆ ਦੇ ਰਹਿਣ ਵਾਲੇ ਸੁਰਿੰਦਰ ...

ਪੂਰੀ ਖ਼ਬਰ »

ਲਿੱਪ ਆਗੂ ਬੰਟੀ ਨੂੰ ਸਦਮਾ, ਮਾਤਾ ਸਵਰਗਵਾਸ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂ ਤੇ ਦਫ਼ਤਰ ਇੰਚਾਰਜ ਬਲਵਿੰਦਰ ਸਿੰਘ ਬੰਟੀ ਦੇ ਮਾਤਾ ਦਰਸ਼ਨ ਕੌਰ ਦਿਉਲ ਪਿਛਲੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦੇ ਭੋਗ ਅਤੇ ਅੰਤਿਮ ...

ਪੂਰੀ ਖ਼ਬਰ »

ਗੁਰੂ ਨਾਨਕ ਕੰਨਿਆ ਕਾਲਜ ਵਿਖੇ ਸਾਬਕਾ ਵਿਦਿਆਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਸਮਾਗਮ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਗੁਰੂ ਨਾਨਕ ਕਾਲਜ ਲੜਕੀਆਂ ਮਾਡਲ ਟਾਊਨ ਲੁਧਿਆਣਾ ਵਿਖੇ ਸਾਬਕਾ ਵਿਦਿਆਰਥੀਆਂ ਦੇ ਸਨਮਾਨ 'ਚ ਇਕ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਗੁਰਬੀਰ ਸਿੰਘ (ਪ੍ਰਧਾਨ ਗੁਰੂ ਨਾਨਕ ਐਜੂਕੇਸ਼ਨ ਟਰਸਟ) ਨੇ ਸਮਾਰੋਹ 'ਚ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਖ਼ੁਰਾਕ ਸਪਲਾਈ ਵਿਭਾਗ ਨੇ 16 ਘਰੇਲੂ ਰਸੋਈ ਗੈਸ ਸਿਲੰਡਰ ਕਬਜ਼ੇ 'ਚ ਲਏ

ਲੁਧਿਆਣਾ, 21 ਮਈ (ਜੋਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਗੈਸ ਦੀ ਦੁਰਵਰਤੋਂ ਤੇ ਕਾਲਾਬਜ਼ਾਰੀ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ 'ਚ ਹੋਰ ਤੇਜ਼ੀ ਲਿਆਉਂਦਿਆਂ ਹੋਇਆਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਛਾਪੇਮਾਰੀ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਸਮਾਜਿਕ ਸਦਭਾਵਨਾ ਮਜ਼ਬੂਤ ਕਰਨ ਲਈ ਸਮਾਂ ਤਿੱਖੇ ਸੰਘਰਸ਼ ਦੀ ਮੰਗ ਕਰਦੈ-ਬੁੱਧੀਜੀਵੀ

ਲੁਧਿਆਣਾ, 21 ਮਈ (ਸਲੇਮਪੁਰੀ)-ਦੇਸ਼ 'ਚ ਸਮਾਜਿਕ ਅਸ਼ਾਂਤੀ ਪੈਦਾ ਕਰਨ ਵਾਲੀਆਂ ਮੁੱਠੀ ਭਰ ਤਾਕਤਾਂ ਦੇ ਯਤਨਾਂ ਨੂੰ ਰੋਕਣਾ ਇਸ ਵੇਲੇ ਸਮੇਂ ਦੀ ਮੁੱਖ ਲੋੜ ਹੈ | ਜੇਕਰ ਇਨ੍ਹਾਂ ਤਾਕਤਾਂ ਨੂੰ ਨਾ ਰੋਕਿਆ ਗਿਆ ਤਾਂ ਨੇੜ ਭਵਿੱਖ ਵਿਚ ਇਸ ਤੋਂ ਨਿਕਲਣ ਵਾਲੇ ਮਾੜੇ ਨਤੀਜੇ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਲੋਨਾਈਜ਼ਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਮਈ (ਆਹੂਜਾ)-ਜਾਇਦਾਦ ਦੇ ਮਾਮਲੇ 'ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਲੋਨਾਈਜਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਇਸ ਵਲੋਂ ਇਹ ਕਾਰਵਾਈ ਕੂਚਾ ਹਰਨਾਮ ਦਾਸ 'ਚ ਰਹਿੰਦੇ ਸਤਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਕਾਲੋਨਾਈਜ਼ਰ ਸਚਿਨ ਗੋਇਲ, ...

ਪੂਰੀ ਖ਼ਬਰ »

ਐਨ. ਆਈ. ਆਰ. ਸੀ. ਦੇ ਲੁਧਿਆਣਾ ਚੈਪਰ ਨੇ ਸਟਾਰਟਅੱਪ ਸੰਬੰਧੀ ਪੰਜਾਬ ਸਟੇਟ ਕਾਨਫ਼ਰੰਸ ਦੀ ਕੀਤੀ ਮੇਜ਼ਬਾਨੀ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਸਥਾਨਕ ਹੋਟਲ ਪਾਰਕ ਪਲਾਜ਼ਾ ਵਿਖੇ ਆਈ. ਸੀ. ਐਸ. ਆਈ. ਦੇ ਐਨ. ਆਈ. ਆਰ. ਸੀ. ਦੇ ਲੁਧਿਆਣਾ ਚੈਪਰ ਨੇ ਸਟਾਰਟਅੱਪ 'ਇਕ ਕਦਮ ਨਿਰਭਰਤਾ ਵੱਲ' ਵਿਸ਼ੇ 'ਤੇ ਪੰਜਾਬ ਸਟੇਟ ਕਾਨਫ਼ਰੰਸ ਦੀ ਮੇਜ਼ਬਾਨੀ ਕੀਤੀ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਵਿੱਤ ...

ਪੂਰੀ ਖ਼ਬਰ »

ਸੀਸੂ ਮਹਿਲਾ ਉਦਮੀ ਫੋਰਮ ਨੇ ਕਾਰੋਬਾਰ 'ਚ 'ਚੁਣੌਤੀਆਂ ਤੇ ਮੌਕਿਆਂ' ਬਾਰੇ ਵਿਸ਼ੇਸ਼ ਸੈਸ਼ਨ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਮਹਿਲਾ ਉਦਮੀ ਫੋਰਮ ਵਲੋਂ ਕਾਰੋਬਾਰ 'ਚ 'ਚੁਣੌਤੀਆਂ ਤੇ ਮੌਕਿਆਂ' ਬਾਰੇ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ, ਜਿਸ 'ਚ ਮਹਿਲਾ ਉਦਮੀਆਂ ਦੇ ਕੰਮ ਕਰਨ ਦੇ ਬਦਲ ਰਹੇ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਰਾਮੂਵਾਲੀਆ ਵਲੋਂ ਦੁੱਖ ਪ੍ਰਗਟ

ਲੁਧਿਆਣਾ, 21 ਮਈ (ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਲੰਮੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਮੁਹਾਲੀ ਦੇ ਇਕ ਨਿੱਜੀ ਹਸਪਤਾਲ 'ਚ ਦਿਹਾਂਤ ਹੋਣ 'ਤੇ ਸਾਬਕਾ ਕੇਂਦਰੀ ਮੰਤਰੀ ਤੇ ਐਮ. ਐਲ. ਸੀ. ਉੱਤਰ ...

ਪੂਰੀ ਖ਼ਬਰ »

ਪੀ. ਏ. ਯੂ. 'ਚ ਟੀਚਿੰਗ ਅਸਾਮੀਆਂ ਦੀ ਭਰਤੀ 'ਚ ਰਾਖਵਾਂਕਰਨ ਨੀਤੀ ਲਾਗੂ ਕਰਾਉਣ ਦਾ ਮਾਮਲਾ ਉਪ-ਕੁਲਪਤੀ ਦੀ ਨਿਯੁਕਤੀ ਤੱਕ ਲਟਕਿਆ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ 'ਚ ਟੀਚਿੰਗ ਅਸਾਮੀਆਂ ਦੀ ਭਰਤੀ ਵਿਚ ਰਾਖਵਾਂਕਰਨ ਨੀਤੀ ਲਾਗੂ ਕਰਾਉਣ ਦਾ ਮਾਮਲਾ ਉਪ ਕੁਲਪਤੀ ਦੀ ਨਿਯੁਕਤੀ ਤੱਕ ਲਟਕ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਪੀ. ਏ. ਯੂ. ਰਾਖਵਾਂਕਰਨ ਬਚਾਓ ...

ਪੂਰੀ ਖ਼ਬਰ »

ਜਥੇ. ਡੰਗ ਦੀ ਅਗਵਾਈ 'ਚ ਵਫ਼ਦ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਨਾਲ ਮੁਲਾਕਾਤ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਸ਼ਹਿਰੀ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਿਆ | ਮੀਟਿੰਗ ਦੌਰਾਨ ਨੇੜ-ਭਵਿੱਖ 'ਚ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਲੜਕੀਆਂ ਵਿਖੇ 'ਏਕ ਭਾਰਤ ਸ੍ਰੇਸ਼ਠ ਭਾਰਤ' ਤਹਿਤ ਖੋ-ਖੋ ਟੂਰਨਾਮੈਂਟ ਕਰਵਾਇਆ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਦੇ 'ਏਕ ਭਾਰਤ ਸ੍ਰੇਸ਼ਠ ਭਾਰਤ' ਕਲੱਬ ਨੇ ਸਰੀਰਕ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਖੇਡਾਂ ਦੀ ਭਾਵਨਾ ਨੂੰ ਮਨਾਉਣ ਲਈ ਇਕ ਖੋ-ਖੋ ਟੂਰਨਾਮੈਂਟ ਕਰਵਾਇਆ | ਟੂਰਨਾਮੈਂਟ 21 ਕਾਲਜ ਦੇ ਖੇਡ ...

ਪੂਰੀ ਖ਼ਬਰ »

ਰਾਜੀਵ ਗਾਂਧੀ ਦੀ ਬਰਸੀ ਮੌਕੇ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦੀ ਬਰਸੀ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ | ਸਥਾਨਕ ਘੰਟਾਘਰ ਚੌਕ ਨੇੜੇ ਸਥਿਤ ਕਾਂਗਰਸ ਦੇ ਮੁੱਖ ਦਫ਼ਤਰ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਗੁਰੂ ਨਾਨਕ ਕੰਨਿਆ ਕਾਲਜ ਵਿਖੇ ਡਿਗਰੀ ਵੰਡ ਸਮਾਰੋਹ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਗੁਰੂ ਨਾਨਕ ਕੰਨਿਆ ਕਾਲਜ ਮਾਡਲ ਟਾਊਨ ਲੁਧਿਆਣਾ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ, ਜਿਸ 'ਚ ਵਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਮੇਜਰ ਜਨਰਲ ਜਗਤਬੀਰ ਸਿੰਘ (ਰਿਟਾਇਰਡ) ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਮੂਲੀਅਤ ...

ਪੂਰੀ ਖ਼ਬਰ »

ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਨੇ ਸ਼ਿਵਪੁਰੀ ਚੌਕ ਤੋਂ ਨਾਜਾਇਜ਼ ਕਬਜ਼ੇ ਹਟਾਏ

ਲੁਧਿਆਣਾ, 21 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਿਚੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਨੂੰ ਲੈ ਕੇ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਇਸ ਦੇ ਚਲਦੇ ਹੀ ਅੱਜ ਨਗਰ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਜ਼ੋਨ ਏ. ਸਥਿਤ ...

ਪੂਰੀ ਖ਼ਬਰ »

ਫਿਕੋ ਨੇ ਪੰਜਾਬ ਦੀਆਂ ਐਮ. ਐਸ. ਐਮ. ਈ. ਸਨਅਤਾਂ 'ਚ ਊਰਜਾ ਕੁਸ਼ਲਤਾ ਉਪਾਅ 'ਤੇ ਵਿਸ਼ੇਸ਼ ਸੈਸ਼ਨ ਕਰਵਾਇਆ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ-ਆਈ. ਐਮ. ਐਸ. ਐਮ. ਈ. ਆਫ਼ ਇੰਡੀਆ) ਨੇ ਹੋਟਲ ਰੈਡੀਸਨ ਬਲੂ ਲੁਧਿਆਣਾ ਵਿਖੇ 'ਪੰਜਾਬ ਦੀਆਂ ਐਮ. ਐਸ. ਐਮ. ਈ. ਸਨਅਤਾਂ 'ਚ ਊਰਜਾ ਕੁਸ਼ਲਤਾ ਦੇ ਉਪਾਅ' ਵਿਸ਼ੇ 'ਤੇ ਇਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX