ਤਾਜਾ ਖ਼ਬਰਾਂ


ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੱਟ ਕੇ ਸੁੱਟਣ ਵਾਲੇ ਦੋਸ਼ੀਆਂ ਖ਼ਿਲਾਫ਼ ਕਰਵਾਈ ਨਾ ਕਰਨ ਨੂੰ ਲੈ ਕੇ ਬਰਨਾਲਾ ਮਾਨਸਾ ਰੋੜ ਕੀਤਾ ਜਾਮ
. . .  1 day ago
ਜੋਗਾ, 17 ਅਗਸਤ (ਹਰਜਿੰਦਰ ਸਿੰਘ ਚਹਿਲ)-ਪਿੰਡ ਅਲੀਸ਼ੇਰ ਕਲਾਂ (ਮਾਨਸਾ) ਵਿਖੇ ਬੀਤੇ ਕੱਲ੍ਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁੱਟਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਰਾਤ ਦੇ ਸਮੇਂ ਤੋਂ ਮਾਨਸਾ ਬਰਨਾਲਾ ਹਾਈਵੇ ਜਾਮ ਕੀਤਾ ਗਿਆ...
ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਨੇਤਾ ਅਰਵਿੰਦ ਖੰਨਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ । ਇਸ ਸੰਬੰਧੀ ਖੰਨਾ ਨੇ ਕਿ ਦੱਸਿਆ ਕਿ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਕੋਲ...
'ਆਪ' ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 day ago
ਜਲੰਧਰ, 17 ਅਗਸਤ (ਅੰਮ੍ਰਿਤਪਾਲ)-ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਵਟ੍ਹਸਐਪ ਨੰਬਰ ਤੋਂ ਕਾਲ ਆਈ ਅਤੇ ਕਿਹਾ ਗਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554

ਜਲੰਧਰ

ਬਰਸਾਤਾਂ ਵਿਚ 'ਟੁੱਟੀਆਂ ਸੜਕਾਂ' ਬਣਨਗੀਆਂ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ

ਸ਼ਿਵ ਸ਼ਰਮਾ
ਜਲੰਧਰ, 21 ਮਈ- ਇਸ ਵਾਰ ਦੀਆਂ ਬਰਸਾਤਾਂ ਸ਼ਹਿਰ ਦੇ ਲੋਕਾਂ ਨੂੰ ਮਹਿੰਗੀਆਂ ਪੈਣ ਵਾਲੀਆਂ ਹਨ ਕਿਉਂਕਿ ਸ਼ਹਿਰ ਵਿਚ ਨਹਿਰੀ ਪਾਣੀ ਪ੍ਰਾਜੈਕਟ ਦੀਆਂ ਕਈ ਜਗ੍ਹਾ ਪਾਈਪਾਂ ਪਾਈਆਂ ਗਈਆਂ ਸਨ, ਉਨ੍ਹਾਂ ਸੜਕਾਂ ਨੂੰ ਅਜੇ ਤੱਕ ਨਹੀਂ ਬਣਾਇਆ ਗਿਆ ਹੈ ਜਿਸ ਕਰ ਕੇ ਜੁਲਾਈ ਵਿਚ ਆਉਣ ਵਾਲੀਆਂ ਬਰਸਾਤਾਂ ਲੋਕਾਂ ਲਈ ਪੇ੍ਰਸ਼ਾਨੀ ਦਾ ਸਬੱਬ ਬਣਨ ਵਾਲੀਆਂ ਹਨ | ਸ਼ਹਿਰ ਵਿਚ ਇਸ ਵੇਲੇ ਕਈ ਜਗ੍ਹਾ ਸੜਕਾਂ ਟੁੱਟੀਆਂ ਪਈਆਂ ਹਨ | ਇਨ੍ਹਾਂ ਵਿਚ ਮੁੱਖ ਤੌਰ 'ਤੇ 120 ਫੁੱਟੀ ਰੋਡ ਤੋਂ ਇਲਾਵਾ ਸਭ ਤੋਂ ਮਾੜੀ ਹਾਲਤ ਵਿਚ ਕਪੂਰਥਲਾ ਰੋਡ ਦੀ ਹੈ ਜਿਹੜੀ ਕਿ ਕਈ ਮਹੀਨੇ ਦੀ ਸੜਕ ਖ਼ਰਾਬ ਹੈ ਪਰ ਇਸ ਨੂੰ ਅਜੇ ਤੱਕ ਠੀਕ ਨਹੀਂ ਕੀਤਾ ਜਾ ਰਿਹਾ ਹੈ | ਕਪੂਰਥਲਾ ਰੋਡ ਦੇ ਖ਼ਰਾਬ ਹੋਣ ਕਰਕੇ ਲੋਕਾਂ ਨੂੰ ਜ਼ਿਆਦਾ ਪ੍ਰੇਸ਼ਾਨੀ ਇਸ ਕਰਕੇ ਵੀ ਹੁੰਦੀ ਹੈ ਕਿਉਂਕਿ ਕਪੂਰਥਲਾ ਜਾਣ ਵਾਲਿਆਂ ਦੀ ਗਿਣਤੀ ਕਾਫੀ ਜ਼ਿਆਦਾ ਹੁੰਦੀ ਹੈ ਤੇ ਸੜਕ ਨਾ ਬਣਨ ਕਰਕੇ ਲੋਕਾਂ ਦਾ ਲੰਘਣਾ ਔਖਾ ਹੋ ਜਾਂਦਾ ਹੈ ਤੇ ਕਈ ਲੋਕ ਤਾਂ ਉੱਡਦੀ ਧੂੜ ਕਰਕੇ ਕਾਫੀ ਸਮੇਂ ਤੋਂ ਪੇ੍ਰਸ਼ਾਨ ਹਨ | ਇਸ ਤਰ੍ਹਾਂ ਨਾਲ ਗੁਰੂ ਰਵਿਦਾਸ ਚੌਕ ਤੋਂ ਲੈ ਕੇ ਨਕੋਦਰ ਚੌਕ ਦੀ ਸੜਕ ਦੇ ਕਈ ਹਿੱਸੇ ਖ਼ਰਾਬ ਹਨ | ਸ਼ਹਿਰ 'ਚ ਹੋਰ ਵੀ ਕਈ ਸੜਕਾਂ ਹਨ ਜਿਹੜੀਆਂ ਕਿ ਅਜੇ ਤੱਕ ਟੁੱਟੀਆਂ ਪਈਆਂ ਹਨ | ਇਨ੍ਹਾਂ ਸੜਕਾਂ ਨੂੰ ਬਣਾਉਣ ਬਾਰੇ ਅਜੇ ਤੱਕ ਕੋਈ ਵਿਉਂਤਬੰਦੀ ਨਹੀਂ ਕੀਤੀ ਗਈ ਹੈ | ਢਿਲਵਾਂ ਰੋਡ ਵੀ ਲੰਬੇ ਸਮੇਂ ਤੋਂ ਤੋੜੀ ਪਈ ਹੈ ਜਿਸ ਨੂੰ ਠੀਕ ਨਹੀਂ ਕੀਤਾ ਗਿਆ ਹੈ | ਚਾਹੇ ਨਵੀਂ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸੰਬੰਧਿਤ ਵਿਭਾਗਾਂ ਨੂੰ ਰੋਡ ਗਲੀਆਂ ਅਤੇ ਸੀਵਰਾਂ ਦੀ ਸਫ਼ਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ ਪਰ ਡੇਢ ਮਹੀਨੇ ਵਿਚ ਸਾਰੀਆਂ ਸੜਕਾਂ ਦੇ ਬਣਨ ਦੇ ਆਸਾਰ ਨਹੀਂ ਹਨ | ਬਰਸਾਤਾਂ ਵਿਚ ਟੁੱਟੀਆਂ ਸੜਕਾਂ ਕਰ ਕੇ ਤਾਂ ਲੋਕ ਜ਼ਿਆਦਾ ਪੇ੍ਰਸ਼ਾਨ ਹੋਣਗੇ ਕਿਉਂਕਿ ਜੇਕਰ ਸੀਵਰਾਂ ਅਤੇ ਰੋਡ ਗਲੀਆਂ ਦੀ ਸਫ਼ਾਈ ਕਰ ਵੀ ਦਿੱਤੀ ਜਾਂਦੀ ਹੈ ਤਾਂ ਸੜਕਾਂ 'ਤੇ ਪਈ ਮਿੱਟੀ ਮੀਂਹ ਵਿਚ ਰੋਡ ਗਲੀਆਂ ਅਤੇ ਸੀਵਰਾਂ ਵਿਚ ਚਲੀ ਜਾਵੇਗੀ ਤੇ ਇਸ ਹਾਲਤ 'ਚ ਸੜਕਾਂ ਨਹਿਰ ਦਾ ਰੂਪ ਧਾਰਨ ਕਰ ਲੈਣਗੀਆਂ | ਉਂਜ ਇਸ ਵੇਲੇ ਨਿਗਮ ਦੇ ਓ. ਐਂਡ. ਐਮ. ਵਿਭਾਗ ਕੋਲ ਸੀਵਰਾਂ ਅਤੇ ਰੋਡ ਗਲੀਆਂ ਦੀ ਸਫ਼ਾਈ ਲਈ ਤਾਂ ਸਟਾਫ਼ ਦੀ ਭਾਰੀ ਘਾਟ ਹੈ | ਜੇਕਰ ਨਿਗਮ ਪ੍ਰਸ਼ਾਸਨ ਬਰਸਾਤਾਂ ਤੋਂ ਪਹਿਲਾਂ ਸੜਕਾਂ ਦੀ ਹਾਲਤ ਠੀਕ ਕਰ ਲੈਂਦਾ ਹੈ ਤਾਂ ਇਸ ਨਾਲ ਲੋਕਾਂ ਨੂੰ ਬਰਸਾਤਾਂ 'ਚ ਰਾਹਤ ਮਿਲ ਸਕਦੀ ਹੈ |

ਵਰਿਆਣਾ ਡੰਪ 'ਤੇ ਨਾ ਪੂਰੀ ਸੜਕ ਬਣੀ ਤੇ ਨਾ ਹੀ ਡਰਾਈਵਰਾਂ ਲਈ ਕਮਰਾ

ਜਲੰਧਰ- ਨਗਰ ਨਿਗਮ ਦੇ ਬੀ. ਐਂਡ. ਆਰ. ਵਿਭਾਗ ਦਾ ਸ਼ਾਇਦ ਹੁਣ ਸ਼ਹਿਰ 'ਚ ਚੰਗੀਆਂ ਬਣੀਆਂ ਸੜਕਾਂ ਤੋੜ ਕੇ ਜਾਂ ਫਿਰ ਲੁੱਕ ਬਜਰੀ ਦੀਆਂ ਸੜਕਾਂ ਤੋੜ ਕੇ ਇੰਟਰਲਾਕਿੰਗ ਟਾਈਲਾਂ ਦੀਆਂ ਵਾਰ-ਵਾਰ ਬਣਾਉਣ ਦਾ ਕੰਮ ਹੀ ਰਹਿ ਗਿਆ ਹੈ | ਜਿੱਥੇ ਜੁਲਾਈ ਵਿਚ ਬਰਸਾਤਾਂ ਸ਼ੁਰੂ ਹੋ ...

ਪੂਰੀ ਖ਼ਬਰ »

¸ਜਲੰਧਰ 'ਚ ਵਧਿਆ ਲੁਟੇਰਿਆਂ ਦਾ ਕਹਿਰ¸ ਘਰ 'ਚ ਨੌਜਵਾਨ ਨੂੰ ਬੰਧਕ ਬਣਾ ਕੇ 11 ਲੱਖ ਦੇ ਗਹਿਣੇ ਲੁੱਟੇ

ਜਲੰਧਰ ਛਾਉਣੀ, 21 ਮਈ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪਰਾਗਪੁਰ ਚੌਂਕੀ ਦੇ ਅਧੀਨ ਆਉਂਦੇ ਦੀਪ ਨਗਰ ਨੇੜੇ ਸਥਿਤ ਨਿਊ ਡਿਫੈਂਸ ਕਾਲੋਨੀ ਵਿਖੇ ਅੱਜ ਸਵੇਰੇ ਸਕੂਟਰੀ ਸਵਾਰ 2 ਹੈਲਮਟ ਪਾਏ ਹੋਏ ਲੁਟੇਰਿਆਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਕਤ ਘਰ 'ਚ ਬੈਠੇ ਹੋਏ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਧਨੀ ਪਿੰਡ 'ਚ 2 ਤੋਂ 5 ਜੂਨ ਤੱਕ

ਜੰਡਿਆਲਾ ਮੰਜਕੀ, 21 ਮਈ (ਸੁਰਜੀਤ ਸਿੰਘ ਜੰਡਿਆਲਾ)-ਨੌਜਵਾਨ ਆਗੂ ਕਮਲਦੀਪ ਸਿੰਘ ਦੀਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਨੀ ਪਿੰਡ ਕਿ੍ਕਟ ਕਲੱਬ ਵਲੋਂ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਅਤੇ ਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਗੁਰਸਿਮਰਨਜੀਤ ਸਿੰਘ ਦੀ ਯਾਦ 'ਚ ...

ਪੂਰੀ ਖ਼ਬਰ »

ਚੋਰੀਸ਼ੁਦਾ 8 ਦੋਪਹੀਆ ਵਾਹਨ ਬਰਾਮਦ ਕਰਕੇ 2 ਵਿਅਕਤੀ ਕੀਤੇ ਗਿ੍ਫ਼ਤਾਰ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਨਸ਼ੇ ਕਰਨ ਦੀ ਆਦਤ ਦੇ ਚੱਲਦੇ ਵਾਹਨਾਂ ਦੀ ਚੋਰੀ ਕਰਨ ਵਾਲੇ ਵਾਹਨ ਮਕੈਨਿਕ ਅਤੇ ਬੁੱਕ ਬਾੲੀਂਡਰ ਨੂੰ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਨੇ ਚੋਰੀਸ਼ੁਦਾ 8 ਦੋਪਹੀਆ ਵਾਹਨ ਬਰਾਮਦ ਕਰਕੇ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਤਾਪਮਾਨ ਘਟਣ ਨਾਲ 1000 ਮੈਗਾਵਾਟ ਬਿਜਲੀ ਦੀ ਮੰਗ ਘਟੀ

ਜਲੰਧਰ, 21 ਮਈ (ਸ਼ਿਵ)-ਪੰਜਾਬ ਦੇ ਕੁਝ ਹਿੱਸਿਆਂ 'ਚ ਮੌਸਮ ਵਿਚ ਆਏ ਬਦਲਾਅ ਕਰਕੇ ਘਟੇ ਤਾਪਮਾਨ ਨਾਲ ਬਿਜਲੀ ਦੀ ਮੰਗ ਵੀ ਘੱਟ ਗਈ ਹੈ ਤੇ ਤਾਪਮਾਨ ਘਟਣ ਨਾਲ ਪੰਜਾਬ ਵਿਚ ਬਿਜਲੀ ਦੀ ਮੰਗ 1000 ਮੈਗਾਵਾਟ ਤੱਕ ਰਹਿ ਜਾਣ ਨਾਲ ਪਾਵਰਕਾਮ ਨੂੰ ਰਾਹਤ ਮਿਲੀ ਹੈ ਕਿਉਂਕਿ ਪਾਵਰਕਾਮ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਕਰੋੜਾਂ ਦੀ ਠੱਗੀ ਮਾਰਨ ਵਾਲੇ 2 ਕਾਬੂ

ਸ਼ਾਹਕੋਟ, 21 ਮਈ (ਸੁਖਦੀਪ ਸਿੰਘ)-ਮਾਡਲ ਥਾਣਾ ਸ਼ਾਹਕੋਟ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀਆਂ ਬਾਰੇ ਪਤਾ ਲੱਗਣ 'ਤੇ ਠੱਗੀ ਦਾ ਸ਼ਿਕਾਰ ਹੋਏ ਲੋਕ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਮੰਡੀ ਰੋਡ ਦੀ ਇਮਾਰਤ ਸਮੇਤ 3 ਦੁਕਾਨਾਂ ਸੀਲ

ਜਲੰਧਰ, 21 ਮਈ (ਸ਼ਿਵ)- ਲੰਬੇ ਸਮੇਂ ਤੋਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਨਿਗਮ ਦੇ ਬਿਲਡਿੰਗ ਵਿਭਾਗ ਨੇ ਮੰਡੀ ਰੋਡ ਸਥਿਤ ਇਕ ਨਾਜਾਇਜ਼ ਇਮਾਰਤ ਤੋਂ ਇਲਾਵਾ 3 ਦੁਕਾਨਾਂ ਨੂੰ ਸੀਲ ਕਰ ਦਿੱਤਾ ਹੈ | ਉਕਤ ਕਾਰਵਾਈ ਏ. ਟੀ. ਪੀ. ਰਜਿੰਦਰ ਸ਼ਰਮਾ ਦੀ ਅਗਵਾਈ ਵਿਚ ਕੀਤੀ ਗਈ | ਨਿਗਮ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦੇ ਚਲਾਈ ਗੋਲੀ, ਪੀੜਤ ਨੇ ਬਚਾਅ 'ਚ ਕੀਤਾ ਹਵਾਈ ਫਾਇਰ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਬਸਤੀ ਦਾਨਿਸ਼ਮੰਦਾਂ ਦੇ ਨਿਊ ਸ਼ਿਵਾਜੀ ਨਗਰ 'ਚ ਪੁਰਾਣੀ ਰੰਜਿਸ਼ ਦੇ ਚੱਲਦੇ ਇਕ ਦਰਜਨ ਤੋਂ ਵੱਧ ਵਿਅਕਤੀਆਂ ਨੇ ਇਕ ਵਿਅਕਤੀ 'ਤੇ ਹਮਲਾ ਕਰ ਦਿੱਤਾ | ਇਸ ਦੌਰਾਨ ਹਮਲਾਵਰਾਂ ਵਲੋਂ ਗੋਲੀ ਚਲਾ ਦਿੱਤੀ ਗਈ, ਜਦਕਿ ਪੀੜਤ ਨੇ ਵੀ ਆਪਣੇ ਬਚਾਅ ...

ਪੂਰੀ ਖ਼ਬਰ »

ਨਵੀਂ ਸ਼ਰਾਬ ਨੀਤੀ 'ਤੇ ਲੱਗੀਆਂ ਪੰਜਾਬ ਦੇ ਕਾਰੋਬਾਰੀਆਂ ਦੀਆਂ ਨਜ਼ਰਾਂ

ਸ਼ਿਵ ਸ਼ਰਮਾ ਜਲੰਧਰ, 21 ਮਈ-ਕਾਂਗਰਸ ਸਰਕਾਰ ਦੇ ਕਾਰਜਕਾਲ ਵਿਚ ਤਾਂ 3 ਸਾਲ ਤੋਂ ਜ਼ਿਆਦਾ ਸਮੇਂ ਤੱਕ ਸ਼ਰਾਬ ਕਾਰੋਬਾਰ 'ਤੇ ਕਾਬਜ਼ ਰਹੇ ਕਈ ਕਾਰੋਬਾਰੀਆਂ ਦੀਆਂ ਨਜ਼ਰਾਂ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜੂਨ ਵਿਚ ਆਉਣ ਵਾਲੀ ਸਾਲ 2022-23 ਦੀ ਸ਼ਰਾਬ ਨੀਤੀ ...

ਪੂਰੀ ਖ਼ਬਰ »

ਅੰਮਿ੍ਤ ਸਿਵਲ ਵੈੱਲਫੇਅਰ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ

ਜਲੰਧਰ, 21 ਮਈ (ਹਰਵਿੰਦਰ ਸਿੰਘ ਫੁੱਲ)-ਅੰਮਿ੍ਤ ਸਿਵਲ ਵੈੱਲਫੇਐਰ ਸੁਸਾਇਟੀ ਵਲੋਂ ਰੈੱਡ ਕਰਾਸ ਜਲੰਧਰ ਦੇ ਸਹਿਯੋਗ ਨਾਲ ਸੁਸਾਇਟੀ ਦੇ ਪ੍ਰਧਾਨ ਅੰਮਿ੍ਤਬੀਰ ਸਿੰਘ ਦੀ ਆਗਵਾਈ 'ਚ ਗੁਰਦੁਆਰਾ ਸਿੰਘ ਸਭਾ ਦੂਰਦਰਸ਼ਨ ਇਨਕਲੇਵ ਵਿਖੇ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਡੇਂਗੂ ਦੀ ਰੋਕਥਾਮ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ-ਡੀ.ਸੀ.

ਜਲੰਧਰ, 21 ਮਈ (ਚੰਦੀਪ ਭੱਲਾ)-ਪੰਜਾਬ 'ਚ ਡੇਂਗੂ ਦੇ ਸਾਹਮਣੇ ਆ ਰਹੇ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਘਨ ਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ 'ਚ ਡੇਂਗੂ ਦੀ ਰੋਕਥਾਮ ਲਈ ਪੂਰੀ ਚੌਕਸੀ ਵਰਤਿਆਂ ਘਰਾਂ 'ਚ ਲਾਰਵਾ ਚੈੱਕ ਕਰਨ ਤੋਂ ਇਲਾਵਾ ਜਾਗਰੂਕਤਾ ...

ਪੂਰੀ ਖ਼ਬਰ »

ਐਲ.ਐਲ.ਆਰ. ਇੰਸਟੀਚਿਊਟ ਆਫ਼ ਫਾਰਮੇਸੀ 'ਚ ਵਿਦਾਇਗੀ ਪਾਰਟੀ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਲਾਲਾ ਲਾਜਪਤ ਰਾਏ ਇੰਸਟੀਚਿਊਟ ਆਫ਼ ਫਾਰਮੇਸੀ 'ਚ ਅੱਜ ਵਿਦਾਇਗੀ ਪਾਰਟੀ ਕੀਤੀ ਗਈ | ਪਿ੍ੰਸੀਪਲ ਐੱਸ.ਪੀ.ਐੱਸ. ਖੁਰਾਨਾ ਦੀ ਨਿਗਰਾਨੀ ਹੇਠ ਇਸ ਸੰਬੰਧੀ ਕਰਵਾਏ ਗਏ ਸਮਾਗਮ ਦੌਰਾਨ ਡਾ. ਰਜਿੰਦਰ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...

ਪੂਰੀ ਖ਼ਬਰ »

ਸੇਂਟ ਸੋਲਜਰ ਬਿਜ਼ਨੈਸ ਮੈਨੇਜਮੇਂਟ 'ਚ ਪਾਥਵੇ ਪ੍ਰੋਗਰਾਮਾਂ 'ਤੇ ਸੈਮੀਨਾਰ

ਜਲੰਧਰ, 21 ਮਈ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਬਿਜ਼ਨਸ ਮੈਨੇਜਮੈਂਟ ਐਂਡ ਐਗਰੀਕਲਚਰ ਵਲੋਂ 'ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਨਾਲ ਇੰਟਰਨੈਸ਼ਨਲ ਅਤੇ ਨੈਸ਼ਨਲ ਅਕਾਦਮਿਕ ਅਤੇ ਰਿਸਰਚ ਮੌਕਿਆਂ' ਵਿਸ਼ੇ 'ਤੇ ਇੱਕ ਵਿਸ਼ੇਸ਼ ...

ਪੂਰੀ ਖ਼ਬਰ »

ਬੱਚਿਆਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ-ਜਿਲ੍ਹਾ ਬਾਲ ਸੁਰੱਖਿਆ ਅਧਿਕਾਰੀ

ਜਲੰਧਰ, 21 ਮਈ (ਹਰਵਿੰਦਰ ਸਿੰਘ ਫੁੱਲ)-ਜ਼ਿਲਾ ਜਲੰਧਰ 'ਚ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਚੱਲ ਰਹੇ ਬਾਲ ਘਰਾਂ ਦੀ ਰਜਿਸਟ੍ਰੇਸ਼ਨ ਜੁਵੇਨਾਈਲ ਜਸਟਿਸ ਐਕਟ 2015 ਅਧੀਨ ਕਰਵਾਉਣਾ ਲਾਜ਼ਮੀ ਹੈ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ•ਾ ਬਾਲ ਸੁਰੱਖਿਆ ਅਫਸਰ ਅਜੇ ...

ਪੂਰੀ ਖ਼ਬਰ »

ਸੰਘਰਸ਼ੀ ਅਧਿਆਪਕਾਂ ਨੂੰ ਇਨਸਾਫ਼ ਦਿਵਾਉਣ ਲਈ 29 ਨੂੰ ਬਰਨਾਲੇ 'ਚ ਰੋਸ ਰੈਲੀ ਦਾ ਐਲਾਨ

ਜਲੰਧਰ, 21 ਮਈ (ਰਣਜੀਤ ਸਿੰਘ ਸੋਢੀ)-ਸਕੂਲ ਸਿੱਖਿਆ ਵਿਭਾਗ ਵਲੋਂ ਸੰਘਰਸ਼ੀ ਅਧਿਆਪਕਾਂ ਦੇ 2 ਸਾਲਾਂ ਤੋਂ ਰੋਕੇ ਰੈਗੂਲਰ ਪੱਤਰ ਜਾਰੀ ਕਰਵਾਉਣ ਤੋਂ ਇਲਾਵਾ ਹੋ ਰਹੇ ਸ਼ੋਸ਼ਣ ਖ਼ਿਲਾਫ਼ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ...

ਪੂਰੀ ਖ਼ਬਰ »

ਬੀ.ਐੱਸ.ਐਫ਼. ਨੇ ਮਨਾਇਆ ਅੱਤਵਾਦ ਵਿਰੋਧੀ ਦਿਵਸ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਸੀਮਾ ਸੁਰੱਖਿਆ ਬਲ ਨੇ ਪੰਜਾਬ ਫਰੰਟੀਅਰ ਹੈੱਡਕੁਆਟਰ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਬੀ.ਐੱਸ.ਐਫ਼. ਪੰਜਾਬ ਫਰੰਟੀਅਰ ਦੇ ਆਈ.ਜੀ. ਆਸਿਫ਼ ਜਲਾਲ ਨੇ ਅਧਿਕਾਰੀਆਂ ਅਤੇ ਜਵਾਨਾਂ ਨੂੰ ...

ਪੂਰੀ ਖ਼ਬਰ »

ਲੁੱਟ-ਖੋਹ ਦੀਆਂ ਘਟਨਾਵਾਂ ਰੋਕੇ ਸਰਕਾਰ-ਸੰਨੀ ਸ਼ਰਮਾ

ਜਲੰਧਰ, 21 ਮਈ (ਸ਼ਿਵ)-ਪੰਜਾਬ ਭਾਜਪਾ ਯੁਵਾ ਮੋਰਚਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੰਨ੍ਹੀ ਸ਼ਰਮਾ ਨੇ ਸੂਬੇ 'ਚ ਵਾਪਰ ਰਹੀਆਂ ਲੁੱਟਾਂ-ਖੋਹਾਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ 'ਤੇ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ

ਜਲੰਧਰ, 21 ਮਈ (ਰਣਜੀਤ ਸਿੰਘ ਸੋਢੀ)-ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਦੇ ਵਿਦਿਆਰਥੀ-ਅਧਿਆਪਕਾਂ ਨੇ ਜੀ. ਐਨ. ਡੀ. ਯੂ. ਬੀ.ਐਡ ਸਮੈਸਟਰ-1 ਪ੍ਰੀਖਿਆ (ਦਸੰਬਰ-2021) ਦੇ ਨਤੀਜੇ 'ਚੋਂ 100 ਫ਼ੀਸਦੀ ਫ਼ਸਟ ਡਿਵੀਜ਼ਨ ਹਾਸਲ ਕੀਤੀ | 50 ਫ਼ੀਸਦੀ ਵਿਦਿਆਰਥੀ-ਅਧਿਆਪਕਾਂ ...

ਪੂਰੀ ਖ਼ਬਰ »

ਆਰਥੋਨੋਵਾ ਦੇ ਡਾ. ਹਰਪ੍ਰੀਤ ਸਿੰਘ 30 ਮਈ ਤੱਕ ਵਿਦੇਸ਼ ਯਾਤਰਾ 'ਤੇ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਗੋਡੇ, ਚੂਲੇ ਬਦਲਣ ਅਤੇ ਇੰਡੋਸਕੋਪਿਕ ਸਪਾਈਨ ਸਰਜਰੀ ਦੇ ਮਾਹਿਰ ਆਰਥੋਨੋਵਾ ਹਸਪਤਾਲ, ਜਲੰਧਰ ਦੇ ਡਾ. ਹਰਪ੍ਰੀਤ ਸਿੰਘ 22 ਮਈ 2022 ਦਿਨ ਐਤਵਾਰ ਤੋਂ 30 ਮਈ 2022 ਦਿਨ ਸੋਮਵਾਰ ਤੱਕ ਬੈਲਜੀਅਮ, ਜਰਮਨੀ ਅਤੇ ਇਟਲੀ ਦੀ ਯਾਤਰਾ 'ਤੇ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਡਾ. ਅਜੇਦੀਪ ਸਿੰਘ ਹੁਣ ਕਿਡਨੀ ਹਸਪਤਾਲ 'ਚ ਦੇਣਗੇ ਸੇਵਾਵਾਂ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਰਾਸ਼ਟਰੀ ਰਤਨ ਪੁਰਸਕਾਰ 2015, ਰਾਜੀਵ ਗਾਂਧੀ ਸ਼੍ਰੋਮਣੀ ਪੁਰਸਕਾਰ 2012 ਅਤੇ ਭਾਰਤ ਜੋਤੀ ਪੁਰਸਕਾਰ 2011 ਨਾਲ ਸਨਮਾਨਿਤ ਹੱਡੀਆਂ ਅਤੇ ਜੋੜਾਂ ਦੇ ਇਲਾਜ ਦੇ ਮਾਹਿਰ ਡਾ. ਅਜੇਦੀਪ ਸਿੰਘ ਹੁਣ ਕਿਡਨੀ ਹਸਪਤਾਲ, ਲਾਇਫ਼ਲਾਈਨ ਮੈਡੀਕਲ ...

ਪੂਰੀ ਖ਼ਬਰ »

60 ਮੁਕੱਦਮਿਆਂ 'ਚ ਸ਼ਾਮਿਲ ਭਗੌੜਾ ਮੁਲਜ਼ਮ ਗਿ੍ਫ਼ਤਾਰ

ਜਲੰਧਰ, 21 ਮਈ (ਐੱਮ. ਐੱਸ. ਲੋਹੀਆ)-ਵੱਖ-ਵੱਖ ਥਾਣਿਆਂ 'ਚ ਦਰਜ 60 ਮੁਕੱਦਮਿਆਂ 'ਚ ਸ਼ਾਮਿਲ ਅਤੇ ਥਾਣਾ ਡਵੀਜ਼ਨ ਨੰਬਰ 2 'ਚ ਦਰਜ ਮੁਕੱਦਮਾ ਨੰਬਰ 31 ਮਿਤੀ 30-3-2008 ਤਹਿਤ ਭਗੌੜੇ ਮੁਲਜ਼ਮ ਨੂੰ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX