ਚੰਡੀਗੜ੍ਹ, 23 ਮਈ (ਜਾਗੋਵਾਲ)- ਬੀਤੀ ਰਾਤ ਸ਼ਹਿਰ ਵਿਚ ਪਏ ਮੀਂਹ ਅਤੇ ਚੱਲੀਆਂ ਤੇਜ਼ ਹਵਾਵਾਂ ਕਾਰਨ ਤਾਪਮਾਨ ਵਿਚ 8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਦਿਨ ਲਈ ਰਾਹਤ ਮਿਲੀ ਹੈ | ਆਉਣ ਵਾਲੇ ਦੋ-ਤਿੰਨ ਦਿਨਾਂ ਦੌਰਾਨ ਮੌਸਮ ਸਾਫ਼ ਰਹਿਣ ਦੇ ਅਸਾਰ ਹਨ ਹਾਲਾਂਕਿ ਤਾਪਮਾਨ 40 ਡਿਗਰੀ ਤੋਂ ਹੇਠਾਂ ਰਹੇਗਾ | ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 30.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਆਮ ਨਾਲੋਂ 7.4 ਡਿਗਰੀ ਘੱਟ ਰਿਹਾ ਜਦਕਿ ਹੇਠਲਾ ਤਾਪਮਾਨ 19.1 ਡਿਗਰੀ ਦਰਜ ਕੀਤਾ ਗਿਆ | ਬੀਤੇ 24 ਘੰਟਿਆਂ ਦੌਰਾਨ ਸ਼ਹਿਰ ਵਿਚ 11.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ |
ਚੰਡੀਗੜ੍ਹ੍ਹ, 23 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਅਧਿਕਾਰੀਆਂ ਦੇ ਵਿਭਾਗਾਂ 'ਚ ਫੇਰਬਦਲ ਕੀਤੀ ਗਈ ਹੈ | ਪੀ.ਸੀ.ਐੱਸ ਅਧਿਕਾਰੀ ਪਾਲਿਕਾ ਅਰੋੜਾ ਨੂੰ ਡਾਇਰੈਕਟਰ ਸਕੂਲ ਐਜੂਕੇਸ਼ਨ ਦੇ ਅਹੁਦੇ ਤੋਂ ਰਿਲੀਵ ਕਰਕੇ ਜੁਆਇੰਟ ਆਈ. ਜੀ. ਜੇਲ੍ਹ, ...
ਚੰਡੀਗੜ੍ਹ, 23 ਮਈ (ਬੜਿੰਗ)- ਸ਼ਹਿਰ ਦੇ ਸੈਕਟਰ 20 ਸਥਿਤ ਸ੍ਰੀ ਚੈਤੰਨਿਆ ਗੌੜੀਆ ਮੱਠ ਵਿਖੇ 21 ਦਿਨਾਂ ਤੋਂ ਚੱਲ ਰਿਹਾ ਚੰਦਨ ਯਾਤਰਾ ਉਤਸਵ ਧੂਮਧਾਮ ਨਾਲ ਸੰਕੀਰਤਨ ਦੀਆਂ ਧੁਨਾਂ ਨਾਲ ਸਮਾਪਤ ਹੋ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੱਠ ਦੇ ਬੁਲਾਰੇ ਜੈ ਪ੍ਰਕਾਸ਼ ...
ਚੰਡੀਗੜ੍ਹ, 23 ਮਈ (ਨਵਿੰਦਰ ਸਿੰਘ ਬੜਿੰਗ)- ਸੈਨੇਟਰੀ ਇੰਸਟਾਲੇਸ਼ਨ ਵਰਕਰਜ਼ ਯੂਨੀਅਨ ਵਲੋਂ ਸੈਕਟਰ 11 ਵਿਚ ਮੀਟਿੰਗ ਕੀਤੀ ਗਈ ਤੇ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਮੁਲਾਜ਼ਮਾਂ ਨੂੰ ਮੁਜ਼ਾਹਰੇ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ...
ਚੰਡੀਗੜ੍ਹ, 23 ਮਈ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੀ ਐਨ.ਏ ਕਲਚਰਲ ਸੁਸਾਇਟੀ ਨੂੰ ਸਮਾਜ ਵਿਚ ਔਰਤਾਂ ਦੇ ਵਿਕਾਸ ਲਈ ਕੀਤੇ ਗਏ ਸ਼ਾਨਦਾਰ ਕਾਰਜਾਂ ਲਈ 'ਵੂਮੈਨ ਅਚੀਵਰ' ਐਵਾਰਡ ਨਾਲ ਸਨਮਾਨਤ ਕੀਤਾ ਗਿਆ | ਸੁਸਾਇਟੀ ਨੂੰ ਇਹ ਐਵਾਰਡ ਪ੍ਰਬੰਧਕ ਰਾਧਿਕਾ ਅਤੇ ਮੁੱਖ ...
ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ. ਡੀ. ਐਫ. ਏ.) ਦੇ ਅਹੁਦੇਦਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ...
ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਆਮ ਆਦਮੀ ਪਾਰਟੀ ਪੰਜਾਬ ਨੇ ਮਹਿੰਗਾਈ ਦੇ ਮੁੱਦੇ 'ਤੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਘੇਰਦਿਆਂ ਵਧਦੀ ਮਹਿੰਗਾਈ ਲਈ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਦੱਸਿਆ ਹੈ | 'ਆਪ' ਪੰਜਾਬ ਦੇ ...
ਚੰਡੀਗੜ੍ਹ, 23 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਨਗਰ ਨਿਗਮ ਦੀ ਸਾਬਕਾ ਮੇਅਰ ਕਮਲੇਸ਼ ਬਨਾਰਸੀ ਦਾਸ ਅਤੇ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਬਾਪੂ ਧਾਮ ਦੇ ਪ੍ਰਧਾਨ ਕਿ੍ਸ਼ਨ ਲਾਲ ਦੀ ਅਗਵਾਈ ਹੇਠ ਇੱਕ ਵਫ਼ਦ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੂੰ ਮਿਲਿਆ ਅਤੇ ...
ਚੰਡੀਗੜ੍ਹ, 23 ਮਈ (ਵਿ. ਪ੍ਰਤੀ.)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਹੁਣੇ ਜਿਹੇ 2022-23 ਲਈ ਜਿਨ੍ਹਾਂ ਸਦਨ ਦੀਆਂ 15 ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਉਸ ਵਿਚ ਅਕਾਲੀ ਮੈਂਬਰ ਸ੍ਰੀਮਤੀ ਗਨੀਵ ਕੌਰ ਨੂੰ ਵੀ ਇਕ ਕਮੇਟੀ ਵਿਚ ਸ਼ਾਮਿਲ ਕੀਤਾ ਗਿਆ ਹੈ ...
ਚੰਡੀਗੜ੍ਹ, 23 ਮਈ (ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੁੰਮਦੇ ਹੋਏ ਕਾਬੂ ਕੀਤਾ ਹੈ, ਦੀ ਪਛਾਣ ਸੈਕਟਰ 52/ਡੀ ਦੇ ਰਹਿਣ ਵਾਲੇ ਸਿਮਰਨਜੀਤ ਸਿੰਘ ਉਰਫ਼ ਸੇਬੀ ਵਜੋਂ ਹੋਈ ਹੈ | ਪੁਲਿਸ ਟੀਮ ਨੇ ਉਕਤ ਨੂੰ ਪੀ.ਜੀ.ਆਈ ...
ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਹਰਿਆਣਾ ਦੀ ਰਹਿਣ ਵਾਲੀ ਇਕ ਔਰਤ ਦਾ ਕੀਮਤੀ ਸਮਾਨ ਅਤੇ ਨਕਦੀ ਸੈਕਟਰ 10 ਵਿਚ ਪੈਂਦੇ ਮਾੳਾੂਟ ਵੀਊ ਹੋਟਲ 'ਚੋ ਚੋਰੀ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਗੁਰੂਗਰਾਮ ਹਰਿਆਣਾ ਦੀ ਰਹਿਣ ਵਾਲੀ ਸ਼ਿਕਾਇਤਕਰਤਾ ਨੇ ਦੱਸਿਆ ਕਿ ...
ਚੰਡੀਗੜ੍ਹ, 23 ਮਈ (ਐਨ.ਐਸ. ਪਰਵਾਨਾ)-ਹਰਿਆਣਾ ਵਿਚ ਮਿਉਂਸਪਲ ਚੋਣਾਂ ਦਾ ਬਿਗਲ ਵੱਜ ਗਿਆ ਹੈ, 19 ਜੂਨ ਨੂੰ 18 ਨਗਰ ਕੌਂਸਲਾਂ ਤੇ 28 ਨਗਰ ਪਾਲਿਕਾ ਦੀਆਂ ਚੋਣਾਂ ਲਈ ਵੋਟਾਂ ਪੈਣਗੀਆਂ | ਇਸ ਦੌਰਾਨ ਪਤਾ ਚੱਲਿਆ ਹੈ ਕਿ ਇਨ੍ਹਾਂ ਚੋਣਾਂ ਵਿਚ ਸੱਤਾਧਾਰੀ ਭਾਜਪਾ ਤੇ ਜੇ.ਜੇ.ਪੀ. ...
ਖਰੜ, 23 ਮਈ (ਜੰਡਪੁਰੀ)-ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ ਭਾਗੂਮਾਜਰਾ ਵਿਖੇ ਐਨ. ਐਨ. ਸੀ. ਵਿਭਾਗ ਵਲੋਂ ਵਿਦਿਆਰਥੀਆਂ ਨੂੰ ਯੋਗਾ ਵੱਲ ਪ੍ਰੇਰਿਤ ਕਰਨ ਲਈ ਪੋਸਟਰ ਮੇਕਿੰਗ ਮੁਕਾਬਲਾ ਕਰਵਾਏ ਗਏ | ਇਸ ਮੌਕੇ ਐਨ. ਸੀ. ਸੀ. ਅਫ਼ਸਰ ਲੈਫ਼. ਡਾ. ਬਲਵਿੰਦਰ ਸਿੰਘ ਨੇ ਐਨ. ਸੀ. ...
ਜ਼ੀਰਕਪੁਰ, 23 ਮਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ 35 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਜੀਤ ਚੰਦ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ਪਿਊਸ਼ ਟਾਕ ਪੁੱਤਰ ਰਤੀ ਰਾਮ ਟਾਕ ...
ਮੁੱਲਾਂਪੁਰ ਗਰੀਬਦਾਸ, 23 ਮਈ (ਖੈਰਪੁਰ)-ਸਾਬਕਾ ਮੰਤਰੀ ਤੇ ਆਪ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਪਿੰਡਾਂ ਦੀਆਂ ਿਲੰਕ ਸੜਕਾਂ ਨੂੰ ਚੌੜਾ ਕੀਤਾ ਜਾਵੇ ਅਤੇ ਬਰਮਾਂ ਦੀ ਕਾਇਮੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਿਲੰਕ ...
ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਸਟਾਈਲਿਸ਼ ਅਤੇ ਸ਼ਾਨਦਾਰ ਦਫ਼ਤਰੀ ਫ਼ਰਨੀਚਰ ਲਈ ਪ੍ਰਸਿੱਧ ਸਪੇਸਵੁੱਡ ਵਲੋਂ ਸੈਕਟਰ-82 ਜੇ. ਐਲ. ਪੀ. ਐਲ. ਮੁਹਾਲੀ ਵਿਖੇ ਇਕ ਆਊਟਲੈਟ ਖੋਲਿ੍ਹਆ ਗਿਆ ਹੈ, ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਊਟਲੈਟ ਦੇ ...
ਕੁਰਾਲੀ, 23 ਮਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸਿਟੀ ਥਾਣਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਨਸ਼ਾ ਤਸਕਰ ਨੂੰ ਕਰੀਬ 550 ਗ੍ਰਾਮ ਅਫ਼ੀਮ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਸ਼ਹਿਰੀ ਥਾਣਾ ਮੁਖੀ ਸੁਖਦੀਪ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ...
ਲਾਲੜੂ, 23 ਮਈ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਵਿਖੇ ਸਫ਼ਾਈ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਕੰਮ ਕਰਦੇ ਕਰਮਚਾਰੀਆਂ ਵਲੋਂ ਕੌਂਸਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਸਫ਼ਾਈ ਕਰਮਚਾਰੀਆਂ ਦੀ ਮੰਗ ਸੀ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਰੈਗੂਲਰ ...
ਡੇਰਾਬੱਸੀ, 23 ਮਈ (ਗੁਰਮੀਤ ਸਿੰਘ)-ਮੁਬਾਰਕਪੁਰ ਪੁਲਿਸ ਚੌਕੀ ਨੇੜੇ ਵਾਪਰੇ ਹਾਦਸੇ ਦੌਰਾਨ ਇਕ ਮੋਟਰਸਾਈਕਲ ਟਰੱਕ ਦੇ ਹੇਠਾਂ ਵੜ ਗਿਆ | ਹਾਦਸੇ 'ਚ ਮੋਟਰਸਾਈਕਲ ਚਾਲਕ ਅਤੇ ਉਸ ਦਾ ਸਾਥੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ...
ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਥਾਣਾ ਖਰੜ ਅਧੀਨ ਪੈਂਦੇ ਇਲਾਕੇ ਵਿਚ ਸੈਂਟਰਲ ਕੋਆਪ੍ਰੇਟਿਵ ਬੈਂਕ ਘੜੂੰਆਂ ਦੀ ਕੰਧ ਨੂੰ ਪਾੜ ਲਗਾ ਕੇ 18 ਲੱਖ ਰੁ. ਲੁੱਟਣ ਦੇ ਮਾਮਲੇ ਨੂੰ ਪੁਲਿਸ ਵਲੋਂ ਸੁਲਝਾਉਂਦਿਆਂ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ...
ਐੱਸ. ਏ. ਐੱਸ. ਨਗਰ, 23 ਮਈ (ਬੈਨੀਪਾਲ)-ਯੂਨੀਵਰਸਲ ਆਰਟ ਐਂਡ ਕਲਚਰ ਵੈੱਲਫੇਅਰ ਸੁਸਾਇਟੀ ਮੁਹਾਲੀ ਦੀ ਇਕੱਤਰਤਾ ਸੁਸਾਇਟੀ ਦੇ ਪ੍ਰਧਾਨ ਤੇ ਅਦਾਕਾਰ ਨਰਿੰਦਰ ਨੀਨਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਯੂਨੀਵਰਸਲ ਵਿਰਾਸਤੀ ਅਖਾੜੇ ਨੂੰ ਦੁਬਾਰਾ ਸ਼ੁਰੂ ਕਰਵਾਉਣ ਦਾ ਫ਼ੈਸਲਾ ...
ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ ਮੁਹਾਲੀ ਵਲੋਂ ਗਠਿਤ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ...
ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਸੈਕਟਰ-70 ਵਿਚਲੀ ਸ੍ਰੀ ਗੁਰੂ ਤੇਗ ਬਹਾਦਰ ਸੁਸਾਇਟੀ ਅਤੇ ਫੇਜ਼-4 ਵਿਖੇ ਪਾਰਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ, ਜਿਨ੍ਹਾਂ 'ਤੇ 50 ਲੱਖ ਰੁ. ...
ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਵਿਖੇ ਦਰਜ ਇਕ ਸਮੂਹਿਕ ਜਬਰ-ਜਨਾਹ ਦੇ ਮਾਮਲੇ 'ਚ ਨਾਮਜ਼ਦ ਤਿੰਨ ਮੁਲਜ਼ਮਾਂ ਰਾਜਾ ਵਾਸੀ ਫੇਜ਼-11, ਸੋਨੂੰ ਉਰਫ਼ ਖੂਨੀਆ ਵਾਸੀ ਫੇਜ਼-11 ਅਤੇ ਅਨਮੋਲ ਰੂਪਨਗਰ ਨੂੰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਰੰਜਨ ਕੁਮਾਰ ...
ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਸਥਾਨਕ ਫੇਜ਼-5 ਵਿਖੇ ਸੜਕ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ...
ਮੁੱਲਾਂਪੁਰ ਗਰੀਬਦਾਸ, 23 ਮਈ (ਖੈਰਪੁਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਵਿੰਦਰ ਸਿੰਘ ਬੈਨੀਪਾਲ ਦੀ ਅਗਵਾਈ 'ਚ ਆਪ ਵਰਕਰਾਂ ਵਲੋਂ ਬਲਾਕ ਕੰਪਲੈਕਸ ਮਾਜਰੀ ਵਿਖੇ ਪਹੁੰਚ ਕੇ ਨਵੇਂ ਬੀ. ਡੀ. ਪੀ. ਓ. ਮੈਡਮ ਨਿਧੀ ਨੂੰ ਗੁਲਦਸਤਾ ਭੇਟ ਕਰਕੇ ਜੀ ਆਇਆਂ ਆਖਿਆ ਗਿਆ | ਇਸ ...
ਡੇਰਾਬੱਸੀ, 23 ਮਈ ( ਰਣਬੀਰ ਸਿੰਘ ਪੜ੍ਹੀ )-ਰਾਮਲੀਲ੍ਹਾ ਗਰਾਊਾਡ ਡੇਰਾਬੱਸੀ ਵਿਖੇ ਸਥਿਤ ਮਾਰਕੀਟ ਵਾਲਿਆਂ ਨੂੰ ਕਈ ਦਿਨਾਂ ਤੋਂ ਲੋਕਾਂ ਵਲੋਂ ਕੀਤੇ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਆਪਣੀਆਂ ਦੁਕਾਨਾਂ ਚਲਾਉਣ 'ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ...
ਜ਼ੀਰਕਪੁਰ, 23 ਮਈ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਦੀਆਂ ਹਦਾਇਤਾਂ ਦੇ ਚਲਦਿਆਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਿਸ ਵਲੋਂ ਜ਼ੀਰਕਪੁਰ ਅਤੇ ਢਕੌਲੀ ਥਾਣੇ ਅਧੀਨ ਆਉਂਦੇ ਬੈਂਕਾਂ ਅਤੇ ਏ. ਟੀ. ਐਮਜ਼ ਵਿਖੇ ਚੈਕਿੰਗ ਮੁਹਿੰਮ ਚਲਾਈ ...
ਖਰੜ, 23 ਮਈ (ਮਾਨ)-ਐਚ. ਡੀ. ਐਫ. ਸੀ. ਬੈਂਕ ਲਿਮਟਿਡ ਵਲੋਂ ਸੀ. ਐਸ. ਆਰ. ਤਹਿਤ ਪਹਿਲ ਕਦਮੀਆਂ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਦਾਊਾਮਾਜਰਾ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ | ਬੈਂਕ ਅਧਿਕਾਰੀਆਂ ਨੇ ਇਸ ਸਮੇਂ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ...
ਖਰੜ, 23 ਮਈ (ਗੁਰਮੁੱਖ ਸਿੰਘ ਮਾਨ)-ਵਿੱਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਜੈਵਿਕ ਵਿਭਿੰਨਤਾ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸਕੂਲ 'ਚ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਨ੍ਹਾਂ 'ਚ ਸਲੋਗਨ ਸਪੀਕਿੰਗ, ਰੋਲ ਪਲੇਅ, ਪੋਸਟਰ ਮੇਕਿੰਗ, ਕਰਾਫ਼ਟ ਅਤੇ ...
ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 1 ਨਾਬਾਲਗ ਸਮੇਤ 7 ਮੁਲਜ਼ਮਾਂ ਨੂੰ 2 ਮੋਟਰਸਾਈਕਲ ਅਤੇ 24 ਮੋਬਾਇਲ ਫੋਨਾਂ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਹਿਚਾਣ ਇਕਬਾਲ ...
ਜ਼ੀਰਕਪੁਰ, 23 ਮਈ (ਅਵਤਾਰ ਸਿੰਘ)-ਪਿੰਡ ਬਲਟਾਣਾ ਦੇ ਵਸਨੀਕਾਂ ਦੀ ਪਿਛਲੇ ਲੰਮੇ ਸਮੇਂ ਦੀ ਮੰਗ ਨੂੰ ਲੈ ਕੇ ਅੱਜ ਉਸ ਵੇਲੇ ਬੂਰ ਪੈ ਗਿਆ ਜਦੋਂ ਅੱਜ ਸਵੇਰੇ ਨਗਰ ਕੌਂਸਲ ਪ੍ਰਧਾਨ ਉਦੇਵੀਰ ਸਿੰਘ ਢਿੱਲੋਂ ਵਲੋਂ ਬਲਟਾਣਾ ਤੋਂ ਚੰਡੀਗੜ੍ਹ ਜਾਣ ਲਈ ਸੀ. ਟੀ. ਯੂ. ਬੱਸ ਸਰਵਿਸ ...
ਡੇਰਾਬੱਸੀ, 23 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪ੍ਰਾਪਰਟੀ ਡੀਲਰਜ਼ ਐਂਡ ਬਿਲਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਜੇ ਕੁਮਾਰ ਦੀ ਅਗਵਾਈ ਹੇਠ ਐਸੋਸੀਏਸ਼ਨ ਦਾ ਇਕ ਵਫ਼ਦ ਤਹਿਸੀਲਦਾਰ ਰਮਨਦੀਪ ਕੌਰ ਨੂੰ ਮਿਲਿਆ | ਰਜਿਸਟਰੀਆਂ ਅਤੇ ਗ਼ਲਤ ਇੰਤਕਾਲਾਂ ਦੇ ਮਹੀਨਿਆਂ ...
ਫ਼ਤਹਿਗੜ੍ਹ ਸਾਹਿਬ, 23 ਮਈ (ਬਲਜਿੰਦਰ ਸਿੰਘ)-ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲੇ, ਇਲਾਕੇ ਦੀਆਂ ਸਮੂਹ ਨਗਰ ਪੰਚਾਇਤਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਅਪਾਰ ਕ੍ਰਿਪਾ ਨਾਲ ਸੱਚਖੰਡ ਵਾਸੀ ਸੰਤ ਬਾਬਾ ...
ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਬੱਬੀ ਬਾਦਲ ਫਾਊਾਡੇਸ਼ਨ ਵਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਹੇਠ ਸਰਕਾਰੀ ਸਕੂਲ ਮੁਹਾਲੀ ਦੇ ਸਪੈਸ਼ਲ ਬੱਚਿਆਂ ਨੂੰ ਕਾਪੀਆਂ, ਕਿਤਾਬਾਂ ਤੇ ਸਟੇਸ਼ਨਰੀ ਦਾ ਸਾਮਾਨ ਵੰਡਿਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX