

-
ਅਟਾਰੀ ਵਾਹਗਾ ਸਰਹੱਦ 'ਤੇ ਬੀ.ਐਸ.ਐਫ. ਅਤੇ ਪਾਕਿਸਤਾਨ ਰੇਂਜਰਜ਼ ਵਲੋਂ ਮਠਿਆਈਆਂ ਦਾ ਆਦਾਨ ਪ੍ਰਦਾਨ
. . . 1 minute ago
-
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) - ਭਾਰਤ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸ਼ੁਭ ਦਿਹਾੜੇ ਮੌਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ। ਦੱਸ ਦਈਏ ਕਿ ਅਟਾਰੀ ਵਾਹਗਾ ਸਰਹੱਦ 'ਤੇ ਹਲਕੀ ਵਰਖਾ ਹੋ ਰਹੀ ਸੀ। ਖੁਸ਼ਗਵਾਰ ਮੌਸਮ ਵਿਚ ਦੋਹਾਂ...
-
ਸੰਗਰੂਰ ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
. . . 9 minutes ago
-
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) - ਸੰਗਰੂਰ ਦੇ ਜ਼ਿਲ੍ਹਾ ਲਾਇਬ੍ਰੇਰੀ ਕੰਪਲੈਕਸ ਵਿਚ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ।ਉਨ੍ਹਾਂ ਕਿਹਾ ਕਿ ਅੱਜ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਪੰਜਾਬ ਵਿੱਚ 75 ਆਮ ਆਦਮੀ...
-
75ਵੇਂ ਆਜ਼ਾਦੀ ਦਿਹਾੜੇ 'ਤੇ ਭਾਰਤ ਨੇ ਪਾਕਿਸਤਾਨ ਨੂੰ ਭੇਂਟ ਕੀਤੀਆਂ ਮਠਿਆਈਆਂ
. . . 20 minutes ago
-
ਫ਼ਾਜ਼ਿਲਕਾ, 15 ਅਗਸਤ (ਪ੍ਰਦੀਪ ਕੁਮਾਰ) - 75ਵੇਂ ਆਜ਼ਾਦੀ ਦਿਹਾੜੇ 'ਤੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਫ਼ਾਜ਼ਿਲਕਾ ਦੀ ਸਾਦਕੀ ਚੌਂਕੀ 'ਤੇ ਬੀ.ਐਸ.ਐਫ.ਦੇ ਡੀ.ਆਈ.ਜੀ. ਵੀ.ਪੀ. ਬਡੋਲਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ...
-
ਜ਼ਿਲ੍ਹਾ ਪਠਾਨਕੋਟ ਦੇ ਸਾਰੇ ਹੀ ਸਕੂਲਾਂ 'ਚ 16 ਅਗਸਤ ਨੂੰ ਛੁੱਟੀ ਦਾ ਐਲਾਨ
. . . 26 minutes ago
-
ਪਠਾਨਕੋਟ, 15 ਅਗਸਤ (ਸੰਧੂ) - ਪਠਾਨਕੋਟ ਦੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਨੀ ਵਿਖੇ ਅੱਜ ਮਾਣਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਧੂਮ ਧਾਮ ਨਾਲ...
-
ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ 'ਤੇ ਲਹਿਰਾਇਆ ਝੰਡਾ
. . . 33 minutes ago
-
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) 75ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ ਤੇ ਦੇਸ਼ ਦੀ ਸ਼ਾਨ ਤਿਰੰਗਾ ਝੰਡਾ ਰੇਲਵੇ ਸਟੇਸ਼ਨ ਦੇ ਐਸ ਐਸ ਏ ਕੇ ਗੁਪਤਾ ਵੱਲੋਂ ਲਹਿਰਾਇਆ...
-
ਬੰਗਾ 'ਚ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . . 54 minutes ago
-
ਬੰਗਾ, 15 ਅਗਸਤ (ਜਸਬੀਰ ਸਿੰਘ ਨੂਰਪੁਰ ) - ਬੰਗਾ ਵਿਖੇ ਆਜ਼ਾਦੀ ਦਿਵਸ 'ਤੇ ਨਵਨੀਤ ਕੌਰ ਬੱਲ ਐਸ.ਡੀ.ਐਮ. ਬੰਗਾ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਪਰੇਡ ਤੋਂ ਸਲਾਮੀ ਲਈ ਗਈ ।ਕੌਮੀ ਝੰਡਾ ਲਹਿਰਾਉਣ ਉਪਰੰਤ ਐਸ.ਡੀ.ਐਮ.ਨਵਨੀਤ ਕੌਰ ਬੱਲ ਨੇ ਆਖਿਆ...
-
ਭਵਾਨੀਗੜ੍ਹ 'ਚ ਐਸ.ਡੀ.ਐਮ. ਨੇ ਲਹਿਰਰਾਇਆ ਤਿਰੰਗਾ ਝੰਡਾ
. . . about 1 hour ago
-
ਭਵਾਨੀਗੜ੍ਹ, 15 ਅਗਸਤ (ਰਣਧੀਰ ਸਿੰਘ ਫੱਗੂਵਾਲਾ)- ਆਜ਼ਾਦੀ ਦਿਵਸ ਮੌਕੇ ਭਵਾਨੀਗੜ੍ਹ ਵਿਖੇ ਐਸ.ਡੀ.ਐਮ. ਵਨੀਤ ਕੁਮਾਰ ਨੇ ਤਿਰੰਗਾ ਝੰਡਾ...
-
ਸਰਕਾਰ ਵਲੋਂ ਦਿੱਤੀ ਹਰੇਕ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ : ਭਗਵੰਤ ਮਾਨ
. . . 19 minutes ago
-
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਅਹੂਜਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਸਰਕਾਰ ਵਲੋਂ ਦਿੱਤੀਆਂ ਗਈਆਂ ਹਰੇਕ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ। ਇਸਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ’ਚ ਬਾਕੀ ਗਾਰੰਟੀਆਂ ਵੀ...
-
ਕੈਬਨਿਟ ਮੰਤਰੀ ਮੀਤ ਹੇਅਰ ਵਲੋਂ ਖਾਲੜਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ
. . . 37 minutes ago
-
ਖਾਲੜਾ,15 ਅਗਸਤ( ਜੱਜਪਾਲ ਸਿੰਘ ਜੱਜ)-ਆਮ ਆਦਮੀ ਪਾਰਟੀ ਵਲੋਂ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਕਸਬਾ ਖਾਲੜਾ ਵਿਖੇ ਖੁੱਲ੍ਹੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ। ਇਸ ਮੌਕੇ...
-
ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਟਿਆਲਾ 'ਚ ਲਹਿਰਾਇਆ ਕੌਮੀ ਝੰਡਾ
. . . about 1 hour ago
-
ਪਟਿਆਲਾ, 15 ਅਗਸਤ (ਅਮਨਦੀਪ ਸਿੰਘ) - ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਵਿਭਾਗਾਂ ਦੇ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ...
-
ਸੇਵਾ ਕੇਂਦਰਾਂ ਅਤੇ ਡਿਸਪੈਂਸਰੀਆਂ 'ਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ - ਭਗਵੰਤ ਮਾਨ
. . . about 1 hour ago
-
ਲੁਧਿਆਣਾ, 15 ਅਗਸਤ - ਆਮ ਆਦਮੀ ਕਲੀਨਿਕ ਦੇ ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਅੱਜ ਤੋਂ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਈ ਹੈ ਤੇ 75 ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ...
-
ਕਪੂਰਥਲਾ 'ਚ ਆਜ਼ਾਦੀ ਦਿਹਾੜੇ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ
. . . about 1 hour ago
-
ਕਪੂਰਥਲਾ, 15 ਅਗਸਤ (ਅਮਰਜੀਤ ਕੋਮਲ) - ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ ਵਿਚ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕੌਮੀ ਝੰਡਾ ਲਹਿਰਾਇਆ...
-
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ
. . . about 1 hour ago
-
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਗਾਂਧੀਨਗਰ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਉੱਚ ਅਧਿਕਾਰੀ...
-
ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ 'ਤੇ ਪੁਲਿਸ ਵਲੋਂ ਲਾਠੀਚਾਰਜ
. . . about 1 hour ago
-
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੰਜਾਬੀ ਭਵਨ ਦੇ ਬਾਹਰ ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਉੱਪਰ ਪੁਲਿਸ ਵਲੋਂ ਲਾਠੀਚਾਰਜ ਕੀਤੇ ਜਾਣ ਦੀ ਖ਼ਬਰ ਹੈ। ਇਹ ਪ੍ਰਦਰਸ਼ਨਕਾਰੀ ਗੁਰੂ ਨਾਨਕ ਸਟੇਡੀਅਮ ਵੱਲ ਜਾ ਰਹੇ ਸਨ। ਜਦੋਂ ਮੁੱਖ ਮੰਤਰੀ ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ...
-
ਆਜ਼ਾਦੀ ਸਮਾਗਮ ਦੌਰਾਨ ਦਿਲ ਦੀ ਗਤੀ ਰੁਕ ਜਾਣ ਕਾਰਨ ਸਕਾਊਟ ਕਮਿਸ਼ਨਰ ਦੀ ਮੌਤ
. . . about 1 hour ago
-
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਸੈਣੀ/ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਆਜ਼ਾਦੀ ਸਮਾਗਮਾਂ ਦੌਰਾਨ ਸਕਾਊਟ ਕਮਿਸ਼ਨਰ ਅਤੇ ਸਕੂਲ ਦੇ ਸੇਵਾਮੁਕਤ ਅਧਿਆਪਕ ਮਾਸਟਰ ਹਰਜੀਤ ਸਿੰਘ ਦੀ ਅਚਾਨਕ ਦਿਲ ਦੀ ਗਤੀ ਰੁਕ ਜਾਣ ਕਾਰਨ ਮੌਤ ਹੋ ਗਈ। ਦੱਸਣਯੋਗ ਹੈ ਕਿ ਸਮਾਗਮ ਦੌਰਾਨ ਉਹ ਅਚਾਨਕ...
-
ਰਾਜਾਸਾਂਸੀ ਵਿਖੇ ਤਹਿਸੀਲਦਾਰ ਨੇ ਲਹਿਰਾਇਆ ਕੌਮੀ ਝੰਡਾ
. . . about 1 hour ago
-
ਰਾਜਾਸਾਂਸੀ, 15 ਅਗਸਤ (ਹਰਦੀਪ ਸਿੰਘ ਖੀਵਾ) - ਅੱਜ ਇੱਥੇ ਨਗਰ ਪੰਚਾਇਤ ਦੇ ਦਫ਼ਤਰ ਕੰਪਲੈਕਸ ਵਿਚ 75ਵਾਂ ਅਜ਼ਾਦੀ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਤਹਿਸੀਲਦਾਰ ਲੋਪੋਕੇ...
-
ਬਰਨਾਲਾ ਵਿਖੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਹਿਰਾਇਆ ਕੌਮੀ ਝੰਡਾ
. . . about 2 hours ago
-
ਬਰਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪਰੇਡ ਤੋਂ ਸਲਾਮੀ...
-
ਬਟਾਲਾ 'ਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ
. . . about 2 hours ago
-
ਬਟਾਲਾ, 15 ਅਗਸਤ (ਕਾਹਲੋਂ) - ਬਟਾਲਾ ਵਿਚ 75ਵਾਂ ਆਜ਼ਾਦੀ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਸ਼ਾਇਰੀ ਭੰਡਾਰੀ ਨੇ ਝੰਡਾ ਲਹਿਰਾਉਣ ਦੀ ਰਸਮ ਨਿਭਾਈ। ਸੰਬੋਧਨ ਦੌਰਾਨ ਐਸ.ਡੀ.ਐਮ. ਸ਼ਾਇਰੀ ਭੰਡਾਰੀ ਨੇ ਸਮੂਹ ਦੇਸ਼ ਵਾਸੀਆਂ...
-
ਤਰਨਤਾਰਨ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਲਹਿਰਾਇਆ ਝੰਡਾ
. . . about 2 hours ago
-
ਤਰਨਤਾਰਨ, 15 ਅਗਸਤ (ਹਰਿੰਦਰ ਸਿੰਘ)-ਤਰਨਤਾਰਨ ਦੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪੁੱਜੇ। ਉਨ੍ਹਾਂ ਨਾਲ ਹਲਕਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਤਰਨਤਾਰਨ...
-
ਤਿਰੰਗਾ ਲਹਿਰਾਓੁਣ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤਾ ਸ਼ੰਦੇਸ਼
. . . about 2 hours ago
-
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਦੇ ਪੁਲਿਸ ਲਾਇਨ ਸਟੇਡੀਅਮ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਓੁਣ ਤੋਂ ਬਾਅਦ ਆਪਣੇ ਸੰਦੇਸ਼ ਵਿਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਲਈ ਜਾਨਾਂ ਕੁਰਬਾਨ...
-
ਸੁਨਾਮ 'ਚ ਐਸ.ਡੀ.ਐਮ. ਜਸਪ੍ਰੀਤ ਸਿੰਘ ਨੇ ਲਹਿਰਾਇਆ ਤਿਰੰਗਾ ਝੰਡਾ
. . . about 2 hours ago
-
ਸੁਨਾਮ ਊਧਮ ਸਿੰਘ ਵਾਲਾ,15 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸਥਾਨਕ ਪ੍ਰਸਾਸ਼ਨ ਵਲੋਂ ਦੇਸ਼ ਦਾ 75ਵਾਂ ਸੁਤੰਤਰਤਾ ਦਿਵਸ ਸ਼ਹੀਦ ਊਧਮ ਸਿੰਘ ਉਲੰਪਿਕ ਸਟੇਡੀਅਮ ਸੁਨਾਮ ਵਿਖੇ ਮਨਾਇਆ ਗਿਆ।ਇਸ ਸਮੇਂ ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ ਵਲੋਂ...
-
ਬੀਬੀ ਚਰਨਜੀਤ ਕੌਰ ਨੇ ਸ਼ਹੀਦ ਦੇ ਆਦਮਕੱਦ ਬੁੱਤ ’ਤੇ ਹਾਰ ਪਾ ਕੇ ਦਿੱਤੀ ਸ਼ਰਧਾਂਜਲੀ
. . . about 2 hours ago
-
ਈਸੜੂ, 15 ਅਗਸਤ(ਬਲਵਿੰਦਰ ਸਿੰਘ)-ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਸ਼ਹੀਦ ਦੀ ਧਰਮ ਪਤਨੀ ਬੀਬੀ ਚਰਨਜੀਤ ਕੌਰ ਵਲੋਂ ਸ਼ਹੀਦ ਦੇ ਆਦਮਕੱਦ ਬੁੱਤ ’ਤੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ...
-
ਮਲੌਦ 'ਚ ਮਨਾਇਆ 75ਵਾਂ ਆਜ਼ਾਦੀ ਦਿਵਸ
. . . about 2 hours ago
-
ਮਲੌਦ, ਲੁਧਿਆਣਾ, 15 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਦੇਸ਼ ਦੀ ਆਜ਼ਾਦੀ ਦਾ 75ਵਾਂ ਦਿਹਾੜਾ ਨਗਰ ਪੰਚਾਇਤ ਮਲੌਦ ਵਿਖੇ ਮਨਾਇਆ ਗਿਆ। ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਸਮੇਤ...
-
ਸੰਗਰੂਰ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਤਿਰੰਗਾ ਝੰਡਾ
. . . about 2 hours ago
-
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ)-ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਦੇ ਪੁਲਿਸ ਲਾਇਨ ਸਟੇਡੀਅਮ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਦੇਸ਼ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਲਈ ਜਾਨਾਂ ਕੁਰਬਾਨ...
-
ਕੈਬਿਨੇਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਫ਼ਰੀਦਕੋਟ 'ਚ ਲਹਿਰਾਇਆ ਤਿਰੰਗਾ ਝੰਡਾ
. . . 49 minutes ago
-
ਫ਼ਰੀਦਕੋਟ, 15 ਅਗਸਤ - ਕੈਬਿਨੇਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਆਜ਼ਾਦੀ ਦਿਵਸ ਮੌਕੇ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ...
- ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 