

-
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . . 13 minutes ago
-
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
-
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . . 16 minutes ago
-
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
-
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . . 53 minutes ago
-
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
-
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . . about 1 hour ago
-
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
-
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . . about 1 hour ago
-
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
-
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . . about 1 hour ago
-
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
-
ਨਿਤਿਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . . about 1 hour ago
-
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਨੇ ਤੇਜੱਸਵੀ ਯਾਦਵ ਦੀ ਆਰ.ਜੇ.ਡੀ. ਅਤੇ ਹੋਰ ਵਿਰੋਧੀ ਪਾਰਟੀਆਂ ਨਾਲ ਨਵੇਂ ਗੱਠਜੋੜ ਦੇ ਐਲਾਨ ਤੋਂ ਬਾਅਦ 8ਵੀਂ ਵਾਰ ਬਿਹਾਰ...
-
ਖਹਿਰਾ ਨੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . . about 2 hours ago
-
ਚੰਡੀਗੜ੍ਹ, 10 ਅਗਸਤ-ਸੁਖਪਾਲ ਸਿੰਘ ਖਹਿਰਾ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਚੁੱਕੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ਤੇ ਇਕ...
-
ਖਟਕੜ ਕਲਾਂ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਾਂਗੇ- ਅਨਮੋਲ ਗਗਨ ਮਾਨ
. . . about 2 hours ago
-
ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਖਟਕੜ ਕਲਾਂ ਪਿੰਡ ਨੂੰ ਸੈਰ ਸਪਾਟੇ...
-
ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . . about 2 hours ago
-
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
-
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . . about 2 hours ago
-
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
-
ਬਲਵੰਤ ਸਿੰਘ ਰਾਮੂਵਾਲੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ
. . . about 3 hours ago
-
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ...
-
ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
. . . about 3 hours ago
-
ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਘਬੀਰ ਸਿੰਘ ਸਮੇਤ ਸੈਂਕੜੇ ਕਿਸਾਨਾਂ ਸਥਾਨਕ ਕਸਬਾ ਚੋਗਾਵਾਂ...
-
ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖ਼ਤਮ, ਫਰੀਦਕੋਟ ਪੁਲਿਸ ਲੈ ਕੇ ਰਵਾਨਾ
. . . about 3 hours ago
-
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)- ਮੋਗਾ ਵਿਖੇ ਲਾਰੈਂਸ ਬਿਸ਼ਨੋਈ ਦਾ ਚੱਲ ਰਿਹਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਪੁਲਿਸ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਰਵਾਨਾ...
-
ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ ਯੂ.ਪੀ. ਸਰਕਾਰ
. . . about 4 hours ago
-
ਲਖਨਊ, 10 ਅਗਸਤ - ਉੱਤਰ ਪ੍ਰਦੇਸ਼ ਸਰਕਾਰ ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ। ਮੁਖੀ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰ ਕਿਹਾ ਕਿ ਸੂਬਾ ਸਰਕਾਰ ਆਪਣੀ ਖੇਡ ਨੀਤੀ ਅਨੁਸਾਰ...
-
ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ 'ਚ ਲੋਕ ਨਿਤਿਸ਼ ਕੁਮਾਰ ਨੂੰ ਦੇਣਗੇ ਜਵਾਬ - ਰਵੀ ਸ਼ੰਕਰ ਪ੍ਰਸਾਦ
. . . about 1 hour ago
-
ਨਵੀਂ ਦਿੱਲੀ, 10 ਅਗਸਤ - ਜੇ.ਡੀ.(ਯੂ) ਦੇ ਐਨ.ਡੀ.ਏ. ਨਾਲੋ ਗੱਠਜੋੜ ਤੋੜਨ 'ਤੇ ਭਾਜਪਾ ਦੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਨਿਤਿਸ਼ ਕੁਮਾਰ ਨੇ ਕਾਂਗਰਸਵਾਦ ਤੇ ਭ੍ਰਿਸ਼ਟਾਚਾਰ ਦਾ ਸਾਥ ਦਿੱਤਾ ਹੈ। ਲੋਕ ਨਿਤਿਸ਼ ਕੁਮਾਰ...
-
ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਪ੍ਰਵਾਨਿਤ
. . . about 5 hours ago
-
ਨਵੀਂ ਦਿੱਲੀ, 10 ਅਗਸਤ - ਅਧਿਕਾਰਤ ਸੂਤਰਾਂ ਅਨੁਸਾਰ 18 ਸਾਲ ਤੋਂ ਉੱਪਰ ਉਮਰ ਵਾਲੇ ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ...
-
ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਸੱਦੀ ਉੱਚ ਪੱਧਰੀ ਮੀਟਿੰਗ
. . . about 5 hours ago
-
ਚੰਡੀਗੜ੍ਹ, 10 ਅਗਸਤ - ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲ ਨੂੰ ਲੈ ਕੇ ਮੰਥਨ ਹੋਵੇਗਾ। ਇਸ ਮੀਟਿੰਗ 'ਚ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ...
-
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
. . . about 5 hours ago
-
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...
-
ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . . about 6 hours ago
-
ਨਵੀਂ ਦਿੱਲੀ, 10 ਅਗਸਤ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਿਅੰਕਾ ਗਾਂਧੀ ਨੇ ਖ਼ੁਦ ਟਵੀਟ ਕਰ...
-
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ
. . . about 6 hours ago
-
ਨਵੀਂ ਦਿੱਲੀ, 10 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,539 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,261 ਹੋ ਗਈ...
-
ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ 'ਤੇ ਟੀ.ਵੀ. ਸਟੇਸ਼ਨ ਦਾ ਸੀਨੀਅਰ ਪੱਤਰਕਾਰ ਗ੍ਰਿਫ਼ਤਾਰ
. . . about 6 hours ago
-
ਇਸਲਾਮਾਬਾਦ, 10 ਅਗਸਤ - ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ ਲਈ ਟੀ.ਵੀ. ਸਟੇਸ਼ਨ ਨੂੰ ਬੰਦ ਕਰਨ ਤੋਂ ਬਾਅਦ ਇਸ ਦੇ ਸੀਨੀਅਰ ਪੱਤਰਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
-
ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ
. . . about 6 hours ago
-
ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਘਰ ਤੋਂ ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ ਨੇ ਦੱਸਿਆ ਕਿ ਉੁਕਤ ਪੀੜਤ...
-
ਨਿਤਿਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . . about 1 hour ago
-
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ...
-
ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
. . . about 7 hours ago
-
ਕਪੂਰਥਲਾ, 10 ਅਗਸਤ - ਕਪੂਰਥਲਾ ਦੇ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਕੱਲ੍ਹ ਦੇ ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਕਈ ਘੰਟਿਆਂ ਤੋਂ ਸਰਚ ਅਭਿਆਨ...
- ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਜੇਠ ਸੰਮਤ 554
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 