ਤਾਜਾ ਖ਼ਬਰਾਂ


ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  3 minutes ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  15 minutes ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  37 minutes ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  40 minutes ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  about 1 hour ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  about 1 hour ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  about 1 hour ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  about 1 hour ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਨਿਤਿਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 2 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਨੇ ਤੇਜੱਸਵੀ ਯਾਦਵ ਦੀ ਆਰ.ਜੇ.ਡੀ. ਅਤੇ ਹੋਰ ਵਿਰੋਧੀ ਪਾਰਟੀਆਂ ਨਾਲ ਨਵੇਂ ਗੱਠਜੋੜ ਦੇ ਐਲਾਨ ਤੋਂ ਬਾਅਦ 8ਵੀਂ ਵਾਰ ਬਿਹਾਰ...
ਖਹਿਰਾ ਨੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 2 hours ago
ਚੰਡੀਗੜ੍ਹ, 10 ਅਗਸਤ-ਸੁਖਪਾਲ ਸਿੰਘ ਖਹਿਰਾ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਚੁੱਕੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ਤੇ ਇਕ...
ਖਟਕੜ ਕਲਾਂ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਾਂਗੇ- ਅਨਮੋਲ ਗਗਨ ਮਾਨ
. . .  about 2 hours ago
ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਖਟਕੜ ਕਲਾਂ ਪਿੰਡ ਨੂੰ ਸੈਰ ਸਪਾਟੇ...
ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . .  1 minute ago
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . .  about 3 hours ago
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
ਬਲਵੰਤ ਸਿੰਘ ਰਾਮੂਵਾਲੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ
. . .  about 3 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ...
ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
. . .  about 3 hours ago
ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਘਬੀਰ ਸਿੰਘ ਸਮੇਤ ਸੈਂਕੜੇ ਕਿਸਾਨਾਂ ਸਥਾਨਕ ਕਸਬਾ ਚੋਗਾਵਾਂ...
ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖ਼ਤਮ, ਫਰੀਦਕੋਟ ਪੁਲਿਸ ਲੈ ਕੇ ਰਵਾਨਾ
. . .  about 3 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)- ਮੋਗਾ ਵਿਖੇ ਲਾਰੈਂਸ ਬਿਸ਼ਨੋਈ ਦਾ ਚੱਲ ਰਿਹਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਪੁਲਿਸ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਰਵਾਨਾ...
ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ ਯੂ.ਪੀ. ਸਰਕਾਰ
. . .  about 4 hours ago
ਲਖਨਊ, 10 ਅਗਸਤ - ਉੱਤਰ ਪ੍ਰਦੇਸ਼ ਸਰਕਾਰ ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ। ਮੁਖੀ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰ ਕਿਹਾ ਕਿ ਸੂਬਾ ਸਰਕਾਰ ਆਪਣੀ ਖੇਡ ਨੀਤੀ ਅਨੁਸਾਰ...
ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ 'ਚ ਲੋਕ ਨਿਤਿਸ਼ ਕੁਮਾਰ ਨੂੰ ਦੇਣਗੇ ਜਵਾਬ - ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨਵੀਂ ਦਿੱਲੀ, 10 ਅਗਸਤ - ਜੇ.ਡੀ.(ਯੂ) ਦੇ ਐਨ.ਡੀ.ਏ. ਨਾਲੋ ਗੱਠਜੋੜ ਤੋੜਨ 'ਤੇ ਭਾਜਪਾ ਦੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਨਿਤਿਸ਼ ਕੁਮਾਰ ਨੇ ਕਾਂਗਰਸਵਾਦ ਤੇ ਭ੍ਰਿਸ਼ਟਾਚਾਰ ਦਾ ਸਾਥ ਦਿੱਤਾ ਹੈ। ਲੋਕ ਨਿਤਿਸ਼ ਕੁਮਾਰ...
ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਪ੍ਰਵਾਨਿਤ
. . .  about 5 hours ago
ਨਵੀਂ ਦਿੱਲੀ, 10 ਅਗਸਤ - ਅਧਿਕਾਰਤ ਸੂਤਰਾਂ ਅਨੁਸਾਰ 18 ਸਾਲ ਤੋਂ ਉੱਪਰ ਉਮਰ ਵਾਲੇ ਕੋਵੈਕਸੀਨ ਤੇ ਕੋਵੀਸ਼ੀਲਡ ਦੇ ਲਾਭਪਾਤਰੀਆਂ ਲਈ ਜੀਵ ਵਿਗਿਆਨਕ-ਈ ਦੇ ਕੋਰਬੇਵੈਕਸ ਬੂਸਟਰ ਸ਼ਾਟ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ...
ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਸੱਦੀ ਉੱਚ ਪੱਧਰੀ ਮੀਟਿੰਗ
. . .  about 5 hours ago
ਚੰਡੀਗੜ੍ਹ, 10 ਅਗਸਤ - ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲ ਨੂੰ ਲੈ ਕੇ ਮੰਥਨ ਹੋਵੇਗਾ। ਇਸ ਮੀਟਿੰਗ 'ਚ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ...
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
. . .  about 6 hours ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...
ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 6 hours ago
ਨਵੀਂ ਦਿੱਲੀ, 10 ਅਗਸਤ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਿਅੰਕਾ ਗਾਂਧੀ ਨੇ ਖ਼ੁਦ ਟਵੀਟ ਕਰ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ
. . .  about 6 hours ago
ਨਵੀਂ ਦਿੱਲੀ, 10 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,539 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,261 ਹੋ ਗਈ...
ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ 'ਤੇ ਟੀ.ਵੀ. ਸਟੇਸ਼ਨ ਦਾ ਸੀਨੀਅਰ ਪੱਤਰਕਾਰ ਗ੍ਰਿਫ਼ਤਾਰ
. . .  about 6 hours ago
ਇਸਲਾਮਾਬਾਦ, 10 ਅਗਸਤ - ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ ਲਈ ਟੀ.ਵੀ. ਸਟੇਸ਼ਨ ਨੂੰ ਬੰਦ ਕਰਨ ਤੋਂ ਬਾਅਦ ਇਸ ਦੇ ਸੀਨੀਅਰ ਪੱਤਰਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ
. . .  about 6 hours ago
ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਘਰ ਤੋਂ ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ ਨੇ ਦੱਸਿਆ ਕਿ ਉੁਕਤ ਪੀੜਤ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਜੇਠ ਸੰਮਤ 554
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਹੁਸ਼ਿਆਰਪੁਰ / ਮੁਕੇਰੀਆਂ

ਨਹਿਰ ਨੂੰ ਹੇਠਾਂ ਤੋਂ ਕੱਚਾ ਰੱਖਣ ਸੰਬੰਧੀ ਮਸਤੀਵਾਲ 'ਚ ਪੱਕਾ ਮੋਰਚਾ ਲਗਾ ਕੇ ਪ੍ਰਦਰਸ਼ਨ

ਗੜ੍ਹਦੀਵਾਲਾ, 26 ਮਈ (ਚੱਗਰ)-ਕੰਢੀ ਨਹਿਰ ਦੇ ਕੀਤੇ ਜਾ ਰਹੇ ਨਵੀਨੀਕਰਨ ਦੌਰਾਨ ਨਹਿਰ ਨੂੰ ਹੇਠਾਂ ਤੋਂ ਕੱਚਾ ਰੱਖਣ ਸਬੰਧੀ ਮੰਗ ਨੂੰ ਲੈ ਕੇ ਬਾਬਾ ਦੀਪ ਸਿੰਘ ਸੇਵਾ ਦਲ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਜੱਟਾਂ ਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਹੇਠ ਇਲਾਕੇ ਦੇ ਪਿੰਡਾਂ ਦੇ ਲੋਕਾਂ ਵਲੋਂ ਕੰਢੀ ਕਨਾਲ ਨਹਿਰ ਦੇ ਸਬੰਧਤ ਵਿਭਾਗ ਤੇ ਸਰਕਾਰ ਖ਼ਿਲਾਫ਼ ਪਿੰਡ ਮਸਤੀਵਾਲ ਵਿਖੇ ਪੱਕਾ ਮੋਰਚਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੇ ਮਨਜੋਤ ਸਿੰਘ ਤਲਵੰਡੀ ਨੇ ਕਿਹਾ ਕਿ ਜਿਸ ਢੰਗ ਨਾਲ ਨਹਿਰ ਦੀ ਉਸਾਰੀ ਕੀਤੀ ਜਾ ਰਹੀ ਹੈ, ਉਸ ਨਾਲ ਇਲਾਕੇ ਦੇ ਆਸ-ਪਾਸ ਦੇ ਪਿੰਡਾਂ 'ਚ ਪਾਣੀ ਦਾ ਪੱਧਰ ਬਹੁਤ ਜਲਦੀ ਹੇਠਾਂ ਚਲਿਆ ਜਾਵੇਗਾ ਤੇ ਆਉਣ ਵਾਲੇ ਸਮੇਂ 'ਚ ਇਲਾਕੇ ਦੇ ਲੋਕਾਂ ਦਾ ਭਾਰੀ ਨੁਕਸਾਨ ਹੋਵੇਗਾ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨਹਿਰੀ ਮਸਲੇ ਦਾ ਹੱਲ ਜਲਦ ਨਾ ਕੱਢਿਆ ਤਾਂ ਹਾਈਵੇ ਜਾਮ ਵੀ ਜਾਮ ਕਰਾਂਗੇ | ਇਸ ਮੌਕੇ ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ, ਨਵੀ ਅਟਵਾਲ, ਸਤਪਾਲ ਸਿੰਘ ਡਡਿਆਣਾ, ਮਨਦੀਪ ਸਿੰਘ ਖ਼ਾਲਸਾ ਡੱਫਰ, ਪਰਮਿੰਦਰ ਸਿੰਘ ਸੱਜਣਾ, ਗੁਰਵੀਰ ਸਿੰਘ ਚੌਟਾਲਾ, ਅੰਮਿ੍ਤਪਾਲ ਮੱਲ੍ਹੇਵਾਲ, ਕਰਨੈਲ ਸਿੰਘ ਸਰਪੰਚ, ਗੱਜਣ ਸਿੰਘ, ਪੂਰਨ ਸਿੰਘ ਮਸਤੀਵਾਲ, ਨੰਬਰਦਾਰ ਪਰਮਿੰਦਰ ਸਿੰਘ ਸਮਰਾ, ਗੁਰਪ੍ਰੀਤ ਸਿੰਘ ਖੁੱਡਾ, ਲਾਲਾ ਦਾਤਾ, ਮਨਜੀਤ ਘੁੰਮਣ, ਕੁਲਵੀਰ ਸਿੰਘ ਡੱਫਰ, ਸੁਰਿੰਦਰ ਸਿੰਘ ਰਘਵਾਲ, ਕਿਰਨਦੀਪ ਸਿੰਘ, ਅਵਾਜ਼-ਏ-ਕੌਮ ਨੋਬਲਜੀਤ ਸਿੰਘ, ਕੁਲਦੀਪ ਸਿੰਘ, ਸੁਰਜੀਤ ਕੋਰ, ਕਿਰਸਨਾ ਦੇਵੀ, ਜਸਵੀਰ ਕੌਰ, ਦਰਸ਼ਨਾਂ ਦੇਵੀ, ਹਰਮਿੰਦਰ ਕੋਰ,ਰਾਜਵੀਰ ਸਿੰਘ ਰਾਜਾ, ਡਾ. ਮਨਦੀਪ ਸਿੰਘ, ਪ੍ਰਵੀਨ ਸਿੰਘ, ਸੁੱਚਾ ਸਿੰਘ, ਸੁਭਮ ਸਹੋਤਾ, ਵਿਵੇਕ ਗੁਪਤਾ, ਰਣਜੀਤ ਸਿੰਘ ਗੱਗਾ, ਜਥੇਦਾਰ ਗੁਰਦੀਪ ਸਿੰਘ ਗੜ੍ਹਦੀਵਾਲਾ, ਸਿਮਰਨਜੀਤ ਸਿੰਘ, ਉਂਕਾਰ ਸਿੰਘ ਆਦਿ ਹਾਜ਼ਰ ਸਨ |

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਸਵੇਰ ਸਮੇਂ ਸੈਰ ਕਰ ਰਹੀ ਪਤੀ-ਪਤਨੀ ਨੂੰ ਇੱਕ ਅਣਪਛਾਤੇ ਵਾਹਨ ਨੇ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਪਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਖਡਿਆਲਾ ਨੇ ਥਾਣਾ ...

ਪੂਰੀ ਖ਼ਬਰ »

ਦੜੇ ਸੱਟੇ ਦਾ ਕੰਮ ਕਰਦੇ 3 ਦੋਸ਼ੀ ਗਿ੍ਫ਼ਤਾਰ

ਹੁਸ਼ਿਆਰਪੁਰ, 26 ਮਈ (ਹਰਪ੍ਰੀਤ ਕੌਰ)-ਮਾਡਲ ਟਾਊਨ ਪੁਲਿਸ ਨੇ ਬੱਸ ਸਟੈਂਡ ਦੇ ਨੇੜੇ ਲਕਸ਼ਮੀ ਮਾਰਕਿਟ 'ਚ ਸ਼ਰੇਆਮ ਦੜੇ ਸੱਟੇ ਦਾ ਕੰਮ ਕਰਦੇ 3 ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਸੱਟੇ 'ਚ ਵਰਤਿਆ ਜਾਣ ਵਾਲਾ ਸਮਾਨ ਬਰਾਮਦ ਕੀਤਾ ਹੈ | ਇਨ੍ਹਾਂ ਦੀ ਪਛਾਣ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਕਾਬੂ

ਹਾਜੀਪੁਰ, 26 ਮਈ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ 'ਤੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਏ.ਐੱਸ.ਆਈ. ਕਮਲਜੀਤ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿੱਝਰ ਦਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚÏਰ ਪਹੁੰਚਣ 'ਤੇ ਸਨਮਾਨ

ਬੁੱਲ੍ਹੋਵਾਲ, 26 ਮਈ (ਲੁਗਾਣਾ)-ਚੀਫ ਖ਼ਾਲਸਾ ਦੀਵਾਨ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚÏਰ ਦਾ ਦੌਰਾ ਕੀਤਾ ਗਿਆ¢ ਉਨ੍ਹਾਂ ਦਾ ਪਹਿਲੀ ਵਾਰ ਸਕੂਲ ਆਉਣ 'ਤੇ ਸਕੂਲ ਮੈਂਬਰ ਇੰਚਾਰਜ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 38032 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 579 ਸੈਂਪਲਾਂ ਦੀ ਪ੍ਰਾਪਤ ਹੋਈ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਲਾਈਨਮੈਨ ਗੰਭੀਰ ਜ਼ਖ਼ਮੀ

ਦਸੂਹਾ, 26 ਮਈ (ਭੁੱਲਰ)-ਪਿੰਡ ਜੀਆ ਸਹੋਤਾ ਖ਼ੁਰਦ ਵਿਖੇ ਬਿਜਲੀ ਠੀਕ ਕਰਦਿਆਂ ਤਾਰਾਂ 'ਚ ਅਚਾਨਕ ਕਰੰਟ ਆਉਣ ਨਾਲ ਠੇਕੇ 'ਤੇ ਕੰਮ ਕਰਦਾ ਲਾਈਨਮੈਨ (ਸੀ. ਐੱਚ. ਬੀ.) ਗੰਭੀਰ ਜ਼ਖ਼ਮੀ ਹੋ ਗਿਆ | ਇਸ ਸਬੰਧੀ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਰਜੀਤ ਸਿੰਘ ਭਾਟੀਆ, ਜਤਿੰਦਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ

ਹੁਸ਼ਿਆਰਪੁਰ, 26 ਮਈ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ: ਸਤਨਾਮ ਸਿੰਘ ਦੇ ਨਿਰਦੇਸ਼ਾਂ ਤੇ ਡਾ: ਜਤਿਨ ਵਸ਼ਿਸ਼ਟ ਖੇਤੀਬਾੜੀ ਵਿਕਾਸ ...

ਪੂਰੀ ਖ਼ਬਰ »

ਕਾਨੂੰਨ ਦੀਆਂ ਉੱਡ ਰਹੀਆਂ ਧੱਜੀਆਂ ਨੂੰ ਲੈ ਕੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਸੈਲਾ ਖ਼ੁਰਦ, 26 ਮਈ (ਹਰਵਿੰਦਰ ਸਿੰਘ ਬੰਗਾ)-ਡਿਪਟੀ ਕਮਿਸ਼ਨਰ ਵਲੋਂ ਸੁੱਕੀ ਤੂੜੀ ਪਸ਼ੂਆਂ ਦੇ ਚਾਰੇ ਸਬੰਧੀ ਭੱਠਿਆਂ ਤੇ ਮਿੱਲਾਂ 'ਚ ਇਸਤੇਮਾਲ ਕਰਨ ਸਬੰਧੀ ਲਗਾਈ ਪਾਬੰਦੀ ਦੇ ਬਾਵਜੂਦ ਕੁੱਝ ਮੌਕਾਪ੍ਰਸਤ ਲੋਕ ਕਾਨੂੰਨ ਦੀਆਂ ਧੱਜੀਆਂ ਉਠਾ ਰਹੇ ਹਨ | ਸਥਾਨਕ ਪੇਪਰ ...

ਪੂਰੀ ਖ਼ਬਰ »

ਸੰਨੀ ਓਬਰਾਏ ਕਲੀਨਿਕਲ ਲੈਬ ਤੇ ਡਾਇਗਨੋਸਟਿਕ ਸੈਂਟਰ ਦੀ ਸ਼ੁਰੂਆਤ

ਗੜ੍ਹਸ਼ੰਕਰ, 26 ਮਈ (ਧਾਲੀਵਾਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੜ੍ਹਸ਼ੰਕਰ ਵਿਖੇ ਸੇਵਾ ਭਾਰਤੀ ਦੇ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਨੀ ਓਬਰਾਏ ਕਲੀਨੀਕਲ ਲੈਬ ਤੇ ਡਾਇਗਨੋਸਟਿਕ ਸੈਂਟਰ ਦੀ ਸ਼ੁਰੂਆਤ ...

ਪੂਰੀ ਖ਼ਬਰ »

ਵਾਤਾਵਰਨ ਸ਼ੁੱਧਤਾ ਤੇ ਪਾਣੀ ਦੀ ਸੰਭਾਲ ਲਈ ਇੱਕਜੁਟਤਾ ਜ਼ਰੂਰੀ-ਸੰਦੀਪ ਹੰਸ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖਣ ਤੇ ਪਾਣੀ ਦੀ ਸੰਭਾਲ ਲਈ ਇੱਕਜੁੱਟਤਾ ਬਹੁਤ ਜ਼ਰੂਰੀ ਹੈ, ਇਸ ਲਈ ਸਭ ਨੂੰ ਕੁਦਰਤੀ ਸਰੋਤ ਬਚਾਉਣ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ | ਉਹ ...

ਪੂਰੀ ਖ਼ਬਰ »

ਭੇਦ ਭਰੇ ਹਾਲਾਤ 'ਚ 14 ਸਾਲਾ ਲੜਕਾ ਲਾਪਤਾ

ਹਾਜੀਪੁਰ, 26 ਮਈ (ਜੋਗਿੰਦਰ ਸਿੰਘ)- ਕਸਬਾ ਹਾਜੀਪੁਰ ਦੇ ਜੁਗਿਆਲ ਰੋਡ ਤੋਂ ਭੇਦ ਭਰੇ ਹਾਲਾਤ 'ਚ 14 ਸਾਲਾਂ ਲੜਕੇ ਦੇ ਗੁੰਮ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਰਾਮ ਚੰਦਰ ਪੁੱਤਰ ਭਜਨ ਲਾਲ ਵਾਸੀ ਜੁਗਿਆਲ ਰੋਡ ਹਾਜੀਪੁਰ ਨੇ ਦੱਸਿਆ ਕਿ ਉਸ ਦਾ ਮਾਮਾ ...

ਪੂਰੀ ਖ਼ਬਰ »

ਬੋਪਾਰਾਏ ਬਣੇ ਬੀਤ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ

ਬੀਣੇਵਾਲ, 26 ਮਈ (ਬੈਜ ਚੌਧਰੀ)-ਬੀਤ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਡਾ: ਬਲਵੀਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਕੈਮਿਸਟਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਵਾਰੇ ਵਿਚਾਰ ਕੀਤੀ ਗਈ | ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ ਕੋਈ ਵੀ ਕੈਮਿਸਟ ...

ਪੂਰੀ ਖ਼ਬਰ »

ਸੈਣੀਬਾਰ ਕਾਲਜ ਦਾ ਬੀ.ਏ ਸਮੈਸਟਰ-3 ਦਾ ਨਤੀਜਾ ਸ਼ਾਨਦਾਰ ਰਿਹਾ

ਬੁੱਲ੍ਹੋਵਾਲ, 26 ਮਈ (ਲੁਗਾਣਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਏ ਸਮੈਸਟਰ-3 ਦੇ ਨਤੀਜਿਆਂ 'ਚ ਸੈਣੀਬਾਰ ਕਾਲਜ ਬੁੱਲ੍ਹੋਵਾਲ (ਖਡਿਆਲਾ ਸੈਣੀਆਂ) ਦੇ ਵਿਦਿਆਰਥੀਆਂ ਨੇ ਇਸ ਸਾਲ ਵੀ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਧਾਇਕ ਰੌੜੀ ਵਲੋਂ ਵੱਖ-ਵੱਖ ਪਿੰਡਾਂ ਦਾ ਧੰਨਵਾਦੀ ਦੌਰਾ

ਗੜ੍ਹਸ਼ੰਕਰ, 26 ਮਈ (ਧਾਲੀਵਾਲ)-ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਹਲਕੇ ਦੇ ਪਿੰਡ ਬਕਾਪੁਰ ਗੁਰੂ, ਪਨਾਮ, ਸਿਕੰਦਰਪੁਰ, ਰੁੜਕੀਖਾਸ, ਬਗਵਾਈਾ, ਇਬਰਾਹੀਮਪੁਰ ਆਦਿ ਦਾ ਧੰਨਵਾਦੀ ਦੌਰਾਨ ਕੀਤਾ ਗਿਆ | ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰੌੜੀ ...

ਪੂਰੀ ਖ਼ਬਰ »

ਇਗਨੂੰ ਵਲੋਂ ਅਸਾਇਨਮੈਂਟ ਜਮ੍ਹਾਂ ਕਰਵਾਉਣ ਤੇ ਰੀ-ਰਜਿਸਟ੍ਰੇਸ਼ਨ ਲਈ ਤਾਰੀਖ਼ਾਂ 'ਚ ਵਾਧਾ-ਪਿ੍ੰ: ਵਿਨੈ ਕੁਮਾਰ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਇੰਦਰਾ ਗਾਂਧੀ ਰਾਸ਼ਟਰੀ ਓਪਨ ਯੂਨੀਵਰਸਿਟੀ ਦੇ ਖੇਤਰੀ ਸੈਂਟਰ ਖੰਨਾ-22 ਅਧੀਨ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ 'ਇਗਨੂੰ ਸੈਂਟਰ-2216 ਲਗਾਤਾਰ ਸੇਵਾਵਾਂ ਦੇ ਰਿਹਾ ਹੈ | ਜਾਣਕਾਰੀ ਦਿੰਦਿਆਂ ਕਾਲਜ ਦੇ ਪਿੰ੍ਰਸੀਪਲ ਡਾ: ਵਿਨੈ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਕੋਰਸ ਦੇ ਨਤੀਜੇ ਦੀ ਪ੍ਰਾਪਤੀ ਵਿਸ਼ੇ 'ਤੇ ਵਰਕਸ਼ਾਪ

ਗੜ੍ਹਸ਼ੰਕਰ, 26 ਮਈ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਕਾਲਜ ਦੇ ਅੰਦਰੂਨੀ ਗੁਣਵੱਤਤਾ ਨਿਸ਼ਚਿਤਤਾ ਸੈੱਲ (ਆਈ.ਕਿਊ.ਏ.ਸੀ.) ਵਲੋਂ 'ਕੋਰਸ ਦੇ ਨਤੀਜੇ ਦੀ ਪ੍ਰਾਪਤੀ' (ਕੋਰਸ ਆਊਟਕਮ ਅਟੇਨਮੈਂਟ) ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ | ਕਾਲਜ ...

ਪੂਰੀ ਖ਼ਬਰ »

ਦੜਾ-ਸੱਟਾ ਲਗਾਉਂਦੇ 3 ਕਾਬੂ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇਲਾਕੇ 'ਚ ਵੱਖ-ਵੱਖ ਸਥਾਨਾਂ ਤੋਂ ਦੜਾ-ਸੱਟਾ ਲਗਾਉਣ ਵਾਲੇ 3 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 10 ਹਜ਼ਾਰ ਰੁਪਏ ਦੀ ਨਕਦੀ ਅਤੇ ਪਰਚੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀਆਂ ਦੀ ...

ਪੂਰੀ ਖ਼ਬਰ »

ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਸਮਾਗਮ ਦਾ ਪੋਸਟਰ ਜਾਰੀ

ਮਿਆਣੀ, 26 ਮਈ (ਹਰਜਿੰਦਰ ਸਿੰਘ ਮੁਲਤਾਨੀ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲਖਿੰਦਰ ਮਿਆਣੀ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 72ਵੀਂ ਬਰਸੀ 2 ਅਤੇ 3 ਜੂਨ ਨੂੰ ਮੁੱਖ ਸੇਵਾਦਾਰ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ ਦੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨੇ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਕਾਰਜਕਾਰੀ ਇੰਜੀਨੀਅਰ ਵਲੋਂ ਹਦਾਇਤਾਂ ਜਾਰੀ

ਮੁਕੇਰੀਆਂ, 26 ਮਈ (ਰਾਮਗੜ੍ਹੀਆ)-ਸ਼ਾਹ ਨਹਿਰ ਦੇ ਨਵ-ਨਿਯੁਕਤ ਕਾਰਜਕਾਰੀ ਇੰਜੀਨੀਅਰ ਦਿਨੇਸ਼ ਕੁਮਾਰ ਵਲੋਂ ਉਪ ਮੰਡਲ ਮੁਕੇਰੀਆਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਲਈ ਨਹਿਰੀ ਪਾਣੀ ਦੇਣਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 29 ਨੂੰ

ਭੰਗਾਲਾ, 26 ਮਈ (ਬਲਵਿੰਦਰਜੀਤ ਸਿੰਘ ਸੈਣੀ)-ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ਼ਾਂਤੀ ਦੇ ਪੁੰਜ ਪੰਜਵੀਂ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 29 ਮਈ ਦਿਨ ਐਤਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਬਲਾਕ ਚੱਕੋਵਾਲ ਦੇ ਪਿੰਡਾਂ 'ਚ ਸਰਵੇ

ਹੁਸ਼ਿਆਰਪੁਰ, 26 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਦੀ ਟੀਮ ਨੇ ਅੱਜ ਹੈਲਥ ਇੰਸਪੈਕਟਰ ਗੁਰਦੇਵ ਸਿੰਘ ਦੀ ਅਗਵਾਈ ਹੇਠ ਬਲਾਕ ਚੱਕੋਵਾਲ ਅਧੀਨ ਆਉਂਦੇ ਪਿੰਡਾਂ ਦਾ ਸਰਵੇ ਕਰਕੇ ਲੋਕਾਂ ਨੂੰ ਡੇਂਗੂ, ਮਲੇਰੀਆ ਆਦਿ ਤੋਂ ਬਚਾਅ ਬਾਰੇ ਜਾਗਰੂਕ ਕੀਤਾ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੂੰ ਆਰ.ਓ. ਮਸ਼ੀਨ ਭੇਟ

ਰਾਮਗੜ੍ਹ ਸੀਕਰੀ, 26 ਮਈ (ਕਟੋਚ)-ਵਿਦਿਆਰਥੀਆਂ ਨੂੰ ਸ਼ੁੱਧ ਤੇ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਕ ਦਾਨੀ ਸੱਜਣ ਰਾਮ ਪਾਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਅੰਦਬਾੜੀ ਤਲਵਾੜਾ ਨੂੰ ਆਰ.ਓ. ਮਸ਼ੀਨ ਭੇਟ ਕੀਤੀ ਗਈ ਹੈ | ਉਕਤ ਜਾਣਕਾਰੀ ਸਕੂਲ ਦੀ ਹੈੱਡ ਟੀਚਰ ...

ਪੂਰੀ ਖ਼ਬਰ »

ਸਮਾਜ ਸੇਵਾ ਵੈੱਲਫੇਅਰ ਕਲੱਬ ਵਲੋਂ ਵਾਲੀਬਾਲ ਟੂਰਨਾਮੈਂਟ

ਤਲਵਾੜਾ, 26 ਮਈ (ਮਹਿਤਾ)-ਦਸੂਹਾ ਹਲਕੇ ਦੇ ਪਿੰਡ ਦਲਵਾਲੀ ਕਲਾਂ ਵਿਖੇ ਸਮਾਜ ਸੇਵਾ ਵੈੱਲਫੇਅਰ ਕਲੱਬ ਵਲੋਂ ਵਾਲੀਬਾਲ ਟੂਰਨਾਮੈਂਟ ਤੇ ਰੱਸਾ ਕੱਸੀ ਮੁਕਾਬਲੇ ਕਰਵਾਏ ਗਏ ਜਿਸ 'ਚ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ ਰੀਬਨ ਕੱਟ ਕੇ ਟੂਰਨਾਮੈਂਟ ਦੀ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ 'ਚ ਨਿਵੇਸ਼ ਸਿੱਖਿਆ 'ਤੇ ਵਰਕਸ਼ਾਪ ਸ਼ੁਰੂ

ਮੁਕੇਰੀਆਂ, 26 ਮਈ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਵਿਖੇ ਨਹਿਰੂ ਯੁਵਾ ਕੇਂਦਰ, ਹੁਸ਼ਿਆਰਪੁਰ (ਖੇਡ ਅਤੇ ਯੁਵਾ ਮੰਤਰਾਲਾ, ਭਾਰਤ ਸਰਕਾਰ) ਤੇ ਨਿਵੇਸ਼ਕ ਸਿੱਖਿਆ ਤੇ ਸੁਰੱਖਿਆ ਫ਼ੰਡ ਅਥਾਰਿਟੀ (ਕਾਰਪੋਰੇਟ ਮਾਮਲੇ ਮੰਤਰਾਲਾ, ਭਾਰਤ ...

ਪੂਰੀ ਖ਼ਬਰ »

ਵਿਧਾਇਕ ਜਸਵੀਰ ਰਾਜਾ ਵਲੋਂ ਸਰਕਾਰੀ ਅਰਬਨ ਹੈਲਥ ਐਂਡ ਵੈੱਲਨੈੱਸ ਸੈਂਟਰ ਦਾ ਉਦਘਾਟਨ

ਟਾਂਡਾ ਉੜਮੁੜ, 26 ਮਈ (ਕੁਲਬੀਰ ਸਿੰਘ ਗੁਰਾਇਆ)-ਪਿੰਡ ਅਹੀਆਪੁਰ ਵਿਖੇ ਵਿਧਾਇਕ ਜਸਬੀਰ ਸਿੰਘ ਰਾਜਾ ਵਲੋਂ ਸਰਕਾਰੀ ਅਰਬਨ ਹੈਲਥ ਤੇ ਵੈੱਲਨੈਸ ਸੈਂਟਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਜਸਵੀਰ ਰਾਜਾ ਨੇ ਕਿਹਾ ਕਿ 'ਆਪ' ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ...

ਪੂਰੀ ਖ਼ਬਰ »

ਅਸ਼ਲੀਲ ਵੀਡੀਓ ਵਾਇਰਲ ਕਰਨ 'ਤੇ 2 ਖ਼ਿਲਾਫ਼ ਮਾਮਲਾ ਦਰਜ

ਮੁਕੇਰੀਆਂ, 26 ਮਈ (ਰਾਮਗੜ੍ਹੀਆ)-ਮੁਕੇਰੀਆਂ ਪੁਲਿਸ ਵਲੋਂ ਇਕ 19 ਸਾਲਾ ਦੀ ਵਿਦਿਆਰਥਣ ਦੀਆਂ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ 'ਚ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਆਈ ਦਿਲਬਾਗ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੀ ਤੇਲ 'ਤੇ ਵੈਟ ਘਟਾ ਕੇ ਲੋਕਾਂ ਨੂੰ ਰਾਹਤ ਦੇਵੇ-ਸਹਿਗਲ

ਹਾਜੀਪੁਰ, 25 ਮਈ (ਜੋਗਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੇ ਰੇਟਾਂ 'ਚ ਭਾਰੀ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਾਰਜਕਾਰਨੀ ਮੈਂਬਰ ਸੁਨੀਲ ਦੱਤ ...

ਪੂਰੀ ਖ਼ਬਰ »

ਇੰਸਪੈਕਟਰ ਅਮਰਜੀਤ ਕੌਰ ਨੇ ਅਹੁਦਾ ਸੰਭਾਲਿਆ

ਹਾਜੀਪੁਰ, 26 ਮਈ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਵਿਖੇ ਇੰਸਪੈਕਟਰ ਅਮਰਜੀਤ ਕੌਰ ਨੇ ਥਾਣਾ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ | ਪੁਲਿਸ ਲਾਈਨ ਹੁਸ਼ਿਆਰਪੁਰ ਤੋਂ ਬਦਲ ਕੇ ਆਈ ਇੰਸਪੈਕਟਰ ਅਮਰਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ 'ਚ ਨਸ਼ਾ ...

ਪੂਰੀ ਖ਼ਬਰ »

ਅੱਖਾਂ ਦਾਨ ਤੇ ਅੰਗ ਦਾਨ ਕਰਨ ਨੂੰ ਲੋਕ ਲਹਿਰ ਬਣਾਉਣ ਦੀ ਲੋੜ-ਮਸੀਤੀ

ਖੁੱਡਾ, 26 ਮਈ (ਸਰਬਜੀਤ ਸਿੰਘ)-ਦੇਸ਼ 'ਚੋਂ ਨੇਤਰਹੀਣਤਾ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਨੇਤਰਦਾਨ ਕਰਨ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ | ਮਰਨ ਉਪਰੰਤ ਅੰਗ ਦਾਨ ਤੇ ਅੱਖਾਂ ਦਾਨ ਕਰਨ ਵਾਲਾ ਵਿਅਕਤੀ 8 ਜ਼ਿੰਦਗੀਆਂ ਨੂੰ ਬਚਾਉਂਦਾ ਹੈ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਸਰਪੰਚਾਂ ਦਾ ਵਫ਼ਦ ਪੰਚਾਇਤੀ ਰਾਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲਿਆ

ਨੰਗਲ ਬਿਹਾਲਾਂ, 26 ਮਈ (ਵਿਨੋਦ ਮਹਾਜਨ)- ਬਲਾਕ ਹਾਜੀਪੁਰ ਦੇ ਪਿੰਡਾਂ ਦੇ ਸਰਪੰਚਾਂ ਦਾ ਇਕ ਵਫ਼ਦ ਬਲਾਕ ਦੀਆਂ ਸਮੱਸਿਆਵਾਂ ਤੇ ਇਲਾਕੇ ਦੇ ਪੰਚਾਂ, ਸਰਪੰਚਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਪੰਚਾਇਤੀ ਰਾਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਮੱਕੀ ਦੀ ਕਾਸ਼ਤ ਸੰਬੰਧੀ ਕਿਸਾਨ ਗੋਸ਼ਟੀ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਬੀਤੇ ਦਿਨ ਪਿੰਡ ਹੁੱਕੜਾਂ ਵਿਖੇ ਮੱਕੀ ਦੀ ਕਾਸ਼ਤ ਸਬੰਧੀ ਕਿਸਾਨ ਗੋਸ਼ਠੀ ਕਰਵਾਈ ਗਈ | ਇਸ ਗੋਸ਼ਠੀ 'ਚ ਕਿਸਾਨਾਂ ਨਾਲ ਰੂਬਰੂ ਹੁੰਦੇ ਹੋਏ ਕੇਂਦਰ ਦੇ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

'ਖੇਲੋ ਇੰਡੀਆ' ਟੀਮ 'ਚ ਹਿੱਸਾ ਲੈਣ ਵਾਲੇ ਖ਼ਾਲਸਾ ਕਾਲਜ ਦੇ 7 ਖਿਡਾਰੀ ਸਨਮਾਨਿਤ

ਮਾਹਿਲਪੁਰ, 26 ਮਈ (ਰਜਿੰਦਰ ਸਿੰਘ)-ਪਿਛਲੇ ਦਿਨੀਂ ਬੰਗਲੌਰ 'ਚ ਸਮਾਪਤ ਹੋਏ ਭਾਰਤ ਪੱਧਰ ਦੇ ਯੂਨੀਵਰਸਿਟੀ ਖੇਲੋ ਇੰਡੀਆ ਫੁੱਟਬਾਲ ਟੂਰਨਾਮੈਂਟ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟੀਮ ਵਲੋਂ ਖੇਡਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮੱਝ ਦੀ ਮੌਤ- ਇਕ ਵਿਅਕਤੀ ਜ਼ਖ਼ਮੀ

ਹਾਜੀਪੁਰ, 26 ਮਈ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਨਜ਼ਦੀਕ ਪੈਂਦੇ ਪਿੰਡ ਗੇਰਾ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ ਇਕ ਮੱਝ ਦੇ ਮਰਨ ਤੇ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਇਹ ਘਟਨਾ ਉਦੋਂ ਵਾਪਰੀ ਜਦੋਂ ਪਿੰਡ ਗੇਰੇ ...

ਪੂਰੀ ਖ਼ਬਰ »

ਸਹਿਕਾਰਤਾ ਮੰਤਰੀ ਨਾਲ ਕਿਸਾਨ ਜਥੇਬੰਦੀਆਂ ਦੀ ਦੁਬਾਰਾ ਮੀਟਿੰਗ 3 ਨੂੰ

ਜਲੰਧਰ, 26 ਮਈ (ਸ਼ਿਵ)-ਖੰਡ ਮਿੱਲਾਂ ਵੱਲ ਬਕਾਇਆ ਪਏ 900 ਕਰੋੜ ਦੀ ਰਕਮ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ 16 ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਵਿੱਤ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ 'ਚ ਚਾਹੇ ਪੂਰੀ ...

ਪੂਰੀ ਖ਼ਬਰ »

ਪਾਵਰਕਾਮ ਅਧਿਕਾਰੀਆਂ ਵਲੋਂ ਸ਼ੱਕੀ ਲੋਕਾਂ 'ਤੇ ਨਜ਼ਰ ਰੱਖਣ ਦੀ ਅਪੀਲ

ਹੁਸ਼ਿਆਰਪੁਰ, 26 ਮਈ (ਹਰਪ੍ਰੀਤ ਕੌਰ)-ਬਿਜਲੀ ਦੀਆਂ 66 ਕੇ.ਵੀ ਸਪਲਾਈ ਲਾਈਨਾਂ ਦੇ ਟਾਵਰਾਂ ਤੋਂ ਸਪੋਰਟਿੰਗ ਚੈਨਲ ਚੋਰੀ ਹੋਣ ਨਾਲ ਪਾਵਰ ਲਾਈਨਾਂ ਦੇ ਇਹ ਟਾਵਰ ਕਮਜ਼ੋਰ ਹੋਣ ਕਰਕੇ ਹਨ੍ਹੇਰੀ ਨਾਲ ਨੁਕਸਾਨਗ੍ਰਸਤ ਹੋ ਰਹੇ ਹਨ | ਇਸ ਨਾਲ ਜਿੱਥੇ ਪਾਵਰਕਾਮ ਨੂੰ ਵੱਡਾ ...

ਪੂਰੀ ਖ਼ਬਰ »

ਪਤਿਤ ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕਿੰਤੂ ਪਰੰਤੂ ਕਰਨ ਦਾ ਕੋਈ ਹੱਕ ਨਹੀਂ-ਸੋਢੀ

ਹੁਸ਼ਿਆਰਪੁਰ, 26 ਮਈ (ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤਜਿੰਦਰ ਸਿੰਘ ਸੋਢੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪ੍ਰਵਾਸੀ ਭਾਰਤੀ ਸਰਬਜੀਤ ਸਿੰਘ ਸੈਕਰਾਮੈਂਟੋ ਵਲੋਂ ਸ੍ਰੀ ਅਕਾਲ ਤਖਤ ਦੇ ਸਿੰਘ ਸਾਹਿਬ 'ਤੇ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਯੂਨੀਅਨ ਦੇ ਅਹੁਦੇਦਾਰਾਂ ਦੀ ਮੀਟਿੰਗ

ਹੁਸ਼ਿਆਰਪੁਰ, 26 ਮਈ (ਹਰਪ੍ਰੀਤ ਕੌਰ)-ਸਫ਼ਾਈ ਕਰਮਚਾਰੀ ਯੂਨੀਅਨ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ ਜਿਸ 'ਚ ਸਮੂਹ ਸੈਨੇਟਰੀ ਸੁਪਰਵਾਈਜ਼ਰ ਵੀ ਸ਼ਾਮਿਲ ਹੋਏ | ਯੂਨੀਅਨ ਆਗੂਆਂ ਨੇ ਨਿਗਮ ਪ੍ਰਸ਼ਾਸਨ ਵਲੋਂ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ ਇਨ-ਸੋਰਸ ਕਰਨ ਦੀ ...

ਪੂਰੀ ਖ਼ਬਰ »

ਹਰਵਿੰਦਰ ਕੌਰ ਵਲੋਂ ਪੋਸਟਰ ਮੇਕਿੰਗ ਮੁਕਾਬਲੇ 'ਚ ਯੂਨੀਵਰਸਿਟੀ ਕਲਰ ਪ੍ਰਾਪਤ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਵਿਦਿਆਰਥਣ ਹਰਵਿੰਦਰ ਕੌਰ ਵਲੋਂ ਇੰਟਰ ਯੂਨੀਵਰਸਿਟੀ ਪੋਸਟਰ ਮੇਕਿੰਗ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰਾਪਤੀ 'ਤੇ ਕਾਲਜ ਦੀ ਪਿ੍ੰ: ਯੋਗੇਸ਼ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ 'ਚ ਬੀ.ਐੱਡ. ਦੇ ਦਾਖ਼ਲੇ ਲਈ ਸਹਾਇਤਾ ਕੇਂਦਰ ਸ਼ੁਰੂ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਤੇ ਸਕੱਤਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ ਬੀ.ਐੱਡ ਸੈਸ਼ਨ 2022-23 ਦੇ ਦਾਖ਼ਲੇ ਲਈ ਬਿਨੈਕਾਰਾਂ ਦੀ ਸਹਾਇਤਾ ਲਈ ਸਹਾਇਤਾ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਐਮਾਂ ਮਾਂਗਟ, 26 ਮਈ (ਗੁਰਾਇਆ)-ਬਲਾਕ ਖੇਤੀਬਾੜੀ ਅਫ਼ਸਰ ਵਿਨੇ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗਗਨਦੀਪ ਸਿੰਘ ਵਲੋਂ ਪਿੰਡ ਟਾਂਡਾ ਰਾਮ ਸਹਾਏ, ਐਮਾਂ ਮਾਂਗਟ, ਸਮਰਾ, ਬਗੜੋਈ, ਅਬਦੁੱਲਾਪੁਰ, ਔਲੀਆਂ, ਉਮਰਪੁਰ ਆਦਿ ਪਿੰਡਾਂ 'ਚ ਕੈਂਪ ਲਗਾ ਕੇ ...

ਪੂਰੀ ਖ਼ਬਰ »

ਬਾਹਰੀ ਰਾਜਾਂ ਤੋਂ ਆਉਣ ਵਾਲੇ ਵਿਅਕਤੀਆਂ ਬਾਰੇ ਡੀ.ਐੱਸ.ਪੀ. ਨੂੰ ਮੰਗ ਪੱਤਰ

ਗੜ੍ਹਸ਼ੰਕਰ, 26 ਮਈ (ਧਾਲੀਵਾਲ)-ਇੱਥੇ ਵਿਸ਼ਵ ਹਿੰਦੂ ਪ੍ਰੀਸ਼ਦ (ਬਜਰੰਗ ਦਲ) ਤੇ ਹੋਰ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਬਾਹਰੀ ਰਾਜਾਂ ਤੋਂ ਆਉਣ ਵਾਲੇ ਵਿਅਕਤੀਆਂ ਸਬੰਧੀ ਡੀ.ਐੱਸ.ਪੀ. ਨਰਿੰਦਰ ਸਿੰਘ ਔਜਲਾ ਨੂੰ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਰਾਹੀਂ ਆਗੂਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਖੇਤੀਬਾੜੀ ਕਰਮਚਾਰੀ ਯੂਨੀਅਨ ਵਲੋਂ ਧਰਨਾ 30 ਤੱਕ ਮੁਲਤਵੀ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਖੇਤੀਬਾੜੀ ਕਰਮਚਾਰੀ ਯੂਨੀਅਨ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ 'ਚ ਮੰਗਾਂ ਨੂੰ ਲੈ ਕੇ ਸਥਾਨਕ ਰੇਲਵੇ ਰੋਡ 'ਤੇ ਸਥਿਤ ਮੁੱਖ ਦਫ਼ਤਰ ਸਹਿਕਾਰੀ ਬੈਂਕ ਤੇ ਸਹਿਕਾਰੀ ਸਭਾਵਾਂ ...

ਪੂਰੀ ਖ਼ਬਰ »

ਇੰਡੀਅਨ ਵੈਟਰਨਜ ਆਰਗੇਨਾਈਜ਼ੇਸ਼ਨ ਵਲੋਂ ਡੀ.ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 26 ਮਈ (ਨਰਿੰਦਰ ਸਿੰਘ ਬੱਡਲਾ)-ਇੰਡੀਅਨ ਵੈਟਰਨਜ ਆਰਗੇਨਾਈਜ਼ੇਸ਼ਨ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਰਾਣਾ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਦਾ ...

ਪੂਰੀ ਖ਼ਬਰ »

ਮਨਰੇਗਾ ਲੇਬਰ ਮੂਵਮੈਂਟ ਪੰਜਾਬ ਵਲੋਂ ਮਿੰਨੀ ਸਕੱਤਰੇਤ ਸਾਹਮਣੇ ਮੁਜ਼ਾਹਰਾ

ਹੁਸ਼ਿਆਰਪੁਰ, 26 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਨਰੇਗਾ ਲੇਬਰ ਮੂਵਮੈਂਟ ਪੰਜਾਬ ਵਲੋਂ ਸੰਵਿਧਾਨਕ ਮਰਿਆਦਾ, ਮਨਰੇਗਾ ਐਕਟ 2005 ਦੀ ਪਵਿੱਤਰ ਭਾਵਨਾ ਦੀ ਉਲੰਘਣਾ ਕਰਕੇ ਕੁੱਝ ਗ੍ਰਾਮੀਣ ਰੁਜ਼ਗਾਰ ਸੇਵਕ ਵਲੋਂ ਆਪਣੀਆਂ ਨਿੱਜੀ ਮਨਮਾਨੀਆਂ ਕਰਕੇ ਸਾਖਰਤਾ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਵਲੋਂ 11.19 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦਾ ਜਾਇਜ਼ਾ

ਹੁਸ਼ਿਆਰਪੁਰ, 26 ਮਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਹਲਕਾ ਵਿਧਾਇਕ ਚੱਬੇਵਾਲ ਡਾ: ਰਾਜ ਕੁਮਾਰ ਵਲੋਂ ਪਿੰਡ ਮੁਖਲਿਆਣਾ ਵਿਖੇ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਅੱਤੋਵਾਲ ਤੋਂ ਪੰਡੋਰੀ ਬੀਬੀ, ਮੁਖਲਿਆਣਾ ਤੋਂ ਭੂੰਗਰਨੀ ਤੱਕ 11.19 ਕਰੋੜ ਦੀ ਲਾਗਤ ਨਾਲ ਬਣਾਈ ਜਾ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾਇਆ

ਭੰਗਾਲਾ, 26 ਮਈ (ਬਲਵਿੰਦਰਜੀਤ ਸਿੰਘ)-ਇੱਥੋਂ ਦੇ ਪਿੰਡ ਲਾਡਪੁਰ ਵਿਖੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਆਰੰਭੀ ਗਈ ਮੁਹਿੰਮ ਤਹਿਤ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਸਰਕਲ ਇੰਚਾਰਜ ਬਲਜਿੰਦਰਜੀਤ ਸਿੰਘ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX