ਤਾਜਾ ਖ਼ਬਰਾਂ


ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  6 minutes ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  44 minutes ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 1 hour ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 2 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 2 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 3 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 3 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 4 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 4 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 4 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 4 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 5 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 5 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਕਾਰ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, ਇਕ ਸਾਲ ਦੇ ਬੱਚੇ ਸਣੇ 3 ਜਣਿਆਂ ਦੀ ਹੋਈ ਮੌਤ
. . .  about 5 hours ago
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਲੰਘੀ ਦੇਰ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ...
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਰੋਸ ਮਾਰਚ ਆਰੰਭ
. . .  about 6 hours ago
ਪਟਿਆਲਾ, 13 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਬੇ ਭਰ 'ਚ ਕੀਤੇ ਜਾ ਰਹੇ ਰੋਸ ਮਾਰਚ...
ਬੀਤੀ ਰਾਤ ਚੋਰਾਂ ਨੇ ਅਨਾਜ ਮੰਡੀ ਲੌਂਗੋਵਾਲ 'ਚੋਂ 6 ਮੋਟਰਾਂ ਕੀਤੀਆਂ ਚੋਰੀ
. . .  about 6 hours ago
ਲੌਂਗੋਵਾਲ, 13 ਅਗਸਤ (ਸ.ਸ.ਖੰਨਾ,ਵਿਨੋਦ)-ਬੀਤੀ ਰਾਤ ਅਨਾਜ ਮੰਡੀ ਲੌਂਗੋਵਾਲ 'ਚੋਂ ਇਕ ਆੜ੍ਹਤੀਏ ਦੀ ਦੁਕਾਨ ਅੰਦਰੋਂ ਚੋਰਾਂ ਨੇ ਪਾੜ ਲਾ ਕੇ ਮੋਟਰਾਂ ਚੋਰੀ ਕਰ ਲਈਆਂ ਹਨ। ਇਸ ਦੀ ਜਾਣਕਾਰੀ ਆੜ੍ਹਤੀ ਮੰਗਤ ਰਾਏ ਮੰਗੂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬੀਤੀ ਰਾਤ ਚੋਰਾਂ ਵਲੋਂ...
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਮੌਕੇ 'ਤੇ ਮੌਤ
. . .  about 6 hours ago
ਸ੍ਰੀ ਚਮਕੌਰ ਸਾਹਿਬ , 13 ਅਗਸਤ (ਜਗਮੋਹਨ ਸਿੰਘ ਨਾਰੰਗ)- ਅੱਜ ਤੜਕੇ ਪੌਣੇ ਚਾਰ ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਡਿਊਟੀ ਦੇਣ ਆ ਰਹੇ ਮੁਲਾਜ਼ਮ ਗੁਰਮੁਖ ਸਿੰਘ ਪਿੰਡ ਪਿੱਪਲ ਮਾਜਰਾ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ 'ਚ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਅੰਮ੍ਰਿਤਸਰ ਵਿਖੇ ਕੱਢਿਆ ਰੋਸ ਮਾਰਚ
. . .  about 6 hours ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਰੋਸ ਮਾਰਚ ਕਰਨ ਦੇ ਐਲਾਨ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ...
ਫਰੀਦਕੋਟ ਦੀ ਕੇਂਦਰੀ ਜੇਲ੍ਹ ਫ਼ਿਰ ਵਿਵਾਦਾਂ 'ਚ, ਮਿਲੇ 32 ਮੋਬਾਈਲ ਫ਼ੋਨ
. . .  about 5 hours ago
ਫਰੀਦਕੋਟ, 13 ਅਗਸਤ (ਜਸਵੰਤ ਪੁਰਬਾ)-ਕੇਂਦਰੀ ਮਾਡਰਨ ਜੇਲ੍ਹ 'ਚ ਵੱਡੀ ਮਾਤਰਾ 'ਚ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਬੰਧਨ ਨੇ ਜੇਲ੍ਹ ਦੇ ਵੱਖ-ਵੱਖ ਵਾਰਡਾਂ ਦੀ ਕੀਤੀ ਚੈਕਿੰਗ ਦੌਰਾਨ 32 ਮੋਬਾਈਲ ਫ਼ੋਨ, 3 ਚਾਰਜਰ, 1 ਸਮਾਰਟ ਘੜੀ ਬਰਾਮਦ ਕੀਤੀ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  about 7 hours ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  about 8 hours ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 9 hours ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਜੇਠ ਸੰਮਤ 554
ਵਿਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਮੋਗਾ

ਨਰੇਗਾ ਕਾਮਿਆਂ ਵਲੋਂ ਡੀ. ਸੀ. ਦਫ਼ਤਰ ਸਾਹਮਣੇ ਰੋਸ ਧਰਨਾ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇੱਥੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਏਟਕ ਦੀ ਅਗਵਾਈ ਹੇਠ ਹਜ਼ਾਰਾਂ ਨਰੇਗਾ ਕਾਮਿਆਂ ਵਲੋਂ ਡੀ. ਸੀ. ਦਫ਼ਤਰ ਮੋਗਾ ਸਾਹਮਣੇ ਵਿਸ਼ਾਲ ਧਰਨਾ ਮਾਰਿਆ ਗਿਆ | ਜਥੇਬੰਦੀ ਦੇ ਮੁੱਖ ਸਲਾਹਕਾਰ ਜਗਰੂਪ ਸਿੰਘ, ਸੂਬਾ ਪ੍ਰਧਾਨ ਕਸ਼ਮੀਰ ਸਿੰਘ ਗਦਾਈਆ ਤੇ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਸਰਪੰਚ ਨੇ ਇਸ ਧਰਨੇ ਨੂੰ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਨਰੇਗਾ ਪਿੰਡਾਂ ਦੇ ਲੋਕਾਂ ਲਈ 100 ਦਿਨ ਕੰਮ ਦੀ ਗਰੰਟੀ ਦਾ ਕਾਨੰੂਨ ਬਣੇ ਨੂੰ 15 ਸਾਲ ਤੋਂ ਵਧੇਰੇ ਹੋ ਗਏ ਹਨ, ਪਰ ਇਸ ਅਰਸੇ ਦੌਰਾਨ ਰਹੀਆਂ ਅਕਾਲੀ, ਕਾਂਗਰਸ ਪਾਰਟੀਆਂ ਦੀਆਂ ਸਰਕਾਰਾਂ ਵਲੋਂ ਤਾਂ ਇਸ ਕਾਨੰੂਨ ਨੂੰ ਅਣਦੇਖਾ ਕੀਤਾ ਹੀ ਗਿਆ ਸੀ, ਪਰ ਮੌਜੂਦਾ ਸਰਕਾਰ ਵਲੋਂ ਵੀ ਨਰੇਗਾ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ ਹੈ | ਜਥੇਬੰਦੀ ਦੇ ਜ਼ਿਲ੍ਹਾ ਸਲਾਹਕਾਰ ਕੁਲਦੀਪ ਸਿੰਘ ਭੋਲਾ ਨੇ ਪੰਜਾਬ ਸਰਕਾਰ ਨੂੰ ਸੁਆਲ ਕਰਦਿਆਂ ਕਿਹਾ ਕਿ ਕੀ ਨਰੇਗਾ ਕਾਮਿਆਂ ਨੂੰ ਕਾਨੰੂਨ ਅਨੁਸਾਰ ਕੰਮ ਜਾਂ ਭੱਤਾ ਨਾ ਦੇਣਾ ਭਿ੍ਸ਼ਟਾਚਾਰ ਨਹੀਂ? ਕੀ ਨਰੇਗਾ ਕਾਮਿਆਂ ਤੋਂ ਬੀ.ਡੀ.ਪੀ.ਓ. ਦਫ਼ਤਰ ਵਲੋਂ ਰਿਕਵਰੀ ਕਰਨਾ ਭਿ੍ਸ਼ਟਾਚਾਰ ਨਹੀਂ ਹੈ? ਉਨ੍ਹਾਂ ਕਿਹਾ ਕਿ ਜੇ ਅਜਿਹਾ ਕਰਨਾ ਭਿ੍ਸ਼ਟਾਚਾਰ ਹੈ ਤਾਂ ਕੀ ਕਥਿਤ ਦੋਸ਼ੀਆਂ ਵਿਰੁੱਧ ਕਾਰਵਾਈ ਕਰਵਾਉਣ ਲਈ ਵੀ ਵੀ.ਡੀ.ਓ. ਜਾਂ ਆਡੀਓ ਭੇਜਣੀ ਪਊ? ਸ੍ਰੀ ਭੋਲਾ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਨਰੇਗਾ ਨੂੰ ਕਾਨੰੂਨੀ ਅਧਾਰ 'ਤੇ ਲਾਗੂ ਕਰਨ 'ਚ ਅੜਿੱਕਾ ਬਣਨ ਤੇ ਪੇਮਿੰਟਾਂ ਲੇਟ ਤੇ ਉਜਰਤ ਰੇਟ ਤੋਂ ਘੱਟ ਪਾਉਣ ਵਾਲੇ ਅਧਿਕਾਰੀ ਕਰਮਚਾਰੀਆਂ ਵਿਰੁੱਧ ਵੀ ਨਰੇਗਾ ਕਾਨੰੂਨ ਦੀਆਂ ਬਣਦੀਆਂ ਧਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇ | ਇਸੇ ਦੌਰਾਨ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮੋਗਾ ਵਲੋਂ ਜਥੇਬੰਦੀ ਦੇ ਵਫ਼ਦ ਨਾਲ ਮੀਟਿੰਗ ਕੀਤੀ ਗਈ | ਆਗੂਆਂ ਵਲੋਂ ਵਿਸਥਾਰ ਨਾਲ ਪੇਸ਼ ਮਸਲਿਆਂ ਨੂੰ ਉਨ੍ਹਾਂ ਧਿਆਨ ਨਾਲ ਸੁਣਦਿਆਂ ਵਿਸ਼ਵਾਸ ਦਿਵਾਇਆ ਕਿ ਮੈਂ ਜਲਦੀ ਹੀ ਆਪਣੇ ਲੈਵਲ ਤੇ ਇਕ ਮੀਟਿੰਗ ਕਰਕੇ ਨਰੇਗਾ ਸਬੰਧੀ ਸਾਰੀ ਰਿਪੋਰਟ ਲਵਾਂਗਾ ਅਤੇ ਫਿਰ ਤੁਹਾਡੀ ਜਥੇਬੰਦੀ ਨਾਲ ਮੀਟਿੰਗ ਕਰਕੇ ਸਾਰੇ ਮਸਲੇ ਹੱਲਾ ਕੀਤੇ ਜਾਣਗੇ | ਇਸ ਮੌਕੇ ਜਗਜੀਤ ਸਿੰਘ ਧੂੜਕੋਟ, ਕਰਮਵੀਰ ਕੌਰ ਬੱਧਨੀ, ਜਬਰਜੰਗ ਸਿੰਘ ਮਹੇਸ਼ਰੀ, ਗੁਰਦਿੱਤ ਸਿੰਘ ਦੀਨਾ, ਸਰਬਜੀਤ ਕੌਰ ਬੁੱਧ ਸਿੰਘ ਵਾਲਾ, ਮੰਗਤ ਸਿੰਘ ਬੁੱਟਰ, ਬਿੰਦਰ ਸਿੰਘ ਝੰਡੇਵਾਲਾ, ਕਮਲੇਸ਼ ਸਿੰਘ ਫ਼ਿਰੋਜ਼ਵਾਲ, ਬਿੰਦਰ ਕੌਰ ਗਲੋਟੀ, ਗੁਰਨਾਮ ਸਿੰਘ ਮਾਹਲਾ, ਸਤਨਾਮ ਸਿੰਘ ਠੱਠੀ ਤੇ ਦਰਸਨ ਕੌਰ ਦੌਲਤਪੁਰਾ ਆਦਿ ਆਗੂ ਹਾਜ਼ਰ ਸਨ |

ਝੋਨੇ ਦੀ ਸਿੱਧੀ ਬਿਜਾਈ ਤੇ ਇਸ ਦੀ ਪ੍ਰੋਤਸਾਹਨ ਰਾਸ਼ੀ ਲੈਣ ਦੀ ਸਹਿਮਤੀ ਲਈ ਆਨਲਾਈਨ ਲਿੰਕ ਜਾਰੀ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਲ 2022-23 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ...

ਪੂਰੀ ਖ਼ਬਰ »

ਪੰਜਾਬ ਕੋ: ਐਜੂ. ਸਕੂਲ ਬਾਘਾ ਪੁਰਾਣਾ 'ਚ ਸਕਾਲਰਸ਼ਿਪ ਟੈੱਸਟ

ਬਾਘਾ ਪੁਰਾਣਾ, 26 ਮਈ (ਕਿ੍ਸ਼ਨ ਸਿੰਗਲਾ)-ਵਿੱਦਿਆ ਦੇ ਖੇਤਰ ਵਿਚ ਮਸ਼ਹੂਰ ਸੰਸਥਾ ਪੰਜਾਬ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ 11ਵੀਂ ਜਮਾਤ ਵਿਚ ਦਾਖ਼ਲੇ ਲਈ ਅਤੇ ਸਕਾਲਰਸ਼ਿਪ ਪ੍ਰਾਪਤ ਕਰਨ ਲਈ ਅੱਜ 120 ਵਿਦਿਆਰਥੀਆਂ ਨੇ ਟੈੱਸਟ ਦਿੱਤਾ | ...

ਪੂਰੀ ਖ਼ਬਰ »

ਹਜ਼ੂਰਾ ਸਿੰਘ ਯਾਦਗਾਰੀ ਐਜੂਕੇਸ਼ਨ ਟਰੱਸਟ ਵਲੋਂ ਬੱਚਿਆਂ ਨੂੰ ਵਜ਼ੀਫ਼ਾ ਵੰਡਣ ਦੀ ਸ਼ੁਰੂਆਤ

ਬਾਘਾ ਪੁਰਾਣਾ, 26 ਮਈ (ਕ੍ਰਿਸ਼ਨ ਸਿੰਗਲਾ)-ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਵਿੱਦਿਆ ਦਾ ਪੱਧਰ ਉੱਚਾ ਚੁੱਕਣ ਲਈ ਤੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵਧਾਉਣ ਖ਼ਾਤਰ, ਸਰਕਾਰੀ ਸੀਨੀਅਰ ਸੈਕੰਡਰੀ ਲੜਕੀਆਂ ਬਾਘਾ ਪੁਰਾਣਾ ਵਿਖੇ ਇਕ ਸਮਾਗਮ ਦੌਰਾਨ ...

ਪੂਰੀ ਖ਼ਬਰ »

ਵਿਧਾਇਕਾ ਡਾ. ਅਰੋੜਾ ਨੇ ਮਨਰੇਗਾ ਸਕੀਮ ਤਹਿਤ ਰੋਜ਼ਗਾਰ ਕਾਰਡ ਵੰਡੇ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਐਕਟ, ਮੇਰਾ ਪਿੰਡ ਮੇਰਾ ਮਗਨਰੇਗਾ, ਸਕੀਮ ਦੇ ਤਹਿਤ ਘਰ-ਘਰ ਰੁਜ਼ਗਾਰ ਪਹੁੰਚਾਉਣ ਲਈ ਮੋਗਾ ...

ਪੂਰੀ ਖ਼ਬਰ »

ਥ੍ਰੀ ਮਾਈਨਰ 'ਚ ਪਾਣੀ ਨਾ ਆਉਣ ਕਾਰਨ ਕਿਸਾਨ ਪੇ੍ਰਸ਼ਾਨ

ਮੰਡੀ ਬਰੀਵਾਲਾ, 26 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਜਿ: ਕਾਦੀਆਂ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਦਈ ਮਾਈਨਰ ਵਿਚੋਂ ਪਾਣੀ ਥ੍ਰੀ ਮਾਈਨਰ ਵਿਚ ਨਹੀਂ ਆ ਰਿਹਾ, ਜਿਸ ਕਾਰਨ ਪਿੰਡ ਰੰਧਾਵਾ, ਜੰਡੋਕੇ, ਵੰਗਲ, ...

ਪੂਰੀ ਖ਼ਬਰ »

ਚੂਹੜਚੱਕ ਵਾਸੀਆਂ ਨੇ ਮੀਟਰ ਰੀਡਰ ਰਿਸ਼ਵਤ ਲੈਂਦਾ ਕੀਤਾ ਕਾਬੂ

ਅਜੀਤਵਾਲ, 26 ਮਈ (ਸ਼ਮਸ਼ੇਰ ਸਿੰਘ ਗ਼ਾਲਿਬ)-ਪੰਜਾਬ ਸਰਕਾਰ ਵਲੋਂ ਰਿਸ਼ਵਤਖ਼ੋਰੀ ਖ਼ਤਮ ਕਰਨ ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਮੁਲਾਜ਼ਮ ਰਿਸ਼ਵਤ ਲੈਣ ਤੋਂ ਬਾਜ਼ ਨਹੀਂ ਆ ਰਹੇ | ਇਸ ਤਰ੍ਹਾਂ ਦੀ ਘਟਨਾ ਸ਼ਾਮੀ ਪਿੰਡ ਚੂਹੜਚੱਕ ਵਿਖੇ ਵਾਪਰੀ | ਕੰਪੀਟੈਂਟ ਸਮਰਜੀ ...

ਪੂਰੀ ਖ਼ਬਰ »

ਪੰਜਾਬ ਪੁਲਿਸ ਤੇ ਫ਼ੌਜ 'ਚ ਭਰਤੀ ਲਈ ਟੈੱਸਟ ਦੀ ਮੁਫ਼ਤ ਕਰਵਾਈ ਜਾਵੇਗੀ ਤਿਆਰੀ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਵਿਚ ਪੰਜਾਬ ਪੁਲਿਸ ਦੀ ਤੇ ਫ਼ੌਜ ਦੀ ਆ ਰਹੀ ਭਰਤੀ ਲਈ ਯੁਵਕਾਂ ਨੂੰ ਲਿਖਤੀ ਪੇਪਰ ਤੇ ਸਰੀਰਕ ਟੈੱਸਟ ਦੀ ਮੁਫ਼ਤ ਸਿਖ਼ਲਾਈ ਦਿੱਤੀ ਜਾਵੇਗੀ | ਇਸ ਸਬੰਧੀ ਵਧੇਰੇ ਜਾਣਕਾਰੀ ...

ਪੂਰੀ ਖ਼ਬਰ »

ਸੈਂਟਰ ਹੈੱਡ ਟੀਚਰਾਂ ਦੀ ਇਕ ਰੋਜ਼ਾ ਕੰਪਿਊਟਰ ਟ੍ਰੇਨਿੰਗ ਲੱਗੀ

ਮੋਗਾ, 26 ਮਈ (ਜਸਪਾਲ ਸਿੰਘ ਬੱਬੀ)-ਡਾਈਟ ਮੋਗਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਵਰਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਾਇਮਰੀ ਸਕੂਲਾਂ ਵਿਚ ਕੰਮ ਕਰਦੇ ਸੈਂਟਰ ਹੈੱਡ ਟੀਚਰਾਂ ਦੀ ਇਕ ਰੋਜ਼ਾ ਕੰਪਿਊਟਰ ਟਰੇਨਿੰਗ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਅਹਿਮ ਮੀਟਿੰਗ ਮੋਹਣ ਸਿੰਘ ਜੀਂਦੜਾ ਤੇ ਸੂਰਤ ਸਿੰਘ ਕਾਦਰਵਾਲਾ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਹੋਈ | ਮੀਟਿੰਗ ਦੀ ਕਾਰਵਾਈ ਮੀਤ ਪ੍ਰਧਾਨ ਪੰਜਾਬ ਪ੍ਰੀਤਮ ਸਿੰਘ ਤੇ ...

ਪੂਰੀ ਖ਼ਬਰ »

ਕੱਪੜਾ ਚੋਰੀ ਕਰਨ ਦੇ ਦੋਸ਼ 'ਚ ਸੇਲਜ਼ਮੈਨ ਨਾਮਜ਼ਦ

ਮੋਗਾ, 26 ਮਈ (ਗੁਰਤੇਜ ਸਿੰਘ)-ਕੱਪੜੇ ਦੀ ਦੁਕਾਨ ਤੋਂ ਪੈਂਟਾਂ ਸ਼ਰਟਾਂ ਦਾ ਕੱਪੜਾ ਚੋਰੀ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਕਥਿਤ ਦੋਸ਼ੀ ਸੇਲਜ਼ਮੈਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਸਾਊਥ ਮੋਗਾ ਦੇ ਸਹਾਇਕ ਥਾਣੇਦਾਰ ਬਲਧੀਰ ਸਿੰਘ ਨੇ ਦੱਸਿਆ ਕਿ ਸ਼ਕੀਲ ...

ਪੂਰੀ ਖ਼ਬਰ »

ਕੈਨੇਡਾ ਵਾਸੀ ਅਹਿਮ ਸ਼ਖ਼ਸੀਅਤਾਂ ਵਲੋਂ ਜਥੇ. ਤੋਤਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤਵਾਲ, 26 ਮਈ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨ. ਮੀਤ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ, ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਜਾਣ 'ਤੇ ਸਮੁੱਚੇ ਪੰਜਾਬ ਹੀ ਨਹੀਂ ਵਿਦੇਸ਼ਾਂ ਵਿਚ ਬੈਠੇ ਪਾਰਟੀ ...

ਪੂਰੀ ਖ਼ਬਰ »

ਕਰਵ ਪਲੱਸ ਸੰਸਥਾ ਵਲੋਂ ਆਈਲਟਸ ਸਬੰਧੀ ਸਿੱਖਿਆ ਮੇਲਾ ਭਲਕੇ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਕਰਵ ਪਲੱਸ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਦੀ ਪੁਰਾਣੀ ਸੰਸਥਾ ਹੈ | ਇਹ ਸੰਸਥਾ ਸਮੇਂ-ਸਮੇਂ 'ਤੇ ਬੱਚਿਆਂ ਨੂੰ ਕੈਰੀਅਰ ਗਾਈਡੈਂਸ ਤੇ ਕੌਂਸਿਲੰਗ ਸਬੰਧੀ ਜਾਣਕਾਰੀ ਦਿੰਦੀ ਰਹਿੰਦੀ ਹੈ | ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਬ੍ਰਹਮਪੁਰਾ ਨੇ ਜਥੇ. ਤੋਤਾ ਸਿੰਘ ਦੇ ਗ੍ਰਹਿ ਪੁੱਜ ਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਕੋਰ ਕਮੇਟੀ ਮੈਂਬਰ, ਦਰਵੇਸ਼ ਸਿਆਸਤਦਾਨ ਤੇ ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਜੋ ਬੀਤੇ ਦਿਨੀਂ ਆਪਣੀ ਸੰਸਾਰਕ ਯਾਤਰਾ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਨੱਥੂਵਾਲਾ ਗਰਬੀ, 26 ਮਈ (ਸਾਧੂ ਰਾਮ ਲੰਗੇਆਣਾ)-ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਪਿ੍ਤਪਾਲ ਸਿੰਘ ਤੇ ਡਾ. ਨਵਦੀਪ ਸਿੰਘ ਜੌੜਾ ਬਲਾਕ ਖੇਤੀਬਾੜੀ ਅਫ਼ਸਰ ਬਾਘਾ ...

ਪੂਰੀ ਖ਼ਬਰ »

ਕੁਸ਼ਟ ਰੋਗ ਪੂਰੀ ਤਰ੍ਹਾਂ ਇਲਾਜ ਯੋਗ ਹੈ- ਡਾ. ਅਸ਼ੋਕ ਸਿੰਗਲਾ

ਮੋਗਾ, 26 ਮਈ (ਗੁਰਤੇਜ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਨਿਰਮੋਹੀ ਕੁਸ਼ਟ ਆਸ਼ਰਮ ਵਿਚ ਜ਼ਿਲ੍ਹਾ ਕੁਸ਼ਟ ਨਿਵਾਰਨ ਸੁਸਾਇਟੀ ਜ਼ਿਲ੍ਹਾ ਮੋਗਾ ਵਲੋਂ ਕੁਸ਼ਟ ਰੋਗੀਆਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਇਸ ਮੌਕੇ ਸੰਖੇਪ ਪ੍ਰੋਗਰਾਮ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਸ਼ਾਨਦਾਰ ਬੈਂਡ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ, ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਇਹ ਸੰਸਥਾ ਵਿਦਿਆਰਥੀਆਂ ਨੂੰ ਆਈਲਟਸ 'ਚ ਵਧੀਆ ਬੈਂਡ ਪ੍ਰਾਪਤ ਕਰਨ ਵਿਚ ਪੂਰੀ ਸਹਾਇਤਾ ਕਰ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੁੱਖ ਦਾ ਪ੍ਰਗਟਾਵਾ

ਕਿਸ਼ਨਪੁਰਾ ਕਲਾਂ, 26 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਮੈਂਬਰ, ਸੀਨੀਅਰ ਮੀਤ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਤੋਤਾ ਸਿੰਘ ਦੇ ਅਕਾਲ ...

ਪੂਰੀ ਖ਼ਬਰ »

ਸਵ. ਗੁਰਦੀਪ ਕੌਰ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਬਾਘਾ ਪਰਾਣਾ, 26 ਮਈ (ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬਰਾੜ ਦੇ ਮਾਤਾ ਗੁਰਦੀਪ ਕੌਰ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਰੱਖੇ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਮਾਤਾ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਮੰਗ ਦਿਵਸ ਮਨਾਇਆ

ਮੋਗਾ, 26 ਮਈ (ਜਸਪਾਲ ਸਿੰਘ ਬੱਬੀ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਹੋਈ ਸਤਾਰ੍ਹਵੀਂ ਰਾਸ਼ਟਰੀ ਕਾਨਫ਼ਰੰਸ ਵਿਚ ਲੋਕ ਵਿਰੋਧੀ ਨੀਤੀਆਂ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰਨ ਅਤੇ ਆਪਣੀਆਂ ਮੰਗਾਂ ਨੂੰ ਮਨਾਉਣ ਲਈ ਪੂਰੇ ਭਾਰਤ ਵਿਚ ਮੰਗ ਦਿਵਸ ...

ਪੂਰੀ ਖ਼ਬਰ »

ਜ਼ਿਲ੍ਹੇ ਭਰ ਦੇ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾਵਾਂ ਦੇ ਮੁਖੀਆਂ ਦੀ ਹੋਈ ਇਕੱਤਰਤਾ

ਬਾਘਾ ਪੁਰਾਣਾ, 26 ਮਈ (ਗੁਰਮੀਤ ਸਿੰਘ ਮਾਣੂੰਕੇ)-ਐਕਸਫੋਰਡ ਆਈਲਟਸ ਇਮੀਗ੍ਰੇਸ਼ਨ ਬਾਘਾ ਪੁਰਾਣਾ ਦੇ ਦਫ਼ਤਰ ਵਿਖੇ ਜ਼ਿਲ੍ਹੇ ਭਰ ਦੇ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾਵਾਂ ਦੇ ਮਾਲਕਾਂ ਦੀ ਭਰਵੀਂ ਇਕੱਤਰਤਾ ਹੋਈ, ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਖੋਸਾ ...

ਪੂਰੀ ਖ਼ਬਰ »

ਆਰੀਆ ਗਰਲਜ਼ ਸਕੂਲ ਵਿਖੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ

ਮੋਗਾ, 26 ਮਈ (ਅਸ਼ੋਕ ਬਾਂਸਲ)-ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਲਾਇਨਜ਼ ਕਲੱਬ ਮੋਗਾ ਸੈਂਟਰਲ ਵਲੋਂ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਕਲੱਬ ਦੇ ਪ੍ਰਧਾਨ ਸਾਹਿਲ ਗਰਗ ਤੇ ਸੈਕਟਰੀ ਐੱਸ. ਕੇ. ਬਾਂਸਲ ਨੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਮੁਹੱਲਾ ਵਾਸੀਆਂ ਨਾਲ ਵਾਅਦਾ ਕੀਤਾ ਪੂਰਾ

ਧਰਮਕੋਟ, 26 ਮਈ (ਪਰਮਜੀਤ ਸਿੰਘ)-ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਧਰਮਕੋਟ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਵੱਡੀ ਦਿਲਚਸਪੀ ਦਿਖਾਈ ਜਾ ਰਹੀ ਹੈ | ਇਸੇ ਲੜੀ ਤਹਿਤ ਬੀਤੇ ਦਿਨੀਂ ਨਗਰ ਕੌਂਸਲ ਦੇ ਮੀਤ ਪ੍ਰਧਾਨ ਗੁਰਮੀਤ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਦਾ ਵਿੱਤੀ ਲਾਭ ਲੈਣ ਲਈ ਕਿਸਾਨ ਰਜਿਸਟ੍ਰੇਸ਼ਨ ਕਰਵਾਉਣ- ਡਾ. ਪਿ੍ਤਪਾਲ ਸਿੰਘ

ਮੋਗਾ, 26 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਲਾਭ ਦੇਣ ਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੋਰਟਲ ਲਾਂਚ ਕੀਤਾ ਗਿਆ | ਇਹ ਜਾਣਕਾਰੀ ਦਿੰਦਿਆਂ ਡਾ. ਪਿ੍ਤਪਾਲ ਸਿੰਘ ਮੁੱਖ ...

ਪੂਰੀ ਖ਼ਬਰ »

ਬਾਬਾ ਬਰਫ਼ਾਨੀ ਸੇਵਾ ਮੰਡਲ ਦੇ ਨਾਂਅ 'ਤੇ ਪੈਸੇ ਇਕੱਤਰ ਕਰਨ ਵਾਲਿਆਂ ਤੋਂ ਲੋਕ ਸੁਚੇਤ ਰਹਿਣ- ਪ੍ਰਧਾਨ ਸੁਰੇਸ਼ ਰਾਵਲ

ਮੋਗਾ, 26 ਮਈ (ਅਸ਼ੋਕ ਬਾਂਸਲ)-ਬਾਬਾ ਬਰਫ਼ਾਨੀ ਸੇਵਾ ਮੰਡਲ ਦੇ ਪ੍ਰਧਾਨ ਸੁਰੇਸ਼ ਰਾਵਲ ਨੇ ਇਕ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਝ ਲੋਕ ਬਾਬਾ ਬਰਫ਼ਾਨੀ ਸੇਵਾ ਮੰਡਲ ਤੇ ਉਨ੍ਹਾਂ ਦੇ ਸਾਬਕਾ ਪ੍ਰਧਾਨ ਚੰਦਰ ਸ਼ੇਖਰ ਦੇ ਨਾਂਅ 'ਤੇ ...

ਪੂਰੀ ਖ਼ਬਰ »

ਸੂਬੇ 'ਚ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ 15 ਅਗਸਤ ਤੋਂ- ਡੀ. ਡੀ.

ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ 'ਮੁਹੱਲਾ ਕਲੀਨਿਕ' ਦੀ ਸੂਬਾ ਪੱਧਰੀ ਸ਼ੁਰੂਆਤ ਕਰਨਗੇ | ਦੱਸਣਯੋਗ ਹੈ ਕਿ ਸੁਤੰਤਰਤਾ ਦੀ 75ਵੀਂ ਵਰੇ੍ਹਗੰਢ ਮੌਕੇ ਸੂਬੇ ਭਰ ਵਿਚ ...

ਪੂਰੀ ਖ਼ਬਰ »

ਦੀ ਰਿਟਾਇਰਡ ਰੈਵੇਨਿਊ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 26 ਮਈ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਦੀ ਰਿਟਾਇਰਡ ਰੈਵੇਨਿਊ ਇੰਪਲਾਈਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਅਸ਼ੋਕ ਕੁਮਾਰ ਵਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਦੇ ਸਦੀਵੀ ਵਿਛੋੜਾ ਦੇ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਵਿਖੇ ਸਵੈ-ਰੁਜ਼ਗਾਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਸਮਾਲਸਰ, 26 ਮਈ (ਕਿਰਨਦੀਪ ਸਿੰਘ ਬੰਬੀਹਾ)-ਡਾਇਰੈਕਟਰ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਬਹੁ-ਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਵਿਖੇ ਕਾਲਜ ਦੇ ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਸੰਬੰਧੀ ਜਾਗਰੂਕ ਕਰਨ ਲਈ ਕਾਲਜ ਦੇ ...

ਪੂਰੀ ਖ਼ਬਰ »

ਜਨਤਾ ਦੀ ਸਹੂਲਤ ਲਈ ਬਣਾਏ ਸੇਵਾ ਕੇਂਦਰ ਬੰਦ ਨਾ ਕੀਤੇ ਜਾਣ-ਕਰਨੈਲ ਸਿੰਘ ਪੀਰ ਮੁਹੰਮਦ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਥਾਪਿਤ ਕੀਤੇ ਗਏ ਸਾਰੇ 2100 ਸੇਵਾ ਕੇਂਦਰਾਂ ਨੂੰ ਮੁੜ ਚੱਲਦੇ ਕਰਨ ਦੀ ਬਜਾਏ 'ਆਪ' ਸਰਕਾਰ ਇਸ ਜਨ ਹਿਤਕਾਰੀ ਯੋਜਨਾ ਨੂੰ ਮੁਹੱਲਾ ਕਲੀਨਿਕਾਂ 'ਚ ਤਬਦੀਲ ਕਰ ਕੇ ਤਬਾਹ ਕਰਨ ਜਾ ਰਹੀ ...

ਪੂਰੀ ਖ਼ਬਰ »

ਨਿੱਤ-ਨੇਮੀ, ਮਿਹਨਤੀ, ਇਮਾਨਦਾਰ ਤੇ ਨਿਧੜਕ ਜਰਨੈਲ ਸਨ ਜਥੇ .ਤੋਤਾ ਸਿੰਘ-ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ

ਕਿਸ਼ਨਪੁਰਾ ਕਲਾਂ, 26 ਮਈ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਕੋਰ ਕਮੇਟੀ ਮੈਂਬਰ, ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ. ਤੋਤਾ ਸਿੰਘ ਦੇ ਅਕਾਲ ਚਲਾਣੇ ਨੂੰ ਲੈ ਕੇ ਇਲਾਕਾ ਹੀ ਨਹੀਂ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਸਮਾਲਸਰ, 26 ਮਈ (ਕਿਰਨਦੀਪ ਸਿੰਘ ਬੰਬੀਹਾ)-ਮਾਲਵੇ ਦੇ ਪ੍ਰਸਿੱਧ ਧੜੱਲੇਦਾਰ ਆਗੂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਦੇ ਸਦੀਵੀ ਵਿਛੋੜਾ ਦੇ ਜਾਣ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਪੰਜਾਬ ਭਰ ਤੋਂ ਹੀ ਨਹੀਂ ...

ਪੂਰੀ ਖ਼ਬਰ »

ਅਜੀਤਵਾਲ ਡਿਗਰੀ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤਵਾਲ, 26 ਮਈ (ਹਰਦੇਵ ਸਿੰਘ ਮਾਨ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਲਈ ਗਈ ਦਸੰਬਰ-2021 ਦੀ ਪ੍ਰੀਖਿਆ ਦੇ ਨਤੀਜਿਆਂ ਵਿਚ ਲਾਲਾ ਲਾਜਪਤ ਰਾਏ ਮੈਮੋਰੀਅਲ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਕੰਪਿਊਟਰ ਸਾਇੰਸ ਅਜੀਤਵਾਲ ਮੋਗਾ ਦੇ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਪਿੰਡ ਬੁੱਟਰ ਕਲਾਂ ਵਿਖੇ ਸਮਾਗਮ

ਬੱਧਨੀ ਕਲਾਂ, 26 ਮਈ (ਸੰਜੀਵ ਕੋਛੜ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਨੌਜਵਾਨ ਭਾਰਤ ਸਭਾ ਵਲੋਂ ਪਿੰਡ ਬੁੱਟਰ ਕਲਾਂ ਵਿਖੇ ਸਮਾਗਮ ਕਰਵਾਇਆ ਗਿਆ, ਜਿਸ 'ਚ ਸ਼ਹੀਦ ਭਗਤ ਸਿੰਘ ਕਲਾ ਮੰਚ ਚੜਿੱਕ ਦੀ ਟੀਮ ਵਲੋਂ ਸੁਲਗਦੀ ਧਰਤੀ ਨਾਟਕ ਪੇਸ਼ ਕੀਤਾ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਔਰਤਾਂ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ

ਬੱਧਨੀ ਕਲਾਂ, 26 ਮਈ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਵਲੋਂ ਧਰਤੀ ਹੇਠਲੇ ਪਾਣੀ ਦੀ ਡਿੱਗਦੀ ਸਤ੍ਹਾ ਦੇ ਤਸੱਲੀਬਖ਼ਸ਼ ਹੱਲ ਲਈ ਝੋਨੇ ਦੀ ਬਿਜਾਈ ਅਤੇ ਪਾਣੀ ਦੀ ਸੰਭਾਲ ਬਾਰੇ ਵਿੱਢੀ ਗਈ ਸੂਬਾਈ ਮੁਹਿੰਮ ਅੱਜ ਮੋਗਾ ਜ਼ਿਲ੍ਹੇ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਵਿਖੇ ਯੈਲੋ ਦਿਵਸ ਮਨਾਇਆ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ)-ਪਿੰਡ ਪੁਰਾਣੇ ਵਾਲਾ ਵਿਖੇ ਸ਼ਹਿਰ ਦੇ ਪ੍ਰਮੁੱਖ ਉਦਯੋਗਪਤੀ ਤੇ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਮਾਊਾਟ ਲਿਟਰਾ ਜੀ ਸਕੂਲ ਵਿਚ ਯੈਲੋ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰ ਵੇਲੇ ਦੇ ਭਿ੍ਸ਼ਟ ਮੰਤਰੀਆਂ ਦੇ ਨਾਂਅ ਜਨਤਕ ਕਰਨ- ਪੀਰ ਮੁਹੰਮਦ

ਕੋਟ ਈਸੇ ਖਾਂ, 26 ਮਈ (ਨਿਰਮਲ ਸਿੰਘ ਕਾਲੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਨੂੰ ਬਹੁਤ ਹੀ ਹੈਰਾਨੀਜਨਕ ਦੱਸਿਆ, ਜਿਸ ਵਿਚ ਉਨ੍ਹਾਂ 'ਆਪ' ਸਰਕਾਰ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਹਰਭਜਨ ਸਿੰਘ ਵਲੋਂ ਦੁੱਖ ਪ੍ਰਗਟ

ਕਿਸ਼ਨਪੁਰਾ ਕਲਾਂ, 26 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਆਪਣੀ ਜ਼ਿੰਦਗੀ ਦੇ ਰਾਜਨੀਤਕ ਤੇ ਧਾਰਮਿਕ ਖੇਤਰ 'ਚ ਜਿੱਥੇ ਲੋਕਾਂ ਨੂੰ ਸਮਰਪਿਤ ਭਾਵਨਾ ਨਾਲ ਕੰਮ ਕੀਤਾ, ਉੱਥੇ ਲੋਕਾਂ ਲਈ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਜਥੇ. ਤੋਤਾ ਸਿੰਘ ਦੇ ਜਾਣ ਨਾਲ ਪਿਆ ਘਾਟਾ- ਰਿੰਪੀ, ਸੈਣੀ, ਪਲਤਾ

ਮੋਗਾ, 26 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਾਬਕਾ ਸਿੱਖਿਆ ਮੰਤਰੀ, ਲੋਹ ਪੁਰਸ਼, ਧਾਰਮਿਕ ਸ਼ਖ਼ਸੀਅਤ ਤੇ ਵੱਡੇ ਕੱਦ ਦੇ ਸਿਆਸਤਦਾਨ ਦੇ ਦੁਨੀਆਂ ਵਿਚੋਂ ਜਾਣ ਨਾਲ ਜਿੱਥੇ ਪੰਜਾਬ ਨੂੰ ਘਾਟਾ ਪਿਆ ਹੈ, ਉੱਥੇ ਸਿੱਖਿਆ ਜਗਤ ਨੂੰ ਵੀ ਨਾ ਪੂਰਾ ਹੋਣਾ ਵਾਲਾ ਘਾਟਾ ...

ਪੂਰੀ ਖ਼ਬਰ »

ਜੀ. ਟੀ. ਬੀ. ਗੜ੍ਹ ਸਕੂਲ 'ਚ ਮੁਕਾਬਲੇ ਕਰਵਾਏ

ਨੱਥੂਵਾਲਾ ਗਰਬੀ, 26 (ਸਾਧੂ ਰਾਮ ਲੰਗੇਆਣਾ)-ਸਰਕਾਰੀ ਸਕੂਲ ਗੁਰੂ ਤੇਗ ਬਹਾਦਰਗੜ੍ਹ ਰੋਡੇ ਵਿਖੇ ਸਕੂਲ ਇੰਚਾਰਜ ਦਿਲਬਾਗ ਸਿੰਘ ਬਰਾੜ ਦੀ ਅਗਵਾਈ ਵਿਚ ਸਕੂਲ ਦੇ ਵਿਦਿਆਰਥੀਆਂ ਵਿਚ ਸਕੂਲ ਪੱਧਰ ਦੇ ਮੁਕਾਬਲੇ ਕਰਵਾਏ ਗਏ | ਰਾਜਿੰਦਰ ਕੌਰ ਵਲੋਂ ਇਨ੍ਹਾਂ ਕੋਲਾਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX