ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  1 day ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  1 day ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  1 day ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  1 day ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  1 day ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  1 day ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  1 day ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  1 day ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  1 day ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  1 day ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  1 day ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  1 day ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  1 day ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  1 day ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਜੇਠ ਸੰਮਤ 554
ਵਿਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਹੁਸ਼ਿਆਰਪੁਰ / ਮੁਕੇਰੀਆਂ

ਕੰਢੀ ਕੈਨਾਲ ਨਹਿਰ ਦੇ ਮਾਮਲੇ ਨੂੰ ਲੈ ਕੇ ਡੀ.ਸੀ. ਤੇ ਐਸ.ਐਸ.ਪੀ. ਵਲੋਂ ਜਥੇਬੰਦੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 27 ਮਈ (ਬਲਜਿੰਦਰਪਾਲ ਸਿੰਘ)-ਕੰਢੀ ਕੈਨਾਲ ਨਹਿਰ ਦੇ ਮਸਲਿਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਨਹਿਰੀ ਵਿਭਾਗ ਦੇ ਐਸ.ਸੀ., ਐਕਸੀਅਨ, ਐਸ.ਡੀ.ਓ. ਵੀ ਹਾਜ਼ਰ ਸਨ। ਇਸ ਮੌਕੇ ਦੋਆਬਾ ਕਿਸਾਨ ਕਮੇਟੀ ਦੇ ਪੰਜਾਬ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਦੇ ਗੁਰਦੀਪ ਸਿੰਘ ਤੇ ਇਲਾਕੇ ਦੇ ਮੋਹਤਬਰਾਂ ਨੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਨਹਿਰ ਨੂੰ ਥੱਲਿਓਂ ਕੱਚਾ ਰੱਖਣਾ, ਮੋਘਿਆਂ ਦੇ ਸਾਈਜ਼ ਨੂੰ ਵੱਡਾ ਕਰਨ, ਸਾਈਡਾਂ 'ਤੇ ਰੇਲਿੰਗ ਲਗਾਉਣ, ਗਊ-ਘਾਟ ਵਿਚ ਵਾਧਾ ਕਰਨ, ਨਹਿਰ ਦੇ ਉੱਪਰਲਾ ਇਲਾਕਾ ਨਹਿਰ 'ਤੇ ਟਿਊਬਵੈੱਲ ਰੱਖ ਕੇ ਸਿੰਜਾਈ ਕਰਨ ਆਦਿ ਮੰਗਾਂ ਨੂੰ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅਗਲੀ ਮੀਟਿੰਗ ਤੱਕ ਮੰਗਾਂ ਦਾ ਹੱਲ ਕਰਨ ਲਈ ਸਮਾਂ ਮੰਗਿਆ। ਇਸ ਮੌਕੇ ਚੌਹਾਨ ਨੇ ਦੱਸਿਆ ਕਿ ਜਦੋਂ ਤੱਕ ਕੰਢੀ ਕੈਨਾਲ ਦੇ ਮਸਲੇ ਦਾ ਕੋਈ ਹੱਲ ਨਹੀਂ ਨਿਕਲਦਾ, ਉਦੋਂ ਤੱਕ ਮਸਤੀਵਾਲ ਨਹਿਰ 'ਤੇ ਧਰਨਾ ਲਗਾਤਾਰ ਜਾਰੀ ਰਹੇਗਾ, ਨਹਿਰ ਦਾ ਕੰਮ ਪੂਰਨ ਰੂਪ 'ਚ ਬੰਦ ਰਹੇਗਾ। ਇਸ ਮੌਕੇ ਪ੍ਰਿਤਪਾਲ ਸਿੰਘ, ਕੁਲਵੀਰ ਸਹੋਤਾ, ਜਸਵਿੰਦਰ ਸਿੰਘ, ਕਰਨੈਲ ਸਿੰਘ, ਕੁਲਦੀਪ ਸਿੰਘ ਸਾਬਕਾ ਸਰਪੰਚ, ਲਖਵਿੰਦਰ ਸਿੰਘ ਸਰਪੰਚ ਮਿਰਜ਼ਾਪੁਰ, ਡਾ: ਮਨਦੀਪ ਸਿੰਘ, ਪ੍ਰਗਣ ਸਿੰਘ ਮੂਨਕ ਆਦਿ ਹਾਜ਼ਰ ਸਨ।

ਸੀਵਰੇਜ 'ਚ ਵੱਡੀਆਂ ਖ਼ਾਮੀਆਂ ਤੇ ਦੇਰੀ ਤੋਂ ਬਾਗੋਵਾਲ ਵਾਸੀ ਪ੍ਰੇਸ਼ਾਨ

ਮੁਕੇਰੀਆਂ, 27 ਮਈ (ਰਾਮਗੜ੍ਹੀਆ)-ਮੁਕੇਰੀਆਂ ਦੇ ਵਾਰਡ ਨੰਬਰ -10 ਦੀ ਬਾਗੋਵਾਲ ਕਾਲੋਨੀ ਵਿਚ ਜਾਰੀ ਸੀਵਰੇਜ ਦੇ ਕੰਮ 'ਚ ਵੱਡੀਆਂ ਖ਼ਾਮੀਆਂ ਤੇ ਦੇਰੀ ਨੂੰ ਲੈ ਕੇ ਲੋਕਾਂ 'ਚ ਭਾਰੀ ਗ਼ੁੱਸਾ ਤੇ ਰੋਸ ਪਾਇਆ ਜਾ ਰਿਹਾ ਹੈ, ਲੋਕ ਪਿਛਲੇ ਕਰੀਬ ਇਕ ਸਾਲ ਤੋਂ ਪੁੱਟੀਆਂ ਹੋਈਆਂ ...

ਪੂਰੀ ਖ਼ਬਰ »

ਡੀ.ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ 1 ਨਾਮਜ਼ਦ

ਹੁਸ਼ਿਆਰਪੁਰ, 27 ਮਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਪੇਪਰ ਮਿੱਲ ਨੂੰ ਤੂੜੀ ਸਪਲਾਈ ਕਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਤਰਸੇਮ ਲਾਲ ਵਾਸੀ ਫ਼ਰੀਦਕੋਟ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਉਕਤ ਕਾਰਵਾਈ ...

ਪੂਰੀ ਖ਼ਬਰ »

-ਮਾਮਲਾ ਸਾਬਣ ਫੈਕਟਰੀ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਦਾ-

ਸੰਘਰਸ਼ ਤੇਜ ਕਰਨ ਲਈ ਬਣਾਈ ਕਮੇਟੀ

ਬੀਣੇਵਾਲ, 27 ਮਈ (ਬੈਜ ਚੌਧਰੀ)- ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਦੀ ਤਹਿਸੀਲ ਹਰੋਲੀ 'ਚ ਪੈਂਦੇ ਪਿੰਡ ਗੋਂਦਪੁਰ 'ਚ ਲੱਗੀ ਸਾਬਣ ਤੇ ਕਾਸਮੈਟਿਕ ਤਿਆਰ ਕਰਨ ਵਾਲੀ ਫੈਕਟਰੀ ਮੌਡਲੈਸ ਕਾਸਮੈਟਿਕਸ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਵਿਰੁੱਧ ਪਿੰਡ ਮੈਹਿੰਦਵਾਣੀ ਤੇ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਵੱਖ-ਵੱਖ ਮਾਮਲਿਆਂ 'ਚ ਔਰਤ ਸਮੇਤ 4 ਨਾਮਜ਼ਦ

ਹੁਸ਼ਿਆਰਪੁਰ, 27 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ 90 ਲੱਖ 26 ਹਜ਼ਾਰ 473 ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਵੱਖ-ਵੱਖ ਚਾਰ ਮਾਮਲੇ ਦਰਜ ਕਰਕੇ 1 ਔਰਤ ਸਮੇਤ 4 ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਓਮੈਕਸ ਕੰਪਨੀ ਦੇ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨੇ 7 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਹੁਸ਼ਿਆਰਪੁਰ, 27 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜੰਗਲਾਤ ਵਿਭਾਗ ਹੁਸ਼ਿਆਰਪੁਰ ਵਲੋਂ ਪਿੰਡ ਬਸੀ ਪੁਰਾਣੀ ਵਿਖੇ 7 ਏਕੜ ਜ਼ਮੀਨ 'ਚ ਕੀਤੇ ਨਾਜਾਇਜ਼ ਕਬਜ਼ੇ ਨੂੰ ਛੁਡਵਾਉਣ ਵਿਚ ਸਫਲਤਾ ਹਾਸਲ ਕੀਤੀ ਗਈ ਹੈ | ਵਣ ਰੇਂਜ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਘਰ 'ਚੋਂ ਸਾਮਾਨ ਚੋਰੀ- 3 ਵਿਅਕਤੀ ਕਾਬੂ

ਨਸਰਾਲਾ, 27 ਮਈ (ਸਤਵੰਤ ਸਿੰਘ ਥਿਆੜਾ)-ਪਿੰਡ ਪਿਆਲਾਂ ਵਿਖੇ ਚੋਰੀ ਦੇ ਸਬੰਧ 'ਚ ਨਸਰਾਲਾ ਪੁਲਿਸ ਚੌਕੀ ਦੇ ਮੁਲਾਜ਼ਮਾਂ ਵਲੋਂ ਪਿੰਡ ਦੇ ਹੀ 3 ਵਿਅਕਤੀਆਂ ਨੂੰ ਚੋਰੀ ਦੇ ਸਬੰਧ 'ਚ ਕਾਬੂ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਿੰਡ ਪਿਆਲਾਂ ਦੀ ਔਰਤ ਮਨਜੀਤ ਕੌਰ ਨੇ ...

ਪੂਰੀ ਖ਼ਬਰ »

ਇੰਟਰਲਾਕ ਟਾਇਲਾਂ ਲਗਾਉਣ ਦੀ ਮੰਗ ਨੂੰ ਲੈ ਕੇ ਦੁਕਾਨਦਾਰਾਂ ਨੇ ਜਾਮ ਲਗਾਇਆ

ਗੜ੍ਹਸ਼ੰਕਰ, 27 ਮਈ (ਧਾਲੀਵਾਲ)-ਸ਼ਹਿਰ ਦੇ ਨੰਗਲ ਰੋਡ 'ਤੇ ਸੜਕ ਦੁਆਲੇ ਨਗਰ ਕੌਂਸਲ ਵਲੋਂ ਇੰਟਰਲਾਕ ਟਾਇਲਾਂ ਲਗਵਾਉਣ ਦਾ ਕਰਵਾਇਆ ਜਾ ਰਿਹਾ ਕਾਰਜ ਕੁਝ ਦੁਕਾਨਾਂ ਤੇ ਘਰਾਂ ਅੱਗੇ ਬੰਦ ਕੀਤੇ ਜਾਣ ਨੂੰ ਲੈ ਕੇ ਦੁਕਾਨਦਾਰਾਂ ਤੇ ਘਰਾਂ ਵਾਲਿਆਂ ਵਲੋਂ ਸੜਕ 'ਤੇ ਕੁਝ ਸਮੇਂ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਨਾਲ ਕਾਲਜ ਵਿਦਿਆਰਥਣ ਦੀ ਮੌਤ

ਮਾਹਿਲਪੁਰ, 27 ਮਈ (ਰਜਿੰਦਰ ਸਿੰਘ)-ਅੱਜ ਸਵੇਰੇ ਕਰੀਬ 9 ਕੁ ਵਜੇ ਮਾਹਿਲਪੁਰ-ਗੜ੍ਹਸ਼ੰਕਰ ਰੋਡ ਪਿੰਡ ਦੋਹਲਰੋਂ ਵਿਖੇ ਮਾਹਿਲਪੁਰ ਕਾਲਜ ਨੂੰ ਪੈਦਲ ਪੜਨ ਜਾ ਰਹੀ ਇੱਕ ਲੜਕੀ ਦੀ ਤੇਜ ਰਫ਼ਤਾਰ ਆ ਰਹੇ ਟਰੱਕ ਹੇਠਾਂ ਆਉਣ ਨਾਲ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ 2 ਕਾਬੂ

ਹੁਸ਼ਿਆਰਪੁਰ, 27 ਮਈ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲ੍ਹੋਵਾਲ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਰੇਤਾ ਨਾਲ ਭਰੇ ਟਿੱਪਰ ਨੂੰ ਕਬਜ਼ੇ 'ਚ ਲੈ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਾਈਨਿੰਗ ਅਧਿਕਾਰੀ ਦਵਿੰਦਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 27 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 38033 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 572 ਸੈਂਪਲਾਂ ਦੀ ਪ੍ਰਾਪਤ ਹੋਈ ...

ਪੂਰੀ ਖ਼ਬਰ »

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ 'ਚ ਪ੍ਰਸ਼ਾਸਨ ਨੇ ਨਾਜਾਇਜ਼ ਕਬਜ਼ਾ ਛੁਡਵਾਇਆ

ਮਿਆਣੀ, 27 ਮਈ (ਹਰਜਿੰਦਰ ਸਿੰਘ ਮੁਲਤਾਨੀ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡਾਂ 'ਚ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਰ ਹਾਲ 'ਚ ਛੁਡਵਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਜਸਵੀਰ ...

ਪੂਰੀ ਖ਼ਬਰ »

ਕਰੀਅਰ ਕੰਸਲਟੈਂਟਸ ਮੁਕੇਰੀਆਂ ਬਰਾਂਚ ਨੇ ਲਗਵਾਏ ਯੂ.ਕੇ., ਆਸਟ੍ਰੇਲੀਆ ਤੇ ਕੈਨੇਡਾ ਦੇ ਸਟੱਡੀ ਵੀਜ਼ੇ

ਮੁਕੇਰੀਆਂ, 27 ਮਈ (ਰਾਮਗੜ੍ਹੀਆ)-ਕਰੀਅਰ ਕੰਸਲਟੈਂਟਸ ਜੋ ਕਿ ਪਿਛਲੇ 11 ਸਾਲਾਂ ਤੋਂ ਮੁਕੇਰੀਆਂ, ਗੁਰਦਾਸਪੁਰ, ਅੰਮਿ੍ਤਸਰ 'ਚ ਲਗਾਤਾਰ ਆਈਲੈਟਸ ਤੇ ਸਟੱਡੀ ਵੀਜ਼ੇ 'ਚ ਸਹੂਲਤਾਂ ਦੇ ਰਿਹਾ ਹੈ | ਉਨ੍ਹਾਂ ਨੇ ਮੁਕੇਰੀਆਂ ਬਰਾਂਚ 'ਚ ਯੂ.ਕੇ., ਆਸਟ੍ਰੇਲੀਆ ਤੇ ਕੈਨੇਡਾ ਦੇ ...

ਪੂਰੀ ਖ਼ਬਰ »

ਧਾਮ ਰਕਬਾ ਸਾਹਿਬ ਵਿਖੇ ਲਾਲ ਦਾਸ ਮਹਾਰਾਜ ਭੂਰੀਵਾਲਿਆਂ ਦੇ ਜਨਮ ਦਿਵਸ ਸਮਾਗਮ 30 ਤੋਂ

ਬਲਾਚੌਰ, 27 ਮਈ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਦੂਜੇ ਗੱਦੀਨਸ਼ੀਨ ਸ੍ਰੀ ਸਤਿਗੁਰੂ ਲਾਲ ਦਾਸ ਮਹਾਰਾਜ ਭੂਰੀਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਜ਼ਿਲ੍ਹਾ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਬਲਾਕ ਟਾਂਡਾ ਦੀ ਮੀਟਿੰਗ

ਟਾਂਡਾ ਉੜਮੁੜ, 27 ਮਈ (ਕੁਲਬੀਰ ਸਿੰਘ ਗੁਰਾਇਆ)-ਨੰਬਰਦਾਰ ਯੂਨੀਅਨ ਬਲਾਕ ਟਾਂਡਾ ਦੀ ਵਿਸ਼ੇਸ਼ ਮੀਟਿੰਗ ਸਬ ਤਹਿਸੀਲ ਟਾਂਡਾ ਵਿਖੇ ਬਲਾਕ ਪ੍ਰਧਾਨ ਟਾਂਡਾ ਡਾ. ਜਸਪਾਲ ਸਿੰਘ ਲੋਧੀ ਚੱਕ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਬਲਾਕ ਟਾਂਡਾ ਦੇ ਵੱਖ-ਵੱਖ ਪਿੰਡਾਂ ਨਾਲ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ 'ਚ ਮਾਵਾਂ ਲਈ ਵਰਕਸ਼ਾਪ ਲਗਾਈ

ਹੁਸ਼ਿਆਰਪੁਰ, 27 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਬਾਗਪੁਰ ਵਿਖੇ ਮਾਤਾਵਾਂ ਲਈ 1 ਰੋਜ਼ਾ ਵਰਕਸ਼ਾਪ ਲਗਾਈ ਗਈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸੰਜੀਵ ਗੌਤਮ, ਸਮਾਰਟ ਸਕੂਲ ਕੋਆਰਡੀਨੇਟਰ ਸਤੀਸ਼ ਸ਼ਰਮਾ ਤੇ ਮੀਡੀਆ ਕੋਆਰਡੀਨੇਟਰ ...

ਪੂਰੀ ਖ਼ਬਰ »

ਜਲਾਲਪੁਰ 'ਚ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਅੱਜ

ਮਿਆਣੀ, 27 ਮਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਜਲਾਲਪੁਰ ਵਿਖੇ ਮਹਾਨ ਤਪੱਸਵੀ, ਬ੍ਰਹਮ ਗਿਆਨੀ, ਵਿੱਦਿਆ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 5ਵੀਂ ਬਰਸੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲੇ ਲੋਕ ਭਲਾਈ ਸੇਵਾ ਸੁਸਾਇਟੀ ਵਲੋਂ ਪਿੰਡ ਦੀ ਸਮੂਹ ...

ਪੂਰੀ ਖ਼ਬਰ »

ਤਹਿਸੀਲਦਾਰ ਨੇ ਫ਼ੌਜੀ ਸੰਜੇ ਕੁਮਾਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਨੰਗਲ ਬਿਹਾਲਾਂ, 27 ਮਈ (ਵਿਨੋਦ ਮਹਾਜਨ)- ਬੀਤੇ ਦਿਨੀਂ ਨਜ਼ਦੀਕੀ ਪਿੰਡ ਸਹੋੜਾ ਡਡਿਆਲ ਦੇ ਫ਼ੌਜੀ ਜਵਾਨ ਸੰਜੇ ਕੁਮਾਰ ਪੁੱਤਰ ਮਹਿੰਦਰ ਸਿੰਘ ਜਿਨ੍ਹਾਂ ਦਾ ਬਿਮਾਰੀ ਦੇ ਕਾਰਨ ਫ਼ੌਜ 'ਚ ਦਿਹਾਂਤ ਹੋ ਗਿਆ ਸੀ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮੁਕੇਰੀਆਂ ਦੇ ...

ਪੂਰੀ ਖ਼ਬਰ »

ਸੂਬਾ ਪੱਧਰੀ ਡਾਈਕਵਾਂਡੋ ਮੁਕਾਬਲੇ 'ਚ ਵਿਦਿਆਰਥਣ ਸੋਨੀਆ ਨੇ ਜਿੱਤਿਆ ਸੋਨ ਤਗਮਾ

ਟਾਂਡਾ ਉੜਮੁੜ, 27 ਮਈ (ਭਗਵਾਨ ਸਿੰਘ ਸੈਣੀ)-ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਟਾਂਡਾ ਦੀ ਵਿਦਿਆਰਥਣ ਸੋਨੀਆ ਵਲੋਂ ਸੂਬਾ ਪੱਧਰੀ ਅੰਡਰ-19 ਮੁਕਾਬਲੇ 'ਚ ਭਾਗ ਲੈ ਕੇ ਸੋਨ ਤਗਮਾ ਜਿੱਤ ਕੇ ਆਪਣਾ ਤੇ ਆਪਣੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਮੈਡਲ ਪ੍ਰਾਪਤ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਵਲੋਂ 40ਵਾਂ ਡੈਲੀਗੇਟ ਇਜਲਾਸ

ਹੁਸ਼ਿਆਰਪੁਰ, 27 ਮਈ (ਬਲਜਿੰਦਰਪਾਲ ਸਿੰਘ)-ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਹੁਸ਼ਿਆਰਪੁਰ ਦਾ 40ਵਾਂ ਡੈਲੀਗੇਟ ਅਜਲਾਸ ਪਿੰਡ ਆਰਿਹਣਾ ਕਲਾਂ ਵਿਖੇ ਸਾਥੀ ਸੰਤੋਖ ਸਿੰਘ, ਨਿਰਵੈਰ ਸਿੰਘ ਮਰਨਾਈਆਂ ਤੇ ਗੁਰਬਖ਼ਸ਼ ਸਿੰਘ ਸੂਸ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਬੀ.ਐੱਸ.ਸੀ. ਦੇ ਨਤੀਜੇ 'ਚ ਪੰਕੁਸ਼ ਪੱਬਿਆਲ ਪਹਿਲੇ ਸਥਾਨ 'ਤੇ

ਹੁਸ਼ਿਆਰਪੁਰ, 27 ਮਈ (ਨਰਿੰਦਰ ਸਿੰਘ ਬੱਡਲਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐੱਸ.ਸੀ. (ਨਾਨ ਮੈਡੀਕਲ) ਸਮੈਸਟਰ ਪਹਿਲੇ ਦੇ ਨਤੀਜਿਆਂ 'ਚ ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀ ਪੰਕੁਸ਼ ਪੱਬਿਆਲ ਪੁੱਤਰ ਪਵਨ ਕੁਮਾਰ ਨੇ 86.15 ਫੀਸਦੀ ਅੰਕ ...

ਪੂਰੀ ਖ਼ਬਰ »

ਭਗਵੰਤ ਮਾਨ ਨੈਤਿਕਤਾ ਦੇ ਆਧਾਰ 'ਤੇ ਅਸਤੀਫਾ ਦੇਣ- ਸਿੰਗੜੀਵਾਲਾ

ਹੁਸ਼ਿਆਰਪੁਰ, 27 ਮਈ (ਨਰਿੰਦਰ ਸਿੰਘ ਬੱਡਲਾ)- 2021 ਦੀ ਸਰਵੇ ਰਿਪੋਰਟ ਮੁਤਾਬਿਕ ਸਿੱਖਿਆ ਪੱਖੋਂ ਮੁਲਕ ਭਰ 'ਚ ਪੰਜਾਬ ਪਹਿਲੇ ਨੰਬਰ 'ਤੇ ਹੈ ਤੇ ਦਿੱਲੀ ਸਿੱਖਿਆ ਮਾਡਲ ਜਿਸ ਨੂੰ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੇ ਸਾਥੀਆਂ ਨੇ ਪੰਜਾਬ 'ਚ ਲਾਗੂ ...

ਪੂਰੀ ਖ਼ਬਰ »

ਇੰਸਪੈਕਟਰ ਕਮਲੇਸ਼ ਕੌਰ ਨੇ ਵੁਮੈਨ ਸੈੱਲ ਦਸੂਹਾ 'ਚ ਇੰਚਾਰਜ ਵਜੋਂ ਅਹੁਦਾ ਸੰਭਾਲਿਆ

ਦਸੂਹਾ, 27 ਮਈ (ਕੌਸ਼ਲ)-ਦਸੂਹਾ ਵਿਖੇ ਪੁਲਿਸ ਵੁਮੈਨ ਸੈੱਲ 'ਚ ਬਤੌਰ ਇੰਚਾਰਜ ਦਾ ਅਹੁਦਾ ਇੰਸਪੈਕਟਰ ਕਮਲੇਸ਼ ਕੌਰ ਨੇ ਸੰਭਾਲਿਆ ਹੈ | ਅਹੁਦਾ ਸੰਭਾਲਣ ਉਪਰੰਤ ਇੰਸਪੈਕਟਰ ਕਮਲੇਸ਼ ਕੌਰ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਹਰ ਵਕਤ ਤਿਆਰ ਰਹਿਣਗੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਜੈ ਸਿੰਗਲਾ ਖ਼ਿਲਾਫ਼ ਸਖ਼ਤ ਕਾਰਵਾਈ ਸ਼ਲਾਘਾਯੋਗ ਕਦਮ - ਭੱਟੀਆਂ ਜੱਟਾਂ

ਐਮਾਂ ਮਾਂਗਟ, 27 ਮਈ (ਭੰਮਰਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਹੀ ਸਰਕਾਰ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਖ਼ਿਲਾਫ਼ ਭਿ੍ਸ਼ਟਾਚਾਰ ਦੇ ਮਾਮਲੇ 'ਚ ਜੋ ਸਖ਼ਤ ਕਦਮ ਚੁੱਕ ਕੇ ਕਾਰਵਾਈ ਕੀਤੀ ਹੈ, ਉਹ ਇੱਕ ਇਤਿਹਾਸਕ ਸਾਬਤ ਹੋਈ ਹੈ ਤੇ ਇਸ ਨੂੰ ਪੰਜਾਬ ਦੇ ਲੋਕਾਂ ...

ਪੂਰੀ ਖ਼ਬਰ »

2 ਫ਼ਾਰਮਾਸਿਸਟ ਤੇ 6 ਐਂਬੂਲੈਂਸ ਡਰਾਈਵਰਾਂ ਨੂੰ ਪ੍ਰਸੰਸਾ ਪੱਤਰ ਭੇਟ

ਹੁਸ਼ਿਆਰਪੁਰ, 27 ਮਈ (ਹਰਪ੍ਰੀਤ ਕੌਰ)-ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ 108 ਐਂਬੂਲੈਂਸ ਵਲੋਂ ਆਪਣੇ ਕਰਮਚਾਰੀਆਂ ਲਈ ਇਕ ਵਿਸ਼ੇਸ਼ ਕਰਮਚਾਰੀ ਭਲਾਈ ਪ੍ਰੋਗਰਾਮ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ 2 ਫ਼ਾਰਮਾਸਿਸਟ ਤੇ 6 ...

ਪੂਰੀ ਖ਼ਬਰ »

ਐੱਸ.ਸੀ.ਬੀ.ਸੀ. ਫੈਡਰੇਸ਼ਨ ਦਾ ਵਫ਼ਦ ਡੀ.ਈ.ਓ. ਐਲੀਮੈਂਟਰੀ ਨੂੰ ਮਿਲਿਆ

ਹੁਸ਼ਿਆਰਪੁਰ, 27 ਮਈ (ਨਰਿੰਦਰ ਸਿੰਘ ਬੱਡਲਾ)-ਗਜ਼ਟਿਡ ਤੇ ਨਾਨ ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਚੇਅਰਮੈਨ ਜਸਬੀਰ ਸਿੰਘ ਪਾਲ ਤੇ ਸੂਬਾ ਕਮੇਟੀ ਵਲੋਂ ਜ਼ਿਲ੍ਹਾ ਇਕਾਈ ਹੁਸ਼ਿਆਰਪੁਰ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ ਡਾ. ...

ਪੂਰੀ ਖ਼ਬਰ »

ਪੰਚਾਇਤੀ ਫ਼ੰਡਾਂ ਦੀ ਦੁਰਵਰਤੋਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਹਾਜੀਪੁਰ, 27 ਮਈ (ਜੋਗਿੰਦਰ ਸਿੰਘ)-ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਪਿੰਡ ਗੇਰਾ ਦੇ ਸਰਪੰਚ ਵਲੋਂ ਵਿਕਾਸ ਕਾਰਜਾਂ 'ਚ ਫ਼ੰਡਾਂ ਦੀ ਦੁਰਵਰਤੋਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਨੂੰ ਸੁਸਾਇਟੀ ਦੇ ਲੈਟਰ ਪੈਡ 'ਤੇ ...

ਪੂਰੀ ਖ਼ਬਰ »

ਦੁਕਾਨ ਸਾਹਮਣੇ ਤੋਂ ਐਕਟਿਵਾ ਚੋਰੀ

ਮਾਹਿਲਪੁਰ, 27 ਮਈ (ਰਜਿੰਦਰ ਸਿੰਘ)-ਅੱਜ ਬਾਅਦ ਦੁਪਹਿਰ ਕਰੀਬ 3 ਕੁ ਵਜੇ ਇੱਕ ਦੁਕਾਨ ਦੇ ਅੱਗਿਓਾ ਅਣਪਛਾਤੇ ਚੋਰਾਂ ਵਲੋਂ ਦੁਕਾਨਦਾਰ ਦੀ ਐਕਟਿਵਾ ਚੋਰੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਲਵਲੀ ਪੁੱਤਰ ਰਾਮਜੀ ਦਾਸ ਵਾਸੀ ਮਾਹਿਲਪੁਰ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਪਿੰਡ ਮਸੀਤਪਲ ਕੋਟ ਵਿਖੇ ਘੱਲੂਘਾਰਾ ਦਿਵਸ 4 ਨੂੰ ਮਨਾਇਆ ਜਾਵੇਗਾ

ਟਾਂਡਾ ਉੜਮੁੜ, 27 ਮਈ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪਿੰਡ ਮਸੀਤਪਲ ਕੋਟ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਟਾਂਡਾ ਵਿਖੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਮਾਸਟਰ ਕੁਲਦੀਪ ਸਿੰਘ ਮਸੀਤੀ ...

ਪੂਰੀ ਖ਼ਬਰ »

ਯੂਨੀਵਰਸਲ ਪਬਲਿਕ ਸਕੂਲ 'ਚ ਸੁੰਦਰ ਲਿਖਾਈ ਮੁਕਾਬਲੇ

ਗੜ੍ਹਸ਼ੰਕਰ, 27 ਮਈ (ਧਾਲੀਵਾਲ)-ਯੂਨੀਵਰਸਲ ਪਬਲਿਕ ਸਕੂਲ ਇਬਰਾਹੀਮਪੁਰ ਬਗਵਾਈਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ ਨੂੰ ਸਮਰਪਿਤ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪੰਜਾਬੀ ਭਾਸ਼ਾ ਦੇ ਲਿਖਤੀ ਮੁਕਾਬਲੇ 'ਚ ਪ੍ਰਾਇਮਰੀ ਵਰਗ 'ਚੋਂ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਟਾਂਡਾ ਵਿਖੇ ਟਰਾਂਸਫਰਮੇਸ਼ਨ ਵਰਕਸ਼ਾਪ ਸਮਾਪਤ

ਟਾਂਡਾ ਉੜਮੁੜ, 27 ਮਈ (ਭਗਵਾਨ ਸਿੰਘ ਸੈਣੀ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਟਾਂਡਾ ਵਿਖੇ ਸਿੱਖਿਆ ਸਹੂਲਤਾਂ ਵਿਚ ਵਿਸ਼ਵ ਪੱਧਰੀ ਬਦਲਾਅ ਲਿਆਉਣ ਲਈ ਦੋ ਰੋਜ਼ਾ ਟਰਾਂਸਫਰਮੇਸ਼ਨ ਵਰਕਸ਼ਾਪ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰੇਸ਼ ਜੈਨ, ਸੁਭਾਸ਼ ਸੋਂਧੀ ਤੇ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸੰਬੰਧੀ ਬਲਾਕ ਪੱਧਰੀ ਮੁਕਾਬਲੇ ਕਰਵਾਏ

ਦਸੂਹਾ, 27 ਮਈ (ਭੁੱਲਰ)-ਸਿੱਖਿਆ ਵਿਭਾਗ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਵੱਖ-ਵੱਖ ਬਲਾਕਾਂ ਵਿਚ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ | ਇਸ ਮੌਕੇ ਦਸੂਹਾ, ਭੂੰਗਾ, ਮੁਕੇਰੀਆਂ, ਟਾਂਡਾ ਆਦਿ ਬਲਾਕਾਂ ਵਿਚ ਕਰਵਾਏ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਵਰਕਸ਼ਾਪ

ਮੁਕੇਰੀਆਂ, 27 ਮਈ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਦੇ ਪੋਸਟ ਗ੍ਰੈਜੂਏਟ ਭੌਤਿਕ ਵਿਗਿਆਨ ਵਿਭਾਗ ਵਲੋਂ ''ਕੁਦਰਤ ਵਿਚ ਰੇਡੀਓਐਕਟਿਵ ਪਦਾਰਥ ਤੇ ਇਸ ਦੇ ਪ੍ਰਭਾਵU ਵਿਸ਼ੇ 'ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਪ੍ਰੋਫੈਸਰ ...

ਪੂਰੀ ਖ਼ਬਰ »

ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਭੰਗਾਲਾ, 27 ਮਈ (ਬਲਵਿੰਦਰਜੀਤ ਸਿੰਘ ਸੈਣੀ)-ਉਪ ਮੰਡਲ ਮੁਕੇਰੀਆਂ ਅਧੀਨ ਆਉਂਦੇ ਪਿੰਡ ਗੁਰਦਾਸਪੁਰ ਦੀਆਂ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਜਲੰਧਰ-ਪਠਾਨਕੋਟ ਰਾਸ਼ਟਰੀ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 27 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਏ. ਪੰਜਵਾਂ ਸਮੈਸਟਰ ਦੇ ਨਤੀਜਿਆਂ 'ਚ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦੇ ਹੋਏ ਪਿੰ੍ਰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਉਕਤ ...

ਪੂਰੀ ਖ਼ਬਰ »

ਐਨ. ਆਰ. ਆਈ. ਭਰਾਵਾਂ ਨੇੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਨੰਗਲ ਬਿਹਾਲਾਂ, 27 ਮਈ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਮੁਰਾਦਪੁਰ ਅਵਾਣਾਂ ਦੇ ਸਰਕਾਰੀ ਮਿਡਲ ਸਕੂਲ ਵਿਚ ਪੜ੍ਹਦੇ ਸਾਰੇ ਬੱਚਿਆਂ ਨੂੰ ਪਿੰਡ ਦੇ ਐਨ.ਆਰ.ਆਈ. ਭਰਾਵਾਂ ਨੇ ਵਰਦੀਆਂ ਵੰਡੀਆਂ | ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਕਮਲਾ ਦੇਵੀ ਨੇ ਦੱਸਿਆ ਕਿ ਐਨ.ਆਰ.ਆਈ. ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਕਰਵਾਈ

ਮੁਕੇਰੀਆਂ, 27 ਮਈ (ਰਾਮਗੜ੍ਹੀਆ)-ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਵਿਨੈ ਕੁਮਾਰ ਦੀ ਅਗਵਾਈ ਹੇਠ ਪਾਣੀ ਬਚਾਓ-ਪੰਜਾਬ ਬਚਾਓ ਮੁਹਿੰਮ ਤਹਿਤ ਪਿੰਡ ਤੰਗਰਾਲੀਆ ਵਿਖੇ ਕਿਸਾਨ ਰਜਿੰਦਰ ਸਿੰਘ ਦੇ ਖੇਤਾਂ ...

ਪੂਰੀ ਖ਼ਬਰ »

ਕੇ.ਐਮ.ਐੱਸ. ਕਾਲਜ ਵਿਖੇ ਸਾਲਾਨਾ ਸਮਾਗਮ

ਦਸੂਹਾ, 27 ਮਈ (ਭੁੱਲਰ)- ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐਮ.ਐੱਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ 8ਵਾਂ ...

ਪੂਰੀ ਖ਼ਬਰ »

ਡੇ-ਸਕਾਲਰ ਸਪੋਰਟਸ ਵਿੰਗ ਸਕੂਲਾਂ ਲਈ ਟਰਾਇਲ ਸ਼ੁਰੂ

ਮਾਹਿਲਪੁਰ, 27 ਮਈ (ਰਜਿੰਦਰ ਸਿੰਘ)-ਖੇਡ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਦੀ ਅਗਵਾਈ 'ਚ ਡੇ-ਸਕਾਲਰ ਸਪੋਰਟਸ ਵਿੰਗ ਸਕੂਲਾਂ 'ਚ ਹੋਣਹਾਰ ਖਿਡਾਰੀਆਂ ਤੇ ਖਿਡਾਰਨਾਂ ਨੂੰ ਦਾਖ਼ਲ ਕਰਨ ਲਈ ਸਰਕਾਰੀ ਸੀਨੀਆਰ ਸੈਕੰਡਰੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਪ੍ਰੀ ਪ੍ਰਾਇਮਰੀ ਮਦਰ ਵਰਕਸ਼ਾਪ ਕਰਵਾਈ

ਦਸੂਹਾ, 27 ਮਈ (ਭੁੱਲਰ)-ਸਕੂਲ ਸਿੱਖਿਆ ਵਿਭਾਗ ਵਲੋਂ ਪ੍ਰੀ ਪ੍ਰਾਇਮਰੀ ਸਿੱਖਿਆ ਨੂੰ ਹੋਰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਕੂਲਾਂ 'ਚ ਮਦਰ ਵਰਕਸ਼ਾਪਾਂ ਕਰਵਾਈਆਂ ਗਈਆਂ | ਇਸ ਮੌਕੇ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੇ ਮਾਪਿਆਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ...

ਪੂਰੀ ਖ਼ਬਰ »

ਆਈ.ਜੀ.ਸੀ.ਐਸ.ਈ. ਮਾਰਚ 2022 ਦੇ ਹਿੰਦੀ ਦੀ ਪ੍ਰੀਖਿਆ ਨਤੀਜਿਆਂ 'ਚ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 27 ਮਈ (ਕੌਸ਼ਲ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਨੇ ਆਈ.ਜੀ.ਸੀ.ਐਸ.ਈ. ਮਾਰਚ 2022 ਹਿੰਦੀ ਦੇ ਪ੍ਰੀਖਿਆ ਨਤੀਜ਼ਿਆਂ 'ਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਆਈ.ਜੀ.ਸੀ.ਐਸ.ਈ. ਦੀ ਹਿੰਦੀ ਵਿਸ਼ੇ ਦੀ ਪ੍ਰੀਖਿਆ 'ਚ ਸਾਰੇ ਵਿਦਿਆਰਥੀਆਂ ਨੇ ਬਹੁਤ ...

ਪੂਰੀ ਖ਼ਬਰ »

ਗੁ. ਸ੍ਰੀ ਪਾਉਂਟਾ ਸਾਹਿਬ 'ਚ ਸ੍ਰੀ ਗੁਰੂ ਗੋਬਿੰਦ ਸਿੰਘ (ਐਨ.ਆਰ.ਆਈ.) ਯਾਤਰੀ ਨਿਵਾਸ ਦਾ ਉਦਘਾਟਨ

ਚੱਬੇਵਾਲ, 27 ਮਈ (ਥਿਆੜਾ)-ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪਾਤਸ਼ਾਹੀ 10ਵੀਂ ਜ਼ਿਲ੍ਹਾ ਸਿਰਮੌਰ ਹਿ.ਪ੍ਰ. ਵਿਖੇ ਨਵ-ਉਸਾਰੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ (ਐਨ.ਆਰ.ਆਈ.) ਯਾਤਰੀ ਨਿਵਾਸ ਦਾ ਉਦਘਾਟਨ ਪੰਥਕ ਸ਼ਖ਼ਸੀਅਤਾਂ ਐਡ. ਹਰਜਿੰਦਰ ਸਿੰਘ ਧਾਮੀ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਵਲੋਂ ਪੰਡੋਰੀ ਅਰਾਈਆਂ ਵਿਖੇ ਸੜਕ ਦਾ ਉਦਘਾਟਨ

ਦਸੂਹਾ, 27 ਮਈ (ਕੌਸ਼ਲ)- ਵਿਧਾਨ ਸਭਾ ਹਲਕਾ ਦਸੂਹਾ 'ਚ ਵਿਕਾਸ ਦੇ ਕੰਮਾਂ ਨੂੰ ਅੱਗੇ ਤੋਰਦਿਆਂ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਹਲਕਾ ਵਿਧਾਇਕ ਨੇ ਪਿੰਡ ਪੰਡੋਰੀ ਅਰਾਈਆਂ ਵਿਖੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਬਣੀ ਨਵੀਂ ਸੜਕ ਦਾ ਉਦਘਾਟਨ ਕੀਤਾ | ਇਸ ਮੌਕੇ ਪੀ ਡਬਲਿਊ ...

ਪੂਰੀ ਖ਼ਬਰ »

ਪਿੰਡ ਮਸੀਤਪਲ ਕੋਟ 'ਚ ਖੇਤੀਬਾੜੀ ਵਿਭਾਗ ਨੇ ਕਰਵਾਈ ਝੋਨੇ ਦੀ ਸਿੱਧੀ ਬਿਜਾਈ

ਅੱਡਾ ਸਰਾਂ, 27 ਮਈ (ਮਸੀਤੀ )-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਪਾਣੀ ਬਚਾਓ ਪੰਜਾਬ ਬਚਾਓ' ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫਸਰ, ਹੁਸ਼ਿਆਰਪੁਰ ਡਾ. ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਕਾਸ ਅਫਸਰ ਟਾਂਡਾ ਡਾ. ਹਰਪ੍ਰੀਤ ਸਿੰਘ ਤੇ ਲਵਜੀਤ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਹਾਜੀਪੁਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਵਾਈ

ਹਾਜੀਪੁਰ, 27 ਮਈ (ਜੋਗਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਹਾਜੀਪੁਰ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਪਿੰਡ ਘੁੱਲੁਵਾਲ ਵਿਖੇ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਡਾ. ਓਬਰਾਏ ਵਲੋਂ ਲੈਬਾਰਟਰੀ ਦਾ ਉਦਘਾਟਨ

ਬੀਣੇਵਾਲ, 27 ਮਈ (ਬੈਜ ਚੌਧਰੀ)-ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ: ਐਸ.ਪੀ. ਸਿੰਘ ਓਬਰਾਏ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੰਨੀ ਓਬਰਾਏ ਕਲੀਨੀਕਲ ਤੇ ਡਾਇਗਨੋਸਟਿਕ ਲੈਬਾਰਟਰੀ ਦਾ ਉਦਘਾਟਨ ਕੀਤਾ | ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ ਦੌਰਾ

ਹੁਸ਼ਿਆਰਪੁਰ, 27 ਮਈ (ਬਲਜਿੰਦਰਪਾਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਝਰ ਤੇ ਟੀਮ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਸਕੂਲ ਕਮੇਟੀ ਦੇ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦਾ ਬੀ.ਏ. ਦਾ ਨਤੀਜਾ ਰਿਹਾ ਸ਼ਾਨਦਾਰ

ਦਸੂਹਾ, 27 ਮਈ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਦਸੰਬਰ 2021 ਦੇ ਨਤੀਜਿਆਂ 'ਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ.ਏ. ਤੀਸਰੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਇਮਤਿਹਾਨਾਂ ਵਿਚ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਹੜਤਾਲ ਰੰਗ ਲਿਆਈ

ਹੁਸ਼ਿਆਰਪੁਰ, 27 ਮਈ (ਹਰਪ੍ਰੀਤ ਕੌਰ)-ਨਗਰ ਨਿਗਮ ਦੇ ਸਫ਼ਾਈ ਸੇਵਕਾਂ ਦੀ ਇਕ ਮੀਟਿੰਗ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕਰਨਜੋਤ ਆਦੀਆ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਰਨਜੋਤ ਆਦੀਆ ਨੇ ਕਿਹਾ ਕਿ ਆਊਟਸੋਰਸ ਸਫ਼ਾਈ ਸੇਵਕਾਂ ਤੇ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਵਲੋਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਲ ਦਾ ਭਰੋਸਾ

ਹੁਸ਼ਿਆਰਪੁਰ, 27 ਮਈ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਦਫ਼ਤਰ ਹੁਸ਼ਿਆਰਪੁਰ ਵਿਖੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਨਜੋਤ ਆਦੀਆ ਦੀ ਅਗਵਾਈ 'ਚ ਸਫ਼ਾਈ ਕਰਮਚਾਰੀਆਂ ਦੀ ਇਕੱਤਰਤਾ ਹੋਈ | ਇਸ ਮੌਕੇ ਆਦੀਆ ਨੇ ਦੱਸਿਆ ਕਿ ਸਫ਼ਾਈ ਸੇਵਕਾਂ ਤੇ ...

ਪੂਰੀ ਖ਼ਬਰ »

ਵਿਧਾਇਕ ਜਸਵੀਰ ਸਿੰਘ ਰਾਜਾ ਨੇ ਖੁੱਲ੍ਹਾ ਦਰਬਾਰ ਲਗਾਇਆ

ਗੜ੍ਹਦੀਵਾਲਾ, 27 ਮਈ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਪਿੰਡ ਚੋਹਕਾ ਵਿਖੇ ਲਗਵਾਏ ਗਏ ਖੁੱਲ੍ਹੇ ਦਰਬਾਰ ਦੌਰਾਨ ਸਰਪੰਚ ਜੁਗਿੰਦਰ ਸਿੰਘ ਤੇ ਦਵਿੰਦਰ ਸਿੰਘ ਚੋਹਕਾ ਨੇ ਪਿੰਡ ਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਜਸਵੀਰ ਸਿੰਘ ਰਾਜਾ ਨੂੰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਗੜ੍ਹਦੀਵਾਲਾ, 27 ਮਈ (ਚੱਗਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐੱਮ.ਏ. ...

ਪੂਰੀ ਖ਼ਬਰ »

ਰੋਟਰੀ ਆਈ ਬੈਂਕ ਤੇ ਕਾਰਨੀਆ ਟਰਾਂਸਪਲਾਂਟ ਸੁਸਾਇਟੀ ਵਲੋਂ ਡੀ.ਸੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 27 ਮਈ (ਹਰਪ੍ਰੀਤ ਕੌਰ)-ਰੋਟਰੀ ਆਈ ਬੈਂਕ ਤੇ ਕਾਰਨੀਆ ਟਰਾਂਸਪਲਾਂਟ ਸੁਸਾਇਟੀ ਵਲੋਂ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਕਾਰਨੀਆ ਬਲਾਇੰਡਨੈਸ ਨੂੰ ਦੂਰ ਕਰਨ ਲਈ ਸੁਸਾਇਟੀ ਦੁਆਰਾ ਕੀਤੇ ਜਾ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਹੁਸ਼ਿਆਰਪੁਰ ਦਾ 40ਵਾਂ ਡੈਲੀਗੇਟ ਇਜਲਾਸ

ਹੁਸ਼ਿਆਰਪੁਰ, 27 ਮਈ (ਹਰਪ੍ਰੀਤ ਕੌਰ)-ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਹੁਸ਼ਿਆਰਪੁਰ ਦਾ 40ਵਾਂ ਡੈਲੀਗੇਟ ਇਜਲਾਸ ਪਿੰਡ ਅਹਿਰਾਣਾ ਕਲਾਂ ਵਿਖੇ ਸੰਤੋਖ ਸਿੰਘ, ਨਿਰਵੈਰ ਸਿੰਘ ਅਤੇ ਗੁਰਬਖਸ਼ ਸਿੰਘ ਸੂਸ ਦੀ ਅਗਵਾਈ ਹੇਠ ਹੋਇਆ | ਝੰਡੇ ਦੀ ਰਸਮ ਗੁਰਬਖਸ਼ ਸਿੰਘ ਨੇ ਅਦਾ ...

ਪੂਰੀ ਖ਼ਬਰ »

ਸਰਕਾਰੀ ਐਲੀ. ਸਕੂਲ ਲਾਂਬੜਾ ਵਿਖੇ ਵਰਕਸ਼ਾਪ ਲਗਾਈ

ਬੁੱਲ੍ਹੋਵਾਲ 27 ਮਈ (ਲੁਗਾਣਾ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਲਾਂਬੜਾ 'ਚ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾ ਅਨੁਸਾਰ ਵਿਦਿਆਰਥੀਆਂ ਦੇ ਸਿਖਣ ਪੱਧਰ 'ਚ ਸੁਧਾਰ ਕਰਨ ਤਹਿਤ ਮਾਪਿਆਂ ਦੀ ਭਾਗੀਦਾਰੀ ਨੂੰ ਅਹਿਮ ਮੰਨਦੇ ਹੋਏ ਮਾਤਾਵਾਂ ਦੀ ਵਰਕਸ਼ਾਪ ਲਗਾਈ ਗਈ | ...

ਪੂਰੀ ਖ਼ਬਰ »

ਟੀ.ਬੀ. ਰੋਗ ਜਾਗਰੂਕਤਾ ਤੇ ਸੀ.ਬੀ. ਨਾੱਟ ਜਾਂਚ ਵੈਨ ਰਵਾਨਾ

ਹਰਿਆਣਾ, 27 ਮਈ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਤੇ ਡਾ. ਮਨੋਹਰ ਲਾਲ ਐਸ.ਐਮ.ਓ. ਭੂੰਗਾਅਤੇ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਸ਼ਕਤੀ ਸ਼ਰਮਾ ਦੀ ਅਗਵਾਈ ਹੇਠ ਡਾ. ਜਤਿੰਦਰ ਭਾਟੀਆਂ ਨੇ ਪੀ.ਐਚ.ਸੀ ਭੂੰਗਾ ਵਿਖੇ ...

ਪੂਰੀ ਖ਼ਬਰ »

ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਝਾਂਸਾ ਦਾ ਦੌਰਾ

ਟਾਂਡਾ ਉੜਮੜ, 27 ਮਈ (ਕੁਲਬੀਰ ਸਿੰਘ ਗੁਰਾਇਆ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਪਿੰਡ ਝਾਂਸਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਸਟੇਟ ਐਵਾਰਡੀ ਅਧਿਆਪਕ ਨਰਿੰਦਰ ਅਰੋੜਾ ਅਤੇ ਉਨ੍ਹਾਂ ਦੀ ਧਰਮ ਪਤਨੀ ਮਨਜੀਤ ਕੌਰ ਤੇ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਸਿਹਤ ਮੰਤਰੀ ਨੂੰ ਬਰਖ਼ਾਸਤ ਕਰਨਾ ਭਿ੍ਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ-ਮੁਲਤਾਨੀ

ਭੰਗਾਲਾ, 27 ਮਈ (ਬਲਵਿੰਦਰਜੀਤ ਸਿੰਘ ਸੈਣੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਕੇ ਇਹ ਸੁਨੇਹਾ ਦਿੱਤਾ ਹੈ ਕਿ ਉਹ ਭਿ੍ਸ਼ਟਾਚਾਰ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ, ਫਿਰ ਚਾਹੇ 'ਆਪ' ਪਾਰਟੀ ...

ਪੂਰੀ ਖ਼ਬਰ »

'ਹੋਮ ਐਂਡ ਅਵੇ' ਸਬ ਜੂਨੀਅਰ ਫੁੱਟਬਾਲ ਲੀਗ 4 ਤੋਂ

ਮਾਹਿਲਪੁਰ, 27 ਮਈ (ਰਜਿੰਦਰ ਸਿੰਘ)-ਦੋਆਬਾ ਸਪੋਰਟਿੰਗ ਕਲੱਬ ਖੇੜਾ ਮਾਹਿਲਪੁਰ ਦੀ ਮੀਟਿੰਗ ਕਲੱਬ ਪ੍ਰਧਾਨ ਇਕਬਾਲ ਸਿੰਘ ਖੇੜਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਵੱਖ-ਵੱਖ ਜ਼ੋਨਾਂ ਦੇ ਇੰਚਾਰਜਾਂ ਨੇ ਭਾਗ ਲਿਆ | ਮੀਟਿੰਗ ਉਪਰੰਤ ਇਕਬਾਲ ਸਿੰਘ ਖੇੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੈੱਲਫੇਅਰ ਸੁਸਾਇਟੀ ਵਲੋਂ ਹੋਮਿਓਪੈਥਿਕ ਸਿਹਤ ਜਾਂਚ ਕੈਂਪ

ਅੱਡਾ ਸਰਾਂ, 27 ਮਈ (ਮਸੀਤੀ)-ਪਿੰਡ ਕਲੋਆ 'ਚ ਸੁਰਮੁੱਖ ਸਿੰਘ ਕੈਨੇਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੈਮ ਢਿੱਲੋਂ ਵੈੱਲਫੇਅਰ ਸੁਸਾਇਟੀ ਵਲੋਂ ਇਕ ਰੋਜ਼ਾ ਹੋਮਿਓਪੈਥਿਕ ਸਿਹਤ ਜਾਂਚ ਕੈਂਪ ਲਗਾਇਆ ਗਿਆ | ਜਨਰਲ ਸਕੱਤਰ ਜਗਤਾਰ ਸਿੰਘ ਦੀ ਅਗਵਾਈ ਹੇਠ ਲਗਾਏ ਇਸ ਕੈਂਪ ...

ਪੂਰੀ ਖ਼ਬਰ »

ਬਿਰਧ ਆਸ਼ਰਮ ਲਈ ਪ੍ਰਵਾਸੀ ਵਲੋਂ 50 ਹਜ਼ਾਰ ਦੀ ਰਾਸ਼ਨ ਸਮੱਗਰੀ ਭੇਟ

ਅੱਡਾ ਸਰਾਂ, 27 ਮਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦੇਹਰੀਵਾਲ ਵਿਖੇ ਸਮਾਜ ਸੇਵੀ, ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਲਈ ਪ੍ਰਵਾਸੀ ਪਰਿਵਾਰ ਵਲੋਂ ਰਾਸ਼ਨ ਸਮੱਗਰੀ ਭੇਟ ਕੀਤੀ ਗਈ | ਆਸ਼ਰਮ ਦੇ ਸੰਚਾਲਕ ਹਰਵਿੰਦਰ ...

ਪੂਰੀ ਖ਼ਬਰ »

ਸ਼੍ਰੀ ਸਨਾਤਨ ਧਰਮ ਪ੍ਰਤੀਨਿਧੀ ਸਭਾ ਵਲੋਂ ਉੱਤਰੀ ਭਾਰਤ ਦੇ ਅਹੁਦੇਦਾਰਾਂ ਦਾ ਐਲਾਨ

ਹਰਿਆਣਾ, 27 ਮਈ (ਹਰਮੇਲ ਸਿੰਘ ਖੱਖ)-ਸ਼੍ਰੀ ਸਨਾਤਨ ਧਰਮ ਪ੍ਰਤੀਨਿਧੀ ਸਭਾ ਪੰਜਾਬ-ਨਵੀਂ ਦਿੱਲੀ ਦੇ ਪ੍ਰਧਾਨ ਡਾ: ਦੇਸ਼ ਬੰਧੂ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਸਭਾ ਦੇ ਆਹੁਦੇਦਾਰਾਂ ਤੇ ਕਾਰਜਕਾਰਨੀ ਦਾ ਸਰਬ ਸੰਮਤੀ ਨਾਲ ਐਲਾਨ ਕਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX