ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  1 day ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  1 day ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  1 day ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  1 day ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  1 day ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  1 day ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  1 day ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  1 day ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  1 day ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  1 day ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  1 day ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  1 day ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  1 day ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  1 day ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਜੇਠ ਸੰਮਤ 554
ਵਿਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮਨੀਸ਼ ਤਿਵਾੜੀ ਨੇ ਅਧਿਕਾਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਕਿਹਾ

ਨਵਾਂਸ਼ਹਿਰ, 27 ਮਈ (ਗੁਰਬਖਸ਼ ਸਿੰਘ ਮਹੇ)- ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਅਧਿਕਾਰੀਆਂ ਨੂੰ ਕੇਂਦਰ ਸਰਕਾਰ ਦੀਆਂ ਫੰਡਿੰਗ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਯੋਗ ਵਿਅਕਤੀ ਇਨ੍ਹਾਂ ਪ੍ਰੋਗਰਾਮਾਂ ਦਾ ਲਾਭ ਲੈ ਸਕੇ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ (ਜ਼ਿਲ੍ਹਾ ਡਿਵੈਲਪਮੈਂਟ ਕੋਆਰਡੀਨੇਸ਼ਨ ਤੇ ਮੋਨੀਟਰਿੰਗ ਕਮੇਟੀ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਸਦ ਮੈਂਬਰ ਨੇ ਬੰਗਾ ਦੇ ਵਿਧਾਇਕ ਡਾ: ਸੁਖਵਿੰਦਰ ਸੁੱਖੀ ਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਮੌਜੂਦਗੀ 'ਚ ਕੇਂਦਰ ਸਰਕਾਰ ਵਲੋਂ ਪ੍ਰਯੋਜਿਤ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ ਕੀਤੀ ਤੇ ਕਿਹਾ ਕਿ ਅਜੇ ਵੀ ਬਹੁਤ ਸਾਰੇ ਲੋਕ ਜੋ ਵਿਕਾਸ ਤੇ ਸਮਾਜ ਭਲਾਈ ਸਕੀਮਾਂ ਬਾਰੇ ਜਾਗਰੂਕ ਨਹੀਂ ਹਨ, ਉਨ੍ਹਾਂ ਨੂੰ ਲਾਭ ਦੇਣ ਲਈ ਅਧਿਕਾਰੀਆਂ ਨੂੰ ਕੈਂਪ ਲਗਾਉਣੇ ਚਾਹੀਦੇ ਹਨ ਤਾਂ ਜੋ ਹੇਠਲੇ ਪੱਧਰ ਤੱਕ ਅਜਿਹੇ ਵਿਅਕਤੀ ਸਕੀਮਾਂ ਵਿਚ ਆਪਣਾ ਨਾਮ ਦਰਜ ਕਰਵਾ ਸਕਣ | ਸੰਸਦ ਮੈਂਬਰ ਨੇ ਏ.ਡੀ.ਸੀ.(ਡੀ) ਅਮਰਦੀਪ ਸਿੰਘ ਬੈਂਸ ਤੇ ਲੀਡ ਬੈਂਕ ਨੂੰ ਕਿਹਾ ਕਿ ਉਹ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰ.ਐੱਸ.ਈ.ਟੀ.ਆਈ.) ਨੂੰ ਬਹਿਰਾਮ ਦੇ ਸਰਕਾਰੀ ਪੋਲੀਟੈਕਨਿਕ ਕਾਲਜ ਦੀ ਇਮਾਰਤ ਤੋਂ ਕੰਮ ਸ਼ੁਰੂ ਕਰਨ ਦੀ ਤਜਵੀਜ਼ ਤਿਆਰ ਕਰਨ ਤਾਂ ਜੋ ਪੇਂਡੂ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਬਣਾਉਣ ਲਈ ਸਿਖਲਾਈ ਅਤੇ ਹੁਨਰ ਨੂੰ ਅਪਗ੍ਰੇਡ ਕੀਤਾ ਜਾ ਸਕੇ |
ਸ੍ਰੀ ਤਿਵਾੜੀ ਨੇ ਪੇਂਡੂ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣ ਲਈ ਮਗਨਰੇਗਾ ਸਕੀਮ ਦੀ ਸੁਚੱਜੀ ਵਰਤੋਂ ਦੀ ਲੋੜ 'ਤੇ ਵੀ ਜ਼ੋਰ ਦਿੱਤਾ | ਬੰਗਾ ਦੇ ਵਿਧਾਇਕ ਡਾ: ਐੱਸ ਕੇ ਸੁੱਖੀ ਦੀ ਸਲਾਹ ਕਿ ਆਂਗਣਵਾੜੀ ਸੈਂਟਰ ਵਿਚ ਹਰ ਬੱਚੇ ਦੀ ਕੰਨਾਂ ਦੀ ਸੁਣਨ ਸ਼ਕਤੀ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ, 'ਤੇ ਸੰਸਦ ਮੈਂਬਰ ਨੇ ਕਿਹਾ ਕਿ ਉਹ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਦੇ ਸਿਵਲ ਹਸਪਤਾਲਾਂ ਨੂੰ ਬੱਚਿਆਂ ਦੀ ਸੁਣਨ ਸ਼ਕਤੀ ਦੀ ਜਾਂਚ ਕਰਨ ਵਾਲੇ ਉਪਕਰਨ ਖ਼ਰੀਦਣ ਲਈ ਫ਼ੰਡ ਜਾਰੀ ਕਰਨਗੇ | ਇਸੇ ਤਰ੍ਹਾਂ ਸਿਵਲ ਸਰਜਨ ਡਾ: ਦਵਿੰਦਰ ਢਾਂਡਾ ਦੀ ਬੇਨਤੀ 'ਤੇ ਸ੍ਰੀ ਤਿਵਾੜੀ ਨੇ ਬੰਗਾ ਦੇ ਸਿਵਲ ਹਸਪਤਾਲ ਲਈ ਆਪਣੀ ਐਮ.ਪੀ.ਐਲ.ਏ.ਡੀ. ਸਕੀਮ ਵਿਚੋਂ ਡੈਡ ਬਾਡੀ ਫ੍ਰੀਜ਼ਰ ਲਈ ਫ਼ੰਡ ਦੇਣ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਸਾਬਕਾ ਵਿਧਾਇਕ ਤਰਲੋਚਨ ਸੂੰਢ, ਦਰਸ਼ਨ ਲਾਲ ਮੰਗੂਪੁਰ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਹਰਮੇਸ਼ ਕੌਰ, ਏ.ਡੀ.ਸੀ. (ਡੀ) ਅਮਰਦੀਪ ਸਿੰਘ ਬੈਂਸ, ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਐੱਸ.ਡੀ.ਐਮ. ਡਾ: ਬਲਜਿੰਦਰ ਸਿੰਘ ਢਿੱਲੋਂ, ਪਵਨ ਦੀਵਾਨ ਆਦਿ ਹਾਜ਼ਰ ਸਨ |

ਭਗਤ ਸਿੰਘ ਸੇਵਾ ਸੁਸਾਇਟੀ ਵਲੋਂ ਖਟਕੜ ਕਲਾਂ 'ਚ ਸਮਾਗਮ ਕੱਲ੍ਹ

ਬੰਗਾ, 27 ਮਈ (ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਸਿੱਖਿਆ ਸੇਵਾ ਸੁਸਾਇਟੀ ਬੰਗਾ ਵਲੋਂ ਸ਼ਹੀਦ ਭਗਤ ਸਿੰਘ ਸ਼ਤਾਬਦੀ ਫਾਊਾਡੇਸ਼ਨ ਖਟਕੜ ਕਲਾਂ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ 29 ਮਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਦੇ ਅਰੰਭ 'ਚ ਸ੍ਰੀ ਸੁਖਮਨੀ ਸਾਹਿਬ ਦੇ ਜਾਪ ...

ਪੂਰੀ ਖ਼ਬਰ »

ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਨਵੀਂ ਪੀੜ੍ਹੀ ਨੂੰ ਬਚਾਉਣਾ ਬੇਹੱਦ ਜ਼ਰੂਰੀ-ਡਾ. ਗੁਪਤਾ

ਨਵਾਂਸ਼ਹਿਰ, 27 ਮਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਤੰਬਾਕੂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਸਿਹਤ ਵਿਭਾਗ ਨੇ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ ਨੂੰ ਤੰਬਾਕੂ ਮੁਕਤ ਰੱਖਣ ਤੇ ਵਿਦਿਆਰਥੀਆਂ 'ਚ ਤੰਬਾਕੂ ਨਾਲ ਹੋਣ ਵਾਲੀਆਂ ...

ਪੂਰੀ ਖ਼ਬਰ »

ਗਲਤ ਸਾਈਡ ਤੋਂ ਆ ਰਹੀ ਬੱਸ ਨੇ ਮੋਟਰਸਾਈਕਲ ਚਾਲਕ ਨੂੰ ਲਿਆ ਲਪੇਟ 'ਚ

ਬਲਾਚੌਰ, 27 ਮਈ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ-ਰੋਪੜ ਚਾਰ ਮਾਰਗੀ ਸੜਕ (ਨੈਸ਼ਨਲ ਹਾਈਵੇਅ) 'ਤੇ ਅੱਜ ਸ਼ਾਮੀ ਹੋਏ ਸੜਕ ਹਾਦਸੇ 'ਚ ਮੋਟਰ ਸਾਈਕਲ ਚਾਲਕ ਦੀ ਮੌਤ ਹੋ ਗਈ | ਥਾਣਾ ਸਦਰ ਬਲਾਚੌਰ ਦੇ ਵਧੀਕ ਮੁੱਖ ਅਫਸਰ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਧਾਮ ਰਕਬਾ ਸਾਹਿਬ ਵਿਖੇ ਲਾਲ ਦਾਸ ਮਹਾਰਾਜ ਭੂਰੀਵਾਲਿਆਂ ਦੇ ਜਨਮ ਦਿਵਸ ਸਮਾਗਮ 30 ਤੋਂ

ਬਲਾਚੌਰ, 27 ਮਈ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਦੂਜੇ ਗੱਦੀਨਸ਼ੀਨ ਸ੍ਰੀ ਸਤਿਗੁਰੂ ਲਾਲ ਦਾਸ ਮਹਾਰਾਜ ਭੂਰੀਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਜ਼ਿਲ੍ਹਾ ...

ਪੂਰੀ ਖ਼ਬਰ »

ਚੋਰ ਨੇ ਕਾਲੀ ਮਾਤਾ ਦੇ ਮੰਦਰ ਦੀ ਗੋਲਕ ਭੰਨ ਕੇ ਨਕਦੀ 'ਤੇ ਹੱਥ ਸਾਫ਼ ਕੀਤੇ

ਪੋਜੇਵਾਲ ਸਰਾਂ, 27 ਮਈ (ਰਮਨ ਭਾਟੀਆ)-ਪਿੰਡ ਮੰਗੂਪੁਰ ਵਿਖੇ ਮਾਤਾ ਕਾਲੀ ਮੰਦਰ ਵਿਖੇ ਚੋਰ ਵਲੋਂ ਗੋਲਕ ਭੰਨ ਕੇ ਨਗਦੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਤੇ ਚੋਰੀ ਕਰਨ ਆਇਆ ਵਿਅਕਤੀ ਸੀ.ਸੀ.ਟੀ.ਵੀ ਵਿਚ ਕੈਦ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਦਰ ਦੇ ...

ਪੂਰੀ ਖ਼ਬਰ »

ਸਾਊਦੀ ਅਰਬ ਤੋਂ ਪਿੰਡ ਭਰੋਲੀ 'ਚ ਨੌਜਵਾਨ ਦੀ ਲਾਸ਼ ਆਉਣ 'ਤੇ ਸੋਗ ਦੀ ਲਹਿਰ

ਘੁੰਮਣਾਂ, 27 ਮਈ (ਮਹਿੰਦਰਪਾਲ ਸਿੰਘ)-ਪਿੰਡ ਭਰੋਲੀ ਦਾ ਨੌਜਵਾਨ ਨਛੱਤਰ ਸਿੰਘ ਨਿਰਵਾਣ ਜੋ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਸੀ | ਉਹ ਟਰਾਲਾ ਡਰਾਇਵਰ ਸੀ, ਉਸ ਦੇ ਟਰਾਲੇ ਨੂੰ ਅੱਗ ਲੱਗਣ ਕਾਰਨ ਉਸ ਦੀ ਮੌਤ ਹੋ ਗਈ | ਉਸ ਦੀ ਲਾਸ਼ ਪਿੰਡ ਭਰੋਲੀ ਪੁੱਜਣ 'ਤੇ ...

ਪੂਰੀ ਖ਼ਬਰ »

ਵਧ ਰਹੀ ਮਹਿੰਗਾਈ ਦੇ ਖ਼ਿਲਾਫ ਸੀ. ਪੀ. ਆਈ (ਐਮ) ਵਲੋਂ ਪ੍ਰਦਰਸ਼ਨ

ਬੰਗਾ, 27 ਮਈ (ਕਰਮ ਲਧਾਣਾ)-ਸੀ. ਪੀ. ਆਈ (ਐਮ) ਵਲੋਂ ਤਹਿਸੀਲ ਸਕੱਤਰ ਕੁਲਦੀਪ ਝਿੰਗੜ ਦੀ ਅਗਵਾਈ ਹੇਠ ਵਧ ਰਹੀ ਮਹਿੰਗਾਈ ਦੇ ਖਿਲਾਫ ਬੰਗਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੀ. ਪੀ. ਆਈ. ਐਮ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਰਾਮ ਸਿੰਘ ਨੂਰਪੁਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਬੀ.ਐੱਡ ਫ਼ਰੰਟ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੰਗ ਪੱਤਰ

ਨਵਾਂਸ਼ਹਿਰ, 27 ਮਈ (ਹਰਵਿੰਦਰ ਸਿੰਘ)-2008 ਵਿਚ ਭਰਤੀ ਹੋਏ 10000 ਟੀਚਿੰਗ ਫੈਲੋਜ ਤੇ 4000 ਸਿੱਖਿਆ ਪੋ੍ਰਵਾਈਡਰਜ਼ ਦੀ ਨੁਮਾਇੰਦਗੀ ਕਰਦੀ ਜਥੇਬੰਦੀ ਬੀ.ਐੱਡ ਅਧਿਆਪਕ ਫ਼ਰੰਟ ਪੰਜਾਬ ਅਧਿਆਪਕਾਂ ਦੀਆਂ ਮੰਗਾਂ ਤੇ ਮਸਲਿਆਂ ਪ੍ਰਤੀ ਹਮੇਸ਼ਾ ਸੁਹਿਰਦਤਾ ਨਾਲ ਸੰਘਰਸ਼ ਕਰਦੀ ਹੈ | ...

ਪੂਰੀ ਖ਼ਬਰ »

ਰੇਤੇ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੂੰ ਲੈ ਕੇ ਲੋਕ ਪ੍ਰੇਸ਼ਾਨ

ਸਾਹਲੋਂ, 27 ਮਈ (ਜਰਨੈਲ ਸਿੰਘ ਨਿੱਘ੍ਹਾ)-ਮਕਾਨ ਬਣਾਉਣ ਲਈ ਰੇਤੇ ਦੀਆਂ ਅਸਮਾਨ ਛੂਹ ਦੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ | ਪਿੰਡ ਕਰਿਆਮ ਵਿਖੇ ਸਮੂਹ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਰੇਤੇ ਦੀ ਟਰਾਲੀ ਦੀਆਂ ਵੱਖ-ਵੱਖ ਕੀਮਤਾਂ ਲੈ ਕੇ ਆਪਣਾ ...

ਪੂਰੀ ਖ਼ਬਰ »

ਡਾਕਟਰ ਤੋਂ ਸੱਖਣਾ ਪਿੰਡ ਘੁੰਮਣਾਂ ਦਾ ਸਬ ਸਿਹਤ ਸੈਂਟਰ

ਘੁੰਮਣਾਂ, 27 ਮਈ (ਮਹਿੰਦਰਪਾਲ ਸਿੰਘ)-ਦੇਸ਼ ਨੂੰ ਖੁਸ਼ਹਾਲ ਬਣਾਉਣ ਲਈ ਚੰਗੇ ਸਿਹਤਮੰਦ ਨਾਗਰਿਕਾਂ ਦਾ ਹੋਣਾ ਜਰੂਰੀ ਹੈ | ਇਸੇ ਗੱਲ ਨੂੰ ਮੁੱਖ ਰੱਖਦਿਆਂ ਸਮੇਂ ਦੀ ਸਰਕਾਰ ਨੇ ਵੀ ਆਪਣੇ ਚੋਣ ਵਾਅਦੇ 'ਚ ਹੈਲਥ ਕਲੀਨਿਕ ਪਿੰਡਾਂ ਵਿਚ ਖੋਲਣ ਦਾ ਦਾਅਵਾ ਪੇਸ਼ ਕੀਤਾ ਹੈ | ...

ਪੂਰੀ ਖ਼ਬਰ »

ਪੰਚਾਇਤੀ ਫ਼ੰਡਾਂ ਦੀ ਦੁਰਵਰਤੋਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਹਾਜੀਪੁਰ, 27 ਮਈ (ਜੋਗਿੰਦਰ ਸਿੰਘ)-ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਪਿੰਡ ਗੇਰਾ ਦੇ ਸਰਪੰਚ ਵਲੋਂ ਵਿਕਾਸ ਕਾਰਜਾਂ 'ਚ ਫ਼ੰਡਾਂ ਦੀ ਦੁਰਵਰਤੋਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਨੂੰ ਸੁਸਾਇਟੀ ਦੇ ਲੈਟਰ ਪੈਡ 'ਤੇ ...

ਪੂਰੀ ਖ਼ਬਰ »

ਦੁਕਾਨ ਸਾਹਮਣੇ ਤੋਂ ਐਕਟਿਵਾ ਚੋਰੀ

ਮਾਹਿਲਪੁਰ, 27 ਮਈ (ਰਜਿੰਦਰ ਸਿੰਘ)-ਅੱਜ ਬਾਅਦ ਦੁਪਹਿਰ ਕਰੀਬ 3 ਕੁ ਵਜੇ ਇੱਕ ਦੁਕਾਨ ਦੇ ਅੱਗਿਓਾ ਅਣਪਛਾਤੇ ਚੋਰਾਂ ਵਲੋਂ ਦੁਕਾਨਦਾਰ ਦੀ ਐਕਟਿਵਾ ਚੋਰੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਲਵਲੀ ਪੁੱਤਰ ਰਾਮਜੀ ਦਾਸ ਵਾਸੀ ਮਾਹਿਲਪੁਰ ਨੇ ...

ਪੂਰੀ ਖ਼ਬਰ »

ਖੇਡ ਮੁਕਾਬਲੇ ਮਨੁੱਖ ਨੂੰ ਤੰਦਰੁਸਤੀ ਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ-ਸਰਹਾਲ

ਬੰਗਾ, 27 ਮਈ (ਜਸਬੀਰ ਸਿੰਘ ਨੂਰਪੁਰ)-ਰਾਏ ਜਿੰਮ ਬੰਗਾ ਵਲੋਂ ਪਹਿਲੀ ਓਪਨ ਪੰਜਾਬ ਬੈਂਚ ਪ੍ਰੈਸ ਕੰਪੀਟੀਸ਼ਨ ਦੋਆਬਾ ਪੈਲੇਸ ਬੰਗਾ ਵਿਖੇ ਰਾਅ ਪਾਵਰ ਲਿਫਟਿੰਗ ਆਫ ਇੰਡੀਆ ਦੇ ਜਨਰਲ ਸੈਕਟਰੀ ਗੁਰਪ੍ਰੀਤ ਸਿੰਘ ਰਾਣਾ, ਵਾਈਸ ਪ੍ਰੈਜੀਡੈਂਡ ਮਨਪ੍ਰੀਤ ਕੌਰ, ਵਾਈਸ ...

ਪੂਰੀ ਖ਼ਬਰ »

ਲੱਖ ਦਾਤਾ ਕਾਦਰੀ ਦਰਬਾਰ ਜੰਡਿਆਲਾ ਦਾ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ

ਕਟਾਰੀਆਂ, 27 ਮਈ (ਨਵਜੋਤ ਸਿੰਘ ਜੱਖੂ)-ਇਥੋਂ ਨਜ਼ਦੀਕ ਪਿੰਡ ਜੰਡਿਆਲਾ ਦੇ ਪ੍ਰਸਿੱਧ ਧਾਰਮਿਕ ਅਸਥਾਨ ਦਰਬਾਰ ਲੱਖ ਦਾਤਾ ਕਾਦਰੀ ਦਾ ਸਲਾਨਾ ਦੋ ਦਿਨਾਂ ਜੋੜ ਮੇਲਾ ਪ੍ਰਬੰਧਕਾਂ ਵਲੋਂ ਸਮੂਹ ਸੇਵਾਦਾਰਾਂ ਤੇ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ | ਪਹਿਲੇ ਦਿਨ ਦਰਬਾਰ ...

ਪੂਰੀ ਖ਼ਬਰ »

ਭਿ੍ਸ਼ਟਾਚਾਰੀ ਸਿੰਗਲਾ ਨੂੰ ਬਰਖਾਸਤ ਕਰਕੇ ਮੁੱਖ ਮੰਤਰੀ ਨੇ ਮਿਸਾਲ ਕਾਇਮ ਕੀਤੀ-ਕਰਨਾਣਾ

ਕਟਾਰੀਆਂ, 27 ਮਈ (ਨਵਜੋਤ ਸਿੰਘ ਜੱਖੂ)-ਆਮ ਆਦਮੀ ਪਾਰਟੀ ਜਿਹੜੀ ਕਿ ਭਿ੍ਸ਼ਟਾਚਾਰ ਦੇ ਵਿਰੁੱਧ ਜੰਗ ਲੜਦੀ ਹੈ ਤੇ ਉਸ ਸੋਚ ਉਪਰ ਪਹਿਰਾ ਦਿੰਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਭਿ੍ਸ਼ਟਾਚਾਰੀ ਸਿਹਤ ਮੰਤਰੀ ਡਾ. ਸਿੰਗਲਾ ਨੂੰ ਬਰਖਾਸਤ ਕਰਕੇ ਮਿਸਾਲ ਕਾਇਮ ...

ਪੂਰੀ ਖ਼ਬਰ »

ਸੇਵਾ ਕਾਰਜਾਂ ਨੂੰ ਲੈ ਕੇ ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਦੀ ਮੀਟਿੰਗ

ਬੰਗਾ, 27 ਮਈ (ਕਰਮ ਲਧਾਣਾ)-ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਦੀ ਜਨਰਲ ਬਾਡੀ ਦੀ ਮੀਟਿੰਗ ਡਿੰਪੀ ਰੈਸਟੋਰੈਂਟ ਬੰਗਾ ਵਿਖੇ ਲਾਇਨ ਕਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਸ਼ੁਰੂਆਤ 'ਚ ਲਾਇਨ ਸੰਦੀਪ ਕੁਮਾਰ ਵਲੋਂ ਪ੍ਰਮਾਤਮਾ ਨੂੰ ਯਾਦ ਕਰਦਿਆਂ ਅਰਦਾਸ ਕੀਤੀ ਗਈ | ...

ਪੂਰੀ ਖ਼ਬਰ »

ਜੋੜ ਮੇਲੇ ਦਾ ਪੋਸਟਰ ਜਾਰੀ

ਨਵਾਂਸ਼ਹਿਰ, 27 ਮਈ (ਹਰਵਿੰਦਰ ਸਿੰਘ)-ਬਾਬਾ ਸੋਭਾ ਦਾਸ ਦੇ ਸਥਾਨ ਪਿੰਡ ਰਾਮਰਾਏਪੁਰ ਵਿਖੇ ਸਾਲਾਨਾ ਜੋੜ ਮੇਲਾ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਨੰਬਰਦਾਰ ਮੇਜਰ ਲਾਲ ਕੈਂਥ ਅਤੇ ਸਮੂਹ ਪ੍ਰਬੰਧਕਾਂ ਵਲੋਂ ਮੇਲੇ ਦਾ ਪੋਸਟਰ ਜਾਰੀ ਕੀਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਸਾਧਪੁਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਕੈਂਪ

ਮੁਕੰਦਪੁਰ, 27 ਮਈ (ਅਮਰੀਕ ਸਿੰਘ ਢੀਂਡਸਾ)-ਰੈੱਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਸਾਧਪੁਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦੀ ਪ੍ਰਧਾਨਗੀ ਗੁਰਪ੍ਰੀਤ ਸਿੰਘ ਸਰਪੰਚ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਮੱਛਰ ਦੇ ਜੀਵਨ ਚੱਕਰ ਨੂੰ ਤੋੜਨਾ ਅਹਿਮ-ਡਾ. ਰਾਕੇਸ਼ ਪਾਲ

ਨਵਾਂਸ਼ਹਿਰ, 27 ਮਈ (ਗੁਰਬਖਸ਼ ਸਿੰਘ ਮਹੇ)-ਸਿਹਤ ਵਿਭਾਗ ਵਲੋਂ ਫਰਾਈ ਡੇਅ, ਡਰਾਈ ਡੇਅ 'ਤੇ ਡੇਂਗੂ ਦੀ ਬਿਮਾਰੀ ਦੀ ਰੋਕਥਾਮ ਲਈ ਲਾਰਵਾ ਚੈਕਿੰਗ ਤੇ ਜਾਗਰੂਕਤਾ ਮੁਹਿੰਮ ਜ਼ੋਰਾਂ 'ਤੇ ਚਲਾਈ ਜਾ ਰਹੀ ਹੈ | ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਅੱਜ ਮੁਹਿੰਮ ...

ਪੂਰੀ ਖ਼ਬਰ »

ਸਿੱਖਿਆ ਸਰਵੇ ਦੌਰਾਨ ਪੰਜਾਬ ਦਾ ਪਹਿਲਾ ਸਥਾਨ ਪ੍ਰਾਪਤ ਕਰਨ 'ਚ ਬੀਤੀ ਕਾਂਗਰਸ ਸਰਕਾਰ ਦਾ ਅਹਿਮ ਯੋਗਦਾਨ-ਖੇਪੜ, ਮੰਗੂਪੁਰ

ਭੱਦੀ, 27 ਮਈ (ਨਰੇਸ਼ ਧੌਲ)-ਸਕੂਲ ਸਿੱਖਿਆ ਦੀ ਗੁਣਵੱਤਾ ਨਾਲ ਸਬੰਧਿਤ ਰਾਸ਼ਟਰੀ ਅਚੀਵਮੈਂਟ ਸਰਵੇ 2021 ਦੀ ਭਾਰਤ ਸਰਕਾਰ ਵਲੋਂ ਪ੍ਰਕਾਸ਼ਿਤ ਰਿਪੋਰਟ ਦੌਰਾਨ ਪੰਜਾਬ ਦੇ ਸਿੱਖਿਆ ਪੱਧਰ ਨੂੰ ਪਹਿਲੇ ਨੰਬਰ 'ਤੇ ਆਉਣ ਲਈ ਬੀਤੀ ਕਾਂਗਰਸ ਸਰਕਾਰ ਦਾ ਵੀ ਅਹਿਮ ਯੋਗਦਾਨ ਰਿਹਾ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 13 ਨੂੰ -ਬਾਜਵਾ

ਨਵਾਂਸ਼ਹਿਰ, 27 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ, ...

ਪੂਰੀ ਖ਼ਬਰ »

ਅੱਖਾਂ ਦਾ ਜਾਂਚ ਕੈਂਪ ਭਲਕੇ

ਸੰਧਵਾਂ, 27 ਮਈ (ਪ੍ਰੇਮੀ ਸੰਧਵਾਂ)-ਡਾ. ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਸੂੰਢ ਵਿਖੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਦੀ ਅਗਵਾਈ ਹੇਠ ਤੇ ਸਕੱਤਰ ਇੰਦਰਜੀਤ ਅਟਾਰੀ, ਪ੍ਰਵੀਨ ਬੰਗਾ ਤੇ ਸਮਾਜ ਸੇਵੀ ਨਿਰਮਲ ਸੱਲ੍ਹਣ ਦੀ ਦੇਖ-ਰੇਖ 'ਚ 29 ਮਈ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਪ੍ਰੀਖਿਆ ਕੱਲ੍ਹ-ਸਰਾਏ

ਪੋਜੇਵਾਲ ਸਰਾਂ, 27 ਮਈ (ਨਵਾਂਗਰਾਈਾ)- ਪੰਜਾਬ ਦੇ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਮਿਤੀ 29 ਮਈ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਦਾਖ਼ਲਾ ਪ੍ਰੀਖਿਆ ਕਰਵਾਈ ਜਾ ਰਹੀ ਹੈ ਜਿਸ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਐੱਸ.ਏ.ਐੱਸ. ਨਗਰ ਵਲੋਂ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਸੈਫਾਬਾਦ ਦੀ ਟੀਮ ਨੇ ਜਿੱੱਤਿਆ ਬਖਲੌਰ ਕਿ੍ਕਟ ਟੂੂਰਨਾਮੈਂਟ

ਉੜਾਪੜ/ਲਸਾੜਾ, 27 ਮਈ (ਲਖਵੀਰ ਸਿੰਘ ਖੁੁਰਦ)-ਵਿਧਾਨ ਸਭਾ ਹਲਕਾ ਬੰਗਾ ਦੇ ਪਿੰਡ ਬਖਲੌਰ ਵਿਖੇ ਡਾ. ਬੀ. ਆਰ ਅੰਬੇਡਕਰ ਸਪੋਰਟਸ ਕਲੱਬ ਵਲੋਂ ਕਰਾਏ ਪਿੰਡ ਪੱਧਰ ਦੇ ਕਿ੍ਕਟ ਟੂਰਨਾਮੈਂਟ ਦਾ ਫਾਈਨਲ ਮੈਚ ਸੈਫਾਬਾਦ ਦੀ ਟੀਮ ਨੇ ਜਿੱਤ ਕੇ ਆਪਣੀ ਖੇਡ ਦਾ ਲੋਹਾ ਮਨਵਾਇਆ | ਇਕ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ ਨੂੰ ਕਿਸਾਨਾਂ ਵਲੋਂ ਘੱਟ ਠੇਕੇ 'ਤੇ ਦੇਣ ਦੀ ਮੰਗ

ਘੁੰਮਣਾਂ, 27 ਮਈ (ਮਹਿੰਦਰਪਾਲ ਸਿੰਘ)-ਇਸ ਵਾਰ ਕਣਕ ਦਾ ਝਾੜ ਘੱਟ ਹੋਣ ਕਰਕੇ ਕਿਸਾਨ ਪੰਚਾਇਤੀ ਜ਼ਮੀਨਾਂ ਨੂੰ ਠੇਕੇ 'ਤੇ ਲੈਣ ਲਈ ਮੂੰਹ ਨਹੀਂ ਕਰ ਰਹੇ | ਜਿਸ ਕਰਕੇ ਪੰਚਾਇਤੀ ਜ਼ਮੀਨਾਂ ਠੇਕੇ 'ਤੇ ਨਹੀਂ ਚੜ੍ਹ ਰਹੀਆਂ | ਸਰਕਾਰ ਦੀਆਂ ਹਦਾਇਤਾਂ ਮੁਤਾਬਿਕ 35 ਹਜ਼ਾਰ ਤੋਂ ...

ਪੂਰੀ ਖ਼ਬਰ »

ਬਲਾਕ ਪੱਧਰੀ ਮੁਕਾਬਲਿਆਂ 'ਚ ਮਾਹੀਪੁਰ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਪੋਜੇਵਾਲ ਸਰਾਂ, 27 ਮਈ (ਰਮਨ ਭਾਟੀਆ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ ਆਰੰਭੇ ਵਿੱਦਿਅਕ ਮੁਕਾਬਲਿਆਂ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐ.ਸਿ.) ਹਰਕੰਵਲ ਸਿੰਘ ਦੀ ਅਗਵਾਈ ਹੇਠ ਜ਼ਿਲੇ੍ਹ 'ਚ ਬਲਾਕ ਪੱਧਰ 'ਤੇ ਵਿੱਦਿਅਕ ਮੁਕਾਬਲੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਪਰਿਵਾਰ ਵਲੋਂ ਲਾਇਬ੍ਰੇਰੀ ਲਈ 20 ਹਜ਼ਾਰ ਦਾ ਯੋਗਦਾਨ

ਮੁਕੰਦਪੁਰ, 27 ਮਈ (ਅਮਰੀਕ ਸਿੰਘ ਢੀਂਡਸਾ)-ਡਾ. ਭੀਮ ਰਾਓ ਅੰਬੇਡਕਰ ਦੇ 131ਵੇਂ ਜਨਮ ਦਿਨ 'ਤੇ ਕਰਵਾਏ ਸਮਾਗਮ ਦੌਰਾਨ ਸਰਹਾਲ ਕਾਜ਼ੀਆਂ ਦੇ ਸਾਬਕਾ ਸਰਪੰਚ ਤੇ ਐਨ. ਆਰ. ਆਈ ਕੇਵਲ ਸਿੰਘ ਯੂ. ਐਸ. ਏ ਵਲੋਂ ਡਾਕਟਰ ਅੰਬੇਡਕਰ ਲਾਇਬ੍ਰੇਰੀ ਵਾਸਤੇ 20 ਹਜ਼ਾਰ ਰੁਪਏ ਦੀ ਰਾਸ਼ੀ ਦਾ ...

ਪੂਰੀ ਖ਼ਬਰ »

ਵਿਧਾਇਕ ਰੌੜੀ ਵਲੋਂ ਕਈ ਪਿੰਡਾਂ 'ਚ ਧੰਨਵਾਦੀ ਦੌਰਾ

ਸਮੁੰਦੜਾ, 27 ਮਈ (ਤੀਰਥ ਸਿੰਘ ਰੱਕੜ)-ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਦੂਸਰੀ ਵਾਰ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਵਿਧਾਇਕ ਚੁਣੇ ਗਏ ਚੌਧਰੀ ਜੈ ਕਿ੍ਸ਼ਨ ਸਿੰਘ ਰੌੜੀ ਵਲੋਂ ਸਮੁੰਦੜਾ ਨੇੜਲੇ ਕਈ ਪਿੰਡਾਂ 'ਚ ਪਿੰਡ ਵਾਸੀਆਂ ਦਾ ਧੰਨਵਾਦ ਕਰਨ ਲਈ ਵਿਸ਼ੇਸ਼ ਦੌਰਾ ...

ਪੂਰੀ ਖ਼ਬਰ »

'ਆਪ' ਦੀ ਸਰਕਾਰ 'ਚ ਭਿ੍ਸ਼ਟਾਚਾਰ ਘੱਟਣ ਨਾਲ ਲੋਕਾਂ ਨੂੰ ਰਾਹਤ ਮਿਲੀ-ਰਾਣਾ

ਜਾਡਲਾ, 27 ਮਈ (ਬੱਲੀ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ 2 ਮਹੀਨਿਆਂ ਦੇ ਕਾਰਜਕਾਲ 'ਚ ਭਿ੍ਸ਼ਟਾਚਾਰ ਕਾਫ਼ੀ ਘਟਿਆ ਹੈ | ਪਹਿਲਾਂ ਦਫ਼ਤਰਾਂ 'ਚ ਲੋਕਾਂ ਨੂੰ ਆਪਣੇ ਕੰਮਾਂ ਲਈ ਕਈ-ਕਈ ਦਿਨ ਧੱਕੇ ਖਾਣ ਦੇ ਨਾਲ-ਨਾਲ ਪੈਸੇ ਵੀ ਦੇਣੇ ...

ਪੂਰੀ ਖ਼ਬਰ »

75 ਸਾਲਾਂ ਆਜ਼ਾਦੀ ਦਿਵਸ ਨੂੰ ਸਮਰਪਿਤ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਨਵਾਂਸ਼ਹਿਰ, 27 ਮਈ (ਗੁਰਬਖਸ਼ ਸਿੰਘ ਮਹੇ)-ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ, ਹਰਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.), ਸ਼ਹੀਦ ਭਗਤ ਸਿੰਘ ਦੀਆਂ ਹਦਾਇਤਾਂ ਤੇ ਗੁਰਦਿਆਲ ਮਾਨ ਜ਼ਿਲ੍ਹਾ ਨੋਡਲ ਅਫ਼ਸਰ ਪ੍ਰਾਇਮਰੀ ਵਿੰਗ ਵਿੱਦਿਅਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਤਰਜ਼ 'ਤੇ ਸੂਬਾ ਸਰਕਾਰ ਵੀ ਤੇਲ ਤੇ ਗੈਸ ਦਾ ਭਾਅ ਘਟਾਵੇ-ਸੰਡਰੇਵਾਲ

ਭੱਦੀ, 27 ਮਈ (ਨਰੇਸ਼ ਧੌਲ)-ਪਿਛਲੇ ਦਿਨੀਂ ਜਿਸ ਤਰ੍ਹਾਂ ਕੇਂਦਰ 'ਤੇ ਕਾਬਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਘਟਾ ਕੇ ਸਮੁੱਚੇ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਪਹੰੁਚਾਈ ਹੈ ਉਸੇ ...

ਪੂਰੀ ਖ਼ਬਰ »

ਮੁੱਖ ਸੜਕ ਦੇ ਬਰਮਾਂ ਦਾ ਮੰਦਾ ਹਾਲ

ਭੱਦੀ, 27 ਮਈ (ਨਰੇਸ਼ ਧੌਲ)-ਭੱਦੀ-ਬਲਾਚੌਰ ਮੁੱਖ ਸੜਕ ਦੇ ਦੋਨੋਂ ਸਾਈਡਾਂ ਦੇ ਬਰਮਾਂ ਦਾ ਇੰਨਾ ਮੰਦਾ ਹਾਲ ਹੈ ਕਿ ਹਰ ਵੇਲੇ ਕੋਈ ਨਾ ਕੋਈ ਹਾਦਸਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ | ਪਿਛਲੇ ਸਮਿਆਂ ਦੌਰਾਨ ਸਰਕਾਰ ਵਲੋਂ ਭਾਵੇਂ ਇਸ ਸੜਕ ਨੂੰ 23 ਫੁੱਟ ਚੌੜਾ ਕਰਕੇ ...

ਪੂਰੀ ਖ਼ਬਰ »

ਭੂਰੀਵਾਲੇ ਗਰਲਜ਼ ਕਾਲਜ ਟੱਪਰੀਆਂ ਖੁਰਦ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਟੱਪਰੀਆਂ ਖੁਰਦ, 27 ਮਈ (ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ਬ੍ਰਹਮਾ ...

ਪੂਰੀ ਖ਼ਬਰ »

ਭੂਰੀਵਾਲੇ ਗਰਲਜ਼ ਕਾਲਜੀਏਟ ਸਕੂਲ ਟੱਪਰੀਆਂ ਖੁਰਦ ਦਾ 10ਵੀਂ (ਟਰਮ-1) ਦਾ ਨਤੀਜਾ ਰਿਹਾ ਸ਼ਾਨਦਾਰ

ਟੱਪਰੀਆਂ ਖੁਰਦ, 27 ਮਈ (ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ਬ੍ਰਹਮਾ ...

ਪੂਰੀ ਖ਼ਬਰ »

ਵਿਸ਼ਵ ਵਾਤਾਵਰਨ ਦਿਵਸ ਸਬੰਧੀ ਬਲਾਕ ਪੱਧਰੀ ਮੁਕਾਬਲੇ ਅੱਜ

ਸੜੋਆ, 27 ਮਈ (ਨਾਨੋਵਾਲੀਆ)-ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਵਿਸ਼ਵ ਵਾਤਾਵਰਨ ਦਿਵਸ ਸਬੰਧੀ ਬਲਾਕ ਸੜੋਆ ਦੇ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਦੇ ਬਲਾਕ ਪੱਧਰੀ ਮੁਕਾਬਲੇ ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਲੈਕ. ਕ੍ਰਿਸ਼ਨਾ ਰਾਣੀ ਨਮਿਤ ਸ਼ਰਧਾਂਜਲੀ ਸਮਾਗਮ ਭਲਕੇ

ਬੰਗਾ, 27 ਮਈ (ਕਰਮ ਲਧਾਣਾ)-ਮਿਹਨਤੀ ਅਧਿਆਪਕਾ ਮੈਡਮ ਕਿਸ਼ਨਾ ਰਾਣੀ ਪਤਨੀ ਕ੍ਰਿਪਾਲ ਸਿੰਘ ਝੱਲੀ ਸੇਵਾ ਮੁਕਤ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਸਿਵਲ ਸਰਜਨ ਜਲੰਧਰ ਨਮਿਤ ਸ਼ਰਧਾਂਜਲੀ ਸਮਾਗਮ 29 ਮਈ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁੁਰੂ ਰਵਿਦਾਸ ਜੀ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਤਕਨੀਕੀ ਗਿਆਨ ਪ੍ਰਾਪਤ ਕਰਨ ਉਪਰੰਤ ਹੀ ਕੀਤੀ ਜਾਵੇ- ਡਾ. ਰਾਜ ਕੁਮਾਰ

ਨਵਾਂਸ਼ਹਿਰ, 27 ਮਈ (ਗੁਰਬਖਸ਼ ਸਿੰਘ ਮਹੇ)-ਸਿੱਧੀ ਬਿਜਾਈ ਕਰਨ ਨਾਲ ਪਾਣੀ ਦੀ 20-25 ਪ੍ਰਤੀਸ਼ਤ ਬੱਚਤ ਹੁੰਦੀ ਹੈ ਅਤੇ ਜੜ੍ਹਾਂ ਡੂੰਘੀਆਂ ਜਾਣ ਕਰਕੇ ਖੁਰਾਕੀ ਤੱਤਾਂ ਖਾਸ ਕਰਕੇ ਲੋਹੇ ਦੀ ਸਮੱਸਿਆ ਬਹੁਤ ਘੱਟ ਆਉਂਦੀ ਹੈ | ਇਸ ਤੋਂ ਇਲਾਵਾ ਝਾੜ ਕੱਦੂ ਕੀਤੇ ਝੋਨੇ ਦੇ ਬਰਾਬਰ ...

ਪੂਰੀ ਖ਼ਬਰ »

ਪੀ.ਸੀ.ਐੱਸ. ਅਫ਼ਸਰ ਰਾਜੀਵ ਕੁਮਾਰ ਵਰਮਾ ਨੇ ਏ.ਡੀ.ਸੀ. (ਜ) ਵਜੋਂ ਅਹੁਦਾ ਸੰਭਾਲਿਆ

ਨਵਾਂਸ਼ਹਿਰ, 27 ਮਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐੱਸ.) ਦੇ 2012 ਬੈਚ ਦੇ ਅਧਿਕਾਰੀ ਰਾਜੀਵ ਕੁਮਾਰ ਵਰਮਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ ਹੈ | ਰਾਜੀਵ ਕੁਮਾਰ ਵਰਮਾ ਦਾ ਹਾਲ ਹੀ ਵਿਚ ...

ਪੂਰੀ ਖ਼ਬਰ »

ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਕਰਨ-ਡਾ: ਹਰਪ੍ਰੀਤ ਸਿੰਘ

ਮਜਾਰੀ/ਸਾਹਿਬਾ, 27 ਮਈ (ਨਿਰਮਲਜੀਤ ਸਿੰਘ ਚਾਹਲ)-ਖੇਤੀਬਾੜੀ ਦਫ਼ਤਰ ਸੜੋਆ ਵਲੋਂ ਪਿੰਡ ਬਕਾਪੁਰ ਵਿਖੇ ਕੈਂਪ ਲਗਾ ਕੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਨੂੰ ਬਚਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਡਾ:ਹਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ...

ਪੂਰੀ ਖ਼ਬਰ »

ਪੀਰ ਮੀਆਂ ਸ਼ਾਹ ਮਦਾਰ ਦੇ ਦਰਬਾਰ 'ਤੇ ਸਮਾਗਮ

ਸੰਧਵਾਂ, 27 ਮਈ (ਪ੍ਰੇਮੀ ਸੰਧਵਾਂ)-ਪੀਰ ਮੀਆਂ ਸ਼ਾਹ ਮਦਾਰ ਦੇ ਦਰਬਾਰ 'ਤੇ ਪਿੰਡ ਸੰਧਵਾਂ ਵਿਖੇ ਸਮਾਜ ਸੇਵਿਕਾ ਬਿਮਲਾ ਹੀਰਾ ਯੂ. ਕੇ ਸੁਪਤਨੀ ਦਿਲਬਾਗ ਰਾਮ ਯੂ. ਕੇ ਤੇ ਸਮੁੱਚੇ ਪਰਿਵਾਰ ਵਲੋਂ ਸਮਾਗਮ ਕਰਵਾਇਆ ਗਿਆ | ਦਰਬਾਰ ਦੀਆਂ ਸਭ ਰਸਮਾਂ ਉਪਰੰਤ ਸੰਤ ਗੁਰਨਾਮ ਸਿੰਘ ...

ਪੂਰੀ ਖ਼ਬਰ »

ਪਠਲਾਵਾ ਵਿਖੇ 'ਗਿਆਨ ਸੇਵਾ ਸੁਸਾਇਟੀ' ਦਾ ਗਠਨ

ਬੰਗਾ, 27 ਮਈ (ਕਰਮ ਲਧਾਣਾ)-ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਆਰਥਿਕ ਤੌਰ 'ਤੇ ਕੰਮਜੋਰ ਵਿਦਿਆਰਥੀਆਂ ਦੀ ਸਿੱਖਿਆ ਦੇ ਖੇਤਰ 'ਚ ਮਦਦ ਕਰਨ ਲਈ ਇਕ ਨਵੀਂ ਜਥੇਬੰਦੀ 'ਗਿਆਨ ਸੇਵਾ ਸੁਸਾਇਟੀ' ਦਾ ਗਠਨ ਕੀਤਾ ਗਿਆ | ਇਸ ਸਬੰਧੀ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ...

ਪੂਰੀ ਖ਼ਬਰ »

ਖੇਤ 'ਚ ਲੰਬੇ ਸਮੇਂ ਤੋਂ ਡਿੱਗੇ ਦਰੱਖਤ ਕਾਰਨ ਕਿਸਾਨ ਆਰਥਿਕ ਘਾਟਾ ਝੱਲਣ ਲਈ ਮਜ਼ਬੂਰ

ਸੰਧਵਾਂ, 27 ਮਈ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਦੀ ਪਾਣੀ ਵਾਲੀ ਟੈਂਕੀ ਦੇ ਨੇੜੇ ਪੈਂਦੇ ਖੇਤ 'ਚ ਲੰਬੇ ਸਮੇਂ ਤੋਂ ਡਿੱਗੇ ਦਰੱਖਤ ਕਾਰਨ ਕਿਸਾਨ ਆਰਥਿਕ ਘਾਟਾ ਝੱਲਣ ਲਈ ਮਜਬੁੂਰ ਹੋ ਚੁੱਕਾ ਹੈ | ਪੀੜਤ ਕਿਸਾਨ ਗੁਰਇਕਬਾਲ ਸਿੰਘ ਜੌਹਲ ਪੁੱਤਰ ਸਵ. ਜਥੇ. ਪਰਮਜੀਤ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਵੱਖ-ਵੱਖ ਪਿੰਡਾਂ 'ਚ ਜਾਗਰੂਕਤਾ ਕੈਂਪ

ਬੰਗਾ, 27 ਮਈ (ਲਧਾਣਾ, ਨੂਰਪੁਰ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਬੰਗਾ ਵਲੋਂ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਵਿਚ ਪਾਣੀ ਤੇ ਹੋਰ ਕੁਦਰਤੀ ਸਾਧਨਾਂ ਦੀ ਸੰਜਮ ਨਾਲ ਵਰਤੋਂ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪਹਿਲੇ ਪੜ੍ਹਾਅ ਤਹਿਤ 15 ਅਗਸਤ ਨੂੰ ਪਹਿਲਾ ਮੁਹੱਲਾ ਕਲੀਨਿਕ ਸ਼ੁਰੂ ਕਰੇਗਾ

ਨਵਾਂਸ਼ਹਿਰ, 27 ਮਈ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਦਾ ਪਹਿਲਾ ਮੁਹੱਲਾ ਕਲੀਨਿਕ 15 ਅਗਸਤ ਨੂੰ ਨਵਾਂਸ਼ਹਿਰ ਹਲਕੇ 'ਚ ਸ਼ੁਰੂ ਹੋਣ ਜਾ ਰਿਹਾ ਹੈ | ਇਸ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਭਰ ਵਿਚ ਅਜਿਹੇ 75 ਕਲੀਨਿਕਾਂ ਨੂੰ ਮਾਨਵਤਾ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵੱਖ-ਵੱਖ ਸਾਹਿਤਕਾਰਾਂ, ਲੇਖਕਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਲਿਖਤਾਂ ਭੇਟ

ਮੁਕੰਦਪੁਰ, 27 ਮਈ (ਅਮਰੀਕ ਸਿੰਘ ਢੀਂਡਸਾ)-ਨਵਾਂਸ਼ਹਿਰ ਨੂੰ ਜ਼ਿਲ੍ਹੇ ਦਾ ਦਰਜਾ ਪ੍ਰਾਪਤ ਹੋਣ ਉਪਰੰਤ 1996 'ਚ ਜ਼ਿਲ੍ਹੇ ਦੇ ਪਹਿਲੇ ਡਿਪਟੀ ਕਮਿਸ਼ਨਰ ਜੇ. ਬੀ ਗੋਇਲ ਦੀ ਸਰਪ੍ਰਸਤੀ ਹੇਠ ਸਥਾਪਤ ਹੋਏ ਜ਼ਿਲ੍ਹਾ ਸਾਹਿਤ ਤੇ ਕਲਾ ਮੰਚ ਦੇ ਪ੍ਰਧਾਨ ਮਹਿੰਦਰ ਸਿੰਘ ਦੁਸਾਂਝ, ...

ਪੂਰੀ ਖ਼ਬਰ »

ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ

ਬੰਗਾ, 27 ਮਈ (ਜਸਬੀਰ ਸਿੰਘ ਨੂਰਪੁਰ)-ਕੰਟਰੈਕਟਰ ਵਰਕਰ ਯੂਨੀਅਨ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਸੂਬਾ ਕਮੇਟੀ ਮੈਂਬਰ ਵਰਿੰਦਰ ਸਿੰਘ ਤੇ ਬੰਗਾ ਸਰਕਲ ਦੇ ਪ੍ਰਧਾਨ ਰਜਿੰਦਰ ਦੇਵ ਸਿੰਘ ਦੀ ਅਗਵਾਈ 'ਚ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਨੂੰ ਮੰਗਾਂ ਸਬੰਧੀ ਪੱਤਰ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ - ਰੂਪ ਲਾਲ

ਬਹਿਰਾਮ, 27 ਮਈ (ਸਰਬਜੀਤ ਸਿੰਘ ਚੱਕਰਾਮੂੰ)-ਸੱਭਿਆਚਾਰਕ ਮੇਲੇ ਸਾਡੇ ਵਿਰਸੇ ਦਾ ਮਹਾਨ ਅੰਗ ਹਨ ਜੋ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸਰਪੰਚ ਰੂਪ ਲਾਲ ਮੁੱਖ ਸੇਵਾਦਾਰ ਧਾਰਮਿਕ ਅਸਥਾਨ ਪੀਰ ਬਾਬਾ ਫਤਿਹ ਦੀਨ ...

ਪੂਰੀ ਖ਼ਬਰ »

ਸੰਤੋਖ ਸਿੰਘ ਜੱਸੀ ਦੀ ਪੁਸਤਕ 'ਸੱਚ ਸਮੁੰਦਰ' ਜਾਰੀ

ਬੰਗਾ, 27 ਮਈ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਪੰਜਾਬੀ ਸਾਹਿਤ ਸਭਾ ਖਟਕੜ ਕਲਾਂ ਵਲੋਂ ਕਰਵਾਏ ਸਮਾਗਮ ਦੌਰਾਨ ਲੇਖਕ ਸੰਤੋਖ ਜੱਸੀ ਦੀ ਕਿਤਾਬ 7 ਸਮੁੰਦਰ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਵਲੋਂ ਜਾਰੀ ਕੀਤੀ ਗਈ | ਉਨ੍ਹਾਂ ਆਖਿਆ ਕਿ ਲੇਖਕ ਵਲੋਂ ਇਸ ਕਿਤਾਬ ...

ਪੂਰੀ ਖ਼ਬਰ »

ਸ੍ਰੀ ਸਾਈਾ ਸਿਟੀ ਕਾਲਜ ਬੰਗਾ ਵਿਖੇ ਅੱਖਾਂ ਦੀ ਜਾਂਚ ਲਈ ਕੈਂਪ

ਬੰਗਾ, 27 ਮਈ (ਜਸਬੀਰ ਸਿੰਘ ਨੂਰਪੁਰ)-ਸ੍ਰੀ ਸਾਈਾ ਸਿਟੀ ਕਾਲਜ ਬੰਗਾ ਵਿਖੇ ਅੱਖਾਂ ਦੀ ਜਾਂਚ ਤੇ ਬਲੱਡ ਗਰੁੱਪਿੰਗ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਨੇ ਕੀਤਾ | ਕੁਲਜੀਤ ਸਿੰਘ ਸਰਹਾਲ ਨੇ ...

ਪੂਰੀ ਖ਼ਬਰ »

ਬੰਗਾ 'ਚ ਪੰਚਾਇਤ ਯੂਨੀਅਨ ਦੀ ਚੋਣ ਦੌਰਾਨ ਸ਼ੋਕਰ ਪ੍ਰਧਾਨ ਚੁਣੇ

ਬੰਗਾ, 27 ਮਈ (ਜਸਬੀਰ ਸਿੰਘ ਨੂਰਪੁਰ)-ਪੰਚਾਇਤ ਯੂਨੀਅਨ ਪੰਜਾਬ ਵਲੋਂ ਬਲਾਕ ਇਕਾਈ ਬੰਗਾ ਦੇ ਪੰਚਾਇਤ ਸੰਮਤੀ ਹਾਲ ਵਿਖੇ ਜਗਤਾਰ ਸਿੰਘ ਸ਼ੋਕਰ ਸਰਪੰਚ ਮਜਾਰੀ ਨੂੰ ਬਲਾਕ ਬੰਗਾ ਦੇ ਪ੍ਰਧਾਨ ਚੁਣਿਆ ਗਿਆ | ਸੰਤੋਖ ਸਿੰਘ ਜੱਸੀ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਸਰਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX