ਤਾਜਾ ਖ਼ਬਰਾਂ


ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  35 minutes ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  33 minutes ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  about 3 hours ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  about 3 hours ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  about 4 hours ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  about 6 hours ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  about 6 hours ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  about 7 hours ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  about 7 hours ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  about 7 hours ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  about 7 hours ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  about 8 hours ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  about 9 hours ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  about 9 hours ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  about 9 hours ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  about 9 hours ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  about 10 hours ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  about 11 hours ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  about 10 hours ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 11 hours ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  about 10 hours ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  about 11 hours ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 13 hours ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 13 hours ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਜੇਠ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੰੂ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ

ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ | ਜਿਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੰੂਵਾਨ ਬੇਟ ਦੇ ਇਲਾਕੇ ਵਿਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ ਜਥੇਬੰਦੀਆਂ ਆਹਮੋ ਸਾਹਮਣੇ ਹੋ ਗਈਆਂ | ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਰਾਬਤਾ ਕਾਇਮ ਕੀਤਾ ਗਿਆ ਜੋ ਕਿ ਅੱਜ ਇਸ ਮਸਲੇ ਦਾ ਹੱਲ ਕੱਢਣ ਲਈ ਗੁਰਦਾਸਪੁਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਪਹਿਲਾਂ ਪੰਚਾਇਤ ਭਵਨ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕੰਵਲਪ੍ਰੀਤ ਸਿੰਘ ਕਾਕੀ ਸਮੇਤ ਕਿਸਾਨਾਂ ਨਾਲ ਮੁਲਾਕਾਤ ਕੀਤੀ | ਕਿਸਾਨਾਂ ਨੇ ਦੱਸਿਆ ਕਿ ਛੰਭ ਦਾ ਇਲਾਕਾ ਹੋਣ ਕਾਰਨ ਇਸ ਜ਼ਮੀਨ ਨੰੂ ਉਪਜਾਊ ਕਰਨ ਲਈ ਕਿਸਾਨਾਂ ਵਲੋਂ ਬੀਤੇ ਸਮਿਆਂ ਵਿਚ ਕਰੜੀ ਮਿਹਨਤ ਮਸ਼ੱਕਤ ਕੀਤੀ ਗਈ ਹੈ | ਜਿਸ ਤੋਂ ਬਾਅਦ ਇਹ ਜ਼ਮੀਨ ਆਪਣੇ ਖ਼ੂਨ ਪਸੀਨੇ ਨਾਲ ਸਿੰਜ ਕੇ ਵਾਹੀਯੋਗ ਬਣਾਈ ਹੈ | ਜਿਸ ਕਾਰਨ ਇਸ ਜ਼ਮੀਨ 'ਤੇ ਪਹਿਲਾ ਹੱਕ ਉਨ੍ਹਾਂ ਕਿਸਾਨਾਂ ਦਾ ਬਣਦਾ ਹੈ | ਜਿਸ 'ਤੇ ਸਹਿਮਤੀ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਉਹ ਇਸ ਗੱਲ ਨਾਲ ਪੂਰਨ ਤੌਰ 'ਤੇ ਸਹਿਮਤ ਹਨ ਅਤੇ ਸਰਕਾਰ ਵੀ ਇਹ ਮੰਨਦੀ ਹੈ ਕਿ ਜ਼ਮੀਨ 'ਤੇ ਪਹਿਲਾ ਹੱਕ ਉਸ ਦਾ ਹੈ, ਜਿਸ ਵਲੋਂ ਉਸ ਨੰੂ ਆਪਣੀ ਮਿਹਨਤ ਨਾਲ ਵਾਹੀਯੋਗ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਇਸ ਜ਼ਮੀਨ ਨੰੂ ਠੇਕੇ 'ਤੇ ਲੈ ਸਕਦੇ ਹਨ ਅਤੇ ਬਾਅਦ ਵਿਚ ਆਪ ਸਰਕਾਰ ਵਲੋਂ ਬਣਾਈ ਜਾ ਰਹੀ ਨੀਤੀ ਤਹਿਤ ਅਦਾਇਗੀ ਕਰਕੇ ਇਸ ਨੰੂ ਖ਼ਰੀਦ ਸਕਦੇ ਹਨ | ਜਿਸ 'ਤੇ ਵੱਡੀ ਗਿਣਤੀ ਵਿਚ ਆਏ ਹੋਏ ਕਿਸਾਨਾਂ ਵਲੋਂ ਸਹਿਮਤੀ ਜਤਾਈ ਗਈ | ਉਨ੍ਹਾਂ ਕਿਹਾ ਕਿ ਕਿਸਾਨ ਇਸ ਜ਼ਮੀਨ ਨੰੂ ਫ਼ਿਲਹਾਲ ਠੇਕੇ 'ਤੇ ਲੈਣ ਲਈ ਸਹਿਮਤ ਹਨ | ਪਰ ਬੇਟ ਦੇ ਇਲਾਕੇ ਵਿਚ ਹੋਣ ਕਾਰਨ ਇਸ ਵਿਚ ਲਗਪਗ ਹਰ ਵਾਰ ਇਕ ਫ਼ਸਲ ਸੇਮ ਸਮੱਸਿਆ ਨਾਲ ਮਾਰੀ ਜਾਂਦੀ ਹੈ | ਜਿਸ ਕਾਰਨ ਸਰਕਾਰ ਨੰੂ ਠੇਕੇ ਸਬੰਧੀ ਵਿਚਾਰ ਕਰਨਾ ਚਾਹੀਦਾ ਹੈ | ਜਿਸ ਤੋਂ ਬਾਅਦ ਪੰਚਾਇਤ ਮੰਤਰੀ ਵਲੋਂ 30 ਹਜ਼ਾਰ ਰੁਪਏ ਪ੍ਰਤੀ ਏਕੜ ਠੇਕੇ ਦੀ ਗੱਲ ਕਹੀ ਗਈ | ਪਰ ਕਿਸਾਨਾਂ ਵਲੋਂ ਕਿਹਾ ਗਿਆ ਕਿ ਇਕ ਫ਼ਸਲ ਮਾਰੇ ਜਾਣ ਕਾਰਨ ਕਿਸਾਨ ਜ਼ਮੀਨ ਵਿਚੋਂ 30 ਹਜ਼ਾਰ ਰੁਪਏ ਠੇਕਾ ਦੇਣ ਉਪਰੰਤ ਆਪਣਾ ਖ਼ਰਚਾ ਵੀ ਪੂਰਾ ਨਹੀਂ ਕਰ ਸਕਣਗੇ | ਜਿਸ ਤੋਂ ਬਾਅਦ ਦੋਨਾਂ ਧਿਰਾਂ ਵਲੋਂ ਸਹਿਮਤੀ ਨਾਲ 20 ਹਜ਼ਾਰ ਰੁਪਏ ਪ੍ਰਤੀ ਏਕੜ ਠੇਕਾ ਪ੍ਰਤੀ ਸਾਲ ਦੇ ਹਿਸਾਬ ਨਾਲ ਤੈਅ ਕਰਨ ਦੀ ਸਹਿਮਤੀ ਪ੍ਰਗਟ ਕੀਤੀ ਗਈ | ਜਿਸ ਵਿਚ ਅਗਲੇ ਦੋ ਸਾਲਾਂ ਲਈ 10 ਫ਼ੀਸਦੀ ਪ੍ਰਤੀ ਸਾਲ ਵਾਧਾ ਵੀ ਮੰਨਿਆ ਗਿਆ | ਕੈਬਨਿਟ ਮੰਤਰੀ ਨੇ ਕਿਹਾ ਕਿ ਤਿੰਨ ਸਾਲ ਵਿਚ ਕਿਸਾਨ ਪੈਸੇ ਇਕੱਠੇ ਕਰ ਸਕਦੇ ਹਨ ਅਤੇ ਉਸ ਸਮੇਂ ਸਰਕਾਰ ਵਲੋਂ ਲਿਆਂਦੀ ਗਈ ਨੀਤੀ ਤਹਿਤ ਕਿਸਾਨ ਇਸ ਜ਼ਮੀਨ ਨੰੂ ਆਪਣੇ ਨਾਂਅ ਕਰਵਾ ਸਕਦੇ ਹਨ | ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਰਮਨ ਬਹਿਲ, 'ਆਪ' ਆਗੂ ਸ਼ਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ, ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, 'ਆਪ' ਆਗੂ ਜਗਰੂਪ ਸਿੰਘ ਸੇਖਵਾਂ ਸਮੇਤ ਆਪ ਦੇ ਹੋਰ ਆਗੂ ਉਚੇਚੇ ਤੌਰ 'ਤੇ ਹਾਜ਼ਰ ਦਿਖਾਈ ਦਿੱਤੇ | ਇਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ, ਐੱਸ.ਐੱਸ.ਪੀ ਹਰਜੀਤ ਸਿੰਘ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ |

ਕਬਜ਼ੇ ਹੇਠਲੀ ਜ਼ਮੀਨ ਛੁਡਵਾਉਣ ਲਈ ਭੰਬੋਈ ਦੇ ਸਰਪੰਚ ਨੇ ਸਮੇਤ ਪੰਚਾਇਤ ਵਿਧਾਇਕ ਨੂੰ ਦਿੱਤਾ ਮੰਗ-ਪੱਤਰ

ਬਟਾਲਾ, 27 ਮਈ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਪੈਂਦੇ ਪਿੰਡ ਭੰਬੋਈ ਦੇ ਸਰਪੰਚ ਪਰਗਟ ਸਿੰਘ ਨੇ ਸਮੇਤ ਸਾਥੀਆਂ ਅਤੇ ਪਿੰਡ ਵਾਸੀਆਂ ਦੇ ਨਾਲ ਐਡਵੋਕੇਟ ਅਮਰਪਾਲ ਸਿੰਘ ਨੂੰ ਮੰਗ ਪੱਤਰ ਦਿੱਤਾ | ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਪਰਗਟ ਸਿੰਘ ਅਤੇ ...

ਪੂਰੀ ਖ਼ਬਰ »

ਸਕੂੂਲ ਸਟਾਫ਼ ਨੇ ਸੇਵਾ ਮੁਕਤ ਮੁੱਖ ਅਧਿਆਪਕ 'ਤੇ ਪਿਸਤੌਲ ਲੈ ਕੇ ਆਉਣ 'ਤੇ ਲਗਾਏ ਦੋਸ਼, ਬਣਿਆ ਦਹਿਸ਼ਤ ਦਾ ਮਾਹੌਲ

ਬਟਾਲਾ, 27 ਮਈ (ਹਰਦੇਵ ਸਿੰਘ ਸੰਧੂ)-ਸਰਕਾਰੀ ਸਕੂਲ ਹਰਦੋਝੰਡੇ ਵਿਖੇ 2 ਸਾਲ ਪਹਿਲਾਂ ਵਿਭਾਗ ਵਲੋਂ ਗ਼ਲਤ ਵਿਹਾਰ ਨੂੰ ਲੈ ਕੇ ਜ਼ਬਰਦਸਤੀ ਸੇਵਾ-ਮੁਕਤ ਕੀਤੇ ਗਏ ਮੁੱਖ ਅਧਿਆਪਕ ਅਦਾਲਤੀ ਹੁਕਮ ਲੈ ਕੇ ਦੁਬਾਰਾ ਜੁਆਇਨ ਕਰਨ ਲਈ ਪਿਸਤੌਲ ਲੈ ਕੇ ਪਹੁੰਚਿਆ ਤਾਂ ਸਕੂਲ ਵਿਚ ...

ਪੂਰੀ ਖ਼ਬਰ »

ਹੈਰੋਇਨ ਦੇ ਮਾਮਲੇ 'ਚ ਕਾਬੂ ਦੋਸ਼ੀ ਹੋਇਆ ਫ਼ਰਾਰ

ਗੁਰਦਾਸਪੁਰ, 27 ਮਈ (ਪੰਕਜ ਸ਼ਰਮਾ)-ਥਾਣਾ ਸਦਰ ਪੁਲਿਸ ਦੀ ਹਿਰਾਸਤ ਵਿਚੋਂ ਹੈਰੋਇਨ ਦੇ ਮਾਮਲੇ ਵਿਚ ਫੜੇ ਗਏ ਦੋਸ਼ੀ ਦੇ ਫ਼ਰਾਰ ਹੋਣ ਸਬੰਧੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਪੁਲਿਸ ਦੀ ਸਪੈਸ਼ਲ ਬਰਾਂਚ ਦੀ ਟੀਮ ਵਲੋਂ ਅੱਜ ਸਵੇਰੇ ਦੋਸ਼ੀ ਮੁਹੰਮਦ ਮੁਰਾਦ ...

ਪੂਰੀ ਖ਼ਬਰ »

ਪਿੰਡ ਸੋਹਲ ਵਿਖੇ ਅਵਾਰਾ ਕੁੱਤਿਆਂ ਨੇ ਪਾਲਤੂ ਪਸ਼ੂਆਂ ਨੂੰ ਨੋਚਿਆ

ਧਾਰੀਵਾਲ, 27 ਮਈ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਸੋਹਲ ਵਿਖੇ ਆਵਾਰਾ ਕੁੱਤਿਆਂ ਵਲੋਂ ਪਾਲਤੂ ਪਸ਼ੂਆਂ 'ਤੇ ਕੀਤੇ ਜਾ ਰਹੇ ਹਮਲਿਆਂ ਨੂੰ ਲੈ ਕੇ ਲੋਕ ਕਾਫ਼ੀ ਪ੍ਰੇਸ਼ਾਨ ਹਨ | ਇਸ ਸਬੰਧ ਵਿਚ ਆੜ੍ਹਤੀ ਦਿਆਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਹਵੇਲੀ ਦੀ ਚਾਰਦੀਵਾਰੀ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਦਾਣਾ ਮੰਡੀ 'ਚੋਂ ਚੋਰ 25 ਤੋੜੇ ਕਣਕ ਚੋਰੀ ਕਰਕੇ ਹੋਏ ਫ਼ਰਾਰ

ਫਤਹਿਗੜ੍ਹ ਚੂੜੀਆਂ, 27 ਮਈ (ਧਰਮਿੰਦਰ ਸਿੰਘ ਬਾਠ)-ਬੀਤੀ ਅੱਧੀ ਰਾਤ ਤੋਂ ਬਾਅਦ ਚੋਰ ਦਲੇਰਾਨਾ ਵਾਰਦਾਤ ਨੂੰ ਅੰਜ਼ਾਮ ਦਿੰਦੇ ਹੋਏ 25 ਤੋੜੇ ਕਣਕ ਦੇ ਚੋਰੀ ਕਰਕੇ ਫਰਾਰ ਹੋ ਗਏ | ਇਸ ਸਬੰਧੀ ਐਸ.ਐਸ. ਖੈਹਿਰਾ ਟਰੇਡਰਜ਼ ਦੇ ਮੈਨੇਜਰ ਮਨਜੀਤ ਸਿੰਘ ਨੇ ਪੁਲਿਸ ਨੂੰ ਦਰਜ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਜੂਡੋ ਕਰਾਟੇ ਦੀ ਦਿੱਤੀ ਮੁਫ਼ਤ ਸਿਖਲਾਈ

ਬਟਾਲਾ, 27 ਮਈ (ਕਾਹਲੋਂ)-ਸੀ.ਬੀ.ਐਸ.ਸੀ. ਦਿੱਲੀ ਬੋਰਡ ਵਲੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਮਾਰਸ਼ਲ ਆਰਟ ਦੀ ਸਿਖਲਾਈ ਵਿਦਿਆਰਥੀਆਂ ਨੂੰ ਮੁਫ਼ਤ ਪ੍ਰਦਾਨ ਕੀਤੀ ਗਈ ਹੈ | ਜੂਡੋ ਕਰਾਟੇ ਦੇ ਕੋਚ ਦੀ ਨਿਗਰਾਨੀ ਹੇਠ ਬੱਚਿਆਂ ਵਿਚ ...

ਪੂਰੀ ਖ਼ਬਰ »

ਬੇਅੰਤ ਕਾਲਜ ਦਾ ਮੋਹਿਤ ਸਿੰਘ ਪੀ.ਪੀ.ਐੱਸ.ਸੀ ਪ੍ਰੀਿਖ਼ਆ ਪਾਸ ਕਰਕੇ ਇਰੀਗ੍ਰੇਸ਼ਨ ਵਿਭਾਗ 'ਚ ਐੱਸ.ਡੀ.ਓ. ਵਜੋਂ ਹੋਇਆ ਨਿਯੁਕਤ

ਗੁਰਦਾਸਪੁਰ, 27 ਮਈ (ਆਰਿਫ਼)-ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਿਦਿਆਰਥੀ ਮੋਹਿਤ ਸਿੰਘ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਪ੍ਰੀਖਿਆ ਪਾਸ ਕਰਕੇ ਜਿੱਥੇ ਯੂਨੀਵਰਸਿਟੀ ਦਾ ਨਾਂਅ ਰੌਸ਼ਨ ਕੀਤਾ ਹੈ, ਉਥੇ ਹੀ ਉਨ੍ਹਾਂ ਦੀ ਇਰੀਗੇਸ਼ਨ ਵਿਭਾਗ ਵਿਚ ਬਤੌਰ ਐਸ.ਡੀ.ਓ ...

ਪੂਰੀ ਖ਼ਬਰ »

ਮੋਟਰਸਾਈਕਲ ਨਾਲ ਪਟਾਕੇ ਪਾਉਣੋਂ ਰੋਕਣ 'ਤੇ ਮੁਸਤਰਾਪੁਰ 'ਚ ਵਿਅਕਤੀ ਦੀ ਹੱਤਿਆ

ਵਡਾਲਾ ਬਾਂਗਰ, 27 ਮਈ (ਭੁੰਬਲੀ, ਘੁੰਮਣ)-ਇੱਥੋਂ ਦੋ ਕਿਲੋਮੀਟਰ ਦੂਰ ਪੈਂਦੇ ਪਿੰਡ ਮੁਸਤਰਾਪੁਰ 'ਚ ਬੀਤੀ ਰਾਤ ਕੁਝ ਨੌਜਵਾਨਾਂ ਨੂੰ ਬੁਲਟ ਮੋਟਰਸਾਈਕਲ ਦੇ ਪਟਾਕੇ ਪਾਉਣ ਤੋਂ ਰੋਕਣ 'ਤੇ ਹੋਏ ਝਗੜੇ 'ਚ ਇਕ ਵਿਅਕਤੀ ਨਰਿੰਦਰ ਸਿੰਘ (60) ਪੁੱਤਰ ਪਾਲ ਸਿੰਘ ਦੀ ਮੌਤ ਹੋ ਗਈ | ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ 'ਚ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ

ਬਟਾਲਾ, 27 ਮਈ (ਕਾਹਲੋਂ)-ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੜਾਈ ਦੇ ਨਾਲ-ਨਾਲ ਸਹਿ-ਵਿਦਿਅਕ ਗਤੀਵਿਧੀਆਂ ਵੀ ਬਰਾਬਰ ਜ਼ਰੂਰੀ ਹਨ | ਇਸੇ ਗੱਲ ਨੂੰ ਮੁੱਖ ਰੱਖਦੇ ਹੋਏ ਅੱਜ ਐੱਸ.ਐੱਸ. ਬਾਜਵਾ ਮੈਮੋਰੀਅਲ ਸਕੂਲ ਵਿਖੇ ਨਰਸਰੀ ਤੋਂ ਯੂ.ਕੇ.ਜੀ. ਜਮਾਤਾਂ ਦੇ ਬੱਚਿਆਂ ਲਈ ...

ਪੂਰੀ ਖ਼ਬਰ »

ਪਿੰਡ ਖਾਨ ਪਿਆਰਾ ਵਿਚ ਦਲਿਤ ਭਾਈਚਾਰੇ ਨਾਲ ਕੀਤਾ ਜਾ ਰਿਹਾ ਵਿਤਕਰਾ : ਆਗੂ

ਡੇਹਰੀਵਾਲ ਦਰੋਗਾ, 27 ਮਈ (ਹਰਦੀਪ ਸਿੰਘ ਸੰਧੂ)-ਬਲਾਕ ਧਾਰੀਵਾਲ ਅਧੀਨ ਆਉਂਦੇ ਪਿੰਡ ਖਾਨ ਪਿਆਰਾ ਵਿਚ ਛੱਪੜ ਦੇ ਨਿਰਮਾਣ ਕਾਰਜ ਲਈ ਸਰਕਾਰ ਵਲੋਂ ਆਏ ਲੱਖਾਂ ਰੁਪਏ ਹੋਰਨਾਂ ਨਿਰਮਾਣ ਕਾਰਜਾਂ 'ਚ ਖੁਰਦ-ਬੁਰਦ ਕਰਨ ਦੇ ਪਿੰਡ ਦੇ ਸਾਬਕਾ ਸਰਪੰਚ ਅਤੇ ਦਲਿਤ ਭਾਈਚਾਰੇ ਦੇ ...

ਪੂਰੀ ਖ਼ਬਰ »

ਘੁਮਾਣ ਫਾਊਾਡੇਸ਼ਨ ਦੇ ਮੁਖੀ ਨੇ ਲੋੜਵੰਦ ਪਰਿਵਾਰ ਦੇ ਬਣ ਰਹੇ ਘਰ ਦਾ ਲਿਆ ਜਾਇਜ਼ਾ

ਘੁਮਾਣ, 27 ਮਈ (ਬੰਮਰਾਹ)-ਘੁਮਾਣ ਵਿਖੇ ਇਕ ਲੋੜਵੰਦ ਪਰਿਵਾਰ ਦਾ ਘਰ ਬਣਾਉਣ ਲਈ ਘੁਮਾਣ ਫਾਊਾਡੇਸ਼ਨ ਨੇ ਹੱਥ ਵਧਾਇਆ ਸੀ | ਫਾਊਾਡੇਸ਼ਨ ਵਲੋਂ ਬਣਾਏ ਜਾ ਰਹੇ ਘਰ ਦਾ ਜਾਇਜ਼ਾ ਲੈਣ ਲਈ ਫਾਊਾਡੇਸ਼ਨ ਦੇ ਮੁਖੀ ਅਮਰਬੀਰ ਸਿੰਘ ਘੁਮਾਣ ਯੂ.ਐਸ.ਏ., ਹਰਸ਼ਰਨ ਸਿੰਘ ਘੁਮਾਣ ਯੂ.ਐਸ.ਏ. ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਜਨਰਲ ਇਜਲਾਸ ਕਰਵਾਇਆ

ਗੁਰਦਾਸਪੁਰ, 27 ਮਈ (ਆਰਿਫ਼)-ਜਮਹੂਰੀ ਕਿਸਾਨ ਸਭਾ ਪੰਜਾਬ ਦਾ ਜਨਰਲ ਇਜਲਾਸ ਸ਼ਹੀਦ ਬਲਜੀਤ ਸਿੰਘ ਫਾਜਲਾਬਾਦ ਭਵਨ ਵਿਖੇ ਕਰਵਾਇਆ ਗਿਆ | ਇਜਲਾਸ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਸੀਨੀਅਰ ਮੀਤ ਪ੍ਰਧਾਨ ਰਤਨ ਸਿੰਘ ਰੰਧਾਵਾ, ਸੂਬਾ ਕਮੇਟੀ ਮੈਂਬਰ ...

ਪੂਰੀ ਖ਼ਬਰ »

ਮੁਢਲਾ ਸਿਹਤ ਕੇਂਦਰ ਭੁੰਬਲੀ ਦੀ ਹਾਲਤ ਸੁਧਾਰਨ ਦੀ ਮੰਗ

ਤਿੱਬੜ, 27 ਮਈ (ਭੁਪਿੰਦਰ ਸਿੰਘ ਬੋਪਾਰਾਏ)-ਮੁੱਢਲਾ ਸਿਹਤ ਕੇਂਦਰ ਪੀ.ਐੱਚ.ਸੀ ਭੁੰਬਲੀ ਵਿਖੇ ਸਿਹਤ ਸੇਵਾਵਾਂ ਦਾ ਅਤਿ ਮੰਦਾ ਹਾਲ ਹੈ | ਜਿਸ ਕਾਰਨ ਮਰੀਜ਼ਾਂ ਨੰੂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਅੱਜ ਸਵੇਰੇ 10.30 ਵਜੇ ਇਸ ਪ੍ਰਤੀਨਿਧ ਵਲੋਂ ਮੌਕੇ 'ਤੇ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਵਿਖੇ ਹੋ ਰਹੀ ਪ੍ਰੀਖਿਆ ਕੇਂਦਰ ਦੇ 100 ਮੀਟਰ ਘੇਰੇ 'ਚ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ

ਗੁਰਦਾਸਪੁਰ, 27 ਮਈ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ: ਅਮਨਦੀਪ ਕੌਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਮੈਰੀਟੋਰੀਅਸ ਦੀ ਪ੍ਰੀਖਿਆ ਸਬੰਧੀ ਸਥਾਪਿਤ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਤਹਿਤ ਬੀਜੇ ਮਾਂਹ ਮੂੰਗੀ ਦੀਆਂ ਫਲੀਆਂ ਸੁੱਕੀਆਂ

ਤਿੱਬੜ, 27 ਮਈ (ਭੁਪਿੰਦਰ ਸਿੰਘ ਬੋਪਾਰਾਏ)-ਬਲਾਕ ਗੁਰਦਾਸਪੁਰ ਦੇ ਪਿੰਡ ਸਰਸਪੁਰ ਦੇ ਕਿਸਾਨ ਡਾ: ਕਿਰਪਾਲ ਸਿੰਘ ਤੇ ਸਰਬਜੀਤ ਸਿੰਘ ਪੁੱਤਰਾਨ ਨਰਿੰਦਰ ਸਿੰਘ ਨੇ ਪਾਣੀ ਦੇ ਡਿੱਗਦੇ ਪੱਧਰ ਤਹਿਤ ਫ਼ਸਲੀ ਵਿਭਿੰਨਤਾ ਦੀ ਨੀਤੀ ਅਪਣਾਈ ਹੈ | ਕਣਕ ਦੀ ਫ਼ਸਲ ਦੀ ਥਾਂ ਪਹਿਲਾਂ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਕਾਦੀਆਂ 'ਚ ਸ਼ਹੀਦੀ ਦਿਹਾੜਾ ਮਨਾਇਆ

ਬਟਾਲਾ, 27 ਮਈ (ਕਾਹਲੋਂ)-ਅੱਜ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੇ ਹੀ ਸਾਦੇ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਗਿਆ | ਵਿਦਿਆਰਥੀਆਂ ਨੇ ਉਨ੍ਹਾਂ ਦੇ ਜੀਵਨ ਸੰਬੰਧੀ ਕਵਿਤਾ, ਭਾਸ਼ਣ ਆਦਿ ਪੇਸ਼ ਕੀਤੇ ਤੇ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਦੇ 30 ਮੁਲਾਜ਼ਮ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ 'ਚ ਸ਼ਾਮਿਲ

ਧਾਰੀਵਾਲ, 27 ਮਈ (ਸਵਰਨ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਪੰਜਾਬ ਦੇ ਮੰਡਲ ਧਾਰੀਵਾਲ ਅਤੇ ਮੰਡਲ ਕਾਦੀਆਂ ਦੀ ਇਕ ਸਾਂਝੀ ਮੀਟਿੰਗ ਸਰਕਲ ਪ੍ਰਧਾਨ ਦਰਬਾਰਾ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਹੋਈ, ...

ਪੂਰੀ ਖ਼ਬਰ »

ਕੋਟਲੀ ਸੂਰਤ ਮੱਲ੍ਹੀ ਧਿਆਨਪੁਰ ਸੜਕ 'ਚ ਟੋਏ ਪੈਣ ਕਰਕੇ ਰਾਹਗੀਰ ਪ੍ਰੇਸ਼ਾਨ

ਕੋਟਲੀ ਸੂਰਤ ਮੱਲੀ, 27 ਮਈ (ਕੁਲਦੀਪ ਸਿੰਘ ਨਾਗਰਾ)-ਕਸਬਾ ਕੋਟਲੀ ਸੂਰਤ ਮੱਲ੍ਹੀ ਤੋਂ ਧਿਆਨਪੁਰ ਨੂੰ ਜਾਂਦੀ ਸੜਕ 'ਚ ਵੱਡੇ ਟੋਏ ਪੈਣ ਕਰਕੇ ਜਿਥੇ ਰਾਹਗੀਰ ਪ੍ਰੇਸ਼ਾਨ ਹਨ, ਉਥੇ ਯੋਗੀਰਾਜ ਮਹਾਨ ਤਪੱਸਵੀ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਦਰਬਾਰ ਧਿਆਨਪੁਰ ਧਾਮ ਵਿਖੇ ...

ਪੂਰੀ ਖ਼ਬਰ »

ਪੋਲੀਟੈਕਨਿਕ ਕਾਲਜ ਵਿਖੇ ਈ.ਸੀ.ਈ. ਵਿਭਾਗ ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਗਮ ਕਰਵਾਇਆ

ਬਟਾਲਾ, 27 ਮਈ (ਕਾਹਲੋਂ)-ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਈ.ਸੀ.ਈ. ਵਿਭਾਗ ਦੇ ਸਾਲ 2022 ਵਿਚ ਕੋਰਸ ਮੁਕੰਮਲ ਕਰਨ ਵਾਲੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਕਾਲਜ ਦੇ ਪਿ੍ੰਸੀਪਲ ਅਜੇ ਕੁਮਾਰ ਅਰੋੜਾ ਵਲੋਂ ਕੀਤੀ, ਜਿਨ੍ਹਾਂ ਦਾ ...

ਪੂਰੀ ਖ਼ਬਰ »

ਕਾਂਗਰਸੀ ਆਗੂ ਮਨਦੀਪ ਸਿੰਘ ਰੰਗੜ ਨੰਗਲ ਨੇ ਇੰਦਰਜੀਤ ਸਿੰਘ ਬੁਲਾਰੀਆ ਨਾਲ ਕੀਤੀ ਮੁਲਾਕਾਤ

ਬਟਾਲਾ, 27 ਮਈ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਉੱਘੇ ਕਾਂਗਰਸੀ ਆਗੂ ਅਤੇ ਪਾਰਟੀ ਦੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਅੱਜ ਸਾਥੀਆਂ ਸਮੇਤ ਪਾਰਟੀ ਦੇ ਮੀਤ ਪ੍ਰਧਾਨ ਇੰਦਰਜੀਤ ਸਿੰਘ ਬੁਲਾਰੀਆ ਨਾਲ ਮੁਲਾਕਾਤ ਕੀਤੀ | ਇਸ ਸਬੰਧੀ ਸਰਪੰਚ ਮਨਦੀਪ ...

ਪੂਰੀ ਖ਼ਬਰ »

ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭਾਲੋਵਾਲੀ ਵਲੋਂ ਇੰਦਰਬੀਰ ਬੁਲਾਰੀਆ ਨਾਲ ਮੀਟਿੰਗ

ਫਤਹਿਗੜ੍ਹ ਚੂੜੀਆਂ, 27 ਮਈ (ਧਰਮਿੰਦਰ ਸਿੰਘ ਬਾਠ)-ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭਾਲੋਵਾਲੀ ਵਲੋਂ ਪੰਜਾਬ ਕਾਂਗਰਸ ਦੇ ਸਹਾਇਕ ਪ੍ਰਧਾਨ ਇੰਦਰਬੀਰ ਸਿੰਘ ਬੁਲਾਰੀਆ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਕਿਸਾਨਾਂ 'ਚ ਦੇਖਣ ਨੂੰ ਨਹੀਂ ਮਿਲ ਰਿਹਾ ਝੋਨੇ ਦੀ ਸਿੱਧੀ ਬਿਜਾਈ ਦਾ ਰੁਝਾਨ

ਜੌੜਾ ਛੱਤਰਾਂ, 27 ਮਈ (ਪਰਮਜੀਤ ਸਿੰਘ ਘੁੰਮਣ)-ਪੰਜਾਬ ਸਰਕਾਰ ਵਲੋਂ ਭਾਵੇਂ ਝੋਨੇ ਦੀ ਸਿੱਧੀ ਬਿਜਾਈ ਲਈ ਪਹਿਲ ਕਦਮੀ ਕਰਨ 'ਤੇ ਕਿਸਾਨ ਨੂੰ ਪ੍ਰਤੀ ਏਕੜ 1500 ਰੁਪਏ ਦੇਣ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਮੰੂਗੀ ਦੀ ਫ਼ਸਲ 'ਤੇ ਐਮ.ਐਸ.ਪੀ ਦੇਣ ਦਾ ਭਰੋਸਾ ਦਿੱਤਾ ਹੈ | ਪਰ ...

ਪੂਰੀ ਖ਼ਬਰ »

ਜੂਡੋ ਖੇਡ ਬਣੀ ਗੁਰਦਾਸਪੁਰੀਆਂ ਦੀ ਪਹਿਲੀ ਪਸੰਦ

ਗੁਰਦਾਸਪੁਰ, 27 ਮਈ (ਆਰਿਫ਼)-ਖੇਡ ਵਿਭਾਗ ਪੰਜਾਬ ਵਲੋਂ ਗ਼ੈਰ-ਰਿਹਾਇਸ਼ੀ ਖੇਡ ਵਿੰਗ ਦੇ ਦਾਖ਼ਲੇ ਲਈ ਬਟਾਲਾ, ਗੁਰਦਾਸਪੁਰ, ਦੀਨਾਨਗਰ ਤੋਂ ਵੱਡੀ ਗਿਣਤੀ ਵਿਚ ਖਿਡਾਰੀ ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਗੁਰਦਾਸਪੁਰ ਵਿਖੇ ਪੁੱਜੇ | ਜੂਡੋ ਖਿਡਾਰੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਟਿਪਟਾ ਦੀ ਨੈਸ਼ਨਲ ਵਰੇ੍ਹਗੰਢ ਸੰਬੰਧੀ ਪ੍ਰੋਗਰਾਮ ਕਰਵਾਇਆ

ਗੁਰਦਾਸਪੁਰ, 27 ਮਈ (ਆਰਿਫ਼)-ਇੰਡੀਅਨ ਪੀਪਲ ਥੀਏਟਰ ਐਸੋਸੀਏਸ਼ਨ (ਇਪਟਾ) ਦੀ ਨੈਸ਼ਨਲ ਵਰੇ੍ਹਗੰਢ ਵੱਖ-ਵੱਖ ਥਾਈਾ 'ਢਾਈ ਅੱਖਰ ਪ੍ਰੇਮ ਦੇ ਨਾਲ' ਮਨਾਈ ਗਈ | ਇਸ ਸਬੰਧੀ ਗੁਰਦਾਸਪੁਰ ਇਕਾਈ ਵਲੋਂ ਪ੍ਰਧਾਨ ਜੀ.ਐਸ.ਪਾਹੜਾ ਦੇ ਨਿਰਦੇਸ਼ਾਂ ਤਹਿਤ ਇਕ ਨਿੱਜੀ ਕਾਲਜ ਵਿਖੇ ...

ਪੂਰੀ ਖ਼ਬਰ »

ਪੁਲਿਸ ਨੇ ਟਰੱਕ ਜ਼ਬਤ ਕਰਕੇ 17 ਗਊਆਂ ਕੀਤੀਆਂ ਬਰਾਮਦ

ਬਟਾਲਾ, 27 ਮਈ (ਹਰਦੇਵ ਸਿੰਘ ਸੰਧੂ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਤੜਕਸਾਰ 2:30 ਵਜੇ ਬਟਾਲਾ ਬਾਈਪਾਸ ਤੋਂ ਗਾਵਾਂ ਨਾਲ ਭਰਿਆ ਟਰੱਕ ਜ਼ਬਤ ਕਰਕੇ ਟਰੱਕ ਵਿਚੋਂ 17 ਗਊਆਂ ਬਰਾਮਦ ਕੀਤੀਆਂ, ਜਿਨ੍ਹਾਂ ਨੂੰ ਬਟਾਲਾ ਪੁਲਿਸ ਨੇ ਆਪਣੇ ਕਬਜ਼ੇ 'ਚ ਲੈ ਕੇ ਬਟਾਲਾ ਦੀ ਗਊਸ਼ਾਲਾ 'ਚ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਵਿਖੇ 28ਵਾਂ ਸਾਲਾਨਾ ਜਗਰਾਤਾ ਅੱਜ

ਫ਼ਤਹਿਗੜ੍ਹ ਚੂੜੀਆਂ, 27 ਮਈ (ਐਮ.ਐਸ. ਫੁੱਲ)-ਇੱਥੇ ਵਾਰਡ ਨੰਬਰ 6 ਸਾਨਣ ਮੁਹੱਲਾ ਵਿਖੇ ਮਾਤਾ ਰਾਣੀ ਸੇਵਕ ਸਭਾ ਵਲੋਂ 28ਵਾਂ ਸਾਲਾਨਾ ਜਗਰਾਤਾ 28 ਮਈ ਨੂੰ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ | ਜਗਰਾਤੇ ਦੇ ਪ੍ਰਬੰਧਕਾਂ ਸੰਦੀਪ ਕੁਮਾਰ ਸੋਨੂੰ, ਵਿਸ਼ੂ ਸ਼ਰਮਾ, ਲੱਕੀ, ਹਨੀ, ...

ਪੂਰੀ ਖ਼ਬਰ »

ਕੌਂਸਲਰ ਇੰਦਰਆਸ ਹੰਸ ਦੀ ਅਗਵਾਈ ਵਿਚ ਮੁਹੱਲਾ ਵਾਸੀਆਂ ਨੇ ਲਗਾਏ ਬੂਟੇ

ਧਾਰੀਵਾਲ, 27 ਮਈ (ਜੇਮਸ ਨਾਹਰ)-ਸਥਾਨਕ ਲੁਧਿਆਣਾ ਮੁਹੱਲਾ ਦੇ ਵਾਰਡ ਨੰਬਰ-12 ਵਿਖੇ ਕੌਂਸਲਰ ਡਾ: ਇੰਦਰਆਸ ਹੰਸ ਦੀ ਅਗਵਾਈ ਵਿਚ ਮੁਹੱਲਾ ਲੈਵਲ ਸੈਨੀਟੇਸ਼ਨ ਕਮੇਟੀ ਤੇ ਹੋਰ ਮੁਹੱਲਾ ਵਾਸੀਆਂ ਨੇ ਮੁਹੱਲੇ ਵਿਚ ਛਾਂਦਾਰ ਬੂਟੇ ਲਗਾਏ | ਇਸ ਮੌਕੇ ਯੂਨਸ ਮਸੀਹ, ਪੈਰਿਸ ਮਸੀਹ, ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਪੰਜਾਬ ਨੂੰ ਵਿਕਸਿਤ ਕਰੇਗੀ : ਗਾਜੀਨੰਗਲ

ਡੇਰਾ ਬਾਬਾ ਨਾਨਕ, 27 ਮਈ (ਅਵਤਾਰ ਸਿੰਘ ਰੰਧਾਵਾ)-ਸਮੇਂ-ਸਮੇਂ ਅਨੁਸਾਰ ਵੱਖ-ਵੱਖ ਸਰਕਾਰਾਂ ਪੰਜਾਬ ਦੀ ਸਤ੍ਹਾ ਉਪਰ ਕਾਬਜ਼ ਰਹੀਆਂ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾਂ ਕਿਸੇ ਪੱਖਪਾਤ ਦੇ ਪੰਜਾਬ ਨੂੰ ਹਰ ਪੱਖੋਂ ਵਿਕਸਤ ਕਰੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਧਰਨਾ 9ਵੇਂ ਦਿਨ ਵਿਚ ਦਾਖ਼ਲ

ਘੁਮਾਣ, 27 ਮਈ (ਬੰਮਰਾਹ)-ਘੁਮਾਣ ਦੇ ਨਜ਼ਦੀਕ ਪਿੰਡ ਪੁਰਾਣਾ ਬੱਲੜਵਾਲ ਤੇ ਟਾਂਡਾ ਦੇ ਵਿਚਕਾਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲਗਾਇਆ ਧਰਨਾ 9ਵੇਂ ਦਿਨ ਵਿਚ ਦਾਖ਼ਲ ਹੋ ਗਿਆ | ਇਸ ਧਰਨੇ ਵਿਚ ਪਿੰਡ ਕੋਟਲੀ ਲੇਹਲ, ਕਪੂਰਾ, ਸ਼ੈਲੋਵਾਲ, ਟਾਂਡਾ ਆਦਿ ਪਿੰਡਾਂ ਦੇ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦਫ਼ਤਰ 'ਚ ਕੌਂਸਲਰਾਂ ਦੀ ਬੈਠਕ ਸੋਮਵਾਰ ਨੂੰ ਹੋਵੇਗੀ : ਪ੍ਰਧਾਨ ਪੰਨੰੂ

ਸ੍ਰੀ ਹਰਿਗੋਬਿੰਦਪੁਰ, 27 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਨਵਦੀਪ ਸਿੰਘ ਪੰਨੰੂ ਵਲੋਂ ਅਹਿਮ ਬੈਠਕ ਕੀਤੀ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਨਵਦੀਪ ਸਿੰਘ ਪੰਨੂੰ ਨੇ ਕਿਹਾ ਕਿ ਅੱਜ ਦੀ ਬੈਠਕ ਵਿਚ ...

ਪੂਰੀ ਖ਼ਬਰ »

ਬਟਾਲਾ ਮੋਬਾਈਲ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ

ਬਟਾਲਾ, 27 ਮਈ (ਹਰਦੇਵ ਸਿੰਘ ਸੰੰਧੂ)-ਬਟਾਲਾ ਮੋਬਾਇਲ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਮਨਦੀਪ ਸਿੰਘ ਚੌਧਰੀ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਦੌਰਾਨ ਮੋਬਾਇਲ ਡੀਲਰਾਂ ਨੇ ਆਪਣੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ ਤੇ ਪ੍ਰਧਾਨ ਚੌਧਰੀ ਨੇ ਕਿਹਾ ਕਿ ਅੱਤ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਲਈ ਸਹਾਇਤਾ ਰਾਸ਼ੀ 5 ਹਜ਼ਾਰ ਦਿੱਤੀ ਜਾਵੇ : ਲੋਕ ਸ਼ਕਤੀ ਪਾਰਟੀ

ਡੇਰਾ ਬਾਬਾ ਨਾਨਕ, 27 ਮਈ (ਵਿਜੇ ਸ਼ਰਮਾ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਹੜੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਦੇ ਹਨ, ਉਨ੍ਹਾਂ ਨੂੰ 5000 ਰੁਪਏ ਪ੍ਰਤੀ ਏਕੜ ਸਹਾਇਤਾ ਦਿੱਤੀ ਜਾਵੇ, ਕਿਉਂਕਿ ਝੋਨੇ ਦੀ ਸਿੱਧੀ ਬਿਜਾਈ ...

ਪੂਰੀ ਖ਼ਬਰ »

ਅਕਾਲੀ ਦਲ ਦੇ 2 ਕੌਂਸਲਰ 'ਆਪ' 'ਚ ਸ਼ਾਮਿਲ *ਵਿਧਾਇਕ ਸ਼ੈਰੀ ਕਲਸੀ ਨੇ ਕੀਤਾ ਸਵਾਗਤ

ਬਟਾਲਾ, 27 ਮਈ (ਕਾਹਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਵਿਚ ਕੀਤੇ ਜਾ ਰਹੇ ਵਧੀਆ ਕੰਮਾਂ ਨੂੰ ਵੇਖ ਕੇ ਲੋਕਾਂ ਦਾ ਝੁਕਾਅ ਇਮਾਨਦਾਰ ਆਪ ਪਾਰਟੀ ਵੱਲ ਹੋ ਰਿਹਾ ਹੈ, ਜਿਸ ਨਾਲ ਆਮ ਆਦਮੀ ਪਾਰਟੀ ਦਾ ਪਰਿਵਾਰ ਵੱਡਾ ਹੁੰਦਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜ਼ੋਰਦਾਰ ਮੁਹਿੰਮ ਛੇੜਨ ਲਈ ਐੱਸ.ਐੱਚ.ਓ. ਵਲੋਂ ਮੁਹਤਬਰਾਂ ਤੇ ਅਗਾਂਹਵਧੂ ਨੌਜਵਾਨਾਂ ਨਾਲ ਮੀਟਿੰਗ

ਦੋਰਾਂਗਲਾ, 27 ਮਈ (ਚੱਕਰਾਜਾ)-ਅੱਜ ਥਾਣਾ ਦੋਰਾਂਗਲਾ ਵਿਖੇ ਨਵੇਂ ਆਏ ਐੱਸ.ਐੱਚ.ਓ ਜਬਰਜੀਤ ਸਿੰਘ ਵਲੋਂ ਇਲਾਕੇ ਦੇ ਮੋਹਤਬਰ ਅਤੇ ਅਗਾਂਹਵਧੂ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਇਲਾਕੇ ਦੀ ਬਿਹਤਰੀ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਬਜ਼ੁਰਗ ਨੂੰ ਬਚਾਉਂਦਿਆਂ ਮਹਿਲਾ ਡਾਕਟਰ ਦੀ ਕਾਰ ਹੋਈ ਹਾਦਸਾਗ੍ਰਸਤ, ਜਾਨੀ ਬਚਾਅ

ਕਾਦੀਆਂ, 27 ਮਈ (ਯਾਦਵਿੰਦਰ ਸਿੰਘ)-ਕਾਦੀਆਂ-ਬਟਾਲਾ ਹਰਚੋਵਾਲ ਰੋਡ ਨਜ਼ਦੀਕ ਭੱਠੇ ਕੋਲ ਬਜ਼ੁਰਗ ਨੂੰ ਬਚਾਉਂਦਿਆਂ ਇਕ ਕਾਰ ਚਾਲਕ ਮਹਿਲਾ ਡਾਕਟਰ ਦੀ ਕਾਰ ਹਾਦਸਾਗ੍ਰਸਤ ਹੋ ਗਈ | ਡਾਕਟਰ ਨਿਰਾਲਮ ਦੇ ਪਿਤਾ ਸੁਲੱਖਣ ਸਿੰਘ ਵਾਸੀ ਗ੍ਰੇਟਰ ਕੈਲਾਸ਼ ਬਟਾਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਹਨੂੰਵਾਨ ਵਿਚ ਰਾਜਪੂਤ ਮਹਾਂਸਭਾ ਵਲੋਂ ਮਨਾਇਆ ਮਹਾਰਾਣਾ ਪ੍ਰਤਾਪ ਦਾ ਜਨਮ ਦਿਹਾੜਾ

ਕਾਹਨੂੰਵਾਨ, 27 ਮਈ (ਜਸਪਾਲ ਸਿੰਘ ਸੰਧੂ)-ਸਥਾਨਕ ਕਸਬੇ ਅੰਦਰ ਰਾਜਪੂਤ ਮਹਾਂਸਭਾ ਵਲੋਂ ਮਹਾਰਾਣਾ ਪ੍ਰਤਾਪ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਸੰਬੰਧੀ ਮਹਾਂ ਸਭਾ ਦੇ ਪ੍ਰਧਾਨ ਠਾਕੁਰ ਸਤੀਸ਼ ਸਿੰਘ, ਸਰਪੰਚ ਅਫ਼ਤਾਬ ਸਿੰਘ, ਠਾਕਰ ਯੁਵਰਾਜ ਸਿੰਘ ਅਤੇ ਠਾਕੁਰ ਪਵਨ ਸਿੰਘ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ 2 ਨੂੰ -ਡਾ. ਗੁਰਜਿੰਦਰ ਸਿੰਘ

ਧਾਰੀਵਾਲ, 27 ਮਈ (ਸਵਰਨ ਸਿੰਘ)-ਸਾਂਤੀ ਦੇ ਪੁੰਜ ਅਤੇ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜ੍ਹੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਧਾਰੀਵਾਲ, ਸ੍ਰੀ ਗੁਰੂ ਅਰਜਨ ਦੇਵ ਜਵਕ ਜਥਾ, ਮੈਨੇਜਰ ...

ਪੂਰੀ ਖ਼ਬਰ »

ਮੁੱਖ ਇੰਜੀਨੀਅਰ ਬਾਰਡਰ ਜ਼ੋਨ ਅੰਮਿ੍ਤਸਰ ਵਲੋਂ ਹਲਕਾ ਗੁਰਦਾਸਪੁਰ ਦੇ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 27 ਮਈ (ਆਰਿਫ਼)-ਮੁੱਖ ਇੰਜੀਨੀਅਰ ਬਾਰਡਰ ਜ਼ੋਨ ਅੰਮਿ੍ਤਸਰ ਇੰਜ: ਬਾਲ ਕ੍ਰਿਸ਼ਨ ਵਲੋਂ ਪੈਡੀ ਸੀਜ਼ਨ ਨੰੂ ਮੁੱਖ ਰੱਖਦਿਆਂ ਹਲਕਾ ਗੁਰਦਾਸਪੁਰ ਅਧੀਨ ਪੈਂਦੇ ਮੰਡਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਉਪ ਮੁੱਖ ਇੰਜੀਨੀਅਰ ਅਰਵਿੰਦਰਜੀਤ ...

ਪੂਰੀ ਖ਼ਬਰ »

ਮੁਕੇਰੀਆਂ ਮਾਰਗ 'ਤੇ ਬਣ ਰਹੇ ਅੰਡਰਬਿ੍ਜ ਦਾ ਕੰਮ ਹੌਲੀ ਚੱਲਣ ਨਾਲ ਲੋਕਾਂ 'ਚ ਰੋਸ

ਪੁਰਾਣਾ ਸ਼ਾਲਾ, 27 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ ਪੁਲ ਤਿੱਬੜੀ ਰੋਡ 'ਤੇ ਬਣ ਰਹੇ ਅੰਡਰਬਿ੍ਜ ਦਾ ਕੰਮ ਢਿੱਲੀ ਰਫ਼ਤਾਰ ਨਾਲ ਚੱਲਣ ਨਾਲ ਮੌਜੂਦਾ ਸਰਕਾਰ 'ਤੇ ਲੋਕਾਂ 'ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਸਬ-ਡਵੀਜ਼ਨ ਕਾਦੀਆਂ ਕਮੇਟੀ ਦੀ ਹੋਈ ਚੋਣ

ਕਾਦੀਆਂ, 27 ਮਈ (ਕੁਲਵਿੰਦਰ ਸਿੰਘ)-ਟੈਕਨੀਕਲ ਸਰਵਿਸਜ਼ ਯੂਨੀਅਨ ਸਬ-ਡਵੀਜ਼ਨ ਕਾਦੀਆਂ ਦੀ ਚੋਣ ਮੰਡਲ ਪ੍ਰਧਾਨ ਠਾਕਰ ਰਣਜੀਤ ਸਿੰਘ ਅਤੇ ਮੰਡਲ ਸਕੱਤਰ ਕਸ਼ਮੀਰ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ | ਚੋਣ ਇਜਲਾਸ ਸਬ-ਡਵੀਜ਼ਨ ਪ੍ਰਧਾਨ ਸੁਖਦੇਵ ਸਿੰਘ ਸੇਖਵਾਂ ਦੀ ...

ਪੂਰੀ ਖ਼ਬਰ »

ਵਾਰਡ ਨੰ: 36 ਦੇ ਪਾਰਕ ਲਈ ਸਰਕਾਰ ਨੇ ਸਾਮਾਨ ਭੇਜਿਆ

ਬਟਾਲਾ, 27 ਮਈ (ਕਾਹਲੋਂ)-ਅੱਜ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ ਮੁਤਾਬਿਕ ਲੇਬਰ ਕਾਲੋਨੀ ਵਾਰਡ ਨੰਬਰ 36 ਵਿਚ ਮੈਨੇਜਰ ਅਤਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਆਮ ਆਦਮੀ ਪਾਰਟੀ ਵਲੋਂ ਪਾਰਕ ਵਿਚ ਬੱਚਿਆਂ ਦੇ ਖੇਡਣ ਲਈ ਸਰਕਾਰ ਵਲੋ ...

ਪੂਰੀ ਖ਼ਬਰ »

ਖੱਬੇ ਪੱਖੀ ਪਾਰਟੀਆਂ ਵਲੋਂ ਮਹਿੰਗਾਈ, ਬੇਰੁਜ਼ਗਾਰੀ ਤੇ ਵਧ ਰਹੀ ਫਿਰਕਾਪ੍ਰਸਤੀ ਵਿਰੁੱਧ ਪ੍ਰਦਰਸ਼ਨ 30 ਨੰੂ

ਗੁਰਦਾਸਪੁਰ, 27 ਮਈ (ਆਰਿਫ਼)-ਸੀ.ਪੀ.ਆਈ, ਸੀ.ਪੀ.ਐਮ, ਸੀ.ਪੀ.ਆਈ.ਐਮ.ਐਲ ਲਿਬਰੇਸ਼ਨ ਤੇ ਆਰ.ਐਮ.ਪੀ.ਆਈ ਦੇ ਆਗੂਆਂ ਦੀ ਮੀਟਿੰਗ ਸ਼ਹੀਦ ਬਲਜੀਤ ਸਿੰਘ ਯਾਦਗਾਰ ਭਵਨ ਵਿਖੇ ਹੋਈ | ਕਾਮਰੇਡ ਗੁਲਜਾਰ ਸਿੰਘ ਬਸੰਤਕੋਟ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੱਗ ਦੌਰਾਨ ਆਗੂਆਂ ਨੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਦੀ ਮੀਟਿੰਗ

ਗੁਰਦਾਸਪੁਰ, 27 ਮਈ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਦੇ ਅਹੁਦੇਦਾਰਾਂ ਦੀ ਮੀਟਿੰਗ ਸਰਕਲ ਪ੍ਰਧਾਨ ਸੰਜੀਵ ਕੁਮਾਰ ਸੈਣੀ ਦੀ ਪ੍ਰਧਾਨਗੀ ਹੇਠ ਸਰਕਲ ਦਫ਼ਤਰ ਵਿਖੇ ਹੋਈ | ਇਸ ਮੌਕੇ ਸਾਬਕਾ ਵਿੱਤ ਸਕੱਤਰ ਪੰਜਾਬ ਸੁਰਿੰਦਰ ਪੱਪੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਭਾਗੋਵਾਲ ਵਿਖੇ 'ਆਪ' ਆਗੂ ਨੇ ਮਨਰੇਗਾ ਵਰਕਰਾਂ ਤੋਂ ਕਰਵਾਈ ਸਮਸ਼ਾਨਘਾਟ ਦੀ ਸਫ਼ਾਈ

ਕਿਲ੍ਹਾ ਲਾਲ ਸਿੰਘ, 27 ਮਈ (ਬਲਬੀਰ ਸਿੰਘ)-ਭਾਗੋਵਾਲ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਦੀ ਸਮਸ਼ਾਨਘਾਟ ਦੀ ਸਫ਼ਾਈ ਨਰੇਗਾ ਵਰਕਰਾਂ ਤੋਂ ਕਰਵਾਈ | ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਹਲਕੇ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਨੇ ਭਿ੍ਸ਼ਟ ਮੰਤਰੀ 'ਤੇ ਕਾਰਵਾਈ ਕਰਕੇ ਇਤਿਹਾਸਕ ਮਿਸਾਲ ਪੈਦਾ ਕੀਤੀ-ਬਲਬੀਰ ਸਿੰਘ ਪਨੂੰ

ਕਿਲ੍ਹਾ ਲਾਲ ਸਿੰਘ, 27 ਮਈ (ਬਲਬੀਰ ਸਿੰਘ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਹੀ ਇਸੇ ਮੁੱਦੇ 'ਤੇ ਗਈਆਂ ਸਨ ਕਿ ਸਰਕਾਰ ਬਣਨ 'ਤੇ ਭਿ੍ਸ਼ਟਾਚਾਰ ਮੁਕਤ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ ਵਿਖੇ ਮਾਂ ਦਿਵਸ ਸੰਬੰਧੀ ਮੁਕਾਬਲੇ ਕਰਵਾਏ

ਗੁਰਦਾਸਪੁਰ, 27 ਮਈ (ਆਰਿਫ਼)-ਜੀਆ ਲਾਲ ਮਿੱਤਲ ਡੀ.ਏ.ਵੀ.ਪਬਲਿਕ ਸਕੂਲ ਵਿਖੇ ਮਾਂ ਦਿਵਸ 'ਤੇ ਆਧਾਰਿਤ ਵੱਖ ਵੱਖ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪਹਿਲੀ ਤੋਂ ਚੌਥੀ ਜਮਾਤ ਦੇ ਬੱਚਿਆਂ ਨੇ ਆਪਣੀਆਂ ਮਾਵਾਂ ਸਮੇਤ ਭਾਗ ਲਿਆ | ਇਸ ਮੌਕੇ ਬੱਚਿਆਂ ਨੇ ਡਾਂਸ, ਗਾਇਣ, ਬਿਨਾਂ ਅੱਗ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਦੀਆਂ ਕਲਾਨੌਰ ਖੇਤਰ 'ਚ ਗਤੀਵਿਧੀਆਂ ਖਿਲਾਫ਼ ਇਕੱਠੇ ਹੋਏ 'ਆਪ' ਵਰਕਰ

ਕਲਾਨੌਰ, 27 ਮਈ (ਪੁਰੇਵਾਲ)-ਸਥਾਨਕ ਕਸਬੇ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਵਲੰਟੀਅਰਾਂ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਸ: ਨਵਪ੍ਰੀਤ ਸਿੰਘ ਪਵਾਰ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਜਨਰਲ ਸਕੱਤਰ ਜਤਿੰਦਰ ਸਿੰਘ ਸਿੱਧੂ, ਉੱਪ ਪ੍ਰਧਾਨ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

'ਆਪ' ਵਲੋਂ ਸਿਹਤ ਮੰਤਰੀ ਨੰੂ ਬਰਖਾਸਤ ਕਰਨਾ ਸ਼ਲਾਘਾਯੋਗ ਕਦਮ-ਕਸ਼ਮੀਰ ਸਿੰਘ ਵਾਹਲਾ

ਗੁਰਦਾਸਪੁਰ, 27 ਮਈ (ਭਾਗਦੀਪ ਸਿੰਘ ਗੋਰਾਇਆ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਭਿ੍ਸ਼ਟਾਚਾਰ ਵਿਚ ਲਿਪਤ ਸਿਹਤ ਮੰਤਰੀ ਨੰੂ ਬਰਖਾਸਤ ਕਰਨਾ ਸ਼ਲਾਘਾਯੋਗ ਕਦਮ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ' ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਵਲੋਂ ਕੀਤਾ ...

ਪੂਰੀ ਖ਼ਬਰ »

ਪਾਵਰਕਾਮ ਅਧਿਕਾਰੀਆਂ ਦੇ ਉਪਰਾਲੇ ਸਦਕਾ ਖ਼ਪਤਕਾਰਾਂ ਵਲੋਂ ਵਧਾਏ ਜਾ ਰਹੇ ਲੋਡ ਦੇ ਵਿਭਾਗ ਨੰੂ ਆਏ ਕਰੋੜਾਂ ਰੁਪਏ-ਇੰਜੀ: ਅਰਵਿੰਦਰਪਾਲ ਸਿੰਘ ਬੋਪਾਰਾਏ

ਗੁਰਦਾਸਪੁਰ, 27 ਮਈ (ਆਰਿਫ਼)-ਹਲਕੇ ਅਧੀਨ ਆਉਂਦੇ ਸਮੂਹ ਮੰਡਲ ਅਧਿਕਾਰੀਆਂ, ਉਪ ਮੰਡਲ ਅਫ਼ਸਰਾਂ ਵਲੋਂ ਖਪਤਕਾਰਾਂ ਨੰੂ ਆਪਣੇ ਲੋਡ ਵਧਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਜਿਸ ਤਹਿਤ 5 ਮਈ ਤੋਂ 26 ਮਈ ਤੱਕ ਵੱਖ-ਵੱਖ ਮੰਡਲ ਦਫ਼ਤਰਾਂ ਨਾਲ ਸਬੰਧਿਤ ਖਪਤਕਾਰਾਂ ਵਲੋਂ 13512 ...

ਪੂਰੀ ਖ਼ਬਰ »

ਬਾਬਾ ਨਾਮਦੇਵ ਯਾਦਗਾਰੀ 5 ਰੋਜ਼ਾ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ

ਘੁਮਾਣ, 27 ਮਈ (ਬੰਮਰਾਹ)-ਘੁਮਾਣ ਦੇ ਨÏਜਵਾਨਾਂ ਵਲੋਂ ਅੰਡਰ-19 ਬਾਬਾ ਨਾਮਦੇਵ ਯਾਦਗਾਰੀ 5 ਰੋਜ਼ਾ ਕ੍ਰਿਕਟ ਟੂਰਨਾਮੈਂਟ ਸਰਕਾਰੀ ਸਕੂਲ ਘੁਮਾਣ ਦੀ ਗਰਾਊਾਡ ਵਿਚ ਐਨ.ਆਰ.ਆਈ. ਲਵਲੀਨ ਸਿੰਘ ਅਤੇ ਹੋਰ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸ਼ੁਰੂ ਕਰਵਾਇਆ ਗਿਆ | ਇਸ ਕ੍ਰਿਕਟ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਰਿਸ਼ਵਤਖੋਰੀ ਨੂੰ ਨੱਥ ਪਾਉਣ ਦਾ ਉਪਰਾਲਾ ਸ਼ਲਾਘਾਯੋਗ-ਮਨਮੋਹਣ ਸਿੰਘ

ਪੁਰਾਣਾ ਸ਼ਾਲਾ, 27 ਮਈ (ਅਸ਼ੋਕ ਸ਼ਰਮਾ)-ਆਮ ਆਦਮੀ ਪਾਰਟੀ ਵਲੋਂ ਰਿਸ਼ਵਤਖ਼ੋਰੀ ਅਤੇ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਲੋਕਾਂ ਨੂੰ ਮੁਹੱਈਆ ਕਰਵਾਉਣ ਦਾ ਉਪਰਾਲਾ ਸ਼ਲਾਘਾਯੋਗ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸੇਵਾ ਮੁਕਤ ਇੰਸਪੈਕਟਰ ਮਨਮੋਹਣ ਸਿੰਘ ਨੇ ਕੀਤਾ | ...

ਪੂਰੀ ਖ਼ਬਰ »

ਵਿਦੇਸ਼ ਤੋਂ ਰਿਸ਼ਤੇਦਾਰ ਬਣ ਕੇ ਠੱਗੀਆਂ ਮਾਰਨ ਵਾਲੇ ਗਰੋਹ ਹੋਏ ਸਰਗਰਮ

ਗੁਰਦਾਸਪੁਰ, 27 ਮਈ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਕੁਝ ਸਮੇਂ ਤੋਂ ਠੱਗੀਆਂ ਮਾਰਨ ਵਾਲੇ ਗਿਰੋਹ ਕਾਫ਼ੀ ਸਰਗਰਮ ਨਜ਼ਰ ਆ ਰਹੇ ਹਨ, ਜਿਨ੍ਹਾਂ ਵਲੋਂ ਭੋਲੇ ਭਾਲੇ ਲੋਕਾਂ ਨੰੂ ਉਨ੍ਹਾਂ ਦੇ ਵਿਦੇਸ਼ ਤੋਂ ਰਿਸ਼ਤੇਦਾਰ ਬਣ ਕੇ ਠੱਗੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX