ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 day ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  1 day ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  1 day ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  1 day ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  1 day ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  1 day ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  1 day ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  1 day ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  1 day ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  1 day ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  1 day ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  1 day ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  1 day ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  1 day ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  1 day ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  1 day ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  1 day ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  1 day ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਜੇਠ ਸੰਮਤ 554
ਵਿਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਲੁਧਿਆਣਾ

ਸੀਸੂ ਵਿਖੇ ਲੱਗੇ ਮੈਗਾ ਰੁਜ਼ਗਾਰ ਮੇਲੇ ਦੌਰਾਨ 2200 ਤੋਂ ਵੱਧ ਨੌਜਵਾਨਾਂ ਨੂੰ ਮਿਲੀ ਨੌਕਰੀ

ਲੁਧਿਆਣਾ, 27 ਮਈ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਫ਼ੋਕਲ ਪੁਆਇੰਟ ਕੰਪਲੈਕਸ ਵਿਖੇ ਸੀਸੂ ਦੇ ਸਹਿਯੋਗ ਨਾਲ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵਲੋਂ ਮੈਗਾ ਰੁਜ਼ਗਾਰ ਮੇਲੇ ਲਗਾਇਆ ਗਿਆ, ਜਿਸ ਚ 3742 ਉਮੀਦਵਾਰ 100 ਵੱਖ-ਵੱਖ ਕੰਪਨੀਆਂ ਕੋਲ ਇੰਟਰਵਿਊ ਦੇਣ ਲਈ ਪੁੱਜੇ, ਜਿਨ੍ਹਾਂ 'ਚੋਂ ਕੰਪਨੀਆਂ ਨੇ 2200 ਉਮੀਦਵਾਰਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਮੌਕੇ 'ਤੇ ਹੀ ਨਿਯੁਕਤੀ ਪੱਤਰ ਸੌਂਪੇ | ਮੈਗਾ ਰੁਜ਼ਗਾਰ ਮੇਲੇ 'ਚ ਡੀ. ਪੀ. ਐਸ. ਖਰਬੰਦਾ ਡਾਇਰੈਕਟਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ, ਸੁਰਭੀ ਮਲਿਕ ਡਿਪਟੀ ਕਮਿਸ਼ਨਰ ਲੁਧਿਆਣਾ, ਗੁਰਪ੍ਰੀਤ ਬੱਸੀ ਗੋਗੀ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਗਰੇਵਾਲ ਭੋਲਾ, ਅਸ਼ੋਕ ਪਰਾਸ਼ਰ ਪੱਪੀ (ਸਾਰੇ ਵਿਧਾਇਕ), ਆਮ ਆਦਮੀ ਪਾਰਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸੁਰੇਸ਼ ਗੋਇਲ ਵਿਸ਼ੇਸ਼, ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ, ਅਮਿਤ ਕੁਮਾਰ ਪੰਚਾਲ ਵਧੀਕ ਡਿਪਟੀ ਕਮਿਸ਼ਨਰ ਸੀ. ਈ. ਓ. ਡੀ. ਬੀ. ਈ. ਈ. ਲੁਧਿਆਣਾ, ਰਾਜੇਸ਼ ਤਿ੍ਪਾਠੀ ਵਧੀਕ ਮਿਸ਼ਨ ਡਾਇਰੈਕਟਰ ਪੀ. ਐਸ. ਡੀ. ਐਮ. ਤੇ ਸੁਖਮਨ ਮਾਨ ਈ. ਜੀ. ਐਸ. ਡੀ. ਟੀ. ਓ. ਡੀ. ਬੀ. ਈ. ਈ. ਲੁਧਿਆਣਾ ਤੌਰ 'ਤੇ ਪੁੱਜੇ ਤੇ ਉਨ੍ਹਾਂ ਨੇ ਨੌਕਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ | ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਤੇ ਜਨਰਲ ਸਕੱਤਰ ਪੰਕਜ ਸ਼ਰਮਾ ਨੇ ਰੁਜ਼ਗਾਰ ਮੇਲੇ 'ਚ ਹਿੱਸਾ ਲੈਣ ਵਾਲੀਆਂ ਕੰਪਨੀਆਂ ਦਾ ਧੰਨਵਾਦ ਕੀਤਾ | ਈ. ਜੀ. ਐਸ. ਡੀ. ਟੀ. ਓ. ਸੁਖਮਨ ਮਾਨ ਤੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਤੋਂ ਨਵਦੀਪ ਸਿੰਘ ਨੇ ਯੋਗ ਉਮੀਦਵਾਰਾਂ ਦਾ ਇਕੱਠ ਕਰ ਕੇ ਰੁਜ਼ਗਾਰ ਮੇਲੇ ਨੂੰ ਕਾਮਯਾਬ ਬਣਾਇਆ | ਇਸ ਮੌਕੇ ਜਸਵਿੰਦਰ ਸਿੰਘ ਭੋਗਲ, ਹਨੀ ਸੇਠੀ, ਗੌਤਮ ਮਲਹੋਤਰਾ, ਲਲਿਤ ਜੈਨ, ਵਿੱਕੀ ਸ਼ਰਮਾ ਜਿਪਸੀ, ਫੂੰਮਣ ਸਿੰਘ, ਸੰਜੇ ਧੀਮਾਨ, ਪ੍ਰੀਤਇੰਦਰ ਸਿੰਘ, ਚਰਨਜੀਤ ਸਿੰਘ ਵਿਸ਼ਵਕਰਮਾ, ਵਿਪਨ ਮਿੱਤਲ, ਵਰੁਣ ਮਿੱਤਲ, ਸਤਿੰਦਰਜੀਤ ਸਿੰਘ ਔਟਮ, ਟੀ. ਆਰ. ਮਿਸ਼ਰਾ, ਰਾਹੁਲ ਆਹੂਜਾ, ਜੀ. ਐਸ. ਢਿੱਲੋਂ, ਰਜਤ ਗੁਪਤਾ, ਦੀਦਾਰਜੀਤ ਸਿੰਘ ਲੋਟੇ, ਰਾਮ ਲੁਬਾਇਆ ਆਦਿ ਹਾਜ਼ਰ ਸਨ |

ਲੁੱਟ ਖੋਹ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦਾ ਪਰਦਾਫਾਸ਼

ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਸਰਗਨਾ ਤੇ ਉਸ ਪਾਸੋਂ ਲੁੱਟ ਖੋਹ ਦਾ ਸਾਮਾਨ ਖ਼ਰੀਦਣ ਵਾਲੇ ਦੁਕਾਨਦਾਰ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੇ ਮੋਬਾਈਲ ...

ਪੂਰੀ ਖ਼ਬਰ »

ਨਗਰ ਨਿਗਮ ਨੇ ਨਾਜਾਇਜ਼ ਉਸਾਰੀ 'ਤੇ ਚਲਾਇਆ ਪੀਲਾ ਪੰਜਾ

ਲੁਧਿਆਣਾ, 27 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਦੀ ਇਮਾਰਤੀ ਸ਼ਾਖਾ ਵਲੋਂ ਨਾਜਾਇਜ਼ ਉਸਾਰੀ 'ਤੇ ਪੀਲਾ ਪੰਜਾ ਚਲਾਇਆ ਗਿਆ, ਪਰ ਇਸੇ ਦੌਰਾਨ ਨਗਰ ਨਿਗਮ ਦੇ ਅਮਲੇ ਨੂੰ ਲੋਕਾਂ ਦੀ ਭਾਰੀ ਵਿਰੋਧਤਾ ਦਾ ਸਾਹਮਣਾ ਕਰਨਾ ਪਿਆ | ਨਗਰ ਨਿਗਮ ਦੀ ਜ਼ੋਨ-ਡੀ ਦੀ ਇਮਾਰਤੀ ...

ਪੂਰੀ ਖ਼ਬਰ »

ਬੀ. ਐਡ. ਅਧਿਆਪਕ ਫ਼ਰੰਟ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਡੀ. ਪੀ. ਆਈ. ਨੂੰ ਭੇਜਿਆ ਮੰਗ-ਪੱਤਰ

ਲੁਧਿਆਣਾ, 27 ਮਈ (ਕਵਿਤਾ ਖੁੱਲਰ)-ਬੀ. ਐਡ. ਅਧਿਆਪਕ ਫ਼ਰੰਟ ਪੰਜਾਬ ਦੀ ਇਕਾਈ ਲੁਧਿਆਣਾ ਵਲੋਂ ਹਰਵਿੰਦਰ ਸਿੰਘ ਬਿਲਗਾ ਪੰਜਾਬ ਪ੍ਰਧਾਨ ਤੇ ਗੁਰਦੀਪ ਸਿੰਘ ਚੀਮਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਸਮੂਹ ਅਧਿਆਪਕਾਂ ਦੀਆਂ ਮੰਗਾਂ, ਮੁਸ਼ਕਿਲਾਂ ਤੇ ਆਨ ਲਾਈਨ ਤਬਾਦਲਾ ...

ਪੂਰੀ ਖ਼ਬਰ »

ਬਜ਼ੁਰਗ ਜੋੜੇ ਦੇ ਕਤਲ ਦੇ ਮਾਮਲੇ 'ਚ ਇਕ ਹੋਰ ਗਿ੍ਫ਼ਤਾਰ

ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਤੇਗ ਬਹਾਦਰ ਨਗਰ 'ਚ ਬੀਤੇ ਦਿਨੀਂ ਬਜ਼ੁਰਗ ਜੋੜੇ ਦੇ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਇਕ ਹੋਰ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਏ. ਸੀ. ਪੀ. ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਗਿਆਸਪੁਰਾ ਇੰਡਸਟਰੀਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਢੰਡਾਰੀ ਕਲਾਂ, 27 ਮਈ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ 'ਚ ਗਿਆਸਪੁਰਾ ਇੰਡਸਟਰੀਜ਼ ਵੈਲਫੇਅਰ ਐਸੋਸੀਏਸ਼ਨ ਦੀ ਇਕ ਮੀਟਿੰਗ ਪ੍ਰਧਾਨ ਬਿ੍ਜ ਮੋਹਨ ਮਲਿਕ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਪ੍ਰਧਾਨ ਮਲਿਕ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਕਰਕੇ ਕਿਸਾਨ ਘੱਟ ਖ਼ਰਚੇ 'ਤੇ ਵੱਧ ਮੁਨਾਫ਼ਾ ਕਮਾਉਣ-ਠੇਕੇਦਾਰ/ਹੰਬੜਾਂ

ਹੰਬੜਾਂ, 27 ਮਈ (ਹਰਵਿੰਦਰ ਸਿੰਘ ਮੱਕੜ)-ਪੰਜਾਬ ਦੇ ਅਗਾਂਹ-ਵਧੂ ਕਿਸਾਨ ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ ਨੂੰ ਬਚਾਉਣ ਪ੍ਰਤੀ ਬਹੁਤ ਚਿੰਤਤ ਹਨ ਤੇ ਸਰਕਾਰ ਤੇ ਹੋਰ ਖੇਤੀ ਮਾਹਿਰਾਂ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਦਾ ...

ਪੂਰੀ ਖ਼ਬਰ »

ਪੀ. ਏ. ਯੂ. ਦੇ ਸ਼ਹਿਦ ਮੱਖੀ ਫਾਰਮ ਦਾ ਇਜ਼ਰਾਇਲ ਦੁੂਤਾਵਾਸ ਦੇ ਨੁਮਾਇੰਦੇ ਵਲੋਂ ਦੌਰਾ

ਲੁਧਿਆਣਾ, 27 ਮਈ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੀਟ ਵਿਗਿਆਨ ਵਿਭਾਗ ਵਿਚਲੇ ਸ਼ਹਿਦ ਮੱਖੀ ਪਾਲਣ ਫਾਰਮ ਦਾ ਇਜ਼ਰਾਇਲ ਦੂਤਾਵਾਸ ਦੇ ਨੁਮਾਇੰਦੇ ਯੇਅਰ ਈਸ਼ਲ ਨੇ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਸ਼ਹਿਦ ਮੱਖੀ ਵਿਗਿਆਨੀਆਂ ਤੇ ਪੋਸਟ ...

ਪੂਰੀ ਖ਼ਬਰ »

ਐਨ. ਜੀ. ਓ. ਦੇ ਮੁਖੀ ਵਲੋਂ ਐਸ. ਐਮ. ਓ. ਨਾਲ ਕੀਤੇ ਕਥਿਤ ਬੁਰੇ ਵਿਵਹਾਰ ਸੰਬੰਧੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ

ਲੁਧਿਆਣਾ, 27 ਮਈ (ਸਲੇਮਪੁਰੀ)-ਬੀਤੇ ਦਿਨ ਸਥਾਨਕ ਸਿਵਲ ਹਸਪਤਾਲ 'ਚ ਇਕ ਐਨ. ਜੀ. ਓ. ਦੇ ਮੁਖੀ ਵਲੋਂ ਹਸਪਤਾਲ 'ਚ ਜਗ੍ਹਾ ਲੈਣ ਲਈ ਪਾਏ ਜਾ ਰਹੇ ਦਬਾਅ ਸੰਬੰਧੀ ਸਾਰੀ ਰਿਪੋਰਟ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਪੀ. ਐਸ. ਪੀ. ਸੀ. ਐਲ. ਤੇ ਪੀ. ਐਸ. ਟੀ. ਸੀ. ਐਲ. ਜੁਆਇੰਟ ਫੋਰਮ ਦੀ ਮੀਟਿੰਗ

ਲੁਧਿਆਣਾ, 27 ਮਈ (ਕਵਿਤਾ ਖੁੱਲਰ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਤੇ ਪੰਜਾਬ ਰਾਜ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਟੀ. ਸੀ. ਐਲ.) ਦੇ ਜੁਆਇੰਟ ਫੋਰਮ ਵਲੋਂ ਫੁਆਰਾ ਚੌਕ ਵਿਖੇ ਪੀ. ਐਂਡ ਐਮ. ਦੇ ਸਾਥੀਆਂ ਨਾਲ ਇਕ ਮੀਟਿੰਗ ਸਵਰਨ ...

ਪੂਰੀ ਖ਼ਬਰ »

ਨਸ਼ਾ ਤਸਕਰ ਨੂੰ 10 ਸਾਲ ਕੈਦ

ਲੁਧਿਆਣਾ, 27 ਮਈ (ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੌਜਵਾਨ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਹਰਕੀਰਤ ਸਿੰਘ ਉਰਫ਼ ਛੋਟੂ ਵਾਸੀ ਪਿੰਡ ਚੌਂਕੀਮਾਨ ਨੂੰ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ 'ਪ੍ਰੀ ਮੌਨਸੂਨ ਵਾਟਰ ਕੰਜ਼ਰਵੇਸ਼ਨ ਵਰਕਸ ਮੁਹਿੰਮ' ਦੀ ਸ਼ੁਰੂਆਤ

ਲੁਧਿਆਣਾ, 27 ਮਈ (ਪੁਨੀਤ ਬਾਵਾ)-ਭਾਰਤ ਸਰਕਾਰ ਦੇ ਪੇਂਡੂ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਵਲੋਂ ਮਗਨਰੇਗਾ ਸਕੀਮ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਤੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ...

ਪੂਰੀ ਖ਼ਬਰ »

ਅਦਾਲਤੀ ਕੰਪਲੈਕਸ ਦੀ ਲਿਫ਼ਟ 'ਚ ਫਸੇ 6 ਵਕੀਲ

ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ ਵਿਚ ਅੱਜ ਸਥਿਤੀ ਉਸ ਵਕਤ ਗੰਭੀਰ ਬਣ ਗਈ, ਜਦੋਂ ਕੰਪਲੈਕਸ 'ਚ ਲੱਗੀ ਲਿਫ਼ਟ ਵਿਚ 6 ਵਕੀਲ ਫਸ ਗਏ | ਜਾਣਕਾਰੀ ਅਨੁਸਾਰ ਇਹ ਵਕੀਲ ਤੀਜੀ ਮੰਜ਼ਿਲ ਤੋਂ ਲਿਫ਼ਟ ਰਾਹੀਂ ਹੇਠਾਂ ਆ ਰਹੇ ਸਨ ਕਿ ਤੀਜੀ ਮੰਜ਼ਿਲ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਅਣਅਧਿਕਾਰਤ ਇਸ਼ਤਿਹਾਰਬਾਜ਼ੀ ਖ਼ਿਲਾਫ਼ ਕਾਰਵਾਈ

ਲੁਧਿਆਣਾ, 27 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਦੀ ਜ਼ੋਨ-ਡੀ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਇਕ ਮਾਰਕੀਟ ਜਿਸ ਨੂੰ ਟਿਊਸ਼ਨ ਮਾਰਕੀਟ ਵੀ ਕਿਹਾ ਜਾਂਦਾ ਹੈ, 'ਚ ਅਣਅਧਿਕਾਰਤ ਇਸ਼ਤਿਹਾਰਬਾਜੀ ਖ਼ਿਲਾਫ਼ ਕਾਰਵਾਈ ਕੀਤੀ ਗਈ ਤੇ ਉਥੇ ...

ਪੂਰੀ ਖ਼ਬਰ »

ਵਲੀਪੁਰ ਕਲਾਂ ਵਿਖੇ ਦੁੱਧ ਉਤਪਾਦਕਾਂ ਨੂੰ 2 ਲੱਖ 85 ਹਜ਼ਾਰ ਦਾ ਵੰਡਿਆ ਮੁਨਾਫ਼ਾ

ਹੰਬੜਾਂ, 27 ਮਈ (ਹਰਵਿੰਦਰ ਸਿੰਘ ਮੱਕੜ)-ਪਿੰਡ ਵਲੀਪੁਰ ਕਲਾਂ ਦੀ 'ਦੀ ਦੁੱਧ ਉਤਪਾਦਕ ਸਹਿਕਾਰੀ ਸਭਾ' ਵਲੋਂ ਸਭਾ ਦੇ ਦੁੱਧ ਉਤਪਾਦਕ ਮੈਂਬਰਾਂ ਨੂੰ ਬਣਦਾ ਮੁਨਾਫ਼ਾ ਵੰਡਣ ਮੌਕੇ ਪਿੰਡ ਦਾ ਇਕ ਸਾਂਝਾ ਸਮਾਗਮ ਪ੍ਰਧਾਨ ਹਰਜਿੰਦਰ ਸਿੰਘ ਖਹਿਰਾ ਤੇ ਪਰਮਿੰਦਰ ਸਿੰਘ ਚਾਵਲਾ ...

ਪੂਰੀ ਖ਼ਬਰ »

ਚੋਰੀ ਕਰਕੇ ਭੱਜ ਰਹੇ ਬੱਚੇ ਦੀ ਲੋਕਾਂ ਨੇ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਕੀਤਾ ਪੁਲਿਸ ਹਵਾਲੇ

ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਚੋਰੀ ਕਰਕੇ ਭੱਜ ਰਹੇ ਬੱਚੇ ਦੀ ਲੋਕਾਂ ਨੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਉਪਰੰਤ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ | ਜਾਣਕਾਰੀ ਅਨੁਸਾਰ ਦੇਰ ਰਾਤ ਮਨੋਜ ਕੁਮਾਰ ਨਾਮੀ ਨੌਜਵਾਨ ਰੇਲਵੇ ...

ਪੂਰੀ ਖ਼ਬਰ »

ਪੀ. ਏ. ਯੂ. ਵਿਖੇ 'ਹਸਤ ਕਲਾ ਰਾਹੀਂ ਰੁਜ਼ਗਾਰ' ਸੰਬੰਧੀ 5 ਦਿਨਾਂ ਸਿਖ਼ਲਾਈ ਕੋਰਸ ਕਰਵਾਇਆ

ਲੁਧਿਆਣਾ, 27 ਮਈ (ਪੁਨੀਤ ਬਾਵਾ)-ਹੁਨਰ ਵਿਕਾਸ ਕੇਂਦਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕਿਸਾਨ ਬੀਬੀਆਂ ਲਈ 'ਹਸਤ ਕਲਾ ਰਾਹੀਂ ਰੁਜ਼ਗਾਰ' ਸੰਬੰਧੀ 5 ਦਿਨਾਂ ਦਾ ਸਿਖ਼ਲਾਈ ਕੋਰਸ ਕਰਵਾਇਆ ਗਿਆ | ਇਸ ਬਾਰੇ ਸਹਾਇਕ ਨਿਰਦੇਸ਼ਕ ਹੁਨਰ ਵਿਕਾਸ ਡਾ. ਕੁਲਦੀਪ ਸਿੰਘ ਪੰਧੂ ...

ਪੂਰੀ ਖ਼ਬਰ »

ਨਿਗਮ ਦੀ ਇਮਾਰਤੀ ਸ਼ਾਖਾ ਨੇ ਬਿਨ੍ਹਾਂ ਨਕਸ਼ੇ ਤੋਂ ਬਣ ਰਹੀ ਇਮਾਰਤ ਖ਼ਿਲਾਫ਼ ਕੀਤੀ ਕਾਰਵਾਈ

ਲੁਧਿਆਣਾ, 27 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਇਮਾਰਤੀ ਸ਼ਾਖਾ ਜ਼ੋਨ-ਏ ਦੀ ਟੀਮ ਵਲੋਂ ਰਾਹੋਂ ਰੋਡ ਸਥਿਤ ਮੁਹੱਲਾ ਬਲਦੇਵ ਨਗਰ 'ਚ ਬਿਨ੍ਹਾਂ ਨਕਸ਼ੇ ਤੋਂ ਬਣ ਰਹੀ ਇਕ ਇਮਾਰਤ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ | ਸਹਾਇਕ ਟਾਊਨ ਪਲਾਨਰ ਮੋਹਨ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਉਦਯੋਗਿਕ ਇਲਾਕੇ ਦੀ ਖ਼ਸਤਾ ਹਾਲ ਵਿਵਸਥਾ ਨੂੰ ਲੈ ਕੇ ਉਦਯੋਗਪਤੀਆਂ ਦੀ ਮੀਟਿੰਗ

ਢੰਡਾਰੀ ਕਲਾਂ, 27 ਮਈ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ ਦੇ ਉਦਯੋਗਿਕ ਇਲਾਕਾ ਸੀ. 'ਚ ਸੂਆ ਰੋਡ 'ਤੇ ਹਾਲਾਤ ਲਗਾਤਾਰ ਖ਼ਤਰਨਾਕ ਬਣੇ ਪਏ ਹਨ | ਸੜਕ ਦਾ ਨਾਮੋ ਨਿਸ਼ਾਨ ਖ਼ਤਮ ਹੋ ਚੁੱਕਿਆ ਹੈ ਤੇ ਸੀਵਰੇਜ ਦੇ ਮੇਨ ਖੁੱਲ੍ਹੇ ਪਏ ਹਨ | ਪ੍ਰਦੂਸ਼ਿਤ ਪਾਣੀ ਸੜਕਾਂ 'ਤੇ ਫੈਲਿਆ ...

ਪੂਰੀ ਖ਼ਬਰ »

ਚੋਰ ਘਰ 'ਚੋਂ ਲੱਖਾਂ ਦਾ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ

ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਦੀ ਐਚ. ਆਈ. ਜੀ. ਕਾਲੋਨੀ 'ਚ ਅੱਜ ਸਵੇਰੇ ਚੋਰ ਇਕ ਘਰ 'ਚੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਨਕਦੀ ਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ ਉਸ ਵਕਤ ਵਾਪਰੀ ਜਦੋਂ ਚੋਰ ...

ਪੂਰੀ ਖ਼ਬਰ »

ਸਟੇਟ ਜੀ. ਐਸ. ਟੀ. ਲੁਧਿਆਣਾ 4 ਦੀਆਂ ਟੀਮਾਂ ਵਲੋਂ ਹੌਜ਼ਰੀ ਕਾਰਖ਼ਾਨਿਆਂ ਤੇ ਤੰਬਾਕੂ ਕਾਰੋਬਾਰੀ ਦੇ ਟਿਕਾਣਿਆਂ 'ਤੇ ਛਾਪੇਮਾਰੀ

ਲੁਧਿਆਣਾ, 27 ਮਈ (ਪੁਨੀਤ ਬਾਵਾ)-ਸਟੇਟ ਜੀ. ਐਸ. ਟੀ. ਵਿਭਾਗ ਲੁਧਿਆਣਾ-4 ਦੀਆਂ ਟੀਮਾਂ ਵਲੋਂ ਮਹਾਂਨਗਰ ਦੇ ਵੱਖ-ਵੱਖ ਥਾਵਾਂ 'ਤੇ ਹੌਜ਼ਰੀ ਕਾਰਖ਼ਾਨਿਆਂ ਤੇ ਤੰਬਾਕੂ ਕਾਰੋਬਾਰੀ ਦੇ ਟਿਕਾਣਿਆਂ 'ਤੇ ਪੜਤਾਲ ਲਈ ਛਾਪੇਮਾਰੀ ਕੀਤੀ ਗਈ | ਇਸ ਦੌਰਾਨ ਵਿਭਾਗ ਦੀਆਂ ਟੀਮਾਂ ਨੇ ...

ਪੂਰੀ ਖ਼ਬਰ »

ਮਲਟੀ ਹੁਨਰ ਵਿਕਾਸ ਕੇਂਦਰ ਨੈਸ਼ਨਲ ਅਪ੍ਰੈਂਟਸ਼ਿਪ ਪ੍ਰਮੋਸ਼ਨ ਯੋਜਨਾ ਦਾ ਕਿਤਾਬਚਾ ਜਾਰੀ

ਲੁਧਿਆਣਾ, 27 ਮਈ (ਪੁਨੀਤ ਬਾਵਾ)-ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ. ਐਸ. ਡੀ. ਐਮ.) ਤੇ ਗ੍ਰਾਮ ਤਰੰਗ ਰੁਜ਼ਗਾਰ ਸਿਖਲਾਈ ਸੇਵਾਵਾਂ ਪ੍ਰਾਈਵੇਟ ਲਿਮਟਿਡ ਵਲੋਂ ਮਲਟੀ ਹੁਨਰ ਵਿਕਾਸ ਕੇਂਦਰ ਲੁਧਿਆਣਾ ਵਿਖੇ ਸੰਕਲਪ ਦੇ ਤਹਿਤ ਉਦਯੋਗਾਂ/ਉਦਯੋਗਾਂ ਦੇ ਸਹਿਯੋਗੀਆਂ ਲਈ ...

ਪੂਰੀ ਖ਼ਬਰ »

ਦੂਨ ਔਕਸਫੋਰਡ ਸਕੂਲ ਦੇ ਬਾਨੀ ਇੰਦਰਜੀਤ ਸਿੰਘ ਧਾਮੀ ਨੂੰ ਸ਼ਰਧਾਂਜਲੀ ਅਰਪਿਤ

ਫੁੱਲਾਂਵਾਲ, 27 ਮਈ (ਮਨਜੀਤ ਸਿੰਘ ਦੁੱਗਰੀ)-ਦੂਨ ਔਕਸਫੋਰਡ ਸਕੂਲ ਦੇ ਬਾਨੀ ਇੰਦਰਜੀਤ ਸਿੰਘ ਧਾਮੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇੰਦਰਜੀਤ ਸਿੰਘ ਧਾਮੀ ਨੂੰ ਉਨ੍ਹਾਂ ਦੇ ਚੰਗੇ ਗੁਣਾ, ਲੋਕ ਭਲਾਈ ਤੇ ਅਗਾਂਹਵਧੂ ਸੋਚ ਦੇ ਧਾਰਨੀ ਹੋਣ ...

ਪੂਰੀ ਖ਼ਬਰ »

ਪੰਡਿਤ ਨਹਿਰੂ ਦੀ ਬਰਸੀ ਮੌਕੇ ਕਾਂਗਰਸੀ ਵਰਕਰਾਂ ਨੇ ਦਿੱਤੀ ਸ਼ਰਧਾਂਜਲੀ

ਲੁਧਿਆਣਾ, 27 ਮਈ (ਕਵਿਤਾ ਖੁੱਲਰ)-ਸਥਾਨਕ ਘੰਟਾਘਰ ਚੌਕ ਨੇੜੇ ਸਥਿਤ ਕਾਂਗਰਸ ਦੇ ਮੁੱਖ ਦਫ਼ਤਰ 'ਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸਵ. ਜਵਾਹਰ ਲਾਲ ਨਹਿਰੂ ਦੀ 58ਵੀਂ ਬਰਸੀ ਮੌਕੇ ਕਾਂਗਰਸੀ ਵਰਕਰਾਂ ਤੇ ਆਗੂਆਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ...

ਪੂਰੀ ਖ਼ਬਰ »

ਏ. ਸੀ. ਪੀ. ਦੀ ਘੁਰਕੀ ਤੋਂ ਬਾਅਦ ਐਸ. ਐਚ. ਓ. ਨੇ ਛੱਡਿਆ ਅਹੁਦਾ

ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਏ. ਸੀ. ਪੀ. ਦੀ ਘੁਰਕੀ ਤੋਂ ਬਾਅਦ ਥਾਣਾ ਡਾਬਾ ਦੇ ਐਸ. ਐਚ. ਓ. ਵਲੋਂ ਆਪਣਾ ਅਹੁਦਾ ਛੱਡ ਦਿੱਤਾ ਗਿਆ ਤੇ ਅਹੁਦਾ ਛੱਡਣ ਤੋਂ ਪਹਿਲਾਂ ਐਸ. ਐਚ. ਓ. ਵਲੋਂ ਏ. ਸੀ. ਪੀ. ਖ਼ਿਲਾਫ਼ ਡੀ. ਡੀ. ਆਰ. ਵੀ ਦਰਜ ਕਰ ਦਿੱਤੀ ਗਈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੌਂਸਲਰ ਚੀਮਾ ਵਲੋਂ ਵਾਰਡ ਨੰਬਰ 40 ਦੇ ਲੋਕਾਂ ਨੂੰ ਟਿਊਬਵੈੱਲ ਦੀ ਸੌਗਾਤ

ਲੁਧਿਆਣਾ, 27 ਮਈ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂ ਕੌਂਸਲਰ ਅਰਜਨ ਸਿੰਘ ਚੀਮਾ ਵਲੋਂ ਵਾਰਡ ਨੰਬਰ 40 ਦੇ ਲੋਕਾਂ ਵੱੱਡੀ ਸੌਗਾਤ ਦਿੰਦਿਆਂ ਇਲਾਕੇ 'ਚ ਨਵਾਂ ਟਿਊਬਵੈੱਲ ਲਗਾਇਆ ਗਿਆ | ਇਸ ਮੌਕੇ ਇਲਾਕਾ ਵਾਸੀਆਂ ਨੇ ਕੌਂਸਲਰ ਅਰਜਨ ਸਿੰਘ ਚੀਮਾ ਦਾ ...

ਪੂਰੀ ਖ਼ਬਰ »

ਮੁਹੱਲਾ ਵਾਸੀਆਂ ਵਲੋਂ ਜਥੇ. ਪ੍ਰੀਤਮ ਸਿੰਘ ਭਰੋਵਾਲ ਦਾ ਸਨਮਾਨ

ਲੁਧਿਆਣਾ, 27 ਮਈ (ਕਵਿਤਾ ਖੁੱਲਰ)-ਰਣਜੀਤ ਨਗਰ ਫਿਰੋਜ਼ਪੁਰ ਰੋਡ ਮੁਹੱਲਾ ਵਾਸੀਆਂ ਦੀ ਮੀਟਿੰਗ ਸੀਨੀਅਰ ਆਗੂ ਜਗਤਾਰ ਐਤੀਆਣਾ ਤੇ ਸਾਬਕਾ ਪੁਲਿਸ ਅਫਸਰ ਰਘਬੀਰ ਸਿੰਘ ਦੀ ਅਗਵਾਈ 'ਚ ਹੋਈ | ਮੀਟਿਗ ਦੀ ਕਾਰਵਾਈ ਸੀਨੀਅਰ ਆਗੂ ਕੁਲਦੀਪ ਸਿੰਘ ਖਾਲਸਾ ਨੇ ਚਲਾਈ | ਮੀਟਿੰਗ 'ਚ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਗੁਰਮਤਿ ਸਮਾਗਮ ਕੱਲ੍ਹ

ਲੁਧਿਆਣਾ, 27 ਮਈ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਗੁਰਦੁਆਰਾ ਸੁਖਮਨੀ ਸਾਹਿਬ ਦੇ ਪ੍ਰਧਾਨ ਭਾਈ ਅਰਵਿੰਦਰ ਸਿੰਘ ਤੇ ਸਮੂਹ ਪ੍ਰਬੰਧਕ ਕਮੇਟੀ ਮੈਂਬਰ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਤਿਗੁਰਾਂ ਦੇ ਸ਼ੁਕਰਾਨੇ ਲਈ ਮਹਾਨ ...

ਪੂਰੀ ਖ਼ਬਰ »

ਬਾਬਾ ਬੁੱਢਾ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 27 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫ਼ਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ...

ਪੂਰੀ ਖ਼ਬਰ »

ਸਰਕਾਰੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਲੋਕਾਂ 'ਚ ਹਲਚਲ ਤੇਜ਼

ਢੰਡਾਰੀ ਕਲਾਂ, 27 ਮਈ (ਪਰਮਜੀਤ ਸਿੰਘ ਮਠਾੜੂ)-ਮਾਨ ਸਰਕਾਰ ਵਲੋਂ ਸਰਕਾਰੀ ਜ਼ਮੀਨਾਂ 'ਤੇ ਕਬਜ਼ਾ ਕਰਨ ਵਾਲੇ ਲੋਕਾਂ 'ਤੇ ਜ਼ਬਰਦਸਤ ਮੁਹਿੰਮ ਵਿੱਢੀ ਹੋਈ ਹੈ | ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸੈਂਕੜੇ ਏਕੜ ਜ਼ਮੀਨਾਂ ਛਡਵਾਈਆਂ ਜਾ ਚੁੱਕੀਆਂ ਹਨ ਤੇ ਇਹ ...

ਪੂਰੀ ਖ਼ਬਰ »

ਵਿਧਾਇਕ ਬੱਗਾ ਵਲੋਂ ਹਲਕਾ ਉੱਤਰੀ 'ਚ ਸਰਕਾਰੀ ਸਕੂਲਾਂ ਦਾ ਦੌਰਾ

ਲੁਧਿਆਣਾ, 27 ਮਈ (ਕਵਿਤਾ ਖੁੱਲਰ)-ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਸਥਾਨਕ ਵਾਰਡ ਨੰ. 87 ਦੇ ਸਰਕਾਰੀ ਖੱਡਿਆਂ ਵਾਲਾ ਸਕੂਲ ਤੇ ਚੰਨਣ ਦੇਵੀ ਸਰਕਾਰੀ ਕੰਨਿਆ ਹਾਈ ਸਕੂਲ ਸਲੇਮ ਟਾਬਰੀ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਸਕੂਲ ਦੇ ਨਵੀਨੀਕਰਨ ...

ਪੂਰੀ ਖ਼ਬਰ »

ਮੱਝ ਦੇ ਦੁੱਧ ਦੀ ਪ੍ਰੋਟੀਨ ਬਾਰੇ ਖੋਜ ਸੰਬੰਧੀ ਵੈਟਰਨਰੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੂੰ ਪ੍ਰਾਪਤ ਹੋਇਆ ਪੇਟੈਂਟ

ਲੁਧਿਆਣਾ, 27 ਮਈ (ਪੁਨੀਤ ਬਾਵਾ)-ਮੱਝ ਦੇ ਦੁੱਧ ਦੀ ਪ੍ਰੋਟੀਨ ਸੰਬੰਧੀ ਇਕ ਤਕਨਾਲੋਜੀ ਵਿਕਸਤ ਕਰਦਿਆਂ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੂੰ ਪੇਟੈਂਟ ਪ੍ਰਾਪਤ ਹੋਇਆ ਹੈ | ਇਸ ਤਕਨਾਲੋਜੀ ਦੇ ਖੋਜਕਾਰ ਡਾ. ...

ਪੂਰੀ ਖ਼ਬਰ »

ਅਧਿਆਪਕਾਂ ਲਈ ਪ੍ਰੇਰਨਾਤਮਿਕ ਸੈਮੀਨਾਰ

ਫੁੱਲਾਂਵਾਲ, 27 ਮਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਦੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਅਧਿਆਪਕਾਂ ਲਈ ਪ੍ਰੇਰਨਾਤਮਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਜੀ. ਐਨ. ਕੇ. ਸੀ. ਡਬਲਿਊੂ. ਵਿਖੇ ਅੰਤਰ-ਕਾਲਜ ਘੋਸ਼ਣਾ ਮੁਕਾਬਲਾ ਕਰਵਾਇਆ

ਲੁਧਿਆਣਾ, 27 ਮਈ (ਪੁਨੀਤ ਬਾਵਾ)-ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਵਿਖੇ ਅੰਤਰ ਕਾਲਜ ਘੋਸ਼ਣਾ ਮੁਕਾਬਲਾ ਕਰਵਾਇਆ ਗਿਆ | ਇਹ ਮੁਕਾਬਲਾ ਪੰਜਾਬ ਜੈਵਿਕ ਵਿਭਿੰਨਤਾ ਬੋਰਡ ਦੇ ਸਹਿਯੋਗ ਨਾਲ ਤੇ ਰਾਸ਼ਟਰੀ ਜੈਵ ਵਿਭਿੰਨਤਾ ਅਥਾਰਟੀ ...

ਪੂਰੀ ਖ਼ਬਰ »

ਪਲਾਸਟਿਕ ਸਨਅਤਾਂ ਨੂੰ ਬਚਾਉਣ ਲਈ ਫਿਕੋ ਦੇ ਵਫ਼ਦ ਵਲੋਂ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੱੁਖ ਇੰਜੀਨੀਅਰ ਨਾਲ ਮੁਲਾਕਾਤ

ਲੁਧਿਆਣਾ, 27 ਮਈ (ਪੁਨੀਤ ਬਾਵਾ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦਾ ਇਕ ਵਫਦ ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ ਦੇ ਅਗਵਾਈ ਹੇਠ ਪਰਦੀਪ ਗੁਪਤਾ ਮੁੱਖ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਮਿਲਿਆ | ਇਸ ਦੌਰਾਨ ...

ਪੂਰੀ ਖ਼ਬਰ »

ਪੀ. ਏ. ਯੂ. ਦੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਕਰਨ ਵਾਲੇ ਪਾਸੇ ਕਿਸਾਨਾਂ ਦਾ ਰੁਝਾਨ ਵਧਿਆ

ਲੁਧਿਆਣਾ, 27 ਮਈ (ਪੁਨੀਤ ਬਾਵਾ)-ਵਧੀਕ ਨਿਰਦੇਸ਼ਕ ਖੋਜ (ਫ਼ਸਲ ਸੁਧਾਰ) ਡਾ. ਗੁਰਜੀਤ ਸਿੰਘ ਮਾਂਗਟ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਪਿਛਲੇ ਸਮੇਂ ਦੌਰਾਨ ਵਧੇਰੇ ਝਾੜ ਦੇਣ ਦੇ ਨਾਲ-ਨਾਲ ਪੱਕਣ ਲਈ ਘੱਟ ਸਮਾਂ ਲੈਣ, ਬਿਮਾਰੀਆਂ ...

ਪੂਰੀ ਖ਼ਬਰ »

ਮਹਿਲਾ ਜੇਲ੍ਹ ਵਿਖੇ ਕੈਦੀਆਂ ਦੇ ਲਈ ਸਹਾਇਕ ਬਿਊਟੀ ਥੈਰੇਪਿਸਟ ਕੋਰਸ ਦੀ ਸਿਖਲਾਈ ਸ਼ੁਰੂ

ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ/ਪੁਨੀਤ ਬਾਵਾ)-ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਲੋਂ ਮਹਿਲਾ ਜੇਲ੍ਹ ਵਿਖੇ ਕੈਦੀਆਂ ਲਈ ਸਹਾਇਕ ਬਿਊਟੀ ਥੈਰੇਪਿਸਟ ਕੋਰਸ ਦੀ ਸਿਖਲਾਈ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਕੀਤਾ ...

ਪੂਰੀ ਖ਼ਬਰ »

ਧਾਮ ਰਕਬਾ ਸਾਹਿਬ ਵਿਖੇ ਲਾਲ ਦਾਸ ਮਹਾਰਾਜ ਭੂਰੀਵਾਲਿਆਂ ਦੇ ਜਨਮ ਦਿਵਸ ਸਮਾਗਮ 30 ਤੋਂ

ਬਲਾਚੌਰ, 27 ਮਈ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਦੂਜੇ ਗੱਦੀਨਸ਼ੀਨ ਸ੍ਰੀ ਸਤਿਗੁਰੂ ਲਾਲ ਦਾਸ ਮਹਾਰਾਜ ਭੂਰੀਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਜ਼ਿਲ੍ਹਾ ...

ਪੂਰੀ ਖ਼ਬਰ »

ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਬਿਜਲੀ ਦੇ ਆਰਜ਼ੀ ਕੁਨੈਕਸ਼ਨ ਤੁਰੰਤ ਦਿੱਤੇ ਜਾਣ-ਲਾਲੀ ਜੱਸੋਵਾਲ

ਆਲਮਗੀਰ, 27 ਮਈ (ਜਰਨੈਲ ਸਿੰਘ ਪੱਟੀ)-ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਵੰਤ ਸਿੰਘ ਲਾਲੀ ਜੱਸੋਵਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸੂਬੇ ਦੇ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਪਿਛਲੀਆਂ ਸਰਕਾਰਾਂ ਦੀ ਤਰਜ਼ 'ਤੇ ਬਿਜਲੀ ...

ਪੂਰੀ ਖ਼ਬਰ »

ਜ਼ੋਨਲ ਕਮਿਸ਼ਨਰ ਦੀ ਅਗਵਾਈ 'ਚ ਨਾਜਾਇਜ਼ ਕਬਜ਼ੇ ਹਟਾਏ

ਲੁਧਿਆਣਾ, 27 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਜ਼ੋਨ-ਏ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਸ਼ਹਿਰ 'ਚੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਅੱਜ ਨਗਰ ਨਿਗਮ ਜ਼ੋਨ-ਏ ਦੇ ਜ਼ੋਨਲ ਕਮਿਸ਼ਨਰ ਨੀਰਜ ਜੈਨ ਦੀ ਅਗਵਾਈ 'ਚ ਤਹਿਬਾਜ਼ਾਰੀ ...

ਪੂਰੀ ਖ਼ਬਰ »

ਅਕਾਲੀ ਜਥਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਮੈਂਬਰ ਐਸ. ਜੀ. ਪੀ. ਸੀ. ਭਾਈ ਗਰੇਵਾਲ ਦਾ ਸਨਮਾਨ

ਲੁਧਿਆਣਾ, 27 ਮਈ (ਪੁਨੀਤ ਬਾਵਾ)-ਅਕਾਲੀ ਜੱਥਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਗੁਰਚਰਨ ਸਿੰਘ ਗਰੇਵਾਲ ਦਾ ਲੁਧਿਆਣਾ ਵਿਖੇ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਕੁਲਜੀਤ ਸਿੰਘ ...

ਪੂਰੀ ਖ਼ਬਰ »

ਮੇਅਰ ਨੇ ਦੋਮੋਰੀਆ ਪੁਲ ਦੇ ਨਾਲ ਲੱਗਦੇ ਬਰਸਾਤੀ ਨਾਲੇ ਦੀ ਸਫ਼ਾਈ ਦਾ ਲਿਆ ਜਾਇਜ਼ਾ

ਲੁਧਿਆਣਾ, 27 ਮਈ (ਭੁਪਿੰਦਰ ਸਿੰਘ ਬੈਂਸ)-ਬਰਸਾਤੀ ਮੌਸਮ ਨੂੰ ਦੇਖਦੇ ਹੋਏ ਨਗਰ ਨਿਗਮ ਵਲੋਂ ਜਿਥੇ ਬੁੱਢੇ ਨਾਲੇ ਦੀ ਸਫਾਈ ਕਰਵਾਈ ਜਾ ਰਹੀ ਹੈ, ਉਥੇ ਹੀ ਦਮੋਰੀਆ ਪੁਲ ਨੇੜੇ ਬਰਸਾਤੀ ਨਾਲੇ ਦੀ ਸਫ਼ਾਈ ਦਾ ਕੰਮ ਵੀ ਨਗਰ ਨਿਗਮ ਵਲੋਂ ਆਰੰਭ ਕਰਵਾ ਦਿੱਤਾ ਗਿਆ | ਨਗਰ ਨਿਗਮ ਦੇ ...

ਪੂਰੀ ਖ਼ਬਰ »

ਪੀ. ਏ. ਯੂ. ਇੰਪਲਾਈਜ਼ ਯੂਨੀਅਨ ਦੇ ਨਵੇਂ ਚੁਣੇ ਅਹੁਦੇਦਾਰਾਂ ਨੇ ਕਰਵਾਇਆ ਉਦਘਾਟਨੀ ਸਮਾਰੋਹ

ਲੁਧਿਆਣਾ, 27 ਮਈ (ਪੁਨੀਤ ਬਾਵਾ)-ਪੀ. ਏ. ਯੂ. ਇੰਪਲਾਈਜ਼ ਯੂਨੀਅਨ ਦੀਆਂ 2022-24 ਦੀਆਂ ਚੋਣਾਂ 'ਚ ਪ੍ਰਧਾਨ ਬਲਦੇਵ ਸਿੰਘ ਵਾਲੀਆ ਤੇ ਜਨਰਲ ਸਕੱਤਰ ਮਨਮੋਹਨ ਸਿੰਘ ਦੀ ਅਗਵਾਈ ਵਿਚ ਲਗਾਤਾਰ ਚੋਥੀ ਵਾਰ ਜਿੱਤ ਪ੍ਰਾਪਤ ਕਰਨ ਉਪੰਰਤ ਨਵੀ ਚੁਣੀ ਗਈ ਐਗਜੈਕਟਿਵ ਕੌਂਸਲ ਵਲੋਂ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੱਖਾਂ ਦੀ ਹੈਰੋਇਨ ਸਮੇਤ 5 ਗਿ੍ਫ਼ਤਾਰ

ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 5 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਐਂਟੀ ਨਾਰਕੋਟਿਕ ਸੈੱਲ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਦੀ ਕਨਿਸ਼ਕ ਧੀਰ ਦੀ ਸੀਨੀਅਰ ਇੰਡੀਆ ਬਾਸਕਟਬਾਲ ਕੈਂਪ ਲਈ ਚੋਣ

ਲੁਧਿਆਣਾ, 27 ਮਈ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਦੀ ਬੀ. ਏ. ਭਾਗ ਪਹਿਲਾ ਦੀ ਵਿਦਿਆਰਥਣ ਕਨਿਸ਼ਕ ਧੀਰ ਨੂੰ ਸੀਨੀਅਰ ਇੰਡੀਆ ਬਾਸਕਟਬਾਲ ਕੈਂਪ ਲਈ ਚੁਣਿਆ ਗਿਆ ਹੈ | ਕਾਲਜ ਦੀ ਪਿ੍ੰਸੀਪਲ ਸੁਮਨ ਲਤਾ ਨੇ ਕਨਿਸ਼ਕ ਇੰਡੀਆ ਕੈਂਪ ਵਿਚ ਚੁਣੇ ਜਾਣ ਤੇ ਵਧਾਈ ...

ਪੂਰੀ ਖ਼ਬਰ »

ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਸੂਬੇ ਨੂੰ ਬੁਲੰਦੀਆਂ 'ਤੇ ਪਹੁੰਚਾਈਏ-ਬਾਸੀ

ਇਯਾਲੀ/ਥਰੀਕੇ, 27 ਮਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਿਸੇ ਵੀ ਦੇਸ਼ ਜਾਂ ਕੌਮ ਦਾ ਸਰਮਾਇਆ ਹੁੰਦੇ ਹਨ, ਆਓ ਉਨ੍ਹਾਂ ਦੇ ਸੁਪਨਿਆਂ ਵਿਚਲੇ ਪੰਜਾਬ ਨੂੰ ਸਿਰਜਣ ਲਈ ਸਾਰੇ ਰਲ ਮਿਲ ਕੇ ਹੰਭਲਾ ਮਾਰੀਏ, ਇਹੀ ਸਾਡੀ ਉਨ੍ਹਾਂ ਨੂੰ ਸੱਚੀ ਸੁੱਚੀ ਸ਼ਰਧਾਂਜਲੀ ਹੋਵੇਗੀ | ਲੋਕ ...

ਪੂਰੀ ਖ਼ਬਰ »

ਬੇਸਿਕ ਕਾਰਡੀਅਕ ਲਾਈਫ ਸੁਪੋਰਟ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਲੁਧਿਆਣਾ, 27 ਮਈ (ਸਲੇਮਪੁਰੀ)-ਆਈ. ਐੱਮ. ਏ. ਸ਼ਾਖਾ ਲੁਧਿਆਣਾ ਵਲੋਂ ਇੰਡੀਅਨ ਐਸੋਸੀਏਸ਼ਨ ਆਫ਼ ਐਨੇਸਿਥੀਓਲੌਜਿਸਟਸ ਦੇ ਸਹਿਯੋਗ ਨਾਲ ਭਾਈ ਰਣਧੀਰ ਸਿੰਘ ਨਗਰ ਸਥਿਤ ਆਈ ਐੱਮ. ਏ. ਹਾਊਸ ਵਿਚ ਬੇਸਿਕ ਕਾਰਡੀਅਕ ਲਾਈਫ ਸੁਪੋਰਟ ਵਿਸ਼ੇ ਉਪਰ ਇਕ ਸੈਮੀਨਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

'ਪਾਣੀ ਬਚਾਓ, ਪੰਜਾਬ ਬਚਾਓ' ਮਿਸ਼ਨ ਤਹਿਤ ਕਿਸਾਨ ਸਿਖ਼ਲਾਈ ਕੈਂਪ ਲਗਾਇਆ

ਇਯਾਲੀ/ਥਰੀਕੇ, 27 ਮਈ (ਮਨਜੀਤ ਸਿੰਘ ਦੁੱਗਰੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਬਲਾਕ ਲੁਧਿਆਣਾ ਵਲੋਂ ਪੰਜਾਬ ਸਰਕਾਰ ਦੇ 'ਪਾਣੀ ਬਚਾਓ, ਪੰਜਾਬ ਬਚਾਓ' ਮਿਸ਼ਨ ਤਹਿਤ ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨਾਂ ਵਿਚ ਪ੍ਰਚਾਰਨ ਤੇ ਉਤਸ਼ਾਹਿਤ ਕਰਨ ਲਈ ਪਿੰਡ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਨੇ ਆਪਣੀ 428ਵੀਂ ਸ਼ਾਖਾ ਖੋਲ੍ਹੀ

ਫੁੱਲਾਂਵਾਲ, 27 ਮਈ (ਮਨਜੀਤ ਸਿੰਘ ਦੁੱਗਰੀ)-ਜਸਟਿਸ ਗੁਰਨਾਮ ਸਿੰਘ ਮਾਰਗ ਜਿਸ ਨੂੰ ਧਾਂਦਰਾ ਸੜਕ ਕਰਕੇ ਵੀ ਜਾਣਿਆ ਜਾਂਦਾ ਹੈ 'ਤੇ ਪੈਂਦੇ ਪਿੰਡ ਮਹਿਮੂਦਪੁਰਾ ਦੇ ਗੇਟ ਲਾਗੇ ਪੰਜਾਬ ਗ੍ਰਾਮੀਣ ਬੈਂਕ ਵਲੋਂ ਆਪਣੀ 428ਵੀਂ ਸ਼ਾਖਾ ਖੋਲ੍ਹੀ ਗਈ, ਜਿਸ ਦਾ ਉਦਘਾਟਨ ਚੇਅਰਮੈਨ ...

ਪੂਰੀ ਖ਼ਬਰ »

ਜ਼ੋਨ-ਸੀ ਦੀ ਤਹਿਬਾਜ਼ਾਰੀ ਸ਼ਾਖਾ ਨੇ ਸੜਕਾਂ ਤੋਂ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 27 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਦੀ ਜ਼ੋਨ-ਸੀ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਜ਼ੋਰਦਾਰ ਕਾਰਵਾਈਆਂ ਕੀਤੀਆਂ ਗਈਆਂ | ਇਨ੍ਹਾਂ ਕਾਰਵਾਈਆਂ ਦੌਰਾਨ ਵੱਡੀ ਗਿਣਤੀ 'ਚ ਸਾਮਾਨ ਕਬਜ਼ੇ 'ਚ ਲੈਣ ਦੇ ਨਾਲ ਨਾਲ ਸੜਕਾਂ ਨੂੰ ...

ਪੂਰੀ ਖ਼ਬਰ »

ਆਟੋ ਪਾਰਟਸ ਮੈਨੂੂਫ਼ੈਕਚਰਜ਼ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਦੀ ਚੋਣ ਲਈ ਕਾਹਲੋਂ ਤੇ ਕਪੂਰ 'ਚ ਮੁਕਾਬਲਾ

ਲੁਧਿਆਣਾ, 27 ਮਈ (ਪੁਨੀਤ ਬਾਵਾ)-ਆਟੋ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਆਫ਼ ਇੰਡੀਆ ਦੇ ਅਹੁਦੇਦਾਰਾਂ ਦੀ ਚੋਣ ਕਰਵਾਈ ਜਾ ਰਹੀ ਹੈ, ਜਿਸ ਦੇ ਤਹਿਤ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਕਰਨ ਲਈ ਨਾਮਜ਼ਦਗੀ ਕਾਗਜ਼ ਪੜਤਾਲ ਕਮੇਟੀ ਦੀ ਮੀਟਿੰਗ ਆਪਮਾ ਦਫ਼ਤਰ ਵਿਖੇ ਹੋਈ ...

ਪੂਰੀ ਖ਼ਬਰ »

ਡੀ. ਸੀ. ਐਸ. ਟੀ. ਲੁਧਿਆਣਾ ਡਵੀਜ਼ਨ ਵਲੋਂ 7 ਥਾਵਾਂ 'ਤੇ ਅਚਨਚੇਤ ਛਾਪੇਮਾਰੀ

ਲੁਧਿਆਣਾ, 27 ਮਈ (ਪੁਨੀਤ ਬਾਵਾ)-ਭਾਰਤ ਡੀ. ਸੀ. ਐਸ. ਟੀ. ਲੁਧਿਆਣਾ ਡਵੀਜ਼ਨ ਦੀ ਯੋਗ ਅਗਵਾਈ ਹੇਠ ਡਾ. ਰਣਧੀਰ ਕੌਰ ਦੀ ਅਗਵਾਈ 'ਚ ਡੀ. ਸੀ. ਐਸ. ਟੀ. ਲੁਧਿਆਣਾ ਡਵੀਜ਼ਨ ਵਲੋਂ ਜ਼ਿਲ੍ਹਾ ਲੁਧਿਆਣਾ 'ਚ 7 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ | ਇਸ ਦੌਰਾਨ ਵਿਭਾਗ ਨੂੰ ਸ਼ੱਕੀ ਲੈਣ ਦੇਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX