ਨੱਥੂਵਾਲਾ ਗਰਬੀ, 28 ਮਈ (ਸਾਧੂ ਰਾਮ ਲੰਗੇਆਣਾ)-ਅੱਜ ਆਏ ਤੇਜ਼ ਰਫ਼ਤਾਰ ਤੂਫ਼ਾਨ ਅਤੇ ਬਾਰਿਸ਼ ਨੇ ਪਿੰਡ ਭਲੂਰ ਅਤੇ ਆਸ-ਪਾਸ ਦੇ ਇਲਾਕੇ 'ਚ ਭਾਰੀ ਤਬਾਹੀ ਮਚਾਈ | ਇਸ ਸਮੇਂ ਜਿੱਥੇ ਲੋਕਾਂ ਦੇ ਪਸ਼ੂਆਂ ਵਾਸਤੇ ਪਾਏ ਹੋਏ ਸ਼ੈੱਡ ਹਨੇਰੀ ਨੇ ਪੁੱਟ ਕੇ ਦੂਰ-ਦੂਰ ਤੱਕ ਖਿਲਾਰ ਦਿੱਤੇ, ਉੱਥੇ ਹੀ ਦਰੱਖਤਾਂ ਨੂੰ ਵੀ ਮਲੀਆਮੇਟ ਕਰ ਦਿੱਤਾ | ਬਿਜਲੀ ਵਿਭਾਗ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ | ਹਨੇਰੀ ਨਾਲ ਜਿੱਥੇ ਦਰੱਖਤਾਂ ਦੇ ਡਿੱਗਣ ਨਾਲ ਬਿਜਲੀ ਦੀਆਂ ਤਾਰਾਂ ਦਾ ਨੁਕਸਾਨ ਹੋਇਆ ਅਤੇ ਬਿਜਲੀ ਬੰਦ ਹੋ ਗਈ | ਇਸ ਦੌਰਾਨ ਜੋਗਾ ਸਿੰਘ ਪਿੰਡ ਭਲੂਰ ਦੇ ਘਰ ਖੜ੍ਹੀ ਹੋਈ ਕਾਰ ਕੰਧ ਡਿੱਗਣ ਨਾਲ ਚਕਨਾਚੂਰ ਹੋ ਗਈ | ਤੇਜ਼ ਬਾਰਸ਼ ਦਾ ਪਾਣੀ ਲੋਕਾਂ ਦੇ ਘਰਾਂ ਦੇ ਅੰਦਰ ਤੱਕ ਚਲਾ ਗਿਆ | ਪਿੰਡ ਦੇ ਸਰਪੰਚ ਪਾਲਾ ਸਿੰਘ ਨੇ ਆਪਣੇ ਸਾਥੀ ਪੰਚਾਂ ਸਮੇਤ ਵੱਖ-ਵੱਖ ਘਰਾਂ ਵਿਚ ਜਾ ਕੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਇਕੱਲੇ ਪਿੰਡ ਭਲੂਰ ਵਿਚ ਹੀ ਲੱਖਾਂ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ | ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮਾਲ ਵਿਭਾਗ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਵਾਸਤੇ ਤੁਰੰਤ ਹਦਾਇਤਾਂ ਕਰਨ ਅਤੇ ਜਿਨ੍ਹਾਂ ਨਗਰ ਨਿਵਾਸੀਆਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਭਰਪਾਈ ਕਰਦੇ ਹੋਏ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਪੰਚ ਬਲਦੇਵ ਸਿੰਘ, ਪੰਚ ਗੁਰਸੇਵਕ ਸਿੰਘ, ਪੰਚ ਮੰਗਲ ਸਿੰਘ, ਪੰਚ ਲਾਭ ਸਿੰਘ, ਪੰਚ ਪਿਆਰਾ ਸਿੰਘ, ਪੰਚ ਮਿਹਰ ਸਿੰਘ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |
ਧਰਮਕੋਟ, 28 ਮਈ (ਪਰਮਜੀਤ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਬਲਾਕ ਧਰਮਕੋਟ ਦੀ ਮਹੀਨਾਵਾਰ ਮੀਟਿੰਗ ਬਾਬਾ ਪੂਰਨ ਸਿੰਘ ਗੁਰਦੁਆਰਾ ਧਰਮਕੋਟ ਵਿਖੇ ਹੋਈ | ਇਹ ਮੀਟਿੰਗ ਸਰਪ੍ਰਸਤ ਮੇਜਰ ਸਿੰਘ ਅਤੇ ਬਲਾਕ ਪ੍ਰਧਾਨ ਡਾ. ਹਰਮੀਤ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...
ਅਜੀਤਵਾਲ, 28 ਮਈ (ਹਰਦੇਵ ਸਿੰਘ ਮਾਨ)-ਇੰਡੀਅਨ ਕ੍ਰੀਏਟਿਵ ਯੂਨਿਟੀ ਸੰਸਥਾ ਵਲੋਂ ਢੁੱਡੀਕੇ ਵਿਖੇ ਦੋ ਰੋਜ਼ਾ ਵਰਲਡ ਰਿਕਾਰਡ ਪੇਂਟਿੰਗ ਸੰਬੰਧੀ ਅੱਜ ਬਾਬਾ ਪਾਖਰ ਸਿੰਘ ਸਕੂਲ ਢੁੱਡੀਕੇ ਵਿਖੇ ਸ਼ੁਰੂਆਤ ਕੀਤੀ ਗਈ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਵਿਚ ਦੇਸ਼ ਦੇ ...
ਨਿਹਾਲ ਸਿੰਘ ਵਾਲਾ, 28 ਮਈ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਪਿੰਡ ਲੋਪੋ ਦੀ 65 ਸਾਲਾ ਔਰਤ ਦੀ ਲਾਸ਼ ਪਿੰਡ ਲੁਹਾਰਾ ਤੋਂ ਮਿਲਣ 'ਤੇ ਹਲਕੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪੁਲਿਸ ਸੂਤਰਾਂ ਅਨੁਸਾਰ ਮਿ੍ਤਕ ਔਰਤ ਦੀ ਪਹਿਚਾਣ ਰਵਿੰਦਰ ਕੌਰ ...
ਨਿਹਾਲ ਸਿੰਘ ਵਾਲਾ, 28 ਮਈ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਟੀਮ ਵਲੋਂ ਏ. ਐੱਸ. ਪੀ. ਮੁਹੰਮਦ ਸਰਫ਼ਰਾਜ਼ ਆਲਮ, ਥਾਣਾ ਮੁਖੀ ਮੁਖ਼ਤਿਆਰ ਸਿੰਘ ਅਤੇ ਚੌਕੀ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ 'ਚ ਅੱਜ ਪਿੰਡ ...
ਫ਼ਤਿਹਗੜ੍ਹ ਪੰਜਤੂਰ, 28 ਮਈ (ਜਸਵਿੰਦਰ ਸਿੰਘ ਪੋਪਲੀ)-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਪਿ੍ਤਪਾਲ ਸਿੰਘ ਦੀ ਅਗਵਾਈ 'ਚ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਬਾਜ਼ ਸਿੰਘ, ...
ਬਾਘਾ ਪੁਰਾਣਾ, 28 ਮਈ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਅਹਿਮ ਮੀਟਿੰਗ ਬਾਘਾ ਪੁਰਾਣਾ ਵਿਖੇ ਪੰਜਾਬ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਅਤੇ ਬਲਾਕ ...
ਨੱਥੂਵਾਲਾ ਗਰਬੀ, 28 ਮਈ (ਸਾਧੂ ਰਾਮ ਲੰਗੇਆਣਾ)-ਵਿਵੇਕ ਸਿੰਗਾਪੁਰ ਜਲਾਲ ਵਾਲਿਆਂ ਦਾ ਹਸਪਤਾਲ ਲੰਗੇਆਣਾ ਪੁਰਾਣਾ ਵਿਖੇ ਸੇਵਾਵਾਂ ਨਿਭਾਅ ਰਹੇ ਇਕ ਮੁਲਾਜ਼ਮ ਮਨਜਿੰਦਰ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਕੋਠੇ ਸ਼ੇਰ ਜੰਗ ਜਗਰਾਉਂ ਨੇ ਪੱਤਰਕਾਰਾਂ ਨੂੰ ਜਾਣਕਾਰੀ ...
ਮੋਗਾ, 28 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਹੋਈ, ਜਿਸ 'ਚ ਜਥੇਬੰਦੀ ਦੇ ਸੂਬਾਈ ਆਗੂਆਂ ਤੋਂ ਇਲਾਵਾ ਪੰਜਾਬ ...
ਨਿਹਾਲ ਸਿੰਘ ਵਾਲਾ, 28 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਗੁਰਚਰਨ ਰਾਮਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਬੂਟਾ ਸਿੰਘ ਭਾਗੀਕੇ ਬਲਾਕ ਸੈਕਟਰੀ ਨੂੰ ਜੋ ਰਾਮਾਂ ਪਿੰਡ ਦੇ ਇਕ ਵਿਅਕਤੀ ਜੋ ...
ਮੋਗਾ, 28 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਵਾਤਾਵਰਨ ਚੇਤਨਾ ਲਹਿਰ ਪੰਜਾਬ ਦੇ ਇਕ 15 ਮੈਂਬਰੀ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਤੋਂ ਵਾਤਾਵਰਨ ਨਾਲ ਸੰਬੰਧਿਤ ਮੁੱਦਿਆਂ 'ਤੇ ਚਰਚਾ ਕਰਨ ...
ਕੋਟਕਪੂਰਾ, 28 ਮਈ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਫ਼ਤਹਿ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਮਾਸਟਰ ਹਰਜਿੰਦਰ ਸਿੰਘ ਹਰੀਨੌਂ ਦੀ ਪ੍ਰਧਾਨਗੀ 'ਚ ਕੋਟਕਪੂਰਾ ਦੇ ਕੋਠੇ ਗੱਜਣ ਸਿੰਘ ਵਾਲਾ ਵਿਖੇ ਹੋਈ, ਜਿਸ 'ਚ ਜਥੇਬੰਦੀ ਦੀਆਂ ਗਤੀਵਿਧੀਆਂ ਅਤੇ ...
ਮੋਗਾ, 28 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਜਥੇਦਾਰ ਤੋਤਾ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ...
ਅਜੀਤਵਾਲ, 28 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਜਥੇ. ਤੋਤਾ ਸਿੰਘ ਦੇ ਇਸ ਦੁਨੀਆਂ ਤੋਂ ਰੁਖ਼ਸਤ ਹੋਣ 'ਤੇ ਪਿ੍ੰਸੀਪਲ ਜਗਤਾਰ ਸਿੰਘ ਦੌਧਰ, ਐੱਸ. ਡੀ. ਓ. ਨਵਰੂਪ ਸਿੰਘ ਚੂਹੜਚੱਕ, ਡਾ. ਕਰਮਜੀਤ ਕੌਰ ਮੱਦੋਕੇ, ਕੈਨੇਡਾ ਵਾਸੀ ਮੰਗਲ ਸਿੰਘ ਰੌਲੀ, ਆੜ੍ਹਤੀਆ ਇੰਦਰਜੀਤ ਸਿੰਘ ...
ਨਿਹਾਲ ਸਿੰਘ ਵਾਲਾ, 28 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਅਧਿਆਪਕ ਦਲ ਪੰਜਾਬ ਦੀ ਸ਼ੋਕ ਮੀਟਿੰਗ 'ਚ ਜਥੇ. ਤੋਤਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਜਥੇਦਾਰ ਦੇ ਦਿਹਾਂਤ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ | ਮੀਟਿੰਗ 'ਚ ...
ਨਿਹਾਲ ਸਿੰਘ ਵਾਲਾ, 28 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਯੋਗਾ ਓਲੰਪੀਅਨ 'ਚ ਸਰਕਾਰੀ ਹਾਈ ਸਕੂਲ ਕੁੱਸਾ ਦੀ ਵਿਦਿਆਰਥਣ ਨਵਜੋਤ ਕੌਰ ਅਟਵਾਲ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ...
ਨੱਥੂਵਾਲਾ ਗਰਬੀ, 28 ਮਈ (ਸਾਧੂ ਰਾਮ ਲੰਗੇਆਣਾ)-ਸੰਸਥਾ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦੇ ਵਿਦਿਆਰਥੀਆਂ ਵਲੋਂ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿਚ ਵੀ ਭਾਗ ਲਿਆ ਜਾਂਦਾ ਹੈ | ਸੰਸਥਾ 'ਚ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ...
ਕੋਟ ਈਸੇ ਖਾਂ, 28 ਮਈ (ਨਿਰਮਲ ਸਿੰਘ ਕਾਲੜਾ)-ਬੇਟੀ ਹੋਈ ਹੈ ਵੱਡੀ ਤਾਂ ਖ਼ੁਸ਼ੀਆਂ ਕਿਉਂ ਨਾ ਵਧਣ ਦੇ ਬੈਨਰ ਹੇਠ ਲੜਕੀਆਂ ਲਈ ਜਾਗਰੂਕਤਾ ਬਾਰੇ ਸਿਵਲ ਸਰਜਨ ਮੋਗਾ ਡਾ. ਹਰਿੰਦਰ ਕੌਰ ਕਲੇਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੋਟ ਈਸੇ ਖਾਂ ਸਰਕਾਰੀ ਸਕੂਲ ਲੜਕੀਆਂ ਵਿਖੇ ...
ਧਰਮਕੋਟ, 28 ਮਈ (ਪਰਮਜੀਤ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁੱਖ ਗਿੱਲ ਤੋਤਾ ਸਿੰਘ ਵਾਲਾ, ਸੁਖਚੈਨ ਸਿੰਘ ਪੰਡੋਰੀ, ਬਲਵੀਰ ਸਿੰਘ ਸੰਗਲਾ, ਗੁਰਮੇਲ ਸਿੰਘ ਮੱਲੂਵਾਲਾ ਆਦਿ ਆਗੂਆਂ ਵਲੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਲਈ ਚਲਾਈ ਗਈ ...
ਕੋਟ ਈਸੇ ਖਾਂ, 28 ਮਈ (ਗੁਰਮੀਤ ਸਿੰਘ ਖ਼ਾਲਸਾ)-ਮਨਜੀਤ ਸਿੰਘ ਘਈ, ਜਸਵਿੰਦਰ ਬੌਬੀ ਘਈ, ਸੁਖਦੇਵ ਸਿੰਘ ਘਈ ਤੇ ਪ੍ਰੀਤ ਘਈ ਦੇ ਸਤਿਕਾਰਯੋਗ ਪਿਤਾ ਅਤੇ ਸੁਰਜੀਤ ਸਿੰਘ ਔਲਖ, ਪਰਮਜੀਤ ਸਿੰਘ ਔਲਖ ਦੇ ਜੀਜਾ ਬਾਬਾ ਸੁੱਚਾ ਸਿੰਘ ਵਾਸੀ ਕੋਟ ਈਸੇ ਖਾਂ ਜੋ ਬੀਤੇ ਕੱਲ੍ਹ ...
ਮੋਗਾ, 28 ਮਈ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਲੋਕਲ ਗੁਰਪੁਰਬ ਕਮੇਟੀ ਮੋਗਾ ਵਲਾੋ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਅਤੇ ਸ਼ਹਿਰ ਦੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ, ਇਸਤਰੀ ਸਤਿਸੰਗ ਸਭਾਵਾਂ ਦੇ ਸਹਿਯੋਗ ਨਾਲ ...
ਨੱਥੂਵਾਲਾ ਗਰਬੀ, 28 ਮਈ (ਸਾਧੂ ਰਾਮ ਲੰਗੇਆਣਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਸਲੋਗਨ ਅਧੀਨ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਇਸ ...
ਕੋਟ ਈਸੇ ਖਾਂ, 28 ਮਈ (ਗੁਰਮੀਤ ਸਿੰਘ ਖ਼ਾਲਸਾ)-ਰਾਜਨੀਤਕ ਸਫ਼ਾ ਤੋਂ ਇਲਾਵਾ ਧਾਰਮਿਕ, ਸਮਾਜਿਕ ਖੇਤਰ ਨਾਲ ਜੁੜੇ ਲੋਕਾਂ ਦੇ ਦਿਲਾਂ 'ਚ ਖ਼ਾਸਾ ਸਤਿਕਾਰ ਰੱਖਦੇ ਸਾਬਕਾ ਕੈਬਨਿਟ ਮੰਤਰੀ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇ. ਤੋਤਾ ਸਿੰਘ ਪ੍ਰਮਾਤਮਾ ...
ਮੋਗਾ, 28 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਕੋਰ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀ 'ਚ ਸ਼ੋ੍ਰਮਣੀ ਕਮੇਟੀ ਮੈਂਬਰ ਤੇ ਸੀਨੀਅਰ ...
ਅਜੀਤਵਾਲ, 28 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਜਥੇ. ਤੋਤਾ ਸਿੰਘ ਦੇ ਇਸ ਦੁਨੀਆਂ ਤੋਂ ਰੁਖ਼ਸਤ ਹੋਣ 'ਤੇ ਪਿ੍ੰਸੀਪਲ ਜਗਤਾਰ ਸਿੰਘ ਦੌਧਰ, ਐੱਸ. ਡੀ. ਓ. ਨਵਰੂਪ ਸਿੰਘ ਚੂਹੜਚੱਕ, ਡਾ. ਕਰਮਜੀਤ ਕੌਰ ਮੱਦੋਕੇ, ਕੈਨੇਡਾ ਵਾਸੀ ਮੰਗਲ ਸਿੰਘ ਰੌਲੀ, ਆੜ੍ਹਤੀਆ ਇੰਦਰਜੀਤ ਸਿੰਘ ...
ਮੋਗਾ, 28 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਰੌਸ਼ਨ ਦਿਮਾਗ਼ ਵਜੋਂ ਜਾਣੇ ਜਾਂਦੇ ਦਰਵੇਸ਼ ਸਿਆਸਤਦਾਨ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਜੋ ਬੀਤੇ ਦਿਨ ...
ਮੰਡੀ ਬਰੀਵਾਲਾ, 28 ਮਈ (ਨਿਰਭੋਲ ਸਿੰਘ)-ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਸੀ. ਐੱਚ. ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਡਾ. ਕੁਲਤਾਰ ਸਿੰਘ ਦੀ ਅਗਵਾਈ ਵਿਚ ਬਲਾਕ ਦੇ ਪਿੰਡ ਬਰੀਵਾਲਾ, ਸਰਾਏਨਾਗਾ, ਲੁਬਾਣਿਆਂਵਾਲੀ, ਭੰਗੇਵਾਲਾ, ਮਰਾੜ੍ਹ ...
ਮਲੋਟ, 28 ਮਈ (ਪਾਟਿਲ, ਬਰਾੜ)-ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਚ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਯੋਗਾ ਅਚਾਰਿਆ ਪੂਜਾ ਚੁਰਾਇਆ ਵਲੋਂ ਸਕੂਲ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਯੋਗਾ ਕੈਂਪ ਲਗਾਇਆ ਗਿਆ, ਜਿਸ ਦਾ ਆਰੰਭ ਓਮ ...
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਧੀਰ ਸਿੰਘ ਸਾਗੂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਪਿਲ ਸ਼ਰਮਾ ਦੀ ਯੋਗ ਅਗਵਾਈ ਹੇਠ ਅੱਜ ਆਜ਼ਾਦੀ ਦੇ 75 ਸਾਲਾ ਦਿਵਸ ਸੰਬੰਧੀ ਬਲਾਕ ਪੱਧਰ ਦੇ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ...
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿੱਧ ਸ਼ਿਵ ਸ਼ਨੀ ਮੰਦਰ ਦੂਖ ਨਿਵਾਰਨ ਸ਼ਨੀ ਧਾਮ 'ਚ ਭਜਨ ਸੰਧਿਆ ਹੋਈ | ਮੰਦਰ ਕਮੇਟੀ ਦੇ ਪ੍ਰਧਾਨ ਦਵਿੰਦਰ ਗਾਂਧੀ ਨੇ ਦੱਸਿਆ ਕਿ ਮੰਦਰ 'ਚ 26 ਮਈ ਤੋਂ ਲਗਾਤਾਰ 108 ਘੰਟੇ ਦੀ ਤੇਲ ਧਾਰਾ ਸ਼ੁਰੂ ਕੀਤੀ ...
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਪ੍ਰਭਜੋਤ ਕੌਰ ਦੇ ਨਿਰਦੇਸ਼ਾਂ ਤਹਿਤ ਆਜ਼ਾਦੀ ਦੇ 75 ਸਾਲਾ ਸਮਾਗਮਾਂ ਨੂੰ ਸਮਰਪਿਤ ਬਲਾਕ ਮੁਕਤਸਰ-1 ਦੇ ਅਧੀਨ ਪੈਂਦੇ ਸਮੂਹ ...
ਦੋਦਾ, 28 ਮਈ (ਰਵੀਪਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੋਦਾ ਦੀ ਚੋਣ ਨੋਟੀਫ਼ਿਕੇਸ਼ਨ ਅਨੁਸਾਰ ਮੰਡਲ ਆਗੂਆਂ ਦੀ ਅਗਵਾਈ ਹੇਠ ਦੋਦਾ ਵਿਖੇ ਹੋਈ | ਇਸ ਮੌਕੇ ਚੋਣ ਇਜਲਾਸ ਕੀਤਾ ਗਿਆ, ਜਿਸ ਦੌਰਾਨ ਸਰਗਰਮੀ ਰਿਪੋਰਟ 'ਤੇ ਚਰਚਾ ਕੀਤੀ ਗਈ, ਰਿਪੋਰਟ ਪਾਸ ਉਪਰੰਤ ਕਮੇਟੀ ਭੰਗ ...
ਮੰਡੀ ਕਿੱਲਿਆਂਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ 'ਚ ਆਮ ਆਦਮੀ ਪਾਰਟੀ ਦੀ ਜਿੱਤ 'ਚ ਸਭ ਤੋਂ ਵੱਧ ਸਾਢੇ 900 ਵੋਟਾਂ ਦਾ ਮੀਂਹ ਵਰ੍ਹਾਉਣ ਵਾਲਾ ਪਿੰਡ ਘੁਮਿਆਰਾ 'ਆਪ' ਸਰਕਾਰ ਬਣਨ ਦੇ ਕਰੀਬ 75 ਦਿਨਾਂ ਵੀ ਬਾਅਦ ਪੀਣ ਦੇ ਪਾਣੀ ਤੱਕ ਤੋਂ ਪਿਆਸਾ ਹੈ | ਪਿੰਡ ਦੇ ਵਾਟਰ ...
ਅਜੀਤਵਾਲ, 28 ਮਈ (ਸ਼ਮਸ਼ੇਰ ਸਿੰਘ ਗਾਲਿਬ)-ਧਾਰਮਿਕ ਅਤੇ ਰਾਜਸੀ ਪਿੜ 'ਚ ਵੱਡਾ ਕੱਦ ਰੱਖਣ ਵਾਲੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਤੋਤਾ ਸਿੰਘ ਦੇ ਜਾਣ ਨਾਲ ਵੱਡਾ ਘਾਟਾ ਪਿਆ ਹੈ, ਇਸ ਦੀ ਭਰਪਾਈ ਅਜੇ ਹੋਣ ਦੇ ਆਸਾਰ ਨਹੀਂ | ਇਹ ਪ੍ਰਗਟਾਵਾ ...
ਕਿਸ਼ਨਪੁਰਾ ਕਲਾਂ, 28 ਮਈ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਅਤੇ ਪੰਥ ਦਰਦੀ ਨਿਧੜਕ ਰਾਜ ਨੇਤਾ, ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ, ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ. ...
ਧਰਮਕੋਟ, 28 ਮਈ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਕੋਰ ਕਮੇਟੀ ਮੈਂਬਰ ਅਤੇ ਸਾਬਕਾ ਖੇਤੀਬਾੜੀ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ. ਤੋਤਾ ਸਿੰਘ ਦੇ ਤੁਰ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਪਰਿਵਾਰ ...
ਮੋਗਾ, 28 ਮਈ (ਜਸਪਾਲ ਸਿੰਘ ਬੱਬੀ)-ਮਿਡ-ਡੇ-ਮੀਲ ਕੁੱਕ ਯੂਨੀਅਨ ਸੰਬੰਧਿਤ ਇੰਟਕ ਦਾ ਵਫ਼ਦ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਅਗਵਾਈ ਹੇਠ ਚੰਡੀਗੜ੍ਹ ਪ੍ਰਭੂ ਚਰਨ ਸਿੰਘ ਜਰਨਲ ਮੈਨੇਜਰ ਪੰਜਾਬ ਨੂੰ ਮਿਲਿਆ | ਇਸ ਮੌਕੇ ਵਫ਼ਦ 'ਚ ਸ਼ਾਮਿਲ ਸੂਬਾ ਪ੍ਰਧਾਨ ਕਰਮਚੰਦ ...
ਮੋਗਾ, 28 ਮਈ (ਸੁਰਿੰਦਰਪਾਲ ਸਿੰਘ)-ਸੰਸਥਾ ਗੋਲਡਨ ਐਜੂਕੇਸ਼ਨਜ਼ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ 'ਚ ਮਾਹਿਰ ਮੰਨਿਆ ਜਾਂਦਾ ਹੈ | ਹੁਣ ਤੱਕ ਗੋਲਡਨ ਐਜੂਕੇਸ਼ਨਜ਼ ਨੇ ਕਈ ...
ਮੋਗਾ, 28 ਮਈ (ਅਸ਼ੋਕ ਬਾਂਸਲ)-ਲਾਇਨਜ਼ ਕਲੱਬ ਮੋਗਾ ਸੈਂਟਰਲ ਵਲੋਂ ਅੰਬੇਡਕਰ ਭਵਨ ਮੋਗਾ ਵਿਖੇ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਨਿਗਮ ਭਲਾਈ ਵਿਭਾਗ ਅਤੇ ਬੈਂਕਫਿੰਕੋ ਦੇ ਸਹਿਯੋਗ ਨਾਲ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਹਰਭਾਲ ਸਿੰਘ ...
ਨਿਹਾਲ ਸਿੰਘ ਵਾਲਾ, 28 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਪਿੰਡ ਹਿੰਮਤਪੁਰਾ ਦੀਆਂ ਸਮੱਸਿਆਵਾਂ ਸੰਬੰਧੀ ਭਰਵਾਂ ਵਫ਼ਦ ਹਲਕਾ ਵਿਧਾਇਕ ...
ਮੋਗਾ, 28 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਇਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਜੋ ਪੰਜਾਬ ਹੀ ਨਹੀਂ ਪੂਰੇ ਭਾਰਤ ਵਿਚ ਕੰਮ ਕਰ ਰਹੀ ਹੈ, ਜਿਸ ਨੇ ਹਜ਼ਾਰਾਂ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ | ਸੰਸਥਾ ਨੇ ਲਵਪ੍ਰੀਤ ...
ਮੋਗਾ, 28 ਮਈ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਸੰਸਥਾ ਦੇ ਐੱਮ. ਡੀ. ਨੇ ਕਿਹਾ ਵਿਦਿਆਰਥੀ ਵਧੀਆ ਬੈਂਡ ਹਾਸਲ ਕਰਨ ਵਾਸਤੇ ਬਹੁਤ ਹੀ ਮਿਹਨਤ ਕਰ ਰਹੇ ਹਨ | ਇਹ ਸਭ ਵਿਦਿਆਰਥੀ ਮਿਹਨਤ ਕਰ ਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਜਲਦੀ ਪੂਰਾ ਕਰ ਰਹੇ ਹਨ | ਸੰਸਥਾ ਵਿਚ ...
ਮੋਗਾ, 28 ਮਈ (ਸੁਰਿੰਦਰਪਾਲ ਸਿੰਘ)-ਟਰੱਸਟ ਗੁਰਦੁਆਰਾ ਬੀਬੀ ਕਾਹਨ ਕੌਰ ਸਿੱਖ ਐਜੂਕੇਸ਼ਨ ਟਰੱਸਟ ਮੋਗਾ ਅਤੇ ਪ੍ਰਬੰਧਕ ਕਮੇਟੀ ਖ਼ਾਲਸਾ ਗਰਲਜ਼ ਹਾਈ ਸਕੂਲ ਮੋਗਾ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦੀ ਸ਼ੋਕ ਮੀਟਿੰਗ ਹੋਈ, ਜਿਸ 'ਚ ਸਾਬਕਾ ਮੰਤਰੀ ਨਿਧੜਕ ਆਗੂ ਪੰਥਕ ...
ਅਜੀਤਵਾਲ, 28 ਮਈ (ਗਾਲਿਬ)-ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਦੇ ਜਾਣ ਨਾਲ ਅਕਾਲੀ ਦਲ ਨੂੰ ਵੱਡਾ ਘਾਟਾ ਪਿਆ | ਉਨ੍ਹਾਂ ਦੇ ਧਾਰਮਿਕ ਅਤੇ ਰਾਜਸੀ ਖੇਤਰ 'ਚ ਕੀਤੇ ਕਾਰਜ ਕਦੇ ਭੁਲਾਏ ਨਹੀ ਜਾ ਸਕਦੇ | ਇਹ ਪ੍ਰਗਟਾਵਾ ਸਾਬਕਾ ...
ਮੋਗਾ, 28 ਮਈ (ਸੁਰਿੰਦਰਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਬੂਟਾ ਸਿੰਘ ਦੌਲਤਪੁਰਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੇ ਪਿਤਾ ਮਹਿੰਦਰ ਸਿੰਘ ਗਿੱਲ ਦੀ ਅਚਾਨਕ ਮੌਤ 'ਤੇ ਸਮੁੱਚੇ ਗਿੱਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX