ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਫ਼ਤਹਿਗੜ੍ਹ ਸਾਹਿਬ

ਪੁਲਿਸ ਨੇ ਅਮਲੋਹ 'ਚ ਦਿਨ ਦਿਹਾੜੇ ਇਕੱਲੀ ਔਰਤ ਦੇ ਹੋਏ ਅੰਨ੍ਹੇ ਕਤਲ ਦੀ ਸੁਲਝਾਈ ਗੁੱਥੀ

ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਬੀਤੀ 27 ਅਪ੍ਰੈਲ ਨੂੰ ਅਮਲੋਹ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਖੇਤਰ ਮੁਹੱਲਾ ਸੀਮਿੰਟ ਕਾਲੋਨੀ ਵਿਚ ਦਿਨ ਦਿਹਾੜੇ ਘਰ ਵਿਚ ਇਕੱਲੀ ਔਰਤ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਕਤਲ ਦੇ ਮਾਮਲੇ ਵਿਚ ਮਿ੍ਤਕਾ ਅਰਚਨਾ (43) ਦੇ ਪਤੀ ਤਰਸੇਮ ਸਿੰਘ, ਫੂਲ ਬਾਬੂ ਅਤੇ ਬਿਰਜੂ ਦਾਸ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਸੱਦੀ ਪੈੱ੍ਰਸ ਕਾਨਫ਼ਰੰਸ ਦੌਰਾਨ ਸੀਨੀਅਰ ਕਪਤਾਨ ਪੁਲਿਸ ਰਵਜੋਤ ਗਰੇਵਾਲ ਨੇ ਦੱਸਿਆ ਕਿ ਉਕਤ ਵਾਰਦਾਤ ਦੀ ਡੂੰਘਾਈ ਨਾਲ ਜਾਂਚ ਕਰਵਾਉਣ 'ਤੇ ਪਤਾ ਲੱਗਾ ਕਿ ਅਰਚਨਾ ਅਤੇ ਉਸ ਦੇ ਪਤੀ ਤਰਸੇਮ ਸਿੰਘ ਦੇ ਆਪਸ ਵਿਚ ਸਬੰਧ ਬਹੁਤੇ ਚੰਗੇ ਨਹੀਂ ਸਨ, ਕਿਉਂਕਿ ਤਰਸੇਮ ਸਿੰਘ ਕਥਿਤ ਤੌਰ 'ਤੇ ਆਪਣੀ ਪਤਨੀ ਦੇ ਆਚਰਨ 'ਤੇ ਸ਼ੱਕ ਕਰਦਾ ਸੀ ਜਿਸ ਕਰਕੇ ਉਸ ਨੇ ਹੀ ਸੁਪਾਰੀ ਦੇ ਕੇ ਆਪਣੀ ਪਤਨੀ ਦੀ ਹੱਤਿਆ ਕਰਵਾਉਣ ਦੀ ਸਾਜ਼ਿਸ਼ ਰਚੀ ਸੀ | ਇੱਥੇ ਦੱਸਣਯੋਗ ਹੈ ਕਿ ਬੀਤੀ 27 ਅਪ੍ਰੈਲ ਨੂੰ ਅਮਲੋਹ ਦੇ ਮੁਹੱਲਾ ਸੀਮਿੰਟ ਕਾਲੋਨੀ ਵਿਚ ਦਿਨ ਦਿਹਾੜੇ ਘਰ ਵਿਚ ਇਕੱਲੀ ਔਰਤ ਅਰਚਨਾ ਦੀ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਸੀ | ਜਿਸ ਦੌਰਾਨ ਮਿ੍ਤਕਾ ਦੇ ਪਤੀ ਤਰਸੇਮ ਸਿੰਘ ਨੇ ਦੱਸਿਆ ਕਿ ਉਸ ਨੂੰ ਡਿਊਟੀ ਦੌਰਾਨ ਕਰੀਬ ਢਾਈ ਵਜੇ ਘਰ ਤੋਂ ਬੇਟੇ ਦਾ ਫ਼ੋਨ ਆਇਆ ਕਿ ਉਸ ਦੀ ਮੰਮੀ ਡਿੱਗ ਪਏ ਹਨ ਤੁਸੀਂ ਜਲਦੀ ਘਰ ਆ ਜਾਵੋ | ਉਨ੍ਹਾਂ ਦੱਸਿਆ ਕਿ ਮੇਰੀ ਪਤਨੀ ਦੇ ਗਲੇ 'ਚੋਂ ਚੇਨੀ ਅਤੇ ਇਕ ਕੰਨ ਦਾ ਟਾਪਸ ਗ਼ਾਇਬ ਹਨ ਜਿਸ ਤੋਂ ਜਾਪਦਾ ਹੈ ਕਿ ਲੁੱਟ ਖੋਹ ਦੀ ਨੀਅਤ ਨਾਲ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੋ ਸਕਦਾ ਹੈ | ਜਿਸ ਸਬੰਧੀ ਪੁਲਿਸ ਨੇ ਮਿ੍ਤਕਾ ਦੇ ਪਤੀ ਤਰਸੇਮ ਸਿੰਘ ਦੇ ਬਿਆਨਾਂ ਤਹਿਤ ਮੁਕੱਦਮਾ ਦਰਜ ਕਰ ਕੇ ਮਾਮਲੇ ਦੀ ਡੂੰਘਾਈ ਆਰੰਭ ਕਰ ਦਿੱਤੀ ਸੀ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਕਪਤਾਨ ਪੁਲਿਸ (ਜਾਂਚ) ਰਾਜਪਾਲ ਸਿੰਘ ਹੁੰਦਲ ਅਤੇ ਡੀ.ਐਸ.ਪੀ ਅਮਲੋਹ ਸੁਖਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਦੀ ਜਾਂਚ ਟੀਮ ਨੇ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ 'ਚ ਸਫਲਤਾ ਹਾਸਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕਾ ਦੇ ਪਤੀ ਤਰਸੇਮ ਸਿੰਘ ਨੇ ਆਪਣੇ ਘਰ ਵਿਚ ਦਿਹਾੜੀ ਕਰਨ ਆਏ ਪ੍ਰਵਾਸੀ ਵਿਅਕਤੀ ਫੂਲ ਬਾਬੂ ਪਾਸਵਾਨ ਪੁੱਤਰ ਰਾਮਸੀਸ ਪਾਸਵਾਨ ਵਾਸੀ ਸਿਮਰੀ ਥਾਣਾ ਹਠਰੀ ਜ਼ਿਲ੍ਹਾ ਮੁਜਫਰਪੁਰ (ਬਿਹਾਰ) ਹਾਲ ਕਿਰਾਏਦਾਰ ਅਮਲੋਹ ਅਤੇ ਬਿਰਜੂ ਦਾਸ ਪੁੱਤਰ ਜਨਾਰਧਨ ਦਾਸ ਵਾਸੀ ਕੋਰਾਹੀ ਥਾਣਾ ਗੋਲਾਲ ਜ਼ਿਲ੍ਹਾ ਮੱਧੇਪੁਰਾ ਬਿਹਾਰ ਹਾਲ ਵਾਸੀ ਜਰਨੈਲ ਕਾਲੋਨੀ ਨੂੰ 1 ਲੱਖ ਰੁਪਏ ਦੀ ਸੁਪਾਰੀ ਦੇ ਕੇ ਆਪਣੀ ਪਤਨੀ ਦੀ ਹੱਤਿਆ ਕਰਵਾਈ ਸੀ | ਪੁਲਿਸ ਨੇ ਮਿ੍ਤਕਾ ਦੇ ਪਤੀ ਤਰਸੇਮ ਸਿੰਘ, ਫੂਲ ਬਾਬੂ ਅਤੇ ਬਿਰਜੂ ਦਾਸ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਿਨ੍ਹਾਂ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ | ਇਸ ਮੌਕੇ ਸੁਖਵਿੰਦਰ ਸਿੰਘ ਡੀ.ਐਸ.ਪੀ. ਅਮਲੋਹ ਅਤੇ ਇੰਸਪੈਕਟਰ ਅਮਰਬੀਰ ਸਿੰਘ ਮੁੱਖ ਅਫ਼ਸਰ ਥਾਣਾ ਅਮਲੋਹ ਵੀ ਹਾਜ਼ਰ ਸਨ |

ਅਗਨੀਪਥ ਯੋਜਨਾ ਦੇ ਵਿਰੋਧ 'ਚ ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਨੇ ਕੀਤਾ ਰੋਸ ਵਿਖਾਵਾ

ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ...

ਪੂਰੀ ਖ਼ਬਰ »

ਖਮਾਣੋਂ ਪੁਲਿਸ 'ਤੇ ਕੁੱਟਮਾਰ ਤੇ ਧੱਕੇਸ਼ਾਹੀ ਦੇ ਲਗਾਏ ਦੋਸ਼

ਖਮਾਣੋਂ, 22 ਜੂਨ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਹਰਮੇਲ ਸਿੰਘ ਪੁੱਤਰ ਅਮਰ ਸਿੰਘ ਵਾਸੀ ਵਾਰਡ ਨੰ-4 ਖਮਾਣੋਂ ਕਲਾਂ ਤਹਿਸੀਲ ਖਮਾਣੋਂ, ਐਸ.ਡੀ.ਐਮ ਖਮਾਣੋਂ ਨੂੰ ਖਮਾਣੋਂ ਪੁਲਿਸ ਦੇ ਖ਼ਿਲਾਫ਼ ਦਰਖ਼ਾਸਤ ਦਿੱਤੀ ਹੈ ਕਿ ਪੁਲਿਸ ਵਲੋਂ ਸਾਡੇ ਖੇਤ 'ਚ ਆ ਕੇ ਨਾਜਾਇਜ਼ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦੇ ਮਾਮਲੇ 'ਚ ਇਕ ਨੌਜਵਾਨ ਕਾਬੂ

ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਇਕ ਨੌਜਵਾਨ ਨੂੰ ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਐਸ.ਐਚ.ਓ ਇੰਸਪੈਕਟਰ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਖਮਾਣੋਂ ਸ਼ਹਿਰ ਵਿਖੇ ਕੱਢਿਆ ਰੋਸ ਮਾਰਚ

ਖਮਾਣੋਂ, 22 ਜੂਨ (ਜੋਗਿੰਦਰ ਪਾਲ)-ਸਫ਼ਾਈ ਕਰਮਚਾਰੀ ਅੰਦੋਲਨ ਦੇ ਰਾਸ਼ਟਰੀ ਕਨਵੀਨਰ ਬਿਜਵਾੜਾ ਵਿਲਸਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਦੋਲਨ ਦੇ ਸਟੇਟ ਕਨਵੀਨਰ ਸੁਭਾਸ਼ ਦਿਸਾਵਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਖਮਾਣੋਂ ਸ਼ਹਿਰ ਵਿਖੇ ਰੋਸ ਮਾਰਚ ਕੱਢਿਆ ...

ਪੂਰੀ ਖ਼ਬਰ »

ਯੋਗ ਕਰਨ ਵਾਲਾ ਇਨਸਾਨ ਤੰਦਰੁਸਤ ਰਹਿੰਦਾ ਹੈ-ਡਾ. ਕਿਰਨ ਬਾਲਾ

ਅਮਲੋਹ, 22 ਜੂਨ (ਕੇਵਲ ਸਿੰਘ)-ਸਰਕਾਰੀ ਮਿਡਲ ਸਕੂਲ ਮਛਰਾਏਾ ਕਲਾਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਇੰਚਾਰਜ ਡਾ. ਕਿਰਨ ਬਾਲਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆ ਨੂੰ ਅਜੋਕੇ ਸਮੇਂ ਵਿਚ ਯੋਗ ਦੀ ਮਹੱਤਤਾ ਬਾਰੇ ਜਾਗਰੂਕ ਕਰਵਾਇਆ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਬਾਰੇ ਅਧੂਰੀ ਜਾਣਕਾਰੀ ਦਾ ਮਾਮਲਾ ਐਸ. ਡੀ. ਐਮ. ਨੂੰ ਪੱਤਰ ਸੌਂਪ ਕੀਤੀ ਦਰੁਸਤੀ ਕਰਵਾਏ ਜਾਣ ਦੀ ਮੰਗ

ਸੰਘੋਲ, 22 ਜੂਨ (ਪਰਮਵੀਰ ਧਨੋਆ)-ਪਿੰਡ ਬਾਠਾਂ ਖ਼ੁਰਦ ਨਿਵਾਸੀ ਹਰਚੰਦ ਸਿੰਘ ਬਾਠ ਨੇ ਐਸ.ਡੀ.ਐਮ. ਖਮਾਣੋਂ ਪਰਲੀਨ ਕੌਰ ਕਾਲੇਕਾ ਨੂੰ ਸੌਂਪੇ ਮੰਗ ਪੱਤਰ ਰਾਹੀਂ ਆਜ਼ਾਦੀ ਘੁਲਾਟੀਏ ਬਾਰੇ ਅਧੂਰੀ ਜਾਣਕਾਰੀ ਨੂੰ ਦਰੁਸਤ ਕਰਵਾਏ ਜਾਣ ਦੀ ਮੰਗ ਕੀਤੀ ਹੈ | ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਦੇਸ਼ ਦੇ ਨੌਜਵਾਨਾਂ ਨਾਲ ਚਟਾਨ ਵਾਂਗ ਖੜ੍ਹਾ ਹੈ-ਕਿਸਾਨ ਆਗੂ

ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਨੇ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦਾ ਸਖ਼ਤ ਵਿਰੋਧ ਜਿਤਾਉਂਦਿਆਂ ਕਿਹਾ ਕਿ ਉਕਤ ਫ਼ੈਸਲਾ ਵਾਪਸ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਦੇਸ਼ ਦੇ ਨੌਜਵਾਨਾਂ ਨਾਲ ...

ਪੂਰੀ ਖ਼ਬਰ »

ਖੱਤਰੀ ਸਭਾ ਤੇ ਯੁਵਾ ਖੱਤਰੀ ਸਭਾ ਦੀ ਕਾਰਜਕਾਰਨੀ ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ, 22 ਜੂਨ (ਮੁਕੇਸ਼ ਘਈ)-ਖੱਤਰੀ ਸਭਾ ਅਤੇ ਯੁਵਾ ਖੱਤਰੀ ਸਭਾ ਮੰਡੀ ਗੋਬਿੰਦਗੜ੍ਹ ਦੀ ਕਾਰਜਕਾਰਨੀ ਦੀ ਮੀਟਿੰਗ ਜੀ.ਸੀ.ਐਲ. ਕਲੱਬ ਲਿਮਟਿਡ ਵਿਖੇ ਡਾ. ਮਨਮੋਹਨ ਕੌਸ਼ਲ ਅਤੇ ਰਿਤੇਸ਼ ਜੰਡ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਡਾ. ਮਨਮੋਹਨ ਕੌਸ਼ਲ ਨੇ ...

ਪੂਰੀ ਖ਼ਬਰ »

ਆਈਲਟਸ ਦੀ ਕਲਾਸ ਲਗਾਉਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ

ਅਮਲੋਹ, 22 ਜੂਨ (ਕੇਵਲ ਸਿੰਘ)-ਬਲਾਕ ਅਮਲੋਹ ਦੇ ਪਿੰਡ ਨਰਾਇਣਗੜ੍ਹ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਸੁਖਬੀਰ ਸਿੰਘ (22) ਪੁੱਤਰ ਜਗਦੀਪ ਸਿੰਘ ਵਿਦੇਸ਼ ਜਾਣ ਲਈ ਆਈਲਟਸ ਦੀ ਤਿਆਰੀ ਕਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਮੋਬਾਈਲ ਮੈਡੀਕਲ ਯੂਨਿਟ ਵਲੋਂ ਪਿੰਡ ਦਮਹੇੜੀ ਵਿਖੇ ਕੈਂਪ

ਬਸੀ ਪਠਾਣਾਂ, 22 ਜੂਨ (ਰਵਿੰਦਰ ਮੌਦਗਿਲ, ਚੰਨਪ੍ਰੀਤ ਸਿੰਘ ਪਨੇਸਰ)-ਸਿਹਤ ਵਿਭਾਗ ਦੇ ਮੋਬਾਈਲ ਮੈਡੀਕਲ ਯੂਨਿਟ ਵਲੋਂ ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਤੇ ਸੀਨੀਅਰ ਮੈਡੀਕਲ ਅਫ਼ਸਰ ਨੰਦਪੁਰ ਕਲੌੜ, ਡਾ. ਭੁਪਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਬਸੀ ਪਠਾਣਾਂ ਦੇ ਨਜ਼ਦੀਕੀ ...

ਪੂਰੀ ਖ਼ਬਰ »

ਜੀ. ਪੀ. ਸੀ. ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਮੰੰਡੀ ਗੋਬਿੰਦਗੜ੍ਹ, 22 ਜੂਨ (ਮੁਕੇਸ਼ ਘਈ)-ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ (ਐੱਮ.ਜੀ. ਐੱਨ. ਸੀ. ਆਰ.ਈ) ਦੇ ਸਿੱਖਿਆ ਮੰਤਰਾਲੇ, ਭਾਰਤ ਸਰਕਾਰ ਅਤੇ ਆਯੂਸ਼ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਗੋਬਿੰਦਗੜ੍ਹ ਪਬਲਿਕ ਕਾਲਜ ...

ਪੂਰੀ ਖ਼ਬਰ »

ਥਾਬਲਾਂ ਗਰਾਮ ਪੰਚਾਇਤ ਵਲੋਂ ਆਮ ਇਜਲਾਸ

ਬਸੀ ਪਠਾਣਾਂ, 22 ਜੂਨ (ਰਵਿੰਦਰ ਮੌਦਗਿਲ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਥਾਬਲਾਂ ਦੀ ਗਰਾਮ ਪੰਚਾਇਤ ਵਲੋਂ ਸਰਪੰਚ ਕੁਲਦੀਪ ਸਿੰਘ ਨੰਬਰਦਾਰ ਦੀ ਅਗਵਾਈ ਹੇਠ ਅੱਜ ਆਮ ਇਜਲਾਸ ਬੁਲਾਇਆ ਗਿਆ | ਪੰਚਾਇਤ ਸਕੱਤਰ ਰਜਿੰਦਰ ਸਿੰਘ ਨੇ ਆਮ ਇਜਲਾਸ 'ਚ ਇਕੱਤਰ ਹੋਏ ਨਗਰ ...

ਪੂਰੀ ਖ਼ਬਰ »

ਮਲੇਰੀਆ ਬੁਖ਼ਾਰ ਤੋਂ ਬਚਾਓ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਚੁੰਨ੍ਹੀ, 22 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਡਾ. ਭੁਪਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਨੰਦਪੁਰ ਕਲੌੜ, ਸੀਨੀਅਰ ਮੈਡੀਕਲ ਅਫ਼ਸਰ ਖੇੜਾ ਡਾ. ਰਾਕੇਸ਼ ਬਾਲੀ ਤੇ ਐਸ.ਐਚ.ਸੀ ਬਰਾਸ ਦੇ ਇੰਚਾਰਜ ਡਾ. ਪੁਨੀਤ ਸ਼ਰਮਾ ਦੀ ਅਗਵਾਈ ਹੇਠ ਪਿੰਡ ਬਰਾਸ ਵਿਖੇ ਮਲੇਰੀਆ ਬੁਖ਼ਾਰ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਨੇ ਸਹਾਇਕ ਥਾਣੇਦਾਰ ਤੇ ਹੌਲਦਾਰ ਖ਼ਿਲਾਫ਼ ਰਿਸ਼ਵਤ ਲੈਣ ਦੇ ਦੋਸ਼ਾਂ ਅਧੀਨ ਮੁਕੱਦਮਾ ਕੀਤਾ ਦਰਜ

ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਪੰਜਾਬ ਦੇ ਭਗਵੰਤ ਮਾਨ ਸਰਕਾਰ ਵਲੋਂ ਰਿਸ਼ਵਤਖ਼ੋਰੀ ਅਤੇ ਭਿ੍ਸ਼ਟਾਚਾਰ ਦੇ ਮਾਮਲਿਆਂ ਨੂੰ ਰੋਕਣ ਲਈ ਜਾਰੀ ਕੀਤੇ ਐਂਟੀ ਕੁਰੱਪਸ਼ਨ ਐਕਸ਼ਨ ਲਾਇਨ ਟੋਲ ਫ਼ਰੀ ਨੰਬਰ 'ਤੇ ਮੰਡੀ ਗੋਬਿੰਦਗੜ੍ਹ ਦੇ ਇਕ ਵਿਅਕਤੀ ਰਾਹੀਂ ...

ਪੂਰੀ ਖ਼ਬਰ »

ਮੋਦੀ ਸਰਕਾਰ ਲੋਕਾਂ 'ਤੇ ਜਬਰੀ ਫ਼ੈਸਲੇ ਥੋਪਣ ਤੋਂ ਗੁਰੇਜ਼ ਕਰੇ-ਪ੍ਰੋ. ਬਡੂੰਗਰ

ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਕੇਂਦਰ ਦੀ ਸੱਤਾ 'ਤੇ ਕਾਬਜ਼ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਵਲੋਂ ਲਗਾਤਾਰ ਲੋਕ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ, ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਾਂ ਨੋਟਬੰਦੀ ਦਾ ਫ਼ੈਸਲਾ ਲਿਆ, ਜਿਸ ਨਾਲ ...

ਪੂਰੀ ਖ਼ਬਰ »

ਸੰਗਰੂਰ ਦੇ ਲੋਕ 'ਆਪ' ਦੇ ਉਮੀਦਵਾਰ ਨੂੰ ਜਿੱਤ ਦਰਜ ਕਰਵਾ ਕੇ ਪਾਰਲੀਮੈਂਟ 'ਚ ਭੇਜਣ-ਬਨੀ ਦੂਲੋ

ਅਮਲੋਹ, 21 ਜੂਨ (ਕੇਵਲ ਸਿੰਘ)-ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋ ਦੀ ਸ਼ਾਨਦਾਰ ਜਿੱਤ ਹੋਵੇਗੀ ਅਤੇ ਹਲਕੇ ਦੇ ਲੋਕਾਂ ਵਿਚ ਵੀ 'ਆਪ' ਉਮੀਦਵਾਰ ਨੂੰ ਜਿਤਾਉਣ ਲਈ ਭਾਰੀ ਉਤਸ਼ਾਹ ਮਿਲ ਰਿਹਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਪਰਚਾ ਦਰਜ

ਸੰਘੋਲ, 22 ਜੂਨ (ਪਰਮਵੀਰ ਸਿੰਘ ਧਨੋਆ)-ਪਿੰਡ ਖੰਟ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮੁੱਖ ਅਧਿਆਪਕਾ ਸੁਖਵਿੰਦਰ ਕੌਰ ਦਾ ਕਹਿਣਾ ਹੈ ਕਿ ਛੁੱਟੀਆਂ ਹੋਣ ਕਾਰਨ ਸਕੂਲ ਬੰਦ ਸੀ, ਜਿਸ ਦੌਰਾਨ ਅਗਿਆਤ ਵਲੋਂ ਸਕੂਲ ਦੇ ਜਿੰਦਰੇ ...

ਪੂਰੀ ਖ਼ਬਰ »

ਅਮਲੋਹ ਵਿਖੇ ਅੱਜ ਲਗਾਇਆ ਜਾਵੇਗਾ ਸੁਵਿਧਾ ਕੈਂਪ-ਅਸ਼ੋਕ ਕੁਮਾਰ

ਅਮਲੋਹ, 22 ਜੂਨ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਐਸ.ਡੀ.ਐਮ. ਅਮਲੋਹ ਅਸ਼ੋਕ ਕੁਮਾਰ (ਵਾਧੂ ਚਾਰਜ) ਵਲੋਂ ਅਮਲੋਹ ਵਿਖੇ ਲੱਗਣ ਵਾਲੇ ਸੁਵਿਧਾ ਕੈਂਪ ਸਬੰਧੀ ਮੀਟਿੰਗ ਕੀਤੀ ਗਈ ਅਤੇ ਡਿਊਟੀਆਂ ਵੀ ਲਗਾਈਆਂ ਗਈਆਂ | ਜਾਣਕਾਰੀ ...

ਪੂਰੀ ਖ਼ਬਰ »

ਭੁੱਕੀ ਸਮੇਤ ਕਾਰ ਸਵਾਰ ਪੁਲਿਸ ਅੜਿੱਕੇ

ਸੰਘੋਲ, 22 ਜੂਨ (ਪਰਮਵੀਰ ਸਿੰਘ ਧਨੋਆ)-ਥਾਣਾ ਖੇੜੀ ਨੌਧ ਸਿੰਘ ਪੁਲਿਸ ਨੇ ਕਾਰ ਸਵਾਰ ਨੂੰ ਭੁੱਕੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਹਰਮਿੰਦਰ ਸਿੰਘ ਅਨੁਸਾਰ ਜਦੋਂ ਸ਼ੱਕੀ ਸਵਿਫ਼ਟ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ 'ਚੋਂ ਅੱਧਾ ਕਿੱਲੋ ਭੁੱਕੀ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਸੀ. ਏ. ਟੀ. ਪ੍ਰੀਖਿਆ ਦੀ ਤਿਆਰੀ ਕਰਵਾਏਗਾ

ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਇਸਤਰੀ ਸਸ਼ਤਰੀਕਰਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਪੰਜਾਬ 100 ਮਿਸ਼ਨ ਦੇ ਸਹਿਯੋਗ ਨਾਲ ਪੰਜਾਬ ਦੀਆਂ 100 ਧੀਆਂ ਨੂੰ ਕਾਮਨ ਐਡਮੀਸ਼ਨ ਟੈੱਸਟ (ਸੀ.ਏ.ਟੀ.) ਦੀ ਤਿਆਰੀ ...

ਪੂਰੀ ਖ਼ਬਰ »

ਖਮਾਣੋਂ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

ਖਮਾਣੋਂ, 22 ਜੂਨ (ਜੋਗਿੰਦਰ ਪਾਲ)-ਸ੍ਰੀ ਸ਼ਕਤੀ ਧਰਮਸ਼ਾਲਾ ਖਮਾਣੋਂ ਵਿਖੇ ਵਿਸ਼ਵ ਯੋਗਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਮਾਜ ਸੇਵਕ ਜਸਪਾਲ ਸਿੰਘ ਜੱਸੀ, ਪ੍ਰੇਮ ਕੁਮਾਰ ਤੇ ਕੁਲਦੀਪ ਮਦਾਨ ਆਦਿ ਨੇ ਯੋਗਾ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਕਿਹਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਸੰਘੋਲ, 22 ਜੂਨ (ਪਰਮਵੀਰ ਸਿੰਘ ਧਨੋਆ)-ਕੋਰਡੀਆ ਸਿੱਖਿਆ ਸੰਸਥਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਯੋਗ ਆਸਣਾਂ ਦਾ ਪ੍ਰਦਰਸ਼ਨ ਕੀਤਾ | ਡਿਪਟੀ ਚੇਅਰਮੈਨ ਸਤੀਸ਼ ਸ਼ਰਮਾ ਇਸ ਮੌਕੇ ਕਿਹਾ ਕਿ ਯੋਗ ਸਰੀਰਕ ਤੇ ਮਾਨਸਿਕ ਤੰਦਰੁਸਤੀ ...

ਪੂਰੀ ਖ਼ਬਰ »

ਵਿਸ਼ਵ ਬਜ਼ੁਰਗ ਦੁਰਵਿਵਹਾਰ ਵਿਰੋਧੀ ਜਾਗਰੂਕਤਾ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਰੂਮ ਵਿਖੇ ਵਿਸ਼ਵ ਬਜ਼ੁਰਗ ਦੁਰਵਿਵਹਾਰ ਵਿਰੋਧੀ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਗੱਲ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਚੋਣ

ਮੰਡੀ ਗੋਬਿੰਦਗੜ੍ਹ, 22 ਜੂਨ (ਬਲਜਿੰਦਰ ਸਿੰਘ)-ਕੈਮਿਸਟ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਚੋਣ ਮੀਟਿੰਗ ਸਥਾਨਕ ਗੋਲਡਨ ਹਾਈਟਸ ਹੋਟਲ ਵਿਚ ਅਵਤਾਰ ਸਿੰਘ ਕੁੰਭ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਸਰਬਸੰਮਤੀ ਨਾਲ ਭਲਵਿੰਦਰ ਸਿੰਘ ਗੋਗੀ ਨੂੰ ਪ੍ਰਧਾਨ ਚੁਣਿਆ ...

ਪੂਰੀ ਖ਼ਬਰ »

ਸਾਰਥਿਕ ਫਾਊਾਡੇਸ਼ਨ ਵਲੋਂ ਜਾਗਰੂਕਤਾ ਕੈਂਪ

ਸੰਘੋਂਲ, 22 ਜੂਨ (ਪਰਮਵੀਰ ਸਿੰਘ ਧਨੋਆ)-ਸਾਰਥਿਕ ਫਾਊਾਡੇਸ਼ਨ ਵਲੋਂ ਪਿੰਡ ਧੂੰਦਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਮੌਕੇ ਸੰਸਥਾ ਦੇ ਕੋਆਰਡੀਨੇਟਰ ਪਰਮਜੀਤ ਕੌਰ ਨੇ ਹਾਜ਼ਰੀਨ ਨੂੰ ਸੰਸਥਾ ਦੀ ਕਾਰਜ ਵਿਧੀ ਬਾਰੇ ਜਾਣੂੰ ਕਰਵਾਇਆ ਗਿਆ | ਸਮਾਗਮ ਦੇ ਮੁੱਖ ...

ਪੂਰੀ ਖ਼ਬਰ »

ਖਮਾਣੋਂ ਦੇ ਦੁਕਾਨਦਾਰਾਂ ਵਲੋਂ 24 ਤੋਂ 26 ਤੱਕ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ

ਖਮਾਣੋਂ, 22 ਜੂਨ (ਜੋਗਿੰਦਰ ਪਾਲ)-ਖਮਾਣੋਂ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਤਿੰਨ ਦਿਨ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਜਨਰਲ ਸਟੋਰ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਗਰਗ, ਕਲਾਥ ਐਸੋ: ਦੇ ਪ੍ਰਧਾਨ ਗੁਰਪ੍ਰੀਤ (ਸਿੰਘ ਸਿਲਕ ਸਟੋਰ) ਤੇ ਭਰਪੂਰ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਤਿੰਨ ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ

ਬਸੀ ਪਠਾਣਾਂ, 22 ਜੂਨ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਸ਼ਹਿਰ 'ਚ ਕੋਰੋਨਾ ਪੀੜ੍ਹਤ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਲਗਾਤਾਰ ਜਾਰੀ ਹੈ | ਅੱਜ ਤਾਜ਼ਾ ਆਈ ਰਿਪੋਰਟ ਮੁਤਾਬਿਕ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਸਰਹਿੰਦ-ਫ਼ਤਹਿਗੜ੍ਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX